ਤਾਜਾ ਖ਼ਬਰਾਂ


ਖੈਰੜ 'ਚ ਸ਼ੱਕੀ ਪੰਜ ਮੁਸਲਮਾਨ ਨੌਜਵਾਨ ਲੋਕਾਂ ਵੱਲੋਂ ਕਾਬੂ ਕਰਕੇ ਕੀਤੇ ਗਏ ਪੁਲਿਸ ਹਵਾਲੇ
. . .  2 minutes ago
ਕੋਟ ਫ਼ਤੂਹੀ (ਅਵਤਾਰ ਸਿੰਘ ਅਟਵਾਲ) - ਪਿੰਡਾਂ 'ਚ ਲੁੱਟ-ਖੋਹ ਦੀਆ ਚੱਲ ਰਹੀਆਂ ਅਫ਼ਵਾਹਾਂ ਤਹਿਤ ਬਾਅਦ ਦੁਪਹਿਰ ਪਿੰਡ 'ਚ ਪੰਜ ਮੁਸਲਮਾਨ ਨੌਜਵਾਨ ਗੱਡੀ 'ਚ ਆਏ ਤੇ ਪਿੰਡ 'ਚ ਘਰ-ਘਰ 'ਚ 350 ਰੁਪਏ ਦਾ ਇੱਕ ਕੂਪਨ ਵੇਚਦੇ ਸਨ ਜੋ ਮੌਕੇ ਉੱਪਰ ਸਕਰੈਚ ਕਰਨ....
ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਮੌਤਾਂ, 12 ਜ਼ਖਮੀ
. . .  23 minutes ago
ਭੋਪਾਲ, 19 ਅਕਤੂਬਰ -ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ 'ਚ ਇਕ ਟਰੈਕਟਰ ਟਰਾਲੀ ਦੇ ਪਲਟਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 12 ਹੋਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਮੌਕੇ....
ਕੱਲ੍ਹ ਤੇਲੰਗਾਨਾ ਜਾਣਗੇ ਰਾਹੁਲ ਗਾਂਧੀ
. . .  51 minutes ago
ਹੈਦਰਾਬਾਦ, 19 ਅਕਤੂਬਰ- 7 ਦਸੰਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸ਼ਨੀਵਾਰ ਨੂੰ ਤੇਲੰਗਾਨਾ ਜਾਣਗੇ। ਤੇਲੰਗਾਨਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਬੁਲਾਰੇ ਸ਼੍ਰਵਣ ਦਾਸੋਜੂ ਨੇ ਦੱਸਿਆ ਕਿ ਰਾਹੁਲ ਆਦਿਲਾਬਾਦ ਜ਼ਿਲ੍ਹੇ ਦੇ...
ਸ੍ਰੀ ਮੁਕਤਸਰ ਸਾਹਿਬ: ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ
. . .  54 minutes ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਪਿੰਡ ਖਿੜਕੀਆਂ ਵਾਲਾ ਵਿਖੇ ਗੁਟਕਾ ਸਾਹਿਬ ਦੇ ਅੰਗਾਂ ਦੀ ਬੇਅਦਬੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਗੁਰਦੁਆਰਾ ਸਾਹਿਬ ਦੇ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੱਜ ਸਵੇਰੇ ਸਾਨੂੰ ਪਤਾ ਲੱਗਾ ਕਿ ....
ਸ੍ਰੀ ਮੁਕਤਸਰ ਸਾਹਿਬ: ਕਾਂਗਰਸ ਦੇ ਇਕ ਧੜੇ ਨੇ ਦੁਸਹਿਰਾ ਕਾਲੇ ਦਿਵਸ ਵਜੋਂ ਮਨਾਇਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ 'ਤੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਮਾਮਲੇ 'ਚ ਅਜੇ ਤੱਕ ਇਨਸਾਫ਼ ਨਾ ਮਿਲਣ ਕਰ ਕੇ ਸ਼ੋਕ ਵਜੋਂ ਕਾਂਗਰਸ ਪਾਰਟੀ ਦੇ ਇਕ ਧੜੇ ਨੇ....
ਦੁਸਹਿਰੇ ਮੌਕੇ ਸ਼ਾਮ 5 ਤੋਂ ਰਾਤ 8 ਵਜੇ ਤੱਕ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ
. . .  about 1 hour ago
ਗੁਰਦਾਸਪੁਰ, 19 ਅਕਤੂਬਰ (ਆਰਿਫ਼)- ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ 'ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਪੁਲ ਉਜਵਲ ਵੱਲੋਂ ਅੱਜ ਦੁਸਹਿਰੇ ਦੇ ਮੌਕੇ 'ਤੇ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਸ਼ਾਮ 5 ਵਜੇ ਤੋਂ ਰਾਤ 8 ਵਜੇ ਤੱਕ ਹੀ ਪਟਾਕੇ...
ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਜੰਮੂ-ਕਸ਼ਮੀਰ 'ਚ ਬੀ. ਐੱਸ. ਐੱਫ. ਕੈਂਪ 'ਚ ਕੀਤੀ ਸ਼ਾਸਤਰ ਪੂਜਾ
. . .  about 1 hour ago
ਸ੍ਰੀਨਗਰ, 19 ਅਕਤੂਬਰ- ਕੇਂਦਰੀ ਗ੍ਰਹਿ ਰਾਜ ਮੰਤਰੀ ਹੰਸਰਾਜ ਅਹੀਰ ਨੇ ਦੁਸਹਿਰੇ ਮੌਕੇ ਅੱਜ ਜੰਮੂ-ਕਸ਼ਮੀਰ ਦੇ ਸ੍ਰੀਨਗਰ ਦੇ ਹੁਮਹਾਮਾ 'ਚ ਬੀ. ਐੱਸ. ਐੱਫ. ਦੇ ਕੈਂਪ 'ਚ ਸ਼ਾਸਤਰ ਪੂਜਾ...
ਨਸ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਨੌਜਵਾਨ, ਓਵਰ ਡੋਜ਼ ਕਾਰਨ ਹੋਈ ਮੌਤ
. . .  about 1 hour ago
ਜ਼ੀਰਾ 19 ਅਕਤੂਬਰ (ਜਗਤਾਰ ਸਿੰਘ ਮਨੇਸ) - ਭਾਵੇਂ ਪੰਜਾਬ ਸਰਕਾਰ ਵੱਲੋਂ ਨਸ਼ੇ ਤੇ ਕਾਬੂ ਪਾ ਲੈ ਜਾਣ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ ਪ੍ਰੰਤੂ ਪੰਜਾਬ ਵਿਚ ਰੋਜ਼ਾਨਾ ਕਿਤੇ ਨਾ ਕਿਤੇ ਨਸ਼ੇ ਦੀ ਓਵਰ ਡੋਜ਼ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਸਰਕਾਰ ਦੇ ਇਨ੍ਹਾਂ....
ਭਾਈ ਲੌਂਗੋਵਾਲ ਨੇ 22 ਅਕਤੂਬਰ ਨੂੰ ਸੱਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ
. . .  about 2 hours ago
ਅੰਮ੍ਰਿਤਸਰ, 19 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋਂ ਅਸਤੀਫ਼ਾ ਦਿੱਤੇ ਜਾਣ ਬਾਅਦ ਅਤੇ ਨਵਾਂ ਜਥੇਦਾਰ ਨਿਯੁਕਤ ਕਰਨ ਸੰਬੰਧੀ ਵਿਚਾਰ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ....
ਜੰਮੂ-ਕਸ਼ਮੀਰ 'ਚ ਦੋ ਅੱਤਵਾਦੀ ਢੇਰ
. . .  about 2 hours ago
ਸ੍ਰੀਨਗਰ, 19 ਅਕਤੂਬਰ-ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਅੱਜ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਅੱਤਵਾਦੀ ਕਾਰ 'ਚ ਸਵਾਰ ਸਨ ਅਤੇ ਕਰਾਲਹਾਰ 'ਚ ਜਦੋਂ ਉਨ੍ਹਾਂ ਨੂੰ ਰੁਕਣ ਲਈ ਕਿਹਾ ਗਿਆ...
ਅਦਾਲਤ ਨੇ ਖ਼ਾਰਜ ਕੀਤੀ ਆਸ਼ੀਸ਼ ਪਾਂਡੇ ਦੀ ਜ਼ਮਾਨਤ ਪਟੀਸ਼ਨ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ- ਬੀਤੇ ਦਿੱਲੀ ਦੇ ਇੱਕ ਹੋਟਲ ਦੇ ਬਾਹਰ ਬੰਦੂਕ ਦਿਖਾ ਕੇ ਗੁੰਡਾਗਰਦੀ ਕਰਨ ਦੇ ਮਾਮਲੇ 'ਚ ਅੱਜ ਪਟਿਆਲਾ ਹਾਊਸ ਕੋਰਟ ਨੇ ਆਸ਼ੀਸ਼ ਪਾਂਡੇ ਦੀ ਜ਼ਮਾਨਤ ਅਰਜ਼ੀ ਨੂੰ ਖ਼ਾਰਜ ਕਰ ਦਿੱਤਾ ਹੈ। ਅਦਾਲਤ ਨੇ ਉਸ ਨੂੰ ਸੋਮਵਾਰ ਤੱਕ ਨਿਆਂਇਕ...
ਸੀਤਾਰਮਨ ਨੇ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਸ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 19 ਅਕਤੂਬਰ - ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸਿੰਘਾਪੁਰ 'ਚ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ਦੇ ਨੇਤਾਵਾਂ ਨਾਲ ਹੋਈ ਬੈਠਕ ਦੌਰਾਨ ਅਮਰੀਕਾ ਦੇ ਰੱਖਿਆ ਮੰਤਰੀ ਜੇਮਸ ਮੈਟਿਸ ਨਾਲ ਮੁਲਾਕਾਤ....
ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨੀਲ ਵਿਕਰਮਾਸਿੰਘੇ ਨੇ ਕਈ ਕਾਂਗਰਸ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 19 ਅਕਤੂਬਰ- ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨੀਲ ਵਿਕਰਮਾਸਿੰਘੇ ਨੇ ਅੱਜ ਨਵੀਂ ਦਿੱਲੀ ਵਿਖੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਆਨੰਦ ਸ਼ਰਮਾ ਨਾਲ ਮੁਲਾਕਾਤ...
ਟਰੇਨ ਹੇਠਾਂ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 3 hours ago
ਪਟਿਆਲਾ, 19 ਅਕਤੂਬਰ (ਅਮਨਦੀਪ ਸਿੰਘ) - ਪਟਿਆਲਾ ਦੇ 20 ਨੰਬਰ ਫਾਟਕ ਵਿਖੇ ਟਰੇਨ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਜਿਸ ਦੀ ਪਹਿਚਾਣ ਸੁਰਿੰਦਰ ਪਾਲ ਸਿੰਘ ਵਾਸੀ ਹਰਿੰਦਰ ਨਗਰ ਵਜੋਂ ਹੋਈ ਹੈ ਜੋ ਪੇਸ਼ੇ ਵਜੋਂ ਆੜ੍ਹਤੀਏ ਦਾ ਕੰਮ....
ਐਨ.ਡੀ. ਤਿਵਾਰੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਕਾਂਗਰਸ ਦੇ ਕਈ ਨੇਤਾ
. . .  about 3 hours ago
ਨਵੀਂ ਦਿੱਲੀ, 19 ਅਕਤੂਬਰ -ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਸੋਨੀਆ ਗਾਂਧੀ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਐਨ.ਡੀ. ਤਿਵਾਰੀ ਨੂੰ ਸ਼ਰਧਾਂਜਲੀ ਦੇਣ ਉਨ੍ਹਾਂ ਦੇ ਘਰ ਪਹੁੰਚੇ ਹਨ। ਜਾਣਕਾਰੀ ਲਈ ਦੱਸ....
ਤੇਜ਼ ਰਫ਼ਤਾਰ ਜੀਪ ਨੇ ਛੇ ਲੋਕਾਂ ਨੂੰ ਕੁਚਲਿਆ, ਦੋ ਮੌਤਾਂ
. . .  about 4 hours ago
ਸਾਡੀ ਸਰਕਾਰ ਨੇ ਪਿਛਲੇ ਚਾਰ ਸਾਲਾਂ 'ਚ ਬਣਾਏ 1 ਕਰੋੜ, 25 ਲੱਖ ਘਰ- ਮੋਦੀ
. . .  about 2 hours ago
ਟਰੇਨ 'ਚੋਂ ਮੋਬਾਈਲ ਚੋਰੀ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ ਸੱਤ-ਸੱਤ ਸਾਲ ਦੀ ਕੈਦ
. . .  about 4 hours ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਕੀਤੇ ਆਈ. ਈ. ਡੀ. ਧਮਾਕੇ 'ਚ ਕਈ ਜਵਾਨ ਜ਼ਖ਼ਮੀ
. . .  about 5 hours ago
ਬਾਦਲ 'ਤੇ ਹਮਲੇ ਦੀ ਸਾਜ਼ਿਸ਼ 'ਚ ਉੱਤਰ ਪ੍ਰਦੇਸ਼ 'ਚ ਹੋਈ ਇੱਕ ਹੋਰ ਗ੍ਰਿਫ਼ਤਾਰੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਮੁਕਤਸਰ ਸਾਹਿਬ

ਦਿਹਾਤੀ ਮਜ਼ਦੂਰ ਸਭਾ ਵਲੋਂ ਜਲ ਸਪਲਾਈ ਵਿਭਾਗ ਦੇ ਦਫ਼ਤਰ ਸਾਹਮਣੇ ਧਰਨਾ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਬਧਾਈ ਦੇ ਦਿਹਾਤੀ ਮਜ਼ਦੂਰ ਸਭਾ ਦੇ ਕਾਰਕੁੰਨਾਂ ਵਲੋਂ ਪਿੰਡ ਵਿਚ ਪਾਣੀ ਦੀ ਮਾੜੀ ਸਪਲਾਈ ਨੂੰ ਲੈ ਕੇ ਸਥਾਨਕ ਜਲ ਸਪਲਾਈ ਵਿਭਾਗ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਨੇ ਪੰਜਾਬ ਵੱਲ ਘੱਤੀਆਂ ਵਹੀਰਾਂ

ਮੰਡੀ ਬਰੀਵਾਲਾ, 12 ਜੂਨ (ਨਿਰਭੋਲ ਸਿੰਘ)-ਪਾਣੀ ਦੇ ਡਿੱਗ ਰਹੇ ਪੱਧਰ ਕਾਰਨ ਭਾਵੇਂ ਇਸ ਵਾਰ ਸਰਕਾਰ ਨੇ 20 ਜੂਨ ਤੋਂ ਝੋਨਾ ਲਾਉਣ ਲਈ ਕਿਹਾ ਹੈ ਪਰ ਹੁਣ ਝੋਨਾ ਲਾਉਣ ਲਈ ਪ੍ਰਵਾਸੀ ਮਜ਼ਦੂਰ ਵੱਡੀ ਗਿਣਤੀ ਵਿਚ ਆ ਰਹੇ ਹਨ ਅਤੇ ਉਹ ਟੋਲੀਆਂ ਬਣਾ ਕੇ ਆਪਣੇ ਪੁਰਾਣੇ ਟਿਕਾਣਿਆਂ ...

ਪੂਰੀ ਖ਼ਬਰ »

14 ਜੁਲਾਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਪਿ੍ਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਜੁਲਾਈ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਦਿਵਾਨੀ ਅਤੇ ...

ਪੂਰੀ ਖ਼ਬਰ »

ਪਿੰਡ ਥਰਾਜਵਾਲਾ ਦੇ ਜਲਘਰ ਦੇ ਤਲਾਬ 'ਚ ਮੱਛੀਆਂ ਮਰੀਆਂ-ਅਧਿਕਾਰੀ ਬੇਖ਼ਬਰ

ਲੰਬੀ, 12 ਜੂਨ (ਸ਼ਿਵਰਾਜ ਸਿੰਘ ਬਰਾੜ)-ਹਲਕਾ ਲੰਬੀ ਦੇ ਪਿੰਡ ਥਰਾਜਵਾਲਾ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਕਿ ਜਦੋਂ ਪਿੰਡ ਦੇ ਜਲਘਰ ਦੇ ਪਾਣੀ ਵਾਲੇ ਤਲਾਬ ਵਿਚ ਮਰੀਆਂ ਹੋਈਆਂ ਮੱਛੀਆਂ ਦੇਖੀਆਂ ਗਈਆਂ | ਕਰੋੜਾਂ ਦੀ ਲਾਗਤ ਨਾਲ ਨਵਿਆਏ ਗਏ ਜਲਘਰ ਦੀ ਬਦਤਰ ਹੋਈ ...

ਪੂਰੀ ਖ਼ਬਰ »

ਮਾਨਵਤਾ ਦੀ ਸੇਵਾ ਲਈ ਸਮਾਜ ਸੇਵੀ ਸੰਸਥਾਵਾਂ ਦਾ ਯੋਗਦਾਨ ਅਹਿਮ-ਘੁਬਾਇਆ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਮਾਨਵਤਾ ਦੀ ਸੇਵਾ ਲਈ ਸਮਾਜ ਸੇਵੀ ਸੰਸਥਾਵਾਂ ਦਾ ਯੋਗਦਾਨ ਅਹਿਮ ਹੁੰਦਾ ਹੈ | ਇਹ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਜ਼ਿਲ੍ਹਾ ਐੱਨ.ਜੀ.ਓ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਡਾ: ਨਰੇਸ਼ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਡਾ: ਸੁਮੀਤ ਕੁਮਾਰ ਜਾਰੰਗਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਪਾਬੰਦੀ ਦੇ ਵੱਖ-ਵੱਖ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਦਾ ਰੋਸ ਧਰਨਾ ਦੂਜੇ ਦਿਨ 'ਚ ਦਾਖ਼ਲ

ਲੰਬੀ, 12 ਜੂਨ (ਸ਼ਿਵਰਾਜ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲੰਬੀ ਦੇ ਪ੍ਰਧਾਨ ਗੁਰਪਾਸ਼ ਸਿੰਘ ਦੀ ਅਗਵਾਈ ਹੇਠ ਪਿੰਡ ਬਾਦਲ ਵਿਖੇ ਐਕਸੀਅਨ ਦਫ਼ਤਰ ਅੱਗੇ 11 ਜੂਨ ਤੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ | ਭਰਾਤਰੀ ਜਥੇਬੰਦੀਆਂ ਦੇ ਸੱਦੇ 'ਤੇ ...

ਪੂਰੀ ਖ਼ਬਰ »

ਸੁਰਾਗ ਮਿਲਣ 'ਤੇ ਵੀ ਪੁਲਿਸ 'ਤੇ ਚੋਰਾਂ ਿਖ਼ਲਾਫ਼ ਕਾਰਵਾਈ ਨਾ ਕਰਨ ਦਾ ਦੋਸ਼

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਸੰਗਰਾਣਾ ਵਾਸੀ ਦਿਲਬਾਗ ਸਿੰਘ ਪੁੱਤਰ ਦਰਸ਼ਨ ਸਿੰਘ ਨੇ ਆਪਣੇ ਘਰ ਵਿਚ ਹੋਈ ਚੋਰੀ ਸਬੰਧੀ ਚੋਰਾਂ ਦਾ ਪਤਾ ਲੱਗ ਜਾਣ ਤੇ ਵੀ ਥਾਣਾ ਬਰੀਵਾਲਾ ਪੁਲਿਸ 'ਤੇ ਦੋਸ਼ ਲਾਇਆ ਕਿ ਉਹ ਚੋਰਾਂ ਿਖ਼ਲਾਫ਼ ਕਾਰਵਾਈ ਨਹੀਂ ...

ਪੂਰੀ ਖ਼ਬਰ »

ਹੈਲਪਿੰਗ ਹੈਂਡਸ ਕਲੱਬ ਵਲੋਂ ਮਿੱਟੀ ਦੇ ਬਰਤਨ ਵੰਡੇ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਅੰਦਰ ਹੈਲਪਿੰਗ ਹੈਂਡਸ ਕਲੱਬ (ਰਜਿ:) ਵਲੋਂ ਲੋਕਾਂ ਨੂੰ ਪੰਛੀਆਂ ਦੇ ਪਾਣੀ ਪੀਣ ਲਈ ਮਿੱਟੀ ਦੇ ਬਰਤਨ ਵੰਡੇ ਗਏ | ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਛੱਤਾਂ ਉੱਪਰ ਮਿੱਟੀ ਦੇ ਬਰਤਨ ਪਾਣੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟ੍ਰੇਟ ਡਾ: ਸੁਮੀਤ ਕੁਮਾਰ ਜਾਰੰਗਲ ਨੇ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀਆਂ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਉੱਚੀ ਆਵਾਜ਼ ਵਿਚ ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਲਾਉਣ ਦੀ ਮੰਗ

ਮੰਡੀ ਬਰੀਵਾਲਾ, 12 ਜੂਨ (ਨਿਰਭੋਲ ਸਿੰਘ)-ਬਰੀਵਾਲਾ ਵਿਚ ਸਟਰੀਟ ਲਾਈਟਾਂ ਦੀ ਬਹੁਤ ਵੱਡੀ ਘਾਟ ਹੈ | ਬਰੀਵਾਲਾ ਦੇ ਕੁੱਲ 11 ਵਾਰਡ ਹਨ ਪਰ ਕਿਸੇ ਵੀ ਵਾਰਡ ਵਿਚ ਲਾਈਟਾਂ ਦਾ ਪੂਰਾ ਪ੍ਰਬੰਧ ਨਹੀਂ ਹੈ | ਲਾਈਟਾਂ ਨਾ ਹੋਣ ਕਾਰਨ ਬਰੀਵਾਲਾ ਵਾਸੀਆਂ ਪੇ੍ਰਸ਼ਾਨੀਆਂ ਦਾ ਸਾਹਮਣਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਅਗੇਤਾ ਲਗਾਇਆ ਝੋਨਾ ਵਹਾਇਆ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਨੇ ਅਗੇਤਾ ਝੋਨਾ ਲਗਾਉਣ ਵਾਲੇ ਕਿਸਾਨਾਂ ਿਖ਼ਲਾਫ਼ ਸਖ਼ਤੀ ਆਰੰਭ ਦਿੱਤੀ ਹੈ | ਪੰਜਾਬ ਸਰਕਾਰ ਵਲ਼ੋਂ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਅਤੇ ਅਗਲੀਆਂ ਪੀੜ੍ਹੀਆਂ ਤੱਕ ...

ਪੂਰੀ ਖ਼ਬਰ »

ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਵਿਖੇ ਇੰਟਰਨੈਸ਼ਨਲ ਖੋਜ ਪੱਤਰਿਕਾ ਦੀ ਘੁੰਢ ਚੁਕਾਈ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਸੇਂਟ ਸਹਾਰਾ ਗਰੁੱਪ ਆਫ਼ ਇੰਸਟੀਚਿਊਟ ਅਧੀਨ ਚੱਲ ਰਹੇ ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਵਲੋਂ ਕਾਲਜ ਡਿਵੈਲਪਮੈਂਟ ਕੌਾਸਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਜ਼ਿੰਦਗੀ ਹੁਨਰ ਸਿੱਖਿਆ ਦੇ ...

ਪੂਰੀ ਖ਼ਬਰ »

ਨਵਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਗਿੱਦੜਬਾਹਾ, 12 ਜੂਨ (ਬਲਦੇਵ ਸਿੰਘ ਘੱਟੋਂ)-ਅੱਜ ਸੀ.ਡੀ.ਪੀ.ਓ. ਦਫ਼ਤਰ ਗਿੱਦੜਬਾਹਾ ਵਲੋਂ ਨਵਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ | ਨਿਯੁਕਤੀ ਪੱਤਰ ਵੰਡਣ ਦੀ ਰਸਮ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਹਰਚਰਨ ਸਿੰਘ ਬਰਾੜ ਸੋਥਾ, ...

ਪੂਰੀ ਖ਼ਬਰ »

ਸੇਮ ਨਾਲੇ ਦੇ ਪੁਲ 'ਤੇ ਗਰਿੱਲਾਂ ਨਾ ਹੋਣ ਕਾਰਨ ਵਾਪਰਦੇ ਨੇ ਹਾਦਸੇ

ਮੰਡੀ ਬਰੀਵਾਲਾ, 12 ਜੂਨ (ਨਿਰਭੋਲ ਸਿੰਘ)-ਬਰੀਵਾਲਾ ਤੋਂ ਸਰਾਏਨਾਗਾ ਵਿਚਕਾਰ ਬਣੇ ਸੇਮ ਨਾਲੇ ਦੇ ਪੁਲ 'ਤੇ ਗਰਿੱਲਾਂ ਨਾ ਹੋਣ ਕਾਰਨ ਅਕਸਰ ਹੀ ਹਾਦਸੇ ਵਾਪਰ ਰਹੇ ਹਨ | ਜਗਦੀਸ਼ ਸਿੰਘ, ਹਰਬੰਸ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲ ਤੇ ਗਰਿੱਲਾਂ ਨਾ ਹੋਣ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨਾਂ ਨੇ ਮੁਹੱਲੇ 'ਚ ਕੀਤਾ ਪਥਰਾਅ-ਲੋਕਾਂ 'ਚ ਦਹਿਸ਼ਤ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਸ਼ਹਿਰ ਦੀ ਭੁੱਲਰ ਕਾਲੋਨੀ ਗਲੀ ਨੰਬਰ 4 ਵਿਚ ਬੀਤੀ ਰਾਤ ਕਰੀਬ 11 ਵਜੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦ ਕੁਝ ਅਣਪਛਾਤੇ ਨੌਜਵਾਨਾਂ ਨੇ ਅਚਾਨਕ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ | ਜਿਸ ਕਾਰਨ ਲੋਕਾਂ ਦੇ ਘਰਾਂ ...

ਪੂਰੀ ਖ਼ਬਰ »

ਗਿੱਦੜਬਾਹਾ ਦੇ ਪਾਵਸ ਗੋਇਲ ਨੇ ਚਮਕਾਇਆ ਪੰਜਾਬ ਦਾ ਨਾਂਅ

ਗਿੱਦੜਬਾਹਾ, 12 ਜੂਨ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਦੇ ਪਾਵਸ ਗੋਇਲ ਨੇ ਜੇ.ਈ.ਈ. ਐਡਵਾਂਸ 'ਚੋਂ ਪੂਰੇ ਦੇਸ਼ ਭਰ ਵਿਚੋਂ 90ਵਾਂ ਸਥਾਨ ਹਾਸਲ ਕਰਕੇ ਮਾਤਾ-ਪਿਤਾ ਦੇ ਨਾਲ-ਨਾਲ ਗਿੱਦੜਬਾਹਾ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਨਾਮ ਰੌਸ਼ਨ ਕੀਤਾ ਹੈ | ਇੱਥੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਆਦਰਸ਼ ਸਕੂਲ ਦੇ ਹਾਕੀ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜਾਈ

ਮਲੋਟ, 12 ਜੂਨ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਅੱਜ ਸਵਖਤੇ ਸਾਈਕਲ ਚਲਾਉਂਦੇ ਹੋਏ ਪਿੰਡ ਰਾਣੀ ਵਾਲੇ ਪੱੁਜ ਗਏ, ਜਿਥੇ ਇਕ ਅਧਿਆਪਕਾ ਦੀ ਪਹਿਲ ਨਾਲ ਰਾਣੀਵਾਲਾ ਅਤੇ ਆਸ-ਪਾਸ ਦੇ ਲਗਪਗ 50 ਬੱਚੇ ਹਾਕੀ ਦੀ ਕੋਚਿੰਗ ਲੈ ਰਹੇ ਹਨ | ...

ਪੂਰੀ ਖ਼ਬਰ »

ਅਨੇਕਾਂ ਘਾਟਾਂ ਤੇ ਊਣਤਾਈਆਂ ਨਾਲ ਜੂਝ ਰਹੇ ਹਨ ਪੇਂਡੂ ਖੇਤਰ ਦੇ ਲੋਕ

ਮੰਡੀ ਬਰੀਵਾਲਾ, 12 ਜੂਨ (ਨਿਰਭੋਲ ਸਿੰਘ)-ਭਾਵੇਂ ਸਮੇਂ ਦੀਆਂ ਸਰਕਾਰਾਂ ਹਮੇਸ਼ਾ ਹੀ ਇਹ ਦਾਅਵੇ ਕਰਦੀਆਂ ਨਹੀਂ ਥੱਕਦੀਆਂ ਕਿ ਪੇਂਡੂ ਖੇਤਰ ਦੇ ਲੋਕਾਂ ਦਾ ਜੀਵਨ ਪੱਧਰ ਉੱਚ ਚੁੱਕਣ ਲਈ ਬਹੁਤ ਸਾਰੀਆਂ ਸਰਕਾਰੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਪਰ ਇਸ ਦੇ ਬਾਵਜੂਦ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਨੂੰ ਤਨਦੇਹੀ ਨਾਲ ਲਾਗੂ ਕੀਤਾ ਜਾਵੇ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਅੱਜ ਇੱਥੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਸਮੀਖਿਆ ਬੈਠਕ ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਵੱਖ-ਵੱਖ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ

ਗਿੱਦੜਬਾਹਾ, 12 ਜੂਨ (ਬਲਦੇਵ ਸਿੰਘ ਘੱਟੋਂ)-ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਹਲਕੇ ਦੇ ਪਿੰਡ ਛੱਤਿਆਣਾ ਵਿਖੇ ਪਿਛਲੇ ਦਿਨੀਂ ਹੋਈਆਂ ਮੌਤਾਂ 'ਤੇ ਪੀੜਤਾਂ ਦੇ ...

ਪੂਰੀ ਖ਼ਬਰ »

ਗਲੀ ਵਿਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ

ਗਿੱਦੜਬਾਹਾ, 12 ਜੂਨ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਦੇ ਵਾਰਡ ਨੰਬਰ 10 ਅਤੇ 11 ਨੂੰ ਜੋੜਨ ਵਾਲੀ ਗਲੀ ਵਿਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਹਲਕਾ ਵਿਧਾਇਕ ਰਾਜਾ ਵੜਿੰਗ ਦੇ ਸਹਾਇਕ ਗੁਰਚਰਨ ਸਿੰਘ ਹਰੀਕੇ ਕਲਾਂ ਵਲੋਂ ਸ਼ੁਰੂ ਕੀਤਾ ਗਿਆ | ਇਸ ਤੋਂ ਇਲਾਵਾ ਵਾਰਡ ...

ਪੂਰੀ ਖ਼ਬਰ »

ਸਰਕਾਰ ਹੌਲੀ-ਹੌਲੀ ਰਾਖਵਾਂਕਰਨ ਖ਼ਤਮ ਕਰਨ 'ਚ ਲੱਗੀ-ਢੋਸੀਵਾਲ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਕੇਂਦਰ ਦੀ ਮੌਜੂਦਾ ਭਾਜਪਾ ਸਰਕਾਰ ਸ਼ੁਰੂ ਤੋਂ ਹੀ ਰਾਖਵਾਂਕਰਨ ਵਿਰੋਧੀ ਨੀਤੀ ਅਪਣਾਉਂਦੀ ਆ ਰਹੀ ਹੈ ਅਤੇ ਇਸ ਨੂੰ ਖ਼ਤਮ ਕਰਨਾ ਚਾਹੁੰਦੀ ਹੈ | ਕੇਂਦਰ ਸਰਕਾਰ ਨੇ ਰਾਖਵਾਂਕਰਨ ਨੂੰ ਖ਼ਤਮ ਕਰਨ ਲਈ ਪਹਿਲਾ ਕਦਮ ਚੁੱਕ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਨੇ ਮੈਡੀਕਲ ਸਟੋਰਾਂ 'ਤੇ ਕੀਤੀ ਛਾਪੇਮਾਰੀ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਮੈਡੀਕਲ ਨਸ਼ਿਆਂ ਦੇ ਖ਼ਾਤਮੇ ਲਈ ਸਿਹਤ ਵਿਭਾਗ ਵੱਲੋਂ ਸਮੇਤ ਪੁਲਿਸ ਪਾਰਟੀ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਡਰੱਗ ਇੰਸਪੈਕਟਰ ਡਾ: ਰਮਨਦੀਪ ਗੁਪਤਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਲਾਇਆ ਬਿਜਲੀ ਦਫ਼ਤਰ ਅੱਗੇ ਧਰਨਾ

ਲੰਬੀ, 12 ਜੂਨ (ਸ਼ਿਵਰਾਜ ਸਿੰਘ ਬਰਾੜ)-ਭਰਾਤਰੀ ਜਥੇਬੰਦੀਆਂ ਦੇ ਸੱਦੇ 'ਤੇ ਪਿੰਡ ਬਾਦਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲੰਬੀ ਦੇ ਪ੍ਰਧਾਨ ਗੁਰਪਾਸ਼ ਸਿੰਘ ਦੀ ਅਗਵਾਈ ਹੇਠ ਬਿਜਲੀ ਬੋਰਡ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਡੇਅਰੀ ਤੋਂ ਖ਼ਰੀਦੇ ਪਨੀਰ ਦੀ ਸਬਜ਼ੀ ਖਾਣ ਨਾਲ ਇੱਕੋ ਘਰ ਦੇ ਤਿੰਨ ਜੀ ਹੋਏ ਬਿਮਾਰ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਸਥਾਨਕ ਪੁਰਾਣੇ ਅਜੀਤ ਸਿਨੇਮਾ ਲਾਗਲੀ ਇਕ ਡੇਅਰੀ ਤੋਂ ਖ਼ਰੀਦੇ ਪਨੀਰ ਦੀ ਸਬਜ਼ੀ ਖਾਣ ਵਾਲੇ ਇਕੋ ਘਰ ਦੇ ਤਿੰਨੇ ਜੀਅ ਬਿਮਾਰ ਹੋ ਗਏ ਤੇ ਉਨ੍ਹਾਂ ਦਾ ਇਥੋਂ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ | ਪ੍ਰਾਪਤ ...

ਪੂਰੀ ਖ਼ਬਰ »

ਸਕੂਲ ਕੋਟਲੀ ਅਬਲੂ 'ਸਵੱਛ ਕੰਪਿਊਟਰ ਲੈਬ' 'ਚ ਅੱਵਲ

ਦੋਦਾ, 12 ਜੂਨ (ਰਵੀਪਾਲ)-ਡਾਇਰੈਕਟਰ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਮਲਕੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ 'ਚ ਕੰਪਿਊਟਰ ਲੈਬਜ਼ ਦੀ ਸਵੱਛਤਾ ਨੂੰ ਮੁੱਖ ਰੱਖਦੇ ਹੋਏ 'ਸਵੱਛ ਕੰਪਿਊਟਰ ਲੈਬ' ਮੁਕਾਬਲੇ ...

ਪੂਰੀ ਖ਼ਬਰ »

ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਨੇ ਸਰਕਾਰ ਦਾ ਪੁਤਲਾ ਫ਼ੂਕਿਆ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਸੂਬਾ ਕੌਾਸਲ ਮੈਂਬਰ ਸੁਖਵਿੰਦਰ ਮਲੋਟ, ਈ.ਟੀ.ਟੀ. ਵਿਦਿਆਰਥੀ ਸੁਖਵਿੰਦਰ ਫ਼ਾਜ਼ਿਲਕਾ ਅਤੇ ਛਿੰਦਰਪਾਲ ਰਹੂੜਿਆਂਵਾਲੀ ਦੀ ਅਗਵਾਈ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਬਚਣਗੇ 15 ਸੇਵਾ ਕੇਂਦਰ-ਬਾਕੀ ਸਾਰੇ ਹੋਣਗੇ ਬੰਦ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਜ਼ਿਲ੍ਹੇ ਭਰ 'ਚ ਕੰਮ ਕਰ ਰਹੇ 78 ਸੇਵਾ ਕੇਂਦਰਾਂ 'ਚੋਂ ਮਹਿਜ਼ 15 ਸੇਵਾ ਕੇਂਦਰ ਹੀ ਕੰਮ ਕਰ ਰਹੇ ਹਨ ਜਦਕਿ ਬਾਕੀ ਦੇ ਸੇਵਾ ਕੇਂਦਰ ਖਰਚਾ ਪੂਰਾ ਨਾ ਹੋਣ ਕਾਰਨ ਬੰਦ ਹੋਣ ਦੇ ਕਿਨਾਰੇ ਹਨ | ਪਿਛਲੀ ਅਕਾਲੀ-ਭਾਜਪਾ ਸਰਕਾਰ ਮੌਕੇ ...

ਪੂਰੀ ਖ਼ਬਰ »

ਯੂਥ ਕਾਂਗਰਸ ਹਲਕਾ ਮਲੋਟ ਦੀ ਮੀਟਿੰਗ

ਮਲੋਟ, 12 ਜੂਨ (ਪਾਟਿਲ)-ਯੂਥ ਕਾਂਗਰਸ ਹਲਕਾ ਮਲੋਟ ਦੀ ਮੀਟਿੰਗ ਇੱਥੇ ਪ੍ਰਧਾਨ ਚਰਨਦੀਪ ਸਿੰਘ ਬਾਂਮ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਹਾਜ਼ਰ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਸਬੰਧੀ ਜਾਣਕਾਰੀ ਦਿੱਤੀ ਗਈ | ਸ: ਬਾਂਮ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਈ-ਰਿਕਸ਼ਾ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਸਫ਼ਾਈ ਮੁਹਿਮ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਢਿੱਲੋਂ)-ਬਾਬਾ ਦੀਪ ਸਿੰਘ ਈ-ਰਿਕਸ਼ਾ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਸਥਾਨਕ ਬੱਸ ਸਟੈਂਡ ਦੀ ਸਫਾਈ ਕਰਵਾਈ ਗਈ | ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਝਾੜੂਆਂ ਨਾਲ ਬੱਸ ਅੱਡੇ ਦੀ ਸਫਾਈ ਕੀਤੀ ਅਤੇ ਕੂੜਾ ਕਰਕਟ ਵੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਐਕਸੀਅਨ ਦਫ਼ਤਰ ਅੱਗੇ ਧਰਨਾ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਬਿਜਲੀ ਬੋਰਡ ਦੇ ਐਕਸੀਅਨ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਜਿਸ ਵਿਚ ਕਿਸਾਨਾਂ ਨੇ ਅੱਜ ਤੋਂ 16 ਘੰਟੇ ਮੋਟਰਾਂ ਲਈ ਨਿਰਵਿਘਨ ...

ਪੂਰੀ ਖ਼ਬਰ »

ਰਮਜ਼ਾਨ ਦੇ ਮੌਕੇ ਰੋਜ਼ਾ ਖੋਲ੍ਹਣ ਸਮੇਂ ਸਮਾਗਮ ਕਰਵਾਇਆ

ਸ੍ਰੀ ਮੁਕਤਸਰਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਆਪਸੀ ਭਾਈਚਾਰੇ ਨੂੰ ਮਜ਼ਬੁੂਤ ਰੱਖਣ ਲਈ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਰਮਜ਼ਾਨ ਦੇ ਪਵਿੱਤਰ ਮੌਕੇ 'ਤੇ ਪੱਚੀ ਵਾਰ ਰੋਜ਼ਾ ਖੋਲਿ੍ਹਆ ਗਿਆ | ਇਸ ਮੌਕੇ ਇਫ਼ਤਾਰ ਪਾਰਟੀ ਦਾ ਪ੍ਰਬੰਧ ਤੇ ਮੁੱਖ ਸਮਾਗਮ ਵਿਚ ...

ਪੂਰੀ ਖ਼ਬਰ »

ਬੈਂਕ ਦੀਆਂ ਰਸੀਦਾਂ 'ਤੇ ਜਾਅਲੀ ਮੋਹਰਾਂ ਲਗਾ ਕੇ ਲੱਖਾਂ ਰੁਪਏ ਹੜੱਪਣ ਦੇ ਦੋਸ਼ 'ਚ ਮਾਮਲਾ ਦਰਜ਼

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਬੈਂਕ ਦੀਆਂ ਰਸੀਦਾਂ 'ਤੇ ਜਾਅਲੀ ਮੋਹਰਾਂ ਲਗਾ ਕੇ ਲੱਖਾਂ ਰੁਪਏ ਹੜੱਪਣ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ ਜੋ ਫ਼ਿਲਹਾਲ ਪੁਲਿਸ ਦੀ ਪਕੜ ਤੋਂ ਬਾਹਰ ਹੈ | ...

ਪੂਰੀ ਖ਼ਬਰ »

ਪਾਣੀ ਵਿਚ ਜ਼ਹਿਰ ਘੋਲਣ ਦੀਆਂ ਚਿੱਠੀਆਂ ਮਿਲਣ ਮਗਰੋਂ 5 ਦਿਨਾਂ ਤੋਂ ਵਿਭਾਗ ਨੇ ਪਾਣੀ ਦੀ ਸਪਲਾਈ ਠੱਪ ਕੀਤੀ

ਸ੍ਰੀ ਮੁਕਤਸਰਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਪਿਛਲੇ 5 ਦਿਨਾਂ ਤੋਂ ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਲੋਕਾਂ ਵਿਚ ਹਾਹਾਕਾਰ ਮੱਚੀ ਹੋਈ ਹੈ | ਭਾਰੀ ਗਰਮੀ ਪੈਣ ਕਾਰਨ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ | ਧਰਤੀ ਹੇਠਲਾ ਪਾਣੀ ਪੀਣ ...

ਪੂਰੀ ਖ਼ਬਰ »

ਸੜਕ ਵਿਚਕਾਰ ਡਿੱਗਿਆ ਦਰੱਖ਼ਤ ਬਣ ਰਿਹੈ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਸਬੱਬ

ਮੰਡੀ ਲੱਖੇਵਾਲੀ, 12 ਜੂਨ (ਮਿਲਖ ਰਾਜ )-ਲੱਖੇਵਾਲੀ ਸ਼ਮਸ਼ਾਨਘਾਟ ਦੇ ਨਜ਼ਦੀਕ ਮਦਰੱਸਾ ਰੇਲਵੇ ਫ਼ਾਟਕ ਕੋਲ ਇਕ ਵੱਡਾ ਦਰੱਖਤ ਬੀਤੇ ਦਿਨੀਂ ਆਈ ਹਨੇਰੀ ਨਾਲ ਸੜਕ ਵਿਚਕਾਰ ਡਿੱਗ ਪਿਆ ਸੀ, ਜੋ ਕਿ 4-5 ਦਿਨ ਬੀਤਣ ਦੇ ਬਾਵਜੂਦ ਜਿਉਂ ਦਾ ਤਿਉਂ ਪਿਆ ਹੈ | ਇਸ ਦਰੱਖਤ ਕਾਰਨ ਇਸ ...

ਪੂਰੀ ਖ਼ਬਰ »

ਆਤਮ ਹੱਤਿਆ ਦੇ ਲਈ ਮਜਬੂਰ ਕਰਨ 'ਤੇ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਸਮੇਤ 9 ਲੋਕਾਂ 'ਤੇ ਮਾਮਲਾ ਦਰਜ

ਰੁਪਾਣਾ, 12 ਜੂਨ (ਜਗਜੀਤ ਸਿੰਘ)-ਪਿੰਡ ਰੁਪਾਣਾ ਦੇ ਜ਼ਮੀਨੀ ਵਿਵਾਦ 'ਚ ਆਤਮ ਹੱਤਿਆ ਦੇ ਲਈ ਮਜ਼ਬੂਰ ਕਰਨ ਦੇ ਮਾਮਲੇ 'ਚ ਥਾਣਾ ਸਦਰ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪਿੰਡ ਗੋਬਿੰਦ ਨਗਰੀ (ਸ੍ਰੀ ਮੁਕਤਸਰ ਸਾਹਿਬ) ਦੇ ਸਾਬਕਾ ਸਰਪੰਚ ਪਿੰਦਰ ਸਿੰਘ, ਸਾਬਕਾ ਕੌਾਸਲਰ ਸਮੇਤ ਚਾਰ ਲੋਕਾਂ ਨੰੂ ਨਾਮਜ਼ਦ ਕਰਦੇ ਹੋਏ 9 ਲੋਕਾਂ 'ਤੇ ਮਾਮਲਾ ਦਰਜ਼ ਕੀਤਾ ਹੈ | ਹਾਲਾਂਕਿ ਦੋਸ਼ੀਆਂ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ | ਪਿੰਡ ਰੁਪਾਣਾ ਨਿਵਾਸੀ ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਦਾਦਾ ਮਹਿੰਦਰ ਸਿੰਘ ਨੇ ਆਪਣੀ ਜ਼ਮੀਨ ਦੀ ਜ਼ੁਬਾਨੀ ਵਸੀਅਤ 16 ਦਸੰਬਰ 2007 ਨੰੂ ਉਸ ਦੇ ਨਾਂਅ 'ਤੇ ਕੀਤੀ ਸੀ | ਉਕਤ ਜ਼ਮੀਨ ਨੰੂ ਆਪਣੇ ਨਾਂਅ ਕਰਵਾਉਣ ਅਤੇ ਇੰਤਕਾਲ ਨੰਬਰ 9418 ਤੋੜਨ ਦੇ ਲਈ ਦੀਵਾਨੀ ਅਦਾਲਤ 'ਚ ਉਸ ਨੇ ਕੇਸ ਕਰ ਰੱਖਿਆ ਹੈ ਜੋ ਕਿ ਪੁਸ਼ਪਿੰਦਰ ਸਿੰਘ ਬਨਾਮ ਛਿੰਦਰਪਾਲ ਕੌਰ ਵਗ਼ੈਰਾ ਦੇ ਨਾਂਅ ਨਾਲ ਅਦਾਲਤ 'ਚ ਵਿਚਾਰ ਅਧੀਨ ਹੈ | ਪਰ ਪਿੰਡ ਗੋਬਿੰਦ ਨਗਰੀ ਦਾ ਸਾਬਕਾ ਸਰਪੰਚ ਬਲਜਿੰਦਰ ਸਿੰਘ ਅਤੇ ਉਸ ਦੇ ਸਾਥੀ ਬੀਤੀ 8 ਜੂਨ ਦੀ ਸ਼ਾਮ ਸਾਢੇ 6 ਵਜੇ ਉਨ੍ਹਾਂ ਦੇ ਘਰ ਇਨੋਵਾ ਗੱਡੀ 'ਤੇ ਆਏ | ਆਉਂਦੇ ਹੀ ਇਨ੍ਹਾਂ ਲੋਕਾਂ ਨੇ ਪਿਸਤੌਲ ਕੱਢ ਕੇ ਉਸ ਦੇ ਪਿਤਾ 'ਤੇ ਤਾਣ ਦਿੱਤੀ | ਇਸ ਦੌਰਾਨ ਘਬਰਾਹਟ 'ਚ ਆਏ ਉਸ ਦੇ ਪਿਤਾ ਕਾਕੂ ਸਿੰਘ ਨੇ ਘਰ 'ਚ ਪਈ ਕੀਟਨਾਸ਼ਕ ਦਵਾਈ ਨਿਗਲ ਲਈ | ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ | ਜਿਸ ਨੰੂ ਪਹਿਲਾਂ ਮੁਕਤਸਰ ਅਤੇ ਬਾਅਦ ਵਿਚ ਫ਼ਰੀਦਕੋਟ ਦੇ ਮੈਡੀਕਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ | ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ | ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਇਹ ਸਭ ਕੁਝ ਬਲਜਿੰਦਰ ਸਿੰਘ ਦੇ ਕਾਰਨ ਹੋਇਆ ਹੈ | ਉਨ੍ਹਾਂ ਨੇ ਹੀ ਉਸ ਦੇ ਪਿਤਾ ਨੰੂ ਜ਼ਹਿਰੀਲੀ ਦਵਾਈ ਪੀਣ ਦੇ ਲਈ ਮਜ਼ਬੂਰ ਕੀਤਾ ਹੈ | ਥਾਣਾ ਸਦਰ ਪੁਲਿਸ ਨੇ ਪੁਸ਼ਪਿੰਦਰ ਸਿੰਘ ਦੇ ਬਿਆਨਾਂ 'ਤੇ ਚੱਕ ਉਤਾਰ ਸਿੰਘ ਵਾਲਾ ਦੇ ਸਾਬਕਾ ਸਰਪੰਚ ਬਲਜਿੰਦਰ ਸਿੰਘ ਉਰਫ਼ ਪਿੰਦਰ ਨਿਵਾਸੀ ਗੋਬਿੰਦ ਨਗਰੀ (ਸ੍ਰੀ ਮੁਕਤਸਰ ਸਾਹਿਬ), ਜਗਮਨਦੀਪ ਸਿੰਘ ਨਿਵਾਸੀ ਕੁੰਡਲ, ਸਾਬਕਾ ਕੌਾਸਲਰ ਦਲੀਪ ਸਿੰਘ ਨਿਵਾਸੀ ਬਾਬਾ ਜੀਵਨ ਸਿੰਘ ਨਗਰ ਮੁਕਤਸਰ, ਜਸਵਿੰਦਰ ਸਿੰਘ ਉਰਫ਼ ਜੱਸਾ ਨਿਵਾਸੀ ਚੱਕ ਉਤਾਰ ਸਿੰਘ ਵਾਲਾ, ਗੋਬਿੰਦ ਨਗਰੀ ਸਮੇਤ ਪੰਜ ਅਣਪਛਾਤੇ ਲੋਕਾਂ ਦੇ ਿਖ਼ਲਾਫ਼ ਮਾਮਲਾ ਦਰਜ਼ ਕਰ ਲਿਆ ਹੈ | ਥਾਣਾ ਸਦਰ ਮੁਖੀ ਦਵਿੰਦਰ ਕੁਮਾਰ ਨੇ ਦੱਸਿਆ ਕਿ ਫ਼ਿਲਹਾਲ ਕਿਸੇ ਦੀ ਵੀ ਗਿ੍ਫ਼ਤਾਰੀ ਨਹੀਂ ਹੋਈ ਹੈ | ਦੱਸਣਯੋਗ ਹੈ ਕਿ ਬਲਜਿੰਦਰ ਸਿੰਘ ਪਿੰਦਰ ਸ਼ੋ੍ਰਮਣੀ ਅਕਾਲੀ ਦਲ ਦਾ ਸਮਰਥਕ ਹੈ | ਜਿਸ 'ਤੇ ਕਰੀਬ ਦੋ ਸਾਲ ਪਹਿਲਾ ਵੀ ਇਸ ਜ਼ਮੀਨ ਦੇ ਮਾਮਲੇ ਨੰੂ ਲੈ ਕੇ ਪਰਚਾ ਦਰਜ਼ ਹੋਇਆ ਸੀ | ਜਦੋਂ ਇਸ ਸਬੰਧੀ ਦੂਜੀ ਧਿਰ ਦੇ ਬਲਵਿੰਦਰ ਸਿੰਘ ਪਿੰਦਰ ਸਰਪੰਚ ਨਾਲ ਸੰਪਰਕ ਕੀਤਾ, ਤਾਂ ਉਨ੍ਹਾਂ ਕਿਹਾ ਕਿ ਅਸੀਂ ਇਸ ਜ਼ਮੀਨ ਬਾਰੇ ਮਾਣਯੋਗ ਅਦਾਲਤ ਤੋਂ ਕੇਸ ਜਿੱਤ ਚੁੱਕੇ ਹਾਂ ਅਤੇ ਅਦਾਲਤ ਦੇ ਆਦੇਸ਼ਾਂ ਅਨੁਸਾਰ ਨਾਇਬ ਤਹਿਸੀਲਦਾਰ ਚਰਨਜੀਤ ਸਿੰਘ, ਕਾਨੂੰਗੋ, ਪਟਵਾਰੀ ਅਤੇ ਥਾਣਾ ਸਦਰ ਦੇ ਇੰਚਾਰਜ ਦਵਿੰਦਰ ਕੁਮਾਰ ਸਮੇਤ ਪਾਰਟੀ ਸਾਡਾ ਇਸ ਜ਼ਮੀਨ ਵਿਚ ਦਖ਼ਲ ਕਰਵਾਉਣ ਲਈ ਗਈ ਸੀ | ਪ੍ਰੰਤੂ ਉੱਥੇ ਕਾਕੂ ਸਿੰਘ ਅਤੇ ਉਸ ਦੇ ਪਰਿਵਾਰ ਵਲੋਂ ਸਰਕਾਰੀ ਕੰਮ ਵਿਚ ਵਿਘਨ ਪਾਉਣ ਲੱਗੇ ਅਤੇ ਕਾਕੂ ਸਿੰਘ ਦੀ ਘਰਵਾਲੀ ਜਸਦੀਪ ਕੌਰ ਅਤੇ ਉਸ ਦੀ ਲੜਕੀ ਕਾਕੂ ਸਿੰਘ ਨੂੰ ਉਕਸਾਉਣ ਲੱਗ ਪਈਆਂ ਕਿ ਤੂੰ ਸਪ੍ਰੇਅ ਪੀ ਲੈ ਅਸੀਂ ਜ਼ਮੀਨ ਵਿਚ ਦਖ਼ਲ ਦੀ ਕਾਰਵਾਈ ਨਹੀਂ ਪੈਣ ਦੇਣੀ ਅਤੇ ਕਾਕੂ ਸਿੰਘ ਦਾ ਲੜਕਾ ਜਸਦੀਪ ਸਿੰਘ ਵੀ ਇਸ ਘਟਨਾ ਦੀ ਵੀਡੀਓ ਬਣਾਉਂਦਾ ਰਿਹਾ | ਇਸ ਸਾਰੀ ਘਟਨਾ ਤੋਂ ਬਾਅਦ ਡਿਊਟੀ ਮੈਜਿਸਟ੍ਰੇਟ ਥਾਣਾ ਸਦਰ ਵਿਖੇ ਆ ਕੇ ਕਾਕੂ ਸਿੰਘ ਵਗ਼ੈਰਾ ਦੇ ਸਰਕਾਰੀ ਕੰਮ ਵਿਚ ਵਿਘਨ ਪਾਉਣ ਦੀ ਕੋਸ਼ਿਸ਼ ਕਰਨ ਦੀ ਰਿਪੋਰਟ ਰੋਜਨਾਮੇ ਵਿਚ ਦਰਜ ਵੀ ਕੀਤੀ ਸੀ ਪ੍ਰੰਤੂ ਅੱਜ ਪੁਲਿਸ ਨੇ ਰਾਜਨੀਤਿਕ ਦਬਾਅ ਹੇਠਾਂ ਆ ਕੇ ਸਾਡੇ ਿਖ਼ਲਾਫ਼ ਝੂਠਾ ਪਰਚਾ ਦਰਜ ਕਰ ਲਿਆ ਗਿਆ, ਜਦ ਕਿ ਮੌਕੇ 'ਤੇ ਸਾਰਾ ਸਰਕਾਰੀ ਅਮਲਾ ਮੌਜੂਦ ਸੀ , ਸਾਡਾ ਇਸ ਸਬੰਧੀ ਕੋਈ ਕਸੂਰ ਨਹੀਂ ਹੈ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX