ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 2018 : ਜਪਾਨ ਅਤੇ ਸੈਨੇਗਲ ਦਾ ਮੁਕਾਬਲਾ 2-2 ਨਾਲ ਰਿਹਾ ਬਰਾਬਰ
. . .  1 day ago
ਯੂ.ਪੀ : ਬੀ.ਆਰ.ਡੀ ਕਾਲਜ 'ਚ 15 ਸਾਲਾਂ ਲੜਕੀ ਦਾ ਜਿਸਮਾਨੀ ਸ਼ੋਸ਼ਣ
. . .  1 day ago
ਲਖਨਊ, 24 ਜੂਨ - ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿਖੇ ਬੀ.ਆਰ.ਡੀ ਕਾਲਜ 'ਚ ਇੱਕ 15 ਸਾਲਾਂ ਲੜਕੀ ਨਾਲ ਕਥਿਤ ਤੌਰ 'ਤੇ ਜਿਸਮਾਨੀ ਸ਼ੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਜਪਾਨ 1 ਸੈਨੇਗਲ 1
. . .  1 day ago
ਪ੍ਰੇਮੀ ਜੋੜੇ ਵੱਲੋਂ ਖੁਦਕੁਸ਼ੀ
. . .  1 day ago
ਮਾਛੀਵਾੜਾ ਸਾਹਿਬ, 24 ਜੂਨ - ਮਾਛੀਵਾੜਾ ਦੇ ਪਿੰਡ ਮਾਣੇਵਾਲ ਵਿਖੇ ਇਕ ਵਿਆਹੁਤਾ ਔਰਤ ਅਤੇ ਇਸੇ ਪਿੰਡ ਦੇ ਰਹਿਣ ਵਾਲੇ ਮਜ਼ਦੂਰੀ ਕਰਦੇ ਇਕ ਵਿਅਕਤੀ ਨੇ ਜ਼ਹਰਿਲੀ ਵਸਤੂ ਦਾ ਸੇਵਨ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਫੀਫਾ ਵਿਸ਼ਵ ਕੱਪ 2018 : ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾਇਆ
. . .  1 day ago
ਮਾਸਕੋ, 24 ਜੂਨ- ਫੀਫਾ ਵਿਸ਼ਵ ਕੱਪ 2018 ਦੇ ਮੈਚ 'ਚ ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾ......
ਕੋਠਾਰੀ ਹਾਊਸ ਦੀ ਇਮਾਰਤ 'ਚ ਲੱਗੀ ਅੱਗ
. . .  1 day ago
ਮੁੰਬਈ, 24 ਜੂਨ - ਗੋਰੇ ਗਾਓ ਦੇ ਕੋਠਾਰੀ ਹਾਊਸ ਦੀ ਇਮਾਰਤ 'ਚ ਅੱਗ ਲੱਗਣ ਦਾ ਸਮਾਚਾਰ ਮਿਲਿਆ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ...
ਪਾਕਿ 'ਚ ਗੁਰਦੁਆਰਾ ਪੰਜਾ ਸਾਹਿਬ 'ਚ ਜਾਣ 'ਤੇ ਰੋਕਣ ਸਬੰਧੀ ਬੋਲੇ ਅਜੈ ਬਿਸੇਰੀਆ
. . .  1 day ago
ਨਵੀਂ ਦਿੱਲੀ, 24 ਜੂਨ- ਭਾਰਤੀ ਹਾਈ ਕਮਿਸ਼ਨਰ ਅਜੈ ਬਿਸੇਰੀਆ ਨੇ ਦੱਸਿਆ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਤੋਂ ਯਾਤਰਾ ਦੀ ਇਜਾਜ਼ਤ ਮਿਲਣ ਦੇ ਬਾਵਜੂਦ ਉਨ੍ਹਾਂ ਨੂੰ ਬੀਤੇ ਦਿਨ ਪਾਕਿਸਤਾਨ ਦੇ ਹਸਨ ਅਬਦਾਲ ਵਿਖੇ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੋਂ ਬਾਅਦ ਇੰਗਲੈਂਡ 5-0 ਨਾਲ ਅੱਗੇ
. . .  1 day ago
ਫੀਫਾ ਵਿਸ਼ਵ ਕੱਪ 2018 : ਪਨਾਮਾ ਵਿਰੁੱਧ ਇੰਗਲੈਂਡ 4-0 ਨਾਲ ਅੱਗੇ
. . .  1 day ago
ਦਿੱਲੀ 'ਚ ਦਰਖ਼ਤਾਂ ਦੀ ਕਟਾਈ 'ਤੇ ਲੋਕਾਂ ਦਾ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 24 ਜੂਨ- ਰਾਜਧਾਨੀ ਦਿੱਲੀ 'ਚ ਪੁਨਰਵਿਕਾਸ ਪ੍ਰਾਜੈਕਟ ਲਈ ਦਰਖਤਾਂ ਦੀ ਕਟਾਈ ਦੇ ਵਿਰੋਧ 'ਚ ਅੱਜ ਨੌਰੋਜੀ ਨਗਰ, ਨੇਤਾਜੀ ਨਗਰ ਅਤੇ ਸਰੋਜਨੀ ਨਗਰ 'ਚ ਲੋਕਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁਠਭੇੜ ਦੌਰਾਨ ਤੀਜੇ ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  1 day ago
ਸ੍ਰੀਨਗਰ, 24 ਜੂਨ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਚਾਦਰ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਹੋਈ ਮੁਠਭੇੜ 'ਚ ਇੱਕ ਅੱਤਵਾਦੀ ਨੇ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਸੁਰੱਖਿਆ ਬਲਾਂ ਅੱਗੇ ਆਤਮ ਸਮਰਪਣ ਕਰ ਦਿੱਤਾ। ਇਸ ਗੱਲ ਦੀ...
ਮਣੀਪੁਰ-ਮਿਆਂਮਾਰ ਸਰਹੱਦ 'ਤੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਇੰਫਾਲ, 24 ਜੂਨ- ਮਣੀਪੁਰ-ਮਿਆਂਮਾਰ ਸਰਹੱਦ 'ਤੇ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ ਗਈ। ਇਸ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਫਿਲਹਾਲ ਕੋਈ ਖ਼ਬਰ ਨਹੀਂ ਹੈ...
ਹਰਿਦੁਆਰ ਦੇ ਸ਼ਾਂਤੀਕੁੰਜ ਆਸ਼ਰਮ ਪਹੁੰਚੇ ਅਮਿਤ ਸ਼ਾਹ
. . .  1 day ago
ਦੇਹਰਾਦੂਨ, 24 ਜੂਨ- ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅੱਜ ਉਤਰਾਖੰਡ ਦੇ ਦੌਰੇ 'ਤੇ ਹਨ। ਇਸ ਦੌਰਾਨ ਉਹ ਹਰਿਦੁਆਰ 'ਚ ਸ਼ਾਂਤੀਕੁੰਜ ਆਸ਼ਰਮ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਉਤਰਾਖੰਡ ਦੇ ਮੁੱਖ ਮੰਤਰੀ ਤਿਵੇਂਦਰ ਸਿੰਘ ਰਾਵਤ ਦੇ ਇਲਾਵਾ ਕਈ ਨੇਤਾ ਮੌਜੂਦ ਸਨ...
ਭਾਜਪਾ ਵੱਲੋਂ ਜੰਮੂ ਅਤੇ ਲਦਾਖ਼ ਇਲਾਕੇ ਦੀ ਅਣਦੇਖੀ ਦੇ ਦੋਸ਼ਾਂ ਨੂੰ ਮਹਿਬੂਬਾ ਨੇ ਨਕਾਰਿਆ
. . .  1 day ago
ਸ੍ਰੀਨਗਰ, 24 ਜੂਨ - ਜੰਮੂ ਕਸ਼ਮੀਰ 'ਚ ਭਾਜਪਾ-ਪੀ.ਡੀ.ਪੀ ਦੇ ਗਠਜੋੜ ਟੁੱਟਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਗਠਜੋੜ ਦੀ ਉਲੰਘਣਾ ਨਹੀਂ ਕੀਤੀ ਅਤੇ ਸੰਯੁਕਤ ਏਜੰਡੇ ਦੀਆਂ...
ਚੈਂਪੀਅਨਜ਼ ਟਰਾਫੀ ਹਾਕੀ 2018 : ਭਾਰਤ ਨੇ ਅਰਜਨਟੀਨਾ ਨੂੰ 2-1 ਨਾਲ ਹਰਾਇਆ
. . .  1 day ago
ਬਿਜਲੀ ਮੁਲਾਜ਼ਮ ਦੇ ਘਰੋਂ ਲੱਖਾਂ ਰੁਪਏ ਦਾ ਸਮਾਨ ਚੋਰੀ
. . .  1 day ago
ਜੋਧਪੁਰ ਬੰਦੀਆਂ ਦੀ ਸਹਾਇਤਾ ਕਰੇਗੀ ਵਿਸ਼ੇਸ਼ ਸਬ ਕਮੇਟੀ - ਲੌਂਗੋਵਾਲ
. . .  1 day ago
ਜੰਮੂ-ਕਸ਼ਮੀਰ 'ਚ ਦੋ ਸ਼ੱਕੀ ਗ੍ਰਿਫ਼ਤਾਰ
. . .  1 day ago
ਚੈਂਪੀਅਨਜ਼ ਟਰਾਫੀ ਹਾਕੀ 2018 : ਭਾਰਤ, ਅਰਜਨਟੀਨਾ ਤੋਂ 2-1 ਨਾਲ ਅੱਗੇ
. . .  1 day ago
ਚੈਂਪੀਅਨਜ਼ ਟਰਾਫ਼ੀ ਹਾਕੀ 2018 : ਅਰਜਨਟੀਨਾ ਤੋਂ 2-0 ਨਾਲ ਭਾਰਤ ਅੱਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ
  •     Confirm Target Language  

ਕਪੂਰਥਲਾ / ਫਗਵਾੜਾ

ਡਾਕਟਰ 'ਤੇ ਹਮਲਾ ਕਰਨ ਵਾਲੇ ਦੀ ਗਿ੍ਫ਼ਤਾਰੀ ਉਪਰੰਤ ਡਾਕਟਰਾਂ ਦੀ ਹੜਤਾਲ ਹੋਈ ਖ਼ਤਮ

ਕਪੂਰਥਲਾ, 12 ਜੂਨ (ਸਡਾਨਾ)- ਬੀਤੇ ਦਿਨੀਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਡਿਊਟੀ ਦੇ ਰਹੇ ਡਾ. ਗੁਰਨਾਮ ਸਹੋਤਾ ਨਾਲ ਕੁਝ ਵਿਅਕਤੀਆਂ ਵਲੋਂ ਕਥਿਤ ਤੌਰ 'ਤੇ ਕੁੱਟਮਾਰ ਕਰਨ ਅਤੇ ਉਨ੍ਹਾਂ ਨਾਲ ਬਦਸਲੂਕੀ ਕਰਨ ਦੇ ਮਾਮਲੇ ਨੂੰ ਲੈ ਕੇ ਸਿਵਲ ਹਸਪਤਾਲ ਦੇ ਡਾਕਟਰਾਂ ...

ਪੂਰੀ ਖ਼ਬਰ »

ਮਿਸ਼ਨ 'ਤੰਦਰੁਸਤ ਪੰਜਾਬ' ਦੀ ਸਫ਼ਲਤਾ ਲਈ ਅਧਿਕਾਰੀ ਕਾਰਜ ਯੋਜਨਾ ਉਲੀਕ ਕੇ ਕੰਮ ਕਰਨ-ਡੀ. ਸੀ.

ਕਪੂਰਥਲਾ, 12 ਜੂਨ (ਵਿ.ਪ੍ਰ.)- ਪੰਜਾਬ ਸਰਕਾਰ ਵਲੋਂ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਆਰੰਭੇ ਗਏ ਮਿਸ਼ਨ ਤੰਦਰੁਸਤ ਪੰਜਾਬ ਦੀ ਸਫ਼ਲਤਾ ਲਈ ਇਕ ਸਾਲ ਦਾ ਟੀਚਾ ਮਿੱਥ ਕੇ ਕੰਮ ਕੀਤਾ ਜਾਵੇ | ਇਹ ਹਦਾਇਤ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਇਸ ਮਿਸ਼ਨ ਸਬੰਧੀ ...

ਪੂਰੀ ਖ਼ਬਰ »

ਕੰਮ ਕਰਦੇ ਸਮੇਂ ਅਚਾਨਕ ਕਰੰਟ ਲੱਗਣ ਨਾਲ ਲਾਈਨਮੈਨ ਦੀ ਮੌਤ

ਸੁਭਾਨਪੁਰ, 12 ਜੂਨ (ਸਤਨਾਮ ਸਿੰਘ)- ਪਿੰਡ ਬਾਮੂਵਾਲ ਵਿਖੇ ਪਰਮਿਟ ਲੈ ਕੇ ਖ਼ਾਨਪੁਰ ਫੀਡਰ 'ਤੇ ਕੰਮ ਕਰ ਰਹੇ ਇਕ ਪਾਵਰ ਕਾਰਪੋਰੇਸ਼ਨ ਦੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਬ ਡਵੀਜ਼ਨ ਹਮੀਰਾ ਦੇ ਐੱਸ. ਡੀ. ਓ. ਨੀਰਜ ਪਿਪਲਾਨੀ ...

ਪੂਰੀ ਖ਼ਬਰ »

ਫੂਡ ਸੇਫ਼ਟੀ ਟੀਮ ਵਲੋਂ ਫ਼ਲ ਵੇਚਣ ਵਾਲੀਆਂ ਵੱਖ-ਵੱਖ ਕੰਪਨੀਆਂ ਦੇ ਚੈਂਬਰਾਂ ਦਾ ਅਚਾਨਕ ਨਿਰੀਖਣ

ਕਪੂਰਥਲਾ, 12 ਜੂਨ (ਵਿ. ਪ੍ਰ.)- ਫੂਡ ਸੇਫਟੀ ਟੀਮ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਸ਼ਹਿਰ ਦੇ ਵੱਖ-ਵੱਖ ਹੋਲ ਸੇਲਰ ਫ਼ਲ ਵੇਚਣ ਵਾਲੀਆਂ ਕੰਪਨੀਆਂ ਦੇ ਚੈਂਬਰਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਡਾ. ਹਰਜੋਤਪਾਲ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖਾਦਾਂ ਵੇਚਣ ਵਾਲੀਆਂ ਦੁਕਾਨਾਂ ਦੀ ਕੀਤੀ ਚੈਕਿੰਗ

ਫਗਵਾੜਾ, 12 ਜੂਨ (ਅਸ਼ੋਕ ਕੁਮਾਰ ਵਾਲੀਆ)- ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬਲਾਕ ਫਗਵਾੜਾ ਦੇ ਖਾਦਾਂ ਵੇਚਣ ਵਾਲਿਆਂ ਦੁਕਾਨਾਂ ਦੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਫਗਵਾੜਾ ਦੀ ਟੀਮ ਵਲੋਂ ਚੈਕਿੰਗ ਕੀਤੀ | ਚੈਕਿੰਗ ਦੌਰਾਨ ਮੁੱਖ ਅਫ਼ਸਰ ਡਾ. ਪਰਮਜੀਤ ਸਿੰਘ ...

ਪੂਰੀ ਖ਼ਬਰ »

ਰਿਆਸਤੀ ਸ਼ਹਿਰ ਕਪੂਰਥਲਾ ਵਿਚਲੀ ਗੋਲ ਕੋਠੀ ਤੇ ਦਰਬਾਰ ਹਾਲ ਦੀ ਕਾਇਆ ਕਲਪ ਦਾ ਕੰਮ ਜੰਗੀ ਪੱਧਰ 'ਤੇ ਜਾਰੀ

ਕਪੂਰਥਲਾ, 12 ਮਈ (ਅਮਰਜੀਤ ਕੋਮਲ)- ਪੰਜਾਬ ਹੈਰੀਟੇਜ ਤੇ ਟੂਰਿਜ਼ਮ ਪ੍ਰਮੋਸ਼ਨ ਬੋਰਡ ਵਲੋਂ ਰਿਆਸਤੀ ਸ਼ਹਿਰ ਕਪੂਰਥਲਾ ਵਿਚਲੀਆਂ ਇਮਾਰਤਾਂ ਗੋਲ ਕੋਠੀ, ਦਰਬਾਰ ਹਾਲ ਜੋ ਖੰਡਰਾਤ ਬਣਦੀਆਂ ਜਾ ਰਹੀਆਂ ਸਨ, ਦੀ ਪੁਰਾਣੀ ਦਿੱਖ ਬਹਾਲ ਕਰਨ ਲਈ ਜੰਗੀ ਪੱਧਰ 'ਤੇ ਕੰਮ ਚੱਲ ਰਿਹਾ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ 'ਚ ਸੈਂਕੜੇ ਕਿਸਾਨਾਂ-ਮਜ਼ਦੂਰਾਂ ਵਲੋਂ ਐੱਸ. ਡੀ. ਓ. ਪਾਵਰਕਾਮ ਦੇ ਦਫ਼ਤਰ ਮੂਹਰੇ ਧਰਨਾ

ਸੁਲਤਾਨਪੁਰ ਲੋਧੀ, 12 ਜੂਨ (ਥਿੰਦ, ਸੋਨੀਆ, ਹੈਪੀ)-ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਅੱਜ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨੇ ਐਸ.ਡੀ.ਓ. ਪਾਵਰਕਾਮ ਸੁਲਤਾਨਪੁਰ ਲੋਧੀ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਕੈਪਟਨ ਸਰਕਾਰ ਤੇ ਪਾਵਰਕਾਮ ਦੇ ਭਿ੍ਸ਼ਟ ਅਧਿਕਾਰੀਆਂ ...

ਪੂਰੀ ਖ਼ਬਰ »

ਗੁਰਦੁਆਰਾ ਬੇਰ ਸਾਹਿਬ ਦੇ ਸਾਹਮਣੇ ਲੋਹੀਆਂ-ਸੁਲਤਾਨਪੁਰ ਲੋਧੀ ਸੜਕ 'ਤੇ ਲੱਗਦੇ ਜਾਮ ਕਾਰਨ ਸੰਗਤ ਪ੍ਰੇਸ਼ਾਨ

ਸੁਲਤਾਨਪੁਰ ਲੋਧੀ, 12 ਜੂਨ (ਥਿੰਦ)- ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸਾਹਮਣੇ ਗੁਜ਼ਰਦੀ ਲੋਹੀਆਂ ਨੂੰ ਜਾਣ ਵਾਲੀ ਸੜਕ ਉੱਪਰ ਰੋਜ਼ਾਨਾ ਜਾਮ ਲੱਗਣ ਕਾਰਨ ਸੰਗਤਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੇ ਸ਼ਹਿਰ ਅੰਦਰ ਸਥਿਤ ਹੋਰ ਗੁਰਦੁਆਰਿਆਂ ਦੇ ਦਰਸ਼ਨ ਕਰਨ ਲਈ ਪੰਜਾਬ ਅਤੇ ਦੂਜੇ ਸੂਬਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਆਉਂਦੀਆਂ ਹਨ | ਇਹ ਸੜਕ ਸੁਲਤਾਨਪੁਰ ਲੋਧੀ ਤੋਂ ਲੋਹੀਆਂ-ਫਿਰੋਜਪੁਰ ਨੂੰ ਜਾਂਦੀ ਹੈ | ਕਪੂਰਥਲਾ ਅਤੇ ਗੋਇੰਦਵਾਲ ਸਾਹਿਬ ਤੋਂ ਆਉਣ ਵਾਲੀ ਟ੍ਰੈਫ਼ਿਕ ਲੋਹੀਆਂ ਨੂੰ ਜਾਣ ਲਈ ਇਸੇ ਸੜਕ ਉੱਪਰ ਗੁਜ਼ਰਦੀ ਹੈ | ਇਸੇ ਤਰ੍ਹਾਂ ਜਦੋਂ ਸੰਗਤਾਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਨੂੰ ਆਉਂਦੀਆਂ ਹਨ ਤਾਂ ਵਾਹਨਾਂ ਦੀ ਭੀੜ ਕਾਰਨ ਜਾਮ ਲੱਗ ਜਾਂਦਾ ਹੈ | ਸ਼ੋ੍ਰਮਣੀ ਕਮੇਟੀ ਦੇ ਵਧੀਕ ਸਕੱਤਰ ਭਾਈ ਚਾਨਣ ਸਿੰਘ ਦੀਪੇਵਾਲ ਨੇ ਕਿਹਾ ਕਿ ਸ਼ਤਾਬਦੀ ਸਮਾਗਮਾਂ ਨੂੰ ਲੈ ਕਿ ਸ਼ੋ੍ਰਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਿਰਮਾਣ ਕਾਰਜ ਕਰਵਾਏ ਜਾ ਰਹੇ ਹਨ | ਇਨ੍ਹਾਂ ਕਾਰਜਾਂ ਲਈ ਚੱਲ ਰਹੀ ਕਾਰ ਸੇਵਾ ਵਿਚ ਸੰਗਤਾਂ ਵੱਡੇ ਪੱਧਰ 'ਤੇ ਪਹੁੰਚ ਰਹੀਆਂ ਹਨ | ਮੌਕੇ 'ਤੇ ਜਾ ਕੇ ਦੇਖਿਆ ਗਿਆ ਤਾਂ ਕੁੱਝ ਦੁਕਾਨਦਾਰਾਂ ਅਤੇ ਰੇਹੜੀਆਂ ਵਾਲਿਆਂ ਨੇ ਸੜਕ ਉੱਪਰ ਕਬਜ਼ੇ ਕੀਤੇ ਹੋਏ ਸਨ | ਇਸ ਮੌਕੇ ਹਾਜ਼ਰ ਸੰਗਤਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼ਤਾਬਦੀ ਸਮਾਗਮਾਂ ਮੌਕੇ ਸੰਗਤਾਂ ਦੀ ਆਮਦ ਨੂੰ ਦੇਖਦਿਆਂ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਆਲੇ ਦੁਆਲੇ ਰਿੰਗ ਰੋਡ ਬਣਾਈ ਜਾਵੇ ਤਾਂ ਜੋ ਬਾਹਰੋਂ ਆਉਣ ਵਾਲੇ ਸਾਧਨ ਸ਼ਹਿਰ ਅੰਦਰ ਦਾਖਲ ਨਾ ਹੋਣ ਅਤੇ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ |


ਖ਼ਬਰ ਸ਼ੇਅਰ ਕਰੋ

ਅਕਾਲ ਐਜੂਕੇਸ਼ਨ ਸਰਵਿਸ ਨੇ ਸੈਮੀਨਾਰ ਕਰਵਾਇਆ

ਸੁਲਤਾਨਪੁਰ ਲੋਧੀ, 12 ਜੂਨ (ਥਿੰਦ, ਹੈਪੀ)- ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਅਕਾਲ ਐਜੂਕੇਸ਼ਨ ਸਰਵਿਸ ਵਲੋਂ ਅੱਜ ਇਕ ਸੈਮੀਨਾਰ ਕਰਵਾਇਆ ਕਰਵਾਇਆ ਗਿਆ, ਜਿਸ 'ਚ ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਉੱਥੋਂ ਦੀ ਸਰਕਾਰ ਵਲੋਂ ਸਟੂਡੈਂਟ ਵੀਜ਼ਾ ਦੇ ਨਿਯਮਾਂ ...

ਪੂਰੀ ਖ਼ਬਰ »

ਨਗਰ ਨਿਗਮ ਕਮਿਸ਼ਨਰ ਦਫ਼ਤਰ ਵਿਖੇ ਸਾਬਕਾ ਮੰਤਰੀ ਮਾਨ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

ਫਗਵਾੜਾ, 12 ਜੂਨ (ਅਸ਼ੋਕ ਕੁਮਾਰ ਵਾਲੀਆ)- ਬੰਗਾ ਰੋਡ 'ਤੇ ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਮਲਟੀ ਸਟੋਰੀ ਕਾਰ ਪਾਰਕਿੰਗ ਅਤੇ ਰੈਸਟ ਹਾਊਸ ਦੇ ਨਜ਼ਦੀਕ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਡੀਟੋਰੀਅਮ ਦੇ 17 ਜੂਨ ਨੂੰ ਰੱਖੇ ਗਏ ਉਦਘਾਟਨ ਸਮਾਗਮ ਦੀਆਂ ...

ਪੂਰੀ ਖ਼ਬਰ »

ਸੁਲਤਾਨਪੁਰ ਨੂੰ ਆਉਣ ਵਾਲੀਆਂ ਸੜਕਾਂ ਥਾਂ-ਥਾਂ ਤੋਂ ਟੁੱਟੀਆਂ ਹੋਣ ਕਾਰਨ ਲੋਕ ਡਾਹਢੇ ਪ੍ਰੇਸ਼ਾਨ

ਤਲਵੰਡੀ ਚੌਧਰੀਆਂ, 12 (ਪਰਸਨ ਲਾਲ ਭੋਲਾ)- ਸੁਲਤਾਨਪੁਰ ਲੋਧੀ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦੀ ਹਾਲਤ ਬਹੁਤ ਮਾੜੀ ਹੈ ਅਤੇ ਥਾਂ-ਥਾਂ ਤੋਂ ਟੁੱਟੀਆਂ ਹੋਈਆਂ ਹਨ ਜੋ ਆਵਾਜਾਈ ਨੂੰ ਪ੍ਰਭਾਵਿਤ ਵੀ ਕਰਦੀਆਂ ਹਨ | 2019 ਵਿਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ...

ਪੂਰੀ ਖ਼ਬਰ »

ਭੁਲੱਥ ਵਿਖੇ ਪਹਿਲਾ ਦਸਤਾਰ ਸਿਖਲਾਈ ਕੈਂਪ ਸ਼ੁਰੂ

ਭੁਲੱਥ, 12 ਜੂਨ (ਮਨਜੀਤ ਸਿੰਘ ਰਤਨ)- ਭੁਲੱਥ ਵਿਖੇ ਬਾਜਵਾ ਦਸਤਾਰ ਅਕੈਡਮੀ, ਇਲਾਕੇ ਦੀ ਸਮੂਹ ਸਾਧ ਸੰਗਤ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਪਹਿਲਾ ਦਸਤਾਰ ਸਿਖਲਾਈ ਕੈਂਪ ਸ਼ੁਰੂ ਹੋਇਆ | ਇਸ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਵਿਖੇ ਬੱਚਿਆਂ ਨੂੰ 30 ਤੱਕ ਦਿੱਤੀ ਜਾਵੇਗੀ ਗੁਰਮਤਿ ਦੀ ਮੁਫ਼ਤ ਸਿਖਲਾਈ

ਫਗਵਾੜਾ, 12 ਜੂਨ (ਅਸ਼ੋਕ ਕੁਮਾਰ ਵਾਲੀਆ)- ਸਮੂਹ ਸਿੱਖ ਜਥੇਬੰਦੀਆਂ ਫਗਵਾੜਾ ਵਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਕੀਮ ਨੰਬਰ 3 ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਗੁਰਮਤਿ ਕੈਂਪ ਜੋ 30 ਜੂਨ ਤੱਕ ਲਗਾਇਆ ਜਾ ਰਿਹਾ ਹੈ, ਦੌਰਾਨ ਦਸਤਾਰ ਮੁਕਾਬਲੇ, ਗਤਕਾ ਮੁਕਾਬਲੇ, ਸੁੱਧ ...

ਪੂਰੀ ਖ਼ਬਰ »

ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਉਣਗੇ 'ਖ਼ੁਸ਼ਹਾਲੀ ਦੇ ਰਾਖੇ'- ਲੈਫ. ਜਨਰਲ ਟੀ. ਐੱਸ. ਸ਼ੇਰਗਿੱਲ

ਭੁਲੱਥ, 12 ਜੂਨ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਫ਼ੌਜੀਆਂ ਦੀ ਇਮਾਨਦਾਰੀ ਤੇ ਫ਼ਰਜ਼ਾਂ ਦੀ ਤਨਦੇਹੀ ਨਾਲ ਪਾਲਣਾ ਦੀ ਭਾਵਨਾ ਨੂੰ ਦੇਖਦਿਆਂ ਉਨ੍ਹਾਂ ਨੂੰ ਇਕ ਵੱਡੀ ਜ਼ਿੰਮੇਵਾਰੀ ਸੌਾਪੀ ਹੈ ਅਤੇ ਉਹ ...

ਪੂਰੀ ਖ਼ਬਰ »

ਪਲਾਹੀ ਵਿਖੇ ਗੁਰਤਾਗੱਦੀ ਦਿਵਸ ਮੌਕੇ ਦੂਸਰੇ ਦਿਨ ਵੀ ਧਾਰਮਿਕ ਦੀਵਾਨ ਸਜੇ

ਫਗਵਾੜਾ, 12 ਜੂਨ (ਅਸ਼ੋਕ ਕੁਮਾਰ ਵਾਲੀਆ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਲਾਹੀ ਸਾਹਿਬ ਦੇ ਸ੍ਰੀ ਗੁਰੂ ਹਰਿ ਰਾਇ ਪਾਰਕ ਵਿਖੇ ਤਿੰਨ ਰੋਜ਼ਾ ਸਮਾਗਮ ਦੇ ਦੂਸਰੇ ਦਿਨ ਸਵੇਰ ਤੋਂ ਲੈ ਕੇ ਸਾਮ ...

ਪੂਰੀ ਖ਼ਬਰ »

ਪਿੰਡ ਦੇ ਵਿਕਾਸ ਕਾਰਜਾਂ ਲਈ ਕਲੱਬ ਲੋੜੀਂਦੇ ਉਪਰਾਲੇ ਕਰ ਰਿਹੈ- ਜੈਲਾ

ਹੁਸੈਨਪੁਰ, 12 ਜੂਨ (ਸੋਢੀ)- ਕਲਗੀਧਰ ਸਪੋਰਟਸ ਕਲੱਬ ਭੁਲਾਣਾ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਨਾਲ-ਨਾਲ ਪਿੰਡ ਦੇ ਸਰਵਪੱਖੀ ਵਿਕਾਸ ਕਾਰਜਾਂ 'ਚ ਵੀ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ | ਇਹ ਸ਼ਬਦ ਕਲਗੀਧਰ ...

ਪੂਰੀ ਖ਼ਬਰ »

ਵਿਕਾਸ ਨੂੰ ਤਰਸ ਰਿਹੈ ਕਸਬਾ ਢਿਲਵਾਂ, ਲੋਕ ਦੂਸ਼ਿਤ ਪਾਣੀ ਪੀ ਕੇ ਹੋ ਰਹੇ ਹਨ ਬਿਮਾਰ

ਢਿਲਵਾਂ, 12 ਜੂਨ (ਪਲਵਿੰਦਰ ਸਿੰਘ)- ਕਸਬਾ ਢਿਲਵਾਂ ਵਿਕਾਸ ਪੱਖੋਂ ਬਹੁਤ ਅਧੂਰਾ ਹੈ | ਸਭ ਤੋਂ ਪਹਿਲੀ ਸਮੱਸਿਆ ਕਸਬੇ ਵਿਚ ਕੋਈ ਕਾਲਜ ਨਾ ਹੋਣਾ ਹੈ | ਲੜਕੀਆਂ ਜਾਂ ਲੜਕਿਆਂ ਨੂੰ ਉਚੇਰੀ ਵਿੱਦਿਆ ਲਈ ਜਲੰਧਰ ਜਾਂ ਕਪੂਰਥਲੇ ਜਾਣਾ ਪੈਂਦਾ ਹੈ, ਜਿਸ ਕਾਰਨ ਵਿਦਿਆਰਥੀਆਂ ਦਾ ...

ਪੂਰੀ ਖ਼ਬਰ »

ਦਰਿਆ 'ਚ ਡੁੱਬੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਵਿਧਾਇਕ ਸਿੱਕੀ ਤੇ ਹੋਰਾਂ ਵਲੋਂ ਦੁੱਖ ਦਾ ਇਜ਼ਹਾਰ

ਢਿਲਵਾਂ, 12 ਜੂਨ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- 4 ਦਿਨ ਪਹਿਲਾਂ ਬਿਆਸ ਦਰਿਆ ਢਿਲਵਾਂ ਵਾਸੀ ਦੋ ਨੌਜਵਾਨਾ ਜਗਦੀਪ ਸਿੰਘ (21) ਅਤੇ ਪਸਕਰਨ ਸਿੰਘ (16) ਦੀ ਡੁੱਬ ਕੇ ਮੌਤ ਹੋ ਜਾਣ 'ਤੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਅਤੇ ਹਲਕਾ ਭੁਲੱਥ ਦੇ ਇੰਚਾਰਜ ਰਮਨਜੀਤ ਸਿੰਘ ਸਿੱਕੀ ...

ਪੂਰੀ ਖ਼ਬਰ »

'ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ' ਪ੍ਰੋਗਰਾਮ ਗ਼ਰੀਬਾਂ ਲਈ ਵਰਦਾਨ ਸਾਬਿਤ ਹੋਇਆ- ਡਾ. ਭੁਮੇਸ਼ਵਰੀ

ਕਪੂਰਥਲਾ, 12 ਜੂਨ (ਅਮਰਜੀਤ ਕੋਮਲ)- ਕੌਮੀ ਸਿਹਤ ਮਿਸ਼ਨ ਤਹਿਤ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ 'ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ' ਪ੍ਰੋਗਰਾਮ (ਆਰ.ਬੀ.ਐੱਸ.ਕੇ.) ਗਰੀਬ ਵਿਅਕਤੀਆਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਧਾਰਮਿਕ ਪ੍ਰੀਖਿਆ ਕਰਵਾਈ

ਕਪੂਰਥਲਾ, 12 ਜੂਨ (ਸਡਾਨਾ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਸਤਰੀ ਸਤਿਸੰਗ ਸਭਾ ਸਟੇਟ ਗੁਰਦੁਆਰਾ ਸਾਹਿਬ ਵਲੋਂ ਬੱਚਿਆਂ ਦੇ ਧਾਰਮਿਕ ਪ੍ਰੀਖਿਆ ਮੁਕਾਬਲੇ ਕਰਵਾਏ ਗਏ, ਜਿਸ 'ਚ ਬੱਚਿਆਂ ਨੇ ਲਿਖ਼ਤੀ ਤੇ ਜੁਬਾਨੀ ਪ੍ਰਸ਼ਨ ਉੱਤਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਅਧਿਆਪਕਾਂ ਦੀ ਵਰਕਸ਼ਾਪ ਲਗਾਈ

ਕਪੂਰਥਲਾ, 12 ਜੂਨ (ਵਿ.ਪ੍ਰ.)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਚ ਅਧਿਆਪਕਾਂ ਦੀ ਇਕ ਵਰਕਸ਼ਾਪ ਲਗਾਈ ਗਈ | ਇਸ ਮੌਕੇ ਰਿਸੋਰਸਪਰਸਨ ਪਰਵਿੰਦਰ ਸਿੰਘ ਨੇ ਅਧਿਆਪਕਾਂ ਨੂੰ ਪੜ੍ਹਾਉਣ ਦੀਆਂ ਆਧੁਨਿਕ ਵਿਧੀਆਂ ਬਾਰੇ ਵਿਸਥਾਰਪੂਰਵਕ ...

ਪੂਰੀ ਖ਼ਬਰ »

ਰਮੀਦੀ ਵਿਖੇ ਪੀਰ ਬਾਬਾ ਸ਼ਾਹ ਦੁਲੋਂ ਦਾ ਸਾਲਾਨਾ ਮੇਲਾ ਕਰਵਾਇਆ

ਸੁਭਾਨਪੁਰ, 12 ਜੂਨ (ਸਤਨਾਮ ਸਿੰਘ)- ਪਿੰਡ ਰਮੀਦੀ ਵਿਖੇ ਪੀਰ ਬਾਬਾ ਸ਼ਾਹ ਦੁਲੋਂ ਦਾ ਸਾਲਾਨਾ ਮੇਲਾ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਕਰਵਾਇਆਂ ਗਿਆ | ਪਹਿਲਾਂ ਸਵੇਰੇ ਪੀਰ ਬਾਬਾ ਸ਼ਾਹ ਦੁਲੋਂ ਜੀ ਦੀ ਪਵਿੱਤਰ ਦਰਗਾਹ 'ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX