ਤਾਜਾ ਖ਼ਬਰਾਂ


ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ 150 ਦੌੜਾਂ ਨਾਲ ਹਰਾਇਆ
. . .  30 minutes ago
ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ
. . .  49 minutes ago
ਫ਼ਾਜ਼ਿਲਕਾ, 18 ਜੂਨ (ਪ੍ਰਦੀਪ ਕੁਮਾਰ )-ਫ਼ਾਜ਼ਿਲਕਾ ਨਗਰ ਕੌਂਸਲ ਦੇ ਪ੍ਰਧਾਨ ਰਕੇਸ਼ ਧੂੜਿਆ 'ਤੇ ਅਣਪਛਾਤੇ ਨੌਜਵਾਨਾ ਵੱਲੋਂ ਹਮਲਾ ਕਰ ਦਿਤਾ ਗਿਆ, ਜਿਸ ਤੋ ਬਾਅਦ ਉਨ੍ਹਾਂ ਨੂੰ ਫ਼ਾਜ਼ਿਲਕਾ ਦੇ ਸਿਵਲ...
ਧਰਤੀ ਮੇਰੀ ਮਾਂ ਹੈ, ਇਸ ਤੋਂ ਵੱਡਾ ਕੋਈ ਨਹੀ - ਅਖਿਲੇਸ਼
. . .  about 2 hours ago
ਲਖਨਊ, 18 ਜੂਨ - ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਬੰਦੇ ਮਾਤਰਮ ਦੇ ਸਵਾਲ 'ਤੇ ਬੋਲਦਿਆ ਕਿਹਾ ਕਿ ਧਰਤੀ ਉਨ੍ਹਾਂ ਦੀ ਮਾਂ ਹੈ, ਤੇ ਧਰਤੀ ਤੋਂ ਵੱਡਾ ਕੋਈ ...
ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਪਟੀਸ਼ਨ 'ਤੇ ਸੁਪਰੀਮ ਕੋਰਟ ਸੁਣਵਾਈ ਲਈ ਤਿਆਰ
. . .  about 3 hours ago
ਨਵੀਂ ਦਿੱਲੀ, 18 ਜੂਨ - ਉੱਤਰਾਖੰਡ ਵਿਖੇ ਜੰਗਲਾ ਨੂੰ ਅੱਗ ਤੋਂ ਬਚਾਉਣ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 24 ਜੂਨ ਨੂੰ ਸੁਣਵਾਈ ਲਈ ਤਿਆਰ...
ਬੱਚਿਆ ਦੀ ਮੌਤ ਨੂੰ ਲੈ ਕੇ ਨਿਤੀਸ਼ ਕੁਮਾਰ ਤੇ ਹੋਰਨਾਂ ਖ਼ਿਲਾਫ਼ ਪਟੀਸ਼ਨ
. . .  about 3 hours ago
ਮੁਜ਼ੱਫਰਪੁਰ, 18 ਜੂਨ - ਬਿਹਾਰ ਦੇ ਮੁਜ਼ੱਫਰਪੁਰ ਵਿਖੇ ਚਮਕੀ ਬੁਖ਼ਾਰ ਕਾਰਨ 109 ਬੱਚਿਆ ਦੀ ਮੌਤ ਨੂੰ ਲੈ ਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਕੇਂਦਰੀ ਸਿਹਤ ਮੰਤਰੀ...
ਕੇਦਾਰਨਾਥ 'ਚ ਆਕਸੀਜਨ ਦੀ ਕਮੀ ਕਾਰਨ ਇੱਕ ਵਿਅਕਤੀ ਦੀ ਮੌਤ
. . .  about 3 hours ago
ਦੇਹਰਾਦੂਨ, 18 ਜੂਨ - ਉੱਤਰਾਖੰਡ ਦੇ ਕੇਦਾਰਨਾਥ ਵਿਖੇ ਆਕਸੀਜਨ ਦੀ ਕਮੀ ਕਾਰਨ ਮੁੰਬਈ ਦੇ 52 ਸਾਲਾਂ ਇੱਕ ਵਿਅਕਤੀ ਦੀ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਸਥਾਨਕ ਹੈਲੀਪੈਡ ਦੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਦਾ ਦੂਸਰਾ ਖਿਡਾਰੀ ਆਊਟ
. . .  about 3 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 10 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 48/1
. . .  about 3 hours ago
ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ
. . .  about 3 hours ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪਹਿਲਗਾਂਵ ਵਿਖੇ ਟੂਰਿਸਟ ਰਿਜ਼ਾਰਟ 'ਤੇ ਕਿਸ਼ਤੀ ਪਲਟਣ ਕਾਰਨ 2 ਸੈਲਾਨੀਆਂ ਦੀ ਮੌਤ ਹੋ ਗਈ, ਜਦਕਿ 4 ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜੇ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 13/1
. . .  about 3 hours ago
ਅੱਤਵਾਦੀਆਂ ਨੇ ਪੁਲਿਸ ਥਾਣੇ 'ਤੇ ਸੁੱਟਿਆ ਗਰਨੇਡ
. . .  about 4 hours ago
ਸ੍ਰੀਨਗਰ, 18 ਜੂਨ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਅੱਤਵਾਦੀਆਂ ਵੱਲੋਂ ਪੁਲਿਸ ਥਾਣੇ 'ਤੇ ਗਰਨੇਡ ਸੁੱਟਿਆ ਗਿਆ, ਜੋ ਕਿ ਥਾਣੇ ਦੇ ਬਾਹਰ ਹੀ ਫੱਟ ਗਿਆ। ਇਹ ਹਮਲੇ 'ਚ ਕੁੱਝ ਲੋਕ...
ਇੰਗਲੈਂਡ ਨੇ ਬਣਾਇਆ ਵਿਸ਼ਵ ਕੱਪ ਦਾ ਆਪਣਾ ਸਭ ਤੋਂ ਵੱਡਾ ਸਕੋਰ
. . .  about 4 hours ago
ਲੰਦਨ, 18 ਜੂਨ - ਵਿਸ਼ਵ ਕੱਪ ਦੇ ਇੱਕ ਮੈਚ ਦੌਰਾਨ ਇੰਗਲੈਂਡ ਨੇ ਅਫ਼ਗ਼ਾਨਿਸਤਾਨ ਖ਼ਿਲਾਫ਼ ਪਹਿਲਾ ਬੱਲੇਬਾਜ਼ੀ ਕਰਦਿਆ ਨਿਰਧਾਰਿਤ 50 ਓਵਰਾਂ 'ਚ ਵਿਕਟਾਂ ਦੇ ਨੁਕਸਾਨ 'ਤੇ 397 ਦੌੜਾਂ ਬਣਾਈਆਂ। ਵਿਸ਼ਵ ਕੱਪ...
ਸੋਨੀਆ ਗਾਂਧੀ ਨੇ ਬੁਲਾਈ ਵਿਰੋਧੀ ਆਗੂਆਂ ਦੀ ਮੀਟਿੰਗ
. . .  about 4 hours ago
ਨਵੀਂ ਦਿੱਲੀ, 18 ਜੂਨ - ਸੋਨੀਆ ਗਾਂਧੀ ਨੇ ਸੰਸਦ 'ਚ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ। ਮੀਟਿੰਗ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਆਗੂ ਕਨੀਮੋਝੀ, ਸੀ.ਪੀ.ਆਈ...
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਅਫ਼ਗ਼ਾਨਿਸਤਾਨ ਨੂੰ ਜਿੱਤਣ ਲਈ ਦਿੱਤਾ 398 ਦੌੜਾਂ ਦਾ ਟੀਚਾ
. . .  about 4 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ 6ਵੀਂ ਵਿਕਟ
. . .  about 4 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ 5ਵੀਂ ਸਫਲਤਾ
. . .  about 4 hours ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਇੰਗਲੈਂਡ ਨੇ ਗਵਾਈ ਚੌਥੀ ਵਿਕਟ, ਕਪਤਾਨ ਮੌਰਗਨ 148 ਦੌੜਾਂ ਬਣਾ ਕੇ ਆਊਟ
. . .  1 minute ago
ਇੰਗਲੈਂਡ-ਅਫ਼ਗ਼ਾਨਿਸਤਾਨ ਮੈਚ : ਅਫ਼ਗ਼ਾਨਿਸਤਾਨ ਨੂੰ ਮਿਲੀ ਤੀਸਰੀ ਸਫਲਤਾ, ਜੌ ਰੂਟ ਦੌੜਾਂ 88 ਬਣਾ ਕੇ ਆਊਟ
. . .  about 5 hours ago
ਇੰਗਲੈਂਡ ਅਫ਼ਗ਼ਾਨਿਸਤਾਨ ਮੈਚ : 45 ਓਵਰਾਂ ਤੋਂ ਬਾਅਦ ਇੰਗਲੈਂਡ 323/2
. . .  about 5 hours ago
ਤ੍ਰਿਣਮੂਲ ਦਾ ਇੱਕ ਵਿਧਾਇਕ, 12 ਕੌਂਸਲਰ ਅਤੇ ਕਾਂਗਰਸ ਦਾ ਬੁਲਾਰਾ ਭਾਜਪਾ 'ਚ ਸ਼ਾਮਲ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550

ਫਰੀਦਕੋਟ / ਮੁਕਤਸਰ

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਰੀਦਕੋਟ, 13 ਜੂਨ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਮੈਜਿਸਟ੍ਰੇਟ ਰਾਜੀਵ ਪਰਾਸ਼ਰ ਫ਼ਰੀਦਕੋਟ ਨੇ ਫ਼ੌਜਦਾਰੀ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਦੀ ਵਰਤੋੋਂ ਕਰਦੇ ਜ਼ਿਲ੍ਹਾ ਫ਼ਰੀਦਕੋੋਟ ਦੇ ਪੇਂਡੂ ਖੇਤਰਾਂ ਵਿਚ ਕੋਈ ਵੀ ਵਿਅਕਤੀ / ਪੰਚਾਇਤ ਬਿਨਾਂ ਪ੍ਰਵਾਨਗੀ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਉਗਰਾਹਾਂ) ਵਲੋਂ ਮੰਗਾਂ ਲਈ ਧਰਨਾ ਤੀਜੇ ਦਿਨ ਵੀ ਜਾਰੀ

ਸ੍ਰੀ ਮੁਕਤਸਰ ਸਾਹਿਬ 13 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਬਿਜਲੀ ਬੋਰਡ ਦੇ ਐਕਸੀਅਨ ਦਫ਼ਤਰ ਮੂਹਰੇ ਜ਼ਿਲ੍ਹਾ ਪ੍ਰਧਾਨ ਪੂਰਨ ਸਿੰਘ ਦੋਦਾ ਦੀ ਅਗਵਾਈ ਵਿਚ ਦਿੱਤਾ ਜਾ ਰਿਹਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ | ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਰੀਦਕੋਟ, 13 ਜੂਨ (ਸਰਬਜੀਤ ਸਿੰਘ)-ਥਾਣਾ ਸਿਟੀ ਪੁਲਿਸ ਫ਼ਰੀਦਕੋਟ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਜਾਣਕਾਰੀ ਅਨੁਸਾਰ ਹੌਲਦਾਰ ਮਨਜੀਤ ਸਿੰਘ ਵਲੋਂ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਕੀਤੀ ਜਾ ਰਹੀ ਗਸ਼ਤ ਦੌਰਾਨ ਭੋਲੂਵਾਲਾ ਰੋਡ, ...

ਪੂਰੀ ਖ਼ਬਰ »

ਮਲੇਰੀਏ ਅਤੇ ਡੇਂਗੂ ਸਬੰਧੀ ਜਾਗਰੂਕ ਕੀਤਾ

ਪੰਜਗਰਾੲੀਂ ਕਲਾਂ, 13 ਜੂਨ (ਸੁਖਮੰਦਰ ਸਿੰਘ ਬਰਾੜ)-ਪਿੰਡ ਜੀਵਨ ਵਾਲਾ ਅਤੇ ਔਲਖ ਵਿਖੇ ਮਲੇਰੀਆਂ ਰੋਗ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ | ਸਿਹਤ ਸੁਪਰਵਾਈਜ਼ਰ ਗੁਰਸ਼ਵਿੰਦਰ ਸਿੰਘ ਨੇ ਦੱਸਿਆ ਕਿ ਮਲੇਰੀਆ ਅਤੇ ਡੇਂਗੂ ਬੁਖ਼ਾਰ ਮੱਛਰ ਦੇ ਕੱਟਣ ਨਾਲ ਹੋਣ ਵਾਲੇ ਰੋਗ ...

ਪੂਰੀ ਖ਼ਬਰ »

ਰੌਾਾਤਾ ਰਜਵਾਹਾ ਬੰਦ ਹੋਣ ਕਾਰਨ ਲੋਕ ਪੀਣ ਵਾਲੇ ਪਾਣੀ ਨੂੰ ਤਰਸੇ

ਬਾਜਾਖਾਨਾ, 13 ਜੂਨ (ਜਗਦੀਪ ਸਿੰਘ ਗਿੱਲ)-ਰੌਾਤਾ ਰਜਵਾਹੇ ਦੇ ਪਾਣੀ ਦੀ ਬੰਦੀ ਪਿਛਲੇ ਕਾਫ਼ੀ ਦਿਨਾਂ ਤੋਂ ਹੋਣ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਜਾਣਕਾਰੀ ਅਨੁਸਾਰ ਪਿੰਡ ਸਿਰੀਏਵਾਲਾ, ਡੋਡ, ਲੰਭਵਾਲੀ, ਮੱਲ੍ਹਾ, ਬਾਜਾਖਾਨਾ, ...

ਪੂਰੀ ਖ਼ਬਰ »

ਘਰ ਵਿਚੋਂ ਧੰੂਆਂ ਨਿੱਕਲਣ ਨਾਲ ਅਫ਼ਰਾ ਤਫ਼ਰੀ ਦਾ ਮਾਹੌਲ ਬਣਿਆ

ਮਲੋਟ, 13 ਜੂਨ (ਗੁਰਮੀਤ ਸਿੰਘ ਮੱਕੜ)-ਸਥਾਨਕ ਪਟੇਲ ਨਗਰ ਵਿਖੇ ਸਵੇਰੇ ਕਰੀਬ 9 ਵਜੇ ਅਚਾਨਕ ਇੱਕ ਘਰ ਵਿਚੋਂ ਧੰੂਆਂ ਨਿੱਕਲਣ ਨਾਲ ਅਫ਼ਰਾ ਤਫ਼ਰੀ ਦਾ ਮਾਹੌਲ ਪੈਦਾ ਹੋ ਗਿਆ | ਕਿਸੇ ਗਲੀ ਨਿਵਾਸੀ ਵਲੋਂ ਫਾਇਰ ਬਿ੍ਗੇਡ ਨੂੰ ਫ਼ੋਨ ਕੀਤਾ ਗਿਆ ਅਤੇ ਕੁੱਝ ਹੀ ਮਿੰਟਾਂ ਵਿਚ ...

ਪੂਰੀ ਖ਼ਬਰ »

ਬਰਗਾੜੀ ਇਨਸਾਫ਼ ਮੋਰਚੇ ਦੇ 13ਵੇਂ ਦਿਨ ਵੀ ਵੱਡੀ ਗਿਣਤੀ 'ਚ ਸੰਗਤਾਂ ਨੇ ਭਰੀ ਹਾਜ਼ਰੀ

ਬਰਗਾੜੀ, 13 ਜੂਨ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ਚੱਲ ਰਹੇ ਬਰਗਾੜੀ ਇਨਸਾਫ਼ ਮੋਰਚੇ ਦੇ 13ਵੇਂ ਦਿਨ ਪੰਜਾਬ ਭਰ 'ਚੋਂ ਸੈਂਕੜੇ ਸੰਗਤਾਂ ਨੇ ਹਾਜ਼ਰੀ ਭਰੀ | ...

ਪੂਰੀ ਖ਼ਬਰ »

15 ਲੀਟਰ ਲਾਹਣ ਸਮੇਤ 1 ਕਾਬੂ

ਪੰਜਗਰਾੲੀਂ ਕਲਾਂ, 13 ਜੂਨ (ਸੁਖਮੰਦਰ ਸਿੰਘ ਬਰਾੜ)-ਥਾਣਾ ਸਦਰ ਦੀ ਪੁਲਿਸ ਪਾਰਟੀ ਵੱਲੋਂ ਢਿਲਵਾਂ ਕਲਾਂ 'ਚ ਮਾਰੇ ਛਾਪੇ ਦੌਰਾਨ 1 ਵਿਅਕਤੀ ਨੂੰ 15 ਲੀਟਰ ਲਾਹਣ ਅਤੇ ਪੌਣੀ ਬੋਤਲ ਦੇਸੀ ਸ਼ਰਾਬ ਸਮੇਤ ਕਾਬੂ ਕਰ ਲਏ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵਾਟਰ ਵਰਕਸ ਦੇ ਮੁੱਖ ਸਟੋਰੇਜ ਟੈਂਕ 'ਚ ਡਿੱਗ ਜਾਣ ਕਾਰਨ ਬੱਚੇ ਦੀ ਮੌਤ

ਬਾਜਾਖਾਨਾ, 13 ਜੂਨ (ਜਗਦੀਪ ਸਿੰਘ ਗਿੱਲ)-ਨਜ਼ਦੀਕੀ ਪਿੰਡ ਘਣੀਆਂ ਵਿਖੇ ਇਕ ਦਸ ਸਾਲਾ ਬੱਚੇ ਦੀ ਵਾਟਰ ਵਰਕਸ ਦੇ ਸਟੋਰੇਜ ਟੈਂਕ ਵਿਚ ਡੁੱਬਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ (10 ਸਾਲ) ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਐੱਸ.ਡੀ.ਐਮ. ਦੀ ਪ੍ਰਧਾਨਗੀ ਹੇਠ ਡੈਪੋ ਸਬੰਧੀ ਸਬ-ਡਵੀਜ਼ਨ ਮਿਸ਼ਨ ਟੀਮ ਦੀ ਮੀਟਿੰਗ

ਕੋਟਕਪੂਰਾ, 13 ਜੂਨ (ਮੇਘਰਾਜ, ਮੋਹਰ ਗਿੱਲ)-ਪੰਜਾਬ ਸਰਕਾਰ ਵਲੋਂ ਨਸ਼ੇ ਦੀ ਰੋਕਥਾਮ ਲਈ ਸ਼ੁਰੂ ਕੀਤੇ ਡੈਪੋ ਪ੍ਰੋਗਰਾਮ ਦੂਜੇ ਪੜਾਅ ਦੇ ਤਹਿਤ ਸਬ-ਡਵੀਜ਼ਨ ਮਿਸ਼ਨ ਟੀਮ ਕੋਟਕਪੂਰਾ ਦੀ ਮੀਟਿੰਗ ਡਾ. ਮਨਦੀਪ ਕੌਰ, ਐੱਸ.ਡੀ.ਐਮ ਕੋਟਕਪੂਰਾ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

'ਸਵੱਛ ਭਾਰਤ ਸਮਰ ਇੰਟਰਸ਼ਿਪ ਪ੍ਰੋਗਰਾਮ' ਤਹਿਤ ਵੱਧ ਤੋਂ ਵੱਧ ਕਲੱਬਾਂ ਨੂੰ ਤਿਆਰ ਕੀਤਾ ਜਾਵੇ - ਰਾਠੌਰ

ਫ਼ਰੀਦਕੋਟ, 13 ਜੂਨ (ਜਸਵੰਤ ਸਿੰਘ ਪੁਰਬਾ)-ਨਹਿਰੂ ਯੁਵਾ ਕੇਂਦਰ ਸੰਗਠਨ ਪੰਜਾਬ ਅਤੇ ਚੰਡੀਗੜ੍ਹ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਰਾਜ ਨਿਰਦੇਸ਼ਕ ਉੱਤਮ ਜੋਤ ਸਿੰਘ ਰਾਠੌਰ ਆਪਣੇ ਇਕ ਦਿਨਾਂ ਸਰਕਾਰੀ ਦੌਰੇ 'ਤੇ ਨਹਿਰੂ ਯੁਵਾ ਕੇਂਦਰ ਫ਼ਰੀਦਕੋਟ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 14 ਖਾਦ ਤੇ ਕੀਟਨਾਸ਼ਕਾਂ ਦੇ ਸਟੋਰ ਜਾਂਚੇ ਅਤੇ ਸੈਂਪਲ ਵੀ ਲਏ ਗਏ : ਡੀ. ਸੀ.

ਫ਼ਰੀਦਕੋਟ, 13 ਜੂਨ (ਜਸਵੰਤ ਸਿੰਘ ਪੁਰਬਾ)-'ਤੰਦਰੁਸਤ ਪੰਜਾਬ' ਮੁਹਿੰਮ ਨੂੰ ਸਫਲ ਬਣਾਉਣ ਲਈ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਲੋਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਸਬ ਡਿਵੀਜ਼ਨ ਪੱਧਰ 'ਤੇ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ | ਇਸੇ ਮੰਤਵ ਤਹਿਤ ਗਠਿਤ ਟੀਮਾਂ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਵਲੋਂ 26ਵੇਂ ਰੋਜ਼ੇ 'ਤੇ ਇਫ਼ਤਾਰ ਪਾਰਟੀ ਦਾ ਆਯੋਜਨ

ਜੈਤੋ, 13 ਜੂਨ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਮਸਜਿਦ ਬਾਬਾ ਫ਼ਰੀਦ ਵਿਖੇ ਨਿਊ ਮੁਸਲਿਮ ਕਮੇਟੀ ਜੈਤੋ ਅਤੇ ਮੁਸਲਿਮ ਭਾਈਚਾਰੇ ਵਲੋਂ 26ਵੇਂ ਰੋਜ਼ੇ 'ਤੇ ਇਫਤਾਰ ਪਾਰਟੀ ਕੀਤੀ ਗਈ ਜਿਸ ਵਿਚ ਮੁੱਖ ਮਹਿਮਾਨ ਕਾਂਗਰਸ ਦੇ ਸਾਬਕਾ ਵਿਧਾਇਕ ਮੁਹੰਮਦ ਸਦੀਕ ਦੇ ਸਪੁੱਤਰ ਅਤੇ ...

ਪੂਰੀ ਖ਼ਬਰ »

ਕਸ਼ਮੀਰ ਸਿੰਘ ਦੀ ਅਗਵਾਈ 'ਚ ਪਿੰਡ ਸੁਰਘੂਰੀ 'ਚ ਕਿਸਾਨਾਂ ਨੇ ਝੋਨੇ ਦੀ ਲਵਾਈ ਕੀਤੀ ਸ਼ੁਰੂ

ਜੈਤੋ, 13 ਜੂਨ (ਗਾਬੜੀਆ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰਾ ਦੇ ਬਲਾਕ ਆਗੂ ਕਸ਼ਮੀਰ ਸਿੰਘ ਦੀ ਅਗਵਾਈ ਵਿਚ ਪਿੰਡ ਸੁਰਘੂਰੀ ਵਿਖੇ ਹੋਈ ਮੀਟਿੰਗ ਵਿਚ ਕਿਸਾਨੀ ਮਸਲਿਆਂ 'ਤੇ ਵਿਚਾਰ ਵਟਾਂਦਾਰਾ ਹੋਇਆ ਉਪਰੰਤ ਜਥੇਬੰਦੀ ਵਲੋਂ ਪਿੰਡ ਦੇ ਕਿਸਾਨ ਦੇ ਖੇਤ ਵਿਚ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੀ ਆਨਲਾਈਨ ਰਜਿਸਟੇ੍ਰਸ਼ਨ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)- ਸੂਚਨਾ ਪ੍ਰਸਾਰਨ ਦੇ ਤਕਨੀਕੀ ਯੁੱਗ ਵਿਚ ਨੌਜਵਾਨ ਪੀੜ੍ਹੀ ਲਈ ਕਾਲਜ ਵਿਚ ਦਾਖ਼ਲੇ ਦੀ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਲਈ ਅੱਜ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਵਿਚ ਚੱਲ ਰਹੇ ਬੀ.ਏ., ...

ਪੂਰੀ ਖ਼ਬਰ »

ਬਾਬਾ ਫ਼ਰੀਦ ਕੁਸ਼ਤੀ ਅਖਾੜੇ ਦੇ 8 ਪਹਿਲਵਾਨ ਨੈਸ਼ਨਲ ਖੇਡਾਂ ਲਈ ਹੋਏ ਰਵਾਨਾ

ਫ਼ਰੀਦਕੋਟ, 13 ਜੂਨ (ਗੋਂਦਾਰਾ)-ਨੈਸ਼ਨਲ ਅੰਡਰ-15 ਗਰੀਕੋ-ਰੋਮਨ ਕੁਸ਼ਤੀ (ਲੜਕੇ) ਜੋ ਕਿ ਮੇਰਠ (ਯੂ.ਪੀ.) 'ਚ 14 ਤੋਂ 17 ਜੂਨ ਤੱਕ ਕਰਵਾਈ ਜਾ ਰਹੀ ਹੈ ਜਿਸ 'ਚ ਬਾਬਾ ਫ਼ਰੀਦ ਕੁਸ਼ਤੀ ਅਖਾੜੇ ਦੇ 8 ਪਹਿਲਵਾਨਾਂ ਦੀ ਪੰਜਾਬ ਟੀਮ 'ਚ ਚੋਣ ਹੋਈ ਹੈ | ਅੱਜ ਸਥਾਨਕ ਨਹਿਰੂ ਸਟੇਡੀਅਮ 'ਚ ...

ਪੂਰੀ ਖ਼ਬਰ »

ਭਾਕਿਯੂ (ਰਾਜੇਵਾਲ) ਦੀ ਬਲਾਕ ਪੱਧਰੀ ਬੈਠਕ ਹੋਈ

ਗਿੱਦੜਬਾਹਾ, 13 ਜੂਨ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਬਲਾਕ ਗਿੱਦੜਬਾਹਾ ਦੀ ਬੈਠਕ ਬਲਾਕ ਪ੍ਰਧਾਨ ਇਕਬਾਲ ਸਿੰਘ ਲੁੰਡੇਵਾਲਾ ਦੀ ਪ੍ਰਧਾਨਗੀ ਹੇਠ ਪਿੰਡ ਲੁੰਡੇਵਾਲਾ ਵਿਖੇ ਹੋਈ ਜਿਸ ਵਿਚ ਜ਼ਿਲ੍ਹਾ ਮੀਤ ਪ੍ਰਧਾਨ ਇਕਬਾਲ ਸਿੰਘ ਨੰਬਰਦਾਰ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਦੀ ਬਲਾਕ ਪੱਧਰੀ ਬੈਠਕ

ਗਿੱਦੜਬਾਹਾ, 13 ਜੂਨ (ਘੱਟੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਬਲਾਕ ਪੱਧਰੀ ਬੈਠਕ ਪ੍ਰਧਾਨ ਮੇਜਰ ਸਿੰਘ ਦੰਦੀਵਾਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸੀਨੀਅਰ ਸਾਹਿਬ ਪਿਉਰੀ ਰੋਡ, ਗਿੱਦੜਬਾਹਾ ਵਿਖੇ ਹੋਈ | ਬੈਠਕ ਦੌਰਾਨ ਪੰਜਾਬ ਸਰਕਾਰ ਅਤੇ ਨਹਿਰੀ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਮੰਗਾਂ ਸਬੰਧੀ ਮੰਗ ਪੱਤਰ ਸੌ ਾਪਿਆ

ਸ੍ਰੀ ਮੁਕਤਸਰ ਸਾਹਿਬ 13 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਸ਼ਰਮਾ ਅਤੇ ਸਕੱਤਰ ਬਲਦੇਵ ਸਿੰਘ ਕੋਟਭਾਈ ਦੀ ਅਗਵਾਈ ਵਿਚ ਸੂਬਾ ਪੱਧਰੀ ਪ੍ਰੋਗਰਾਮ ਤਹਿਤ ...

ਪੂਰੀ ਖ਼ਬਰ »

ਲੋਕਾਂ ਨੂੰ ਬਾਲ ਮਜ਼ਦੂਰੀ ਵਿਰੁੱਧ ਕੀਤਾ ਜਾਗਰੂਕ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅੰਤਰ ਰਾਸ਼ਟਰੀ ਬਾਲ ਮਜ਼ਦੂਰੀ ਵਿਰੋਧੀ ਦਿਵਸ ਮਨਾਉਂਦਿਆਂ ਲੋਕਾਂ ਨੂੰ ਬਾਲ ਮਜ਼ਦੂਰੀ ਵਿਰੁੱਧ ਜਾਗਰੂਕ ਕੀਤਾ ਗਿਆ | ਅਥਾਰਟੀ ਦੇ ਸਕੱਤਰ ਚੀਫ਼ ਜੁਡੀਸ਼ੀਅਲ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਬਣੇ ਰਿਜਨ ਕੋਆਰਡੀਨੇਟਰ

ਸ੍ਰੀ ਮੁਕਤਸਰ ਸਾਹਿਬ, 13 ਜੂਨ (ਢਿੱਲੋਂ)-ਇੰਟਰਨੈਸ਼ਨਲ ਲਾਇਨਜ਼ ਕਲੱਬ ਜ਼ਿਲ੍ਹਾ 321 ਦੇ ਜ਼ਿਲ੍ਹਾ ਗਵਰਨਰ ਐੱਮ.ਜੇ.ਐੱਫ਼. ਲਾਇਨ ਬਰਿੰਦਰ ਸਿੰਘ ਸੋਹਲ ਅਤੇ ਰਿਜ਼ਨ 7 ਦੇ ਲਾਏ ਰਿਜਨ ਚੇਅਰਮੈਨ ਲਾਇਨ ਅਰਵਿੰਦਰਪਾਲ ਸਿੰਘ ਬੱਬੂ ਵਲੋਂ ਆਪਣੇ ਰਿਜਨ ਦੀ ਕੈਬਨਿਟ ਬਣਾਉਣ ਦੇ ...

ਪੂਰੀ ਖ਼ਬਰ »

ਭਾਈ ਘਨੱਈਆ ਯੂਥ ਕਲੱਬ ਨੇ ਪੌਦੇ ਲਗਾਏ


ਫ਼ਰੀਦਕੋਟ, 13 ਜੂਨ (ਪੁਰਬਾ)-ਭਾਈ ਘਨੱਈਆ ਯੂਥ ਕਲੱਬ ਸ਼ਹੀਦ ਭਗਤ ਸਿੰਘ ਨਗਰ ਵਾਰਡ ਨੰ: 3 ਨੇ ਨਗਰ ਨੂੰ ਹਰਿਆ ਭਰਿਆ ਬਣਾਉਣ ਲਈ ਚਲਾਈ ਮੁਹਿੰਮ ਤਹਿਤ ਸਟੇਸ਼ਨ ਵਾਲੀ ਸਾਈਡ 'ਤੇ ਨਿੰਮ ਦੇ ਬੂਟੇ ਲਗਾਏ ਗਏ ਅਤੇ ਇਨ੍ਹਾਂ ਬੂਟਿਆਂ ਦੀ ਸੁਰੱਖਿਆ ਲਈ ਬਾਂਸ ਦੇ ਟ੍ਰੀ ਗਾਰਡ ਲਗਾਏ ਗਏ | ਇਸ ਮੌਕੇ ਪਹਿਲਾਂ ਲਗਾਏ ਗਏ ਬੂਟਿਆਂ ਦੀ ਸਫ਼ਾਈ ਕਰਕੇ ਪਾਣੀ ਆਦਿ ਪਾਇਆ ਗਿਆ | ਇਸ ਮੌਕੇ ਪ੍ਰਧਾਨ ਸੁਖਵਿੰਦਰ ਸਿੰਘ, ਮੀਤ ਪ੍ਰਧਾਨ ਸਤਪਾਲ ਸਿੰਘ, ਹੈਪੀ, ਦਿਲਪ੍ਰੀਤ, ਸ਼ਾਨਾਂ, ਅਸੀਸ, ਹੀਰਾ, ਬੱਬੂ, ਵਿਕੀ, ਗਗਨ, ਭੱਟੀ, ਬਿੱਲਾ ਆਦਿ ਵੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਸਵਾਮੀ ਯੋਗਾਨੰਦ ਪੁਰੀ ਦੀ ਚੌਥੀ ਬਰਸੀ ਮਨਾਈ

ਫ਼ਰੀਦਕੋਟ, 13 ਜੂਨ (ਸਰਬਜੀਤ ਸਿੰਘ)-ਸਵਰਗਵਾਸੀ ਸਵਾਮੀ ਯੋਗਾਨੰਦ ਪੁਰੀ ਦੀ ਚੌਥੀ ਬਰਸੀ ਦੇ ਸਬੰਧ 'ਚ ਸਥਾਨਕ ਕੋਟਕਪੂਰਾ ਰੋਡ 'ਤੇ ਸਥਿਤ ਮਾਈ ਗੋਦੜੀ ਕਾਲੋਨੀ 'ਚ ਬਣੇ ਪਰਮਹੰਸ ਆਤਮਾਨੰਦ ਯੋਗ ਆਸ਼ਰਮ ਵਿਚ ਬਰਸੀ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਮਾ. ਪਰਮਪਾਲ ਸਿੰਘ ਢਿੱਲੋਂ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਬਰਗਾੜੀ, 13 ਜੂਨ (ਸੁਖਰਾਜ ਸਿੰਘ ਗੋਂਦਾਰਾ, ਲਖਵਿੰਦਰ ਸ਼ਰਮਾ)-ਮਾ. ਪਰਮਪਾਲ ਸਿੰਘ ਢਿੱਲੋਂ ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਪਾਠ ਦੇ ਭੋਗ ਉਪਰੰਤ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਵਿਖੇ ਹੋਇਆ | ਇਸ ਮੌਕੇ ਰਾਗੀ ...

ਪੂਰੀ ਖ਼ਬਰ »

ਫਾਰਮੇਸੀ ਦੇ ਵਿਦਿਆਰਥੀਆਂ ਵੱਲੋਂ ਵਿੱਦਿਅਕ ਫੇਰਾ

ਫ਼ਰੀਦਕੋਟ, 13 ਜੂਨ (ਬਾਗ਼ੀ)-ਯੂਨੀਵਰਸਿਟੀ ਇੰਸਟੀਚਿਊਟ ਆਫ਼ ਫ਼ਾਰਮਾਸਿਉਟੀਕਲ ਸਾਇੰਸਜ਼ ਅਤੇ ਰਿਸਰਚ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਦੇ ਬੀ-ਫਾਰਮੇਸੀ ਦੇ ਚੌਥੇ ਸਾਲ ਦੇ ਵਿਦਿਆਰਥੀਆਂ ਨੇ ਸਹਾਇਕ ਪ੍ਰੋਫ਼ੈਸਰ ਰਵਿੰਦਰ ਸ਼ਰਮਾ ਅਤੇ ...

ਪੂਰੀ ਖ਼ਬਰ »

ਸਹਿਕਾਰੀ ਕਰਮਚਾਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਕੀਤਾ ਵਿਚਾਰ ਵਟਾਂਦਰਾ

ਜੈਤੋ, 13 ਜੂਨ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਰਾਜ ਸਹਿਕਾਰੀ ਕਰਮਚਾਰੀ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਯੂਨੀਅਨ ਦੇ ਬੁਲਾਰੇ ਪਰਮਜੀਤ ਸਿੰਘ ਭੁੱਲਰ ਜ਼ਿਲ੍ਹਾ ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਸਥਾਨਕ ਨਹਿਰੂ ਪਾਰਕ ਵਿਖੇ ਹੋਈ | ਜਿਸ ਵਿਚ ਸਹਿਕਾਰੀ ਕਰਮਚਾਰੀਆਂ ...

ਪੂਰੀ ਖ਼ਬਰ »

ਤਲਵੰਡੀ ਰੋਡ 'ਤੇ ਬਣ ਰਹੇ ਰੇਲਵੇ ਓਵਰ ਬਿ੍ਜ ਨੂੰ ਜਲਦੀ ਮੁਕੰਮਲ ਕਰਨ ਦੀ ਸ਼ਹਿਰ ਵਾਸੀਆਂ ਨੇ ਕੀਤੀ ਮੰਗ

ਫ਼ਰੀਦਕੋਟ, 13 ਜੂਨ (ਚਰਨਜੀਤ ਸਿੰਘ ਗੋਂਦਾਰਾ)-ਸਥਾਨਕ ਤਲਵੰਡੀ ਰੋਡ 'ਤੇ ਬਣੇ ਫਾਟਕ 'ਤੇ ਰੇਲਵੇ ਓਵਰ ਬਿ੍ਜ ਦੀ ਉਸਾਰੀ ਦਾ ਕੰਮ ਭਾਵੇਂ ਪਿਛਲੇ ਸਾਲ ਸ਼ੁਰੂ ਹੋ ਗਿਆ ਸੀ ਪਰ ਰੇਲਵੇ ਓਵਰ ਬਿ੍ਜ ਦੀ ਉਸਾਰੀ ਦਾ ਕੰਮ ਘੱਟ ਰਫ਼ਤਾਰ ਨਾਲ ਹੋਣ ਕਰਕੇ ਓਵਰ ਬਿ੍ਜ ਦੀ ਮੁਕੰਮਲ ...

ਪੂਰੀ ਖ਼ਬਰ »

ਮੱਸਿਆ ਦੇ ਦਿਹਾੜੇ 'ਤੇ ਲੰਗਰ ਲਗਾਇਆ

ਸਾਦਿਕ, 13 ਜੂਨ (ਆਰ.ਐੱਸ.ਧੁੰਨਾ)-ਪੀਰ ਈਸ਼ਾ ਜੀ ਵੈੱਲਫੇਅਰ ਸੁਸਾਇਟੀ ਸਾਦਿਕ ਵਲੋਂ ਸਰਬੱਤ ਦੇ ਭਲੇ ਲਈ ਸੰਗਤ ਦੇ ਸਹਿਯੋਗ ਨਾਲ ਮੱਸਿਆ ਦੇ ਦਿਹਾੜੇ 'ਤੇ ਅੱਡਾ ਸਾਦਿਕ ਵਿਖੇ ਮਹੀਨਾਵਾਰ ਲੰਗਰ ਲਗਾਇਆ ਗਿਆ | ਲੰਗਰ ਵਰਤਾਉਣ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਸ੍ਰੀ ...

ਪੂਰੀ ਖ਼ਬਰ »

ਸਾਈਕਲ ਦੌੜ ਮੁਕਾਬਲੇ ਕਰਵਾਏ

ਜੈਤੋ, 13 ਜੂਨ (ਭੋਲਾ ਸ਼ਰਮਾ)-ਪਿੰਡ ਅਤੇ ਸਿਹਤ ਸੰਭਾਲ ਟੀਮ ਪਿੰਡ ਰਾਮੇਆਣਾ ਵਲੋਂ ਕਰਵਾਈ ਗਈ ਸਾਈਕਲ ਦੌੜ ਵਿਚ ਬਿਹਤਰ ਪ੍ਰਦਸ਼ਰਨ ਕਰਨ ਵਾਲੇ ਪ੍ਰਤੀਯੋਗੀਆਂ ਦੇ ਸਨਮਾਨ ਲਈ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਦੋ ਵਰਗਾਂ ਵਿਚ ਵੰਡੀ ਇਸ ਦੌੜ ਦੌਰਾਨ ਓਪਨ ਵਰਗ ਅਤੇ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਯੂਨੀਅਨ ਦਾ ਵਫ਼ਦ ਸਿਹਤ ਮੰਤਰੀ ਨੂੰ ਮਿਲਿਆ

ਫ਼ਰੀਦਕੋਟ, 13 ਜੂਨ (ਜਸਵੰਤ ਸਿੰਘ ਪੁਰਬਾ)-ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਯੂਨੀਅਨ ਦਾ ਵਫ਼ਦ ਮਨਜੀਤ ਕੌਰ ਸੂਬਾ ਪ੍ਰਧਾਨ ਦੀ ਅਗਵਾਈ ਵਿਚ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਚੰਡੀਗੜ੍ਹ ਵਿਖੇ ਮਿਲਿਆ | ਇਸ ਮੌਕੇ ਸਿਹਤ ਡਾਇਰੈਕਟਰ ਡਾ. ...

ਪੂਰੀ ਖ਼ਬਰ »

ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਧਰਨਾ ਅੱਜ

ਫ਼ਰੀਦਕੋਟ, 13 ਜੂਨ (ਬਾਗ਼ੀ)-ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਸਿੰਘ ਬਰਾੜ ਅਤੇ ਸਕੱਤਰ ਪੂਰਨ ਨਾਥ ਨੇ ਦੱਸਿਆ ਕਿ ਸਰਕਾਰ ਦੀਆਂ ਮੁਲਾਜ਼ਮ ਮਾਰੂ ਲੋਕ ਵਿਰੋਧੀ ਨੀਤੀਆਂ ਵਿਰੁੱਧ 14 ਜੂਨ ਨੂੰ ਦੁਪਹਿਰ 12:00 ਵਜੇ ਨਗਰ ਕੌਾਸਲ ਦੇ ...

ਪੂਰੀ ਖ਼ਬਰ »

ਘਰ 'ਚ ਵੜ ਕੇ ਚੋਰੀ ਦੀ ਕੋਸ਼ਿਸ਼ ਦੇ ਦੋਸ਼ਾਂ ਤਹਿਤ ਇਕ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 13 ਜੂਨ (ਸਰਬਜੀਤ ਸਿੰਘ)-ਥਾਣਾ ਸਿਟੀ ਪੁਲਿਸ ਫ਼ਰੀਦਕੋਟ ਵਲੋਂ ਸਥਾਨਕ ਬਾਜ਼ੀਗਰ ਬਸਤੀ ਵਿਖੇ ਘਰ 'ਚ ਵੜ ਕੇ ਇਕ ਵਿਅਕਤੀ ਵਲੋਂ ਚੋਰੀ ਕਰਨ ਦੀ ਕੋਸ਼ਿਸ਼ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਪੁੱਤਰ ਹਰਨਾਮ ਸਿੰਘ ...

ਪੂਰੀ ਖ਼ਬਰ »

ਛੇ ਦਿਨਾ 'ਬੇਸਿਕ ਸਕਿੱਲਜ਼ ਆਫ਼ ਲਰਨਿੰਗ ਇੰਗਲਿਸ਼' ਵਰਕਸ਼ਾਪ ਸ਼ੁਰੂ

ਸਾਦਿਕ, 13 ਜੂਨ (ਆਰ.ਐੱਸ.ਧੁੰਨਾ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਛੇ ਦਿਨਾਂ 'ਬੇਸਿਕ ਸਕਿੱਲਜ਼ ਆਫ਼ ਲਰਨਿੰਗ ਇੰਗਲਿਸ਼' ਵਰਕਸ਼ਾਪ ਦੀ ਸ਼ੁਰੂਆਤ ਮੁੱਖ ਮਹਿਮਾਨ ਇੰਜੀ: ਜਰਮਨਜੀਤ ਸਿੰਘ ਸੰਧੂ ਮੈਨੇਜਿੰਗ ਡਾਇਰੈਕਟਰ ਦੁਆਰਾ ਜੋਤੀ ਜਗਾਉਣ ਨਾਲ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਮੌਕਾਪ੍ਰਸਤ ਆਗੂਆਂ ਨੂੰ ਕਾਂਗਰਸ 'ਚ ਸ਼ਾਮਿਲ ਨਾ ਕਰਨ ਦਾ ਕੈਪਟਨ ਸਾਹਿਬ ਦਾ ਫ਼ੈਸਲਾ ਸ਼ਲਾਘਾਯੋਗ-ਡਾ. ਜਗੀਰ ਸਿੰਘ

ਫ਼ਰੀਦਕੋਟ, 13 ਜੂਨ (ਹਰਮਿੰਦਰ ਸਿੰਘ ਮਿੰਦਾ)-ਸੀਨੀਅਰ ਅਤੇ ਟਕਸਾਲੀ ਕਾਂਗਰਸੀ ਨੇਤਾ ਡਾ. ਜਗੀਰ ਸਿੰਘ ਸੂਬਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕਿਹਾ ਕਿ ਵੱਖ-ਵੱਖ ਪਾਰਟੀਆਂ ਦੇ ਮੌਕਾਪ੍ਰਸਤ ਲੀਡਰਾਂ ਜੋ ਸਿਰਫ਼ ਸੱਤਾ ਦੀ ਖ਼ਾਤਰ ਪਾਰਟੀ ਅੰਦਰ ਘੁਸਪੈਠ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਪੰਚਾਇਤੀ ਚੋਣਾਂ 'ਚ ਹੂੰਝਾ ਫੇਰ ਜਿੱਤ ਪ੍ਰਾਪਤ ਕਰਾਂਗੇ - ਮੁਹੰਮਦ ਸਦੀਕ

ਜੈਤੋ, 13 ਜੂਨ (ਭੋਲਾ ਸ਼ਰਮਾ)-ਕਾਂਗਰਸ ਪਾਰਟੀ ਨੇ ਆ ਰਹੀਆਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ਪੰਚਾਇਤੀ ਚੋਣਾਂ ਲਈ ਹੁਣੇ ਤੋਂ ਹੀ ਸਰਗਰਮੀਆਂ ਆਰੰਭ ਦਿੱਤੀਆਂ ਹਨ | ਜਿਸ ਦੇ ਤਹਿਤ ਕਾਂਗਰਸ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਤੇ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਘਣੀਏ ਵਾਲਾ ਦੇ ਖੇਤਾਂ ਲਈ 11ਕੇ.ਵੀ. ਨਵੇਂ ਫੀਡਰ ਦੀ ਸ਼ੁਰੂਆਤ

ਪੰਜਗਰਾੲੀਂ ਕਲਾਂ, 13 ਜੂਨ (ਸੁਖਮੰਦਰ ਸਿੰਘ ਬਰਾੜ)-ਝੋਨੇ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਦੇਣ ਦੇ ਆਸ਼ੇ ਨਾਲ਼ ਐੱਸ. ਡੀ. ਓ. ਸਬ-ਅਰਬਨ ਬਲਵਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਘਣੀਏ ਵਾਲਾਂ ਦੇ ਖੇਤਾਂ ਦੀ ਸਪਲਾਈ ਲਈ ...

ਪੂਰੀ ਖ਼ਬਰ »

ਐੱਸ.ਬੀ.ਆਰ.ਐੱਸ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਸਾਦਿਕ, 13 ਜੂਨ (ਧੁੰਨਾ, ਚੌਹਾਨ)-ਐੱਸ.ਬੀ.ਆਰ.ਐੱਸ. ਕਾਲਜ ਫ਼ਾਰ ਵੋਮੈਨ ਘੁੱਦੂਵਾਲਾ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀ.ਐੱਸ.ਸੀ ਨਾਨ ਮੈਡੀਕਲ ਭਾਗ ਤੀਜਾ ਸਮੈਸਟਰ ਪੰਜਵਾਂ ਦਸੰਬਰ 2017 ਦਾ ਐਲਾਨਿਆ ਗਿਆ ਨਤੀਜਾ 100 ਪ੍ਰਤੀਸ਼ਤ ਰਿਹਾ | ਜਿਸ ਵਿਚ ਕਾਲਜ ਦੀਆਂ ਬੀ. ...

ਪੂਰੀ ਖ਼ਬਰ »

ਬਾਬਾ ਗ਼ਰੀਬ ਨਿਵਾਸ ਸੁਸਾਇਟੀ ਦੀ ਚੋਣ

ਪੰਜਗਰਾਈਾ ਕਲਾਂ, 13 ਜੂਨ (ਬਰਾੜ)-ਬਾਬਾ ਗ਼ਰੀਬ ਨਿਵਾਸ ਚੈਰੀਟੇਬਲ ਵੈੱਲਫੇਅਰ ਸੁਸਾਇਟੀ, ਪੰਜਾਬ (ਰਜਿ:) ਦੇ ਮੈਂਬਰਾਂ ਦੀ ਚੋਣ ਸੁਸਾਇਟੀ ਦੇ ਸੂਬਾ ਪ੍ਰਧਾਨ ਬਾਬਾ ਨਛੱਤਰ ਸਿੰਘ ਗੁਰੂਸਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸ਼ਿੰਦਰਪਾਲ ਸਿੰਘ ਕੋਟਕਪੂਰਾ ਨੂੰ ਪੰਜਾਬ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX