ਤਾਜਾ ਖ਼ਬਰਾਂ


ਨਗਰੋਟਾ ਆਰਮੀ ਕੈਂਪ 'ਤੇ ਹੋਏ ਅੱਤਵਾਦੀ ਹਮਲੇ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 29 ਅਕਤੂਬਰ- ਕੌਮੀ ਜਾਂਚ ਏਜੰਸੀ ਨੂੁੰ ਨਗਰੋਟਾ ਆਰਮੀ ਕੈਂਪ 'ਤੇ ਹੋਏ ਅੱਤਵਾਦੀ ਹਮਲੇ ਦੇ ਕੇਸ 'ਚ ਵੱਡੀ ਸਫਲਤਾ ਹਾਸਿਲ ਹੋਈ ਹੈ। ਕੌਮੀ ਜਾਂਚ ਏਜੰਸੀ ਨੇ ਇਸ ਮਾਮਲੇ ਦੇ ਮੁੱਖ ਦੋਸ਼ੀ ਮੁਹੰਮਦ ਅਸ਼ਰਫ਼ ਖਾਂਡੇ ਨੂੰ ਇੰਦਰਾ ਗਾਂਧੀ ਕੌਮਾਂਤਰੀ ਏਅਰਪੋਰਟ ਤੋਂ ...
ਅਫ਼ਗ਼ਾਨਿਸਤਾਨ 'ਚ ਚੋਣਾਂ ਦੌਰਾਨ ਹੋਏ ਧਮਾਕੇ 'ਚ ਮਾਰੇ ਗਏ 130 ਤੋਂ ਵੱਧ ਲੋਕ
. . .  about 2 hours ago
ਕਾਬੂਲ, 29 ਅਕਤੂਬਰ - ਅਫ਼ਗ਼ਾਨਿਸਤਾਨ 'ਚ ਚੋਣਾਂ ਦੌਰਾਨ ਹੋਏ ਧਮਾਕੇ 'ਚ ਲਗਭਗ 130 ਲੋਕਾਂ ਦੀ ਮੌਤ ਹੋ ਗਈ । ਚੋਣ ਅਧਿਕਾਰੀਆਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ, ਸਕੂਲ 'ਚ ਪੈ ਰਹੀਆਂ ਵੋਟਾਂ ਦੌਰਾਨ ਜਦ ਧਮਾਕਾ ਹੋਇਆ ਤਾਂ ਵੋਟਰਾਂ 'ਚ ਭੱਜ-ਦੌੜ ਮੱਚ ਗਈ....
ਮਜ਼ਦੂਰਾਂ ਵੱਲੋਂ ਪ੍ਰਵਾਸੀ ਮਜ਼ਦੂਰ ਨਾਲ ਕੁੱਟ ਮਾਰ, ਮੌਤ
. . .  about 2 hours ago
ਕੋਟਕਪੂਰਾ, 20 ਅਕਤੂਬਰ (ਮੋਹਰ ਗਿੱਲ)- ਕੋਟਕਪੂਰਾ ਦੀ ਨਵੀ ਦਾਣਾ ਮੰਡੀ 'ਚ ਕੁੱਝ ਪ੍ਰਵਾਸੀ ਮਜ਼ਦੂਰਾਂ ਵੱਲੋਂ ਕੁੱਟ-ਮਾਰ ਕਰ ਕੇ ਇਕ ਪ੍ਰਵਾਸੀ ਮਜ਼ਦੂਰ ਵਿਕਰਮ (16) ਚੌਰਗਾਂਓ ਜ਼ਿਲ੍ਹਾ ਮੁੰਗੇਰ (ਬਿਹਾਰ), ਜੋ ਕਿ ਇੱਥੇ ਝੁੱਗੀਆਂ ਬਣਾ ਕੇ ਰਹਿ ਰਹੇ ਹਨ, ਨੂੰ ਮੌਤ ਦੇ ਘਾਟ....
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
. . .  about 2 hours ago
ਸ੍ਰੀਨਗਰ, 20 ਅਕਤੂਬਰ -ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਜਾਰੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਜਵਾਨਾਂ ਨੇ ਪਠਾਨ ਇਲਾਕੇ 'ਚੋਂ ਤਿੰਨ ਅੱਤਵਾਦੀਆਂ ਨੂੰ ਘੇਰ ਲਿਆ ਹੈ। ਫਿਲਹਾਲ ਦੋਵਾਂ ਪਾਸੀਓ ਗੋਲਾਬਾਰੀ ਜਾਰੀ ....
ਜੰਮੂ-ਕਸ਼ਮੀਰ ਸਥਾਨਕ ਨਗਰ ਨਿਗਮ ਚੋਣ ਨਤੀਜੇ, 43 ਸੀਟਾਂ 'ਤੇ ਜਿੱਤੀ ਭਾਜਪਾ
. . .  about 3 hours ago
ਸ੍ਰੀਨਗਰ, 20 ਅਕਤੂਬਰ- ਜੰਮੂ-ਕਸ਼ਮੀਰ ਸਥਾਨਕ ਨਗਰ ਨਿਗਮ ਦੇ 75 ਵਾਰਡਾਂ 'ਚ 43 ਸੀਟਾਂ 'ਤੇ ਭਾਜਪਾ, 14 'ਤੇ ਕਾਂਗਰਸ ਅਤੇ 18 ਸੀਟਾਂ 'ਤੇ ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ। ਇਸ ਦੇ ਨਾਲ ਹੀ ਮਿਊਂਸੀਪਲ ਕਮੇਟੀ ਦੇ 7 ਵਾਰਡਾਂ 'ਚੋਂ ਭਾਜਪਾ ਨੇ 2 ...
ਦੱਖਣੀ ਅਫ਼ਰੀਕਾ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ 27 ਲੋਕਾਂ ਦੀ ਮੌਤ
. . .  about 3 hours ago
ਜੋਹਨਸਬਰਗ, 20 ਅਕਤੂਬਰ- ਦੱਖਣੀ ਅਫ਼ਰੀਕਾ ਦੇ ਲਿਮਪੋਪੋ ਸੂਬੇ 'ਚ ਇੱਕ ਟਰੱਕ ਦੇ ਦੂਜੇ ਵਾਹਨਾਂ ਨਾਲ ਟਕਰਾਉਣ ਕਾਰਨ 27 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ ਕਈ ਹੋਰ ਜ਼ਖ਼ਮੀ ਵੀ ਹੋਏ ਹਨ। ਸੂਬੇ ਦੇ ਆਵਾਜਾਈ ਮੰਤਰੀ ਮਕੋਮਾ ਮੁਖਰੂਪੇਟੇ ਨੇ ਦੱਸਿਆ ਕਿ...
ਅਸਾਮ 'ਚ ਬੱਸ ਦੇ ਤਲਾਅ 'ਚ ਡਿੱਗਣ ਕਾਰਨ 7 ਮੌਤਾਂ, 20 ਜ਼ਖਮੀ
. . .  about 3 hours ago
ਦਿਸ ਪੁਰ, 20 ਅਕਤੂਬਰ - ਅਸਮ ਰੋਡਵੇਜ਼ ਦੀ ਬੱਸ ਬੇਕਾਬੂ ਹੋ ਕੇ ਗੁਹਾਟੀ ਅਤੇ ਮੁਕਲਮੁਆ ਦੇ ਤਲਾਅ 'ਚ ਡਿਗ ਗਈ। ਇਸ ਹਾਦਸੇ 'ਚ ਲੋਕਾਂ ਦੀ ਮੌਤ ਹੋ ਗਈ ਜਦਕਿ 20 ਲੋਕ ਜ਼ਖਮੀ ਹੋ ਗਏ। ਜ਼ਖਮੀ ਲੋਕਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ....
ਕੈਪਟਨ ਦਾ ਨਿਰਦੇਸ਼- ਪੰਜਾਬ 'ਚ ਧਾਰਮਿਕ-ਸਮਾਜਿਕ ਆਯੋਜਨਾਂ ਦੀ ਮਨਜ਼ੂਰੀ ਲਈ ਤਿਆਰ ਹੋਣ ਦਿਸ਼ਾ-ਨਿਰਦੇਸ਼
. . .  about 4 hours ago
ਨਵੀਂ ਦਿੱਲੀ, 20 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਸਕੱਤਰ ਐੱਨ. ਐੱਸ. ਕਲਸੀ ਨੂੰ ਸੂਬੇ 'ਚ ਧਾਰਮਿਕ ਅਤੇ ਸਮਾਜਿਕ ਆਯੋਜਨਾਂ ਦੀ ਮਨਜ਼ੂਰੀ ਸੰਬੰਧੀ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ...
ਰਾਏਕੋਟ ਪੁਲਿਸ ਵੱਲੋਂ ਜਾਅਲੀ ਸਰਟੀਫਿਕੇਟ ਤਿਆਰ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼
. . .  about 4 hours ago
ਰਾਏਕੋਟ, 20 ਅਕਤੂਬਰ (ਸੁਸ਼ੀਲ) - ਸਥਾਨਕ ਥਾਣਾ ਸਦਰ ਪੁਲਿਸ ਨੇ ਜਾਅਲੀ ਸਰਟੀਫਿਕੇਟ ਤਿਆਰ ਕਰਨ ਵਾਲੇ ਇਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਥਾਣਾ ਰਾਏਕੋਟ 'ਚ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਡੀ.ਐੱਸ.ਪੀ. ਗੁਰਮੀਤ ਸਿੰਘ ਅਤੇ....
ਅੰਮ੍ਰਿਤਸਰ : ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਦਰਬਾਰ ਸਾਹਿਬ 'ਚ 23 ਅਕਤੂਬਰ ਨੂੰ ਪੈਣਗੇ ਭੋਗ
. . .  about 5 hours ago
ਅੰਮ੍ਰਿਤਸਰ, 20 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਵਲੋਂ ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਆਉਣ ਵਾਲੀ 21 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਜਾਣਗੇ ਅਤੇ 23..
ਰਾਮ-ਲੀਲਾ ਕਮੇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਹੈ ਇਸ ਹਾਦਸੇ ਦਾ ਜ਼ਿੰਮੇਵਾਰ- ਧਰਮਵੀਰ ਗਾਂਧੀ
. . .  about 5 hours ago
ਪਟਿਆਲਾ, 20 ਅਕਤੂਬਰ (ਅਮਨਦੀਪ ਸਿੰਘ) - ਪਟਿਆਲਾ ਤੋਂ ਸਾਂਸਦ ਡਾ. ਧਰਮਵੀਰ ਗਾਂਧੀ ਨੇ ਬੀਤੀ ਦਿਨੀਂ ਹੋਏ ਅੰਮ੍ਰਿਤਸਰ ਵਿਖੇ ਹੋਏ ਦਰਦਨਾਕ ਰੇਲ ਹਾਦਸੇ 'ਤੇ ਬੋਲਦਿਆਂ ਕਿਹਾ ਇਹ ਬਹੁਤ ਦੁਖਦਾਈ ਘਟਨਾ ਹੈ। ਇਸ ਦਾ ਕਸੂਰਵਾਰ ਰਾਮ ਲੀਲਾ ਕਮੇਟੀ ਅਤੇ ...
ਨਵਜੋਤ ਸਿੱਧੂ ਨੇ ਕਿਹਾ- ਸਟੇਜ ਤੋਂ ਲੋਕਾਂ ਨੂੰ ਗਰਾਊਂਡ ਅੰਦਰ ਆਉਣ ਲਈ ਕਈ ਵਾਰ ਕੀਤੀ ਗਈ ਸੀ ਬੇਨਤੀ
. . .  about 5 hours ago
ਅੰਮ੍ਰਿਤਸਰ, 20 ਅਕਤੂਬਰ- ਅੰਮ੍ਰਿਤਸਰ 'ਚ ਬੀਤੇ ਦਿਨ ਵਾਪਰੇ ਰੇਲ ਹਾਦਸੇ 'ਤੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਧੋਬੀ ਘਾਟ ਜ਼ਮੀਨ 'ਤੇ ਸੀਟਾਂ ਖ਼ਾਲੀ ਸਨ। ਉਨ੍ਹਾਂ ਕਿਹਾ ਕਿ ਰਾਵਣ ਸੁਰੱਖਿਅਤ ਰੂਪ ਨਾਲ ਬੰਨ੍ਹਿਆ ਹੋਇਆ ਸੀ ਅਤੇ ਉਸ ਦੇ ਡਿੱਗਣ ਕਾਰਨ ਹਫੜਾ-ਦਫੜੀ...
ਰੇਲ ਹਾਦਸੇ ਵਾਲੀ ਥਾਂ 'ਤੇ ਪੁੱਜੇ ਸੁਖਬੀਰ ਸਿੰਘ ਬਾਦਲ, ਸਖ਼ਤ ਕਾਰਵਾਈ ਦੀ ਕੀਤੀ ਮੰਗ
. . .  about 5 hours ago
ਅੰਮ੍ਰਿਤਸਰ, 20 ਅਕਤੂਬਰ (ਰਾਜੇਸ਼)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਰੇਲ ਹਾਦਸੇ ਵਾਲੀ ਥਾਂ 'ਤੇ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗੀ ਕੀਤੀ। ਜਾਣਕਾਰੀ ....
ਅੰਮ੍ਰਿਤਸਰ ਰੇਲ ਹਾਦਸੇ 'ਤੇ ਸੰਯੁਕਤ ਰਾਸ਼ਟਰ ਸਮੇਤ ਵਿਸ਼ਵ ਦੇ ਕਈ ਦੇਸ਼ਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 5 hours ago
ਨਵੀਂ ਦਿੱਲੀ, 20 ਅਕਤੂਬਰ- ਅੰਮ੍ਰਿਤਸਰ 'ਚ ਬੀਤੇ ਦਿਨ ਦੁਸਹਿਰੇ ਮੌਕੇ ਰਾਵਣ ਨੂੰ ਸਾੜਨ ਦੌਰਾਨ ਵਾਪਰੇ ਰੂਹ ਕੰਬਾਊ ਰੇਲ ਹਾਦਸੇ 'ਤੇ ਵਿਸ਼ਵ ਦੇ ਵੱਖ-ਵੱਖ ਨੇਤਾਵਾਂ ਅਤੇ ਸੰਯੁਕਤ ਰਾਸ਼ਟਰ ਦੇ ਮੁਖੀ ਐਂਟਨੀਓ ਗੁਟਾਰੇਸ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗੁਟਾਰੇਸ ਨੇ...
ਰੇਲ ਹਾਦਸੇ ਦੌਰਾਨ ਮਾਰੇ ਗਏ ਲੋਕਾਂ 'ਚੋਂ 36 ਦਾ ਹੋਇਆ ਅੰਤਿਮ ਸਸਕਾਰ
. . .  about 6 hours ago
ਅੰਮ੍ਰਿਤਸਰ, 20 ਅਕਤੂਬਰ (ਰਾਜੇਸ਼) - ਦੁਸਹਿਰੇ ਮੌਕੇ ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜੇ ਵਾਪਰੇ ਦਰਦਨਾਕ ਰੇਲ ਹਾਦਸੇ 'ਚ ਮਾਰੇ ਗਏ ਲੋਕਾਂ 'ਚੋਂ 36 ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਜਿਨ੍ਹਾਂ 'ਚੋਂ 29 ਮ੍ਰਿਤਕਾਂ ਦਾ ਸਸਕਾਰ ਦੁਰਗਿਆਨਾ ਮੰਦਰ, 5 ਮ੍ਰਿਤਕਾਂ ਦਾ....
ਅੰਮ੍ਰਿਤਸਰ 'ਚ ਰੇਲ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਸੁਖਪਾਲ ਖਹਿਰਾ
. . .  about 6 hours ago
ਅੰਮ੍ਰਿਤਸਰ ਰੇਲ ਹਾਦਸੇ 'ਤੇ ਰੂਸੀ ਰਾਸ਼ਟਰਪਤੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 6 hours ago
ਝੋਨੇ ਦਾ ਝਾੜ ਘੱਟ ਆਉਣ ਕਾਰਨ ਨੌਜਵਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 6 hours ago
ਰੇਲਵੇ ਬੋਰਡ ਦੇ ਚੇਅਰਮੈਨ ਅਤੇ ਉੱਤਰੀ ਰੇਲਵੇ ਦੇ ਜੀ.ਐਮ ਨੇ ਘਟਨਾ ਵਾਲੀ ਥਾਂ ਦਾ ਕੀਤਾ ਦੌਰਾ
. . .  about 6 hours ago
ਧੋਬੀ ਘਾਟ 'ਚ ਦੁਸਹਿਰਾ ਮਨਾਉਣ ਲਈ ਕਮੇਟੀ ਨੇ ਪੁਲਿਸ ਕੋਲੋਂ ਕੀਤੀ ਸੀ ਸੁਰੱਖਿਆ ਪ੍ਰਬੰਧਾਂ ਦੀ ਮੰਗ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਮੁਕਤਸਰ ਸਾਹਿਬ

ਦਿਹਾਤੀ ਮਜ਼ਦੂਰ ਸਭਾ ਵਲੋਂ ਜਲ ਸਪਲਾਈ ਵਿਭਾਗ ਦੇ ਦਫ਼ਤਰ ਸਾਹਮਣੇ ਧਰਨਾ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਬਧਾਈ ਦੇ ਦਿਹਾਤੀ ਮਜ਼ਦੂਰ ਸਭਾ ਦੇ ਕਾਰਕੁੰਨਾਂ ਵਲੋਂ ਪਿੰਡ ਵਿਚ ਪਾਣੀ ਦੀ ਮਾੜੀ ਸਪਲਾਈ ਨੂੰ ਲੈ ਕੇ ਸਥਾਨਕ ਜਲ ਸਪਲਾਈ ਵਿਭਾਗ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਨੇ ਪੰਜਾਬ ਵੱਲ ਘੱਤੀਆਂ ਵਹੀਰਾਂ

ਮੰਡੀ ਬਰੀਵਾਲਾ, 12 ਜੂਨ (ਨਿਰਭੋਲ ਸਿੰਘ)-ਪਾਣੀ ਦੇ ਡਿੱਗ ਰਹੇ ਪੱਧਰ ਕਾਰਨ ਭਾਵੇਂ ਇਸ ਵਾਰ ਸਰਕਾਰ ਨੇ 20 ਜੂਨ ਤੋਂ ਝੋਨਾ ਲਾਉਣ ਲਈ ਕਿਹਾ ਹੈ ਪਰ ਹੁਣ ਝੋਨਾ ਲਾਉਣ ਲਈ ਪ੍ਰਵਾਸੀ ਮਜ਼ਦੂਰ ਵੱਡੀ ਗਿਣਤੀ ਵਿਚ ਆ ਰਹੇ ਹਨ ਅਤੇ ਉਹ ਟੋਲੀਆਂ ਬਣਾ ਕੇ ਆਪਣੇ ਪੁਰਾਣੇ ਟਿਕਾਣਿਆਂ ...

ਪੂਰੀ ਖ਼ਬਰ »

14 ਜੁਲਾਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਪਿ੍ਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਜੁਲਾਈ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਦਿਵਾਨੀ ਅਤੇ ...

ਪੂਰੀ ਖ਼ਬਰ »

ਪਿੰਡ ਥਰਾਜਵਾਲਾ ਦੇ ਜਲਘਰ ਦੇ ਤਲਾਬ 'ਚ ਮੱਛੀਆਂ ਮਰੀਆਂ-ਅਧਿਕਾਰੀ ਬੇਖ਼ਬਰ

ਲੰਬੀ, 12 ਜੂਨ (ਸ਼ਿਵਰਾਜ ਸਿੰਘ ਬਰਾੜ)-ਹਲਕਾ ਲੰਬੀ ਦੇ ਪਿੰਡ ਥਰਾਜਵਾਲਾ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਕਿ ਜਦੋਂ ਪਿੰਡ ਦੇ ਜਲਘਰ ਦੇ ਪਾਣੀ ਵਾਲੇ ਤਲਾਬ ਵਿਚ ਮਰੀਆਂ ਹੋਈਆਂ ਮੱਛੀਆਂ ਦੇਖੀਆਂ ਗਈਆਂ | ਕਰੋੜਾਂ ਦੀ ਲਾਗਤ ਨਾਲ ਨਵਿਆਏ ਗਏ ਜਲਘਰ ਦੀ ਬਦਤਰ ਹੋਈ ਹਾਲਤ ਤੋਂ ਅਧਿਕਾਰੀ ਅਜੇ ਵੀ ਬੇਖ਼ਬਰ ਹਨ | ਜਾਣਕਾਰੀ ਅਨੁਸਾਰ ਪਿੰਡ ਦੇ ਜਲਘਰ ਨੰੂ ਨਵੀਂ ਤਕਨੀਕ ਨਾਲ ਤਤਕਾਲੀਨ ਅਕਾਲੀ-ਭਾਜਪਾ ਸਰਕਾਰ ਦੇ ਕਾਜ ਕਾਲ ਦੌਰਾਨ ਬਣਾਇਆ ਗਿਆ ਸੀ | ਸਵੇਰ ਵੇਲੇ ਜਲਘਰ ਵਿਚ ਇਕੱਤਰ ਹੋਏ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰ ਵੇਲੇ ਪਤਾ ਲੱਗਿਆ ਕਿ ਪਾਣੀ ਦੇ ਤਲਾਬ ਵਿਚ ਖੱਡੀ ਗਿਣਤੀ 'ਚ ਮੱਛੀਆਂ ਮਰ ਗਈਆਂ ਹਨ | ਉਨ੍ਹਾਂ ਵਲੋਂ ਉੱਚ ਅਧਿਕਾਰੀਆਂ ਨੂੰ ਲਿਖਤੀ ਅਤੇ ਨਿੱਜੀ ਤੌਰ 'ਤੇ ਮਿਲ ਕੇ ਕਈ ਵਾਰ ਬੇਨਤੀ ਕੀਤੀ ਗਈ ਸੀ ਕਿ ਉਨ੍ਹਾਂ ਦੇ ਜਲਘਰ ਦੀ ਹਾਲਤ ਸੁਧਾਰੀ ਜਾਵੇ ਪ੍ਰੰਤੂ ਕੋਈ ਵੀ ਉੱਚ ਅਧਿਕਾਰੀ ਨਹੀਂ ਪਹੁੰਚਿਆ | ਉਨ੍ਹਾਂ ਦੱਸਿਆ ਕਿ ਪਿੰਡ ਨੂੰ ਸਪਲਾਈ ਦੇਣ ਲਈ ਜੋ ਪੁਆਇੰਟ ਬਣਿਆ ਹੈ, ਉਹ ਜਲਘਰ ਦੀ ਹਦੂਦ ਤੋਂ ਬਾਹਰ ਬਣਿਆ ਹੋਇਆ ਹੈ ਅਤੇ ਉਸ ਜਗ੍ਹਾ ਨੂੰ ਉੱਪਰੋਂ ਢਕਿਆ ਨਾਂ ਹੋਣ ਕਰਕੇ ਉਸ ਵਿਚ ਅਕਸਰ ਕੁੱਤੇ ਨਹਾਉਂਦੇ ਰਹਿੰਦੇ ਹਨ ਅਤੇ ਗਲੀਆਂ ਦਾ ਗੰਦਾ ਪਾਣੀ ਵੀ ਪੈਦਾ ਰਹਿੰਦਾ ਹੈ | ਉਨ੍ਹਾਂ ਦੱਸਿਆ ਕਿ ਜਲਘਰ ਦੀ ਅੰਦਰੋਂ ਸਫ਼ਾਈ ਦਾ ਕੋਈ ਵੀ ਪ੍ਰਬੰਧ ਨਹੀਂ ਹੈ | ਪਾਣੀ ਵਾਲੇ ਤਲਾਬ ਵਿਚ ਘਾਹ ਫੂਸ ਉੱਗਿਆ ਪਿਆ ਹੈ ਅਤੇ ਹੁਣ ਮੱਛੀਆਂ ਮਰ ਜਾਣ ਕਰਕੇ ਬਦਬੂ ਆ ਰਹੀ ਹੈ | ਅਸਚਰਜ ਦੀ ਗੱਲ ਇਹ ਹੈ ਕਿ ਪਿੰਡ ਵਾਸੀਆਂ ਨੂੰ ਅਜਿਹਾ ਹੀ ਲੰਮੇ ਸਮੇਂ ਤੋਂ ਪਾਣੀ ਸਪਲਾਈ ਕੀਤਾ ਜਾ ਰਿਹਾ ਹੈ | ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਪਿੰਡ ਤਿੰਨ ਦਹਾਕਿਆਂ ਤੋਂ ਸੇਮ ਦੀ ਮਾਰ ਹੇਠ ਹੈ ਅਤੇ ਹੇਠਲਾ ਪਾਣੀ ਵੀ ਪੀਣ ਯੋਗ ਨਹੀਂ ਹੈ | ਉਨ੍ਹਾਂ ਕਿਹਾ ਕਿ ਪਿੰਡ ਵਿਚ ਪਹਿਲਾਂ ਹੀ ਕੈਂਸਰ, ਕਾਲਾ ਪੀਲੀਆ ਜਿਹੀਆਂ ਹੋਰ ਅਨੇਕਾਂ ਹੀ ਭਿਆਨਕ ਬਿਮਾਰੀਆਂ ਤੋ ਲੋਕ ਪੀੜਤ ਹਨ ਅਤੇ ਅਨੇਕਾਂ ਹੀ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਜੇਕਰ ਜਲਘਰ ਦੇ ਤਲਾਬ ਦੀ ਸਫ਼ਾਈ ਨਾਂ ਕਰਾਈ ਗਈ ਤਾਂ ਪਿੰਡ ਵਿਚ ਮਹਾਂਮਾਰੀ ਫੈਲ ਸਕਦੀ ਹੈ | ਪਿੰਡ ਦੇ ਸਮਾਜ ਸੇਵੀ ਗੁਰਜੀਤ ਸਿੰਘ ਸਮਾਜੀ, ਗੁਰਸ਼ਰਨ ਸਿੰਘ ਸਮਾਜੀ, ਮਲਕੀਤ ਸਿੰਘ ਸਾਬਕਾ ਸਰਪੰਚ, ਨਾਇਬ ਸਿੰਘ ਆਦਿ ਸਮੇਤ ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਤਲਾਬ ਦਾ ਪਾਣੀ ਬਾਹਰ ਕੱਢਿਆ ਜਾਵੇ ਅਤੇ ਪਿੰਡ ਦੀ ਸਪਲਾਈ ਪੁਆਇੰਟ ਨੂੰ ਜਲਘਰ ਦੇ ਅੰਦਰ ਕਰਨ ਤੋਂ ਇਲਾਵਾ ਜਲਘਰ ਦੇ ਅੰਦਰ ਸਫ਼ਾਈ ਕਰਾਈ ਜਾਵੇ | ਵਿਭਾਗ ਦੇ ਐੱਸ.ਡੀ.ਓ. ਸ੍ਰੀ ਰਵੀ ਗੋਇਲ ਨੇ ਮੋਬਾਈਲ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਪਹਿਲਾਂ ਕੋਈ ਅਜਿਹਾ ਮਾਮਲਾ ਆਇਆ ਨਹੀਂ ਅਤੇ ਉਹ ਉਕਤ ਮਾਮਲੇ ਦੀ ਜਾਂਚ ਕਰਨਗੇ | ਉਨ੍ਹਾਂ ਕਿਹਾ ਕਿ ਸਫ਼ਾਈ ਲਈ ਮਨਰੇਗਾ ਮਜ਼ਦੂਰਾਂ ਲਈ ਮਨਜ਼ੂਰੀ ਭੇਜੀ ਗਈ ਹੈ |


ਖ਼ਬਰ ਸ਼ੇਅਰ ਕਰੋ

ਮਾਨਵਤਾ ਦੀ ਸੇਵਾ ਲਈ ਸਮਾਜ ਸੇਵੀ ਸੰਸਥਾਵਾਂ ਦਾ ਯੋਗਦਾਨ ਅਹਿਮ-ਘੁਬਾਇਆ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਮਾਨਵਤਾ ਦੀ ਸੇਵਾ ਲਈ ਸਮਾਜ ਸੇਵੀ ਸੰਸਥਾਵਾਂ ਦਾ ਯੋਗਦਾਨ ਅਹਿਮ ਹੁੰਦਾ ਹੈ | ਇਹ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਜ਼ਿਲ੍ਹਾ ਐੱਨ.ਜੀ.ਓ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਡਾ: ਨਰੇਸ਼ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਡਾ: ਸੁਮੀਤ ਕੁਮਾਰ ਜਾਰੰਗਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਪਾਬੰਦੀ ਦੇ ਵੱਖ-ਵੱਖ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਦਾ ਰੋਸ ਧਰਨਾ ਦੂਜੇ ਦਿਨ 'ਚ ਦਾਖ਼ਲ

ਲੰਬੀ, 12 ਜੂਨ (ਸ਼ਿਵਰਾਜ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲੰਬੀ ਦੇ ਪ੍ਰਧਾਨ ਗੁਰਪਾਸ਼ ਸਿੰਘ ਦੀ ਅਗਵਾਈ ਹੇਠ ਪਿੰਡ ਬਾਦਲ ਵਿਖੇ ਐਕਸੀਅਨ ਦਫ਼ਤਰ ਅੱਗੇ 11 ਜੂਨ ਤੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ | ਭਰਾਤਰੀ ਜਥੇਬੰਦੀਆਂ ਦੇ ਸੱਦੇ 'ਤੇ ...

ਪੂਰੀ ਖ਼ਬਰ »

ਸੁਰਾਗ ਮਿਲਣ 'ਤੇ ਵੀ ਪੁਲਿਸ 'ਤੇ ਚੋਰਾਂ ਿਖ਼ਲਾਫ਼ ਕਾਰਵਾਈ ਨਾ ਕਰਨ ਦਾ ਦੋਸ਼

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਸੰਗਰਾਣਾ ਵਾਸੀ ਦਿਲਬਾਗ ਸਿੰਘ ਪੁੱਤਰ ਦਰਸ਼ਨ ਸਿੰਘ ਨੇ ਆਪਣੇ ਘਰ ਵਿਚ ਹੋਈ ਚੋਰੀ ਸਬੰਧੀ ਚੋਰਾਂ ਦਾ ਪਤਾ ਲੱਗ ਜਾਣ ਤੇ ਵੀ ਥਾਣਾ ਬਰੀਵਾਲਾ ਪੁਲਿਸ 'ਤੇ ਦੋਸ਼ ਲਾਇਆ ਕਿ ਉਹ ਚੋਰਾਂ ਿਖ਼ਲਾਫ਼ ਕਾਰਵਾਈ ਨਹੀਂ ...

ਪੂਰੀ ਖ਼ਬਰ »

ਹੈਲਪਿੰਗ ਹੈਂਡਸ ਕਲੱਬ ਵਲੋਂ ਮਿੱਟੀ ਦੇ ਬਰਤਨ ਵੰਡੇ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਅੰਦਰ ਹੈਲਪਿੰਗ ਹੈਂਡਸ ਕਲੱਬ (ਰਜਿ:) ਵਲੋਂ ਲੋਕਾਂ ਨੂੰ ਪੰਛੀਆਂ ਦੇ ਪਾਣੀ ਪੀਣ ਲਈ ਮਿੱਟੀ ਦੇ ਬਰਤਨ ਵੰਡੇ ਗਏ | ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਛੱਤਾਂ ਉੱਪਰ ਮਿੱਟੀ ਦੇ ਬਰਤਨ ਪਾਣੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟ੍ਰੇਟ ਡਾ: ਸੁਮੀਤ ਕੁਮਾਰ ਜਾਰੰਗਲ ਨੇ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀਆਂ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਉੱਚੀ ਆਵਾਜ਼ ਵਿਚ ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਲਾਉਣ ਦੀ ਮੰਗ

ਮੰਡੀ ਬਰੀਵਾਲਾ, 12 ਜੂਨ (ਨਿਰਭੋਲ ਸਿੰਘ)-ਬਰੀਵਾਲਾ ਵਿਚ ਸਟਰੀਟ ਲਾਈਟਾਂ ਦੀ ਬਹੁਤ ਵੱਡੀ ਘਾਟ ਹੈ | ਬਰੀਵਾਲਾ ਦੇ ਕੁੱਲ 11 ਵਾਰਡ ਹਨ ਪਰ ਕਿਸੇ ਵੀ ਵਾਰਡ ਵਿਚ ਲਾਈਟਾਂ ਦਾ ਪੂਰਾ ਪ੍ਰਬੰਧ ਨਹੀਂ ਹੈ | ਲਾਈਟਾਂ ਨਾ ਹੋਣ ਕਾਰਨ ਬਰੀਵਾਲਾ ਵਾਸੀਆਂ ਪੇ੍ਰਸ਼ਾਨੀਆਂ ਦਾ ਸਾਹਮਣਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਅਗੇਤਾ ਲਗਾਇਆ ਝੋਨਾ ਵਹਾਇਆ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਨੇ ਅਗੇਤਾ ਝੋਨਾ ਲਗਾਉਣ ਵਾਲੇ ਕਿਸਾਨਾਂ ਿਖ਼ਲਾਫ਼ ਸਖ਼ਤੀ ਆਰੰਭ ਦਿੱਤੀ ਹੈ | ਪੰਜਾਬ ਸਰਕਾਰ ਵਲ਼ੋਂ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਅਤੇ ਅਗਲੀਆਂ ਪੀੜ੍ਹੀਆਂ ਤੱਕ ...

ਪੂਰੀ ਖ਼ਬਰ »

ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਵਿਖੇ ਇੰਟਰਨੈਸ਼ਨਲ ਖੋਜ ਪੱਤਰਿਕਾ ਦੀ ਘੁੰਢ ਚੁਕਾਈ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਸੇਂਟ ਸਹਾਰਾ ਗਰੁੱਪ ਆਫ਼ ਇੰਸਟੀਚਿਊਟ ਅਧੀਨ ਚੱਲ ਰਹੇ ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਵਲੋਂ ਕਾਲਜ ਡਿਵੈਲਪਮੈਂਟ ਕੌਾਸਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਜ਼ਿੰਦਗੀ ਹੁਨਰ ਸਿੱਖਿਆ ਦੇ ...

ਪੂਰੀ ਖ਼ਬਰ »

ਨਵਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਗਿੱਦੜਬਾਹਾ, 12 ਜੂਨ (ਬਲਦੇਵ ਸਿੰਘ ਘੱਟੋਂ)-ਅੱਜ ਸੀ.ਡੀ.ਪੀ.ਓ. ਦਫ਼ਤਰ ਗਿੱਦੜਬਾਹਾ ਵਲੋਂ ਨਵਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ | ਨਿਯੁਕਤੀ ਪੱਤਰ ਵੰਡਣ ਦੀ ਰਸਮ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਹਰਚਰਨ ਸਿੰਘ ਬਰਾੜ ਸੋਥਾ, ...

ਪੂਰੀ ਖ਼ਬਰ »

ਸੇਮ ਨਾਲੇ ਦੇ ਪੁਲ 'ਤੇ ਗਰਿੱਲਾਂ ਨਾ ਹੋਣ ਕਾਰਨ ਵਾਪਰਦੇ ਨੇ ਹਾਦਸੇ

ਮੰਡੀ ਬਰੀਵਾਲਾ, 12 ਜੂਨ (ਨਿਰਭੋਲ ਸਿੰਘ)-ਬਰੀਵਾਲਾ ਤੋਂ ਸਰਾਏਨਾਗਾ ਵਿਚਕਾਰ ਬਣੇ ਸੇਮ ਨਾਲੇ ਦੇ ਪੁਲ 'ਤੇ ਗਰਿੱਲਾਂ ਨਾ ਹੋਣ ਕਾਰਨ ਅਕਸਰ ਹੀ ਹਾਦਸੇ ਵਾਪਰ ਰਹੇ ਹਨ | ਜਗਦੀਸ਼ ਸਿੰਘ, ਹਰਬੰਸ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲ ਤੇ ਗਰਿੱਲਾਂ ਨਾ ਹੋਣ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨਾਂ ਨੇ ਮੁਹੱਲੇ 'ਚ ਕੀਤਾ ਪਥਰਾਅ-ਲੋਕਾਂ 'ਚ ਦਹਿਸ਼ਤ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਸ਼ਹਿਰ ਦੀ ਭੁੱਲਰ ਕਾਲੋਨੀ ਗਲੀ ਨੰਬਰ 4 ਵਿਚ ਬੀਤੀ ਰਾਤ ਕਰੀਬ 11 ਵਜੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦ ਕੁਝ ਅਣਪਛਾਤੇ ਨੌਜਵਾਨਾਂ ਨੇ ਅਚਾਨਕ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ | ਜਿਸ ਕਾਰਨ ਲੋਕਾਂ ਦੇ ਘਰਾਂ ...

ਪੂਰੀ ਖ਼ਬਰ »

ਗਿੱਦੜਬਾਹਾ ਦੇ ਪਾਵਸ ਗੋਇਲ ਨੇ ਚਮਕਾਇਆ ਪੰਜਾਬ ਦਾ ਨਾਂਅ

ਗਿੱਦੜਬਾਹਾ, 12 ਜੂਨ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਦੇ ਪਾਵਸ ਗੋਇਲ ਨੇ ਜੇ.ਈ.ਈ. ਐਡਵਾਂਸ 'ਚੋਂ ਪੂਰੇ ਦੇਸ਼ ਭਰ ਵਿਚੋਂ 90ਵਾਂ ਸਥਾਨ ਹਾਸਲ ਕਰਕੇ ਮਾਤਾ-ਪਿਤਾ ਦੇ ਨਾਲ-ਨਾਲ ਗਿੱਦੜਬਾਹਾ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਨਾਮ ਰੌਸ਼ਨ ਕੀਤਾ ਹੈ | ਇੱਥੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਆਦਰਸ਼ ਸਕੂਲ ਦੇ ਹਾਕੀ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜਾਈ

ਮਲੋਟ, 12 ਜੂਨ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਅੱਜ ਸਵਖਤੇ ਸਾਈਕਲ ਚਲਾਉਂਦੇ ਹੋਏ ਪਿੰਡ ਰਾਣੀ ਵਾਲੇ ਪੱੁਜ ਗਏ, ਜਿਥੇ ਇਕ ਅਧਿਆਪਕਾ ਦੀ ਪਹਿਲ ਨਾਲ ਰਾਣੀਵਾਲਾ ਅਤੇ ਆਸ-ਪਾਸ ਦੇ ਲਗਪਗ 50 ਬੱਚੇ ਹਾਕੀ ਦੀ ਕੋਚਿੰਗ ਲੈ ਰਹੇ ਹਨ | ...

ਪੂਰੀ ਖ਼ਬਰ »

ਅਨੇਕਾਂ ਘਾਟਾਂ ਤੇ ਊਣਤਾਈਆਂ ਨਾਲ ਜੂਝ ਰਹੇ ਹਨ ਪੇਂਡੂ ਖੇਤਰ ਦੇ ਲੋਕ

ਮੰਡੀ ਬਰੀਵਾਲਾ, 12 ਜੂਨ (ਨਿਰਭੋਲ ਸਿੰਘ)-ਭਾਵੇਂ ਸਮੇਂ ਦੀਆਂ ਸਰਕਾਰਾਂ ਹਮੇਸ਼ਾ ਹੀ ਇਹ ਦਾਅਵੇ ਕਰਦੀਆਂ ਨਹੀਂ ਥੱਕਦੀਆਂ ਕਿ ਪੇਂਡੂ ਖੇਤਰ ਦੇ ਲੋਕਾਂ ਦਾ ਜੀਵਨ ਪੱਧਰ ਉੱਚ ਚੁੱਕਣ ਲਈ ਬਹੁਤ ਸਾਰੀਆਂ ਸਰਕਾਰੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਪਰ ਇਸ ਦੇ ਬਾਵਜੂਦ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਨੂੰ ਤਨਦੇਹੀ ਨਾਲ ਲਾਗੂ ਕੀਤਾ ਜਾਵੇ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਅੱਜ ਇੱਥੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਸਮੀਖਿਆ ਬੈਠਕ ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਵੱਖ-ਵੱਖ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ

ਗਿੱਦੜਬਾਹਾ, 12 ਜੂਨ (ਬਲਦੇਵ ਸਿੰਘ ਘੱਟੋਂ)-ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਹਲਕੇ ਦੇ ਪਿੰਡ ਛੱਤਿਆਣਾ ਵਿਖੇ ਪਿਛਲੇ ਦਿਨੀਂ ਹੋਈਆਂ ਮੌਤਾਂ 'ਤੇ ਪੀੜਤਾਂ ਦੇ ...

ਪੂਰੀ ਖ਼ਬਰ »

ਗਲੀ ਵਿਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ

ਗਿੱਦੜਬਾਹਾ, 12 ਜੂਨ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਦੇ ਵਾਰਡ ਨੰਬਰ 10 ਅਤੇ 11 ਨੂੰ ਜੋੜਨ ਵਾਲੀ ਗਲੀ ਵਿਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਹਲਕਾ ਵਿਧਾਇਕ ਰਾਜਾ ਵੜਿੰਗ ਦੇ ਸਹਾਇਕ ਗੁਰਚਰਨ ਸਿੰਘ ਹਰੀਕੇ ਕਲਾਂ ਵਲੋਂ ਸ਼ੁਰੂ ਕੀਤਾ ਗਿਆ | ਇਸ ਤੋਂ ਇਲਾਵਾ ਵਾਰਡ ...

ਪੂਰੀ ਖ਼ਬਰ »

ਸਰਕਾਰ ਹੌਲੀ-ਹੌਲੀ ਰਾਖਵਾਂਕਰਨ ਖ਼ਤਮ ਕਰਨ 'ਚ ਲੱਗੀ-ਢੋਸੀਵਾਲ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਕੇਂਦਰ ਦੀ ਮੌਜੂਦਾ ਭਾਜਪਾ ਸਰਕਾਰ ਸ਼ੁਰੂ ਤੋਂ ਹੀ ਰਾਖਵਾਂਕਰਨ ਵਿਰੋਧੀ ਨੀਤੀ ਅਪਣਾਉਂਦੀ ਆ ਰਹੀ ਹੈ ਅਤੇ ਇਸ ਨੂੰ ਖ਼ਤਮ ਕਰਨਾ ਚਾਹੁੰਦੀ ਹੈ | ਕੇਂਦਰ ਸਰਕਾਰ ਨੇ ਰਾਖਵਾਂਕਰਨ ਨੂੰ ਖ਼ਤਮ ਕਰਨ ਲਈ ਪਹਿਲਾ ਕਦਮ ਚੁੱਕ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਨੇ ਮੈਡੀਕਲ ਸਟੋਰਾਂ 'ਤੇ ਕੀਤੀ ਛਾਪੇਮਾਰੀ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਮੈਡੀਕਲ ਨਸ਼ਿਆਂ ਦੇ ਖ਼ਾਤਮੇ ਲਈ ਸਿਹਤ ਵਿਭਾਗ ਵੱਲੋਂ ਸਮੇਤ ਪੁਲਿਸ ਪਾਰਟੀ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਡਰੱਗ ਇੰਸਪੈਕਟਰ ਡਾ: ਰਮਨਦੀਪ ਗੁਪਤਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਲਾਇਆ ਬਿਜਲੀ ਦਫ਼ਤਰ ਅੱਗੇ ਧਰਨਾ

ਲੰਬੀ, 12 ਜੂਨ (ਸ਼ਿਵਰਾਜ ਸਿੰਘ ਬਰਾੜ)-ਭਰਾਤਰੀ ਜਥੇਬੰਦੀਆਂ ਦੇ ਸੱਦੇ 'ਤੇ ਪਿੰਡ ਬਾਦਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲੰਬੀ ਦੇ ਪ੍ਰਧਾਨ ਗੁਰਪਾਸ਼ ਸਿੰਘ ਦੀ ਅਗਵਾਈ ਹੇਠ ਬਿਜਲੀ ਬੋਰਡ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਡੇਅਰੀ ਤੋਂ ਖ਼ਰੀਦੇ ਪਨੀਰ ਦੀ ਸਬਜ਼ੀ ਖਾਣ ਨਾਲ ਇੱਕੋ ਘਰ ਦੇ ਤਿੰਨ ਜੀ ਹੋਏ ਬਿਮਾਰ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਸਥਾਨਕ ਪੁਰਾਣੇ ਅਜੀਤ ਸਿਨੇਮਾ ਲਾਗਲੀ ਇਕ ਡੇਅਰੀ ਤੋਂ ਖ਼ਰੀਦੇ ਪਨੀਰ ਦੀ ਸਬਜ਼ੀ ਖਾਣ ਵਾਲੇ ਇਕੋ ਘਰ ਦੇ ਤਿੰਨੇ ਜੀਅ ਬਿਮਾਰ ਹੋ ਗਏ ਤੇ ਉਨ੍ਹਾਂ ਦਾ ਇਥੋਂ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ | ਪ੍ਰਾਪਤ ...

ਪੂਰੀ ਖ਼ਬਰ »

ਸਕੂਲ ਕੋਟਲੀ ਅਬਲੂ 'ਸਵੱਛ ਕੰਪਿਊਟਰ ਲੈਬ' 'ਚ ਅੱਵਲ

ਦੋਦਾ, 12 ਜੂਨ (ਰਵੀਪਾਲ)-ਡਾਇਰੈਕਟਰ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਮਲਕੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ 'ਚ ਕੰਪਿਊਟਰ ਲੈਬਜ਼ ਦੀ ਸਵੱਛਤਾ ਨੂੰ ਮੁੱਖ ਰੱਖਦੇ ਹੋਏ 'ਸਵੱਛ ਕੰਪਿਊਟਰ ਲੈਬ' ਮੁਕਾਬਲੇ ...

ਪੂਰੀ ਖ਼ਬਰ »

ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਨੇ ਸਰਕਾਰ ਦਾ ਪੁਤਲਾ ਫ਼ੂਕਿਆ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਸੂਬਾ ਕੌਾਸਲ ਮੈਂਬਰ ਸੁਖਵਿੰਦਰ ਮਲੋਟ, ਈ.ਟੀ.ਟੀ. ਵਿਦਿਆਰਥੀ ਸੁਖਵਿੰਦਰ ਫ਼ਾਜ਼ਿਲਕਾ ਅਤੇ ਛਿੰਦਰਪਾਲ ਰਹੂੜਿਆਂਵਾਲੀ ਦੀ ਅਗਵਾਈ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਬਚਣਗੇ 15 ਸੇਵਾ ਕੇਂਦਰ-ਬਾਕੀ ਸਾਰੇ ਹੋਣਗੇ ਬੰਦ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਜ਼ਿਲ੍ਹੇ ਭਰ 'ਚ ਕੰਮ ਕਰ ਰਹੇ 78 ਸੇਵਾ ਕੇਂਦਰਾਂ 'ਚੋਂ ਮਹਿਜ਼ 15 ਸੇਵਾ ਕੇਂਦਰ ਹੀ ਕੰਮ ਕਰ ਰਹੇ ਹਨ ਜਦਕਿ ਬਾਕੀ ਦੇ ਸੇਵਾ ਕੇਂਦਰ ਖਰਚਾ ਪੂਰਾ ਨਾ ਹੋਣ ਕਾਰਨ ਬੰਦ ਹੋਣ ਦੇ ਕਿਨਾਰੇ ਹਨ | ਪਿਛਲੀ ਅਕਾਲੀ-ਭਾਜਪਾ ਸਰਕਾਰ ਮੌਕੇ ...

ਪੂਰੀ ਖ਼ਬਰ »

ਯੂਥ ਕਾਂਗਰਸ ਹਲਕਾ ਮਲੋਟ ਦੀ ਮੀਟਿੰਗ

ਮਲੋਟ, 12 ਜੂਨ (ਪਾਟਿਲ)-ਯੂਥ ਕਾਂਗਰਸ ਹਲਕਾ ਮਲੋਟ ਦੀ ਮੀਟਿੰਗ ਇੱਥੇ ਪ੍ਰਧਾਨ ਚਰਨਦੀਪ ਸਿੰਘ ਬਾਂਮ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਹਾਜ਼ਰ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਸਬੰਧੀ ਜਾਣਕਾਰੀ ਦਿੱਤੀ ਗਈ | ਸ: ਬਾਂਮ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਈ-ਰਿਕਸ਼ਾ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਸਫ਼ਾਈ ਮੁਹਿਮ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਢਿੱਲੋਂ)-ਬਾਬਾ ਦੀਪ ਸਿੰਘ ਈ-ਰਿਕਸ਼ਾ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਸਥਾਨਕ ਬੱਸ ਸਟੈਂਡ ਦੀ ਸਫਾਈ ਕਰਵਾਈ ਗਈ | ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਝਾੜੂਆਂ ਨਾਲ ਬੱਸ ਅੱਡੇ ਦੀ ਸਫਾਈ ਕੀਤੀ ਅਤੇ ਕੂੜਾ ਕਰਕਟ ਵੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਐਕਸੀਅਨ ਦਫ਼ਤਰ ਅੱਗੇ ਧਰਨਾ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਬਿਜਲੀ ਬੋਰਡ ਦੇ ਐਕਸੀਅਨ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਜਿਸ ਵਿਚ ਕਿਸਾਨਾਂ ਨੇ ਅੱਜ ਤੋਂ 16 ਘੰਟੇ ਮੋਟਰਾਂ ਲਈ ਨਿਰਵਿਘਨ ...

ਪੂਰੀ ਖ਼ਬਰ »

ਰਮਜ਼ਾਨ ਦੇ ਮੌਕੇ ਰੋਜ਼ਾ ਖੋਲ੍ਹਣ ਸਮੇਂ ਸਮਾਗਮ ਕਰਵਾਇਆ

ਸ੍ਰੀ ਮੁਕਤਸਰਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਆਪਸੀ ਭਾਈਚਾਰੇ ਨੂੰ ਮਜ਼ਬੁੂਤ ਰੱਖਣ ਲਈ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਰਮਜ਼ਾਨ ਦੇ ਪਵਿੱਤਰ ਮੌਕੇ 'ਤੇ ਪੱਚੀ ਵਾਰ ਰੋਜ਼ਾ ਖੋਲਿ੍ਹਆ ਗਿਆ | ਇਸ ਮੌਕੇ ਇਫ਼ਤਾਰ ਪਾਰਟੀ ਦਾ ਪ੍ਰਬੰਧ ਤੇ ਮੁੱਖ ਸਮਾਗਮ ਵਿਚ ...

ਪੂਰੀ ਖ਼ਬਰ »

ਬੈਂਕ ਦੀਆਂ ਰਸੀਦਾਂ 'ਤੇ ਜਾਅਲੀ ਮੋਹਰਾਂ ਲਗਾ ਕੇ ਲੱਖਾਂ ਰੁਪਏ ਹੜੱਪਣ ਦੇ ਦੋਸ਼ 'ਚ ਮਾਮਲਾ ਦਰਜ਼

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਬੈਂਕ ਦੀਆਂ ਰਸੀਦਾਂ 'ਤੇ ਜਾਅਲੀ ਮੋਹਰਾਂ ਲਗਾ ਕੇ ਲੱਖਾਂ ਰੁਪਏ ਹੜੱਪਣ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ ਜੋ ਫ਼ਿਲਹਾਲ ਪੁਲਿਸ ਦੀ ਪਕੜ ਤੋਂ ਬਾਹਰ ਹੈ | ...

ਪੂਰੀ ਖ਼ਬਰ »

ਪਾਣੀ ਵਿਚ ਜ਼ਹਿਰ ਘੋਲਣ ਦੀਆਂ ਚਿੱਠੀਆਂ ਮਿਲਣ ਮਗਰੋਂ 5 ਦਿਨਾਂ ਤੋਂ ਵਿਭਾਗ ਨੇ ਪਾਣੀ ਦੀ ਸਪਲਾਈ ਠੱਪ ਕੀਤੀ

ਸ੍ਰੀ ਮੁਕਤਸਰਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਪਿਛਲੇ 5 ਦਿਨਾਂ ਤੋਂ ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਲੋਕਾਂ ਵਿਚ ਹਾਹਾਕਾਰ ਮੱਚੀ ਹੋਈ ਹੈ | ਭਾਰੀ ਗਰਮੀ ਪੈਣ ਕਾਰਨ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ | ਧਰਤੀ ਹੇਠਲਾ ਪਾਣੀ ਪੀਣ ...

ਪੂਰੀ ਖ਼ਬਰ »

ਸੜਕ ਵਿਚਕਾਰ ਡਿੱਗਿਆ ਦਰੱਖ਼ਤ ਬਣ ਰਿਹੈ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਸਬੱਬ

ਮੰਡੀ ਲੱਖੇਵਾਲੀ, 12 ਜੂਨ (ਮਿਲਖ ਰਾਜ )-ਲੱਖੇਵਾਲੀ ਸ਼ਮਸ਼ਾਨਘਾਟ ਦੇ ਨਜ਼ਦੀਕ ਮਦਰੱਸਾ ਰੇਲਵੇ ਫ਼ਾਟਕ ਕੋਲ ਇਕ ਵੱਡਾ ਦਰੱਖਤ ਬੀਤੇ ਦਿਨੀਂ ਆਈ ਹਨੇਰੀ ਨਾਲ ਸੜਕ ਵਿਚਕਾਰ ਡਿੱਗ ਪਿਆ ਸੀ, ਜੋ ਕਿ 4-5 ਦਿਨ ਬੀਤਣ ਦੇ ਬਾਵਜੂਦ ਜਿਉਂ ਦਾ ਤਿਉਂ ਪਿਆ ਹੈ | ਇਸ ਦਰੱਖਤ ਕਾਰਨ ਇਸ ...

ਪੂਰੀ ਖ਼ਬਰ »

ਆਤਮ ਹੱਤਿਆ ਦੇ ਲਈ ਮਜਬੂਰ ਕਰਨ 'ਤੇ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਸਮੇਤ 9 ਲੋਕਾਂ 'ਤੇ ਮਾਮਲਾ ਦਰਜ

ਰੁਪਾਣਾ, 12 ਜੂਨ (ਜਗਜੀਤ ਸਿੰਘ)-ਪਿੰਡ ਰੁਪਾਣਾ ਦੇ ਜ਼ਮੀਨੀ ਵਿਵਾਦ 'ਚ ਆਤਮ ਹੱਤਿਆ ਦੇ ਲਈ ਮਜ਼ਬੂਰ ਕਰਨ ਦੇ ਮਾਮਲੇ 'ਚ ਥਾਣਾ ਸਦਰ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪਿੰਡ ਗੋਬਿੰਦ ਨਗਰੀ (ਸ੍ਰੀ ਮੁਕਤਸਰ ਸਾਹਿਬ) ਦੇ ਸਾਬਕਾ ਸਰਪੰਚ ਪਿੰਦਰ ਸਿੰਘ, ਸਾਬਕਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX