ਤਾਜਾ ਖ਼ਬਰਾਂ


ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  11 minutes ago
ਨਵੀਂ ਦਿੱਲੀ, 17 ਜੂਨ- ਪੀ.ਐਨ.ਬੀ. ਘੋਟਾਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਬਿਮਾਰੀਆਂ ਦੇ ਵੇਰਵੇ ਦੇ ਨਾਲ ਬੰਬੇ ਹਾਈਕੋਰਟ ਨੂੰ ਹਲਫ਼ਨਾਮਾ ਭੇਜਿਆ ਹੈ। ਚੌਕਸੀ ਨੇ ਕਿਹਾ ਕਿ ਉਹ ਦੇਸ਼ ਨੂੰ ਛੱਡ ਕੇ ਨਹੀਂ ਭੱਜਿਆ ਸਗੋਂ ਮੈਡੀਕਲ ਇਲਾਜ ਲਈ ਦੇਸ਼ ਨੂੰ ਛੱਡਿਆ ਹੈ। ਮੇਹੁਲ ....
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  26 minutes ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  36 minutes ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  54 minutes ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  about 1 hour ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 1 hour ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 1 hour ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 1 hour ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 1 hour ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 1 hour ago
ਤਪਾ ਮੰਡੀ, 17 ਜੂਨ (ਪ੍ਰਵੀਨ ਗਰਗ)- ਸਥਾਨਕ ਇਲਾਕੇ 'ਚ ਝੋਨਾ ਲਾਉਣ ਸਮੇਂ ਗਰਮੀ ਲੱਗਣ ਕਾਰਨ ਇੱਕ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ...
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 1 hour ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 1 hour ago
ਪਟਿਆਲਾ, 17 ਜੂਨ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜੋ ਖ਼ਤਮ ਕਰਨ ਲਈ ਵਿੱਢੀ ਵਿਆਪਕ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਨੇ ਸਖ਼ਤ ....
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  about 2 hours ago
ਮੋਗਾ, 17 ਜੂਨ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ)- ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਨੇ ਆਪਣੇ ਘਰ ਦੇ ਲਾਇਸੈਂਸੀ ਅਸਲੇ ਨਾਲ ਆਪਣੇ ਸਿਰ 'ਚ ਗੋਲੀ ਮਾਰ ਲਈ। ਗੰਭੀਰ ਹਾਲਤ 'ਚ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਜਿੱਥੇ ...
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 2 hours ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  about 2 hours ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  about 2 hours ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  about 2 hours ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  about 3 hours ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550

ਹੁਸ਼ਿਆਰਪੁਰ / ਮੁਕੇਰੀਆਂ

ਡੀ.ਸੀ. ਵਲੋਂ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਵਿਭਾਗਾਂ ਨੂੰ ਅਗੇਤੇ ਪ੍ਰਬੰਧ ਕਰਨ ਦੇ ਨਿਰਦੇਸ਼

ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੰਭਾਵਿਤ ਹੜ੍ਹਾਂ ਤੋਂ ਨਜਿੱਠਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਅਗੇਤੇ ...

ਪੂਰੀ ਖ਼ਬਰ »

ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਗੇਟ ਰੈਲੀ

ਹੁਸ਼ਿਆਰਪੁਰ, 13 ਜੂਨ (ਹਰਪ੍ਰੀਤ ਕੌਰ)-ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਪ੍ਰਧਾਨ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਗੇਟ ਰੈਲੀ ਕੀਤੀ ਗਈ | ਰੈਲੀ ਦੌਰਾਨ ਯੂਨੀਅਨ ਵਰਕਰਾਂ ਨੇ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਬੋਲਦਿਆਂ ...

ਪੂਰੀ ਖ਼ਬਰ »

ਨਿਗਮ ਵਲੋਂ ਗਲੀਆਂ 'ਚੋਂ ਗਾਰਡਰ ਹਟਾਉਣ ਦੀ ਮੁਹਿੰਮ ਸ਼ੁਰੂ


ਹੁਸ਼ਿਆਰਪੁਰ, 13 ਜੂਨ (ਨਰਿੰਦਰ ਸਿੰਘ ਬੱਡਲਾ)-ਸ਼ਹਿਰ ਦੀਆਂ ਕੁੱਝ ਗਲੀਆਂ 'ਚ ਨਾਜਾਇਜ਼ ਤੌਰ 'ਤੇ ਲੋਹੇ ਦੇ ਗਾਰਡਰ ਲਗਾ ਕੇ ਵਾਹਨਾਂ ਦੀ ਆਵਾਜਾਈ ਲਈ ਖੜ੍ਹੀਆਂ ਕੀਤੀਆਂ ਰੁਕਾਵਟਾਂ ਹਟਾਉਣ ਲਈ ਨਗਰ ਨਿਗਮ ਨੇ ਅੱਜ ਪੁਲਿਸ ਦੇ ਪਹਿਰੇ 'ਚ ਕਾਰਵਾਈ ਕਰਦਿਆਂ ਐਸ.ਡੀ.ਓ. ਸੰਦੀਪ ਸਿੰਘ ਦੀ ਅਗਵਾਈ 'ਚ ਸਿਵਲ ਲਾਈਨ ਇਲਾਕੇ 'ਚ ਲਗਾਏ ਗਏ ਲੋਹੇ ਦੇ ਗਾਰਡਰ ਹਟਾਏ ਗਏ | ਇੱਥੇ ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਵਲੋਂ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਪੁਲਿਸ ਸਹਾਇਤਾ ਦੀ ਮੰਗ ਕੀਤੀ ਸੀ |


ਖ਼ਬਰ ਸ਼ੇਅਰ ਕਰੋ

4 ਨਕਾਬਪੋਸ਼ਾਂ ਵਲੋਂ ਪਿਸਤੌਲ ਦੀ ਨੋਕ 'ਤੇ 2.11 ਲੱਖ ਰੁਪਏ ਦੀ ਲੁੱਟ ਖੋਹ

ਦਸੂਹਾ, 13 ਜੂਨ (ਭੁੱਲਰ, ਕੌਸ਼ਲ)-ਅੱਜ ਸਾਹੀ ਫੀਿਲੰਗ ਸਟੇਸ਼ਨ ਮਿਆਣੀ ਰੋਡ ਦਸੂਹਾ ਵਿਖੇ ਦੁਪਹਿਰ ਸਮੇਂ 4 ਨਕਾਬਪੋਸ਼ਾਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ 2.11 ਲੱਖ ਰੁਪਏ ਲੁੱਟ ਲਏ ਤੇ ਫ਼ਰਾਰ ਹੋ ਗਏ | ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸ.ਪੀ.ਐਚ. ਬਲਵੀਰ ਸਿੰਘ, ਡੀ.ਐਸ.ਪੀ. ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਮੈਡੀਕਲ ਸਟੋਰਾਂ ਦੀ ਜਾਂਚ

ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਨਿਵੇਕਲੀ ਪਹਿਲ 'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਅੱਜ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ | ਡਿਪਟੀ ਕਮਿਸ਼ਨਰ ਵਿਪੁਲ ਉਜਵਲ ਦੇ ਨਿਰਦੇਸ਼ਾਂ 'ਤੇ ਜਾਂਚ ਕਰਨ ਵਾਲੀ ਟੀਮ ...

ਪੂਰੀ ਖ਼ਬਰ »

ਮੁਕੇਰੀਆਂ 'ਚ ਸ਼ਰਾਬ ਦੇ ਖੋਲੇ੍ਹ ਠੇਕੇ ਨੂੰ ਲੈ ਕੇ ਦੂਸਰੇ ਠੇਕੇਦਾਰ ਨੇ ਕੀਤਾ ਚੱਕਾ ਜਾਮ

ਮੁਕੇਰੀਆਂ, 13 ਜੂਨ (ਰਾਮਗੜ੍ਹੀਆ)-ਅੱਜ ਮੁਕੇਰੀਆਂ ਦੇ ਮਾਤਾ ਰਾਣੀ ਚੌਕ ਵਿਖੇ ਇਕ ਸ਼ਰਾਬ ਦੇ ਠੇਕੇਦਾਰ ਵਲੋਂ ਕੁੱਝ ਵਰਕਰਾਂ ਨੂੰ ਨਾਲ ਲੈ ਕਿ ਜਲੰਧਰ ਪਠਾਨਕੋਟ ਰਾਸ਼ਟਰੀ ਮਾਰਗ ਤੇ ਰੋਸ ਧਰਨਾ ਦਿੱਤਾ ਤੇ ਨਾਲ ਹੀ ਚੱਕਾ ਜਾਮ ਕਰ ਦਿੱਤਾ, ਜਿਸ ਕਾਰਨ ਆਵਾਜਾਈ ਵਿਚ ਭਾਰੀ ...

ਪੂਰੀ ਖ਼ਬਰ »

ਕਰਜ਼ੇ ਦੀ ਪ੍ਰੇਸ਼ਾਨੀ ਕਾਰਨ ਕਿਸਾਨ ਤੇ ਕਬੱਡੀ ਖਿਡਾਰੀ ਦੀ ਮੌਤ

ਸ਼ਾਮਚੁਰਾਸੀ, 13 ਜੂਨ (ਗੁਰਮੀਤ ਸਿੰਘ ਖ਼ਾਨਪੁਰੀ)-ਪਿੰਡ ਆਹਰਾਂ (ਹਾਜ਼ੀ ਖ਼ਾਨਪੁਰ) ਵਿਖੇ ਉੱਘੇ ਕਬੱਡੀ ਖਿਡਾਰੀ ਤੇ ਕਿਸਾਨ ਮਨਦੀਪ ਸਿੰਘ ਲਾਲੀ ਦੀ ਕਰਜ਼ਾ ਨਾ ਮੋੜਨ ਦੀ ਪ੍ਰੇਸ਼ਾਨੀ ਕਾਰਨ ਮੌਤ ਹੋ ਗਈ, ਜਿਨ੍ਹਾਂ ਦਾ ਉਨ੍ਹਾਂ ਦੇ ਜੱਦੀ ਪਿੰਡ ਆਹਰਾਂ ਵਿਖੇ ਅੰਤਿਮ ...

ਪੂਰੀ ਖ਼ਬਰ »

ਘਰ 'ਚ ਦਾਖਲ ਹੋ ਕੇ 2 ਸਕੇ ਭਰਾਵਾਂ 'ਤੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ਹੁਸ਼ਿਆਰਪੁਰ, 13 ਜੂਨ (ਨਰਿੰਦਰ ਸਿੰਘ ਬੱਡਲਾ)-ਥਾਣਾ ਮੇਹਟੀਆਣਾ ਅਧੀਨ ਪੈਂਦੇ ਪਿੰਡ ਭੁੰਗਰਨੀ 'ਚ ਕੁਝ ਹਥਿਆਰਬੰਦ ਨੌਜਵਾਨਾਂ ਵਲੋਂ ਬੀਤੀ ਰਾਤ ਇਕ ਘਰ 'ਤੇ ਹਮਲਾ ਕਰਕੇ 2 ਸਕੇ ਭਰਾਵਾਂ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ | ਸਿਵਲ ਹਸਪਤਾਲ ਹੁਸ਼ਿਆਰਪੁਰ 'ਚ ਜ਼ੇਰੇ ...

ਪੂਰੀ ਖ਼ਬਰ »

ਔਰਤ ਦੇ ਬੈਗ 'ਚੋਂ ਹਵਾਈ ਸਫ਼ਰ ਦੌਰਾਨ ਗਹਿਣੇ ਤੇ ਨਕਦੀ ਗ਼ਾਇਬ

ਮਾਹਿਲਪੁਰ, 13 ਜੂਨ (ਦੀਪਕ ਅਗਨੀਹੋਤਰੀ)-ਦਿੱਲੀ ਤੋਂ ਅੰਮਿ੍ਤਸਰ ਤੱਕ ਘਰੇਲੂ ਹਵਾਈ ਸਫ਼ਰ ਦੌਰਾਨ ਯਾਤਰੀਆਂ ਦਾ ਸਾਮਾਨ ਚੋਰੀ ਹੋ ਰਿਹਾ ਹੈ, ਇਸੇ ਤਰ੍ਹਾਂ ਹੀ ਮਾਹਿਲਪੁਰ ਵਿਖੇ ਪਹੁੰਚੀ ਇੱਕ ਡਾਕਟਰ ਦੀ ਪਤਨੀ ਦੇ ਬੈਗਾਂ ਵਿਚੋਂ ਨਕਦੀ ਤੇ ਹੋਰ ਸਮਾਨ ਚੋਰੀ ਕਰ ਲਿਆ | ...

ਪੂਰੀ ਖ਼ਬਰ »

ਸੇਂਟ ਸੋਲਜਰ ਸਕੂਲ 'ਚ 'ਗ੍ਰੈਜੂਏਸ਼ਨ ਸੈਰਾਮਨੀ' ਕਰਵਾਈ

ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ 'ਚ ਨੰਨ੍ਹੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਣ ਸਬੰਧੀ 'ਗ੍ਰੈਜੂਏਸ਼ਨ ਸੈਰਾਮਨੀ' ਕਰਵਾਈ ਗਈ | ਇਸ ਮੌਕੇ ਸਮਾਗਮ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਸਕੂਲ ਪਿ੍ੰਸੀਪਲ ਉਰਮਿਲ ਸੂਦ ਨੇ ...

ਪੂਰੀ ਖ਼ਬਰ »

ਸਵਾਮੀਨਾਥਨ ਰਿਪੋਰਟ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਵੱਲ ਅੱਗੇ ਵਧ ਚੁੱਕੀ ਕੇਂਦਰ ਸਰਕਾਰ : ਸ਼ੇਖਾਵਤ

ਮਿਆਣੀੰ, 13 ਜੂਨ (ਹਰਜਿੰਦਰ ਸਿੰਘ ਮੁਲਤਾਨੀ/ਦੀਪਕ ਬਹਿਲ)-ਪਿੰਡ ਕਾਲੂਵਾਲ ਕੋਟਲਾ ਦੇ ਏ.ਕੇ. ਪੈਲੇਸ ਵਿਚ ਧਾਨੂਕਾ ਐਗਰੀ ਟੇਕ ਲਿਮਟਡ ਕੰਪਨੀ ਵਲੋਂ ਭਾਰਤ ਗੌਰਵ ਸੰਸਥਾ ਦੇ ਸਹਿਯੋਗ ਨਾਲ ਕਰਵਾਏ ਗਏ ਕਿਸਾਨ ਸੰਮੇਲਨ ਵਿਚ ਕੇਂਦਰੀ ਖੇਤੀ ਰਾਜ ਮੰਤਰੀ ਗਜੇਂਦਰ ਸਿੰਘ ...

ਪੂਰੀ ਖ਼ਬਰ »

ਪਿੰਡ ਭੂਸ਼ਾਂ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਯਾਦਗਾਰੀ ਗੇਟ ਦਾ ਨੀਂਹ ਪੱਥਰ ਰੱਖਿਆ

ਦਸੂਹਾ, 13 ਜੂਨ (ਭੁੱਲਰ)-ਪਿੰਡ ਭੂਸ਼ਾਂ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਯਾਦਗਾਰੀ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਜਸਕਰਨ ਸਿੰਘ ਭੂਸ਼ਾ ਨੇ ਦੱਸਿਆ ਕਿ ਸਮੂਹ ਸਾਧ ਸੰਗਤ ਦੇ ਉਪਰਾਲੇ ਸਦਕਾ ਛੋਟੀਆਂ ਲੜਕੀਆਂ ਕੋਲੋਂ ਇਸ ਗੇਟ ਦਾ ਨੀਂਹ ਪੱਥਰ ਰਖਵਾਇਆ ਗਿਆ | ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਦਸੂਹਾ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਤੋਂ ਕੀਤਾ ਜਾਵੇਗਾ ਮੁਕਤ : ਐਸ.ਡੀ.ਐਮ.

ਦਸੂਹਾ, 13 ਜੂਨ (ਕੌਸ਼ਲ)-ਐਸ.ਡੀ.ਐਮ.ਦਸੂਹਾ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਦਸੂਹਾ ਸਬ-ਡਵੀਜ਼ਨ ਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਤੋਂ ਮੁਕਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ | ਇਸ ਤੋਂ ਇਲਾਵਾ ਸ਼ਹਿਰਾਂ ਅਤੇ ਪਿੰਡਾਂ ਵਿਚ ...

ਪੂਰੀ ਖ਼ਬਰ »

ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਸ਼ਹੀਦੀ ਦਿਹਾੜਾ ਭਲਕੇ ਮਨਾਇਆ ਜਾਵੇਗਾ

ਭੰਗਾਲਾ, 13 ਜੂਨ (ਸਰਵਜੀਤ ਸਿੰਘ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ 15 ਜੂਨ ਨੂੰ ਸੰਤ ਹਰਜਿੰਦਰ ਸਿੰਘ ਮੁੱਖ ਸੇਵਾਦਾਰ ਦੀ ਦੇਖ-ਰੇਖ ਹੇਠ ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ 10 ਤੋਂ ਲੈ ਕੇ 1 ਵਜੇ ...

ਪੂਰੀ ਖ਼ਬਰ »

ਸੀਵਰੇਜ ਤੇ ਪਾਣੀ ਦੀ ਸਮੱਸਿਆ ਦਾ ਹੱਲ ਕਰਨ ਲਈ ਵਿਧਾਇਕ ਡੋਗਰਾ ਨੇ ਦਿੱਤੇ ਆਦੇਸ਼

ਦਸੂਹਾ, 13 ਜੂਨ (ਕੌਸ਼ਲ)-ਸ਼ਹਿਰ ਦਸੂਹਾ ਦੇ ਵੱਖ-ਵੱਖ ਇਲਾਕਿਆਂ ਵਿਚ ਆ ਰਹੀ ਸੀਵਰੇਜ ਅਤੇ ਵਾਟਰ ਸਪਲਾਈ ਦੀ ਸਮੱਸਿਆ ਨੂੰ ਦੂਰ ਕਰਨ ਲਈ ਈ.ਓ. ਮਦਨ ਦੀ ਅਗਵਾਈ ਵਿਚ ਸੀਵਰੇਜ ਬੋਰਡ ਤੇ ਵਾਟਰ ਸਪਲਾਈ ਦੀ ਟੀਮ ਨੇ ਇਕ ਦੌਰਾ ਕੀਤਾ | ਇਸ ਮੌਕੇ ਕਾਂਗਰਸੀ ਆਗੂ ਨਰਿੰਦਰ ਟੱਪੂ, ...

ਪੂਰੀ ਖ਼ਬਰ »

ਸਰਕਾਰੀ ਹੁਕਮਾਂ ਨੂੰ ਛਿੱਕੇ ਟੰਗ ਕਿਸਾਨਾਂ ਵਲੋਂ ਝੋਨਾ ਲਗਾਉਣ ਲਈ ਕੱਦੂ ਕਰਨਾ ਸ਼ੁਰੂ

ਸੁਮੰਦੜਾ, 13 ਜੂਨ (ਤੀਰਥ ਸਿੰਘ ਰੱਕੜ)-ਪੰਜਾਬ ਸਰਕਾਰ ਵਲੋਂ ਖਤਮ ਹੁੰਦੇ ਜਾ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਉਦੇਸ਼ ਨਾਲ 20 ਜੂਨ ਤੋਂ ਝੋਨਾ ਲਗਾਉਣ ਦੇ ਜਾਰੀ ਕੀਤੇ ਹੁਕਮਾਂ ਨੂੰ ਸ਼ਰੇਆਮ ਛਿੱਕੇ ਟੰਗਦਿਆਂ ਕੁੱਝ ਕਿਸਾਨਾਂ ਵਲੋਂ ਝੋਨਾ ਲਗਾਉਣ ਲਈ ਕੱਦੂ ਕਰਨਾ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਨੂੰ ਸਫਲ ਬਣਾਉਣ ਲਈ ਇੱਕਜੁੱਟਤਾ ਦੀ ਲੋੜ-ਡੀ.ਸੀ.

ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ ਦੇ ਯੁਵਕ ਸੇਵਾਵਾਂ ਵਿਭਾਗ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹਾ ਵਾਸੀਆਂ ਨੂੰ ਰੋਜ਼ਾਨਾ ਸਵੇਰ ਦੀ ਸੈਰ ਯਕੀਨੀ ਬਣਾਉਣ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ, ਤਾਂ ਜੋ ਹਰ ਵਿਅਕਤੀ ਇਸ ਨੂੰ ਆਦਤ ਬਣਾ ਕੇ ...

ਪੂਰੀ ਖ਼ਬਰ »

ਦੋਆਬਾ ਫੁੱਟਬਾਲ ਵੈੱਲਫ਼ੇਅਰ ਕਲੱਬ ਨੇ ਸਮਰ ਲੀਗ ਦੇ ਕੁਆਰਟਰ ਫ਼ਾਈਨਲ ਮੈਚ ਕਰਵਾਏ

ਹੁਸ਼ਿਆਰਪੁਰ, 13 ਜੂਨ (ਨਰਿੰਦਰ ਸਿੰਘ ਬੱਡਲਾ)-ਦੋਆਬਾ ਫੁੱਟਬਾਲ ਵੈਲਫੇਅਰ ਕਲੱਬ ਬੱਡੋਂ ਵਲੋਂ ਪ੍ਰਧਾਨ ਕਿਸ਼ਨ ਚੰਦ ਭਨੋਟ ਦੀ ਅਗਵਾਈ 'ਚ ਕਰਵਾਈ ਜਾ ਰਹੀ 18ਵੀਂ ਸਮਰ ਫੁੱਟਬਾਲ ਲੀਗ ਦੇ ਚੌਥੇ ਗੇੜ ਦੇ ਮੈਚ ਬੱਡੋਂ ਸਕੂਲ ਦੇ ਗਰਾਊਾਡ 'ਚ ਕਰਵਾਏ ਗਏ | ਪਹਿਲਾ ਕੁਆਟਰ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਸਬੰਧੀ ਕੇਂਦਰੀ ਅਖੰਡ ਕੀਰਤਨ ਸਮਾਗਮ ਅੱਜ ਤੋਂ

ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ)-ਅਖੰਡ ਕੀਰਤਨੀ ਜਥੇ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਾਲਾਨਾ ਕੇਂਦਰੀ ਅਖੰਡ ਕੀਰਤਨ ਸਮਾਗਮ ਹੁਸ਼ਿਆਰਪੁਰ ਵਿਖੇ 14 ਤੋਂ 17 ਜੂਨ ਤੱਕ ਹੋਵੇਗਾ | ਇਸ ਸਬੰਧੀ ਅਖੰਡ ਕੀਰਤਨੀ ਜਥੇ ਦੇ ਮੁਖੀ ...

ਪੂਰੀ ਖ਼ਬਰ »

ਝੋਨੇ ਦੀ ਬਿਜਾਈ ਨੂੰ ਲੈ ਕੇ ਖੇਤੀਬਾੜੀ ਮਹਿਕਮਾ ਸਖ਼ਤ

ਗੜ੍ਹਸ਼ੰਕਰ, 13 ਜੂਨ (ਧਾਲੀਵਾਲ)-ਸਰਕਾਰ ਦੀਆਂ ਹਦਾਇਤਾਂ 'ਤੇ ਗੜ੍ਹਸ਼ੰਕਰ ਖੇਤਰ ਵਿਚ 20 ਜੂਨ ਤੋਂ ਪਹਿਲਾ ਝੋਨੇ ਦੀ ਲਵਾਈ ਰੋਕਣ ਨੂੰ ਲੈ ਕੇ ਖੇਤੀਬਾੜੀ ਮਹਿਕਮਾ ਤੇ ਪ੍ਰਸ਼ਾਸਨ ਪੂਰੀ ਤਰ੍ਹਾਂ ਸਖ਼ਤ ਨਜ਼ਰ ਆ ਰਿਹਾ ਹੈ | ਪਤਾ ਲੱਗਾ ਹੈ ਕਿ ਖੇਤੀਬਾੜੀ ਮਹਿਕਮੇ ਵਲੋਂ 20 ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦਾ ਭੂਲਪੁਰ 'ਚ 9ਵੇਂ ਅਖੰਡ ਪਾਠ ਦੇ ਭੋਗ ਪਾਏ ਗਏ

ਮਿਆਣੀ, 13 ਜੂਨ (ਹਰਜਿੰਦਰ ਸਿੰਘ ਮੁਲਤਾਨੀ)-ਗੁਰਦੁਆਰਾ ਸ਼ਹੀਦਾ ਸ੍ਰੀ ਗੁਰੂ ਅਰਜਨ ਦੇਵ ਜੀ ਭੂਲਪੁਰ ਵਿਖੇ ਸ਼ਹੀਦਾ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਚਲ ਰਹੀ ਸ੍ਰੀ ਅਖੰਡ ਪਾਠ ਸਾਹਿਬ ਦੇ ਲੜੀ ਦੇ 9ਵੇਂ ਪਾਠ ਦੇ ਭੋਗ ਪਾਏ ਗਏ | ...

ਪੂਰੀ ਖ਼ਬਰ »

ਟੋਲ ਪਲਾਜ਼ਾ ਵਰਕਰਾਂ ਵਲੋਂ ਮੰਗਾਂ ਨੂੰ ਲੈ ਕੇ ਕੰਪਨੀ ਿਖ਼ਲਾਫ਼ ਨਾਅਰੇਬਾਜ਼ੀ

ਬੁੱਲ੍ਹੋਵਾਲ, 13 ਜੂਨ (ਰਵਿੰਦਰਪਾਲ ਸਿੰਘ ਲੁਗਾਣਾ, ਜਸਵੰਤ ਸਿੰਘ)-ਅੱਜ ਅੱਡਾ ਲਾਚੋਵਾਲ ਵਿਖੇ ਟੋਲ ਪਲਾਜ਼ਾ ਵਰਕਰ ਯੂਨੀਅਨ ਵਲੋਂ ਗੁਰਭੇਜ ਸਿੰਘ ਸੰਘਾ ਪ੍ਰਧਾਨ ਲਾਚੋਵਾਲ ਟੋਲ ਪਲਾਜ਼ਾ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਟੋਲ ਪਲਾਜ਼ਾ ਵਿਖੇ ਕੰਪਨੀ ...

ਪੂਰੀ ਖ਼ਬਰ »

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਹਸਪਤਾਲਾਂ ਤੇ ਵਾਹਨਾਂ ਦੀ ਚੈਕਿੰਗ

ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਹੁਸ਼ਿਆਰਪੁਰ ਵਲੋਂ ਜਿਥੇ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਹੈ, ਉਥੇ ਹਸਪਤਾਲਾਂ ਵਿਚ ਬਾਇਓ ਮੈਡੀਕਲ ਵੇਸਟ ਸਬੰਧੀ ਵੀ ...

ਪੂਰੀ ਖ਼ਬਰ »

ਟਾਹਲੀ 'ਚ ਪੇਂਡੂ ਮਜ਼ਦੂਰ ਯੂਨੀਅਨ ਨੇ ਆਪਣੀਆਂ ਹੱਕੀ ਮੰਗਾਂ ਲਈ ਦਿੱਤਾ ਰੋਸ ਧਰਨਾ

ਮਿਆਣੀ, 13 ਜੂਨ (ਹਰਜਿੰਦਰ ਸਿੰਘ ਮੁਲਤਾਨੀ)-ਪਿੰਡ ਟਾਹਲੀ ਵਿਖੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਦਲਿਤਾਂ ਨੂੰ ਪੰਚਾਇਤੀ ਜ਼ਮੀਨ ਵਿਚ ਰਿਹਾਇਸ਼ੀ ਪਲਾਟਾਂ ਲਈ ਬਣਦੇ ਹੱਕ ਦੇਣ ਲਈ ਰੋਸ ਧਰਨਾ ਦਿੱਤਾ ਗਿਆ | ਸੂਬਾਈ ਆਗੂ ਕਸ਼ਮੀਰ ਸਿੰਘ ਘੁਗਸ਼ੋਰ, ...

ਪੂਰੀ ਖ਼ਬਰ »

ਬਿਜਲੀ ਬੋਰਡ (ਪਾਵਰਕਾਮ) ਦੀਆਂ ਜਥੇਬੰਦੀਆਂ ਨੇ ਥਾਣਾ ਟਾਂਡਾ ਦਾ ਘਿਰਾਓ ਕਰ ਪੁਲਿਸ ਮੁਖੀ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਟਾਂਡਾ ਉੜਮੁੜ, 13 ਜੂਨ (ਭਗਵਾਨ ਸਿੰਘ ਸੈਣੀ/ਦੀਪਕ ਬਹਿਲ)-ਟੈਕਨੀਕਲ ਸਰਵਿਸਿਜ਼ ਯੂਨੀਅਨ (ਰਜਿ.) ਪੰਜਾਬ ਰਾਜ ਬਿਜਲੀ ਬੋਰਡ ਉਪ ਮੰਡਲ ਬੇਗੋਵਾਲ (ਸਰਕਲ ਕਪੂਰਥਲਾ) ਵਲੋਂ ਬਿਜਲੀ ਬੋਰਡ (ਪਾਵਰਕਾਮ) ਦੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੀ ਸੰਘਰਸ਼ ਕਮੇਟੀ ਦੀ ਅਗਵਾਈ ...

ਪੂਰੀ ਖ਼ਬਰ »

ਪਿੰਡ ਡਡਿਆਲ ਦੇ ਜੰਗਲਾਂ ਨੂੰ ਲੱਗੀ ਅੱਗ, 50 ਏਕੜ ਦਾ ਨੁਕਸਾਨ

ਪੱਸੀ ਕੰਡੀ, 13 ਜੂਨ (ਜਗਤਾਰ ਸਿੰਘ ਰਜਪਾਲਮਾ)-ਅੱਜ ਬਾਅਦ ਦੁਪਹਿਰ ਪਿੰਡ ਡਡਿਆਲ ਦੇ ਜੰਗਲ ਨੂੰ ਅਚਨਚੇਤ ਅੱਗ ਲੱਗ ਜਾਣ ਨਾਲ ਲਗਭਗ 50 ਏਕੜ ਤੋਂ ਵੱਧ ਜੰਗਲ ਦਾ ਨੁਕਸਾਨ ਹੋ ਗਿਆ | ਮੌਕੇ ਦੀ ਜਾਣਕਾਰੀ ਅਨੁਸਾਰ ਇਸ ਜਗ੍ਹਾ 'ਤੇ ਇਕੱਠੇ ਹੋਏ ਲੋਕਾਂ ਨੇ ਦੱਸਿਆ ਕਿ ਦੁਪਿਹਰ ...

ਪੂਰੀ ਖ਼ਬਰ »

ਦੇਸ਼ ਭਗਤ ਟੈਕਨੀਕਲ ਕਾਲਜ 'ਚ ਸਿੱਖਿਆਰਥੀਆਂ ਦਾ ਭਵਿੱਖ ਸੁਰੱਖਿਅਤ

ਤਲਵਾੜਾ, 13 ਜੂਨ (ਮਹਿਤਾ)-ਦੇਸ਼ ਭਗਤ ਟੈਕਨੀਕਲ ਕਾਲਜ (ਆਈ.ਟੀ.ਆਈ.) ਭਟੇੜ ਉੱਪ ਮੰਡਲ ਮੁਕੇਰੀਆਂ ਦੇ ਆਲ਼ੇ-ਦੁਆਲੇ ਖੇਤਰ ਦੇ ਸਿੱਖਿਆਰਥੀਆਂ ਨੂੰ ਤਕਨੀਕੀ ਸਿੱਖਿਆ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਰੁਜ਼ਗਾਰ ਹਾਸਲ ਕਰਨ ਯੋਗ ਬਣਾ ਰਿਹਾ ਹੈ | ਇਸ ਸੰਸਥਾ ਤੋਂ ਤਕਨੀਕੀ ...

ਪੂਰੀ ਖ਼ਬਰ »

ਸੂਬੇ ਦੀ ਕਾਂਗਰਸ ਸਰਕਾਰ ਹਰ ਮੁਹਾਜ਼ 'ਤੇ ਹੋਈ ਪੂਰੀ ਤਰ੍ਹਾਂ ਫ਼ੇਲ੍ਹ-ਭੁੱਲੇਵਾਲ ਰਾਠਾਂ

ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ)-ਅਕਾਲੀ ਦਲ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ 'ਚ ਹੁਸ਼ਿਆਰਪੁਰ ਵਿਖੇ ਹੋਈ | ਇਸ ਮੌਕੇ ਬੋਲਦਿਆਂ ਸੁਰਿੰਦਰ ਸਿੰਘ ...

ਪੂਰੀ ਖ਼ਬਰ »

ਨਾਬਾਲਗਾ ਨੂੰ ਭਜਾਉਣ ਵਾਲੇ ਮਾਮਲੇ 'ਚ ਦੋਸ਼ੀ ਿਖ਼ਲਾਫ਼ ਜਬਰ ਜਨਾਹ ਦਾ ਮਾਮਲਾ ਵੀ ਦਰਜ, ਦੋਸ਼ੀ ਕਾਬੂ

ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਨਾਬਾਲਗ ਵਿਦਿਆਰਥਣ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ-ਫੁਸਲਾ ਕੇ ਭਜਾ ਕੇ ਲੈ ਜਾਣ ਵਾਲੇ ਮਾਮਲੇ 'ਚ ਉਸ ਸਮੇਂ ਨਵਾਂ ਮੋੜ ਆ ਗਿਆ, ਜਦੋਂ ਪੁਲਿਸ ਨੇ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਜੁਰਮ 'ਚ ਵਾਧਾ ਕਰਦੇ ਹੋਏ ...

ਪੂਰੀ ਖ਼ਬਰ »

ਡਾ.ਰਵਜੋਤ ਸਿੰਘ 'ਆਪ' ਦੇ ਦੋਆਬਾ ਜ਼ੋਨ ਦੇ ਪ੍ਰਧਾਨ ਬਣੇ

ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਤੇ ਸਮੁੱਚੀ ਪਾਰਟੀ ਲੀਡਰਸ਼ਿਪ ਵਲੋਂ ਜਿਹੜੀ ਜ਼ਿੰਮੇਵਾਰੀ ...

ਪੂਰੀ ਖ਼ਬਰ »

ਏ.ਸੀ.ਪੀ. ਚੱਢਾ ਵਿਭਾਗ 'ਚ ਵਧੀਆ ਸੇਵਾਵਾਂ ਦੇਣ ਕਰਕੇ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ

ਜਲੰਧਰ, 13 ਜੂਨ (ਐੱਮ.ਐੱਸ. ਲੋਹੀਆ)-ਕਮਿਸ਼ਨਰੇਟ ਪੁਲਿਸ ਜਲੰਧਰ 'ਚ ਬਤੌਰ ਏ.ਸੀ.ਪੀ. ਕੇਂਦਰੀ ਸੇਵਾਵਾਂ ਨਿਭਾ ਰਹੇ ਸਤਿੰਦਰ ਚੱਢਾ ਨੂੰ ਡੀ.ਜੀ.ਪੀ. ਸੁਰੇਸ਼ ਅਰੋੜਾ ਨੇ ਵਿਭਾਗ 'ਚ ਵਧੀਆ ਸੇਵਾਵਾਂ ਦੇਣ ਬਦਲੇ ਡੀ.ਜੀ.ਪੀ. ਡਿਸਕ ਦੇ ਨਾਲ ਸਨਮਾਨਿਤ ਕੀਤਾ ਹੈ | ਏ.ਸੀ.ਪੀ. ਚੱਢਾ ...

ਪੂਰੀ ਖ਼ਬਰ »

ਹਾਈਵੇ ਅਥਾਰਿਟੀ ਦੀਆਂ ਤਰੁੱਟੀਆਂ ਦਾ ਖ਼ਮਿਆਜ਼ਾ ਭੁਗਤ ਰਹੇ ਹਨ ਟਾਂਡਾ ਇਲਾਕੇ ਦੇ ਲੋਕ

ਟਾਂਡਾ ਉੜਮੁੜ, 13 ਜੂਨ (ਸੁਖਨਿੰਦਰ ਸਿੰਘ ਕਲੋਟੀ)-ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ ਅਥਾਰਿਟੀ ਦੀਆਂ ਤਰੁੱਟੀਆਂ ਕਾਰਨ ਟਾਂਡਾ ਉੜਮੁੜ ਕਸਬਾ ਅਤੇ ਇਸ ਦੇ ਨਾਲ ਲਗਦੇ ਪਿੰਡਾਂ ਦੇ ਬਾਸ਼ਿੰਦੇ ਪਿਛਲੇ ਲੰਮੇ ਸਮੇਂ ਤੋਂ ਖ਼ਮਿਆਜ਼ਾ ਭੁਗਤ ਰਹੇ ਹਨ | ਇਸ ਹਾਈਵੇ 'ਤੇ ਪੈਂਦੇ ...

ਪੂਰੀ ਖ਼ਬਰ »

ਫੇਸਬੁੱਕ 'ਤੇ ਵਿਦਿਆਰਥਣ ਨੂੰ ਇਤਰਾਜ਼ਯੋਗ ਫ਼ੋਟੋਆਂ ਤੇ ਸੰਦੇਸ਼ ਭੇਜਣ ਵਾਲਾ ਦੋਸ਼ੀ ਗਿ੍ਫ਼ਤਾਰ

ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ)-ਫੇਸਬੁੱਕ 'ਤੇ ਵਿਦਿਆਰਥਣ ਨੂੰ ਆਪੱਤੀਜਨਕ ਫ਼ੋਟੋਆਂ ਤੇ ਸੰਦੇਸ਼ ਭੇਜਣ ਵਾਲੇ ਮਾਮਲੇ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੇ ਕਥਿਤ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕੀਤਾ, ...

ਪੂਰੀ ਖ਼ਬਰ »

ਨਾਬਾਲਗਾ ਨਾਲ ਜਬਰ ਜਨਾਹ ਕਰਨ ਵਾਲਾ ਕਾਬੂ

ਹੁਸ਼ਿਆਰਪੁਰ, 13 ਜੂਨ (ਬਲਜਿੰਦਰਪਾਲ ਸਿੰਘ)-13 ਸਾਲਾ ਨਾਬਾਲਗ ਲੜਕੀ ਨੂੰ ਹੋਟਲ 'ਚ ਲਿਜਾ ਕੇ ਉਸ ਨਾਲ ਕਥਿਤ ਤੌਰ 'ਤੇ ਜਬਰ ਜਨਾਹ ਕਰਨ ਵਾਲੇ ਮਾਮਲੇ ਦੇ ਕਥਿਤ ਦੋਸ਼ੀ ਨੂੰ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੇ ਕਥਿਤ ਦੋਸ਼ੀ ਨੂੰ ਇਲਾਕਾ ...

ਪੂਰੀ ਖ਼ਬਰ »

ਪ੍ਰਾਈਵੇਟ ਮੈਡੀਕਲ ਸਟੋਰਾਂ ਲਈ ਏ.ਸੀ. ਲਾਜ਼ਮੀ ਪਰ ਸਰਕਾਰੀ ਡਰੱਗ ਸਟੋਰ ਚੱਲ ਰਹੇ ਹਨ ਬਿਨਾਂ ਏ.ਸੀ. ਦੇ

ਹੁਸ਼ਿਆਰਪੁਰ, 13 ਜੂਨ (ਹਰਪ੍ਰੀਤ ਕੌਰ)-ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਦੀਆਂ ਹਦਾਇਤਾਂ ਮੁਤਾਬਿਕ ਸਾਰੇ ਮੈਡੀਕਲ ਸਟੋਰਾਂ ਦਾ ਏਅਰ ਕੰਡੀਸ਼ਨਡ ਹੋਣਾ ਲਾਜ਼ਮੀ ਹੈ | ਜੇਕਰ ਕਿਸੇ ਸਟੋਰ ਮਾਲਿਕ ਨੇ ਏ.ਸੀ. ਨਹੀਂ ਲਗਵਾਇਆ ਤਾਂ ਉਸ ਦਾ ਲਾਈਸੈਂਸ ਰੱਦ ਹੋ ਸਕਦਾ ਹੈ | ਨਵਾਂ ...

ਪੂਰੀ ਖ਼ਬਰ »

ਹਲਕੇ ਦੇ ਚਾਰ ਸੁਵਿਧਾ ਕੇਂਦਰਾਂ ਨੂੰ ਲੱਗਾ ਸਰਕਾਰੀ ਤਾਲਾ

ਮਾਹਿਲਪੁਰ, 13 ਮਈ (ਦੀਪਕ ਅਗਨੀਹੋਤਰੀ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਅਕਾਲੀ-ਭਾਜਪਾ ਸਰਕਾਰ ਦੌਰਾਨ ਪੰਜਾਬ ਵਿਚ ਖੋਲੇ੍ਹ ਗਏ ਸੁਵਿਧਾ ਕੇਂਦਰਾਂ ਨੂੰ ਅੱਜ ਸਰਕਾਰੀ ਤੌਰ 'ਤੇ ਬੰਦ ਕਰਕੇ ਤਾਲੇ ਲਗਾਏ ਗਏ | ਤਾਲੇ ਲਗਾਉਣ ਲਈ ਸਰਕਾਰੀ ਤੌਰ 'ਤੇ ਬਣੀ ਵਿਸ਼ੇਸ਼ ਟੀਮ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX