ਤਾਜਾ ਖ਼ਬਰਾਂ


ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  11 minutes ago
ਬਰਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)- ਅਕਾਲੀ ਦਲ (ਅੰਮ੍ਰਿਤਸਰ), ਦਲ ਖ਼ਾਲਸਾ ਅਤੇ ਹੋਰ ਜਥੇਬੰਦੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਦੇ ਵਿਰੋਧ 'ਚ...
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  22 minutes ago
ਬੀਜਿੰਗ, 25 ਜਨਵਰੀ- ਚੀਨ ਦੇ ਵੁਹਾਨ ਸ਼ਹਿਰ 'ਚ ਕੋਰੋਨਾ ਵਾਇਰਸ ਕਾਰਨ ਇੱਕ ਡਾਕਟਰ ਦੀ ਮੌਤ ਹੋ ਗਈ। ਕੋਰੋਨਾ ਵਾਇਰਸ ਕਾਰਨ ਕਿਸੇ ਡਾਕਟਰ ਦੇ ਮਰਨ ਦੀ ਇਹ ਪਹਿਲੀ ਘਟਨਾ...
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  42 minutes ago
ਨਵੀਂ ਦਿੱਲੀ, 25 ਜਨਵਰੀ- ਬ੍ਰਾਜ਼ੀਲ ਦੇ ਰਾਸ਼ਟਰਪਤੀ ਜੇਯਰ ਮੇਸੀਅਸ ਬੋਲਸੋਨਾਰੋ ਨੇ ਅੱਜ ਰਾਜਧਾਨੀ ਦਿੱਲੀ 'ਚ...
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  51 minutes ago
ਸੰਗਰੂਰ, 25 ਜਨਵਰੀ (ਧੀਰਜ ਪਸ਼ੋਰੀਆ)- ਕੁਝ ਜਥੇਬੰਦੀਆਂ ਵਲੋਂ ਅੱਜ ਪੰਜਾਬ ਬੰਦ ਦੇ ਸੱਦੇ ਦਾ ਸੰਗਰੂਰ ਵਿਖੇ ਕੋਈ ਅਸਰ ਦੇਖਣ ਨੂੰ ਨਹੀਂ ਮਿਲ ਰਿਹਾ। ਬਾਜ਼ਾਰ ਆਮ ਵਾਂਗ ਖੁੱਲ੍ਹੇ ਹਨ ਅਤੇ ਆਵਾਜਾਈ...
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 1 hour ago
ਅਟਾਰੀ, 25 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ)- ਐੱਸ. ਟੀ. ਐੱਫ. ਬਾਰਡਰ ਰੇਂਜ ਦੇ ਸਬ ਇੰਸਪੈਕਟਰ ਪ੍ਰਭਜੀਤ ਸਿੰਘ, ਥਾਣੇਦਾਰ ਵਿਜੇ ਕੁਮਾਰ, ਹੌਲਦਾਰ ਗੁਰਪ੍ਰਤਾਪ ਸਿੰਘ ਹੋਰ ਪੁਲਸ ਪਾਰਟੀ...
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 1 hour ago
ਅਟਾਰੀ, 25 ਜਨਵਰੀ (ਅ. ਬ.)- ਸਿੱਖਿਆ ਸਕੱਤਰ ਪੰਜਾਬ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਵਲੋਂ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਸ੍ਰੀਨਗਰ, 25 ਜਨਵਰੀ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ...
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 2 hours ago
ਅੰਕਾਰਾ, 25 ਜਨਵਰੀ- ਤੁਰਕੀ 'ਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ ਹਨ ਜਿਸ ਕਾਰਨ ਤੁਰਕੀ 'ਚ ਕਈ ਇਮਾਰਤਾਂ ਢਹਿ ਢੇਰੀ ਹੋ...
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 3 hours ago
ਬੀਜਿੰਗ, 25 ਜਨਵਰੀ -ਚੀਨ ਵਿਚ ਕੋਰੋਨਾ ਵਾਇਰਸ ਨਾਲ ਹੁਣ ਤੱਕ 41 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਚੁੱਕੀ ਹੈ। ਚੀਨ ਨੇ 13 ਸ਼ਹਿਰਾਂ 'ਚ ਯਾਤਰਾ ਪਾਬੰਦੀ ਲਾ ...
ਅੱਜ ਦਾ ਵਿਚਾਰ
. . .  about 3 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਪਠਾਨਕੋਟ ,24 ਜਨਵਰੀ (ਸੰਧੂ) -ਪਠਾਨਕੋਟ ਨੂੰ ਹਿਮਾਚਲ ਪ੍ਰਦੇਸ਼ ਨਾਲ ਰੇਲਵੇ ਮਾਰਗ ਰਾਹੀ ਜੋੜਨ ਲਈ ਅੰਗ੍ਰੇਜ਼ਾਂ ਦੇ ਰਾਜ ਸਮੇਂ ਪਠਾਨਕੋਟ-ਜੋਗਿੰਦਰ ਨਗਰ ਨੈਰੋਗੇਜ ਰੇਲ ਸੈਕਸ਼ਨ ਤੇ ਰੋਲ ਸੇਵਾ ਸ਼ੁਰੂ ਕੀਤੀ ਗਈ ਸੀ ਤੇ ਇਸ ਟਰੈਕ ...
ਹੁਸ਼ਿਆਰਪੁਰ ਵਿਖੇ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਿਲੀ ਮਨਜ਼ੂਰੀ
. . .  1 day ago
ਫਗਵਾੜਾ ,24 ਜਨਵਰੀ { ਹਰੀਪਾਲ ਸਿੰਘ }- ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਹੁਸ਼ਿਆਰਪੁਰ ਵਿਖੇ ਇਕ ਨਵਾਂ ਮੈਡੀਕਲ ਕਾਲਜ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ । ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ...
ਬਾਲ ਪੁਰਸਕਾਰ ਹਾਸਲ ਕਰਨ ਵਾਲੇ ਓਂਕਾਰ ਸਿੰਘ ਨਾਲ ਪ੍ਰਧਾਨ ਮੰਤਰੀ ਨੇ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 24 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟਵੀਟ ਕਰਕੇ ਓਂਕਾਰ ਸਿੰਘ ਨੂੰ ਬਾਲ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਤੇ ਜ਼ਿਕਰਯੋਗ ਹੈ ਕਿ ਓਂਕਾਰ ਸਿੰਘ ਨੇ ਛੋਟੀ ਉਮਰ ਵਿਚ ਸਿਧਾਂਤਕ ਭੌਤਿਕੀ 'ਤੇ ਇਕ ਕਿਤਾਬ ਲਿਖੀ ਹੈ। ਜਿਸ ਦੇ ਚੱਲਦਿਆਂ ਓਂਕਾਰ...
ਮਾਲ ਵਿਭਾਗ ਨੇ ਫ਼ਰਦ ਦਾ ਰੇਟ ਵਧਾਇਆ, ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ 'ਤੇ 500 ਰੁਪਏ ਫ਼ੀਸ ਲਗਾਈ
. . .  1 day ago
ਗੜ੍ਹਸ਼ੰਕਰ, 24 ਜਨਵਰੀ (ਧਾਲੀਵਾਲ) - ਮਾਲ ਵਿਭਾਗ ਵਲੋਂ ਫ਼ਰਦ ਦੀ ਫ਼ੀਸ ਵਿਚ ਵਾਧਾ ਕਰਦਿਆਂ ਰਜਿਸਟਰੀ ਦੀ ਆਨਲਾਈਨ ਰਜਿਸਟ੍ਰੇਸ਼ਨ ਦੀ ਫ਼ੀਸ ਲਗਾ ਦਿੱਤੀ ਹੈ। ਫ਼ਰਦ ਦੀ ਪ੍ਰਤੀ ਪੰਨੇ ਲਈ 5 ਰੁਪਏ ਸਹੂਲਤ ਚਾਰਜਿਜ਼ ਲਗਾਏ ਗਏ ਹਨ ਜਿਸ ਨਾਲ ਹੁਣ ਫ਼ਰਦ ਦੀ ਪ੍ਰਤੀ...
ਲੋਕਾਂ 'ਤੇ ਵਾਧੂ ਟੈਕਸ ਨਾ ਲਗਾਏ ਸਰਕਾਰ, ਇਹ ਬੇਇਨਸਾਫ਼ੀ ਹੈ - ਚੀਫ਼ ਜਸਟਿਸ
. . .  1 day ago
ਨਵੀਂ ਦਿੱਲੀ, 24 ਜਨਵਰੀ - ਆਮ ਬਜਟ ਪੇਸ਼ ਹੋਣ ਤੋਂ ਇਕ ਹਫ਼ਤਾ ਪਹਿਲਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐਸ.ਏ. ਬੋਬਡੇ ਨੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕਾਂ 'ਤੇ ਟੈਕਸ ਦਾ ਬੋਝ ਨਹੀਂ ਪਾਉਣਾ ਚਾਹੀਦਾ। ਟੈਕਸ ਚੋਰੀ ਕਰਨਾ ਦੇਸ਼ ਦੇ ਬਾਕੀ ਨਾਗਰਿਕਾਂ...
ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਦਾਖਲ ਕਰਨ ਵਾਲੇ ਆਪ ਦੇ 2 ਵਿਧਾਇਕਾਂ ਨੇ ਨਾਮਜ਼ਦਗੀਆਂ ਲਈ ਵਾਪਸ
. . .  1 day ago
ਪੰਜਾਬ ਦੇ 5 ਜ਼ਿਲ੍ਹਿਆਂ 'ਚ ਇੰਡੀਆ ਹਾਈਪਰਟੈਨਸ਼ਨ ਕੰਟਰੋਲ ਇੰਨੀਸ਼ਿਏਟਿਵ ਦੀ ਸ਼ੁਰੂਆਤ - ਬਲਬੀਰ ਸਿੱਧੂ
. . .  1 day ago
ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਇਕ ਕੇਸ 'ਚ 5 ਸਾਲ ਦੀ ਸਜ਼ਾ
. . .  1 day ago
ਗੁਰਦੁਆਰਾ ਤੱਪ ਅਸਥਾਨ ਦੇ ਮੁਖ ਪ੍ਰਬੰਧਕ ਬਾਬਾ ਕਿਰਪਾਲ ਸਿੰਘ ਹੋਏ ਸਵਰਗਵਾਸ
. . .  1 day ago
ਜਾਂਚ ਅਧਿਕਾਰੀ ਸਾਹਮਣੇ ਪੇਸ਼ ਹੋਏ ਸਿੱਧੂ ਮੂਸੇਵਾਲਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

....ਆਿਖ਼ਰ ਨਗਰ ਨਿਗਮ ਦੇ ਉਪਰਾਲੇ ਬੁੱਧਵਾਰ ਯਾਨੀ 'ਸਾਈਕਲ ਡੇਅ' ਨੇ ਤੋੜਿਆ ਦਮ

ਚੰਡੀਗੜ੍ਹ, 13 ਜੂਨ (ਆਰ.ਐਸ.ਲਿਬਰੇਟ)-. ਆਿਖ਼ਰ 'ਬੁੱਧਵਾਰ' ਚੰਡੀਗੜ੍ਹ ਵਿਚ ਮਤਲਬ 'ਸਾਈਕਲ ਡੇਅ' ਨੇ ਦਮ ਤੋੜ ਦਿੱਤਾ 'ਸ਼ਾਹ ਮੁਹੰਮਦਾ ਇੱਕ ਸਰਕਾਰ ਬਾਜ੍ਹੋਂ ਫ਼ੌਜਾਂ ਜਿੱਤ ਕੇ ਅੰਤ ਨੂੰ ਹਾਰੀਆਂ ਨੇ' ਇਥੇ ਇਕ ਜੰਗਨਾਮੇ ਦੀਆਂ ਇਹ ਮਸ਼ਹੂਰ ਤੁਕਾਂ ਵੀ ਸੱਚ ਬੈਠਦੀਆਂ ਹਨ | ...

ਪੂਰੀ ਖ਼ਬਰ »

ਫੌਸਵੈਕ ਦੇ ਚੇਅਰਮੈਨ ਸਮੇਤ ਪੰਜ ਿਖ਼ਲਾਫ਼ ਕੁੱਟਮਾਰ ਦੇ ਮਾਮਲੇ 'ਚ ਦੋਸ਼ ਆਇਦ

ਚੰਡੀਗੜ੍ਹ, 13 ਜੂਨ (ਰਣਜੀਤ ਸਿੰਘ, ਜਾਗੋਵਾਲ)- ਫੌਸਵੈਕ ਦੇ ਸਾਬਕਾ ਚੇਅਰਮੈਨ ਪੀ. ਸੀ. ਸਾਂਘੀ ਦੇ ਨਾਲ ਕੁੱਟਮਾਰ ਦੇ ਮਾਮਲੇ 'ਚ ਮੌਜੂਦਾ ਚੇਅਰਮੈਨ ਬਲਜਿੰਦਰ ਸਿੰਘ ਬਿੱਟੂ ਸਮੇਤ 5 ਲੋਕਾਂ ਿਖ਼ਲਾਫ਼ ਅਦਾਲਤ ਨੇ ਦੋਸ਼ ਆਇਦ ਕਰ ਦਿੱਤੇ ਹਨ | ਹੁਣ ਇਨ੍ਹਾਂ ਸਾਰਿਆਂ ਦੇ ...

ਪੂਰੀ ਖ਼ਬਰ »

ਬਿਟ ਕੋਆਈਨ ਧੋਖਾਧੜੀ ਮਾਮਲੇ 'ਚ ਗਿ੍ਫ਼ਤਾਰ ਮੁਲਜ਼ਮ ਦੀ ਜ਼ਮਾਨਤ ਖ਼ਾਰਜ

ਚੰਡੀਗੜ੍ਹ, 13 ਜੂਨ (ਰਣਜੀਤ ਸਿੰਘ/ਜਾਗੋਵਾਲ)- ਕਰੋੜਾਂ ਰੁਪਏ ਦੇ ਬਿਟਕੋਆਈਨ ਦੀ ਧੋਖਾਧੜੀ ਦੇ ਮਾਮਲੇ 'ਚ ਗਿ੍ਫ਼ਤਾਰ ਰਾਜੇਸ਼ ਕੁਮਾਰ ਉਰਫ਼ ਰਾਜੂ ਦੀ ਜ਼ਮਾਨਤ ਅਰਜ਼ੀ ਨੂੰ ਜ਼ਿਲ੍ਹਾ ਅਦਾਲਤ ਨੇ ਖ਼ਾਰਜ ਕਰ ਦਿੱਤਾ ਹੈ | ਰਾਜੇਸ਼ ਨੇ ਆਪਣੇ ਛੋਟੇ ਭਰਾ ਦੇ ਵਿਆਹ ਵਿਚ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਅਕਤੀ ਦੀ ਮੌਤ

ਚੰਡੀਗੜ੍ਹ, 13 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 26 ਸਬਜ਼ੀ ਮੰਡੀ ਨੇੜੇ ਇਕ ਵਿਅਕਤੀ ਦੀ ਲਾਸ਼ ਭੇਦਭਰੀ ਹਾਲਤ 'ਚ ਮਿਲੀ | ਮੌਕੇ 'ਤੇ ਲੋਕਾਂ ਨੇ ਵਿਅਕਤੀ ਬਾਰੇ ਪੁਲਿਸ ਨੂੰ ਜਾਣਕਾਰੀ ਦਿੱਤੀ ਜਿਸ ਦੇ ਬਾਅਦ ਪੀ.ਸੀ.ਆਰ. ਨੇ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ ਜਿਥੇ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ

ਚੰਡੀਗੜ੍ਹ, 13 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਗਿ੍ਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਰਾਮ ਦਰਬਾਰ ਦੇ ਰਹਿਣ ਵਾਲੇ ਪ੍ਰੀਤਮ ਮੋਰੀਆ ਵਜੋਂ ਹੋਈ ਹੈ | ਪੁਲਿਸ ਸਟੇਸ਼ਨ ਸੈਕਟਰ 31 ਦੀ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਦੀ ਸੈਨੇਟ 'ਚ ਬਦਲਾਅ ਲਈ ਕਮੇਟੀ ਵਲੋਂ ਕੀਤੀ ਸਿਫ਼ਾਰਸ਼ ਦਾ ਮੈਂਬਰਾਂ ਵਲੋਂ ਸਖ਼ਤ ਵਿਰੋਧ

ਚੰਡੀਗੜ੍ਹ, 13 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੀ ਸੈਨੇਟ ਵਿਚ ਬਦਲਾਅ ਕਰਨ ਲਈ ਗਠਿਤ ਕਮੇਟੀ ਵਲੋਂ ਦਿੱਤੇ ਸੁਝਾਅ ਕਿ ਗਰੈਜੂਏਟ ਹਲਕਿਆਂ ਨੂੰ ਖ਼ਤਮ ਕਰਕੇ ਵੱਖ-ਵੱਖ ਜ਼ਿਲਿ੍ਹਆਂ ਤੋਂ 6 ਪੋਸਟ ਗਰੈਜੂਏਟ ਮੈਂਬਰ ਜਾਂ ਫਿਰ ਮੁਕਤਸਰ, ਮੋਗਾ, ਹਿੁਸ਼ਆਰਪੁਰ, ...

ਪੂਰੀ ਖ਼ਬਰ »

ਚੋਰੀ ਕਰਦਾ ਕਾਬੂ

ਚੰਡੀਗੜ੍ਹ, 13 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਬਾਪੂਧਾਮ ਵਿਚ ਰਹਿਣ ਵਾਲੇ ਇਕ ਵਿਅਕਤੀ ਦੇ ਘਰ ਅੰਦਰ ਚੋਰੀ ਕਰਦੇ ਹੋਏ ਲੜਕੇ ਨੂੰ ਮੌਕੇ 'ਤੇ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਮਹੇਸ਼ ਕੁਮਾਰ ਨੇ ...

ਪੂਰੀ ਖ਼ਬਰ »

ਟ੍ਰਾਈਸਿਟੀ ਟ੍ਰੈਫਿਕ ਪੁਲਿਸ ਦੇ ਤਾਲਮੇਲ 'ਚ ਸੁਧਾਰ ਲਈ ਮੀਟਿੰਗ

ਚੰਡੀਗੜ੍ਹ, 13 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੇ ਸੈਕਟਰ 9 ਵਿਚ ਪੈਂਦੇ ਹੈੱਡ ਕੁਆਟਰ ਵਿਚ ਟ੍ਰਾਈਸਿਟੀ ਟ੍ਰੈਫਿਕ ਪੁਲਿਸ ਦੀ ਮੀਟਿੰਗ ਹੋਈ ਜਿਸ ਵਿਚ ਪੰਚਕੂਲਾ, ਮੁਹਾਲੀ ਅਤੇ ਚੰਡੀਗੜ੍ਹ ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਨੇ ਹਿੱਸਾ ਲਿਆ | ਇਸ ...

ਪੂਰੀ ਖ਼ਬਰ »

-ਮਾਰਕੀਟ ਕਮੇਟੀ ਚੋਣ-: ਭਾਜਪਾ ਦੇ ਸੁਨੀਲ ਗੁਪਤਾ ਦੇ ਉਪ ਚੇਅਰਮੈਨ ਬਣਨ ਦੇ ਰਾਹ 'ਚ ਵੱਡਾ ਅੜਿੱਕਾ ਬਣ ਸਕਦਾ ਕਾਂਗਰਸ ਦਾ ਬਬਲਾ

ਚੰਡੀਗੜ੍ਹ 13 ਜੂਨ (ਆਰ. ਐਸ. ਲਿਬਰੇਟ)- ਭਲਕੇ ਹੋਣ ਵਾਲੀ ਮਾਰਕੀਟ ਕਮੇਟੀ ਉਪ ਚੇਅਰਮੈਨ ਦੀ ਚੋਣ 'ਚ ਭਾਜਪਾਈ ਡਾਇਰੈਕਟਰ ਆੜ੍ਹਤੀ ਵਰਗ ਸੁਨੀਲ ਗੁਪਤਾ ਦੇ ਉਪ ਚੇਅਰਮੈਨ ਬਣਨ ਦੇ ਰਾਹ 'ਚ ਵੱਡਾ ਅੜਿੱਕਾ ਕਾਂਗਰਸ ਦਾ ਦਵਿੰਦਰ ਸਿੰਘ ਬਬਲਾ ਮੰਨਿਆ ਜਾ ਰਿਹਾ ਹੈ ਜਦਕਿ ਇਨ੍ਹਾਂ ...

ਪੂਰੀ ਖ਼ਬਰ »

ਘਰੇਲੂ ਕਾਮਿਆਂ ਨੂੰ ਰਜਿਸਟਰ ਕਰ ਕੇ ਭਲਾਈ ਸਕੀਮਾਂ ਦਾ ਦਿੱਤਾ ਜਾਵੇਗਾ ਲਾਭ- ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 13 ਜੂਨ (ਅਜੀਤ ਬਿਊਰੋ)- ਇਕ ਮਹੱਤਵਪੂਰਨ ਘਟਨਾਕ੍ਰਮ ਦੇ ਤਹਿਤ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਘਰਾਂ ਵਿਚ ਕੰਮ ਕਰਦੇ ਘਰੇਲੂ ਕਾਮਿਆਂ (ਡੋਮੈਸਟਿਕ ਵਰਕਰਜ਼) ਨੂੰ ਰਜਿਸਟਰਡ ਕਰਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ...

ਪੂਰੀ ਖ਼ਬਰ »

ਸਹੋਤਾ ਸਲਾਹਕਾਰ ਕਮੇਟੀ ਦਾ ਮੈਂਬਰ ਨਿਯੁਕਤ

ਚੰਡੀਗੜ੍ਹ, 13 ਜੂਨ (ਸੁਰਜੀਤ ਸਿੰਘ ਸੱਤੀ)- ਪੰਜਾਬ ਅਤੇ ਹਰਿਆਣਾ ਬਾਰ ਕੌਾਸਲ ਦੇ ਉਪ ਚੇਅਰਮੈਨ ਰਜੀਵ ਕਸਵਾਨ ਨੇ ਇਥੇ ਨਿਯੁਕਤੀ ਪੱਤਰ ਜਾਰੀ ਕਰਕੇ ਐਡਵੋਕੇਟ ਸੂਰਜ ਸਹੋਤਾ ਨੂੰ ਬਾਰ ਕੌਾਸਲ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਥਾਪਿਆ ਹੈ | ਇਹ ਕਮੇਟੀ ਪੰਜਾਬ ਅਤੇ ...

ਪੂਰੀ ਖ਼ਬਰ »

ਨਗਰ ਨਿਗਮ ਦੀ ਟੀਮ ਨੇ ਉਦਯੋਗਿਕ ਖੇਤਰ 'ਚੋਂ ਨਾਜਾਇਜ਼ ਕਬਜ਼ੇ ਹਟਾਏ

ਐੱਸ. ਏ. ਐੱਸ. ਨਗਰ, 13 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਨਗਰ ਨਿਗਮ ਦੀ ਟੀਮ ਵਲੋਂ ਉਦਯੋਗਿਕ ਖੇਤਰ ਫੇਜ਼-8 ਵਿਖੇ ਨਾਜਾਇਜ਼ ਕਬਜ਼ੇ ਹਟਾਏ ਗਏ | ਇਸ ਮੌਕੇ ਸੁਪਰਡੈਂਟ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਖੇਤਰ ਦੇ ਲੋਕਾਂ ਦੀਆਂ ਪ੍ਰਾਪਤ ਹੋਈਆਂ ਸ਼ਿਕਾਇਤਾਂ 'ਤੇ ਇਹ ...

ਪੂਰੀ ਖ਼ਬਰ »

ਸਰਬ ਸਿੱਖਿਆ ਅਭਿਆਨ/ਰਮਸਾ ਦਫ਼ਤਰੀ ਕਰਮਚਾਰੀਆਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਬੇਸਿੱਟਾ

ਚੰਡੀਗੜ੍ਹ, 13 ਜੂਨ (ਅਜਾਇਬ ਸਿੰਘ ਔਜਲਾ)- ਸਰਵ ਸਿੱਖਿਆ ਅਭਿਆਨ/ਰ.ਮ.ਸ.ਅ (ਰਾਸ਼ਟਰੀ ਮਾਧਵਿਕ ਸਿੱਖਿਆ ਅਭਿਆਨ) ਦਫ਼ਤਰੀ ਕਰਮਚਾਰੀ ਯੂਨੀਅਨ ਦਾ ਵਫ਼ਦ ਸੂਬਾ ਪ੍ਰਧਾਨ ਵਿਕਾਸ ਕੁਮਾਰ ਦੀ ਅਗਵਾਈ 'ਚ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਅੱਜ ਪੰਜਾਬ ਭਵਨ ਚੰਡੀਗੜ੍ਹ ...

ਪੂਰੀ ਖ਼ਬਰ »

ਅਣ-ਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਨ ਲਈ ਨੀਤੀ 30 ਤੱਕ ਫਾਈਨਲ ਕੀਤੀ ਜਾਵੇਗੀ-ਬਾਜਵਾ

ਚੰਡੀਗੜ੍ਹ, 13 ਜੂਨ (ਅਜੀਤ ਬਿਊਰੋ)- ਪੰਜਾਬ ਸਰਕਾਰ ਅਣ-ਅਧਿਕਾਰਤ ਕਾਲੋਨੀਆਂ ਸਬੰਧੀ ਇਕ ਨਵੀਂ ਨੀਤੀ ਜਾਰੀ ਕਰੇਗੀ, ਜੋ ਕਿ ਲੋਕ ਹਿੱਤ ਦੇ ਨਾਲ-ਨਾਲ ਸਾਰੇ ਹਿੱਸੇਦਾਰਾਂ ਦਾ ਧਿਆਨ ਰੱਖੇਗੀ | ਇਸ ਸਬੰਧੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤਿ੍ਪਤ ਰਜਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬ 'ਚ 52 ਹਜ਼ਾਰ ਤੋਂ ਜ਼ਿਆਦਾ ਰਜਿਸਟਰੀਆਂ ਹੋਈਆਂ ਆਨਲਾਈਨ-ਸਰਕਾਰੀਆ

ਚੰਡੀਗੜ੍ਹ, 13 ਜੂਨ (ਅਜੀਤ ਬਿਊਰੋ)-ਮਾਲ ਵਿਭਾਗ ਵੱਲੋਂ ਸ਼ੁਰੂ ਕੀਤੀ ਕਲਾਊਡ-ਬੇਸਡ ਐਨ.ਜੀ.ਡੀ. ਆਰ.ਐਸ. (ਨੈਸ਼ਨਲ ਜੈਨਰਿਕ ਡਾਕੂਮੈਂਟ ਰਜਿਸਟ੍ਰੇਸ਼ਨ ਸਿਸਟਮ) ਆਨ-ਲਾਈਨ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਕਾਮਯਾਬੀ ਨਾਲ ਚੱਲ ਰਹੀ ਹੈ¢ ਨਵੰਬਰ 2017 ਤੋਂ ਸ਼ੁਰੂ ਹੋਏ ਇਸ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫ਼ਸਰਾਂ ਨੂੰ ਸੌ ਾਪੇ ਨਿਯੁਕਤੀ ਪੱਤਰ

ਚੰਡੀਗੜ੍ਹ, 13 ਜੂਨ (ਅਜੀਤ ਬਿਊਰੋ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ 'ਚ ਭਰਤੀ ਕੀਤੇ 139 ਖੇਤੀਬਾੜੀ ਵਿਕਾਸ ਅਫ਼ਸਰਾਂ (ਏ.ਡੀ.ਓਜ਼) 'ਚੋਂ 7 ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਾਪੇ¢ ਇਸ ਮੌਕੇ ਉਨ੍ਹਾਂ 400 ਹੋਰ ਖੇਤੀਬਾੜੀ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ

ਜ਼ੀਰਕਪੁਰ, 13 ਜੂਨ (ਹੈਪੀ ਪੰਡਵਾਲਾ)- ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਨਿਰਮੈਲ ਸਿੰਘ ਜੌਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ 'ਚ ਐਗਰੀਕਲਚਰ 'ਚ ਡਿਪਲੋਮਾ ਸ਼ੁਰੂ

ਮੁਹਾਲੀ, 13 ਜੂਨ (ਅ. ਬ.)- ਆਰੀਅਨਜ਼ ਗਰੁੱਪ ਆਫ ਕਾਲਜਿਸ ਰਾਜਪੁਰਾ ਨੇੜੇ ਚੰਡੀਗੜ ਅਕਾਦਮਿਕ ਸੈਸ਼ਨ 2018-19 ਤੋਂ ਆਪਣੇ ਡਿਗਰੀ ਕਾਲਜ ਆਰੀਅਨਜ਼ ਡਿਗਰੀ ਕਾਲਜ ਵਿਚ ਐਗਰੀਕਲਚਰ ਕੋਰਸ ਵਿਚ ਡਿਪਲੋਮਾ ਕੋਰਸ ਸ਼ੁਰੂ ਕਰੇਗਾ | ਇਹ ਨਵਾਂ ਕੋਰਸ ਪੰਜਾਬੀ ਯੂਨੀਵਰਸਿਟੀ ਪਟਿਆਲਾ ...

ਪੂਰੀ ਖ਼ਬਰ »

ਨਵੀਂ ਜੈਗੁਆਰ ਐਫ-ਟਾਈਪ ਐਸ. ਵੀ. ਆਰ. ਕਾਰ ਦੀ ਬੁਕਿੰਗ ਸ਼ੁਰੂ

ਚੰਡੀਗੜ੍ਹ, 13 ਜੂਨ (ਅ. ਬ.)- ਜੈਗੁਆਰ ਲੈਂਡ ਰੋਵਰ ਇੰਡੀਆ ਨੇ ਆਪਣੀ ਹੁਣ ਤੱਕ ਦੀ ਸਭ ਤੋਂ ਤੇਜ਼ ਉਤਪਾਦਨ ਵਾਲੀ ਕਾਰ ਜੈਗੁਆਰ ਐਫ-ਟਾਇਪ ਐਸ.ਵੀ.ਆਰ. ਕਾਰ ਦੀ ਬੁਕਿੰਗ ਸ਼ੁਰੂ ਕਰ ਦਿੱਤੀ ਹੈ | ਜੈਗੁਆਰ ਲੈਂਡ ਰੋਵਰ ਵਿਖੇ ਸਪੈਸ਼ਲ ਵ੍ਹੀਕਲ ਅਪ੍ਰੇਸ਼ੰਸ (ਐਸ.ਵੀ.ਓ.) ਟੀਮ ਵਲੋਂ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ ਬਿਨਾਂ ਲੇਟ ਫ਼ੀਸ 6 ਜੁਲਾਈ ਤੱਕ ਬਿਨੈ ਪੱਤਰ ਜਮ੍ਹਾਂ ਕਰਵਾ ਸਕਦੇ

ਚੰਡੀਗੜ੍ਹ, 13 ਜੂਨ (ਐਨ. ਐਸ. ਪਰਵਾਨਾ)- ਹਰਿਆਣਾ ਸਕੂਲ ਸਿੱਖਿਆ ਬੋਰਡ ਭਿਵਾਨੀ ਨੇ ਵਿੱਦਿਅਕ ਸੈਸ਼ਨ 2018-19 ਦੇ ਸੈਕੰਡਰੀ ਤੇ ਸੀਨੀਅਰ ਸੈਕੰਡਰੀ ਪੱਧਰ ਦੀ ਸਥਾਈ ਮਾਨਤਾ ਪ੍ਰਾਪਤ ਸਕੂਲਾਂ ਦੇ ਲਗਾਤਾਰ ਫ਼ੀਸ/ਐਫੀਲੇਸ਼ਨ ਬਿਨੈ ਪੱਤਰ ਦੀ ਬਿਨਾਂ ਲੇਟ ਫ਼ੀਸ 6 ਜੁਲਾਈ ਤਕ ...

ਪੂਰੀ ਖ਼ਬਰ »

ਜੂਆ ਖੇਡਣ ਦੇ ਦੋਸ਼ ਹੇਠ ਡੇਢ ਦਰਜਨ ਕਾਬੂ

ਜ਼ੀਰਕਪੁਰ, 13 ਜੂਨ (ਹੈਪੀ ਪੰਡਵਾਲਾ)- ਸੀ. ਆਈ. ਏ. ਸਟਾਫ ਮੁਹਾਲੀ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਖੇਤਰ ਵਿਚ ਜੂਆ ਖੇਡਣ ਦੇ ਦੋਸ਼ ਹੇਠ ਕਰੀਬ ਡੇਢ ਦਰਜਨ ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਉਨ੍ਹਾਂ ਦੇ ਕਬਜ਼ੇ 'ਚੋਂ 1 ਲੱਖ 90 ਹਜ਼ਾਰ ਰੁਪਏ ਦੀ ਨਕਦੀ ਬਰਾਮਦ ...

ਪੂਰੀ ਖ਼ਬਰ »

10ਵੀਂ ਜਮਾਤ ਦੀ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਵਾਲੇ ਦੀ ਜ਼ਮਾਨਤ ਅਰਜ਼ੀ ਖ਼ਾਰਜ

ਐੱਸ. ਏ. ਐੱਸ. ਨਗਰ, 13 ਜੂਨ (ਜਸਬੀਰ ਸਿੰਘ ਜੱਸੀ)- ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਸੇਖਨ ਮਾਜਰਾ ਦੀ ਰਹਿਣ ਵਾਲੀ ਇਕ ਨਾਬਾਲਗ ਲੜਕੀ ਨਾਲ ਉਸ ਦੀ ਸਕੀ ਭੂਆ ਦੇ ਲੜਕੇ ਸੁਰਿੰਦਰ ਸਿੰਘ ਉਰਫ਼ ਵਿੱਕੀ ਵਲੋਂ ਜਬਰ ਜਨਾਹ ਕਰਨ ਦੇ ਮਾਮਲੇ 'ਚ ਵਿੱਕੀ ਵਲੋਂ ਆਪਣੇ ਵਕੀਲ ਰਾਹੀਂ ...

ਪੂਰੀ ਖ਼ਬਰ »

ਫੇਰ ਕਿਸੇ ਵਿਅਕਤੀ ਦੇ ਡੁੱਬ ਕੇ ਮਰਨ ਦੀ ਉਡੀਕ ਕਰ ਰਿਹਾ ਡੇਰਾਬੱਸੀ ਪ੍ਰਸ਼ਾਸਨ

ਡੇਰਾਬੱਸੀ, 13 ਜੂਨ (ਗੁਰਮੀਤ ਸਿੰਘ)- ਤਿੰਨ ਦਿਨ ਪਹਿਲਾਂ ਹੋਈ ਬਰਸਾਤ ਤੋਂ ਬਾਅਦ ਪਿੰਡ ਜਨੇਤਪੁਰ ਨੇੜੇ ਬਣੇ ਰੇਲਵੇ ਅੰਡਰਪਾਥ ਹੇਠਾਂ ਭਰੇ ਪਾਣੀ ਨੂੰ ਕੱਢਣ ਲਈ ਪ੍ਰਸ਼ਾਸਨ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ | ਅਧਿਕਾਰੀਆਂ ਦੀ ਇਸ ਲਾਪ੍ਰਵਾਹੀ ਦੇ ਚਲਦਿਆਂ ਇਥੇ ...

ਪੂਰੀ ਖ਼ਬਰ »

ਸਹਿਯੋਗ ਫਾਈਨਾਂਸ਼ੀਅਲ ਸਰਵਿਸਿਜ਼ ਨਾਂਅ ਦੀ ਕੰਪਨੀ ਨੇ ਕਰਜ਼ਾ ਦਿਵਾਉਣ ਦੇ ਨਾਂਅ 'ਤੇ ਮਾਰੀ ਲੱਖਾਂ ਦੀ ਠੱਗੀ

ਡੇਰਾਬੱਸੀ, 13 ਜੂਨ (ਗੁਰਮੀਤ ਸਿੰਘ)– ਕਰਜਾ ਦਿਵਾਉਣ ਦੇ ਬਹਾਨੇ ਸੈਂਕੜੇ ਲੋਕਾਂ ਨਾਲ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਲੋਕਾਂ ਨੂੰ ਆਪਣੇ ਨਾਲ ਹੋਈ ਠੱਗੀ ਦਾ ਉਦੋਂ ਪਤਾ ਚੱਲਿਆ ਜਦੋਂ ਪਾਸ ਹੋਏ ਕਰਜੇ ਦਾ ਚੈੱਕ ਲੈਣ ਲਈ ਲੋਕ ਡੇਰਾਬੱਸੀ ਦੀ ਮੁੱਖ ਸੜਕ 'ਤੇ ...

ਪੂਰੀ ਖ਼ਬਰ »

10ਵੀਂ ਜਮਾਤ ਦੀ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਵਾਲੇ ਦੀ ਜ਼ਮਾਨਤ ਅਰਜ਼ੀ ਖ਼ਾਰਜ

ਐੱਸ. ਏ. ਐੱਸ. ਨਗਰ, 13 ਜੂਨ (ਜਸਬੀਰ ਸਿੰਘ ਜੱਸੀ)- ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਸੇਖਨ ਮਾਜਰਾ ਦੀ ਰਹਿਣ ਵਾਲੀ ਇਕ ਨਾਬਾਲਗ ਲੜਕੀ ਨਾਲ ਉਸ ਦੀ ਸਕੀ ਭੂਆ ਦੇ ਲੜਕੇ ਸੁਰਿੰਦਰ ਸਿੰਘ ਉਰਫ਼ ਵਿੱਕੀ ਵਲੋਂ ਜਬਰ ਜਨਾਹ ਕਰਨ ਦੇ ਮਾਮਲੇ 'ਚ ਵਿੱਕੀ ਵਲੋਂ ਆਪਣੇ ਵਕੀਲ ਰਾਹੀਂ ...

ਪੂਰੀ ਖ਼ਬਰ »

ਮਰਸਡੀਜ਼ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਚਾਲਕ ਦੀ ਮੌਤ

ਐੱਸ. ਏ. ਐੱਸ. ਨਗਰ, 13 ਜੂਨ (ਜਸਬੀਰ ਸਿੰਘ ਜੱਸੀ)- ਥਾਣਾ ਫੇਜ਼-11 ਅਧੀਨ ਪੈਂਦੀਆਂ ਫੇਜ਼-10/11 ਦੀਆਂ ਟ੍ਰੈਫ਼ਿਕ ਲਾਈਟਾਂ ਨੇੜੇ ਮੋਟਰਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਦੀ ਮਰਸਡੀਜ਼ ਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਮਿ੍ਤਕ ਦੀ ਪਛਾਣ ਸ਼ੰਕਰ ਕੁਮਾਰ (26) ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਤੇ ਲੈਬ ਸਹਾਇਕਾਂ 'ਤੇ ਪੁਲਿਸ ਨੇ ਵਰਸਾਏ ਡੰਡੇ

ਪੰਚਕੂਲਾ, 13 ਜੂਨ (ਕਪਿਲ)- ਆਪਣਾ ਰੁਜ਼ਗਾਰ ਬਚਾਉਣ ਲਈ ਪ੍ਰਦਰਸ਼ਨ ਕਰ ਰਹੇ ਹਰਿਆਣਾ ਦੇ ਕੰਪਿਊਟਰ ਅਧਿਆਪਕਾਂ ਤੇ ਲੈਬ ਸਹਾਇਕਾਂ 'ਤੇ ਪੁਲਿਸ ਵਲੋਂ ਲਾਠੀਆਂ ਵਰ੍ਹਾਉਣ ਦੇ ਨਾਲ-ਨਾਲ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ ਗਈ ਜਿਸ ਕਾਰਨ ਕਈ ਅਧਿਆਪਕ ਜ਼ਖ਼ਮੀ ਹੋ ਗਏ¢ ...

ਪੂਰੀ ਖ਼ਬਰ »

ਨਸ਼ੇ ਨੂੰ ਠੱਲ੍ਹ ਪਾਉਣ ਲਈ ਨਿਗਰਾਨ ਕਮੇਟੀ ਦੇ ਗਠਨ ਸਬੰਧੀ ਮੀਟਿੰਗ

ਲਾਲੜੂ, 13 ਜੂਨ (ਰਾਜਬੀਰ ਸਿੰਘ)- ਸੀ. ਐੱਚ. ਸੀ. ਲਾਲੜੂ ਵਿਖੇ ਐੱਸ. ਐੱਮ. ਓ. ਡਾ: ਪਿ੍ੰਸ ਸੋਢੀ ਦੀ ਅਗਵਾਈ ਹੇਠ ਨਸ਼ੇ ਨੂੰ ਠੱਲ੍ਹ ਪਾਉਣ ਲਈ ਨਿਗਰਾਨ ਕਮੇਟੀ ਦਾ ਗਠਨ ਕਰਨ ਸਬੰਧੀ ਮੀਟਿੰਗ ਹੋਈ ਜਿਸ ਵਿਚ ਲਾਲੜੂ ਖੇਤਰ ਦੇ ਸਰਪੰਚਾਂ ਤੇ ਪੰਚਾਂ ਸਮੇਤ ਆਸ਼ਾ ਵਰਕਰਾਂ ਨੇ ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨਾ ਨਿਗਮ ਦੀ ਜ਼ਿੰਮੇਵਾਰੀ- ਮੇਅਰ

ਐੱਸ. ਏ. ਐੱਸ. ਨਗਰ, 13 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣਾ ਨਗਰ ਨਿਗਮ ਦੀ ਜ਼ਿੰਮੇਵਾਰੀ ਹੈ ਤੇ ਇਸ ਵਾਸਤੇ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਗਰ ਨਿਗਮ ...

ਪੂਰੀ ਖ਼ਬਰ »

ਗਿਆਨ ਜੋਤੀ ਬੀ. ਬੀ. ਏ. ਦੀ ਪਲੇਸਮੈਂਟ ਲਈ ਦੇਸ਼ ਦੇ ਪਹਿਲੇ 10 ਵਿੱਦਿਅਕ ਅਦਾਰਿਆਂ 'ਚ ਹੋਇਆ ਸ਼ਾਮਿਲ

ਐੱਸ. ਏ. ਐੱਸ. ਨਗਰ, 13 ਜੂਨ (ਕੇ. ਐੱਸ. ਰਾਣਾ)- ਗਿਆਨ ਜੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਫੇਜ਼-2 ਨੂੰ ਬੀ. ਬੀ. ਏ. ਵਿਦਿਆਰਥੀਆਂ ਦੀ ਕੌਮਾਂਤਰੀ ਪੱਧਰ ਦੀਆਂ ਕੰਪਨੀਆਂ ਵਿਚ ਬਿਹਤਰੀਨ ਪਲੇਸਮੈਂਟ ਕਰਵਾਉਣ ਲਈ ਦੇਸ਼ ਭਰ ਦੇ ਪਹਿਲੇ 10 ਵਿੱਦਿਅਕ ਅਦਾਰਿਆਂ ...

ਪੂਰੀ ਖ਼ਬਰ »

ਆਿਖ਼ਰ ਕਦੋਂ ਬਣੇਗਾ ਲਾਲੜੂ ਦਾ ਬੱਸ ਅੱਡਾ

ਰਾਜਬੀਰ ਸਿੰਘ ਲਾਲੜੂ, 13 ਜੂਨ- ਆਬਾਦੀ ਪੱਖੋਂ ਬੜੀ ਤੇਜ਼ੀ ਨਾਲ ਵਿਕਸਿਤ ਹੋ ਰਹੇ ਲਾਲੜੂ ਸ਼ਹਿਰ ਲਈ ਬੱਸ ਅੱਡਾ ਸੁਪਨਾ ਬਣ ਕੇ ਰਹਿ ਗਿਆ ਹੈ | ਬੱਸ ਅੱਡੇ ਦੀ ਅਣਹੋਂਦ ਕਾਰਨ ਭਾਵੇਂ ਇਸ ਖੇਤਰ ਦੇ 60 ਪਿੰਡਾਂ ਦੇ ਦੂਜੇ ਸ਼ਹਿਰਾਂ ਨੂੰ ਆਉਣ-ਜਾਣ ਵਾਲੇ ਲੋਕ ਹਰ ਰੋਜ਼ ...

ਪੂਰੀ ਖ਼ਬਰ »

ਬੱਸ ਤੇ ਟਰੱਕ 'ਚ ਟੱਕਰ 'ਚ ਡਰਾਈਵਰ ਸਮੇਤ ਕਈ ਸਵਾਰੀਆਂ ਜ਼ਖ਼ਮੀ

ਐੱਸ. ਏ. ਐੱਸ. ਨਗਰ, 13 ਜੂਨ (ਜਸਬੀਰ ਸਿੰਘ ਜੱਸੀ)- ਉਦਯੋਗਿਕ ਖੇਤਰ ਫੇਜ਼-8 ਵਿਚਲੀ ਚੌਕੀ ਅਧੀਨ ਪੈਂਦੇ ਖੇਤਰ 'ਚ ਰਾਧਾ ਸਵਾਮੀ ਸਤਿਸੰਗ ਭਵਨ ਵਾਲੀਆਂ ਟ੍ਰੈਫ਼ਿਕ ਲਾਈਟਾਂ ਨੇੜੇ ਤੜਕੇ 2 ਵਜੇ ਦੇ ਕਰੀਬ ਇਕ ਟਰੱਕ ਤੇ ਹਿਮਾਚਲ ਪ੍ਰਦੇਸ਼ ਟਰਾਂਸਪੋਰਟ ਦੀ ਬੱਸ ਦਰਮਿਆਨ ਟੱਕਰ ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਭੀਖ ਮੰਗਣ 'ਚ ਲਾਈਆਂ 2 ਬੱਚੀਆਂ ਨੂੰ ਬਚਾਇਆ

ਐੱਸ. ਏ. ਐੱਸ. ਨਗਰ, 13 ਜੂਨ (ਕੇ. ਐੱਸ. ਰਾਣਾ)- ਜ਼ਿਲ੍ਹੇ ਵਿਚ ਬਾਲ ਮਜ਼ਦੂਰੀ ਅਤੇ ਭੀਖ ਮੰਗਣ ਵਿਚ ਲਾਏ ਗਏ ਬੱਚਿਆਂ ਨੂੰ ਬਚਾਉਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਐੱਸ. ਏ. ਐੱਸ. ਨਗਰ ਵਲੋਂ ਸ਼ਹਿਰ ਵਿਚ ਕਈ ਥਾਈਾ ਛਾਪੇ ਮਾਰੇ ਗਏ ਤੇ ਭੀਖ ਮੰਗਣ ਵਿਚ ਲਾਈਆਂ 14 ਤੋਂ 15 ਸਾਲ ...

ਪੂਰੀ ਖ਼ਬਰ »

ਆਈ. ਏ. ਐੱਸ. ਅਧਿਕਾਰੀ ਵਲੋਂ ਮਹਿਲਾ ਆਈ. ਏ. ਐੱਸ. ਨਾਲ ਸਰੀਰਕ ਸੋਸ਼ਣ ਕਰਨ ਦਾ ਮਾਮਲਾ

ਪੰਚਕੂਲਾ, 13 ਜੂਨ (ਕਪਿਲ)- ਸੀਨੀਅਰ ਆਈ. ਏ. ਐੱਸ. ਅਧਿਕਾਰੀ ਵਲੋਂ ਮਹਿਲਾ ਆਈ. ਏ. ਐੱਸ. ਨਾਲ ਸਰੀਰਕ ਸੋਸ਼ਣ ਦੇ ਮਾਮਲੇ ਵਿਚ ਹਰਿਆਣਾ ਦੇ ਸੀਨੀਅਰ ਆਈ. ਏ. ਐੱਸ. ਅਧਿਕਾਰੀ ਸੁਨੀਲ ਗੁਲਾਟੀ ਪੰਚਕੂਲਾ ਸੈਕਟਰ 4 ਸਥਿਤ ਹਰਿਆਣਾ ਮਹਿਲਾ ਅਯੋਗ ਦੇ ਦਫ਼ਤਰ ਵਿਚ ਆਪਣਾ ਪੱਖ ਰੱਖਣ ...

ਪੂਰੀ ਖ਼ਬਰ »

ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਰਣਜੀਤ ਸਿੰਘ ਕਮਿਸ਼ਨ ਸਾਹਮਣੇ ਬਿਆਨ ਦਰਜ ਕਰਵਾਏ

ਐੱਸ. ਏ. ਐੱਸ. ਨਗਰ, 13 ਜੂਨ (ਕੇ. ਐੱਸ. ਰਾਣਾ)- ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜਰਨਲ ਸਕੱਤਰ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਸਾਹਮਣੇ ਆਪਣੇ ਬਿਆਨ ਦਰਜ ਕਰਵਾਏ ਤੇ ਨਾਲ ਹੀ 83 ਪੰਨਿ੍ਹਆਂ ਦੀ ...

ਪੂਰੀ ਖ਼ਬਰ »

ਆਈ. ਏ. ਐੱਸ. ਅਧਿਕਾਰੀ ਵਲੋਂ ਮਹਿਲਾ ਆਈ. ਏ. ਐੱਸ. ਨਾਲ ਸਰੀਰਕ ਸੋਸ਼ਣ ਕਰਨ ਦਾ ਮਾਮਲਾ

ਪੰਚਕੂਲਾ, 13 ਜੂਨ (ਕਪਿਲ)- ਸੀਨੀਅਰ ਆਈ. ਏ. ਐੱਸ. ਅਧਿਕਾਰੀ ਵਲੋਂ ਮਹਿਲਾ ਆਈ. ਏ. ਐੱਸ. ਨਾਲ ਸਰੀਰਕ ਸੋਸ਼ਣ ਦੇ ਮਾਮਲੇ ਵਿਚ ਹਰਿਆਣਾ ਦੇ ਸੀਨੀਅਰ ਆਈ. ਏ. ਐੱਸ. ਅਧਿਕਾਰੀ ਸੁਨੀਲ ਗੁਲਾਟੀ ਪੰਚਕੂਲਾ ਸੈਕਟਰ 4 ਸਥਿਤ ਹਰਿਆਣਾ ਮਹਿਲਾ ਅਯੋਗ ਦੇ ਦਫ਼ਤਰ ਵਿਚ ਆਪਣਾ ਪੱਖ ਰੱਖਣ ਪਹੁੰਚੇ | ਆਈ. ਏ. ਐੱਸ. ਸੁਨੀਲ ਗੁਲਾਟੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੇ ਆਪਣੇ ਉਤੇ ਲੱਗੇ ਸਾਰੇ ਦੋਸ਼ਾਂ ਦਾ ਅਯੋਗ ਨੂੰ ਜਵਾਬ ਦਿੱਤਾ | ਇਸ ਦੇ ਨਾਲ-ਨਾਲ ਜੋ ਵੀ ਤੱਥ ਤੇ ਸਬੂਤ ਸਨ, ਉਹ ਵੀ ਅਯੋਗ ਨੂੰ ਦਿੱਤੇ ਹਨ | ਉਨ੍ਹਾਂ ਕਿਹਾ ਕਿ ਮਹਿਲਾ ਅਧਿਕਾਰੀ ਨੇ ਜੋ-ਜੋ ਸੁਵਿਧਾਵਾਂ ਮੰਗੀਆਂ ਸਨ, ਉਸ ਨੇ ਇਕ ਸੀਨੀਅਰ ਅਧਿਕਾਰੀ ਹੋਣ ਦੇ ਨਾਤੇ ਉਪਲਬਧ ਕਰਵਾਈਆਂ | ਉਨ੍ਹਾਂ ਨੇ ਜਦੋਂ ਵੀ ਮਹਿਲਾ ਅਧਿਕਾਰੀ ਨੂੰ ਆਪਣੇ ਦਫ਼ਤਰ ਬੁਲਾਇਆ ਤਾਂ ਉਥੇ ਕੋਈ ਨਾ ਕੋਈ ਹੁੰਦਾ ਸੀ, ਇਸ ਲਈ ਸਰੀਰਕ ਸੋਸ਼ਣ ਦੇ ਦੋਸ਼ ਬੇਬੁਨਿਆਦ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕੰਮ ਮਹਿਲਾ ਅਧਿਕਾਰੀ ਨੂੰ ਉਸ ਦੇ ਕੰਮ ਬਾਰੇ ਸਮਝਾਉਣਾ ਸੀ | ਉਨ੍ਹਾਂ ਕਿਹਾ ਕਿ ਫੇਸਬੁੱਕ ਉਤੇ ਜਾ ਕੇ ਸ਼ਿਕਾਇਤ ਕਰਨਾ ਠੀਕ ਨਹੀਂ ਹੈ | ਇਸ ਤੋਂ ਪਹਿਲਾਂ ਆਪਣੇ ਉਚ ਅਧਿਕਾਰੀਆਂ ਨਾਲ ਗੱਲ ਕਰਨੀ ਚਾਹੀਦੀ ਸੀ | ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਜ਼ਰੂਰਤ ਪੈਣ 'ਤੇ ਉਹ ਸਬੰਧਿਤ ਮਹਿਲਾ ਅਧਿਕਾਰੀ ਿਖ਼ਲਾਫ਼ ਮਾਣਹਾਨੀ ਦਾ ਦਾਅਵਾ ਵੀ ਕਰ ਸਕਦੇ ਹਨ | ਆਪਣਾ ਪੱਖ ਰੱਖਦੇ ਹੋਏ ਗੁਲਾਟੀ ਨੇ ਆਪਣੇ ਆਪ ਨੂੰ ਨਿਰਦੋਸ਼ ਦੱਸਿਆ | ਉਥੇ ਹੀ ਮਹਿਲਾ ਅਯੋਗ ਦੀ ਚੇਅਰਪਰਸਨ ਪ੍ਰਤਿਭਾ ਸੁਮਨ ਨੇ ਕਿਹਾ ਕਿ ਸ਼ੁਰੂਆਤ ਵਿਚ ਇਹ ਮਾਮਲਾ ਸਰੀਰਕ ਨਹੀਂ ਮਾਨਸਿਕ ਸੋਸ਼ਣ ਦਾ ਲਗਦਾ ਹੈ | ਉਨ੍ਹਾਂ ਆਈ. ਏ. ਐੱਸ. ਅਧਿਕਾਰੀ ਨੂੰ ਨਿਰਦੇਸ਼ ਵੀ ਦਿੱਤੇ ਕਿ ਉਨ੍ਹਾਂ ਦੇ ਵਿਵਹਾਰ ਵਿਚ ਕਮੀ ਪਾਈ ਗਈ ਹੈ ਜਿਸ ਨੂੰ ਉਹ ਠੀਕ ਕਰਨ | ਚੇਅਰਪਰਸਨ ਨੇ ਮੁੱਖ ਸਕੱਤਰ ਨੂੰ ਨਿਰਧਾਰਤ ਮਿਤੀਆਂ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਅਯੋਗ ਨੂੰ ਦੇਣ ਲਈ ਕਿਹਾ | ਇਸ ਮੌਕੇ ਚੇਅਰਪਰਸਨ ਪ੍ਰਤਿਭਾ ਸੁਮਨ ਤੇ ਉਪ ਪ੍ਰਧਾਨ ਪ੍ਰੀਤੀ ਭਾਰਦਵਾਜ ਨੇ ਆਈ. ਏ. ਐੱਸ. ਸੁਨੀਲ ਗੁਲਾਟੀ ਦੇ ਬਿਆਨ ਵੀ ਦਰਜ ਕਰਵਾਏ ਤੇ ਕਰੀਬ 3 ਘੰਟੇ ਮਹਿਲਾ ਅਯੋਗ ਦੇ ਅਹੁਦੇਦਾਰਾਂ ਨੇ ਗੁਲਾਟੀ ਤੋਂ ਪੁੱਛਗਿੱਛ ਕੀਤੀ | ਚੇਅਰਪਰਸਨ ਨੇ ਕਿਹਾ ਕਿ ਮਾਮਲੇ ਨਾਲ ਸਬੰਧਿਤ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਪੁੱਛਗਿੱਛ ਲਈ ਬੁਲਾਇਆ ਜਾਵੇਗਾ | ਉਥੇ ਹੀ ਜਾਂਚ ਵਿਚ ਪਹੁੰਚੀ ਮਹਿਲਾ ਆਈ. ਏ. ਐੱਸ. ਅਧਿਕਾਰੀ ਨੇ ਪੱਤਰਕਾਰਾਂ ਦੇ ਸਵਾਲ ਦੇ ਜਵਾਬ ਦਿੰਦਿਆਂ ਕਿਹਾ ਕਿ ਕੋਈ ਵੀ ਅਪਰਾਧੀ ਇਹ ਨਹੀਂ ਕਹਿੰਦਾ ਕਿ ਉਹ ਅਪਰਾਧੀ ਹੈ, ਆਈ. ਏ. ਐੱਸ. ਅਧਿਕਾਰੀ ਸੁਨੀਲ ਗੁਲਾਟੀ ਝੂਠ ਬੋਲ ਰਿਹਾ ਹੈ | ਮਾਮਲੇ ਦੀ ਜਾਂਚ ਲਈ ਮਹਿਲਾ ਅਯੋਗ ਨੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਜਨਰਲ ਡਾ: ਜੀ. ਐੱਸ. ਨੂੰ ਵੀ ਤਲਬ ਕੀਤਾ ਹੈ |


ਖ਼ਬਰ ਸ਼ੇਅਰ ਕਰੋ

ਦਵਾਈਆਂ, ਖਾਦ ਤੇ ਬੀਜ਼ਾਂ ਦੀਆਂ ਦੁਕਾਨਾਂ ਦੀ ਜਾਂਚ

ਖਰੜ, 13 ਜੂਨ (ਜੰਡਪੁਰੀ)- ਮਿਸ਼ਨ ਤੰਦਰੁਸ਼ਤ ਪੰਜਾਬ ਤਹਿਤ ਜ਼ਿਲ੍ਹੇ ਦੇ ਕਿਸਾਨਾਂ ਨੂੰ ਉੱਚ ਮਿਆਰੀ ਦਵਾਈਆਂ, ਖਾਦਾਂ ਤੇ ਬੀਜ਼ ਮਿਲਣ ਨੂੰ ਯਕੀਨੀ ਬਣਾਉਣ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੇ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਵਲੋਂ ਖਰੜ ਵਿਖੇ ਖਾਦ, ਬੀਜ਼ ਤੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX