ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550

ਜਲੰਧਰ

ਕਾਰਾਂ ਧੋਣ ਦਾ ਕੰਮ ਕਰਨ ਵਾਲੇ 16 ਸੈਂਟਰ ਗੈਰ-ਕਾਨੂੰਨੀ

ਜਲੰਧਰ, 12 ਜੂਨ (ਸ਼ਿਵ)-ਨਿਗਮ ਦੇ ਪਾਣੀ ਤੇ ਸੀਵਰੇਜ ਵਿਭਾਗ ਨੇ ਕਾਰਾਂ ਧੋਣ ਵਾਲੇ ਸੈਂਟਰਾਂ ਦੀ ਪਹਿਚਾਣ ਕਰਕੇ ਉਨ੍ਹਾਂ ਿਖ਼ਲਾਫ਼ ਕਾਰਵਾਈ ਕਰਨ ਲਈ ਉੱਚ ਅਧਿਕਾਰੀਆਂ ਨੂੰ ਲਿਖ ਦਿੱਤਾ ਹੈ | ਵਿਭਾਗੀ ਸੂਤਰਾਂ ਦਾ ਕਹਿਣਾ ਹੈ ਕਿ ਇਸ ਬਾਰੇ ਸਰਵੇਖਣ ਕਰਵਾਏ ਗਏ ਸਨ ...

ਪੂਰੀ ਖ਼ਬਰ »

ਬਿਜਲੀ ਮੀਟਰਾਂ ਨਾਲ ਛੇੜਖਾਨੀ ਕਰਨ ਵਾਲਾ ਗਿ੍੍ਰਫਤਾਰ

ਜਲੰਧਰ, 12 ਜੂਨ (ਸ਼ਿਵ)-ਪਾਵਰਕਾਮ ਦੀ ਪੁਲਿਸ ਨੇ ਪੁਲਿਸ ਮੁਖੀ ਐਸ. ਚਾਟੋਪਾਧਿਆ ਵਿਜੀਲੈਂਸ ਤੇ ਸੁਰੱਖਿਆ ਪਾਵਰਕਾਮ ਪਟਿਆਲਾ ਦੀਆਂ ਹਦਾਇਤਾਂ ਮੁਤਾਬਿਕ ਐਸ. ਐਚ. ਓ. ਰਮਨਦੀਪ ਕੁਮਾਰ ਥਾਣਾ ਐਾਟੀ ਪਾਵਰ ਥੈਫਟ ਵਲੋਂ ਸਪੈਸ਼ਲ ਟੀਮ ਦੇ ਏ. ਐਸ. ਆਈ. ਬਰਜਿੰਦਰ ਸਿੰਘ, ਏ. ਐਸ. ਆਈ. ...

ਪੂਰੀ ਖ਼ਬਰ »

ਗੈਰ-ਕੁਦਰਤੀ ਤਰੀਕੇ ਨਾਲ ਫਲਾਂ ਨੂੰ ਪਕਾਉਣ ਵਾਲਿਆਂ ਦੀ ਕੀਤੀ ਚੈਕਿੰਗ

ਮਕਸੂਦਾਂ/ਜਲੰਧਰ, 12 ਜੂਨ (ਲਖਵਿੰਦਰ ਪਾਠਕ, ਹਰਵਿੰਦਰ ਸਿੰਘ ਫੁੱਲ)-ਲੋਕਾਂ ਨੂੰ ਉੱਚ ਗੁਣਵੱਤਾ ਦੇ ਭੋਜਨ ਪਦਾਰਥ ਮੁਹੱਈਆ ਕਰਵਾਉਣ ਤੇ ਉਨ੍ਹਾਂ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਗੈਰ-ਕੁਦਰਤੀ ...

ਪੂਰੀ ਖ਼ਬਰ »

ਦਰਜੀ ਤੋਂ ਮੋਬਾਈਲ ਤੇ 9000 ਲੁੱਟ ਕੇ ਲੁਟੇਰੇ ਫ਼ਰਾਰ

ਮਕਸੂਦਾਂ, 12 ਜੂਨ (ਲਖਵਿੰਦਰ ਪਾਠਕ)-ਬੀਤੀ ਰਾਤ 11 ਵਜੇ ਦੇ ਕਰੀਬ ਨਮਾਜ਼ ਅਦਾ ਕਰ ਕੇ ਆ ਰਹੇ ਇਕ ਦਰਜੀ ਨੂੰ ਆਪਣਾ ਸ਼ਿਕਾਰ ਬਣਾਉਂਦੇ ਹੋਏ ਉਸ ਤੋਂ 9000 ਲੁੱਟ ਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਦਰਜੀ ਮੁਸਕਾਨ ਗੱਦੀ ਵੇਰਕਾ ਮਿਲਕ ਪਲਾਟ ਤੋਂ ਨਮਾਜ਼ ਅਦਾ ਕਰ ਕੇ ਆਪਣੀ ...

ਪੂਰੀ ਖ਼ਬਰ »

ਨਿਗਮ ਨੇ ਕੀਤੀਆਂ 5 ਜਾਇਦਾਦਾਂ ਸੀਲ

ਜਲੰਧਰ, 12 ਜੂਨ (ਸ਼ਿਵ)-ਜਾਇਦਾਦ ਕਰ ਦੀ ਵਸੂਲੀ ਨੂੰ ਲੈ ਕੇ ਨਿਗਮ ਨੇ ਪੰਜ ਜਾਇਦਾਦਾਂ ਸੀਲ ਕਰ ਦਿੱਤੀਆਂ ਹਨ | ਜਾਇਦਾਦ ਕਰ ਵਿਭਾਗ ਦੇ ਸੁਪਰਡੈਂਟ ਮਹੀਪ ਸਰੀਨ, ਰਾਜੀਵ ਰਿਸ਼ੀ, ਇੰਸਪੈਕਟਰ ਰਣਬੀਰ ਦੀ ਅਗਵਾਈ ਵਿਚ ਬੀ. ਐਮ. ਸੀ. ਚੌਕ ਤੇ ਮਹਾਂਵੀਰ ਮਾਰਗ ਨੇੜੇ ਜਾਇਦਾਦਾਂ ...

ਪੂਰੀ ਖ਼ਬਰ »

3 ਚੋਰੀ ਦੇ ਮੋਟਰਸਾਈਕਲਾਂ ਸਮੇਤ ਇਕ ਕਾਬੂ

ਮਕਸੂਦਾਂ, 12 ਜੂਨ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੀ ਪੁਲਿਸ ਵਲੋਂ ਇਕ ਵਿਅਕਤੀ ਨੂੰ 3 ਚੋਰੀ ਦੇ ਮੋਟਰਸਾਈਕਲਾਂ ਸਮੇਤ ਕਾਬੂ ਕੀਤਾ ਗਿਆ | ਕਾਬੂ ਕੀਤੇ ਵਿਅਕਤੀ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਹੈਪੀ (27) ਪੁੱਤਰ ਰਜਿੰਦਰ ਕੁਮਾਰ ਵਾਸੀ ਰਾਣੀਪੁਰ ਕੰਬੋਆ, ਕਪੂਰਥਲਾ ...

ਪੂਰੀ ਖ਼ਬਰ »

ਰਾਮਾ ਮੰਡੀ 'ਚ ਸਕੂਟਰੀ 'ਤੇ ਜਾ ਰਹੀ ਔਰਤ ਦੀ ਵਾਲੀ ਲੁੱਟੀ

ਜਲੰਧਰ ਛਾਉਣੀ, 12 ਜੂਨ (ਪਵਨ ਖਰਬੰਦਾ)-ਪੁਲਿਸ ਕਮਿਸ਼ਨਰੇਟ ਦੇ ਅਧੀਨ ਆਉਂਦੇ ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਖੇਤਰਾਂ 'ਚ ਬੀਤੇ ਕੁਝ ਸਮੇਂ ਤੋਂ ਲੁੱਟਾਂ-ਖੋਹਾਂ ਤੇ ਚੋਰੀ ਦੀਆਂ ਵਾਰਦਾਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਪੁਲਿਸ ਮਾੜੇ ਅਨਸਰਾਂ ਨੂੰ ਕਾਬੂ ਕਰਨ ...

ਪੂਰੀ ਖ਼ਬਰ »

ਪਰਸ ਲੁੱਟ ਕੇ ਫਰਾਰ ਹੋਏ ਨੂੰ ਕਾਬੂ ਕਰਕੇ ਲੋਕਾਂ ਕੀਤੀ ਕੁੱਟਮਾਰ

ਜਲੰਧਰ, 12 ਜੂਨ (ਐੱਮ. ਐੱਸ. ਲੋਹੀਆ)-ਗੁਰੂ ਨਾਨਕ ਮਿਸ਼ਨ ਚੌਕ ਨੇੜੇ ਆਪਣੇ ਪਤੀ ਦੇ ਨਾਲ ਐਕਟਿਵਾ 'ਤੇ ਜਾ ਰਹੀ ਇਕ ਔਰਤ ਦਾ ਇਕ ਮੋਟਰਸਾਈਕਲ ਸਵਾਰ ਨੌਜਵਾਨ ਪਰਸ ਲੁੱਟ ਕੇ ਫਰਾਰ ਹੋ ਗਿਆ | ਚੌਕ 'ਚ ਹੀ ਖੜ੍ਹੇ ਇਕ ਹੋਰ ਮੋਟਰਸਾਈਕਲ ਸਵਾਰ ਨੌਜਵਾਨ ਨੇ ਇਸ ਵਾਰਦਾਤ ਨੂੰ ਹੁੰਦੇ ...

ਪੂਰੀ ਖ਼ਬਰ »

ਕੇ. ਐਮ. ਵੀ. ਨੇ ਜੇ. ਐਨ. ਯੂ. ਨਾਲ ਕੀਤਾ ਐਮ. ਓ. ਯੂ. ਸਾਈਨ

ਜਲੰਧਰ, 12 ਜੂਨ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਸੰਸਥਾ ਕੰਨਿਆ ਮਹਾਂਵਿਦਿਆਲਾ, ਆਟੋਨਾਮਸ ਕਾਲਜ, ਜਲੰਧਰ ਦੇ ਸੰਸਕ੍ਰਿਤ ਵਿਭਾਗ ਤੇ ਵੈਦਿਕ ਰਿਸਰਚ ਸੈਂਟਰ ਨੇ ਸੰਸਕ੍ਰਿਤ 'ਚ ਉੱਚ ਸੋਧ ਤੇ ਅਕਾਦਮਿਕ ਰਿਸਰਚ ਨੂੰ ਹੋਰ ਪ੍ਰਫੂਲਿਤ ਕਰਨ ਲਈ ਜਵਾਹਰ ਲਾਲ ਨਹਿਰੂ ...

ਪੂਰੀ ਖ਼ਬਰ »

ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ

ਜਲੰਧਰ, 12 ਜੂਨ (ਹਰਵਿੰਦਰ ਸਿੰਘ ਫੁੱਲ)-ਸ਼ਹਿਰ ਦੀਆਂ ਸਿੰਘ ਸਭਾਵਾਂ ਨੇ ਬਰਗਾੜੀ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਘੱਟ ਤੋਂ ਘੱਟ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਹੈ | ਪ੍ਰੈੱਸ ਨੂੰ ਜਾਰੀ ਇਕ ਬਿਆਨ 'ਚ ਸਿੰਘ ਸਭਾਵਾਂ ਦੇ ਬੁਲਾਰੇ ਹਰਜੋਤ ਸਿੰਘ ਲੱਕੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸੁਖਬੀਰ, ਢੀਂਡਸਾ, ਮਜੀਠੀਆ ਤੇ ਡਾ: ਚੀਮਾ ਪੁੱਜੇ ਮੱਕੜ ਦਾ ਹਾਲ ਜਾਨਣ

ਜਲੰਧਰ, 12 ਜੂਨ (ਜਸਪਾਲ ਸਿੰਘ)-ਕਰੀਬ ਦੋ ਮਹੀਨੇ ਪਹਿਲਾਂ ਇਕ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਸਾਬਕਾ ਵਿਧਾਇਕ ਤੇ ਅਕਾਲੀ ਆਗੂ ਸ. ਸਰਬਜੀਤ ਸਿੰਘ ਮੱਕੜ ਦਾ ਹਾਲ ਪੁੱਛਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ, ਸੰਸਦ ਮੈਂਬਰ ...

ਪੂਰੀ ਖ਼ਬਰ »

ਕਮਿਸ਼ਨਰੇਟ ਪੁਲਿਸ ਦੇ ਮਹਿਲਾ ਮੁਲਾਜ਼ਮਾਂ ਲਈ ਲਗਾਈ ਕੰਪਿਊਟਰ ਵਰਕਸ਼ਾਪ

ਜਲੰਧਰ, 12 ਜੂਨ (ਐੱਮ.ਐੱਸ. ਲੋਹੀਆ)–ਕਮਿਸ਼ਨਰੇਟ ਪੁਲਿਸ ਨੇ ਆਪਣੇ ਥਾਣਿਆਂ ਦੀ ਕਾਰਗੁਜ਼ਾਰੀ ਨੂੰ ਹੋਰ ਬੇਹਤਰ ਕਰਨ ਲਈ ਮੁਲਾਜ਼ਮਾਂ ਨੂੰ ਕੰਪਿਊਟਰ ਦੀ ਸਿੱਖਿਆ ਦੇਣ ਵਾਸਤੇ ਹੰਸਰਾਜ ਮਹਿਲਾ ਮਹਾਵਿਦਿਆਲਾ ਵਿਖੇ ਵਿਸ਼ੇਸ਼ ਵਰਕਸ਼ਾਪ ਲਗਾਈ ਹੈ | ਵਰਕਸ਼ਾਪ 11 ਤੋਂ 16 ...

ਪੂਰੀ ਖ਼ਬਰ »

ਉੱਤਰੀ ਰੇਲਵੇ ਮਜ਼ਦੂਰ ਯੂਨੀਅਨ ਵਲੋਂ ਭੁੱਖ ਹੜਤਾਲ

ਜਲੰਧਰ ਛਾਉਣੀ, 12 ਜੂਨ (ਪਵਨ ਖਰਬੰਦਾ)-ਉੱਤਰੀ ਰੇਲਵੇ ਮਜ਼ਦੂਰ ਯੂਨੀਅਨ ਬਿ੍ਜ ਬ੍ਰਾਂਚ ਵਲੋਂ ਪੁਲ ਕਾਰਖਾਨਾ ਜਲੰਧਰ ਛਾਉਣੀ ਦੇ ਮੁੱਖ ਗੇਟ 'ਤੇ ਕੇਂਦਰੀ ਆਗੂਆਂ ਦੇ ਸੱਦੇ ਗੇਟ ਮੀਟਿੰਗ ਕਰਦੇ ਹੋਏ ਭੁੱਖ ਹੜਤਾਲ ਤੇ ਪ੍ਰਦਰਸ਼ਨ ਕੀਤਾ, ਜਿਸ 'ਚ ਕੇਂਦਰ ਸਰਕਾਰ ਦੀਆਂ ...

ਪੂਰੀ ਖ਼ਬਰ »

ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ 'ਨਸ਼ਾ ਰੋਕੂ ਨਿਗਰਾਨ ਕਮੇਟੀਆਂ' ਗਠਿਤ ਕਰਨ ਦਾ ਫੈਸਲਾ

ਜਲੰਧਰ, 12 ਜੂਨ (ਚੰਦੀਪ ਭੱਲਾ)-ਜਲੰਧਰ ਜ਼ਿਲ੍ਹੇ 'ਚ ਡੈਪੋ (ਡਰੱਗ ਅਬਿਊਜ ਪ੍ਰੀਵੈਂਸ਼ਨ ਅਫਸਰ) ਪ੍ਰੋਗਰਾਮ ਨੂੰ ਲੋਕ ਲਹਿਰ ਬਣਾਉਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਅੰਦਰ 'ਨਸ਼ਾ ਰੋਕੂ ਨਿਗਰਾਨ ਕਮੇਟੀਆਂ' ਬਣਾਉਣ ਦਾ ਫੈਸਲਾ ਲਿਆ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਐਚ. ਐਮ. ਵੀ. ਵਿਖੇ ਨੈਟ ਸੈਵੀ ਇੰਟਰ ਕਲਾਸ ਮੁਕਾਬਲੇ ਕਰਵਾਏ

ਜਲੰਧਰ, 12 ਜੂਨ (ਰਣਜੀਤ ਸਿੰਘ ਸੋਢੀ)-ਹੰਸਰਾਜ ਮਹਿਲਾ ਮਹਾਂਵਿਦਿਆਲਾ ਨੇ ਦੇ ਰੈਜ਼ੀਡੈਂਟ ਸਕਾਲਰਸ ਦੇ ਲਈ ਪਿ੍ੰਸੀਪਲ ਪ੍ਰੋ: ਡਾ. ਅਜੈ ਸਰੀਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨੈੱਟ ਸੇਵੀ ਇੰਟਰ ਕਲਾਸ ਮੁਕਾਬਲੇ ਕਰਵਾਏ ਗਏ | ਮੁਕਾਬਲੇ ਦਾ ਵਿਸ਼ਾ ਆਰਟੀਫੀਸ਼ੀਅਲ ...

ਪੂਰੀ ਖ਼ਬਰ »

ਸੇਂਟ ਸੋਲਜਰ ਹੋਟਲ ਮੈਨੇਜਮੈਂਟ ਦ ਸਾਲਾਨਾ ਮੈਗਜ਼ੀਨ ਜਾਰੀ

ਜਲੰਧਰ, 12 ਜੂਨ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਇੰਸਟੀਚਿਊਟ ਆਫ਼ ਹੋਟਲ ਮੈਨੇਜਮੈਂਟ ਐਾਡ ਕੈਟਰਿੰਗ ਟੈਕਨਾਲੋਜੀ ਵਲੋਂ ਸੰਸਥਾ ਦਾ ਸਾਲਾਨਾ ਮੈਗਜ਼ੀਨ ਕੋਸਮੋਪਾਲਿਟਨ ਦਾ ਤੀਜਾ ਆਡੀਸ਼ਨ ਜਾਰੀ ਕੀਤਾ | ਮੈਗਜ਼ੀਨ ਨੂੰ ਗਰੁੱਪ ਦੇ ਪ੍ਰੋ-ਚੇਅਰਮੈਨ ਪਿ੍ੰਸ ਚੋਪੜਾ ...

ਪੂਰੀ ਖ਼ਬਰ »

ਗਣਿਤ ਵਿਸ਼ੇ ਨੂੰ ਦੋ ਭਾਗਾਂ 'ਚ ਪੜ੍ਹਾਉਣ ਨਾਲ ਡਿੱਗੇਗਾ ਸਿੱਖਿਆ ਦਾ ਮਿਆਰ-ਮਾਹਿਰ

ਜਲੰਧਰ, 12 ਜੂਨ (ਰਣਜੀਤ ਸਿੰਘ ਸੋਢੀ)-ਨੌਜਵਾਨ ਦੇਸ਼ ਤੇ ਕੌਮ ਦਾ ਭਵਿੱਖ ਹੁੰਦੇ ਹਨ, ਹਰ ਦੇਸ਼ ਦੇ ਨੌਜਵਾਨਾਂ ਤੋਂ ਉਮੀਦ ਹੁੰਦੀ ਹੈ ਕਿ ਉਹ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਾਪਤੀਆਂ ਕਰਕੇ ਆਪਣਾ ਤੇ ਦੇਸ਼ ਦਾ ਨਾਂਅ ਰੌਸ਼ਨ ਕਰਨ ਪਰ ਸੀ. ਬੀ. ਐੱਸ. ਈ. ਬੋਰਡ ਨੇ ਗਣਿਤ ਵਿਸ਼ੇ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਵਲੋਂ ਕਾਲਜ ਬਣਾਏ ਜਾਣ ਸਬੰਧੀ ਦੁਕਾਨਦਾਰਾਂ ਨਾਲ ਮੀਟਿੰਗ

ਜਲੰਧਰ, 12 ਜੂਨ (ਚੰਦੀਪ ਭੱਲਾ)-ਸਥਾਨਕ ਨਕੋਦਰ ਰੋਡ 'ਤੇ ਸਥਿਤ ਚਾਰਾ ਮੰਡੀ ਦੀ ਥਾਂ ਜਿਥੇ ਕੁੱਝ ਸਮਾਂ ਪਹਿਲਾਂ ਹੀ ਪੰਜਾਬ ਸਰਕਾਰ ਵਲੋਂ ਇਕ ਸਮਾਗਮ ਦੌਰਾਨ ਡਾ: ਅੰਬੇਡਕਰ ਕਾਲਜ ਬਣਾਏ ਜਾਣ ਸਬੰਧੀ ਮਨਜ਼ੂਰੀ ਦਿੱਤੀ ਗਈ ਸੀ ਨੂੰ ਲੈ ਕੇ ਅੱਜ ਨਾਇਬ ਤਹਿਸੀਲਦਾਰ ਸ੍ਰੀ ...

ਪੂਰੀ ਖ਼ਬਰ »

ਖੱਡੇ 'ਚ ਡਿੱਗਣ ਕਾਰਨ ਨੌਜਵਾਨ ਜ਼ਖ਼ਮੀ

ਮਕਸੂਦਾਂ, 12 ਜੂਨ (ਲਖਵਿੰਦਰ ਪਾਠਕ)-ਫੋਕਲ ਪੁਆਇੰਟ ਰੋਡ 'ਤੇ ਕਈ ਸਾਲਾਂ ਤੋਂ ਪਏ ਖੱਡੇ ਦੇ ਕਾਰਨ ਅੱਜ ਇਕ ਨੌਜਵਾਨ ਡਿੱਗ ਕੇ ਜ਼ਖ਼ਮੀ ਹੋ ਗਿਆ | ਜ਼ਖ਼ਮੀ ਨੌਜਵਾਨ ਦੀ ਪਛਾਣ ਗੌਰਵ ਵਾਸੀ ਸਈਪੁਰ ਦੇ ਤੌਰ 'ਤੇ ਹੋਈ ਹੈ | ਮੌਕੇ 'ਤੇ ਮੌਜੂਦ ਸੁਸ਼ੀਲ ਤਿਵਾੜੀ ਨੇ ਕਿਹਾ ਕਿ ...

ਪੂਰੀ ਖ਼ਬਰ »

ਕਾਂਗਰਸ ਕਰ ਰਹੀ ਹੈ ਝੂਠ ਦੀ ਰਾਜਨੀਤੀ-ਮਜੀਠੀਆ

ਜਲੰਧਰ, 12 ਜੂਨ (ਜਸਪਾਲ ਸਿੰਘ)-ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਸਰਕਾਰ 'ਤੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜਣ ਦੇ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਕਾਂਗਰਸ ਵਲੋਂ ਝੂਠ ਦੀ ਰਾਜਨੀਤੀ ਕੀਤੀ ਜਾ ਰਹੀ ਹੈ | ਇਥੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਮਾਰੂਤੀ ਕਾਰਾਂ ਪਹਿਲੀ ਜੁਲਾਈ ਤੋਂ ਹੋਣਗੀਆਂ 50 ਹਜ਼ਾਰ ਤੱਕ ਮਹਿੰਗੀਆਂ-ਲਵਲੀ ਆਟੋਜ਼

ਜਲੰਧਰ, 12 ਜੂਨ (ਅ. ਬ.)-ਦੇਸ਼ ਦੀ ਸਭ ਤੋਂ ਵੱਡੀ ਕਾਰ ਕੰਪਨੀ ਮਾਰੂਤੀ ਸੁਜ਼ੂਕੀ ਇੰਡੀਆ ਲਿਮ: ਦੀਆਂ ਸਾਰੀਆਂ ਕਾਰਾਂ ਜੁਲਾਈ 20118 ਤੋਂ ਹੋਰ ਮਹਿੰਗੀਆਂ ਹੋ ਜਾਣਗੀਆਂ | ਮਾਰੂਤੀ ਇਹ ਵਾਧਾ ਕਾਰ ਨਿਰਮਾਣ 'ਚ ਵਧ ਰਹੀ ਲਾਗਤ ਦੇ ਮੱਦੇਨਜ਼ਰ ਕਰ ਰਹੀ ਹੈ | ਗਾਹਕ ਕੀਮਤਾਂ ਵਧਣ ਤੋਂ ਪਹਿਲਾਂ ਜੂਨ ਮਹੀਨੇ ਦਿੱਤੀ ਛੂਟ 'ਤੇ ਸੇਵਿੰਗ ਦਾ ਫਾਇਦਾ ਲੈ ਕੇ ਲਾਭ ਲੈ ਸਕਦੇ ਹਨ | ਜੂਨ ਮਹੀਨੇ ਗਾਹਕਾਂ ਨੂੰ ਆਲਟੋ 800 'ਤੇ 50,000, ਨਵੀਂ ਆਲਟੋ ਕੇ-10 'ਤੇ 55,000, ਸੇਲੇਰਿਓ 'ਤੇ 60,000, ਵੈਗਨਆਰ 'ਤੇ 55,000, ਡਿਜਾਇਰ 'ਤੇ 45,000 ਤੇ ਅਟਿਰਗਾ 'ਤੇ 60,000 ਰੁਪਏ ਦੀ ਭਾਰੀ ਛੂਟ ਹੈ | ਲਵਲੀ ਆਟੋਜ਼ ਹਮੇਸ਼ਾ ਗਾਹਕਾਂ ਦੀ ਜ਼ਰੂਰਤਾਂ 'ਤੇ ਖਰਾ ਉਤਰਿਆ ਹੈ | ਇਸੇ ਤਹਿਤ ਗਾਹਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਵਿਸ਼ੇਸ਼ ਐਕਸਚੇਂਜ ਤੇ ਫਾਇਨਾਂਸ ਕਾਊਾਟਰ ਲਗਾਏ ਗਏ ਹਨ ਤਾਂ ਕਿ ਗਾਹਕ ਮਾਰੂਤੀ ਵਲੋਂ ਦਿੱਤੇ ਆਫ਼ਰ ਦਾ ਪੂਰਨ ਰੂਪ 'ਚ ਫਾਇਦਾ ਉਠਾ ਸਕਣ |


ਖ਼ਬਰ ਸ਼ੇਅਰ ਕਰੋ

ਖੇਤੀਬਾੜੀ ਵਿਭਾਗ ਵਲੋਂ ਪਾਣੀ ਬਚਾਓ ਸਬੰਧੀ ਪਿੰਡ ਲੱਲੀਆਂ ਖੁਰਦ 'ਚ ਸਮਾਗਮ

ਲਾਂਬੜਾ, 12 ਜੂਨ (ਕੁਲਜੀਤ ਸਿੰਘ ਸੰਧੂ)-ਪੰਜਾਬ ਸਰਕਾਰ ਵਲੋਂ ਪਾਣੀ ਬਚਾਓ ਮੁਹਿੰਮ ਨੂੰ ਪਿੰਡ-ਪਿੰਡ ਪਹੁੰਚਾਉਣ ਲਈ ਅੱਜ ਖੇਤੀਬਾੜੀ ਵਿਭਾਗ ਪੰਜਾਬ ਜਲੰਧਰ ਵਲੋਂ ਇਲਾਕੇ ਦੇ ਪਿੰਡ ਲੱਲੀਆਂ ਖੁਰਦ 'ਚ ਇਕ ਸਮਾਗਮ ਕਰਵਾਇਆ ਗਿਆ | ਸਰਪੰਚ ਜਗਜੀਤ ਸਿੰਘ ਤੇ ਗ੍ਰਾਮ ਪੰਚਾਇਤ ...

ਪੂਰੀ ਖ਼ਬਰ »

ਐਨ. ਐਸ. ਯੂ. ਆਈ. ਪੰਜਾਬ ਨੇ ਜਲੰਧਰ 'ਚ ਮੋਦੀ ਸਰਕਾਰ ਿਖ਼ਲਾਫ਼ ਕੱਢੀ ਰੈਲੀ

ਜਲੰਧਰ, 12 ਜੂਨ (ਜਸਪਾਲ ਸਿੰਘ)-ਐਨ. ਐਸ. ਯੂ. ਆਈ. ਪੰਜਾਬ, ਪ੍ਰਧਾਨ ਅਕਸ਼ੇ ਸ਼ਰਮਾ ਦੀ ਅਗਵਾਈ ਹੇਠ ਭਾਜਪਾ ਤੇ ਨਰਿੰਦਰ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁੱਧ ਇਕ ਵਿਸ਼ਾਲ ਰੈਲੀ ਕੱਢੀ ਗਈ | ਰੈਲੀ ਡਿਪਟੀ ਕਮਿਸ਼ਨਰ ਜਲੰਧਰ ਦੇ ਦਫ਼ਤਰ ਸਾਮਣੇ ਖਤਮ ਹੋਈ ਤੇ ਇਸ ...

ਪੂਰੀ ਖ਼ਬਰ »

ਕਾਰ ਤੇ ਐਕਟਿਵਾ ਦੀ ਟੱਕਰ 'ਚ 6 ਸਾਲ ਦੀ ਬੱਚੀ ਗੰਭੀਰ ਜ਼ਖ਼ਮੀ

ਜਲੰਧਰ, 12 ਜੂਨ (ਐੱਮ. ਐੱਸ. ਲੋਹੀਆ)-ਰੋਜ਼ਾਨਾ ਚੁੰਨ-ਮੁੰਨ ਚੌਕ 'ਚ ਸੜਕ ਹਾਦਸੇ ਹੋ ਰਹੇ ਹਨ, ਪਰ ਪੁਲਿਸ ਪ੍ਰਸ਼ਾਸਨ ਦੀ ਇਸ ਵੱਲ ਧਿਆਨ ਹੀ ਨਹੀਂ ਦਿੱਤਾ ਜਾ ਰਿਹਾ | ਚਾਹੇ ਇਹ ਹਾਦਸੇ ਕਿਸੇ ਦੀ ਵੀ ਗ਼ਲਤੀ ਜਾਂ ਲਾਪ੍ਰਵਾਹੀ ਨਾਲ ਹੁੰਦੇ ਹੋਣ ਪਰ ਰੋਜ਼ਾਨਾ ਇਨ੍ਹਾਂ ...

ਪੂਰੀ ਖ਼ਬਰ »

ਮਾਈਲਸਟੋਨ ਦੇ ਵਿਦਿਆਰਥੀਆਂ ਵਲੋਂ ਉੱਚ ਪੱਧਰ ਦੇ ਬੈਂਡ ਪ੍ਰਾਪਤ

ਜਲੰਧਰ, 12 ਜੂਨ (ਅ. ਬ.)-ਆਇਲਟਸ ਕੋਚਿੰਗ ਦੇਣ ਵਾਲੀ ਪੰਜਾਬ ਦੀ ਨੰ: 1 ਅਕੈਡਮੀ ਮਾਈਲਸਟੋਨ ਐਜੂਕੇਸ਼ਨ ਗਰੁੱਪ ਦੇ ਵਿਦਿਆਰਥੀਆਂ ਨੇ ਹਾਲ ਹੀ ਵਿਚ ਹੋਈ ਆਇਲਟਸ ਦੀ ਪ੍ਰੀਖਿਆ ਵਿਚ ਉੱਚ ਪੱਧਰ ਦੇ ਬੈਂਡ ਪ੍ਰਾਪਤ ਕੀਤੇ | ਵਿਦਿਆਰਥੀ ਗੁਰਸ਼ਰਨ ਸਿੰਘ ਨੇ 8.5 ਬੈਂਡ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਹੋਟਲ ਦੇ ਕਮਰੇ 'ਚ ਜੂਆ ਖੇਡਦੇ 6 ਗਿ੍ਫ਼ਤਾਰ, 12900 ਰੁਪਏ ਬਰਾਮਦ

ਜਲੰਧਰ, 12 ਜੂਨ (ਐੱਮ. ਐੱਸ. ਲੋਹੀਆ)-ਰੇਲਵੇ ਰੋਡ 'ਤੇ ਚੱਲ ਰਹੇ ਹੋਟਲ ਸੈਂਡਵਿਕ ਦੇ ਕਮਰੇ 'ਚ ਜੂਆ ਖੇਡਦੇ 6 ਵਿਅਕਤੀਆਂ ਨੂੰ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 12,900 ਰੁਪਏ ਬਰਾਮਦ ਕੀਤੇ ਹਨ | ਹੋਟਲ ਦੇ ਰਜਿਸਟਰ 'ਚ ਕਮਰਾ ਕਿਰਾਏ 'ਤੇ ...

ਪੂਰੀ ਖ਼ਬਰ »

ਜਮਸ਼ੇਰ ਅੱਡੇ ਤੋਂ ਹਾਈਵੇ ਤੱਕ ਸੜਕ 'ਤੇ ਪਏ ਟੋਏ ਤੁਰੰਤ ਪੂਰੇ ਜਾਣ

ਜਮਸ਼ੇਰ ਖਾਸ, 12 ਜੂਨ (ਜਸਬੀਰ ਸਿੰਘ ਸੰਧੂ)-ਜਮਸ਼ੇਰ ਖਾਸ ਅਤੇ ਆਸ-ਪਾਸ ਦੇ ਪਿੰਡਾਂ ਦੇ ਨਿੱਤ ਰਾਹਗੀਰਾਂ ਦੀ ਪੀ. ਡਬਲਿਊ. ਡੀ. (ਬੀ. ਐਾਡ. ਆਰ.) ਵਿਭਾਗ ਤੋਂ ਪੁਰਜ਼ੋਰ ਮੰਗ ਹੈ ਅਤੇ ਵਿਸ਼ੇਸ਼ ਤੌਰ 'ਤੇ ਜਸਵੰਤ ਸਿੰਘ ਸ਼ੇਰਗਿੱਲ, ਜਸਪਾਲ ਸਿੰਘ ਸ਼ੇਰਗਿੱਲ, ਰਾਜੂ ਗੌਰਵ ...

ਪੂਰੀ ਖ਼ਬਰ »

ਸੜਕਾਂ ਦੀ ਖਸਤਾ ਹਾਲਤ ਨੂੰ ਲੈ ਕੇ ਡਿਪਟੀ ਮੇਅਰ ਨੇ ਕੀਤੀ ਖਿਚਾਈ

ਜਲੰਧਰ, 12 ਜੂਨ (ਸ਼ਿਵ)-ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ ਨੇ ਬਸਤੀ ਸ਼ੇਖ਼ 'ਚ ਦੁਸਹਿਰਾ ਮੈਦਾਨ ਤੋਂ ਲੈ ਕੇ ਛੇਵੀਂ ਪਾਤਸ਼ਾਹੀ ਗੁਰਦੁਆਰਾ ਤੱਕ ਦੀ ਸੜਕ ਦਾ ਦੌਰਾ ਕਰਕੇ ਵਿਭਾਗੀ ਅਫ਼ਸਰਾਂ ਦੀ ਖਿਚਾਈ ਕੀਤੀ ਹੈ ਕਿ ਇਸ ਸੜਕ ਨੂੰ ਸਮੇਂ ਸਿਰ ਠੀਕ ਨਾ ਕੀਤਾ ਗਿਆ ...

ਪੂਰੀ ਖ਼ਬਰ »

ਸ੍ਰੀ ਸਿੱਧ ਬਾਬਾ ਸੋਢਲ ਦਾ ਝੰਡੀ ਦਿਵਸ 15 ਨੂੰ

ਜਲੰਧਰ, 12 ਜੂਨ (ਸ਼ਿਵ)-ਚੱਢਾ ਬਰਾਦਰੀ (ਰਜਿ.) ਜਲੰਧਰ ਵਲੋਂ ਸ੍ਰੀ ਸਿੱਧ ਬਾਬਾ ਸੋਢਲ ਮੰਦਰ ਦਾ ਝੰਡੀ ਦਿਵਸ 15 ਜੂਨ ਨੂੰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ | 'ਅਜੀਤ ਭਵਨ' ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਚੱਢਾ ਬਰਾਦਰੀ ਦੇ ਪ੍ਰਧਾਨ ਵਿਪਨ ਚੱਢਾ (ਬੱਬੀ), ਅਨਿਲ ਚੱਢਾ ...

ਪੂਰੀ ਖ਼ਬਰ »

ਸਮਰਾਏ 'ਚ ਪੰਚਾਇਤੀ ਜ਼ਮੀਨ ਦੀ ਬੋਲੀ ਮੌਕੇ ਮਜ਼ਦੂਰਾਂ ਵਲੋਂ ਪਲਾਟਾਂ ਦੀ ਮੰਗ

ਜੰਡਿਆਲਾ ਮੰਜਕੀ, 12 ਜੂਨ (ਸੁਰਜੀਤ ਸਿੰਘ ਜੰਡਿਆਲਾ)-ਨਜ਼ਦੀਕੀ ਪਿੰਡ ਸਮਰਾਏ ਦੀ ਪੰਚਾਇਤ ਵਲੋਂ ਪੰਚਾਇਤੀ ਜ਼ਮੀਨ ਦੀ ਬੋਲੀ ਕਰਵਾਉਣ ਲਈ ਇਕੱਠ ਕੀਤੀ ਗਿਆ | ਬੋਲੀ ਸ਼ੁਰੂ ਹੋਣ ਤੋਂ ਪਹਿਲਾਂ ਪੇਂਡੂ ਮਜ਼ਦੂਰ ਯੂਨੀਅਨ ਸਮਰਾਏ ਦੇ ਆਗੂਆਂ ਵਲੋਂ ਜ਼ਮੀਨ ਦੀ ਬੋਲੀ ਦਾ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ 'ਧੰਨਵਾਦੀ ਦੌਰੇ' ਨੂੰ ਲੈ ਕੇ ਡੀ.ਸੀ. ਤੇ ਐੱਸ.ਐੱਸ.ਪੀ. ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਸ਼ਾਹਕੋਟ, 12 ਜੂਨ (ਸਚਦੇਵਾ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਹੋਈ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਸ਼ਾਨਦਾਰ ਜਿੱਤ 'ਤੇ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 14 ...

ਪੂਰੀ ਖ਼ਬਰ »

ਫੁੱਟਬਾਲ ਸਮਰ ਲੀਗ 'ਚ ਨੰਗਲ ਸਲਾਲਾ ਨੇ ਅਲਾਵਲਪੁਰ ਨੂੰ ਹਰਾਇਆ

ਕਿਸ਼ਨਗੜ੍ਹ, 12 ਜੂਨ (ਹਰਬੰਸ ਸਿੰਘ ਹੋਠੀ)-ਡਾ: ਬੀ. ਆਰ. ਅੰਬੇਡਕਰ ਸਪੋਰਟਸ ਕਲੱਬ ਅਲਾਵਲਪੁਰ ਵਲੋਂ ਖ਼ਾਲਸਾ ਸਕੂਲ ਦੇ ਖੇਡ ਮੈਦਾਨ ਵਿਚ ਕਰਵਾਈ ਜਾ ਰਹੀ ਪਹਿਲੀ ਫੁੱਟਬਾਲ ਸਮਰ ਲੀਗ ਦੇ ਚੌਥੇ ਦਿਨ ਹੋਏ ਫੁੱਟਬਾਲ ਮੁਕਾਬਲਿਆਂ ਦਾ ਉਦਘਾਟਨ ਸਪੋਰਟਸ ਕਲੱਬ ਦੇ ਚੇਅਰਮੈਨ ...

ਪੂਰੀ ਖ਼ਬਰ »

ਬਾਬੇ ਜੌੜੇ ਦਾ ਸਾਲਾਨਾ ਜੋੜ ਮੇਲਾ ਤੇ ਹਲਟ ਦੌੜਾਂ 15 ਨੂੰ

ਕਿਸ਼ਨਗੜ੍ਹ, 12 ਜੂਨ (ਹਰਬੰਸ ਸਿੰਘ ਹੋਠੀ)-ਡੇਰਾ ਸੰਤ ਪ੍ਰੀਤਮ ਦਾਸ ਬਾਬੇ ਜੌੜੇ ਪਿੰਡ ਰਾਏਪੁਰ ਰਸੂਲਪੁਰ ਵਿਖੇ ਮੌਜੂਦਾ ਗੱਦੀ ਨਸ਼ੀਨ ਸੰਤ ਨਿਰਮਲ ਦਾਸ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ (ਰਜਿ) ਪੰਜਾਬ ਦੀ ਸਰਪ੍ਰਸਤੀ ਹੇਠ ਬਾਬੇ ਜੌੜੇ ਦਾ ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਬੀ.ਡੀ.ਪੀ.ਓ. ਦਫ਼ਰਤ ਮੂਹਰੇ ਧਰਨਾ

ਸ਼ਾਹਕੋਟ, 12 ਜੂਨ (ਬਾਂਸਲ, ਸਚਦੇਵਾ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੱਦੇ 'ਤੇ ਅੱਜ ਖੇਡ ਮਜ਼ਦੂਰਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਸਥਾਨਕ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ ਤੇ ਆਪਣਾ ਮੰਗ-ਪੱਤਰ ਬੀ.ਡੀ.ਪੀ.ਓ. ਸ਼ਾਹਕੋਟ ...

ਪੂਰੀ ਖ਼ਬਰ »

ਪਿੰਡ ਧਨੀ 'ਚ ਜਾਗਰੂਕਤਾ ਕੈਂਪ ਲਗਾਇਆ

ਜੰਡਿਆਲਾ ਮੰਜਕੀ, 12 ਜੂਨ (ਸੁਰਜੀਤ ਸਿੰਘ ਜੰਡਿਆਲਾ)-ਨੌਜਵਾਨਾਂ 'ਚ ਵੱਧ ਰਹੇ ਨਸ਼ੇ ਦੇ ਰੁਝਾਨ ਨੂੰ ਖਤਮ ਕਰਨ ਜਾਂ ਨਸ਼ੇ ਦੇ ਆਦੀ ਹੋ ਚੁੱਕੇ ਵਿਅਕਤੀਆਂ ਨੂੰ ਨਸ਼ਾ ਛੱਡਣ ਸਬੰਧੀ ਜਾਗਰੂਕ ਕਰਨ ਲਈ ਡਾਕਟਰ ਅਰੁਣਾ ਕੁਮਾਰੀ ਸੀਨੀਅਰ ਮੈਡੀਕਲ ਅਫਸਰ ਮੁੱਢਲਾ ਸਿਹਤ ...

ਪੂਰੀ ਖ਼ਬਰ »

ਪਿ੍ੰਸੀਪਲ ਸੁਮਨ ਸ਼ਰਮਾ ਨੇ ਭੁੱਲਰ ਸਕੂਲ ਵਿਖੇ ਅਹੁਦਾ ਸੰਭਾਲਿਆ

ਮਲਸੀਆਂ, 12 ਜੂਨ (ਸੁਖਦੀਪ ਸਿੰਘ)-ਪੰਜਾਬ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਸੁਮਨ ਸ਼ਰਮਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਵਿਖੇ ਬਤੌਰ ਪਿ੍ੰਸੀਪਲ ਦਾ ਅਹੁਦਾ ਸੰਭਾਲ ਲਿਆ ਹੈ | ਪਿ੍ੰਸੀਪਲ ਸੁਮਨ ਸ਼ਰਮਾ ਇਸ ਤੋਂ ਪਹਿਲਾ ਸਰਕਾਰੀ ...

ਪੂਰੀ ਖ਼ਬਰ »

20 ਤੋਂ ਹੀ ਝੋਨਾ ਲਾਇਆ ਜਾਵੇ-ਡਾ: ਸੁਰਜੀਤ ਸਿੰਘ

ਨੂਰਮਹਿਲ, 12 ਜੂਨ (ਜਸਵਿੰਦਰ ਸਿੰਘ ਲਾਂਬਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਬਲਾਕ ਖੇਤੀਬਾੜੀ ਅਫ਼ਸਰ ਨੂਰਮਹਿਲ ਡਾਕਟਰ ਸੁਰਜੀਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਕਿਸਾਨ 20 ਜੂਨ ਤੋਂ ਝੋਨਾ ਲਾਉਣਾ ਸ਼ੁਰੂ ਕਰਨ, ਕਿਉਂਕਿ ਧਰਤੀ ਹੇਠਲੇ ...

ਪੂਰੀ ਖ਼ਬਰ »

ਰਿਪਬਲਿਕ ਪਾਰਟੀ ਆਫ਼ ਇੰਡੀਆ ਵਲੋਂ ਕਾਨਫ਼ਰੰਸ 16 ਨੂੰ

ਫਿਲੌਰ, 12 ਜੂਨ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਇਤਿਹਾਸਕ ਜੋੜ ਮੇਲੇ 'ਤੇ ਰਿਪਬਲਿਕ ਪਾਰਟੀ ਆਫ਼ ਇੰਡੀਆ (ਏ) ਪੰਜਾਬ ਜ਼ਿਲ੍ਹਾ ਕਪੂਰਥਲਾ ਵਲੋਂ ਇਕ ਭਾਰੀ ਕਾਨਫਰੰਸ 16 ਜੂਨ ਨੂੰ ਜੀ.ਟੀ.ਰੋਡ ਚੱਕ ਹਕੀਮ ਫਗਵਾੜਾ ਵਿਖੇ ਕੀਤੀ ਜਾ ਰਹੀ ...

ਪੂਰੀ ਖ਼ਬਰ »

ਪਿੰਡ ਰਸੂਲਪੁਰ ਕਲਾਂ 'ਚ ਨੌਜਵਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ

ਮੱਲ੍ਹੀਆਂ ਕਲਾਂ, 12 ਜੂਨ (ਮਨਜੀਤ ਮਾਨ)-ਪਿੰਡ ਰਸੂਲਪੁਰ ਕਲਾਂ ਜਲੰਧਰ ਵਿਖੇ ਇਕ ਨੌਜਵਾਨ ਵਲੋਂ ਆਪਣੇ ਹੀ ਘਰ ਵਿਚ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦੀ ਸੂਚਨਾ ਪ੍ਰਾਪਤ ਹੋਈ ਹੈ | ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਸਾਗਰ (36) ਪੁੱਤਰ ਗਿਆਨ ਵਾਸੀ ਖੇਜੋਵਾਲ ...

ਪੂਰੀ ਖ਼ਬਰ »

ਸਕਾਰਪੀਓ ਪਲਟੀ, ਸਵਾਰੀਆਂ ਦਾ ਬਚਾਅ

ਜੰਡਿਆਲਾ ਮੰਜਕੀ, 12 ਜੂਨ (ਸੁਰਜੀਤ ਸਿੰਘ ਜੰਡਿਆਲਾ/ ਮਨਜਿੰਦਰ ਸਿੰਘ)-ਸਥਾਨਕ ਜੰਡਿਆਲਾ-ਜਲੰਧਰ ਸੜਕ 'ਤੇ ਥਾਬਲਕੇ ਗੇਟ ਦੇ ਨਜ਼ਦੀਕ ਐਕਟੀਵਾ ਸਵਾਰ ਔਰਤਾਂ ਨੂੰ ਬਚਾਉਂਦਿਆਂ ਇਕ ਸਕਾਰਪੀਓ ਗੱਡੀ ਦੇ ਪਲਟਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਇਕ ਕਾਲੇ ਰੰਗ ਦੀ ...

ਪੂਰੀ ਖ਼ਬਰ »

ਗੌਰਵ ਕਰਾਟੇ ਕਲੱਬ ਸ਼ਾਹਕੋਟ ਵਿਖੇ ਸਵਾਤੇ ਕਿੱਕ ਬਾਕਸਿੰਗ ਟ੍ਰਾਇਲ ਕਰਵਾਏ

ਸ਼ਾਹਕੋਟ, 12 ਜੂਨ (ਸਚਦੇਵਾ)-ਗੌਰਵ ਕਰਾਟੇ ਕਲੱਬ ਸ਼ਾਹਕੋਟ ਵਲੋਂ ਸਵਾਤੇ ਕਿੱਕ ਬਾਕਸਿੰਗ ਪੰਜਾਬ ਦੇ ਪ੍ਰਧਾਨ ਗੌਰਵ ਸ਼ਰਮਾ, ਵਾਈਸ ਪ੍ਰਧਾਨ ਗੁਰਦੇਵ ਵਰਮਾ ਤੇ ਜਰਨਲ ਸਕੱਤਰ ਹਰਪ੍ਰੀਤ ਸਿੰਘ ਕਪੂਰਥਲਾ ਦੀ ਅਗਵਾਈ 'ਚ ਸਵਾਤੇ ਕਿੱਕ ਬਾਕਸਿੰਗ ਜ਼ਿਲ੍ਹਾ ਜਲੰਧਰ ਲਈ ...

ਪੂਰੀ ਖ਼ਬਰ »

ਚੌਧਰੀ ਵਿਕਰਮਜੀਤ ਸਿੰਘ ਨੇ ਕਿਸਾਨਾਂ ਨੂੰ ਮੁਆਵਜ਼ੇ ਦੇ 46 ਲੱਖ ਦੇ ਚੈੱਕ ਵੰਡੇ

ਗੁਰਾਇਆ, 12 ਜੂਨ (ਬਲਵਿੰਦਰ ਸਿੰਘ)-ਇਥੇ ਨਗਰ ਕੌਾਸਲ ਦਫ਼ਤਰ ਵਿਖੇ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਵੰਡਣ ਲਈ ਇਕ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਚੌਧਰੀ ਵਿਕਰਮਜੀਤ ਸਿੰਘ ਨੇ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ...

ਪੂਰੀ ਖ਼ਬਰ »

ਡੀ.ਐਮ.ਯੂ. ਦੀ ਲਪੇਟ 'ਚ ਆਉਣ ਨਾਲ ਮਹਿਲਾ ਦੀ ਮੌਤ

ਨਕੋਦਰ, 12 ਜੂਨ (ਗੁਰਵਿੰਦਰ ਸਿੰਘ)-ਮੁਹੱਲਾ ਲਈਏਵਾਲ ਰੇਲਵੇ ਲਾਈਨ ਨੂੰ ਪਾਰ ਕਰ ਰਹੀ ਸਾਈਕਲ ਸਵਾਰ ਇਕ ਮਹਿਲਾ (36) ਦੀ ਲੁਧਿਆਣਾ ਤੋਂ ਲੋਹੀਆਂ ਜਾ ਰਹੀ ਡੀ.ਐਮ.ਯੂ. ਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ | ਮਹਿਲਾ ਦੀ ਪਹਿਚਾਣ ਸੋਨੀਆ ਪਤਨੀ ਮੂਲਰਾਜ ਵਾਸੀ ...

ਪੂਰੀ ਖ਼ਬਰ »

ਮੁੱਖ ਮੰਤਰੀ ਆਪਣੇ ਦੌਰੇ ਦੌਰਾਨ ਸ਼ਾਹਕੋਟ ਦੇ ਵਿਕਾਸ ਕਾਰਜਾਂ ਲਈ ਕਰ ਸਕਦੇ ਨੇ ਅਹਿਮ ਐਲਾਨ

ਸ਼ਾਹਕੋਟ, 12 ਜੂਨ (ਸਚਦੇਵਾ)-ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਹੋਈ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਹਲਕਾ ਸ਼ਾਹਕੋਟ ਦੇ ਲੋਕਾਂ ਨੂੰ ਹਲਕੇ ਦੇ ਵਿਕਾਸ ਕਾਰਜਾਂ ਲਈ ਲਈ ਗਰਾਂਟਾਂ ਦੇ ...

ਪੂਰੀ ਖ਼ਬਰ »

ਪੰਜਾਬ ਪੁਲਿਸ ਅਕੈਡਮੀ 'ਚ ਯੋਗਾ ਕੈਂਪ

ਫਿਲੌਰ, 12 ਜੂਨ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਸਥਾਨਕ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਡਾਈਰੈਕਟਰ ਆਯੁਰਵੈਦਿਕ ਡਾ. ਰਾਕੇਸ਼ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਆਯੁਰਵੈਦਿਕ ਅਧਿਕਾਰੀ ਡਾ. ਸਮਰਾਟ ਸਹਰਾਲ ਦੀ ਅਗਵਾਈ 'ਚ ਯੋਗਾ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX