ਤਾਜਾ ਖ਼ਬਰਾਂ


ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  about 1 hour ago
ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਵਲੀਪੁਰ ਵਿਖੇ ਆਰ.ਐਮ.ਪੀ. ਡਾਕਟਰ ਵਜੋਂ ਕੰਮ ਕਰਦੇ ਇਕ ਵਿਅਕਤੀ ਨੂੰ ਪਿੰਡ ਦੇ ਇਕ ਨੌਜਵਾਨ ਨੇ ਆਪਣੇ ਸਾਥੀਆਂ
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  about 3 hours ago
ਨਵੀਂ ਦਿੱਲੀ, 20 ਮਈ- ਦਿੱਲੀ ਦੇ ਸੰਗਮ ਬਿਹਾਰ 'ਚ ਇਕ 29 ਸਾਲ ਦੇ ਵਿਅਕਤੀ ਦਾ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਚਾਕੂ ਮਾਰ ਕੇ ਕਤਲ ਕੀਤਾ ਜਾਣ ਦੀ ਮਾਮਲਾ ਸਾਹਮਣੇ ਆਇਆ...
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  about 3 hours ago
ਅੰਮ੍ਰਿਤਸਰ, 20 ਮਈ (ਅਮਨ ਮੈਨੀ) - ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨ ਨੰਬਰ 123 'ਤੇ 22 ਮਈ ਨੂੰ ਮੁੜ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਦੱਸ ਦੇਈਏ ਕਿ ਵੋਟਿੰਗ ਦਾ ਸਮਾਂ 7 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗਾ। ਇਸ ਸੰਬੰਧੀ....
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  about 3 hours ago
ਹੰਡਿਆਇਆ, 20 ਮਈ (ਗੁਰਜੀਤ ਸਿੰਘ ਖੁੱਡੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਕਲਾਂ ਵਿਖੇ ਆਏ ਪਿੰਡ ਮਾਂਗੇਵਾਲ ਦੇ ਵਾਸੀ ਸੁਖਦੇਵ ਸਿੰਘ ਪੁੱਤਰ ਦਰਸ਼ਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਦੇ ਕਾਰਨ....
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  about 4 hours ago
ਨਵੀਂ ਦਿੱਲੀ, 20 ਮਈ- ਬਾਲੀਵੁੱਡ ਅਦਾਕਾਰ ਵਿਵੇਕ ਓਬਰਾਏ ਇੰਨੀ ਦਿਨੀਂ ਆਪਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਦੌਰਾਨ, ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਲੈ ਕੇ ਵਿਵੇਕ ਨੇ ਆਪਣੇ ਟਵਿਟਰ ਹੈਂਡਲ 'ਤੇ ਇਕ ਪੋਸਟ ....
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  about 4 hours ago
ਕਾਬੁਲ, 20 ਮਈ- ਅਫ਼ਗ਼ਾਨਿਸਤਾਨ ਦੇ ਪੱਛਮੀ ਪ੍ਰਾਂਤ ਫਰਾਹ 'ਚ ਨਾਟੋ ਦੀ ਅਗਵਾਈ ਹੇਠ ਗੱਠਜੋੜ ਫੌਜ ਦੇ ਹਵਾਈ ਹਮਲਿਆਂ 'ਚ 11 ਅੱਤਵਾਦੀ ਮਾਰੇ ਗਏ ਹਨ। ਸੂਬਾਈ ਪੁਲਿਸ ਦੇ ਬੁਲਾਰੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੱਠਜੋੜ....
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  about 5 hours ago
ਕੋਲਕਾਤਾ, 20 ਮਈ- ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਚੰਦਰਬਾਬੂ ਨਾਇਡੂ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣ ਲਈ ਅੱਜ...
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  about 5 hours ago
ਬਠਿੰਡਾ, 20 ਮਈ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਦੀ ਅਗਰਵਾਲ ਕਲੋਨੀ 'ਚ ਅੱਜ ਘਰੇਲੂ ਲੜਾਈ ਦੌਰਾਨ ਇੱਕ ਪਤੀ ਇੰਨਾ ਹਿੰਸਕ ਹੋ ਗਿਆ ਕਿ ਉਸ ਨੇ ਦੰਦੀਆਂ ਵੱਢ ਕੇ ਆਪਣੀ ਪਤਨੀ ਦਾ ਨੱਕ ਹੀ ਕੱਟ ਦਿੱਤਾ। ਇੰਨਾ ਹੀ ਨਹੀਂ, ਪਤੀ ਨੇ ਆਪਣੀ ਪਤਨੀ ਦੀ ਬਾਹ...
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  about 5 hours ago
ਅਬੋਹਰ, 20 ਮਈ (ਸੁਖਜਿੰਦਰ ਸਿੰਘ ਢਿੱਲੋਂ)- ਅੱਜ ਸ਼ਾਮੀਂ ਅਬੋਹਰ-ਮਲੋਟ ਰੋਡ 'ਤੇ ਬੱਲੂਆਣਾ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਮਾਂ-ਪੁੱਤਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਅਬੋਹਰ ਤੋਂ ਮਲੋਟ ਵੱਲ ਜਾ ਰਹੀ ਇੱਕ ਤੇਜ਼ ਰਫ਼ਤਾਰ...
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  about 6 hours ago
ਬੱਚੀਵਿੰਡ, 20 ਮਈ (ਬਲਦੇਵ ਸਿੰਘ ਕੰਬੋ)- ਚੋਣ ਕਮਿਸ਼ਨ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਨੂੰ ਚੋਣ ਰੱਦ ਕਰ ਦਿੱਤਾ ਹੈ। ਇੱਥੇ ਹੁਣ 21 ਮਈ ਨੂੰ ਮੁੜ ਵੋਟਾਂ ਪੈਣਗੀਆਂ। ਚੋਣਾਂ ਵਾਲੇ ਦਿਨ ਵਿਰੋਧੀ ਧਿਰ ਨੇ ਇਹ ਇਲਜ਼ਾਮ ਲਾਇਆ ਸੀ ਕਿ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 6 hours ago
ਇਸਲਾਮਾਬਾਦ, 20 ਮਈ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ ਅੱਜ ਸਿਹਤ ਦੇ ਆਧਾਰ 'ਤੇ ਜ਼ਮਾਨਤ ਦੀ ਮੰਗ ਨੂੰ ਲੈ ਕੇ ਇਸਲਾਮਾਬਾਦ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਇਸ...
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  about 6 hours ago
ਸ੍ਰੀਨਗਰ, 20 ਮਈ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਐਤਵਾਰ ਰਾਤੀਂ ਸ਼ੱਕੀ ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਗਏ ਪੀ. ਡੀ. ਪੀ. ਵਰਕਰ ਦੀ ਅੱਜ ਹਸਪਤਾਲ 'ਚ ਮੌਤ ਹੋ ਗਈ। ਦੱਸਣਯੋਗ ਹੈ ਕਿ ਅੱਤਵਾਦੀਆਂ ਨੇ ਬੀਤੀ ਰਾਤ ਪੀ. ਡੀ. ਪੀ. ਦੇ 65...
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  about 7 hours ago
ਇਸਲਾਮਾਬਾਦ, 20 ਮਈ- ਪਾਕਿਸਤਾਨੀ ਕ੍ਰਿਕਟ ਟੀਮ ਦੇ ਬੱਲੇਬਾਜ਼ ਆਸਿਫ਼ ਅਲੀ ਦੀ ਦੋ ਸਾਲਾ ਧੀ ਨੂਰ ਫਾਤਿਮਾ ਦੀ ਕੈਂਸਰ ਕਾਰਨ ਮੌਤ ਹੋ ਗਈ। ਪਾਕਿਸਤਾਨ ਸੁਪਰ ਲੀਗ ਕਲੱਬ ਇਸਲਾਮਾਬਾਦ ਯੂਨਾਈਟਿਡ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਨੂਰ ਦਾ...
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  about 7 hours ago
ਲੁਧਿਆਣਾ, 20 ਮਈ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਭਾਰਤ ਨਗਰ ਚੌਕ 'ਤੇ ਅੱਜ ਇੱਕ ਚੱਲਦੇ ਆਟੋ 'ਚ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਆਟੋ ਗੈਸ ਵਾਲਾ ਸੀ, ਜਿਸ...
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 7 hours ago
ਨਵੀਂ ਦਿੱਲੀ, 20 ਮਈ- ਜਲ ਦੇ ਮੁਖੀ ਐਡਮਿਰਲ ਸੁਨੀਲ ਲਾਂਬਾ ਨੇ ਅੱਜ ਰਾਸ਼ਟਰਪਤੀ ਭਵਨ 'ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ...
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  about 8 hours ago
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  about 8 hours ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  about 8 hours ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  about 9 hours ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550

ਬਰਨਾਲਾ

ਤੰਦਰੁਸਤ ਪੰਜਾਬ ਮਿਸ਼ਨ ਅਧੀਨ ਖਾਣ-ਪੀਣ ਦੀਆਂ 8 ਵਸਤਾਂ ਦੇ ਭਰੇ ਸੈਂਪਲ

ਬਰਨਾਲਾ, 13 ਜੂਨ (ਗੁਰਪ੍ਰੀਤ ਸਿੰਘ ਲਾਡੀ)-ਤੰਦਰੁਸਤ ਪੰਜਾਬ ਮਿਸ਼ਨ ਅਧੀਨ ਸਿਹਤ ਵਿਭਾਗ ਬਰਨਾਲਾ ਆਮ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ ਅਤੇ ਖਾਣ-ਪੀਣ ਦੀਆਂ ਸਾਫ਼-ਸੁਥਰੀਆਂ ਤੇ ਸ਼ੁੱਧ ਵਸਤਾਂ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...

ਪੂਰੀ ਖ਼ਬਰ »

5 ਗਰਾਮ ਸਮੈਕ ਸਮੇਤ ਨੌਜਵਾਨ ਕਾਬੂ

ਬਰਨਾਲਾ, 13 ਜੂਨ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਇਕ ਨੌਜਵਾਨ ਨੂੰ 5 ਗਰਾਮ ਸਮੈਕ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਮੱਘਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਸ: ਹਰਜੀਤ ਸਿੰਘ, ਐਸ.ਪੀ. (ਡੀ) ਸੁਖਦੇਵ ਸਿੰਘ ...

ਪੂਰੀ ਖ਼ਬਰ »

ਵੀ.ਅਰ.ਸੀ. ਕੰਪਨੀ ਵਲੋਂ ਟੋਲ ਪਲਾਜ਼ੇ ਦਾ ਕੰਮ ਫਿਰ ਸ਼ੁਰੂ

ਸ਼ਹਿਣਾ, 13 ਜੂਨ (ਸੁਰੇਸ਼ ਗੋਗੀ)-ਸਨਅਤੀ ਕਸਬਾ ਪੱਖੋ ਕੈਂਚੀਆਂ ਨੇੜੇ ਕੁਝ ਸਮਾਂ ਰੁਕ ਕੇ ਟੋਲ ਪਲਾਜ਼ੇ ਦਾ ਕੰਮ ਬੀਤੀ ਕੱਲ੍ਹ ਫਿਰ ਸ਼ੁਰੂ ਕਰ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਇੱਥੇ ਲਾਏ ਜਾ ਰਹੇ ਟੋਲ ਪਲਾਜ਼ੇ ਦਾ ਵਿਰੋਧ ਕਰਦਿਆਂ ਇਸ ਨੂੰ ਲੋਕਾਂ ਦੀ ਕੰਪਨੀ ਵਲੋਂ ਦੂਹਰੀ ਲੱੁਟ ਦਾ ਕਾਰਨ ਦੱਸਿਆ ਸੀ | ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵਲੋਂ ਖ਼ੁਦ ਟੋਲ ਪਲਾਜ਼ੇ ਦੇ ਚੱਲਦੇ ਕੰਮ ਨੂੰ ਬੰਦ ਕਰਵਾਉਂਦਿਆਂ ਸਖ਼ਤੀ ਨਾਲ ਤਾੜਨਾ ਕੀਤੀ ਸੀ ਕਿ ਕੰਪਨੀ ਦਾ ਜਿੱਥੇ ਹੱਕ ਬਣਦਾ ਹੈ, ਉੱਥੇ ਟੋਲ ਪਲਾਜ਼ਾ ਲਾਇਆ ਜਾਵੇ | ਉਸ ਉਪਰੰਤ ਕੰਪਨੀ ਵਲੋਂ ਕਈ ਹਫ਼ਤੇ ਕੰਮ ਬੰਦ ਰੱਖਿਆ ਗਿਆ | ਚੰਡੀਗੜ੍ਹ ਵਿਖੇ ਹੋਈ ਮੀਟਿੰਗ ਵੀ ਬੇਸਿੱਟਾ ਰਹੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਵੀ ਆਪ ਪਾਰਟੀ ਦੇ ਤਿੰਨੇ ਵਿਧਾਇਕਾਂ ਅਤੇ ਹੋਰਨਾਂ ਆਗੂਆਂ ਦੀ ਮੀਟਿੰਗ ਵੀ ਵੀ.ਆਰ.ਸੀ ਕੰਪਨੀ ਦੇ ਅਧਿਕਾਰੀਆਂ ਨਾਲ ਹੋਈ ਪਰ ਟੋਲ ਪਲਾਜ਼ੇ ਦਾ ਹੱਲ ਨਹੀਂ ਨਿਕਲ ਸਕਿਆ | ਆਪ ਪਾਰਟੀ ਵਲੋਂ ਇਸ ਟੋਲ ਪਲਾਜ਼ੇ ਨੂੰ ਚੁਕਵਾਉਣ ਦੇ ਮਕਸਦ ਨਾਲ ਕ੍ਰਮਵਾਰ ਦੋ ਧਰਨੇ ਲਾਏ ਗਏ ਅਤੇ ਇਨ੍ਹਾਂ ਧਰਨਿਆਂ ਦੌਰਾਨ ਹੋਰਨਾਂ ਪਾਰਟੀਆਂ ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਵੀ ਸ਼ਮੂਲੀਅਤ ਕਰਦਿਆਂ ਟੋਲ ਪਲਾਜ਼ੇ ਨੂੰ ਬੰਦ ਕਰਵਾਉਣ ਤੱਕ 'ਆਪ' ਪਾਰਟੀ ਦਾ ਸਾਥ ਦੇਣ ਦਾ ਭਰੋਸਾ ਦਿੱਤਾ ਸੀ | ਆਖ਼ਰੀ ਧਰਨੇ ਦੌਰਾਨ ਟੋਲ ਪਲਾਜ਼ੇ ਦੇ ਸਬੰਧ ਵਿਚ ਆਪ ਪਾਰਟੀ ਵਲੋਂ ਕਮੇਟੀ ਵੀ ਗਠਿਤ ਕੀਤੀ ਗਈ ਸੀ | ਉਸ ਉਪਰੰਤ ਟੋਲ ਪਲਾਜ਼ੇ ਿਖ਼ਲਾਫ਼ ਵਿੱਢਿਆ ਗਿਆ ਸੰਘਰਸ਼ ਮੱਠਾ ਪੈਂਦਿਆਂ ਹੀ ਕੰਪਨੀ ਵਲੋਂ ਟੋਲ ਪਲਾਜ਼ੇ ਦਾ ਕੰਮ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ | ਆਪ ਪਾਰਟੀ ਵਲੋਂ ਜਿਸ ਤਰਾਂ ਇਸ ਟੋਲ ਪਲਾਜ਼ੇ ਦਾ ਵਿਰੋਧ ਕਰਦਿਆਂ ਕ੍ਰਮਵਾਰ ਧਰਨੇ ਦਿੱਤੇ ਗਏ, ਪਰ ਸਥਾਨਕ ਇਲਾਕੇ ਦੇ ਲੋਕਾਂ ਜਿਨ੍ਹਾਂ ਦੀ ਜੇਬ ਇਸ ਟੋਲ ਪਲਾਜ਼ੇ ਰਾਹੀਂ ਹਲਕੀ ਕੀਤੀ ਜਾਣੀ ਹੈ | ਉਕਤ ਵਲੋਂ ਕੋਈ ਸਹਿਯੋਗ ਨਾ ਦੇਣ ਕਾਰਨ ਵੀ ਆਪ ਆਗੂਆਂ ਦਾ ਇਸ ਮਾਮਲੇ ਤੋਂ ਪਿੱਛੇ ਹਟਣਾ ਮੰਨਿਆ ਜਾ ਰਿਹਾ ਹੈ | ਇਸ ਸਬੰਧ ਵਿਚ ਹਲਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਨਾਲ ਫ਼ੋਨ 'ਤੇ ਸੰਪਰਕ ਕਰਨਾ ਚਾਹਿਆ, ਪਰ ਉਨ੍ਹਾਂ ਦੇ ਟੋਲ ਪਲਾਜ਼ੇ ਦਾ ਕੰਮ ਸ਼ੁਰੂ ਕਰਨ ਦੇ ਮਾਮਲੇ ਵਿਚ ਵਿਚਾਰ ਜਾਨਣ ਦਾ ਸਮਾਂ ਨਹੀਂ ਮਿਲ ਸਕਿਆ | ਦੂਜੇ ਪਾਸੇ ਵੀ.ਆਰ.ਸੀ ਕੰਪਨੀ ਵਲੋਂ ਸੜਕ ਨਿਰਮਾਣ ਦਾ ਕੰਮ ਲਗਪਗ 90 ਫ਼ੀਸਦੀ ਪੂਰਾ ਕੀਤਾ ਜਾ ਚੱੁਕਿਆ ਹੈ | ਸਿਰਫ਼ ਟੱਲੇਵਾਲ ਅਤੇ ਜੇਲ੍ਹ ਨੇੜਲਾ ਪੁਲ ਉਸਾਰੀ ਅਧੀਨ ਹੋਣ ਕਾਰਨ ਕੁਝ ਸਮਾਂ ਲੱਗ ਸਕਦਾ | ਕੰਪਨੀ ਵਲੋਂ ਟੋਲ ਪਲਾਜ਼ੇ ਦਾ ਕੰਮ ਤੇਜ਼ੀ ਨਾਲ ਸ਼ੁਰੂ ਕੀਤਾ ਗਿਆ ਹੈ | ਪਹਿਲਾਂ ਇਹ ਅਫ਼ਵਾਹ ਫੈਲਾਈ ਗਈ ਸੀ ਕਿ ਕੰਪਨੀ ਵਲੋਂ ਭਦੌੜ ਮਾਰਗ ਦਾ ਨਿਰਮਾਣ ਵੀ ਕੀਤਾ ਜਾਵੇਗਾ, ਪਰ ਉਕਤ ਮਾਰਗ ਦਾ ਕੰਪਨੀ ਵਲੋਂ ਕੰਮ ਸ਼ੁਰੂ ਨਹੀ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਪਿੰਡ ਪੱਖੋ ਕੇ ਵਿਖੇ ਦੋ ਮੰਜ਼ਿਲਾ ਪੋਲਟਰੀ ਫਾਰਮ ਡਿੱਗਣ ਨਾਲ 20 ਲੱਖ ਦਾ ਨੁਕਸਾਨ

ਟੱਲੇਵਾਲ, 13 ਜੂਨ (ਸੋਨੀ ਚੀਮਾ)-ਬੀਤੀ ਰਾਤ ਆਏ ਤੇਜ਼ ਝੱਖੜ ਨੇ ਨੇੜਲੇ ਪਿੰਡ ਪੱਖੋਕੇ ਵਿਖੇ ਨੈਸ਼ਨਲ ਹਾਈਵੇ 'ਤੇ ਬਣੇ ਦੋ ਮੰਜ਼ਿਲਾਂ ਪੋਲਟਰੀ ਫਾਰਮ ਝੱਖੜ ਦੀ ਭੇਟ ਚੜ੍ਹ ਜਾਣ ਕਾਰਨ ਕਿਸਾਨ ਦਾ 20 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਹੈ | ਕਿਸਾਨ ਯੂਨੀਅਨ ਲੱਖੋਵਾਲ ...

ਪੂਰੀ ਖ਼ਬਰ »

ਤੇਜ਼ ਹਨੇਰੀ ਨੇ ਪਿੰਡ ਉੱਪਲੀ 'ਚ ਕਰੋੜਾਂ ਰੁਪਏ ਦਾ ਕੀਤਾ ਨੁਕਸਾਨ

ਧਨੌਲਾ, 13 ਜੂਨ (ਜਤਿੰਦਰ ਸਿੰਘ ਧਨੌਲਾ)-ਬੀਤੀ ਰਾਤ ਨੇੜਲੇ ਪਿੰਡ ਉੱਪਲੀ ਵਿਖੇ ਆਈ ਤੇਜ਼ ਹਨੇਰੀ ਅਤੇ ਵਰਖਾ ਕਾਰਨ ਸੈਂਕੜੇ ਦਰੱਖਤ ਪੱਟੇ ਗਏ, 40 ਦੇ ਕਰੀਬ ਬਿਜਲੀ ਦੇ ਟਰਾਂਸਫ਼ਾਰਮਰ ਧਰਤੀ 'ਤੇ ਡਿਗ ਪਏ ਅਤੇ ਸੈਂਕੜੇ ਹੀ ਬਿਜਲੀ ਦੇ ਖੰਭੇ ਟੱੁਟ ਕੇ ਡਿੱਗਣ ਨਾਲ ਜਨ ਜੀਵਨ ...

ਪੂਰੀ ਖ਼ਬਰ »

ਭਦੌੜ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਚੁਣੇ ਅਹੁਦੇਦਾਰਾਂ ਦਾ ਪਾਰਟੀ ਆਗੂਆਂ ਵਲੋਂ ਸਨਮਾਨ

ਭਦੌੜ, 13 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਕੁਲਵੰਤ ਸਿੰਘ ਕੀਤੂ ਅਤੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀਆਂ ਸਿਫ਼ਾਰਸ਼ਾਂ ਉੱਪਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ...

ਪੂਰੀ ਖ਼ਬਰ »

ਪੁਲ ਨਜ਼ਦੀਕ ਹਾਦਸਿਆਂ ਦਾ ਕਾਰਨ ਬਣ ਰਹੀ ਸੜਕ ਦੀ ਮੁਰੰਮਤ ਦੀ ਮੰਗ

ਧਨੌਲਾ, 13 ਜੂਨ (ਜਤਿੰਦਰ ਸਿੰਘ ਧਨੌਲਾ)-ਵੇਅਰ ਹਾਊਸ ਗੋਦਾਮ ਦੇ ਨੇੜੇ ਬਰਨਾਲੇ ਤੋਂ ਵਾਪਸ ਧਨੌਲੇ ਪਰਤਦੇ ਸਮੇਂ, ਨਵਾਂ ਬਣਾਇਆ ਪੁਲ ਲੰਘਦੇ ਸਾਰ ਸੜਕ 'ਚ ਡੂੰਘੇ ਟੋਏ ਬਣ ਗਏ ਹਨ | ਸੈਂਕੜੇ ਗੱਡੀਆਂ ਦੇ ਬੰਪਰ ਇੱਥੋਂ ਲੰਘਣ ਸਮੇਂ ਟੱੁਟ ਚੱੁਕੇ ਹਨ ਤੇ ਕਈ ਮੋਟਰਸਾਈਕਲ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਦਾ ਸਮਰ ਕੈਂਪ ਸਮਾਪਤ

ਮਹਿਲ ਕਲਾਂ, 13 ਜੂਨ (ਤਰਸੇਮ ਸਿੰਘ ਚੰਨਣਵਾਲ)-ਉੱਘੀ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਕੂਲ ਪਿ੍ੰਸੀਪਲ ਡਾ: ਹਿਮਾਂਸ਼ੂ ਦੱਤ ਦੀ ਅਗਵਾਈ ਹੇਠ ਸਕੂਲ ਵਿਚ ਸੱਤ ਦਿਨਾਂ ਲਗਾਏ ਸਮਰ ਕੈਂਪ ਨੰੂ ਅੱਜ ਸਮਾਪਤ ਕਰ ਦਿੱਤਾ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਕਾਂਗਰਸੀ ਆਗੂ ਗੁਰਦੀਪ ਸਿੰਘ ਦੀਵਾਨਾ ਵਲੋਂ ਖਿਡਾਰੀਆਂ ਨੂੰ ਕ੍ਰਿਕਟ ਕਿੱਟ ਭੇਟ

ਟੱਲੇਵਾਲ, 13 ਜੂਨ (ਸੋਨੀ ਚੀਮਾ)-ਮੌਜੂਦਾ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਰਹਿਤ ਰਹਿ ਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ | ਇਹ ਸ਼ਬਦ ਗੁਰਦੀਪ ਸਿੰਘ ਦੀਵਾਨਾ ਸੀਨੀਅਰ ਕਾਂਗਰਸੀ ਆਗੂ ਨੇ ਪਿੰਡ ਦੀਵਾਨਾ ਦੀ ਕਿ੍ਕਟ ਟੀਮ ਦੇ ਨੌਜਵਾਨਾਂ ਨੂੰ ਆਪਣੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ

ਬਰਨਾਲਾ, 13 ਜੂਨ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਖ਼ਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਐਸੋਸੀਏਸ਼ਨ ਦੇ ਦਫ਼ਤਰ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਬਖ਼ਸ਼ੀਸ਼ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਪੰਜਾਬ 'ਚ 'ਆਪ' ਦਾ ਕੋਈ ਵਜੂਦ ਨਹੀਂ-ਢੀਂਡਸਾ

ਮਹਿਲ ਕਲਾਂ, 13 ਜੂਨ (ਤਰਸੇਮ ਸਿੰਘ ਚੰਨਣਵਾਲ)-ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਦੀ ਨੁਕਤਾ ਚੀਨੀ ਕਰ ਕੇ ਨੈਗੇਟਿਵ ਏਜੰਡੇ ਨਾਲ ਪੰਜਾਬ 'ਚ ਪਾਣੀ ਦੇ ਬੁਲਬੁਲੇ ਦੀ ਤਰ੍ਹਾਂ ਅੱਗੇ ਆਈ ਆਮ ਆਦਮੀ ਪਾਰਟੀ ਦਾ ਹੁਣ ਪੰਜਾਬ ਵਿਚ ਕੋਈ ਵਜੂਦ ਨਹੀਂ ਰਿਹਾ | ਗੁਰਦਾਸਪੁਰ ਦੀ ...

ਪੂਰੀ ਖ਼ਬਰ »

ਡੀ. ਐਸ. ਪੀ. ਨੇ ਕੀਤੀ ਸਾਂਝ ਕੇਂਦਰ ਦੀ ਕਮੇਟੀ ਨਾਲ ਮੀਟਿੰਗ

ਤਪਾ ਮੰਡੀ 13, ਜੂਨ (ਵਿਜੇ ਸ਼ਰਮਾ)-ਪੁਲਿਸ ਜ਼ਿਲ੍ਹਾ ਮੁਖੀ ਦੀਆਂ ਹਦਾਇਤਾਂ ਮੁਤਾਬਿਕ ਮੈਟਰੋਮੋਰੀਅਲ ਝਗੜਿਆਂ ਸਬੰਧੀ ਸਾਂਝ ਕੇਂਦਰ 'ਚ ਸਬ-ਡਵੀਜ਼ਨ ਦੇ ਡੀ.ਐਸ.ਪੀ ਅੱਛਰੂ ਰਾਮ ਸ਼ਰਮਾ ਨੇ ਸਾਂਝ ਕੇਂਦਰ ਦੀ ਕਮੇਟੀ ਅਤੇ ਅਤੇ ਸਟਾਫ਼ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਇਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਤਰਨਪ੍ਰੀਤ ਕੌਰ ਦਾ ਵਿਸ਼ੇਸ਼ ਸਨਮਾਨ

ਮਹਿਲ ਕਲਾਂ, 13 ਜੂਨ (ਅਵਤਾਰ ਸਿੰਘ ਅਣਖੀ)-ਗ਼ਦਰੀ ਸ਼ਹੀਦ ਰਹਿਮਤ ਅਲੀ ਵਜੀਦਕੇ ਦੇ ਜੱਦੀ ਪਿੰਡ ਵਜੀਦਕੇ ਖ਼ੁਰਦ ਦੇ ਇਕ ਗੁਰਸਿੱਖ ਕਿਸਾਨ ਪਰਿਵਾਰ ਨਾਲ ਸਬੰਧਤ ਸੀ.ਬੀ.ਐਸ.ਈ. 10ਵੀਂ ਦੀ ਪ੍ਰੀਖਿਆ ਵਿਚੋਂ ਦੇਸ਼ ਭਰ ਵਿਚੋਂ ਤੀਜਾ ਸਥਾਨ ਪ੍ਰਾਪਤ ਕਰਨ ਦਾ ਮਾਣ ਪ੍ਰਾਪਤ ਕਰਨ ...

ਪੂਰੀ ਖ਼ਬਰ »

ਪਾਬੰਦੀਆਂ ਦੇ ਹੁਕਮ ਜਾਰੀ

ਬਰਨਾਲਾ, 13 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀ ਧਰਮ ਪਾਲ ਗੁਪਤਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਪੁਰਸ਼ਾਂ ਦੁਆਰਾ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਬਰਨਾਲਾ, 13 ਜੂਨ (ਅਸ਼ੋਕ ਭਾਰਤੀ)-ਕਿੰਗਜ਼ ਗਰੁੱਪ ਆਫ਼ ਇੰਸਟੀਚਿਊਟ ਬਰਨਾਲਾ ਦੇ ਬੀ.ਐਸ.ਸੀ. ਨਾਨ-ਮੈਡੀਕਲ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਬੀ.ਐਸ.ਸੀ. ਨਾਨ-ਮੈਡੀਕਲ ਦੇ ਇੰਚਾਰਜ ਮੈਡਮ ਸੰਦੀਪ ਕੌਰ ਬਾਜਵਾ, ਅਸਿਸਟੈਂਟ ਪ੍ਰੋਫੈਸਰ ਗੁਰਸੇਵਕ ...

ਪੂਰੀ ਖ਼ਬਰ »

ਪੰਜਾਬੀ ਲੋਕ-ਨਾਚਾਂ ਦੀ ਵਰਕਸ਼ਾਪ 15 ਤੋਂ

ਬਰਨਾਲਾ, 13 ਜੂਨ (ਅਸ਼ੋਕ ਭਾਰਤੀ)-ਐਸ.ਐਸ.ਡੀ. ਕਾਲਜ ਬਰਨਾਲਾ ਵਿਖੇ ਪੰਜਾਬ ਦੇ ਪ੍ਰਸਿੱਧ ਲੋਕ-ਨਾਚਾਂ ਦੀ ਮੁਫ਼ਤ ਵਰਕਸ਼ਾਪ 15 ਜੂਨ ਨੂੰ ਲਗਾਈ ਜਾ ਰਹੀ ਹੈ¢ ਇਹ ਜਾਣਕਾਰੀ ਕਾਲਜ ਪਿ੍ੰਸੀਪਲ ਡਾ: ਬਲਵਿੰਦਰ ਸਿੰਘ ਗਿੱਲ ਨੇ ਦਿੱਤੀ ਤੇ ਦੱਸਿਆ ਕਿ ਪੰਜਾਬ ਦੇ ਪ੍ਰਸਿੱਧ ਲੋਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਿਖ਼ਲਾਫ਼ ਪਿੰਡ ਪੱਧਰ 'ਤੇ ਮੁਜ਼ਾਹਰੇ ਤੇ ਪੁਤਲੇ ਫੂਕਣ ਦਾ ਪ੍ਰੋਗਰਾਮ 21 ਤੱਕ

ਸ਼ਹਿਣਾ, 13 ਜੂਨ (ਸੁਰੇਸ਼ ਗੋਗੀ)-ਕੇਂਦਰ ਸਰਕਾਰ ਵਿਰੁੱਧ ਦੇਸ਼ ਵਿਚ ਵਧੀ ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਨੂੰ ਲੈ ਕੇ 14 ਜੂਨ ਤੋਂ 21 ਜੂਨ ਤੱਕ ਹਲਕੇ ਦੇ ਹਰ ਪਿੰਡ ਵਿਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਮੁਜ਼ਾਹਰੇ ਕਰਨ ਅਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜਨ ...

ਪੂਰੀ ਖ਼ਬਰ »

ਦੁੱਧ ਤੋਂ ਤਿਆਰ ਵਸਤਾਂ ਉੱਪਰ ਲਗਾਈ ਪਾਬੰਦੀ ਦਾ ਹਲਵਾਈ ਯੂਨੀਅਨ ਵਲੋਂ ਵਿਰੋਧ

ਬਰਨਾਲਾ, 13 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵਲੋਂ ਧਾਰਾ 144 ਤਹਿਤ 10 ਜੁਲਾਈ 2018 ਤੱਕ ਦੁੱਧ ਤੋਂ ਤਿਆਰ ਹੋਣ ਵਾਲੀ ਵਸਤੂਆਂ ਉੱਪਰ ਲਗਾਈ ਰੋਕ ਦਾ ਜ਼ਿਲ੍ਹਾ ਹਲਵਾਈ ਯੂਨੀਅਨ ਵਲੋਂ ਵਿਰੋਧ ਕੀਤਾ ਗਿਆ | ਯੂਨੀਅਨ ਦੇ ਚੇਅਰਮੈਨ ਸ੍ਰੀ ਕੁਲਦੀਪ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ ਦੇ ਵਾਧੇ ਨੂੰ ਲੈ ਕੇ ਮੋਦੀ ਸਰਕਾਰ ਿਖ਼ਲਾਫ਼ ਕਾਂਗਰਸ ਕਰੇਗੀ ਰੋਸ ਮੁਜ਼ਾਹਰੇ-ਮੱਖਣ ਸ਼ਰਮਾ

ਤਪਾ ਮੰਡੀ, 13 ਜੂਨ (ਵਿਜੇ ਸ਼ਰਮਾ)-ਸੂਬੇ ਦੀ ਕੈਪਟਨ ਸਰਕਾਰ ਨੇ ਆਪਣੇ ਸਵਾ ਸਾਲ 'ਚ ਸੂਬੇ ਦੀ ਜਨਤਾ ਲਈ ਲੋਕ ਭਲਾਈ ਸਕੀਮਾਂ ਅਤੇ ਇਕ ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਤਾਂ ਜੋ ਸੂਬੇ ਵਿਚੋਂ ਬੇਰੁਜ਼ਗਾਰੀ ਨੂੰ ਖ਼ਤਮ ਕੀਤਾ ਜਾ ਸਕੇ | ਇਹ ਸ਼ਬਦ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਜੇਲ੍ਹ ਕੈਂਪ ਕੋਰਟ ਲਗਾਇਆ

ਬਰਨਾਲਾ, 13 ਜੂਨ (ਗੁਰਪ੍ਰੀਤ ਸਿੰਘ ਲਾਡੀ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ, ਨਵੀਂ ਦਿੱਲੀ ਅਤੇ ਪੰਜਾਬ ਲੀਗਲ ਸਰਵਿਸਿਜ਼ ਅਥਾਰਿਟੀ, ਮੋਹਾਲੀ ਦੀਆਂ ਹਦਾਇਤਾਂ ਅਤੇ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨ ਜੱਜ ਬਰਨਾਲਾ ਸ਼੍ਰੀਮਤੀ ਰਾਮੇਸ਼ ਕੁਮਾਰੀ ਦੇ ...

ਪੂਰੀ ਖ਼ਬਰ »

ਮਾਣ ਸਤਿਕਾਰ ਦੇਣ ਦੇ ਭਰੋਸੇ ਉਪਰੰਤ ਮਹਿਲ ਕਲਾਂ 'ਚ ਪੱਤਰਕਾਰ ਭਾਈਚਾਰੇ ਨੇ ਰੋਸ ਪ੍ਰਦਰਸ਼ਨ ਨੂੰ ਕੀਤਾ ਰੱਦ

ਮਹਿਲ ਕਲਾਂ, 13 ਜੂਨ (ਤਰਸੇਮ ਸਿੰਘ ਚੰਨਣਵਾਲ)-ਆਮ ਆਦਮੀ ਪਾਰਟੀ ਦੇ ਸੂਬਾ ਆਗੂ ਅਤੇ ਸ਼ੈਲੀ ਯਾਦਗਾਰੀ ਪੈੱ੍ਰਸ ਕਲੱਬ ਮਹਿਲ ਕਲਾਂ ਦੇ ਪੱਤਰਕਾਰਾਂ ਵਿਚਕਾਰ ਪਿਛਲੇ ਕਈ ਦਿਨਾਂ ਤੋਂ ਚਲਦਾ ਆ ਰਿਹਾ ਵਿਵਾਦ ਅੱਜ ਉਸ ਸਮੇਂ ਖ਼ਤਮ ਹੋ ਗਿਆ ਜਦੋਂ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਧਾਨਕ ਧਰਮਸ਼ਾਲਾ ਵੈੱਲਫੇਅਰ ਕਮੇਟੀ ਬਰਨਾਲਾ ਦੀ ਚੋਣ ਹੋਈ

ਬਰਨਾਲਾ, 13 ਜੂਨ (ਅਸ਼ੋਕ ਭਾਰਤੀ)-ਧਾਨਕ ਧਰਮਸ਼ਾਲਾ ਵੈਲਫੇਅਰ ਕਮੇਟੀ ਬਰਨਾਲਾ ਦੀ ਮੀਟਿੰਗ ਧਾਨਕ ਧਰਮਸ਼ਾਲਾ ਬਰਨਾਲਾ ਵਿਖੇ ਹੋਈ | ਜਿਸ ਵਿਚ ਧਾਨਕ ਸਮਾਜ ਭਾਈਚਾਰੇ ਤੇ ਪਤਵੰਤੇ ਸੱਜਣਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਕਮੇਟੀ ਦੇ ਮੌਜੂਦਾ ਮੈਂਬਰਾਂ ਸ੍ਰੀ ਬਲਰਾਜ ...

ਪੂਰੀ ਖ਼ਬਰ »

ਢਿੱਲੋਂ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਦੇ ਹੌ ਾਸਲੇ ਬੁਲੰਦ-ਮੌੜ

ਮਹਿਲ ਕਲਾਂ, 13 ਜੂਨ (ਅਵਤਾਰ ਸਿੰਘ ਅਣਖੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਜ਼ਿਲ੍ਹਾ ਬਰਨਾਲਾ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ 'ਚ ਕੰਮ ਕਰਦੇ ਕਾਂਗਰਸੀ ਵਰਕਰਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਸਕੂਲ ਦੇ ਅੱਗੇ ਗੰਦਾ ਪਾਣੀ ਖੜ੍ਹਨ ਕਾਰਨ ਰਾਹਗੀਰ ਪ੍ਰੇਸ਼ਾਨ

ਹੰਡਿਆਇਆ, 13 ਜੂਨ (ਗੁਰਜੀਤ ਸਿੰਘ ਖੱੁਡੀ)-ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਹੰਡਿਆਇਆ ਨਿਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੇ ਮੱੁਖ ਗੇਟ ਦੇ ਅੱਗੇ ਗਲੀਆਂ-ਨਾਲੀਆਂ ਦਾ ਗੰਦਾ ਪਾਣੀ 3-4 ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਭੰਡਾਰੀ 'ਖੱਤਰੀ ਗੌਰਵ ਪੁਰਸਕਾਰ' ਨਾਲ ਸਨਮਾਨਿਤ

ਬਰਨਾਲਾ, 13 ਜੂਨ (ਅਸ਼ੋਕ ਭਾਰਤੀ)-ਆਲ ਇੰਡੀਆ ਖੱਤਰੀ ਸਭਾ ਅਤੇ ਪੰਜਾਬ ਪ੍ਰਦੇਸ਼ ਖੱਤਰੀ ਸਭਾ ਵਲੋਂ ਆਯੋਜਿਤ ਸਨਮਾਨ ਸਮਾਰੋਹ ਦੌਰਾਨ ਆਲ ਇੰਡੀਆ ਖੱਤਰੀ ਸਭਾ ਦੇ ਪ੍ਰਧਾਨ ਨਰੇਸ਼ ਸਹਿਗਲ, ਜਨਰਲ ਸਕੱਤਰ ਵਿਜੇ ਧੀਰ ਮੋਗਾ, ਰਮਨ ਬਹਿਲ ਐਸ.ਐਸ.ਐਸ. ਬੋਰਡ ਦੇ ਚੇਅਰਮੈਨ, ...

ਪੂਰੀ ਖ਼ਬਰ »

ਪਿੰਡ ਸਹੌਰ ਵਿਖੇ ਸੇਵਾ ਕੇਂਦਰ ਚਾਲੂ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ

ਬਰਨਾਲਾ, 13 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪਿੰਡ ਸਹੌਰ ਵਿਖੇ ਪੰਜਾਬ ਸਰਕਾਰ ਚੱਲਦੇ ਸੇਵਾ ਕੇਂਦਰ ਨੂੰ ਚਾਲੂ ਰੱਖਣ ਸਬੰਧੀ ਅੱਜ ਪਿੰਡ ਸਹੌਰ, ਸਹਿਜੜਾ, ਖਿਆਲੀ ਅਤੇ ਹਮੀਦੀ ਦੇ ਮੋਹਤਬਰਾਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ ਗਿਆ | ਸਰਪੰਚ ਅਜੀਤ ਸਿੰਘ ...

ਪੂਰੀ ਖ਼ਬਰ »

ਪਾਵਰਕਾਮ ਦਫ਼ਤਰ ਅੱਗੇ ਤੀਜੇ ਦਿਨ ਵੀ ਧਰਨਾ ਜਾਰੀ

ਬਰਨਾਲਾ, 13 ਜੂਨ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਜ਼ਿਲ੍ਹਾ ਬਰਨਾਲਾ ਵਲੋਂ 16 ਘੰਟੇ ਨਿਰਵਿਘਨ ਬਿਜਲੀ ਸਪਲਾਈ ਲਈ ਪਾਵਰਕਾਮ ਦਫ਼ਤਰ ਬਰਨਾਲਾ ਵਿਖੇ ਤੀਜੇ ਦਿਨ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰ ਕੇ ਧਰਨਾ ਦਿੱਤਾ ਗਿਆ | ਇਸ ਮੌਕੇ ਆਗੂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX