ਤਾਜਾ ਖ਼ਬਰਾਂ


ਸਮ੍ਰਿਤੀ ਮੰਧਾਨਾ ਤੇ ਰੋਹਨ ਬੋਪੰਨਾ ਅਰਜੁਨ ਐਵਾਰਡ ਨਾਲ ਸਨਮਾਨਿਤ
. . .  1 day ago
ਨਵੀਂ ਦਿੱਲੀ, 16 ਜੁਲਾਈ - ਖੇਡ ਮੰਤਰੀ ਕਿਰਨ ਰਿਜਿਜੂ ਨੇ ਅੱਜ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਸਮ੍ਰਿਤੀ ਮੰਧਾਨਾ ਅਤੇ ਟੈਨਿਸ ਖਿਡਾਰੀ ਰੋਹਨ ਬੋਪੰਨਾ ਨੂੰ ਅਰਜੁਨ ਐਵਾਰਡ ਨਾਲ...
ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟ ਤੇ ਇੱਕ ਕੈਬਿਨ ਕਰੂ ਮੈਂਬਰ ਮੁਅੱਤਲ
. . .  1 day ago
ਨਵੀਂ ਦਿੱਲੀ, 16 ਜੁਲਾਈ - ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ 'ਤੇ 3 ਪਾਇਲਟਾਂ ਤੇ ਇੱਕ ਕੈਬਿਨ ਕਰੂ ਮੈਂਬਰ ਨੂੰ ਮੁਅੱਤਲ ਕਰ ਦਿੱਤਾ ਗਿਆ...
ਮੁੰਬਈ ਇਮਾਰਤ ਹਾਦਸਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਡਿੱਗਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 10 ਹੋ ਗਈ ਹੈ, ਜਦਕਿ 8 ਲੋਕ ਜ਼ਖਮੀ...
ਪਿਸਤੌਲ ਦੀ ਨੋਕ 'ਤੇ ਦਿਨ-ਦਿਹਾੜੇ ਵੈਸਟਰਨ ਯੂਨੀਅਨ ਤੋਂ ਨਗਦੀ ਦੀ ਲੁੱਟ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬਾਹੜ-ਮਜ਼ਾਰਾ, ਕੁਲਥਮ ਰੋਡ 'ਤੇ ਸਰਕਾਰੀ ਡਿਸਪੈਂਸਰੀ ਪਿੰਡ ਕੁਲਥਮ ਦੇ ਨਜ਼ਦੀਕ ਵੈਸਟਰਨ ਯੂਨੀਅਨ ਤੋਂ ਦਿਨ-ਦਿਹਾੜੇ ਨਗਦੀ ਲੁੱਟ ਦਾ ਮਾਮਲਾ ਸਾਹਮਣੇ ਆਇਆ। ਇਸ ਸਬੰਧੀ ਜਾਣਕਾਰੀ ....
ਬੰਗਾ ਪੁਲਿਸ ਵੱਲੋਂ ਨਸ਼ੀਲੇ ਟੀਕਿਆਂ ਸਮੇਤ ਦੋ ਕਾਬੂ
. . .  1 day ago
ਬੰਗਾ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)- ਬੰਗਾ ਸਿਟੀ ਪੁਲਿਸ ਨੇ ਪਿੰਡ ਹੱਪੋਵਾਲ ਵਿਖੇ ਲਗਾਏ ਨਾਕੇ ਦੌਰਾਨ ਇੱਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ਹੈ ਜਿਸ ਦੀ ਪਹਿਚਾਣ ਅੰਕੁਸ਼ ਵਾਸੀ ਪੱਦੀ ਮੱਟਵਾਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਪਿੰਡ ਕਾਹਮਾ ...
ਅਣਖ ਖ਼ਾਤਰ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਧੀ ਦਾ ਕਤਲ
. . .  1 day ago
ਸਮਾਣਾ, 16 ਜੁਲਾਈ (ਹਰਵਿੰਦਰ ਸਿੰਘ ਟੋਨੀ) - ਨੇੜਲੇ ਪਿੰਡ ਘਿਉਰਾ ਵਿਖੇ ਪਿਤਾ ਵੱਲੋਂ ਪੁੱਤਰ ਨਾਲ ਮਿਲ ਕੇ ਅਣਖ ਖ਼ਾਤਰ ਅਪਣੀ ਧੀ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਦਰ ਦੇ ਮੁੱਖ ਅਫ਼ਸਰ ਗੁਰਦੀਪ ਸਿੰਘ ਸੰਧੂ ਨੇ ਦੱਸਿਆ ਕਿ ਪਿੰਡ ....
ਮੁੰਬਈ : ਡੋਂਗਰੀ ਇਮਾਰਤ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 7
. . .  1 day ago
ਮੁੰਬਈ, 16 ਜੁਲਾਈ- ਮੁੰਬਈ ਦੇ ਡੋਂਗਰੀ ਇਲਾਕੇ 'ਚ ਇੱਕ ਚਾਰ ਮੰਜ਼ਿਲਾ ਇਮਾਰਤ ਦੇ ਢਹਿਣ ਤੋਂ ਬਾਅਦ ਮਲਬੇ 'ਚ ਦੱਬਣ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਇਸ ਸੰਬੰਧੀ ਜਾਣਕਾਰੀ ਦੇ ਅਨੁਸਾਰ ਐਨ.ਡੀ.ਆਰ.ਐਫ ਦੀਆਂ ਟੀਮਾਂ ਵੱਲੋਂ ਬਾਕੀ ਲੋਕਾਂ ਨੂੰ ਬਾਹਰ ਕੱਢਣ ਲਈ ....
ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨ ਹੋਏ ਚਿੰਤਤ
. . .  1 day ago
ਬਰੇਟਾ, 16 ਜੁਲਾਈ (ਜੀਵਨ ਸ਼ਰਮਾ) - ਇਲਾਕੇ ਨੇੜਿਓ ਹਰਿਆਣੇ ਰਾਜ ਦੇ ਪਿੰਡ ਚਾਂਦਪੁਰਾ ਕੋਲ ਦੀ ਲੰਘਦੇ ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵਧ ਰਿਹਾ ਹੈ। ਭਾਵੇਂ ਕਿ ਪਿਛਲੇ ਕੁਝ ਦਿਨ ਪਹਿਲਾ ਇਸ ਦਰਿਆ 'ਚ ਫ਼ੈਕਟਰੀਆਂ ਦਾ ਕੈਮੀਕਲ ਵਾਲਾ ਦੂਸ਼ਿਤ ਪਾਣੀ ਚੱਲ ...
ਕੈਪਟਨ ਵੱਲੋਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਮਸਲਿਆਂ ਸਬੰਧੀ ਕੇਂਦਰ ਦੇ ਮੰਤਰੀਆਂ ਨਾਲ ਮੁਲਾਕਾਤ ਕਰ ਰਹੇ ਹਨ। ਕੈਪਟਨ ਵੱਲੋਂ ਅੱਜ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨਾਲ ਮੁਲਾਕਾਤ ਕੀਤੀ ਤੇ ...
ਚੱਕ ਜਵਾਹਰੇਵਾਲਾ ਗੋਲੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਦੀ ਫੂਕੀ ਅਰਥੀ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਜੁਲਾਈ (ਰਣਜੀਤ ਸਿੰਘ ਢਿੱਲੋਂ)- ਚੱਕ ਜਵਾਹਰੇਵਾਲਾ ਗੋਲੀ ਕਾਂਡ ਦੇ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ ਸ਼ੁਰੂ ਕੀਤਾ ਧਰਨਾ ਤੀਜੇ ਦਿਨ 'ਚ ਦਾਖ਼ਲ ਹੋ ਗਿਆ ਅਤੇ ਚੌਥੇ ਦਿਨ ਵੀ ਲਾਸ਼ਾਂ ਦਾ ਅੰਤਿਮ ਸਸਕਾਰ ਨਹੀਂ ਕੀਤਾ ...
ਪਾਕਿਸਤਾਨ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਕਰਤਾਰਪੁਰ ਲਾਂਘੇ ਦਾ ਕੀਤਾ ਦੌਰਾ
. . .  1 day ago
ਅੰਮ੍ਰਿਤਸਰ, 16 ਜੁਲਾਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਵਿਖੇ ਕਰਤਾਰਪੁਰ ਲਾਂਘੇ ਦੀ ਚੱਲ ਰਹੀ ਉਸਾਰੀ ਦਾ ਅੱਜ ਦੁਪਹਿਰ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਜਾਇਜ਼ਾ ਲਿਆ। ਇਸ ਮੌਕੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ, ਐਫ. ਡਬਲਿਊ. ਓ. ..
ਪੰਜਾਬ 'ਚ ਸਕੂਲਾਂ ਦਾ ਬਦਲਿਆ ਸਮਾਂ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਢਿੱਲੋਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਇਸ ਬਦਲਾਅ ਦੇ ਤਹਿਤ 17 ਜੁਲਾਈ, ਦਿਨ ਬੁੱਧਵਾਰ ਤੋਂ ਸਮੂਹ ਪ੍ਰਾਇਮਰੀ/ਮਿਡਲ/ਹਾਈ/...
ਬਿਜਲੀ ਦਫ਼ਤਰ 'ਚ ਵੜਿਆ ਮੀਂਹ ਦਾ ਪਾਣੀ, ਕੰਪਿਊਟਰ ਤੇ ਰਿਕਾਰਡ ਦਾ ਹੋਇਆ ਨੁਕਸਾਨ
. . .  1 day ago
ਜੈਤੋ, 16 ਜੁਲਾਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਕੱਲ੍ਹ ਤੋਂ ਪੈ ਰਹੇ ਮੀਂਹ ਨਾਲ ਸਥਾਨਕ ਬਿਜਲੀ ਦਫ਼ਤਰ ਜੋ ਕਿ ਮੇਨ ਸੜਕ ਨਾਲੋਂ ਕਰੀਬ 6 ਫੁੱਟ ਨੀਵਾਂ ਹੈ 'ਚ ਮੀਂਹ ਦਾ ਪਾਣੀ ਵੜਨ ਨਾਲ ਦਫ਼ਤਰੀ ਕੰਪਿਊਟਰ ਤੇ ਰਿਕਾਰਡ ਦਾ ਨੁਕਸਾਨ ਵੱਡੇ ਪੱਧਰ ...
ਨਸ਼ਾ ਤਸਕਰ ਨੂੰ ਅਦਾਲਤ ਨੇ ਸੁਣਾਈ 10 ਸਾਲ ਦੀ ਕੈਦ
. . .  1 day ago
ਸੰਗਰੂਰ, 16 ਜੁਲਾਈ (ਧੀਰਜ ਪਸ਼ੋਰੀਆ)- ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਪੋਸਤ ਡੋਡਿਆਂ ਦੀ ਤਸਕਰੀ ਕਰਨ ਦੇ ਦੋਸ਼ਾਂ 'ਚ ਇੱਕ ਵਿਅਕਤੀ ਨੂੰ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਹੈ। ਪੁਲਿਸ ਥਾਣਾ ਸਦਰ ਧੂਰੀ ਵਿਖੇ...
ਵਿਜੀਲੈਂਸ ਟੀਮ ਵੱਲੋਂ ਮਾਲ ਵਿਭਾਗ ਦਾ ਪਟਵਾਰੀ ਚਾਰ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਜ਼ੀਰਾ, 16 ਜੁਲਾਈ- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਵਿਜੀਲੈਂਸ ਟੀਮ ਫ਼ਿਰੋਜ਼ਪੁਰ ਨੇ ਤਹਿਸੀਲ ਜ਼ੀਰਾ ਦੇ ਮਾਲ ਹਲਕਾ ਠੱਠਾ ਕਿਸ਼ਨ ਸਿੰਘ 'ਚ ਤਾਇਨਾਤ ਪਟਵਾਰੀ ਰਾਜਿੰਦਰ ਸਿੰਘ ਉਰਫ਼ ਰਾਜੂ ਨੂੰ ਇੱਕ ਕਿਸਾਨ ਪਾਸੋਂ 4 ਹਜ਼ਾਰ ...
ਨਕਲੀ ਬੀਜ ਅਤੇ ਕੀੜੇਮਾਰ ਦਵਾਈਆਂ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਹੋਈ ਸਰਕਾਰ
. . .  1 day ago
ਕੈਪਟਨ ਵੱਲੋਂ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ
. . .  1 day ago
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਵਿਅਕਤੀ ਨੂੰ ਕੀਤਾ ਗਿਆ ਕਾਬੂ
. . .  1 day ago
ਪੰਜਾਬ ਨੂੰ ਤਬਾਹੀ ਦੇ ਕੰਡੇ 'ਤੇ ਲਿਆਏ ਅਕਾਲੀ ਅਤੇ ਕਾਂਗਰਸੀਏ -ਬੈਂਸ
. . .  1 day ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਦੀ ਅਰਜ਼ੀ 'ਤੇ ਸੁਪਰੀਮ ਕੋਰਟ ਵਲੋਂ ਕੱਲ੍ਹ ਸੁਣਾਇਆ ਜਾਵੇਗਾ ਫ਼ੈਸਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਜੇਠ ਸੰਮਤ 550

ਕਪੂਰਥਲਾ / ਫਗਵਾੜਾ

ਡਾਕਟਰ 'ਤੇ ਹਮਲਾ ਕਰਨ ਵਾਲੇ ਦੀ ਗਿ੍ਫ਼ਤਾਰੀ ਉਪਰੰਤ ਡਾਕਟਰਾਂ ਦੀ ਹੜਤਾਲ ਹੋਈ ਖ਼ਤਮ

ਕਪੂਰਥਲਾ, 12 ਜੂਨ (ਸਡਾਨਾ)- ਬੀਤੇ ਦਿਨੀਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਡਿਊਟੀ ਦੇ ਰਹੇ ਡਾ. ਗੁਰਨਾਮ ਸਹੋਤਾ ਨਾਲ ਕੁਝ ਵਿਅਕਤੀਆਂ ਵਲੋਂ ਕਥਿਤ ਤੌਰ 'ਤੇ ਕੁੱਟਮਾਰ ਕਰਨ ਅਤੇ ਉਨ੍ਹਾਂ ਨਾਲ ਬਦਸਲੂਕੀ ਕਰਨ ਦੇ ਮਾਮਲੇ ਨੂੰ ਲੈ ਕੇ ਸਿਵਲ ਹਸਪਤਾਲ ਦੇ ਡਾਕਟਰਾਂ ...

ਪੂਰੀ ਖ਼ਬਰ »

ਮਿਸ਼ਨ 'ਤੰਦਰੁਸਤ ਪੰਜਾਬ' ਦੀ ਸਫ਼ਲਤਾ ਲਈ ਅਧਿਕਾਰੀ ਕਾਰਜ ਯੋਜਨਾ ਉਲੀਕ ਕੇ ਕੰਮ ਕਰਨ-ਡੀ. ਸੀ.

ਕਪੂਰਥਲਾ, 12 ਜੂਨ (ਵਿ.ਪ੍ਰ.)- ਪੰਜਾਬ ਸਰਕਾਰ ਵਲੋਂ ਸਿਹਤਮੰਦ ਪੰਜਾਬ ਦੀ ਸਿਰਜਣਾ ਲਈ ਆਰੰਭੇ ਗਏ ਮਿਸ਼ਨ ਤੰਦਰੁਸਤ ਪੰਜਾਬ ਦੀ ਸਫ਼ਲਤਾ ਲਈ ਇਕ ਸਾਲ ਦਾ ਟੀਚਾ ਮਿੱਥ ਕੇ ਕੰਮ ਕੀਤਾ ਜਾਵੇ | ਇਹ ਹਦਾਇਤ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਇਸ ਮਿਸ਼ਨ ਸਬੰਧੀ ...

ਪੂਰੀ ਖ਼ਬਰ »

ਕੰਮ ਕਰਦੇ ਸਮੇਂ ਅਚਾਨਕ ਕਰੰਟ ਲੱਗਣ ਨਾਲ ਲਾਈਨਮੈਨ ਦੀ ਮੌਤ

ਸੁਭਾਨਪੁਰ, 12 ਜੂਨ (ਸਤਨਾਮ ਸਿੰਘ)- ਪਿੰਡ ਬਾਮੂਵਾਲ ਵਿਖੇ ਪਰਮਿਟ ਲੈ ਕੇ ਖ਼ਾਨਪੁਰ ਫੀਡਰ 'ਤੇ ਕੰਮ ਕਰ ਰਹੇ ਇਕ ਪਾਵਰ ਕਾਰਪੋਰੇਸ਼ਨ ਦੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਸਬ ਡਵੀਜ਼ਨ ਹਮੀਰਾ ਦੇ ਐੱਸ. ਡੀ. ਓ. ਨੀਰਜ ਪਿਪਲਾਨੀ ...

ਪੂਰੀ ਖ਼ਬਰ »

ਫੂਡ ਸੇਫ਼ਟੀ ਟੀਮ ਵਲੋਂ ਫ਼ਲ ਵੇਚਣ ਵਾਲੀਆਂ ਵੱਖ-ਵੱਖ ਕੰਪਨੀਆਂ ਦੇ ਚੈਂਬਰਾਂ ਦਾ ਅਚਾਨਕ ਨਿਰੀਖਣ

ਕਪੂਰਥਲਾ, 12 ਜੂਨ (ਵਿ. ਪ੍ਰ.)- ਫੂਡ ਸੇਫਟੀ ਟੀਮ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਸ਼ਹਿਰ ਦੇ ਵੱਖ-ਵੱਖ ਹੋਲ ਸੇਲਰ ਫ਼ਲ ਵੇਚਣ ਵਾਲੀਆਂ ਕੰਪਨੀਆਂ ਦੇ ਚੈਂਬਰਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ | ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਡਾ. ਹਰਜੋਤਪਾਲ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਤੰਦਰੁਸਤ ਪੰਜਾਬ ਮਿਸ਼ਨ ਤਹਿਤ ਖਾਦਾਂ ਵੇਚਣ ਵਾਲੀਆਂ ਦੁਕਾਨਾਂ ਦੀ ਕੀਤੀ ਚੈਕਿੰਗ

ਫਗਵਾੜਾ, 12 ਜੂਨ (ਅਸ਼ੋਕ ਕੁਮਾਰ ਵਾਲੀਆ)- ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬਲਾਕ ਫਗਵਾੜਾ ਦੇ ਖਾਦਾਂ ਵੇਚਣ ਵਾਲਿਆਂ ਦੁਕਾਨਾਂ ਦੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਫਗਵਾੜਾ ਦੀ ਟੀਮ ਵਲੋਂ ਚੈਕਿੰਗ ਕੀਤੀ | ਚੈਕਿੰਗ ਦੌਰਾਨ ਮੁੱਖ ਅਫ਼ਸਰ ਡਾ. ਪਰਮਜੀਤ ਸਿੰਘ ...

ਪੂਰੀ ਖ਼ਬਰ »

ਰਿਆਸਤੀ ਸ਼ਹਿਰ ਕਪੂਰਥਲਾ ਵਿਚਲੀ ਗੋਲ ਕੋਠੀ ਤੇ ਦਰਬਾਰ ਹਾਲ ਦੀ ਕਾਇਆ ਕਲਪ ਦਾ ਕੰਮ ਜੰਗੀ ਪੱਧਰ 'ਤੇ ਜਾਰੀ

ਕਪੂਰਥਲਾ, 12 ਮਈ (ਅਮਰਜੀਤ ਕੋਮਲ)- ਪੰਜਾਬ ਹੈਰੀਟੇਜ ਤੇ ਟੂਰਿਜ਼ਮ ਪ੍ਰਮੋਸ਼ਨ ਬੋਰਡ ਵਲੋਂ ਰਿਆਸਤੀ ਸ਼ਹਿਰ ਕਪੂਰਥਲਾ ਵਿਚਲੀਆਂ ਇਮਾਰਤਾਂ ਗੋਲ ਕੋਠੀ, ਦਰਬਾਰ ਹਾਲ ਜੋ ਖੰਡਰਾਤ ਬਣਦੀਆਂ ਜਾ ਰਹੀਆਂ ਸਨ, ਦੀ ਪੁਰਾਣੀ ਦਿੱਖ ਬਹਾਲ ਕਰਨ ਲਈ ਜੰਗੀ ਪੱਧਰ 'ਤੇ ਕੰਮ ਚੱਲ ਰਿਹਾ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ 'ਚ ਸੈਂਕੜੇ ਕਿਸਾਨਾਂ-ਮਜ਼ਦੂਰਾਂ ਵਲੋਂ ਐੱਸ. ਡੀ. ਓ. ਪਾਵਰਕਾਮ ਦੇ ਦਫ਼ਤਰ ਮੂਹਰੇ ਧਰਨਾ

ਸੁਲਤਾਨਪੁਰ ਲੋਧੀ, 12 ਜੂਨ (ਥਿੰਦ, ਸੋਨੀਆ, ਹੈਪੀ)-ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਅੱਜ ਸੈਂਕੜੇ ਕਿਸਾਨਾਂ-ਮਜ਼ਦੂਰਾਂ ਨੇ ਐਸ.ਡੀ.ਓ. ਪਾਵਰਕਾਮ ਸੁਲਤਾਨਪੁਰ ਲੋਧੀ ਦੇ ਦਫ਼ਤਰ ਮੂਹਰੇ ਧਰਨਾ ਦੇ ਕੇ ਕੈਪਟਨ ਸਰਕਾਰ ਤੇ ਪਾਵਰਕਾਮ ਦੇ ਭਿ੍ਸ਼ਟ ਅਧਿਕਾਰੀਆਂ ...

ਪੂਰੀ ਖ਼ਬਰ »

ਗੁਰਦੁਆਰਾ ਬੇਰ ਸਾਹਿਬ ਦੇ ਸਾਹਮਣੇ ਲੋਹੀਆਂ-ਸੁਲਤਾਨਪੁਰ ਲੋਧੀ ਸੜਕ 'ਤੇ ਲੱਗਦੇ ਜਾਮ ਕਾਰਨ ਸੰਗਤ ਪ੍ਰੇਸ਼ਾਨ

ਸੁਲਤਾਨਪੁਰ ਲੋਧੀ, 12 ਜੂਨ (ਥਿੰਦ)- ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸਾਹਮਣੇ ਗੁਜ਼ਰਦੀ ਲੋਹੀਆਂ ਨੂੰ ਜਾਣ ਵਾਲੀ ਸੜਕ ਉੱਪਰ ਰੋਜ਼ਾਨਾ ਜਾਮ ਲੱਗਣ ਕਾਰਨ ਸੰਗਤਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ...

ਪੂਰੀ ਖ਼ਬਰ »

ਅਕਾਲ ਐਜੂਕੇਸ਼ਨ ਸਰਵਿਸ ਨੇ ਸੈਮੀਨਾਰ ਕਰਵਾਇਆ

ਸੁਲਤਾਨਪੁਰ ਲੋਧੀ, 12 ਜੂਨ (ਥਿੰਦ, ਹੈਪੀ)- ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਅਕਾਲ ਐਜੂਕੇਸ਼ਨ ਸਰਵਿਸ ਵਲੋਂ ਅੱਜ ਇਕ ਸੈਮੀਨਾਰ ਕਰਵਾਇਆ ਕਰਵਾਇਆ ਗਿਆ, ਜਿਸ 'ਚ ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਉੱਥੋਂ ਦੀ ਸਰਕਾਰ ਵਲੋਂ ਸਟੂਡੈਂਟ ਵੀਜ਼ਾ ਦੇ ਨਿਯਮਾਂ ...

ਪੂਰੀ ਖ਼ਬਰ »

ਨਗਰ ਨਿਗਮ ਕਮਿਸ਼ਨਰ ਦਫ਼ਤਰ ਵਿਖੇ ਸਾਬਕਾ ਮੰਤਰੀ ਮਾਨ ਵਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

ਫਗਵਾੜਾ, 12 ਜੂਨ (ਅਸ਼ੋਕ ਕੁਮਾਰ ਵਾਲੀਆ)- ਬੰਗਾ ਰੋਡ 'ਤੇ ਕਰੀਬ 10 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਮਲਟੀ ਸਟੋਰੀ ਕਾਰ ਪਾਰਕਿੰਗ ਅਤੇ ਰੈਸਟ ਹਾਊਸ ਦੇ ਨਜ਼ਦੀਕ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਡੀਟੋਰੀਅਮ ਦੇ 17 ਜੂਨ ਨੂੰ ਰੱਖੇ ਗਏ ਉਦਘਾਟਨ ਸਮਾਗਮ ਦੀਆਂ ...

ਪੂਰੀ ਖ਼ਬਰ »

ਸੁਲਤਾਨਪੁਰ ਨੂੰ ਆਉਣ ਵਾਲੀਆਂ ਸੜਕਾਂ ਥਾਂ-ਥਾਂ ਤੋਂ ਟੁੱਟੀਆਂ ਹੋਣ ਕਾਰਨ ਲੋਕ ਡਾਹਢੇ ਪ੍ਰੇਸ਼ਾਨ

ਤਲਵੰਡੀ ਚੌਧਰੀਆਂ, 12 (ਪਰਸਨ ਲਾਲ ਭੋਲਾ)- ਸੁਲਤਾਨਪੁਰ ਲੋਧੀ ਨੂੰ ਆਉਣ ਵਾਲੀਆਂ ਸਾਰੀਆਂ ਸੜਕਾਂ ਦੀ ਹਾਲਤ ਬਹੁਤ ਮਾੜੀ ਹੈ ਅਤੇ ਥਾਂ-ਥਾਂ ਤੋਂ ਟੁੱਟੀਆਂ ਹੋਈਆਂ ਹਨ ਜੋ ਆਵਾਜਾਈ ਨੂੰ ਪ੍ਰਭਾਵਿਤ ਵੀ ਕਰਦੀਆਂ ਹਨ | 2019 ਵਿਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ...

ਪੂਰੀ ਖ਼ਬਰ »

ਭੁਲੱਥ ਵਿਖੇ ਪਹਿਲਾ ਦਸਤਾਰ ਸਿਖਲਾਈ ਕੈਂਪ ਸ਼ੁਰੂ

ਭੁਲੱਥ, 12 ਜੂਨ (ਮਨਜੀਤ ਸਿੰਘ ਰਤਨ)- ਭੁਲੱਥ ਵਿਖੇ ਬਾਜਵਾ ਦਸਤਾਰ ਅਕੈਡਮੀ, ਇਲਾਕੇ ਦੀ ਸਮੂਹ ਸਾਧ ਸੰਗਤ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੰੂ ਸਮਰਪਿਤ ਪਹਿਲਾ ਦਸਤਾਰ ਸਿਖਲਾਈ ਕੈਂਪ ਸ਼ੁਰੂ ਹੋਇਆ | ਇਸ ਸਬੰਧੀ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾਂ ਵਿਖੇ ਬੱਚਿਆਂ ਨੂੰ 30 ਤੱਕ ਦਿੱਤੀ ਜਾਵੇਗੀ ਗੁਰਮਤਿ ਦੀ ਮੁਫ਼ਤ ਸਿਖਲਾਈ

ਫਗਵਾੜਾ, 12 ਜੂਨ (ਅਸ਼ੋਕ ਕੁਮਾਰ ਵਾਲੀਆ)- ਸਮੂਹ ਸਿੱਖ ਜਥੇਬੰਦੀਆਂ ਫਗਵਾੜਾ ਵਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਸਕੀਮ ਨੰਬਰ 3 ਹੁਸ਼ਿਆਰਪੁਰ ਰੋਡ ਫਗਵਾੜਾ ਵਿਖੇ ਗੁਰਮਤਿ ਕੈਂਪ ਜੋ 30 ਜੂਨ ਤੱਕ ਲਗਾਇਆ ਜਾ ਰਿਹਾ ਹੈ, ਦੌਰਾਨ ਦਸਤਾਰ ਮੁਕਾਬਲੇ, ਗਤਕਾ ਮੁਕਾਬਲੇ, ਸੁੱਧ ...

ਪੂਰੀ ਖ਼ਬਰ »

ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਉਣਗੇ 'ਖ਼ੁਸ਼ਹਾਲੀ ਦੇ ਰਾਖੇ'- ਲੈਫ. ਜਨਰਲ ਟੀ. ਐੱਸ. ਸ਼ੇਰਗਿੱਲ

ਭੁਲੱਥ, 12 ਜੂਨ (ਸੁਖਜਿੰਦਰ ਸਿੰਘ ਮੁਲਤਾਨੀ, ਮਨਜੀਤ ਸਿੰਘ ਰਤਨ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਫ਼ੌਜੀਆਂ ਦੀ ਇਮਾਨਦਾਰੀ ਤੇ ਫ਼ਰਜ਼ਾਂ ਦੀ ਤਨਦੇਹੀ ਨਾਲ ਪਾਲਣਾ ਦੀ ਭਾਵਨਾ ਨੂੰ ਦੇਖਦਿਆਂ ਉਨ੍ਹਾਂ ਨੂੰ ਇਕ ਵੱਡੀ ਜ਼ਿੰਮੇਵਾਰੀ ਸੌਾਪੀ ਹੈ ਅਤੇ ਉਹ ...

ਪੂਰੀ ਖ਼ਬਰ »

ਪਲਾਹੀ ਵਿਖੇ ਗੁਰਤਾਗੱਦੀ ਦਿਵਸ ਮੌਕੇ ਦੂਸਰੇ ਦਿਨ ਵੀ ਧਾਰਮਿਕ ਦੀਵਾਨ ਸਜੇ

ਫਗਵਾੜਾ, 12 ਜੂਨ (ਅਸ਼ੋਕ ਕੁਮਾਰ ਵਾਲੀਆ)- ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਪਲਾਹੀ ਸਾਹਿਬ ਦੇ ਸ੍ਰੀ ਗੁਰੂ ਹਰਿ ਰਾਇ ਪਾਰਕ ਵਿਖੇ ਤਿੰਨ ਰੋਜ਼ਾ ਸਮਾਗਮ ਦੇ ਦੂਸਰੇ ਦਿਨ ਸਵੇਰ ਤੋਂ ਲੈ ਕੇ ਸਾਮ ...

ਪੂਰੀ ਖ਼ਬਰ »

ਪਿੰਡ ਦੇ ਵਿਕਾਸ ਕਾਰਜਾਂ ਲਈ ਕਲੱਬ ਲੋੜੀਂਦੇ ਉਪਰਾਲੇ ਕਰ ਰਿਹੈ- ਜੈਲਾ

ਹੁਸੈਨਪੁਰ, 12 ਜੂਨ (ਸੋਢੀ)- ਕਲਗੀਧਰ ਸਪੋਰਟਸ ਕਲੱਬ ਭੁਲਾਣਾ ਵਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਨਾਲ-ਨਾਲ ਪਿੰਡ ਦੇ ਸਰਵਪੱਖੀ ਵਿਕਾਸ ਕਾਰਜਾਂ 'ਚ ਵੀ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ | ਇਹ ਸ਼ਬਦ ਕਲਗੀਧਰ ...

ਪੂਰੀ ਖ਼ਬਰ »

ਵਿਕਾਸ ਨੂੰ ਤਰਸ ਰਿਹੈ ਕਸਬਾ ਢਿਲਵਾਂ, ਲੋਕ ਦੂਸ਼ਿਤ ਪਾਣੀ ਪੀ ਕੇ ਹੋ ਰਹੇ ਹਨ ਬਿਮਾਰ

ਢਿਲਵਾਂ, 12 ਜੂਨ (ਪਲਵਿੰਦਰ ਸਿੰਘ)- ਕਸਬਾ ਢਿਲਵਾਂ ਵਿਕਾਸ ਪੱਖੋਂ ਬਹੁਤ ਅਧੂਰਾ ਹੈ | ਸਭ ਤੋਂ ਪਹਿਲੀ ਸਮੱਸਿਆ ਕਸਬੇ ਵਿਚ ਕੋਈ ਕਾਲਜ ਨਾ ਹੋਣਾ ਹੈ | ਲੜਕੀਆਂ ਜਾਂ ਲੜਕਿਆਂ ਨੂੰ ਉਚੇਰੀ ਵਿੱਦਿਆ ਲਈ ਜਲੰਧਰ ਜਾਂ ਕਪੂਰਥਲੇ ਜਾਣਾ ਪੈਂਦਾ ਹੈ, ਜਿਸ ਕਾਰਨ ਵਿਦਿਆਰਥੀਆਂ ਦਾ ਸਮੇਂ 'ਤੇ ਪੈਸੇ ਦੀ ਵੀ ਬਰਬਾਦੀ ਹੁੰਦੀ ਹੈ | ਵਰਨਣਯੋਗ ਹੈ ਕਿ ਕਸਬੇ ਨਾਲ ਕਰੀਬ 75 ਪਿੰਡ ਲੱਗਦੇ ਹਨ | ਇਸ ਤੋਂ ਇਲਾਵਾ ਢਿਲਵਾਂ ਦਾ ਬੀ. ਡੀ. ਪੀ. ਓ. ਦਫ਼ਤਰ ਕਸਬੇ ਤੋਂ ਕਰੀਬ 2 ਕਿੱਲੋਮੀਟਰ ਦੂਰ ਹੋਣ ਕਰਕੇ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਖੱਜਲ-ਖ਼ੁਆਰ ਹੋਣਾ ਪੈਂਦਾ ਹੈ, ਖ਼ਾਸ ਕਰਕੇ ਬਜ਼ੁਰਗਾਂ ਨੂੰ ਬਹੁਤ ਪ੍ਰੇਸ਼ਾਨ ਹੋਣਾ ਹੁੰਦੀ ਹੈ | ਲੋਕਾਂ ਦੀ ਮੰਗ ਹੈ ਕਿ ਬੀ. ਡੀ. ਪੀ. ਓ. ਦਫ਼ਤਰ ਢਿਲਵਾਂ ਤਹਿਸੀਲ ਵਿਚ ਸ਼ਿਫ਼ਟ ਕੀਤਾ ਜਾਵੇ | ਇਸ ਤੋਂ ਇਲਾਵਾ ਇਲਾਕੇ ਵਿਚ ਕੋਈ ਇੰਡਸਟਰੀ ਨਾ ਹੋਣ ਕਾਰਨ ਇੱਥੋਂ ਦੇ ਨੌਜਵਾਨ ਰੁਜ਼ਗਾਰ ਲਈ ਜ਼ਿਆਦਾਤਰ ਵਿਦੇਸ਼ ਗਏ ਹੋਏ ਹਨ, ਇਸ ਸਮੱਸਿਆ ਵੱਲ ਵੀ ਵਿਸ਼ੇਸ਼ ਤੌਰ 'ਤੇ ਧਿਆਨ ਦੇਣ ਦੀ ਲੋੜ ਹੈ | ਇਸ ਤੋਂ ਇਲਾਵਾ ਕਸਬੇ ਵਿਚ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਲੋਕਾਂ ਨੂੰ ਪੀਣ ਵਾਲਾ ਪਾਣੀ ਸਾਫ਼-ਸੁਥਰਾ ਨਹੀਂ ਮਿਲ ਰਿਹਾ, ਪਾਣੀ ਵਾਲੀਆਂ ਪਾਈਪਾਂ ਨਾਲੀਆਂ ਵਿਚ ਪਾਈਆਂ ਹੋਣ ਕਰਕੇ ਇਲਾਕੇ ਦੇ ਲੋਕ ਦੂਸ਼ਿਤ ਪਾਣੀ ਪੀ ਕੇ ਕਈ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਪਰ ਅੱਜ ਤੱਕ ਨਗਰ ਪੰਚਾਇਤ ਢਿਲਵਾਂ ਦੇ ਅਧਿਕਾਰੀ ਅਤੇ ਨਾ ਹੀ ਕਿਸੇ ਵੀ ਉੱਚ ਅਧਿਕਾਰੀ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ | ਇਸ ਤੋਂ ਇਲਾਵਾ ਕਸਬੇ ਵਿਚ ਫਾਇਰ ਬਿ੍ਗੇਡ ਗੱਡੀ ਨਾ ਹੋਣ ਕਾਰਨ ਕਿਸਾਨਾਂ ਅਤੇ ਲੋਕਾਂ ਦਾ ਬਹੁਤ ਨੁਕਸਾਨ ਹੁੰਦਾ ਹੈ, ਕਿਸਾਨਾਂ ਦੀਆਂ ਪੁੱਤ ਵਾਂਗ ਪਾਲੀਆਂ ਫ਼ਸਲਾਂ ਅੱਗ ਲੱਗਣ ਕਾਰਨ ਬਰਬਾਦ ਹੋ ਜਾਂਦੀਆਂ ਹਨ, ਜੇਕਰ ਇਲਾਕੇ ਵਿਚ ਅੱਗ ਲੱਗਣ ਦੀ ਕੋਈ ਘਟਨਾ ਹੋ ਜਾਂਦੀ ਹੈ ਤਾਂ ਲੋਕਾਂ ਨੂੰ ਅੱਗ 'ਤੇ ਕਾਬੂ ਪਾਉਣ ਲਈ ਲਈ ਕਪੂਰਥਲਾ ਤੋਂ ਗੱਡੀ ਮੰਗਵਾਉਣੀ ਪੈਂਦੀ ਹੈ | ਜੇਕਰ ਸਰਕਾਰ ਇਲਾਕੇ ਵਿਚ ਫਾਇਰ ਬਿ੍ਗੇਡ ਦੀ ਗੱਡੀ ਦੇ ਦੇਵੇ ਤਾਂ ਕਿਸਾਨਾਂ ਅਤੇ ਲੋਕਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਣੋਂ ਬੱਚ ਸਕਦਾ ਹੈ | ਕਸਬੇ ਵਿਚੋਂ ਗਾਜੀ ਗੁਡਾਣਾ ਅਤੇ ਮਾਂਗੇਵਾਲ, ਸੰਗੋਵਾਲ ਆਦਿ ਪਿੰਡਾਂ ਨੂੰ ਜਾਣ ਵਾਲੀਆਂ ਸੰਪਰਕ ਸੜਕਾਂ ਦੀ ਹਾਲਤ ਵੀ ਬਹੁਤ ਮੰਦੀ ਹੈ, ਥਾਂ-ਥਾਂ ਤੋਂ ਟੁੱਟੀਆਂ ਸੜਕਾਂ ਲੋਕਾਂ ਦੀ ਪ੍ਰੇਸ਼ਾਨੀ ਦਾ ਕਾਰਨ ਬਣਦੀਆਂ ਹਨ | ਇਲਾਕੇ ਵਿਚ ਗੰਦੇ ਪਾਣੀ ਦਾ ਨਿਕਾਸ ਨਾ ਹੋਣਾ ਸਭ ਤੋਂ ਵੱਡੀ ਸਮੱਸਿਆ ਹੈ, ਨਾਲੀਆਂ ਦਾ ਗੰਦਾ ਪਾਣੀ ਢਿਲਵਾਂ ਦੇ ਸ਼ਮਸ਼ਾਨ ਘਾਟ ਨਜ਼ਦੀਕ ਇਕੱਠਾ ਹੋ ਕੇ ਇਕ ਛੱਪੜ ਦਾ ਰੂਪ ਧਾਰਨ ਕਰ ਗਿਆ ਹੈ ਜੋ ਕਿ ਗੰਦੇ ਪਾਣੀ ਨਾਲ ਭਰ ਕੇ ਓਵਰਫਲੋਅ ਹੋ ਕੇ ਪਿੰਡ ਮਾਂਗੇਵਾਲ ਨੂੰ ਜਾਂਦੀ ਸੜਕ 'ਤੇ ਪੈ ਰਿਹਾ ਹੈ, ਜਿਸ ਕਾਰਨ ਉਕਤ ਸੜਕ 'ਤੇ ਟੋਏ ਪੈ ਗਏ ਹਨ | ਨਗਰ ਪੰਚਾਇਤ ਢਿਲਵਾਂ ਦੇ ਅਧਿਕਾਰੀ ਸੁੱਤੇ ਪਏ ਹਨ | ਇਲਾਕਾ ਨਿਵਾਸੀਆਂ ਦੀ ਉੱਚ ਅਧਿਕਾਰੀਆਂ ਪਾਸੋਂ ਮੰਗ ਹੈ ਕਿ ਇਲਾਕੇ ਦੀਆਂ ਸਮੱਸਿਆਵਾਂ ਹੱਲ ਕੀਤੀਆਂ ਜਾਣ |


ਖ਼ਬਰ ਸ਼ੇਅਰ ਕਰੋ

ਦਰਿਆ 'ਚ ਡੁੱਬੇ ਨੌਜਵਾਨਾਂ ਦੇ ਪਰਿਵਾਰਾਂ ਨਾਲ ਵਿਧਾਇਕ ਸਿੱਕੀ ਤੇ ਹੋਰਾਂ ਵਲੋਂ ਦੁੱਖ ਦਾ ਇਜ਼ਹਾਰ

ਢਿਲਵਾਂ, 12 ਜੂਨ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- 4 ਦਿਨ ਪਹਿਲਾਂ ਬਿਆਸ ਦਰਿਆ ਢਿਲਵਾਂ ਵਾਸੀ ਦੋ ਨੌਜਵਾਨਾ ਜਗਦੀਪ ਸਿੰਘ (21) ਅਤੇ ਪਸਕਰਨ ਸਿੰਘ (16) ਦੀ ਡੁੱਬ ਕੇ ਮੌਤ ਹੋ ਜਾਣ 'ਤੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਅਤੇ ਹਲਕਾ ਭੁਲੱਥ ਦੇ ਇੰਚਾਰਜ ਰਮਨਜੀਤ ਸਿੰਘ ਸਿੱਕੀ ...

ਪੂਰੀ ਖ਼ਬਰ »

'ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ' ਪ੍ਰੋਗਰਾਮ ਗ਼ਰੀਬਾਂ ਲਈ ਵਰਦਾਨ ਸਾਬਿਤ ਹੋਇਆ- ਡਾ. ਭੁਮੇਸ਼ਵਰੀ

ਕਪੂਰਥਲਾ, 12 ਜੂਨ (ਅਮਰਜੀਤ ਕੋਮਲ)- ਕੌਮੀ ਸਿਹਤ ਮਿਸ਼ਨ ਤਹਿਤ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ 'ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ' ਪ੍ਰੋਗਰਾਮ (ਆਰ.ਬੀ.ਐੱਸ.ਕੇ.) ਗਰੀਬ ਵਿਅਕਤੀਆਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਧਾਰਮਿਕ ਪ੍ਰੀਖਿਆ ਕਰਵਾਈ

ਕਪੂਰਥਲਾ, 12 ਜੂਨ (ਸਡਾਨਾ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਸਤਰੀ ਸਤਿਸੰਗ ਸਭਾ ਸਟੇਟ ਗੁਰਦੁਆਰਾ ਸਾਹਿਬ ਵਲੋਂ ਬੱਚਿਆਂ ਦੇ ਧਾਰਮਿਕ ਪ੍ਰੀਖਿਆ ਮੁਕਾਬਲੇ ਕਰਵਾਏ ਗਏ, ਜਿਸ 'ਚ ਬੱਚਿਆਂ ਨੇ ਲਿਖ਼ਤੀ ਤੇ ਜੁਬਾਨੀ ਪ੍ਰਸ਼ਨ ਉੱਤਰ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਅਧਿਆਪਕਾਂ ਦੀ ਵਰਕਸ਼ਾਪ ਲਗਾਈ

ਕਪੂਰਥਲਾ, 12 ਜੂਨ (ਵਿ.ਪ੍ਰ.)- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਰਬਨ ਅਸਟੇਟ ਕਪੂਰਥਲਾ ਵਿਚ ਅਧਿਆਪਕਾਂ ਦੀ ਇਕ ਵਰਕਸ਼ਾਪ ਲਗਾਈ ਗਈ | ਇਸ ਮੌਕੇ ਰਿਸੋਰਸਪਰਸਨ ਪਰਵਿੰਦਰ ਸਿੰਘ ਨੇ ਅਧਿਆਪਕਾਂ ਨੂੰ ਪੜ੍ਹਾਉਣ ਦੀਆਂ ਆਧੁਨਿਕ ਵਿਧੀਆਂ ਬਾਰੇ ਵਿਸਥਾਰਪੂਰਵਕ ...

ਪੂਰੀ ਖ਼ਬਰ »

ਰਮੀਦੀ ਵਿਖੇ ਪੀਰ ਬਾਬਾ ਸ਼ਾਹ ਦੁਲੋਂ ਦਾ ਸਾਲਾਨਾ ਮੇਲਾ ਕਰਵਾਇਆ

ਸੁਭਾਨਪੁਰ, 12 ਜੂਨ (ਸਤਨਾਮ ਸਿੰਘ)- ਪਿੰਡ ਰਮੀਦੀ ਵਿਖੇ ਪੀਰ ਬਾਬਾ ਸ਼ਾਹ ਦੁਲੋਂ ਦਾ ਸਾਲਾਨਾ ਮੇਲਾ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਨਾਲ ਕਰਵਾਇਆਂ ਗਿਆ | ਪਹਿਲਾਂ ਸਵੇਰੇ ਪੀਰ ਬਾਬਾ ਸ਼ਾਹ ਦੁਲੋਂ ਜੀ ਦੀ ਪਵਿੱਤਰ ਦਰਗਾਹ 'ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX