ਤਾਜਾ ਖ਼ਬਰਾਂ


ਤਰਨਤਾਰਨ : ਡਰੇਨ 'ਚ ਰੁੜ੍ਹੇ ਨੌਜਵਾਨ ਦੇ ਪਰਿਵਾਰ ਨਾਲ ਕੈਪਟਨ ਨੇ ਕੀਤੀ ਮੁਲਾਕਾਤ
. . .  8 minutes ago
ਤਰਨਤਾਰਨ, 26 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਤਰਨਤਾਰਨ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਭਿੱਖੀਵਿੰਡ 'ਚ ਬੀਤੇ ਸੋਮਵਾਰ ਨੂੰ ਡਰੇਨ 'ਚ ਰੁੜ੍ਹੇ 18 ਸਾਲਾ ਨੌਜਵਾਨ ਗੁਰਬੀਰ ਸਿੰਘ ਦੇ...
ਕੈਪਟਨ ਅਮਰਿੰਦਰ ਸਿੰਘ ਵਲੋਂ ਅਮਰਕੋਟ ਦਾ ਦੌਰਾ
. . .  23 minutes ago
ਅਮਰਕੋਟ, 26 ਸਤੰਬਰ (ਭੱਟੀ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਤਰਨਤਾਰਨ ਦੇ ਅਮਰਕੋਟ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੀਂਹ ਕਾਰਨ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋ ਗਈਆਂ ਸਨ, ਦਾਣਾ ਮੰਡੀ 'ਚ ਉਨ੍ਹਾਂ ਕਿਸਾਨਾਂ ਨਾਲ...
ਨਿੱਜੀ ਕੰਪਨੀਆਂ ਨਹੀਂ ਕਰ ਸਕਦੀਆਂ ਆਧਾਰ ਕਾਰਡ ਦੀ ਮੰਗ- ਸੁਪਰੀਮ ਕੋਰਟ
. . .  48 minutes ago
ਇਨਕਮ ਟੈਕਸ ਭਰਨ ਅਤੇ 'ਪੈਨ' ਲਈ ਆਧਾਰ ਜ਼ਰੂਰੀ- ਸੁਪਰੀਮ ਕੋਰਟ
. . .  49 minutes ago
ਸੁਪਰੀਮ ਕੋਰਟ ਨੇ ਮੋਬਾਇਲ ਨਾਲ ਆਧਾਰ ਲਿੰਕ ਕਰਨ ਦੇ ਫੈਸਲੇ ਨੂੰ ਵੀ ਕੀਤਾ ਰੱਦ
. . .  58 minutes ago
ਗ਼ੈਰ ਕਾਨੂੰਨੀ ਪ੍ਰਵਾਸੀਆਂ ਨੂੰ ਆਧਾਰ ਨਾ ਦਿੱਤਾ ਜਾਵੇ- ਸੁਪਰੀਮ ਕੋਰਟ
. . .  about 1 hour ago
ਬੈਂਕ ਖਾਤਿਆਂ ਨੂੰ ਆਧਾਰ ਨਾਲ ਲਿੰਕ ਕਰਨ ਜ਼ਰੂਰੀ ਨਹੀਂ- ਸੁਪਰੀਮ ਕੋਰਟ
. . .  about 1 hour ago
ਸਕੂਲਾਂ 'ਚ ਆਧਾਰ ਜ਼ਰੂਰੀ ਨਹੀਂ- ਸੁਪਰੀਮ ਕੋਰਟ
. . .  about 1 hour ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ- ਸਰਕਾਰੀ ਨੌਕਰੀ 'ਚ ਤਰੱਕੀ ਲਈ ਰਾਖਵਾਂਕਰਨ ਜ਼ਰੂਰੀ ਨਹੀਂ
. . .  about 1 hour ago
ਨਵੀਂ ਦਿੱਲੀ, 26 ਸਤੰਬਰ- ਐੱਸ. ਸੀ./ਐੱਸ. ਟੀ. ਕਰਮਚਾਰੀਆਂ ਨੂੰ ਸਰਕਾਰੀ ਨੌਕਰੀਆਂ 'ਚ ਤਰੱਕੀ 'ਚ ਰਾਖਵਾਂਕਰਨ ਦੇਣ ਦੇ ਮਾਮਲੇ 'ਚ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਨੇ ਅੱਜ ਵੱਡਾ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਤਰੱਕੀ 'ਚ ਰਾਖਵਾਂਕਰਨ...
ਸੁਲਤਾਨਪੁਰ ਲੋਧੀ ਦਾ ਦੌਰਾ ਕਰਨ ਲਈ ਚੰਡੀਗੜ੍ਹ ਤੋਂ ਰਵਾਨਾ ਹੋਏ ਕੈਪਟਨ
. . .  about 1 hour ago
ਚੰਡੀਗੜ੍ਹ, 26 ਸਤੰਬਰ- ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਮੰਡ ਖੇਤਰ ਦਾ ਦੌਰਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ ਤੋਂ ਰਵਾਨਾ ਹੋ ਗਏ ਹਨ। ਇਸ ਦੌਰਾਨ ਉਹ ਬਿਆਸ ਦਰਿਆ ਦੇ ਪਾਣੀ ਕਾਰਨ ਕਿਸਾਨਾਂ ਦੀਆਂ ਖ਼ਰਾਬ ਹੋਈਆਂ...
ਸੁਪਰੀਮ ਕੋਰਟ ਨੇ ਕਿਹਾ- ਯੂਨੀਕ ਦਾ ਮਤਲਬ ਸਿਰਫ਼ ਇੱਕ ਨਾਲ ਹੈ
. . .  about 1 hour ago
ਆਧਾਰ 'ਤੇ ਹਮਲਾ ਸੰਵਿਧਾਨ ਦੇ ਵਿਰੁੱਧ- ਸੁਪਰੀਮ ਕੋਰਟ
. . .  about 1 hour ago
ਸੁਪਰੀਮ ਕੋਰਟ ਨੇ ਕਿਹਾ- ਇਕਦਮ ਸੁਰੱਖਿਅਤ ਹੈ ਆਧਾਰ ਕਾਰਡ
. . .  about 1 hour ago
ਆਧਾਰ ਕਾਰਡ ਦਾ ਡੁਪਲੀਕੇਟ ਬਣਾਉਣਾ ਸੰਭਵ ਨਹੀਂ- ਸੁਪਰੀਮ ਕੋਰਟ
. . .  about 1 hour ago
ਆਧਾਰ ਦੀ ਸੰਵਿਧਾਨਕ ਵੈਧਤਾ 'ਤੇ ਸੁਪਰੀਮ ਕੋਰਟ ਦਾ ਫੈਸਲਾ- ਇਸ ਨਾਲ ਗਰੀਬਾਂ ਨੂੰ ਤਾਕਤ ਅਤੇ ਪਹਿਚਾਣ ਮਿਲੀ
. . .  about 1 hour ago
ਰਾਵੀ ਦਰਿਆ 'ਚ ਰੁੜ੍ਹੇ ਕਿਸਾਨ ਦੀ ਪਾਕਿਸਤਾਨ 'ਚ ਹੋਈ ਮੌਤ
. . .  21 minutes ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ- ਸਰਕਾਰੀ ਨੌਕਰੀ 'ਚ ਤਰੱਕੀ ਲਈ ਰਾਖਵਾਂਕਰਨ ਜ਼ਰੂਰੀ ਨਹੀਂ
. . .  about 2 hours ago
ਕੈਪਟਨ ਵਲੋਂ ਅੱਜ ਸੁਲਤਾਨਪੁਰ ਲੋਧੀ ਦਾ ਕੀਤਾ ਜਾਵੇਗਾ ਦੌਰਾ
. . .  about 2 hours ago
ਉਡਾਣ 'ਚ 11 ਮਹੀਨਿਆਂ ਦੇ ਬੱਚੇ ਦੀ ਮੌਤ
. . .  about 2 hours ago
ਆਧਾਰ ਦੀ ਵੈਧਤਾ 'ਤੇ ਸੁਪਰੀਮ ਕੋਰਟ ਅੱਜ ਸੁਣਾਏਗਾ ਅਹਿਮ ਫ਼ੈਸਲਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਦਿੱਲੀ

ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਕਮੇਟੀ ਨੂੰ ਦਿੱਤੀ ਚੁਣੌਤੀ

ਨਵੀਂ ਦਿੱਲੀ, 12 ਜੂਨ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੁਆਰਾ ਭੇਜੇ ਬਿਆਨ ਵਿਚ ਉਨ੍ਹਾਂ ਨੇ ਬਾਦਲ ਦਲ ਦੇ ਲੀਡਰਾਂ ਵਲੋਂ ਮੋਦੀ ਸਰਕਾਰ ਵਲੋਂ ਗੁਰੂ ਦੇ ਲੰਗਰ 'ਤੇ ਜੀ. ਐਸ. ਟੀ. ਬੰਦ ਹੋਣ ਸਬੰਧੀ ਕੀਤੇ ਜਾ ਰਹੇ ਕੂੜ ...

ਪੂਰੀ ਖ਼ਬਰ »

ਵਿਸ਼ੇਸ਼ ਪੁਲਿਸ ਮਹਾਂ ਨਿਰਦੇਸ਼ਕ ਨੇ ਵੱਖ-ਵੱਖ ਸੰਸਥਾਵਾਂ ਦਾ ਕੀਤਾ ਦੌਰਾ

ਨਵੀਂਾ ਦਿੱਲੀ, 12 ਜੂਨ (ਬਲਵਿੰਦਰ ਸਿੰਘ ਸੋਢੀ)-ਗਰੁੱਪ ਕੇਂਦਰ ਕੇਂਦਰੀ ਰਿਜ਼ਰਵ ਪੁਲਿਸ ਗਰੇਟਰ ਨੋਇਡਾ ਦੇ ਵੱਖ-ਵੱਖ ਸੰਸਥਾਵਾਂ ਦਾ ਵਿਸ਼ੇਸ਼ ਮਹਾਂ ਨਿਰਦੇਸ਼ਕ ਬੀ. ਐਸ. ਕੇ. ਕੌਮੁਦੀ ਵਲੋਂ ਦੌਰਾ ਕੀਤਾ ਗਿਆ | ਇਸ ਮੌਕੇ 'ਤੇ ਉੱਤਰੀ ਸੈਕਟਰ ਦੇ ਪੁਲਿਸ ਮਹਾਂ ਨਿਰਦੇਸ਼ਕ ਡਾ: ਡੀ. ਐਸ. ਚੌਹਾਨ, ਗਰੁੱਪ ਕੇਂਦਰ ਦੇ ਪੁਲਿਸ ਉਪ ਮਹਾਂ ਨਿਰਦੇਸ਼ਕ ਪੀ. ਐਸ. ਰਾਜੌਰਾ ਅਤੇ ਹੋਰ ਉੱਚ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਬੀ. ਐਸ. ਕੇ. ਕੌਮੁਦੀ ਨੇ ਪ੍ਰਸ਼ਾਸਨਿਕ ਕੇਂਦਰ ਰੇਂਜ ਦਾ ਦੌਰਾ ਕਰਨ ਤੋਂ ਬਾਅਦ ਉਨ੍ਹਾਂ ਨੇ ਇਕ ਸੈਨਿਕ ਸੰਮੇਲਨ ਕੀਤਾ, ਜਿਸ ਵਿਚ ਅਧਿਕਾਰੀ ਅਤੇ ਸੈਨਿਕ ਹਾਜ਼ਰ ਸਨ | ਉਨ੍ਹਾਂ ਨੇ ਇਸ ਮੌਕੇ ਤਾਂ ਕਲਿਆਣਕਾਰੀ ਮੁੱ ਦਿਆਂ 'ਤੇ ਜਲਦੀ ਕਾਰਵਾਈ ਕਰਨ ਦੇ ਲਈ ਕਿਹਾ ਅਤੇ ਨਾਲ ਹੀ ਦੋ ਬੈਰਕਾਂ ਦੇ ਨਿਰਮਾਣ ਦਾ ਕੰਮ ਜਲਦੀ ਸਮਾਪਤ ਕਰਨ ਲਈ ਕਿਹਾ | ਇਸ ਤੋਂ ਇਲਾਵਾ ਉਨ੍ਹਾਂ ਨੇ ਵੀ. ਆਈ. ਪੀ. ਸੁਰੱ ਖਿਆ, ਟਰੇਨਿੰਗ ਸੰਸਥਾਨ, ਹਸਪਤਾਲ, ਬੈਫ਼ਲ ਫਾਇਰਿੰਗ ਰੇਂਜ ਕੋਆਪ੍ਰੇਟਿਵ ਕੇਂਦਰ, ਕੇਂਦਰੀ ਪੁਲਿਸ ਦੀ ਕੰਟੀਨ ਦਾ ਦੌਰਾ ਕੀਤਾ | ਇਸ ਮੌਕੇ ਵੀ. ਆਈ. ਪੀ. ਸੁਰੱ ਖਿਆ ਤੇ ਟਰੇਨਿੰਗ ਸੰਸਥਾਨ ਵਲੋਂ ਇਕ ਡਰਿਲ ਵੀ ਉਨ੍ਹਾਂ ਨੂੰ ਵਿਖਾਇਆ ਗਿਆ, ਜਿਨ੍ਹਾਂ ਦੀ ਉਨ੍ਹਾਂ ਨੇ ਸ਼ਲਾਘਾ ਕੀਤੀ | ਉਨ੍ਹਾਂ ਨੇ ਬਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਯੋਗਾ ਕਰਨ ਦੀ ਵੀ ਸਲਾਹ ਦਿੱਤੀ | ਇਸ ਮੌਕੇ 'ਤੇ ਬਲ ਦੇ ਉੱਚ ਅਧਿਕਾਰੀ, ਕਰਮਚਾਰੀ ਤੇ ਜਨ ਸੰਪਰਕ ਅਧਿਕਾਰੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਸਨ |


ਖ਼ਬਰ ਸ਼ੇਅਰ ਕਰੋ

ਜਦੋਂ ਤੱਕ ਈ-ਕਾਮਰਸ ਕੰਪਨੀਆਂ ਦੇ ਵਿਰੁੱਧ ਕਾਰਵਾਈ ਨਹੀਂ ਹੋ ਜਾਂਦੀ ਉਦੋਂ ਤੱਕ ਉਹ ਚੈਨ ਨਾਲ ਨਹੀਂ ਬੈਠਣਗੇ

ਨਵੀਂ ਦਿੱਲੀ, 12 ਜੂਨ (ਬਲਵਿੰਦਰ ਸਿੰਘ ਸੋਢੀ)-ਵਾਲਮਾਰਟ ਫਿਲਪਕਾਰਟ ਵਿਚ ਹੋਏ ਸਮਝੌਤੇ ਵਿਚ ਇਕ ਹੋਰ ਕੁੰਡੀ ਫਸ ਗਈ ਹੈ | ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਨੇ ਅਹਿਮਦਾਬਾਦ ਵਿਚ ਹੋਈ ਦੇਸ਼ ਭਰ ਦੇ ਵਪਾਰੀ ਨੇਤਾਵਾਂ ਦੇ ਦੋ ਦਿਨਾ ਦੇ ਸੰਮੇਲਨ ਵਿਚ ਫ਼ੈਸਲਾ ...

ਪੂਰੀ ਖ਼ਬਰ »

ਗਰਮ ਹਵਾਵਾਂ ਕਾਰਨ ਪਸ਼ੂ-ਪੰਛੀ ਹੋਏ ਪ੍ਰੇਸ਼ਾਨ ਹਸਪਤਾਲਾਂ 'ਚ ਪੁੱਜ ਰਹੇ ਨੇ ਪਸ਼ੂ-ਪੰਛੀ

ਨਵੀਂ ਦਿੱਲੀ, 12 ਜੂਨ (ਬਲਵਿੰਦਰ ਸਿੰਘ ਸੋਢੀ)-ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਗਰਮ ਹਵਾਵਾਂ ਪਸ਼ੂ-ਪੰਛੀਆਂ ਨੂੰ ਨਿਢਾਲ ਕਰ ਰਹੀਆਂ ਹਨ ਅਤੇ ਇਸੇ ਕਾਰਨ ਜਾਨਵਰਾਂ ਤੇ ਪੰਛੀਆਂ ਦੇ ਹਸਪਤਾਲਾਂ ਵਿਚ 35% ਤੋਂ 45% ਤੱਕ ਬਿਮਾਰ ਪੰਛੀ ਤੇ ਪਸ਼ੂ ਪੁੱਜ ਰਹੇ ਹਨ | ਕਈ ਪੰਛੀ ...

ਪੂਰੀ ਖ਼ਬਰ »

ਪ੍ਰਣਾਬ ਮੁਖਰਜੀ ਕਰਨਗੇ ਰਾਹੁਲ ਗਾਂਧੀ ਦੀ ਇਫ਼ਤਾਰ ਪਾਰਟੀ 'ਚ ਸ਼ਿਰਕਤ

ਨਵੀਂ ਦਿੱਲੀ, 12 ਜੂਨ (ਉਪਮਾ ਡਾਗਾ ਪਾਰਥ)-ਕਾਂਗਰਸ ਨੇ 13 ਜੂਨ ਨੂੰ ਹੋਣ ਵਾਲੀ ਇਫ਼ਤਾਰ ਪਾਰਟੀ 'ਚ ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਨੂੰ ਸੱਦਾ ਨਾ ਦੇਣ ਦੀਆਂ ਖ਼ਬਰਾਂ ਨੂੰ ਖ਼ਾਰਜ ਕਰਦਿਆਂ ਕਿਹਾ ਕਿ ਮੁਖਰਜੀ ਨੂੰ ਸੱਦਾ ਭੇਜਿਆ ਗਿਆ ਹੈ, ਜਿਸ ਨੂੰ ਉਨ੍ਹਾਂ ਨੇ ...

ਪੂਰੀ ਖ਼ਬਰ »

ਪਛੜਾ ਵਰਗ ਨੇ ਸਾਂਸਦ ਸੈਣੀ ਦਾ ਪ੍ਰੋਗਰਾਮ ਨਾ ਹੋਣ 'ਤੇ ਪ੍ਰਗਟ ਕੀਤੀ

ਕੁਰੂਕਸ਼ੇਤਰ, 12 ਜੂਨ (ਜਸਬੀਰ ਸਿੰਘ ਦੁੱਗਲ)-ਹਰਿਆਣਾ ਪਛੜਾ ਵਰਗ ਮਹਾਸਭਾ ਦੇ ਸੂਬਾਈ ਪ੍ਰਧਾਨ ਰਾਮ ਕੁਮਾਰ ਰੰਬਾ ਦੀ ਪ੍ਰਧਾਨਗੀ 'ਚ ਐੱਸ.ਸੀ./ਐੱਸ.ਟੀ. ਅਤੇ ਓ.ਬੀ.ਸੀ. ਦੀ ਬੈਠਕ ਰਵੀਦਾਸ ਮੰਦਰ 'ਚ ਹੋਈ | ਬੈਠਕ ਦਾ ਸੰਚਾਲਨ ਜਨਰਲ ਸਕੱਤਰ ਰੋਸ਼ਨ ਲਾਲ ਧੀਮਾਨ ਨੇ ਕੀਤਾ | ...

ਪੂਰੀ ਖ਼ਬਰ »

ਕਾਲਾਂਵਾਲੀ ਖੇਤਰ 'ਚੋਂ ਨਸ਼ਾ ਖ਼ਤਮ ਕਰੇਗੀ ਪੁਲਿਸ-ਨਰ ਸਿੰਘ

ਕਾਲਾਂਵਾਲੀ, 12 ਜੂਨ (ਭੁਪਿੰਦਰ ਪੰਨੀਵਾਲੀਆ)-ਕਾਲਾਂਵਾਲੀ ਦੇ ਨਵੇਂ ਡੀ.ਐੱਸ.ਪੀ. ਨਰ ਸਿੰਘ ਨੇ ਅੱਜ ਕਾਲਾਂਵਾਲੀ ਵਿਖੇ ਚਾਰਜ ਸੰਭਾਲ ਲਿਆ | ਇਸ ਮੌਕੇ ਕਾਲਾਂਵਾਲੀ ਦੇ ਲੋਕਾਂ ਵਲੋਂ ਨਵੇਂ ਡੀ.ਐੱਸ.ਪੀ. ਨਰ ਸਿੰਘ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਕਾਲਾਂਵਾਲੀ ...

ਪੂਰੀ ਖ਼ਬਰ »

ਦੁੱਖਭੰਜਨ ਮੰਦਿਰ 'ਚ ਸ਼ਰਧਾਲੂਆਂ ਨੇ ਕੀਤੀ ਭਗਤ ਹਨੂੰਮਾਨ ਦੀ ਪੂਜਾ

ਥਾਨੇਸਰ, 12 ਜੂਨ (ਅਜੀਤ ਬਿਊਰੋ)-ਪ੍ਰਾਚੀਨ ਦੁੱਖ ਭੰਜਨ ਮੰਦਿਰ 'ਚ ਹਫ਼ਤਾਵਾਰੀ ਸਤਿਸੰਗ ਹੋਇਆ | ਰਾਮ ਭਗਤਾਂ ਨੇ ਵਲੋਂ ਹਨੂੰਮਾਨ ਜੀ ਦੀ ਮੂਰਤੀ 'ਤੇ ਫਲ-ਫੁੱਲਲ, ਬੁੰਦ, ਲੱਡੂ, ਸਿੰਦੂਰ ਅਤੇ ਲਾਲ ਕੱਪੜਾ ਚੜ੍ਹਾ ਕੇ ਦੇਸ਼ੀ ਘਿਓ ਦੇ ਦੀਵੇ ਜਗਾਏ ਅਤੇ ਹਨੂੰਮਾਨ ਚਾਲੀਸਾ ਦਾ ...

ਪੂਰੀ ਖ਼ਬਰ »

ਸਰਕਾਰ ਦੇ 4 ਸਾਲ ਪੂਰੇ ਹੋਣ 'ਤੇ ਕੱਢੀ ਮੋਟਰਸਾਈਕਲ ਰੈਲੀ

ਜਗਾਧਰੀ, 12 ਜੂਨ (ਜਗਜੀਤ ਸਿੰਘ)-ਹਰਿਆਣਾ ਵਿਧਾਨ ਸਭਾ ਸਪੀਕਰ ਚੌਧਰੀ ਕੰਵਰ ਪਾਲ ਗੁੱਜਰ ਨੇ ਭਾਰਤੀ ਜਨਤਾ ਯੁਵਾ ਮੋਰਚਾ ਮੰਡਲ ਜਗਾਧਰੀ ਵਲੋਂ ਮੋਦੀ ਸਰਕਾਰ ਦੇ 4 ਸਾਲ ਪੂਰੇ ਹੋਣ 'ਤੇ ਹੋਈ ਮੋਟਰਸਾਈਕਲ ਰੈਲੀ ਦੀ ਸ਼ੁਰੂਆਤ ਮੌਕੇ ਅਗਵਾਈ ਕੀਤੀ | ਇਸ ਮੌਕੇ ਵਿਧਾਨ ਸਭਾ ...

ਪੂਰੀ ਖ਼ਬਰ »

ਅੰਬਾਲਾ ਦੀ ਰਿਦਮ, ਕਾਸ਼ਵੀ ਅਤੇ ਪ੍ਰਤਿਸ਼ਠਾ ਨੇ ਸੋਲਨ 'ਚ ਲਹਿਰਾਇਆ ਝੰਡਾ

ਅੰਬਾਲਾ, 12 ਜੂਨ (ਅਜੀਤ ਬਿਊਰੋ)-ਸੋਲਨ 'ਚ ਸੰਪਨ ਹੋਏ 32ਵੇਂ ਆਲ ਇੰਡੀਆ ਡਾਂਸ ਅਤੇ ਡਰਾਮਾ ਕੰਪੀਟੀਸ਼ਨ-2018 'ਚ ਅੰਬਾਲਾ ਦੀਆਂ ਬੇਟੀਆਂ ਨੇ ਆਪਣਾ ਝੰਡਾ ਲਹਿਰਾਇਆ ਹੈ | ਫਲਾਈਫੋਟ ਫੋਰਮ ਵਲੋਂ 3 ਤੋਂ 9 ਜੂਨ ਤੱਕ ਹੋਈ ਇਸ ਰਾਸ਼ਟਰ ਪੱਧਰੀ ਮੁਕਾਬਲੇ 'ਚ ਹਰਿਆਣਾ, ਪੰਜਾਬ, ਹਿਮਾਚਲ ...

ਪੂਰੀ ਖ਼ਬਰ »

ਪਾਵਰ ਲਿਫ਼ਟਿੰਗ 'ਚ ਭਿਵਾਨੀ ਦੇ ਸੁਰਿੰਦਰ ਨੇ ਜਿੱਤਿਆ ਗੋਲਡ

ਭਿਵਾਨੀ, 12 ਜੂਨ (ਅਜੀਤ ਬਿਊਰੋ)-ਖਿਡਾਰੀ ਸੁਰਿੰਦਰ ਸਿੰਘ ਨੇ ਨਿਪਾਲ ਕਾਠਮਾਂਡੂ ਵਿਚ ਪਾਵਰ ਲਿਫ਼ਿਅੰਗ ਮੁਕਾਬਲੇ 93 ਕਿਲੋ ਭਾਰ ਵਰਗ 'ਚ ਗੋਲਡ ਮੈਡਲ ਜਿੱਤ ਕੇ ਦੈਸ਼ ਅਤੇ ਸੂਬੇ ਦਾ ਨਾਂਅ ਰੌਸ਼ਨ ਕੀਤਾ | ਸੁਰਿੰਦਰ ਦਾ ਭਿਵਾਨੀ ਪੁੱਜਣ 'ਤੇ ਸ਼ਹਿਰ ਵਾਸੀਟਾ ਅਤੇ ਖੇਡ ...

ਪੂਰੀ ਖ਼ਬਰ »

ਸਰਕਾਰ ਬਿਜਲੀ ਸਬਸਿਡੀ ਬਚਾਉਣ ਦੇ ਚੱਕਰ 'ਚ ਕਿਸਾਨਾਂ ਦਾ ਘਾਣ ਕਰਨ ਲੱਗੀ-ਸੁਖਬੀਰ

ਜਲੰਧਰ, 12 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਬਿਜਲੀ 'ਤੇ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਨੂੰ ਬਚਾਉਣ ਲਈ ਕਿਸਾਨੀ ਦਾ ਘਾਣ ਕਰਨ 'ਤੇ ਤੁਲੀ ਹੈ | ਅੱਜ ਇਥੇ ...

ਪੂਰੀ ਖ਼ਬਰ »

ਆਬਕਾਰੀ ਤੇ ਕਰ ਵਿਭਾਗ ਦੇ 90 ਇੰਸਪੈਕਟਰਾਂ ਦੇ ਤਬਾਦਲੇ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)- ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਵਿਵੇਕ ਪ੍ਰਤਾਪ ਸਿੰਘ ਵਲੋਂ ਜਾਰੀ ਹੁਕਮਾਂ 'ਚ 90 ਕਰ ਤੇ ਆਬਕਾਰੀ ਨਿਰੀਖਅਕਾਂ ਦੇ ਤਬਾਦਲਿਆਂ ਦੀ ਲਿਸਟ ਜਾਰੀ ਕੀਤੀ ਹੈ | ਬਦਲੇ ਗਏ ਇੰਸਪੈਕਟਰਾਂ 'ਚ ਇੰਸ: ਸਰਵਣ ਸਿੰਘ ਅੰਮਿ੍ਤਸਰ-1 ਈਸਟ, ਇੰਸ: ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਕੈਬਨਿਟ ਮੰਤਰੀ ਅਰੁਣਾ ਚੌਧਰੀ ਨਾਲ ਮੀਟਿੰਗ ਬੇਸਿੱਟਾ

ਚੰਡੀਗੜ੍ਹ, 12 ਜੂਨ (ਅਜਾਇਬ ਸਿੰਘ ਔਜਲਾ)- ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ 11 ਮੈਂਬਰੀ ਵਫ਼ਦ ਨੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਨਾਲ ਵਰਕਰਾਂ ਤੇ ਹੈਲਪਰਾਂ ...

ਪੂਰੀ ਖ਼ਬਰ »

ਰਮਜ਼ਾਨ ਮੁਬਾਰਕ ਦਾ 27ਵਾਂ ਰੋਜ਼ਾ ਅੱਜ

ਮਲੇਰਕੋਟਲਾ, 12 ਜੂਨ (ਹਨੀਫ਼ ਥਿੰਦ) -ਅੱਜ 13 ਜੂਨ ਬੁੱਧਵਾਰ ਨੂੰ ਰਮਜ਼ਾਨ-ਉਲ-ਮੁਬਾਰਕ ਦਾ 27 ਵਾਂ ਰੋਜ਼ਾ ਖੋਲ੍ਹਣ ਦਾ ਸਮਾਂ ਸ਼ਾਮ 7:30 ਵਜੇ ਹੋਵੇਗਾ ਤੇ ਕੱਲ੍ਹ 14 ਜੂਨ ਨੂੰ 28 ਵਾਂ ਰੋਜ਼ਾ ਸਵੇਰੇ 3:47 ਵਜੇ ਤੱਕ ਰੱਖਿਆ ਜਾ ਸਕੇਗਾ ਜਦਕਿ ਲੁਧਿਆਣਾ, ਧੂਰੀ ਤੇ ਫਗਵਾੜਾ ਹਰ ਰੋਜ਼ ...

ਪੂਰੀ ਖ਼ਬਰ »

ਦੋ ਮਹੀਨੇ 'ਚ ਰੰਗਾਈ ਮਿੱਲਾਂ ਨੇ ਮਾਪਦੰਡ ਪੂਰੇ ਨਾ ਕੀਤੇ ਤਾਂ ਹੋਵੇਗੀ ਸਖਤ ਕਾਰਵਾਈ-ਸੋਨੀ

ਲੁਧਿਆਣਾ, 12 ਜੂਨ (ਪਰਮੇਸ਼ਰ ਸਿੰਘ)- ਵਾਤਾਵਰਣ, ਸਿੱਖਿਆ ਤੇ ਸੁਤੰਤਰਤਾ ਸੈਨਾਨੀ ਭਲਾਈ ਵਿਭਾਗਾਂ ਦੇ ਮੰਤਰੀ ਓ.ਪੀ. ਸੋਨੀ ਨੇ ਲੁਧਿਆਣਾ ਦੀਆਂ ਰੰਗਾਈ ਕਾਰਖਾਨਿਆਂ ਦੇ ਪ੍ਰਬੰਧਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੋ ਮਹੀਨੇ 'ਚ ਉਨ੍ਹਾਂ ਵਾਤਾਵਰਣ ਸੁਰੱਖਿਆ ਲਈ ...

ਪੂਰੀ ਖ਼ਬਰ »

'ਪਾਣੀ ਬਚਾਓ ਪੈਸੇ ਕਮਾਓ' ਸਕੀਮ ਤਹਿਤ ਪਾਵਰਕਾਮ 6 ਫੀਡਰਾਂ 'ਤੇ ਲਗਾਏਗਾ ਮੀਟਰ

ਪਟਿਆਲਾ, 12 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਪ੍ਰਵਾਨ ਕੀਤੀ 'ਪਾਣੀ ਬਚਾਓ ਪੈਸੇ ਕਮਾਓ' ਸਕੀਮ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਵਲੋਂ ਲਾਗੂ ਕੀਤੀ ਜਾ ਰਹੀ ਹੈ | ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ ਇੰਜੀ: ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ ਇਹ ਸਕੀਮ ...

ਪੂਰੀ ਖ਼ਬਰ »

ਡਾ. ਸ਼ਾਰਦਾ ਮੈਡੀਲਾਇਫ ਆਯੁਰਵੇਦਿਕ ਹਸਪਤਾਲ ਨੇ ਗੋਢਿਆ ਤੇ ਦਰਦ, ਸਰਵਾਈਕਲ ਤੇ ਗਠੀਆ ਤੋਂ ਦਿਵਾਇਆ ਛੁਟਕਾਰਾ

ਠਿੰਡਾ, 12 ਜੂਨ (ਅ.ਬ.)- ਡਾ. ਸ਼ਾਰਦਾ ਮੈਡੀਲਾਇਫ ਆਯੂਰਵੈਦਿਕ ਹਸਪਤਾਲ ਨਜ਼ਦੀਕ ਤਿੰਨ ਕੋਣੀ ਚੌਕ ਤੇ ਮਾਡਲ ਟਾਊਨ ਲੁਧਿਆਣਾ ਸਥਿਤ ਹੈ | ਐਲੋਪੈਥੀ 'ਚ ਗੋਢਿਆ ਦੇ ਦਰਦ, ਸਰਵਾਇਕਲ ਤੇ ਗਠੀਆ ਦੇ ਰੋਗ ਦਾ ਪਰਮਾਨੈਂਟ ਇਲਾਜ਼ ਨਹੀ ਹੈ | ਡਾ. ਸ਼ਾਰਦਾ ਮੈਡੀਲਾਇਫ ਆਯੂਰਵੈਦਿਕ ...

ਪੂਰੀ ਖ਼ਬਰ »

ਐਸ.ਪੀ. ਮਰ੍ਹਾੜ ਨੇ ਮੰਗੀ ਅਗਾਊਾ ਜਮਾਨਤ, ਨੋਟਿਸ ਜਾਰੀ

ਚੰਡੀਗੜ੍ਹ, 12 ਜੂਨ (ਸੁਰਜੀਤ ਸਿੰਘ ਸੱਤੀ)- ਖਰੜ ਦੇ ਡੀ.ਐਸ.ਪੀ. ਰਹਿੰਦਿਆਂ ਫ਼ਿਰੋਜਪੁਰ ਤੇ ਮੁਕਤਸਰ ਦੇ ਦੋ ਪਰਿਵਾਰਾਂ ਦੇ ਵਿਵਾਦ 'ਚ ਕਥਿਤ ਤੌਰ 'ਤੇ ਇਕ ਧਿਰ ਦੀ ਮਦਦ ਕਰਨ ਕਾਰਨ ਭਿ੍ਸ਼ਟਾਚਾਰ ਰੋਕੂ ਐਕਟ ਤੇ ਕੁਝ ਹੋਰ ਧਾਰਾਵਾਂ ਦੇ ਦਰਜ ਪਰਚੇ ਹੇਠ ਫਸੇ ਐਸ.ਪੀ. ਰਾਜ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX