ਤਾਜਾ ਖ਼ਬਰਾਂ


ਭਾਰਤ ਬਨਾਮ ਇੰਗਲੈਂਡ ਤੀਜਾ ਟੈੱਸਟ ਮੈਚ : ਭਾਰਤ ਦੀ ਟੀਮ ਨੇ ਇੰਗਲੈਂਡ ਨੂੰ ਦਿੱਤਾ 521 ਦੌੜਾਂ ਦਾ ਟੀਚਾ
. . .  1 day ago
ਅਟਲ ਜੀ ਨੇ ਸਮਰਾਟ ਦੀ ਤਰ੍ਹਾਂ ਹਰ ਇਕ ਦੇ ਦਿਲ 'ਤੇ ਰਾਜ ਕੀਤਾ - ਹਰਸਿਮਰਤ ਕੌਰ ਬਾਦਲ
. . .  1 day ago
ਨਵੀਂ ਦਿੱਲੀ, 20 ਅਗਸਤ - ਦਿੱਲੀ 'ਚ ਸਾਬਕਾ ਪ੍ਰਧਾਨ ਮੰਤਰੀ ਸਵ. ਅਟਲ ਬਿਹਾਰੀ ਵਾਜਪਾਈ ਦੀ ਪ੍ਰਾਰਥਨਾ ਸਭਾ ਮੌਕੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ...
ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ 'ਚ ਮਿਲਣ ਪਹੁੰਚੇ ਗਿਆਨੀ ਗੁਰਬਚਨ ਸਿੰਘ
. . .  1 day ago
ਪਟਿਆਲਾ, 20 ਅਗਸਤ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ 'ਚ ਪਟਿਆਲਾ ਜੇਲ੍ਹ ਵਿਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਪਟਿਆਲਾ ਜੇਲ੍ਹ 'ਚ ਮਿਲਣ ਪਹੁੰਚੇ ...
ਜੰਮੂ-ਕਸ਼ਮੀਰ ਦੇ ਲੋਕਾਂ ਲਈ ਮਹਾਨ ਸ਼ਖ਼ਸੀਅਤ ਸਨ ਵਾਜਪਾਈ ਜੀ- ਮਹਿਬੂਬਾ ਮੁਫ਼ਤੀ
. . .  1 day ago
ਬਰਮਿੰਘਮ ਵਿਖੇ ਮਨਾਈ ਗਈ ਭਾਰਤੀ ਸੁਤੰਤਰਤਾ ਦਿਵਸ ਦੀ 71ਵੀਂ ਵਰ੍ਹੇਗੰਢ
. . .  1 day ago
ਬਰਮਿੰਘਮ,20 ਅਗਸਤ - ਇੰਗਲੈਂਡ ਦੇ ਬਰਮਿੰਘਮ 'ਚ ਕੌਂਸਲੇਟ ਜਨਰਲ ਆਫ਼ ਇੰਡੀਆ ਵੱਲੋਂ ਭਾਰਤੀ ਸੁਤੰਤਰਤਾ ਦਿਵਸ ਦੀ 71ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਭਾਰਤੀ ਕੌਂਸਲ ਜਨਰਲ ਡਾ: ਅਮਨ ਪੁਰੀ ਨੇ ਤਿਰੰਗਾ ਲਹਿਰਾਇਆ। ...
ਆਂਧਰਾ ਪ੍ਰਦੇਸ਼ ਦੇ ਸਰਕਾਰੀ ਮੁਲਾਜ਼ਮਾਂ ਨੇ ਕੇਰਲ ਲਈ 20 ਕਰੋੜ ਦੀ ਕੀਤੀ ਆਰਥਿਕ ਸਹਾਇਤਾ
. . .  1 day ago
ਅਮਰਾਵਤੀ, 20 ਅਗਸਤ- ਆਂਧਰਾ ਪ੍ਰਦੇਸ਼ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਹੜ੍ਹ ਪ੍ਰਭਾਵਿਤ ਕੇਰਲ ਦੇ ਪੀੜਤਾਂ ਲਈ 20 ਕਰੋੜ ਰੁਪਏ ਦੀ ਆਰਥਿਕ ਸਹਾਇਤਾ ਐਲਾਨ ਕੀਤਾ ਹੈ। ਰਾਜ ਸਰਕਾਰ ਦੇ ਸਰਕਾਰੀ ਕਰਮਚਾਰੀ, ਅਧਿਆਪਕ ਅਤੇ ਪੈਨਸ਼ਨਰ ਆਪਣੀ...
ਭਾਰਤ ਬਨਾਮ ਇੰਗਲੈਂਡ ਤੀਜਾ ਟੈੱਸਟ ਮੈਚ : ਭਾਰਤ ਨੂੰ ਹੁਣ ਤੱਕ 364 ਦੌੜਾਂ ਦੀ ਲੀਡ, 195/2
. . .  1 day ago
ਵਿਨੇਸ਼ ਫੋਗਾਟ ਦੀ ਜਿੱਤ ਨਾਲ ਏਸ਼ੀਅਨ ਖੇਡਾਂ 'ਚੋਂ ਭਾਰਤ ਨੂੰ ਮਿਲਿਆ ਦੂਜਾ ਸੋਨ ਤਗਮਾ
. . .  1 day ago
ਏਸ਼ੀਅਨ ਖੇਡਾਂ 2018 : ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਜਿੱਤਿਆ ਸੋਨ ਤਗਮਾ
. . .  1 day ago
ਅਟਲ ਜੀ ਤੋਂ ਸਾਨੂੰ ਬਹੁਤ ਕੁੱਝ ਸਿੱਖਣ ਨੂੰ ਮਿਲਿਆ - ਅਡਵਾਨੀ
. . .  1 day ago
ਬਾਗ਼ੀ ਧੜੇ ਨੇ ਖਹਿਰਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਥਾਪਿਆ ਐਕਟਿੰਗ ਪ੍ਰਧਾਨ
. . .  1 day ago
ਚੰਡੀਗੜ੍ਹ, 20 ਅਗਸਤ- ਆਮ ਆਦਮੀ ਪਾਰਟੀ ਦੇ ਬਾਗ਼ੀ ਧੜੇ ਨੇ ਅੱਜ ਬਗ਼ਾਵਤ ਦਾ ਇੱਕ ਹੋਰ ਕਦਮ ਚੁੱਕਦਿਆਂ ਸੁਖਪਾਲ ਸਿੰਘ ਖਹਿਰਾ ਨੂੰ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦਾ ਐਕਟਿੰਗ ਪ੍ਰਧਾਨ ਥਾਪ ਦਿੱਤਾ । ਇਸ ਧੜੇ ਵੱਲੋਂ ਬਣਾਈ ਰਾਜਸੀ ਮਾਮਲਿਆਂ ਦੀ...
ਸ਼ਿਵ ਸੈਨਾ ਦਾ ਜ਼ਿਲ੍ਹਾ ਪ੍ਰਧਾਨ ਤੇ ਉਸ ਦਾ ਸਾਥੀ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ
. . .  1 day ago
ਜੈਤੋ, 20 ਅਗਸਤ(ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਪੁਲਿਸ ਵੱਲੋਂ ਸ਼ਿਵ ਸੈਨਾ ਦੇ ਜ਼ਿਲ੍ਹਾ ਪ੍ਰਧਾਨ ਤੇ ਉਸ ਦੇ ਸਾਥੀ ਨੂੰ 550 ਨਸ਼ੀਲੀਆਂ ਗੋਲੀਆਂ, 22 ਹਜ਼ਾਰ ਨਕਦ ਅਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਸੀ.ਆਈ.ਏ...
ਕਸ਼ਮੀਰ 'ਤੇ ਅਟਲ ਜੀ ਨੇ ਪੇਸ਼ ਕੀਤਾ ਵੱਖਰਾ ਨਜ਼ਰੀਆ - ਮੋਦੀ
. . .  1 day ago
ਵਾਜਪਾਈ ਜੀ ਨੇ ਆਪਣੀ ਜ਼ਿੰਦਗੀ ਲੋਕਤੰਤਰ ਨੂੰ ਕਰ ਦਿੱਤੀ ਸਮਰਪਿਤ- ਮੋਦੀ
. . .  1 day ago
ਅਸਾਮ ਸਰਕਾਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 3 ਕਰੋੜ ਦੀ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ
. . .  1 day ago
ਦਿਸਪੁਰ, 20 ਅਗਸਤ- ਅਸਾਮ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕੇਰਲ ਲਈ 3 ਕਰੋੜ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਕੇਰਲ 'ਚ ਆਏ ਭਾਰੀ ਹੜ੍ਹ ਕਾਰਨ ਕਈ ਲੋਕਾਂ ਦੀ ਮੌਤ ਹੋ ਚੁਕੀ ਹੈ। ਇਸ ਸੰਬੰਧੀ ਅਸਾਮ ਦੇ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਨੇ...
ਵਾਜਪਾਈ ਦੀ ਪ੍ਰਾਰਥਨਾ ਸਭਾ 'ਚ ਸ਼ਾਮਲ ਹੋਏ ਯੋਗ ਗੁਰੂ ਰਾਮਦੇਵ ਸਮੇਤ ਕਈ ਮੰਤਰੀ
. . .  1 day ago
ਐਸ.ਜੀ.ਪੀ.ਸੀ. ਵੱਲੋਂ ਕੇਰਲ ਨੂੰ ਭੇਜੀ ਗਈ ਰਾਹਤ ਸਮਗਰੀ
. . .  1 day ago
ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਏਸ਼ੀਅਨ ਖੇਡਾਂ 2018 : ਭਾਰਤੀ ਨਿਸ਼ਾਨੇਬਾਜ਼ ਲਕਸ਼ ਨੇ ਜਿੱਤਿਆ ਚਾਂਦੀ ਦਾ ਤਗਮਾ
. . .  1 day ago
ਸਿੱਧੂ ਪਾਕਿਸਤਾਨ ਪੰਜਾਬ ਦੇ ਮੰਤਰੀ ਜਾਂ ਪਾਰਟੀ ਵਰਕਰ ਦੇ ਰੂਪ 'ਚ ਨਹੀਂ ਗਏ ਸਨ- ਕਾਂਗਰਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ
  •     Confirm Target Language  

ਹਰਿਆਣਾ ਹਿਮਾਚਲ

20 ਗਰਾਮ ਹੈਰੋਇਨ ਸਮੇਤ ਕਾਰ ਸਵਾਰ 3 ਗਿ੍ਫ਼ਤਾਰ

ਕਾਲਾਂਵਾਲੀ, 12 ਜੂਨ (ਭੁਪਿੰਦਰ ਪੰਨੀਵਾਲੀਆ)-ਸੀ.ਆਈ.ਏ. ਸਟਾਫ ਪੁਲਿਸ ਸਿਰਸਾ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਸਾਹੂਵਾਲਾ ਫਸਟ ਤੋਂ ਕਾਰ ਸਵਾਰ 3 ਵਿਅਕਤੀਆਂ ਦੇ ਕਬਜ਼ੇ 'ਚੋਂ 20 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਸੀ.ਆਈ.ਏ. ਸਿਰਸਾ ਦੇ ...

ਪੂਰੀ ਖ਼ਬਰ »

ਤਿਉਹਾਰਾਂ ਕਾਰਨ ਪੁਲਿਸ ਦਲ ਦੀ ਘਾਟ ਕਾਰਨ ਰਾਹੁਲ ਦਾ ਅਮੇਠੀ ਦੌਰਾ ਰੱਦ

ਨਵੀਂ ਦਿੱਲੀ, 12 ਜੂਨ (ਉਪਮਾ ਡਾਗਾ ਪਾਰਥ)-ਤਿਉਹਾਰ ਅਤੇ ਪੁਲਿਸ ਦਲ ਦੀ ਕਮੀ ਦਾ ਹਵਾਲਾ ਦਿੰਦਿਆਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ 14 ਜੂਨ ਦਾ ਅਮੇਠੀ ਦਾ ਤੈਅ ਦੌਰਾ ਰੱਦ ਕਰ ਦਿੱਤਾ ਗਿਆ ਹੈ | 14 ਜੂਨ ਨੂੰ ਰਮਜਾਨ ਦਾ ਆਖਿਰੀ ਜੁਮਾ ਹੋਣ ਕਾਰਨ ਅਤੇ ਸਨਿਚਰਵਾਰ ਨੂੰ ਈਦ ...

ਪੂਰੀ ਖ਼ਬਰ »

ਸੰਤ ਭਿੰਡਰਾਵਾਲੇ 'ਤੇ ਬਿਆਨ ਦੇਣਾ ਵੀਰੇਸ਼ ਸ਼ਾਂਡਿਲਿਆ ਨੂੰ ਪਿਆ ਮਹਿੰਗਾ, ਹਿਮਾਚਲ ਤੋਂ ਕੀਤਾ ਗਿ੍ਫ਼ਤਾਰ

ਕੁਰੂਕਸ਼ੇਤਰ/ਅੰਬਾਲਾ ਸ਼ਹਿਰ, 12 ਜੂਨ (ਜਸਬੀਰ ਸਿੰਘ ਦੁੱਗਲ)-ਸੰਤ ਜਰਨੈਲ ਸਿੰਘ ਭਿੰਡਰਾਵਾਲਿਆਂ 'ਤੇ ਬਿਆਨ ਦੇਣਾ ਐਾਟੀ ਟੈਰਾਰਿਸਟ ਫਰੰਟ ਇੰਡੀਆ ਦੇ ਕੌਮੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਨੂੰ ਮਹਿੰਗਾ ਪੈ ਗਿਆ | ਐਸ.ਜੀ.ਪੀ.ਸੀ. ਮੈਂਬਰ ਹਰਪਾਲ ਸਿੰਘ ਮਛੌਾਡਾ ਦੀ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ੇ ਹਟਾਉਣ ਲਈ ਫਿਰ ਫੁੱਟਪਾਥ 'ਤੇ ਨਿਕਲਿਆ ਨਗਰ ਪ੍ਰੀਸ਼ਦ ਦਸਤਾ

ਭਿਵਾਨੀ, 12 ਜੂਨ (ਅਜੀਤ ਬਿਊਰੋ)-ਨਗਰ ਪ੍ਰੀਸ਼ਦ ਨੇ ਸ਼ਹਿਰ ਦੀ ਫੁਟਪਾਥ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਇਕ ਵਾਰ ਫਿਰ ਸ਼ਹਿਰ ਦਾ ਰੁੱਖ ਕਰ ਲਿਆ ਹੈ | ਮੰਗਲਵਾਰ ਨੂੰ ਨਗਰ ਪ੍ਰੀਸਦ ਦਸਤੇ ਨੇ 2 ਟਰੈਕਟਰ-ਟਰਾਲੀਆਂ ਦੇ ਨਾਲ ਸ਼ਹਿਰ ਦੇ ਘੰਟਾਘਰ ਤੋਂ ਹਾਂਸੀ ਗੇਟ ਵੱਲ ਜਾਣ ...

ਪੂਰੀ ਖ਼ਬਰ »

ਜਬਰ ਜਨਾਹ ਅਤੇ ਹੱਤਿਆ ਤੋਂ ਬਾਅਦ ਜ਼ਹਿਰ ਖਾਣ ਵਾਲੇ ਦੋਸ਼ੀ ਦੀ ਮੌਤ

ਫਤਿਹਾਬਾਦ, 12 ਜੂਨ (ਅਜੀਤ ਬਿਊਰੋ)-ਪਿੰਡ ਕਿਰਢਾਨ 'ਚ 15 ਸਾਲ ਦੀ ਲੜਕੀ ਦੀ ਜਬਰ ਜਨਾਹ ਤੋਂ ਬਾਅਦ ਹੱਤਿਆ ਕਰਕੇ ਜ਼ਹਿਰ ਖਾਨ ਵਾਲੇ ਨੌਜਵਾਨ ਦੀ ਮੌਤ ਹੋ ਗਈ | ਨੌਜਵਾਨ ਦੀ ਹਾਲਤ ਗੰਭੀਰ ਹੋਣ ਕਾਰਨ ਐਸ.ਆਈ.ਟੀ. ਉਸ ਦਾ ਬਿਆਨ ਵੀ ਨਹੀਂ ਲੈ ਸਕੀ ਸੀ | ਜ਼ਹਿਰ ਤੋਂ ਪ੍ਰਭਾਵਿਤ ਪਵਨ ...

ਪੂਰੀ ਖ਼ਬਰ »

ਅੱਗ ਨਾਲ ਝੁਲਸੀ ਔਰਤ ਦੀ ਜੇਰੇ ਇਲਾਜ ਮੌਤ

ਘਰੌਾਡਾ, 12 ਜੂਨ (ਅਜੀਤ ਬਿਊਰੋ)-ਪਿੰਡ ਪੀਰ ਬਡੌਲੀ 'ਚ ਇਕ ਵਿਆਹੁਤਾ ਦੀ ਅੱਗ ਨਾਲ ਝੁਲਸਣ ਕਾਰਨ ਮੌਤ ਹੋ ਗਈ | ਪੁਲਿਸ ਨੇ ਮਿ੍ਤਕਾ ਦੀ ਨਨਾਣ ਿਖ਼ਲਾਫ਼ ਮੁਕਦਮਾ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਪਿੰਡ ਪੀਰ ਬਡੌਲੀ 'ਚ ਕੁਝ ਦਿਨ ਪਹਿਲਾਂ ਵਿਆਹੁਤਾ ਜੋਤੀ ...

ਪੂਰੀ ਖ਼ਬਰ »

ਖੇਤੀ ਵਿਭਾਗ ਪਿੰਡ ਪੱਧਰ 'ਤੇ ਜ਼ਮੀਨ ਪ੍ਰੀਖਣ ਪ੍ਰਯੋਗਸ਼ਾਲਾਵਾਂ ਕਰੇਗਾ ਸਥਾਪਿਤ

ਕੁਰੂਕਸ਼ੇਤਰ, 12 ਜੂਨ (ਜਸਬੀਰ ਸਿੰਘ ਦੁੱਗਲ)-ਖੇਤੀ ਅਤੇ ਕਿਸਾਨ ਕਲਿਆਣ ਵਿਭਾਗ ਹਰਿਆਣਾ ਵਲੋਂ ਪਿੰਡ ਪੱਧਰ 'ਤੇ ਭੂਮੀ ਪਰੀਖ਼ਣ ਪ੍ਰਯੋਗਸ਼ਾਲਾਵਾਂ ਸਥਾਪਿਤ ਕਰਨ ਦੀ ਯੋਜਨਾ ਬਣਾਈ ਗਈ ਹੈ | ਇਸ ਯੋਜਨਾ ਨੂੰ ਸਾਲ 202 ਤੱਕ ਕਿਸਾਨ ਦੀ ਆਮਦਨੀ ਦੁਗਨੀ ਕਰਨ ਦੇ ਕਾਰਕ ਨਾਲ ...

ਪੂਰੀ ਖ਼ਬਰ »

ਲਾਪਤਾ ਭੈਣਾਂ ਦੀਆਂ ਲਾਸ਼ਾਂ ਬਰਾਮਦ

ਟੋਹਾਣਾ, 12 ਜੂਨ (ਗੁਰਦੀਪ ਸਿੰਘ ਭੱਟੀ)-ਇਥੋਂ ਦੀ ਈਦਗਾਹ ਕਾਲੋਨੀ ਦੇ ਭਗਵਾਨ ਦਾਸ ਦੀਆਂ 2 ਲੜਕੀਆਂ ਦਾ ਘਰ 'ਚ ਝਗੜਾ ਹੋਣ 'ਤੇ ਲਾਪਤਾ ਹੋਈਆਂ ਦੋਵੇਂ ਭੈਣਾਂ ਦੀਆਂ ਲਾਸ਼ਾਂ ਵੱਖ-ਵੱਖ ਥਾਵਾਂ ਤੋਂ ਨਹਿਰ 'ਚੋਂ ਪੁਲਿਸ ਨੇ ਬਰਾਮਦ ਕੀਤੀਆਂ | ਛੋਟੀ ਨਾਬਾਲਿਗ ਬੇਟੀ ਆਕਾਸ਼ ਦੀ ...

ਪੂਰੀ ਖ਼ਬਰ »

ਓ.ਡੀ.ਐਫ. ਪਖਾਨਿਆਂ ਦੀ ਸਫ਼ਾਈ ਅਤੇ ਦੇਖਭਾਲ ਦੀ ਜ਼ਿੰਮੇਵਾਰੀ ਕਰੇ ਤੈਅ-ਸ਼ਰਮਾ

ਜਗਾਧਰੀ, 12 ਜੂਨ (ਜਗਜੀਤ ਸਿੰਘ)-ਸਮਾਜਸੇਵੀ ਅਤੇ ਉਦਯੋਗ ਵਪਾਰ ਮੰਡਲ ਦੇ ਕਾਰਜਕਾਰੀ ਪ੍ਰਧਾਨ ਸੰਜੇ ਮਿੱਤਲ ਅਤੇ ਸੇਵਾ ਭਾਰਤੀ ਦੇ ਕਾਰਜਕਾਰੀ ਐਡਵੋਕੇਟ ਕਿਸ਼ੋਰ ਕੁਮਾਰ ਦੀ ਅਗਵਾਈ 'ਚ ਗਰੀਬ ਬਸਤੀ ਦੇ ਲੋਕਾਂ ਨੇ ਨਗਰ ਨਿਗਮ ਯਮੁਨਾਨਗਰ-ਜਗਾਧਰੀ ਦੇ ਐੱਸ.ਈ. ਰਮਨ ਸ਼ਰਮਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਭਿਵਾਨੀ, 12 ਜੂਨ (ਅਜੀਤ ਬਿਊਰੋ)-ਟਰੈਕਟਰ ਦੀ ਲਪੇਟ 'ਚ ਆਉਣ ਨਾਲ ਇਕ ਰਾਜਮਿਸਤਰੀ ਦੀ ਮੌਤ ਹੋ ਗਈ | ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਘਟਨਾ ਵਾਲੀ ਥਾ ਦਾ ਦੌਰਾ ਕੀਤਾ | ਦੱਸਿਆ ਗਿਆ ਹੈ ਕਿ ਇਹ ਰਾਜ ਮਿਸਤਰੀ ਪਿੰਡ ਡਾਭਢਾਣੀ ਅਤੇ ਪਿੰਡ ਚੰਦਾਵਾਸ ਵਲੋਂ ਚਿਣਾਈ ਲਈ ਜਾ ...

ਪੂਰੀ ਖ਼ਬਰ »

2 ਕਿਲੋਗ੍ਰਾਮ ਚੂਰਾ ਪੋਸਤ ਸਮੇਤ ਇਕ ਕਾਬੂ

ਕੁਰੂਕਸ਼ੇਤਰ, 12 ਜੂਨ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪੁਲਿਸ ਦੀ ਅਪਰਾਧ ਸ਼ਾਖਾ-ਇਕ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ 'ਤੇ ਸ਼ਿੰਕਜਾ ਕਸਦੇ ਹੋਏ 2 ਕਿਲੋਗ੍ਰਾਮ ਚੂਰਾ ਪੋਸਤ ਦੇ ਨਾਲ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ | ਜਾਣਕਾਰੀ ਮੁਤਾਬਿਕ ਪੁਲਿਸ ਮੁਖੀ ਅਭਿਸ਼ੇਕ ਗਰਗ ...

ਪੂਰੀ ਖ਼ਬਰ »

ਜਨਤੱਕ ਥਾਂ 'ਤੇ ਦੜਾ ਸੱਟਾ ਲਾਉਂਦਾ ਇਕ ਕਾਬੂ

ਕੁਰੂਕਸ਼ੇਤਰ, 12 ਜੂਨ (ਜਸਬੀਰ ਸਿੰਘ ਦੁੱਗਲ)-ਥਾਣਾ ਸ਼ਹਿਰ ਥਾਨੇਸਰ ਪੁਲਿਸ ਨੇ ਜਨਤੱਕ ਥਾਂ 'ਤੇ ਦੜਾ ਸੱਟਾ ਲਾਉਣ ਦੇ ਦੋਸ਼ 'ਚ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜੇ 'ਚੋਂ ਦੜਾਸੱਟਾ 'ਚ ਲਾਏ ਗਏ 1520 ਰੁਪਏ ਬਰਾਮਦ ਕੀਤੇ ਹਨ | ਜਾਣਕਾਰੀ ਮੁਤਾਬਿਕ ਥਾਣਾ ਸ਼ਹਿਰ ...

ਪੂਰੀ ਖ਼ਬਰ »

ਸ਼ਾਸਤਰੀ ਨਗਰ ਦੇ ਜੈਨ ਰਾਈਸ ਮਿਲ ਗਰਾਊਾਡ 'ਚ ਸ੍ਰੀਮਦ ਭਾਗਵਤ ਕਥਾ ਕੀਤੀ

ਥਾਨੇਸਰ, 12 ਜੂਨ (ਅਜੀਤ ਬਿਊਰੋ)-ਭਗਤੀ ਪ੍ਰਕਿਰਤੀ ਸੇਵਾ ਸੰਸਥਾਨ ਵਲੋਂ ਪਵਿੱਤਰ ਪੁਰਸ਼ੋਤਮ ਮਹੀਨੇ ਦੇ ਸਬੰਧ 'ਚ ਸ਼ਾਸਤਰੀ ਨਗਰ ਦੇ ਜੈਨ ਰਾਈਸ ਮਿਲ ਗ੍ਰਾਉਂਡ 'ਚ ਸ੍ਰੀਮਦ ਭਾਗਵਤ ਕਥਾ 'ਚ ਕਥਾਵਾਚਕ ਆਚਾਰੀਆ ਸੰਜੈ ਕ੍ਰਿਸ਼ਣਾ (ਹਸਤੀਨਾਪੁਰ ਵਾਲੇ) ਨੇ ਸ੍ਰੀਰਾਮ ਅਤੇ ...

ਪੂਰੀ ਖ਼ਬਰ »

ਕੁਰੂਕਸ਼ੇਤਰ ਨੂੰ ਸਮਰੱਥ ਬਣਾਉਣ ਲਈ ਅਧਿਆਪਕ ਤਿਆਰ ਕਰਨਗੇ ਰੋਡਮੈਪ-ਫੁਲੀਆ

ਕੁਰੂਕਸ਼ੇਤਰ, 12 ਜੂਨ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਕੁਰੂਕਸ਼ੇਤਰ ਨੂੰ ਸਮਰੱਥ ਬਣਾਉਣ ਲਈ ਚੁਣੇ ਅਧਿਆਪਕ ਹੀ ਰੋਡਮੈਡ ਤਿਆਰ ਕਰਨਗੇ | ਇਸ ਰੋਡਮੈਪ ਮੁਤਾਬਿਕ ਹੀ ਯੋਜਨਾ 'ਤੇ ਅਮਲ ਕੀਤਾ ਜਾਵੇਗਾ | ਇਸ ਟੀਚੇ ਨੂੰ ਹਾਸਲ ਕਰਨ ...

ਪੂਰੀ ਖ਼ਬਰ »

ਬੈਠਕਾਂ 'ਚ ਗ਼ੈਰ ਹਾਜ਼ਰ ਅਧਿਕਾਰੀਆਂ ਨੂੰ ਜਾਰੀ ਹੋਵੇਗਾ ਕਾਰਨ ਦੱਸੋ ਨੋਟਿਸ

ਕੁਰੂਕਸ਼ੇਤਰ, 12 ਜੂਨ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੇ ਕਿਹਾ ਕਿ ਸੂਬਾਈ ਸਰਕਾਰ ਦੀਆਂ ਯੋਜਨਾਵਾਂ ਦੀ ਸਮੀਖਿਆ ਅਤੇ ਯੋਜਨਾ ਦੀ ਪ੍ਰਗਤੀ ਰਿਪੋਰਟ ਲਈ ਅਧਿਕਾਰੀਆਂ ਨੂੰ ਗੰਭੀਰਤਾ ਵਿਖਾਉਣੀ ਚਾਹੀਦੀ ਹੈ | ਇਸ ਲਈ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਆਂਧਰ ਪ੍ਰਦੇਸ਼ ਦੀ ਤਰਜ਼ 'ਤੇ ਕੁਰੂਕਸ਼ੇਤਰ ਦੇ ਤਿਰੁਪਤੀ ਬਾਲਾਜੀ ਮੰਦਰ ਦਾ ਪ੍ਰੌਜੈਕਟ ਤਿਆਰ-ਪ੍ਰਸਾਦ

ਕੁਰੂਕਸ਼ੇਤਰ, 12 ਜੂਨ (ਜਸਬੀਰ ਸਿੰਘ ਦੁੱਗਲ)-ਹਰਿਆਣਾ ਸਰਕਾਰ ਦੇ ਅਡੀਸ਼ਨਲ ਮੁੱਖ ਸਕੱਤਰ ਟੀ.ਵੀ.ਐੱਸ.ਐੱਨ. ਪ੍ਰਸਾਦ ਨੇ ਕਿਹਾ ਕਿ ਕੁਰੂਕਸ਼ੇਤਰ ਦੀ ਪਵਿੱਤਰ ਧਰਤੀ 'ਤੇ ਆਂਧਰ ਪ੍ਰਦੇਸ਼ ਦੀ ਤਰਜ਼ 'ਤੇ ਤਿਰੂਮਲਾ ਤਿਰੂਪਤੀ ਦੇਵਾਸਥਾਨਮ (ਟੀ.ਟੀ.ਡੀ.) ਟਰੱਸਟ ਵਲੋਂ ...

ਪੂਰੀ ਖ਼ਬਰ »

ਪੰਚਾਇਤ ਭਵਨ 'ਚ ਧੂਮਧਾਮ ਨਾਲ ਮਨਾਈ ਜਾਵੇਗੀ ਸੰਤ ਕਬੀਰ ਜੈਅੰਤੀ

ਕੁਰੂਕਸ਼ੇਤਰ, 12 ਜੂਨ (ਜਸਬੀਰ ਸਿੰਘ ਦੁੱਗਲ)- ਪੰਚਾਇਤ ਭਵਨ 'ਚ 28 ਜੂਨ ਨੂੰ ਸੰਤ ਕਬੀਰ ਜੈਅੰਤੀ ਧੂਮਧਾਮ ਨਾਲ ਮਨਾਉਣ ਲਈ ਸਾਰੇ ਪ੍ਰਬੰਧ ਪੂਰੇ ਕਰ ਲਏ ਜਾਣ | ਇਸ ਵਿਸ਼ੇ ਨੂੰ ਲੈ ਕੇ ਸਮਾਜ ਸੇਵੀ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਣਾ ਚਾਹੀਦਾ ਹੈ | ਏ.ਡੀ.ਸੀ. ਅਨੀਸ ਯਾਦਵ ਨੇ ਚੰਡੀਗੜ੍ਹ ਤੋਂ ਪ੍ਰਧਾਨ ਸਕੱਤਰ ਅਨਿਲ ਕੁਮਾਰ ਅਤੇ ਮਹਾ ਨਿਰਦੇਸ਼ਕ ਸੂਚਨਾ ਜਨ ਸੰਪਰਕ ਅਤੇ ਭਾਸ਼ਾ ਵਿਭਾਗ ਸਮੀਰ ਪਾਲ ਸਰੋ ਵਲੋਂ ਵੀ.ਸੀ. ਤੋਂ ਬਾਅਦ ਸਥਾਨਕ ਮਿੰਨੀ ਸਕੱਤਰੇਤ ਵਿਖੇ ਐੱਨ.ਆਈ.ਸੀ. 'ਚ ਹਾਜ਼ਰ ਅਧਿਕਾਰੀਆਂ ਨੂੰ ਹੁਕਮ ਦਿੱਤੇ | ਉਨ੍ਹਾਂ ਕਿਹਾ ਕਿ ਸੰਤ ਕਬੀਰ ਜੈਅੰਤੀ ਸਮਾਜ ਦੇ ਲੋਕਾਂ ਲਈ ਪ੍ਰੇਰਕ ਢੰਗ ਨਾਲ ਮਨਾਈ ਜਾਣੀ ਚਾਹੀਦੀ ਹੈ | ਉਨ੍ਹਾਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਹੁਕਮ ਦਿੱਤੇ ਕਿ ਇਸ ਮੌਕੇ 'ਤੇ ਉਹ ਪੇਂਟਿੰਗ ਮੁਕਾਬਲੇ ਕਰਵਾਉਣ | ਏਨਾ ਹੀ ਨਹੀਂ, ਸੰਤ ਕਬੀਰ ਦੇ ਜੀਵਨ ਚਰਿੱਤਰ 'ਤੇ ਜੇਕਰ ਕੋਈ ਵਿਅਕਤੀ ਪ੍ਰੋਗਰਾਮ ਦੇਣਾ ਚਾਹੁੰਦਾ ਹੈ, ਤਾਂ ਉਸ ਨੂੰ ਵੀ ਸੱਦਿਆ ਜਾਵੇ | ਆਨ ਲਾਈਨ ਕੁਇਜ਼ ਮੁਕਾਬਲਾ ਵੀ ਕਰਵਾਇਆ ਜਾਵੇ | ਇਸ ਪ੍ਰੋਗਰਾਮ ਦੀ ਸਫ਼ਲਤਾ ਲਈ ਅਜਿਹੇ ਉੱਘੇ ਲੋਕਾਂ ਨੂੰ ਵੀ ਸੱਦਾ ਦਿੱਤਾ ਜਾਵੇ, ਜੋ ਸੰਤ ਕਬੀਰ ਦੇ ਜੀਵਨ 'ਤੇ ਆਪਣੇ ਵਿਚਾਰ ਰੱਖੇ ਸਕਣ | ਜ਼ਿਲ੍ਹਾ ਕਲਿਆਣ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਕਿ ਕਬੀਰ ਜੀ ਦੇ ਦੋਹਿਆਂ ਨੂੰ ਹੋਰਡਿੰਗਸ ਜਾਂ ਬੈਨਰ 'ਤੇ ਵੀ ਪ੍ਰਦਰਸ਼ਿਤ ਕੀਤਾ ਜਾਵੇ | ਉਨ੍ਹਾਂ ਇਹ ਵੀ ਕਿਹਾ ਕਿ ਸੰਤ ਕਬੀਰ ਦੀ ਜੈਅੰਤੀ 'ਤੇ ਮੋਹਰੀ ਪ੍ਰਦਰਸ਼ਨ ਕਰਨ ਵਾਲੇ ਪ੍ਰਤਿਭਾਗੀਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ | ਇਸ ਮੌਕੇ 'ਤੇ ਡੀ. ਆਈ. ਪੀ. ਆਰ. ਓ. ਧਰਮਵੀਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਆਮ ਲੋਕਾਂ ਨੂੰ ਭਾਜਪਾ ਦੀ ਵਿਚਾਰਧਾਰਾ ਨਾਲ ਜੋੜਨ ਦਾ ਟੀਚਾ-ਬੈਰਾਗੀ

ਬਾਬੈਨ, 12 ਜੂਨ (ਅਜੀਤ ਬਿਊਰੋ)-ਭਾਜਪਾ ਮਹਿਲਾ ਸੂਬਾਈ ਪ੍ਰਧਾਨ ਨਿਰਮਲ ਬੈਰਰਾਗੀ ਨੇ ਆਪਣੀ ਜਨਸੰਪਰਕ ਮੁਹਿੰਮ ਤਹਿਤ ਬਾਬੈਨ ਵਿਚ ਭਾਜਪਾ ਅਹੁਦੇਦਾਰਾਂ ਅਤੇ ਵਰਕਰਾਂ ਦੀ ਬੈਠਕ ਨੂੰ ਸੰਬੋਧਨ ਕੀਤਾ | ਬਾਬੈਨ ਦੇ ਮਿੰਨੀ ਸਕੱਤਰੇਤ 'ਚ ਹੋਈ ਬੈਠਕ ਵਿਚ ਸੂਬਾਈ ...

ਪੂਰੀ ਖ਼ਬਰ »

ਯੋਗ ਦਿਵਸ ਨੂੰ ਲੈ ਕੇ ਬੈਠਕ ਅੱਜ

ਕੁਰੂਕਸ਼ੇਤਰ, 12 ਜੂਨ (ਜਸਬੀਰ ਸਿੰਘ ਦੁੱਗਲ)-ਏ.ਡੀ.ਸੀ. ਅਨੀਸ ਯਾਦਵ ਨੇ ਦੱਸਿਆ ਕਿ ਚੌਥਾ ਕੌਮਾਂਤਰੀ ਯੋਗ ਦਿਵਸ 21 ਜੂਨ ਦੀਆਂ ਤਿਆਰੀਆਂ ਨੂੰ ਲੈ ਕੇ ਬੁੱਧਵਾਰ 13 ਜੂਨ ਨੂੰ ਸਵੇਰੇ 10 ਵਜੇ ਮਿੰਨੀ ਸਕੱਤਰੇਤ ਦੇ ਸਭਾਗਾਰ ਵਿਚ ਬੈਠਕ ਕੀਤੀ ਜਾਵੇਗੀ | ...

ਪੂਰੀ ਖ਼ਬਰ »

ਖੇਤੀ ਯੰਤਰਾਂ 'ਤੇ ਗਰਾਂਟ ਦੇ ਰਹੀ ਸੂਬਾਈ ਸਰਕਾਰ-ਅਮੀ ਲਾਲ

ਬਾਬੈਨ, 12 ਜੂਨ (ਅਜੀਤ ਬਿਊਰੋ)-ਕਿਸਾਨ ਨੂੰ ਹਰ ਪੱਖੋਂ ਮਜ਼ਬੂਤ ਬਣਾਉਣ ਲਈ ਸਰਕਾਰ ਯੋਜਨਾ ਬਣਾ ਕੇ ਕੰਮ ਕਰ ਰਹੀ ਹੈ ਅਤੇ ਜ਼ਮੀਨ ਦੀ ਪੈਦਾਵਾਰ ਤਾਕਤ ਬਣਾਈ ਰੱਖਣ ਲਈ ਫ਼ਸਲਾਂ ਦੀ ਪੈਦਾਵਾਰ 'ਚ ਵਾਧੇ ਲਈ ਮਿੱਟੀ ਸਿਹਤ ਕਾਰਡ ਯੋਜਨਾ ਸ਼ੁਰੂ ਕੀਤੀ ਗਈ ਹੈ, ਤਾਂ ਜੋ ਕਿਸਾਨ ...

ਪੂਰੀ ਖ਼ਬਰ »

ਮੁੱਖ ਮੰਤਰੀ ਐਲਾਨਾਂ ਦੇ ਫੰਡ ਦਾ ਸੁਚੱਜਾ ਇਸਤੇਮਾਲ ਨਾ ਕਰਨ ਵਾਲੇ ਅਧਿਕਾਰੀ ਦੀ ਖ਼ੈਰ ਨਹੀਂ-ਯਾਦਵ

ਕੁਰੂਕਸ਼ੇਤਰ, 12 ਜੂਨ (ਜਸਬੀਰ ਸਿੰਘ ਦੁੱਗਲ)-ਵਧੀਕ ਡਿਪਟੀ ਕਮਿਸ਼ਨਨਰ ਅਨੀਸ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਐਲਾਨਾਂ ਤਹਿਤ ਸਰਕਾਰ ਵਲੋਂ ਭੇਜੇ ਗਏ ਫੰਡ ਦਾ ਸੁਚੱਜਾ ਇਸਤੇਮਾਲ ਨਾ ਕਰਨ ਵਾਲੇ ਅਧਿਕਾਰੀ ਿਖ਼ਲਾਫ਼ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗ | ਇਸ ਲਈ ...

ਪੂਰੀ ਖ਼ਬਰ »

ਭਾਜਪਾ ਦੇ ਰਾਜ 'ਚ ਹਰ ਵਰਗ ਦੀ ਭਲਾਈ ਲਈ ਲਾਗੂ ਕੀਤੀਆਂ ਗਈਆਂ ਨੀਤੀਆਂ-ਸੈਣੀ

ਬਾਬੈਨ, 12 ਜੂਨ (ਅਜੀਤ ਬਿਊਰੋ)-ਲਾਡਵਾ ਵਿਧਾਇਕ ਪਵਨ ਸੈਣੀ ਨੇ ਕਿਹਾ ਕਿ ਭਾਜਪਾ ਸਰਕਾਰ ਸੱਭ ਦਾ ਸਾਥ ਸੱਭ ਦਾ ਵਿਕਾਸ ਦੇ ਨਾਅਰੇ ਨਾਲ ਵਿਕਾਸ ਕਾਰਜ ਕਰਵਾ ਰਹੀ ਹੈ | ਹਰ ਵਰਗ ਦੀ ਭਲਾਈ ਲਈ ਲੋਕ ਭਲਾਈ ਨੀਤੀਆਂ ਚਲਾਉਣ ਦਾ ਕੰਮ ਕੀਤਾ ਗਿਆ ਹੈ | ਇਹ ਵਿਚਾਰ ਵਿਧਾਇਕ ਪਵਨ ਸੈਣੀ ...

ਪੂਰੀ ਖ਼ਬਰ »

ਕੱਚਾ ਘੇਰ ਦੀ ਸਰਕਾਰੀ ਜ਼ਮੀਨ ਬਚਾਉਣ ਲਈ ਸਮਿਤੀ ਨੇ ਡੀ.ਸੀ. ਨੂੰ ਸੌ ਾਪਿਆ ਮੰਗ-ਪੱਤਰ

ਕੁਰੂਕਸ਼ੇਤਰ, 12 ਜੂਨ (ਜਸਬੀਰ ਸਿੰਘ ਦੁੱਗਲ)-ਕੱਚਾ ਘੇਰ ਬਚਾਓ ਸੰਘਰਸ਼ ਸਮਿਤੀ ਦੇ ਵਫ਼ਦ ਨੇ ਸਮਿਤੀ ਦੇ ਕਨਵੀਨਰ ਨਰਿੰਦਰ ਸ਼ਰਮਾ ਨਿੰਦੀ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਡਾ. ਐਸ.ਐਸ. ਫੁਲੀਆ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਨਗਰ ਪ੍ਰੀਸ਼ਦ ਦੀ ਕੱਚਾ ਘੇਰ ...

ਪੂਰੀ ਖ਼ਬਰ »

7 ਯੂਨੀਵਰਸਿਟੀਆਂ 'ਚ ਕਾਮਨ ਦਾਖਲਾ ਪ੍ਰੀਖਿਆ ਤਹਿਤ ਦਾਖਲੇ ਲਈ 3 ਦਿਨ ਬਾਕੀ

ਥਾਨੇਸਰ, 12 ਜੂਨ (ਅਜੀਤ ਬਿਊਰੋ)-ਸੂਬੇ ਦੀਆਂ 7 ਯੂਨੀਵਰਸਿਟੀਆਂ 'ਚ ਕਾਮਨ ਦਾਖਲਾ ਪ੍ਰੀਖਿਆ ਤਹਿਤ ਹੋਣ ਵਾਲੇ ਦਾਖਲਿਆਂ ਲਈ ਹੁਣ 3 ਦਿਨ ਬਾਕੀ ਹਨ | ਵਿਦਿਆਰਥੀ 15 ਜੂਨ ਤੱਕ ਇਨ੍ਹਾਂ ਪਾਠਕ੍ਰਮਾਂ ਲਈ ਬਿਨੈ ਕਰ ਸਕਦੇ ਹਨ | ਦੱਸਿਆ ਗਿਆ ਹੈ ਕਿ 25 ਪਾਠਕ੍ਰਮਾਂ ਲਈ ਹੁਣ ਤੱਕ ਕਰੀਬ ...

ਪੂਰੀ ਖ਼ਬਰ »

ਕਿਸਾਨਾਂ ਦੀ ਸੂਰਜਮੁਖੀ ਦੀ ਫ਼ਸਲ ਲਈ ਸਰਕਾਰ ਨੇ ਤੈਅ ਕੀਤਾ 4100 ਰੁਪਏ ਪ੍ਰਤੀ ਕੁਇੰਟਲ ਦਾ ਰੇਟ-ਫੁਲੀਆ

ਕੁਰੂਕਸ਼ੇਤਰ/ਸ਼ਾਹਾਬਾਦ, 12 ਜੂਨ (ਜਸਬੀਰ ਸਿੰਘ ਦੁੱਗਲ)-ਡਿਪਟੀ ਕਮਿਸ਼ਨਰ ਡਾ. ਐੱਸ.ਐੱਸ. ਫੂਲੀਆ ਨੇ ਕਿਹਾ ਕਿ ਸੂਬਾਈ ਸਰਕਾਰ ਨੇ ਕਿਸਾਨਾਂ ਦੇ ਹਿੱਤ 'ਚ ਫੈਸਲਾ ਲੈਂਦੇ ਹੋਏ ਸੂਰਜਮੁਖੀ ਦੀ ਫ਼ਸਲ ਦੀ ਸਮਰਥਨ ਨਿਰਧਾਰਿਤ ਕੀਮਤ 4100 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ...

ਪੂਰੀ ਖ਼ਬਰ »

ਭਾਟੀਆ ਨਗਰ ਦੀ ਸਭ ਤੋਂ ਵੱਡੀ ਗਲੀ ਦਾ ਉਦਘਾਟਨ ਅੱਜ

ਯਮੁਨਾਨਗਰ, 12 ਜੂਨ (ਗੁਰਦਿਆਲ ਸਿੰਘ ਨਿਮਰ)-ਮੁੱਖ ਮੰਤਰੀ ਮਨੋਹਰ ਲਾਲ ਦੇ ਮਾਰਗ ਦਰਸ਼ਨ ਨਾਲ ਯਮੁਨਾਨਗਰ ਸ਼ਹਿਰ ਵਿਚ ਥਾਂ-ਥਾਂ 'ਤੇ ਵਿਕਾਸ ਦੇ ਕੰਮ ਹੋ ਰਹੇ ਹਨ | ਜਿਨ੍ਹਾਂ 'ਚ ਭਾਟੀਆ ਨਗਰ ਦੀਆਂ 4 ਗਲੀਆਂ ਨੂੰ ਤੇ ਉਨ੍ਹਾਂ ਦੀਆਂ ਨਾਲੀਆਂ ਨੂੰ ਪਾਈਪ ਪ੍ਰਣਾਲੀ ਨਾਲ ...

ਪੂਰੀ ਖ਼ਬਰ »

ਸ੍ਰੀ ਖਾਟੂ ਸ਼ਿਆਮ ਪਰਿਵਾਰ ਟਰੱਸਟ ਨੇ ਕਰਵਾਇਆ 144ਵਾਂ ਸੰਕੀਰਤਨ

ਥਾਨੇਸਰ, 12 ਜੂਨ (ਅਜੀਤ ਬਿਊਰੋ)-ਸ੍ਰੀ ਖਾਟੂਸ਼ਿਆਮ ਪਰਿਵਾਰ ਟਰੱਸਟ ਵਲੋਂ 144ਵਾਂ ਸੰਕੀਰਤਨ ਅਤੇ ਭੰਡਾਰਾ ਸੈਕਟਰ-7, ਫੇਸ-2 ਦੇ ਹੁੱਡਾ ਪਾਰਕ 'ਚ ਲਗਾਇਆ ਗਿਆ | ਵੱਡੀ ਗਿਣਤੀ ਵਿਚ ਆਏ ਸ਼ਿਆਮ ਭਗਤਾਂ ਨੇ ਦਰਬਾਰ 'ਚ ਹਾਜ਼ਰੀ ਲਗਾਈ | ਆਯੋਜਕ ਮਹਿਲਾ ਸੰਕੀਰਤਨ ਮੰਡਲੀ, ਕੌਾਸਲਰ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੂੰ ਪੋਸਟਰ ਅਤੇ ਸਲੋਗਨ ਦੇ ਜ਼ਰੀਏ ਸਫ਼ਾਈ ਦਾ ਦਿੱਤਾ ਸੁਨੇਹਾ

ਜਗਾਧਰੀ, 12 ਜੂਨ (ਜਗਜੀਤ ਸਿੰਘ)-ਕੇਂਦਰ ਸਰਕਾਰ ਵਲੇਂ ਚਲਾਈ ਜਾ ਰਹੀ ਭਾਰਤ ਸਮਰ ਇੰਟਰਨਸ਼ਿਪ ਦੀ ਮੁਹਿੰਮ ਵਿਚ ਹਿੰਦੂ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਕਾਲਜ ਐਨ.ਐਸ.ਐਸ. ਇੰਚਾਰਜ਼ ਰੀਤੂ ਅਤੇ ਐਨ.ਸੀ.ਸੀ. ਅਧਿਕਾਰੀ ਲੈਫ਼ਟੀਨੈਂਟ ਨਿਧੀ ਸੈਣੀ ਦੀ ਅਗਵਾਈ 'ਚ ਪਿੰਡ ...

ਪੂਰੀ ਖ਼ਬਰ »

ਸਮਰ ਕੈਂਪ ਦੇ 11ਵੇਂ ਦਿਨ 45 ਬੱਚਿਆਂ ਨੇ ਲਿਆ ਹਿੱਸਾ

ਜਗਾਧਰੀ, 12 ਜੂਨ (ਜਗਜੀਤ ਸਿੰਘ)-ਜ਼ਿਲ੍ਹਾ ਬਾਲ ਕਲਿਆਣ ਪ੍ਰੀਸ਼ਦ ਵਲੋਂ ਲਾਏ ਗਏ ਸਮਰ ਕੈਂਪ ਦੇ 11ਵੇਂ ਦਿਨ ਕਰੀਬ 45 ਬੱਚਿਆਂ ਨੇ ਹਿੱਸਾ ਲਿਆ | ਬਾਲ ਕਲਿਆਣ ਕਮੇਟੀ ਦੀ ਚੇਅਰਪਰਸਨ ਸਤਪਾਲ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਬੱਚਿਆਂ ਨੂੰ ਪੌਸ਼ਟਿਕ ਪਕਵਾਨ ...

ਪੂਰੀ ਖ਼ਬਰ »

ਰੇਸਪੀ ਮੁਕਾਬਲੇ ਦੌਰਾਨ ਕੁਪੋਸ਼ਿਤ ਬੱਚਿਆਂ ਦੀ ਸੰਭਾਲ ਬਾਰੇ ਦਿੱਤੀ ਜਾਣਕਾਰੀ

ਫਰੀਦਾਬਾਦ, 12 ਜੂਨ (ਅਜੀਤ ਬਿਊਰੋ)-ਕਸਤੂਰਬਾ ਸੇਵਾ ਸਦਨ ਵਿਚ ਮਹਿਲਾ ਬਾਲ ਵਿਕਾਸ ਅਧਿਕਾਰੀ ਨਿਟ-2 ਵਿਮਲੇਸ਼ ਕੁਮਾਰੀ ਦੇ ਮਾਰਗਦਰਸ਼ਨ 'ਚ ਕੁਪੋਸ਼ਿਤ ਬੱਚਿਆਂ ਲਈ ਰੇਸਪੀ ਮੁਕਾਬਲਾ ਕਰਵਾਇਆ ਗਿਆ | ਮੁਕਾਬਲੇ ਵਿਚ ਮੁੱਖ ਮਹਿਮਾਨ ਵਜੋਂ ਕਮਲੇਸ਼ ਭਾਟੀਆ ਜ਼ਿਲ੍ਹਾ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀ ਗੇਟ ਮੀਟਿੰਗ 9ਵੇਂ ਦਿਨ ਵੀ ਜਾਰੀ

ਗੂਹਲਾ ਚੀਕਾ, 12 ਜੂਨ (ਓ.ਪੀ. ਸੈਣੀ)-ਆਲ ਹਰਿਆਣਾ ਪਾਵਰ ਕਾਰਪੋਰੇਸ਼ਨ ਵਰਕਰ ਯੂਨੀਅਨ ਸਬੰਧੀ ਸਰਬ ਕਰਮਚਾਰੀ ਸੰਘ ਹਰਿਆਣਾ ਸਬ ਯੂਨਿਟ ਚੀਕਾ ਦੀ ਗੇਟ ਮੀਟਿੰਗ ਹੋਈ | ਗੇਟ ਮੀਟਿੰਗ ਦੀ ਪ੍ਰਧਾਨਗੀ ਬਲਜਿੰਦਰ ਸੀੜਾ ਨੇ ਕੀਤੀ, ਜਦਕਿ ਸਟੇਜ ਦਾ ਸੰਚਾਲਨ ਰਾਕੇਸ਼ ਕੁਮਾਰ ਨੇ ...

ਪੂਰੀ ਖ਼ਬਰ »

ਭੱਠਿਆਂ 'ਤੇ ਚੋਰਾਂ ਦਾ ਗਰੋਹ ਸਰਗਰਮ

ਪੁਰਖਾਲੀ, 12 ਜੂਨ (ਬੰਟੀ)-ਇਲਾਕੇ ਦੇ ਭੱਠਿਆਂ 'ਤੇ ਚੋਰਾਂ ਦਾ ਗਰੋਹ ਸਰਗਰਮ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਚੋਰ ਗਰੋਹ ਨੇ ਭੱਠਾ ਮਾਲਕਾਂ ਦੀ ਰਾਤਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ | ਮਿਲੀ ਜਾਣਕਾਰੀ ਅਨੁਸਾਰ ਇਹ ਚੋਰ ਗਰੋਹ ਨੇ ਬੀਤੇ ਸਮੇਂ ਵਿਚ ਭੱਠਿਆਂ 'ਤੇ ...

ਪੂਰੀ ਖ਼ਬਰ »

ਹੁਣ ਉਪਮੰਡਲ ਪੱਧਰ 'ਤੇ ਵੀ ਹੋਵੇਗੀ ਮੌਜ ਮਸਤੀ ਲਈ ਰਾਹਗਿਰੀ-ਪਵਨ ਸੈਣੀ

ਕੁਰੂਕਸ਼ੇਤਰ, 12 ਜੂਨ (ਜਸਬੀਰ ਸਿੰਘ ਦੁੱਗਲ)-ਲਾਡਵਾ ਵਿਧਾਇਕ ਪਵਨ ਸੈਣੀ ਨੇ ਕਿਹਾ ਕਿ ਕੁਰੂਕਸ਼ੇਤਰ 'ਚ ਪਹਿਲੀ ਵਾਰ ਉਪਮੰਡਲ ਪੱਧਰ 'ਤੇ ਲੋਕਾਂ ਨੂੰ ਤਨਾਅ ਤੋਂ ਮੁਕਤ, ਮਿਲ ਕੇ ਮੌਜ ਮਸਤੀ ਕਰਨ ਲਈ ਲਾਡਵਾ ਦੀ ਅਨਾਜ਼ ਮੰਡੀ 'ਚ ਰਾਹਗਿਰੀ ਪ੍ਰੋਗਰਾਮ 17 ਜੂਨ ਨੂੰ ਸਵੇਰੇ 6 ...

ਪੂਰੀ ਖ਼ਬਰ »

ਐਲ.ਐਨ.ਜੇ.ਪੀ. ਹਸਪਤਾਲ 'ਚ ਲਗਾਏ ਕੈਂਪ 'ਚ 26 ਨੇ ਕੀਤਾ ਖੂਨ ਦਾਨ

ਕੁਰੂਕਸ਼ੇਤਰ, 12 ਜੂਨ (ਜਸਬੀਰ ਸਿੰਘ ਦੁੱਗਲ)-ਲੋਕ ਨਾਇਕ ਜੈ ਪ੍ਰਕਾਸ਼ ਹਸਪਤਾਲ 'ਚ ਸਰਵ ਸਮਾਜ ਕਲਿਆਣ ਸੇਵਾ ਸਮਿਤੀ ਵਲੋਂ 55ਵਾਂ ਖੂਨਦਾਨ ਕੈਂਪ ਲਗਾਇਆ ਗਿਆ | ਕੈਂਪ ਕੰਨੂਪਿ੍ਆ ਦੇ ਜਨਮ ਦਿਨ ਦੇ ਸਬੰਧ 'ਚ ਲਗਾਇਆ ਗਿਆ | ਥਾਣਾ ਮਹਿਲਾ ਇੰਚਾਰਜ਼ ਪ੍ਰਵੀਨ ਕੌਰ ਕੈਂਪ 'ਚ ...

ਪੂਰੀ ਖ਼ਬਰ »

ਨਵ-ਨਿਯੁਕਤ ਡੀ.ਐੱਸ.ਪੀ. ਅਮਿਤ ਕੁਮਾਰ ਨੇ ਸੰਭਾਲਿਆ ਅਹੁਦਾ

ਨਰਾਇਣਗੜ੍ਹ, 12 ਜੂਨ (ਪੀ. ਸਿੰਘ)-ਨਰਾਇਣਗੜ੍ਹ ਦੇ ਨਵਨਿਯੁਕਤ ਡੀ.ਐੱਸ.ਪੀ. ਅਮਿਤ ਕੁਮਾਰ ਨੇ ਆਪਣਾ ਅਹੁਦਾ ਸੰਭਾਲ ਲਿਆ | ਡੀ.ਐੱਸ.ਪੀ. ਅਮਿਤ ਕੁਮਾਰ ਦਾ ਕਹਿਣਾ ਸੀ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲ ਰਹੇਗੀ ਅਤੇ ...

ਪੂਰੀ ਖ਼ਬਰ »

ਸੈਕਟਰ ਦੀਆਂ ਸੜਕਾਂ ਦਾ 61 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ ਨਵੀਨੀਕਰਨ-ਮੰਤਰੀ ਨਾਇਬ ਸੈਣੀ

ਨਰਾਇਣਗੜ੍ਹ, 12 ਜੂਨ (ਪੀ. ਸਿੰਘ)-ਹੁੱਡਾ ਸੈਕਟਰ-4 ਦੀਆਂ ਕਈ ਸੜਕਾਂ ਦੇ ਨਵੀਨੀਕਰਨ ਦਾ ਰਾਜ ਮੰਤਰੀ ਨਾਇਬ ਸੈਣੀ ਨੇ ਸ਼ੁਭ ਆਰੰਭ ਕੀਤਾ ਅਤੇ ਹੁੱਡਾ ਦੇ ਪਾਰਕ 'ਚ ਲਗਾਏ ਗਏ ਓਪਨ ਜਿੰਮ ਦਾ ਉਦਘਾਟਨ ਕੀਤਾ | ਜ਼ਿਕਰਯੋਗ ਹੈ ਕਿ ਹੁੱਡਾ ਦੇ ਸੈਕਟਰ ਦੀਆਂ ਕਈ ਸੜਕਾਂ ਦਾ ਕਰੀਬ 61 ...

ਪੂਰੀ ਖ਼ਬਰ »

ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਸਮਾਗਮ 17 ਨੂੰ , ਸ਼ਾਨਦਾਰ ਪੋਸਟਰ ਛਪਵਾ ਕੇ ਰਿਲੀਜ਼ ਕੀਤਾ

ਪਾਉਂਟਾ ਸਾਹਿਬ, 12 ਜੂਨ (ਹਰਬਖ਼ਸ਼ ਸਿੰਘ)-ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ 412ਵਾਂ ਸ਼ਹੀਦੀ ਸਮਾਗਮ 15 ਜੂਨ ਤੋਂ 17 ਜੂਨ 2018 ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾਵੇਗਾ, ਜਿਸ ਵਿਚ ...

ਪੂਰੀ ਖ਼ਬਰ »

ਆਸ਼ਾ ਵਰਕਰ ਯੂਨੀਅਨ ਦੀ ਹੜਤਾਲ 6ਵੇਂ ਦਿਨ ਵੀ ਰਹੀ ਜਾਰੀ, ਸਮੱਸਿਆਵਾਂ ਦਾ ਕੋਈ ਹੱਲ ਨਹੀਂ

ਗੂਹਲਾ ਚੀਕਾ, 12 ਜੂਨ (ਓ.ਪੀ. ਸੈਣੀ)-ਆਪਣੀਆਂ ਮੰਗਾਂ ਨੂੰ ਲੈ ਕੇ ਆਸ਼ਾ ਵਰਕਰਾਂ ਦੀ ਚਲ ਰਹੀ ਹੜਤਾਲ 6ਵੇਂ ਦਿਨ ਵੀ ਜਾਰੀ ਰਹੀ | ਅੱਜ ਦੀ ਪ੍ਰਧਾਨਗੀ ਬਲਾਕ ਗੁਹਲਾ ਪ੍ਰਧਾਨ ਚਰਣਜੀਤ ਕੌਰ ਨੇ ਕੀਤੀ | ਸਟੇਜ ਸੰਚਾਲਨ ਸੀਵਨ ਬਲਾਕ ਤੋਂ ਰਾਮ ਦੇਵੀ ਨੇ ਕੀਤਾ | ਇਸ ਮੌਕੇ 'ਤੇ ਆਸ਼ਾ ...

ਪੂਰੀ ਖ਼ਬਰ »

ਬੀ.ਟੈਕ ਪ੍ਰੀਖਿਆ ਦੇ ਨਤੀਜੇ ਦਾ ਐਲਾਨ

ਕੁਰੂਕਸ਼ੇਤਰ, 12 ਜੂਨ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਯੂ.ਆਈ.ਈ.ਟੀ. ਸੰਸਥਾਨ ਵਿਚ ਬੀ.ਟੈਕ ਦਾ ਨਤੀਜਾ ਰਿਕਾਰਡ 12 ਦਿਨਾਂ 'ਚ ਐਲਾਨ ਕਰ ਦਿੱਤਾ ਹੈ | 8ਵੇਂ ਸੈਮੇਸਟਰ ਦੀ ਪ੍ਰੀਖਿਆ ਤੋਂ ਬਾਅਦ ਹੁਣ ਸਿੱਧੀ ਨੰਬਰ ਲਿਸ਼ਟ ਲੈ ਕੇ ਵਿਦਿਆਰਥੀ ਲਈ ਜਾ ਸਕਦੇ ...

ਪੂਰੀ ਖ਼ਬਰ »

ਕਿਸਾਨ ਦੇ ਬੇਟੇ ਨੇ ਕੀਤੀ ਖੁਦਕੁਸ਼ੀ

ਟੋਹਾਣਾ, 12 ਜੂਨ (ਗੁਰਦੀਪ ਸਿੰਘ ਭੱਟੀ)-ਉਪਮੰਡਲ ਦੇ ਪਿੰਡ ਸਮੈਣ ਦੇ ਕਿਸਾਨ ਮਿੱਠੂਰਾਮ ਦੇ 30 ਸਾਲਾ ਬੇਟੇ ਸੰਦੀਪ ਨੇ ਜ਼ਹਿਰੀਲ ਵਸਤੂ ਖਾ ਕੇ ਖੁਦਕੁਸ਼ੀ ਕਰ ਲਈ | ਪਰਿਵਾਰ ਮੁਤਾਬਿਕ ਉਸ ਨੇ ਅੱਜ ਸਵੇਰੇ ਸਲਫ਼ਾਸ ਦੀ ਗੋਲੀ ਖਾ ਕੇ ਜਦੋਂ ਦੱਸਿਆ, ਤਾਂ ਉਸ ਨੂੰ ਸਰਕਾਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX