ਤਾਜਾ ਖ਼ਬਰਾਂ


ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ
. . .  54 minutes ago
ਫ਼ਤਿਹਗੜ੍ਹ ਸਾਹਿਬ ,19 ਜਨਵਰੀ { ਜਤਿੰਦਰ ਸਿੰਘ ਰਾਠੌਰ } - ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ ਕੀਤਾ ਗਿਆ। ਇਸ ਮੌਕੇ 'ਤੇ ਮੀਡੀਆ ਨੂੰ ਦੂਰ ਰੱਖਿਆ ਗਿਆ।
ਹਿਮਾਚਲ 'ਚ ਬੱਸ ਪਲਟਣ ਕਾਰਨ 17 ਵਿਦਿਆਰਥੀ ਜ਼ਖਮੀ
. . .  about 2 hours ago
ਹਮੀਰਪੁਰ, 19 ਜਨਵਰੀ - ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ 'ਚ ਇਕ ਸਕੂਲ ਬੱਸ ਦੇ ਪਲਟ ਜਾਣ ਕਾਰਨ 17 ਵਿਦਿਆਰਥੀ ਜ਼ਖਮੀ ਹੋ ਗਏ। ਇਕ ਨਿੱਜੀ ਬੱਸ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ।
ਰਾਹੁਲ ਦੇ ਸ਼ਕਤੀ ਪ੍ਰਾਜੈਕਟ ਦੀ ਪੰਜਾਬ 'ਚ ਕੈਪਟਨ ਵਲੋਂ ਸ਼ੁਰੂਆਤ
. . .  about 3 hours ago
ਚੰਡੀਗੜ੍ਹ, 19 ਜਨਵਰੀ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੇ ਸ਼ਕਤੀ ਪ੍ਰਾਜੈਕਟ ਨੂੰ ਅੱਜ ਇਥੇ ਲਾਂਚ ਕੀਤਾ ਗਿਆ। ਇਸ ਦਾ ਮਕਸਦ ਮਈ ਵਿਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਸੂਬੇ ਦੇ ਪਾਰਟੀ ਵਰਕਰਾਂ...
ਦਿਸ਼ਾਂਤ ਨੇ ਜੇ.ਈ.ਈ.ਮੇਨਜ਼ ਪ੍ਰੀਖਿਆ ਵਿਚ ਹਾਸਲ ਕੀਤੇ 99.99 ਫ਼ੀਸਦੀ ਅੰਕ
. . .  about 3 hours ago
ਚੰਡੀਗੜ੍ਹ, 19 ਜਨਵਰੀ (ਮਨਜੋਤ) - ਦਿਸ਼ਾਂਤ ਜਿੰਦਲ ਨੇ ਜੇ.ਈ.ਈ. ਮੇਨਜ਼ ਪ੍ਰੀਖਿਆ ਵਿਚ 99.99 ਫ਼ੀਸਦੀ ਅੰਕ ਹਾਸਲ ਕੀਤੇ...
ਪਸ਼ੂ ਪਾਲਣ ਵਿਭਾਗ ਸ਼ੁਰੂ ਕਰੇਗਾ ਮੋਬਾਈਲ ਡਿਸਪੈਂਸਰੀ -ਬਲਵੀਰ ਸਿੰਘ ਸਿੱਧੂ
. . .  about 4 hours ago
ਗੜ੍ਹਸ਼ੰਕਰ, 19 ਜਨਵਰੀ (ਧਾਲੀਵਾਲ)- ਪਸ਼ੂ ਪਾਲਣ ਵਿਭਾਗ ਵਲੋਂ ਪਿੰਡ-ਪਿੰਡ ਜਾ ਕੇ ਪਸ਼ੂਆਂ ਦੇ ਇਲਾਜ ਲਈ ਮੋਬਾਈਲ ਡਿਸਪੈਂਸਰੀ ਦਾ ਪ੍ਰਾਜੈਕਟ ਜਲਦ ਹੀ ਸ਼ੁਰੂ ਕੀਤਾ ਜਾ ਰਿਹਾ ਹੈ। ਡਾਕਟਰ ਤੇ ਹੋਰ ਸਟਾਫ਼ ਤੇ ਸਹੂਲਤਾਂ ਨਾਲ ਲੈਸ ਮੋਬਾਈਲ ਡਿਸਪੈਂਸਰੀ ਵੱਲੋਂ ਪਿੰਡ-ਪਿੰਡ...
ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ, ਇਕ ਗੰਭੀਰ ਜ਼ਖ਼ਮੀ
. . .  about 5 hours ago
ਬਰਨਾਲਾ, 19 ਜਨਵਰੀ (ਧਰਮਪਾਲ ਸਿੰਘ)-ਪਿੰਡ ਠੀਕਰੀਵਾਲ ਤੋਂ ਚੁਹਾਣਕੇ ਖ਼ੁਰਦ ਨੂੰ ਜਾਂਦੀ ਸੜਕ 'ਤੇ ਹੋਈ ਮੋਟਰਸਾਈਕਲਾਂ ਦੀ ਆਹਮੋ ਸਾਹਮਣੇ ਟੱਕਰ ਵਿਚ ਮੋਟਰਸਾਈਕਲ 'ਤੇ ਸਵਾਰ ਦੋਵੇਂ ਚਾਲਕਾਂ ਦੀ ਮੌਤ ਹੋ ਗਈ। ਜਦਕਿ ਇਕ ਨੌਜਵਾਨ ਗੰਭੀਰ ਜ਼ਖ਼ਮੀ...
ਸੰਗਰੂਰ ਅਦਾਲਤ 'ਚ ਹੋਵੇਗੀ ਬੇਅਦਬੀ ਮਾਮਲੇ ਦੀ ਸੁਣਵਾਈ
. . .  about 5 hours ago
ਸੰਗਰੂਰ, 19 ਜਨਵਰੀ (ਧੀਰਜ ਪਸ਼ੋਰੀਆ)- ਢਾਈ-ਕੁ ਸਾਲ ਪਹਿਲਾਂ ਮਲੇਰਕੋਟਲਾ ਵਿਖੇ ਧਾਰਮਿਕ ਗ੍ਰੰਥ ਕੁਰਾਨ-ਏ-ਸ਼ਰੀਫ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਸੰਬੰਧ 'ਚ ਮਲੇਰਕੋਟਲਾ ਥਾਣਾ ਵਿਖੇ ਦਰਜ ਮਾਮਲੇ ਦੀ ਸੁਣਵਾਈ ਹੁਣ ਸੰਗਰੂਰ ਅਦਾਲਤ ਵਿਖੇ ਹੋਵੇਗੀ। ਮਾਮਲੇ...
ਪ੍ਰਧਾਨ ਮੰਤਰੀ ਮੋਦੀ ਨੂੰ ਹਟਾਉਣਾ ਹੈ ਕੋਲਕਾਤਾ 'ਚ ਹੋਈ ਮਹਾਂ ਰੈਲੀ ਦਾ ਏਜੰਡਾ- ਰਵਿ ਸ਼ੰਕਰ ਪ੍ਰਸਾਦ
. . .  about 5 hours ago
ਕੋਲਕਾਤਾ, 19 ਜਨਵਰੀ- ਕੋਲਕਾਤਾ 'ਚ ਵਿਰੋਧੀ ਰੈਲੀ 'ਤੇ ਬੋਲਦਿਆਂ ਕੇਂਦਰੀ ਮੰਤਰੀ ਰਵਿ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਜਿਹੜੇ ਅੱਖਾਂ 'ਚ ਅੱਖਾਂ ਪਾ ਕੇ ਨਹੀਂ ਦੇਖ ਸਕਦੇ ਅਤੇ ਉਹ ਅੱਜ ਇਕ ਮੰਚ 'ਤੇ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਰੈਲੀ 'ਚ ਵੱਖ-ਵੱਖ ਪਾਰਟੀਆਂ ਦੇ ....
ਅਕਾਲੀ ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਕੀਤਾ ਕੰਗਾਲ- ਸਿਮਰਨਜੀਤ ਬੈਂਸ
. . .  about 5 hours ago
ਖੇਮਕਰਨ, 19 ਜਨਵਰੀ (ਸੰਦੀਪ ਮਹਿਤਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਕਿਸਾਨਾਂ ਦਾ ਦਰਦ ਜਾਣਨ ਲਈ ਸਰਹੱਦੀ ਕਸਬਾ ਖੇਮਕਰਨ ਵਿਖੇ ਪਹੁੰਚੇ। ਇਸ ਮੌਕੇ ਸਿਮਰਨਜੀਤ ਸਿੰਘ ਬੈਂਸ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ......
ਰੋਪੜ ਪੁਲਿਸ ਨੇ ਪੰਜਾਬ 'ਚ ਫ਼ੌਜ ਦੀ ਭਰਤੀ ਘੋਟਾਲੇ ਦਾ ਖ਼ੁਲਾਸਾ ਕਰਦਿਆਂ 5 ਵਿਅਕਤੀਆਂ ਨੂੰ ਕੀਤਾ ਕਾਬੂ
. . .  about 5 hours ago
ਚੰਡੀਗੜ੍ਹ, 19 ਜਨਵਰੀ- ਰੋਪੜ ਪੁਲਿਸ ਨੇ ਪੰਜਾਬ 'ਚ ਫ਼ੌਜ ਭਰਤੀ ਘੋਟਾਲੇ ਦਾ ਖ਼ੁਲਾਸਾ ਕਰਦਿਆਂ ਹੋਇਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਰਕਾਰ ਬੁਲਾਰੇ ਨੇ ਦਸਿਆ ਕਿ ਇਨ੍ਹਾਂ ਪਾਸੋਂ ਪੁਲਿਸ ਨੇ 29 ਆਧਾਰ ਕਾਰਡ ਅਤੇ ....
ਨੈਸ਼ਨਲ ਮਿਊਜ਼ੀਅਮ ਫ਼ਾਰ ਇੰਡੀਅਨ ਸਿਨੇਮਾ ਦਾ ਉਦਘਾਟਨ ਕਰਨ ਪਹੁੰਚੇ ਮੋਦੀ
. . .  about 6 hours ago
ਮੁੰਬਈ, 19 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੈਸ਼ਨਲ ਮਿਊਜ਼ੀਅਮ ਫ਼ਾਰ ਇੰਡੀਅਨ ਸਿਨੇਮਾ (ਐਨ.ਐਮ.ਆਈ.ਸੀ) ਦਾ ਉਦਘਾਟਨ ਕਰਨ ਲਈ ਮੁੰਬਈ ਪਹੁੰਚੇ ....
ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ
. . .  about 6 hours ago
ਨਵੀਂ ਦਿੱਲੀ, 19 ਜਨਵਰੀ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸਾਬਕਾ ਕੇਂਦਰੀ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਸੀ.ਬੀ.ਆਈ. ਵੱਲੋਂ ਦਾਇਰ ਕੇਸ 'ਚ ਜ਼ਮਾਨਤ ਦੇ ਦਿੱਤੀ ....
ਈ. ਡੀ. ਵਲੋਂ ਜ਼ਾਕਿਰ ਨਾਇਕ ਦੇ ਪਰਿਵਾਰ ਦੀ ਜਾਇਦਾਦ ਅਟੈਚ
. . .  about 6 hours ago
ਨਵੀਂ ਦਿੱਲੀ, 19 ਜਨਵਰੀ- ਵਿਵਾਦਤ ਇਸਲਾਮੀ ਪ੍ਰਚਾਰਕ ਜ਼ਾਕਿਰ ਨਾਇਕ ਵਿਰੁੱਧ ਮਨੀ ਲਾਂਡਰਿੰਗ ਜਾਂਚ ਦੇ ਸੰਬੰਧ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ 16.40 ਕਰੋੜ ਰੁਪਏ ਦੀ ਜਾਇਦਾਦ ਅਟੈਚ ਕੀਤੀ ਹੈ। ਇਸ ਸੰਬੰਧੀ ਇੱਕ ਬਿਆਨ 'ਚ ਈ. ਡੀ. ਨੇ ਕਿਹਾ.....
ਜੇਕਰ ਮੌਸਮ ਬਦਲ ਸਕਦਾ ਹੈ ਤਾਂ ਭਾਜਪਾ ਦੀ ਸਰਕਾਰ ਕਿਉਂ ਨਹੀ - ਮਮਤਾ ਬੈਨਰਜੀ
. . .  about 7 hours ago
ਕੋਲਕਾਤਾ, 19 ਜਨਵਰੀ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਹੋ ਰਹੀ ਮਹਾਂ ਰੈਲੀ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਸ ਰੈਲੀ 'ਚ 23 ਤੋਂ 26 ਪਾਰਟੀਆਂ ਇਕੱਠੀਆਂ ਹੋਈਆਂ ਹਨ। ਉਨ੍ਹਾਂ ਨੇ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ....
ਕਾਰ ਦੇ ਟਰੱਕ ਨਾਲ ਟਕਰਾਉਣ ਕਾਰਨ ਚਾਰ ਨੌਜਵਾਨਾਂ ਦੀ ਮੌਤ
. . .  about 7 hours ago
ਜੈਪੁਰ, 19 ਜਨਵਰੀ- ਰਾਜਸਥਾਨ ਦੇ ਬੀਕਾਨੇਰ ਜ਼ਿਲ੍ਹੇ ਦੇ ਨੋਖਾ ਥਾਣਾ ਖੇਤਰ 'ਚ ਬੀਤੀ ਰਾਤ ਇੱਕ ਕਾਰ ਦੇ ਟਰੱਕ ਨਾਲ ਟਕਰਾਅ ਜਾਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਬੀਕਾਨੇਰ ਦੇ ਮੁਕਤਾਪ੍ਰਸਾਦ ਖੇਤਰ ਦੇ ਰਹਿਣ ਵਾਲੇ ਚਾਰ...
ਭਾਰਤ ਖ਼ਿਲਾਫ਼ ਜੋ ਕੰਮ ਪਾਕਿ ਨਹੀਂ ਕਰ ਸਕਿਆ ਉਹ ਮੋਦੀ ਨੇ 5 ਸਾਲਾਂ 'ਚ ਕਰ ਦਿੱਤਾ- ਕੇਜਰੀਵਾਲ
. . .  about 7 hours ago
ਮਹਾਂ ਗਠਜੋੜ 'ਮੋਦੀ' ਵਿਰੁੱਧ ਨਹੀਂ, ਦੇਸ਼ ਦੀ ਜਨਤਾ ਦੇ ਖ਼ਿਲਾਫ਼ ਹੈ- ਪ੍ਰਧਾਨ ਮੰਤਰੀ ਮੋਦੀ
. . .  about 8 hours ago
ਸੜਕ ਹਾਦਸੇ 'ਚ ਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  about 7 hours ago
ਕੈਪਟਨ ਦੀ ਬਜਾਏ ਕੇਂਦਰ ਦੇ ਹੱਥ 'ਚ ਹੈ ਪੰਜਾਬ ਸਰਕਾਰ ਦੀ ਕਮਾਨ -ਖਹਿਰਾ
. . .  about 8 hours ago
ਸਬਰੀਮਾਲਾ ਮੰਦਰ ਦੇ ਦਰਸ਼ਨ ਕਰਨ ਪਹੁੰਚੀਆਂ ਔਰਤਾਂ ਪ੍ਰਦਰਸ਼ਨ ਦੇਖ ਪਰਤੀਆਂ ਵਾਪਸ
. . .  about 8 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਮਾਨਸਾ

ਮਾਨਸਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ 'ਚ ਕਿਸਾਨਾਂ ਵਲੋਂ ਝੋਨੇ ਦੀ ਲਵਾਈ ਧੜਾ ਧੜ ਜਾਰੀ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 12 ਜੂਨ-ਜ਼ਿਲ੍ਹੇ ਦੇ ਪਿੰਡਾਂ 'ਚ ਕਿਸਾਨਾਂ ਵਲੋਂ ਝੋਨੇ ਦੀ ਲਵਾਈ ਦਾ ਕੰਮ ਧੜਾ ਧੜ ਜਾਰੀ ਹੈ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਖੇਤੀਬਾੜੀ ਵਿਭਾਗ ਵਲੋਂ ਐਤਕੀਂ ਪਾਣੀ ਦਾ ਪੱਧਰ ਦਿਨੋ ਦਿਨ ਡਿੱਗਣ ਕਰ ਕੇ ਝੋਨੇ ...

ਪੂਰੀ ਖ਼ਬਰ »

ਐਕਸੀਅਨ ਦਫ਼ਤਰ ਬੁਢਲਾਡਾ ਅੱਗੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਬੁਢਲਾਡਾ, 12 ਜੂਨ (ਸਵਰਨ ਸਿੰਘ ਰਾਹੀ)- ਖੇਤੀ ਮੋਟਰਾਂ ਲਈ 16 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਤੇ ਵਰਕਰਾਂ ਦਾ ਰੋਸ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ | ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਰਿਹਾਇਸ਼ੀ ਪਲਾਟਾਂ ਦੇ ਭਾਅ ਡਿੱਗਣ ਤੋਂ ਬਾਅਦ ਵੀ ਸਰਕਾਰੀ ਖ਼ਰਚ ਨਹੀਂ ਘਟੇ

ਝੁਨੀਰ, 12 ਜੂਨ (ਪ. ਪ.)-ਕਸਬਾ ਝੁਨੀਰ ਦੇ ਕਈ ਛੋਟੇ ਦੁਕਾਨਦਾਰਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਇਕ ਵਫ਼ਦ ਨੇ ਕਿਹਾ ਕਿ ਭਾਵੇਂ 2-3 ਸਾਲ ਤੋਂ ਵਿਸ਼ੇਸ਼ ਕਰ ਕੇ ਨੋਟਬੰਦੀ ਲਾਗੂ ਹੋਣ ਤੋਂ ਬਾਅਦ ਪਿੰਡਾਂ ਅਤੇ ਸ਼ਹਿਰਾਂ ਦੇ ਰਿਹਾਇਸ਼ੀ ਪਲਾਂਟਾਂ ਦੇ ਭਾਅ 40 ਤੋਂ 60 ਫ਼ੀਸਦੀ ...

ਪੂਰੀ ਖ਼ਬਰ »

ਟਰਾਲੀ ਥੱਲੇ ਆਉਣ ਨਾਲ ਨੌਜਵਾਨ ਦੀ ਮੌਤ

ਭੀਖੀ, 12 ਜੂਨ (ਸਿੱਧੂ)-ਨੇੜਲੇ ਪਿੰਡ ਧਲੇਵਾਂ ਦੇ ਇਕ ਨੌਜਵਾਨ ਦੀ ਟਰਾਲੀ ਥੱਲੇ ਆਉਣ ਕਰ ਕੇ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਉਰਫ਼ ਗੱਗੀ ਲਗਪਗ (29) ਪੁੱਤਰ ਸਵਰਾਜ ਸਿੰਘ ਆਪਣੇ ਟਰੈਕਟਰ ਟਰਾਲੀ ਨਾਲ ਭਰਤ ਪਾ ਰਿਹਾ ਸੀ ਤਾਂ ਉੱਪਰ ਚੱਕੀ ...

ਪੂਰੀ ਖ਼ਬਰ »

ਬੁਢਾਪਾ, ਵਿਧਵਾ ਤੇ ਅੰਗਹੀਣ ਪੈਨਸ਼ਨ ਦੇ ਕੇਸਾਂ ਨੂੰ ਖ਼ਾਸ ਤਰਜੀਹ ਦਿੱਤੀ ਜਾਵੇ- ਡੀ.ਸੀ.

ਮਾਨਸਾ, 12 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਵੱਖ-ਵੱਖ ਵਿਭਾਗਾਂ ਦੀ ਮਈ ਮਹੀਨੇ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ...

ਪੂਰੀ ਖ਼ਬਰ »

ਛੋਟੇ ਤੇ ਮੱਧ ਵਰਗੀ ਵਪਾਰੀਆਂ ਵਲੋਂ ਲਏ ਕਰਜ਼ੇ ਦਾ ਵਿਆਜ ਮੁਆਫ਼ ਕਰਨ ਦੀ ਮੰਗ

ਝੁਨੀਰ, 12 ਜੂਨ (ਪ. ਪ.)-ਸਥਾਨਕ ਵਪਾਰ ਮੰਡਲ ਦੇ ਪ੍ਰਧਾਨ ਹਰੀ ਚੰਦ ਸਿੰਗਲਾ ਅਤੇ ਛੋਟੇ ਦੁਕਾਨਦਾਰਾਂ ਦੇ ਵਫ਼ਦ ਨੂੰ ਦੱਸਿਆ ਕਿ ਦੇਸ਼ ਵਿਚ ਪਹਿਲਾਂ ਨੋਟਬੰਦੀ ਅਤੇ ਹੁਣ ਜੀ. ਐਸ. ਟੀ. ਲਾਗੂ ਹੋਣ ਕਾਰਨ ਛੋਟੇ ਅਤੇ ਮੱਧਵਰਗੀ ਦੁਕਾਨਦਾਰਾਂ ਦਾ ਵਪਾਰ ਆਰਥਿਕ ਮੰਦੇ ਕਾਰਨ ...

ਪੂਰੀ ਖ਼ਬਰ »

ਬੱਸ ਸੇਵਾ ਦੀ ਵੱਡੀ ਘਾਟ ਕਾਰਨ ਬਰੇਟਾ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਲੋਕ ਹੋ ਰਹੇ ਨੇ ਖੱਜਲ-ਖੁਆਰ

ਜੀਵਨ ਸ਼ਰਮਾ ਬਰੇਟਾ, 12 ਜੂਨ-ਇਲਾਕੇ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ ਸੇਵਾ ਦੀ ਵੱਡੀ ਘਾਟ ਹੋਣ ਕਾਰਨ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਆਉਣ-ਜਾਣ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਥਾਨਕ ਬੱਸ ਅੱਡਾ ਬੱਸਾਂ ਤੋਂ ਬਿਨਾਂ ਸੁੰਨਸਾਨ ਵਿਖਾਈ ...

ਪੂਰੀ ਖ਼ਬਰ »

ਪਿੰਡਾਂ 'ਚ ਸਮੇਂ ਦੇ ਨਾਲ ਸੰਭਾਲ ਤੋਂ ਬਿਨਾਂ ਅਲੋਪ ਹੋ ਰਹੀਆਂ ਮੁਰੱਬਾ ਬੁਰਜੀਆਂ ਲੋਕਾਂ ਲਈ ਬਣੀਆਂ ਪ੍ਰੇਸ਼ਾਨੀ ਦਾ ਸਬੱਬ

ਮਨਜੀਤ ਸਿੰਘ ਘੜੈਲੀ
ਜੋਗਾ, 12 ਜੂਨ- ਖੇਤਰ ਦੇ ਪਿੰਡਾਂ 'ਚ ਸਮੇਂ ਦੇ ਨਾਲ ਸੰਭਾਲ ਤੋਂ ਬਿਨਾ ਅਲੋਪ ਹੋ ਰਹੀਆਂ ਜਾਂ ਆਪਣੀ ਸਹੀ ਜਗ੍ਹਾ ਤੋਂ ਗ਼ਾਇਬ ਹੋਈਆਂ ਮੁਰੱਬਾ ਬੁਰਜੀਆਂ ਆਮ ਲੋਕਾਂ ਅਤੇ ਖ਼ਾਸਕਰ ਕਿਸਾਨਾਂ ਲਈ ਵੱਡੀ ਪ੍ਰੇਸ਼ਾਨੀ ਦਾ ਸਬੱਬ ਬਣੀਆਂ ਹੋਈਆਂ ਹਨ | ਆਪਣੀ ਹੋਂਦ ਗਵਾਉਣ ਕਿਨਾਰੇ ਆਖ਼ਰੀ ਸਾਹ 'ਤੇ ਸਿਸਕੀਆਂ ਭਰ ਰਹੀਆਂ ਇਨ੍ਹਾਂ ਮੁਰੱਬਾ ਬੁਰਜੀਆਂ ਨੂੰ ਕਿਸੇ ਸਮੇਂ ਜ਼ਮੀਨੀ ਮਿਣਤੀ ਲਈ ਸਭ ਤੋਂ ਅਹਿਮ ਸਾਧਨ ਮੰਨਿਆ ਜਾਂਦਾ ਸੀ | ਪੁਰਾਣੇ ਬਜ਼ੁਰਗਾਂ ਦੇ ਮੁਤਾਬਿਕ ਪੱਥਰ ਦੀਆਂ ਇਹ ਮੁਰੱਬਾ ਬੁਰਜੀਆਂ ਹਰ 25 ਏਕੜ ਦੇ ਫ਼ਾਸਲੇ 'ਤੇ ਲੱਗੀਆਂ ਹੁੰਦੀਆਂ ਸਨ, ਜਿੱਥੋਂ ਆਸਾਨੀ ਨਾਲ ਸਬੰਧਿਤ ਵਿਅਕਤੀਆਂ ਦੀ ਜ਼ਮੀਨੀ ਮਿਣਤੀ ਹੋ ਜਾਂਦੀ ਸੀ | ਸਮੇਂ ਦੇ ਨਾਲ-ਨਾਲ ਇਨ੍ਹਾਂ ਮੁਰੱਬਾ ਬੁਰਜੀਆਂ ਦੀ ਹੋਂਦ ਗੁਆਚਣ ਲੱਗੀ ਅਤੇ ਅੱਜ-ਕੱਲ੍ਹ ਇਹ ਮੁਰੱਬਾ ਬੁਰਜੀਆਂ ਜਾਂ ਤਾਂ ਨਸ਼ਟ ਹੋ ਚੁੱਕੀਆਂ ਹਨ ਜਾਂ ਆਪਣੇ ਅਸਲੀ ਥਾਂ ਤੋਂ ਆਸੇ-ਪਾਸੇ ਹੋ ਗਈਆਂ ਹਨ, ਜਿਸ ਕਾਰਨ ਪਿੰਡਾਂ 'ਚ ਸੈਂਕੜਿਆਂ ਦੀ ਗਿਣਤੀ 'ਚ ਹਰ ਸਾਲ ਵੱਟਾਂ ਦੇ ਲੜਾਈ ਝਗੜਿਆਂ ਦੇ ਮਾਮਲੇ ਲੋਕਾਂ ਨੂੰ ਥਾਣੇ ਕਚਹਿਰੀਆਂ ਦੇ ਦਰਸ਼ਨ ਦੀਦਾਰ ਕਰਵਾਉਂਦੇ ਹਨ ਅਤੇ ਕਈ ਵਾਰੀ ਤਾਂ ਗੱਲ ਇਸ ਤੋਂ ਅੱਗੇ ਵੱਧ ਜਾਂਦੀ ਹੈ |
ਮੁਰੱਬਾ ਬੁਰਜੀਆਂ ਨੂੰ ਨਵੇਂ ਸਿਰੇ ਤੋਂ ਲਗਾਉਣ ਲਈ ਉਪਰਾਲੇ ਜਾਰੀ-ਕਿਸਾਨ ਆਗੂ
ਪੰਜਾਬ ਕਿਸਾਨ ਯੂਨੀਅਨ ਦੇ ਬਲਾਕ ਭੀਖੀ ਦੇ ਪੈੱ੍ਰਸ ਸਕੱਤਰ ਬੱਲਾ ਸਿੰਘ ਰੱਲਾ ਦਾ ਕਹਿਣਾ ਹੈ ਕਿ ਪਿੰਡਾਂ 'ਚ ਨਸ਼ਟ ਹੋ ਰਹੀਆਂ ਮੁਰੱਬਾ ਬੁਰਜੀਆਂ ਸਬੰਧੀ ਉਨ੍ਹਾਂ ਦੀ ਜਥੇਬੰਦੀ ਵਲੋਂ ਡਾਇਰੈਕਟਰ ਭੌਾ ਰਿਕਾਰਡ ਪੰਜਾਬ ਤੱਕ ਚਾਰਾਜੋਈ ਕਰ ਕੇ ਇਨ੍ਹਾਂ ਮੁਰੱਬਾ ਬੁਰਜੀਆਂ ਨੂੰ ਨਵੇਂ ਸਿਰੇ ਤੋਂ ਲਗਾਉਣ ਲਈ ਉਪਰਾਲੇ ਜਾਰੀ ਹਨ | ਉਨ੍ਹਾਂ ਦੱਸਿਆ ਕਿ ਉਕਤ ਸਬੰਧਿਤ ਵਿਭਾਗ ਵਲੋਂ ਪੰਜਾਬ ਦੇ ਸਮੁੱਚੇ ਡਿਪਟੀ ਕਮਿਸ਼ਨਰਾਂ ਨੂੰ ਲਿਖਤੀ ਪੱਤਰ ਜਾਰੀ ਕਰ ਕੇ ਪੰਚਾਇਤਾਂ ਦੇ ਸਹਿਯੋਗ ਨਾਲ ਨਵੇਂ ਸਿਰੇ ਤੋਂ ਇਨ੍ਹਾਂ ਮੁਰੱਬਾ ਬੁਰਜੀਆਂ ਨੂੰ ਸਥਾਪਿਤ ਕਰਨ ਦੀ ਹਦਾਇਤ ਕੀਤੀ ਗਈ ਹੈ | ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਪਿੰਡਾਂ 'ਚ ਇਨ੍ਹਾਂ ਮੁਰੱਬਾ ਬੁਰਜੀਆਂ ਨੂੰ ਨਵੇਂ ਸਿਰਿਓਾ ਸਥਾਪਿਤ ਕੀਤਾ ਜਾਵੇ ਤਾਂ ਜੋ ਲੋਕਾਂ ਦੀ ਜ਼ਮੀਨੀ ਨਿਸ਼ਾਨਦੇਹੀ ਸਹੀ ਢੰਗ ਨਾਲ ਹੋ ਸਕੇ ਅਤੇ ਵਾਧੂ ਖੱਜਲ-ਖੁਆਰੀ ਅਤੇ ਲੜਾਈ ਕਲ਼ੇਸਾਂ ਤੋਂ ਨਿਜਾਤ ਮਿਲ ਸਕੇ |
ਕੀ ਕਹਿਣਾ ਹੈ ਨਾਇਬ ਤਹਿਸੀਲਦਾਰ ਜੋਗਾ ਦਾ
ਇਸ ਸਬੰਧੀ ਨਾਇਬ ਤਹਿਸੀਲਦਾਰ ਜੋਗਾ ਜੀਵਨ ਲਾਲ ਦਾ ਕਹਿਣਾ ਹੈ ਕਿ ਜੇਕਰ ਪਿੰਡਾਂ ਦੀਆਂ ਪੰਚਾਇਤਾਂ ਜਾਂ ਹੋਰ ਸੰਸਥਾਵਾਂ ਆਪਣੇ ਫ਼ੰਡਾਂ ਨਾਲ ਮੁਰੱਬਾ ਬੁਰਜੀਆਂ ਲਗਵਾਉਣੀਆਂ ਚਾਹੁੰਦੀਆਂ ਹਨ ਤਾਂ ਮਾਲ ਵਿਭਾਗ ਉਨ੍ਹਾਂ ਦਾ ਸਹਿਯੋਗ ਕਰ ਸਕਦਾ ਹੈ ਪ੍ਰੰਤੂ ਫ਼ੰਡਾਂ ਦੀ ਘਾਟ ਕਾਰਨ ਸਾਡਾ ਵਿਭਾਗ ਆਪਣੇ ਪੱਧਰ 'ਤੇ ਮੁਰੱਬਾ ਬੁਰਜੀਆਂ ਲਗਵਾਉਣ ਤੋਂ ਅਸਮਰਥ ਹੈ |


ਖ਼ਬਰ ਸ਼ੇਅਰ ਕਰੋ

ਬਸਪਾ ਦੇ ਸੂਬਾ ਪ੍ਰਧਾਨ 14 ਨੂੰ ਮਾਨਸਾ ਜ਼ਿਲ੍ਹੇ 'ਚ

ਮਾਨਸਾ, 12 ਜੂਨ (ਸ. ਰਿ.)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਕੁਲਦੀਪ ਸਿੰਘ ਸਰਦੂਲਗੜ੍ਹ ਅਤੇ ਜ਼ੋਨ ਫ਼ਰੀਦਕੋਟ ਦੇ ਇੰਚਾਰਜ ਆਤਮਾ ਸਿੰਘ ਪਮਾਰ ਨੇ ਦੱਸਿਆ ਕਿ ਪਾਰਟੀ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਰਾਜੂ ਅਤੇ ਮੀਤ ਪ੍ਰਧਾਨ ਬਲਦੇਵ ਸਿੰਘ ਮਹਿਰਾ 14 ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਨਾ ਵਰਤਣਯੋਗ ਪਦਾਰਥਾਂ ਨੂੰ ਸੁਟਵਾਇਆ

ਮਾਨਸਾ, 12 ਜੂਨ (ਵਿ. ਪ੍ਰਤੀ.)-ਸਿਹਤ ਵਿਭਾਗ ਦੀ ਟੀਮ ਵਲੋਂ ਸ਼ਹਿਰ ਦੀਆਂ 30 ਦੁਕਾਨਾਂ, 8 ਸਬਜ਼ੀ ਦੀਆਂ ਰੇਹੜੀਆਂ ਅਤੇ ਲਗਪਗ 7 ਹਲਵਾਈਆਂ ਦੀਆਂ ਰੇਹੜੀਆਂ ਦੀ ਚੈਕਿੰਗ ਦੌਰਾਨ ਗਲੇ ਸੜੇ ਅਤੇ ਨਾ ਵਰਤਣਯੋਗ ਪਦਾਰਥਾਂ ਨੂੰ ਮੌਕੇ 'ਤੇ ਹੀ ਸੁਟਵਾਇਆ | ਫੂਡ ਸੇਫ਼ਟੀ ਅਫ਼ਸਰ ...

ਪੂਰੀ ਖ਼ਬਰ »

ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਨਿਰਵਿਘਨ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦੂਜੇ ਦਿਨ 'ਚ ਸ਼ਾਮਿਲ

ਮਾਨਸਾ, 12 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਪੂਰੀ ਅਤੇ ਨਿਰਵਿਘਨ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਐਕਸੀਅਨ ਪਾਵਰਕਾਮ ਦਫ਼ਤਰ ਮਾਨਸਾ ਅੱਗੇ ਸ਼ੁਰੂ ਕੀਤੇ ਲਗਾਤਾਰ ਧਰਨੇ ਦੇ ਦੂਜੇ ਦਿਨ ...

ਪੂਰੀ ਖ਼ਬਰ »

ਦੂਲੋਵਾਲ ਕਬੱਡੀ ਕੱਪ ਦਿੜ੍ਹਬਾ ਦੇ ਚੋਬਰਾਂ ਨੇ ਜਿੱਤਿਆ

ਮਾਨਸਾ, 12 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਧਾਲੀਵਾਲ ਸਪੋਰਟਸ ਐਾਡ ਵੈੱਲਫੇਅਰ ਕਲੱਬ ਦੂਲੋਵਾਲ ਵਲੋਂ ਬਾਬਾ ਸਿੱਧ ਭੋਇ ਦੀ ਯਾਦ 'ਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੂਜਾ ਕਬੱਡੀ ਕੱਪ ਕਰਵਾਇਆ ਗਿਆ | ਇਕ ਰੋਜ਼ਾ ਇਸ ਖੇਡ ਮੇਲੇ 'ਚ ਪੰਜਾਬ ਭਰ 'ਚੋਂ ਵੱਡੀ ਗਿਣਤੀ 'ਚ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡਾਂ ਦੇ ਫ਼ਾਇਦੇ ਦੱਸੇ

ਭੀਖੀ, 12 ਜੂਨ (ਨਿ. ਪ. ਪ.)-ਨੇੜਲੇ ਪਿੰਡ ਹਮੀਰਗੜ੍ਹ ਢੈਪਈ ਦੇ ਖੇਡ ਸਟੇਡੀਅਮ ਵਿਖੇ ਖਿਡਾਰੀਆਂ ਨੂੰ ਤੰਦਰੁਸਤ ਰਹਿਣ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ, ਖੇਡਾਂ ਤੇ ਗਰੇਡੇਸ਼ਨ ਦੇ ਲਾਭ ਦੱਸਦੇ ਹੋਏ ਖੇਡਾਂ 'ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਕਲੱਬ ਦੇ ਉਦਮ ਸਦਕਾ 65 ਲੋਕਾਂ ਦੀਆਂ ਅੱਖਾਂ ਦੀ ਰੌਸ਼ਨੀ ਪਰਤੀ

ਬੁਢਲਾਡਾ, 12 ਜੂਨ (ਰਾਹੀ)-ਭਾਈ ਘਨੱਈਆ ਜੀ ਲੋਕ ਸੇਵਾ ਚੈਰੀਟੇਬਲ ਸੰਸਥਾ ਰੱਤਾਖੇੜਾ ਵਲੋਂ 65 ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਅਪ੍ਰੇਸ਼ਨ ਅਤੇ ਲੈਨਜ਼ ਪਵਾ ਕੇ ਉਨ੍ਹਾਂ ਨੂੰ ਮੁੜ ਤੋਂ ਦੁਨੀਆ ਦੇਖਣ ਦੇ ਯੋਗ ਬਣਾਇਆ ਹੈ | ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ...

ਪੂਰੀ ਖ਼ਬਰ »

ਮੋਟਰਸਾਈਕਲ ਰੇਹੜੀ ਯੂਨੀਅਨ ਵਲੋਂ ਮੰਗਾਂ ਮਨਵਾਉਣ ਲਈ ਸ਼ਹਿਰ ਅੰਦਰ ਰੋਸ ਮੁਜ਼ਾਹਰਾ

ਮਾਨਸਾ, 12 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਡਾ: ਅੰਬੇਡਕਰ ਰਿਕਸ਼ਾ ਰੇਹੜੀ ਮਜ਼ਦੂਰ ਯੂਨੀਅਨ (ਏਕਟੂ) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਅੰਦਰ ਰੋਸ ਮੁਜ਼ਾਹਰਾ ਕੱਢਿਆ ਗਿਆ | ਡਿਪਟੀ ਕਮਿਸ਼ਨਰ ਦਫ਼ਤਰ ਦੇ ਨੇੜੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਮੀਟਿੰਗ

ਝੁਨੀਰ, 12 ਜੂਨ (ਨਿ. ਪ. ਪ.)-ਕਸਬਾ ਝੁਨੀਰ ਦੇ ਡੇਰਾ ਬਾਬਾ ਧਿਆਨ ਦਾਸ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਮੀਟਿੰਗ ਹੋਈ | ਸੂਬਾ ਜਨਰਲ ਸਕੱਤਰ ਹਰਦੇਵ ਸਿੰਘ ਕੋਟਧਰਮੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਸਮਾਂ ਪਹਿਲਾਂ ਹੋਈ ਨਹਿਰ ਬੰਦੀ ਨੇ ਕਿਸਾਨਾਂ ਨੂੰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX