ਤਾਜਾ ਖ਼ਬਰਾਂ


ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ 'ਚ 2 ਜਵਾਨ ਸ਼ਹੀਦ
. . .  15 minutes ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਤੰਗਧਾਰ ਸੈਕਟਰ 'ਚ ਜੰਗਬੰਦੀ ਦੀ ਕੀਤੀ ਗਈ ਉਲੰਘਣਾ ਦੌਰਾਨ 2 ਭਾਰਤੀ ਜਵਾਨ ਸ਼ਹੀਦ ਹੋ ਗਏ। ਭਾਰਤੀ ਫ਼ੌਜ ਵੱਲੋਂ ਪਾਕਿਸਤਾਨ...
ਪਿਉ ਨੇ ਦੋ ਧੀਆਂ ਦਾ ਕਤਲ ਕਰ ਕੇ ਖ਼ੁਦ ਨੂੰ ਵੀ ਮਾਰੀ ਗੋਲੀ
. . .  13 minutes ago
ਅਬੋਹਰ, 20 ਅਕਤੂਬਰ (ਕੁਲਦੀਪ ਸਿੰਘ ਸੰਧੂ) ਪੰਜਾਬ ਦੀ ਹੱਦ ਦੇ ਨਾਲ ਲੱਗਦੇ ਰਾਜਸਥਾਨ ਦੇ ਪਹਿਲੇ ਪਿੰਡ ਵਿਚ ਅੱਜ ਤੜਕੇ ਇੱਕ ਵਿਅਕਤੀ ਨੇ ਸ਼ੱਕੀ ਹਾਲਾਤਾਂ 'ਚ ਆਪਣੀ ਦੋ ਜਵਾਨ ਧੀਆਂ ਨੂੰ ਗੋਲੀ ਮਾਰ ਕੇ ਖੁਦ ਨੂੰ ਵੀ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ-3 ਜ਼ਖਮੀ
. . .  48 minutes ago
ਸ੍ਰੀਨਗਰ, 20 ਅਕਤੂਬਰ - ਪਾਕਿਸਤਾਨ ਵੱਲੋਂ ਜੰਮੂ ਕਸ਼ਮੀਰ ਦੇ ਕੁਪਵਾੜਾ 'ਚ ਜੰਗਬੰਦੀ ਦੀ ਉਲੰਘਣਾ ਕੀਤੀ ਗਈ, ਜਿਸ ਵਿਚ ਇੱਕ ਨਾਗਰਿਕ ਦੀ ਮੌਤ ਹੋ ਗਈ, ਜਦਕਿ 3 ਜ਼ਖਮੀ ਹੋਏ...
ਰਾਸ਼ਟਰਪਤੀ ਰਾਮਾਨਥ ਕੋਵਿੰਦ ਨੇ ਫਿਲਪੀਨਜ਼ 'ਚ ਕੀਤੀ ਮਾਹਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ
. . .  55 minutes ago
ਮਨੀਲਾ, 20 ਅਕਤੂਬਰ - ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਫਿਲਪੀਨਜ਼ ਦੇ ਮਨੀਲਾ 'ਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਬੁੱਤ ਦੀ ਘੁੰਢ ਚੁਕਾਈ...
ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਸਹਾਈ ਹੋਣਗੀਆਂ ਗਿਆ ਮਿਲਟਰੀ ਖੇਡਾਂ - ਬਾਕਸਿੰਗ ਕੋਚ ਪਾਟਿਲ
. . .  about 1 hour ago
ਨਵੀਂ ਦਿੱਲੀ, 20 ਅਕਤੂਬਰ - ਬਾਕਸਿੰਗ ਕੋਚ ਪਾਟਿਲ ਦਾ ਕਹਿਣਾ ਹੈ ਕਿ ਮਿਲਟਰੀ ਖੇਡਾਂ ਖਿਡਾਰੀਆਂ ਲਈ ਉਲੰਪਿਕ ਕੁਆਲੀਫਾਇਰਸ ਵਾਸਤੇ ਤਿਆਰ ਹੋਣ ਲਈ...
ਕੌਮਾਂਤਰੀ ਨਗਰ ਕੀਰਤਨ ਦਾ ਬਰਨਾਲਾ ਪਹੁੰਚਣ 'ਤੇ ਨਿੱਘਾ ਸਵਾਗਤ
. . .  about 1 hour ago
ਬਰਨਾਲਾ/ਹੰਡਿਆਇਆ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ/ਗੁਰਜੀਤ ਸਿੰਘ ਖੁੱਡੀ) - ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਗੁਰਦੁਆਰਾ ਸਾਹਿਬ ਬੀਬੀ ਪ੍ਰਧਾਨ ਕੌਰ ਬਰਨਾਲਾ ਪੁੱਜਿਆ, ਜਿੱਥੇ ਕਿ ਸੰਗਤਾਂ...
ਦਿੱਲੀ 'ਚ ਹਾਫ਼ ਮੈਰਾਥਨ ਦਾ ਆਯੋਜਨ
. . .  about 1 hour ago
ਨਵੀਂ ਦਿੱਲੀ, 20 ਅਕਤੂਬਰ - ਦਿੱਲੀ 'ਚ ਅੱਜ ਸਵੇਰੇ ਹਾਫ਼ ਮੈਰਾਥਨ ਦਾ ਆਯੋਜਨ ਕੀਤਾ ਗਿਆ। ਜਵਾਹਰ ਲਾਲ ਨਹਿਰੂ ਸਟੇਡੀਅਮ ਤੋਂ ਇਸ ਹਾਫ਼ ਮੈਰਾਥਨ ਨੂੰ ਖੇਡ ਮੰਤਰੀ ਕਿਰਨ ਰਿਜਿਜੂ ਨੇ ਝੰਡੀ...
ਲੜਕੀ ਪੈਦਾ ਹੋਣ 'ਤੇ ਫ਼ੋਨ ਉੱਪਰ ਦਿੱਤਾ ਤਿੰਨ ਤਲਾਕ
. . .  about 1 hour ago
ਲਖਨਊ, 20 ਅਕਤੂਬਰ - ਉੱਤਰ ਪ੍ਰਦੇਸ਼ ਦੇ ਸਾਂਭਲ ਵਿਖੇ ਲੜਕੀ ਪੈਦਾ ਹੋਣ 'ਤੇ ਪਤੀ ਵੱਲੋਂ ਪਤਨੀ ਨੂੰ ਫ਼ੋਨ ਉੱਪਰ ਤਿੰਨ ਤਲਾਕ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੀੜਤ...
ਅੱਜ ਦਾ ਵਿਚਾਰ
. . .  about 2 hours ago
ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਗੋਲੂ ਕਾ ਮੋੜ,19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਦੇਰ ਰਾਤ ਗੁਰੂਹਰਸਹਾਏ-ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ ਪੰਜਾਬ 'ਤੇ ...
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  1 day ago
ਮਲੌਦ,19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਉਪ ਮਜਿਸਟਰੇਟ ਪਾਇਲ ਸ੍ਰੀ ਸਾਗਰ ਸੇਤੀਆ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਠਿਆਈ ਦਾ ਜ਼ਿੰਮੇਵਾਰ ਖ਼ੁਦ ਹੋਟਲ...
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550

ਬਰਨਾਲਾ

ਤੰਦਰੁਸਤ ਪੰਜਾਬ ਮਿਸ਼ਨ ਅਧੀਨ ਖਾਣ-ਪੀਣ ਦੀਆਂ 8 ਵਸਤਾਂ ਦੇ ਭਰੇ ਸੈਂਪਲ

ਬਰਨਾਲਾ, 13 ਜੂਨ (ਗੁਰਪ੍ਰੀਤ ਸਿੰਘ ਲਾਡੀ)-ਤੰਦਰੁਸਤ ਪੰਜਾਬ ਮਿਸ਼ਨ ਅਧੀਨ ਸਿਹਤ ਵਿਭਾਗ ਬਰਨਾਲਾ ਆਮ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ ਅਤੇ ਖਾਣ-ਪੀਣ ਦੀਆਂ ਸਾਫ਼-ਸੁਥਰੀਆਂ ਤੇ ਸ਼ੁੱਧ ਵਸਤਾਂ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...

ਪੂਰੀ ਖ਼ਬਰ »

5 ਗਰਾਮ ਸਮੈਕ ਸਮੇਤ ਨੌਜਵਾਨ ਕਾਬੂ

ਬਰਨਾਲਾ, 13 ਜੂਨ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਇਕ ਨੌਜਵਾਨ ਨੂੰ 5 ਗਰਾਮ ਸਮੈਕ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਮੱਘਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਸ: ਹਰਜੀਤ ਸਿੰਘ, ਐਸ.ਪੀ. (ਡੀ) ਸੁਖਦੇਵ ਸਿੰਘ ...

ਪੂਰੀ ਖ਼ਬਰ »

ਵੀ.ਅਰ.ਸੀ. ਕੰਪਨੀ ਵਲੋਂ ਟੋਲ ਪਲਾਜ਼ੇ ਦਾ ਕੰਮ ਫਿਰ ਸ਼ੁਰੂ

ਸ਼ਹਿਣਾ, 13 ਜੂਨ (ਸੁਰੇਸ਼ ਗੋਗੀ)-ਸਨਅਤੀ ਕਸਬਾ ਪੱਖੋ ਕੈਂਚੀਆਂ ਨੇੜੇ ਕੁਝ ਸਮਾਂ ਰੁਕ ਕੇ ਟੋਲ ਪਲਾਜ਼ੇ ਦਾ ਕੰਮ ਬੀਤੀ ਕੱਲ੍ਹ ਫਿਰ ਸ਼ੁਰੂ ਕਰ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਇੱਥੇ ਲਾਏ ਜਾ ਰਹੇ ਟੋਲ ਪਲਾਜ਼ੇ ...

ਪੂਰੀ ਖ਼ਬਰ »

ਪਿੰਡ ਪੱਖੋ ਕੇ ਵਿਖੇ ਦੋ ਮੰਜ਼ਿਲਾ ਪੋਲਟਰੀ ਫਾਰਮ ਡਿੱਗਣ ਨਾਲ 20 ਲੱਖ ਦਾ ਨੁਕਸਾਨ

ਟੱਲੇਵਾਲ, 13 ਜੂਨ (ਸੋਨੀ ਚੀਮਾ)-ਬੀਤੀ ਰਾਤ ਆਏ ਤੇਜ਼ ਝੱਖੜ ਨੇ ਨੇੜਲੇ ਪਿੰਡ ਪੱਖੋਕੇ ਵਿਖੇ ਨੈਸ਼ਨਲ ਹਾਈਵੇ 'ਤੇ ਬਣੇ ਦੋ ਮੰਜ਼ਿਲਾਂ ਪੋਲਟਰੀ ਫਾਰਮ ਝੱਖੜ ਦੀ ਭੇਟ ਚੜ੍ਹ ਜਾਣ ਕਾਰਨ ਕਿਸਾਨ ਦਾ 20 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਹੈ | ਕਿਸਾਨ ਯੂਨੀਅਨ ਲੱਖੋਵਾਲ ...

ਪੂਰੀ ਖ਼ਬਰ »

ਤੇਜ਼ ਹਨੇਰੀ ਨੇ ਪਿੰਡ ਉੱਪਲੀ 'ਚ ਕਰੋੜਾਂ ਰੁਪਏ ਦਾ ਕੀਤਾ ਨੁਕਸਾਨ

ਧਨੌਲਾ, 13 ਜੂਨ (ਜਤਿੰਦਰ ਸਿੰਘ ਧਨੌਲਾ)-ਬੀਤੀ ਰਾਤ ਨੇੜਲੇ ਪਿੰਡ ਉੱਪਲੀ ਵਿਖੇ ਆਈ ਤੇਜ਼ ਹਨੇਰੀ ਅਤੇ ਵਰਖਾ ਕਾਰਨ ਸੈਂਕੜੇ ਦਰੱਖਤ ਪੱਟੇ ਗਏ, 40 ਦੇ ਕਰੀਬ ਬਿਜਲੀ ਦੇ ਟਰਾਂਸਫ਼ਾਰਮਰ ਧਰਤੀ 'ਤੇ ਡਿਗ ਪਏ ਅਤੇ ਸੈਂਕੜੇ ਹੀ ਬਿਜਲੀ ਦੇ ਖੰਭੇ ਟੱੁਟ ਕੇ ਡਿੱਗਣ ਨਾਲ ਜਨ ਜੀਵਨ ਅਸਤ ਵਿਅਸਤ ਹੋ ਗਿਆ | ਮੌਕੇ ਤੋਂ ਇਕੱਤਰ ਜਾਣਕਾਰੀ ਅਨੁਸਾਰ ਪਿੰਡ ਦੇ ਸਰਪੰਚ ਗੁਰਬਖ਼ਸ਼ ਸਿੰਘ, ਸ਼ੋ੍ਰਮਣੀ ਅਕਾਲੀ ਦਲ ਦੀ ਜ਼ਿਲ੍ਹਾ ਕਾਰਜਕਾਰਨੀ ਦੇ ਮੈਂਬਰ ਪ੍ਰਦੀਪ ਕੁਮਾਰ ਬੱਬੂ ਉੱਪਲੀ ਨੇ ਨੁਕਸਾਨੇ ਗਏ ਤੂੜੀ ਵਾਲੇ ਕਮਰਿਆਂ, ਸ਼ੈੱਡਾਂ ਅਤੇ ਕੰਧਾਂ ਦਾ ਸਰਵੇ ਕਰਵਾਉਂਦਿਆਂ ਦੱਸਿਆ ਕਿ ਪਿੰਡ ਦੇ ਉੱਘੇ ਕਾਰੋਬਾਰੀ ਜਸਵਿੰਦਰ ਸਿੰਘ ਬੱੁਟਰ ਦਾ ਸ਼ੈਲਰ ਦਾ ਸ਼ੈੱਡ ਪੰਜ ਕਿੱਲਿ੍ਹਆਂ ਦੀ ਬਾਹੀ 'ਤੇ ਉੱਡ ਕੇ ਜਾ ਡਿੱਗਿਆ | ਸ਼ੈਲਰ ਦੀਆਂ ਮੇਨ ਕੰਧਾਂ ਤੇਜ਼ ਹਵਾਵਾਂ ਕਾਰਨ ਉੱਪਰੋਂ ਅੰਦਰ ਵੱਲ ਟੇਢੀਆਂ ਹੋ ਗਈਆਂ | ਜਿਨ੍ਹਾਂ ਨੂੰ ਢਾਹੁਣਾ ਤੇ ਦੁਬਾਰਾ ਚੁਨੌਤੀ ਬਣ ਗਿਆ ਹੈ | ਕੰਧਾਂ ਟੇਢੀਆਂ ਹੋ ਜਾਣ ਕਾਰਨ ਕੋਈ ਢਾਹੁਣ ਲਈ ਵੀ ਤਿਆਰ ਨਹੀਂ | ਸ਼ੈਲਰ ਅੰਦਰ ਪਿਆ ਲੱਖਾਂ ਰੁਪਏ ਦਾ ਅਨਾਜ ਵੀ ਵਰਖਾ ਦੇ ਪਾਣੀ ਨਾਲ ਖ਼ਰਾਬ ਹੋ ਗਿਆ | ਪਿੰਡ ਦੇ ਸਿੱਧੂ ਬਰਾੜ ਸੀਡਜ਼ ਕੰਪਨੀ ਦੇ ਸੀਡ ਫਾਰਮ ਦਾ ਸ਼ੈੱਡ ਹਨੇਰੀ ਨੇ ਤੋੜ ਦਿੱਤਾ | ਜਿਸ ਕਰ ਕੇ ਸ਼ੈੱਡ ਹੇਠਾਂ ਡਿਗ ਪਿਆ | ਲੱਖਾਂ ਰੁਪਏ ਦਾ ਬੀਜ ਭਿੱਜ ਗਿਆ ਤੇ ਬਿਜਾਈ ਲਈ ਵੇਚਣ ਦੇ ਕਾਬਲ ਨਹੀਂ ਰਿਹਾ | ਪਿੰਡ ਦੇ ਮਿਹਨਤੀ ਕਿਸਾਨ ਜਗਤਾਰ ਸਿੰਘ ਪੱੁਤਰ ਭਰਪੂਰ ਸਿੰਘ ਦੀ ਤੂੜੀ ਵਾਲੇ ਕੋਠੇ ਦੀ ਛੱਤ 'ਚ ਪਾਈਆਂ ਲੋਹੇ ਦੀਆਂ ਚਾਦਰਾਂ 10 ਕਿੱਲੇ ਦੇ ਫ਼ਾਸਲੇ ਤੱਕ ਉੱਡ ਕੇ ਜਾ ਖਿੰਡੀਆਂ | ਇੱਥੇ ਹੀ ਬਸ ਨਹੀਂ ਇਕ ਚਾਦਰ ਘਰ ਦੇ ਦੂਸਰੇ ਪਾਸੇ ਬੰਨੀ ਮੱਝ ਦਾ ਗਲ ਵੱਢ ਗਈ, ਜਿਸ ਦੀ ਕੀਮਤ 80 ਹਜ਼ਾਰ ਰੁਪਏ ਦੇ ਕਰੀਬ ਸੀ ਤੇ ਮੌਕੇ 'ਤੇ ਹੀ ਮੌਤ ਹੋ ਗਈ | ਪਿੰਡ ਦੇ ਕਿਸਾਨ ਬੇਅੰਤ ਸਿੰਘ ਪੱੁਤਰ ਦਾਰਾ ਸਿੰਘ ਦਾ ਪਸ਼ੂਆਂ ਵਾਲਾ 35 ਫ਼ੁੱਟੇ ਲੰਬਾ ਸ਼ੈੱਡ ਢਹਿ ਢੇਰੀ ਕਰ ਦਿੱਤਾ ਤੇ ਟੋਕੇ ਵਾਲੀ ਮਸ਼ੀਨ ਪੱੁਟ ਕੇ 10 ਕਰਮ ਦੂਰ ਜਾ ਸਿੱਟੀ | ਪਿੰਡ ਦੇ ਸਾਬਕਾ ਸਰਪੰਚ ਜੰਗੀਰ ਸਿੰਘ ਦੇ ਟਰਾਂਸਫ਼ਾਰਮਰ ਵਾਲੇ ਖੰਭੇ ਥਾਂ-ਥਾਂ ਤੋਂ ਬਿਸਕੁਟ ਵਾਂਗ ਭੁਰ ਗਏ | ਪਿੰਡ ਦੇ ਮਿਹਨਤਕਸ਼ ਕਿਸਾਨ ਜਨਕ ਰਾਜ ਪੰਡਿਤ ਦਾ ਸ਼ੈੱਡ ਉੱਡ ਗਿਆ ਤੇ ਖੇਤ 'ਚ ਬਣਾਏ ਕਿ੍ਸ਼ਨ ਭਗਵਾਨ ਦੇ ਮੰਦਰ ਨੂੰ ਭਾਰੀ ਨੁਕਸਾਨ ਕੀਤਾ | ਪਿੰਡ ਦੇ ਕਿਸਾਨ ਜੱਗਾ ਸਿੰਘ ਪੱੁਤਰ ਇੰਦਰ ਸਿੰਘ ਅਤੇ ਜਗਦੀਪ ਸਿੰਘ ਪੱੁਤਰ ਦਰਸ਼ਨ ਸਿੰਘ ਦੇ ਦੋ ਟਰਾਂਸਫ਼ਾਰਮਰ ਧਰਤੀ 'ਤੇ ਡਿੱਗੇ ਤੇ ਬਿਜਲੀ ਦੇ ਖੰਭੇ ਥਾਂ-ਥਾਂ ਤੋਂ ਟੱੁਟ ਗਏ | ਗੁਰਮੇਲ ਸਿੰਘ ਪੰਚ ਦਾ ਤੂੜੀ ਵਾਲਾ ਕਮਰਾ ਤੇ ਸ਼ੈੱਡ ਨੁਕਸਾਨੇ ਗਏ | ਬਿਜਲੀ ਬੋਰਡ ਦੇ ਐਸ.ਡੀ.ਓ. ਨਿਤਿਨ ਕੁਮਾਰ ਨੇ ਦੱਸਿਆ ਕਿ ਬਿਜਲੀ ਦੀਆਂ ਲਾਈਨਾਂ ਦਾ ਭਾਰੀ ਨੁਕਸਾਨ ਹੋਇਆ ਹੈ ਤੇ ਇਕ ਟਰਾਲਾ ਨਵੇਂ ਖੰਭਿਆਂ ਦਾ ਮੰਗਵਾ ਕੇ ਜੰਗੀ ਪੱਧਰ 'ਤੇ ਮੁਰੰਮਤ ਦਾ ਕੰਮ ਆਰੰਭ ਕਰ ਦਿੱਤਾ ਗਿਆ ਹੈ | ਉਨ੍ਹਾਂ ਇਹ ਵੀ ਕਿਹਾ ਕਿ ਪਿੰਡ ਦੇ ਪਤਵੰਤੇ ਮੁਰੰਮਤ ਛੇਤੀ ਮੁਕੰਮਲ ਕਰਨ ਲਈ ਭਰਵਾਂ ਸਹਿਯੋਗ ਦੇ ਰਹੇ ਹਨ ਪ੍ਰੰਤੂ ਫਿਰ ਵੀ ਪੰਜ ਛੇ ਦਿਨ ਦਾ ਸਮਾਂ ਮੁਕੰਮਲ ਹੋਣ ਲਈ ਲੱਗ ਸਕਦਾ ਹੈ | ਪਿੰਡ ਦੇ ਸਰਪੰਚ ਗੁਰਬਖ਼ਸ਼ ਸਿੰਘ, ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਾਰਜਕਾਰਨੀ ਮੈਂਬਰ ਪ੍ਰਦੀਪ ਕੁਮਾਰ ਬੱਬੂ, ਕਿਸਾਨ ਯੂਨੀਅਨ ਦੇ ਇਕਾਈ ਪ੍ਰਧਾਨ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਭਾਵੇਂ ਡਿਪਟੀ ਕਮਿਸ਼ਨਰ ਬਰਨਾਲਾ ਵਲੋਂ ਪਟਵਾਰੀ ਬਹਾਦਰ ਸਿੰਘ ਨੂੰ ਪਿੰਡ ਦੇ ਹੋਏ ਨੁਕਸਾਨ ਦੀ ਪੜਤਾਲ ਕਰਨ ਲਈ ਭੇਜਿਆ ਗਿਆ ਹੈ | ਪ੍ਰੰਤੂ ਉਹ ਦੁਪਹਿਰ ਬਾਅਦ ਡਿਪਟੀ ਕਮਿਸ਼ਨਰ ਨੂੰ ਮਿਲ ਕੇ ਸਥਿਤੀ ਤੋਂ ਜਾਣੰੂ ਕਰਵਾਉਣਗੇ ਅਤੇ ਮਾਰਕੀਟ ਕਮੇਟੀ ਅਧਿਕਾਰੀਆਂ ਦੀ ਡਿਊਟੀ ਲਗਵਾ ਕੇ ਹੋਏ ਨੁਕਸਾਨ ਦੀਆਂ ਸੂਚੀਆਂ ਤਿਆਰ ਕਰਵਾਉਣਗੇ ਤਾਂ ਕਿ ਝੰਬੇ ਗਏ ਕਿਸਾਨਾਂ ਤੇ ਕਾਰੋਬਾਰੀਆਂ ਨੂੰ ਮਾਲੀ ਮਦਦ ਮੁਹੱਈਆ ਕਰਵਾਈ ਜਾ ਸਕੇ |
ਤੂਫ਼ਾਨ ਕਾਰਨ ਗ਼ਰੀਬ ਮਜ਼ਦੂਰ ਪਰਿਵਾਰ ਦਾ ਘਰ ਡਿੱਗਿਆ
ਟੱਲੇਵਾਲ, (ਸੋਨੀ ਚੀਮਾ)-ਪਿੰਡ ਪੱਖੋਕੇ ਵਿਖੇ ਬੀਤੀ ਰਾਤ ਆਇਆ ਤੇਜ਼ ਝੱਖੜ ਕਈ ਪਰਿਵਾਰਾਂ ਲਈ ਕਹਿਰ ਬਣ ਕੇ ਆਇਆ | ਜਿਸ ਦੇ ਚੱਲਦਿਆਂ ਪਿੰਡ ਵਿਚ ਵੱਡੀ ਗਿਣਤੀ ਲੋਕਾਂ ਦਾ ਨੁਕਸਾਨ ਹੋ ਗਿਆ | ਇਸੇ ਤਰ੍ਹਾਂ ਹੀ ਪਿੰਡ ਦੇ ਦਲਿਤ ਬਿਰਾਦਰੀ ਨਾਲ ਸਬੰਧਤ ਮਜ਼ਦੂਰ ਪਰਿਵਾਰ ਨਾਲ ਸਬੰਧਤ ਹਰਬੰਸ ਸਿੰਘ ਪੱੁਤਰ ਜਰਨੈਲ ਸਿੰਘ ਦਾ ਪਸ਼ੂਆਂ ਵਾਲਾ ਬਰਾਂਡੇ, ਰਸੋਈ ਅਤੇ ਇਕ ਕਮਰਾ ਡਿਗ ਪਿਆ | ਜਿਸ ਨਾਲ ਉਸ ਦਾ ਹਜ਼ਾਰਾਂ ਰੁਪਏ ਦਾ ਨੁਕਸਾਨ ਹੋ ਗਿਆ ਅਤੇ ਉਸ ਦੇ ਪਸ਼ੂਆਂ ਦੇ ਵੀ ਕਾਫ਼ੀ ਸੱਟਾਂ ਲੱਗੀਆਂ | ਜ਼ਿਕਰਯੋਗ ਹੈ ਕਿ ਬੀਤੀ ਸਾਮ ਕੁਝ ਕਿੱਲੋਮੀਟਰ ਦੇ ਏਰੀਏ ਵਿਚ ਇਸ ਤੁਫ਼ਾਨ ਕਾਰਨ ਪਿੰਡ ਪੱਖੋਕੇ ਵਿਖੇ ਵੱਡੀ ਗਿਣਤੀ ਵਿਚ ਬਿਜਲੀ ਦੇ ਖੰਭੇ, ਕਈ ਘਰਾਂ ਦੇ ਸ਼ੈੱਡ ਅਤੇ ਚਾਰਦੀਵਾਰੀ ਡਿੱਗਣ ਕਾਰਨ ਕਾਫ਼ੀ ਨੁਕਸਾਨ ਹੋ ਗਿਆ | ਇਸੇ ਤਰ੍ਹਾਂ ਹੀ ਪਿੰਡ ਬਖਤਗੜ੍ਹ ਅਤੇ ਹੋਰ ਪਿੰਡਾਂ ਵਿਚ ਵੀ ਇਸ ਹਨੇਰੀ ਨੇ ਕਾਫ਼ੀ ਵੱਡੀ ਪੱਧਰ 'ਤੇ ਨੁਕਸਾਨ ਕੀਤਾ ਹੈ |


ਖ਼ਬਰ ਸ਼ੇਅਰ ਕਰੋ

ਭਦੌੜ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਚੁਣੇ ਅਹੁਦੇਦਾਰਾਂ ਦਾ ਪਾਰਟੀ ਆਗੂਆਂ ਵਲੋਂ ਸਨਮਾਨ

ਭਦੌੜ, 13 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਕੁਲਵੰਤ ਸਿੰਘ ਕੀਤੂ ਅਤੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀਆਂ ਸਿਫ਼ਾਰਸ਼ਾਂ ਉੱਪਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ...

ਪੂਰੀ ਖ਼ਬਰ »

ਪੁਲ ਨਜ਼ਦੀਕ ਹਾਦਸਿਆਂ ਦਾ ਕਾਰਨ ਬਣ ਰਹੀ ਸੜਕ ਦੀ ਮੁਰੰਮਤ ਦੀ ਮੰਗ

ਧਨੌਲਾ, 13 ਜੂਨ (ਜਤਿੰਦਰ ਸਿੰਘ ਧਨੌਲਾ)-ਵੇਅਰ ਹਾਊਸ ਗੋਦਾਮ ਦੇ ਨੇੜੇ ਬਰਨਾਲੇ ਤੋਂ ਵਾਪਸ ਧਨੌਲੇ ਪਰਤਦੇ ਸਮੇਂ, ਨਵਾਂ ਬਣਾਇਆ ਪੁਲ ਲੰਘਦੇ ਸਾਰ ਸੜਕ 'ਚ ਡੂੰਘੇ ਟੋਏ ਬਣ ਗਏ ਹਨ | ਸੈਂਕੜੇ ਗੱਡੀਆਂ ਦੇ ਬੰਪਰ ਇੱਥੋਂ ਲੰਘਣ ਸਮੇਂ ਟੱੁਟ ਚੱੁਕੇ ਹਨ ਤੇ ਕਈ ਮੋਟਰਸਾਈਕਲ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਦਾ ਸਮਰ ਕੈਂਪ ਸਮਾਪਤ

ਮਹਿਲ ਕਲਾਂ, 13 ਜੂਨ (ਤਰਸੇਮ ਸਿੰਘ ਚੰਨਣਵਾਲ)-ਉੱਘੀ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਕੂਲ ਪਿ੍ੰਸੀਪਲ ਡਾ: ਹਿਮਾਂਸ਼ੂ ਦੱਤ ਦੀ ਅਗਵਾਈ ਹੇਠ ਸਕੂਲ ਵਿਚ ਸੱਤ ਦਿਨਾਂ ਲਗਾਏ ਸਮਰ ਕੈਂਪ ਨੰੂ ਅੱਜ ਸਮਾਪਤ ਕਰ ਦਿੱਤਾ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਕਾਂਗਰਸੀ ਆਗੂ ਗੁਰਦੀਪ ਸਿੰਘ ਦੀਵਾਨਾ ਵਲੋਂ ਖਿਡਾਰੀਆਂ ਨੂੰ ਕ੍ਰਿਕਟ ਕਿੱਟ ਭੇਟ

ਟੱਲੇਵਾਲ, 13 ਜੂਨ (ਸੋਨੀ ਚੀਮਾ)-ਮੌਜੂਦਾ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਰਹਿਤ ਰਹਿ ਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ | ਇਹ ਸ਼ਬਦ ਗੁਰਦੀਪ ਸਿੰਘ ਦੀਵਾਨਾ ਸੀਨੀਅਰ ਕਾਂਗਰਸੀ ਆਗੂ ਨੇ ਪਿੰਡ ਦੀਵਾਨਾ ਦੀ ਕਿ੍ਕਟ ਟੀਮ ਦੇ ਨੌਜਵਾਨਾਂ ਨੂੰ ਆਪਣੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ

ਬਰਨਾਲਾ, 13 ਜੂਨ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਖ਼ਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਐਸੋਸੀਏਸ਼ਨ ਦੇ ਦਫ਼ਤਰ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਬਖ਼ਸ਼ੀਸ਼ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਪੰਜਾਬ 'ਚ 'ਆਪ' ਦਾ ਕੋਈ ਵਜੂਦ ਨਹੀਂ-ਢੀਂਡਸਾ

ਮਹਿਲ ਕਲਾਂ, 13 ਜੂਨ (ਤਰਸੇਮ ਸਿੰਘ ਚੰਨਣਵਾਲ)-ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਦੀ ਨੁਕਤਾ ਚੀਨੀ ਕਰ ਕੇ ਨੈਗੇਟਿਵ ਏਜੰਡੇ ਨਾਲ ਪੰਜਾਬ 'ਚ ਪਾਣੀ ਦੇ ਬੁਲਬੁਲੇ ਦੀ ਤਰ੍ਹਾਂ ਅੱਗੇ ਆਈ ਆਮ ਆਦਮੀ ਪਾਰਟੀ ਦਾ ਹੁਣ ਪੰਜਾਬ ਵਿਚ ਕੋਈ ਵਜੂਦ ਨਹੀਂ ਰਿਹਾ | ਗੁਰਦਾਸਪੁਰ ਦੀ ...

ਪੂਰੀ ਖ਼ਬਰ »

ਡੀ. ਐਸ. ਪੀ. ਨੇ ਕੀਤੀ ਸਾਂਝ ਕੇਂਦਰ ਦੀ ਕਮੇਟੀ ਨਾਲ ਮੀਟਿੰਗ

ਤਪਾ ਮੰਡੀ 13, ਜੂਨ (ਵਿਜੇ ਸ਼ਰਮਾ)-ਪੁਲਿਸ ਜ਼ਿਲ੍ਹਾ ਮੁਖੀ ਦੀਆਂ ਹਦਾਇਤਾਂ ਮੁਤਾਬਿਕ ਮੈਟਰੋਮੋਰੀਅਲ ਝਗੜਿਆਂ ਸਬੰਧੀ ਸਾਂਝ ਕੇਂਦਰ 'ਚ ਸਬ-ਡਵੀਜ਼ਨ ਦੇ ਡੀ.ਐਸ.ਪੀ ਅੱਛਰੂ ਰਾਮ ਸ਼ਰਮਾ ਨੇ ਸਾਂਝ ਕੇਂਦਰ ਦੀ ਕਮੇਟੀ ਅਤੇ ਅਤੇ ਸਟਾਫ਼ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਇਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਤਰਨਪ੍ਰੀਤ ਕੌਰ ਦਾ ਵਿਸ਼ੇਸ਼ ਸਨਮਾਨ

ਮਹਿਲ ਕਲਾਂ, 13 ਜੂਨ (ਅਵਤਾਰ ਸਿੰਘ ਅਣਖੀ)-ਗ਼ਦਰੀ ਸ਼ਹੀਦ ਰਹਿਮਤ ਅਲੀ ਵਜੀਦਕੇ ਦੇ ਜੱਦੀ ਪਿੰਡ ਵਜੀਦਕੇ ਖ਼ੁਰਦ ਦੇ ਇਕ ਗੁਰਸਿੱਖ ਕਿਸਾਨ ਪਰਿਵਾਰ ਨਾਲ ਸਬੰਧਤ ਸੀ.ਬੀ.ਐਸ.ਈ. 10ਵੀਂ ਦੀ ਪ੍ਰੀਖਿਆ ਵਿਚੋਂ ਦੇਸ਼ ਭਰ ਵਿਚੋਂ ਤੀਜਾ ਸਥਾਨ ਪ੍ਰਾਪਤ ਕਰਨ ਦਾ ਮਾਣ ਪ੍ਰਾਪਤ ਕਰਨ ...

ਪੂਰੀ ਖ਼ਬਰ »

ਪਾਬੰਦੀਆਂ ਦੇ ਹੁਕਮ ਜਾਰੀ

ਬਰਨਾਲਾ, 13 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀ ਧਰਮ ਪਾਲ ਗੁਪਤਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਪੁਰਸ਼ਾਂ ਦੁਆਰਾ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਬਰਨਾਲਾ, 13 ਜੂਨ (ਅਸ਼ੋਕ ਭਾਰਤੀ)-ਕਿੰਗਜ਼ ਗਰੁੱਪ ਆਫ਼ ਇੰਸਟੀਚਿਊਟ ਬਰਨਾਲਾ ਦੇ ਬੀ.ਐਸ.ਸੀ. ਨਾਨ-ਮੈਡੀਕਲ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਬੀ.ਐਸ.ਸੀ. ਨਾਨ-ਮੈਡੀਕਲ ਦੇ ਇੰਚਾਰਜ ਮੈਡਮ ਸੰਦੀਪ ਕੌਰ ਬਾਜਵਾ, ਅਸਿਸਟੈਂਟ ਪ੍ਰੋਫੈਸਰ ਗੁਰਸੇਵਕ ...

ਪੂਰੀ ਖ਼ਬਰ »

ਪੰਜਾਬੀ ਲੋਕ-ਨਾਚਾਂ ਦੀ ਵਰਕਸ਼ਾਪ 15 ਤੋਂ

ਬਰਨਾਲਾ, 13 ਜੂਨ (ਅਸ਼ੋਕ ਭਾਰਤੀ)-ਐਸ.ਐਸ.ਡੀ. ਕਾਲਜ ਬਰਨਾਲਾ ਵਿਖੇ ਪੰਜਾਬ ਦੇ ਪ੍ਰਸਿੱਧ ਲੋਕ-ਨਾਚਾਂ ਦੀ ਮੁਫ਼ਤ ਵਰਕਸ਼ਾਪ 15 ਜੂਨ ਨੂੰ ਲਗਾਈ ਜਾ ਰਹੀ ਹੈ¢ ਇਹ ਜਾਣਕਾਰੀ ਕਾਲਜ ਪਿ੍ੰਸੀਪਲ ਡਾ: ਬਲਵਿੰਦਰ ਸਿੰਘ ਗਿੱਲ ਨੇ ਦਿੱਤੀ ਤੇ ਦੱਸਿਆ ਕਿ ਪੰਜਾਬ ਦੇ ਪ੍ਰਸਿੱਧ ਲੋਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਿਖ਼ਲਾਫ਼ ਪਿੰਡ ਪੱਧਰ 'ਤੇ ਮੁਜ਼ਾਹਰੇ ਤੇ ਪੁਤਲੇ ਫੂਕਣ ਦਾ ਪ੍ਰੋਗਰਾਮ 21 ਤੱਕ

ਸ਼ਹਿਣਾ, 13 ਜੂਨ (ਸੁਰੇਸ਼ ਗੋਗੀ)-ਕੇਂਦਰ ਸਰਕਾਰ ਵਿਰੁੱਧ ਦੇਸ਼ ਵਿਚ ਵਧੀ ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਨੂੰ ਲੈ ਕੇ 14 ਜੂਨ ਤੋਂ 21 ਜੂਨ ਤੱਕ ਹਲਕੇ ਦੇ ਹਰ ਪਿੰਡ ਵਿਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਮੁਜ਼ਾਹਰੇ ਕਰਨ ਅਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜਨ ...

ਪੂਰੀ ਖ਼ਬਰ »

ਦੁੱਧ ਤੋਂ ਤਿਆਰ ਵਸਤਾਂ ਉੱਪਰ ਲਗਾਈ ਪਾਬੰਦੀ ਦਾ ਹਲਵਾਈ ਯੂਨੀਅਨ ਵਲੋਂ ਵਿਰੋਧ

ਬਰਨਾਲਾ, 13 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵਲੋਂ ਧਾਰਾ 144 ਤਹਿਤ 10 ਜੁਲਾਈ 2018 ਤੱਕ ਦੁੱਧ ਤੋਂ ਤਿਆਰ ਹੋਣ ਵਾਲੀ ਵਸਤੂਆਂ ਉੱਪਰ ਲਗਾਈ ਰੋਕ ਦਾ ਜ਼ਿਲ੍ਹਾ ਹਲਵਾਈ ਯੂਨੀਅਨ ਵਲੋਂ ਵਿਰੋਧ ਕੀਤਾ ਗਿਆ | ਯੂਨੀਅਨ ਦੇ ਚੇਅਰਮੈਨ ਸ੍ਰੀ ਕੁਲਦੀਪ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ ਦੇ ਵਾਧੇ ਨੂੰ ਲੈ ਕੇ ਮੋਦੀ ਸਰਕਾਰ ਿਖ਼ਲਾਫ਼ ਕਾਂਗਰਸ ਕਰੇਗੀ ਰੋਸ ਮੁਜ਼ਾਹਰੇ-ਮੱਖਣ ਸ਼ਰਮਾ

ਤਪਾ ਮੰਡੀ, 13 ਜੂਨ (ਵਿਜੇ ਸ਼ਰਮਾ)-ਸੂਬੇ ਦੀ ਕੈਪਟਨ ਸਰਕਾਰ ਨੇ ਆਪਣੇ ਸਵਾ ਸਾਲ 'ਚ ਸੂਬੇ ਦੀ ਜਨਤਾ ਲਈ ਲੋਕ ਭਲਾਈ ਸਕੀਮਾਂ ਅਤੇ ਇਕ ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਤਾਂ ਜੋ ਸੂਬੇ ਵਿਚੋਂ ਬੇਰੁਜ਼ਗਾਰੀ ਨੂੰ ਖ਼ਤਮ ਕੀਤਾ ਜਾ ਸਕੇ | ਇਹ ਸ਼ਬਦ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਜੇਲ੍ਹ ਕੈਂਪ ਕੋਰਟ ਲਗਾਇਆ

ਬਰਨਾਲਾ, 13 ਜੂਨ (ਗੁਰਪ੍ਰੀਤ ਸਿੰਘ ਲਾਡੀ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ, ਨਵੀਂ ਦਿੱਲੀ ਅਤੇ ਪੰਜਾਬ ਲੀਗਲ ਸਰਵਿਸਿਜ਼ ਅਥਾਰਿਟੀ, ਮੋਹਾਲੀ ਦੀਆਂ ਹਦਾਇਤਾਂ ਅਤੇ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨ ਜੱਜ ਬਰਨਾਲਾ ਸ਼੍ਰੀਮਤੀ ਰਾਮੇਸ਼ ਕੁਮਾਰੀ ਦੇ ...

ਪੂਰੀ ਖ਼ਬਰ »

ਮਾਣ ਸਤਿਕਾਰ ਦੇਣ ਦੇ ਭਰੋਸੇ ਉਪਰੰਤ ਮਹਿਲ ਕਲਾਂ 'ਚ ਪੱਤਰਕਾਰ ਭਾਈਚਾਰੇ ਨੇ ਰੋਸ ਪ੍ਰਦਰਸ਼ਨ ਨੂੰ ਕੀਤਾ ਰੱਦ

ਮਹਿਲ ਕਲਾਂ, 13 ਜੂਨ (ਤਰਸੇਮ ਸਿੰਘ ਚੰਨਣਵਾਲ)-ਆਮ ਆਦਮੀ ਪਾਰਟੀ ਦੇ ਸੂਬਾ ਆਗੂ ਅਤੇ ਸ਼ੈਲੀ ਯਾਦਗਾਰੀ ਪੈੱ੍ਰਸ ਕਲੱਬ ਮਹਿਲ ਕਲਾਂ ਦੇ ਪੱਤਰਕਾਰਾਂ ਵਿਚਕਾਰ ਪਿਛਲੇ ਕਈ ਦਿਨਾਂ ਤੋਂ ਚਲਦਾ ਆ ਰਿਹਾ ਵਿਵਾਦ ਅੱਜ ਉਸ ਸਮੇਂ ਖ਼ਤਮ ਹੋ ਗਿਆ ਜਦੋਂ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਧਾਨਕ ਧਰਮਸ਼ਾਲਾ ਵੈੱਲਫੇਅਰ ਕਮੇਟੀ ਬਰਨਾਲਾ ਦੀ ਚੋਣ ਹੋਈ

ਬਰਨਾਲਾ, 13 ਜੂਨ (ਅਸ਼ੋਕ ਭਾਰਤੀ)-ਧਾਨਕ ਧਰਮਸ਼ਾਲਾ ਵੈਲਫੇਅਰ ਕਮੇਟੀ ਬਰਨਾਲਾ ਦੀ ਮੀਟਿੰਗ ਧਾਨਕ ਧਰਮਸ਼ਾਲਾ ਬਰਨਾਲਾ ਵਿਖੇ ਹੋਈ | ਜਿਸ ਵਿਚ ਧਾਨਕ ਸਮਾਜ ਭਾਈਚਾਰੇ ਤੇ ਪਤਵੰਤੇ ਸੱਜਣਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਕਮੇਟੀ ਦੇ ਮੌਜੂਦਾ ਮੈਂਬਰਾਂ ਸ੍ਰੀ ਬਲਰਾਜ ...

ਪੂਰੀ ਖ਼ਬਰ »

ਢਿੱਲੋਂ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਦੇ ਹੌ ਾਸਲੇ ਬੁਲੰਦ-ਮੌੜ

ਮਹਿਲ ਕਲਾਂ, 13 ਜੂਨ (ਅਵਤਾਰ ਸਿੰਘ ਅਣਖੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਜ਼ਿਲ੍ਹਾ ਬਰਨਾਲਾ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ 'ਚ ਕੰਮ ਕਰਦੇ ਕਾਂਗਰਸੀ ਵਰਕਰਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਸਕੂਲ ਦੇ ਅੱਗੇ ਗੰਦਾ ਪਾਣੀ ਖੜ੍ਹਨ ਕਾਰਨ ਰਾਹਗੀਰ ਪ੍ਰੇਸ਼ਾਨ

ਹੰਡਿਆਇਆ, 13 ਜੂਨ (ਗੁਰਜੀਤ ਸਿੰਘ ਖੱੁਡੀ)-ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਹੰਡਿਆਇਆ ਨਿਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੇ ਮੱੁਖ ਗੇਟ ਦੇ ਅੱਗੇ ਗਲੀਆਂ-ਨਾਲੀਆਂ ਦਾ ਗੰਦਾ ਪਾਣੀ 3-4 ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਭੰਡਾਰੀ 'ਖੱਤਰੀ ਗੌਰਵ ਪੁਰਸਕਾਰ' ਨਾਲ ਸਨਮਾਨਿਤ

ਬਰਨਾਲਾ, 13 ਜੂਨ (ਅਸ਼ੋਕ ਭਾਰਤੀ)-ਆਲ ਇੰਡੀਆ ਖੱਤਰੀ ਸਭਾ ਅਤੇ ਪੰਜਾਬ ਪ੍ਰਦੇਸ਼ ਖੱਤਰੀ ਸਭਾ ਵਲੋਂ ਆਯੋਜਿਤ ਸਨਮਾਨ ਸਮਾਰੋਹ ਦੌਰਾਨ ਆਲ ਇੰਡੀਆ ਖੱਤਰੀ ਸਭਾ ਦੇ ਪ੍ਰਧਾਨ ਨਰੇਸ਼ ਸਹਿਗਲ, ਜਨਰਲ ਸਕੱਤਰ ਵਿਜੇ ਧੀਰ ਮੋਗਾ, ਰਮਨ ਬਹਿਲ ਐਸ.ਐਸ.ਐਸ. ਬੋਰਡ ਦੇ ਚੇਅਰਮੈਨ, ...

ਪੂਰੀ ਖ਼ਬਰ »

ਪਿੰਡ ਸਹੌਰ ਵਿਖੇ ਸੇਵਾ ਕੇਂਦਰ ਚਾਲੂ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ

ਬਰਨਾਲਾ, 13 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪਿੰਡ ਸਹੌਰ ਵਿਖੇ ਪੰਜਾਬ ਸਰਕਾਰ ਚੱਲਦੇ ਸੇਵਾ ਕੇਂਦਰ ਨੂੰ ਚਾਲੂ ਰੱਖਣ ਸਬੰਧੀ ਅੱਜ ਪਿੰਡ ਸਹੌਰ, ਸਹਿਜੜਾ, ਖਿਆਲੀ ਅਤੇ ਹਮੀਦੀ ਦੇ ਮੋਹਤਬਰਾਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ ਗਿਆ | ਸਰਪੰਚ ਅਜੀਤ ਸਿੰਘ ...

ਪੂਰੀ ਖ਼ਬਰ »

ਪਾਵਰਕਾਮ ਦਫ਼ਤਰ ਅੱਗੇ ਤੀਜੇ ਦਿਨ ਵੀ ਧਰਨਾ ਜਾਰੀ

ਬਰਨਾਲਾ, 13 ਜੂਨ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਜ਼ਿਲ੍ਹਾ ਬਰਨਾਲਾ ਵਲੋਂ 16 ਘੰਟੇ ਨਿਰਵਿਘਨ ਬਿਜਲੀ ਸਪਲਾਈ ਲਈ ਪਾਵਰਕਾਮ ਦਫ਼ਤਰ ਬਰਨਾਲਾ ਵਿਖੇ ਤੀਜੇ ਦਿਨ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰ ਕੇ ਧਰਨਾ ਦਿੱਤਾ ਗਿਆ | ਇਸ ਮੌਕੇ ਆਗੂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX