ਤਾਜਾ ਖ਼ਬਰਾਂ


ਕਰਜ਼ੇ ਦੀ ਮਾਰ ਹੇਠ ਆਏ ਨੌਜਵਾਨ ਵੱਲੋਂ ਖ਼ੁਦਕੁਸ਼ੀ
. . .  25 minutes ago
ਬਾਘਾ ਪੁਰਾਣਾ, 23 ਜੂਨ (ਬਲਰਾਜ ਸਿੰਗਲਾ) - ਬਾਘਾ ਪੁਰਾਣਾ ਸ਼ਹਿਰ ਨਿਵਾਸੀ ਇਕ ਨੌਜਵਾਨ ਜਤਿੰਦਰ ਸਿੰਘ (37) ਪੁੱਤਰ ਚਰਨਜੀਤ ਸਿੰਘ ਰੱਖੜਾ ਵੱਲੋਂ ਕਰਜ਼ੇ ਦੀ ਮਾਰ ਹੇਠ ਆਉਣ ਕਾਰਨ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਖ਼ੁਦਕੁਸ਼ੀ ਕਰ...
ਮਲੇਰਕੋਟਲਾ : ਤੰਦਰੁਸਤ ਪੰਜਾਬ ਮੁਹਿੰਮ ਤਹਿਤ ਛਾਪੇਮਾਰੀ, ਕਈ ਦੁਕਾਨਦਾਰ ਭੱਜੇ
. . .  32 minutes ago
ਮਲੇਰਕੋਟਲਾ, 23 ਜੂਨ (ਹਨੀਫ਼ ਥਿੰਦ) - ਤੰਦਰੁਸਤ ਪੰਜਾਬ ਮੁਹਿੰਮ ਤਹਿਤ ਸਿਹਤ ਵਿਭਾਗ, ਫੂਡ ਵਿਭਾਗ, ਨਾਪ ਤੋਲ ਵਿਭਾਗ, ਨਗਰ ਕੌਂਸਲ ਦੀ ਬਤੌਰ ਡਿਊਟੀ ਮੈਜਿਸਟ੍ਰੇਟ ਤਹਿਸੀਲਦਾਰ ਸਿਰਾਜ ਅਹਿਮਦ ਦੀ ਅਗਵਾਈ ਹੇਠ ਸਿਵਲ ਹਸਪਤਾਲ ਮਲੇਰਕੋਟਲਾ ਤੋਂ ਇਲਾਵਾ...
ਉਤਰ ਕੋਰੀਆ ਅਜੇ ਵੀ ਇਕ ਪ੍ਰਮਾਣੂ ਖਤਰਾ - ਟਰੰਪ
. . .  41 minutes ago
ਵਾਸ਼ਿੰਗਟਨ, 23 ਜੂਨ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਇਸ ਮਹੀਨੇ ਹੋਈ ਉਤਰ ਕੋਰੀਆ ਨਾਲ ਇਤਿਹਾਸਕ ਵਾਰਤਾ ਦੇ ਬਾਵਜੂਦ ਅਸਾਧਾਰਨ ਪ੍ਰਮਾਣੂ ਖਤਰਾ ਹੈ। ਜਿਕਰਯੋਗ ਹੈ ਕਿ 12 ਜੂਨ ਨੂੰ ਸਿੰਗਾਪੁਰ 'ਚ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਉਤਰ...
ਜੰਮੂ ਕਸ਼ਮੀਰ 'ਚ ਰੈਲੀ ਨੂੰ ਸੰਬੋਧਨ ਕਰਨਗੇ ਅਮਿਤ ਸ਼ਾਹ
. . .  about 1 hour ago
ਜੰਮੂ, 23 ਜੂਨ - ਜੰਮੂ ਕਸ਼ਮੀਰ 'ਚ ਭਾਜਪਾ ਤੇ ਪੀ.ਡੀ.ਪੀ ਦਾ ਗੱਠਜੋੜ ਖ਼ਤਮ ਹੋਣ ਬਾਅਦ ਅਮਿਤ ਸ਼ਾਹ ਰਾਜ ਦੇ ਦੌਰੇ 'ਤੇ ਜਾ ਰਹੇ ਹਨ। ਭਾਜਪਾ ਪ੍ਰਧਾਨ ਅਮਿਤ ਸ਼ਾਹ ਅੱਜ ਜੰਮੂ 'ਚ ਇਕ ਰੈਲੀ ਨੂੰ ਸੰਬੋਧਨ ਕਰਨਗੇ। ਭਾਜਪਾ ਮੁਤਾਬਿਕ ਪਾਰਟੀ ਦੇ ਸੰਸਥਾਪਕ ਸ਼ਿਆਮਾ ਪ੍ਰਸਾਦ...
ਯੂਪੀ 'ਚ 13 ਸਾਲਾਂ ਬੱਚੀ ਨਾਲ ਸਮੂਹਿਕ ਜਬਰ ਜਨਾਹ
. . .  about 1 hour ago
ਬੁਲੰਦਸ਼ਹਿਰ, 23 ਜੂਨ - ਉਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਇਕ ਖੌਫਨਾਕ ਵਾਰਦਾਤ 'ਚ ਇਕ 13 ਸਾਲਾਂ ਬੱਚੀ ਨਾਲ 7 ਲੋਕਾਂ ਵਲੋਂ ਸਮੂਹਿਕ ਜਬਰ ਜਨਾਹ ਕੀਤਾ ਗਿਆ। ਪੁਲਿਸ ਨੇ ਕਿਹਾ ਹੈ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਅਪਰੇਸ਼ਨ...
ਭਾਜਪਾ ਆਗੂ ਦਾ ਚਾਕੂ ਮਾਰ ਕੇ ਕਤਲ
. . .  about 1 hour ago
ਬੈਂਗਲੁਰੂ, 23 ਜੂਨ - ਕਰਨਾਟਕ ਦੇ ਚਿਕਮਗਲੌਰ 'ਚ ਭਾਜਪਾ ਨੇਤਾ ਮੁਹੰਮਦ ਅਨਵਰ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਬੀਤੀ ਰਾਤ 9.30 ਵਜੇ ਭਾਜਪਾ ਨੇਤਾ ਇਕ ਸਥਾਨਕ ਪ੍ਰੋਗਰਾਮ ਤੋਂ ਵਾਪਸ ਪਰਤ ਰਹੇ ਸਨ। ਜਿਸ ਦੌਰਾਨ ਹਮਲਾਵਰਾਂ ਨੇ ਚਾਕੂ ਮਾਰ ਕੇ ਉਨ੍ਹਾਂ ਦੀ...
ਅੱਜ ਦਾ ਵਿਚਾਰ
. . .  about 1 hour ago
ਆਈਲਟਸ ਸੈਂਟਰ ਦੇ ਬਾਥਰੂਮ 'ਚੋਂ ਬੇਹੋਸ਼ੀ ਦੀ ਹਾਲਤ 'ਚ ਮਿਲਿਆ ਨੌਜਵਾਨ , ਹਸਪਤਾਲ 'ਚ ਮੌਤ
. . .  1 day ago
ਬਾਘਾ ਪੁਰਾਣਾ, 22 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਪੈਟਰੋਲ ਪੰਪ ਦੇ ਸਾਹਮਣੇ ਆਈਲਟਸ ਸੈਂਟਰ ਦੇ ਬਾਥਰੂਮ 'ਚੋਂ ਇਕ ਨੌਜਵਾਨ ਮਜ਼ਦੂਰ ਨੂੰ ਅਤਿਅੰਤ ਨਾਜ਼ੁਕ ਬੇਹੋਸ਼ੀ ਦੀ ਹਾਲਤ ...
ਫੀਫਾ ਵਿਸ਼ਵ ਕੱਪ 2018 : ਬ੍ਰਾਜ਼ੀਲ ਨੇ ਕੋਸਟਾ ਰਿਕਾ ਨੂੰ 2-0 ਨਾਲ ਹਰਾਇਆ
. . .  1 day ago
ਹਰਿਆਣਾ 'ਚ 1 ਆਈ.ਏ.ਐਸ. ਅਤੇ 4 ਐਚ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ
. . .  1 day ago
ਚੰਡੀਗੜ੍ਹ, 22 ਜੂਨ - ਹਰਿਆਣਾ ਸਰਕਾਰ ਨੇ ਇਕ ਆਈ.ਏ.ਐਸ. ਅਤੇ ਚਾਰ ਐਚ.ਸੀ.ਐਸ. ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ।
ਅਮਿਤ ਸ਼ਾਹ ਨੇ ਹਰਿਆਣਾ ਦੇ ਭਾਜਪਾ ਆਗੂਆਂ ਨਾਲ ਕੀਤੀ ਬੈਠਕ
. . .  1 day ago
ਨਵੀਂ ਦਿੱਲੀ, 22 ਜੂਨ - ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਹਰਿਆਣਾ ਦੇ ਭਾਜਪਾ ਆਗੂਆਂ ਨਾਲ ਬੈਠਕ ਕੀਤੀ। ਇਸ ਬੈਠਕ 'ਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਅਨਿਲ ਵਿਜ, ਰਾਓ ਇੰਦਰਜੀਤ ਸਿੰਘ ਅਤੇ ਕ੍ਰਸ਼ਿਨ ਪਾਲ ਗੁਰਜਰ ਵੀ ਮੌਜੂਦ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਬ੍ਰਾਜ਼ੀਲ 0, ਕੋਸਟਾਰਿਕਾ 0
. . .  1 day ago
ਜੰਮੂ-ਕਸ਼ਮੀਰ : ਰਾਜਪਾਲ ਦੇ ਸਲਾਹਕਾਰ ਵਿਜੈ ਕੁਮਾਰ ਨੇ ਕੀਤੀ ਸੁਰੱਖਿਆ ਸਥਿਤੀ ਦੀ ਸਮੀਖਿਆ
. . .  1 day ago
ਸ੍ਰੀਨਗਰ, 22 ਜੂਨ- ਸਾਬਕਾ ਆਈ. ਪੀ. ਐਸ. ਅਧਿਕਾਰੀ ਅਤੇ ਰਾਜਪਾਲ ਐਨ. ਐਨ. ਵੋਹਰਾ ਦੇ ਸਲਾਹਕਾਰ ਵਿਜੈ ਕੁਮਾਰ ਨੇ ਅੱਜ ਜੰਮੂ-ਕਸ਼ਮੀਰ 'ਚ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ। ਰਾਜਪਾਲ ਦੇ ਸਲਾਹਕਾਰ ਦੇ ਰੂਪ 'ਚ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਉਨ੍ਹਾਂ...
ਜੰਮੂ-ਕਸ਼ਮੀਰ : ਗ੍ਰੇਨੇਡ ਹਮਲੇ 'ਚ ਸੁਰੱਖਿਆ ਬਲਾਂ ਦੇ 9 ਜਵਾਨ ਜ਼ਖ਼ਮੀ
. . .  1 day ago
ਸ੍ਰੀਨਗਰ, 22 ਜੂਨ- ਦੱਖਣੀ ਕਸ਼ਮੀਰ ਦੇ ਤਰਾਲ 'ਚ ਅੱਜ ਦੁਪਹਿਰ ਨੂੰ ਅੱਤਵਾਦੀਆਂ ਵਲੋਂ ਕੀਤੇ ਗਏ ਗ੍ਰੇਨੇਡ ਹਮਲੇ 'ਚ ਸੁਰੱਖਿਆ ਬਲਾਂ ਦੇ 9 ਜਵਾਨ ਜ਼ਖ਼ਮੀ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਤਰਾਲ ਦੇ ਮੁੱਖ ਚੌਕ 'ਚ ਸੁਰੱਖਿਆ ਬਲਾਂ ਦੇ ਗਸ਼ਤੀ ਦਲ 'ਤੇ...
ਪੰਜਾਬ ਦੇ ਪੇਂਡੂ ਇਲਾਕਿਆਂ 'ਚ ਬਿਜਲੀ ਹੋਈ ਮਹਿੰਗੀ
. . .  1 day ago
ਜਲੰਧਰ, 22 ਜੂਨ (ਸ਼ਿਵ)- ਪੰਜਾਬ ਸਰਕਾਰ ਵਲੋਂ ਡਿਊਟੀ ਵਧਾਏ ਜਾਣ ਦੇ ਕਾਰਨ ਪੇਂਡੂ ਇਲਾਕਿਆਂ 'ਚ ਬਿਜਲੀ ਮਹਿੰਗੀ ਕਰ ਦਿੱਤੀ ਗਈ ਹੈ...
ਜੰਮੂ-ਕਸ਼ਮੀਰ : ਰਾਜਪਾਲ ਵੋਹਰਾ ਦੇ ਘਰ ਸ਼ੁਰੂ ਹੋਈ ਸਰਬ ਦਲ ਬੈਠਕ
. . .  1 day ago
3 ਜੁਲਾਈ ਤੱਕ ਵਧੀ ਲਾਲੂ ਪ੍ਰਸਾਦ ਯਾਦਵ ਦੀ ਅਸਥਾਈ ਜ਼ਮਾਨਤ ਦੀ ਮਿਆਦ
. . .  1 day ago
ਧਰਮਿੰਦਰ ਪ੍ਰਧਾਨ ਨੇ ਜਰਮਨ ਦੀ ਸਿੱਖਿਆ ਅਤੇ ਖੋਜ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਜੰਮੂ-ਕਸ਼ਮੀਰ : ਅੱਤਵਾਦੀਆਂ ਨੇ ਪੁਲਿਸ ਅਤੇ ਸੀ. ਆਰ. ਪੀ. ਐਫ. ਦੀ ਸਾਂਝੀ ਟੀਮ 'ਤੇ ਸੁੱਟਿਆ ਗ੍ਰੇਨੇਡ
. . .  1 day ago
ਨਸ਼ੇ ਦੇ ਟੀਕੇ ਲਾਉਣ ਕਾਰਨ ਦੋ ਨੌਜਵਾਨਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ
  •     Confirm Target Language  

ਦਿੱਲੀ

ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਕਮੇਟੀ ਨੂੰ ਦਿੱਤੀ ਚੁਣੌਤੀ

ਨਵੀਂ ਦਿੱਲੀ, 12 ਜੂਨ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੁਆਰਾ ਭੇਜੇ ਬਿਆਨ ਵਿਚ ਉਨ੍ਹਾਂ ਨੇ ਬਾਦਲ ਦਲ ਦੇ ਲੀਡਰਾਂ ਵਲੋਂ ਮੋਦੀ ਸਰਕਾਰ ਵਲੋਂ ਗੁਰੂ ਦੇ ਲੰਗਰ 'ਤੇ ਜੀ. ਐਸ. ਟੀ. ਬੰਦ ਹੋਣ ਸਬੰਧੀ ਕੀਤੇ ਜਾ ਰਹੇ ਕੂੜ ਪ੍ਰਚਾਰ ਨੂੰ ਕਰੜੇ ਹੱਥੀਂ ਲੈਂ ਦਿਆਂ ਜੀ. ਐਸ. ਟੀ. ਅਤੇ ਸੇਵਾ ਭੋਜ ਯੋਜਨਾ ਅਧੀਨ ਮਿਲਣ ਵਾਲੇ ਰਿਫੰਡ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਜੀ. ਐਸ. ਟੀ. ਵਸਤੂਆਂ ਦੀ ਖਰੀਦਦਾਰੀ ਉੱਤੇ ਲੱਗਣ ਵਾਲਾ ਟੈਕਸ ਹੈ ਅਤੇ ਜੇਕਰ ਹੁਣ ਵੀ ਗੁਰਦੁਆਰਾ ਸਾਹਿਬ ਅਤੇ ਹੋਰ ਸਿੱਖ ਅਦਾਰੇ ਲੰਗਰ ਲਈ ਖਰੀਦੀਆਂ ਜਾਣ ਵਾਲੀਆਂ ਵਸਤਾਂ 'ਤੇ ਲਗਾਤਾਰ ਜੀ. ਐਸ. ਟੀ. ਦਿੰਦੇ ਰਹਿਣਗੇ ਤੇ ਉਸ ਤੋਂ ਬਾਅਦ ਲੰਬੀ-ਚੌੜੀ ਕਾਰਵਾਈ ਕਰਕੇ ਸੇਵਾ ਭੋਜ ਯੋਜਨਾ ਅੰਦਰ ਟੈਕਸ ਵਾਪਸ ਲੈਣਗੇ ਤਾਂ ਫਿਰ ਗੁਰੂ ਕਾ ਲੰਗਰ ਜੀ. ਐਸ. ਟੀ. ਦੇ ਦਾਇਰੇ ਤੋਂ ਬਾਹਰ ਕਿਵੇਂ ਹੋਇਆ? ਸ: ਸਰਨਾ ਦਾ ਕਹਿਣਾ ਹੈ ਕਿ ਦਿੱਲੀ ਕਮੇਟੀ ਅਤੇ ਬਾਦਲ ਦਲ ਦੀ ਲੀਡਰਸ਼ਿਪ ਜੀ. ਐਸ. ਟੀ. ਤੋਂ ਛੂਟ ਕਹਿ ਕੇ ਪ੍ਰਚਾਰਿਤ ਕਰ ਰਹੀ ਹੈ ਅਤੇ ਇਸ ਮਸਲੇ ਪ੍ਰਤੀ ਸਿੱਖ ਧਰਮ ਨੇ ਕਦੇ ਸੋਚਿਆ ਵੀ ਨਹੀਂ ਹੋਣਾ | ਸ: ਸਰਨਾ ਦਾ ਇਹ ਵੀ ਕਹਿਣਾ ਹੈ ਕਿ ਅਕਾਲੀ ਦਲ ਦਿੱਲੀ ਵਲੋਂ ਦਿੱਲੀ ਹਾਈ ਕੋਰਟ 'ਚ ਇਕ ਪੀ. ਆਈ. ਐਲ. (ਜਨ-ਹਿੱਤ ਜਾਚਿਕਾ) ਵੀ ਦਾਖ਼ਲ ਕੀਤੀ ਗਈ ਹੈ, ਜਿਸ ਰਾਹੀਂ ਦਿੱਲੀ ਕਮੇਟੀ ਦੇ ਖ਼ਾਤਿਆਂ ਦੀ ਜਾਂਚ ਸੀ. ਏ. ਜੀ. ਤੋਂ ਕਰਾਉਣ ਦੀ ਮੰਗ ਕੀਤੀ ਗਈ ਹੈ ਅਤੇ ਜੇਕਰ ਇਸ ਤਰ੍ਹਾਂ ਹੁੰਦਾ ਹੈ ਤਾਂ ਗੁਰੂ ਦੀ ਗੋਲਕ ਲੁੱਟਣ ਵਾਲਿਆਂ ਦੇ ਚਿਹਰੇ ਬੇਨਕਾਬ ਹੋ ਜਾਣਗੇ |


ਖ਼ਬਰ ਸ਼ੇਅਰ ਕਰੋ

ਵਿਸ਼ੇਸ਼ ਪੁਲਿਸ ਮਹਾਂ ਨਿਰਦੇਸ਼ਕ ਨੇ ਵੱਖ-ਵੱਖ ਸੰਸਥਾਵਾਂ ਦਾ ਕੀਤਾ ਦੌਰਾ

ਨਵੀਂਾ ਦਿੱਲੀ, 12 ਜੂਨ (ਬਲਵਿੰਦਰ ਸਿੰਘ ਸੋਢੀ)-ਗਰੁੱਪ ਕੇਂਦਰ ਕੇਂਦਰੀ ਰਿਜ਼ਰਵ ਪੁਲਿਸ ਗਰੇਟਰ ਨੋਇਡਾ ਦੇ ਵੱਖ-ਵੱਖ ਸੰਸਥਾਵਾਂ ਦਾ ਵਿਸ਼ੇਸ਼ ਮਹਾਂ ਨਿਰਦੇਸ਼ਕ ਬੀ. ਐਸ. ਕੇ. ਕੌਮੁਦੀ ਵਲੋਂ ਦੌਰਾ ਕੀਤਾ ਗਿਆ | ਇਸ ਮੌਕੇ 'ਤੇ ਉੱਤਰੀ ਸੈਕਟਰ ਦੇ ਪੁਲਿਸ ਮਹਾਂ ਨਿਰਦੇਸ਼ਕ ...

ਪੂਰੀ ਖ਼ਬਰ »

ਜਦੋਂ ਤੱਕ ਈ-ਕਾਮਰਸ ਕੰਪਨੀਆਂ ਦੇ ਵਿਰੁੱਧ ਕਾਰਵਾਈ ਨਹੀਂ ਹੋ ਜਾਂਦੀ ਉਦੋਂ ਤੱਕ ਉਹ ਚੈਨ ਨਾਲ ਨਹੀਂ ਬੈਠਣਗੇ

ਨਵੀਂ ਦਿੱਲੀ, 12 ਜੂਨ (ਬਲਵਿੰਦਰ ਸਿੰਘ ਸੋਢੀ)-ਵਾਲਮਾਰਟ ਫਿਲਪਕਾਰਟ ਵਿਚ ਹੋਏ ਸਮਝੌਤੇ ਵਿਚ ਇਕ ਹੋਰ ਕੁੰਡੀ ਫਸ ਗਈ ਹੈ | ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਨੇ ਅਹਿਮਦਾਬਾਦ ਵਿਚ ਹੋਈ ਦੇਸ਼ ਭਰ ਦੇ ਵਪਾਰੀ ਨੇਤਾਵਾਂ ਦੇ ਦੋ ਦਿਨਾ ਦੇ ਸੰਮੇਲਨ ਵਿਚ ਫ਼ੈਸਲਾ ...

ਪੂਰੀ ਖ਼ਬਰ »

ਗਰਮ ਹਵਾਵਾਂ ਕਾਰਨ ਪਸ਼ੂ-ਪੰਛੀ ਹੋਏ ਪ੍ਰੇਸ਼ਾਨ ਹਸਪਤਾਲਾਂ 'ਚ ਪੁੱਜ ਰਹੇ ਨੇ ਪਸ਼ੂ-ਪੰਛੀ

ਨਵੀਂ ਦਿੱਲੀ, 12 ਜੂਨ (ਬਲਵਿੰਦਰ ਸਿੰਘ ਸੋਢੀ)-ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਗਰਮ ਹਵਾਵਾਂ ਪਸ਼ੂ-ਪੰਛੀਆਂ ਨੂੰ ਨਿਢਾਲ ਕਰ ਰਹੀਆਂ ਹਨ ਅਤੇ ਇਸੇ ਕਾਰਨ ਜਾਨਵਰਾਂ ਤੇ ਪੰਛੀਆਂ ਦੇ ਹਸਪਤਾਲਾਂ ਵਿਚ 35% ਤੋਂ 45% ਤੱਕ ਬਿਮਾਰ ਪੰਛੀ ਤੇ ਪਸ਼ੂ ਪੁੱਜ ਰਹੇ ਹਨ | ਕਈ ਪੰਛੀ ...

ਪੂਰੀ ਖ਼ਬਰ »

ਪ੍ਰਣਾਬ ਮੁਖਰਜੀ ਕਰਨਗੇ ਰਾਹੁਲ ਗਾਂਧੀ ਦੀ ਇਫ਼ਤਾਰ ਪਾਰਟੀ 'ਚ ਸ਼ਿਰਕਤ

ਨਵੀਂ ਦਿੱਲੀ, 12 ਜੂਨ (ਉਪਮਾ ਡਾਗਾ ਪਾਰਥ)-ਕਾਂਗਰਸ ਨੇ 13 ਜੂਨ ਨੂੰ ਹੋਣ ਵਾਲੀ ਇਫ਼ਤਾਰ ਪਾਰਟੀ 'ਚ ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਨੂੰ ਸੱਦਾ ਨਾ ਦੇਣ ਦੀਆਂ ਖ਼ਬਰਾਂ ਨੂੰ ਖ਼ਾਰਜ ਕਰਦਿਆਂ ਕਿਹਾ ਕਿ ਮੁਖਰਜੀ ਨੂੰ ਸੱਦਾ ਭੇਜਿਆ ਗਿਆ ਹੈ, ਜਿਸ ਨੂੰ ਉਨ੍ਹਾਂ ਨੇ ...

ਪੂਰੀ ਖ਼ਬਰ »

ਪਛੜਾ ਵਰਗ ਨੇ ਸਾਂਸਦ ਸੈਣੀ ਦਾ ਪ੍ਰੋਗਰਾਮ ਨਾ ਹੋਣ 'ਤੇ ਪ੍ਰਗਟ ਕੀਤੀ

ਕੁਰੂਕਸ਼ੇਤਰ, 12 ਜੂਨ (ਜਸਬੀਰ ਸਿੰਘ ਦੁੱਗਲ)-ਹਰਿਆਣਾ ਪਛੜਾ ਵਰਗ ਮਹਾਸਭਾ ਦੇ ਸੂਬਾਈ ਪ੍ਰਧਾਨ ਰਾਮ ਕੁਮਾਰ ਰੰਬਾ ਦੀ ਪ੍ਰਧਾਨਗੀ 'ਚ ਐੱਸ.ਸੀ./ਐੱਸ.ਟੀ. ਅਤੇ ਓ.ਬੀ.ਸੀ. ਦੀ ਬੈਠਕ ਰਵੀਦਾਸ ਮੰਦਰ 'ਚ ਹੋਈ | ਬੈਠਕ ਦਾ ਸੰਚਾਲਨ ਜਨਰਲ ਸਕੱਤਰ ਰੋਸ਼ਨ ਲਾਲ ਧੀਮਾਨ ਨੇ ਕੀਤਾ | ...

ਪੂਰੀ ਖ਼ਬਰ »

ਕਾਲਾਂਵਾਲੀ ਖੇਤਰ 'ਚੋਂ ਨਸ਼ਾ ਖ਼ਤਮ ਕਰੇਗੀ ਪੁਲਿਸ-ਨਰ ਸਿੰਘ

ਕਾਲਾਂਵਾਲੀ, 12 ਜੂਨ (ਭੁਪਿੰਦਰ ਪੰਨੀਵਾਲੀਆ)-ਕਾਲਾਂਵਾਲੀ ਦੇ ਨਵੇਂ ਡੀ.ਐੱਸ.ਪੀ. ਨਰ ਸਿੰਘ ਨੇ ਅੱਜ ਕਾਲਾਂਵਾਲੀ ਵਿਖੇ ਚਾਰਜ ਸੰਭਾਲ ਲਿਆ | ਇਸ ਮੌਕੇ ਕਾਲਾਂਵਾਲੀ ਦੇ ਲੋਕਾਂ ਵਲੋਂ ਨਵੇਂ ਡੀ.ਐੱਸ.ਪੀ. ਨਰ ਸਿੰਘ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਕਾਲਾਂਵਾਲੀ ...

ਪੂਰੀ ਖ਼ਬਰ »

ਦੁੱਖਭੰਜਨ ਮੰਦਿਰ 'ਚ ਸ਼ਰਧਾਲੂਆਂ ਨੇ ਕੀਤੀ ਭਗਤ ਹਨੂੰਮਾਨ ਦੀ ਪੂਜਾ

ਥਾਨੇਸਰ, 12 ਜੂਨ (ਅਜੀਤ ਬਿਊਰੋ)-ਪ੍ਰਾਚੀਨ ਦੁੱਖ ਭੰਜਨ ਮੰਦਿਰ 'ਚ ਹਫ਼ਤਾਵਾਰੀ ਸਤਿਸੰਗ ਹੋਇਆ | ਰਾਮ ਭਗਤਾਂ ਨੇ ਵਲੋਂ ਹਨੂੰਮਾਨ ਜੀ ਦੀ ਮੂਰਤੀ 'ਤੇ ਫਲ-ਫੁੱਲਲ, ਬੁੰਦ, ਲੱਡੂ, ਸਿੰਦੂਰ ਅਤੇ ਲਾਲ ਕੱਪੜਾ ਚੜ੍ਹਾ ਕੇ ਦੇਸ਼ੀ ਘਿਓ ਦੇ ਦੀਵੇ ਜਗਾਏ ਅਤੇ ਹਨੂੰਮਾਨ ਚਾਲੀਸਾ ਦਾ ...

ਪੂਰੀ ਖ਼ਬਰ »

ਸਰਕਾਰ ਦੇ 4 ਸਾਲ ਪੂਰੇ ਹੋਣ 'ਤੇ ਕੱਢੀ ਮੋਟਰਸਾਈਕਲ ਰੈਲੀ

ਜਗਾਧਰੀ, 12 ਜੂਨ (ਜਗਜੀਤ ਸਿੰਘ)-ਹਰਿਆਣਾ ਵਿਧਾਨ ਸਭਾ ਸਪੀਕਰ ਚੌਧਰੀ ਕੰਵਰ ਪਾਲ ਗੁੱਜਰ ਨੇ ਭਾਰਤੀ ਜਨਤਾ ਯੁਵਾ ਮੋਰਚਾ ਮੰਡਲ ਜਗਾਧਰੀ ਵਲੋਂ ਮੋਦੀ ਸਰਕਾਰ ਦੇ 4 ਸਾਲ ਪੂਰੇ ਹੋਣ 'ਤੇ ਹੋਈ ਮੋਟਰਸਾਈਕਲ ਰੈਲੀ ਦੀ ਸ਼ੁਰੂਆਤ ਮੌਕੇ ਅਗਵਾਈ ਕੀਤੀ | ਇਸ ਮੌਕੇ ਵਿਧਾਨ ਸਭਾ ...

ਪੂਰੀ ਖ਼ਬਰ »

ਅੰਬਾਲਾ ਦੀ ਰਿਦਮ, ਕਾਸ਼ਵੀ ਅਤੇ ਪ੍ਰਤਿਸ਼ਠਾ ਨੇ ਸੋਲਨ 'ਚ ਲਹਿਰਾਇਆ ਝੰਡਾ

ਅੰਬਾਲਾ, 12 ਜੂਨ (ਅਜੀਤ ਬਿਊਰੋ)-ਸੋਲਨ 'ਚ ਸੰਪਨ ਹੋਏ 32ਵੇਂ ਆਲ ਇੰਡੀਆ ਡਾਂਸ ਅਤੇ ਡਰਾਮਾ ਕੰਪੀਟੀਸ਼ਨ-2018 'ਚ ਅੰਬਾਲਾ ਦੀਆਂ ਬੇਟੀਆਂ ਨੇ ਆਪਣਾ ਝੰਡਾ ਲਹਿਰਾਇਆ ਹੈ | ਫਲਾਈਫੋਟ ਫੋਰਮ ਵਲੋਂ 3 ਤੋਂ 9 ਜੂਨ ਤੱਕ ਹੋਈ ਇਸ ਰਾਸ਼ਟਰ ਪੱਧਰੀ ਮੁਕਾਬਲੇ 'ਚ ਹਰਿਆਣਾ, ਪੰਜਾਬ, ਹਿਮਾਚਲ ...

ਪੂਰੀ ਖ਼ਬਰ »

ਪਾਵਰ ਲਿਫ਼ਟਿੰਗ 'ਚ ਭਿਵਾਨੀ ਦੇ ਸੁਰਿੰਦਰ ਨੇ ਜਿੱਤਿਆ ਗੋਲਡ

ਭਿਵਾਨੀ, 12 ਜੂਨ (ਅਜੀਤ ਬਿਊਰੋ)-ਖਿਡਾਰੀ ਸੁਰਿੰਦਰ ਸਿੰਘ ਨੇ ਨਿਪਾਲ ਕਾਠਮਾਂਡੂ ਵਿਚ ਪਾਵਰ ਲਿਫ਼ਿਅੰਗ ਮੁਕਾਬਲੇ 93 ਕਿਲੋ ਭਾਰ ਵਰਗ 'ਚ ਗੋਲਡ ਮੈਡਲ ਜਿੱਤ ਕੇ ਦੈਸ਼ ਅਤੇ ਸੂਬੇ ਦਾ ਨਾਂਅ ਰੌਸ਼ਨ ਕੀਤਾ | ਸੁਰਿੰਦਰ ਦਾ ਭਿਵਾਨੀ ਪੁੱਜਣ 'ਤੇ ਸ਼ਹਿਰ ਵਾਸੀਟਾ ਅਤੇ ਖੇਡ ...

ਪੂਰੀ ਖ਼ਬਰ »

ਸਰਕਾਰ ਬਿਜਲੀ ਸਬਸਿਡੀ ਬਚਾਉਣ ਦੇ ਚੱਕਰ 'ਚ ਕਿਸਾਨਾਂ ਦਾ ਘਾਣ ਕਰਨ ਲੱਗੀ-ਸੁਖਬੀਰ

ਜਲੰਧਰ, 12 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਬਿਜਲੀ 'ਤੇ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਨੂੰ ਬਚਾਉਣ ਲਈ ਕਿਸਾਨੀ ਦਾ ਘਾਣ ਕਰਨ 'ਤੇ ਤੁਲੀ ਹੈ | ਅੱਜ ਇਥੇ ...

ਪੂਰੀ ਖ਼ਬਰ »

ਆਬਕਾਰੀ ਤੇ ਕਰ ਵਿਭਾਗ ਦੇ 90 ਇੰਸਪੈਕਟਰਾਂ ਦੇ ਤਬਾਦਲੇ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)- ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਵਿਵੇਕ ਪ੍ਰਤਾਪ ਸਿੰਘ ਵਲੋਂ ਜਾਰੀ ਹੁਕਮਾਂ 'ਚ 90 ਕਰ ਤੇ ਆਬਕਾਰੀ ਨਿਰੀਖਅਕਾਂ ਦੇ ਤਬਾਦਲਿਆਂ ਦੀ ਲਿਸਟ ਜਾਰੀ ਕੀਤੀ ਹੈ | ਬਦਲੇ ਗਏ ਇੰਸਪੈਕਟਰਾਂ 'ਚ ਇੰਸ: ਸਰਵਣ ਸਿੰਘ ਅੰਮਿ੍ਤਸਰ-1 ਈਸਟ, ਇੰਸ: ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਕੈਬਨਿਟ ਮੰਤਰੀ ਅਰੁਣਾ ਚੌਧਰੀ ਨਾਲ ਮੀਟਿੰਗ ਬੇਸਿੱਟਾ

ਚੰਡੀਗੜ੍ਹ, 12 ਜੂਨ (ਅਜਾਇਬ ਸਿੰਘ ਔਜਲਾ)- ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ 11 ਮੈਂਬਰੀ ਵਫ਼ਦ ਨੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਨਾਲ ਵਰਕਰਾਂ ਤੇ ਹੈਲਪਰਾਂ ...

ਪੂਰੀ ਖ਼ਬਰ »

ਰਮਜ਼ਾਨ ਮੁਬਾਰਕ ਦਾ 27ਵਾਂ ਰੋਜ਼ਾ ਅੱਜ

ਮਲੇਰਕੋਟਲਾ, 12 ਜੂਨ (ਹਨੀਫ਼ ਥਿੰਦ) -ਅੱਜ 13 ਜੂਨ ਬੁੱਧਵਾਰ ਨੂੰ ਰਮਜ਼ਾਨ-ਉਲ-ਮੁਬਾਰਕ ਦਾ 27 ਵਾਂ ਰੋਜ਼ਾ ਖੋਲ੍ਹਣ ਦਾ ਸਮਾਂ ਸ਼ਾਮ 7:30 ਵਜੇ ਹੋਵੇਗਾ ਤੇ ਕੱਲ੍ਹ 14 ਜੂਨ ਨੂੰ 28 ਵਾਂ ਰੋਜ਼ਾ ਸਵੇਰੇ 3:47 ਵਜੇ ਤੱਕ ਰੱਖਿਆ ਜਾ ਸਕੇਗਾ ਜਦਕਿ ਲੁਧਿਆਣਾ, ਧੂਰੀ ਤੇ ਫਗਵਾੜਾ ਹਰ ਰੋਜ਼ ...

ਪੂਰੀ ਖ਼ਬਰ »

ਦੋ ਮਹੀਨੇ 'ਚ ਰੰਗਾਈ ਮਿੱਲਾਂ ਨੇ ਮਾਪਦੰਡ ਪੂਰੇ ਨਾ ਕੀਤੇ ਤਾਂ ਹੋਵੇਗੀ ਸਖਤ ਕਾਰਵਾਈ-ਸੋਨੀ

ਲੁਧਿਆਣਾ, 12 ਜੂਨ (ਪਰਮੇਸ਼ਰ ਸਿੰਘ)- ਵਾਤਾਵਰਣ, ਸਿੱਖਿਆ ਤੇ ਸੁਤੰਤਰਤਾ ਸੈਨਾਨੀ ਭਲਾਈ ਵਿਭਾਗਾਂ ਦੇ ਮੰਤਰੀ ਓ.ਪੀ. ਸੋਨੀ ਨੇ ਲੁਧਿਆਣਾ ਦੀਆਂ ਰੰਗਾਈ ਕਾਰਖਾਨਿਆਂ ਦੇ ਪ੍ਰਬੰਧਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੋ ਮਹੀਨੇ 'ਚ ਉਨ੍ਹਾਂ ਵਾਤਾਵਰਣ ਸੁਰੱਖਿਆ ਲਈ ...

ਪੂਰੀ ਖ਼ਬਰ »

'ਪਾਣੀ ਬਚਾਓ ਪੈਸੇ ਕਮਾਓ' ਸਕੀਮ ਤਹਿਤ ਪਾਵਰਕਾਮ 6 ਫੀਡਰਾਂ 'ਤੇ ਲਗਾਏਗਾ ਮੀਟਰ

ਪਟਿਆਲਾ, 12 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਪ੍ਰਵਾਨ ਕੀਤੀ 'ਪਾਣੀ ਬਚਾਓ ਪੈਸੇ ਕਮਾਓ' ਸਕੀਮ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਵਲੋਂ ਲਾਗੂ ਕੀਤੀ ਜਾ ਰਹੀ ਹੈ | ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ ਇੰਜੀ: ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ ਇਹ ਸਕੀਮ ...

ਪੂਰੀ ਖ਼ਬਰ »

ਡਾ. ਸ਼ਾਰਦਾ ਮੈਡੀਲਾਇਫ ਆਯੁਰਵੇਦਿਕ ਹਸਪਤਾਲ ਨੇ ਗੋਢਿਆ ਤੇ ਦਰਦ, ਸਰਵਾਈਕਲ ਤੇ ਗਠੀਆ ਤੋਂ ਦਿਵਾਇਆ ਛੁਟਕਾਰਾ

ਠਿੰਡਾ, 12 ਜੂਨ (ਅ.ਬ.)- ਡਾ. ਸ਼ਾਰਦਾ ਮੈਡੀਲਾਇਫ ਆਯੂਰਵੈਦਿਕ ਹਸਪਤਾਲ ਨਜ਼ਦੀਕ ਤਿੰਨ ਕੋਣੀ ਚੌਕ ਤੇ ਮਾਡਲ ਟਾਊਨ ਲੁਧਿਆਣਾ ਸਥਿਤ ਹੈ | ਐਲੋਪੈਥੀ 'ਚ ਗੋਢਿਆ ਦੇ ਦਰਦ, ਸਰਵਾਇਕਲ ਤੇ ਗਠੀਆ ਦੇ ਰੋਗ ਦਾ ਪਰਮਾਨੈਂਟ ਇਲਾਜ਼ ਨਹੀ ਹੈ | ਡਾ. ਸ਼ਾਰਦਾ ਮੈਡੀਲਾਇਫ ਆਯੂਰਵੈਦਿਕ ...

ਪੂਰੀ ਖ਼ਬਰ »

ਐਸ.ਪੀ. ਮਰ੍ਹਾੜ ਨੇ ਮੰਗੀ ਅਗਾਊਾ ਜਮਾਨਤ, ਨੋਟਿਸ ਜਾਰੀ

ਚੰਡੀਗੜ੍ਹ, 12 ਜੂਨ (ਸੁਰਜੀਤ ਸਿੰਘ ਸੱਤੀ)- ਖਰੜ ਦੇ ਡੀ.ਐਸ.ਪੀ. ਰਹਿੰਦਿਆਂ ਫ਼ਿਰੋਜਪੁਰ ਤੇ ਮੁਕਤਸਰ ਦੇ ਦੋ ਪਰਿਵਾਰਾਂ ਦੇ ਵਿਵਾਦ 'ਚ ਕਥਿਤ ਤੌਰ 'ਤੇ ਇਕ ਧਿਰ ਦੀ ਮਦਦ ਕਰਨ ਕਾਰਨ ਭਿ੍ਸ਼ਟਾਚਾਰ ਰੋਕੂ ਐਕਟ ਤੇ ਕੁਝ ਹੋਰ ਧਾਰਾਵਾਂ ਦੇ ਦਰਜ ਪਰਚੇ ਹੇਠ ਫਸੇ ਐਸ.ਪੀ. ਰਾਜ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX