ਤਾਜਾ ਖ਼ਬਰਾਂ


ਆਈ.ਪੀ.ਐਲ 2019 : ਬੰਗਲੌਰ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਲੜਕੀ ਨੂੰ ਅਗਵਾ ਕਰ ਸਾੜ ਕੇ ਮਾਰਿਆ, ਪੁਲਿਸ ਵੱਲੋਂ 2 ਲੜਕੇ ਕਾਬੂ
. . .  1 day ago
ਸ਼ੁਤਰਾਣਾ, 24 ਅਪ੍ਰੈਲ (ਬਲਦੇਵ ਸਿੰਘ ਮਹਿਰੋਕ)-ਪਟਿਆਲਾ ਜ਼ਿਲ੍ਹੇ ਦੇ ਪਿੰਡ ਗੁਲਾਹੜ ਵਿਖੇ ਇਕ ਨਾਬਾਲਗ ਲੜਕੀ ਨੂੰ ਪਿੰਡ ਦੇ ਹੀ ਕੁੱਝ ਲੜਕਿਆਂ ਵੱਲੋਂ ਅਗਵਾ ਕਰਕੇ ਉਸ ਨੂੰ ਅੱਗ ਲਗਾ ਕੇ ਸਾੜ ਕੇ ਮਾਰ ਦਿੱਤਾ ਗਿਆ ਹੈ। ਪੁਲਿਸ ...
ਆਈ.ਪੀ.ਐਲ 2019 : ਬੰਗਲੌਰ ਨੇ ਪੰਜਾਬ ਨੂੰ 203 ਦੌੜਾਂ ਦਾ ਦਿੱਤਾ ਟੀਚਾ
. . .  1 day ago
29 ਨੂੰ ਕਰਵਾਉਣਗੇ ਕੈਪਟਨ ਸ਼ੇਰ ਸਿੰਘ ਘੁਬਾਇਆ ਦੇ ਕਾਗ਼ਜ਼ ਦਾਖਲ
. . .  1 day ago
ਜਲਾਲਾਬਾਦ ,24 ਅਪ੍ਰੈਲ (ਹਰਪ੍ਰੀਤ ਸਿੰਘ ਪਰੂਥੀ ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਦੇ ਨਾਮਜ਼ਦਗੀ ਪੱਤਰ ਭਰਵਾਉਣ ਲਈ ਮੁੱਖ ਮੰਤਰੀ ਕੈਪਟਨ ...
ਆਈ.ਪੀ.ਐਲ 2019 : ਟਾਸ ਜਿੱਤ ਕੇ ਪੰਜਾਬ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕਾਰ ਵੱਲੋਂ ਟੱਕਰ ਮਾਰੇ ਜਾਣ ਕਾਰਨ ਐਕਟਿਵਾ ਸਵਾਰ ਲੜਕੀ ਦੀ ਮੌਤ
. . .  1 day ago
ਗੜ੍ਹਸ਼ੰਕਰ, 24 ਅਪ੍ਰੈਲ (ਧਾਲੀਵਾਲ) - ਗੜੰਸ਼ਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਖਾਬੜਾ ਮੋੜ 'ਤੇ ਇੱਕ ਕਾਰ ਵੱਲੋਂ ਐਕਟਿਵਾ ਤੇ ਬੁਲਟ ਨੂੰ ਟੱਕਰ ਮਾਰੇ ਜਾਣ 'ਤੇ ਐਕਟਿਵਾ ਸਵਾਰ...
ਮਦਰਾਸ ਹਾਈਕੋਰਟ ਦੀ ਮਦੁਰਈ ਬੈਂਚ ਨੇ ਟਿਕਟਾਕ 'ਤੇ ਰੋਕ ਹਟਾਈ
. . .  1 day ago
ਚੇਨਈ, 24 ਅਪ੍ਰੈਲ - ਮਦਰਾਸ ਹਾਈਕੋਰਟ ਦੀ ਮਦੁਰਈ ਬੈਂਚ ਨੇ ਟਿਕਟਾਕ ਵੀਡੀਓ ਐਪ 'ਤੇ ਲੱਗੀ ਰੋਕ ਹਟਾ ਦਿੱਤੀ...
ਅੱਗ ਨਾਲ 100 ਤੋਂ 150 ਏਕੜ ਕਣਕ ਸੜ ਕੇ ਸੁਆਹ
. . .  1 day ago
ਗੁਰੂਹਰਸਹਾਏ, ੨੪ ਅਪ੍ਰੈਲ - ਨੇੜਲੇ ਪਿੰਡ ਸਰੂਪੇ ਵਾਲਾ ਵਿਖੇ ਤੇਜ ਹਵਾਵਾਂ ਦੇ ਚੱਲਦਿਆਂ ਬਿਜਲੀ ਦੀਆਂ ਤਾਰਾਂ ਸਪਾਰਕ ਹੋਣ ਕਾਰਨ ਲੱਗੀ ਅੱਗ ਵਿਚ 100 ਤੋਂ 150 ਏਕੜ ਕਣਕ...
ਜ਼ਬਰਦਸਤ ਹਨੇਰੀ ਤੂਫ਼ਾਨ ਨੇ ਕਿਸਾਨਾਂ ਨੂੰ ਪਾਇਆ ਚਿੰਤਾ 'ਚ
. . .  1 day ago
ਬੰਗਾ, 24 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਵੱਖ ਵੱਖ ਇਲਾਕਿਆਂ 'ਚ ਚੱਲ ਰਹੀ ਤੇਜ ਹਨੇਰੀ ਅਤੇ ਝਖੜ ਨੇ ਕਿਸਾਨਾਂ ਨੂੰ ਚਿੰਤਾ 'ਚ ਪਾ ਦਿੱਤਾ ਹੈ। ਹਨੇਰੀ ਕਾਰਨ ਆਵਾਜ਼ਾਈ...
ਸੁਖਬੀਰ ਬਾਦਲ 26 ਨੂੰ ਦਾਖਲ ਕਰਨਗੇ ਨਾਮਜ਼ਦਗੀ
. . .  1 day ago
ਮਮਦੋਟ 24 ਅਪ੍ਰੈਲ (ਸੁਖਦੇਵ ਸਿੰਘ ਸੰਗਮ) - ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ 26 ਅਪ੍ਰੈਲ ਨੂੰ ਆਪਣੇ ਨਾਮਜ਼ਦਗੀ...
ਖਮਾਣੋਂ ਚ ਮੀਹ ਨਾਲ ਗੜੇਮਾਰੀ
. . .  1 day ago
ਖਮਾਣੋਂ, 24 ਅਪ੍ਰੈਲ (ਪਰਮਵੀਰ ਸਿੰਘ) - ਅੱਜ ਸ਼ਾਮ ਤੋਂ ਖਮਾਣੋਂ ਅਤੇ ਨਾਲ ਲਗਦੇ ਪੇਂਡੂ ਖੇਤਰਾਂ 'ਚ ਜ਼ੋਰਦਾਰ ਮੀਂਹ ਨਾਲ ਗੜੇਮਾਰੀ ਹੋ ਰਹੀ ਹੈ। ਹਾਲਾਤ ਇਹ ਹਨ ਕਿ ਵਾਹਨ ਚਾਲਕਾਂ...
ਹਫ਼ਤਾ ਪਹਿਲਾਂ ਪਏ ਮੀਂਹ ਨੇ ਗੁੰਮਟੀ ਖ਼ੁਰਦ ਦੇ ਸਕੂਲ ਦੀ ਪੁਰਾਣੀ ਬਿਲਡਿੰਗ 'ਚ ਪਈਆਂ ਤਰੇੜਾਂ
. . .  1 day ago
ਜੈਤੋ, 24 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਹਫ਼ਤਾ ਪਹਿਲੇ ਪਏ ਮੀਂਹ ਦਾ ਪਾਣੀ ਅੱਜ ਵੀ ਪਿੰਡ ਗੁਮਟੀ ਖ਼ੁਰਦ (ਸੇਵਾ ਵਾਲਾ) ਦੇ 'ਸ਼ਹੀਦ ਨਾਇਬ ਸੂਬੇਦਾਰ ਮੇਜਰ ਸਿੰਘ' ਸਰਕਾਰੀ ਹਾਈ ...
ਬੈਂਸ ਨੇ ਡਿਪਟੀ ਡਾਇਰੈਕਟਰ ਫੈਕਟਰੀ ਨੂੰ ਪੈਸਿਆਂ ਸਮੇਤ ਕੀਤਾ ਕਾਬੂ
. . .  1 day ago
ਲੁਧਿਆਣਾ, 24 ਅਪ੍ਰੈਲ (ਪੁਨੀਤ ਬਾਵਾ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਪੰਜਾਬ ਜਮਹੂਰੀ ਗਠਜੋੜ (ਪੀ. ਡੀ. ਏ.) ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਨੇ ਅੱਜ ਕਿਰਤ ਵਿਭਾਗ ਦੇ ਡਿਪਟੀ ਡਾਇਰੈਕਟਰ ਫੈਕਟਰੀ ਨੂੰ ਇੱਕ ਕਾਰਖ਼ਾਨੇਦਾਰ ਤੋਂ 25 ਹਜ਼ਾਰ ਰੁਪਏ ਲੈਣ...
ਕੈਪਟਨ ਦੇ ਬਗ਼ੈਰ ਹੀ ਮੁਹੰਮਦ ਸਦੀਕ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਫ਼ਰੀਦਕੋਟ, 24 ਅਪ੍ਰੈਲ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਫ਼ਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਨੂੰ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਗ਼ੈਰ ਹੀ ਨਾਮਜ਼ਦਗੀ ਪੱਤਰ ਭਰਨੇ ਪਏ। ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਸਿਰ ਨਾ ਪਹੁੰਚਣ...
ਸ੍ਰੀ ਮੁਕਤਸਰ ਸਾਹਿਬ : ਤੇਜ਼ ਹਵਾਵਾਂ ਨੇ ਫਿਰ ਫ਼ਿਕਰਮੰਦ ਕੀਤੇ ਕਿਸਾਨ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਕੁਝ ਦਿਨ ਤੋਂ ਮੌਸਮ ਦੇ ਸਾਫ਼ ਹੋਣ ਮਗਰੋਂ ਅੱਜ ਫਿਰ ਸ਼ਾਮ ਸਮੇਂ ਤੇਜ਼ ਹਵਾਵਾਂ ਚੱਲਣ ਹੋਣ ਨਾਲ ਕਿਸਾਨ ਚਿੰਤਾ ਵਿਚ ਡੁੱਬ ਗਏ, ਕਿਉਂਕਿ ਕਣਕ ਦੀ ਵਾਢੀ ਦਾ ਕੰਮ ਚੱਲ ਰਿਹਾ ਹੈ। ਮੌਸਮ ਦਾ ਮਿਜ਼ਾਜ...
ਅੱਤਵਾਦੀ ਹਮਲੇ ਤੋਂ ਬਾਅਦ ਸ੍ਰੀਲੰਕਾ ਦੇ ਰਾਸ਼ਟਰਪਤੀ ਨੇ ਰਾਸ਼ਟਰੀ ਸਕੱਤਰ ਅਤੇ ਪੁਲਿਸ ਮੁਖੀ ਤੋਂ ਮੰਗਿਆ ਅਸਤੀਫ਼ਾ
. . .  1 day ago
ਅੱਗ ਲੱਗਣ ਕਾਰਨ ਤਿੰਨ ਕਿਸਾਨਾਂ ਦੀ ਕਣਕ ਫ਼ਸਲ ਸੜ ਕੇ ਹੋਈ ਸੁਆਹ
. . .  1 day ago
'ਆਪ' ਵਲੋਂ ਪੰਜਾਬ 'ਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ
. . .  1 day ago
ਚੋਣਾਂ ਦੌਰਾਨ ਕਾਂਗਰਸ ਨੂੰ ਜਿਤਾਉਣ 'ਚ ਅਸਫ਼ਲ ਰਹਿਣ ਵਾਲੇ ਮੰਤਰੀਆਂ ਦੀ ਹੋਵੇਗੀ ਕੈਬਨਿਟ ਤੋਂ ਛੁੱਟੀ- ਕੈਪਟਨ
. . .  1 day ago
ਰਾਣਾ ਸੋਢੀ ਦੇ ਘਰ ਪੁੱਜੇ ਸ਼ੇਰ ਸਿੰਘ ਘੁਬਾਇਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਮਾਨਸਾ

ਮਾਨਸਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ 'ਚ ਕਿਸਾਨਾਂ ਵਲੋਂ ਝੋਨੇ ਦੀ ਲਵਾਈ ਧੜਾ ਧੜ ਜਾਰੀ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 12 ਜੂਨ-ਜ਼ਿਲ੍ਹੇ ਦੇ ਪਿੰਡਾਂ 'ਚ ਕਿਸਾਨਾਂ ਵਲੋਂ ਝੋਨੇ ਦੀ ਲਵਾਈ ਦਾ ਕੰਮ ਧੜਾ ਧੜ ਜਾਰੀ ਹੈ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਖੇਤੀਬਾੜੀ ਵਿਭਾਗ ਵਲੋਂ ਐਤਕੀਂ ਪਾਣੀ ਦਾ ਪੱਧਰ ਦਿਨੋ ਦਿਨ ਡਿੱਗਣ ਕਰ ਕੇ ਝੋਨੇ ...

ਪੂਰੀ ਖ਼ਬਰ »

ਐਕਸੀਅਨ ਦਫ਼ਤਰ ਬੁਢਲਾਡਾ ਅੱਗੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਬੁਢਲਾਡਾ, 12 ਜੂਨ (ਸਵਰਨ ਸਿੰਘ ਰਾਹੀ)- ਖੇਤੀ ਮੋਟਰਾਂ ਲਈ 16 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਤੇ ਵਰਕਰਾਂ ਦਾ ਰੋਸ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ | ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਰਿਹਾਇਸ਼ੀ ਪਲਾਟਾਂ ਦੇ ਭਾਅ ਡਿੱਗਣ ਤੋਂ ਬਾਅਦ ਵੀ ਸਰਕਾਰੀ ਖ਼ਰਚ ਨਹੀਂ ਘਟੇ

ਝੁਨੀਰ, 12 ਜੂਨ (ਪ. ਪ.)-ਕਸਬਾ ਝੁਨੀਰ ਦੇ ਕਈ ਛੋਟੇ ਦੁਕਾਨਦਾਰਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਇਕ ਵਫ਼ਦ ਨੇ ਕਿਹਾ ਕਿ ਭਾਵੇਂ 2-3 ਸਾਲ ਤੋਂ ਵਿਸ਼ੇਸ਼ ਕਰ ਕੇ ਨੋਟਬੰਦੀ ਲਾਗੂ ਹੋਣ ਤੋਂ ਬਾਅਦ ਪਿੰਡਾਂ ਅਤੇ ਸ਼ਹਿਰਾਂ ਦੇ ਰਿਹਾਇਸ਼ੀ ਪਲਾਂਟਾਂ ਦੇ ਭਾਅ 40 ਤੋਂ 60 ਫ਼ੀਸਦੀ ...

ਪੂਰੀ ਖ਼ਬਰ »

ਟਰਾਲੀ ਥੱਲੇ ਆਉਣ ਨਾਲ ਨੌਜਵਾਨ ਦੀ ਮੌਤ

ਭੀਖੀ, 12 ਜੂਨ (ਸਿੱਧੂ)-ਨੇੜਲੇ ਪਿੰਡ ਧਲੇਵਾਂ ਦੇ ਇਕ ਨੌਜਵਾਨ ਦੀ ਟਰਾਲੀ ਥੱਲੇ ਆਉਣ ਕਰ ਕੇ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਉਰਫ਼ ਗੱਗੀ ਲਗਪਗ (29) ਪੁੱਤਰ ਸਵਰਾਜ ਸਿੰਘ ਆਪਣੇ ਟਰੈਕਟਰ ਟਰਾਲੀ ਨਾਲ ਭਰਤ ਪਾ ਰਿਹਾ ਸੀ ਤਾਂ ਉੱਪਰ ਚੱਕੀ ...

ਪੂਰੀ ਖ਼ਬਰ »

ਬੁਢਾਪਾ, ਵਿਧਵਾ ਤੇ ਅੰਗਹੀਣ ਪੈਨਸ਼ਨ ਦੇ ਕੇਸਾਂ ਨੂੰ ਖ਼ਾਸ ਤਰਜੀਹ ਦਿੱਤੀ ਜਾਵੇ- ਡੀ.ਸੀ.

ਮਾਨਸਾ, 12 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਵੱਖ-ਵੱਖ ਵਿਭਾਗਾਂ ਦੀ ਮਈ ਮਹੀਨੇ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਤੋਂ ਕੀਤੇ ਕੰਮਾਂ ਦੀ ਜਾਣਕਾਰੀ ਲਈ | ਸਮਾਜਿਕ ਸੁਰੱਖਿਆ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਕਿਸਮ ਦੇ ਪੈਨਸ਼ਨ ਦੇ ਕੇਸਾਂ ਵਿੱਚ ਕੁਤਾਹੀ ਨਾ ਵਰਤੀ ਜਾਵੇ ਅਤੇ ਬੁਢਾਪਾ, ਵਿਧਵਾ ਅਤੇ ਅੰਗਹੀਣ ਪੈਨਸ਼ਨ ਦੇ ਕੇਸਾਂ ਨੂੰ ਖ਼ਾਸ ਤਰਜੀਹ ਦਿੱਤੀ ਜਾਵੇ | ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਕਾਇਆ ਵਸੂਲਣ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ | ਨਗਰ ਕੌਾਸਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਅਤੇ ਕਸਬਿਆਂ ਵਿਚ ਕੂੜੇ ਦੇ ਢੇਰਾਂ ਨੂੰ ਜਲਦ ਤੋਂ ਜਲਦ ਚੁਕਵਾਇਆ ਜਾਵੇ | ਜ਼ਿਲੇ੍ਹ ਵਿਚ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤਾੋ 'ਤੇ ਮੁਕੰਮਲ ਪਾਬੰਦੀ ਲਗਾਉਣ ਦੀ ਹਦਾਇਤ ਕੀਤੀ | ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਕੋਲੋਂ ਸਰਕਾਰੀ/ਪੰਚਾਇਤੀ ਜ਼ਮੀਨਾਂ ਤੇ ਨਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਉਣ ਦੀ ਕਾਰਵਾਈ ਨੂੰ ਅਮਲੀ ਜਾਮਾ ਪਹਿਨਾਉਣ ਲਈ ਕਿਹਾ | ਨਹਿਰੀ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਜਵਾਹਰਕੇ ਰੋਡ 'ਤੇ ਇਕ ਮਿੱਟੀ ਟਰਾਲੀ ਦੀ ਵਾਰ ਵਾਰ ਕਹਿਣ ਦੇ ਬਾਵਜੂਦ ਨਾ ਚੁਕਵਾਉਣ ਦਾ ਗੰਭੀਰ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਇਸ ਮਹਿਕਮੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਾੜਨਾ ਕੀਤੀ | ਸ਼ਹਿਰ ਵਿਚ ਕੁਝ ਥਾਵਾਂ 'ਤੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕਾਂ ਵਿਚ ਪ੍ਰੇਸ਼ਾਨੀ 'ਤੇ ਚਿੰਤਾ ਜ਼ਾਹਿਰ ਕਰਦਿਆਂ ਉਨ੍ਹਾਂ ਜਲਦ ਤੋਂ ਜਲਦ ਸੁਚੱਜੀ ਕਾਰਵਾਈ ਕਰ ਕੇ ਇਸ ਸਮੱਸਿਆ ਦਾ ਹੱਲ ਕਰਨ ਲਈ ਕਿਹਾ | ਡਿਪਟੀ ਕਮਿਸ਼ਨਰ ਨੇ ਮਿਲਾਵਟੀ ਖਾਦ ਪਦਾਰਥ ਵੇਚਣ ਵਾਲਿਆਂ 'ਤੇ ਖ਼ਾਸ ਨਜ਼ਰ ਰੱਖਣ ਅਤੇ ਉਨ੍ਹਾਂ 'ਤੇ ਨਕੇਲ ਕੱਸਣ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੱਧ ਤੋਂ ਵੱਧ ਕੰਮ ਕਰਨ ਲਈ ਕਿਹਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਦੀਪਕ ਰੁਹੇਲਾ, ਐਸ.ਡੀ.ਐਮ ਮਾਨਸਾ ਅਭੀਜੀਤ ਕਪਲਿਸ਼, ਐਸ.ਡੀ.ਐਮ. ਸਰਦੂਲਗੜ੍ਹ ਲਤੀਫ਼ ਅਹਿਮਦ, ਐਸ.ਡੀ.ਐਮ. ਬੁਢਲਾਡਾ ਗੁਰਸਿਮਰਨ ਸਿੰਘ ਢਿੱਲਾੋ, ਜੀ.ਏ. ਓਮ ਪ੍ਰਕਾਸ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਛੋਟੇ ਤੇ ਮੱਧ ਵਰਗੀ ਵਪਾਰੀਆਂ ਵਲੋਂ ਲਏ ਕਰਜ਼ੇ ਦਾ ਵਿਆਜ ਮੁਆਫ਼ ਕਰਨ ਦੀ ਮੰਗ

ਝੁਨੀਰ, 12 ਜੂਨ (ਪ. ਪ.)-ਸਥਾਨਕ ਵਪਾਰ ਮੰਡਲ ਦੇ ਪ੍ਰਧਾਨ ਹਰੀ ਚੰਦ ਸਿੰਗਲਾ ਅਤੇ ਛੋਟੇ ਦੁਕਾਨਦਾਰਾਂ ਦੇ ਵਫ਼ਦ ਨੂੰ ਦੱਸਿਆ ਕਿ ਦੇਸ਼ ਵਿਚ ਪਹਿਲਾਂ ਨੋਟਬੰਦੀ ਅਤੇ ਹੁਣ ਜੀ. ਐਸ. ਟੀ. ਲਾਗੂ ਹੋਣ ਕਾਰਨ ਛੋਟੇ ਅਤੇ ਮੱਧਵਰਗੀ ਦੁਕਾਨਦਾਰਾਂ ਦਾ ਵਪਾਰ ਆਰਥਿਕ ਮੰਦੇ ਕਾਰਨ ...

ਪੂਰੀ ਖ਼ਬਰ »

ਬੱਸ ਸੇਵਾ ਦੀ ਵੱਡੀ ਘਾਟ ਕਾਰਨ ਬਰੇਟਾ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਲੋਕ ਹੋ ਰਹੇ ਨੇ ਖੱਜਲ-ਖੁਆਰ

ਜੀਵਨ ਸ਼ਰਮਾ ਬਰੇਟਾ, 12 ਜੂਨ-ਇਲਾਕੇ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ ਸੇਵਾ ਦੀ ਵੱਡੀ ਘਾਟ ਹੋਣ ਕਾਰਨ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਆਉਣ-ਜਾਣ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਥਾਨਕ ਬੱਸ ਅੱਡਾ ਬੱਸਾਂ ਤੋਂ ਬਿਨਾਂ ਸੁੰਨਸਾਨ ਵਿਖਾਈ ...

ਪੂਰੀ ਖ਼ਬਰ »

ਪਿੰਡਾਂ 'ਚ ਸਮੇਂ ਦੇ ਨਾਲ ਸੰਭਾਲ ਤੋਂ ਬਿਨਾਂ ਅਲੋਪ ਹੋ ਰਹੀਆਂ ਮੁਰੱਬਾ ਬੁਰਜੀਆਂ ਲੋਕਾਂ ਲਈ ਬਣੀਆਂ ਪ੍ਰੇਸ਼ਾਨੀ ਦਾ ਸਬੱਬ

ਮਨਜੀਤ ਸਿੰਘ ਘੜੈਲੀ ਜੋਗਾ, 12 ਜੂਨ- ਖੇਤਰ ਦੇ ਪਿੰਡਾਂ 'ਚ ਸਮੇਂ ਦੇ ਨਾਲ ਸੰਭਾਲ ਤੋਂ ਬਿਨਾ ਅਲੋਪ ਹੋ ਰਹੀਆਂ ਜਾਂ ਆਪਣੀ ਸਹੀ ਜਗ੍ਹਾ ਤੋਂ ਗ਼ਾਇਬ ਹੋਈਆਂ ਮੁਰੱਬਾ ਬੁਰਜੀਆਂ ਆਮ ਲੋਕਾਂ ਅਤੇ ਖ਼ਾਸਕਰ ਕਿਸਾਨਾਂ ਲਈ ਵੱਡੀ ਪ੍ਰੇਸ਼ਾਨੀ ਦਾ ਸਬੱਬ ਬਣੀਆਂ ਹੋਈਆਂ ਹਨ | ...

ਪੂਰੀ ਖ਼ਬਰ »

ਬਸਪਾ ਦੇ ਸੂਬਾ ਪ੍ਰਧਾਨ 14 ਨੂੰ ਮਾਨਸਾ ਜ਼ਿਲ੍ਹੇ 'ਚ

ਮਾਨਸਾ, 12 ਜੂਨ (ਸ. ਰਿ.)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਕੁਲਦੀਪ ਸਿੰਘ ਸਰਦੂਲਗੜ੍ਹ ਅਤੇ ਜ਼ੋਨ ਫ਼ਰੀਦਕੋਟ ਦੇ ਇੰਚਾਰਜ ਆਤਮਾ ਸਿੰਘ ਪਮਾਰ ਨੇ ਦੱਸਿਆ ਕਿ ਪਾਰਟੀ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਰਾਜੂ ਅਤੇ ਮੀਤ ਪ੍ਰਧਾਨ ਬਲਦੇਵ ਸਿੰਘ ਮਹਿਰਾ 14 ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਨਾ ਵਰਤਣਯੋਗ ਪਦਾਰਥਾਂ ਨੂੰ ਸੁਟਵਾਇਆ

ਮਾਨਸਾ, 12 ਜੂਨ (ਵਿ. ਪ੍ਰਤੀ.)-ਸਿਹਤ ਵਿਭਾਗ ਦੀ ਟੀਮ ਵਲੋਂ ਸ਼ਹਿਰ ਦੀਆਂ 30 ਦੁਕਾਨਾਂ, 8 ਸਬਜ਼ੀ ਦੀਆਂ ਰੇਹੜੀਆਂ ਅਤੇ ਲਗਪਗ 7 ਹਲਵਾਈਆਂ ਦੀਆਂ ਰੇਹੜੀਆਂ ਦੀ ਚੈਕਿੰਗ ਦੌਰਾਨ ਗਲੇ ਸੜੇ ਅਤੇ ਨਾ ਵਰਤਣਯੋਗ ਪਦਾਰਥਾਂ ਨੂੰ ਮੌਕੇ 'ਤੇ ਹੀ ਸੁਟਵਾਇਆ | ਫੂਡ ਸੇਫ਼ਟੀ ਅਫ਼ਸਰ ...

ਪੂਰੀ ਖ਼ਬਰ »

ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਨਿਰਵਿਘਨ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦੂਜੇ ਦਿਨ 'ਚ ਸ਼ਾਮਿਲ

ਮਾਨਸਾ, 12 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਪੂਰੀ ਅਤੇ ਨਿਰਵਿਘਨ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਐਕਸੀਅਨ ਪਾਵਰਕਾਮ ਦਫ਼ਤਰ ਮਾਨਸਾ ਅੱਗੇ ਸ਼ੁਰੂ ਕੀਤੇ ਲਗਾਤਾਰ ਧਰਨੇ ਦੇ ਦੂਜੇ ਦਿਨ ...

ਪੂਰੀ ਖ਼ਬਰ »

ਦੂਲੋਵਾਲ ਕਬੱਡੀ ਕੱਪ ਦਿੜ੍ਹਬਾ ਦੇ ਚੋਬਰਾਂ ਨੇ ਜਿੱਤਿਆ

ਮਾਨਸਾ, 12 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਧਾਲੀਵਾਲ ਸਪੋਰਟਸ ਐਾਡ ਵੈੱਲਫੇਅਰ ਕਲੱਬ ਦੂਲੋਵਾਲ ਵਲੋਂ ਬਾਬਾ ਸਿੱਧ ਭੋਇ ਦੀ ਯਾਦ 'ਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੂਜਾ ਕਬੱਡੀ ਕੱਪ ਕਰਵਾਇਆ ਗਿਆ | ਇਕ ਰੋਜ਼ਾ ਇਸ ਖੇਡ ਮੇਲੇ 'ਚ ਪੰਜਾਬ ਭਰ 'ਚੋਂ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡਾਂ ਦੇ ਫ਼ਾਇਦੇ ਦੱਸੇ

ਭੀਖੀ, 12 ਜੂਨ (ਨਿ. ਪ. ਪ.)-ਨੇੜਲੇ ਪਿੰਡ ਹਮੀਰਗੜ੍ਹ ਢੈਪਈ ਦੇ ਖੇਡ ਸਟੇਡੀਅਮ ਵਿਖੇ ਖਿਡਾਰੀਆਂ ਨੂੰ ਤੰਦਰੁਸਤ ਰਹਿਣ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ, ਖੇਡਾਂ ਤੇ ਗਰੇਡੇਸ਼ਨ ਦੇ ਲਾਭ ਦੱਸਦੇ ਹੋਏ ਖੇਡਾਂ 'ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਕਲੱਬ ਦੇ ਉਦਮ ਸਦਕਾ 65 ਲੋਕਾਂ ਦੀਆਂ ਅੱਖਾਂ ਦੀ ਰੌਸ਼ਨੀ ਪਰਤੀ

ਬੁਢਲਾਡਾ, 12 ਜੂਨ (ਰਾਹੀ)-ਭਾਈ ਘਨੱਈਆ ਜੀ ਲੋਕ ਸੇਵਾ ਚੈਰੀਟੇਬਲ ਸੰਸਥਾ ਰੱਤਾਖੇੜਾ ਵਲੋਂ 65 ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਅਪ੍ਰੇਸ਼ਨ ਅਤੇ ਲੈਨਜ਼ ਪਵਾ ਕੇ ਉਨ੍ਹਾਂ ਨੂੰ ਮੁੜ ਤੋਂ ਦੁਨੀਆ ਦੇਖਣ ਦੇ ਯੋਗ ਬਣਾਇਆ ਹੈ | ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ...

ਪੂਰੀ ਖ਼ਬਰ »

ਮੋਟਰਸਾਈਕਲ ਰੇਹੜੀ ਯੂਨੀਅਨ ਵਲੋਂ ਮੰਗਾਂ ਮਨਵਾਉਣ ਲਈ ਸ਼ਹਿਰ ਅੰਦਰ ਰੋਸ ਮੁਜ਼ਾਹਰਾ

ਮਾਨਸਾ, 12 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਡਾ: ਅੰਬੇਡਕਰ ਰਿਕਸ਼ਾ ਰੇਹੜੀ ਮਜ਼ਦੂਰ ਯੂਨੀਅਨ (ਏਕਟੂ) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਅੰਦਰ ਰੋਸ ਮੁਜ਼ਾਹਰਾ ਕੱਢਿਆ ਗਿਆ | ਡਿਪਟੀ ਕਮਿਸ਼ਨਰ ਦਫ਼ਤਰ ਦੇ ਨੇੜੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਮੀਟਿੰਗ

ਝੁਨੀਰ, 12 ਜੂਨ (ਨਿ. ਪ. ਪ.)-ਕਸਬਾ ਝੁਨੀਰ ਦੇ ਡੇਰਾ ਬਾਬਾ ਧਿਆਨ ਦਾਸ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਮੀਟਿੰਗ ਹੋਈ | ਸੂਬਾ ਜਨਰਲ ਸਕੱਤਰ ਹਰਦੇਵ ਸਿੰਘ ਕੋਟਧਰਮੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਸਮਾਂ ਪਹਿਲਾਂ ਹੋਈ ਨਹਿਰ ਬੰਦੀ ਨੇ ਕਿਸਾਨਾਂ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX