ਤਾਜਾ ਖ਼ਬਰਾਂ


ਦਿੱਲੀ 'ਚ ਫ਼ੈਸ਼ਨ ਡਿਜ਼ਾਈਨਰ ਤੇ ਉਸ ਦੇ ਨੌਕਰ ਦਾ ਕਤਲ
. . .  11 minutes ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਦੇ ਵਸੰਤਕੁੰਜ 'ਚ ਬੀਤੀ ਰਾਤ ਇਕ 53 ਸਾਲਾਂ ਮਹਿਲਾ ਫ਼ੈਸ਼ਨ ਡਿਜ਼ਾਈਨਰ ਤੇ ਉਸ ਦੇ ਨੌਕਰ ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਦੀਆਂ ਲਾਸ਼ਾਂ ਘਰ ਵਿਚੋਂ ਬਰਾਮਦ ਹੋਈਆਂ ਹਨ। ਦਿੱਲੀ ਪੁਲਿਸ ਨੇ ਇਸ ਮਾਮਲੇ ਵਿਚ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ ਕਤਲ ਦੇ ਕਾਰਨਾਂ...
ਅੱਜ ਦਾ ਵਿਚਾਰ
. . .  25 minutes ago
ਰਾਜਸਥਾਨ : ਭਾਜਪਾ ਦੇ 31 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ
. . .  1 day ago
ਸੰਗਰੂਰ ਦੀ ਪਾਸ਼ ਮਾਰਕੀਟ 'ਚ ਚੱਲੀਆਂ ਸ਼ਰੇਆਮ ਗੋਲੀਆਂ
. . .  1 day ago
ਸੰਗਰੂਰ, 14 ਨਵੰਬਰ (ਦਮਨਜੀਤ ਸਿੰਘ)- ਸੰਗਰੂਰ ਦੀ ਪਾਸ਼ ਕਿਲ੍ਹਾ ਮਾਰਕੀਟ ਵਿਚ ਦੇਰ ਸ਼ਾਮ ਨੌਜਵਾਨਾਂ ਦੇ ਦੋ ਧੜਿਆਂ ਵਿਚਾਲੇ ਗੋਲੀਆਂ ਚੱਲਣ ਦੀ ਖ਼ਬਰ ਹੈ। ਇਸ ਦਾ ਪਤਾ ਚੱਲਦਿਆਂ...
ਗੁਲਮਰਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਸ੍ਰੀਨਗਰ, 14 ਨਵੰਬਰ - ਜੰਮੂ ਕਸ਼ਮੀਰ ਦੇ ਗੁਲਮਰਗ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ। ਜਿਸ ਕਾਰਨ ਮੈਦਾਨੀ ਇਲਾਕਿਆਂ 'ਚ ਠੰਢ ਕਾਫੀ ਵੱਧ ਗਈ...
ਰਾਜਸਥਾਨ : ਭਾਜਪਾ ਵਿਧਾਇਕ ਹਬੀਬੁਰ ਰਹਿਮਾਨ ਕਾਂਗਰਸ 'ਚ ਸ਼ਾਮਲ
. . .  1 day ago
ਜੈਪੁਰ, 14 ਨਵੰਬਰ - ਰਾਜਸਥਾਨ 'ਚ ਭਾਜਪ ਵੱਲੋਂ ਟਿਕਟਾਂ ਦੀ ਵੰਡ ਤੋਂ ਨਾਰਾਜ਼ ਭਾਜਪਾ ਵਿਧਾਇਕ ਹਬੀਬੁਰ ਰਹਿਮਾਨ ਅੱਜ ਕਾਂਗਰਸ 'ਚ ਸ਼ਾਮਲ ਹੋ...
11 ਦਸੰਬਰ ਤੋਂ 8 ਜਨਵਰੀ ਤੱਕ ਚੱਲੇਗਾ ਸੰਸਦ ਦਾ ਸਰਦ ਰੁੱਤ ਸੈਸ਼ਨ
. . .  1 day ago
ਨਵੀਂ ਦਿੱਲੀ, 14 ਨਵੰਬਰ - ਸੰਸਦੀ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ 11 ਦਸੰਬਰ ਤੋਂ 8 ਜਨਵਰੀ ਤੱਕ ਚੱਲੇਗਾ। ਇਸ ਦੀ ਜਾਣਕਾਰੀ...
ਡੀ.ਜੀ.ਪੀ ਦੁਆਰਾ ਦਿੱਤਾ ਇਨਾਮ ਮ੍ਰਿਤਕ ਗੰਨਮੈਨ ਦੇ ਪਰਿਵਾਰ ਨੂੰ ਦੇਵੇਗੀ ਪੁਲਿਸ
. . .  1 day ago
ਪਟਿਆਲਾ, 14 ਨਵੰਬਰ (ਅਮਨਦੀਪ ਸਿੰਘ) - ਐੱਸ.ਐੱਸ.ਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਨਾਭਾ ਬੈਂਕ ਡਕੈਤੀ ਨੂੰ ਸੁਲਝਾਉਣ ਲਈ ਡੀ.ਜੀ.ਪੀ ਵੱਲੋਂ ਪਟਿਆਲਾ...
20 ਕਰੋੜ ਦੀ ਹੈਰੋਇਨ ਸਮੇਤ ਮਹਿਲਾ ਸਣੇ 2 ਗ੍ਰਿਫ਼ਤਾਰ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ) - ਐੱਸ. ਐੱਸ. ਪੀ. ਧਰੁਵ ਦਹਿਆ ਨੇ ਦਾਅਵਾ ਕੀਤਾ ਕਿ ਖੰਨਾ ਪੁਲਿਸ ਨੇ ਕਾਰ ਚਾਲਕ ਤੇ ਉਸ ਦੇ ਨਾਲ ਬੈਠੀ ਇੱਕ ਔਰਤ ਨੂੰ ਜੂਸ...
ਨਾਭਾ ਬੈਂਕ ਡਕੈਤੀ : ਲੁੱਟੀ ਹੋਈ ਰਕਮ ਸਮੇਤ 2 ਗ੍ਰਿਫ਼ਤਾਰ
. . .  1 day ago
ਪਟਿਆਲਾ, 14 ਨਵੰਬਰ (ਅਮਨਦੀਪ ਸਿੰਘ) - ਨਾਭਾ ਵਿਖੇ ਦਿਨ ਦਿਹਾੜੇ ਸਿਕਿਉਰਿਟੀ ਗਾਰਡ ਨੂੰ ਜ਼ਖਮੀ ਕਰ ਕੇ 50 ਲੱਖ ਦੀ ਡਕੈਤੀ ਦਾ ਮਾਮਲਾ ਚਾਰ ਘੰਟਿਆਂ ਵਿਚ ਹੀ ਸੁਲਝਾਉਂਦੇ ਹੋਏ ਪਟਿਆਲਾ...
10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ ਰੰਗੇ ਹੱਥੀ ਕਾਬੂ
. . .  1 day ago
ਜਲੰਧਰ, 14 ਨਵੰਬਰ - ਵਿਜੀਲੈਂਸ ਬਿਉਰੋ ਨੇ ਇੱਕ ਬੀ.ਡੀ.ਪੀ.ਓ ਨੂੰ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਬੀ.ਡੀ.ਪੀ.ਓ ਦਾ ਨਾਂਅ ਗੁਰਮੀਤ ਸਿੰਘ ਹੈ ਜੋ ਕਿ ਲੋਹੀਆ...
ਰਣਵੀਰ-ਦੀਪਿਕਾ ਦੇ ਵਿਆਹ ਸਮਾਰੋਹ ਦੀ ਸਜਾਵਟ ਦਾ ਦਿਲਕਸ਼ ਨਜ਼ਾਰਾ
. . .  1 day ago
ਮੁੰਬਈ, 14 ਨਵੰਬਰ - ਬਾਲੀਵੁੱਡ ਦੀ ਸਭ ਤੋਂ ਚਰਚਿਤ ਜੋੜੀ ਅਦਾਕਾਰ ਦੀਪਿਕਾ ਪਾਦੂਕੋਣ ਤੇ ਅਦਾਕਾਰ ਰਣਵੀਰ ਸਿੰਘ ਅੱਜ ਇਟਲੀ ਵਿਖੇ ਰਵਾਇਤੀ ਕੋਂਕਣੀ ਸਮਾਰੋਹ ਦੌਰਾਨ ਵਿਆਹ...
ਪੁਲਿਸ ਨੇ 4 ਘੰਟੇ 'ਚ ਸੁਲਝਾਇਆ ਨਾਭਾ ਬੈਂਕ ਡਕੈਤੀ ਮਾਮਲਾ
. . .  1 day ago
ਨਾਭਾ, 14 ਨਵੰਬਰ (ਕਰਮਜੀਤ ਸਿੰਘ) ਨਾਭਾ ਬੈਂਕ ਡਕੈਤੀ ਦਾ ਮਾਮਲਾ ਪਟਿਆਲਾ ਪੁਲਿਸ ਨੇ 4 ਘੰਟਿਆਂ 'ਚ ਹੀ ਸੁਲਝਾ ਲਿਆ ਹੈ। ਪੁਲਿਸ ਨੇ ਲੁੱਟੀ ਰਕਮ ਬਰਾਮਦ ਕਰ ਲੁਟੇਰਿਆ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜ਼ੀਰਾ, 14 ਨਵੰਬਰ (ਮਨਜੀਤ ਸਿੰਘ ਢਿੱਲੋਂ) - ਨੇੜਲੇ ਪਿੰਡ ਮਨਸੂਰਦੇਵਾ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦੀਪਕ ਸਿੰਘ (25 ਸਾਲ) ਬਾਥਰੂਮ...
ਇਸਰੋ ਵੱਲੋਂ ਜੀ.ਐੱਸ.ਏ.ਟੀ-29 ਸੈਟੇਲਾਈਟ ਲਾਂਚ
. . .  1 day ago
ਸ੍ਰੀਹਰੀਕੋਟਾ, 14 ਨਵੰਬਰ - ਇਸਰੋ ਵੱਲੋਂ ਆਂਧਰਾ ਪ੍ਰਦੇਸ਼ ਦੇ ਸ੍ਰੀਹਰੀਕੋਟਾ ਤੋਂ ਜੀ.ਐੱਸ.ਐੱਲ.ਵੀ-ਐਮ.ਕੇ-3 ਡੀ-2 ਰਾਕਟ ਰਾਹੀ ਜੀ.ਐੱਸ.ਏ.ਟੀ ਸੈਟੇਲਾਈਟ ...
ਹਿਮਾ ਦਾਸ ਯੂਨੀਸੈੱਫ ਭਾਰਤ ਦੀ ਨੌਜਵਾਨ ਅੰਬੈਸਡਰ ਨਿਯੁਕਤ
. . .  1 day ago
ਰਾਫੇਲ ਡੀਲ 'ਤੇ ਜੋ ਦੋਸ਼ ਲਗਾ ਰਹੇ ਹਨ ਉਹ ਅਨਪੜ੍ਹ ਹਨ - ਵੀ.ਕੇ ਸਿੰਘ
. . .  1 day ago
ਜਸਟਿਸ ਗੋਬਿੰਦ ਮਾਥੁਰ ਨੇ ਇਲਾਹਾਬਾਦ ਹਾਈਕੋਰਟ ਦੇ ਚੀਫ਼ ਜਸਟਿਸ ਵਜੋ ਚੁੱਕੀ ਸਹੁੰ
. . .  1 day ago
ਭਾਰੀ ਬਰਫ਼ਬਾਰੀ ਦੇ ਚੱਲਦਿਆਂ ਮੁਗਲ ਰੋਡ ਬੰਦ
. . .  1 day ago
ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰ ਸ਼ੇਖਰ ਰਾਉ ਨੇ ਗਜਵੇਲ ਤੋਂ ਭਰੇ ਨਾਮਜ਼ਦਗੀ ਪੇਪਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

ਮਾਨਸਾ

ਮਾਨਸਾ ਜ਼ਿਲ੍ਹੇ ਦੇ ਦਰਜਨਾਂ ਪਿੰਡਾਂ 'ਚ ਕਿਸਾਨਾਂ ਵਲੋਂ ਝੋਨੇ ਦੀ ਲਵਾਈ ਧੜਾ ਧੜ ਜਾਰੀ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 12 ਜੂਨ-ਜ਼ਿਲ੍ਹੇ ਦੇ ਪਿੰਡਾਂ 'ਚ ਕਿਸਾਨਾਂ ਵਲੋਂ ਝੋਨੇ ਦੀ ਲਵਾਈ ਦਾ ਕੰਮ ਧੜਾ ਧੜ ਜਾਰੀ ਹੈ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਖੇਤੀਬਾੜੀ ਵਿਭਾਗ ਵਲੋਂ ਐਤਕੀਂ ਪਾਣੀ ਦਾ ਪੱਧਰ ਦਿਨੋ ਦਿਨ ਡਿੱਗਣ ਕਰ ਕੇ ਝੋਨੇ ...

ਪੂਰੀ ਖ਼ਬਰ »

ਐਕਸੀਅਨ ਦਫ਼ਤਰ ਬੁਢਲਾਡਾ ਅੱਗੇ ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ

ਬੁਢਲਾਡਾ, 12 ਜੂਨ (ਸਵਰਨ ਸਿੰਘ ਰਾਹੀ)- ਖੇਤੀ ਮੋਟਰਾਂ ਲਈ 16 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂਆਂ ਤੇ ਵਰਕਰਾਂ ਦਾ ਰੋਸ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ | ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ...

ਪੂਰੀ ਖ਼ਬਰ »

ਰਿਹਾਇਸ਼ੀ ਪਲਾਟਾਂ ਦੇ ਭਾਅ ਡਿੱਗਣ ਤੋਂ ਬਾਅਦ ਵੀ ਸਰਕਾਰੀ ਖ਼ਰਚ ਨਹੀਂ ਘਟੇ

ਝੁਨੀਰ, 12 ਜੂਨ (ਪ. ਪ.)-ਕਸਬਾ ਝੁਨੀਰ ਦੇ ਕਈ ਛੋਟੇ ਦੁਕਾਨਦਾਰਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਇਕ ਵਫ਼ਦ ਨੇ ਕਿਹਾ ਕਿ ਭਾਵੇਂ 2-3 ਸਾਲ ਤੋਂ ਵਿਸ਼ੇਸ਼ ਕਰ ਕੇ ਨੋਟਬੰਦੀ ਲਾਗੂ ਹੋਣ ਤੋਂ ਬਾਅਦ ਪਿੰਡਾਂ ਅਤੇ ਸ਼ਹਿਰਾਂ ਦੇ ਰਿਹਾਇਸ਼ੀ ਪਲਾਂਟਾਂ ਦੇ ਭਾਅ 40 ਤੋਂ 60 ਫ਼ੀਸਦੀ ...

ਪੂਰੀ ਖ਼ਬਰ »

ਟਰਾਲੀ ਥੱਲੇ ਆਉਣ ਨਾਲ ਨੌਜਵਾਨ ਦੀ ਮੌਤ

ਭੀਖੀ, 12 ਜੂਨ (ਸਿੱਧੂ)-ਨੇੜਲੇ ਪਿੰਡ ਧਲੇਵਾਂ ਦੇ ਇਕ ਨੌਜਵਾਨ ਦੀ ਟਰਾਲੀ ਥੱਲੇ ਆਉਣ ਕਰ ਕੇ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਉਰਫ਼ ਗੱਗੀ ਲਗਪਗ (29) ਪੁੱਤਰ ਸਵਰਾਜ ਸਿੰਘ ਆਪਣੇ ਟਰੈਕਟਰ ਟਰਾਲੀ ਨਾਲ ਭਰਤ ਪਾ ਰਿਹਾ ਸੀ ਤਾਂ ਉੱਪਰ ਚੱਕੀ ...

ਪੂਰੀ ਖ਼ਬਰ »

ਬੁਢਾਪਾ, ਵਿਧਵਾ ਤੇ ਅੰਗਹੀਣ ਪੈਨਸ਼ਨ ਦੇ ਕੇਸਾਂ ਨੂੰ ਖ਼ਾਸ ਤਰਜੀਹ ਦਿੱਤੀ ਜਾਵੇ- ਡੀ.ਸੀ.

ਮਾਨਸਾ, 12 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਵੱਖ-ਵੱਖ ਵਿਭਾਗਾਂ ਦੀ ਮਈ ਮਹੀਨੇ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ...

ਪੂਰੀ ਖ਼ਬਰ »

ਛੋਟੇ ਤੇ ਮੱਧ ਵਰਗੀ ਵਪਾਰੀਆਂ ਵਲੋਂ ਲਏ ਕਰਜ਼ੇ ਦਾ ਵਿਆਜ ਮੁਆਫ਼ ਕਰਨ ਦੀ ਮੰਗ

ਝੁਨੀਰ, 12 ਜੂਨ (ਪ. ਪ.)-ਸਥਾਨਕ ਵਪਾਰ ਮੰਡਲ ਦੇ ਪ੍ਰਧਾਨ ਹਰੀ ਚੰਦ ਸਿੰਗਲਾ ਅਤੇ ਛੋਟੇ ਦੁਕਾਨਦਾਰਾਂ ਦੇ ਵਫ਼ਦ ਨੂੰ ਦੱਸਿਆ ਕਿ ਦੇਸ਼ ਵਿਚ ਪਹਿਲਾਂ ਨੋਟਬੰਦੀ ਅਤੇ ਹੁਣ ਜੀ. ਐਸ. ਟੀ. ਲਾਗੂ ਹੋਣ ਕਾਰਨ ਛੋਟੇ ਅਤੇ ਮੱਧਵਰਗੀ ਦੁਕਾਨਦਾਰਾਂ ਦਾ ਵਪਾਰ ਆਰਥਿਕ ਮੰਦੇ ਕਾਰਨ ...

ਪੂਰੀ ਖ਼ਬਰ »

ਬੱਸ ਸੇਵਾ ਦੀ ਵੱਡੀ ਘਾਟ ਕਾਰਨ ਬਰੇਟਾ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਲੋਕ ਹੋ ਰਹੇ ਨੇ ਖੱਜਲ-ਖੁਆਰ

ਜੀਵਨ ਸ਼ਰਮਾ ਬਰੇਟਾ, 12 ਜੂਨ-ਇਲਾਕੇ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ ਸੇਵਾ ਦੀ ਵੱਡੀ ਘਾਟ ਹੋਣ ਕਾਰਨ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਆਉਣ-ਜਾਣ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਥਾਨਕ ਬੱਸ ਅੱਡਾ ਬੱਸਾਂ ਤੋਂ ਬਿਨਾਂ ਸੁੰਨਸਾਨ ਵਿਖਾਈ ...

ਪੂਰੀ ਖ਼ਬਰ »

ਪਿੰਡਾਂ 'ਚ ਸਮੇਂ ਦੇ ਨਾਲ ਸੰਭਾਲ ਤੋਂ ਬਿਨਾਂ ਅਲੋਪ ਹੋ ਰਹੀਆਂ ਮੁਰੱਬਾ ਬੁਰਜੀਆਂ ਲੋਕਾਂ ਲਈ ਬਣੀਆਂ ਪ੍ਰੇਸ਼ਾਨੀ ਦਾ ਸਬੱਬ

ਮਨਜੀਤ ਸਿੰਘ ਘੜੈਲੀ ਜੋਗਾ, 12 ਜੂਨ- ਖੇਤਰ ਦੇ ਪਿੰਡਾਂ 'ਚ ਸਮੇਂ ਦੇ ਨਾਲ ਸੰਭਾਲ ਤੋਂ ਬਿਨਾ ਅਲੋਪ ਹੋ ਰਹੀਆਂ ਜਾਂ ਆਪਣੀ ਸਹੀ ਜਗ੍ਹਾ ਤੋਂ ਗ਼ਾਇਬ ਹੋਈਆਂ ਮੁਰੱਬਾ ਬੁਰਜੀਆਂ ਆਮ ਲੋਕਾਂ ਅਤੇ ਖ਼ਾਸਕਰ ਕਿਸਾਨਾਂ ਲਈ ਵੱਡੀ ਪ੍ਰੇਸ਼ਾਨੀ ਦਾ ਸਬੱਬ ਬਣੀਆਂ ਹੋਈਆਂ ਹਨ | ...

ਪੂਰੀ ਖ਼ਬਰ »

ਬਸਪਾ ਦੇ ਸੂਬਾ ਪ੍ਰਧਾਨ 14 ਨੂੰ ਮਾਨਸਾ ਜ਼ਿਲ੍ਹੇ 'ਚ

ਮਾਨਸਾ, 12 ਜੂਨ (ਸ. ਰਿ.)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾਈ ਜਨਰਲ ਸਕੱਤਰ ਕੁਲਦੀਪ ਸਿੰਘ ਸਰਦੂਲਗੜ੍ਹ ਅਤੇ ਜ਼ੋਨ ਫ਼ਰੀਦਕੋਟ ਦੇ ਇੰਚਾਰਜ ਆਤਮਾ ਸਿੰਘ ਪਮਾਰ ਨੇ ਦੱਸਿਆ ਕਿ ਪਾਰਟੀ ਦੇ ਸੂਬਾ ਪ੍ਰਧਾਨ ਰਛਪਾਲ ਸਿੰਘ ਰਾਜੂ ਅਤੇ ਮੀਤ ਪ੍ਰਧਾਨ ਬਲਦੇਵ ਸਿੰਘ ਮਹਿਰਾ 14 ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਨਾ ਵਰਤਣਯੋਗ ਪਦਾਰਥਾਂ ਨੂੰ ਸੁਟਵਾਇਆ

ਮਾਨਸਾ, 12 ਜੂਨ (ਵਿ. ਪ੍ਰਤੀ.)-ਸਿਹਤ ਵਿਭਾਗ ਦੀ ਟੀਮ ਵਲੋਂ ਸ਼ਹਿਰ ਦੀਆਂ 30 ਦੁਕਾਨਾਂ, 8 ਸਬਜ਼ੀ ਦੀਆਂ ਰੇਹੜੀਆਂ ਅਤੇ ਲਗਪਗ 7 ਹਲਵਾਈਆਂ ਦੀਆਂ ਰੇਹੜੀਆਂ ਦੀ ਚੈਕਿੰਗ ਦੌਰਾਨ ਗਲੇ ਸੜੇ ਅਤੇ ਨਾ ਵਰਤਣਯੋਗ ਪਦਾਰਥਾਂ ਨੂੰ ਮੌਕੇ 'ਤੇ ਹੀ ਸੁਟਵਾਇਆ | ਫੂਡ ਸੇਫ਼ਟੀ ਅਫ਼ਸਰ ...

ਪੂਰੀ ਖ਼ਬਰ »

ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਨਿਰਵਿਘਨ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਦੂਜੇ ਦਿਨ 'ਚ ਸ਼ਾਮਿਲ

ਮਾਨਸਾ, 12 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਪੂਰੀ ਅਤੇ ਨਿਰਵਿਘਨ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਐਕਸੀਅਨ ਪਾਵਰਕਾਮ ਦਫ਼ਤਰ ਮਾਨਸਾ ਅੱਗੇ ਸ਼ੁਰੂ ਕੀਤੇ ਲਗਾਤਾਰ ਧਰਨੇ ਦੇ ਦੂਜੇ ਦਿਨ ...

ਪੂਰੀ ਖ਼ਬਰ »

ਦੂਲੋਵਾਲ ਕਬੱਡੀ ਕੱਪ ਦਿੜ੍ਹਬਾ ਦੇ ਚੋਬਰਾਂ ਨੇ ਜਿੱਤਿਆ

ਮਾਨਸਾ, 12 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਧਾਲੀਵਾਲ ਸਪੋਰਟਸ ਐਾਡ ਵੈੱਲਫੇਅਰ ਕਲੱਬ ਦੂਲੋਵਾਲ ਵਲੋਂ ਬਾਬਾ ਸਿੱਧ ਭੋਇ ਦੀ ਯਾਦ 'ਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੂਜਾ ਕਬੱਡੀ ਕੱਪ ਕਰਵਾਇਆ ਗਿਆ | ਇਕ ਰੋਜ਼ਾ ਇਸ ਖੇਡ ਮੇਲੇ 'ਚ ਪੰਜਾਬ ਭਰ 'ਚੋਂ ਵੱਡੀ ਗਿਣਤੀ 'ਚ ਟੀਮਾਂ ਨੇ ਭਾਗ ਲਿਆ | ਕਬੱਡੀ ਕੱਪ ਦਾ ਉਦਘਾਟਨ ਐਡਵੋਕੇਟ ਤਰਲੋਚਨ ਸਿੰਘ ਚਹਿਲ ਨੇ ਕੀਤਾ ਅਤੇ ਜੇਤੂਆਂ ਨੂੰ ਇਨਾਮ ਥਾਣੇਦਾਰ ਯਾਦਵਿੰਦਰ ਸਿੰਘ ਨੇ ਵੰਡੇ | ਓਪਨ ਕਬੱਡੀ ਦੇ ਫਸਵੇਂ ਮੁਕਾਬਲਿਆਂ ਦੇ ਆਖ਼ਰੀ ਭੇੜ 'ਚ ਦਿੜ੍ਹਬਾ ਦੇ ਚੋਬਰਾਂ ਤੇ ਨੰਗਲ ਦੇ ਗੱਭਰੂਆਂ ਵਿਚਕਾਰ ਹੋਇਆ | ਦਿੜ੍ਹਬਾ ਦੀ ਟੀਮ ਨੇ ਵਧੀਆ ਪ੍ਰਦਰਸ਼ਨ ਕਰ ਕੇ ਕਬੱਡੀ ਕੱਪ ਆਪਣੇ ਨਾਂਅ ਕਰ ਲਿਆ ਜਦਕਿ ਨੰਗਲ ਨੂੰ ਦੂਸਰੇ ਸਥਾਨ 'ਤੇ ਸਬਰ ਕਰਨਾ ਪਿਆ | ਵਧੀਆ ਧਾਵੀ ਵਿੱਕੀ ਕਪਿਆਲ ਤੇ ਜੱਸੀ ਚੁਣੇ ਗਏ ਅਤੇ ਬੈਸਟ ਜਾਫ਼ੀ ਗੁਰਮੰਤਾ ਦਿੜ੍ਹਬਾ ਬਣੇ | 65 ਕਿੱਲੋਗ੍ਰਾਮ ਦੇ ਮੁਕਾਬਲੇ 'ਚ ਫਰਮਾਹੀ (ਬਰਨਾਲਾ) ਦੀ ਟੀਮ ਨੇ ਪਹਿਲਾ ਤੇ ਬੁਰਜ ਢਿੱਲਵਾਂ ਨੇ ਦੂਸਰਾ ਸਥਾਨ ਮੱ ਲਿਆ | ਬੈਸਟ ਰੈਡਰ ਭੂਰਾ ਭਾਦੜਾ ਤੇ ਵਧੀਆ ਜਾਫ਼ੀ ਮੰਗੀ ਫਰਮਾਹੀ ਚੁਣੇ ਗਏ | ਕੁਮੈਂਟੇਟਰ ਸੱਤਪਾਲ ਮਾਹੀ, ਕ੍ਰਾਂਤੀ ਤਾਜੋਕੇ ਤੇ ਦੀਪ ਨਥੇਹਾ ਨੇ ਲੱਛੇਦਾਰ ਕਮੈਂਟਰੀ ਨਾਲ ਦਰਸ਼ਕਾਂ ਨੂੰ ਗਰਾਊਾਡ ਨਾਲ ਬੰਨ੍ਹੀ ਰੱਖਿਆ | ਇਸ ਮੌਕੇ ਕਲੱਬ ਪ੍ਰਧਾਨ ਡਾ: ਤਰਸੇਮ ਸਿੰਘ ਧਾਲੀਵਾਲ, ਦਵਿੰਦਰ ਸਿੰਘ, ਗੁਰਮੀਤ ਸਿੰਘ ਮੀਤਾ, ਹਰਜਿੰਦਰ ਸਿੰਘ, ਗੁਰਵਿੰਦਰ ਸਿੰਘ ਕਾਲਾ, ਨਵਦੀਪ ਸਿੰਘ, ਜਗਤਾਰ ਸਿੰਘ, ਮੱਖਣ ਸਿੰਘ, ਬੇਅੰਤ ਸਿੰਘ, ਪਿ੍ਤਪਾਲ ਸਿੰਘ, ਮਹਿਕ ਧਾਲੀਵਾਲ, ਗੁਲਾਬ ਸਿੰਘ, ਅਮਨਦੀਪ ਸਿੰਘ ਆਦਿ ਕਲੱਬ ਦੇ ਅਹੁਦੇਦਾਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖੇਡਾਂ ਦੇ ਫ਼ਾਇਦੇ ਦੱਸੇ

ਭੀਖੀ, 12 ਜੂਨ (ਨਿ. ਪ. ਪ.)-ਨੇੜਲੇ ਪਿੰਡ ਹਮੀਰਗੜ੍ਹ ਢੈਪਈ ਦੇ ਖੇਡ ਸਟੇਡੀਅਮ ਵਿਖੇ ਖਿਡਾਰੀਆਂ ਨੂੰ ਤੰਦਰੁਸਤ ਰਹਿਣ ਅਤੇ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ, ਖੇਡਾਂ ਤੇ ਗਰੇਡੇਸ਼ਨ ਦੇ ਲਾਭ ਦੱਸਦੇ ਹੋਏ ਖੇਡਾਂ 'ਚ ਮੱਲਾਂ ਮਾਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਕਲੱਬ ਦੇ ਉਦਮ ਸਦਕਾ 65 ਲੋਕਾਂ ਦੀਆਂ ਅੱਖਾਂ ਦੀ ਰੌਸ਼ਨੀ ਪਰਤੀ

ਬੁਢਲਾਡਾ, 12 ਜੂਨ (ਰਾਹੀ)-ਭਾਈ ਘਨੱਈਆ ਜੀ ਲੋਕ ਸੇਵਾ ਚੈਰੀਟੇਬਲ ਸੰਸਥਾ ਰੱਤਾਖੇੜਾ ਵਲੋਂ 65 ਮਰੀਜ਼ਾਂ ਦੀਆਂ ਅੱਖਾਂ ਦੇ ਮੁਫ਼ਤ ਅਪ੍ਰੇਸ਼ਨ ਅਤੇ ਲੈਨਜ਼ ਪਵਾ ਕੇ ਉਨ੍ਹਾਂ ਨੂੰ ਮੁੜ ਤੋਂ ਦੁਨੀਆ ਦੇਖਣ ਦੇ ਯੋਗ ਬਣਾਇਆ ਹੈ | ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ...

ਪੂਰੀ ਖ਼ਬਰ »

ਮੋਟਰਸਾਈਕਲ ਰੇਹੜੀ ਯੂਨੀਅਨ ਵਲੋਂ ਮੰਗਾਂ ਮਨਵਾਉਣ ਲਈ ਸ਼ਹਿਰ ਅੰਦਰ ਰੋਸ ਮੁਜ਼ਾਹਰਾ

ਮਾਨਸਾ, 12 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਡਾ: ਅੰਬੇਡਕਰ ਰਿਕਸ਼ਾ ਰੇਹੜੀ ਮਜ਼ਦੂਰ ਯੂਨੀਅਨ (ਏਕਟੂ) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਅੰਦਰ ਰੋਸ ਮੁਜ਼ਾਹਰਾ ਕੱਢਿਆ ਗਿਆ | ਡਿਪਟੀ ਕਮਿਸ਼ਨਰ ਦਫ਼ਤਰ ਦੇ ਨੇੜੇ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਮੀਟਿੰਗ

ਝੁਨੀਰ, 12 ਜੂਨ (ਨਿ. ਪ. ਪ.)-ਕਸਬਾ ਝੁਨੀਰ ਦੇ ਡੇਰਾ ਬਾਬਾ ਧਿਆਨ ਦਾਸ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਮੀਟਿੰਗ ਹੋਈ | ਸੂਬਾ ਜਨਰਲ ਸਕੱਤਰ ਹਰਦੇਵ ਸਿੰਘ ਕੋਟਧਰਮੂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੁਝ ਸਮਾਂ ਪਹਿਲਾਂ ਹੋਈ ਨਹਿਰ ਬੰਦੀ ਨੇ ਕਿਸਾਨਾਂ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX