ਬਰਨਾਲਾ, 13 ਜੂਨ (ਗੁਰਪ੍ਰੀਤ ਸਿੰਘ ਲਾਡੀ)-ਤੰਦਰੁਸਤ ਪੰਜਾਬ ਮਿਸ਼ਨ ਅਧੀਨ ਸਿਹਤ ਵਿਭਾਗ ਬਰਨਾਲਾ ਆਮ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ ਅਤੇ ਖਾਣ-ਪੀਣ ਦੀਆਂ ਸਾਫ਼-ਸੁਥਰੀਆਂ ਤੇ ਸ਼ੁੱਧ ਵਸਤਾਂ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਬਰਨਾਲਾ, 13 ਜੂਨ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਇਕ ਨੌਜਵਾਨ ਨੂੰ 5 ਗਰਾਮ ਸਮੈਕ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਮੱਘਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਸ: ਹਰਜੀਤ ਸਿੰਘ, ਐਸ.ਪੀ. (ਡੀ) ਸੁਖਦੇਵ ਸਿੰਘ ...
ਸ਼ਹਿਣਾ, 13 ਜੂਨ (ਸੁਰੇਸ਼ ਗੋਗੀ)-ਸਨਅਤੀ ਕਸਬਾ ਪੱਖੋ ਕੈਂਚੀਆਂ ਨੇੜੇ ਕੁਝ ਸਮਾਂ ਰੁਕ ਕੇ ਟੋਲ ਪਲਾਜ਼ੇ ਦਾ ਕੰਮ ਬੀਤੀ ਕੱਲ੍ਹ ਫਿਰ ਸ਼ੁਰੂ ਕਰ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਇੱਥੇ ਲਾਏ ਜਾ ਰਹੇ ਟੋਲ ਪਲਾਜ਼ੇ ...
ਟੱਲੇਵਾਲ, 13 ਜੂਨ (ਸੋਨੀ ਚੀਮਾ)-ਬੀਤੀ ਰਾਤ ਆਏ ਤੇਜ਼ ਝੱਖੜ ਨੇ ਨੇੜਲੇ ਪਿੰਡ ਪੱਖੋਕੇ ਵਿਖੇ ਨੈਸ਼ਨਲ ਹਾਈਵੇ 'ਤੇ ਬਣੇ ਦੋ ਮੰਜ਼ਿਲਾਂ ਪੋਲਟਰੀ ਫਾਰਮ ਝੱਖੜ ਦੀ ਭੇਟ ਚੜ੍ਹ ਜਾਣ ਕਾਰਨ ਕਿਸਾਨ ਦਾ 20 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਹੈ | ਕਿਸਾਨ ਯੂਨੀਅਨ ਲੱਖੋਵਾਲ ...
ਧਨੌਲਾ, 13 ਜੂਨ (ਜਤਿੰਦਰ ਸਿੰਘ ਧਨੌਲਾ)-ਬੀਤੀ ਰਾਤ ਨੇੜਲੇ ਪਿੰਡ ਉੱਪਲੀ ਵਿਖੇ ਆਈ ਤੇਜ਼ ਹਨੇਰੀ ਅਤੇ ਵਰਖਾ ਕਾਰਨ ਸੈਂਕੜੇ ਦਰੱਖਤ ਪੱਟੇ ਗਏ, 40 ਦੇ ਕਰੀਬ ਬਿਜਲੀ ਦੇ ਟਰਾਂਸਫ਼ਾਰਮਰ ਧਰਤੀ 'ਤੇ ਡਿਗ ਪਏ ਅਤੇ ਸੈਂਕੜੇ ਹੀ ਬਿਜਲੀ ਦੇ ਖੰਭੇ ਟੱੁਟ ਕੇ ਡਿੱਗਣ ਨਾਲ ਜਨ ਜੀਵਨ ...
ਭਦੌੜ, 13 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਕੁਲਵੰਤ ਸਿੰਘ ਕੀਤੂ ਅਤੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀਆਂ ਸਿਫ਼ਾਰਸ਼ਾਂ ਉੱਪਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ...
ਧਨੌਲਾ, 13 ਜੂਨ (ਜਤਿੰਦਰ ਸਿੰਘ ਧਨੌਲਾ)-ਵੇਅਰ ਹਾਊਸ ਗੋਦਾਮ ਦੇ ਨੇੜੇ ਬਰਨਾਲੇ ਤੋਂ ਵਾਪਸ ਧਨੌਲੇ ਪਰਤਦੇ ਸਮੇਂ, ਨਵਾਂ ਬਣਾਇਆ ਪੁਲ ਲੰਘਦੇ ਸਾਰ ਸੜਕ 'ਚ ਡੂੰਘੇ ਟੋਏ ਬਣ ਗਏ ਹਨ | ਸੈਂਕੜੇ ਗੱਡੀਆਂ ਦੇ ਬੰਪਰ ਇੱਥੋਂ ਲੰਘਣ ਸਮੇਂ ਟੱੁਟ ਚੱੁਕੇ ਹਨ ਤੇ ਕਈ ਮੋਟਰਸਾਈਕਲ ...
ਮਹਿਲ ਕਲਾਂ, 13 ਜੂਨ (ਤਰਸੇਮ ਸਿੰਘ ਚੰਨਣਵਾਲ)-ਉੱਘੀ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਕੂਲ ਪਿ੍ੰਸੀਪਲ ਡਾ: ਹਿਮਾਂਸ਼ੂ ਦੱਤ ਦੀ ਅਗਵਾਈ ਹੇਠ ਸਕੂਲ ਵਿਚ ਸੱਤ ਦਿਨਾਂ ਲਗਾਏ ਸਮਰ ਕੈਂਪ ਨੰੂ ਅੱਜ ਸਮਾਪਤ ਕਰ ਦਿੱਤਾ ਗਿਆ | ਇਸ ਸਮੇਂ ...
ਟੱਲੇਵਾਲ, 13 ਜੂਨ (ਸੋਨੀ ਚੀਮਾ)-ਮੌਜੂਦਾ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਰਹਿਤ ਰਹਿ ਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ | ਇਹ ਸ਼ਬਦ ਗੁਰਦੀਪ ਸਿੰਘ ਦੀਵਾਨਾ ਸੀਨੀਅਰ ਕਾਂਗਰਸੀ ਆਗੂ ਨੇ ਪਿੰਡ ਦੀਵਾਨਾ ਦੀ ਕਿ੍ਕਟ ਟੀਮ ਦੇ ਨੌਜਵਾਨਾਂ ਨੂੰ ਆਪਣੇ ...
ਬਰਨਾਲਾ, 13 ਜੂਨ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਖ਼ਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਐਸੋਸੀਏਸ਼ਨ ਦੇ ਦਫ਼ਤਰ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਬਖ਼ਸ਼ੀਸ਼ ਸਿੰਘ ਨੇ ਕਿਹਾ ...
ਮਹਿਲ ਕਲਾਂ, 13 ਜੂਨ (ਤਰਸੇਮ ਸਿੰਘ ਚੰਨਣਵਾਲ)-ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਦੀ ਨੁਕਤਾ ਚੀਨੀ ਕਰ ਕੇ ਨੈਗੇਟਿਵ ਏਜੰਡੇ ਨਾਲ ਪੰਜਾਬ 'ਚ ਪਾਣੀ ਦੇ ਬੁਲਬੁਲੇ ਦੀ ਤਰ੍ਹਾਂ ਅੱਗੇ ਆਈ ਆਮ ਆਦਮੀ ਪਾਰਟੀ ਦਾ ਹੁਣ ਪੰਜਾਬ ਵਿਚ ਕੋਈ ਵਜੂਦ ਨਹੀਂ ਰਿਹਾ | ਗੁਰਦਾਸਪੁਰ ਦੀ ...
ਤਪਾ ਮੰਡੀ 13, ਜੂਨ (ਵਿਜੇ ਸ਼ਰਮਾ)-ਪੁਲਿਸ ਜ਼ਿਲ੍ਹਾ ਮੁਖੀ ਦੀਆਂ ਹਦਾਇਤਾਂ ਮੁਤਾਬਿਕ ਮੈਟਰੋਮੋਰੀਅਲ ਝਗੜਿਆਂ ਸਬੰਧੀ ਸਾਂਝ ਕੇਂਦਰ 'ਚ ਸਬ-ਡਵੀਜ਼ਨ ਦੇ ਡੀ.ਐਸ.ਪੀ ਅੱਛਰੂ ਰਾਮ ਸ਼ਰਮਾ ਨੇ ਸਾਂਝ ਕੇਂਦਰ ਦੀ ਕਮੇਟੀ ਅਤੇ ਅਤੇ ਸਟਾਫ਼ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਇਸ ਮੀਟਿੰਗ 'ਚ ਸ਼ਰਮਾ ਨੇ ਕਿਹਾ ਕਿ ਮੈਟਰੋਮੋਰੀਅਲ ਸਬੰਧੀ ਝਗੜੇ ਦੇ ਨਿਪਟਾਰੇ ਐਸ.ਐਸ.ਪੀ ਹਰਜੀਤ ਸਿੰਘ ਬਰਨਾਲਾ ਦੇ ਹੁਕਮਾ ਅਤੇ ਸਾਂਝ ਕੇਂਦਰ ਦੇ ਕਮੇਟੀ ਮੈਂਬਰਾਂ ਦੇ ਸਹਿਯੋਗ ਨਾਲ ਦੋਵਾਂ ਧਿਰਾਂ ਵਿਚ ਕੌਾਸਲਿੰਗ ਕਰਵਾ ਕੇ ਕਰਵਾਇਆ ਜਾਵੇਗਾ | ਜਿਸ ਕਰ ਕੇ ਲੋਕਾਂ ਦੇ ਸਮੇਂ ਅਤੇ ਖੱਜਲ-ਖੁਆਰੀ ਨੂੰ ਰੋਕਿਆ ਜਾ ਸਕੇ | ਇਸ ਮੌਕੇ ਸਾਂਝ ਕੇਂਦਰ ਦੀ ਕਮੇਟੀ ਨੇ ਸਮੇਂ-ਸਮੇਂ 'ਤੇ ਆਪਣਾ ਪੂਰਨ ਸਹਿਯੋਗ ਦੇਣ ਦੀ ਗੱਲ ਆਖੀ ਗਈ | ਇਸ ਮੌਕੇ ਸਾਂਝ ਕੇਂਦਰ ਦੇ ਇੰਚਾਰਜ ਹਰਵਿੰਦਰ ਸਿੰਘ, ਸੁਖਦੀਪ ਸਿੰਘ, ਮੈਡਮ ਮਨਦੀਪ ਕੌਰ, ਮੈਡਮ ਹਰਦੇਵ ਕੌਰ, ਨਿਰਮਲ ਦਾਸ, ਪ੍ਰੇਮ ਨਾਥ ਆਦਿ ਹਾਜ਼ਰ ਸਨ |
ਮਹਿਲ ਕਲਾਂ, 13 ਜੂਨ (ਅਵਤਾਰ ਸਿੰਘ ਅਣਖੀ)-ਗ਼ਦਰੀ ਸ਼ਹੀਦ ਰਹਿਮਤ ਅਲੀ ਵਜੀਦਕੇ ਦੇ ਜੱਦੀ ਪਿੰਡ ਵਜੀਦਕੇ ਖ਼ੁਰਦ ਦੇ ਇਕ ਗੁਰਸਿੱਖ ਕਿਸਾਨ ਪਰਿਵਾਰ ਨਾਲ ਸਬੰਧਤ ਸੀ.ਬੀ.ਐਸ.ਈ. 10ਵੀਂ ਦੀ ਪ੍ਰੀਖਿਆ ਵਿਚੋਂ ਦੇਸ਼ ਭਰ ਵਿਚੋਂ ਤੀਜਾ ਸਥਾਨ ਪ੍ਰਾਪਤ ਕਰਨ ਦਾ ਮਾਣ ਪ੍ਰਾਪਤ ਕਰਨ ...
ਬਰਨਾਲਾ, 13 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀ ਧਰਮ ਪਾਲ ਗੁਪਤਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਪੁਰਸ਼ਾਂ ਦੁਆਰਾ ...
ਬਰਨਾਲਾ, 13 ਜੂਨ (ਅਸ਼ੋਕ ਭਾਰਤੀ)-ਕਿੰਗਜ਼ ਗਰੁੱਪ ਆਫ਼ ਇੰਸਟੀਚਿਊਟ ਬਰਨਾਲਾ ਦੇ ਬੀ.ਐਸ.ਸੀ. ਨਾਨ-ਮੈਡੀਕਲ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਬੀ.ਐਸ.ਸੀ. ਨਾਨ-ਮੈਡੀਕਲ ਦੇ ਇੰਚਾਰਜ ਮੈਡਮ ਸੰਦੀਪ ਕੌਰ ਬਾਜਵਾ, ਅਸਿਸਟੈਂਟ ਪ੍ਰੋਫੈਸਰ ਗੁਰਸੇਵਕ ...
ਬਰਨਾਲਾ, 13 ਜੂਨ (ਅਸ਼ੋਕ ਭਾਰਤੀ)-ਐਸ.ਐਸ.ਡੀ. ਕਾਲਜ ਬਰਨਾਲਾ ਵਿਖੇ ਪੰਜਾਬ ਦੇ ਪ੍ਰਸਿੱਧ ਲੋਕ-ਨਾਚਾਂ ਦੀ ਮੁਫ਼ਤ ਵਰਕਸ਼ਾਪ 15 ਜੂਨ ਨੂੰ ਲਗਾਈ ਜਾ ਰਹੀ ਹੈ¢ ਇਹ ਜਾਣਕਾਰੀ ਕਾਲਜ ਪਿ੍ੰਸੀਪਲ ਡਾ: ਬਲਵਿੰਦਰ ਸਿੰਘ ਗਿੱਲ ਨੇ ਦਿੱਤੀ ਤੇ ਦੱਸਿਆ ਕਿ ਪੰਜਾਬ ਦੇ ਪ੍ਰਸਿੱਧ ਲੋਕ ...
ਸ਼ਹਿਣਾ, 13 ਜੂਨ (ਸੁਰੇਸ਼ ਗੋਗੀ)-ਕੇਂਦਰ ਸਰਕਾਰ ਵਿਰੁੱਧ ਦੇਸ਼ ਵਿਚ ਵਧੀ ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਨੂੰ ਲੈ ਕੇ 14 ਜੂਨ ਤੋਂ 21 ਜੂਨ ਤੱਕ ਹਲਕੇ ਦੇ ਹਰ ਪਿੰਡ ਵਿਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਮੁਜ਼ਾਹਰੇ ਕਰਨ ਅਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜਨ ...
ਬਰਨਾਲਾ, 13 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵਲੋਂ ਧਾਰਾ 144 ਤਹਿਤ 10 ਜੁਲਾਈ 2018 ਤੱਕ ਦੁੱਧ ਤੋਂ ਤਿਆਰ ਹੋਣ ਵਾਲੀ ਵਸਤੂਆਂ ਉੱਪਰ ਲਗਾਈ ਰੋਕ ਦਾ ਜ਼ਿਲ੍ਹਾ ਹਲਵਾਈ ਯੂਨੀਅਨ ਵਲੋਂ ਵਿਰੋਧ ਕੀਤਾ ਗਿਆ | ਯੂਨੀਅਨ ਦੇ ਚੇਅਰਮੈਨ ਸ੍ਰੀ ਕੁਲਦੀਪ ...
ਤਪਾ ਮੰਡੀ, 13 ਜੂਨ (ਵਿਜੇ ਸ਼ਰਮਾ)-ਸੂਬੇ ਦੀ ਕੈਪਟਨ ਸਰਕਾਰ ਨੇ ਆਪਣੇ ਸਵਾ ਸਾਲ 'ਚ ਸੂਬੇ ਦੀ ਜਨਤਾ ਲਈ ਲੋਕ ਭਲਾਈ ਸਕੀਮਾਂ ਅਤੇ ਇਕ ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਤਾਂ ਜੋ ਸੂਬੇ ਵਿਚੋਂ ਬੇਰੁਜ਼ਗਾਰੀ ਨੂੰ ਖ਼ਤਮ ਕੀਤਾ ਜਾ ਸਕੇ | ਇਹ ਸ਼ਬਦ ...
ਬਰਨਾਲਾ, 13 ਜੂਨ (ਗੁਰਪ੍ਰੀਤ ਸਿੰਘ ਲਾਡੀ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ, ਨਵੀਂ ਦਿੱਲੀ ਅਤੇ ਪੰਜਾਬ ਲੀਗਲ ਸਰਵਿਸਿਜ਼ ਅਥਾਰਿਟੀ, ਮੋਹਾਲੀ ਦੀਆਂ ਹਦਾਇਤਾਂ ਅਤੇ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨ ਜੱਜ ਬਰਨਾਲਾ ਸ਼੍ਰੀਮਤੀ ਰਾਮੇਸ਼ ਕੁਮਾਰੀ ਦੇ ...
ਮਹਿਲ ਕਲਾਂ, 13 ਜੂਨ (ਤਰਸੇਮ ਸਿੰਘ ਚੰਨਣਵਾਲ)-ਆਮ ਆਦਮੀ ਪਾਰਟੀ ਦੇ ਸੂਬਾ ਆਗੂ ਅਤੇ ਸ਼ੈਲੀ ਯਾਦਗਾਰੀ ਪੈੱ੍ਰਸ ਕਲੱਬ ਮਹਿਲ ਕਲਾਂ ਦੇ ਪੱਤਰਕਾਰਾਂ ਵਿਚਕਾਰ ਪਿਛਲੇ ਕਈ ਦਿਨਾਂ ਤੋਂ ਚਲਦਾ ਆ ਰਿਹਾ ਵਿਵਾਦ ਅੱਜ ਉਸ ਸਮੇਂ ਖ਼ਤਮ ਹੋ ਗਿਆ ਜਦੋਂ ਆਮ ਆਦਮੀ ਪਾਰਟੀ ਦੇ ...
ਬਰਨਾਲਾ, 13 ਜੂਨ (ਅਸ਼ੋਕ ਭਾਰਤੀ)-ਧਾਨਕ ਧਰਮਸ਼ਾਲਾ ਵੈਲਫੇਅਰ ਕਮੇਟੀ ਬਰਨਾਲਾ ਦੀ ਮੀਟਿੰਗ ਧਾਨਕ ਧਰਮਸ਼ਾਲਾ ਬਰਨਾਲਾ ਵਿਖੇ ਹੋਈ | ਜਿਸ ਵਿਚ ਧਾਨਕ ਸਮਾਜ ਭਾਈਚਾਰੇ ਤੇ ਪਤਵੰਤੇ ਸੱਜਣਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਕਮੇਟੀ ਦੇ ਮੌਜੂਦਾ ਮੈਂਬਰਾਂ ਸ੍ਰੀ ਬਲਰਾਜ ...
ਮਹਿਲ ਕਲਾਂ, 13 ਜੂਨ (ਅਵਤਾਰ ਸਿੰਘ ਅਣਖੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਜ਼ਿਲ੍ਹਾ ਬਰਨਾਲਾ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ 'ਚ ਕੰਮ ਕਰਦੇ ਕਾਂਗਰਸੀ ਵਰਕਰਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ | ਇਹ ਪ੍ਰਗਟਾਵਾ ...
ਹੰਡਿਆਇਆ, 13 ਜੂਨ (ਗੁਰਜੀਤ ਸਿੰਘ ਖੱੁਡੀ)-ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਹੰਡਿਆਇਆ ਨਿਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੇ ਮੱੁਖ ਗੇਟ ਦੇ ਅੱਗੇ ਗਲੀਆਂ-ਨਾਲੀਆਂ ਦਾ ਗੰਦਾ ਪਾਣੀ 3-4 ...
ਬਰਨਾਲਾ, 13 ਜੂਨ (ਅਸ਼ੋਕ ਭਾਰਤੀ)-ਆਲ ਇੰਡੀਆ ਖੱਤਰੀ ਸਭਾ ਅਤੇ ਪੰਜਾਬ ਪ੍ਰਦੇਸ਼ ਖੱਤਰੀ ਸਭਾ ਵਲੋਂ ਆਯੋਜਿਤ ਸਨਮਾਨ ਸਮਾਰੋਹ ਦੌਰਾਨ ਆਲ ਇੰਡੀਆ ਖੱਤਰੀ ਸਭਾ ਦੇ ਪ੍ਰਧਾਨ ਨਰੇਸ਼ ਸਹਿਗਲ, ਜਨਰਲ ਸਕੱਤਰ ਵਿਜੇ ਧੀਰ ਮੋਗਾ, ਰਮਨ ਬਹਿਲ ਐਸ.ਐਸ.ਐਸ. ਬੋਰਡ ਦੇ ਚੇਅਰਮੈਨ, ...
ਬਰਨਾਲਾ, 13 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪਿੰਡ ਸਹੌਰ ਵਿਖੇ ਪੰਜਾਬ ਸਰਕਾਰ ਚੱਲਦੇ ਸੇਵਾ ਕੇਂਦਰ ਨੂੰ ਚਾਲੂ ਰੱਖਣ ਸਬੰਧੀ ਅੱਜ ਪਿੰਡ ਸਹੌਰ, ਸਹਿਜੜਾ, ਖਿਆਲੀ ਅਤੇ ਹਮੀਦੀ ਦੇ ਮੋਹਤਬਰਾਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ ਗਿਆ | ਸਰਪੰਚ ਅਜੀਤ ਸਿੰਘ ...
ਬਰਨਾਲਾ, 13 ਜੂਨ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਜ਼ਿਲ੍ਹਾ ਬਰਨਾਲਾ ਵਲੋਂ 16 ਘੰਟੇ ਨਿਰਵਿਘਨ ਬਿਜਲੀ ਸਪਲਾਈ ਲਈ ਪਾਵਰਕਾਮ ਦਫ਼ਤਰ ਬਰਨਾਲਾ ਵਿਖੇ ਤੀਜੇ ਦਿਨ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰ ਕੇ ਧਰਨਾ ਦਿੱਤਾ ਗਿਆ | ਇਸ ਮੌਕੇ ਆਗੂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX