ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 2018: ਸੈਨੇਗਲ ਨੇ ਪੋਲੈਂਡ ਨੂੰ 2-1 ਨਾਲ ਹਰਾਇਆ
. . .  1 day ago
ਫੀਫਾ ਵਿਸ਼ਵ ਕੱਪ 2018: ਅੱਧਾ ਸਮਾਂ ਪੂਰਾ ਹੋਣ 'ਤੇ ਸੈਨੇਗਲ ਪੋਲੈਂਡ ਤੋਂ 1-0 ਨਾਲ ਅੱਗੇ
. . .  1 day ago
ਦੋ ਮਹੀਨੇ ਦੀ ਗਰਭਵਤੀ ਮਹਿਲਾ ਚੜੀ ਦਹੇਜ ਦੀ ਬਲੀ
. . .  1 day ago
ਗੁਰਦਾਸਪੁਰ, 19 ਜੂਨ (ਗੁਰਪ੍ਰਤਾਪ ਸਿੰਘ/ਸੁਖਵੀਰ ਸਿੰਘ ਸੈਣੀ)-ਪਿੰਡ ਸਾਧੂ ਚੱਕ ਵਿਖੇ ਅੱਜ ਦੋ ਮਹੀਨੇ ਦੀ ਗਰਭਵਤੀ ਮਹਿਲਾ ਦੀ ਦਹੇਜ ਖ਼ਾਤਰ ਮੌਤ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ,ਜਿਸ ਦਾ 8 ਮਹੀਨੇ ਪਹਿਲਾਂ ...
ਫੀਫਾ ਵਿਸ਼ਵ ਕੱਪ 2018 : ਜਾਪਾਨ ਨੇ ਕੋਲੰਬੀਆ ਨੂੰ 2-1 ਨਾਲ ਹਰਾਇਆ
. . .  1 day ago
ਸੁਸ਼ਮਾ ਸਵਰਾਜ ਨੇ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ
. . .  1 day ago
ਫਰਾਂਸ: ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਭਾਰਤੀ ਭਾਈਚਾਰੇ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੈਰਿਸ 'ਚ ਸੰਬੋਧਿਤ ਵੀ ਕੀਤਾ...
ਅਰਵਿੰਦ ਕੇਜਰੀਵਾਲ ਨੇ ਖ਼ਤਮ ਕੀਤਾ ਧਰਨਾ - ਮਨੀਸ਼ ਸਿਸੋਦੀਆ
. . .  1 day ago
ਨਵੀਂ ਦਿੱਲੀ, 19 ਜੂਨ -ਦਿੱਲੀ ਦੇ ਉਪ ਮੁੱਖਮੰਤਰੀ ਮਨੀਸ਼ ਸਿਸੋਦੀਆ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣਾ ਧਰਨਾ ਖ਼ਤਮ ਕਰ ਲਿਆ ਹੈ। ਇਸ ਦੇ ਨਾਲ ਹੀ ਮਨੀਸ਼ ਸਿਸੋਦੀਆ ਨੇ ਪ੍ਰੈਸ ਕਾਨਫ਼ਰੰਸ 'ਚ ਇਹ ਵੀ ਕਿਹਾ...
ਸਿੱਖਿਆ ਬੋਰਡ ਵਲੋਂ 10ਵੀਂ ਦੇ ਨਤੀਜਾ ਕਾਰਡ/ਸਰਟੀਫਿਕੇਟ 21 ਨੂੰ ਭੇਜੇ ਜਾਣਗੇ
. . .  1 day ago
ਐੱਸ. ਏ. ਐੱਸ. ਨਗਰ, 19 ਜੂਨ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮੈਟ੍ਰਿਕ ਪ੍ਰੀਖਿਆ ਮਾਰਚ 2018 ਦੇ ਰੈਗੂਲਰ/ਓਪਨ ਸਕੂਲ ਪ੍ਰੀਖਿਆਰਥੀਆਂ ਦੇ ਨਤੀਜਾ ਕਾਰਡ/ਸਰਟੀਫਿਕੇਟ ਜ਼ਿਲ੍ਹਾ ਪੱਧਰ 'ਤੇ ਸਥਿਤ..
ਜੰਮੂ-ਕਸ਼ਮੀਰ 'ਚ ਤਾਕਤ ਦੀ ਰਾਜਨੀਤੀ ਨਹੀਂ ਚੱਲ ਸਕਦੀ- ਮਹਿਬੂਬਾ ਮੁਫਤੀ
. . .  1 day ago
ਸ੍ਰੀਨਗਰ, 19 ਜੂਨ- ਜੰਮੂ-ਕਸ਼ਮੀਰ 'ਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਪ੍ਰੈੱਸ ਕਾਨਫਰੰਸ ਦੌਰਾਨ ਬੋਲਦਿਆਂ ਮਹਿਬੂਬਾ ਮੁਫਤੀ ਨੇ ਕਿਹਾ ਕਿ ਭਾਜਪਾ ਦੇ ਇਸ ਫੈਸਲੇ ਨਾਲ ਉਨ੍ਹਾਂ ਨੂੰ ਹੈਰਾਨੀ ਨਹੀਂ ਹੋਈ। ਸਾਲ 2014 'ਚ ਹੋਈਆਂ ਚੋਣਾਂ ਕਿਸੇ ਵੀ ਦਲ ਨੂੰ ਸਰਕਾਰ...
ਬੋਰਡ ਪ੍ਰੀਖਿਆ ਦੀਆਂ ਉੱਤਰ ਪੱਤਰੀਆਂ ਚੋਰੀ ਕਰਨ ਦੇ ਮਾਮਲੇ 'ਚ ਸਕੂਲ ਪ੍ਰਿੰਸੀਪਲ ਗ੍ਰਿਫਤਾਰ
. . .  1 day ago
ਪਟਨਾ, 19 ਜੂਨ - ਐਸ.ਐਸ.ਹਾਈ ਸਕੂਲ, ਗੋਪਾਲਗੰਜ ਦੇ ਪ੍ਰਿੰਸੀਪਲ ਪ੍ਰਮੋਦ ਕੁਮਾਰ ਸ੍ਰੀਵਾਸਤਵ ਨੂੰ 10ਵੀਂ ਬੋਰਡ ਦੀਆਂ 42 ਹਜ਼ਾਰ ਉੱਤਰ ਪੱਤਰੀਆਂ(ਅਨਸਰ ਸ਼ੀਟ) ਚੋਰੀ ਕਰਨ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ...
ਮਲਸੀਆਂ ਵਿਖੇ ਸ਼ਰੇਆਮ ਲੁਟੇਰਿਆਂ ਨੇ ਨੌਜਵਾਨ ਤੋਂ ਸਵਾ 4 ਲੱਖ ਲੁੱਟੇ
. . .  1 day ago
ਮਲਸੀਆਂ, 19 ਜੂਨ (ਸੁਖਦੀਪ ਸਿੰਘ) - ਮਲਸੀਆਂ ਵਿਖੇ ਅੱਜ ਸਵੇਰੇ ਬੱਸ ਅੱਡੇ ਦੇ ਸਾਹਮਣੇ ਸਕੂਟਰੀ ਸਵਾਰ ਤਿੰਨ ਲੁਟੇਰਿਆ ਨੇ ਸ਼ਰੇਆਮ ਇਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਕੋਲੋਂ ਸਵਾ 4 ਲੱਖ ਰੁਪਏ ਦੀ ਨਗਦੀ...
ਗ੍ਰਹਿ ਮੰਤਰੀ ਦੇ ਘਰ ਉੱਚ ਪੱਧਰੀ ਬੈਠਕ ਜਾਰੀ
. . .  1 day ago
ਨਵੀਂ ਦਿੱਲੀ, 19 ਜੂਨ- ਦਿੱਲੀ 'ਚ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੇ ਘਰ ਇੱਕ ਉੱਚ ਪੱਧਰੀ ਬੈਠਕ ਚੱਲ ਰਹੀ ਹੈ। ਇਸ ਬੈਠਕ 'ਚ ਰਾਸ਼ਟਰੀ ਸੁਰੱਖਿਆ ਸਲਾਹਕਾਰ, ਗ੍ਰਹਿ ਸਕੱਤਰ, ਜੰਮੂ-ਕਸ਼ਮੀਰ ਦੇ ਸੰਯੁਕਤ ਸਕੱਤਰ ਅਤੇ ਹੋਰ ਅਧਿਕਾਰੀ ਸ਼ਾਮਲ ਹਨ...
ਜੰਮੂ-ਕਸ਼ਮੀਰ 'ਚ ਸਰਕਾਰ ਬਣਾਉਣ ਲਈ ਕਿਸੇ ਨੂੰ ਵੀ ਨਹੀਂ ਦਿੱਤਾ ਜਾਵੇਗਾ ਸਮਰਥਨ- ਅਬਦੁੱਲਾ
. . .  1 day ago
ਸ੍ਰੀਨਗਰ, 19 ਜੂਨ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਨੇਤਾ ਉਮਰ ਅਬਦੁੱਲਾ ਨੇ ਰਾਜਪਾਲ ਐਨ. ਐਨ. ਵੋਹਰਾ ਨਾਲ ਸ੍ਰੀਨਗਰ 'ਚ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ 'ਚ ਸਰਕਾਰ ਬਣਾਉਣ...
ਆਂਧਰਾ ਪ੍ਰਦੇਸ਼ ਸਰਕਾਰ ਦੇ ਸਲਾਹਕਾਰ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ
. . .  1 day ago
ਅਮਰਾਵਤੀ, 19 ਜੂਨ - ਆਂਧਰਾ ਪ੍ਰਦੇਸ਼ ਸਰਕਾਰ ਦੇ ਸਲਾਹਕਾਰ ਡਾ. ਪ੍ਰਾਕਲਾ ਪ੍ਰਭਾਕਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫੇ ਬਾਰੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ ਨੂੰ ਲਿਖੇ ਇਕ ਪੱਤਰ 'ਚ ਉਨ੍ਹਾਂ ਕਿਹਾ...
8 ਸੀਨੀਅਰ ਪੁਲਿਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 19 ਜੂਨ (ਰਾਮ ਸਿੰਘ ਬਰਾੜ): ਹਰਿਆਣਾ ਸਰਕਾਰ ਨੇ ਅੱਜ 8 ਸੀਨੀਅਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਦੱਸ ਦੇਈਏ ਕਿ ਸ੍ਰੀਕਾਂਤ ਜਾਧਵ ਨੂੰ ਦੱਖਣ ਰੇਂਜ ਰਿਵਾੜੀ ਦਾ ਆਈ.ਜੀ., ਐਸ.ਐਸ.ਚਾਵਲਾ ਨੂੰ ਦੂਰਸੰਚਾਰ ਵਿਭਾਗ....
ਕ੍ਰਾਈਮ ਬ੍ਰਾਂਚ ਦੇ ਦਫ਼ਤਰ ਪਹੁੰਚੇ ਦਾਤੀ ਮਹਾਰਾਜ
. . .  1 day ago
ਨਵੀਂ ਦਿੱਲੀ, 19 ਜੂਨ- ਦਿੱਲੀ ਦੇ ਫਤਿਹਪੁਰੀ ਬੇਰੀ 'ਚ ਸ਼ਨੀ ਧਾਮ ਮੰਦਰ ਦੇ ਮੁਖੀ ਦਾਤੀ ਮਹਾਰਾਜ ਅੱਜ ਦਿੱਲੀ ਦੀ ਪੁਲਿਸ ਕ੍ਰਾਈਮ ਬ੍ਰਾਂਚ ਦੇ ਦਫ਼ਤਰ 'ਚ ਪਹੁੰਚੇ ਹਨ। ਕ੍ਰਾਈਮ ਬ੍ਰਾਂਚ ਨੇ ਜਬਰ-ਜਨਾਹ ਮਾਮਲੇ 'ਚ ਪੇਸ਼ ਹੋਣ ਲਈ ਦਾਤੀ ਮਹਾਰਾਜ ਨੂੰ ਬੁੱਧਵਾਰ ਤੱਕ ਦਾ ਸਮਾਂ...
ਉਮਰ ਅਬਦੁੱਲਾ ਨੇ ਸ੍ਰੀਨਗਰ 'ਚ ਐਨ.ਐਨ.ਵੋਹਰਾ ਨਾਲ ਕੀਤੀ ਮੁਲਾਕਾਤ
. . .  1 day ago
ਭਾਜਪਾ ਦਾ ਪੀ. ਡੀ. ਪੀ. ਨਾਲ ਗਠਜੋੜ ਰਾਸ਼ਟਰ ਵਿਰੋਧੀ ਸੀ- ਸ਼ਿਵ ਸੈਨਾ
. . .  1 day ago
ਭਾਜਪਾ ਵਲੋਂ ਗਠਜੋੜ ਤੋੜਨ ਕਾਰਨ ਪੀ. ਡੀ. ਪੀ. ਹੈਰਾਨੀ 'ਚ
. . .  1 day ago
ਭਾਜਪਾ ਦਾ ਪੀ.ਡੀ.ਪੀ. ਨਾਲ ਗਠਜੋੜ ਟੁੱਟਣਾ ਚੰਗੀ ਗੱਲ : ਗੁਲਾਮ ਨਬੀ ਆਜ਼ਾਦ
. . .  1 day ago
ਮਹਿਬੂਬਾ ਮੁਫਤੀ ਨੇ ਦਿੱਤਾ ਅਸਤੀਫਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ
  •     Confirm Target Language  

ਮੁਕਤਸਰ ਸਾਹਿਬ

ਦਿਹਾਤੀ ਮਜ਼ਦੂਰ ਸਭਾ ਵਲੋਂ ਜਲ ਸਪਲਾਈ ਵਿਭਾਗ ਦੇ ਦਫ਼ਤਰ ਸਾਹਮਣੇ ਧਰਨਾ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਬਧਾਈ ਦੇ ਦਿਹਾਤੀ ਮਜ਼ਦੂਰ ਸਭਾ ਦੇ ਕਾਰਕੁੰਨਾਂ ਵਲੋਂ ਪਿੰਡ ਵਿਚ ਪਾਣੀ ਦੀ ਮਾੜੀ ਸਪਲਾਈ ਨੂੰ ਲੈ ਕੇ ਸਥਾਨਕ ਜਲ ਸਪਲਾਈ ਵਿਭਾਗ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਦਿਆਂ ਧਰਨਾ ਦਿੱਤਾ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰਾਂ ਨੇ ਪੰਜਾਬ ਵੱਲ ਘੱਤੀਆਂ ਵਹੀਰਾਂ

ਮੰਡੀ ਬਰੀਵਾਲਾ, 12 ਜੂਨ (ਨਿਰਭੋਲ ਸਿੰਘ)-ਪਾਣੀ ਦੇ ਡਿੱਗ ਰਹੇ ਪੱਧਰ ਕਾਰਨ ਭਾਵੇਂ ਇਸ ਵਾਰ ਸਰਕਾਰ ਨੇ 20 ਜੂਨ ਤੋਂ ਝੋਨਾ ਲਾਉਣ ਲਈ ਕਿਹਾ ਹੈ ਪਰ ਹੁਣ ਝੋਨਾ ਲਾਉਣ ਲਈ ਪ੍ਰਵਾਸੀ ਮਜ਼ਦੂਰ ਵੱਡੀ ਗਿਣਤੀ ਵਿਚ ਆ ਰਹੇ ਹਨ ਅਤੇ ਉਹ ਟੋਲੀਆਂ ਬਣਾ ਕੇ ਆਪਣੇ ਪੁਰਾਣੇ ਟਿਕਾਣਿਆਂ ...

ਪੂਰੀ ਖ਼ਬਰ »

14 ਜੁਲਾਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਪਿ੍ਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 14 ਜੁਲਾਈ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸਾਰੀਆਂ ਦਿਵਾਨੀ ਅਤੇ ...

ਪੂਰੀ ਖ਼ਬਰ »

ਪਿੰਡ ਥਰਾਜਵਾਲਾ ਦੇ ਜਲਘਰ ਦੇ ਤਲਾਬ 'ਚ ਮੱਛੀਆਂ ਮਰੀਆਂ-ਅਧਿਕਾਰੀ ਬੇਖ਼ਬਰ

ਲੰਬੀ, 12 ਜੂਨ (ਸ਼ਿਵਰਾਜ ਸਿੰਘ ਬਰਾੜ)-ਹਲਕਾ ਲੰਬੀ ਦੇ ਪਿੰਡ ਥਰਾਜਵਾਲਾ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਕਿ ਜਦੋਂ ਪਿੰਡ ਦੇ ਜਲਘਰ ਦੇ ਪਾਣੀ ਵਾਲੇ ਤਲਾਬ ਵਿਚ ਮਰੀਆਂ ਹੋਈਆਂ ਮੱਛੀਆਂ ਦੇਖੀਆਂ ਗਈਆਂ | ਕਰੋੜਾਂ ਦੀ ਲਾਗਤ ਨਾਲ ਨਵਿਆਏ ਗਏ ਜਲਘਰ ਦੀ ਬਦਤਰ ਹੋਈ ...

ਪੂਰੀ ਖ਼ਬਰ »

ਮਾਨਵਤਾ ਦੀ ਸੇਵਾ ਲਈ ਸਮਾਜ ਸੇਵੀ ਸੰਸਥਾਵਾਂ ਦਾ ਯੋਗਦਾਨ ਅਹਿਮ-ਘੁਬਾਇਆ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਮਾਨਵਤਾ ਦੀ ਸੇਵਾ ਲਈ ਸਮਾਜ ਸੇਵੀ ਸੰਸਥਾਵਾਂ ਦਾ ਯੋਗਦਾਨ ਅਹਿਮ ਹੁੰਦਾ ਹੈ | ਇਹ ਪ੍ਰਗਟਾਵਾ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਨੇ ਜ਼ਿਲ੍ਹਾ ਐੱਨ.ਜੀ.ਓ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਡਾ: ਨਰੇਸ਼ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਡਾ: ਸੁਮੀਤ ਕੁਮਾਰ ਜਾਰੰਗਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਪਾਬੰਦੀ ਦੇ ਵੱਖ-ਵੱਖ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਦਾ ਰੋਸ ਧਰਨਾ ਦੂਜੇ ਦਿਨ 'ਚ ਦਾਖ਼ਲ

ਲੰਬੀ, 12 ਜੂਨ (ਸ਼ਿਵਰਾਜ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲੰਬੀ ਦੇ ਪ੍ਰਧਾਨ ਗੁਰਪਾਸ਼ ਸਿੰਘ ਦੀ ਅਗਵਾਈ ਹੇਠ ਪਿੰਡ ਬਾਦਲ ਵਿਖੇ ਐਕਸੀਅਨ ਦਫ਼ਤਰ ਅੱਗੇ 11 ਜੂਨ ਤੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ | ਭਰਾਤਰੀ ਜਥੇਬੰਦੀਆਂ ਦੇ ਸੱਦੇ 'ਤੇ ...

ਪੂਰੀ ਖ਼ਬਰ »

ਸੁਰਾਗ ਮਿਲਣ 'ਤੇ ਵੀ ਪੁਲਿਸ 'ਤੇ ਚੋਰਾਂ ਿਖ਼ਲਾਫ਼ ਕਾਰਵਾਈ ਨਾ ਕਰਨ ਦਾ ਦੋਸ਼

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਸੰਗਰਾਣਾ ਵਾਸੀ ਦਿਲਬਾਗ ਸਿੰਘ ਪੁੱਤਰ ਦਰਸ਼ਨ ਸਿੰਘ ਨੇ ਆਪਣੇ ਘਰ ਵਿਚ ਹੋਈ ਚੋਰੀ ਸਬੰਧੀ ਚੋਰਾਂ ਦਾ ਪਤਾ ਲੱਗ ਜਾਣ ਤੇ ਵੀ ਥਾਣਾ ਬਰੀਵਾਲਾ ਪੁਲਿਸ 'ਤੇ ਦੋਸ਼ ਲਾਇਆ ਕਿ ਉਹ ਚੋਰਾਂ ਿਖ਼ਲਾਫ਼ ਕਾਰਵਾਈ ਨਹੀਂ ...

ਪੂਰੀ ਖ਼ਬਰ »

ਹੈਲਪਿੰਗ ਹੈਂਡਸ ਕਲੱਬ ਵਲੋਂ ਮਿੱਟੀ ਦੇ ਬਰਤਨ ਵੰਡੇ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਅੰਦਰ ਹੈਲਪਿੰਗ ਹੈਂਡਸ ਕਲੱਬ (ਰਜਿ:) ਵਲੋਂ ਲੋਕਾਂ ਨੂੰ ਪੰਛੀਆਂ ਦੇ ਪਾਣੀ ਪੀਣ ਲਈ ਮਿੱਟੀ ਦੇ ਬਰਤਨ ਵੰਡੇ ਗਏ | ਆਗੂਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਛੱਤਾਂ ਉੱਪਰ ਮਿੱਟੀ ਦੇ ਬਰਤਨ ਪਾਣੀ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟ੍ਰੇਟ ਡਾ: ਸੁਮੀਤ ਕੁਮਾਰ ਜਾਰੰਗਲ ਨੇ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀਆਂ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਉੱਚੀ ਆਵਾਜ਼ ਵਿਚ ...

ਪੂਰੀ ਖ਼ਬਰ »

ਸਟਰੀਟ ਲਾਈਟਾਂ ਲਾਉਣ ਦੀ ਮੰਗ

ਮੰਡੀ ਬਰੀਵਾਲਾ, 12 ਜੂਨ (ਨਿਰਭੋਲ ਸਿੰਘ)-ਬਰੀਵਾਲਾ ਵਿਚ ਸਟਰੀਟ ਲਾਈਟਾਂ ਦੀ ਬਹੁਤ ਵੱਡੀ ਘਾਟ ਹੈ | ਬਰੀਵਾਲਾ ਦੇ ਕੁੱਲ 11 ਵਾਰਡ ਹਨ ਪਰ ਕਿਸੇ ਵੀ ਵਾਰਡ ਵਿਚ ਲਾਈਟਾਂ ਦਾ ਪੂਰਾ ਪ੍ਰਬੰਧ ਨਹੀਂ ਹੈ | ਲਾਈਟਾਂ ਨਾ ਹੋਣ ਕਾਰਨ ਬਰੀਵਾਲਾ ਵਾਸੀਆਂ ਪੇ੍ਰਸ਼ਾਨੀਆਂ ਦਾ ਸਾਹਮਣਾ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਅਗੇਤਾ ਲਗਾਇਆ ਝੋਨਾ ਵਹਾਇਆ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਨੇ ਅਗੇਤਾ ਝੋਨਾ ਲਗਾਉਣ ਵਾਲੇ ਕਿਸਾਨਾਂ ਿਖ਼ਲਾਫ਼ ਸਖ਼ਤੀ ਆਰੰਭ ਦਿੱਤੀ ਹੈ | ਪੰਜਾਬ ਸਰਕਾਰ ਵਲ਼ੋਂ ਧਰਤੀ ਹੇਠਲੇ ਪਾਣੀ ਦੇ ਡਿਗਦੇ ਪੱਧਰ ਅਤੇ ਅਗਲੀਆਂ ਪੀੜ੍ਹੀਆਂ ਤੱਕ ...

ਪੂਰੀ ਖ਼ਬਰ »

ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਵਿਖੇ ਇੰਟਰਨੈਸ਼ਨਲ ਖੋਜ ਪੱਤਰਿਕਾ ਦੀ ਘੁੰਢ ਚੁਕਾਈ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਸੇਂਟ ਸਹਾਰਾ ਗਰੁੱਪ ਆਫ਼ ਇੰਸਟੀਚਿਊਟ ਅਧੀਨ ਚੱਲ ਰਹੇ ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਵਲੋਂ ਕਾਲਜ ਡਿਵੈਲਪਮੈਂਟ ਕੌਾਸਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਜ਼ਿੰਦਗੀ ਹੁਨਰ ਸਿੱਖਿਆ ਦੇ ...

ਪੂਰੀ ਖ਼ਬਰ »

ਨਵਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ

ਗਿੱਦੜਬਾਹਾ, 12 ਜੂਨ (ਬਲਦੇਵ ਸਿੰਘ ਘੱਟੋਂ)-ਅੱਜ ਸੀ.ਡੀ.ਪੀ.ਓ. ਦਫ਼ਤਰ ਗਿੱਦੜਬਾਹਾ ਵਲੋਂ ਨਵਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ | ਨਿਯੁਕਤੀ ਪੱਤਰ ਵੰਡਣ ਦੀ ਰਸਮ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਹਰਚਰਨ ਸਿੰਘ ਬਰਾੜ ਸੋਥਾ, ...

ਪੂਰੀ ਖ਼ਬਰ »

ਸੇਮ ਨਾਲੇ ਦੇ ਪੁਲ 'ਤੇ ਗਰਿੱਲਾਂ ਨਾ ਹੋਣ ਕਾਰਨ ਵਾਪਰਦੇ ਨੇ ਹਾਦਸੇ

ਮੰਡੀ ਬਰੀਵਾਲਾ, 12 ਜੂਨ (ਨਿਰਭੋਲ ਸਿੰਘ)-ਬਰੀਵਾਲਾ ਤੋਂ ਸਰਾਏਨਾਗਾ ਵਿਚਕਾਰ ਬਣੇ ਸੇਮ ਨਾਲੇ ਦੇ ਪੁਲ 'ਤੇ ਗਰਿੱਲਾਂ ਨਾ ਹੋਣ ਕਾਰਨ ਅਕਸਰ ਹੀ ਹਾਦਸੇ ਵਾਪਰ ਰਹੇ ਹਨ | ਜਗਦੀਸ਼ ਸਿੰਘ, ਹਰਬੰਸ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲ ਤੇ ਗਰਿੱਲਾਂ ਨਾ ਹੋਣ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨਾਂ ਨੇ ਮੁਹੱਲੇ 'ਚ ਕੀਤਾ ਪਥਰਾਅ-ਲੋਕਾਂ 'ਚ ਦਹਿਸ਼ਤ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਸ਼ਹਿਰ ਦੀ ਭੁੱਲਰ ਕਾਲੋਨੀ ਗਲੀ ਨੰਬਰ 4 ਵਿਚ ਬੀਤੀ ਰਾਤ ਕਰੀਬ 11 ਵਜੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦ ਕੁਝ ਅਣਪਛਾਤੇ ਨੌਜਵਾਨਾਂ ਨੇ ਅਚਾਨਕ ਪੱਥਰਬਾਜ਼ੀ ਸ਼ੁਰੂ ਕਰ ਦਿੱਤੀ | ਜਿਸ ਕਾਰਨ ਲੋਕਾਂ ਦੇ ਘਰਾਂ ...

ਪੂਰੀ ਖ਼ਬਰ »

ਗਿੱਦੜਬਾਹਾ ਦੇ ਪਾਵਸ ਗੋਇਲ ਨੇ ਚਮਕਾਇਆ ਪੰਜਾਬ ਦਾ ਨਾਂਅ

ਗਿੱਦੜਬਾਹਾ, 12 ਜੂਨ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਦੇ ਪਾਵਸ ਗੋਇਲ ਨੇ ਜੇ.ਈ.ਈ. ਐਡਵਾਂਸ 'ਚੋਂ ਪੂਰੇ ਦੇਸ਼ ਭਰ ਵਿਚੋਂ 90ਵਾਂ ਸਥਾਨ ਹਾਸਲ ਕਰਕੇ ਮਾਤਾ-ਪਿਤਾ ਦੇ ਨਾਲ-ਨਾਲ ਗਿੱਦੜਬਾਹਾ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਨਾਮ ਰੌਸ਼ਨ ਕੀਤਾ ਹੈ | ਇੱਥੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਆਦਰਸ਼ ਸਕੂਲ ਦੇ ਹਾਕੀ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜਾਈ

ਮਲੋਟ, 12 ਜੂਨ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਅੱਜ ਸਵਖਤੇ ਸਾਈਕਲ ਚਲਾਉਂਦੇ ਹੋਏ ਪਿੰਡ ਰਾਣੀ ਵਾਲੇ ਪੱੁਜ ਗਏ, ਜਿਥੇ ਇਕ ਅਧਿਆਪਕਾ ਦੀ ਪਹਿਲ ਨਾਲ ਰਾਣੀਵਾਲਾ ਅਤੇ ਆਸ-ਪਾਸ ਦੇ ਲਗਪਗ 50 ਬੱਚੇ ਹਾਕੀ ਦੀ ਕੋਚਿੰਗ ਲੈ ਰਹੇ ਹਨ | ...

ਪੂਰੀ ਖ਼ਬਰ »

ਅਨੇਕਾਂ ਘਾਟਾਂ ਤੇ ਊਣਤਾਈਆਂ ਨਾਲ ਜੂਝ ਰਹੇ ਹਨ ਪੇਂਡੂ ਖੇਤਰ ਦੇ ਲੋਕ

ਮੰਡੀ ਬਰੀਵਾਲਾ, 12 ਜੂਨ (ਨਿਰਭੋਲ ਸਿੰਘ)-ਭਾਵੇਂ ਸਮੇਂ ਦੀਆਂ ਸਰਕਾਰਾਂ ਹਮੇਸ਼ਾ ਹੀ ਇਹ ਦਾਅਵੇ ਕਰਦੀਆਂ ਨਹੀਂ ਥੱਕਦੀਆਂ ਕਿ ਪੇਂਡੂ ਖੇਤਰ ਦੇ ਲੋਕਾਂ ਦਾ ਜੀਵਨ ਪੱਧਰ ਉੱਚ ਚੁੱਕਣ ਲਈ ਬਹੁਤ ਸਾਰੀਆਂ ਸਰਕਾਰੀ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਪਰ ਇਸ ਦੇ ਬਾਵਜੂਦ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਨੂੰ ਤਨਦੇਹੀ ਨਾਲ ਲਾਗੂ ਕੀਤਾ ਜਾਵੇ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਅੱਜ ਇੱਥੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੁਮੀਤ ਜਾਰੰਗਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਸਮੀਖਿਆ ਬੈਠਕ ...

ਪੂਰੀ ਖ਼ਬਰ »

ਡਿੰਪੀ ਢਿੱਲੋਂ ਵੱਖ-ਵੱਖ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪੁੱਜੇ

ਗਿੱਦੜਬਾਹਾ, 12 ਜੂਨ (ਬਲਦੇਵ ਸਿੰਘ ਘੱਟੋਂ)-ਸ਼੍ਰੋਮਣੀ ਅਕਾਲੀ ਦਲ ਗਿੱਦੜਬਾਹਾ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਹਲਕੇ ਦੇ ਪਿੰਡ ਛੱਤਿਆਣਾ ਵਿਖੇ ਪਿਛਲੇ ਦਿਨੀਂ ਹੋਈਆਂ ਮੌਤਾਂ 'ਤੇ ਪੀੜਤਾਂ ਦੇ ...

ਪੂਰੀ ਖ਼ਬਰ »

ਗਲੀ ਵਿਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ

ਗਿੱਦੜਬਾਹਾ, 12 ਜੂਨ (ਬਲਦੇਵ ਸਿੰਘ ਘੱਟੋਂ)-ਗਿੱਦੜਬਾਹਾ ਦੇ ਵਾਰਡ ਨੰਬਰ 10 ਅਤੇ 11 ਨੂੰ ਜੋੜਨ ਵਾਲੀ ਗਲੀ ਵਿਚ ਇੰਟਰਲਾਕ ਟਾਇਲਾਂ ਲਗਾਉਣ ਦਾ ਕੰਮ ਹਲਕਾ ਵਿਧਾਇਕ ਰਾਜਾ ਵੜਿੰਗ ਦੇ ਸਹਾਇਕ ਗੁਰਚਰਨ ਸਿੰਘ ਹਰੀਕੇ ਕਲਾਂ ਵਲੋਂ ਸ਼ੁਰੂ ਕੀਤਾ ਗਿਆ | ਇਸ ਤੋਂ ਇਲਾਵਾ ਵਾਰਡ ...

ਪੂਰੀ ਖ਼ਬਰ »

ਸਰਕਾਰ ਹੌਲੀ-ਹੌਲੀ ਰਾਖਵਾਂਕਰਨ ਖ਼ਤਮ ਕਰਨ 'ਚ ਲੱਗੀ-ਢੋਸੀਵਾਲ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਕੇਂਦਰ ਦੀ ਮੌਜੂਦਾ ਭਾਜਪਾ ਸਰਕਾਰ ਸ਼ੁਰੂ ਤੋਂ ਹੀ ਰਾਖਵਾਂਕਰਨ ਵਿਰੋਧੀ ਨੀਤੀ ਅਪਣਾਉਂਦੀ ਆ ਰਹੀ ਹੈ ਅਤੇ ਇਸ ਨੂੰ ਖ਼ਤਮ ਕਰਨਾ ਚਾਹੁੰਦੀ ਹੈ | ਕੇਂਦਰ ਸਰਕਾਰ ਨੇ ਰਾਖਵਾਂਕਰਨ ਨੂੰ ਖ਼ਤਮ ਕਰਨ ਲਈ ਪਹਿਲਾ ਕਦਮ ਚੁੱਕ ...

ਪੂਰੀ ਖ਼ਬਰ »

ਡਰੱਗ ਇੰਸਪੈਕਟਰ ਨੇ ਮੈਡੀਕਲ ਸਟੋਰਾਂ 'ਤੇ ਕੀਤੀ ਛਾਪੇਮਾਰੀ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਤੰਦਰੁਸਤ ਪੰਜਾਬ ਮਿਸ਼ਨ ਤਹਿਤ ਮੈਡੀਕਲ ਨਸ਼ਿਆਂ ਦੇ ਖ਼ਾਤਮੇ ਲਈ ਸਿਹਤ ਵਿਭਾਗ ਵੱਲੋਂ ਸਮੇਤ ਪੁਲਿਸ ਪਾਰਟੀ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਡਰੱਗ ਇੰਸਪੈਕਟਰ ਡਾ: ਰਮਨਦੀਪ ਗੁਪਤਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਲਾਇਆ ਬਿਜਲੀ ਦਫ਼ਤਰ ਅੱਗੇ ਧਰਨਾ

ਲੰਬੀ, 12 ਜੂਨ (ਸ਼ਿਵਰਾਜ ਸਿੰਘ ਬਰਾੜ)-ਭਰਾਤਰੀ ਜਥੇਬੰਦੀਆਂ ਦੇ ਸੱਦੇ 'ਤੇ ਪਿੰਡ ਬਾਦਲ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲੰਬੀ ਦੇ ਪ੍ਰਧਾਨ ਗੁਰਪਾਸ਼ ਸਿੰਘ ਦੀ ਅਗਵਾਈ ਹੇਠ ਬਿਜਲੀ ਬੋਰਡ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਡੇਅਰੀ ਤੋਂ ਖ਼ਰੀਦੇ ਪਨੀਰ ਦੀ ਸਬਜ਼ੀ ਖਾਣ ਨਾਲ ਇੱਕੋ ਘਰ ਦੇ ਤਿੰਨ ਜੀ ਹੋਏ ਬਿਮਾਰ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਸਥਾਨਕ ਪੁਰਾਣੇ ਅਜੀਤ ਸਿਨੇਮਾ ਲਾਗਲੀ ਇਕ ਡੇਅਰੀ ਤੋਂ ਖ਼ਰੀਦੇ ਪਨੀਰ ਦੀ ਸਬਜ਼ੀ ਖਾਣ ਵਾਲੇ ਇਕੋ ਘਰ ਦੇ ਤਿੰਨੇ ਜੀਅ ਬਿਮਾਰ ਹੋ ਗਏ ਤੇ ਉਨ੍ਹਾਂ ਦਾ ਇਥੋਂ ਦੇ ਇਕ ਨਿੱਜੀ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ | ਪ੍ਰਾਪਤ ...

ਪੂਰੀ ਖ਼ਬਰ »

ਸਕੂਲ ਕੋਟਲੀ ਅਬਲੂ 'ਸਵੱਛ ਕੰਪਿਊਟਰ ਲੈਬ' 'ਚ ਅੱਵਲ

ਦੋਦਾ, 12 ਜੂਨ (ਰਵੀਪਾਲ)-ਡਾਇਰੈਕਟਰ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਮਲਕੀਤ ਸਿੰਘ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ 'ਚ ਕੰਪਿਊਟਰ ਲੈਬਜ਼ ਦੀ ਸਵੱਛਤਾ ਨੂੰ ਮੁੱਖ ਰੱਖਦੇ ਹੋਏ 'ਸਵੱਛ ਕੰਪਿਊਟਰ ਲੈਬ' ਮੁਕਾਬਲੇ ...

ਪੂਰੀ ਖ਼ਬਰ »

ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਨੇ ਸਰਕਾਰ ਦਾ ਪੁਤਲਾ ਫ਼ੂਕਿਆ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਸੂਬਾ ਕੌਾਸਲ ਮੈਂਬਰ ਸੁਖਵਿੰਦਰ ਮਲੋਟ, ਈ.ਟੀ.ਟੀ. ਵਿਦਿਆਰਥੀ ਸੁਖਵਿੰਦਰ ਫ਼ਾਜ਼ਿਲਕਾ ਅਤੇ ਛਿੰਦਰਪਾਲ ਰਹੂੜਿਆਂਵਾਲੀ ਦੀ ਅਗਵਾਈ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਬਚਣਗੇ 15 ਸੇਵਾ ਕੇਂਦਰ-ਬਾਕੀ ਸਾਰੇ ਹੋਣਗੇ ਬੰਦ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਜ਼ਿਲ੍ਹੇ ਭਰ 'ਚ ਕੰਮ ਕਰ ਰਹੇ 78 ਸੇਵਾ ਕੇਂਦਰਾਂ 'ਚੋਂ ਮਹਿਜ਼ 15 ਸੇਵਾ ਕੇਂਦਰ ਹੀ ਕੰਮ ਕਰ ਰਹੇ ਹਨ ਜਦਕਿ ਬਾਕੀ ਦੇ ਸੇਵਾ ਕੇਂਦਰ ਖਰਚਾ ਪੂਰਾ ਨਾ ਹੋਣ ਕਾਰਨ ਬੰਦ ਹੋਣ ਦੇ ਕਿਨਾਰੇ ਹਨ | ਪਿਛਲੀ ਅਕਾਲੀ-ਭਾਜਪਾ ਸਰਕਾਰ ਮੌਕੇ ...

ਪੂਰੀ ਖ਼ਬਰ »

ਯੂਥ ਕਾਂਗਰਸ ਹਲਕਾ ਮਲੋਟ ਦੀ ਮੀਟਿੰਗ

ਮਲੋਟ, 12 ਜੂਨ (ਪਾਟਿਲ)-ਯੂਥ ਕਾਂਗਰਸ ਹਲਕਾ ਮਲੋਟ ਦੀ ਮੀਟਿੰਗ ਇੱਥੇ ਪ੍ਰਧਾਨ ਚਰਨਦੀਪ ਸਿੰਘ ਬਾਂਮ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਹਾਜ਼ਰ ਵਰਕਰਾਂ ਨੂੰ ਪਾਰਟੀ ਦੀਆਂ ਨੀਤੀਆਂ ਸਬੰਧੀ ਜਾਣਕਾਰੀ ਦਿੱਤੀ ਗਈ | ਸ: ਬਾਂਮ ਨੇ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਈ-ਰਿਕਸ਼ਾ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਸਫ਼ਾਈ ਮੁਹਿਮ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਢਿੱਲੋਂ)-ਬਾਬਾ ਦੀਪ ਸਿੰਘ ਈ-ਰਿਕਸ਼ਾ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਸਥਾਨਕ ਬੱਸ ਸਟੈਂਡ ਦੀ ਸਫਾਈ ਕਰਵਾਈ ਗਈ | ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਝਾੜੂਆਂ ਨਾਲ ਬੱਸ ਅੱਡੇ ਦੀ ਸਫਾਈ ਕੀਤੀ ਅਤੇ ਕੂੜਾ ਕਰਕਟ ਵੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਐਕਸੀਅਨ ਦਫ਼ਤਰ ਅੱਗੇ ਧਰਨਾ

ਸ੍ਰੀ ਮੁਕਤਸਰ ਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਬਿਜਲੀ ਬੋਰਡ ਦੇ ਐਕਸੀਅਨ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਜਿਸ ਵਿਚ ਕਿਸਾਨਾਂ ਨੇ ਅੱਜ ਤੋਂ 16 ਘੰਟੇ ਮੋਟਰਾਂ ਲਈ ਨਿਰਵਿਘਨ ...

ਪੂਰੀ ਖ਼ਬਰ »

ਰਮਜ਼ਾਨ ਦੇ ਮੌਕੇ ਰੋਜ਼ਾ ਖੋਲ੍ਹਣ ਸਮੇਂ ਸਮਾਗਮ ਕਰਵਾਇਆ

ਸ੍ਰੀ ਮੁਕਤਸਰਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਆਪਸੀ ਭਾਈਚਾਰੇ ਨੂੰ ਮਜ਼ਬੁੂਤ ਰੱਖਣ ਲਈ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਰਮਜ਼ਾਨ ਦੇ ਪਵਿੱਤਰ ਮੌਕੇ 'ਤੇ ਪੱਚੀ ਵਾਰ ਰੋਜ਼ਾ ਖੋਲਿ੍ਹਆ ਗਿਆ | ਇਸ ਮੌਕੇ ਇਫ਼ਤਾਰ ਪਾਰਟੀ ਦਾ ਪ੍ਰਬੰਧ ਤੇ ਮੁੱਖ ਸਮਾਗਮ ਵਿਚ ਪੰਜਾਬ ਪੁਲਿਸ ਬਠਿੰਡਾ ਰੇਂਜ ਦੇ ਆਈ.ਜੀ. ਐੱਮ.ਐੱਫ਼. ਫ਼ਾਰੂਕੀ ਆਪਣੀ ਪਤਨੀ ਸਮੇਤ ਮੁੱਖ ਮਹਿਮਾਨ ਵਜੋਂ ਜਦਕਿ ਜ਼ਿਲ੍ਹਾ ਪੁਲਿਸ ਮੁਖੀ ਸੁਸ਼ੀਲ ਕੁਮਾਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਮੌਕੇ ਸਮਾਗਮ ਦੇ ਪ੍ਰਬੰਧਕ ਬਾਵਾ ਗੁਰਿੰਦਰ ਸਿੰਘ ਕੋਕੀ ਸਾਬਕਾ ਪ੍ਰਧਾਨ ਨਗਰ ਕੌਾਸਲ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਜ਼ਿਲ੍ਹਾ ਚੇਅਰਮੈਨ ਡਾ: ਨਰੇਸ਼ ਪਰੂਥੀ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ | ਇਸ ਮੌਕੇ ਸ੍ਰੀ ਫਾਰੂਕੀ ਨੇ ਕਿਹਾ ਕਿ ਸਾਨੂੰ ਆਪਸੀ ਮਿਲਵਰਤਨ ਤੇ ਭਾਈਚਾਰਕ ਸਾਂਝ ਨਾਲ ਰਹਿਣਾ ਚਾਹੀਦਾ ਹੈ ਤੇ ਸਭ ਧਰਮ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੰਦੇ ਹਨ ਤੇ ਸਾਨੂੰ ਵੀ ਮੁਹੱਬਤ ਦਾ ਪੈਗਾਮ ਦੇਣਾ ਚਾਹੀਦਾ ਹੈ | ਇਸ ਮੌਕੇ ਰੋਜ਼ੇ ਖੋਲ੍ਹਣ ਦੀ ਰਸਮ ਪੂਰੀ ਕੀਤੀ ਗਈ ਜਿਸ ਵਿਚ ਮੁਸਲਿਮ ਭਾਈਚਾਰੇ ਤੇ ਵੱਖ-ਵੱਖ ਧਰਮਾਂ ਦੇ ਲੋਕਾਂ ਨੇ ਰੋਜ਼ਾ ਖੋਲਿ੍ਹਆ | ਇਸ ਸਮੇਂ ਨਮਾਜ ਪੜ੍ਹਨ ਦੀ ਰਸਮ ਵੀ ਅਦਾ ਕੀਤੀ ਗਈ | ਇਸ ਮੌਕੇ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ, ਸ਼ੋ੍ਰਮਣੀ ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਮਰਾੜ੍ਹ ਸਾਬਕਾ ਵਿਧਾਇਕ, ਜਥੇ: ਸਰੂਪ ਸਿੰਘ ਨੰਦਗੜ੍ਹ, ਜਥੇ: ਹੀਰਾ ਸਿੰਘ ਚੜ੍ਹੇਵਣ, ਨਗਰ ਕੌਾਸਲ ਦੇ ਪ੍ਰਧਾਨ ਹਰਪਾਲ ਸਿੰਘ ਬੇਦੀ, ਭਾਜਪਾ ਆਗੂ ਸਤਪਾਲ ਪਠੇਲਾ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਆਮ ਆਦਮੀ ਪਾਰਟੀ ਦੇ ਹਲਕਾ ਪ੍ਰਧਾਨ ਜਗਦੀਪ ਸਿੰਘ ਕਾਕਾ ਬਰਾੜ, ਰੈੱਡ ਕਰਾਸ ਸਕੱਤਰ ਗੋਪਾਲ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ, ਵਰਿੰਦਰਪਾਲ ਸਿੰਘ ਗਲੋਰੀ, ਜਸਪ੍ਰੀਤ ਸਿੰਘ ਛਾਬੜਾ, ਰੋਸ਼ਨ ਲਾਲ ਚਾਵਲਾ, ਜਗਦੀਸ਼ ਰਾਏ ਢੋਸੀਵਾਲ, ਨਿਰੰਜਨ ਸਿੰਘ ਰੱਖੜਾ, ਬੂਟਾ ਰਾਮ ਕਮਰਾ, ਸੁਖਦਰਸ਼ਨ ਸਿਡਾਨਾ, ਸੰਦੀਪ ਗਿਰਧਰ, ਪਰਮਜੀਤ ਸਿੰਘ ਮੱਕੜ, ਬਿੰਦਰ ਸਿੰਘ ਗੋਨਿਆਣਾ, ਸੋਨੂੰ ਕੁਮਾਰ, ਕਾਸਮ ਅਲੀ, ਡਾ: ਸਈਅਦ ਮੁਹੰਮਦ, ਪ੍ਰਧਾਨ ਮੀਆਂ ਜੀ, ਬਾਵਾ ਯਾਦਵਿੰਦਰ ਸਿੰਘ ਲਾਲੀ, ਬਲਾਕ ਕਾਂਗਰਸ ਪ੍ਰਧਾਨ ਭਿੰਦਰ ਸ਼ਰਮਾ, ਯਾਦਵਿੰਦਰ ਸਿੰਘ ਯਾਦੂ, ਕਸ਼ਮੀਰ ਸਿੰਘ ਪ੍ਰਧਾਨ, ਗੁਰਬਿੰਦਰ ਸਿੰਘ ਰਾਣਾ, ਕਰਮਜੀਤ ਸਿੰਘ ਕੰਮਾ, ਡਾ: ਸਤੀਸ਼ ਗੋਇਲ, ਵਿਜੈ ਸੁਖੀਜਾ, ਕਰਨੈਲ ਸਿੰਘ ਸਰੋਆ ਆਦਿ ਹਾਜ਼ਰ ਸਨ | ਸਟੇਜ ਸਕੱਤਰ ਦੇ ਫ਼ਰਜ਼ ਮਾਸਟਰ ਜਸਪਾਲ ਸਿੰਘ ਨੇ ਬਾਖ਼ੂਬੀ ਨਿਭਾਏ | ਸਮਾਗਮ ਦੇ ਅੰਤ ਵਿਚ ਬਾਵਾ ਗੁਰਿੰਦਰ ਸਿੰਘ ਕੋਕੀ ਨੇ ਸਮੂਹ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸ੍ਰੀ ਐੱਮ.ਐੱਫ਼. ਫਾਰੂਕੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਬੈਂਕ ਦੀਆਂ ਰਸੀਦਾਂ 'ਤੇ ਜਾਅਲੀ ਮੋਹਰਾਂ ਲਗਾ ਕੇ ਲੱਖਾਂ ਰੁਪਏ ਹੜੱਪਣ ਦੇ ਦੋਸ਼ 'ਚ ਮਾਮਲਾ ਦਰਜ਼

ਸ੍ਰੀ ਮੁਕਤਸਰ ਸਾਹਿਬ, 12 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਪੁਲਿਸ ਨੇ ਬੈਂਕ ਦੀਆਂ ਰਸੀਦਾਂ 'ਤੇ ਜਾਅਲੀ ਮੋਹਰਾਂ ਲਗਾ ਕੇ ਲੱਖਾਂ ਰੁਪਏ ਹੜੱਪਣ ਦੇ ਦੋਸ਼ ਹੇਠ ਇਕ ਵਿਅਕਤੀ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ ਜੋ ਫ਼ਿਲਹਾਲ ਪੁਲਿਸ ਦੀ ਪਕੜ ਤੋਂ ਬਾਹਰ ਹੈ | ...

ਪੂਰੀ ਖ਼ਬਰ »

ਪਾਣੀ ਵਿਚ ਜ਼ਹਿਰ ਘੋਲਣ ਦੀਆਂ ਚਿੱਠੀਆਂ ਮਿਲਣ ਮਗਰੋਂ 5 ਦਿਨਾਂ ਤੋਂ ਵਿਭਾਗ ਨੇ ਪਾਣੀ ਦੀ ਸਪਲਾਈ ਠੱਪ ਕੀਤੀ

ਸ੍ਰੀ ਮੁਕਤਸਰਸਾਹਿਬ, 12 ਜੂਨ (ਰਣਜੀਤ ਸਿੰਘ ਢਿੱਲੋਂ)-ਪਿਛਲੇ 5 ਦਿਨਾਂ ਤੋਂ ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਲੋਕਾਂ ਵਿਚ ਹਾਹਾਕਾਰ ਮੱਚੀ ਹੋਈ ਹੈ | ਭਾਰੀ ਗਰਮੀ ਪੈਣ ਕਾਰਨ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ | ਧਰਤੀ ਹੇਠਲਾ ਪਾਣੀ ਪੀਣ ...

ਪੂਰੀ ਖ਼ਬਰ »

ਸੜਕ ਵਿਚਕਾਰ ਡਿੱਗਿਆ ਦਰੱਖ਼ਤ ਬਣ ਰਿਹੈ ਰਾਹਗੀਰਾਂ ਲਈ ਪ੍ਰੇਸ਼ਾਨੀ ਦਾ ਸਬੱਬ

ਮੰਡੀ ਲੱਖੇਵਾਲੀ, 12 ਜੂਨ (ਮਿਲਖ ਰਾਜ )-ਲੱਖੇਵਾਲੀ ਸ਼ਮਸ਼ਾਨਘਾਟ ਦੇ ਨਜ਼ਦੀਕ ਮਦਰੱਸਾ ਰੇਲਵੇ ਫ਼ਾਟਕ ਕੋਲ ਇਕ ਵੱਡਾ ਦਰੱਖਤ ਬੀਤੇ ਦਿਨੀਂ ਆਈ ਹਨੇਰੀ ਨਾਲ ਸੜਕ ਵਿਚਕਾਰ ਡਿੱਗ ਪਿਆ ਸੀ, ਜੋ ਕਿ 4-5 ਦਿਨ ਬੀਤਣ ਦੇ ਬਾਵਜੂਦ ਜਿਉਂ ਦਾ ਤਿਉਂ ਪਿਆ ਹੈ | ਇਸ ਦਰੱਖਤ ਕਾਰਨ ਇਸ ...

ਪੂਰੀ ਖ਼ਬਰ »

ਆਤਮ ਹੱਤਿਆ ਦੇ ਲਈ ਮਜਬੂਰ ਕਰਨ 'ਤੇ ਅਕਾਲੀ ਆਗੂ ਅਤੇ ਸਾਬਕਾ ਸਰਪੰਚ ਸਮੇਤ 9 ਲੋਕਾਂ 'ਤੇ ਮਾਮਲਾ ਦਰਜ

ਰੁਪਾਣਾ, 12 ਜੂਨ (ਜਗਜੀਤ ਸਿੰਘ)-ਪਿੰਡ ਰੁਪਾਣਾ ਦੇ ਜ਼ਮੀਨੀ ਵਿਵਾਦ 'ਚ ਆਤਮ ਹੱਤਿਆ ਦੇ ਲਈ ਮਜ਼ਬੂਰ ਕਰਨ ਦੇ ਮਾਮਲੇ 'ਚ ਥਾਣਾ ਸਦਰ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪਿੰਡ ਗੋਬਿੰਦ ਨਗਰੀ (ਸ੍ਰੀ ਮੁਕਤਸਰ ਸਾਹਿਬ) ਦੇ ਸਾਬਕਾ ਸਰਪੰਚ ਪਿੰਦਰ ਸਿੰਘ, ਸਾਬਕਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX