ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 2018 : ਉਰੂਗੋਏ ਨੇ ਸਾਉਦੀ ਅਰਬ ਨੂੰ 1-0 ਨਾਲ ਹਰਾ ਕੇ ਵਿਸ਼ਵ ਕੱਪ ਤੋਂ ਕੀਤਾ ਬਾਹਰ
. . .  1 day ago
ਗਿਰੀਡੀਹ [ਝਾਰਖੰਡ] 'ਚ ਬਿਜਲੀ ਡਿੱਗਣ ਨਾਲ 6 ਦੀ ਮੌਤ , 4 ਜ਼ਖ਼ਮੀ
. . .  1 day ago
ਦਿੱਲੀ ਤੋਂ 15 ਆਈ.ਪੀ.ਐੱਸ ਅਫ਼ਸਰਾਂ ਦਾ ਤਬਾਦਲਾ
. . .  1 day ago
ਨਵੀਂ ਦਿੱਲੀ, 20 ਜੂਨ - ਦਿੱਲੀ ਦੇ ਉਪਰਾਜਪਾਲ ਵੱਲੋਂ ਦਿੱਲੀ ਤੋਂ 15 ਆਈ.ਪੀ.ਐੱਸ ਅਫ਼ਸਰਾਂ ਦਾ ਤੁਰੰਤ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ ਗਿਆ...
ਫੀਫਾ ਵਿਸ਼ਵ ਕੱਪ 2018 : ਪੁਰਤਗਾਲ ਨੇ ਮੋਰਾਕੋ ਨੂੰ 1-0 ਨਾਲ ਹਰਾਇਆ
. . .  1 day ago
ਮਾਸਕੋ, 20 ਜੂਨ - ਫੀਫਾ ਵਿਸ਼ਵ ਕੱਪ 2018 ਦੇ ਇੱਕ ਮੁਕਾਬਲੇ ਵਿਚ ਕਪਤਾਨ ਕ੍ਰਿਸਟਿਆਨੋ ਰੋਨਾਲਡੋ ਦੇ ਸ਼ਾਨਦਾਰ ਗੋਲ ਸਦਕਾ ਪੁਰਤਗਾਲ ਨੇ ਆਪਣਾ ਜੇਤੂ ਅਭਿਆਨ ਜਾਰੀ...
ਤਾਮਿਲਨਾਡੂ ਦੀ ਅਨੁਕ੍ਰਿਤੀ ਬਣੀ 'ਫੈਮਿਨਾ ਮਿਸ ਇੰਡੀਆ 2018'
. . .  1 day ago
ਮੁੰਬਈ, 20 ਜੂਨ - ਤਾਮਿਲਨਾਡੂ ਦੀ 19 ਸਾਲਾਂ ਕਾਲਜ ਦੀ ਵਿਦਿਆਰਥਣ ਅਨੁਕ੍ਰਿਤੀ ਵਾਸ ਨੇ 'ਫੈਮਿਨਾ ਮਿਸ ਇੰਡੀਆ 2018' ਦਾ ਖ਼ਿਤਾਬ ਆਪਣੇ ਨਾਂਅ ਕੀਤਾ ਹੈ। ਮੁੰਬਈ ਵਿਖੇ ਅੱਜ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਪੁਰਤਗਾਲ ਮੋਰਾਕੋ ਤੋਂ 1-0 ਨਾਲ ਅੱਗੇ
. . .  1 day ago
ਇੱਟਾਂ ਦੇ ਭੱਠੇ 'ਤੇ ਇਕੱਠੇ ਹੋਏ ਪਾਣੀ 'ਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ
. . .  1 day ago
ਡੇਰਾਬੱਸੀ, 20 ਜੂਨ (ਸ਼ਾਮ ਸਿੰਘ ਸੰਧੂ, ਪੱਤਰ ਪ੍ਰੇਰਕ)- ਡੇਰਾਬੱਸੀ ਦੇ ਨੇੜਲੇ ਪਿੰਡ ਖੇੜੀ ਗੁੱਜਰਾਂ ਵਿਖੇ ਇੱਕ ਭੱਠੇ 'ਤੇ ਇੱਟਾਂ ਬਣਾਉਣ ਲਈ ਇਕੱਠੇ ਕੀਤੇ ਗਏ ਪਾਣੀ 'ਚ ਡੁੱਬਣ ਕਾਰਨ ਦੋ ਬੱਚਿਆਂ ਦੀ ਮੌਤ ਹੋ ਗਈ। ਮ੍ਰਿਤਕ ਬੱਚਿਆਂ ਦੀ ਪਹਿਚਾਣ 9 ਸਾਲਾ ਅਮਨ ਅਤੇ 7 ਸਾਲਾ...
ਪਟਿਆਲਾ ਦੇ ਵਾਦੀ ਹਸਪਤਾਲ 'ਚ ਸਿਹਤ ਵਿਭਾਗ ਵਲੋਂ ਛਾਪੇਮਾਰੀ
. . .  1 day ago
ਪਟਿਆਲਾ, 20 ਜੂਨ- ਪਟਿਆਲਾ ਦੇ ਬਹੁਦਰਗੜ੍ਹ ਵਿਖੇ ਵਾਦੀ ਹਸਪਤਾਲ 'ਚ ਸਿਹਤ ਵਿਭਾਗ ਅਤੇ ਕੈਥਲ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਛਾਪੇਮਾਰੀ ਕੀਤੀ ਗਈ ਹੈ। ਇਹ ਛਾਪੇਮਾਰੀ ਹਸਪਤਾਲ 'ਚ ਲਿੰਗ ਨਿਰਧਾਰਨ ਟੈਸਟ ਕਰਨ ਅਤੇ ਭਰੂਣ ਹੱਤਿਆ ਦੀ ਸ਼ਿਕਾਇਤ ਤੋਂ...
ਕੌਮਾਂਤਰੀ ਸਰਹੱਦ ਨੇੜਿਓਂ 22 ਕਰੋੜ ਤੋਂ ਵੱਧ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਬੱਚੀਵਿੰਡ, 20 ਜੂਨ (ਬਲਦੇਵ ਸਿੰਘ ਕੰਬੋ)- ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੰਮ੍ਰਿਤਸਰ ਸੈਕਟਰ ਤਹਿਤ ਪਿੰਡ ਕੱਕੜ ਵਿਖੇ ਕੌਮਾਂਤਰੀ ਸਰਹੱਦ ਨੇੜਿਓਂ ਹੈਰੋਇਨ ਦੀ ਵੱਡੀ ਖੇਪ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਬੀ. ਐਸ. ਐਫ. ਦੀ 17 ਬਟਾਲੀਅਨ ਦੇ...
ਦੇਸ਼ ਸੇਵਾ ਲਈ ਹਮੇਸ਼ਾ ਵਚਨਬੱਧ ਰਹਾਂਗਾ- ਅਰਵਿੰਦ ਸੁਬਰਾਮਣੀਅਮ
. . .  1 day ago
ਨਵੀਂ ਦਿੱਲੀ, 20 ਜੂਨ- ਮੁੱਖ ਆਰਥਿਕ ਸਲਾਹਕਾਰ ਅਰਵਿੰਦ ਸੁਬਰਾਮਣੀਅਮ ਨੇ ਨਿੱਜੀ ਕਾਰਨਾਂ ਦੇ ਚੱਲਦਿਆਂ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਅਸਤੀਫ਼ੇ ਤੋਂ ਬਾਅਦ ਪ੍ਰੈੱਸ ਕਾਨਫਰੰਸ ਕਰਕੇ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਸਭ ਤੋਂ ਚੰਗੀ ਨੌਕਰੀ ਰਹੀ ਹੈ। ਸੁਬਰਾਮਣੀਅਮ...
ਖ਼ਰਾਬ ਮੌਸਮ ਦੇ ਕਾਰਨ ਗੋਆ ਦੇ ਹਵਾਈ ਅੱਡੇ 'ਤੇ ਰੋਕੀਆਂ ਗਈਆਂ ਉਡਾਣਾਂ
. . .  1 day ago
ਪਣਜੀ, 20 ਜੂਨ- ਖ਼ਰਾਬ ਮੌਸਮ ਅਤੇ ਘੱਟ ਦ੍ਰਿਸ਼ਗੋਚਰਤਾ ਦੇ ਚੱਲਦਿਆਂ ਗੋਆ ਦੇ ਹਵਾਈ ਅੱਡੇ ਤੋਂ ਦੁਪਹਿਰ 1.30 ਵਜੇ ਤੋਂ ਬਾਅਦ ਉਡਾਣਾਂ ਨੂੰ ਰੋਕ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਤੱਕ 16 ਉਡਾਣਾਂ ਦਾ ਰਸਤਾ ਵੀ ਬਦਲਿਆ ਗਿਆ ਹੈ...
ਦਿਗਵਿਜੈ ਸਿੰਘ ਨੂੰ ਕਾਂਗਰਸ ਪਾਰਟੀ ਤੋਂ ਬਰਖਾਸਤ ਕੀਤਾ ਜਾਵੇ- ਸੰਬਿਤ ਪਾਤਰਾ
. . .  1 day ago
ਨਵੀਂ ਦਿੱਲੀ, 20 ਜੂਨ- ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਦਾ ਕਹਿਣਾ ਹੈ ਕਿ ਕਾਂਗਰਸ ਨੂੰ ਦਿਗਵਿਜੈ ਸਿੰਘ ਨੂੰ ਪਾਰਟੀ ਤੋਂ ਬਰਖਾਸਤ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿਗਵਿਜੈ ਸਿੰਘ ਨੇ ਲੱਖਾਂ ਹਿੰਦੂਆਂ ਨੂੰ ਅੱਤਵਾਦੀ ਕਿਹਾ ਅਤੇ ਉਨ੍ਹਾਂ ਨੂੰ ਬਦਨਾਮ ਕੀਤਾ ਹੈ...
ਹਾਕੀ ਨੂੰ ਰਾਸ਼ਟਰੀ ਖੇਡ ਦਾ ਦਰਜਾ ਦੇਣ ਲਈ ਉੜੀਸਾ ਦੇ ਮੁੱਖ ਮੰਤਰੀ ਨੇ ਮੋਦੀ ਨੂੰ ਲਿਖੀ ਚਿੱਠੀ
. . .  1 day ago
ਭੁਵਨੇਸ਼ਵਰ, 20 ਜੂਨ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ 'ਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਅੱਗੇ ਅਧਿਕਾਰਕ ਤੌਰ 'ਤੇ ਹਾਕੀ ਨੂੰ ਭਾਰਤ ਦੀ ਰਾਸ਼ਟਰੀ ਖੇਡ ਦੇ ਰੂਪ 'ਚ ਮਾਨਤਾ ਦੇਣ ਦੀ ਬੇਨਤੀ ਕੀਤੀ ਹੈ। ਹਾਕੀ ਪਹਿਲਾਂ ਤੋਂ ਹੀ...
ਸੁਸ਼ਮਾ ਸਵਰਾਜ ਨੇ ਲਕਸਮਬਰਗ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਲਕਸਮਬਰਗ ਸਿਟੀ, 20 ਜੂਨ- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਲਕਸਮਬਰਗ ਦੇ ਪ੍ਰਧਾਨ ਮੰਤਰੀ ਜੇਵੀਅਰ ਬੇਟੇਲ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਦੇਸ਼ ਮੰਤਰੀ ਜੀਨ ਏਸਲਬੋਰਨ ਨਾਲ ਵੀ ਮੁਲਾਕਾਤ ਕੀਤੀ...
ਕਿਮ ਜੋਂਗ ਉਨ ਨੇ ਚੀਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ
. . .  1 day ago
ਬੀਜਿੰਗ, 20 ਜੂਨ- ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਨੇ ਮੰਗਲਵਾਰ ਨੂੰ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕੀਤੀ। ਚੀਨ ਦੀ ਮੀਡੀਆ ਰਿਪੋਰਟ ਮੁਤਾਬਕ ਸ਼ੀ ਅਤੇ ਕਿਮ ਨੇ ਚੀਨ-ਉੱਤਰੀ ਕੋਰੀਆ ਦੇ ਮੌਜੂਦਾ ਰਿਸ਼ਤਿਆਂ ਅਤੇ ਕੋਰੀਆਈ ਪ੍ਰਾਇਦੀਪ ਦੀ ਸਥਿਤੀ...
ਜਰਮਨੀ ਨੇ ਰਸਾਇਣਿਕ ਹਮਲੇ ਨੂੰ ਕੀਤਾ ਅਸਫਲ
. . .  1 day ago
ਪਠਾਨਕੋਟ 'ਚ ਆਰਮੀ ਕੈਂਟ ਨੇੜਿਓਂ ਸ਼ੱਕੀ ਕਾਬੂ
. . .  1 day ago
ਪਿਸਤੌਲ ਦੀ ਨੋਕ 'ਤੇ ਲੁੱਟ
. . .  1 day ago
ਭੰਗ ਦੀ ਵਰਤੋਂ ਨੂੰ ਕਾਨੂੰਨੀ ਮਾਨਤਾ ਦੇਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਬਣਿਆ ਕੈਨੇਡਾ
. . .  1 day ago
ਭਰਾ ਨੇ ਬੇਰਹਿਮੀ ਨਾਲ ਕੀਤਾ ਭੈਣ ਦਾ ਕਤਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ
  •     Confirm Target Language  

ਮੁਕਤਸਰ ਸਾਹਿਬ

ਦਿਹਾਤੀ ਮਜ਼ਦੂਰ ਸਭਾ ਵਲੋਂ ਜਲ ਸਪਲਾਈ ਵਿਭਾਗ ਦੇ ਦਫ਼ਤਰ ਸਾਹਮਣੇ ਧਰਨਾ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਬਧਾਈ ਦੇ ਦਿਹਾਤੀ ਮਜ਼ਦੂਰ ਸਭਾ ਦੇ ਕਾਰਕੁੰਨਾਂ ਵਲੋਂ ਪਿੰਡ ਵਿਚ ਪਾਣੀ ਦੀ ਮਾੜੀ ਸਪਲਾਈ ਨੂੰ ਲੈ ਕੇ ਸਥਾਨਕ ਜਲ ਸਪਲਾਈ ਵਿਭਾਗ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਨੇ ਪੰਜਾਬ ਵੱਲ ਘੱਤੀਆਂ ਵਹੀਰਾਂ

ਮੰਡੀ ਬਰੀਵਾਲਾ, 12 ਜੂਨ (ਨਿਰਭੋਲ ਸਿੰਘ)-ਪਾਣੀ ਦੇ ਡਿੱਗ ਰਹੇ ਪੱਧਰ ਕਾਰਨ ਭਾਵੇਂ ਇਸ ਵਾਰ ਸਰਕਾਰ ਨੇ 20 ਜੂਨ ਤੋਂ ਝੋਨਾ ਲਾਉਣ ਲਈ ਕਿਹਾ ਹੈ ਪਰ ਹੁਣ ਝੋਨਾ ਲਾਉਣ ਲਈ ਪ੍ਰਵਾਸੀ ਮਜ਼ਦੂਰ ਵੱਡੀ ਗਿਣਤੀ ਵਿਚ ਆ ਰਹੇ ਹਨ ਅਤੇ ਉਹ ਟੋਲੀਆਂ ਬਣਾ ਕੇ ਆਪਣੇ ਪੁਰਾਣੇ ਟਿਕਾਣਿਆਂ ...

ਪੂਰੀ ਖ਼ਬਰ »

14 ਜੁਲਾਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਪਿ੍ਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਜੁਲਾਈ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਦਿਵਾਨੀ ਅਤੇ ...

ਪੂਰੀ ਖ਼ਬਰ »

ਪਿੰਡ ਥਰਾਜਵਾਲਾ ਦੇ ਜਲਘਰ ਦੇ ਤਲਾਬ 'ਚ ਮੱਛੀਆਂ ਮਰੀਆਂ-ਅਧਿਕਾਰੀ ਬੇਖ਼ਬਰ

ਲੰਬੀ, 12 ਜੂਨ (ਸ਼ਿਵਰਾਜ ਸਿੰਘ ਬਰਾੜ)-ਹਲਕਾ ਲੰਬੀ ਦੇ ਪਿੰਡ ਥਰਾਜਵਾਲਾ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਕਿ ਜਦੋਂ ਪਿੰਡ ਦੇ ਜਲਘਰ ਦੇ ਪਾਣੀ ਵਾਲੇ ਤਲਾਬ ਵਿਚ ਮਰੀਆਂ ਹੋਈਆਂ ਮੱਛੀਆਂ ਦੇਖੀਆਂ ਗਈਆਂ | ਕਰੋੜਾਂ ਦੀ ਲਾਗਤ ਨਾਲ ਨਵਿਆਏ ਗਏ ਜਲਘਰ ਦੀ ਬਦਤਰ ਹੋਈ ...

ਪੂਰੀ ਖ਼ਬਰ »

ਮਾਨਵਤਾ ਦੀ ਸੇਵਾ ਲਈ ਸਮਾਜ ਸੇਵੀ ਸੰਸਥਾਵਾਂ ਦਾ ਯੋਗਦਾਨ ਅਹਿਮ-ਘੁਬਾਇਆ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਮਾਨਵਤਾ ਦੀ ਸੇਵਾ ਲਈ ਸਮਾਜ ਸੇਵੀ ਸੰਸਥਾਵਾਂ ਦਾ ਯੋਗਦਾਨ ਅਹਿਮ ਹੁੰਦਾ ਹੈ | ਇਹ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਜ਼ਿਲ੍ਹਾ ਐੱਨ.ਜੀ.ਓ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਡਾ: ਨਰੇਸ਼ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਡਾ: ਸੁਮੀਤ ਕੁਮਾਰ ਜਾਰੰਗਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਪਾਬੰਦੀ ਦੇ ਵੱਖ-ਵੱਖ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਆਪਣੇ ਹੁਕਮਾਂ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਸਿੰਥੈਟਿਕ/ਪਲਾਸਟਿਕ ਡੋਰ (ਚਾਈਨਾ ਡੋਰ) ਨੂੰ ਸਟੋਰ ਕਰਨ, ਵੇਚਣ ਅਤੇ ਖ਼ਰੀਦਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ | ਇਸੇ ਤਰ੍ਹਾਂ ਹੀ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ/ਪੁਲਿਸ ਰੰਗ ਦੀ ਵਰਦੀ, ਆਰਮੀ ਬੈਚ, ਟੋਪੀ, ਬੈਲਟਾਂ, ਆਰਮੀ ਚਿੰਨ੍ਹ ਅਤੇ ਮਿਲਟਰੀ ਰੰਗ ਦੇ ਵਹੀਕਲਾਂ ਦੀ ਵੇਚ, ਖ਼ਰੀਦ ਅਤੇ ਵਰਤੋਂ ਕਰਨ 'ਤੇ ਵੀ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ | ਇਸ ਤੋਂ ਇਲਾਵਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਵੱਖ-ਵੱਖ ਪਿੰਡਾਂ ਕਸਬਿਆਂ ਵਿਚੋਂ ਲੋਕਾਂ ਵਲ਼ੋਂ ਬੇਸਹਾਰਾ ਲਵਾਰਿਸ ਪਸ਼ੂਆਂ ਨੂੰ ਇਕੱਠਾ ਕਰਕੇ ਹੋਰ ਕਸਬਿਆਂ/ਸ਼ਹਿਰਾਂ ਦੀ ਹਦੂਦ ਅੰਦਰ ਛੱਡਣ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ | ਇਸੇ ਤਰ੍ਹਾਂ ਹੀ ਉਨ੍ਹਾਂ ਆਪਣੇ ਹੁਕਮਾਂ ਵਿਚ ਜ਼ਿਲ੍ਹੇ ਅੰਦਰ ਪਬਲਿਕ ਵਲੋਂ ਦੋ ਪਹੀਆ ਤੇ ਹੋਰ ਵਾਹਨਾਂ ਨੂੰ ਆਪਣੇ ਮੂੰਹ ਅਤੇ ਮੱਥੇ ਉੱਪਰ ਕੱਪੜਾ ਬੰਨ੍ਹ ਕੇ ਚਲਾਉਣ 'ਤੇ ਪਾਬੰਦੀ ਲਗਾ ਦਿੱਤੀ ਹੈ | ਇਹ ਸਾਰੇ ਹੁਕਮ 5 ਅਗਸਤ 2018 ਤੱਕ ਜ਼ਿਲੇ੍ਹ ਵਿਚ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਜ਼ਿਲੇ੍ਹ ਅੰਦਰ ਹੈਜ਼ੇ ਦੀ ਰੋਕਥਾਮ ਸਬੰਧੀ ਹੁਕਮ ਜਾਰੀ-ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੇ ਐਪੀਡੈਮਿਕ ਡਜ਼ੀਜ਼ ਐਕਟ 1897 ਦੀ ਧਾਰਾ 2 ਅਧੀਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲੇ੍ਹ ਅੰਦਰ ਹੈਜ਼ੇ ਦੀ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਵੱਖ-ਵੱਖ ਵਿਭਾਗਾਂ ਨੂੰ ਹੁਕਮ ਜਾਰੀ ਕੀਤੇ ਹਨ | ਇਹ ਹੁਕਮ 31 ਦਸੰਬਰ 2018 ਤੱਕ ਲਾਗੂ ਰਹਿਣਗੇ | ਡਿਪਟੀ ਕਮਿਸ਼ਨਰ ਨੇ ਜਾਰੀ ਹੁਕਮਾਂ ਵਿਚ ਬਿਨ੍ਹਾਂ ਢਕੇ, ਘੱਟ ਤੇ ਵੱਧ ਪੱਕੇ ਹੋਏ, ਕੱਟ ਕੇ ਰੱਖੇ ਹੋਏ ਫਲ, ਮਠਿਆਈਆਂ, ਮੀਟ, ਕੇਕ, ਬਿਸਕੁਟ, ਡਬਲਰੋਟੀ, ਛੋਲੇ ਅਤੇ ਦੂਸਰੀਆਂ ਖਾਣ-ਪੀਣ ਦੀ ਵਸਤੂਆਂ ਨੂੰ ਜਾਲੀ ਜਾਂ ਸ਼ੀਸ਼ੇ ਦੇ ਢੱਕਣ ਤੋਂ ਬਗੈਰ ਵੇਚਣ ਜਾਂ ਪ੍ਰਦਰਸ਼ਨ ਕਰਨ 'ਤੇ ਮਨਾਹੀ ਕੀਤੀ ਹੈ | ਇਸ ਤੋਂ ਇਲਾਵਾ ਉਨ੍ਹਾਂ ਬਰਫ਼, ਖਣਿਜੀ ਪਾਣੀ, ਸੋਡਾ ਪਾਣੀ, ਬੋਤਲ ਬੰਦ ਪਾਣੀ, ਗੰਨੇ ਦਾ ਰਸ, ਲੱਸੀ ਆਦਿ ਜਦੋਂ ਤੱਕ ਸਾਫ਼-ਸੁਥਰੇ ਹਾਲਤਾਂ ਵਿਚ ਤਿਆਰ ਨਾ ਕੀਤਾ ਹੋਵੇ 'ਦੇ ਵੇਚਣ 'ਤੇ ਮਨਾਹੀ ਕੀਤੀ ਹੈ | ਡਾ: ਜਾਰੰਗਲ ਨੇ ਜ਼ਿਲ੍ਹੇ ਦੇ ਸਮੂਹ ਵਾਟਰ ਵਰਕਸਾਂ ਨੂੰ ਪਾਣੀ ਠੀਕ ਢੰਗ ਨਾਲ ਕਲੋਰੀਨੇਸ਼ਨ ਕਰਕੇ ਪੀਣ ਯੋਗ ਸਪਲਾਈ ਦੇਣ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹੈਜ਼ਾ ਹੋਣ ਦੀ ਸੂਰਤ ਵਾਲੇ ਇਲਾਕੇ ਦੇ ਸ਼ੱਕੀ ਮਰੀਜ਼ਾਂ ਦੇ ਟੀਕੇ ਲਗਾਉਣ ਤੇ ਮੈਡੀਕਲ ਚੈੱਕ ਪੋਸਟਾਂ ਬਣਾਉਣ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਾਣ-ਪੀਣ ਦੀਆਂ ਤਿਆਰ ਕੀਤੀਆਂ ਜਾਣ ਵਾਲੀਆਂ ਵਸਤੂਆਂ ਵਾਲੇ ਇਲਾਕਿਆਂ ਵਿਚ ਸਮੇਂ-ਸਮੇਂ 'ਤੇ ਨਿਰੀਖਣ ਕਰਨ ਅਤੇ ਦੋਸ਼ੀਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰਨ 'ਤੇ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ |


ਖ਼ਬਰ ਸ਼ੇਅਰ ਕਰੋ

ਭਾਕਿਯੂ ਏਕਤਾ (ਉਗਰਾਹਾਂ) ਦਾ ਰੋਸ ਧਰਨਾ ਦੂਜੇ ਦਿਨ 'ਚ ਦਾਖ਼ਲ

ਲੰਬੀ, 12 ਜੂਨ (ਸ਼ਿਵਰਾਜ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲੰਬੀ ਦੇ ਪ੍ਰਧਾਨ ਗੁਰਪਾਸ਼ ਸਿੰਘ ਦੀ ਅਗਵਾਈ ਹੇਠ ਪਿੰਡ ਬਾਦਲ ਵਿਖੇ ਐਕਸੀਅਨ ਦਫ਼ਤਰ ਅੱਗੇ 11 ਜੂਨ ਤੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ | ਭਰਾਤਰੀ ਜਥੇਬੰਦੀਆਂ ਦੇ ਸੱਦੇ 'ਤੇ ...

ਪੂਰੀ ਖ਼ਬਰ »

ਸੁਰਾਗ ਮਿਲਣ 'ਤੇ ਵੀ ਪੁਲਿਸ 'ਤੇ ਚੋਰਾਂ ਿਖ਼ਲਾਫ਼ ਕਾਰਵਾਈ ਨਾ ਕਰਨ ਦਾ ਦੋਸ਼

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਸੰਗਰਾਣਾ ਵਾਸੀ ਦਿਲਬਾਗ ਸਿੰਘ ਪੁੱਤਰ ਦਰਸ਼ਨ ਸਿੰਘ ਨੇ ਆਪਣੇ ਘਰ ਵਿਚ ਹੋਈ ਚੋਰੀ ਸਬੰਧੀ ਚੋਰਾਂ ਦਾ ਪਤਾ ਲੱਗ ਜਾਣ ਤੇ ਵੀ ਥਾਣਾ ਬਰੀਵਾਲਾ ਪੁਲਿਸ 'ਤੇ ਦੋਸ਼ ਲਾਇਆ ਕਿ ਉਹ ਚੋਰਾਂ ਿਖ਼ਲਾਫ਼ ਕਾਰਵਾਈ ਨਹੀਂ ...

ਪੂਰੀ ਖ਼ਬਰ »

ਹੈਲਪਿੰਗ ਹੈਂਡਸ ਕਲੱਬ ਵਲੋਂ ਮਿੱਟੀ ਦੇ ਬਰਤਨ ਵੰਡੇ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਅੰਦਰ ਹੈਲਪਿੰਗ ਹੈਂਡਸ ਕਲੱਬ (ਰਜਿ:) ਵਲੋਂ ਲੋਕਾਂ ਨੂੰ ਪੰਛੀਆਂ ਦੇ ਪਾਣੀ ਪੀਣ ਲਈ ਮਿੱਟੀ ਦੇ ਬਰਤਨ ਵੰਡੇ ਗਏ | ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਛੱਤਾਂ ਉੱਪਰ ਮਿੱਟੀ ਦੇ ਬਰਤਨ ਪਾਣੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟ੍ਰੇਟ ਡਾ: ਸੁਮੀਤ ਕੁਮਾਰ ਜਾਰੰਗਲ ਨੇ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀਆਂ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਉੱਚੀ ਆਵਾਜ਼ ਵਿਚ ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਲਾਉਣ ਦੀ ਮੰਗ

ਮੰਡੀ ਬਰੀਵਾਲਾ, 12 ਜੂਨ (ਨਿਰਭੋਲ ਸਿੰਘ)-ਬਰੀਵਾਲਾ ਵਿਚ ਸਟਰੀਟ ਲਾਈਟਾਂ ਦੀ ਬਹੁਤ ਵੱਡੀ ਘਾਟ ਹੈ | ਬਰੀਵਾਲਾ ਦੇ ਕੁੱਲ 11 ਵਾਰਡ ਹਨ ਪਰ ਕਿਸੇ ਵੀ ਵਾਰਡ ਵਿਚ ਲਾਈਟਾਂ ਦਾ ਪੂਰਾ ਪ੍ਰਬੰਧ ਨਹੀਂ ਹੈ | ਲਾਈਟਾਂ ਨਾ ਹੋਣ ਕਾਰਨ ਬਰੀਵਾਲਾ ਵਾਸੀਆਂ ਪੇ੍ਰਸ਼ਾਨੀਆਂ ਦਾ ਸਾਹਮਣਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਅਗੇਤਾ ਲਗਾਇਆ ਝੋਨਾ ਵਹਾਇਆ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਨੇ ਅਗੇਤਾ ਝੋਨਾ ਲਗਾਉਣ ਵਾਲੇ ਕਿਸਾਨਾਂ ਿਖ਼ਲਾਫ਼ ਸਖ਼ਤੀ ਆਰੰਭ ਦਿੱਤੀ ਹੈ | ਪੰਜਾਬ ਸਰਕਾਰ ਵਲ਼ੋਂ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਅਤੇ ਅਗਲੀਆਂ ਪੀੜ੍ਹੀਆਂ ਤੱਕ ...

ਪੂਰੀ ਖ਼ਬਰ »

ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਵਿਖੇ ਇੰਟਰਨੈਸ਼ਨਲ ਖੋਜ ਪੱਤਰਿਕਾ ਦੀ ਘੁੰਢ ਚੁਕਾਈ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਸੇਂਟ ਸਹਾਰਾ ਗਰੁੱਪ ਆਫ਼ ਇੰਸਟੀਚਿਊਟ ਅਧੀਨ ਚੱਲ ਰਹੇ ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਵਲੋਂ ਕਾਲਜ ਡਿਵੈਲਪਮੈਂਟ ਕੌਾਸਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਜ਼ਿੰਦਗੀ ਹੁਨਰ ਸਿੱਖਿਆ ਦੇ ...

ਪੂਰੀ ਖ਼ਬਰ »

ਨਵਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਗਿੱਦੜਬਾਹਾ, 12 ਜੂਨ (ਬਲਦੇਵ ਸਿੰਘ ਘੱਟੋਂ)-ਅੱਜ ਸੀ.ਡੀ.ਪੀ.ਓ. ਦਫ਼ਤਰ ਗਿੱਦੜਬਾਹਾ ਵਲੋਂ ਨਵਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ | ਨਿਯੁਕਤੀ ਪੱਤਰ ਵੰਡਣ ਦੀ ਰਸਮ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਹਰਚਰਨ ਸਿੰਘ ਬਰਾੜ ਸੋਥਾ, ...

ਪੂਰੀ ਖ਼ਬਰ »

ਸੇਮ ਨਾਲੇ ਦੇ ਪੁਲ 'ਤੇ ਗਰਿੱਲਾਂ ਨਾ ਹੋਣ ਕਾਰਨ ਵਾਪਰਦੇ ਨੇ ਹਾਦਸੇ

ਮੰਡੀ ਬਰੀਵਾਲਾ, 12 ਜੂਨ (ਨਿਰਭੋਲ ਸਿੰਘ)-ਬਰੀਵਾਲਾ ਤੋਂ ਸਰਾਏਨਾਗਾ ਵਿਚਕਾਰ ਬਣੇ ਸੇਮ ਨਾਲੇ ਦੇ ਪੁਲ 'ਤੇ ਗਰਿੱਲਾਂ ਨਾ ਹੋਣ ਕਾਰਨ ਅਕਸਰ ਹੀ ਹਾਦਸੇ ਵਾਪਰ ਰਹੇ ਹਨ | ਜਗਦੀਸ਼ ਸਿੰਘ, ਹਰਬੰਸ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲ ਤੇ ਗਰਿੱਲਾਂ ਨਾ ਹੋਣ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨਾਂ ਨੇ ਮੁਹੱਲੇ 'ਚ ਕੀਤਾ ਪਥਰਾਅ-ਲੋਕਾਂ 'ਚ ਦਹਿਸ਼ਤ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਸ਼ਹਿਰ ਦੀ ਭੁੱਲਰ ਕਾਲੋਨੀ ਗਲੀ ਨੰਬਰ 4 ਵਿਚ ਬੀਤੀ ਰਾਤ ਕਰੀਬ 11 ਵਜੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦ ਕੁਝ ਅਣਪਛਾਤੇ ਨੌਜਵਾਨਾਂ ਨੇ ਅਚਾਨਕ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ | ਜਿਸ ਕਾਰਨ ਲੋਕਾਂ ਦੇ ਘਰਾਂ ...

ਪੂਰੀ ਖ਼ਬਰ »

ਗਿੱਦੜਬਾਹਾ ਦੇ ਪਾਵਸ ਗੋਇਲ ਨੇ ਚਮਕਾਇਆ ਪੰਜਾਬ ਦਾ ਨਾਂਅ

ਗਿੱਦੜਬਾਹਾ, 12 ਜੂਨ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਦੇ ਪਾਵਸ ਗੋਇਲ ਨੇ ਜੇ.ਈ.ਈ. ਐਡਵਾਂਸ 'ਚੋਂ ਪੂਰੇ ਦੇਸ਼ ਭਰ ਵਿਚੋਂ 90ਵਾਂ ਸਥਾਨ ਹਾਸਲ ਕਰਕੇ ਮਾਤਾ-ਪਿਤਾ ਦੇ ਨਾਲ-ਨਾਲ ਗਿੱਦੜਬਾਹਾ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਨਾਮ ਰੌਸ਼ਨ ਕੀਤਾ ਹੈ | ਇੱਥੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਆਦਰਸ਼ ਸਕੂਲ ਦੇ ਹਾਕੀ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜਾਈ

ਮਲੋਟ, 12 ਜੂਨ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਅੱਜ ਸਵਖਤੇ ਸਾਈਕਲ ਚਲਾਉਂਦੇ ਹੋਏ ਪਿੰਡ ਰਾਣੀ ਵਾਲੇ ਪੱੁਜ ਗਏ, ਜਿਥੇ ਇਕ ਅਧਿਆਪਕਾ ਦੀ ਪਹਿਲ ਨਾਲ ਰਾਣੀਵਾਲਾ ਅਤੇ ਆਸ-ਪਾਸ ਦੇ ਲਗਪਗ 50 ਬੱਚੇ ਹਾਕੀ ਦੀ ਕੋਚਿੰਗ ਲੈ ਰਹੇ ਹਨ | ...

ਪੂਰੀ ਖ਼ਬਰ »

ਅਨੇਕਾਂ ਘਾਟਾਂ ਤੇ ਊਣਤਾਈਆਂ ਨਾਲ ਜੂਝ ਰਹੇ ਹਨ ਪੇਂਡੂ ਖੇਤਰ ਦੇ ਲੋਕ

ਮੰਡੀ ਬਰੀਵਾਲਾ, 12 ਜੂਨ (ਨਿਰਭੋਲ ਸਿੰਘ)-ਭਾਵੇਂ ਸਮੇਂ ਦੀਆਂ ਸਰਕਾਰਾਂ ਹਮੇਸ਼ਾ ਹੀ ਇਹ ਦਾਅਵੇ ਕਰਦੀਆਂ ਨਹੀਂ ਥੱਕਦੀਆਂ ਕਿ ਪੇਂਡੂ ਖੇਤਰ ਦੇ ਲੋਕਾਂ ਦਾ ਜੀਵਨ ਪੱਧਰ ਉੱਚ ਚੁੱਕਣ ਲਈ ਬਹੁਤ ਸਾਰੀਆਂ ਸਰਕਾਰੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਪਰ ਇਸ ਦੇ ਬਾਵਜੂਦ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਨੂੰ ਤਨਦੇਹੀ ਨਾਲ ਲਾਗੂ ਕੀਤਾ ਜਾਵੇ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਅੱਜ ਇੱਥੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਸਮੀਖਿਆ ਬੈਠਕ ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਵੱਖ-ਵੱਖ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ

ਗਿੱਦੜਬਾਹਾ, 12 ਜੂਨ (ਬਲਦੇਵ ਸਿੰਘ ਘੱਟੋਂ)-ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਹਲਕੇ ਦੇ ਪਿੰਡ ਛੱਤਿਆਣਾ ਵਿਖੇ ਪਿਛਲੇ ਦਿਨੀਂ ਹੋਈਆਂ ਮੌਤਾਂ 'ਤੇ ਪੀੜਤਾਂ ਦੇ ...

ਪੂਰੀ ਖ਼ਬਰ »

ਗਲੀ ਵਿਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ

ਗਿੱਦੜਬਾਹਾ, 12 ਜੂਨ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਦੇ ਵਾਰਡ ਨੰਬਰ 10 ਅਤੇ 11 ਨੂੰ ਜੋੜਨ ਵਾਲੀ ਗਲੀ ਵਿਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਹਲਕਾ ਵਿਧਾਇਕ ਰਾਜਾ ਵੜਿੰਗ ਦੇ ਸਹਾਇਕ ਗੁਰਚਰਨ ਸਿੰਘ ਹਰੀਕੇ ਕਲਾਂ ਵਲੋਂ ਸ਼ੁਰੂ ਕੀਤਾ ਗਿਆ | ਇਸ ਤੋਂ ਇਲਾਵਾ ਵਾਰਡ ...

ਪੂਰੀ ਖ਼ਬਰ »

ਸਰਕਾਰ ਹੌਲੀ-ਹੌਲੀ ਰਾਖਵਾਂਕਰਨ ਖ਼ਤਮ ਕਰਨ 'ਚ ਲੱਗੀ-ਢੋਸੀਵਾਲ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਕੇਂਦਰ ਦੀ ਮੌਜੂਦਾ ਭਾਜਪਾ ਸਰਕਾਰ ਸ਼ੁਰੂ ਤੋਂ ਹੀ ਰਾਖਵਾਂਕਰਨ ਵਿਰੋਧੀ ਨੀਤੀ ਅਪਣਾਉਂਦੀ ਆ ਰਹੀ ਹੈ ਅਤੇ ਇਸ ਨੂੰ ਖ਼ਤਮ ਕਰਨਾ ਚਾਹੁੰਦੀ ਹੈ | ਕੇਂਦਰ ਸਰਕਾਰ ਨੇ ਰਾਖਵਾਂਕਰਨ ਨੂੰ ਖ਼ਤਮ ਕਰਨ ਲਈ ਪਹਿਲਾ ਕਦਮ ਚੁੱਕ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਨੇ ਮੈਡੀਕਲ ਸਟੋਰਾਂ 'ਤੇ ਕੀਤੀ ਛਾਪੇਮਾਰੀ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਮੈਡੀਕਲ ਨਸ਼ਿਆਂ ਦੇ ਖ਼ਾਤਮੇ ਲਈ ਸਿਹਤ ਵਿਭਾਗ ਵੱਲੋਂ ਸਮੇਤ ਪੁਲਿਸ ਪਾਰਟੀ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਡਰੱਗ ਇੰਸਪੈਕਟਰ ਡਾ: ਰਮਨਦੀਪ ਗੁਪਤਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਲਾਇਆ ਬਿਜਲੀ ਦਫ਼ਤਰ ਅੱਗੇ ਧਰਨਾ

ਲੰਬੀ, 12 ਜੂਨ (ਸ਼ਿਵਰਾਜ ਸਿੰਘ ਬਰਾੜ)-ਭਰਾਤਰੀ ਜਥੇਬੰਦੀਆਂ ਦੇ ਸੱਦੇ 'ਤੇ ਪਿੰਡ ਬਾਦਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲੰਬੀ ਦੇ ਪ੍ਰਧਾਨ ਗੁਰਪਾਸ਼ ਸਿੰਘ ਦੀ ਅਗਵਾਈ ਹੇਠ ਬਿਜਲੀ ਬੋਰਡ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਡੇਅਰੀ ਤੋਂ ਖ਼ਰੀਦੇ ਪਨੀਰ ਦੀ ਸਬਜ਼ੀ ਖਾਣ ਨਾਲ ਇੱਕੋ ਘਰ ਦੇ ਤਿੰਨ ਜੀ ਹੋਏ ਬਿਮਾਰ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਸਥਾਨਕ ਪੁਰਾਣੇ ਅਜੀਤ ਸਿਨੇਮਾ ਲਾਗਲੀ ਇਕ ਡੇਅਰੀ ਤੋਂ ਖ਼ਰੀਦੇ ਪਨੀਰ ਦੀ ਸਬਜ਼ੀ ਖਾਣ ਵਾਲੇ ਇਕੋ ਘਰ ਦੇ ਤਿੰਨੇ ਜੀਅ ਬਿਮਾਰ ਹੋ ਗਏ ਤੇ ਉਨ੍ਹਾਂ ਦਾ ਇਥੋਂ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ | ਪ੍ਰਾਪਤ ...

ਪੂਰੀ ਖ਼ਬਰ »

ਸਕੂਲ ਕੋਟਲੀ ਅਬਲੂ 'ਸਵੱਛ ਕੰਪਿਊਟਰ ਲੈਬ' 'ਚ ਅੱਵਲ

ਦੋਦਾ, 12 ਜੂਨ (ਰਵੀਪਾਲ)-ਡਾਇਰੈਕਟਰ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਮਲਕੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ 'ਚ ਕੰਪਿਊਟਰ ਲੈਬਜ਼ ਦੀ ਸਵੱਛਤਾ ਨੂੰ ਮੁੱਖ ਰੱਖਦੇ ਹੋਏ 'ਸਵੱਛ ਕੰਪਿਊਟਰ ਲੈਬ' ਮੁਕਾਬਲੇ ...

ਪੂਰੀ ਖ਼ਬਰ »

ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਨੇ ਸਰਕਾਰ ਦਾ ਪੁਤਲਾ ਫ਼ੂਕਿਆ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਸੂਬਾ ਕੌਾਸਲ ਮੈਂਬਰ ਸੁਖਵਿੰਦਰ ਮਲੋਟ, ਈ.ਟੀ.ਟੀ. ਵਿਦਿਆਰਥੀ ਸੁਖਵਿੰਦਰ ਫ਼ਾਜ਼ਿਲਕਾ ਅਤੇ ਛਿੰਦਰਪਾਲ ਰਹੂੜਿਆਂਵਾਲੀ ਦੀ ਅਗਵਾਈ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਬਚਣਗੇ 15 ਸੇਵਾ ਕੇਂਦਰ-ਬਾਕੀ ਸਾਰੇ ਹੋਣਗੇ ਬੰਦ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਜ਼ਿਲ੍ਹੇ ਭਰ 'ਚ ਕੰਮ ਕਰ ਰਹੇ 78 ਸੇਵਾ ਕੇਂਦਰਾਂ 'ਚੋਂ ਮਹਿਜ਼ 15 ਸੇਵਾ ਕੇਂਦਰ ਹੀ ਕੰਮ ਕਰ ਰਹੇ ਹਨ ਜਦਕਿ ਬਾਕੀ ਦੇ ਸੇਵਾ ਕੇਂਦਰ ਖਰਚਾ ਪੂਰਾ ਨਾ ਹੋਣ ਕਾਰਨ ਬੰਦ ਹੋਣ ਦੇ ਕਿਨਾਰੇ ਹਨ | ਪਿਛਲੀ ਅਕਾਲੀ-ਭਾਜਪਾ ਸਰਕਾਰ ਮੌਕੇ ...

ਪੂਰੀ ਖ਼ਬਰ »

ਯੂਥ ਕਾਂਗਰਸ ਹਲਕਾ ਮਲੋਟ ਦੀ ਮੀਟਿੰਗ

ਮਲੋਟ, 12 ਜੂਨ (ਪਾਟਿਲ)-ਯੂਥ ਕਾਂਗਰਸ ਹਲਕਾ ਮਲੋਟ ਦੀ ਮੀਟਿੰਗ ਇੱਥੇ ਪ੍ਰਧਾਨ ਚਰਨਦੀਪ ਸਿੰਘ ਬਾਂਮ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਹਾਜ਼ਰ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਸਬੰਧੀ ਜਾਣਕਾਰੀ ਦਿੱਤੀ ਗਈ | ਸ: ਬਾਂਮ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਈ-ਰਿਕਸ਼ਾ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਸਫ਼ਾਈ ਮੁਹਿਮ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਢਿੱਲੋਂ)-ਬਾਬਾ ਦੀਪ ਸਿੰਘ ਈ-ਰਿਕਸ਼ਾ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਸਥਾਨਕ ਬੱਸ ਸਟੈਂਡ ਦੀ ਸਫਾਈ ਕਰਵਾਈ ਗਈ | ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਝਾੜੂਆਂ ਨਾਲ ਬੱਸ ਅੱਡੇ ਦੀ ਸਫਾਈ ਕੀਤੀ ਅਤੇ ਕੂੜਾ ਕਰਕਟ ਵੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਐਕਸੀਅਨ ਦਫ਼ਤਰ ਅੱਗੇ ਧਰਨਾ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਬਿਜਲੀ ਬੋਰਡ ਦੇ ਐਕਸੀਅਨ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਜਿਸ ਵਿਚ ਕਿਸਾਨਾਂ ਨੇ ਅੱਜ ਤੋਂ 16 ਘੰਟੇ ਮੋਟਰਾਂ ਲਈ ਨਿਰਵਿਘਨ ...

ਪੂਰੀ ਖ਼ਬਰ »

ਰਮਜ਼ਾਨ ਦੇ ਮੌਕੇ ਰੋਜ਼ਾ ਖੋਲ੍ਹਣ ਸਮੇਂ ਸਮਾਗਮ ਕਰਵਾਇਆ

ਸ੍ਰੀ ਮੁਕਤਸਰਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਆਪਸੀ ਭਾਈਚਾਰੇ ਨੂੰ ਮਜ਼ਬੁੂਤ ਰੱਖਣ ਲਈ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਰਮਜ਼ਾਨ ਦੇ ਪਵਿੱਤਰ ਮੌਕੇ 'ਤੇ ਪੱਚੀ ਵਾਰ ਰੋਜ਼ਾ ਖੋਲਿ੍ਹਆ ਗਿਆ | ਇਸ ਮੌਕੇ ਇਫ਼ਤਾਰ ਪਾਰਟੀ ਦਾ ਪ੍ਰਬੰਧ ਤੇ ਮੁੱਖ ਸਮਾਗਮ ਵਿਚ ...

ਪੂਰੀ ਖ਼ਬਰ »

ਬੈਂਕ ਦੀਆਂ ਰਸੀਦਾਂ 'ਤੇ ਜਾਅਲੀ ਮੋਹਰਾਂ ਲਗਾ ਕੇ ਲੱਖਾਂ ਰੁਪਏ ਹੜੱਪਣ ਦੇ ਦੋਸ਼ 'ਚ ਮਾਮਲਾ ਦਰਜ਼

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਬੈਂਕ ਦੀਆਂ ਰਸੀਦਾਂ 'ਤੇ ਜਾਅਲੀ ਮੋਹਰਾਂ ਲਗਾ ਕੇ ਲੱਖਾਂ ਰੁਪਏ ਹੜੱਪਣ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ ਜੋ ਫ਼ਿਲਹਾਲ ਪੁਲਿਸ ਦੀ ਪਕੜ ਤੋਂ ਬਾਹਰ ਹੈ | ...

ਪੂਰੀ ਖ਼ਬਰ »

ਪਾਣੀ ਵਿਚ ਜ਼ਹਿਰ ਘੋਲਣ ਦੀਆਂ ਚਿੱਠੀਆਂ ਮਿਲਣ ਮਗਰੋਂ 5 ਦਿਨਾਂ ਤੋਂ ਵਿਭਾਗ ਨੇ ਪਾਣੀ ਦੀ ਸਪਲਾਈ ਠੱਪ ਕੀਤੀ

ਸ੍ਰੀ ਮੁਕਤਸਰਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਪਿਛਲੇ 5 ਦਿਨਾਂ ਤੋਂ ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਲੋਕਾਂ ਵਿਚ ਹਾਹਾਕਾਰ ਮੱਚੀ ਹੋਈ ਹੈ | ਭਾਰੀ ਗਰਮੀ ਪੈਣ ਕਾਰਨ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ | ਧਰਤੀ ਹੇਠਲਾ ਪਾਣੀ ਪੀਣ ...

ਪੂਰੀ ਖ਼ਬਰ »

ਸੜਕ ਵਿਚਕਾਰ ਡਿੱਗਿਆ ਦਰੱਖ਼ਤ ਬਣ ਰਿਹੈ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਸਬੱਬ

ਮੰਡੀ ਲੱਖੇਵਾਲੀ, 12 ਜੂਨ (ਮਿਲਖ ਰਾਜ )-ਲੱਖੇਵਾਲੀ ਸ਼ਮਸ਼ਾਨਘਾਟ ਦੇ ਨਜ਼ਦੀਕ ਮਦਰੱਸਾ ਰੇਲਵੇ ਫ਼ਾਟਕ ਕੋਲ ਇਕ ਵੱਡਾ ਦਰੱਖਤ ਬੀਤੇ ਦਿਨੀਂ ਆਈ ਹਨੇਰੀ ਨਾਲ ਸੜਕ ਵਿਚਕਾਰ ਡਿੱਗ ਪਿਆ ਸੀ, ਜੋ ਕਿ 4-5 ਦਿਨ ਬੀਤਣ ਦੇ ਬਾਵਜੂਦ ਜਿਉਂ ਦਾ ਤਿਉਂ ਪਿਆ ਹੈ | ਇਸ ਦਰੱਖਤ ਕਾਰਨ ਇਸ ...

ਪੂਰੀ ਖ਼ਬਰ »

ਆਤਮ ਹੱਤਿਆ ਦੇ ਲਈ ਮਜਬੂਰ ਕਰਨ 'ਤੇ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਸਮੇਤ 9 ਲੋਕਾਂ 'ਤੇ ਮਾਮਲਾ ਦਰਜ

ਰੁਪਾਣਾ, 12 ਜੂਨ (ਜਗਜੀਤ ਸਿੰਘ)-ਪਿੰਡ ਰੁਪਾਣਾ ਦੇ ਜ਼ਮੀਨੀ ਵਿਵਾਦ 'ਚ ਆਤਮ ਹੱਤਿਆ ਦੇ ਲਈ ਮਜ਼ਬੂਰ ਕਰਨ ਦੇ ਮਾਮਲੇ 'ਚ ਥਾਣਾ ਸਦਰ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪਿੰਡ ਗੋਬਿੰਦ ਨਗਰੀ (ਸ੍ਰੀ ਮੁਕਤਸਰ ਸਾਹਿਬ) ਦੇ ਸਾਬਕਾ ਸਰਪੰਚ ਪਿੰਦਰ ਸਿੰਘ, ਸਾਬਕਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX