ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 2018 : ਜਪਾਨ ਅਤੇ ਸੈਨੇਗਲ ਦਾ ਮੁਕਾਬਲਾ 2-2 ਨਾਲ ਰਿਹਾ ਬਰਾਬਰ
. . .  1 day ago
ਯੂ.ਪੀ : ਬੀ.ਆਰ.ਡੀ ਕਾਲਜ 'ਚ 15 ਸਾਲਾਂ ਲੜਕੀ ਦਾ ਜਿਸਮਾਨੀ ਸ਼ੋਸ਼ਣ
. . .  1 day ago
ਲਖਨਊ, 24 ਜੂਨ - ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿਖੇ ਬੀ.ਆਰ.ਡੀ ਕਾਲਜ 'ਚ ਇੱਕ 15 ਸਾਲਾਂ ਲੜਕੀ ਨਾਲ ਕਥਿਤ ਤੌਰ 'ਤੇ ਜਿਸਮਾਨੀ ਸ਼ੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਜਪਾਨ 1 ਸੈਨੇਗਲ 1
. . .  1 day ago
ਪ੍ਰੇਮੀ ਜੋੜੇ ਵੱਲੋਂ ਖੁਦਕੁਸ਼ੀ
. . .  1 day ago
ਮਾਛੀਵਾੜਾ ਸਾਹਿਬ, 24 ਜੂਨ - ਮਾਛੀਵਾੜਾ ਦੇ ਪਿੰਡ ਮਾਣੇਵਾਲ ਵਿਖੇ ਇਕ ਵਿਆਹੁਤਾ ਔਰਤ ਅਤੇ ਇਸੇ ਪਿੰਡ ਦੇ ਰਹਿਣ ਵਾਲੇ ਮਜ਼ਦੂਰੀ ਕਰਦੇ ਇਕ ਵਿਅਕਤੀ ਨੇ ਜ਼ਹਰਿਲੀ ਵਸਤੂ ਦਾ ਸੇਵਨ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਫੀਫਾ ਵਿਸ਼ਵ ਕੱਪ 2018 : ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾਇਆ
. . .  1 day ago
ਮਾਸਕੋ, 24 ਜੂਨ- ਫੀਫਾ ਵਿਸ਼ਵ ਕੱਪ 2018 ਦੇ ਮੈਚ 'ਚ ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾ......
ਕੋਠਾਰੀ ਹਾਊਸ ਦੀ ਇਮਾਰਤ 'ਚ ਲੱਗੀ ਅੱਗ
. . .  1 day ago
ਮੁੰਬਈ, 24 ਜੂਨ - ਗੋਰੇ ਗਾਓ ਦੇ ਕੋਠਾਰੀ ਹਾਊਸ ਦੀ ਇਮਾਰਤ 'ਚ ਅੱਗ ਲੱਗਣ ਦਾ ਸਮਾਚਾਰ ਮਿਲਿਆ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ...
ਪਾਕਿ 'ਚ ਗੁਰਦੁਆਰਾ ਪੰਜਾ ਸਾਹਿਬ 'ਚ ਜਾਣ 'ਤੇ ਰੋਕਣ ਸਬੰਧੀ ਬੋਲੇ ਅਜੈ ਬਿਸੇਰੀਆ
. . .  1 day ago
ਨਵੀਂ ਦਿੱਲੀ, 24 ਜੂਨ- ਭਾਰਤੀ ਹਾਈ ਕਮਿਸ਼ਨਰ ਅਜੈ ਬਿਸੇਰੀਆ ਨੇ ਦੱਸਿਆ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਤੋਂ ਯਾਤਰਾ ਦੀ ਇਜਾਜ਼ਤ ਮਿਲਣ ਦੇ ਬਾਵਜੂਦ ਉਨ੍ਹਾਂ ਨੂੰ ਬੀਤੇ ਦਿਨ ਪਾਕਿਸਤਾਨ ਦੇ ਹਸਨ ਅਬਦਾਲ ਵਿਖੇ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੋਂ ਬਾਅਦ ਇੰਗਲੈਂਡ 5-0 ਨਾਲ ਅੱਗੇ
. . .  1 day ago
ਫੀਫਾ ਵਿਸ਼ਵ ਕੱਪ 2018 : ਪਨਾਮਾ ਵਿਰੁੱਧ ਇੰਗਲੈਂਡ 4-0 ਨਾਲ ਅੱਗੇ
. . .  1 day ago
ਦਿੱਲੀ 'ਚ ਦਰਖ਼ਤਾਂ ਦੀ ਕਟਾਈ 'ਤੇ ਲੋਕਾਂ ਦਾ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 24 ਜੂਨ- ਰਾਜਧਾਨੀ ਦਿੱਲੀ 'ਚ ਪੁਨਰਵਿਕਾਸ ਪ੍ਰਾਜੈਕਟ ਲਈ ਦਰਖਤਾਂ ਦੀ ਕਟਾਈ ਦੇ ਵਿਰੋਧ 'ਚ ਅੱਜ ਨੌਰੋਜੀ ਨਗਰ, ਨੇਤਾਜੀ ਨਗਰ ਅਤੇ ਸਰੋਜਨੀ ਨਗਰ 'ਚ ਲੋਕਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁਠਭੇੜ ਦੌਰਾਨ ਤੀਜੇ ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  1 day ago
ਸ੍ਰੀਨਗਰ, 24 ਜੂਨ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਚਾਦਰ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਹੋਈ ਮੁਠਭੇੜ 'ਚ ਇੱਕ ਅੱਤਵਾਦੀ ਨੇ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਸੁਰੱਖਿਆ ਬਲਾਂ ਅੱਗੇ ਆਤਮ ਸਮਰਪਣ ਕਰ ਦਿੱਤਾ। ਇਸ ਗੱਲ ਦੀ...
ਮਣੀਪੁਰ-ਮਿਆਂਮਾਰ ਸਰਹੱਦ 'ਤੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਇੰਫਾਲ, 24 ਜੂਨ- ਮਣੀਪੁਰ-ਮਿਆਂਮਾਰ ਸਰਹੱਦ 'ਤੇ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ ਗਈ। ਇਸ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਫਿਲਹਾਲ ਕੋਈ ਖ਼ਬਰ ਨਹੀਂ ਹੈ...
ਹਰਿਦੁਆਰ ਦੇ ਸ਼ਾਂਤੀਕੁੰਜ ਆਸ਼ਰਮ ਪਹੁੰਚੇ ਅਮਿਤ ਸ਼ਾਹ
. . .  1 day ago
ਦੇਹਰਾਦੂਨ, 24 ਜੂਨ- ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅੱਜ ਉਤਰਾਖੰਡ ਦੇ ਦੌਰੇ 'ਤੇ ਹਨ। ਇਸ ਦੌਰਾਨ ਉਹ ਹਰਿਦੁਆਰ 'ਚ ਸ਼ਾਂਤੀਕੁੰਜ ਆਸ਼ਰਮ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਉਤਰਾਖੰਡ ਦੇ ਮੁੱਖ ਮੰਤਰੀ ਤਿਵੇਂਦਰ ਸਿੰਘ ਰਾਵਤ ਦੇ ਇਲਾਵਾ ਕਈ ਨੇਤਾ ਮੌਜੂਦ ਸਨ...
ਭਾਜਪਾ ਵੱਲੋਂ ਜੰਮੂ ਅਤੇ ਲਦਾਖ਼ ਇਲਾਕੇ ਦੀ ਅਣਦੇਖੀ ਦੇ ਦੋਸ਼ਾਂ ਨੂੰ ਮਹਿਬੂਬਾ ਨੇ ਨਕਾਰਿਆ
. . .  1 day ago
ਸ੍ਰੀਨਗਰ, 24 ਜੂਨ - ਜੰਮੂ ਕਸ਼ਮੀਰ 'ਚ ਭਾਜਪਾ-ਪੀ.ਡੀ.ਪੀ ਦੇ ਗਠਜੋੜ ਟੁੱਟਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਗਠਜੋੜ ਦੀ ਉਲੰਘਣਾ ਨਹੀਂ ਕੀਤੀ ਅਤੇ ਸੰਯੁਕਤ ਏਜੰਡੇ ਦੀਆਂ...
ਚੈਂਪੀਅਨਜ਼ ਟਰਾਫੀ ਹਾਕੀ 2018 : ਭਾਰਤ ਨੇ ਅਰਜਨਟੀਨਾ ਨੂੰ 2-1 ਨਾਲ ਹਰਾਇਆ
. . .  1 day ago
ਬਿਜਲੀ ਮੁਲਾਜ਼ਮ ਦੇ ਘਰੋਂ ਲੱਖਾਂ ਰੁਪਏ ਦਾ ਸਮਾਨ ਚੋਰੀ
. . .  1 day ago
ਜੋਧਪੁਰ ਬੰਦੀਆਂ ਦੀ ਸਹਾਇਤਾ ਕਰੇਗੀ ਵਿਸ਼ੇਸ਼ ਸਬ ਕਮੇਟੀ - ਲੌਂਗੋਵਾਲ
. . .  1 day ago
ਜੰਮੂ-ਕਸ਼ਮੀਰ 'ਚ ਦੋ ਸ਼ੱਕੀ ਗ੍ਰਿਫ਼ਤਾਰ
. . .  1 day ago
ਚੈਂਪੀਅਨਜ਼ ਟਰਾਫੀ ਹਾਕੀ 2018 : ਭਾਰਤ, ਅਰਜਨਟੀਨਾ ਤੋਂ 2-1 ਨਾਲ ਅੱਗੇ
. . .  1 day ago
ਚੈਂਪੀਅਨਜ਼ ਟਰਾਫ਼ੀ ਹਾਕੀ 2018 : ਅਰਜਨਟੀਨਾ ਤੋਂ 2-0 ਨਾਲ ਭਾਰਤ ਅੱਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ
  •     Confirm Target Language  

ਦਿੱਲੀ

ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਕਮੇਟੀ ਨੂੰ ਦਿੱਤੀ ਚੁਣੌਤੀ

ਨਵੀਂ ਦਿੱਲੀ, 12 ਜੂਨ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੁਆਰਾ ਭੇਜੇ ਬਿਆਨ ਵਿਚ ਉਨ੍ਹਾਂ ਨੇ ਬਾਦਲ ਦਲ ਦੇ ਲੀਡਰਾਂ ਵਲੋਂ ਮੋਦੀ ਸਰਕਾਰ ਵਲੋਂ ਗੁਰੂ ਦੇ ਲੰਗਰ 'ਤੇ ਜੀ. ਐਸ. ਟੀ. ਬੰਦ ਹੋਣ ਸਬੰਧੀ ਕੀਤੇ ਜਾ ਰਹੇ ਕੂੜ ...

ਪੂਰੀ ਖ਼ਬਰ »

ਵਿਸ਼ੇਸ਼ ਪੁਲਿਸ ਮਹਾਂ ਨਿਰਦੇਸ਼ਕ ਨੇ ਵੱਖ-ਵੱਖ ਸੰਸਥਾਵਾਂ ਦਾ ਕੀਤਾ ਦੌਰਾ

ਨਵੀਂਾ ਦਿੱਲੀ, 12 ਜੂਨ (ਬਲਵਿੰਦਰ ਸਿੰਘ ਸੋਢੀ)-ਗਰੁੱਪ ਕੇਂਦਰ ਕੇਂਦਰੀ ਰਿਜ਼ਰਵ ਪੁਲਿਸ ਗਰੇਟਰ ਨੋਇਡਾ ਦੇ ਵੱਖ-ਵੱਖ ਸੰਸਥਾਵਾਂ ਦਾ ਵਿਸ਼ੇਸ਼ ਮਹਾਂ ਨਿਰਦੇਸ਼ਕ ਬੀ. ਐਸ. ਕੇ. ਕੌਮੁਦੀ ਵਲੋਂ ਦੌਰਾ ਕੀਤਾ ਗਿਆ | ਇਸ ਮੌਕੇ 'ਤੇ ਉੱਤਰੀ ਸੈਕਟਰ ਦੇ ਪੁਲਿਸ ਮਹਾਂ ਨਿਰਦੇਸ਼ਕ ...

ਪੂਰੀ ਖ਼ਬਰ »

ਜਦੋਂ ਤੱਕ ਈ-ਕਾਮਰਸ ਕੰਪਨੀਆਂ ਦੇ ਵਿਰੁੱਧ ਕਾਰਵਾਈ ਨਹੀਂ ਹੋ ਜਾਂਦੀ ਉਦੋਂ ਤੱਕ ਉਹ ਚੈਨ ਨਾਲ ਨਹੀਂ ਬੈਠਣਗੇ

ਨਵੀਂ ਦਿੱਲੀ, 12 ਜੂਨ (ਬਲਵਿੰਦਰ ਸਿੰਘ ਸੋਢੀ)-ਵਾਲਮਾਰਟ ਫਿਲਪਕਾਰਟ ਵਿਚ ਹੋਏ ਸਮਝੌਤੇ ਵਿਚ ਇਕ ਹੋਰ ਕੁੰਡੀ ਫਸ ਗਈ ਹੈ | ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਨੇ ਅਹਿਮਦਾਬਾਦ ਵਿਚ ਹੋਈ ਦੇਸ਼ ਭਰ ਦੇ ਵਪਾਰੀ ਨੇਤਾਵਾਂ ਦੇ ਦੋ ਦਿਨਾ ਦੇ ਸੰਮੇਲਨ ਵਿਚ ਫ਼ੈਸਲਾ ਲਿਆ ਕਿ 2 ਜੁਲਾਈ ਨੂੰ ਦੇਸ਼ ਭਰ ਦੇ ਵੱਖ-ਵੱਖ ਰਾਜਾਂ ਦੇ ਵੱਖ-ਵੱਖ ਸ਼ਹਿਰਾਂ ਵਿਚ ਅਨੇਕਾਂ ਧਰਨੇ ਦਿੱਤੇ ਜਾਣਗੇ | ਕੈਟ ਦੀ ਮੰਗ ਹੈ ਕਿ ਸਰਕਾਰ ਵਾਲਮਾਰਟ ਡੀਲ ਨੂੰ ਰੱਦ ਕਰੇ ਅਤੇ ਈ-ਕਾਮਰਸ ਲਈ ਨੀਤੀ ਬਣਾਏ ਅਤੇ ਇਕ ਰੈਗੂਲੇਟਰੀ ਅਥਾਰਟੀ ਦਾ ਗਠਨ ਕਰੇ | ਕੈਟ ਦੇ ਰਾਸ਼ਟਰੀ ਪ੍ਰਧਾਨ ਬੀ. ਸੀ. ਭਾਰਤੀਆ ਅਤੇ ਰਾਸ਼ਟਰੀ ਜਨਰਲ ਸਕੱਤਰ ਪ੍ਰਵੀਨ ਖੰਡੇਲਵਾਲ ਦਾ ਕਹਿਣਾ ਹੈ ਕਿ ਇਸ ਵਾਰ ਉਹ ਈ. ਡੀ. ਅਤੇ ਆਰ. ਬੀ. ਆਈ. ਦੇ ਨਾਲ ਇਸ ਮੁੱਦੇ ਨੂੰ ਅਖ਼ੀਰ ਤੱਕ ਲੈ ਕੇ ਜਾਣਗੇ, ਜਿਸ ਵਿਚ ਫ਼ਿਲਪਕਾਰਟ ਅਤੇ ਉਸ ਦਾ ਨਵਾਂ ਮਾਲਕ ਵਾਲਮਾਰਟ ਵੀ ਸ਼ਾਮਿਲ ਹਨ | ਉਨ੍ਹਾਂ ਦਾ ਇਹ ਵੀ ਇਹ ਵੀ ਕਹਿਣਾ ਹੈ ਜਦੋਂ ਤੱਕ ਈ-ਕਾਮਰਸ ਕੰਪਨੀਆਂ ਦੇ ਵਿਰੁੱਧ ਕਾਰਵਾਈ ਨਹੀਂ ਹੋ ਜਾਂਦੀ, ਉਦੋਂ ਤੱਕ ਉਹ ਚੈਨ ਨਾਲ ਨਹੀਂ ਬੈਠਣਗੇ | ਕੈਟ ਦਾ ਇਹ ਵੀ ਕਹਿਣਾ ਹੈ ਕਿ ਪਿਛਲੇ 4 ਸਾਲਾਂ ਵਿਚ ਵਪਾਰ ਮੰਤਰਾਲੇ ਨੇ ਇਕ ਵਾਰ ਵੀ ਘਰੇਲੂ ਵਪਾਰ ਨੂੰ ਮਜ਼ਬੂਤ ਕਰਨ ਪ੍ਰਤੀ ਇਕ ਵੀ ਬੈਠਕ ਨਹੀਂ ਬੁਲਾਈ, ਜਿਸ ਤੋਂ ਜ਼ਾਹਰ ਹੁੰਦਾ ਹੈ ਕਿ ਰਿਟੇਲ ਟਰੇਡ ਇਕ ਅਨਾਥ ਬੱਚੇ ਦੀ ਤਰ੍ਹਾਂ ਹੈ, ਜਿਸ ਦਾ ਕੋਈ ਵਾਰਸ ਨਹੀਂ ਹੈ | ਕੈਟ ਦਾ ਇਹ ਵੀ ਕਹਿਣਾ ਹੈ ਕਿ ਸਰਕਾਰ ਦੇ ਇਸ ਰਵੱਈਏ ਤੋਂ ਦੇਸ਼ ਭਰ ਦੇ ਵਪਾਰੀ ਬੇਹੱਦ ਗੁੱਸੇ ਵਿਚ ਹਨ | ਕੈਟ ਦਾ ਇਹ ਵੀ ਕਹਿਣਾ ਹੈ ਕਿ ਦੇਸ਼ ਵਿਚ ਖੇਤੀ ਤੋਂ ਬਾਅਦ ਰਿਟੇਲ ਵਪਾਰ ਸਭ ਤੋਂ ਜ਼ਿਆਦਾ ਰੁਜ਼ਗਾਰ ਦਿੰਦਾ ਹੈ ਅਤੇ ਸਰਕਾਰੀ ਖ਼ਜ਼ਾਨੇ ਵਿਚ ਵੀ ਇਸ ਦਾ ਯੋਗਦਾਨ ਬੇਹੱਦ ਮਹੱਤਵਪੂਰਨ ਹੈ |


ਖ਼ਬਰ ਸ਼ੇਅਰ ਕਰੋ

ਗਰਮ ਹਵਾਵਾਂ ਕਾਰਨ ਪਸ਼ੂ-ਪੰਛੀ ਹੋਏ ਪ੍ਰੇਸ਼ਾਨ ਹਸਪਤਾਲਾਂ 'ਚ ਪੁੱਜ ਰਹੇ ਨੇ ਪਸ਼ੂ-ਪੰਛੀ

ਨਵੀਂ ਦਿੱਲੀ, 12 ਜੂਨ (ਬਲਵਿੰਦਰ ਸਿੰਘ ਸੋਢੀ)-ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਗਰਮ ਹਵਾਵਾਂ ਪਸ਼ੂ-ਪੰਛੀਆਂ ਨੂੰ ਨਿਢਾਲ ਕਰ ਰਹੀਆਂ ਹਨ ਅਤੇ ਇਸੇ ਕਾਰਨ ਜਾਨਵਰਾਂ ਤੇ ਪੰਛੀਆਂ ਦੇ ਹਸਪਤਾਲਾਂ ਵਿਚ 35% ਤੋਂ 45% ਤੱਕ ਬਿਮਾਰ ਪੰਛੀ ਤੇ ਪਸ਼ੂ ਪੁੱਜ ਰਹੇ ਹਨ | ਕਈ ਪੰਛੀ ...

ਪੂਰੀ ਖ਼ਬਰ »

ਪ੍ਰਣਾਬ ਮੁਖਰਜੀ ਕਰਨਗੇ ਰਾਹੁਲ ਗਾਂਧੀ ਦੀ ਇਫ਼ਤਾਰ ਪਾਰਟੀ 'ਚ ਸ਼ਿਰਕਤ

ਨਵੀਂ ਦਿੱਲੀ, 12 ਜੂਨ (ਉਪਮਾ ਡਾਗਾ ਪਾਰਥ)-ਕਾਂਗਰਸ ਨੇ 13 ਜੂਨ ਨੂੰ ਹੋਣ ਵਾਲੀ ਇਫ਼ਤਾਰ ਪਾਰਟੀ 'ਚ ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਨੂੰ ਸੱਦਾ ਨਾ ਦੇਣ ਦੀਆਂ ਖ਼ਬਰਾਂ ਨੂੰ ਖ਼ਾਰਜ ਕਰਦਿਆਂ ਕਿਹਾ ਕਿ ਮੁਖਰਜੀ ਨੂੰ ਸੱਦਾ ਭੇਜਿਆ ਗਿਆ ਹੈ, ਜਿਸ ਨੂੰ ਉਨ੍ਹਾਂ ਨੇ ...

ਪੂਰੀ ਖ਼ਬਰ »

ਪਛੜਾ ਵਰਗ ਨੇ ਸਾਂਸਦ ਸੈਣੀ ਦਾ ਪ੍ਰੋਗਰਾਮ ਨਾ ਹੋਣ 'ਤੇ ਪ੍ਰਗਟ ਕੀਤੀ

ਕੁਰੂਕਸ਼ੇਤਰ, 12 ਜੂਨ (ਜਸਬੀਰ ਸਿੰਘ ਦੁੱਗਲ)-ਹਰਿਆਣਾ ਪਛੜਾ ਵਰਗ ਮਹਾਸਭਾ ਦੇ ਸੂਬਾਈ ਪ੍ਰਧਾਨ ਰਾਮ ਕੁਮਾਰ ਰੰਬਾ ਦੀ ਪ੍ਰਧਾਨਗੀ 'ਚ ਐੱਸ.ਸੀ./ਐੱਸ.ਟੀ. ਅਤੇ ਓ.ਬੀ.ਸੀ. ਦੀ ਬੈਠਕ ਰਵੀਦਾਸ ਮੰਦਰ 'ਚ ਹੋਈ | ਬੈਠਕ ਦਾ ਸੰਚਾਲਨ ਜਨਰਲ ਸਕੱਤਰ ਰੋਸ਼ਨ ਲਾਲ ਧੀਮਾਨ ਨੇ ਕੀਤਾ | ...

ਪੂਰੀ ਖ਼ਬਰ »

ਕਾਲਾਂਵਾਲੀ ਖੇਤਰ 'ਚੋਂ ਨਸ਼ਾ ਖ਼ਤਮ ਕਰੇਗੀ ਪੁਲਿਸ-ਨਰ ਸਿੰਘ

ਕਾਲਾਂਵਾਲੀ, 12 ਜੂਨ (ਭੁਪਿੰਦਰ ਪੰਨੀਵਾਲੀਆ)-ਕਾਲਾਂਵਾਲੀ ਦੇ ਨਵੇਂ ਡੀ.ਐੱਸ.ਪੀ. ਨਰ ਸਿੰਘ ਨੇ ਅੱਜ ਕਾਲਾਂਵਾਲੀ ਵਿਖੇ ਚਾਰਜ ਸੰਭਾਲ ਲਿਆ | ਇਸ ਮੌਕੇ ਕਾਲਾਂਵਾਲੀ ਦੇ ਲੋਕਾਂ ਵਲੋਂ ਨਵੇਂ ਡੀ.ਐੱਸ.ਪੀ. ਨਰ ਸਿੰਘ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਕਾਲਾਂਵਾਲੀ ...

ਪੂਰੀ ਖ਼ਬਰ »

ਦੁੱਖਭੰਜਨ ਮੰਦਿਰ 'ਚ ਸ਼ਰਧਾਲੂਆਂ ਨੇ ਕੀਤੀ ਭਗਤ ਹਨੂੰਮਾਨ ਦੀ ਪੂਜਾ

ਥਾਨੇਸਰ, 12 ਜੂਨ (ਅਜੀਤ ਬਿਊਰੋ)-ਪ੍ਰਾਚੀਨ ਦੁੱਖ ਭੰਜਨ ਮੰਦਿਰ 'ਚ ਹਫ਼ਤਾਵਾਰੀ ਸਤਿਸੰਗ ਹੋਇਆ | ਰਾਮ ਭਗਤਾਂ ਨੇ ਵਲੋਂ ਹਨੂੰਮਾਨ ਜੀ ਦੀ ਮੂਰਤੀ 'ਤੇ ਫਲ-ਫੁੱਲਲ, ਬੁੰਦ, ਲੱਡੂ, ਸਿੰਦੂਰ ਅਤੇ ਲਾਲ ਕੱਪੜਾ ਚੜ੍ਹਾ ਕੇ ਦੇਸ਼ੀ ਘਿਓ ਦੇ ਦੀਵੇ ਜਗਾਏ ਅਤੇ ਹਨੂੰਮਾਨ ਚਾਲੀਸਾ ਦਾ ...

ਪੂਰੀ ਖ਼ਬਰ »

ਸਰਕਾਰ ਦੇ 4 ਸਾਲ ਪੂਰੇ ਹੋਣ 'ਤੇ ਕੱਢੀ ਮੋਟਰਸਾਈਕਲ ਰੈਲੀ

ਜਗਾਧਰੀ, 12 ਜੂਨ (ਜਗਜੀਤ ਸਿੰਘ)-ਹਰਿਆਣਾ ਵਿਧਾਨ ਸਭਾ ਸਪੀਕਰ ਚੌਧਰੀ ਕੰਵਰ ਪਾਲ ਗੁੱਜਰ ਨੇ ਭਾਰਤੀ ਜਨਤਾ ਯੁਵਾ ਮੋਰਚਾ ਮੰਡਲ ਜਗਾਧਰੀ ਵਲੋਂ ਮੋਦੀ ਸਰਕਾਰ ਦੇ 4 ਸਾਲ ਪੂਰੇ ਹੋਣ 'ਤੇ ਹੋਈ ਮੋਟਰਸਾਈਕਲ ਰੈਲੀ ਦੀ ਸ਼ੁਰੂਆਤ ਮੌਕੇ ਅਗਵਾਈ ਕੀਤੀ | ਇਸ ਮੌਕੇ ਵਿਧਾਨ ਸਭਾ ...

ਪੂਰੀ ਖ਼ਬਰ »

ਅੰਬਾਲਾ ਦੀ ਰਿਦਮ, ਕਾਸ਼ਵੀ ਅਤੇ ਪ੍ਰਤਿਸ਼ਠਾ ਨੇ ਸੋਲਨ 'ਚ ਲਹਿਰਾਇਆ ਝੰਡਾ

ਅੰਬਾਲਾ, 12 ਜੂਨ (ਅਜੀਤ ਬਿਊਰੋ)-ਸੋਲਨ 'ਚ ਸੰਪਨ ਹੋਏ 32ਵੇਂ ਆਲ ਇੰਡੀਆ ਡਾਂਸ ਅਤੇ ਡਰਾਮਾ ਕੰਪੀਟੀਸ਼ਨ-2018 'ਚ ਅੰਬਾਲਾ ਦੀਆਂ ਬੇਟੀਆਂ ਨੇ ਆਪਣਾ ਝੰਡਾ ਲਹਿਰਾਇਆ ਹੈ | ਫਲਾਈਫੋਟ ਫੋਰਮ ਵਲੋਂ 3 ਤੋਂ 9 ਜੂਨ ਤੱਕ ਹੋਈ ਇਸ ਰਾਸ਼ਟਰ ਪੱਧਰੀ ਮੁਕਾਬਲੇ 'ਚ ਹਰਿਆਣਾ, ਪੰਜਾਬ, ਹਿਮਾਚਲ ...

ਪੂਰੀ ਖ਼ਬਰ »

ਪਾਵਰ ਲਿਫ਼ਟਿੰਗ 'ਚ ਭਿਵਾਨੀ ਦੇ ਸੁਰਿੰਦਰ ਨੇ ਜਿੱਤਿਆ ਗੋਲਡ

ਭਿਵਾਨੀ, 12 ਜੂਨ (ਅਜੀਤ ਬਿਊਰੋ)-ਖਿਡਾਰੀ ਸੁਰਿੰਦਰ ਸਿੰਘ ਨੇ ਨਿਪਾਲ ਕਾਠਮਾਂਡੂ ਵਿਚ ਪਾਵਰ ਲਿਫ਼ਿਅੰਗ ਮੁਕਾਬਲੇ 93 ਕਿਲੋ ਭਾਰ ਵਰਗ 'ਚ ਗੋਲਡ ਮੈਡਲ ਜਿੱਤ ਕੇ ਦੈਸ਼ ਅਤੇ ਸੂਬੇ ਦਾ ਨਾਂਅ ਰੌਸ਼ਨ ਕੀਤਾ | ਸੁਰਿੰਦਰ ਦਾ ਭਿਵਾਨੀ ਪੁੱਜਣ 'ਤੇ ਸ਼ਹਿਰ ਵਾਸੀਟਾ ਅਤੇ ਖੇਡ ...

ਪੂਰੀ ਖ਼ਬਰ »

ਸਰਕਾਰ ਬਿਜਲੀ ਸਬਸਿਡੀ ਬਚਾਉਣ ਦੇ ਚੱਕਰ 'ਚ ਕਿਸਾਨਾਂ ਦਾ ਘਾਣ ਕਰਨ ਲੱਗੀ-ਸੁਖਬੀਰ

ਜਲੰਧਰ, 12 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਬਿਜਲੀ 'ਤੇ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਨੂੰ ਬਚਾਉਣ ਲਈ ਕਿਸਾਨੀ ਦਾ ਘਾਣ ਕਰਨ 'ਤੇ ਤੁਲੀ ਹੈ | ਅੱਜ ਇਥੇ ...

ਪੂਰੀ ਖ਼ਬਰ »

ਆਬਕਾਰੀ ਤੇ ਕਰ ਵਿਭਾਗ ਦੇ 90 ਇੰਸਪੈਕਟਰਾਂ ਦੇ ਤਬਾਦਲੇ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)- ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਵਿਵੇਕ ਪ੍ਰਤਾਪ ਸਿੰਘ ਵਲੋਂ ਜਾਰੀ ਹੁਕਮਾਂ 'ਚ 90 ਕਰ ਤੇ ਆਬਕਾਰੀ ਨਿਰੀਖਅਕਾਂ ਦੇ ਤਬਾਦਲਿਆਂ ਦੀ ਲਿਸਟ ਜਾਰੀ ਕੀਤੀ ਹੈ | ਬਦਲੇ ਗਏ ਇੰਸਪੈਕਟਰਾਂ 'ਚ ਇੰਸ: ਸਰਵਣ ਸਿੰਘ ਅੰਮਿ੍ਤਸਰ-1 ਈਸਟ, ਇੰਸ: ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਕੈਬਨਿਟ ਮੰਤਰੀ ਅਰੁਣਾ ਚੌਧਰੀ ਨਾਲ ਮੀਟਿੰਗ ਬੇਸਿੱਟਾ

ਚੰਡੀਗੜ੍ਹ, 12 ਜੂਨ (ਅਜਾਇਬ ਸਿੰਘ ਔਜਲਾ)- ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ 11 ਮੈਂਬਰੀ ਵਫ਼ਦ ਨੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਨਾਲ ਵਰਕਰਾਂ ਤੇ ਹੈਲਪਰਾਂ ...

ਪੂਰੀ ਖ਼ਬਰ »

ਰਮਜ਼ਾਨ ਮੁਬਾਰਕ ਦਾ 27ਵਾਂ ਰੋਜ਼ਾ ਅੱਜ

ਮਲੇਰਕੋਟਲਾ, 12 ਜੂਨ (ਹਨੀਫ਼ ਥਿੰਦ) -ਅੱਜ 13 ਜੂਨ ਬੁੱਧਵਾਰ ਨੂੰ ਰਮਜ਼ਾਨ-ਉਲ-ਮੁਬਾਰਕ ਦਾ 27 ਵਾਂ ਰੋਜ਼ਾ ਖੋਲ੍ਹਣ ਦਾ ਸਮਾਂ ਸ਼ਾਮ 7:30 ਵਜੇ ਹੋਵੇਗਾ ਤੇ ਕੱਲ੍ਹ 14 ਜੂਨ ਨੂੰ 28 ਵਾਂ ਰੋਜ਼ਾ ਸਵੇਰੇ 3:47 ਵਜੇ ਤੱਕ ਰੱਖਿਆ ਜਾ ਸਕੇਗਾ ਜਦਕਿ ਲੁਧਿਆਣਾ, ਧੂਰੀ ਤੇ ਫਗਵਾੜਾ ਹਰ ਰੋਜ਼ ...

ਪੂਰੀ ਖ਼ਬਰ »

ਦੋ ਮਹੀਨੇ 'ਚ ਰੰਗਾਈ ਮਿੱਲਾਂ ਨੇ ਮਾਪਦੰਡ ਪੂਰੇ ਨਾ ਕੀਤੇ ਤਾਂ ਹੋਵੇਗੀ ਸਖਤ ਕਾਰਵਾਈ-ਸੋਨੀ

ਲੁਧਿਆਣਾ, 12 ਜੂਨ (ਪਰਮੇਸ਼ਰ ਸਿੰਘ)- ਵਾਤਾਵਰਣ, ਸਿੱਖਿਆ ਤੇ ਸੁਤੰਤਰਤਾ ਸੈਨਾਨੀ ਭਲਾਈ ਵਿਭਾਗਾਂ ਦੇ ਮੰਤਰੀ ਓ.ਪੀ. ਸੋਨੀ ਨੇ ਲੁਧਿਆਣਾ ਦੀਆਂ ਰੰਗਾਈ ਕਾਰਖਾਨਿਆਂ ਦੇ ਪ੍ਰਬੰਧਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੋ ਮਹੀਨੇ 'ਚ ਉਨ੍ਹਾਂ ਵਾਤਾਵਰਣ ਸੁਰੱਖਿਆ ਲਈ ...

ਪੂਰੀ ਖ਼ਬਰ »

'ਪਾਣੀ ਬਚਾਓ ਪੈਸੇ ਕਮਾਓ' ਸਕੀਮ ਤਹਿਤ ਪਾਵਰਕਾਮ 6 ਫੀਡਰਾਂ 'ਤੇ ਲਗਾਏਗਾ ਮੀਟਰ

ਪਟਿਆਲਾ, 12 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਪ੍ਰਵਾਨ ਕੀਤੀ 'ਪਾਣੀ ਬਚਾਓ ਪੈਸੇ ਕਮਾਓ' ਸਕੀਮ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਵਲੋਂ ਲਾਗੂ ਕੀਤੀ ਜਾ ਰਹੀ ਹੈ | ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ ਇੰਜੀ: ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ ਇਹ ਸਕੀਮ ...

ਪੂਰੀ ਖ਼ਬਰ »

ਡਾ. ਸ਼ਾਰਦਾ ਮੈਡੀਲਾਇਫ ਆਯੁਰਵੇਦਿਕ ਹਸਪਤਾਲ ਨੇ ਗੋਢਿਆ ਤੇ ਦਰਦ, ਸਰਵਾਈਕਲ ਤੇ ਗਠੀਆ ਤੋਂ ਦਿਵਾਇਆ ਛੁਟਕਾਰਾ

ਠਿੰਡਾ, 12 ਜੂਨ (ਅ.ਬ.)- ਡਾ. ਸ਼ਾਰਦਾ ਮੈਡੀਲਾਇਫ ਆਯੂਰਵੈਦਿਕ ਹਸਪਤਾਲ ਨਜ਼ਦੀਕ ਤਿੰਨ ਕੋਣੀ ਚੌਕ ਤੇ ਮਾਡਲ ਟਾਊਨ ਲੁਧਿਆਣਾ ਸਥਿਤ ਹੈ | ਐਲੋਪੈਥੀ 'ਚ ਗੋਢਿਆ ਦੇ ਦਰਦ, ਸਰਵਾਇਕਲ ਤੇ ਗਠੀਆ ਦੇ ਰੋਗ ਦਾ ਪਰਮਾਨੈਂਟ ਇਲਾਜ਼ ਨਹੀ ਹੈ | ਡਾ. ਸ਼ਾਰਦਾ ਮੈਡੀਲਾਇਫ ਆਯੂਰਵੈਦਿਕ ...

ਪੂਰੀ ਖ਼ਬਰ »

ਐਸ.ਪੀ. ਮਰ੍ਹਾੜ ਨੇ ਮੰਗੀ ਅਗਾਊਾ ਜਮਾਨਤ, ਨੋਟਿਸ ਜਾਰੀ

ਚੰਡੀਗੜ੍ਹ, 12 ਜੂਨ (ਸੁਰਜੀਤ ਸਿੰਘ ਸੱਤੀ)- ਖਰੜ ਦੇ ਡੀ.ਐਸ.ਪੀ. ਰਹਿੰਦਿਆਂ ਫ਼ਿਰੋਜਪੁਰ ਤੇ ਮੁਕਤਸਰ ਦੇ ਦੋ ਪਰਿਵਾਰਾਂ ਦੇ ਵਿਵਾਦ 'ਚ ਕਥਿਤ ਤੌਰ 'ਤੇ ਇਕ ਧਿਰ ਦੀ ਮਦਦ ਕਰਨ ਕਾਰਨ ਭਿ੍ਸ਼ਟਾਚਾਰ ਰੋਕੂ ਐਕਟ ਤੇ ਕੁਝ ਹੋਰ ਧਾਰਾਵਾਂ ਦੇ ਦਰਜ ਪਰਚੇ ਹੇਠ ਫਸੇ ਐਸ.ਪੀ. ਰਾਜ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX