ਤਾਜਾ ਖ਼ਬਰਾਂ


ਅਕਾਲੀ ਆਗੂਆਂ ਨੇ ਦੂਸਰੇ ਦਿਨ ਵੀ ਕੀਤੀ ਸੇਵਾ
. . .  5 minutes ago
ਅੰਮ੍ਰਿਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਅਕਾਲੀ ਦਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਬੀਤੇ ...
ਉੱਤਰਾਖੰਡ : ਬਾਰੀ ਬਰਫ਼ਬਾਰੀ ਕਾਰਨ ਗੰਗੋਤਰੀ-ਜਮਨੋਤਰੀ ਹਾਈਵੇ ਬੰਦ
. . .  12 minutes ago
ਹੈਦਰਾਬਾਦ, 13 ਦਸੰਬਰ- ਉੱਤਰਾਖੰਡ 'ਚ ਭਾਰੀ ਬਰਫ਼ਬਾਰੀ ਦੇ ਚੱਲਦਿਆਂ ਗੰਗੋਤਰੀ- ਜਮਨੋਤਰੀ ਹਾਈਵੇ ਬੰਦ ਕਰ ਦਿੱਤਾ...
ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ 18 ਸਾਲਾਂ ਨੌਜਵਾਨ ਦਾ ਕਤਲ
. . .  22 minutes ago
ਰਾਜਾਸਾਂਸੀ, 13 ਦਸੰਬਰ (ਹੇਰ, ਖੀਵਾ)- ਸਥਾਨਿਕ ਵਾਰਡ ਨੰਬਰ 8 ਦੇ ਅਕਾਸ਼ਦੀਪ ਸਿੰਘ ਪੁੱਤਰ ਹਰਚਰਨ ਸਿੰਘ ਦੀ ਇਸੇ ਹੀ ਵਾਰਡ 'ਚ ਰਹਿੰਦੀ ਲੜਕੀ ਨਾਲ ਨਾਜਾਇਜ਼ ਸੰਬੰਧ ਹੋਣ ...
ਨਿਰਭੈਆ ਮਾਮਲਾ : ਪਟਿਆਲਾ ਹਾਊਸ ਕੋਰਟ 'ਚ 18 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  30 minutes ago
ਨਵੀਂ ਦਿੱਲੀ, 13 ਦਸੰਬਰ- ਨਿਰਭੈਆ ਜਬਰ ਜਨਾਹ ਮਾਮਲੇ ਦੇ ਚਾਰ ਦੋਸ਼ੀਆਂ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪਟਿਆਲਾ ਹਾਊਸ ਕੋਰਟ...
ਰਾਸ਼ਟਰਪਤੀ ਨੇ 2001 'ਚ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 minute ago
ਨਵੀਂ ਦਿੱਲੀ, 13 ਦਸੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਅੱਜ ਦੇ ਦਿਨ ਹੀ 2001 'ਚ ਸੰਸਦ 'ਤੇ ਹੋਏ ਹਮਲੇ 'ਚ ਜਾਨ ਗਵਾਉਣ...
ਜੇਰੇਮੀ ਕੋਰਬੀਨ ਨੇ ਲੇਬਰ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਯੂ.ਕੇ ਮੀਡੀਆ ਦੇ ਮੁਤਾਬਿਕ, ਜੇਰੇਮੀ ਕੋਰਬੀਨ ਨੇ ਬ੍ਰਿਟੇਨ ਚੋਣਾਂ 'ਚ ਪਾਰਟੀ ਦੇ ਲਈ ਭਾਰੀ ਹਾਰ ਦੇ ਰੁਝਾਨ ਤੋਂ ਬਾਅਦ ਲੇਬਰ ਪਾਰਟੀ...
ਉੱਤਰਾਖੰਡ: ਅਲਮੋੜਾ ਜ਼ਿਲ੍ਹੇ ਦੇ ਚੌਬਟੀਆ 'ਚ ਹੋਈ ਭਾਰੀ ਬਰਫ਼ਬਾਰੀ
. . .  about 1 hour ago
ਦੇਹਰਾਦੂਨ, 13 ਦਸੰਬਰ- ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਦੇ ਚੌਬਟੀਆ 'ਚ ਭਾਰੀ ਬਰਫ਼ਬਾਰੀ ਹੋਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ...
ਮੀਂਹ ਕਾਰਨ ਪਾਣੀ 'ਚ ਡੁੱਬੀਆਂ ਕਣਕਾਂ
. . .  about 1 hour ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ 'ਚ ਕੱਲ੍ਹ ਤੋਂ ਰੁਕ-ਰੁਕ ਕੇ ਹੋ ਰਹੀ ਬਾਰਸ਼ ਤੋਂ ਬਾਅਦ ਅੱਜ ਸਵੇਰੇ ਤੇਜ਼ ਬਾਰਸ਼ ਹੋਣ ਕਾਰਨ ਸਰਹੱਦੀ ਖੇਤਰ 'ਚ ਕਈ ਜਗ੍ਹਾ ਅਤੇ ਨੀਵੇਂ ਖੇਤਾਂ 'ਚ ਕਣਕਾਂ ਪਾਣੀ 'ਚ ਡੁੱਬ ਗਈਆਂ ...
ਹਿਮਾਚਲ ਪ੍ਰਦੇਸ਼: ਕੁੱਲੂ ਅਤੇ ਮਨਾਲੀ 'ਚ ਹੋਈ ਭਾਰੀ ਬਰਫ਼ਬਾਰੀ
. . .  about 1 hour ago
ਸ਼ਿਮਲਾ, 13 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਅਤੇ ਮਨਾਲੀ 'ਚ ਭਾਰੀ ਬਰਫ਼ਬਾਰੀ ਹੋਈ ਹੈ। ਬਰਫ਼ਬਾਰੀ ਦਾ ਇੱਕ ਵੀਡੀਓ ਸਾਹਮਣੇ ਆਇਆ...
ਲਗਾਤਾਰ ਹੋ ਰਹੀ ਕਣ -ਮਿਣ ਅਤੇ ਤੇਜ ਹਵਾਵਾਂ ਚੱਲਣ ਕਾਰਨ ਠੰਢ 'ਚ ਹੋਇਆ ਭਾਰੀ ਵਾਧਾ
. . .  about 2 hours ago
ਸੁਲਤਾਨਪੁਰ ਲੋਧੀ, 13 ਦਸੰਬਰ (ਥਿੰਦ, ਹੈਪੀ, ਲਾਡੀ)- ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ -ਪਾਸ ਇਲਾਕਿਆਂ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ...
ਭਾਰਤੀ ਪਹੁੰਚੀ ਇੰਡੋਨੇਸ਼ੀਆ ਦੀ ਵਿਦੇਸ਼ ਮੰਤਰੀ
. . .  about 2 hours ago
ਨਵੀਂ ਦਿੱਲੀ, 13 ਦਸੰਬਰ- ਇੰਡੋਨੇਸ਼ੀਆ ਦੇ ਵਿਦੇਸ਼ ਮੰਤਰੀ ਰੇਟਨੋ ਐਲ.ਪੀ ਮਾਰਸੂਦੀ ਭਾਰਤ ਪਹੁੰਚ ਗਏ ...
ਅੱਜ ਦਾ ਵਿਚਾਰ
. . .  about 3 hours ago
ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਡੇਰਾਬਸੀ, 12 ਨਵੰਬਰ (ਸ਼ਾਮ ਸਿੰਘ ਸੰਧੂ) - ਵੀਰਵਾਰ ਦੇਰ ਸ਼ਾਮ ਚੌਕਸੀ ਵਿਭਾਗ ਦੇ ਐੱਸ.ਐੱਸ.ਪੀ ਵਰਿੰਦਰ ਕੁਮਾਰ ਬਖ਼ਸ਼ੀ ਵੱਲੋਂ ਆਪਣੀ ਟੀਮ ਸਮੇਤ ਡੇਰਾਬਸੀ ਪੁਲਿਸ ਸਟੇਸ਼ਨ 'ਚ ਛਾਪਾ ਮਾਰ ਕੇ ਥਾਣੇ 'ਚ ਤੈਨਾਤ ਸਬ ਇੰਸਪੈਕਟਰ ਹਰਜੀਤ ਸਿੰਘ ਨੂੰ ਇੱਕ ਧਿਰ ਵੱਲੋਂ ਦਿੱਤੀ 10 ਹਜ਼ਾਰ ਰੁਪਏ ਦੀ ਰਿਸ਼ਵਤ ਸਮੇਤ...
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਗੁਰਦਾਸਪੁਰ / ਬਟਾਲਾ / ਪਠਾਨਕੋਟ

ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਅਸਮਾਨ 'ਚ ਪਸਰੀ ਸੰਘਣੀ ਧੂੜ ਦੀ ਚਾਦਰ ਹੋਈ ਕੁਝ ਸਾਫ਼

ਬਟਾਲਾ, 16 ਜੂਨ (ਕਾਹਲੋਂ)- ਅੱਜ ਪੰਜਾਬ 'ਚ ਪਏ ਹਲਕੇ ਤੋਂ ਦਰਮਿਆਨੇ ਮੀਂਹ ਨਾਲ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ | ਭਾਵੇਂਕਿ ਅੱਜ ਦੀ ਪਹਿਲੀ ਬਰਸਾਤ ਚਿੱਕੜ ਭਰੀ ਹੀ ਸਾਬਤ ਹੋਈ, ਕਿਉਂਕਿ ਅਸਮਾਨ 'ਚ ਛਾਈ ਮਿੱਟੀ-ਘੱਟੇ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦਾ 17 ਦਾ ਧਰਨਾ ਮੁਲਤਵੀ

ਫਤਹਿਗੜ੍ਹ ਚੂੜੀਆਂ, 16 ਜੂਨ (ਬਾਠ/ਫੁੱਲ)-ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਇਕ ਅਹਿਮ ਮੀਟਿੰਗ ਜਮਹੂਰੀ ਕਿਸਾਨ ਸਭਾ ਵਲੋਂ 17 ਜੂਨ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਮੁੱਖ ਰੱਖਦਿਆਂ ਐਸ.ਡੀ.ਐਮ. ਦਫ਼ਤਰ ਅਤੇ ਤਹਿਸੀਲ ਪੱਧਰ 'ਤੇ ਦਿੱਤਾ ਜਾਣ ਵਾਲਾ ...

ਪੂਰੀ ਖ਼ਬਰ »

ਪਿੰਡ ਰੂਪੋਵਾਲੀ 'ਚ ਚੱਲੀ ਗੋਲੀ, 9 ਵਿਅਕਤੀਆਂ ਵਿਰੁੱਧ ਪਰਚਾ ਦਰਜ

ਫਤਹਿਗੜ੍ਹ ਚੂੜੀਆਂ, 16 ਜੂਨ (ਧਰਮਿੰਦਰ ਸਿੰਘ ਬਾਠ)-ਥਾਣਾ ਫਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਰੂਪੋਵਾਲੀ ਵਿਖੇ ਕੱਲ੍ਹ ਬੀਤੀ ਸ਼ਾਮ ਗੋਲੀ ਚਲਣ ਅਤੇ ਪੁਲਿਸ ਵਲੋਂ 9 ਵਿਅਕਤੀਆਂ ਵਿਰੁੱਧ ਪਰਚਾ ਦਰਜ ਕੀਤੇ ਜਾਣ ਦੀ ਖ਼ਬਰ ਹੈ | ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ 550 ਸਾਲਾ ਸ਼ਤਾਬਦੀ ਤੋਂ ਪਹਿਲਾਂ ਖੋਲਿ੍ਹਆ ਜਾਵੇ : ਲੌ ਾਗੋਵਾਲ

ਡੇਰਾ ਬਾਬਾ ਨਾਨਕ, 16 ਜੂਨ (ਹੀਰਾ ਸਿੰਘ ਮਾਂਗਟ, ਵਿਜੇ ਕੁਮਾਰ ਸ਼ਰਮਾ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਅ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਕਰਨ ਵਾਸਤੇ ਬਿਨਾਂ ਪਾਸਪੋਰਟ ਬਿਨਾਂ ਵਿਜਾ ਖੁੱਲੇ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਅਤੇ ਫੈਸਲੀਟੇਟਰਜ਼ ਯੂਨੀਅਨ ਦੀ ਹੰਗਾਮੀ ਮੀਟਿੰਗ

ਬਟਾਲਾ, 16 ਜੂਨ (ਕਾਹਲੋਂ)- ਆਸ਼ਾ ਵਰਕਰਜ਼ ਅਤੇ ਫੈਸਲੀਟੇਟਰਜ਼ ਯੂਨੀਅਨ ਦੀ ਹੰਗਾਮੀ ਮੀਟਿੰਗ ਬਟਾਲਾ ਵਿਖੇ ਮੁੱਖ ਸਲਾਹਕਾਰ ਅਮਰਜੀਤ ਸ਼ਾਸ਼ਤਰੀ ਉਪਕਾਰ ਸਿੰਘ ਵਡਾਲਾ ਬਾਂਗਰ ਸਲਾਹਕਾਰ, ਰਾਜਵਿੰਦਰ ਕੌਰ ਢਡਿਆਲਾ ਨੱਤ, ਬਲਵਿੰਦਰ ਕੌਰ ਅਲੀਸ਼ੇਰ ਤੇ ਰਜਨੀ ਪਠਾਨਕੋਟ ...

ਪੂਰੀ ਖ਼ਬਰ »

ਅਮਰਨਾਥ ਯਾਤਰਾ 'ਤੇ ਮੁਲਾਜ਼ਮ ਲਗਾਏ ਜਾਣ ਨਾਲ ਜ਼ਿਲੇ੍ਹ ਅੰਦਰ ਸਿਹਤ ਸੇਵਾਵਾਂ ਪ੍ਰਭਾਵਿਤ ਹੋਣਗੀਆਂ : ਫਾਰਮਾਸਿਸਟ

ਧਾਰੀਵਾਲ, 16 ਜੂਨ (ਸਵਰਨ ਸਿੰਘ)- ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਪਹਿਲਾਂ ਹੀ ਸਿਹਤ ਸੇਵਾਵਾਂ ਨੂੰ ਲੈ ਕੇ ਕਾਫ਼ੀ ਪਛੜਿਆ ਅਤੇ ਡਾਕਟਰਾਂ, ਫਾਰਮਸਿਸਟਾਂ ਅਤੇ ਮੈਡੀਕਲ ਸਟਾਫ਼ ਦੀ ਭਾਰੀ ਕਮੀ ਦਾ ਸ਼ਿਕਾਰ ਹੋਣ ਕਰਕੇ ਮਰੀਜ਼ਾਂ ਦੀ ਕਾਫ਼ੀ ਖੱਜਲ-ਖੁਆਰੀ ਹੁੰਦੀ ਹੈ | ਇਸ ...

ਪੂਰੀ ਖ਼ਬਰ »

ਦੀਨਾਨਗਰ ਰਬੜ ਫੈਕਟਰੀ 'ਚ ਲੱਗੀ ਅੱਗ

ਦੀਨਾਨਗਰ, 16 ਜੂਨ (ਸੰਧੂ/ਸੋਢੀ/ਸ਼ਰਮਾ)- ਡੀ.ਐਸ. ਰਬੜ ਇੰਡਸਟਰੀ ਦੀਨਾਨਗਰ ਵਿਚ ਅੱਜ ਦੁਪਹਿਰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਫੈਕਟਰੀ ਦੇ ਮਾਲਕ ਦਰਸ਼ਨ ਸਿੰਘ ਨੇ ਦੱਸਿਆ ਕਿ ਫੈਕਟਰੀ ਵਿਚ ਕੰਮ ਕਰਦੇ ਵਰਕਰ ਖਾਣਾ ਖਾਣ ਲਈ ਗਏ ਹੋਏ ਸਨ ਤੇ ਜਦੋਂ ਉਹ ਵਾਪਸ ਆਏ ਤਾਂ ਫੈਕਟਰੀ ਵਿਚ ਅੱਗ ਪੂਰੀ ਤਰ੍ਹਾਂ ਭੜਕੀ ਹੋਈ ਸੀ ਤੇ ਨਜ਼ਦੀਕ ਹੀ ਪਿਆ ਪੱਖਾ ਸੜਿਆ ਹੋਇਆ ਸੀ | ਸ਼ਾਇਦ ਪੱਖੇ ਦੇ ਸ਼ਾਰਟ ਸਰਕਟ ਹੋਣ ਨਾਲ ਉਸ ਵਿਚੋਂ ਨਿਕਲੀਆਂ ਚਿੰਗਾੜੀਆਂ ਨਾਲ ਅਚਾਨਕ ਅੱਗ ਲੱਗ ਗਈ | ਵਰਕਰਾਂ ਨੇ ਪਹੁੰਚ ਕੇ ਤੁਰੰਤ ਅੱਗ 'ਤੇ ਕਾਬੂ ਪਾਇਆ ਪਰ ਇਸ ਤੋਂ ਪਹਿਲਾਂ ਅੱਗ ਨਾਲ ਫੈਕਟਰੀ ਵਿਚ ਕੈਨਵਸ, ਰਬੜ ਸਟੰਪਿਗ ਅਤੇ ਟ੍ਰਾਾਸਮਿਸ਼ਨ ਬੇਲਟਾਂ ਨੂੰ ਅੱਗ ਲੱਗ ਗਈ ਤੇ ਉਹ ਸੜ ਗਈਆਂ | ਉਨ੍ਹਾਂ ਦੱਸਿਆ ਕਿ ਇਕ ਅਨੁਮਾਨ ਦੇ ਮੁਤਾਬਕ 4 ਤੋਂ 5 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ |


ਖ਼ਬਰ ਸ਼ੇਅਰ ਕਰੋ

ਇੰਜੀਨੀਅਰ ਹਰਭਜਨ ਸਿੰਘ ਤੇ ਫਾਰਮਾਸਿਸਟ ਗੁਰਸ਼ਰਨ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ

ਫਤਹਿਗੜ੍ਹ ਚੂੜੀਆਂ, 16 ਜੂਨ (ਫੁੱਲ, ਬਾਠ)- ਬਿਜਲੀ ਬੋਰਡ 'ਚ ਇੰਜੀਨੀਅਰ ਐਸ.ਡੀ.ਓ. ਹਰਭਜਨ ਸਿੰਘ ਅਤੇ ਫਾਰਮਾਸਿਸਟ ਗੁਰਸ਼ਰਨ ਸਿੰਘ ਬੱਬਰ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ, ਜਦੋ ਉਨ੍ਹਾਂ ਦੇ ਮਾਤਾ ਦਲਬੀਰ ਕੌਰ (75) ਦਾ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੱਜ ਫਤਹਿਗੜ੍ਹ ...

ਪੂਰੀ ਖ਼ਬਰ »

ਕੀਵੀ ਐਾਡ ਕੰਗਾਰੂ ਸਟੱਡੀਜ਼ ਦੀ ਵਿਦਿਆਰਥਣ ਨੇ ਆਈਲਟਸ ਵਿਚੋਂ 8.5 ਬੈਂਡ ਹਾਸਲ ਕੀਤੇ

ਗੁਰਦਾਸਪੁਰ, 16 ਜੂਨ (ਆਰਿਫ਼)- ਗੁਰਦਾਸਪੁਰ ਵਿਚ ਆਪਣੀਆਂ ਬੇਹਤਰੀਨ ਸੇਵਾਵਾਂ ਪ੍ਰਦਾਨ ਕਰਨ ਵਾਲੀ ਨਾਮਵਰ ਸੰਸਥਾ ਕੀਵੀ ਐਾਡ ਕੰਗਾਰੂ ਸਟੱਡੀਜ਼ ਦੀ ਇਕ ਹੋਰ ਵਿਦਿਆਰਥਣ ਬਲਵਿੰਦਰ ਕੌਰ ਨੇ ਆਈਲੈਟਸ ਵਿਚੋਂ ਸ਼ਾਨਦਾਰ ਪ੍ਰਾਪਤੀ ਹਾਸਲ ਕਰਦੇ ਹੋਏ 8.5 ਬੈਂਡ ਹਾਸਲ ਕੀਤੇ ...

ਪੂਰੀ ਖ਼ਬਰ »

ਮਰਹੂਮ ਮੇਵਾ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ

ਭੈਣੀ ਮੀਆਂ ਖਾਂ, 16 ਜੂਨ (ਹਰਭਜਨ ਸਿੰਘ ਸੈਣੀ)- ਮਰਹੂਮ ਮੇਵਾ ਸਿੰਘ ਪਿੰਡ ਚੱਕ ਸਰੀਫ਼ ਹਾਲ ਵਾਸੀ ਬਰਾਈਟ ਐਵੀਨਿਊ ਗੁਰਦਾਸਪੁਰ ਦੀ ਬੀਤੇ ਦਿਨੀਂ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੀ ਅੰਤਿਮ ...

ਪੂਰੀ ਖ਼ਬਰ »

ਮੰਤਰੀ ਬਾਜਵਾ ਸਮੇਤ ਸੰਤ ਬਲਵੀਰ ਸਿੰਘ ਸੀਚੇਵਾਲ ਕੋਟਲਾ ਬਾਮਾ ਵਿਖੇ ਪਹੁੰਚੇ

ਅਲੀਵਾਲ, 16 ਜੂਨ (ਅਵਤਾਰ ਸਿੰਘ ਰੰਧਾਵਾ)- ਪਿੰਡਾਂ ਅੰਦਰਲੇ ਛੱਪੜਾਂ ਨੂੰ ਜੇਕਰ ਆਧੁਨਿਕ ਤਕਨੀਕ ਨਾਲ ਜੋੜ ਕੇ ਜਿੱਥੇ ਵਡਮੁੱਲੀ ਪਾਣੀ ਦੀ ਦਾਤ ਨੂੰ ਜਾਇਆ ਹੋਣ ਤੋਂ ਬਚਾ ਕੇ ਵਰਤੋਂ ਵਿਚ ਲਿਆਂਦਾ ਜਾ ਸਕਦਾ ਹੈ, ਉੱਥੇ ਗੰਦੇ ਪਾਣੀ ਦੇ ਨਿਕਾਸ ਨੂੰ ਸਹੀ ਢੰਗ ਨਾਲ ਤਿਆਰ ...

ਪੂਰੀ ਖ਼ਬਰ »

ਸੈਵਨਸੀਜ਼ ਨੇ ਲਗਵਾਏ ਆਸਟ੍ਰੇਲੀਆ ਦੇ ਸਟੱਡੀ ਤੇ ਟੂਰਿਸਟ ਵੀਜ਼ੇ

ਗੁਰਦਾਸਪੁਰ, 16 ਜੂਨ (ਆਰਿਫ਼)- ਸੈਵਨਸੀਜ਼ ਇੰਮੀਗੇ੍ਰੇਸ਼ਨ ਗੁਰਦਾਸਪੁਰ ਨੇ ਆਪਣੇ ਤਜਰਬੇ ਸਦਕਾ ਪਮੀਤ ਕੌਰ ਵਾਸੀ ਅੰਮਿ੍ਤਸਰ, ਲਵਨੀਤ ਕੌਰ ਵਾਸੀ ਅਜਨਾਲਾ ਅਤੇ ਕੁਲਵੀਰ ਸਿੰਘ ਦਾ ਸਪਾਊਸ ਵੀਜ਼ਾ ਲਗਵਾਇਆ | ਇਸ ਦੇ ਨਾਲ ਉਨ੍ਹਾਂ ਨੇ ਅਮਰਦੀਪ ਸਿੰਘ ਤੇ ਕੁਲਬੀਰ ਕੌਰ ਦਾ ...

ਪੂਰੀ ਖ਼ਬਰ »

ਪਿੰਡ ਠੱਠਾ ਦੇ ਭਾਈ ਸੁੱਖਾ ਸਿੰਘ-ਭਾਈ ਮਹਿਤਾਬ ਸਿੰਘ ਜੀ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸਵਰਗਵਾਸ

ਫਤਹਿਗੜ੍ਹ ਚੂੜੀਆਂ, 16 ਜੂਨ (ਜੇ.ਐਸ. ਮਾਨ)-ਇੱਥੋਂ ਨਜ਼ਦੀਕੀ ਪਿੰਡ ਠੱਠਾ ਦੇ ਗੁਰਦੁਆਰਾ ਭਾਈ ਸੁੱਖਾ ਸਿੰਘ-ਭਾਈ ਮਹਿਤਾਬ ਸਿੰਘ ਜੀ ਦੇ ਮੁੱਖ ਸੇਵਾਦਾਰ ਬੀਬੀ ਮਨਜੀਤ ਕੌਰ ਖ਼ਾਲਸਾ (55) ਦਾ ਲੰਮੀ ਬਿਮਾਰੀ ਪਿੱਛੋਂ ਸਵਰਗਵਾਸ ਹੋ ਗਏ | ਇਹ ਖ਼ਬਰ ਸੁਣਦਿਆਂ ਹੀ ...

ਪੂਰੀ ਖ਼ਬਰ »

ਰੰਧਾਵਾ ਨੇ 269 ਲਾਭਪਾਤਰੀ ਪਰਿਵਾਰਾਂ ਨੂੰ 1.9 ਕਰੋੜ ਦੇ ਚੈੱਕ ਤਕਸੀਮ ਕੀਤੇ

ਡੇਰਾ ਬਾਬਾ ਨਾਨਕ, 16 ਜੂਨ (ਵਿਜੇ ਕੁਮਾਰ ਸ਼ਰਮਾ, ਹੀਰਾ ਸਿੰਘ ਮਾਂਗਟ)- ਅੱਜ ਨਗਰ ਕੌਾਸਲ ਦਫਤਰ ਵਿਖੇ ਪ੍ਰਧਾਨ ਐਡਵੋਕੇਟ ਪਰਮੀਤ ਸਿੰਘ ਬੇਦੀ ਦੀ ਅਗਵਾਈ 'ਚ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੰੁਚੇ ਸਹਿਕਾਰਤਾ ਤੇ ਜੇਲ੍ਹ ਮੰਤਰੀ ...

ਪੂਰੀ ਖ਼ਬਰ »

ਹਾਂਡਾ ਦੀ ਐਕਟਿਵਾ 5ਜੀ ਨੇ ਸੇਲ ਦੇ ਸਾਰੇ ਰਿਕਾਰਡ ਤੋੜੇ : ਬੱਲ

ਬਟਾਲਾ, 16 ਜੂਨ (ਕਾਹਲੋਂ)-ਦੁਨੀਆਂ ਵਿਚ ਸਭ ਤੋਂ ਵੱਧ ਸਕੂਟਰ ਵੇਚਣ ਵਾਲੀ ਕੰਪਨੀ ਹਾਂਡਾ ਸਕੂਟਰ ਅਤੇ ਮੋਟਰਸਾਈਕਲ ਇੰਡੀਆ ਪ੍ਰਾਈਵੇਟ ਲਿਮਟਿਡ ਵਲੋਂ ਨਵੇਂ ਲਾਂਚ ਕੀਤੇ ਸਕੂਟਰ ਐਕਟਿਵਾ 5ਜੀ ਸੇਲ ਦੇ ਸਾਰੇ ਰਿਕਾਰਡ ਤੋੜ ਦਿੱਤੇ | ਹਾਂਡਾ ਕੰਪਨੀ ਦ ਆਥੋਰਾਈਜ਼ਡ ਡੀਲਰ ...

ਪੂਰੀ ਖ਼ਬਰ »

ਕੌਾਸਲਰ ਸੰਜੀਵ ਬੰਟੂ ਦੇ ਭਤੀਜੇ ਨੰੂ ਹਿਰਾਸਤ ਵਿਚ ਲਏ ਜਾਣ ਤੋਂ ਖਫ਼ਾ ਪਰਿਵਾਰ ਨੇ ਲਗਾਇਆ ਧਰਨਾ

ਗੁਰਦਾਸਪੁਰ, 16 ਜੂਨ (ਆਲਮਬੀਰ ਸਿੰਘ)- ਬੀਤੀ 9 ਜੂਨ ਨੰੂ ਦੋ ਕੌਾਸਲਰਾਂ ਦੇ ਹੋਏ ਝਗੜੇ ਵਿਚ ਥਾਣਾ ਸਿਟੀ ਵਲੋਂ ਕੌਾਸਲਰ ਸੰਜੀਵ ਬੰਟੂ ਨੰੂ ਫੜਨ ਲਈ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਰੇਡ ਕੀਤੀ ਜਾ ਰਹੀ ਸੀ ਪਰ ਅੱਜ ਸਵੇਰੇ 6 ਵਜੇ ਪੁਲਿਸ ਕਰਮਚਾਰੀਆਂ ਨੇ ਸੰਜੀਵ ਬੰਟੂ ...

ਪੂਰੀ ਖ਼ਬਰ »

ਕੈਨੇਡਾ ਸਰਕਾਰ ਵਲੋਂ ਸਟੱਡੀ ਵੀਜ਼ੇ ਸਬੰਧੀ ਨਿਯਮਾਂ 'ਚ ਵੱਡਾ ਫੇਰ ਬਦਲ

ਗੁਰਦਾਸਪੁਰ, 16 ਜੂਨ (ਆਰਿਫ਼)- ਕੈਨੇਡਾ ਸਰਕਾਰ ਨੇ ਸਟੱਡੀ ਵੀਜ਼ੇ ਦੇ ਨਿਯਮਾਂ ਵਿਚ ਵੱਡਾ ਫੇਰਬਦਲ ਕਰਦੇ ਹੋਏ ਐਸ.ਪੀ.ਪੀ. ਕੈਟਾਗਰੀ ਨੰੂ ਖ਼ਤਮ ਕਰਕੇ ਹੁਣ ਐਸ.ਡੀ.ਐਸ. ਕੈਟਾਗਰੀ ਨੰੂ ਸ਼ੁਰੂ ਕੀਤਾ ਹੈ ਜਿਸ ਤਹਿਤ ਹੁਣ ਵਿਦਿਆਰਥੀਆਂ ਨੰੂ ਆਈਲੈਟਸ ਦੇ ਚਾਰੋ ਮਡਿਊਲ ...

ਪੂਰੀ ਖ਼ਬਰ »

ਪਵਿੱਤਰ ਸਿੰਘ ਰੰਧਾਵਾ ਨਮਿੱਤ ਸਰਧਾਂਜਲੀ ਸਮਾਗਮ ਹੋਇਆ

ਬਟਾਲਾ, 16 ਜੂਨ (ਕਾਹਲੋਂ)- ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਸ: ਪਵਿੱਤਰ ਸਿੰਘ ਰੰਧਾਵਾ ਸੇਵਾ ਮੁਕਤ ਮੈਨੇਜਰ ਜ਼ਿਲ•ਾ ਉਦਯੋਗ ਕੇਂਦਰ ਨਮਿੱਤ ਸ਼ਰਧਾਂਜਲੀ ਸਮਾਗਮ ਪਿੰਡ ਕੋਟ ਕਰਮ ਚੰਦ ਵਿਖੇ ਹੋਇਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਸਵੰਤ ਸਿੰਘ ...

ਪੂਰੀ ਖ਼ਬਰ »

ਹਲਕੀ ਬਾਰਸ਼ ਨੇ ਛਾਏ ਹੋਏ ਗੁਬਾਰ ਤੋਂ ਦਿਵਾਈ ਰਾਹਤ

ਗੁਰਦਾਸਪੁਰ, 16 ਜੂਨ (ਆਰਿਫ਼)- ਪਿਛਲੇ ਕੁਝ ਦਿਨਾਂ ਤੋਂ ਰਾਜਸਥਾਨ ਅਤੇ ਪੰਜਾਬ ਵਿਚ ਅਸਮਾਨੀ ਚੜ੍ਹੇ ਗੁਬਾਰ ਕਾਰਨ ਲੋਕਾਂ ਅੰਦਰ ਚਿੰਤਾ ਪ੍ਰਗਟਾਈ ਜਾ ਰਹੀ ਸੀ | ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਇਹ ਧੁੰਦਨੁਮਾ ਧੂੜ ਕੁਝ ਹੋਰ ਦਿਨ ਵੀ ਇਦਾਂ ਰਹਿ ਸਕਦੀ ਹੈ ਜਿਸ ਤੋਂ ...

ਪੂਰੀ ਖ਼ਬਰ »

-ਮਾਮਲਾ ਪਿੰਡ ਕਾਂਗੜਾ 'ਚ ਕਿਸਾਨ ਵਲੋਂ ਅਗੇਤਾ ਝੋਨਾ ਲਗਾਉਣ ਦਾ- ਕਿਸਾਨਾਂ ਦੇ ਰੋਹ ਅੱਗੇ ਝੁਕਿਆ ਸਰਕਾਰੀਤੰਤਰ

ਸ੍ਰੀ ਹਰਿਗੋਬਿੰਦਪੁਰ, 16 ਜੂਨ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਕਾਂਗੜਾ ਦੇ ਕਿਸਾਨ ਵਲੋਂ ਸਰਕਾਰ ਵਲੋਂ 20 ਜੂਨ ਤੋਂ ਪਹਿਲਾਂ ਝੋਨਾ ਨਾ ਲਗਾਉਣ ਦੀ ਮਨਾਹੀ ਦੇ ਬਾਵਜੂਦ ਵੀ ਪੰਜ ਦਿਨ ਪਹਿਲਾਂ ਤਕਰੀਬਨ ਸੱਤ ਏਕੜ ਅਗੇਤਾ ਝੋਨਾ ਲਗਾ ਦਿੱਤਾ ...

ਪੂਰੀ ਖ਼ਬਰ »

ਦੀਨਾਨਗਰ ਤੋਂ ਹਰਿਦੁਆਰ ਲਈ ਸ਼ੁਰੂ ਹੋਈ ਬੱਸ ਨੂੰ ਟਰਾਂਸਪੋਰਟ ਮੰਤਰੀ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਦੀਨਾਨਗਰ 16 ਜੂਨ(ਸੰਧੂ/ਸੋਢੀ/ਸ਼ਰਮਾ)- ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਵਲੋਂ ਦੀਨਾਨਗਰ ਖੇਤਰ ਦੇ ਲੋਕਾਂ ਨੂੰ ਦੀਨਾਨਗਰ ਤੋਂ ਹਰਿਦੁਆਰ ਲਈ ਸਿੱਧੀ ਬੱਸ ਸੇਵਾ ਦਾ ਤੋਹਫ਼ਾ ਪ੍ਰਦਾਨ ਕੀਤਾ ਗਿਆ ਹੈ | ਅੱਜ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ...

ਪੂਰੀ ਖ਼ਬਰ »

ਚੋਰੀ ਦੀ ਕਣਕ ਸਮੇਤ ਦੋਸ਼ੀ ਕਾਬੂ

ਅਲੀਵਾਲ, 16 ਜੂਨ (ਹਰਪਿੰਦਰਪਾਲ ਸਿੰਘ ਸੰਧੂ)- ਥਾਣਾ ਘਣੀਏ-ਕੇ-ਬਾਂਗਰ ਦੇ ਪੁਲਿਸ ਨੇ ਘਣੀਏ-ਕੇ-ਬਾਂਗਰ ਵਿਖੇ ਆਟਾ ਚੱਕੀ ਤੋਂ ਚੋਰੀ ਹੋਈ ਕਣਕ ਦੀ ਘਟਨਾ ਤੋਂ ਕੁਝ ਹੀ ਘੰਟਿਆਂ ਵਿਚ ਕਾਰਵਾਈ ਕਰਦਿਆਂ ਦੋਸ਼ੀ ਨੂੰ ਚੋਰੀ ਕੀਤੀ ਕਣਕ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ...

ਪੂਰੀ ਖ਼ਬਰ »

ਨਗਰ ਕੌਾਸਲ ਕਰਮਚਾਰੀਆਂ ਕੀਤਾ ਮਟਕਾ ਭੰਨ ਮੁਜ਼ਾਹਰਾ

ਗੁਰਦਾਸਪੁਰ, 16 ਜੂਨ (ਸੁਖਵੀਰ ਸਿੰਘ ਸੈਣੀ)- ਅੱਜ ਨਗਰ ਕੌਾਸਲ ਦੇ ਕਰਮਚਾਰੀਆਂ ਵਲੋਂ ਮਟਕਾ ਭੰਨ ਕੇ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਸਫ਼ਾਈ ਸੇਵਕ ਜ਼ਿਲ੍ਹਾ ਪ੍ਰਧਾਨ ਬਿਕਰਮ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਫ਼ਾਈ ...

ਪੂਰੀ ਖ਼ਬਰ »

ਭਾਰੀ ਤੂਫਾਨ ਨੇ ਮਚਾਈ ਤਬਾਹੀ, ਮੇਨ ਬਾਜ਼ਾਰ 'ਚ ਮੋਬਾਈਲ ਟਾਵਰ ਡਿੱਗਿਆ

ਪਠਾਨਕੋਟ, 16 ਜੂਨ (ਚੌਹਾਨ)- ਬੀਤੇ ਦਿਨ ਰਾਤ ਨੰੂ ਆਏ ਭਾਰੀ ਤੂਫ਼ਾਨ ਨੇ ਪਠਾਨਕੋਟ ਸ਼ਹਿਰ ਅੰਦਰ ਭਾਰੀ ਤਬਾਹੀ ਕੀਤੀ | ਤੂਫ਼ਾਨ ਦੇ ਨਾਲ ਗਰਜ਼ ਨਾਲ ਪਏ ਛਿੱਟਿਆਂ ਨੇ ਭਾਰੀ ਗਰਮੀ ਤੋਂ ਕੁਝ ਰਾਹਤ ਦਿੱਤੀ ਪਰ ਤੂਫ਼ਾਨ ਨਾਲ ਡਲਹੌਜ਼ੀ ਰੋਡ, ਡਾਕਖ਼ਾਨਾ ਚੌਕ ਤੋਂ ਸਿਵਲ ...

ਪੂਰੀ ਖ਼ਬਰ »

-ਮਾਮਲਾ ਸਾਢੇ ਤਿੰਨ ਮਰਲੇ ਜ਼ਮੀਨ 'ਤੇ ਕਬਜ਼ਾ ਕਰਨ ਦਾ- ਪੁਲਿਸ ਨਹੀਂ ਕਰ ਰਹੀ ਕਾਰਵਾਈ, ਡਿਪਟੀ ਕਮਿਸ਼ਨਰ ਤੋਂ ਕੀਤੀ ਇਨਸਾਫ਼ ਦੀ ਮੰਗ-ਅਸ਼ਵਨੀ ਕੁਮਾਰ

ਪਠਾਨਕੋਟ, 16 ਜੂਨ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਸੁੰਦਰ ਨਗਰ ਵਾਸੀ ਅਸ਼ਵਨੀ ਕੁਮਾਰ ਨੇ ਆਪਣੀ ਹੱਡਬੀਤੀ ਸੁਣਾਉਂਦੇ ਦੱਸਿਆ ਕਿ ਮੇਰਾ ਸਾਢੇ ਤਿੰਨ ਮਰਲੇ ਦਾ ਇਕ ਪਲਾਟ ਜੋ ਕਿ ਮੇਰੀ ਪਤਨੀ ਨੀਲਮ ਕੁਮਾਰੀ ਦੇ ਨਾਮ 'ਤੇ ਸੁੰਦਰ ਨਗਰ ਵਿਖੇ ਹੈ, ਜਿਸ 'ਤੇ ਸਤਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਰੁੱਖ ਲਗਾ ਕੇ ਵਣ ਮਹਾਂ ਉਤਸਵ ਮਨਾਇਆ

ਤਾਰਾਗੜ੍ਹ, 16 ਜੂਨ (ਸੋਨੂੰ ਮਹਾਜਨ)- ਭੋਆ ਵਿਧਾਨ ਸਭਾ ਹਲਕੇ ਦੇ ਪਿੰਡ ਹੈਬਤ ਪਿੰਡੀ ਵਿਚ ਮੋਹਾਲੀ ਤੋਂ ਆਈ ਮਗਨਰੇਗਾ ਨਿਰੀਖਣ ਟੀਮ ਵਲੋਂ ਪਿੰਡ ਦੀ ਸਰਪੰਚ ਨਿਰਮਲਾ ਦੇਵੀ ਦੀ ਅਗਵਾਈ ਹੇਠ ਰੁੱਖ ਲਗਾ ਕੇ ਵਣ ਮਹਾਂ ਉਤਸਵ ਮਨਾਇਆ ਗਿਆ¢ ਇਸ ਮੌਕੇ ਮੈਡਮ ਪ੍ਰਵੀਨਾ ਨੇ ਆਪਣੀ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਮਹਿੰਗਾਈ ਦੇ ਵਿਰੋਧ 'ਚ ਮੋਦੀ ਸਰਕਾਰ ਦਾ ਫੂਕਿਆ ਪੁਤਲਾ

ਨਰੋਟ ਜੈਮਲ ਸਿੰਘ, 16 ਜੂਨ (ਗੁਰਮੀਤ ਸਿੰਘ)- ਪੈਟਰੋਲ-ਡੀਜ਼ਲ ਦੀ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਕਸਬਾ ਨਰੋਟ ਜੈਮਲ ਸਿੰਘ ਵਿਖੇ ਨਗਰ ਪੰਚਾਇਤ ਪ੍ਰਧਾਨ ਦੀਕਸ਼ਾ ਠਾਕੁਰ ਦੀ ਅਗਵਾਈ 'ਚ ਕਾਂਗਰਸੀ ਰੋਸ ਪ੍ਰਦਰਸ਼ਨ ਕਰਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਰਣਜੀਤ ਸਾਗਰ ਡੈਮ ਦਾ ਕੀਤਾ ਵਿਸ਼ੇਸ਼ ਦੌਰਾ

ਸ਼ਾਹਪੁਰ ਕੰਢੀ, 16 ਜੂਨ (ਰਣਜੀਤ ਸਿੰਘ)- ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਸੈਰ ਸਪਾਟਾ ਤੇ ਸਭਿਆਚਾਰਕ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਰਣਜੀਤ ਸਾਗਰ ਡੈਮ ਦਾ ਵਿਸ਼ੇਸ਼ ਦੌਰਾ ਕੀਤਾ | ਜਿਸ ਦਾ ਮੁੱਖ ਮੰਤਵ ਰਣਜੀਤ ਸਾਗਰ ਡੈਮ ਦੀ ਝੀਲ ਨਾਲ ਲੱਗਦੇ ਪਿੰਡ ਚਮਰੋਰ ਦੇ 11 ...

ਪੂਰੀ ਖ਼ਬਰ »

ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗੀ, ਜਾਨੀ ਨੁਕਸਾਨ ਹੋਣੋਂ ਬਚਿਆ

ਬਮਿਆਲ, 16 ਜੂਨ (ਰਾਕੇਸ਼ ਸ਼ਰਮਾ)- ਸਰਹੱਦੀ ਕਸਬੇ ਬਮਿਆਲ ਵਿਖੇ ਇਕ ਘਰ ਦੀ ਛੱਤ ਡਿੱਗਣ ਦੀ ਖ਼ਬਰ ਪ੍ਰਾਪਤ ਹੋਈ ਹੈ | ਹਾਲਾਂਕਿ ਇਸ ਹਾਦਸੇ 'ਚ ਕੋਈ ਵੀ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ | ਇਸ ਸਬੰਧੀ ਸਰਹੱਦੀ ਕਸਬਾ ਬਮਿਆਲ ਵਾਸੀ ਸ਼ਾਮ ਲਾਲ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਇੰਦੌਰਾ ਦੇ 4 ਸ਼ਰਾਬ ਦੇ ਠੇਕੇ ਸੀਲ

ਡਮਟਾਲ, 16 ਜੂਨ (ਰਾਕੇਸ਼ ਕੁਮਾਰ)- ਆਬਕਾਰੀ ਤੇ ਕਰ ਵਿਭਾਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਇੰਦੌਰਾ ਦੇ ਅਧੀਨ ਪੈਂਦੇ ਸ਼ਰਾਬ ਦੇ ਚਾਰ ਠੇਕੇ ਵਿਭਾਗ ਦੀਆਂ ਸ਼ਰਤਾਂ ਅਨੁਸਾਰ ਠੀਕ ਨਾ ਉਤਰਨ 'ਤੇ ਇਨ੍ਹਾਂ ਚਾਰ ਸ਼ਰਾਬ ਦੇ ਠੇਕਿਆਂ ਨੰੂ ਸੀਲ ਕਰ ਦਿੱਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਈਦ ਉਲ-ਫਿਤਰ ਧੂਮਧਾਮ ਨਾਲ ਮਨਾਈ

ਪਠਾਨਕੋਟ, 16 ਜੂਨ (ਚੌਹਾਨ)-ਈਦ-ਉਲ ਫਿਤਰ ਦਾ ਤਿਉਹਾਰ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ ਗਿਆ | ਜਾਮਾ ਮਸਜਿਦ ਉਪਰਲਾ ਮਨਵਾਲ ਵਿਖੇ ਜੁੜੇ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਈਦ ਦੀ ਨਮਾਜ਼ ਅਦਾ ਕੀਤੀ | ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਇਕ ਦੂਸਰੇ ਨੰੂ ਗਲੇ ਮਿਲ ਕੇ ਈਦ ...

ਪੂਰੀ ਖ਼ਬਰ »

ਹਾਂਡਾ ਦੀ ਐਕਟਿਵਾ 5ਜੀ ਨੇ ਸੇਲ ਦੇ ਸਾਰੇ ਰਿਕਾਰਡ ਤੋੜੇ : ਬੱਲ

ਬਟਾਲਾ, 16 ਜੂਨ (ਕਾਹਲੋਂ)-ਦੁਨੀਆਂ ਵਿਚ ਸਭ ਤੋਂ ਵੱਧ ਸਕੂਟਰ ਵੇਚਣ ਵਾਲੀ ਕੰਪਨੀ ਹਾਂਡਾ ਸਕੂਟਰ ਅਤੇ ਮੋਟਰਸਾਈਕਲ ਇੰਡੀਆ ਪ੍ਰਾਈਵੇਟ ਲਿਮਟਿਡ ਵਲੋਂ ਨਵੇਂ ਲਾਂਚ ਕੀਤੇ ਸਕੂਟਰ ਐਕਟਿਵਾ 5ਜੀ ਸੇਲ ਦੇ ਸਾਰੇ ਰਿਕਾਰਡ ਤੋੜ ਦਿੱਤੇ | ਹਾਂਡਾ ਕੰਪਨੀ ਦ ਆਥੋਰਾਈਜ਼ਡ ਡੀਲਰ ...

ਪੂਰੀ ਖ਼ਬਰ »

ਸਾਨੂੰ ਆਪਣਾ ਕੱਲ੍ਹ ਸੁਰੱਖਿਅਤ ਕਰਨ ਲਈ ਅੱਜ ਜਾਗਰੂਕ ਹੋਣਾ ਪਵੇਗਾ-ਮਨਿੰਦਰ ਕੌਰ

ਪਠਾਨਕੋਟ, 16 ਜੂਨ (ਆਰ. ਸਿੰਘ)- ਦਿਨ ਪ੍ਰਤੀ ਦਿਨ ਹੇਠਾਂ ਜਾ ਰਿਹਾ ਪਾਣੀ ਦਾ ਪੱਧਰ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ ਅਤੇ ਸਾਨੂੰ ਚਾਹੀਦਾ ਹੈ ਕਿ ਅਸੀਂ ਪਾਣੀ ਦੀ ਬੱਚਤ ਕਰੀਏ ਅਤੇ ਹੇਠਾਂ ਜਾ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਜ਼ਿਆਦਾ ਤੋਂ ਜ਼ਿਆਦਾ ਪੌਦੇ ਲਗਾਈਏ ਤੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਗਰਮੀ ਤੇ ਧੂੜ ਭਰੇ ਗ਼ੁਬਾਰ ਦਾ ਮੰਡਰਾ ਰਿਹਾ ਪ੍ਰਕੋਪ

ਪਠਾਨਕੋਟ, 16 ਜੂਨ (ਆਰ. ਸਿੰਘ)- ਪਠਾਨਕੋਟ ਅੰਦਰ ਭਾਵੇਂ ਬੀਤੀ ਰਾਤ ਨੂੰ ਭਾਰੀ ਬਾਰਸ਼, ਅਸਮਾਨ ਤੋਂ ਡਿੱਗੇ ਗੜਿਆਂ ਅਤੇ ਆਏ ਤੂਫ਼ਾਨ ਕਾਰਨ ਭਾਵੇਂ ਲੋਕਾਂ ਨੂੰ ਭਾਰੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ ਪਰ ਅੱਜ ਸਵੇਰ ਤੋਂ ਫਿਰ ਅਸਮਾਨ ਵਿਚ ਧੂੜ ਭਰੇ ਗ਼ੁਬਾਰ ਤੇ ਗਹਿਰ ਚੜ ...

ਪੂਰੀ ਖ਼ਬਰ »

ਕੈਨੇਡਾ ਸਰਕਾਰ ਵਲੋਂ ਸਟੱਡੀ ਵੀਜ਼ੇ ਸਬੰਧੀ ਨਿਯਮਾਂ 'ਚ ਵੱਡਾ ਫੇਰ ਬਦਲ

ਗੁਰਦਾਸਪੁਰ, 16 ਜੂਨ (ਆਰਿਫ਼)- ਕੈਨੇਡਾ ਸਰਕਾਰ ਨੇ ਸਟੱਡੀ ਵੀਜ਼ੇ ਦੇ ਨਿਯਮਾਂ ਵਿਚ ਵੱਡਾ ਫੇਰਬਦਲ ਕਰਦੇ ਹੋਏ ਐਸ.ਪੀ.ਪੀ. ਕੈਟਾਗਰੀ ਨੰੂ ਖ਼ਤਮ ਕਰਕੇ ਹੁਣ ਐਸ.ਡੀ.ਐਸ. ਕੈਟਾਗਰੀ ਨੰੂ ਸ਼ੁਰੂ ਕੀਤਾ ਹੈ ਜਿਸ ਤਹਿਤ ਹੁਣ ਵਿਦਿਆਰਥੀਆਂ ਨੰੂ ਆਈਲੈਟਸ ਦੇ ਚਾਰੋ ਮਡਿਊਲ ...

ਪੂਰੀ ਖ਼ਬਰ »

ਨਗਰ ਕੌ ਾਸਲ ਕਰਮਚਾਰੀਆਂ ਕੀਤਾ ਮਟਕਾ ਭੰਨ ਮੁਜ਼ਾਹਰਾ

ਗੁਰਦਾਸਪੁਰ, 16 ਜੂਨ (ਸੁਖਵੀਰ ਸਿੰਘ ਸੈਣੀ)- ਅੱਜ ਨਗਰ ਕੌਾਸਲ ਦੇ ਕਰਮਚਾਰੀਆਂ ਵਲੋਂ ਮਟਕਾ ਭੰਨ ਕੇ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਸਫ਼ਾਈ ਸੇਵਕ ਜ਼ਿਲ੍ਹਾ ਪ੍ਰਧਾਨ ਬਿਕਰਮ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਫ਼ਾਈ ...

ਪੂਰੀ ਖ਼ਬਰ »

-ਮਾਮਲਾ ਪਿੰਡ ਕਾਂਗੜਾ 'ਚ ਕਿਸਾਨ ਵਲੋਂ ਅਗੇਤਾ ਝੋਨਾ ਲਗਾਉਣ ਦਾ- ਕਿਸਾਨਾਂ ਦੇ ਰੋਹ ਅੱਗੇ ਝੁਕਿਆ ਸਰਕਾਰੀ ਤੰਤਰ

ਸ੍ਰੀ ਹਰਿਗੋਬਿੰਦਪੁਰ, 16 ਜੂਨ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਕਾਂਗੜਾ ਦੇ ਕਿਸਾਨ ਵਲੋਂ ਸਰਕਾਰ ਵਲੋਂ 20 ਜੂਨ ਤੋਂ ਪਹਿਲਾਂ ਝੋਨਾ ਨਾ ਲਗਾਉਣ ਦੀ ਮਨਾਹੀ ਦੇ ਬਾਵਜੂਦ ਵੀ ਪੰਜ ਦਿਨ ਪਹਿਲਾਂ ਤਕਰੀਬਨ ਸੱਤ ਏਕੜ ਅਗੇਤਾ ਝੋਨਾ ਲਗਾ ਦਿੱਤਾ ...

ਪੂਰੀ ਖ਼ਬਰ »

ਚੋਰੀ ਦੀ ਕਣਕ ਸਮੇਤ ਦੋਸ਼ੀ ਕਾਬੂ

ਅਲੀਵਾਲ, 16 ਜੂਨ (ਹਰਪਿੰਦਰਪਾਲ ਸਿੰਘ ਸੰਧੂ)- ਥਾਣਾ ਘਣੀਏ-ਕੇ-ਬਾਂਗਰ ਦੇ ਪੁਲਿਸ ਨੇ ਘਣੀਏ-ਕੇ-ਬਾਂਗਰ ਵਿਖੇ ਆਟਾ ਚੱਕੀ ਤੋਂ ਚੋਰੀ ਹੋਈ ਕਣਕ ਦੀ ਘਟਨਾ ਤੋਂ ਕੁਝ ਹੀ ਘੰਟਿਆਂ ਵਿਚ ਕਾਰਵਾਈ ਕਰਦਿਆਂ ਦੋਸ਼ੀ ਨੂੰ ਚੋਰੀ ਕੀਤੀ ਕਣਕ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ...

ਪੂਰੀ ਖ਼ਬਰ »

'ਮੁਹਿੰਮ ਤੰਦਰੁਸਤ ਪੰਜਾਬ' ਲਈ ਖਪਤਕਾਰਾਂ ਨੂੰ ਸ਼ੁੱਧ ਭੋਜਨ ਮੁਹੱਈਆ ਕਰਵਾਉਣ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ-ਕੁਲਵੰਤ ਸਿੰਘ

ਪਠਾਨਕੋਟ, 16 ਜੂਨ ( ਆਰ. ਸਿੰਘ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਮੁਹਿੰਮ ਤੰਦਰੁਸਤ ਪੰਜਾਬ' ਅਧੀਨ ਜ਼ਮੀਨ ਹੇਠਲੇ ਪਾਣੀ ਦੇ ਡਿਗ ਰਹੇ ਪੱਧਰ ਅਤੇ ਭਵਿੱਖ ਦੀ ਖੇਤੀ ਦੇ ਉੱਜਵਲ ਭਵਿੱਖ ਨੂੰ ਮੁੱਖ ਰੱਖਦਿਆਂ ਕਿਸਾਨ 20 ਜੂਨ ਤੋਂ ਬਾਅਦ ਹੀ ਝੋਨੇ ਦੀ ਲਵਾਈ ਕਰਨ ਤਾਂ ਜੋ ...

ਪੂਰੀ ਖ਼ਬਰ »

ਸੜਕਾਂ 'ਤੇ ਦੌੜਦੀਆਂ ਓਵਰਲੋਡ ਗੱਡੀਆਂ, ਨਾਜਾਇਜ਼ ਕਬਜ਼ੇ ਤੇ ਆਵਾਰਾ ਫਿਰਦੇ ਪਸ਼ੂ ਬਣੇ ਰਾਹਗੀਰਾਾ ਦੀ ਮੌਤ ਦਾ ਕਾਰਨ

 ਮਾਧੋਪੁਰ, 16 (ਨਰੇਸ਼ ਮਹਿਰਾ)- ਜਿੱਥੇ ਰੋਜ਼ਾਨਾ ਹੀ ਦੇਖਣ ਵਿਚ ਆਉਂਦਾ ਹੈ ਕਿ ਰੋਜ਼ਾਨਾ ਸੜਕਾਂ 'ਤੇ ਹੋਣ ਵਾਲੇ ਹਾਦਸਿਆਂ ਦੇ ਪਿੱਛੇ ਇਕ ਹੀ ਵੱਡਾ ਕਾਰਨ ਹੈ ਕਿ ਰਾਜ ਦੀਆਂ ਸੜਕਾਂ ਦਾ ਤੰਗ ਹੋਣਾ ਅਤੇ ਗੱਡੀਆਂ ਦਾ ਓਵਰਲੋਡ ਹੋ ਕੇ ਸੜਕਾਂ 'ਤੇ ਬੇਖ਼ੌਫ਼ ਹੋ ਕੇ ਦੌੜਨਾ ਜਿਸ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX