ਤਾਜਾ ਖ਼ਬਰਾਂ


ਮੇਹੁਲ ਚੌਕਸੀ ਨੇ ਬੰਬੇ ਹਾਈਕੋਰਟ ਨੂੰ ਸੌਂਪਿਆ ਹਲਫ਼ਨਾਮਾ, ਕਿਹਾ- ਇਲਾਜ ਲਈ ਛੱਡਿਆ ਦੇਸ਼
. . .  10 minutes ago
ਨਵੀਂ ਦਿੱਲੀ, 17 ਜੂਨ- ਪੀ.ਐਨ.ਬੀ. ਘੋਟਾਲੇ ਦੇ ਦੋਸ਼ੀ ਮੇਹੁਲ ਚੌਕਸੀ ਨੇ ਬਿਮਾਰੀਆਂ ਦੇ ਵੇਰਵੇ ਦੇ ਨਾਲ ਬੰਬੇ ਹਾਈਕੋਰਟ ਨੂੰ ਹਲਫ਼ਨਾਮਾ ਭੇਜਿਆ ਹੈ। ਚੌਕਸੀ ਨੇ ਕਿਹਾ ਕਿ ਉਹ ਦੇਸ਼ ਨੂੰ ਛੱਡ ਕੇ ਨਹੀਂ ਭੱਜਿਆ ਸਗੋਂ ਮੈਡੀਕਲ ਇਲਾਜ ਲਈ ਦੇਸ਼ ਨੂੰ ਛੱਡਿਆ ਹੈ। ਮੇਹੁਲ ....
ਪ੍ਰਵਾਸੀ ਮਜ਼ਦੂਰ ਦੀ ਨਬਾਲਗ ਬਾਲੜੀ ਨਾਲ ਰਿਸ਼ਤੇਦਾਰ ਵੱਲੋਂ ਜਬਰ ਜਨਾਹ
. . .  25 minutes ago
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਪਿੰਡ ਰੱਲੀ ਵਿਖੇ ਰਹਿੰਦੇ ਪ੍ਰਵਾਸੀ ਮਜ਼ਦੂਰ ਦੀ ਇੱਕ ਨਬਾਲਗ ਬਾਲੜੀ ਨਾਲ ਉਸ ਦੇ ਰਿਸ਼ਤੇਦਾਰੀ 'ਚੋਂ ਇਕ ਵਿਅਕਤੀ(ਮਾਮਾ) ਵੱਲੋਂ ਜਬਰ ਜਨਾਹ ਕਰਨ ਦੀ ਖ਼ਬਰ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵਿੰਦਰ ਕੌਰ ਨੇ ....
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੇ ਬੰਗਲਾਦੇਸ਼ ਨੂੰ ਜਿੱਤ ਲਈ ਦਿੱਤਾ 322 ਦੌੜਾਂ ਦਾ ਟੀਚਾ
. . .  35 minutes ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਸੱਤਵਾਂ ਝਟਕਾ
. . .  53 minutes ago
ਸੋਸ਼ਲ ਮੀਡੀਆ 'ਤੇ ਅੱਪ ਸ਼ਬਦ ਬੋਲਣ ਵਾਲੀ ਮਹਿਲਾ ਅਕਾਲੀ ਆਗੂ 'ਤੇ ਪਰਚਾ ਦਰਜ
. . .  about 1 hour ago
ਬੰਗਾ, 17 ਜੂਨ (ਜਸਬੀਰ ਸਿੰਘ ਨੂਰਪੁਰ) - ਸੋਸ਼ਲ ਮੀਡੀਆ 'ਤੇ ਵੱਖ-ਵੱਖ ਵਰਗਾਂ ਵਿਰੁੱਧ ਪਿੰਡ ਰਹਿਪਾਂ ਦੀ ਰਹਿਣ ਵਾਲੀ ਮਹਿਲਾ ਅਕਾਲੀ ਆਗੂ ਬਲਵਿੰਦਰ ਕੌਰ ਢੀਂਡਸਾ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ਼ ਕਰ ਲਿਆ। ਬਲਵਿੰਦਰ ਕੌਰ ਢੀਂਡਸਾ ਨੇ ਸੋਸ਼ਲ ਮੀਡੀਆ ਤੇ ....
ਚੀਮਾ ਨੇ ਸਿੱਖਾਂ 'ਤੇ ਹੋ ਰਹੇ ਹਮਲਿਆਂ ਨੂੰ ਮੋਦੀ ਸਰਕਾਰ ਦੀ ਸਾਜ਼ਿਸ਼ ਦੱਸਿਆ
. . .  about 1 hour ago
ਸੰਗਰੂਰ, 17 ਜੂਨ (ਧੀਰਜ ਪਸ਼ੋਰੀਆ)- ਕੁਝ ਦਿਨ ਪਹਿਲਾਂ ਸ਼ਿਲਾਂਗ ਅਤੇ ਲੰਘੇ ਦਿਨ ਦਿੱਲੀ 'ਚ ਦੋ ਸਿੱਖਾਂ ਦੀ ਪੁਲਿਸ ਵਲੋਂ ਕੀਤੀ ਗਈ ਕੁੱਟਮਾਰ ਨੂੰ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਭਾਜਪਾ ਦੀ ਨਰਿੰਦਰ ਮੋਦੀ ਸਰਕਾਰ ਦੀ ਇੱਕ...
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਪੰਜਵਾਂ ਝਟਕਾ
. . .  about 1 hour ago
ਵੈਸਟਇੰਡੀਜ਼-ਬੰਦਲਾਦੇਸ਼ ਮੈਚ : ਵੈਸਟਇੰਡੀਜ਼ ਨੂੰ ਲੱਗਾ ਚੌਥਾ ਝਟਕਾ
. . .  about 1 hour ago
ਟੈਂਪੂ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  about 1 hour ago
ਫ਼ਤਿਹਗੜ੍ਹ ਸਾਹਿਬ, 17 ਜੂਨ (ਅਰੁਣ ਆਹੂਜਾ)- ਸਰਹਿੰਦ ਦੇ ਸ਼ਮਸ਼ੇਰ ਨਗਰ ਚੌਂਕ ਵਿਖੇ ਹੋਏ ਇੱਕ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ। ਇਹ ਸੜਕ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਚੰਡੀਗੜ੍ਹ ਦਿਸ਼ਾ ਤੋਂ ਆ ਰਹੇ ਛੋਟੇ ਟੈਂਪੂ ਨੂੰ ....
ਅਜਨਾਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ
. . .  about 1 hour ago
ਅਜਨਾਲਾ, 17 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ ਥਾਣੇ ਦੇ ਬਾਹਰ ਇੱਕ ਸਿੱਖ ਟੈਂਪੂ ਚਾਲਕ ਅਤੇ ਉਸ ਦੇ ਪੁੱਤਰ ਦੀ ਦਿੱਲੀ ਪੁਲਿਸ ਵੱਲੋਂ ਕੀਤੀ ਬੇਤਹਾਸ਼ਾ ਕੁੱਟਮਾਰ ਅਤੇ ਉਸ ਨੂੰ ਸੜਕ ਤੇ ਧੂਹ-ਧੂਹ ਕੇ ਥਾਣੇ ਲਿਜਾਉਣ ਦੇ ਰੋਸ ਵਜੋਂ ਵੱਖ-....
ਝੋਨਾ ਲਾਉਂਦੇ ਸਮੇਂ ਗਰਮੀ ਲੱਗਣ ਕਾਰਨ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ
. . .  about 1 hour ago
ਤਪਾ ਮੰਡੀ, 17 ਜੂਨ (ਪ੍ਰਵੀਨ ਗਰਗ)- ਸਥਾਨਕ ਇਲਾਕੇ 'ਚ ਝੋਨਾ ਲਾਉਣ ਸਮੇਂ ਗਰਮੀ ਲੱਗਣ ਕਾਰਨ ਇੱਕ 70 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਸਰਬਜੀਤ ਸਿੰਘ ਨੇ ਦੱਸਿਆ ਕਿ...
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 193/3
. . .  about 1 hour ago
ਨਸ਼ਿਆਂ ਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਲਿਪਤ ਪੁਲਿਸ ਦੇ 11 ਮੁਲਾਜ਼ਮ ਮੁਅੱਤਲ
. . .  about 1 hour ago
ਪਟਿਆਲਾ, 17 ਜੂਨ (ਗੁਰਪ੍ਰੀਤ ਸਿੰਘ ਚੱਠਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ 'ਚ ਨਸ਼ਿਆਂ ਤੇ ਭ੍ਰਿਸ਼ਟਾਚਾਰ ਨੂੰ ਜੜੋ ਖ਼ਤਮ ਕਰਨ ਲਈ ਵਿੱਢੀ ਵਿਆਪਕ ਮੁਹਿੰਮ ਤਹਿਤ ਅੱਜ ਪਟਿਆਲਾ ਦੇ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਨੇ ਸਖ਼ਤ ....
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਵਿਅਕਤੀ ਨੇ ਸਿਰ 'ਚ ਮਾਰੀ ਗੋਲੀ, ਹਾਲਤ ਗੰਭੀਰ
. . .  about 2 hours ago
ਮੋਗਾ, 17 ਜੂਨ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ)- ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਨੇ ਆਪਣੇ ਘਰ ਦੇ ਲਾਇਸੈਂਸੀ ਅਸਲੇ ਨਾਲ ਆਪਣੇ ਸਿਰ 'ਚ ਗੋਲੀ ਮਾਰ ਲਈ। ਗੰਭੀਰ ਹਾਲਤ 'ਚ ਉਸ ਨੂੰ ਸਿਵਲ ਹਸਪਤਾਲ ਮੋਗਾ ਲਿਆਂਦਾ ਗਿਆ ਜਿੱਥੇ ...
31 ਓਵਰਾਂ ਤੋਂ ਬਾਅਦ ਵੈਸਟਇੰਡੀਜ਼ 156/2
. . .  about 2 hours ago
ਸਿੱਖਾਂ ਨਾਲ ਕੁੱਟਮਾਰ ਦੇ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਪੁਲਿਸ ਕਮਿਸ਼ਨਰ ਕੋਲੋਂ ਮੰਗੀ ਰਿਪੋਰਟ
. . .  about 2 hours ago
ਦਿੱਲੀ ਪੁਲਿਸ ਵਲੋਂ ਦੋ ਸਿੱਖਾਂ ਨਾਲ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਪਾਕਿ ਸਿੱਖਾਂ 'ਚ ਰੋਸ
. . .  about 2 hours ago
ਸ਼੍ਰੋਮਣੀ ਕਮੇਟੀ ਵੱਲੋਂ ਮਾਮਲੇ ਸਬੰਧੀ ਦੇਸ਼ ਦੇ ਗ੍ਰਹਿ ਸਕੱਤਰ ਨੂੰ ਲਿਖਿਆ ਪੱਤਰ
. . .  about 2 hours ago
ਬਿਹਾਰ 'ਚ 22 ਜੂਨ ਤੱਕ ਸਾਰੇ ਸਰਕਾਰੀ ਸਕੂਲ ਰਹਿਣਗੇ ਬੰਦ
. . .  about 2 hours ago
ਭਾਈ ਲੌਂਗੋਵਾਲ ਨੇ ਪੁਲਿਸ ਵਲੋਂ ਦੋ ਸਿੱਖਾਂ ਦੀ ਜ਼ਾਲਮਾਨਾ ਕੁੱਟਮਾਰ ਦੀ ਕੀਤੀ ਨਿੰਦਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 32 ਜੇਠ ਸੰਮਤ 550

ਕਪੂਰਥਲਾ / ਫਗਵਾੜਾ

ਕਿਸਾਨ 20 ਜੂਨ ਤੋਂ ਪਹਿਲਾਂ ਝੋਨੇ ਦੀ ਲਵਾਈ ਨਾ ਕਰਨ-ਦਵਿੰਦਰਬੀਰ ਸਿੰਘ ਚਾਹਲ

ਕਪੂਰਥਲਾ, 13 ਜੂਨ (ਵਿਸ਼ੇਸ਼ ਪ੍ਰਤੀਨਿਧ)-ਦੀ ਪਟੈਟੋ ਗਰੋਅਰ ਫਾਰਮਰ ਐਸੋਸੀਏਸ਼ਨ ਦੀ ਇਕ ਮੀਟਿੰਗ ਕਪੂਰਥਲਾ ਵਿਚ ਐਸੋਸੀਏਸ਼ਨ ਦੇ ਪ੍ਰਧਾਨ ਇੰਦਰਬੀਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਰਾਜ ਵਿਚ ਝੋਨੇ ਦੀ ਲਵਾਈ 20 ਜੂਨ ਨੂੰ ...

ਪੂਰੀ ਖ਼ਬਰ »

ਲੋਕ ਅਦਾਲਤ ਦੀ ਚੇਅਰਮੈਨ ਮੰਜੂ ਰਾਣਾ ਨੂੰ ਹਟਾਉਣ ਦਾ ਮਾਮਲਾ ਸ਼ਹਿਰ 'ਚ ਚਰਚਾ ਦਾ ਵਿਸ਼ਾ ਬਣਿਆ

ਕਪੂਰਥਲਾ, 13 ਜੂਨ (ਸਡਾਨਾ)-ਕਾਨੂੰਨੀ ਸੇਵਾਵਾਂ ਅਥਾਰਿਟੀ ਪੰਜਾਬ ਵਲੋਂ ਬੀਤੇ ਦਿਨ ਜਾਰੀ ਕੀਤੇ ਗਏ ਪੱਤਰ ਜਿਸ ਵਿਚ ਸਥਾਈ ਲੋਕ ਅਦਾਲਤ ਦੀ ਚੇਅਰਮੈਨ ਮੰਜੂ ਰਾਣਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਗਿਆ ਸੀ, ਦੀ ਅੱਜ ਸ਼ਹਿਰ ਵਿਚ ਖ਼ੂਬ ...

ਪੂਰੀ ਖ਼ਬਰ »

ਪਲਾਹੀ ਵਿਖੇ ਗੁਰਤਾਗੱਦੀ ਦਿਵਸ ਮੌਕੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਸਮਾਪਤ

ਫਗਵਾੜਾ, 13 ਜੂਨ (ਅਸ਼ੋਕ ਕੁਮਾਰ ਵਾਲੀਆ)-ਛੇਵੇਂ ਪਾਤਸ਼ਾਹੀ ਦੀ ਚਰਨ ਛੋਹ ਪ੍ਰਾਪਤ ਨਗਰੀ ਪਲਾਹੀ ਸਾਹਿਬ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੇ ਸਬੰਧ ਵਿਚ ਤਿੰਨ ਰੋਜ਼ਾ ਧਾਰਮਿਕ ਸਮਾਗਮ ਦੇ ਆਖ਼ਰੀ ਦਿਨ ਵੀ ਗੁਰੂ ਰਹਿ ਰਾਇ ਪਾਰਕ ਵਿਖੇ ...

ਪੂਰੀ ਖ਼ਬਰ »

ਡਿਫਾਲਟਰ ਕਰਜ਼ਦਾਰ ਕਿਸਾਨਾਂ ਿਖ਼ਲਾਫ਼ ਜਲਦ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ-ਮਹਿਤਾ

ਫਗਵਾੜਾ,13 ਜੂਨ (ਹਰੀਪਾਲ ਸਿੰਘ)-ਦੀ ਫਗਵਾੜਾ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਡਿਫਾਲਟਰ ਕਿਸਾਨ ਤੁਰੰਤ ਕਰਜ਼ੇ ਦੀ ਰਕਮ ਜਮਾਂ ਕਰਵਾਉਣ ਨਹੀਂ ਤਾਂ ਉਨ੍ਹਾਂ ਦੇ ਿਖ਼ਲਾਫ਼ ਬਹੁਤ ਜਲਦ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ | ਇਹ ਪ੍ਰਗਟਾਵਾ ਗੁਰਦੇਵ ...

ਪੂਰੀ ਖ਼ਬਰ »

ਚਾਈਨਾ ਡੋਰ ਵੇਚਣ, ਖ਼ਰੀਦਣ ਤੇ ਸਟੋਰ ਕਰਨ 'ਤੇ ਮੁਕੰਮਲ ਪਾਬੰਦੀ

ਕਪੂਰਥਲਾ, 13 ਜੂਨ (ਅ.ਬ.)-ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਮੁਹੰਮਦ ਤਇਅਬ ਨੇ ਧਾਰਾ 144 ਤਹਿਤ ਹੁਕਮ ਜਾਰੀ ਕਰਕੇ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਵਿਚ ਪਤੰਗਾਂ/ਗੁੱਡੀਆਂ ਡਾਉਣ ਲਈ ਸਿੰਥੈਟਿਕ/ਨਾਈਲਨ ਦੀ ਬਣੀ ਡੋਰ/ਚਾਈਨਾ ਡੋਰ ਤੇ ਸਿੰਥੈਟਿਕ ਮਾਂਝਾ ਲੱਗੀ ਡੋਰ ਨੂੰ ...

ਪੂਰੀ ਖ਼ਬਰ »

ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਖੁੱਲ੍ਹੇ 'ਚ ਸ਼ੌਚ ਨਾ ਜਾਣ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਕਪੂਰਥਲਾ, 13 ਜੂਨ (ਸਡਾਨਾ)-ਪੰਜਾਬ ਸਰਕਾਰ ਵਲੋਂ ਸਿਹਤਮੰਦ ਪੰਜਾਬ ਸਿਰਜਣ ਲਈ ਸ਼ੁਰੂ ਕੀਤੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਦੀਆਂ ਹਦਾਇਤਾਂ 'ਤੇ ਨਗਰ ਕੌਾਸਲ ਕਪੂਰਥਲਾ ਵਲੋਂ ਕਾਰਜ ਸਾਧਕ ਅਫ਼ਸਰ ਸ੍ਰੀ ਕੁਲਭੂਸ਼ਨ ਗੋਇਲ ਦੀ ਅਗਵਾਈ ਹੇਠ ਲੋਕਾਂ ਨੂੰ ਖੁੱਲ੍ਹੇ ਵਿਚ ਸ਼ੌਚ ਨਾ ਜਾਣ ਸਬੰਧੀ ਜਾਗਰੂਕਤਾ ਮੁਹਿੰਮ ਚਲਾਈ ਗਈ | ਇਸ ਦੌਰਾਨ ਟੀਮ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਜਾ ਕੇ ਲੋਕਾਂ ਨੂੰ ਖੁੱਲ੍ਹੇ ਵਿਚ ਸ਼ੌਚ ਜਾਣ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਜਾਣੂ ਕਰਵਾਇਆ ਅਤੇ ਫ਼ਲੱਸ਼ ਦੀ ਵਰਤੋਂ ਲਈ ਪ੍ਰੇਰਿਤ ਕੀਤਾ | ਇਸ ਟੀਮ ਵੱਲੋਂ ਸ਼ੇਖੂਪੁਰ ਰੋਡ, ਮੱਛਰ ਕਲੋਨੀ, ਦਾਣਾ ਮੰਡੀ, ਸਬਜ਼ੀ ਮੰਡੀ ਅਤੇ ਰੇਲਵੇ ਸਟੇਸ਼ਨ ਦੇ ਲਾਗਲੇ ਇਲਾਕਿਆਂ ਵਿਚ ਝੁੱਗੀ-ਝੌਾਪੜੀ ਵਾਲਿਆਂ ਨੂੰ ਜਾਗਰੂਕ ਕੀਤਾ ਗਿਆ | ਇਸ ਦੌਰਾਨ ਸ੍ਰੀ ਕੁਲਭੂਸ਼ਨ ਗੋਇਲ ਨੇ ਦੱਸਿਆ ਕਿ ਨਗਰ ਕੌਾਸਲ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫਲ ਬਣਾਉਣ ਲਈ ਇਕ ਵਿਸ਼ਾਲ ਕਾਰਜ ਯੋਜਨਾ ਉਲੀਕੀ ਗਈ ਹੈ, ਜਿਸ ਤਹਿਤ ਪੂਰੇ ਸਾਲ ਦੌਰਾਨ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਨਗਰ ਕੌਾਸਲ ਵਲੋਂ ਪਹਿਲਾਂ ਤੋਂ ਹੀ ਸਵੱਛ ਭਾਰਤ ਮਿਸ਼ਨ ਤਹਿਤ ਲੋਕਾਂ ਨੂੰ ਹਵਾ, ਪਾਣੀ ਅਤੇ ਮਿੱਟੀ ਨੂੰ ਸਵੱਛ ਰੱਖਣ ਲਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਸਾਡਾ ਵਾਤਾਵਰਨ ਸ਼ੁੱਧ ਰਹਿ ਸਕੇ | ਇਸ ਮੌਕੇ ਸੈਨੇਟਰੀ ਇੰਸਪੈਕਟਰ ਸ. ਜੁਗਰਾਜ ਸਿੰਘ, ਸ੍ਰੀ ਸੰਜੀਵ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

10 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀ ਗਿ੍ਫ਼ਤਾਰ

ਫਗਵਾੜਾ, 13 ਜੂਨ (ਹਰੀਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ 10 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਐਸ.ਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਥਾਣਾ ਸਿਟੀ ਦੇ ਐਸ.ਐਚ.ਓ ਜਤਿੰਦਰਜੀਤ ਸਿੰਘ ਅਤੇ ਚੌਾਕੀ ਇੰਚਾਰਜ ਇੰਡਸਟਰੀਅਲ ...

ਪੂਰੀ ਖ਼ਬਰ »

ਸੋਮ ਪ੍ਰਕਾਸ਼ ਕੈਂਥ ਵਲੋਂ ਫਗਵਾੜਾ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਇਫ਼ਤਾਰ ਪਾਰਟੀ ਦਿੱਤੀ

ਫਗਵਾੜਾ, 13 ਜੂਨ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਸ੍ਰੀ ਸੋਮ ਪ੍ਰਕਾਸ਼ ਕੈਂਥ ਵੱਲੋਂ ਫਗਵਾੜਾ ਦੇ ਇਕ ਨਿੱਜੀ ਹੋਟਲ ਵਿਚ 27 ਵੇਂ ਰੋਜ਼ੇ 'ਤੇ ਸਮੂਹ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਇਫ਼ਤਾਰ ਪਾਰਟੀ ਦਿੱਤੀ ਗਈ ਅਤੇ ਹਾਜ਼ਰ ਸਮੂਹ ਮੁਸਲਿਮ ...

ਪੂਰੀ ਖ਼ਬਰ »

ਅਕਾਲੀ ਦਲ ਦੀ ਕੌਾਸਲਰ ਸਮੇਤ ਦੋ ਵਿਰੁੱਧ ਧੋਖਾਧੜੀ ਦਾ ਕੇਸ ਦਰਜ

ਸੁਲਤਾਨਪੁਰ ਲੋਧੀ, 13 ਜੂਨ (ਨਰੇਸ਼ ਹੈਪੀ, ਥਿੰਦ)-ਸਰਕਾਰੀ ਜ਼ਮੀਨ ਵੇਚਣ ਦੇ ਕਥਿਤ ਦੋਸ਼ ਹੇਠ ਸਥਾਨਕ ਪੁਲਿਸ ਨੇ ਇਕ ਮਹਿਲਾ ਕੌਾਸਲਰ ਸਮੇਤ 2 ਲੋਕਾਂ 'ਤੇ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਸੁਲਤਾਨਪੁਰ ਲੋਧੀ ਸਰਬਜੀਤ ਸਿੰਘ ਨੇ ਦੱਸਿਆ ਕਿ ਵਾਰਡ ਨੰਬਰ 11 ਦੇ ਮੁਹੱਲਾ ਸੈਯਦਾਂ ...

ਪੂਰੀ ਖ਼ਬਰ »

ਆਪ ਵਿਧਾਇਕ ਮੀਤ ਹੇਅਰ ਨੇ ਪਾਰਟੀ ਦੇ ਨਾਰਾਜ਼ ਆਗੂ ਲਾਇਨ ਹਰੀਸ਼ ਬੰਗਾ ਨਾਲ ਕੀਤੀ ਮੁਲਾਕਾਤ

ਫਗਵਾੜਾ, 13 ਜੂਨ (ਤਰਨਜੀਤ ਸਿੰਘ ਕਿੰਨੜਾ)-ਆਮ ਆਦਮੀ ਪਾਰਟੀ ਯੂਥ ਵਿੰਗ ਇੰਚਾਰਜ ਅਤੇ ਹਲਕਾ ਬਰਨਾਲਾ ਦੇ ਵਿਧਾਇਕ ਮੀਤ ਹੇਅਰ ਅਤੇ ਮਨਜਿੰਦਰ ਸਿੰਘ ਸਿੱਧੂ ਯੂਥ ਪ੍ਰਧਾਨ ਪੰਜਾਬ ਨੇ ਫਗਵਾੜਾ ਪੁੱਜ ਕੇ ਪਾਰਟੀ ਤੋਂ ਨਾਰਾਜ਼ ਚਲ ਰਹੇ ਆਗੂ ਲਾਇਨ ਹਰੀਸ਼ ਬੰਗਾ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਵੈ ਸਹਾਈ ਗਰੁੱਪਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ-ਭੁੱਲਰ

ਕਪੂਰਥਲਾ, 13 ਜੂਨ (ਵਿਸ਼ੇਸ਼ ਪ੍ਰਤੀਨਿਧ)-ਸਵੈ-ਸਹਾਈ ਗਰੁੱਪਾਂ ਨਾਲ ਸਬੰਧਿਤ ਔਰਤ ਮੈਂਬਰਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ | ਇਹ ਸ਼ਬਦ ਅਵਤਾਰ ਸਿੰਘ ਭੁੱਲਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਨਬਾਰਡ ਵਲੋਂ ਸਵੈ ਸਹਾਈ ਗਰੁੱਪਾਂ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਮੋਦੀ ਦਾ ਪੁਤਲਾ ਫੂਕਿਆ

ਨਡਾਲਾ, 13 ਜੂਨ (ਮਾਨ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਕਿਸਾਨੀ ਮੰਗਾਂ ਖ਼ਾਤਰ ਨਡਾਲਾ ਚੌਾਕ ਵਿਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਤੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...

ਪੂਰੀ ਖ਼ਬਰ »

ਮਹਿਲਾ ਕਾਂਗਰਸ ਸੁਲਤਾਨਪੁਰ ਲੋਧੀ ਦੀ ਜ਼ਰੂਰੀ ਮੀਟਿੰਗ

ਸੁਲਤਾਨਪੁਰ ਲੋਧੀ, 13 ਜੂਨ (ਨਰੇਸ਼ ਹੈਪੀ, ਥਿੰਦ)-ਮਹਿਲਾ ਕਾਂਗਰਸ ਸੁਲਤਾਨਪੁਰ ਲੋਧੀ ਦੀ ਇਕ ਜ਼ਰੂਰੀ ਮੀਟਿੰਗ ਰੇਖਾ ਅਰੋੜਾ ਦੇ ਗ੍ਰਹਿ ਮੁਹੱਲਾ ਲਲਾਰੀਆ ਵਿਖੇ ਹੋਈ ਜਿਸ ਵਿਚ ਮਹਿਲਾ ਕਾਂਗਰਸ ਦੇ ਸਕੱਤਰ ਸੁਨੀਤਾ ਧੀਰ ਉਚੇਚੇ ਤੌਰ 'ਤੇ ਪੁੱਜੇ | ਇਸ ਮੌਕੇ 'ਤੇ ...

ਪੂਰੀ ਖ਼ਬਰ »

ਬਲਾਕ ਕਾਂਗਰਸ ਹਲਕਾ ਫਗਵਾੜਾ ਦੀ ਹੋਈ ਅਹਿਮ ਮੀਟਿੰਗ

ਫਗਵਾੜਾ, 13 ਜੂਨ (ਤਰਨਜੀਤ ਸਿੰਘ ਕਿੰਨੜਾ)-ਬਲਾਕ ਕਾਂਗਰਸ ਫਗਵਾੜਾ ਦਿਹਾਤੀ ਦੀ ਇਕ ਅਹਿਮ ਮੀਟਿੰਗ ਸਥਾਨਕ ਕੇ.ਜੀ. ਰਿਜੋਰਟ ਵਿਖੇ ਹੋਈ ਜਿਸਦੀ ਪ੍ਰਧਾਨਗੀ ਦਿਹਾਤੀ ਕਾਂਗਰਸ ਬਲਾਕ ਫਗਵਾੜਾ ਦੇ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਕੀਤੀ | ਮੀਟਿੰਗ ਵਿਚ ਬਤੌਰ ...

ਪੂਰੀ ਖ਼ਬਰ »

ਓ. ਬੀ. ਸੀ. ਵਰਗ ਰਾਜਨੀਤਕ ਸ਼ਕਤੀ ਦੇ ਬਾਵਜੂਦ ਫਾਡੀ ਰਿਹਾ-ਮੱਤੇਵਾਲ

ਸੁਲਤਾਨਪੁਰ ਲੋਧੀ, 13 ਜੂਨ (ਥਿੰਦ, ਹੈਪੀ, ਸੋਨੀਆ)-ਓ.ਬੀ.ਸੀ. ਵਰਗ ਜਿਸ ਦੀ ਕਿ ਭਾਰਤ ਅੰਦਰ 55 ਫ਼ੀਸਦੀ ਦੇ ਕਰੀਬ ਆਬਾਦੀ ਹੈ ਤੇ ਸਭ ਤੋਂ ਵੱਡਾ ਵਰਗ ਹੈ ਪਰ ਰਾਜਨੀਤਿਕ ਸ਼ਕਤੀ ਦੇ ਤੌਰ 'ਤੇ ਹਮੇਸ਼ਾਂ ਹੀ ਫਾਡੀ ਰਿਹਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਫੂਲੇ ...

ਪੂਰੀ ਖ਼ਬਰ »

ਚੰਦਰ ਮੋਹਨ ਨੇ ਸੁਲਤਾਨਪੁਰ ਲੋਧੀ ਦੇ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ

ਸੁਲਤਾਨਪੁਰ ਲੋਧੀ, 13 ਜੂਨ (ਥਿੰਦ, ਹੈਪੀ, ਸੋਨੀਆ)-ਨਾਇਬ ਤਹਿਸੀਲਦਾਰ ਸੁਖਬੀਰ ਕੌਰ ਦੀ ਬਦਲੀ ਹੋ ਜਾਣ ਤੋਂ ਬਾਅਦ ਚੌਹਲਾ ਸਾਹਿਬ ਤੋਂ ਬਦਲ ਕਿ ਆਏ ਚੰਦਰ ਮੋਹਨ ਨੇ ਬਤੌਰ ਨਾਇਬ ਤਹਿਸੀਲਦਾਰ ਸੁਲਤਾਨਪੁਰ ਲੋਧੀ ਦਾ ਅਹੁਦਾ ਸੰਭਾਲ ਕਿ ਕੰਮ ਕਰਨਾ ਸ਼ੁਰੂ ਕਰਨ ਦਿੱਤਾ ਹੈ | ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਪਬਲਿਕ ਸਕੂਲ ਨੇ ਪੁਸਤਕ ਪ੍ਰੇਮੀਆਂ ਨੂੰ ਦਿੱਤੀ ਲਾਇਬ੍ਰੇਰੀ ਦੀ ਸਹੂਲਤ

ਨਡਾਲਾ, 13 ਜੂਨ (ਮਾਨ)-ਗੁਰੂ ਹਰਿਗੋਬਿੰਦ ਪਬਲਿਕ ਸਕੂਲ ਨਡਾਲਾ ਨੇ ਪੁਸਤਕ ਪ੍ਰੇਮੀਆਂ ਅਤੇ ਖੋਜਾਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਕੂਲ ਲਾਇਬ੍ਰੇਰੀ ਦੀ ਸਹੂਲਤ ਪ੍ਰਦਾਨ ਕਰਨ ਦਾ ਫ਼ੈਸਲਾ ਕੀਤਾ ਹੈ | ਸਕੂਲ ਡਾਇਰੈਕਟਰ ਡਾ: ਆਸ਼ਾ ਸਿੰਘ ਘੁੰਮਣ ਨੇ ਦੱਸਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ 17 ਨੂੰ

ਸੁਲਤਾਨਪੁਰ ਲੋਧੀ, 13 ਜੂਨ (ਥਿੰਦ, ਹੈਪੀ, ਸੋਨੀਆ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ਼ ਦੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਰਘਬੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ...

ਪੂਰੀ ਖ਼ਬਰ »

ਸੰਤ ਪ੍ਰੇਮ ਸਿੰਘ ਚੈਰੀਟੇਬਲ ਸੁਸਾਇਟੀ ਵਲੋਂ ਲੋੜਵੰਦ ਪਰਿਵਾਰ ਨੂੰ ਘਰ ਬਣਾਉਣ ਲਈ ਸੀਮੈਂਟ ਦਿੱਤਾ

ਬੇਗੋਵਾਲ, 13 ਜੂਨ (ਸੁਖਜਿੰਦਰ ਸਿੰਘ)-ਸੰਤ ਪ੍ਰੇਮ ਸਿੰਘ ਚੈਰੀਟੇਬਲ ਸੁਸਾਇਟੀ ਬੇਗੋਵਾਲ ਨੇ ਆਪਣੇ ਸਮਾਜ ਸੇਵੀ ਕੰਮਾਂ ਵਿਚ ਵਾਧਾ ਕਰਦਿਆਂ ਇਕ ਲੋੜਵੰਦ ਪਰਿਵਾਰ ਨੂੰ ਘਰ ਬਣਾਉਣ ਲਈ ਸੀਮੈਂਟ ਲੈ ਕੇ ਦਿੱਤਾ | ਇਸ ਸਬੰਧੀ ਸੁਸਾਇਟੀ ਦੇ ਬੁਲਾਰੇ ਲਵਪ੍ਰੀਤ ਸਿੰਘ ਪਿ੍ੰਸ ...

ਪੂਰੀ ਖ਼ਬਰ »

ਐਲ. ਪੀ. ਯੂ. ਨੈਸ਼ਨਲ ਐਜੂਕੇਸ਼ਨ ਐਕਸੀਲੈਂਸ ਐਵਾਰਡ ਨਾਲ ਸਨਮਾਨਿਤ

ਜਲੰਧਰ, 13 ਜੂਨ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੂੰ ਭਾਰਤ ਭਰ 'ਚ ਓਪਨ, ਡਿਸਟੈਂਸ ਅਤੇ ਆਨਲਾਈਨ ਲਰਨਿੰਗ ਲਈ ਸਰਵੋਤਮ ਯੂਨੀਵਰਸਿਟੀ ਵਜੋਂ ਨਵੀਂ ਦਿੱਲੀ 'ਚ 'ਨੈਸ਼ਨਲ ਐਜੂਕੇਸ਼ਨ ਐਕਸੀਲੈਂਸ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ | ਇਹ ਸਨਮਾਨ ...

ਪੂਰੀ ਖ਼ਬਰ »

ਖੜੇ੍ਹ ਪਾਣੀ ਨਾਲ ਟੁੱਟ ਰਹੀ ਸੜਕ ਨੂੰ ਬਚਾਉਣ ਲਈ ਲੋਕਾਂ ਨੇ ਆਪ ਮਿੱਟੀ ਪਾਈ

ਸੁਲਤਾਨਪੁਰ ਲੋਧੀ, 13 ਜੂਨ (ਥਿੰਦ, ਹੈਪੀ)-ਬੀਤੇ ਕੁਝ ਦਿਨਾਂ ਤੋਂ ਤਲਵੰਡੀ ਚੌਧਰੀਆਂ ਸੁਲਤਾਨਪੁਰ ਲੋਧੀ ਸੜਕ ਉੱਪਰ ਬਸਤੀ ਅਦਾਲਤ ਚੱਕ ਦੇ ਕੋਲ ਸ਼ਰਾਬ ਦੇ ਠੇਕੇ ਸਾਹਮਣੇ ਖੜੇ ਪਾਣੀ ਕਾਰਨ ਸੜਕ ਟੁੱਟਣੀ ਸ਼ੁਰੂ ਹੋ ਗਈ ਸੀ ਤੇ ਲੋਕਾਂ ਨੂੰ ਲੰਘਣ ਸਮੇਂ ਦਿੱਕਤਾਂ ਦਾ ...

ਪੂਰੀ ਖ਼ਬਰ »

ਉਦਯੋਗ ਸਥਾਪਿਤ ਕਰਨ ਲਈ ਬੇਰੁਜ਼ਗਾਰ ਨੌਜਵਾਨਾਂ ਨੂੰ 25 ਲੱਖ ਤੱਕ ਦਾ ਕਰਜ਼ਾ ਦਿੱਤਾ ਜਾਂਦਾ ਹੈ-ਭੁੱਲਰ

ਕਪੂਰਥਲਾ, 13 ਜੂਨ (ਅਮਰਜੀਤ ਕੋਮਲ)-ਪ੍ਰਧਾਨ ਮੰਤਰੀ ਰੁਜ਼ਗਾਰ ਸਿਰਜਣ ਪ੍ਰੋਗਰਾਮ ਤਹਿਤ ਸਰਵਿਸ ਯੂਨਿਟ ਲਗਾਉਣ ਲਈ 10 ਲੱਖ ਰੁਪਏ ਤੇ ਮੈਨੂਫੈਕਚਰਿੰਗ ਯੂਨਿਟ ਲਗਾਉਣ ਲਈ 25 ਲੱਖ ਰੁਪਏ ਦਾ ਕਰਜ਼ਾ ਵੱਖ-ਵੱਖ ਬੈਂਕਾਂ ਤੋਂ ਲਿਆ ਜਾ ਸਕਦਾ ਹੈ | ਜਿਸ 'ਤੇ 15 ਤੋਂ ਲੈ ਕੇ 35 ਫ਼ੀਸਦੀ ...

ਪੂਰੀ ਖ਼ਬਰ »

ਗੁਰਦੁਆਰਾ ਬਾਉਲੀ ਸਾਹਿਬ ਡੱਲਾ ਵਿਖੇ ਦਸਤਾਰ ਤੇ ਦੁਮਾਲਾ ਸਿਖਲਾਈ ਕੈਂਪ ਮੌਕੇ ਗੁਰਮਤਿ ਸਮਾਗਮ

ਡਡਵਿੰਡੀ, 13 ਜੂਨ (ਬਲਬੀਰ ਸੰਧਾ)- ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਦੇ ਸਹਿਯੋਗ ਨਾਲ ਇਤਿਹਾਸਕ ਪਿੰਡ ਡੱਲਾ ਦੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਚੱਲ ਰਹੇ 10 ਰੋਜ਼ਾ ਬੱਚਿਆਂ ਦੇ ਦਸਤਾਰ ਅਤੇ ਦੁਮਾਲਾ ਸਿਖਲਾਈ ਕੈਂਪ ਮੌਕੇ ਦੋਆਬਾ ਜ਼ੋਨ ਦੇ ਪ੍ਰਚਾਰਕ ਭਾਈ ...

ਪੂਰੀ ਖ਼ਬਰ »

ਪੀਰ ਬਾਬਾ ਦੇਤੇ ਸ਼ਾਹ ਬਾਬਾ ਭਾਨੇ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਮੇਲਾ ਸ਼ੁਰੂ

ਭੁਲੱਥ, 13 ਜੂਨ (ਮਨਜੀਤ ਸਿੰਘ ਰਤਨ)-ਭੁਲੱਥ ਵਿਖੇ ਪੀਰ ਬਾਬਾ ਦੇਤੇ ਸ਼ਾਹ ਬਾਬਾ ਭਾਨੇ ਸ਼ਾਹ ਦੀ ਦਰਗਾਹ 'ਤੇ ਸਾਲਾਨਾ ਮੇਲਾ ਸ਼ੁਰੂ ਹੋ ਗਿਆ | ਇਸ ਸਬੰਧੀ ਮੁੱਖ ਸੇਵਾਦਾਰ ਬਾਬਾ ਦੀਪੂ ਨੇ ਦੱਸਿਆ ਕਿ ਪਹਿਲੇ ਦਿਨ ਤਿੰਨ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕੀਤੇ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਦੀ ਮੀਟਿੰਗ 'ਚ ਕਿਸਾਨੀ ਮਸਲਿਆਂ ਦੇ ਹੱਲ ਦੀ ਮੰਗ 'ਤੇ ਜ਼ੋਰ

ਨਡਾਲਾ, 13 ਜੂਨ (ਮਨਜਿੰਦਰ ਸਿੰਘ ਮਾਨ)- ਇੱਥੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮਾਸਿਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਹਲਕਾ ਇੰਚਾਰਜ ਤੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੇ ਹਮੇਸ਼ਾ ਪੰਜਾਬ ਦੀ ਬਿਹਤਰੀ ਲਈ ਕੰਮ ਕੀਤਾ-ਕਿਰਨ ਕੁਮਾਰੀ ਪ੍ਰਧਾਨ ਨਗਰ ਪੰਚਾਇਤ

ਢਿਲਵਾਂ, 13 ਜੂਨ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)–ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਰਹਿਨੁਮਾਈ ਹੇਠ ਪੰਜਾਬ ਦੇ ਕਸਬਿਆਂ/ਪਿੰਡਾਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਸਮੂਹ ਪੰਜਾਬ ਨਿਵਾਸੀ ਖ਼ੁਸ਼ ਹਨ, ਇਹਨਾ ਵਿਚਾਰਾਂ ਦਾ ...

ਪੂਰੀ ਖ਼ਬਰ »

ਤਿੰਨ ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਕਰਕੇ ਐਸ.ਐਸ.ਏ./ਰਮਸਾ ਅਧਿਆਪਕ ਡਾਹਢੇ ਪ੍ਰੇਸ਼ਾਨ

ਸੁਲਤਾਨਪੁਰ ਲੋਧੀ, 13 ਜੂਨ (ਥਿੰਦ)-ਪਿਛਲੇ 10 ਸਾਲਾਂ ਤੋਂ ਸਿੱਖਿਆ ਵਿਭਾਗ ਵਿਚ ਸੇਵਾਵਾਂ ਨਿਭਾਅ ਰਹੇ ਐਸ.ਐਸ.ਏ/ਰਮਸਾ ਅਧਿਆਪਕਾਂ ਨੂੰ ਵਾਰ-ਵਾਰ ਤਨਖ਼ਾਹਾਂ ਤੋਂ ਵਾਂਝੇ ਹੋਣਾ ਪੈ ਰਿਹਾ ਹੈ | ਜਿਸ ਕਾਰਨ ਉਨ੍ਹਾਂ ਸਾਹਮਣੇ ਵੱਡੀਆਂ ਪ੍ਰੇਸ਼ਾਨੀਆਂ ਪੈਦਾ ਹੋ ਜਾਂਦੀਆਂ ...

ਪੂਰੀ ਖ਼ਬਰ »

ਚੰਦਰ ਮੋਹਨ ਨੇ ਨਾਇਬ ਤਹਿਸੀਲਦਾਰ ਸੁਲਤਾਨਪੁਰ ਲੋਧੀ ਵਜੋਂ ਅਹੁਦਾ ਸੰਭਾਲਿਆ

ਸੁਲਤਾਨਪੁਰ ਲੋਧੀ, 13 ਜੂਨ (ਨਰੇਸ਼ ਹੈਪੀ, ਥਿੰਦ)-ਨਾਇਬ ਤਹਿਸੀਲਦਾਰ ਸੁਖਬੀਰ ਕੌਰ ਦੀ ਇੱਥੋਂ ਬਦਲੀ ਹੋਣ ਉਪਰੰਤ ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਵਿਭਾਗ ਵਲੋਂ ਨਾਇਬ ਤਹਿਸੀਲਦਾਰ ਚੰਦਰ ਮੋਹਨ ਨੂੰ ਸੁਲਤਾਨਪੁਰ ਲੋਧੀ ਵਿਖੇ ਲਗਾਇਆ ਹੈ | ਜਿਨ੍ਹਾਂ ਨੇ ਅਹੁਦਾ ...

ਪੂਰੀ ਖ਼ਬਰ »

ਰਮਜ਼ਾਨ ਦੇ ਸਬੰਧ 'ਚ ਮੁਸਲਿਮ ਭਾਈਚਾਰੇ ਨਾਲ ਸਬੰਧਿਤ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਦਿੱਤੀ ਇਫ਼ਤਾਰ ਪਾਰਟੀ

ਕਪੂਰਥਲਾ, 13 ਜੂਨ (ਵਿ.ਪ੍ਰ.)-ਰਮਜ਼ਾਨ ਦਾ ਪਵਿੱਤਰ ਮਹੀਨਾ ਆਪਣੇ ਆਖਰੀ ਪੜਾਅ 'ਤੇ ਹੈ | ਇਸ ਦੌਰਾਨ ਮੁਸਲਿਮ ਭਾਈਚਾਰੇ ਤੇ ਹੋਰ ਵਰਗਾਂ ਨਾਲ ਸਬੰਧਿਤ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਇਫ਼ਤਾਰ ਪਾਰਟੀਆਂ ਦਿੱਤੀਆਂ ਜਾ ਰਹੀਆਂ ਹਨ | ਇਸੇ ਕੜੀ ਤਹਿਤ ਹੀ ਬੀਬੀ ਪੀਰੋਂ ਵਾਲੀ ...

ਪੂਰੀ ਖ਼ਬਰ »

ਮਾਨ ਨੇ ਮਲਕਪੁਰ 'ਚ 2.50 ਲੱਖ ਦੀ ਲਾਗਤ ਨਾਲ ਸ਼ੁਰੂ ਕਰਵਾਈ ਗਲੀਆਂ ਦੀ ਉਸਾਰੀ

ਫਗਵਾੜਾ, 13 ਜੂਨ (ਤਰਨਜੀਤ ਸਿੰਘ ਕਿੰਨੜਾ)- ਹਲਕੇ ਦੇ ਪਿੰਡ ਮਲਕਪੁਰ ਵਿਖੇ 2.50 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਜਾ ਰਹੀ ਸੜਕਾਂ ਦੀ ਉਸਾਰੀ ਦੇ ਕੰਮ ਦਾ ਅੱਜ ਸਾਬਕਾ ਮੰਤਰੀ ਅਤੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਮਾਨ ਵਲੋਂ ਰਸਮੀ ਤੌਰ 'ਤੇ ...

ਪੂਰੀ ਖ਼ਬਰ »

ਭੁਲੱਥ ਵਿਖੇ ਪੰਜਾਬ ਭੱਠਾ, ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ

ਭੁਲੱਥ, 13 ਜੂਨ (ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ)- ਕਸਬਾ ਭੁਲੱਥ ਵਿਖੇ ਪੰਜਾਬ ਭੱਠਾ, ਖੇਤ ਮਜ਼ਦੂਰ (ਰੂਰਲ) ਜਨਰਲ ਯੂਨੀਅਨ ਦੀ ਮੀਟਿੰਗ ਵਿਸ਼ਵਕਰਮਾ ਮੰਦਿਰ ਵਿਖੇ ਹੋਈ, ਜਿਸ 'ਚ ਡਾ. ਅਮਰ ਨਾਥ ਬੱਸੀ ਯੂਨੀਅਨ ਪ੍ਰਧਾਨ ਪੰਜਾਬ ਵਿਸ਼ੇਸ਼ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਸਰਕਾਰੀ ਵਿਭਾਗਾਂ 'ਚੋਂ ਭਿ੍ਸ਼ਟਾਚਾਰ ਜੜ੍ਹ ਤੋਂ ਖ਼ਤਮ ਕਰਨ ਲਈ ਚੀਫ਼ ਡਾਇਰੈਕਟਰ ਵਿਜੀਲੈਂਸ ਬਿਊਰੋ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਜਲੰਧਰ, 13 ਜੂਨ (ਐੱਮ.ਐੱਸ. ਲੋਹੀਆ)-ਸਰਕਾਰੀ ਵਿਭਾਗਾਂ 'ਚੋਂ ਭ੍ਰਸ਼ਟਾਚਾਰ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਵਿਜੀਲੈਂਸ ਬਿਊਰੋ ਦੇ ਚੀਫ਼ ਡਾਇਰੈਕਟਰ ਬੀ. ਕੇ. ਉੱਪਲ ਨੇ ਅੱਜ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਦੇ ਮੁੱਖ ਦਫ਼ਤਰ ਦਾ ਦੌਰਾ ਕੀਤਾ | ਸ੍ਰੀ ਬੇ.ਕੇ. ਉੱਪਲ ਦੇ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਲਾਇਬ੍ਰੇਰੀ ਟਿੱਬਾ ਵਿਖੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ

ਤਲਵੰਡੀ ਚੌਧਰੀਆਂ, 13 ਜੂਨ (ਪਰਸਨ ਲਾਲ ਭੋਲਾ)-ਸ਼ਹੀਦ ਊਧਮ ਸਿੰਘ ਲਾਇਬਰੇਰੀ ਟਿੱਬਾ ਵੱਲੋਂ ਇਕ ਪੋ੍ਰਗਰਾਮ ਤਹਿਤ ਪਿੰਡ ਟਿੱਬਾ ਦੇ ਪੰਚਾਇਤ ਘਰ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਉਂਦਿਆਂ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ...

ਪੂਰੀ ਖ਼ਬਰ »

ਡਾ: ਪਵਿੱਤਰ ਸ਼ਰਮਾ ਦੇਸ਼ ਵਾਪਸ ਪਰਤੇ

ਜਲੰਧਰ, 13 ਜੂਨ (ਅ. ਬ.)-ਵਿਸ਼ਵ ਪ੍ਰਸਿੱਧ ਆਯੁਰਵੈਦਿਕ ਚਿਕਿਤਸਕ ਅਤੇ ਵੈਦ. ਅਕਸ਼ੈ ਆਯੁਰਵੈਦਿਕ, ਕਪੂਰਥਲਾ ਚੌਕ, ਜਲੰਧਰ ਸ਼ਹਿਰ ਦੇ ਡਾਇਰੈਕਟਰ ਡਾ: ਪਵਿੱਤਰ ਸ਼ਰਮਾ ਜੋ ਪਿਛਲੇ ਕੁਝ ਸਮੇਂ ਤੋਂ ਯੂਰਪ ਗਏ ਹੋਏ ਸਨ, ਦੇਸ਼ ਵਾਪਸ ਪਰਤ ਆਏ ਹਨ | ਇਸ ਦੌਰੇ ਦੌਰਾਨ ਡਾ: ਸਾਹਿਬ ਨੇ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣ-ਗਗਨ, ਬਾਵਾ

ਢਿਲਵਾਂ, 13 ਜੂਨ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-'ਸਾਡਾ ਵਾਤਾਵਰਨ ਦਿਨੋ ਦਿਨ ਬਹੁਤ ਪ੍ਰਦੂਸ਼ਿਤ ਹੰਦਾ ਜਾ ਰਿਹਾ ਹੈ | ਦਿਨੋਂ ਦਿਨ ਵੱਧ ਰਹੇ ਗੱਡੀਆਂ ਦੇ ਧੂੰਏਾ ਨਾਲ ਵਾਤਾਵਰਨ ਪ੍ਰਦੂਸ਼ਿਤ ਹੋ ਜਾਂਦਾ ਹੈ | ਇਹਨਾ ਵਿਚਾਰਾਂ ਦਾ ਪ੍ਰਗਟਾਵਾ ਅੱਜ ਸਮਾਜ ਸੇਵਕ ਗਗਨ ...

ਪੂਰੀ ਖ਼ਬਰ »

ਰੋਟਰੀ ਕਲੱਬ ਸੁਲਤਾਨਪੁਰ ਲੋਧੀ ਗੋਲਡ ਨੇ ਯੂਸਫ਼ਪੁਰ ਦਾਰੇਵਾਲ ਸਕੂਲ ਦੇ ਬੱਚਿਆਂ ਨੂੰ ਝੂਲੇ ਤੇ ਖੇਡਾਂ ਦਾ ਸਾਮਾਨ ਦਿੱਤਾ

ਸੁਲਤਾਨਪੁਰ ਲੋਧੀ, 13 ਜੂਨ (ਨਰੇਸ਼ ਹੈਪੀ)-ਰੋਟਰੀ ਕਲੱਬ ਸੁਲਤਾਨਪੁਰ ਲੋਧੀ ਗੋਲਡ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਯੂਸਫ਼ਪੁਰ ਦਾਰੇਵਾਲ ਨੂੰ ਬੱਚਿਆਂ ਲਈ ਝੂਲੇ ਤੇ ਖੇਡਾਂ ਦਾ ਸਮਾਨ ਦਿੱਤਾ ਗਿਆ | ਰੋਟਰੀ ਕਲੱਬ ਗੋਲਡ ਦੇ ਪ੍ਰੋਜੈਕਟ ਚੇਅਰਮੈਨ ਤਰਸੇਮ ਸਿੰਘ ਜੰਮੂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX