ਤਾਜਾ ਖ਼ਬਰਾਂ


ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ
. . .  49 minutes ago
ਫ਼ਤਿਹਗੜ੍ਹ ਸਾਹਿਬ ,19 ਜਨਵਰੀ { ਜਤਿੰਦਰ ਸਿੰਘ ਰਾਠੌਰ } - ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ ਕੀਤਾ ਗਿਆ। ਇਸ ਮੌਕੇ 'ਤੇ ਮੀਡੀਆ ਨੂੰ ਦੂਰ ਰੱਖਿਆ ਗਿਆ।
ਹਿਮਾਚਲ 'ਚ ਬੱਸ ਪਲਟਣ ਕਾਰਨ 17 ਵਿਦਿਆਰਥੀ ਜ਼ਖਮੀ
. . .  about 2 hours ago
ਹਮੀਰਪੁਰ, 19 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ 'ਚ ਇਕ ਸਕੂਲ ਬੱਸ ਦੇ ਪਲਟ ਜਾਣ ਕਾਰਨ 17 ਵਿਦਿਆਰਥੀ ਜ਼ਖਮੀ ਹੋ ਗਏ। ਇਕ ਨਿੱਜੀ ਬੱਸ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ।
ਰਾਹੁਲ ਦੇ ਸ਼ਕਤੀ ਪ੍ਰਾਜੈਕਟ ਦੀ ਪੰਜਾਬ 'ਚ ਕੈਪਟਨ ਵਲੋਂ ਸ਼ੁਰੂਆਤ
. . .  about 3 hours ago
ਚੰਡੀਗੜ੍ਹ, 19 ਜਨਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਸ਼ਕਤੀ ਪ੍ਰਾਜੈਕਟ ਨੂੰ ਅੱਜ ਇਥੇ ਲਾਂਚ ਕੀਤਾ ਗਿਆ। ਇਸ ਦਾ ਮਕਸਦ ਮਈ ਵਿਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਸੂਬੇ ਦੇ ਪਾਰਟੀ ਵਰਕਰਾਂ...
ਦਿਸ਼ਾਂਤ ਨੇ ਜੇ.ਈ.ਈ.ਮੇਨਜ਼ ਪ੍ਰੀਖਿਆ ਵਿਚ ਹਾਸਲ ਕੀਤੇ 99.99 ਫ਼ੀਸਦੀ ਅੰਕ
. . .  about 3 hours ago
ਚੰਡੀਗੜ੍ਹ, 19 ਜਨਵਰੀ (ਮਨਜੋਤ) - ਦਿਸ਼ਾਂਤ ਜਿੰਦਲ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਵਿਚ 99.99 ਫ਼ੀਸਦੀ ਅੰਕ ਹਾਸਲ ਕੀਤੇ...
ਪਸ਼ੂ ਪਾਲਣ ਵਿਭਾਗ ਸ਼ੁਰੂ ਕਰੇਗਾ ਮੋਬਾਈਲ ਡਿਸਪੈਂਸਰੀ -ਬਲਵੀਰ ਸਿੰਘ ਸਿੱਧੂ
. . .  about 4 hours ago
ਗੜ੍ਹਸ਼ੰਕਰ, 19 ਜਨਵਰੀ (ਧਾਲੀਵਾਲ)- ਪਸ਼ੂ ਪਾਲਣ ਵਿਭਾਗ ਵਲੋਂ ਪਿੰਡ-ਪਿੰਡ ਜਾ ਕੇ ਪਸ਼ੂਆਂ ਦੇ ਇਲਾਜ ਲਈ ਮੋਬਾਈਲ ਡਿਸਪੈਂਸਰੀ ਦਾ ਪ੍ਰਾਜੈਕਟ ਜਲਦ ਹੀ ਸ਼ੁਰੂ ਕੀਤਾ ਜਾ ਰਿਹਾ ਹੈ। ਡਾਕਟਰ ਤੇ ਹੋਰ ਸਟਾਫ਼ ਤੇ ਸਹੂਲਤਾਂ ਨਾਲ ਲੈਸ ਮੋਬਾਈਲ ਡਿਸਪੈਂਸਰੀ ਵੱਲੋਂ ਪਿੰਡ-ਪਿੰਡ...
ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ, ਇਕ ਗੰਭੀਰ ਜ਼ਖ਼ਮੀ
. . .  about 4 hours ago
ਬਰਨਾਲਾ, 19 ਜਨਵਰੀ (ਧਰਮਪਾਲ ਸਿੰਘ)-ਪਿੰਡ ਠੀਕਰੀਵਾਲ ਤੋਂ ਚੁਹਾਣਕੇ ਖ਼ੁਰਦ ਨੂੰ ਜਾਂਦੀ ਸੜਕ 'ਤੇ ਹੋਈ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਵਿਚ ਮੋਟਰਸਾਈਕਲ 'ਤੇ ਸਵਾਰ ਦੋਵੇਂ ਚਾਲਕਾਂ ਦੀ ਮੌਤ ਹੋ ਗਈ। ਜਦਕਿ ਇਕ ਨੌਜਵਾਨ ਗੰਭੀਰ ਜ਼ਖ਼ਮੀ...
ਸੰਗਰੂਰ ਅਦਾਲਤ 'ਚ ਹੋਵੇਗੀ ਬੇਅਦਬੀ ਮਾਮਲੇ ਦੀ ਸੁਣਵਾਈ
. . .  about 4 hours ago
ਸੰਗਰੂਰ, 19 ਜਨਵਰੀ (ਧੀਰਜ ਪਸ਼ੋਰੀਆ)- ਢਾਈ-ਕੁ ਸਾਲ ਪਹਿਲਾਂ ਮਲੇਰਕੋਟਲਾ ਵਿਖੇ ਧਾਰਮਿਕ ਗ੍ਰੰਥ ਕੁਰਾਨ-ਏ-ਸ਼ਰੀਫ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਸੰਬੰਧ 'ਚ ਮਲੇਰਕੋਟਲਾ ਥਾਣਾ ਵਿਖੇ ਦਰਜ ਮਾਮਲੇ ਦੀ ਸੁਣਵਾਈ ਹੁਣ ਸੰਗਰੂਰ ਅਦਾਲਤ ਵਿਖੇ ਹੋਵੇਗੀ। ਮਾਮਲੇ...
ਪ੍ਰਧਾਨ ਮੰਤਰੀ ਮੋਦੀ ਨੂੰ ਹਟਾਉਣਾ ਹੈ ਕੋਲਕਾਤਾ 'ਚ ਹੋਈ ਮਹਾਂ ਰੈਲੀ ਦਾ ਏਜੰਡਾ- ਰਵਿ ਸ਼ੰਕਰ ਪ੍ਰਸਾਦ
. . .  about 5 hours ago
ਕੋਲਕਾਤਾ, 19 ਜਨਵਰੀ- ਕੋਲਕਾਤਾ 'ਚ ਵਿਰੋਧੀ ਰੈਲੀ 'ਤੇ ਬੋਲਦਿਆਂ ਕੇਂਦਰੀ ਮੰਤਰੀ ਰਵਿ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਜਿਹੜੇ ਅੱਖਾਂ 'ਚ ਅੱਖਾਂ ਪਾ ਕੇ ਨਹੀਂ ਦੇਖ ਸਕਦੇ ਅਤੇ ਉਹ ਅੱਜ ਇਕ ਮੰਚ 'ਤੇ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਰੈਲੀ 'ਚ ਵੱਖ-ਵੱਖ ਪਾਰਟੀਆਂ ਦੇ ....
ਅਕਾਲੀ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਕੀਤਾ ਕੰਗਾਲ- ਸਿਮਰਨਜੀਤ ਬੈਂਸ
. . .  about 5 hours ago
ਖੇਮਕਰਨ, 19 ਜਨਵਰੀ (ਸੰਦੀਪ ਮਹਿਤਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਕਿਸਾਨਾਂ ਦਾ ਦਰਦ ਜਾਣਨ ਲਈ ਸਰਹੱਦੀ ਕਸਬਾ ਖੇਮਕਰਨ ਵਿਖੇ ਪਹੁੰਚੇ। ਇਸ ਮੌਕੇ ਸਿਮਰਨਜੀਤ ਸਿੰਘ ਬੈਂਸ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ......
ਰੋਪੜ ਪੁਲਿਸ ਨੇ ਪੰਜਾਬ 'ਚ ਫ਼ੌਜ ਦੀ ਭਰਤੀ ਘੋਟਾਲੇ ਦਾ ਖ਼ੁਲਾਸਾ ਕਰਦਿਆਂ 5 ਵਿਅਕਤੀਆਂ ਨੂੰ ਕੀਤਾ ਕਾਬੂ
. . .  about 5 hours ago
ਚੰਡੀਗੜ੍ਹ, 19 ਜਨਵਰੀ- ਰੋਪੜ ਪੁਲਿਸ ਨੇ ਪੰਜਾਬ 'ਚ ਫ਼ੌਜ ਭਰਤੀ ਘੋਟਾਲੇ ਦਾ ਖ਼ੁਲਾਸਾ ਕਰਦਿਆਂ ਹੋਇਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰ ਬੁਲਾਰੇ ਨੇ ਦਸਿਆ ਕਿ ਇਨ੍ਹਾਂ ਪਾਸੋਂ ਪੁਲਿਸ ਨੇ 29 ਆਧਾਰ ਕਾਰਡ ਅਤੇ ....
ਨੈਸ਼ਨਲ ਮਿਊਜ਼ੀਅਮ ਫ਼ਾਰ ਇੰਡੀਅਨ ਸਿਨੇਮਾ ਦਾ ਉਦਘਾਟਨ ਕਰਨ ਪਹੁੰਚੇ ਮੋਦੀ
. . .  about 6 hours ago
ਮੁੰਬਈ, 19 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੈਸ਼ਨਲ ਮਿਊਜ਼ੀਅਮ ਫ਼ਾਰ ਇੰਡੀਅਨ ਸਿਨੇਮਾ (ਐਨ.ਐਮ.ਆਈ.ਸੀ) ਦਾ ਉਦਘਾਟਨ ਕਰਨ ਲਈ ਮੁੰਬਈ ਪਹੁੰਚੇ ....
ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ
. . .  about 6 hours ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸਾਬਕਾ ਕੇਂਦਰੀ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਸੀ.ਬੀ.ਆਈ. ਵੱਲੋਂ ਦਾਇਰ ਕੇਸ 'ਚ ਜ਼ਮਾਨਤ ਦੇ ਦਿੱਤੀ ....
ਈ. ਡੀ. ਵਲੋਂ ਜ਼ਾਕਿਰ ਨਾਇਕ ਦੇ ਪਰਿਵਾਰ ਦੀ ਜਾਇਦਾਦ ਅਟੈਚ
. . .  about 6 hours ago
ਨਵੀਂ ਦਿੱਲੀ, 19 ਜਨਵਰੀ- ਵਿਵਾਦਤ ਇਸਲਾਮੀ ਪ੍ਰਚਾਰਕ ਜ਼ਾਕਿਰ ਨਾਇਕ ਵਿਰੁੱਧ ਮਨੀ ਲਾਂਡਰਿੰਗ ਜਾਂਚ ਦੇ ਸੰਬੰਧ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ 16.40 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਹੈ। ਇਸ ਸੰਬੰਧੀ ਇੱਕ ਬਿਆਨ 'ਚ ਈ. ਡੀ. ਨੇ ਕਿਹਾ.....
ਜੇਕਰ ਮੌਸਮ ਬਦਲ ਸਕਦਾ ਹੈ ਤਾਂ ਭਾਜਪਾ ਦੀ ਸਰਕਾਰ ਕਿਉਂ ਨਹੀ - ਮਮਤਾ ਬੈਨਰਜੀ
. . .  about 7 hours ago
ਕੋਲਕਾਤਾ, 19 ਜਨਵਰੀ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਹੋ ਰਹੀ ਮਹਾਂ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਸ ਰੈਲੀ 'ਚ 23 ਤੋਂ 26 ਪਾਰਟੀਆਂ ਇਕੱਠੀਆਂ ਹੋਈਆਂ ਹਨ। ਉਨ੍ਹਾਂ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ....
ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਚਾਰ ਨੌਜਵਾਨਾਂ ਦੀ ਮੌਤ
. . .  about 7 hours ago
ਜੈਪੁਰ, 19 ਜਨਵਰੀ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਦੇ ਨੋਖਾ ਥਾਣਾ ਖੇਤਰ 'ਚ ਬੀਤੀ ਰਾਤ ਇੱਕ ਕਾਰ ਦੇ ਟਰੱਕ ਨਾਲ ਟਕਰਾਅ ਜਾਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਬੀਕਾਨੇਰ ਦੇ ਮੁਕਤਾਪ੍ਰਸਾਦ ਖੇਤਰ ਦੇ ਰਹਿਣ ਵਾਲੇ ਚਾਰ...
ਭਾਰਤ ਖ਼ਿਲਾਫ਼ ਜੋ ਕੰਮ ਪਾਕਿ ਨਹੀਂ ਕਰ ਸਕਿਆ ਉਹ ਮੋਦੀ ਨੇ 5 ਸਾਲਾਂ 'ਚ ਕਰ ਦਿੱਤਾ- ਕੇਜਰੀਵਾਲ
. . .  about 7 hours ago
ਮਹਾਂ ਗਠਜੋੜ 'ਮੋਦੀ' ਵਿਰੁੱਧ ਨਹੀਂ, ਦੇਸ਼ ਦੀ ਜਨਤਾ ਦੇ ਖ਼ਿਲਾਫ਼ ਹੈ- ਪ੍ਰਧਾਨ ਮੰਤਰੀ ਮੋਦੀ
. . .  about 7 hours ago
ਸੜਕ ਹਾਦਸੇ 'ਚ ਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 7 hours ago
ਕੈਪਟਨ ਦੀ ਬਜਾਏ ਕੇਂਦਰ ਦੇ ਹੱਥ 'ਚ ਹੈ ਪੰਜਾਬ ਸਰਕਾਰ ਦੀ ਕਮਾਨ -ਖਹਿਰਾ
. . .  about 8 hours ago
ਸਬਰੀਮਾਲਾ ਮੰਦਰ ਦੇ ਦਰਸ਼ਨ ਕਰਨ ਪਹੁੰਚੀਆਂ ਔਰਤਾਂ ਪ੍ਰਦਰਸ਼ਨ ਦੇਖ ਪਰਤੀਆਂ ਵਾਪਸ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਦਿੱਲੀ

ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਦਿੱਲੀ ਕਮੇਟੀ ਨੂੰ ਦਿੱਤੀ ਚੁਣੌਤੀ

ਨਵੀਂ ਦਿੱਲੀ, 12 ਜੂਨ (ਬਲਵਿੰਦਰ ਸਿੰਘ ਸੋਢੀ)-ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੁਆਰਾ ਭੇਜੇ ਬਿਆਨ ਵਿਚ ਉਨ੍ਹਾਂ ਨੇ ਬਾਦਲ ਦਲ ਦੇ ਲੀਡਰਾਂ ਵਲੋਂ ਮੋਦੀ ਸਰਕਾਰ ਵਲੋਂ ਗੁਰੂ ਦੇ ਲੰਗਰ 'ਤੇ ਜੀ. ਐਸ. ਟੀ. ਬੰਦ ਹੋਣ ਸਬੰਧੀ ਕੀਤੇ ਜਾ ਰਹੇ ਕੂੜ ...

ਪੂਰੀ ਖ਼ਬਰ »

ਵਿਸ਼ੇਸ਼ ਪੁਲਿਸ ਮਹਾਂ ਨਿਰਦੇਸ਼ਕ ਨੇ ਵੱਖ-ਵੱਖ ਸੰਸਥਾਵਾਂ ਦਾ ਕੀਤਾ ਦੌਰਾ

ਨਵੀਂਾ ਦਿੱਲੀ, 12 ਜੂਨ (ਬਲਵਿੰਦਰ ਸਿੰਘ ਸੋਢੀ)-ਗਰੁੱਪ ਕੇਂਦਰ ਕੇਂਦਰੀ ਰਿਜ਼ਰਵ ਪੁਲਿਸ ਗਰੇਟਰ ਨੋਇਡਾ ਦੇ ਵੱਖ-ਵੱਖ ਸੰਸਥਾਵਾਂ ਦਾ ਵਿਸ਼ੇਸ਼ ਮਹਾਂ ਨਿਰਦੇਸ਼ਕ ਬੀ. ਐਸ. ਕੇ. ਕੌਮੁਦੀ ਵਲੋਂ ਦੌਰਾ ਕੀਤਾ ਗਿਆ | ਇਸ ਮੌਕੇ 'ਤੇ ਉੱਤਰੀ ਸੈਕਟਰ ਦੇ ਪੁਲਿਸ ਮਹਾਂ ਨਿਰਦੇਸ਼ਕ ...

ਪੂਰੀ ਖ਼ਬਰ »

ਜਦੋਂ ਤੱਕ ਈ-ਕਾਮਰਸ ਕੰਪਨੀਆਂ ਦੇ ਵਿਰੁੱਧ ਕਾਰਵਾਈ ਨਹੀਂ ਹੋ ਜਾਂਦੀ ਉਦੋਂ ਤੱਕ ਉਹ ਚੈਨ ਨਾਲ ਨਹੀਂ ਬੈਠਣਗੇ

ਨਵੀਂ ਦਿੱਲੀ, 12 ਜੂਨ (ਬਲਵਿੰਦਰ ਸਿੰਘ ਸੋਢੀ)-ਵਾਲਮਾਰਟ ਫਿਲਪਕਾਰਟ ਵਿਚ ਹੋਏ ਸਮਝੌਤੇ ਵਿਚ ਇਕ ਹੋਰ ਕੁੰਡੀ ਫਸ ਗਈ ਹੈ | ਕਨਫੈਡਰੇਸ਼ਨ ਆਫ਼ ਆਲ ਇੰਡੀਆ ਟਰੇਡਰਜ਼ (ਕੈਟ) ਨੇ ਅਹਿਮਦਾਬਾਦ ਵਿਚ ਹੋਈ ਦੇਸ਼ ਭਰ ਦੇ ਵਪਾਰੀ ਨੇਤਾਵਾਂ ਦੇ ਦੋ ਦਿਨਾ ਦੇ ਸੰਮੇਲਨ ਵਿਚ ਫ਼ੈਸਲਾ ...

ਪੂਰੀ ਖ਼ਬਰ »

ਗਰਮ ਹਵਾਵਾਂ ਕਾਰਨ ਪਸ਼ੂ-ਪੰਛੀ ਹੋਏ ਪ੍ਰੇਸ਼ਾਨ ਹਸਪਤਾਲਾਂ 'ਚ ਪੁੱਜ ਰਹੇ ਨੇ ਪਸ਼ੂ-ਪੰਛੀ

ਨਵੀਂ ਦਿੱਲੀ, 12 ਜੂਨ (ਬਲਵਿੰਦਰ ਸਿੰਘ ਸੋਢੀ)-ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਗਰਮ ਹਵਾਵਾਂ ਪਸ਼ੂ-ਪੰਛੀਆਂ ਨੂੰ ਨਿਢਾਲ ਕਰ ਰਹੀਆਂ ਹਨ ਅਤੇ ਇਸੇ ਕਾਰਨ ਜਾਨਵਰਾਂ ਤੇ ਪੰਛੀਆਂ ਦੇ ਹਸਪਤਾਲਾਂ ਵਿਚ 35% ਤੋਂ 45% ਤੱਕ ਬਿਮਾਰ ਪੰਛੀ ਤੇ ਪਸ਼ੂ ਪੁੱਜ ਰਹੇ ਹਨ | ਕਈ ਪੰਛੀ ...

ਪੂਰੀ ਖ਼ਬਰ »

ਪ੍ਰਣਾਬ ਮੁਖਰਜੀ ਕਰਨਗੇ ਰਾਹੁਲ ਗਾਂਧੀ ਦੀ ਇਫ਼ਤਾਰ ਪਾਰਟੀ 'ਚ ਸ਼ਿਰਕਤ

ਨਵੀਂ ਦਿੱਲੀ, 12 ਜੂਨ (ਉਪਮਾ ਡਾਗਾ ਪਾਰਥ)-ਕਾਂਗਰਸ ਨੇ 13 ਜੂਨ ਨੂੰ ਹੋਣ ਵਾਲੀ ਇਫ਼ਤਾਰ ਪਾਰਟੀ 'ਚ ਸਾਬਕਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਨੂੰ ਸੱਦਾ ਨਾ ਦੇਣ ਦੀਆਂ ਖ਼ਬਰਾਂ ਨੂੰ ਖ਼ਾਰਜ ਕਰਦਿਆਂ ਕਿਹਾ ਕਿ ਮੁਖਰਜੀ ਨੂੰ ਸੱਦਾ ਭੇਜਿਆ ਗਿਆ ਹੈ, ਜਿਸ ਨੂੰ ਉਨ੍ਹਾਂ ਨੇ ...

ਪੂਰੀ ਖ਼ਬਰ »

ਪਛੜਾ ਵਰਗ ਨੇ ਸਾਂਸਦ ਸੈਣੀ ਦਾ ਪ੍ਰੋਗਰਾਮ ਨਾ ਹੋਣ 'ਤੇ ਪ੍ਰਗਟ ਕੀਤੀ

ਕੁਰੂਕਸ਼ੇਤਰ, 12 ਜੂਨ (ਜਸਬੀਰ ਸਿੰਘ ਦੁੱਗਲ)-ਹਰਿਆਣਾ ਪਛੜਾ ਵਰਗ ਮਹਾਸਭਾ ਦੇ ਸੂਬਾਈ ਪ੍ਰਧਾਨ ਰਾਮ ਕੁਮਾਰ ਰੰਬਾ ਦੀ ਪ੍ਰਧਾਨਗੀ 'ਚ ਐੱਸ.ਸੀ./ਐੱਸ.ਟੀ. ਅਤੇ ਓ.ਬੀ.ਸੀ. ਦੀ ਬੈਠਕ ਰਵੀਦਾਸ ਮੰਦਰ 'ਚ ਹੋਈ | ਬੈਠਕ ਦਾ ਸੰਚਾਲਨ ਜਨਰਲ ਸਕੱਤਰ ਰੋਸ਼ਨ ਲਾਲ ਧੀਮਾਨ ਨੇ ਕੀਤਾ | ਉਨ੍ਹਾਂ ਕਿਹਾ ਕਿ ਪਿੰਡ ਮੋਖਰਾ 'ਚ ਵਾਪਰੀ ਘਟਨਾ ਨਿੰਦਾਯੋਗ ਹੈ | ਸੂਬਾਈ ਪ੍ਰਧਾਨ ਰਾਮ ਕੁਮਾਰ ਰੰਬਾ ਨੇ ਕਿਹਾ ਕਿ ਸਾਨੂੰ ਭਾਰਤੀ ਸੰਵਿਧਾਨ ਮੁਤਾਬਿਕ ਡਾ. ਭੀਮਰਾਵ ਅੰਬੇਡਕਰ ਦੇ ਕਥਨ ਮੁਤਾਬਿਕ ਜੋ ਅਧਿਕਾਰੀ ਦਿੱਤੇ ਗਏ ਹਨ, ਉਨ੍ਹਾਂ ਦਾ ਪੂਰਣ ਤੌਰ 'ਤੇ ਪਾਲਨ ਨਹੀਂ ਕੀਤਾ ਜਾ ਰਿਹਾ ਹੈ | ਇਹ ਲੋਕੰਤਰ ਨੂੰ ਲਠਤੰਤਰ ਨਾਲ ਚਲਾ ਰਹੇ ਹਨ ਅਤੇ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਹੋਇਆ ਹੈ | ਜੇਕਰ ਇਸੇ ਤਰ੍ਹਾਂ ਘਟਨਾਵਾਂ ਵਾਪਰਦੀਆਂ ਰਹੀਆਂ, ਤਾਂ ਸਮਾਜ ਖ਼ੰਡਿਤ ਹੋ ਜਾਵੇਗਾ, ਜੋ ਕਿ ਦੇਸ਼ ਅਤੇ ਸੂਬੇ ਲਈ ਨੁਕਸਾਨਦਾਇਕ ਸਾਬਿਤ ਹੋਵੇਗਾ | ਇਨ੍ਹਾਂ ਘਟਨਾਵਾਂ ਦਾ ਸਾਰੇ ਸਮਾਜ ਸੰਗਠਿਤ ਹੋ ਕੇ ਮੁੰਹਤੋੜ ਜਵਾਬ ਦੇਣਗੇ | ਛੇਤੀ ਹੀ ਇਸ ਸਬੰਧ 'ਚ ਪਿੰਡਾਂ 'ਚ ਜਾ ਕੇ ਜਾਗਰੂਕ ਕੀਤਾ ਜਾਵੇਗਾ | ਰਵੀਦਾਸ ਮੰਦਰ ਸਭਾ ਦੇ ਪ੍ਰਧਾਨ ਫਕੀਰ ਚੰਦ ਨੇ ਕਿਹਾ ਕਿ ਹੁਣ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਸਾਂਸਦ ਰਾਜ ਕੁਮਾਰ ਸੈਣੀ ਲੋਕਤੰਤਰ ਸੁਰੱਖਿਆ ਮੰਚ ਰਾਹੀਂ ਸਾਰੇ ਸਮਾਜ ਦੀ ਗੱਲ ਚੁੱਕ ਰਹੇ ਹਨ | ਸੰਮੇਲਨ ਕਰਨਾ ਸਾਰਿਆਂ ਦਾ ਮੌਲਿਕ ਅਧਿਕਾਰ ਹੈ | ਇਸ ਨੂੰ ਲਠਤੰਤਰ ਨਾਲ ਨਹੀਂ ਦਬਾਇਆ ਜਾ ਸਕਦਾ | ਇਸ ਮੌਕੇ 'ਤੇ ਬਲਵੰਤ ਸਿੰਘ ਰਾਮਗੜ੍ਹੀਆ, ਰਾਮਰਤਨ ਕਟਾਰੀਆ, ਕੁਲਵੰਤ ਸਿੰਘ, ਫਕੀਰ ਚੰਦ, ਨਸੀਬ ਸਿੰਘ, ਜੈਰਾਮ ਕਸ਼ਯਪ, ਲਾਲਚੰਦ ਵਾਲਮਿਕੀ, ਅਜਮੇਰ ਸਿੰਘ, ਰਾਮਪਾਲ ਅਤੇ ਗੁਰਨਾਮ ਸਿੰਘ ਸੈਣੀ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਕਾਲਾਂਵਾਲੀ ਖੇਤਰ 'ਚੋਂ ਨਸ਼ਾ ਖ਼ਤਮ ਕਰੇਗੀ ਪੁਲਿਸ-ਨਰ ਸਿੰਘ

ਕਾਲਾਂਵਾਲੀ, 12 ਜੂਨ (ਭੁਪਿੰਦਰ ਪੰਨੀਵਾਲੀਆ)-ਕਾਲਾਂਵਾਲੀ ਦੇ ਨਵੇਂ ਡੀ.ਐੱਸ.ਪੀ. ਨਰ ਸਿੰਘ ਨੇ ਅੱਜ ਕਾਲਾਂਵਾਲੀ ਵਿਖੇ ਚਾਰਜ ਸੰਭਾਲ ਲਿਆ | ਇਸ ਮੌਕੇ ਕਾਲਾਂਵਾਲੀ ਦੇ ਲੋਕਾਂ ਵਲੋਂ ਨਵੇਂ ਡੀ.ਐੱਸ.ਪੀ. ਨਰ ਸਿੰਘ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਕਾਲਾਂਵਾਲੀ ...

ਪੂਰੀ ਖ਼ਬਰ »

ਦੁੱਖਭੰਜਨ ਮੰਦਿਰ 'ਚ ਸ਼ਰਧਾਲੂਆਂ ਨੇ ਕੀਤੀ ਭਗਤ ਹਨੂੰਮਾਨ ਦੀ ਪੂਜਾ

ਥਾਨੇਸਰ, 12 ਜੂਨ (ਅਜੀਤ ਬਿਊਰੋ)-ਪ੍ਰਾਚੀਨ ਦੁੱਖ ਭੰਜਨ ਮੰਦਿਰ 'ਚ ਹਫ਼ਤਾਵਾਰੀ ਸਤਿਸੰਗ ਹੋਇਆ | ਰਾਮ ਭਗਤਾਂ ਨੇ ਵਲੋਂ ਹਨੂੰਮਾਨ ਜੀ ਦੀ ਮੂਰਤੀ 'ਤੇ ਫਲ-ਫੁੱਲਲ, ਬੁੰਦ, ਲੱਡੂ, ਸਿੰਦੂਰ ਅਤੇ ਲਾਲ ਕੱਪੜਾ ਚੜ੍ਹਾ ਕੇ ਦੇਸ਼ੀ ਘਿਓ ਦੇ ਦੀਵੇ ਜਗਾਏ ਅਤੇ ਹਨੂੰਮਾਨ ਚਾਲੀਸਾ ਦਾ ...

ਪੂਰੀ ਖ਼ਬਰ »

ਸਰਕਾਰ ਦੇ 4 ਸਾਲ ਪੂਰੇ ਹੋਣ 'ਤੇ ਕੱਢੀ ਮੋਟਰਸਾਈਕਲ ਰੈਲੀ

ਜਗਾਧਰੀ, 12 ਜੂਨ (ਜਗਜੀਤ ਸਿੰਘ)-ਹਰਿਆਣਾ ਵਿਧਾਨ ਸਭਾ ਸਪੀਕਰ ਚੌਧਰੀ ਕੰਵਰ ਪਾਲ ਗੁੱਜਰ ਨੇ ਭਾਰਤੀ ਜਨਤਾ ਯੁਵਾ ਮੋਰਚਾ ਮੰਡਲ ਜਗਾਧਰੀ ਵਲੋਂ ਮੋਦੀ ਸਰਕਾਰ ਦੇ 4 ਸਾਲ ਪੂਰੇ ਹੋਣ 'ਤੇ ਹੋਈ ਮੋਟਰਸਾਈਕਲ ਰੈਲੀ ਦੀ ਸ਼ੁਰੂਆਤ ਮੌਕੇ ਅਗਵਾਈ ਕੀਤੀ | ਇਸ ਮੌਕੇ ਵਿਧਾਨ ਸਭਾ ...

ਪੂਰੀ ਖ਼ਬਰ »

ਅੰਬਾਲਾ ਦੀ ਰਿਦਮ, ਕਾਸ਼ਵੀ ਅਤੇ ਪ੍ਰਤਿਸ਼ਠਾ ਨੇ ਸੋਲਨ 'ਚ ਲਹਿਰਾਇਆ ਝੰਡਾ

ਅੰਬਾਲਾ, 12 ਜੂਨ (ਅਜੀਤ ਬਿਊਰੋ)-ਸੋਲਨ 'ਚ ਸੰਪਨ ਹੋਏ 32ਵੇਂ ਆਲ ਇੰਡੀਆ ਡਾਂਸ ਅਤੇ ਡਰਾਮਾ ਕੰਪੀਟੀਸ਼ਨ-2018 'ਚ ਅੰਬਾਲਾ ਦੀਆਂ ਬੇਟੀਆਂ ਨੇ ਆਪਣਾ ਝੰਡਾ ਲਹਿਰਾਇਆ ਹੈ | ਫਲਾਈਫੋਟ ਫੋਰਮ ਵਲੋਂ 3 ਤੋਂ 9 ਜੂਨ ਤੱਕ ਹੋਈ ਇਸ ਰਾਸ਼ਟਰ ਪੱਧਰੀ ਮੁਕਾਬਲੇ 'ਚ ਹਰਿਆਣਾ, ਪੰਜਾਬ, ਹਿਮਾਚਲ ...

ਪੂਰੀ ਖ਼ਬਰ »

ਪਾਵਰ ਲਿਫ਼ਟਿੰਗ 'ਚ ਭਿਵਾਨੀ ਦੇ ਸੁਰਿੰਦਰ ਨੇ ਜਿੱਤਿਆ ਗੋਲਡ

ਭਿਵਾਨੀ, 12 ਜੂਨ (ਅਜੀਤ ਬਿਊਰੋ)-ਖਿਡਾਰੀ ਸੁਰਿੰਦਰ ਸਿੰਘ ਨੇ ਨਿਪਾਲ ਕਾਠਮਾਂਡੂ ਵਿਚ ਪਾਵਰ ਲਿਫ਼ਿਅੰਗ ਮੁਕਾਬਲੇ 93 ਕਿਲੋ ਭਾਰ ਵਰਗ 'ਚ ਗੋਲਡ ਮੈਡਲ ਜਿੱਤ ਕੇ ਦੈਸ਼ ਅਤੇ ਸੂਬੇ ਦਾ ਨਾਂਅ ਰੌਸ਼ਨ ਕੀਤਾ | ਸੁਰਿੰਦਰ ਦਾ ਭਿਵਾਨੀ ਪੁੱਜਣ 'ਤੇ ਸ਼ਹਿਰ ਵਾਸੀਟਾ ਅਤੇ ਖੇਡ ...

ਪੂਰੀ ਖ਼ਬਰ »

ਸਰਕਾਰ ਬਿਜਲੀ ਸਬਸਿਡੀ ਬਚਾਉਣ ਦੇ ਚੱਕਰ 'ਚ ਕਿਸਾਨਾਂ ਦਾ ਘਾਣ ਕਰਨ ਲੱਗੀ-ਸੁਖਬੀਰ

ਜਲੰਧਰ, 12 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਬਿਜਲੀ 'ਤੇ ਕਿਸਾਨਾਂ ਨੂੰ ਦਿੱਤੀ ਜਾਣ ਵਾਲੀ ਸਬਸਿਡੀ ਨੂੰ ਬਚਾਉਣ ਲਈ ਕਿਸਾਨੀ ਦਾ ਘਾਣ ਕਰਨ 'ਤੇ ਤੁਲੀ ਹੈ | ਅੱਜ ਇਥੇ ...

ਪੂਰੀ ਖ਼ਬਰ »

ਆਬਕਾਰੀ ਤੇ ਕਰ ਵਿਭਾਗ ਦੇ 90 ਇੰਸਪੈਕਟਰਾਂ ਦੇ ਤਬਾਦਲੇ

ਤਰਨ ਤਾਰਨ, 12 ਜੂਨ (ਹਰਿੰਦਰ ਸਿੰਘ)- ਆਬਕਾਰੀ ਤੇ ਕਰ ਕਮਿਸ਼ਨਰ ਪੰਜਾਬ ਵਿਵੇਕ ਪ੍ਰਤਾਪ ਸਿੰਘ ਵਲੋਂ ਜਾਰੀ ਹੁਕਮਾਂ 'ਚ 90 ਕਰ ਤੇ ਆਬਕਾਰੀ ਨਿਰੀਖਅਕਾਂ ਦੇ ਤਬਾਦਲਿਆਂ ਦੀ ਲਿਸਟ ਜਾਰੀ ਕੀਤੀ ਹੈ | ਬਦਲੇ ਗਏ ਇੰਸਪੈਕਟਰਾਂ 'ਚ ਇੰਸ: ਸਰਵਣ ਸਿੰਘ ਅੰਮਿ੍ਤਸਰ-1 ਈਸਟ, ਇੰਸ: ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਕੈਬਨਿਟ ਮੰਤਰੀ ਅਰੁਣਾ ਚੌਧਰੀ ਨਾਲ ਮੀਟਿੰਗ ਬੇਸਿੱਟਾ

ਚੰਡੀਗੜ੍ਹ, 12 ਜੂਨ (ਅਜਾਇਬ ਸਿੰਘ ਔਜਲਾ)- ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ 11 ਮੈਂਬਰੀ ਵਫ਼ਦ ਨੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਅਰੁਣਾ ਚੌਧਰੀ ਨਾਲ ਵਰਕਰਾਂ ਤੇ ਹੈਲਪਰਾਂ ...

ਪੂਰੀ ਖ਼ਬਰ »

ਰਮਜ਼ਾਨ ਮੁਬਾਰਕ ਦਾ 27ਵਾਂ ਰੋਜ਼ਾ ਅੱਜ

ਮਲੇਰਕੋਟਲਾ, 12 ਜੂਨ (ਹਨੀਫ਼ ਥਿੰਦ) -ਅੱਜ 13 ਜੂਨ ਬੁੱਧਵਾਰ ਨੂੰ ਰਮਜ਼ਾਨ-ਉਲ-ਮੁਬਾਰਕ ਦਾ 27 ਵਾਂ ਰੋਜ਼ਾ ਖੋਲ੍ਹਣ ਦਾ ਸਮਾਂ ਸ਼ਾਮ 7:30 ਵਜੇ ਹੋਵੇਗਾ ਤੇ ਕੱਲ੍ਹ 14 ਜੂਨ ਨੂੰ 28 ਵਾਂ ਰੋਜ਼ਾ ਸਵੇਰੇ 3:47 ਵਜੇ ਤੱਕ ਰੱਖਿਆ ਜਾ ਸਕੇਗਾ ਜਦਕਿ ਲੁਧਿਆਣਾ, ਧੂਰੀ ਤੇ ਫਗਵਾੜਾ ਹਰ ਰੋਜ਼ ...

ਪੂਰੀ ਖ਼ਬਰ »

ਦੋ ਮਹੀਨੇ 'ਚ ਰੰਗਾਈ ਮਿੱਲਾਂ ਨੇ ਮਾਪਦੰਡ ਪੂਰੇ ਨਾ ਕੀਤੇ ਤਾਂ ਹੋਵੇਗੀ ਸਖਤ ਕਾਰਵਾਈ-ਸੋਨੀ

ਲੁਧਿਆਣਾ, 12 ਜੂਨ (ਪਰਮੇਸ਼ਰ ਸਿੰਘ)- ਵਾਤਾਵਰਣ, ਸਿੱਖਿਆ ਤੇ ਸੁਤੰਤਰਤਾ ਸੈਨਾਨੀ ਭਲਾਈ ਵਿਭਾਗਾਂ ਦੇ ਮੰਤਰੀ ਓ.ਪੀ. ਸੋਨੀ ਨੇ ਲੁਧਿਆਣਾ ਦੀਆਂ ਰੰਗਾਈ ਕਾਰਖਾਨਿਆਂ ਦੇ ਪ੍ਰਬੰਧਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਦੋ ਮਹੀਨੇ 'ਚ ਉਨ੍ਹਾਂ ਵਾਤਾਵਰਣ ਸੁਰੱਖਿਆ ਲਈ ...

ਪੂਰੀ ਖ਼ਬਰ »

'ਪਾਣੀ ਬਚਾਓ ਪੈਸੇ ਕਮਾਓ' ਸਕੀਮ ਤਹਿਤ ਪਾਵਰਕਾਮ 6 ਫੀਡਰਾਂ 'ਤੇ ਲਗਾਏਗਾ ਮੀਟਰ

ਪਟਿਆਲਾ, 12 ਜੂਨ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਵਲੋਂ ਪ੍ਰਵਾਨ ਕੀਤੀ 'ਪਾਣੀ ਬਚਾਓ ਪੈਸੇ ਕਮਾਓ' ਸਕੀਮ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ. ਵਲੋਂ ਲਾਗੂ ਕੀਤੀ ਜਾ ਰਹੀ ਹੈ | ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ ਇੰਜੀ: ਬਲਦੇਵ ਸਿੰਘ ਸਰਾਂ ਨੇ ਦੱਸਿਆ ਕਿ ਇਹ ਸਕੀਮ ...

ਪੂਰੀ ਖ਼ਬਰ »

ਡਾ. ਸ਼ਾਰਦਾ ਮੈਡੀਲਾਇਫ ਆਯੁਰਵੇਦਿਕ ਹਸਪਤਾਲ ਨੇ ਗੋਢਿਆ ਤੇ ਦਰਦ, ਸਰਵਾਈਕਲ ਤੇ ਗਠੀਆ ਤੋਂ ਦਿਵਾਇਆ ਛੁਟਕਾਰਾ

ਠਿੰਡਾ, 12 ਜੂਨ (ਅ.ਬ.)- ਡਾ. ਸ਼ਾਰਦਾ ਮੈਡੀਲਾਇਫ ਆਯੂਰਵੈਦਿਕ ਹਸਪਤਾਲ ਨਜ਼ਦੀਕ ਤਿੰਨ ਕੋਣੀ ਚੌਕ ਤੇ ਮਾਡਲ ਟਾਊਨ ਲੁਧਿਆਣਾ ਸਥਿਤ ਹੈ | ਐਲੋਪੈਥੀ 'ਚ ਗੋਢਿਆ ਦੇ ਦਰਦ, ਸਰਵਾਇਕਲ ਤੇ ਗਠੀਆ ਦੇ ਰੋਗ ਦਾ ਪਰਮਾਨੈਂਟ ਇਲਾਜ਼ ਨਹੀ ਹੈ | ਡਾ. ਸ਼ਾਰਦਾ ਮੈਡੀਲਾਇਫ ਆਯੂਰਵੈਦਿਕ ...

ਪੂਰੀ ਖ਼ਬਰ »

ਐਸ.ਪੀ. ਮਰ੍ਹਾੜ ਨੇ ਮੰਗੀ ਅਗਾਊਾ ਜਮਾਨਤ, ਨੋਟਿਸ ਜਾਰੀ

ਚੰਡੀਗੜ੍ਹ, 12 ਜੂਨ (ਸੁਰਜੀਤ ਸਿੰਘ ਸੱਤੀ)- ਖਰੜ ਦੇ ਡੀ.ਐਸ.ਪੀ. ਰਹਿੰਦਿਆਂ ਫ਼ਿਰੋਜਪੁਰ ਤੇ ਮੁਕਤਸਰ ਦੇ ਦੋ ਪਰਿਵਾਰਾਂ ਦੇ ਵਿਵਾਦ 'ਚ ਕਥਿਤ ਤੌਰ 'ਤੇ ਇਕ ਧਿਰ ਦੀ ਮਦਦ ਕਰਨ ਕਾਰਨ ਭਿ੍ਸ਼ਟਾਚਾਰ ਰੋਕੂ ਐਕਟ ਤੇ ਕੁਝ ਹੋਰ ਧਾਰਾਵਾਂ ਦੇ ਦਰਜ ਪਰਚੇ ਹੇਠ ਫਸੇ ਐਸ.ਪੀ. ਰਾਜ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX