ਤਾਜਾ ਖ਼ਬਰਾਂ


ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀ ਦੋ ਦਿਨਾਂ ਪੁਲਿਸ ਰਿਮਾਂਡ 'ਤੇ ਭੇਜੇ
. . .  8 minutes ago
ਸ੍ਰੀ ਮੁਕਤਸਰ ਸਾਹਿਬ, 17 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਬੂੜਾ ਗੁੱਜਰ ਰੋਡ ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਫੜੇ ਗਏ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀਆਂ ਨੂੰ ਡਿਊਟੀ ਮਜਿਸਟਰੇਟ ਰਵੀ ਗੁਲਾਟੀ....
18 ਸਾਲਾ ਨੌਜਵਾਨ ਦੀ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ
. . .  0 minutes ago
ਜਲਾਲਾਬਾਦ, 17 ਜੂਨ (ਜਤਿੰਦਰ ਪਾਲ ਸਿੰਘ)- ਜਲਾਲਾਬਾਦ-ਮੰਨੇਵਾਲਾ ਸੜਕ 'ਤੇ ਰੇਲਵੇ ਲਾਈਨਾਂ ਦੇ ਨਾਲ ਸਥਿਤ ਨਾਨਕ ਨਗਰੀ ਦੇ ਇੱਕ 18 ਸਾਲਾ ਨੌਜਵਾਨ ਦੀ ਅੱਜ ਤੜਕੇ ਰੇਲਗੱਡੀ ਹੇਠਾਂ ਆਉਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਪ੍ਰੀਤ...
ਪੌਂਟੀ ਚੱਢਾ ਦੇ ਪੁੱਤਰ ਮੌਂਟੀ ਨੂੰ ਅਦਾਲਤ ਤੋਂ ਮਿਲੀ ਜ਼ਮਾਨਤ
. . .  21 minutes ago
ਨਵੀਂ ਦਿੱਲੀ, 17 ਜੂਨ- ਸ਼ਰਾਬ ਦੇ ਪ੍ਰਮੁੱਖ ਕਾਰੋਬਾਰੀ ਸਵਰਗੀ ਪੌਂਟੀ ਚੱਢਾ ਦੇ ਪੁੱਤਰ ਮੌਂਟੀ ਚੱਢਾ ਨੂੰ ਧੋਖਾਧੜੀ ਦੇ ਮਾਮਲੇ 'ਚ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਦਿੱਲੀ ਦੀ ਸਾਕੇਤ ਅਦਾਲਤ ਨੇ 50 ਹਜ਼ਾਰ ਰੁਪਏ ਦੇ ਮੁਚੱਲਕੇ 'ਤੇ ਮੌਂਟੀ ਨੂੰ ਜ਼ਮਾਨਤ .....
ਦਿੱਲੀ 'ਚ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਬੇਟੇ ਦੀ ਪੁਲਿਸ ਮੁਲਾਜ਼ਮਾਂ ਵਲੋਂ ਬੇਰਹਿਮੀ ਨਾਲ ਕੁੱਟਮਾਰ
. . .  36 minutes ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਲੰਘੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਪੁਲਿਸ ਮੁਲਾਜ਼ਮ ਵਲੋਂ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ। ਇਸ ਘਟਨਾ ਸੰਬੰਧੀ ਸੋਸ਼ਲ ਮੀਡੀਆ 'ਤੇ ਕਈ ਵੀਡੀਓਜ਼ .......
ਪੁਲਿਸ ਨੇ 8 ਲੁਟੇਰਿਆਂ ਨੂੰ ਨਗਦੀ ਅਤੇ ਤਿੰਨ ਮੋਟਰਸਾਈਕਲਾਂ ਸਮੇਤ ਕੀਤਾ ਗ੍ਰਿਫ਼ਤਾਰ
. . .  13 minutes ago
ਜਲੰਧਰ, 17 ਜੂਨ- ਜਲੰਧਰ ਦਿਹਾਤੀ ਦੀ ਪੁਲਿਸ ਨੇ 8 ਲੁਟੇਰਿਆਂ ਨੂੰ ਗੁਰੂ ਤੇਗ਼ ਬਹਾਦਰ ਨਗਰ ਨਕੋਦਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਲੁਟੇਰਿਆਂ ਪਾਸੋਂ ਪੁਲਿਸ ਨੇ 1 ਲੱਖ 70 ਹਜ਼ਾਰ ਰੁਪਏ ਦੀ ਨਕਦੀ, 3 ਮੋਟਰਸਾਈਕਲ ਤੇ ਹੋਰ ਸਮਾਨ ਵੀ ਬਰਾਮਦ ....
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  50 minutes ago
ਭਾਜਪਾ ਦੀ ਸੰਸਦ ਮੈਂਬਰ ਸਮ੍ਰਿਤੀ ਇਰਾਨੀ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ.....
ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  54 minutes ago
ਮਹਿਲ ਕਲਾਂ, 17 ਜੂਨ (ਤਰਸੇਮ ਸਿੰਘ ਚੰਨਣਵਾਲਾ)- ਪੁਲਿਸ ਥਾਣਾ ਠੁੱਲੀਵਾਲ ਅਧੀਨ ਆਉਂਦੇ ਪਿੰਡ ਵਜੀਕਦੇ ਕਲਾਂ ਵਿਖੇ ਬੀਤੀ ਰਾਤ ਸਬਮਰਸੀਬਲ ਮੋਟਰ ਦੇ ਬੈਂਡ ਤੋਂ ਕਰੰਟ ਲੱਗਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ...
ਦਸੂਹਾ ਦੀਆਂ ਵੱਖ-ਵੱਖ ਸੰਸਥਾਵਾਂ ਨੇ ਡਾਕਟਰਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ
. . .  58 minutes ago
ਦਸੂਹਾ, 17 ਜੂਨ (ਕੌਸ਼ਲ)- ਇੰਡੀਅਨ ਮੈਡੀਕਲ ਐਸੋਸੀਏਸ਼ਨ ਦਸੂਹਾ ਵੱਲੋਂ ਪੱਛਮੀ ਬੰਗਾਲ 'ਚ ਹੋਏ ਡਾਕਟਰ ਤੇ ਹਮਲੇ ਦੇ ਵਿਰੋਧ ਵਜੋਂ ਦਸੂਹਾ ਦੇ ਸਮੂਹ ਸਰਕਾਰੀ ਅਤੇ ਗੈਰ ਸਰਕਾਰੀ ਡਾਕਟਰਾਂ ਵੱਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ .....
ਰਾਜਪੁਰਾ ਨੇੜਲੇ ਪਿੰਡ 'ਚ ਦੂਸ਼ਿਤ ਪਾਣੀ ਪੀਣ ਕਾਰਨ 2 ਲੋਕਾਂ ਦੀ ਮੌਤ
. . .  about 1 hour ago
ਰਾਜਪੁਰਾ, 17 ਜੂਨ (ਰਣਜੀਤ ਸਿੰਘ)- ਰਾਜਪੁਰਾ ਦੇ ਪਿੰਡ ਬਠੌਣੀਆਂ ਕਲਾਂ 'ਚ ਦੂਸ਼ਿਤ ਪਾਣੀ ਪੀਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ 'ਚ ਇੱਕ ਨੌਜਵਾਨ ਅਤੇ ਇੱਕ ਲੜਕੀ ਸ਼ਾਮਲ ਹੈ। ਉੱਥੇ ਹੀ ਦੂਸ਼ਿਤ ਪਾਣੀ ਨੂੰ ਪੀਣ ਕਾਰਨ ਦਰਜਨਾਂ ਲੋਕ ਬਿਮਾਰ ਹੋ...
ਜੰਡਿਆਲਾ ਗੁਰੂ ਵਿਖੇ ਸਥਿਤ ਗੰਨ ਹਾਊਸ 'ਚੋਂ ਭਾਰੀ ਮਾਤਰਾ 'ਚ ਅਸਲਾ ਚੋਰੀ
. . .  about 1 hour ago
ਜੰਡਿਆਲਾ ਗੁਰੂ, 17 ਜੂਨ (ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਸ਼ਹਿਰ ਸ਼ਹਿਰ 'ਚ ਸਥਿਤ ਐੱਚ. ਬੀ. ਸਿੰਘ ਗੰਨ ਹਾਊਸ 'ਚ ਬੀਤੇ ਦਿਨ ਲੁਟੇਰੇ ਕੰਧ ਪਾੜ ਕੇ ਅਸਲਾ ਚੋਰੀ ਕਰਕੇ ਫ਼ਰਾਰ ਹੋ ਗਏ। ਇਸ ਘਟਨਾ ਦਾ ਪਤਾ ਲੱਗਣ 'ਤੇ ਐੱਸ. ਐੱਸ. ਪੀ. ਅੰਮ੍ਰਿਤਸਰ...
ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਵਲੋਂ ਪੁਲਿਸ ਥਾਣਾ ਸੁਲਤਾਨਪੁਰ ਲੋਧੀ ਦੇ ਅੱਗੇ ਜ਼ਬਰਦਸਤ ਰੋਸ ਧਰਨਾ
. . .  about 1 hour ago
ਸੁਲਤਾਨਪੁਰ ਲੋਧੀ, 17 ਜੂਨ (ਥਿੰਦ, ਹੈਪੀ)- ਹਲਕਾ ਸੁਲਤਾਨਪੁਰ ਲੋਧੀ ਦੇ ਸਮੂਹ ਅਕਾਲੀ ਅਤੇ ਭਾਜਪਾ ਵਰਕਰਾਂ ਵਲੋਂ ਸਰਕਾਰ ਦੀਆਂ ਵਧੀਕੀਆਂ ਅਤੇ ਵਰਕਰਾਂ 'ਤੇ ਕੀਤੇ ਜਾ ਰਹੇ ਝੂਠੇ ਪਰਚਿਆਂ ਦੇ ਵਿਰੋਧ 'ਚ ਪੁਲਿਸ ਥਾਣੇ ਦੇ ਅੱਗੇ ਜ਼ਬਰਦਸਤ ਰੋਸ ਧਰਨਾ ਦਿੱਤਾ...
ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ
. . .  about 1 hour ago
ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਮੈਂਬਰ ਵਜੋਂ ਚੁੱਕੀ ਸਹੁੰ.........
ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਭਾਜਪਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ..........
ਭਾਜਪਾ ਦੇ ਸੰਸਦ ਮੈਂਬਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਭਾਜਪਾ ਦੇ ਸੰਸਦ ਮੈਂਬਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ.........
ਪ੍ਰਧਾਨ ਮੰਤਰੀ ਮੋਦੀ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ......................
17ਵੀਂ ਲੋਕ ਸਭਾ ਦਾ ਪਹਿਲਾ ਇਜਲਾਸ ਸ਼ੁਰ, ਪ੍ਰੋਟੇਮ ਸਪੀਕਰ ਚੁਕਾਉਣਗੇ ਸੰਸਦ ਮੈਂਬਰਾਂ ਨੂੰ ਸਹੁੰ
. . .  about 2 hours ago
ਸੰਸਦ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਬੋਲੇ ਮੋਦੀ, ਕਿਹਾ- ਨੰਬਰਾਂ ਦੀ ਚਿੰਤਾ ਛੱਡੇ ਵਿਰੋਧੀ ਧਿਰ
. . .  about 2 hours ago
ਵੀਰੇਂਦਰ ਕੁਮਾਰ ਨੇ ਲੋਕ ਸਭਾ ਦੇ ਪ੍ਰੋਟੇਮ ਸਪੀਕਰ ਵਜੋਂ ਚੁੱਕੀ ਸਹੁੰ
. . .  about 2 hours ago
ਜਾਪਾਨ 'ਚ ਲੱਗੇ ਭੂਚਾਲ ਦੇ ਝਟਕੇ
. . .  about 2 hours ago
ਪਾਕਿਸਤਾਨ ਦੀ ਗੋਲੀਬਾਰੀ 'ਚ ਬੀ.ਐੱਸ.ਐੱਫ ਦਾ ਇੱਕ ਜਵਾਨ ਜ਼ਖਮੀ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550

ਬਰਨਾਲਾ

ਤੰਦਰੁਸਤ ਪੰਜਾਬ ਮਿਸ਼ਨ ਅਧੀਨ ਖਾਣ-ਪੀਣ ਦੀਆਂ 8 ਵਸਤਾਂ ਦੇ ਭਰੇ ਸੈਂਪਲ

ਬਰਨਾਲਾ, 13 ਜੂਨ (ਗੁਰਪ੍ਰੀਤ ਸਿੰਘ ਲਾਡੀ)-ਤੰਦਰੁਸਤ ਪੰਜਾਬ ਮਿਸ਼ਨ ਅਧੀਨ ਸਿਹਤ ਵਿਭਾਗ ਬਰਨਾਲਾ ਆਮ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ ਅਤੇ ਖਾਣ-ਪੀਣ ਦੀਆਂ ਸਾਫ਼-ਸੁਥਰੀਆਂ ਤੇ ਸ਼ੁੱਧ ਵਸਤਾਂ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...

ਪੂਰੀ ਖ਼ਬਰ »

5 ਗਰਾਮ ਸਮੈਕ ਸਮੇਤ ਨੌਜਵਾਨ ਕਾਬੂ

ਬਰਨਾਲਾ, 13 ਜੂਨ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਇਕ ਨੌਜਵਾਨ ਨੂੰ 5 ਗਰਾਮ ਸਮੈਕ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਮੱਘਰ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ਸ: ਹਰਜੀਤ ਸਿੰਘ, ਐਸ.ਪੀ. (ਡੀ) ਸੁਖਦੇਵ ਸਿੰਘ ...

ਪੂਰੀ ਖ਼ਬਰ »

ਵੀ.ਅਰ.ਸੀ. ਕੰਪਨੀ ਵਲੋਂ ਟੋਲ ਪਲਾਜ਼ੇ ਦਾ ਕੰਮ ਫਿਰ ਸ਼ੁਰੂ

ਸ਼ਹਿਣਾ, 13 ਜੂਨ (ਸੁਰੇਸ਼ ਗੋਗੀ)-ਸਨਅਤੀ ਕਸਬਾ ਪੱਖੋ ਕੈਂਚੀਆਂ ਨੇੜੇ ਕੁਝ ਸਮਾਂ ਰੁਕ ਕੇ ਟੋਲ ਪਲਾਜ਼ੇ ਦਾ ਕੰਮ ਬੀਤੀ ਕੱਲ੍ਹ ਫਿਰ ਸ਼ੁਰੂ ਕਰ ਦਿੱਤਾ ਗਿਆ | ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਇੱਥੇ ਲਾਏ ਜਾ ਰਹੇ ਟੋਲ ਪਲਾਜ਼ੇ ...

ਪੂਰੀ ਖ਼ਬਰ »

ਪਿੰਡ ਪੱਖੋ ਕੇ ਵਿਖੇ ਦੋ ਮੰਜ਼ਿਲਾ ਪੋਲਟਰੀ ਫਾਰਮ ਡਿੱਗਣ ਨਾਲ 20 ਲੱਖ ਦਾ ਨੁਕਸਾਨ

ਟੱਲੇਵਾਲ, 13 ਜੂਨ (ਸੋਨੀ ਚੀਮਾ)-ਬੀਤੀ ਰਾਤ ਆਏ ਤੇਜ਼ ਝੱਖੜ ਨੇ ਨੇੜਲੇ ਪਿੰਡ ਪੱਖੋਕੇ ਵਿਖੇ ਨੈਸ਼ਨਲ ਹਾਈਵੇ 'ਤੇ ਬਣੇ ਦੋ ਮੰਜ਼ਿਲਾਂ ਪੋਲਟਰੀ ਫਾਰਮ ਝੱਖੜ ਦੀ ਭੇਟ ਚੜ੍ਹ ਜਾਣ ਕਾਰਨ ਕਿਸਾਨ ਦਾ 20 ਲੱਖ ਰੁਪਏ ਦਾ ਨੁਕਸਾਨ ਹੋਣ ਦਾ ਸਮਾਚਾਰ ਹੈ | ਕਿਸਾਨ ਯੂਨੀਅਨ ਲੱਖੋਵਾਲ ...

ਪੂਰੀ ਖ਼ਬਰ »

ਤੇਜ਼ ਹਨੇਰੀ ਨੇ ਪਿੰਡ ਉੱਪਲੀ 'ਚ ਕਰੋੜਾਂ ਰੁਪਏ ਦਾ ਕੀਤਾ ਨੁਕਸਾਨ

ਧਨੌਲਾ, 13 ਜੂਨ (ਜਤਿੰਦਰ ਸਿੰਘ ਧਨੌਲਾ)-ਬੀਤੀ ਰਾਤ ਨੇੜਲੇ ਪਿੰਡ ਉੱਪਲੀ ਵਿਖੇ ਆਈ ਤੇਜ਼ ਹਨੇਰੀ ਅਤੇ ਵਰਖਾ ਕਾਰਨ ਸੈਂਕੜੇ ਦਰੱਖਤ ਪੱਟੇ ਗਏ, 40 ਦੇ ਕਰੀਬ ਬਿਜਲੀ ਦੇ ਟਰਾਂਸਫ਼ਾਰਮਰ ਧਰਤੀ 'ਤੇ ਡਿਗ ਪਏ ਅਤੇ ਸੈਂਕੜੇ ਹੀ ਬਿਜਲੀ ਦੇ ਖੰਭੇ ਟੱੁਟ ਕੇ ਡਿੱਗਣ ਨਾਲ ਜਨ ਜੀਵਨ ...

ਪੂਰੀ ਖ਼ਬਰ »

ਭਦੌੜ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਚੁਣੇ ਅਹੁਦੇਦਾਰਾਂ ਦਾ ਪਾਰਟੀ ਆਗੂਆਂ ਵਲੋਂ ਸਨਮਾਨ

ਭਦੌੜ, 13 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਕੁਲਵੰਤ ਸਿੰਘ ਕੀਤੂ ਅਤੇ ਹਲਕਾ ਇੰਚਾਰਜ ਐਡਵੋਕੇਟ ਸਤਨਾਮ ਸਿੰਘ ਰਾਹੀ ਦੀਆਂ ਸਿਫ਼ਾਰਸ਼ਾਂ ਉੱਪਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੀਤੀਆਂ ...

ਪੂਰੀ ਖ਼ਬਰ »

ਪੁਲ ਨਜ਼ਦੀਕ ਹਾਦਸਿਆਂ ਦਾ ਕਾਰਨ ਬਣ ਰਹੀ ਸੜਕ ਦੀ ਮੁਰੰਮਤ ਦੀ ਮੰਗ

ਧਨੌਲਾ, 13 ਜੂਨ (ਜਤਿੰਦਰ ਸਿੰਘ ਧਨੌਲਾ)-ਵੇਅਰ ਹਾਊਸ ਗੋਦਾਮ ਦੇ ਨੇੜੇ ਬਰਨਾਲੇ ਤੋਂ ਵਾਪਸ ਧਨੌਲੇ ਪਰਤਦੇ ਸਮੇਂ, ਨਵਾਂ ਬਣਾਇਆ ਪੁਲ ਲੰਘਦੇ ਸਾਰ ਸੜਕ 'ਚ ਡੂੰਘੇ ਟੋਏ ਬਣ ਗਏ ਹਨ | ਸੈਂਕੜੇ ਗੱਡੀਆਂ ਦੇ ਬੰਪਰ ਇੱਥੋਂ ਲੰਘਣ ਸਮੇਂ ਟੱੁਟ ਚੱੁਕੇ ਹਨ ਤੇ ਕਈ ਮੋਟਰਸਾਈਕਲ ...

ਪੂਰੀ ਖ਼ਬਰ »

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਦਾ ਸਮਰ ਕੈਂਪ ਸਮਾਪਤ

ਮਹਿਲ ਕਲਾਂ, 13 ਜੂਨ (ਤਰਸੇਮ ਸਿੰਘ ਚੰਨਣਵਾਲ)-ਉੱਘੀ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਕੂਲ ਪਿ੍ੰਸੀਪਲ ਡਾ: ਹਿਮਾਂਸ਼ੂ ਦੱਤ ਦੀ ਅਗਵਾਈ ਹੇਠ ਸਕੂਲ ਵਿਚ ਸੱਤ ਦਿਨਾਂ ਲਗਾਏ ਸਮਰ ਕੈਂਪ ਨੰੂ ਅੱਜ ਸਮਾਪਤ ਕਰ ਦਿੱਤਾ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਕਾਂਗਰਸੀ ਆਗੂ ਗੁਰਦੀਪ ਸਿੰਘ ਦੀਵਾਨਾ ਵਲੋਂ ਖਿਡਾਰੀਆਂ ਨੂੰ ਕ੍ਰਿਕਟ ਕਿੱਟ ਭੇਟ

ਟੱਲੇਵਾਲ, 13 ਜੂਨ (ਸੋਨੀ ਚੀਮਾ)-ਮੌਜੂਦਾ ਸਮੇਂ ਵਿਚ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਰਹਿਤ ਰਹਿ ਕੇ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ | ਇਹ ਸ਼ਬਦ ਗੁਰਦੀਪ ਸਿੰਘ ਦੀਵਾਨਾ ਸੀਨੀਅਰ ਕਾਂਗਰਸੀ ਆਗੂ ਨੇ ਪਿੰਡ ਦੀਵਾਨਾ ਦੀ ਕਿ੍ਕਟ ਟੀਮ ਦੇ ਨੌਜਵਾਨਾਂ ਨੂੰ ਆਪਣੇ ...

ਪੂਰੀ ਖ਼ਬਰ »

ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ

ਬਰਨਾਲਾ, 13 ਜੂਨ (ਅਸ਼ੋਕ ਭਾਰਤੀ)-ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਖ਼ਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਐਸੋਸੀਏਸ਼ਨ ਦੇ ਦਫ਼ਤਰ ਬਰਨਾਲਾ ਵਿਖੇ ਹੋਈ | ਮੀਟਿੰਗ ਦੌਰਾਨ ਬਖ਼ਸ਼ੀਸ਼ ਸਿੰਘ ਨੇ ਕਿਹਾ ਕਿ 6 ਜੂਨ ਨੂੰ ਜੁਆਇੰਟ ਫ਼ਰੰਟ ਦੀ ਸੂਬਾ ਪੱਧਰੀ ਮੀਟਿੰਗ ਸਿਹਤ ਮੰਤਰੀ ਪੰਜਾਬ ਸ੍ਰੀ ਬ੍ਰਹਮ ਮਹਿੰਦਰਾ ਨਾਲ ਹੋਈ ਸੀ | ਜਿਸ ਵਿਚ ਪੈਨਸ਼ਨਰਾਂ ਦੇ ਮੈਡੀਕਲ ਬਿੱਲਾਂ ਦੀ ਅਦਾਇਗੀ ਲਈ ਮੰਤਰੀ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਦਾਇਗੀਆਂ ਲਈ ਹਦਾਇਤ ਜਾਰੀ ਕਰ ਦਿੱਤੀ ਹੈ | ਰਹਿੰਦੀਆਂ ਮੰਗਾਂ ਲਈ ਜੂਨ ਮਹੀਨੇ ਵਿਚ ਮੀਟਿੰਗਾਂ ਕਰ ਕੇ ਨਿਪਟਾਰਾ ਕਰਨ ਲਈ ਕਿਹਾ ਹੈ | ਅਗਲੀ ਮੀਟਿੰਗ ਦੀ ਤਿਆਰੀ ਲਈ ਜੁਆਇੰਟ ਫ਼ਰੰਟ ਵਲੋਂ 14 ਜੂਨ ਨੂੰ ਲੁਧਿਆਣਾ ਵਿਖੇ ਮੀਟਿੰਗ ਕੀਤੀ ਜਾਵੇਗੀ | ਇਸ ਮੌਕੇ ਗਿਆਨ ਸਿੰਘ ਵਜੀਦਕੇ, ਪ੍ਰੇਮ ਚੰਦ ਹੰਡਿਆਇਆ, ਗੁਰਨਾਮ ਸਿੰਘ ਭੱਠਲ, ਸੁਭਾਸ਼ ਚੰਦ, ਬਚਨ ਦਾਸ ਅੱਤਰੀ, ਸੁਖਦੇਵ ਸਿੰਘ ਜੋਧਪੁਰ, ਦਰਸ਼ਨ ਸਿੰਘ, ਜਗਵੰਤ ਸਿੰਘ ਜੱਗਾ, ਹਰਚਰਨ ਸਿੰਘ, ਕ੍ਰਿਪਾਲਇੰਦਰ ਸਿੰਘ ਰਾਹੀ, ਹੀਰਾ ਸਿੰਘ ਲਾਲ ਆਦਿ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਪੰਜਾਬ 'ਚ 'ਆਪ' ਦਾ ਕੋਈ ਵਜੂਦ ਨਹੀਂ-ਢੀਂਡਸਾ

ਮਹਿਲ ਕਲਾਂ, 13 ਜੂਨ (ਤਰਸੇਮ ਸਿੰਘ ਚੰਨਣਵਾਲ)-ਸ਼ੋ੍ਰਮਣੀ ਅਕਾਲੀ ਦਲ ਅਤੇ ਕਾਂਗਰਸ ਦੀ ਨੁਕਤਾ ਚੀਨੀ ਕਰ ਕੇ ਨੈਗੇਟਿਵ ਏਜੰਡੇ ਨਾਲ ਪੰਜਾਬ 'ਚ ਪਾਣੀ ਦੇ ਬੁਲਬੁਲੇ ਦੀ ਤਰ੍ਹਾਂ ਅੱਗੇ ਆਈ ਆਮ ਆਦਮੀ ਪਾਰਟੀ ਦਾ ਹੁਣ ਪੰਜਾਬ ਵਿਚ ਕੋਈ ਵਜੂਦ ਨਹੀਂ ਰਿਹਾ | ਗੁਰਦਾਸਪੁਰ ਦੀ ...

ਪੂਰੀ ਖ਼ਬਰ »

ਡੀ. ਐਸ. ਪੀ. ਨੇ ਕੀਤੀ ਸਾਂਝ ਕੇਂਦਰ ਦੀ ਕਮੇਟੀ ਨਾਲ ਮੀਟਿੰਗ

ਤਪਾ ਮੰਡੀ 13, ਜੂਨ (ਵਿਜੇ ਸ਼ਰਮਾ)-ਪੁਲਿਸ ਜ਼ਿਲ੍ਹਾ ਮੁਖੀ ਦੀਆਂ ਹਦਾਇਤਾਂ ਮੁਤਾਬਿਕ ਮੈਟਰੋਮੋਰੀਅਲ ਝਗੜਿਆਂ ਸਬੰਧੀ ਸਾਂਝ ਕੇਂਦਰ 'ਚ ਸਬ-ਡਵੀਜ਼ਨ ਦੇ ਡੀ.ਐਸ.ਪੀ ਅੱਛਰੂ ਰਾਮ ਸ਼ਰਮਾ ਨੇ ਸਾਂਝ ਕੇਂਦਰ ਦੀ ਕਮੇਟੀ ਅਤੇ ਅਤੇ ਸਟਾਫ਼ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਇਸ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਵਲੋਂ ਤਰਨਪ੍ਰੀਤ ਕੌਰ ਦਾ ਵਿਸ਼ੇਸ਼ ਸਨਮਾਨ

ਮਹਿਲ ਕਲਾਂ, 13 ਜੂਨ (ਅਵਤਾਰ ਸਿੰਘ ਅਣਖੀ)-ਗ਼ਦਰੀ ਸ਼ਹੀਦ ਰਹਿਮਤ ਅਲੀ ਵਜੀਦਕੇ ਦੇ ਜੱਦੀ ਪਿੰਡ ਵਜੀਦਕੇ ਖ਼ੁਰਦ ਦੇ ਇਕ ਗੁਰਸਿੱਖ ਕਿਸਾਨ ਪਰਿਵਾਰ ਨਾਲ ਸਬੰਧਤ ਸੀ.ਬੀ.ਐਸ.ਈ. 10ਵੀਂ ਦੀ ਪ੍ਰੀਖਿਆ ਵਿਚੋਂ ਦੇਸ਼ ਭਰ ਵਿਚੋਂ ਤੀਜਾ ਸਥਾਨ ਪ੍ਰਾਪਤ ਕਰਨ ਦਾ ਮਾਣ ਪ੍ਰਾਪਤ ਕਰਨ ...

ਪੂਰੀ ਖ਼ਬਰ »

ਪਾਬੰਦੀਆਂ ਦੇ ਹੁਕਮ ਜਾਰੀ

ਬਰਨਾਲਾ, 13 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀ ਧਰਮ ਪਾਲ ਗੁਪਤਾ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਪੁਰਸ਼ਾਂ ਦੁਆਰਾ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਬਰਨਾਲਾ, 13 ਜੂਨ (ਅਸ਼ੋਕ ਭਾਰਤੀ)-ਕਿੰਗਜ਼ ਗਰੁੱਪ ਆਫ਼ ਇੰਸਟੀਚਿਊਟ ਬਰਨਾਲਾ ਦੇ ਬੀ.ਐਸ.ਸੀ. ਨਾਨ-ਮੈਡੀਕਲ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਬੀ.ਐਸ.ਸੀ. ਨਾਨ-ਮੈਡੀਕਲ ਦੇ ਇੰਚਾਰਜ ਮੈਡਮ ਸੰਦੀਪ ਕੌਰ ਬਾਜਵਾ, ਅਸਿਸਟੈਂਟ ਪ੍ਰੋਫੈਸਰ ਗੁਰਸੇਵਕ ...

ਪੂਰੀ ਖ਼ਬਰ »

ਪੰਜਾਬੀ ਲੋਕ-ਨਾਚਾਂ ਦੀ ਵਰਕਸ਼ਾਪ 15 ਤੋਂ

ਬਰਨਾਲਾ, 13 ਜੂਨ (ਅਸ਼ੋਕ ਭਾਰਤੀ)-ਐਸ.ਐਸ.ਡੀ. ਕਾਲਜ ਬਰਨਾਲਾ ਵਿਖੇ ਪੰਜਾਬ ਦੇ ਪ੍ਰਸਿੱਧ ਲੋਕ-ਨਾਚਾਂ ਦੀ ਮੁਫ਼ਤ ਵਰਕਸ਼ਾਪ 15 ਜੂਨ ਨੂੰ ਲਗਾਈ ਜਾ ਰਹੀ ਹੈ¢ ਇਹ ਜਾਣਕਾਰੀ ਕਾਲਜ ਪਿ੍ੰਸੀਪਲ ਡਾ: ਬਲਵਿੰਦਰ ਸਿੰਘ ਗਿੱਲ ਨੇ ਦਿੱਤੀ ਤੇ ਦੱਸਿਆ ਕਿ ਪੰਜਾਬ ਦੇ ਪ੍ਰਸਿੱਧ ਲੋਕ ...

ਪੂਰੀ ਖ਼ਬਰ »

ਕੇਂਦਰ ਸਰਕਾਰ ਿਖ਼ਲਾਫ਼ ਪਿੰਡ ਪੱਧਰ 'ਤੇ ਮੁਜ਼ਾਹਰੇ ਤੇ ਪੁਤਲੇ ਫੂਕਣ ਦਾ ਪ੍ਰੋਗਰਾਮ 21 ਤੱਕ

ਸ਼ਹਿਣਾ, 13 ਜੂਨ (ਸੁਰੇਸ਼ ਗੋਗੀ)-ਕੇਂਦਰ ਸਰਕਾਰ ਵਿਰੁੱਧ ਦੇਸ਼ ਵਿਚ ਵਧੀ ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਨੂੰ ਲੈ ਕੇ 14 ਜੂਨ ਤੋਂ 21 ਜੂਨ ਤੱਕ ਹਲਕੇ ਦੇ ਹਰ ਪਿੰਡ ਵਿਚ ਕਾਂਗਰਸੀ ਵਰਕਰਾਂ ਅਤੇ ਆਗੂਆਂ ਵਲੋਂ ਮੁਜ਼ਾਹਰੇ ਕਰਨ ਅਤੇ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜਨ ...

ਪੂਰੀ ਖ਼ਬਰ »

ਦੁੱਧ ਤੋਂ ਤਿਆਰ ਵਸਤਾਂ ਉੱਪਰ ਲਗਾਈ ਪਾਬੰਦੀ ਦਾ ਹਲਵਾਈ ਯੂਨੀਅਨ ਵਲੋਂ ਵਿਰੋਧ

ਬਰਨਾਲਾ, 13 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵਲੋਂ ਧਾਰਾ 144 ਤਹਿਤ 10 ਜੁਲਾਈ 2018 ਤੱਕ ਦੁੱਧ ਤੋਂ ਤਿਆਰ ਹੋਣ ਵਾਲੀ ਵਸਤੂਆਂ ਉੱਪਰ ਲਗਾਈ ਰੋਕ ਦਾ ਜ਼ਿਲ੍ਹਾ ਹਲਵਾਈ ਯੂਨੀਅਨ ਵਲੋਂ ਵਿਰੋਧ ਕੀਤਾ ਗਿਆ | ਯੂਨੀਅਨ ਦੇ ਚੇਅਰਮੈਨ ਸ੍ਰੀ ਕੁਲਦੀਪ ...

ਪੂਰੀ ਖ਼ਬਰ »

ਤੇਲ ਦੀਆਂ ਕੀਮਤਾਂ ਦੇ ਵਾਧੇ ਨੂੰ ਲੈ ਕੇ ਮੋਦੀ ਸਰਕਾਰ ਿਖ਼ਲਾਫ਼ ਕਾਂਗਰਸ ਕਰੇਗੀ ਰੋਸ ਮੁਜ਼ਾਹਰੇ-ਮੱਖਣ ਸ਼ਰਮਾ

ਤਪਾ ਮੰਡੀ, 13 ਜੂਨ (ਵਿਜੇ ਸ਼ਰਮਾ)-ਸੂਬੇ ਦੀ ਕੈਪਟਨ ਸਰਕਾਰ ਨੇ ਆਪਣੇ ਸਵਾ ਸਾਲ 'ਚ ਸੂਬੇ ਦੀ ਜਨਤਾ ਲਈ ਲੋਕ ਭਲਾਈ ਸਕੀਮਾਂ ਅਤੇ ਇਕ ਲੱਖ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਹਨ ਤਾਂ ਜੋ ਸੂਬੇ ਵਿਚੋਂ ਬੇਰੁਜ਼ਗਾਰੀ ਨੂੰ ਖ਼ਤਮ ਕੀਤਾ ਜਾ ਸਕੇ | ਇਹ ਸ਼ਬਦ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਜੇਲ੍ਹ ਕੈਂਪ ਕੋਰਟ ਲਗਾਇਆ

ਬਰਨਾਲਾ, 13 ਜੂਨ (ਗੁਰਪ੍ਰੀਤ ਸਿੰਘ ਲਾਡੀ)-ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ, ਨਵੀਂ ਦਿੱਲੀ ਅਤੇ ਪੰਜਾਬ ਲੀਗਲ ਸਰਵਿਸਿਜ਼ ਅਥਾਰਿਟੀ, ਮੋਹਾਲੀ ਦੀਆਂ ਹਦਾਇਤਾਂ ਅਤੇ ਇੰਚਾਰਜ ਜ਼ਿਲ੍ਹਾ ਅਤੇ ਸੈਸ਼ਨ ਜੱਜ ਬਰਨਾਲਾ ਸ਼੍ਰੀਮਤੀ ਰਾਮੇਸ਼ ਕੁਮਾਰੀ ਦੇ ...

ਪੂਰੀ ਖ਼ਬਰ »

ਮਾਣ ਸਤਿਕਾਰ ਦੇਣ ਦੇ ਭਰੋਸੇ ਉਪਰੰਤ ਮਹਿਲ ਕਲਾਂ 'ਚ ਪੱਤਰਕਾਰ ਭਾਈਚਾਰੇ ਨੇ ਰੋਸ ਪ੍ਰਦਰਸ਼ਨ ਨੂੰ ਕੀਤਾ ਰੱਦ

ਮਹਿਲ ਕਲਾਂ, 13 ਜੂਨ (ਤਰਸੇਮ ਸਿੰਘ ਚੰਨਣਵਾਲ)-ਆਮ ਆਦਮੀ ਪਾਰਟੀ ਦੇ ਸੂਬਾ ਆਗੂ ਅਤੇ ਸ਼ੈਲੀ ਯਾਦਗਾਰੀ ਪੈੱ੍ਰਸ ਕਲੱਬ ਮਹਿਲ ਕਲਾਂ ਦੇ ਪੱਤਰਕਾਰਾਂ ਵਿਚਕਾਰ ਪਿਛਲੇ ਕਈ ਦਿਨਾਂ ਤੋਂ ਚਲਦਾ ਆ ਰਿਹਾ ਵਿਵਾਦ ਅੱਜ ਉਸ ਸਮੇਂ ਖ਼ਤਮ ਹੋ ਗਿਆ ਜਦੋਂ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਧਾਨਕ ਧਰਮਸ਼ਾਲਾ ਵੈੱਲਫੇਅਰ ਕਮੇਟੀ ਬਰਨਾਲਾ ਦੀ ਚੋਣ ਹੋਈ

ਬਰਨਾਲਾ, 13 ਜੂਨ (ਅਸ਼ੋਕ ਭਾਰਤੀ)-ਧਾਨਕ ਧਰਮਸ਼ਾਲਾ ਵੈਲਫੇਅਰ ਕਮੇਟੀ ਬਰਨਾਲਾ ਦੀ ਮੀਟਿੰਗ ਧਾਨਕ ਧਰਮਸ਼ਾਲਾ ਬਰਨਾਲਾ ਵਿਖੇ ਹੋਈ | ਜਿਸ ਵਿਚ ਧਾਨਕ ਸਮਾਜ ਭਾਈਚਾਰੇ ਤੇ ਪਤਵੰਤੇ ਸੱਜਣਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਕਮੇਟੀ ਦੇ ਮੌਜੂਦਾ ਮੈਂਬਰਾਂ ਸ੍ਰੀ ਬਲਰਾਜ ...

ਪੂਰੀ ਖ਼ਬਰ »

ਢਿੱਲੋਂ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਦੇ ਹੌ ਾਸਲੇ ਬੁਲੰਦ-ਮੌੜ

ਮਹਿਲ ਕਲਾਂ, 13 ਜੂਨ (ਅਵਤਾਰ ਸਿੰਘ ਅਣਖੀ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ 'ਚ ਜ਼ਿਲ੍ਹਾ ਬਰਨਾਲਾ ਦੇ ਤਿੰਨਾਂ ਵਿਧਾਨ ਸਭਾ ਹਲਕਿਆਂ 'ਚ ਕੰਮ ਕਰਦੇ ਕਾਂਗਰਸੀ ਵਰਕਰਾਂ ਦੇ ਹੌਸਲੇ ਪੂਰੀ ਤਰ੍ਹਾਂ ਬੁਲੰਦ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਸਕੂਲ ਦੇ ਅੱਗੇ ਗੰਦਾ ਪਾਣੀ ਖੜ੍ਹਨ ਕਾਰਨ ਰਾਹਗੀਰ ਪ੍ਰੇਸ਼ਾਨ

ਹੰਡਿਆਇਆ, 13 ਜੂਨ (ਗੁਰਜੀਤ ਸਿੰਘ ਖੱੁਡੀ)-ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਹੰਡਿਆਇਆ ਨਿਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੰਡਿਆਇਆ ਦੇ ਮੱੁਖ ਗੇਟ ਦੇ ਅੱਗੇ ਗਲੀਆਂ-ਨਾਲੀਆਂ ਦਾ ਗੰਦਾ ਪਾਣੀ 3-4 ...

ਪੂਰੀ ਖ਼ਬਰ »

ਸੁਖਵਿੰਦਰ ਸਿੰਘ ਭੰਡਾਰੀ 'ਖੱਤਰੀ ਗੌਰਵ ਪੁਰਸਕਾਰ' ਨਾਲ ਸਨਮਾਨਿਤ

ਬਰਨਾਲਾ, 13 ਜੂਨ (ਅਸ਼ੋਕ ਭਾਰਤੀ)-ਆਲ ਇੰਡੀਆ ਖੱਤਰੀ ਸਭਾ ਅਤੇ ਪੰਜਾਬ ਪ੍ਰਦੇਸ਼ ਖੱਤਰੀ ਸਭਾ ਵਲੋਂ ਆਯੋਜਿਤ ਸਨਮਾਨ ਸਮਾਰੋਹ ਦੌਰਾਨ ਆਲ ਇੰਡੀਆ ਖੱਤਰੀ ਸਭਾ ਦੇ ਪ੍ਰਧਾਨ ਨਰੇਸ਼ ਸਹਿਗਲ, ਜਨਰਲ ਸਕੱਤਰ ਵਿਜੇ ਧੀਰ ਮੋਗਾ, ਰਮਨ ਬਹਿਲ ਐਸ.ਐਸ.ਐਸ. ਬੋਰਡ ਦੇ ਚੇਅਰਮੈਨ, ...

ਪੂਰੀ ਖ਼ਬਰ »

ਪਿੰਡ ਸਹੌਰ ਵਿਖੇ ਸੇਵਾ ਕੇਂਦਰ ਚਾਲੂ ਰੱਖਣ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ

ਬਰਨਾਲਾ, 13 ਜੂਨ (ਗੁਰਪ੍ਰੀਤ ਸਿੰਘ ਲਾਡੀ)-ਪਿੰਡ ਸਹੌਰ ਵਿਖੇ ਪੰਜਾਬ ਸਰਕਾਰ ਚੱਲਦੇ ਸੇਵਾ ਕੇਂਦਰ ਨੂੰ ਚਾਲੂ ਰੱਖਣ ਸਬੰਧੀ ਅੱਜ ਪਿੰਡ ਸਹੌਰ, ਸਹਿਜੜਾ, ਖਿਆਲੀ ਅਤੇ ਹਮੀਦੀ ਦੇ ਮੋਹਤਬਰਾਂ ਵਲੋਂ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ ਗਿਆ | ਸਰਪੰਚ ਅਜੀਤ ਸਿੰਘ ...

ਪੂਰੀ ਖ਼ਬਰ »

ਪਾਵਰਕਾਮ ਦਫ਼ਤਰ ਅੱਗੇ ਤੀਜੇ ਦਿਨ ਵੀ ਧਰਨਾ ਜਾਰੀ

ਬਰਨਾਲਾ, 13 ਜੂਨ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਜ਼ਿਲ੍ਹਾ ਬਰਨਾਲਾ ਵਲੋਂ 16 ਘੰਟੇ ਨਿਰਵਿਘਨ ਬਿਜਲੀ ਸਪਲਾਈ ਲਈ ਪਾਵਰਕਾਮ ਦਫ਼ਤਰ ਬਰਨਾਲਾ ਵਿਖੇ ਤੀਜੇ ਦਿਨ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰ ਕੇ ਧਰਨਾ ਦਿੱਤਾ ਗਿਆ | ਇਸ ਮੌਕੇ ਆਗੂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX