ਤਾਜਾ ਖ਼ਬਰਾਂ


ਬਾਘਾਪੁਰਾਣਾ ਨੇੜਿਓਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ 'ਤੇ ਖੋਹੀ ਗੱਡੀ
. . .  21 minutes ago
ਬਾਘਾਪੁਰਾਣਾ, 21 ਮਈ (ਬਲਰਾਜ ਸਿੰਗਲਾ)- ਬਾਘਾਪੁਰਾਣਾ ਨੇੜਿਓਂ ਅੱਜ ਲੁਟੇਰਿਆਂ ਵਲੋਂ ਇੱਕ ਇਨੋਵਾ ਗੱਡੀ ਨੂੰ ਪਿਸਤੌਲ ਦੀ ਨੋਕ 'ਤੇ ਅਗਵਾ ਕਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਬਾਘਾਪੁਰਾਣਾ ਨਿਵਾਸੀ ਹਿਮਾਂਸ਼ੂ ਮਿੱਤਲ ਆਪਣੇ ਇੱਕ ਹੋਰ ਸਾਥੀ ਨਾਲ...
ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਈ. ਵੀ. ਐੱਮ.- ਚੋਣ ਕਮਿਸ਼ਨ
. . .  35 minutes ago
ਨਵੀਂ ਦਿੱਲੀ, 21 ਮਈ- ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਅਤੇ ਬਿਹਾਰ ਦੀਆਂ ਕੁਝ ਥਾਵਾਂ 'ਤੇ ਈ. ਵੀ. ਐੱਮ. ਦੀ ਹੇਰਾ-ਫੇਰੀ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਪੂਰੀ ਤਰ੍ਹਾਂ ਨਾਲ ਗਲਤ ਦੱਸਦਿਆਂ ਕਿਹਾ ਹੈ ਕਿ ਈ. ਵੀ. ਐੱਮ. ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹਨ ਅਤੇ ਉਨ੍ਹਾਂ ਦੀ...
ਪੱਲੇਦਾਰਾਂ ਦੇ ਦੋ ਧੜਿਆਂ 'ਚ ਹੋਈ ਲੜਾਈ, ਕਈ ਜ਼ਖ਼ਮੀ
. . .  56 minutes ago
ਤਪਾ ਮੰਡੀ, 21 ਮਈ (ਵਿਜੇ ਸ਼ਰਮਾ)- ਅੱਜ ਇੱਥੇ ਪੱਲੇਦਾਰਾਂ ਦੇ ਦੋ ਧੜਿਆਂ ਵਿਚਾਲੇ ਹੋਈ ਲੜਾਈ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਸਪੈਸ਼ਲ ਲੋਡ ਭਰਨ ਨੂੰ ਲੈ ਕੇ ਦੋ ਧੜਿਆਂ ਦੇ ਪੱਲੇਦਾਰ ਆਪਸ 'ਚ ਉਲਝ ਗਏ...
ਦਿੱਲੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ
. . .  about 1 hour ago
ਨਵੀਂ ਦਿੱਲੀ, 21 ਮਈ- ਰਾਜਧਾਨੀ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕਾਂਗਰਸ ਨੇਤਾ ਗੁਲਾਮ ਨਬੀ ਆਜ਼ਾਦ, ਸਮਾਜਵਾਦੀ ਪਾਰਟੀ ਦੇ ਨੇਤਾ ਰਾਮਗੋਪਾਲ ਯਾਦਵ, ਸੀ. ਪੀ. ਐੱਮ ਦੇ ਜਨਰਲ ਸਕੱਤਰ...
ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦੀ ਝੁੱਗੀਆਂ ਸੜ ਕੇ ਹੋਈਆਂ ਸੁਆਹ, ਦੋ ਮਾਸੂਮ ਬੱਚੀਆਂ ਦੀ ਮੌਤ
. . .  about 1 hour ago
ਬਲਾਚੌਰ, 21 ਮਈ (ਦੀਦਾਰ ਸਿੰਘ ਬਲਾਚੌਰੀਆ)- ਬੀਤੀ ਦੇਰ ਰਾਤ ਪੁਲਿਸ ਥਾਣਾ ਕਾਠਗੜ੍ਹ ਅਧੀਨ ਪੈਂਦੇ ਪਿੰਡ ਸੋਭੂਵਾਲ-ਜੀਓਵਾਲ ਬਛੁਆ ਵਿਚਾਲੇ ਖੇਤਾਂ 'ਚ ਪ੍ਰਵਾਸੀ ਮਜ਼ਦੂਰਾਂ ਦੀਆਂ ਤਿੰਨ ਝੁੱਗੀਆਂ ਨੂੰ ਅੱਗ ਲੱਗ ਗਈ। ਇਸ ਹਾਦਸੇ 'ਚ ਦੋ ਮਾਸੂਮ ਬੱਚੀਆਂ ਦੀ ਮੌਤ ਹੋ...
ਜੇਕਰ ਸਿੱਧੂ ਨੂੰ ਕਿਸੇ ਤਰ੍ਹਾਂ ਦੀ ਨਾਰਾਜ਼ਗੀ ਸੀ ਤਾਂ ਉਹ ਹਾਈਕਮਾਂਡ ਨਾਲ ਗੱਲਬਾਤ ਕਰ ਸਕਦੇ ਸਨ- ਪ੍ਰਨੀਤ ਕੌਰ
. . .  about 1 hour ago
ਪਟਿਆਲਾ, 21 ਮਈ (ਅਮਨਦੀਪ ਸਿੰਘ)- ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 'ਤੇ ਲਗਾਤਾਰ ਸਿਆਸਤ ਭਖੀ ਹੋਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਹੋਰ ਕੈਬਨਿਟ ਮੰਤਰੀ ਵੀ ਉਨ੍ਹਾਂ ਵਿਰੁੱਧ ਖੁੱਲ੍ਹ ਕੇ ਬਿਆਨ ਦੇ ਰਹੇ ਹਨ। ਇਸੇ ਕੜੀ 'ਚ ਹੁਣ...
ਸੰਜੇ ਸਿੰਘ ਨੇ ਅਖਿਲੇਸ਼ ਯਾਦਵ ਨਾਲ ਕੀਤੀ ਮੁਲਾਕਾਤ, ਕਿਹਾ- ਦੇਸ਼ ਭਰ 'ਚੋਂ ਹੋਵੇਗਾ ਭਾਜਪਾ ਦਾ ਸਫ਼ਾਇਆ
. . .  about 2 hours ago
ਨਵੀਂ ਦਿੱਲੀ, 21 ਮਈ- ਲੋਕ ਸਭਾ ਚੋਣਾਂ ਲਈ ਐਗਜ਼ਿਟ ਪੋਲ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਨੇਤਾਵਾਂ ਵਿਚਾਲੇ ਮੁਲਾਕਾਤਾਂ ਦਾ ਦੌਰ ਸ਼ੁਰੂ ਹੋ ਗਿਆ। ਇਸੇ ਤਹਿਤ ਅੱਜ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਸਮਾਜਵਾਦੀ ਪਾਰਟੀ ਦੇ...
ਅਫ਼ਗ਼ਾਨਿਸਤਾਨ 'ਚ 9 ਤਾਲਿਬਾਨੀ ਅੱਤਵਾਦੀ ਢੇਰ
. . .  about 2 hours ago
ਕਾਬੁਲ, 21 ਮਈ- ਅਫ਼ਗ਼ਾਨਿਸਤਾਨ ਦੇ ਦੱਖਣੀ ਸੂਬੇ ਕੰਧਾਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ 9 ਤਾਲਿਬਾਨੀ ਅੱਤਵਾਦੀ ਮਾਰੇ ਗਏ। ਸੂਤਰਾਂ ਨੇ ਅੱਜ ਦੱਸਿਆ ਕਿ ਵਿਸ਼ੇਸ਼ ਮੁਹਿੰਮ ਬਲ ਨੇ ਸ਼ਾਹੀ ਵਲੀ ਕੋਟ ਜ਼ਿਲ੍ਹੇ ਦੇ ਕਾਰੀ ਇਲਾਕੇ 'ਚ ਸੋਮਵਾਰ ਨੂੰ ਇਹ ਮੁਹਿੰਮ ਚਲਾਈ...
ਐਗਜ਼ਿਟ ਪੋਲ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦਾ ਹਥਿਆਰ- ਪ੍ਰਿਅੰਕਾ ਗਾਂਧੀ
. . .  about 2 hours ago
ਨਵੀਂ ਦਿੱਲੀ, 21 ਮਈ- ਪੂਰਬੀ-ਉੱਤਰ ਪ੍ਰਦੇਸ਼ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਚੋਣਾਂ ਤੋਂ ਬਾਅਦ ਨਿਊਜ਼ ਚੈਨਲਾਂ ਵਲੋਂ ਪ੍ਰਸਾਰਿਤ ਕੀਤੇ ਸਰਵੇਖਣਾਂ (ਐਗਜ਼ਿਟ ਪੋਲ) ਨੂੰ ਵਿਰੋਧੀ ਧਿਰ ਦਾ ਹੌਂਸਲਾ ਤੋੜਨ ਦੀ ਸਾਜ਼ਿਸ਼ ਕਰਾਰਦਿਆਂ ਪਾਰਟੀ ਵਰਕਰਾਂ...
ਸਾਰੀਆਂ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਸੰਬੰਧੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਕੀਤਾ ਖ਼ਾਰਜ
. . .  about 3 hours ago
ਨਵੀਂ ਦਿੱਲੀ, 21 ਮਈ- ਸੁਪਰੀਮ ਕੋਰਟ ਨੇ 100 ਫ਼ੀਸਦੀ ਵੀ. ਵੀ. ਪੈਟ ਪਰਚੀਆਂ ਦੀ ਜਾਂਚ ਕੀਤੇ ਜਾਣ ਦੀ ਮੰਗ ਵਾਲੀ ਇੱਕ ਜਨਹਿਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਇਸ ਪਟੀਸ਼ਨ 'ਚ ਮੰਗ ਕੀਤੀ ਗਈ ਸੀ ਕਿ ਈ. ਵੀ. ਐੱਮ. ਮਸ਼ੀਨਾਂ ਦੀ ਸੰਖਿਆ ਦੇ ਮੁਤਾਬਕ ਹੀ ਵੀ...
ਪੱਛਮੀ ਬੰਗਾਲ 'ਚ ਭਾਜਪਾ ਦੇ ਪੰਜ ਵਰਕਰ ਜ਼ਖ਼ਮੀ, ਟੀ. ਐੱਮ. ਸੀ. 'ਤੇ ਹਮਲੇ ਦਾ ਦੋਸ਼
. . .  about 3 hours ago
ਕੋਲਕਾਤਾ, 21 ਮਈ- ਪੱਛਮੀ ਬੰਗਾਲ 'ਚ ਬੀਤੀ ਰਾਤ ਕੂਚ ਬਿਹਾਰ ਦੇ ਸਤਈ ਇਲਾਕੇ 'ਚ ਕਥਿਤ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਵਰਕਰਾਂ ਦੇ ਹਮਲੇ 'ਚ ਭਾਜਪਾ ਦੇ ਪੰਜ ਵਰਕਰ...
ਮੈਕਸੀਕੋ 'ਚ ਗੋਲੀਬਾਰੀ, 10 ਲੋਕਾਂ ਦੀ ਮੌਤ
. . .  about 3 hours ago
ਮੈਕਸੀਕੋ ਸਿਟੀ, 21 ਮਈ- ਮੈਕਸੀਕੋ ਦੇ ਦੱਖਣੀ ਸੂਬੇ ਓਕਸਾਸਾ ਅਤੇ ਉੱਤਰੀ-ਪੂਰਬੀ ਸੂਬੇ ਤਮੌਲੀਪਸ 'ਚ ਹੋਈ ਗੋਲੀਬਾਰੀ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਓਕਸਾਸਾ ਦੇ ਸਰਕਾਰੀ ਵਕੀਲਾਂ ਅਤੇ ਸਥਾਨਕ ਮੀਡੀਆ ਨੇ ਕਿਹਾ ਕਿ ਇੱਥੇ ਸੜਕ ਕਿਨਾਰੇ ਚਾਰ ਔਰਤਾਂ...
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 4 hours ago
ਸ਼ੁਤਰਾਣਾ, 21 ਮਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਕਰਜ਼ੇ ਦੇ ਬੋਝ ਹੇਠਾਂ ਦੱਬੇ ਇੱਕ ਕਿਸਾਨ ਵਲੋਂ ਭਾਖੜਾ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ। ਮ੍ਰਿਤਕ ਕਿਸਾਨ ਹਜੂਰ ਸਿੰਘ (72) ਦੇ ਲੜਕੇ ਗੁਰਮੀਤ ਸਿੰਘ ਨੇ...
ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰ. 200 'ਤੇ ਵੋਟਿੰਗ ਰੱਦ
. . .  about 4 hours ago
ਕੋਲਕਾਤਾ, 21 ਮਈ- ਪੱਛਮੀ ਬੰਗਾਲ ਦੇ ਕੋਲਕਾਤਾ ਉੱਤਰੀ ਸੰਸਦੀ ਹਲਕੇ ਦੇ ਬੂਥ ਨੰਬਰ 200 'ਤੇ 19 ਮਈ ਨੂੰ ਹੋਈ ਵੋਟਿੰਗ ਨੂੰ ਚੋਣ ਕਮਿਸ਼ਨ ਨੇ ਰੱਦ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਹੁਣ ਇਸ ਬੂਥ 'ਤੇ 22 ਮਈ ਭਾਵ ਕਿ ਕੱਲ੍ਹ ਨੂੰ ਮੁੜ ਮਤਦਾਨ ਕਰਾਉਣ ਦਾ...
ਮੁਲਾਇਮ ਅਤੇ ਅਖਿਲੇਸ਼ ਯਾਦਵ ਵਿਰੁੱਧ ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਦਾਖ਼ਲ ਕੀਤਾ ਹਲਫ਼ਨਾਮਾ
. . .  about 4 hours ago
ਨਵੀਂ ਦਿੱਲੀ, 21 ਮਈ- ਸੀ. ਬੀ. ਆਈ. ਨੇ ਸੁਪਰੀਮ ਕੋਰਟ 'ਚ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਸਮਾਜਵਾਦੀ ਪਾਰਟੀ ਦੇ ਨੇਤਾਵਾਂ ਮੁਲਾਇਮ ਸਿੰਘ ਯਾਦਵ ਅਤੇ ਉਨ੍ਹਾਂ ਦੇ ਬੇਟੇ ਅਖਿਲੇਸ਼ ਯਾਦਵ ਦੇ ਵਿਰੁੱਧ ਹਲਫ਼ਨਾਮਾ...
ਕਿਰਗਿਸਤਾਨ ਰਵਾਨਾ ਹੋਏ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
. . .  about 4 hours ago
ਅੱਜ ਚੋਣ ਕਮਿਸ਼ਨ ਨੂੰ ਮਿਲਣਗੀਆਂ ਵਿਰੋਧੀ ਪਾਰਟੀਆਂ
. . .  about 4 hours ago
ਸੋਨੀਆ, ਰਾਹੁਲ, ਮਨਮੋਹਨ ਸਿੰਘ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 5 hours ago
ਜੋਕੋ ਵਿਡੋਡੋ ਦੂਸਰੀ ਵਾਰ ਬਣੇ ਇੰਡੋਨੇਸ਼ੀਆ ਦੇ ਰਾਸ਼ਟਰਪਤੀ
. . .  about 5 hours ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

....ਆਿਖ਼ਰ ਨਗਰ ਨਿਗਮ ਦੇ ਉਪਰਾਲੇ ਬੁੱਧਵਾਰ ਯਾਨੀ 'ਸਾਈਕਲ ਡੇਅ' ਨੇ ਤੋੜਿਆ ਦਮ

ਚੰਡੀਗੜ੍ਹ, 13 ਜੂਨ (ਆਰ.ਐਸ.ਲਿਬਰੇਟ)-. ਆਿਖ਼ਰ 'ਬੁੱਧਵਾਰ' ਚੰਡੀਗੜ੍ਹ ਵਿਚ ਮਤਲਬ 'ਸਾਈਕਲ ਡੇਅ' ਨੇ ਦਮ ਤੋੜ ਦਿੱਤਾ 'ਸ਼ਾਹ ਮੁਹੰਮਦਾ ਇੱਕ ਸਰਕਾਰ ਬਾਜ੍ਹੋਂ ਫ਼ੌਜਾਂ ਜਿੱਤ ਕੇ ਅੰਤ ਨੂੰ ਹਾਰੀਆਂ ਨੇ' ਇਥੇ ਇਕ ਜੰਗਨਾਮੇ ਦੀਆਂ ਇਹ ਮਸ਼ਹੂਰ ਤੁਕਾਂ ਵੀ ਸੱਚ ਬੈਠਦੀਆਂ ਹਨ | ...

ਪੂਰੀ ਖ਼ਬਰ »

ਫੌਸਵੈਕ ਦੇ ਚੇਅਰਮੈਨ ਸਮੇਤ ਪੰਜ ਿਖ਼ਲਾਫ਼ ਕੁੱਟਮਾਰ ਦੇ ਮਾਮਲੇ 'ਚ ਦੋਸ਼ ਆਇਦ

ਚੰਡੀਗੜ੍ਹ, 13 ਜੂਨ (ਰਣਜੀਤ ਸਿੰਘ, ਜਾਗੋਵਾਲ)- ਫੌਸਵੈਕ ਦੇ ਸਾਬਕਾ ਚੇਅਰਮੈਨ ਪੀ. ਸੀ. ਸਾਂਘੀ ਦੇ ਨਾਲ ਕੁੱਟਮਾਰ ਦੇ ਮਾਮਲੇ 'ਚ ਮੌਜੂਦਾ ਚੇਅਰਮੈਨ ਬਲਜਿੰਦਰ ਸਿੰਘ ਬਿੱਟੂ ਸਮੇਤ 5 ਲੋਕਾਂ ਿਖ਼ਲਾਫ਼ ਅਦਾਲਤ ਨੇ ਦੋਸ਼ ਆਇਦ ਕਰ ਦਿੱਤੇ ਹਨ | ਹੁਣ ਇਨ੍ਹਾਂ ਸਾਰਿਆਂ ਦੇ ...

ਪੂਰੀ ਖ਼ਬਰ »

ਬਿਟ ਕੋਆਈਨ ਧੋਖਾਧੜੀ ਮਾਮਲੇ 'ਚ ਗਿ੍ਫ਼ਤਾਰ ਮੁਲਜ਼ਮ ਦੀ ਜ਼ਮਾਨਤ ਖ਼ਾਰਜ

ਚੰਡੀਗੜ੍ਹ, 13 ਜੂਨ (ਰਣਜੀਤ ਸਿੰਘ/ਜਾਗੋਵਾਲ)- ਕਰੋੜਾਂ ਰੁਪਏ ਦੇ ਬਿਟਕੋਆਈਨ ਦੀ ਧੋਖਾਧੜੀ ਦੇ ਮਾਮਲੇ 'ਚ ਗਿ੍ਫ਼ਤਾਰ ਰਾਜੇਸ਼ ਕੁਮਾਰ ਉਰਫ਼ ਰਾਜੂ ਦੀ ਜ਼ਮਾਨਤ ਅਰਜ਼ੀ ਨੂੰ ਜ਼ਿਲ੍ਹਾ ਅਦਾਲਤ ਨੇ ਖ਼ਾਰਜ ਕਰ ਦਿੱਤਾ ਹੈ | ਰਾਜੇਸ਼ ਨੇ ਆਪਣੇ ਛੋਟੇ ਭਰਾ ਦੇ ਵਿਆਹ ਵਿਚ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਅਕਤੀ ਦੀ ਮੌਤ

ਚੰਡੀਗੜ੍ਹ, 13 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 26 ਸਬਜ਼ੀ ਮੰਡੀ ਨੇੜੇ ਇਕ ਵਿਅਕਤੀ ਦੀ ਲਾਸ਼ ਭੇਦਭਰੀ ਹਾਲਤ 'ਚ ਮਿਲੀ | ਮੌਕੇ 'ਤੇ ਲੋਕਾਂ ਨੇ ਵਿਅਕਤੀ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤੀ ਜਿਸ ਦੇ ਬਾਅਦ ਪੀ.ਸੀ.ਆਰ. ਨੇ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ ਜਿਥੇ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ

ਚੰਡੀਗੜ੍ਹ, 13 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਰਾਮ ਦਰਬਾਰ ਦੇ ਰਹਿਣ ਵਾਲੇ ਪ੍ਰੀਤਮ ਮੋਰੀਆ ਵਜੋਂ ਹੋਈ ਹੈ | ਪੁਲਿਸ ਸਟੇਸ਼ਨ ਸੈਕਟਰ 31 ਦੀ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਦੀ ਸੈਨੇਟ 'ਚ ਬਦਲਾਅ ਲਈ ਕਮੇਟੀ ਵਲੋਂ ਕੀਤੀ ਸਿਫ਼ਾਰਸ਼ ਦਾ ਮੈਂਬਰਾਂ ਵਲੋਂ ਸਖ਼ਤ ਵਿਰੋਧ

ਚੰਡੀਗੜ੍ਹ, 13 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੀ ਸੈਨੇਟ ਵਿਚ ਬਦਲਾਅ ਕਰਨ ਲਈ ਗਠਿਤ ਕਮੇਟੀ ਵਲੋਂ ਦਿੱਤੇ ਸੁਝਾਅ ਕਿ ਗਰੈਜੂਏਟ ਹਲਕਿਆਂ ਨੂੰ ਖ਼ਤਮ ਕਰਕੇ ਵੱਖ-ਵੱਖ ਜ਼ਿਲਿ੍ਹਆਂ ਤੋਂ 6 ਪੋਸਟ ਗਰੈਜੂਏਟ ਮੈਂਬਰ ਜਾਂ ਫਿਰ ਮੁਕਤਸਰ, ਮੋਗਾ, ਹਿੁਸ਼ਆਰਪੁਰ, ...

ਪੂਰੀ ਖ਼ਬਰ »

ਚੋਰੀ ਕਰਦਾ ਕਾਬੂ

ਚੰਡੀਗੜ੍ਹ, 13 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਬਾਪੂਧਾਮ ਵਿਚ ਰਹਿਣ ਵਾਲੇ ਇਕ ਵਿਅਕਤੀ ਦੇ ਘਰ ਅੰਦਰ ਚੋਰੀ ਕਰਦੇ ਹੋਏ ਲੜਕੇ ਨੂੰ ਮੌਕੇ 'ਤੇ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਮਹੇਸ਼ ਕੁਮਾਰ ਨੇ ...

ਪੂਰੀ ਖ਼ਬਰ »

ਟ੍ਰਾਈਸਿਟੀ ਟ੍ਰੈਫਿਕ ਪੁਲਿਸ ਦੇ ਤਾਲਮੇਲ 'ਚ ਸੁਧਾਰ ਲਈ ਮੀਟਿੰਗ

ਚੰਡੀਗੜ੍ਹ, 13 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੇ ਸੈਕਟਰ 9 ਵਿਚ ਪੈਂਦੇ ਹੈੱਡ ਕੁਆਟਰ ਵਿਚ ਟ੍ਰਾਈਸਿਟੀ ਟ੍ਰੈਫਿਕ ਪੁਲਿਸ ਦੀ ਮੀਟਿੰਗ ਹੋਈ ਜਿਸ ਵਿਚ ਪੰਚਕੂਲਾ, ਮੁਹਾਲੀ ਅਤੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

-ਮਾਰਕੀਟ ਕਮੇਟੀ ਚੋਣ-: ਭਾਜਪਾ ਦੇ ਸੁਨੀਲ ਗੁਪਤਾ ਦੇ ਉਪ ਚੇਅਰਮੈਨ ਬਣਨ ਦੇ ਰਾਹ 'ਚ ਵੱਡਾ ਅੜਿੱਕਾ ਬਣ ਸਕਦਾ ਕਾਂਗਰਸ ਦਾ ਬਬਲਾ

ਚੰਡੀਗੜ੍ਹ 13 ਜੂਨ (ਆਰ. ਐਸ. ਲਿਬਰੇਟ)- ਭਲਕੇ ਹੋਣ ਵਾਲੀ ਮਾਰਕੀਟ ਕਮੇਟੀ ਉਪ ਚੇਅਰਮੈਨ ਦੀ ਚੋਣ 'ਚ ਭਾਜਪਾਈ ਡਾਇਰੈਕਟਰ ਆੜ੍ਹਤੀ ਵਰਗ ਸੁਨੀਲ ਗੁਪਤਾ ਦੇ ਉਪ ਚੇਅਰਮੈਨ ਬਣਨ ਦੇ ਰਾਹ 'ਚ ਵੱਡਾ ਅੜਿੱਕਾ ਕਾਂਗਰਸ ਦਾ ਦਵਿੰਦਰ ਸਿੰਘ ਬਬਲਾ ਮੰਨਿਆ ਜਾ ਰਿਹਾ ਹੈ ਜਦਕਿ ਇਨ੍ਹਾਂ ...

ਪੂਰੀ ਖ਼ਬਰ »

ਘਰੇਲੂ ਕਾਮਿਆਂ ਨੂੰ ਰਜਿਸਟਰ ਕਰ ਕੇ ਭਲਾਈ ਸਕੀਮਾਂ ਦਾ ਦਿੱਤਾ ਜਾਵੇਗਾ ਲਾਭ- ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 13 ਜੂਨ (ਅਜੀਤ ਬਿਊਰੋ)- ਇਕ ਮਹੱਤਵਪੂਰਨ ਘਟਨਾਕ੍ਰਮ ਦੇ ਤਹਿਤ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਘਰਾਂ ਵਿਚ ਕੰਮ ਕਰਦੇ ਘਰੇਲੂ ਕਾਮਿਆਂ (ਡੋਮੈਸਟਿਕ ਵਰਕਰਜ਼) ਨੂੰ ਰਜਿਸਟਰਡ ਕਰਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ...

ਪੂਰੀ ਖ਼ਬਰ »

ਸਹੋਤਾ ਸਲਾਹਕਾਰ ਕਮੇਟੀ ਦਾ ਮੈਂਬਰ ਨਿਯੁਕਤ

ਚੰਡੀਗੜ੍ਹ, 13 ਜੂਨ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਬਾਰ ਕੌਾਸਲ ਦੇ ਉਪ ਚੇਅਰਮੈਨ ਰਜੀਵ ਕਸਵਾਨ ਨੇ ਇਥੇ ਨਿਯੁਕਤੀ ਪੱਤਰ ਜਾਰੀ ਕਰਕੇ ਐਡਵੋਕੇਟ ਸੂਰਜ ਸਹੋਤਾ ਨੂੰ ਬਾਰ ਕੌਾਸਲ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਥਾਪਿਆ ਹੈ | ਇਹ ਕਮੇਟੀ ਪੰਜਾਬ ਅਤੇ ...

ਪੂਰੀ ਖ਼ਬਰ »

ਨਗਰ ਨਿਗਮ ਦੀ ਟੀਮ ਨੇ ਉਦਯੋਗਿਕ ਖੇਤਰ 'ਚੋਂ ਨਾਜਾਇਜ਼ ਕਬਜ਼ੇ ਹਟਾਏ

ਐੱਸ. ਏ. ਐੱਸ. ਨਗਰ, 13 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਨਗਰ ਨਿਗਮ ਦੀ ਟੀਮ ਵਲੋਂ ਉਦਯੋਗਿਕ ਖੇਤਰ ਫੇਜ਼-8 ਵਿਖੇ ਨਾਜਾਇਜ਼ ਕਬਜ਼ੇ ਹਟਾਏ ਗਏ | ਇਸ ਮੌਕੇ ਸੁਪਰਡੈਂਟ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਖੇਤਰ ਦੇ ਲੋਕਾਂ ਦੀਆਂ ਪ੍ਰਾਪਤ ਹੋਈਆਂ ਸ਼ਿਕਾਇਤਾਂ 'ਤੇ ਇਹ ...

ਪੂਰੀ ਖ਼ਬਰ »

ਸਰਬ ਸਿੱਖਿਆ ਅਭਿਆਨ/ਰਮਸਾ ਦਫ਼ਤਰੀ ਕਰਮਚਾਰੀਆਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਬੇਸਿੱਟਾ

ਚੰਡੀਗੜ੍ਹ, 13 ਜੂਨ (ਅਜਾਇਬ ਸਿੰਘ ਔਜਲਾ)- ਸਰਵ ਸਿੱਖਿਆ ਅਭਿਆਨ/ਰ.ਮ.ਸ.ਅ (ਰਾਸ਼ਟਰੀ ਮਾਧਵਿਕ ਸਿੱਖਿਆ ਅਭਿਆਨ) ਦਫ਼ਤਰੀ ਕਰਮਚਾਰੀ ਯੂਨੀਅਨ ਦਾ ਵਫ਼ਦ ਸੂਬਾ ਪ੍ਰਧਾਨ ਵਿਕਾਸ ਕੁਮਾਰ ਦੀ ਅਗਵਾਈ 'ਚ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਅੱਜ ਪੰਜਾਬ ਭਵਨ ਚੰਡੀਗੜ੍ਹ ...

ਪੂਰੀ ਖ਼ਬਰ »

ਅਣ-ਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਨ ਲਈ ਨੀਤੀ 30 ਤੱਕ ਫਾਈਨਲ ਕੀਤੀ ਜਾਵੇਗੀ-ਬਾਜਵਾ

ਚੰਡੀਗੜ੍ਹ, 13 ਜੂਨ (ਅਜੀਤ ਬਿਊਰੋ)- ਪੰਜਾਬ ਸਰਕਾਰ ਅਣ-ਅਧਿਕਾਰਤ ਕਾਲੋਨੀਆਂ ਸਬੰਧੀ ਇਕ ਨਵੀਂ ਨੀਤੀ ਜਾਰੀ ਕਰੇਗੀ, ਜੋ ਕਿ ਲੋਕ ਹਿੱਤ ਦੇ ਨਾਲ-ਨਾਲ ਸਾਰੇ ਹਿੱਸੇਦਾਰਾਂ ਦਾ ਧਿਆਨ ਰੱਖੇਗੀ | ਇਸ ਸਬੰਧੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤਿ੍ਪਤ ਰਜਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬ 'ਚ 52 ਹਜ਼ਾਰ ਤੋਂ ਜ਼ਿਆਦਾ ਰਜਿਸਟਰੀਆਂ ਹੋਈਆਂ ਆਨਲਾਈਨ-ਸਰਕਾਰੀਆ

ਚੰਡੀਗੜ੍ਹ, 13 ਜੂਨ (ਅਜੀਤ ਬਿਊਰੋ)-ਮਾਲ ਵਿਭਾਗ ਵੱਲੋਂ ਸ਼ੁਰੂ ਕੀਤੀ ਕਲਾਊਡ-ਬੇਸਡ ਐਨ.ਜੀ.ਡੀ. ਆਰ.ਐਸ. (ਨੈਸ਼ਨਲ ਜੈਨਰਿਕ ਡਾਕੂਮੈਂਟ ਰਜਿਸਟ੍ਰੇਸ਼ਨ ਸਿਸਟਮ) ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਕਾਮਯਾਬੀ ਨਾਲ ਚੱਲ ਰਹੀ ਹੈ¢ ਨਵੰਬਰ 2017 ਤੋਂ ਸ਼ੁਰੂ ਹੋਏ ਇਸ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫ਼ਸਰਾਂ ਨੂੰ ਸੌ ਾਪੇ ਨਿਯੁਕਤੀ ਪੱਤਰ

ਚੰਡੀਗੜ੍ਹ, 13 ਜੂਨ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ 'ਚ ਭਰਤੀ ਕੀਤੇ 139 ਖੇਤੀਬਾੜੀ ਵਿਕਾਸ ਅਫ਼ਸਰਾਂ (ਏ.ਡੀ.ਓਜ਼) 'ਚੋਂ 7 ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਾਪੇ¢ ਇਸ ਮੌਕੇ ਉਨ੍ਹਾਂ 400 ਹੋਰ ਖੇਤੀਬਾੜੀ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਜ਼ੀਰਕਪੁਰ, 13 ਜੂਨ (ਹੈਪੀ ਪੰਡਵਾਲਾ)- ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨਿਰਮੈਲ ਸਿੰਘ ਜੌਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ 'ਚ ਐਗਰੀਕਲਚਰ 'ਚ ਡਿਪਲੋਮਾ ਸ਼ੁਰੂ

ਮੁਹਾਲੀ, 13 ਜੂਨ (ਅ. ਬ.)- ਆਰੀਅਨਜ਼ ਗਰੁੱਪ ਆਫ ਕਾਲਜਿਸ ਰਾਜਪੁਰਾ ਨੇੜੇ ਚੰਡੀਗੜ ਅਕਾਦਮਿਕ ਸੈਸ਼ਨ 2018-19 ਤੋਂ ਆਪਣੇ ਡਿਗਰੀ ਕਾਲਜ ਆਰੀਅਨਜ਼ ਡਿਗਰੀ ਕਾਲਜ ਵਿਚ ਐਗਰੀਕਲਚਰ ਕੋਰਸ ਵਿਚ ਡਿਪਲੋਮਾ ਕੋਰਸ ਸ਼ੁਰੂ ਕਰੇਗਾ | ਇਹ ਨਵਾਂ ਕੋਰਸ ਪੰਜਾਬੀ ਯੂਨੀਵਰਸਿਟੀ ਪਟਿਆਲਾ ...

ਪੂਰੀ ਖ਼ਬਰ »

ਨਵੀਂ ਜੈਗੁਆਰ ਐਫ-ਟਾਈਪ ਐਸ. ਵੀ. ਆਰ. ਕਾਰ ਦੀ ਬੁਕਿੰਗ ਸ਼ੁਰੂ

ਚੰਡੀਗੜ੍ਹ, 13 ਜੂਨ (ਅ. ਬ.)- ਜੈਗੁਆਰ ਲੈਂਡ ਰੋਵਰ ਇੰਡੀਆ ਨੇ ਆਪਣੀ ਹੁਣ ਤੱਕ ਦੀ ਸਭ ਤੋਂ ਤੇਜ਼ ਉਤਪਾਦਨ ਵਾਲੀ ਕਾਰ ਜੈਗੁਆਰ ਐਫ-ਟਾਇਪ ਐਸ.ਵੀ.ਆਰ. ਕਾਰ ਦੀ ਬੁਕਿੰਗ ਸ਼ੁਰੂ ਕਰ ਦਿੱਤੀ ਹੈ | ਜੈਗੁਆਰ ਲੈਂਡ ਰੋਵਰ ਵਿਖੇ ਸਪੈਸ਼ਲ ਵ੍ਹੀਕਲ ਅਪ੍ਰੇਸ਼ੰਸ (ਐਸ.ਵੀ.ਓ.) ਟੀਮ ਵਲੋਂ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ ਬਿਨਾਂ ਲੇਟ ਫ਼ੀਸ 6 ਜੁਲਾਈ ਤੱਕ ਬਿਨੈ ਪੱਤਰ ਜਮ੍ਹਾਂ ਕਰਵਾ ਸਕਦੇ

ਚੰਡੀਗੜ੍ਹ, 13 ਜੂਨ (ਐਨ. ਐਸ. ਪਰਵਾਨਾ)- ਹਰਿਆਣਾ ਸਕੂਲ ਸਿੱਖਿਆ ਬੋਰਡ ਭਿਵਾਨੀ ਨੇ ਵਿੱਦਿਅਕ ਸੈਸ਼ਨ 2018-19 ਦੇ ਸੈਕੰਡਰੀ ਤੇ ਸੀਨੀਅਰ ਸੈਕੰਡਰੀ ਪੱਧਰ ਦੀ ਸਥਾਈ ਮਾਨਤਾ ਪ੍ਰਾਪਤ ਸਕੂਲਾਂ ਦੇ ਲਗਾਤਾਰ ਫ਼ੀਸ/ਐਫੀਲੇਸ਼ਨ ਬਿਨੈ ਪੱਤਰ ਦੀ ਬਿਨਾਂ ਲੇਟ ਫ਼ੀਸ 6 ਜੁਲਾਈ ਤਕ ...

ਪੂਰੀ ਖ਼ਬਰ »

ਜੂਆ ਖੇਡਣ ਦੇ ਦੋਸ਼ ਹੇਠ ਡੇਢ ਦਰਜਨ ਕਾਬੂ

ਜ਼ੀਰਕਪੁਰ, 13 ਜੂਨ (ਹੈਪੀ ਪੰਡਵਾਲਾ)- ਸੀ. ਆਈ. ਏ. ਸਟਾਫ ਮੁਹਾਲੀ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਖੇਤਰ ਵਿਚ ਜੂਆ ਖੇਡਣ ਦੇ ਦੋਸ਼ ਹੇਠ ਕਰੀਬ ਡੇਢ ਦਰਜਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਉਨ੍ਹਾਂ ਦੇ ਕਬਜ਼ੇ 'ਚੋਂ 1 ਲੱਖ 90 ਹਜ਼ਾਰ ਰੁਪਏ ਦੀ ਨਕਦੀ ਬਰਾਮਦ ...

ਪੂਰੀ ਖ਼ਬਰ »

10ਵੀਂ ਜਮਾਤ ਦੀ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਵਾਲੇ ਦੀ ਜ਼ਮਾਨਤ ਅਰਜ਼ੀ ਖ਼ਾਰਜ

ਐੱਸ. ਏ. ਐੱਸ. ਨਗਰ, 13 ਜੂਨ (ਜਸਬੀਰ ਸਿੰਘ ਜੱਸੀ)- ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਸੇਖਨ ਮਾਜਰਾ ਦੀ ਰਹਿਣ ਵਾਲੀ ਇਕ ਨਾਬਾਲਗ ਲੜਕੀ ਨਾਲ ਉਸ ਦੀ ਸਕੀ ਭੂਆ ਦੇ ਲੜਕੇ ਸੁਰਿੰਦਰ ਸਿੰਘ ਉਰਫ਼ ਵਿੱਕੀ ਵਲੋਂ ਜਬਰ ਜਨਾਹ ਕਰਨ ਦੇ ਮਾਮਲੇ 'ਚ ਵਿੱਕੀ ਵਲੋਂ ਆਪਣੇ ਵਕੀਲ ਰਾਹੀਂ ...

ਪੂਰੀ ਖ਼ਬਰ »

ਫੇਰ ਕਿਸੇ ਵਿਅਕਤੀ ਦੇ ਡੁੱਬ ਕੇ ਮਰਨ ਦੀ ਉਡੀਕ ਕਰ ਰਿਹਾ ਡੇਰਾਬੱਸੀ ਪ੍ਰਸ਼ਾਸਨ

ਡੇਰਾਬੱਸੀ, 13 ਜੂਨ (ਗੁਰਮੀਤ ਸਿੰਘ)- ਤਿੰਨ ਦਿਨ ਪਹਿਲਾਂ ਹੋਈ ਬਰਸਾਤ ਤੋਂ ਬਾਅਦ ਪਿੰਡ ਜਨੇਤਪੁਰ ਨੇੜੇ ਬਣੇ ਰੇਲਵੇ ਅੰਡਰਪਾਥ ਹੇਠਾਂ ਭਰੇ ਪਾਣੀ ਨੂੰ ਕੱਢਣ ਲਈ ਪ੍ਰਸ਼ਾਸਨ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਅਧਿਕਾਰੀਆਂ ਦੀ ਇਸ ਲਾਪ੍ਰਵਾਹੀ ਦੇ ਚਲਦਿਆਂ ਇਥੇ ...

ਪੂਰੀ ਖ਼ਬਰ »

ਸਹਿਯੋਗ ਫਾਈਨਾਂਸ਼ੀਅਲ ਸਰਵਿਸਿਜ਼ ਨਾਂਅ ਦੀ ਕੰਪਨੀ ਨੇ ਕਰਜ਼ਾ ਦਿਵਾਉਣ ਦੇ ਨਾਂਅ 'ਤੇ ਮਾਰੀ ਲੱਖਾਂ ਦੀ ਠੱਗੀ

ਡੇਰਾਬੱਸੀ, 13 ਜੂਨ (ਗੁਰਮੀਤ ਸਿੰਘ)– ਕਰਜਾ ਦਿਵਾਉਣ ਦੇ ਬਹਾਨੇ ਸੈਂਕੜੇ ਲੋਕਾਂ ਨਾਲ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਲੋਕਾਂ ਨੂੰ ਆਪਣੇ ਨਾਲ ਹੋਈ ਠੱਗੀ ਦਾ ਉਦੋਂ ਪਤਾ ਚੱਲਿਆ ਜਦੋਂ ਪਾਸ ਹੋਏ ਕਰਜੇ ਦਾ ਚੈੱਕ ਲੈਣ ਲਈ ਲੋਕ ਡੇਰਾਬੱਸੀ ਦੀ ਮੁੱਖ ਸੜਕ 'ਤੇ ਸਥਿਤ ਐੱਚ. ਪੀ. ਗੈਸ ਏਜੰਸੀ ਦੇ ਦਫ਼ਤਰ ਨੇੜੇ ਖੁੱਲ੍ਹੇ ਸਹਿਯੋਗ ਫਾਈਨਾਂਸ਼ੀਅਲ ਸਰਵਿਸਿਜ਼ ਦੇ ਦਫ਼ਤਰ ਅੱਗੇ ਇਕੱਠੇ ਹੋਣੇ ਸ਼ੁਰੂ ਹੋ ਗਏ ਅਤੇ ਦੇਰ ਸ਼ਾਮ ਤੱਕ ਉਕਤ ਕੰਪਨੀ ਦਾ ਕੋਈ ਵੀ ਨੁਮਾਇੰਦਾ ਉਥੇ ਨਾ ਪੁੱਜਾ ਅਤੇ ਉਨ੍ਹਾਂ ਲੋਕਾਂ ਦੇ ਫ਼ੋਨ ਚੁੱਕਣੇ ਵੀ ਬੰਦ ਕਰ ਦਿੱਤੇ | ਮੌਕੇ 'ਤੇ ਇਕੱਤਰ ਹੋਏ ਸਤਿਏਾਦਰ ਵਾਸੀ ਖਰੜ, ਮੀਨਾ ਵਾਸੀ ਖਰੜ, ਗੋਨਾ ਪਤਨੀ ਲਾਲ ਚੰਦ ਤੇ ਕੁਲਵਿੰਦਰ ਸਿੰਘ ਦੋਵੇਂ ਵਾਸੀ ਤੋਫਾਪੁਰ (ਲਾਲੜੂ), ਰੂਬੀ ਪੁੱਤਰੀ ਦੇਵੀ ਦਿਆਲ ਵਾਸੀ ਚੰਡੀਗੜ੍ਹ, ਵਿਕਾਸ ਵਾਸੀ ਚੰਡੀਗੜ੍ਹ ਅਤੇ ਰੁਪਿੰਦਰ ਕੌਰ ਪੁੱਤਰੀ ਸੁਰਜੀਤ ਸਿੰਘ ਸਮੇਤ ਹੋਰਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਅਖ਼ਬਾਰ 'ਚ ਮਿਲੇ ਪੰਫਲੈਂਟ ਤੋਂ ਪਤਾ ਚੱਲਿਆ ਸੀ ਕਿ ਇਥੇ ਕਰਜਾ ਦੇਣ ਵਾਲਾ ਦਫ਼ਤਰ ਖੱੁਲਿ੍ਹਆ ਹੈ | ਪੈਸੇ ਦੀ ਜ਼ਰੂਰਤ ਨੂੰ ਵੇਖਦੇ ਹੋਏ ਉਨ੍ਹਾਂ ਸਹਿਯੋਗ ਫਾਈਨਾਂਸ਼ੀਅਲ ਸਰਵਿਸਿਜ਼ ਦੇ ਦਫ਼ਤਰ ਨਾਲ ਸੰਪਰਕ ਕੀਤਾ ਤੇ ਲੋਨ ਦੇਣ ਵਾਲੇ ਰਾਕੇਸ਼ ਬੰਸਲ ਨਾਂਅ ਦੇ ਵਿਅਕਤੀ ਅਤੇ ਉਸ ਦੇ ਸਾਥੀਆਂ ਨੇ ਉਨ੍ਹਾਂ ਤੋਂ ਸਬਸਿਡੀ ਵਾਲਾ ਕਰਜਾ ਦਿਵਾਉਣ ਦੇ ਨਾਂਅ 'ਤੇ ਫਾਈਲ ਖ਼ਰਚ ਤੇ ਹੋਰ ਕਾਗਜ਼ਾਤ ਪੂਰੇ ਕਰਨੇ ਬਦਲੇ ਪ੍ਰਤੀ ਵਿਅਕਤੀ 10 ਤੋਂ 15 ਹਜ਼ਾਰ ਰੁਪਏ ਲੈ ਲਏ | ਦਫ਼ਤਰ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਵਲੋਂ ਗਰੀਬ ਲੋਕਾਂ ਲਈ ਸ਼ੁਰੂ ਕੀਤੀ ਸਕੀਮ ਦਾ ਹਵਾਲਾ ਦੇ ਕੇ ਝਾਂਸੇ 'ਚ ਲਿਆ ਅਤੇ 2 ਲੱਖ 10 ਹਜ਼ਾਰ ਰੁਪਏ ਦਾ ਲੋਨ ਦੇਣ ਦਾ ਭਰੋਸਾ ਦਿੱਤਾ | ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਲੋਨ ਵਾਲਾ ਚੈੱਕ ਲੈਣ ਲਈ ਬੁਲਾਇਆ ਗਿਆ ਸੀ ਪਰ ਕੋਈ ਪ੍ਰਬੰਧਕ ਦਫ਼ਤਰ ਨਹੀਂ ਪੁੱਜਾ | ਇਸ ਮੌਕੇ ਦਫ਼ਤਰ 'ਚ ਨੌਕਰੀ ਕਰਦੀਆਂ ਕੁਝ ਲੜਕੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਵੀ ਅਜੇ ਤੱਕ ਤਨਖ਼ਾਹ ਨਹੀਂ ਮਿਲੀ | ਪੀੜਤ ਲੋਕਾਂ ਨੇ ਜਦੋਂ ਕਿਰਾਏ ਦੀ ਇਮਾਰਤ 'ਚ ਖੁੱਲ੍ਹੇ ਇਸ ਦਫ਼ਤਰ ਦੇ ਮਾਲਕ ਤੋਂ ਪੜਤਾਲ ਕੀਤੀ ਤਾਂ ਪਤਾ ਚੱਲਿਆ ਕਿ ਇਹ ਦਫ਼ਤਰ ਅੰਬਾਲਾ ਦੇ ਕਿਸੇ ਵਿਅਕਤੀ ਨੇ 2 ਮਹੀਨੇ ਪਹਿਲਾਂ ਕਿਰਾਏ 'ਤੇ ਲਿਆ ਸੀ ਜਿਸ ਨੇ ਹੁਣ ਤੱਕ ਪੁਲਿਸ ਵੈਰੀਫਿਕੇਸ਼ਨ ਵੀ ਨਹੀਂ ਕਰਵਾਈ | ਇਸ ਬਾਰੇ ਥਾਣਾ ਮੁਖੀ ਮਹਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਮਿਲਣ 'ਤੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਤੇ ਜਾਂਚ ਉਪਰੰਤ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਇਸ ਬਾਰੇ ਸਹਿਯੋਗ ਫਾਈਨਾਂਸ਼ੀਅਲ ਸਰਵਿਸਿਜ਼ ਦੇ ਪ੍ਰਬੰਧਕਾਂ ਦੇ ਫ਼ੋਨ ਨੰਬਰਾਂ 'ਤੇ ਵਾਰ-ਵਾਰ ਸੰਪਰਕ ਕਰਨ ਦੀ ਕਾਫ਼ੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ |


ਖ਼ਬਰ ਸ਼ੇਅਰ ਕਰੋ

10ਵੀਂ ਜਮਾਤ ਦੀ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਵਾਲੇ ਦੀ ਜ਼ਮਾਨਤ ਅਰਜ਼ੀ ਖ਼ਾਰਜ

ਐੱਸ. ਏ. ਐੱਸ. ਨਗਰ, 13 ਜੂਨ (ਜਸਬੀਰ ਸਿੰਘ ਜੱਸੀ)- ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਸੇਖਨ ਮਾਜਰਾ ਦੀ ਰਹਿਣ ਵਾਲੀ ਇਕ ਨਾਬਾਲਗ ਲੜਕੀ ਨਾਲ ਉਸ ਦੀ ਸਕੀ ਭੂਆ ਦੇ ਲੜਕੇ ਸੁਰਿੰਦਰ ਸਿੰਘ ਉਰਫ਼ ਵਿੱਕੀ ਵਲੋਂ ਜਬਰ ਜਨਾਹ ਕਰਨ ਦੇ ਮਾਮਲੇ 'ਚ ਵਿੱਕੀ ਵਲੋਂ ਆਪਣੇ ਵਕੀਲ ਰਾਹੀਂ ...

ਪੂਰੀ ਖ਼ਬਰ »

ਮਰਸਡੀਜ਼ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ

ਐੱਸ. ਏ. ਐੱਸ. ਨਗਰ, 13 ਜੂਨ (ਜਸਬੀਰ ਸਿੰਘ ਜੱਸੀ)- ਥਾਣਾ ਫੇਜ਼-11 ਅਧੀਨ ਪੈਂਦੀਆਂ ਫੇਜ਼-10/11 ਦੀਆਂ ਟ੍ਰੈਫ਼ਿਕ ਲਾਈਟਾਂ ਨੇੜੇ ਮੋਟਰਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਦੀ ਮਰਸਡੀਜ਼ ਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਦੀ ਪਛਾਣ ਸ਼ੰਕਰ ਕੁਮਾਰ (26) ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਤੇ ਲੈਬ ਸਹਾਇਕਾਂ 'ਤੇ ਪੁਲਿਸ ਨੇ ਵਰਸਾਏ ਡੰਡੇ

ਪੰਚਕੂਲਾ, 13 ਜੂਨ (ਕਪਿਲ)- ਆਪਣਾ ਰੁਜ਼ਗਾਰ ਬਚਾਉਣ ਲਈ ਪ੍ਰਦਰਸ਼ਨ ਕਰ ਰਹੇ ਹਰਿਆਣਾ ਦੇ ਕੰਪਿਊਟਰ ਅਧਿਆਪਕਾਂ ਤੇ ਲੈਬ ਸਹਾਇਕਾਂ 'ਤੇ ਪੁਲਿਸ ਵਲੋਂ ਲਾਠੀਆਂ ਵਰ੍ਹਾਉਣ ਦੇ ਨਾਲ-ਨਾਲ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ ਗਈ ਜਿਸ ਕਾਰਨ ਕਈ ਅਧਿਆਪਕ ਜ਼ਖ਼ਮੀ ਹੋ ਗਏ¢ ...

ਪੂਰੀ ਖ਼ਬਰ »

ਨਸ਼ੇ ਨੂੰ ਠੱਲ੍ਹ ਪਾਉਣ ਲਈ ਨਿਗਰਾਨ ਕਮੇਟੀ ਦੇ ਗਠਨ ਸਬੰਧੀ ਮੀਟਿੰਗ

ਲਾਲੜੂ, 13 ਜੂਨ (ਰਾਜਬੀਰ ਸਿੰਘ)- ਸੀ. ਐੱਚ. ਸੀ. ਲਾਲੜੂ ਵਿਖੇ ਐੱਸ. ਐੱਮ. ਓ. ਡਾ: ਪਿ੍ੰਸ ਸੋਢੀ ਦੀ ਅਗਵਾਈ ਹੇਠ ਨਸ਼ੇ ਨੂੰ ਠੱਲ੍ਹ ਪਾਉਣ ਲਈ ਨਿਗਰਾਨ ਕਮੇਟੀ ਦਾ ਗਠਨ ਕਰਨ ਸਬੰਧੀ ਮੀਟਿੰਗ ਹੋਈ ਜਿਸ ਵਿਚ ਲਾਲੜੂ ਖੇਤਰ ਦੇ ਸਰਪੰਚਾਂ ਤੇ ਪੰਚਾਂ ਸਮੇਤ ਆਸ਼ਾ ਵਰਕਰਾਂ ਨੇ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨਾ ਨਿਗਮ ਦੀ ਜ਼ਿੰਮੇਵਾਰੀ- ਮੇਅਰ

ਐੱਸ. ਏ. ਐੱਸ. ਨਗਰ, 13 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣਾ ਨਗਰ ਨਿਗਮ ਦੀ ਜ਼ਿੰਮੇਵਾਰੀ ਹੈ ਤੇ ਇਸ ਵਾਸਤੇ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਨਿਗਮ ...

ਪੂਰੀ ਖ਼ਬਰ »

ਗਿਆਨ ਜੋਤੀ ਬੀ. ਬੀ. ਏ. ਦੀ ਪਲੇਸਮੈਂਟ ਲਈ ਦੇਸ਼ ਦੇ ਪਹਿਲੇ 10 ਵਿੱਦਿਅਕ ਅਦਾਰਿਆਂ 'ਚ ਹੋਇਆ ਸ਼ਾਮਿਲ

ਐੱਸ. ਏ. ਐੱਸ. ਨਗਰ, 13 ਜੂਨ (ਕੇ. ਐੱਸ. ਰਾਣਾ)- ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਫੇਜ਼-2 ਨੂੰ ਬੀ. ਬੀ. ਏ. ਵਿਦਿਆਰਥੀਆਂ ਦੀ ਕੌਮਾਂਤਰੀ ਪੱਧਰ ਦੀਆਂ ਕੰਪਨੀਆਂ ਵਿਚ ਬਿਹਤਰੀਨ ਪਲੇਸਮੈਂਟ ਕਰਵਾਉਣ ਲਈ ਦੇਸ਼ ਭਰ ਦੇ ਪਹਿਲੇ 10 ਵਿੱਦਿਅਕ ਅਦਾਰਿਆਂ ...

ਪੂਰੀ ਖ਼ਬਰ »

ਆਿਖ਼ਰ ਕਦੋਂ ਬਣੇਗਾ ਲਾਲੜੂ ਦਾ ਬੱਸ ਅੱਡਾ

ਰਾਜਬੀਰ ਸਿੰਘ ਲਾਲੜੂ, 13 ਜੂਨ- ਆਬਾਦੀ ਪੱਖੋਂ ਬੜੀ ਤੇਜ਼ੀ ਨਾਲ ਵਿਕਸਿਤ ਹੋ ਰਹੇ ਲਾਲੜੂ ਸ਼ਹਿਰ ਲਈ ਬੱਸ ਅੱਡਾ ਸੁਪਨਾ ਬਣ ਕੇ ਰਹਿ ਗਿਆ ਹੈ | ਬੱਸ ਅੱਡੇ ਦੀ ਅਣਹੋਂਦ ਕਾਰਨ ਭਾਵੇਂ ਇਸ ਖੇਤਰ ਦੇ 60 ਪਿੰਡਾਂ ਦੇ ਦੂਜੇ ਸ਼ਹਿਰਾਂ ਨੂੰ ਆਉਣ-ਜਾਣ ਵਾਲੇ ਲੋਕ ਹਰ ਰੋਜ਼ ...

ਪੂਰੀ ਖ਼ਬਰ »

ਬੱਸ ਤੇ ਟਰੱਕ 'ਚ ਟੱਕਰ 'ਚ ਡਰਾਈਵਰ ਸਮੇਤ ਕਈ ਸਵਾਰੀਆਂ ਜ਼ਖ਼ਮੀ

ਐੱਸ. ਏ. ਐੱਸ. ਨਗਰ, 13 ਜੂਨ (ਜਸਬੀਰ ਸਿੰਘ ਜੱਸੀ)- ਉਦਯੋਗਿਕ ਖੇਤਰ ਫੇਜ਼-8 ਵਿਚਲੀ ਚੌਕੀ ਅਧੀਨ ਪੈਂਦੇ ਖੇਤਰ 'ਚ ਰਾਧਾ ਸਵਾਮੀ ਸਤਿਸੰਗ ਭਵਨ ਵਾਲੀਆਂ ਟ੍ਰੈਫ਼ਿਕ ਲਾਈਟਾਂ ਨੇੜੇ ਤੜਕੇ 2 ਵਜੇ ਦੇ ਕਰੀਬ ਇਕ ਟਰੱਕ ਤੇ ਹਿਮਾਚਲ ਪ੍ਰਦੇਸ਼ ਟਰਾਂਸਪੋਰਟ ਦੀ ਬੱਸ ਦਰਮਿਆਨ ਟੱਕਰ ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਭੀਖ ਮੰਗਣ 'ਚ ਲਾਈਆਂ 2 ਬੱਚੀਆਂ ਨੂੰ ਬਚਾਇਆ

ਐੱਸ. ਏ. ਐੱਸ. ਨਗਰ, 13 ਜੂਨ (ਕੇ. ਐੱਸ. ਰਾਣਾ)- ਜ਼ਿਲ੍ਹੇ ਵਿਚ ਬਾਲ ਮਜ਼ਦੂਰੀ ਅਤੇ ਭੀਖ ਮੰਗਣ ਵਿਚ ਲਾਏ ਗਏ ਬੱਚਿਆਂ ਨੂੰ ਬਚਾਉਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਐੱਸ. ਏ. ਐੱਸ. ਨਗਰ ਵਲੋਂ ਸ਼ਹਿਰ ਵਿਚ ਕਈ ਥਾਈਾ ਛਾਪੇ ਮਾਰੇ ਗਏ ਤੇ ਭੀਖ ਮੰਗਣ ਵਿਚ ਲਾਈਆਂ 14 ਤੋਂ 15 ਸਾਲ ...

ਪੂਰੀ ਖ਼ਬਰ »

ਆਈ. ਏ. ਐੱਸ. ਅਧਿਕਾਰੀ ਵਲੋਂ ਮਹਿਲਾ ਆਈ. ਏ. ਐੱਸ. ਨਾਲ ਸਰੀਰਕ ਸੋਸ਼ਣ ਕਰਨ ਦਾ ਮਾਮਲਾ

ਪੰਚਕੂਲਾ, 13 ਜੂਨ (ਕਪਿਲ)- ਸੀਨੀਅਰ ਆਈ. ਏ. ਐੱਸ. ਅਧਿਕਾਰੀ ਵਲੋਂ ਮਹਿਲਾ ਆਈ. ਏ. ਐੱਸ. ਨਾਲ ਸਰੀਰਕ ਸੋਸ਼ਣ ਦੇ ਮਾਮਲੇ ਵਿਚ ਹਰਿਆਣਾ ਦੇ ਸੀਨੀਅਰ ਆਈ. ਏ. ਐੱਸ. ਅਧਿਕਾਰੀ ਸੁਨੀਲ ਗੁਲਾਟੀ ਪੰਚਕੂਲਾ ਸੈਕਟਰ 4 ਸਥਿਤ ਹਰਿਆਣਾ ਮਹਿਲਾ ਅਯੋਗ ਦੇ ਦਫ਼ਤਰ ਵਿਚ ਆਪਣਾ ਪੱਖ ਰੱਖਣ ...

ਪੂਰੀ ਖ਼ਬਰ »

ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਰਣਜੀਤ ਸਿੰਘ ਕਮਿਸ਼ਨ ਸਾਹਮਣੇ ਬਿਆਨ ਦਰਜ ਕਰਵਾਏ

ਐੱਸ. ਏ. ਐੱਸ. ਨਗਰ, 13 ਜੂਨ (ਕੇ. ਐੱਸ. ਰਾਣਾ)- ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਸਾਹਮਣੇ ਆਪਣੇ ਬਿਆਨ ਦਰਜ ਕਰਵਾਏ ਤੇ ਨਾਲ ਹੀ 83 ਪੰਨਿ੍ਹਆਂ ਦੀ ...

ਪੂਰੀ ਖ਼ਬਰ »

ਆਈ. ਏ. ਐੱਸ. ਅਧਿਕਾਰੀ ਵਲੋਂ ਮਹਿਲਾ ਆਈ. ਏ. ਐੱਸ. ਨਾਲ ਸਰੀਰਕ ਸੋਸ਼ਣ ਕਰਨ ਦਾ ਮਾਮਲਾ

ਪੰਚਕੂਲਾ, 13 ਜੂਨ (ਕਪਿਲ)- ਸੀਨੀਅਰ ਆਈ. ਏ. ਐੱਸ. ਅਧਿਕਾਰੀ ਵਲੋਂ ਮਹਿਲਾ ਆਈ. ਏ. ਐੱਸ. ਨਾਲ ਸਰੀਰਕ ਸੋਸ਼ਣ ਦੇ ਮਾਮਲੇ ਵਿਚ ਹਰਿਆਣਾ ਦੇ ਸੀਨੀਅਰ ਆਈ. ਏ. ਐੱਸ. ਅਧਿਕਾਰੀ ਸੁਨੀਲ ਗੁਲਾਟੀ ਪੰਚਕੂਲਾ ਸੈਕਟਰ 4 ਸਥਿਤ ਹਰਿਆਣਾ ਮਹਿਲਾ ਅਯੋਗ ਦੇ ਦਫ਼ਤਰ ਵਿਚ ਆਪਣਾ ਪੱਖ ਰੱਖਣ ...

ਪੂਰੀ ਖ਼ਬਰ »

ਦਵਾਈਆਂ, ਖਾਦ ਤੇ ਬੀਜ਼ਾਂ ਦੀਆਂ ਦੁਕਾਨਾਂ ਦੀ ਜਾਂਚ

ਖਰੜ, 13 ਜੂਨ (ਜੰਡਪੁਰੀ)- ਮਿਸ਼ਨ ਤੰਦਰੁਸ਼ਤ ਪੰਜਾਬ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਨੂੰ ਉੱਚ ਮਿਆਰੀ ਦਵਾਈਆਂ, ਖਾਦਾਂ ਤੇ ਬੀਜ਼ ਮਿਲਣ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਵਲੋਂ ਖਰੜ ਵਿਖੇ ਖਾਦ, ਬੀਜ਼ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX