ਤਾਜਾ ਖ਼ਬਰਾਂ


ਨਾਭਾ ਵਿਧਾਨ ਸਭਾ ਵਿੱਚ ਚਾਰ ਵਜੇ ਤੱਕ ਅਠਵੰਜਾ ਪ੍ਰਤੀਸ਼ਤ ਪੋਲਿੰਗ ਹੋਈ
. . .  1 day ago
ਕੈਪਟਨ ਅਮਰਿੰਦਰ ਸਿੰਘ, ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ ਵੋਟ ਪਾਉਣ ਲਈ ਪੁੱਜੇ
. . .  1 day ago
ਕੈਪਟਨ ਅਮਰਿੰਦਰ ਸਿੰਘ, ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ ਵੋਟ ਪਾਉਣ ਲਈ ਪੁੱਜੇ
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  1 day ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ...
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  1 day ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  1 day ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  1 day ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਦੇਰ ਸ਼ਾਮ ਜਦੋਂ ਵੋਟਿੰਗ ਸਮਾਪਤ ਹੋਈ ਤਾਂ ਵੋਟਿੰਗ ਅਮਲਾ ਆਪਣੇ ਘਰਾਂ ਨੂੰ ਰਵਾਨਾ ਹੋ ਰਿਹਾ ਸੀ ਤਾਂ ਕੁਝ ਨੌਜਵਾਨਾਂ ਨੇ ਗੱਡੀ ਨੂੰ ਘੇਰੀ ਰੱਖਿਆ ਅਤੇ ਐੱਸ.ਐੱਚ.ਓ...
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  1 day ago
ਫ਼ਤਿਹਗੜ੍ਹ ਸਾਹਿਬ, 19 ਮਈ (ਭੂਸ਼ਨ ਸੂਦ)ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਵਿਚ ਅੱਜ ਵੋਟਾਂ ਪਾਉਣ ਦਾ ਕੰਮ ਅਮਨ ਸ਼ਾਂਤੀਪੂਰਵਕ ਸੰਪੰਨ ਹੋਇਆ ਅਤੇ ਹਲਕੇ ਵਿਚ 65.65 ਫ਼ੀਸਦੀ ਵੋਟਾਂ ਪਈਆਂ। ਸਮੁੱਚੇ ਹਲਕੇ ਵਿਚ ...
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  1 day ago
ਤਰਨ ਤਾਰਨ, 19 ਮਈ (ਹਰਿੰਦਰ ਸਿੰਘ, ਲਾਲੀ ਕੈਰੋਂ, ਪਰਮਜੀਤ ਜੋਸ਼ੀ)-ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਪਾਈਆਂ ਗਈਆਂ ਵੋਟਾਂ ਦੌਰਾਨ ਲਗਭਗ 64.17 ਫ਼ੀਸਦੀ ਮਤਦਾਨ ਹੋਇਆ। ਜ਼ਿਲ੍ਹੇ ਵਿਚ ਛੋਟੀਆਂ ਮੋਟੀਆਂ ...
ਸਰਲੀ ਕਤਲ ਕਾਂਡ ਨਾਲ ਵੋਟਾਂ ਦਾ ਕੋਈ ਸੰਬੰਧ ਨਹੀਂ - ਐੱਸ ਐੱਸ ਪੀ ਤਰਨ ਤਾਰਨ
. . .  1 day ago
ਖਡੂਰ ਸਾਹਿਬ ,19 ਮਈ (ਮਾਨ ਸਿੰਘ)- ਐੱਸ. ਐੱਸ. ਪੀ. ਤਰਨ ਤਾਰਨ ਕੁਲਦੀਪ ਸਿੰਘ ਚਾਹਲ ਵੱਲੋਂ ਖ਼ੁਲਾਸਾ ਕੀਤਾ ਗਿਆ ਹੈ ਕਿ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਸਰਲੀ ਕਲਾਂ ਵਿਚ ਹੋਏ ...
ਫ਼ਰੀਦਕੋਟ 'ਚ ਸ਼ਾਂਤੀ ਪੂਰਵਕ 62.67 ਫ਼ੀਸਦੀ ਪੋਲਿੰਗ ਹੋਈ
. . .  1 day ago
ਫ਼ਰੀਦਕੋਟ, 19 ਮਈ - (ਜਸਵੰਤ ਪੁਰਬਾ, ਸਰਬਜੀਤ ਸਿੰਘ) - ਫ਼ਰੀਦਕੋਟ ਰਾਖਵੇਂ ਲੋਕ ਸਭਾ ਹਲਕੇ ਲਈ ਅੱਜ ਸ਼ਾਂਤੀ ਪੂਰਵਕ ਵੋਟਾਂ ਪਈਆਂ। ਚੋਣ ਕਮਿਸ਼ਨ ਵੱਲੋਂ ਜਾਰੀ ਸੂਚਨਾ ਮੁਤਾਬਿਕ ਫ਼ਰੀਦਕੋਟ ਲੋਕ ਸਭਾ ਹਲਕੇ ਵਿਚ...
ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਧੀਨ ਵਿਧਾਨ ਸਭਾ ਹਲਕਾ ਅਮਲੋਹ ਚ 72% ਵੋਟ ਪੋਲਿੰਗ ਹੋਈ
. . .  1 day ago
ਬੱਚੀਵਿੰਡ : ਛੋਟਿਆਂ ਪਿੰਡਾਂ ਦੇ ਮੁਕਾਬਲੇ ਵੱਡਿਆਂ ਪਿੰਡਾਂ ਵਿੱਚ ਪੋਲਿੰਗ ਰੇਟ ਘੱਟ
. . .  1 day ago
ਬੱਚੀਵਿੰਡ ਅਤੇ ਇਸ ਦੇ ਆਸ ਪਾਸ ਵਾਲੇ ਪਿੰਡਾਂ ਵਿੱਚ ਲਗਭਗ 65 % ਵੋਟਾਂ ਹੋਈਆਂ ਪੋਲ
. . .  1 day ago
ਸ੍ਰੀ ਮੁਕਤਸਰ ਸਾਹਿਬ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ 70.68 ਪ੍ਰਤੀਸ਼ਤ ਵੋਟਿੰਗ ਹੋਈ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 70.68 ਪ੍ਰਤੀਸ਼ਤ ਵੋਟਿੰਗ ਹੋਈ ਹੈ, ਜਦਕਿ ਹਲਕਾ ਵਾਈਜ਼ ਲੰਬੀ ਵਿਧਾਨ ਸਭਾ ਹਲਕੇ ਵਿਚ 73.84 ਪ੍ਰਤੀਸ਼ਤ,...
ਬੱਚੀਵਿੰਡ - ਸਰਹੱਦੀ ਖੇਤਰ ਦੇ ਪਿੰਡਾਂ ਵਿੱਚ ਦੋਹਾਂ ਰਵਾਇਤੀ ਪਾਰਟੀਆਂ ਤੋਂ ਬਿਨਾ ਕਿਸੇ ਹੋਰ ਪਾਰਟੀ ਦਾ ਨਹੀਂ ਲੱਗਾ ਪੋਲਿੰਗ ਬੂਥ
. . .  1 day ago
ਬਲਾਕ ਖਮਾਣੋਂ ਵਿਚ ਸ਼ਾਂਤੀਪੂਰਵਕ ਨੇਪਰੇ ਚੜ੍ਹਿਆ ਚੋਣਾਂ ਦਾ ਕੰਮ
. . .  1 day ago
ਬਾਘਾ ਪੁਰਾਣਾ 'ਚ 61. 49 ਫ਼ੀਸਦੀ ਹੋਈ ਵੋਟਿੰਗ
. . .  1 day ago
ਦਹਿਸ਼ਤ ਭਰੇ ਮਾਹੌਲ ਵਿਚ ਸੰਪੰਨ ਹੋਈਆਂ ਖਡੂਰ ਸਾਹਿਬ ਤੇ ਆਸ ਪਾਸ ਪਿੰਡਾਂ ਦੀਆਂ ਵੋਟਾਂ
. . .  1 day ago
ਜਲਾਲਾਬਾਦ ਹਲਕੇ ਵਿੱਚ ਹੋਈ ਲੱਗਭਗ 77 ਫੀਸਦੀ ਵੋਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550

ਕਪੂਰਥਲਾ / ਫਗਵਾੜਾ

ਡਾਕਟਰ 'ਤੇ ਹਮਲਾ ਕਰਨ ਵਾਲੇ ਦੀ ਗਿ੍ਫ਼ਤਾਰੀ ਉਪਰੰਤ ਡਾਕਟਰਾਂ ਦੀ ਹੜਤਾਲ ਹੋਈ ਖ਼ਤਮ

ਕਪੂਰਥਲਾ, 12 ਜੂਨ (ਸਡਾਨਾ)- ਬੀਤੇ ਦਿਨੀਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਡਿਊਟੀ ਦੇ ਰਹੇ ਡਾ. ਗੁਰਨਾਮ ਸਹੋਤਾ ਨਾਲ ਕੁਝ ਵਿਅਕਤੀਆਂ ਵਲੋਂ ਕਥਿਤ ਤੌਰ 'ਤੇ ਕੁੱਟਮਾਰ ਕਰਨ ਅਤੇ ਉਨ੍ਹਾਂ ਨਾਲ ਬਦਸਲੂਕੀ ਕਰਨ ਦੇ ਮਾਮਲੇ ਨੂੰ ਲੈ ਕੇ ਸਿਵਲ ਹਸਪਤਾਲ ਦੇ ਡਾਕਟਰਾਂ ...

ਪੂਰੀ ਖ਼ਬਰ »

ਮਿਸ਼ਨ 'ਤੰਦਰੁਸਤ ਪੰਜਾਬ' ਦੀ ਸਫ਼ਲਤਾ ਲਈ ਅਧਿਕਾਰੀ ਕਾਰਜ ਯੋਜਨਾ ਉਲੀਕ ਕੇ ਕੰਮ ਕਰਨ-ਡੀ. ਸੀ.

ਕਪੂਰਥਲਾ, 12 ਜੂਨ (ਵਿ.ਪ੍ਰ.)- ਪੰਜਾਬ ਸਰਕਾਰ ਵਲੋਂ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਆਰੰਭੇ ਗਏ ਮਿਸ਼ਨ ਤੰਦਰੁਸਤ ਪੰਜਾਬ ਦੀ ਸਫ਼ਲਤਾ ਲਈ ਇਕ ਸਾਲ ਦਾ ਟੀਚਾ ਮਿੱਥ ਕੇ ਕੰਮ ਕੀਤਾ ਜਾਵੇ | ਇਹ ਹਦਾਇਤ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਇਸ ਮਿਸ਼ਨ ਸਬੰਧੀ ...

ਪੂਰੀ ਖ਼ਬਰ »

ਕੰਮ ਕਰਦੇ ਸਮੇਂ ਅਚਾਨਕ ਕਰੰਟ ਲੱਗਣ ਨਾਲ ਲਾਈਨਮੈਨ ਦੀ ਮੌਤ

ਸੁਭਾਨਪੁਰ, 12 ਜੂਨ (ਸਤਨਾਮ ਸਿੰਘ)- ਪਿੰਡ ਬਾਮੂਵਾਲ ਵਿਖੇ ਪਰਮਿਟ ਲੈ ਕੇ ਖ਼ਾਨਪੁਰ ਫੀਡਰ 'ਤੇ ਕੰਮ ਕਰ ਰਹੇ ਇਕ ਪਾਵਰ ਕਾਰਪੋਰੇਸ਼ਨ ਦੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਬ ਡਵੀਜ਼ਨ ਹਮੀਰਾ ਦੇ ਐੱਸ. ਡੀ. ਓ. ਨੀਰਜ ਪਿਪਲਾਨੀ ...

ਪੂਰੀ ਖ਼ਬਰ »

ਫੂਡ ਸੇਫ਼ਟੀ ਟੀਮ ਵਲੋਂ ਫ਼ਲ ਵੇਚਣ ਵਾਲੀਆਂ ਵੱਖ-ਵੱਖ ਕੰਪਨੀਆਂ ਦੇ ਚੈਂਬਰਾਂ ਦਾ ਅਚਾਨਕ ਨਿਰੀਖਣ

ਕਪੂਰਥਲਾ, 12 ਜੂਨ (ਵਿ. ਪ੍ਰ.)- ਫੂਡ ਸੇਫਟੀ ਟੀਮ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਸ਼ਹਿਰ ਦੇ ਵੱਖ-ਵੱਖ ਹੋਲ ਸੇਲਰ ਫ਼ਲ ਵੇਚਣ ਵਾਲੀਆਂ ਕੰਪਨੀਆਂ ਦੇ ਚੈਂਬਰਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਡਾ. ਹਰਜੋਤਪਾਲ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖਾਦਾਂ ਵੇਚਣ ਵਾਲੀਆਂ ਦੁਕਾਨਾਂ ਦੀ ਕੀਤੀ ਚੈਕਿੰਗ

ਫਗਵਾੜਾ, 12 ਜੂਨ (ਅਸ਼ੋਕ ਕੁਮਾਰ ਵਾਲੀਆ)- ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬਲਾਕ ਫਗਵਾੜਾ ਦੇ ਖਾਦਾਂ ਵੇਚਣ ਵਾਲਿਆਂ ਦੁਕਾਨਾਂ ਦੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਫਗਵਾੜਾ ਦੀ ਟੀਮ ਵਲੋਂ ਚੈਕਿੰਗ ਕੀਤੀ | ਚੈਕਿੰਗ ਦੌਰਾਨ ਮੁੱਖ ਅਫ਼ਸਰ ਡਾ. ਪਰਮਜੀਤ ਸਿੰਘ ...

ਪੂਰੀ ਖ਼ਬਰ »

ਰਿਆਸਤੀ ਸ਼ਹਿਰ ਕਪੂਰਥਲਾ ਵਿਚਲੀ ਗੋਲ ਕੋਠੀ ਤੇ ਦਰਬਾਰ ਹਾਲ ਦੀ ਕਾਇਆ ਕਲਪ ਦਾ ਕੰਮ ਜੰਗੀ ਪੱਧਰ 'ਤੇ ਜਾਰੀ

ਕਪੂਰਥਲਾ, 12 ਮਈ (ਅਮਰਜੀਤ ਕੋਮਲ)- ਪੰਜਾਬ ਹੈਰੀਟੇਜ ਤੇ ਟੂਰਿਜ਼ਮ ਪ੍ਰਮੋਸ਼ਨ ਬੋਰਡ ਵਲੋਂ ਰਿਆਸਤੀ ਸ਼ਹਿਰ ਕਪੂਰਥਲਾ ਵਿਚਲੀਆਂ ਇਮਾਰਤਾਂ ਗੋਲ ਕੋਠੀ, ਦਰਬਾਰ ਹਾਲ ਜੋ ਖੰਡਰਾਤ ਬਣਦੀਆਂ ਜਾ ਰਹੀਆਂ ਸਨ, ਦੀ ਪੁਰਾਣੀ ਦਿੱਖ ਬਹਾਲ ਕਰਨ ਲਈ ਜੰਗੀ ਪੱਧਰ 'ਤੇ ਕੰਮ ਚੱਲ ਰਿਹਾ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ 'ਚ ਸੈਂਕੜੇ ਕਿਸਾਨਾਂ-ਮਜ਼ਦੂਰਾਂ ਵਲੋਂ ਐੱਸ. ਡੀ. ਓ. ਪਾਵਰਕਾਮ ਦੇ ਦਫ਼ਤਰ ਮੂਹਰੇ ਧਰਨਾ

ਸੁਲਤਾਨਪੁਰ ਲੋਧੀ, 12 ਜੂਨ (ਥਿੰਦ, ਸੋਨੀਆ, ਹੈਪੀ)-ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਅੱਜ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨੇ ਐਸ.ਡੀ.ਓ. ਪਾਵਰਕਾਮ ਸੁਲਤਾਨਪੁਰ ਲੋਧੀ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਕੈਪਟਨ ਸਰਕਾਰ ਤੇ ਪਾਵਰਕਾਮ ਦੇ ਭਿ੍ਸ਼ਟ ਅਧਿਕਾਰੀਆਂ ...

ਪੂਰੀ ਖ਼ਬਰ »

ਗੁਰਦੁਆਰਾ ਬੇਰ ਸਾਹਿਬ ਦੇ ਸਾਹਮਣੇ ਲੋਹੀਆਂ-ਸੁਲਤਾਨਪੁਰ ਲੋਧੀ ਸੜਕ 'ਤੇ ਲੱਗਦੇ ਜਾਮ ਕਾਰਨ ਸੰਗਤ ਪ੍ਰੇਸ਼ਾਨ

ਸੁਲਤਾਨਪੁਰ ਲੋਧੀ, 12 ਜੂਨ (ਥਿੰਦ)- ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸਾਹਮਣੇ ਗੁਜ਼ਰਦੀ ਲੋਹੀਆਂ ਨੂੰ ਜਾਣ ਵਾਲੀ ਸੜਕ ਉੱਪਰ ਰੋਜ਼ਾਨਾ ਜਾਮ ਲੱਗਣ ਕਾਰਨ ਸੰਗਤਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ...

ਪੂਰੀ ਖ਼ਬਰ »

ਅਕਾਲ ਐਜੂਕੇਸ਼ਨ ਸਰਵਿਸ ਨੇ ਸੈਮੀਨਾਰ ਕਰਵਾਇਆ

ਸੁਲਤਾਨਪੁਰ ਲੋਧੀ, 12 ਜੂਨ (ਥਿੰਦ, ਹੈਪੀ)- ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਅਕਾਲ ਐਜੂਕੇਸ਼ਨ ਸਰਵਿਸ ਵਲੋਂ ਅੱਜ ਇਕ ਸੈਮੀਨਾਰ ਕਰਵਾਇਆ ਕਰਵਾਇਆ ਗਿਆ, ਜਿਸ 'ਚ ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਉੱਥੋਂ ਦੀ ਸਰਕਾਰ ਵਲੋਂ ਸਟੂਡੈਂਟ ਵੀਜ਼ਾ ਦੇ ਨਿਯਮਾਂ ...

ਪੂਰੀ ਖ਼ਬਰ »

ਨਗਰ ਨਿਗਮ ਕਮਿਸ਼ਨਰ ਦਫ਼ਤਰ ਵਿਖੇ ਸਾਬਕਾ ਮੰਤਰੀ ਮਾਨ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

ਫਗਵਾੜਾ, 12 ਜੂਨ (ਅਸ਼ੋਕ ਕੁਮਾਰ ਵਾਲੀਆ)- ਬੰਗਾ ਰੋਡ 'ਤੇ ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਮਲਟੀ ਸਟੋਰੀ ਕਾਰ ਪਾਰਕਿੰਗ ਅਤੇ ਰੈਸਟ ਹਾਊਸ ਦੇ ਨਜ਼ਦੀਕ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਡੀਟੋਰੀਅਮ ਦੇ 17 ਜੂਨ ਨੂੰ ਰੱਖੇ ਗਏ ਉਦਘਾਟਨ ਸਮਾਗਮ ਦੀਆਂ ...

ਪੂਰੀ ਖ਼ਬਰ »

ਸੁਲਤਾਨਪੁਰ ਨੂੰ ਆਉਣ ਵਾਲੀਆਂ ਸੜਕਾਂ ਥਾਂ-ਥਾਂ ਤੋਂ ਟੁੱਟੀਆਂ ਹੋਣ ਕਾਰਨ ਲੋਕ ਡਾਹਢੇ ਪ੍ਰੇਸ਼ਾਨ

ਤਲਵੰਡੀ ਚੌਧਰੀਆਂ, 12 (ਪਰਸਨ ਲਾਲ ਭੋਲਾ)- ਸੁਲਤਾਨਪੁਰ ਲੋਧੀ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦੀ ਹਾਲਤ ਬਹੁਤ ਮਾੜੀ ਹੈ ਅਤੇ ਥਾਂ-ਥਾਂ ਤੋਂ ਟੁੱਟੀਆਂ ਹੋਈਆਂ ਹਨ ਜੋ ਆਵਾਜਾਈ ਨੂੰ ਪ੍ਰਭਾਵਿਤ ਵੀ ਕਰਦੀਆਂ ਹਨ | 2019 ਵਿਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਜਨਮ ਦਿਹਾੜਾ ਆ ਰਿਹਾ ਹੈ | ਇਸ ਸ਼ੁੱਭ ਦਿਹਾੜੇ 'ਤੇ ਦੇਸ਼ ਵਿਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ਨੂੰ ਨਤਮਸਤਕ ਹੋਣ ਲਈ ਸੰਗਤਾਂ ਵੱਡੀ ਪੱਧਰ 'ਤੇ ਪੁੱਜਣਗੀਆਂ | ਜਦ ਉਹ ਗੁਰੂ ਘਰ ਨੂੰ ਜਾਣ ਵਾਲੀਆਂ ਸੜਕਾਂ ਉੱਪਰ ਦੀ ਗੁਜਰਨਗੀਆਂ ਸੜਕਾਂ ਦੀ ਮਾੜੀ ਹਾਲਤ ਨੂੰ ਦੇਖ ਕੇ ਜ਼ਰੂਰ ਸਰਕਾਰ ਤੇ ਪ੍ਰਸ਼ਾਸਨ ਨੂੰ ਕੋਸਣਗੀਆਂ | ਮੁੰਡੀ ਮੌੜ ਤੋਂ ਸੁਲਤਾਨਪੁਰ ਲੋਧੀ ਨੂੰ ਆਉਣ ਵਾਲੀ ਸੜਕ ਦੀ ਹਾਲਤ ਬਹੁਤ ਖਸਤਾ ਹੋ ਗਈ ਹੈ, ਜਿਸ 'ਚ ਥਾਂ-ਥਾਂ ਟੋਏ ਪਏ ਹੋਏ ਹਨ ਜੋ ਕੇ ਆਉਣ ਵਾਲੀਆਂ ਬਾਰਿਸ਼ਾਂ ਦੇ ਦਿਨਾਂ ਵਿਚ ਖੱਡੇ ਬਣ ਜਾਣਗੇ ਜੋ ਆਉਣ ਜਾਣ ਵਾਲਿਆਂ ਲਈ ਵੱਡੀ ਮੁਸ਼ਕਿਲਾਂ ਖੜ੍ਹੀਆਂ ਕਰਨਗੇ | ਬਲਦੇਵ ਸਿੰਘ ਸਰਪੰਚ ਨੱਥੂਪੁਰ, ਸੋਢੀ, ਜੀਤ ਸਿੰਘ, ਮਾਸਟਰ ਨਰਿੰਜਨ ਸਿੰਘ, ਸਾਰੇ ਨੱਥੂਪੁਰ, ਜੋਗਿੰਦਰ ਸਿੰਘ ਸਾਬਕਾ ਸਰਪੰਚ, ਅਮਰਜੀਤ ਸਿੰਘ, ਜਗੀਰ ਸਿੰਘ ਦੰਦੂਪੁਰ, ਮਾਸਟਰ ਨਰਿੰਜਨ ਸਿੰਘ, ਮਾਸਟਰ ਨਰਿੰਦਰ ਸਿੰਘ, ਦਲੀਪ ਸਿੰਘ ਸਾਬਕਾ ਸਰਪੰਚ, ਜਸਕਰਨ ਸਿੰਘ ਬੂੜੇਵਾਲ, ਮਾਸਟਰ ਕਰਨੈਲ ਸਿੰਘ, ਜਸਬੀਰ ਸਿੰਘ, ਮਾਸਟਰ ਮੇਹਰ ਸਿੰਘ, ਜਸਬੀਰ ਸਿੰਘ, ਦਲੀਪ ਸਿੰਘ ਸੂਜੋਕਾਲੀਆ ਆਦਿ ਦੀ ਮੰਗ ਹੈ ਕਿ ਇਸ ਸੜਕ ਦੀ ਮੁਰੰਮਤ ਬਾਰਿਸ਼ਾਂ ਆਉਣ ਤੋਂ ਪਹਿਲਾਂ ਕੀਤੀ ਜਾਵੇ | ਭਾਵੇਂ ਕਿ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਇਸ ਸਬੰਧੀ ਕਾਫ਼ੀ ਸੰਜੀਦਾ ਹਨ ਤੇ ਉਨ੍ਹਾਂ ਵਿਭਾਗ ਦੇ ਸਹਿਯੋਗ ਨਾਲ ਇੱਕ ਅੱਧੀ ਸੜਕ 'ਤੇ ਪ੍ਰੀਮੈਕਸ ਪਾਉਣਾ ਸ਼ੁਰੂ ਵੀ ਕਰ ਦਿੱਤਾ ਹੈ ਪਰ ਜਿਸ ਰਫ਼ਤਾਰ ਨਾਲ ਇਹ ਕੰਮ ਸ਼ੁਰੂ ਹੋਇਆ, ਉਹ ਕਾਫ਼ੀ ਨਹੀਂ ਇਸ ਦੀ ਰਫ਼ਤਾਰ ਤੇਜ਼ ਕਰਨੀ ਚਾਹੀਦੀ ਹੈ ਤਾਂ ਜੋ 550 ਸਾਲਾ ਦੇ ਸ਼ੁੱਭ ਦਿਹਾੜੇ 'ਤੇ ਬਾਹਰੋਂ ਆਉਣ ਵਾਲੀਆਂ ਸੰਗਤਾਂ ਨੂੰ ਇਹ ਸੜਕਾਂ ਅਤੇ ਆਲੇ ਦੁਆਲੇ ਦੀ ਦਿੱਖ ਪ੍ਰਭਾਵਿਤ ਕਰ ਸਕੇ |


ਖ਼ਬਰ ਸ਼ੇਅਰ ਕਰੋ

ਭੁਲੱਥ ਵਿਖੇ ਪਹਿਲਾ ਦਸਤਾਰ ਸਿਖਲਾਈ ਕੈਂਪ ਸ਼ੁਰੂ

ਭੁਲੱਥ, 12 ਜੂਨ (ਮਨਜੀਤ ਸਿੰਘ ਰਤਨ)- ਭੁਲੱਥ ਵਿਖੇ ਬਾਜਵਾ ਦਸਤਾਰ ਅਕੈਡਮੀ, ਇਲਾਕੇ ਦੀ ਸਮੂਹ ਸਾਧ ਸੰਗਤ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਪਹਿਲਾ ਦਸਤਾਰ ਸਿਖਲਾਈ ਕੈਂਪ ਸ਼ੁਰੂ ਹੋਇਆ | ਇਸ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਵਿਖੇ ਬੱਚਿਆਂ ਨੂੰ 30 ਤੱਕ ਦਿੱਤੀ ਜਾਵੇਗੀ ਗੁਰਮਤਿ ਦੀ ਮੁਫ਼ਤ ਸਿਖਲਾਈ

ਫਗਵਾੜਾ, 12 ਜੂਨ (ਅਸ਼ੋਕ ਕੁਮਾਰ ਵਾਲੀਆ)- ਸਮੂਹ ਸਿੱਖ ਜਥੇਬੰਦੀਆਂ ਫਗਵਾੜਾ ਵਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਕੀਮ ਨੰਬਰ 3 ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਗੁਰਮਤਿ ਕੈਂਪ ਜੋ 30 ਜੂਨ ਤੱਕ ਲਗਾਇਆ ਜਾ ਰਿਹਾ ਹੈ, ਦੌਰਾਨ ਦਸਤਾਰ ਮੁਕਾਬਲੇ, ਗਤਕਾ ਮੁਕਾਬਲੇ, ਸੁੱਧ ...

ਪੂਰੀ ਖ਼ਬਰ »

ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਉਣਗੇ 'ਖ਼ੁਸ਼ਹਾਲੀ ਦੇ ਰਾਖੇ'- ਲੈਫ. ਜਨਰਲ ਟੀ. ਐੱਸ. ਸ਼ੇਰਗਿੱਲ

ਭੁਲੱਥ, 12 ਜੂਨ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਫ਼ੌਜੀਆਂ ਦੀ ਇਮਾਨਦਾਰੀ ਤੇ ਫ਼ਰਜ਼ਾਂ ਦੀ ਤਨਦੇਹੀ ਨਾਲ ਪਾਲਣਾ ਦੀ ਭਾਵਨਾ ਨੂੰ ਦੇਖਦਿਆਂ ਉਨ੍ਹਾਂ ਨੂੰ ਇਕ ਵੱਡੀ ਜ਼ਿੰਮੇਵਾਰੀ ਸੌਾਪੀ ਹੈ ਅਤੇ ਉਹ ...

ਪੂਰੀ ਖ਼ਬਰ »

ਪਲਾਹੀ ਵਿਖੇ ਗੁਰਤਾਗੱਦੀ ਦਿਵਸ ਮੌਕੇ ਦੂਸਰੇ ਦਿਨ ਵੀ ਧਾਰਮਿਕ ਦੀਵਾਨ ਸਜੇ

ਫਗਵਾੜਾ, 12 ਜੂਨ (ਅਸ਼ੋਕ ਕੁਮਾਰ ਵਾਲੀਆ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਲਾਹੀ ਸਾਹਿਬ ਦੇ ਸ੍ਰੀ ਗੁਰੂ ਹਰਿ ਰਾਇ ਪਾਰਕ ਵਿਖੇ ਤਿੰਨ ਰੋਜ਼ਾ ਸਮਾਗਮ ਦੇ ਦੂਸਰੇ ਦਿਨ ਸਵੇਰ ਤੋਂ ਲੈ ਕੇ ਸਾਮ ...

ਪੂਰੀ ਖ਼ਬਰ »

ਪਿੰਡ ਦੇ ਵਿਕਾਸ ਕਾਰਜਾਂ ਲਈ ਕਲੱਬ ਲੋੜੀਂਦੇ ਉਪਰਾਲੇ ਕਰ ਰਿਹੈ- ਜੈਲਾ

ਹੁਸੈਨਪੁਰ, 12 ਜੂਨ (ਸੋਢੀ)- ਕਲਗੀਧਰ ਸਪੋਰਟਸ ਕਲੱਬ ਭੁਲਾਣਾ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਨਾਲ-ਨਾਲ ਪਿੰਡ ਦੇ ਸਰਵਪੱਖੀ ਵਿਕਾਸ ਕਾਰਜਾਂ 'ਚ ਵੀ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ | ਇਹ ਸ਼ਬਦ ਕਲਗੀਧਰ ...

ਪੂਰੀ ਖ਼ਬਰ »

ਵਿਕਾਸ ਨੂੰ ਤਰਸ ਰਿਹੈ ਕਸਬਾ ਢਿਲਵਾਂ, ਲੋਕ ਦੂਸ਼ਿਤ ਪਾਣੀ ਪੀ ਕੇ ਹੋ ਰਹੇ ਹਨ ਬਿਮਾਰ

ਢਿਲਵਾਂ, 12 ਜੂਨ (ਪਲਵਿੰਦਰ ਸਿੰਘ)- ਕਸਬਾ ਢਿਲਵਾਂ ਵਿਕਾਸ ਪੱਖੋਂ ਬਹੁਤ ਅਧੂਰਾ ਹੈ | ਸਭ ਤੋਂ ਪਹਿਲੀ ਸਮੱਸਿਆ ਕਸਬੇ ਵਿਚ ਕੋਈ ਕਾਲਜ ਨਾ ਹੋਣਾ ਹੈ | ਲੜਕੀਆਂ ਜਾਂ ਲੜਕਿਆਂ ਨੂੰ ਉਚੇਰੀ ਵਿੱਦਿਆ ਲਈ ਜਲੰਧਰ ਜਾਂ ਕਪੂਰਥਲੇ ਜਾਣਾ ਪੈਂਦਾ ਹੈ, ਜਿਸ ਕਾਰਨ ਵਿਦਿਆਰਥੀਆਂ ਦਾ ...

ਪੂਰੀ ਖ਼ਬਰ »

ਦਰਿਆ 'ਚ ਡੁੱਬੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਵਿਧਾਇਕ ਸਿੱਕੀ ਤੇ ਹੋਰਾਂ ਵਲੋਂ ਦੁੱਖ ਦਾ ਇਜ਼ਹਾਰ

ਢਿਲਵਾਂ, 12 ਜੂਨ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- 4 ਦਿਨ ਪਹਿਲਾਂ ਬਿਆਸ ਦਰਿਆ ਢਿਲਵਾਂ ਵਾਸੀ ਦੋ ਨੌਜਵਾਨਾ ਜਗਦੀਪ ਸਿੰਘ (21) ਅਤੇ ਪਸਕਰਨ ਸਿੰਘ (16) ਦੀ ਡੁੱਬ ਕੇ ਮੌਤ ਹੋ ਜਾਣ 'ਤੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਅਤੇ ਹਲਕਾ ਭੁਲੱਥ ਦੇ ਇੰਚਾਰਜ ਰਮਨਜੀਤ ਸਿੰਘ ਸਿੱਕੀ ...

ਪੂਰੀ ਖ਼ਬਰ »

'ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ' ਪ੍ਰੋਗਰਾਮ ਗ਼ਰੀਬਾਂ ਲਈ ਵਰਦਾਨ ਸਾਬਿਤ ਹੋਇਆ- ਡਾ. ਭੁਮੇਸ਼ਵਰੀ

ਕਪੂਰਥਲਾ, 12 ਜੂਨ (ਅਮਰਜੀਤ ਕੋਮਲ)- ਕੌਮੀ ਸਿਹਤ ਮਿਸ਼ਨ ਤਹਿਤ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ 'ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ' ਪ੍ਰੋਗਰਾਮ (ਆਰ.ਬੀ.ਐੱਸ.ਕੇ.) ਗਰੀਬ ਵਿਅਕਤੀਆਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਧਾਰਮਿਕ ਪ੍ਰੀਖਿਆ ਕਰਵਾਈ

ਕਪੂਰਥਲਾ, 12 ਜੂਨ (ਸਡਾਨਾ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਸਤਰੀ ਸਤਿਸੰਗ ਸਭਾ ਸਟੇਟ ਗੁਰਦੁਆਰਾ ਸਾਹਿਬ ਵਲੋਂ ਬੱਚਿਆਂ ਦੇ ਧਾਰਮਿਕ ਪ੍ਰੀਖਿਆ ਮੁਕਾਬਲੇ ਕਰਵਾਏ ਗਏ, ਜਿਸ 'ਚ ਬੱਚਿਆਂ ਨੇ ਲਿਖ਼ਤੀ ਤੇ ਜੁਬਾਨੀ ਪ੍ਰਸ਼ਨ ਉੱਤਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਅਧਿਆਪਕਾਂ ਦੀ ਵਰਕਸ਼ਾਪ ਲਗਾਈ

ਕਪੂਰਥਲਾ, 12 ਜੂਨ (ਵਿ.ਪ੍ਰ.)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਚ ਅਧਿਆਪਕਾਂ ਦੀ ਇਕ ਵਰਕਸ਼ਾਪ ਲਗਾਈ ਗਈ | ਇਸ ਮੌਕੇ ਰਿਸੋਰਸਪਰਸਨ ਪਰਵਿੰਦਰ ਸਿੰਘ ਨੇ ਅਧਿਆਪਕਾਂ ਨੂੰ ਪੜ੍ਹਾਉਣ ਦੀਆਂ ਆਧੁਨਿਕ ਵਿਧੀਆਂ ਬਾਰੇ ਵਿਸਥਾਰਪੂਰਵਕ ...

ਪੂਰੀ ਖ਼ਬਰ »

ਰਮੀਦੀ ਵਿਖੇ ਪੀਰ ਬਾਬਾ ਸ਼ਾਹ ਦੁਲੋਂ ਦਾ ਸਾਲਾਨਾ ਮੇਲਾ ਕਰਵਾਇਆ

ਸੁਭਾਨਪੁਰ, 12 ਜੂਨ (ਸਤਨਾਮ ਸਿੰਘ)- ਪਿੰਡ ਰਮੀਦੀ ਵਿਖੇ ਪੀਰ ਬਾਬਾ ਸ਼ਾਹ ਦੁਲੋਂ ਦਾ ਸਾਲਾਨਾ ਮੇਲਾ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਕਰਵਾਇਆਂ ਗਿਆ | ਪਹਿਲਾਂ ਸਵੇਰੇ ਪੀਰ ਬਾਬਾ ਸ਼ਾਹ ਦੁਲੋਂ ਜੀ ਦੀ ਪਵਿੱਤਰ ਦਰਗਾਹ 'ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX