ਤਾਜਾ ਖ਼ਬਰਾਂ


ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਸੰਗਰੂਰ, 21 ਅਪ੍ਰੈਲ - (ਧੀਰਜ ਪਿਸ਼ੌਰੀਆ) ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕੱਲ੍ਹ 22 ਅਪ੍ਰੈਲ ਤੋਂ ਅਧਿਆਪਕ ਪੂਰੇ ਰਾਜ ਵਿਚ ਅਧਿਆਪਕ ਸੰਘਰਸ਼ ਕਮੇਟੀ ਦੀ...
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਖੇਮਕਰਨ, 21 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ) - ਸ੍ਰੀਲੰਕਾ ਵਿਖੇ ਸੀਰੀਅਲ ਬੰਬ ਧਮਾਕਿਆਂ ਤੋਂ ਬਾਅਦ ਖੇਮਕਰਨ ਵਿਖੇ ਇੱਕ ਮਸਜਿਦ ਦੇ ਮੌਲਵੀ ਉੱਪਰ ਇੱਕ ਵਿਅਕਤੀ ਨੇ ਤੇਜ਼ਧਾਰ...
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) - ਵੀਰਵਾਰ ਦੀ ਸ਼ਾਮ ਨੂੰ ਅਗਵਾ ਹੋਏ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਦੀ ਲਾਸ਼ ਫ਼ਾਜ਼ਿਲਕਾ ਅਤੇ ਅਬੋਹਰ...
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਲੁਧਿਆਣਾ, 21 ਅਪ੍ਰੈਲ ( ਪੁਨੀਤ ਬਾਵਾ)2019 ਦੀ ਵਿਧਾਨ ਸਭਾ ਚੋਣ ਦੌਰਾਨ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਆਜ਼ਾਦ ਵਿਧਾਨ ਸਭਾ ਹਲਕਾ ਉਤਰੀ ਤੋਂ ਚੋਣ ਲੜਨ ਵਾਲੇ ਚੌਧਰੀ ਮਦਨ ਲਾਲ ਬੱਗਾ...
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ) - ਬਾਲੀਵੁੱਡ ਅਭਿਨੇਤਰੀ ਅਤੇ ਕਪੂਰ ਖਾਨਦਾਨ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਹ...
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550
ਵਿਚਾਰ ਪ੍ਰਵਾਹ: ਕਿਸੇ ਵੀ ਕਾਰਜ ਵਿਚ ਸਫ਼ਲ ਹੋਣ ਵਾਸਤੇ, ਚਾਹਵਾਨ ਮਨੁੁੱਖ ਨੂੰ ਪਹਿਲਾਂ ਆਪਣੇ-ਆਪ ਵਿਚ ਗੁਣ ਭਰਨੇ ਪੈਂਦੇ ਹਨ। -ਗੁਰੂ ਨਾਨਕ ਦੇਵ ਜੀ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ, ਅਸਮਾਨ 'ਚ ਪਸਰੀ ਸੰਘਣੀ ਧੂੜ ਦੀ ਚਾਦਰ ਹੋਈ ਕੁਝ ਸਾਫ਼

ਬਟਾਲਾ, 16 ਜੂਨ (ਕਾਹਲੋਂ)- ਅੱਜ ਪੰਜਾਬ 'ਚ ਪਏ ਹਲਕੇ ਤੋਂ ਦਰਮਿਆਨੇ ਮੀਂਹ ਨਾਲ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਥੋੜੀ ਰਾਹਤ ਮਿਲੀ ਹੈ | ਭਾਵੇਂਕਿ ਅੱਜ ਦੀ ਪਹਿਲੀ ਬਰਸਾਤ ਚਿੱਕੜ ਭਰੀ ਹੀ ਸਾਬਤ ਹੋਈ, ਕਿਉਂਕਿ ਅਸਮਾਨ 'ਚ ਛਾਈ ਮਿੱਟੀ-ਘੱਟੇ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦਾ 17 ਦਾ ਧਰਨਾ ਮੁਲਤਵੀ

ਫਤਹਿਗੜ੍ਹ ਚੂੜੀਆਂ, 16 ਜੂਨ (ਬਾਠ/ਫੁੱਲ)-ਅੱਜ ਜਮਹੂਰੀ ਕਿਸਾਨ ਸਭਾ ਪੰਜਾਬ ਦੀ ਇਕ ਅਹਿਮ ਮੀਟਿੰਗ ਜਮਹੂਰੀ ਕਿਸਾਨ ਸਭਾ ਵਲੋਂ 17 ਜੂਨ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਮੁੱਖ ਰੱਖਦਿਆਂ ਐਸ.ਡੀ.ਐਮ. ਦਫ਼ਤਰ ਅਤੇ ਤਹਿਸੀਲ ਪੱਧਰ 'ਤੇ ਦਿੱਤਾ ਜਾਣ ਵਾਲਾ ...

ਪੂਰੀ ਖ਼ਬਰ »

ਪਿੰਡ ਰੂਪੋਵਾਲੀ 'ਚ ਚੱਲੀ ਗੋਲੀ, 9 ਵਿਅਕਤੀਆਂ ਵਿਰੁੱਧ ਪਰਚਾ ਦਰਜ

ਫਤਹਿਗੜ੍ਹ ਚੂੜੀਆਂ, 16 ਜੂਨ (ਧਰਮਿੰਦਰ ਸਿੰਘ ਬਾਠ)-ਥਾਣਾ ਫਤਹਿਗੜ੍ਹ ਚੂੜੀਆਂ ਦੇ ਅਧੀਨ ਪੈਂਦੇ ਪਿੰਡ ਰੂਪੋਵਾਲੀ ਵਿਖੇ ਕੱਲ੍ਹ ਬੀਤੀ ਸ਼ਾਮ ਗੋਲੀ ਚਲਣ ਅਤੇ ਪੁਲਿਸ ਵਲੋਂ 9 ਵਿਅਕਤੀਆਂ ਵਿਰੁੱਧ ਪਰਚਾ ਦਰਜ ਕੀਤੇ ਜਾਣ ਦੀ ਖ਼ਬਰ ਹੈ | ਪੁਲਿਸ ਵਲੋਂ ਦਿੱਤੀ ਗਈ ਜਾਣਕਾਰੀ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ 550 ਸਾਲਾ ਸ਼ਤਾਬਦੀ ਤੋਂ ਪਹਿਲਾਂ ਖੋਲਿ੍ਹਆ ਜਾਵੇ : ਲੌ ਾਗੋਵਾਲ

ਡੇਰਾ ਬਾਬਾ ਨਾਨਕ, 16 ਜੂਨ (ਹੀਰਾ ਸਿੰਘ ਮਾਂਗਟ, ਵਿਜੇ ਕੁਮਾਰ ਸ਼ਰਮਾ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਅ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਦਰਸ਼ਨ ਕਰਨ ਵਾਸਤੇ ਬਿਨਾਂ ਪਾਸਪੋਰਟ ਬਿਨਾਂ ਵਿਜਾ ਖੁੱਲੇ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਅਤੇ ਫੈਸਲੀਟੇਟਰਜ਼ ਯੂਨੀਅਨ ਦੀ ਹੰਗਾਮੀ ਮੀਟਿੰਗ

ਬਟਾਲਾ, 16 ਜੂਨ (ਕਾਹਲੋਂ)- ਆਸ਼ਾ ਵਰਕਰਜ਼ ਅਤੇ ਫੈਸਲੀਟੇਟਰਜ਼ ਯੂਨੀਅਨ ਦੀ ਹੰਗਾਮੀ ਮੀਟਿੰਗ ਬਟਾਲਾ ਵਿਖੇ ਮੁੱਖ ਸਲਾਹਕਾਰ ਅਮਰਜੀਤ ਸ਼ਾਸ਼ਤਰੀ ਉਪਕਾਰ ਸਿੰਘ ਵਡਾਲਾ ਬਾਂਗਰ ਸਲਾਹਕਾਰ, ਰਾਜਵਿੰਦਰ ਕੌਰ ਢਡਿਆਲਾ ਨੱਤ, ਬਲਵਿੰਦਰ ਕੌਰ ਅਲੀਸ਼ੇਰ ਤੇ ਰਜਨੀ ਪਠਾਨਕੋਟ ...

ਪੂਰੀ ਖ਼ਬਰ »

ਅਮਰਨਾਥ ਯਾਤਰਾ 'ਤੇ ਮੁਲਾਜ਼ਮ ਲਗਾਏ ਜਾਣ ਨਾਲ ਜ਼ਿਲੇ੍ਹ ਅੰਦਰ ਸਿਹਤ ਸੇਵਾਵਾਂ ਪ੍ਰਭਾਵਿਤ ਹੋਣਗੀਆਂ : ਫਾਰਮਾਸਿਸਟ

ਧਾਰੀਵਾਲ, 16 ਜੂਨ (ਸਵਰਨ ਸਿੰਘ)- ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਪਹਿਲਾਂ ਹੀ ਸਿਹਤ ਸੇਵਾਵਾਂ ਨੂੰ ਲੈ ਕੇ ਕਾਫ਼ੀ ਪਛੜਿਆ ਅਤੇ ਡਾਕਟਰਾਂ, ਫਾਰਮਸਿਸਟਾਂ ਅਤੇ ਮੈਡੀਕਲ ਸਟਾਫ਼ ਦੀ ਭਾਰੀ ਕਮੀ ਦਾ ਸ਼ਿਕਾਰ ਹੋਣ ਕਰਕੇ ਮਰੀਜ਼ਾਂ ਦੀ ਕਾਫ਼ੀ ਖੱਜਲ-ਖੁਆਰੀ ਹੁੰਦੀ ਹੈ | ਇਸ ...

ਪੂਰੀ ਖ਼ਬਰ »

ਦੀਨਾਨਗਰ ਰਬੜ ਫੈਕਟਰੀ 'ਚ ਲੱਗੀ ਅੱਗ

ਦੀਨਾਨਗਰ, 16 ਜੂਨ (ਸੰਧੂ/ਸੋਢੀ/ਸ਼ਰਮਾ)- ਡੀ.ਐਸ. ਰਬੜ ਇੰਡਸਟਰੀ ਦੀਨਾਨਗਰ ਵਿਚ ਅੱਜ ਦੁਪਹਿਰ ਅੱਗ ਲੱਗਣ ਨਾਲ ਭਾਰੀ ਨੁਕਸਾਨ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਫੈਕਟਰੀ ਦੇ ਮਾਲਕ ਦਰਸ਼ਨ ਸਿੰਘ ਨੇ ਦੱਸਿਆ ਕਿ ਫੈਕਟਰੀ ਵਿਚ ਕੰਮ ਕਰਦੇ ਵਰਕਰ ਖਾਣਾ ਖਾਣ ਲਈ ਗਏ ਹੋਏ ਸਨ ਤੇ ...

ਪੂਰੀ ਖ਼ਬਰ »

ਇੰਜੀਨੀਅਰ ਹਰਭਜਨ ਸਿੰਘ ਤੇ ਫਾਰਮਾਸਿਸਟ ਗੁਰਸ਼ਰਨ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ

ਫਤਹਿਗੜ੍ਹ ਚੂੜੀਆਂ, 16 ਜੂਨ (ਫੁੱਲ, ਬਾਠ)- ਬਿਜਲੀ ਬੋਰਡ 'ਚ ਇੰਜੀਨੀਅਰ ਐਸ.ਡੀ.ਓ. ਹਰਭਜਨ ਸਿੰਘ ਅਤੇ ਫਾਰਮਾਸਿਸਟ ਗੁਰਸ਼ਰਨ ਸਿੰਘ ਬੱਬਰ ਨੂੰ ਉਸ ਵੇਲੇ ਗਹਿਰਾ ਸਦਮਾ ਪਹੁੰਚਿਆ, ਜਦੋ ਉਨ੍ਹਾਂ ਦੇ ਮਾਤਾ ਦਲਬੀਰ ਕੌਰ (75) ਦਾ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੱਜ ਫਤਹਿਗੜ੍ਹ ...

ਪੂਰੀ ਖ਼ਬਰ »

ਕੀਵੀ ਐਾਡ ਕੰਗਾਰੂ ਸਟੱਡੀਜ਼ ਦੀ ਵਿਦਿਆਰਥਣ ਨੇ ਆਈਲਟਸ ਵਿਚੋਂ 8.5 ਬੈਂਡ ਹਾਸਲ ਕੀਤੇ

ਗੁਰਦਾਸਪੁਰ, 16 ਜੂਨ (ਆਰਿਫ਼)- ਗੁਰਦਾਸਪੁਰ ਵਿਚ ਆਪਣੀਆਂ ਬੇਹਤਰੀਨ ਸੇਵਾਵਾਂ ਪ੍ਰਦਾਨ ਕਰਨ ਵਾਲੀ ਨਾਮਵਰ ਸੰਸਥਾ ਕੀਵੀ ਐਾਡ ਕੰਗਾਰੂ ਸਟੱਡੀਜ਼ ਦੀ ਇਕ ਹੋਰ ਵਿਦਿਆਰਥਣ ਬਲਵਿੰਦਰ ਕੌਰ ਨੇ ਆਈਲੈਟਸ ਵਿਚੋਂ ਸ਼ਾਨਦਾਰ ਪ੍ਰਾਪਤੀ ਹਾਸਲ ਕਰਦੇ ਹੋਏ 8.5 ਬੈਂਡ ਹਾਸਲ ਕੀਤੇ ...

ਪੂਰੀ ਖ਼ਬਰ »

ਮਰਹੂਮ ਮੇਵਾ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਭਾਵਭਿੰਨੀਆਂ ਸ਼ਰਧਾਂਜਲੀਆਂ ਭੇਟ

ਭੈਣੀ ਮੀਆਂ ਖਾਂ, 16 ਜੂਨ (ਹਰਭਜਨ ਸਿੰਘ ਸੈਣੀ)- ਮਰਹੂਮ ਮੇਵਾ ਸਿੰਘ ਪਿੰਡ ਚੱਕ ਸਰੀਫ਼ ਹਾਲ ਵਾਸੀ ਬਰਾਈਟ ਐਵੀਨਿਊ ਗੁਰਦਾਸਪੁਰ ਦੀ ਬੀਤੇ ਦਿਨੀਂ ਸੰਖੇਪ ਜਿਹੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੀ ਅੰਤਿਮ ...

ਪੂਰੀ ਖ਼ਬਰ »

ਮੰਤਰੀ ਬਾਜਵਾ ਸਮੇਤ ਸੰਤ ਬਲਵੀਰ ਸਿੰਘ ਸੀਚੇਵਾਲ ਕੋਟਲਾ ਬਾਮਾ ਵਿਖੇ ਪਹੁੰਚੇ

ਅਲੀਵਾਲ, 16 ਜੂਨ (ਅਵਤਾਰ ਸਿੰਘ ਰੰਧਾਵਾ)- ਪਿੰਡਾਂ ਅੰਦਰਲੇ ਛੱਪੜਾਂ ਨੂੰ ਜੇਕਰ ਆਧੁਨਿਕ ਤਕਨੀਕ ਨਾਲ ਜੋੜ ਕੇ ਜਿੱਥੇ ਵਡਮੁੱਲੀ ਪਾਣੀ ਦੀ ਦਾਤ ਨੂੰ ਜਾਇਆ ਹੋਣ ਤੋਂ ਬਚਾ ਕੇ ਵਰਤੋਂ ਵਿਚ ਲਿਆਂਦਾ ਜਾ ਸਕਦਾ ਹੈ, ਉੱਥੇ ਗੰਦੇ ਪਾਣੀ ਦੇ ਨਿਕਾਸ ਨੂੰ ਸਹੀ ਢੰਗ ਨਾਲ ਤਿਆਰ ...

ਪੂਰੀ ਖ਼ਬਰ »

ਸੈਵਨਸੀਜ਼ ਨੇ ਲਗਵਾਏ ਆਸਟ੍ਰੇਲੀਆ ਦੇ ਸਟੱਡੀ ਤੇ ਟੂਰਿਸਟ ਵੀਜ਼ੇ

ਗੁਰਦਾਸਪੁਰ, 16 ਜੂਨ (ਆਰਿਫ਼)- ਸੈਵਨਸੀਜ਼ ਇੰਮੀਗੇ੍ਰੇਸ਼ਨ ਗੁਰਦਾਸਪੁਰ ਨੇ ਆਪਣੇ ਤਜਰਬੇ ਸਦਕਾ ਪਮੀਤ ਕੌਰ ਵਾਸੀ ਅੰਮਿ੍ਤਸਰ, ਲਵਨੀਤ ਕੌਰ ਵਾਸੀ ਅਜਨਾਲਾ ਅਤੇ ਕੁਲਵੀਰ ਸਿੰਘ ਦਾ ਸਪਾਊਸ ਵੀਜ਼ਾ ਲਗਵਾਇਆ | ਇਸ ਦੇ ਨਾਲ ਉਨ੍ਹਾਂ ਨੇ ਅਮਰਦੀਪ ਸਿੰਘ ਤੇ ਕੁਲਬੀਰ ਕੌਰ ਦਾ ...

ਪੂਰੀ ਖ਼ਬਰ »

ਪਿੰਡ ਠੱਠਾ ਦੇ ਭਾਈ ਸੁੱਖਾ ਸਿੰਘ-ਭਾਈ ਮਹਿਤਾਬ ਸਿੰਘ ਜੀ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸਵਰਗਵਾਸ

ਫਤਹਿਗੜ੍ਹ ਚੂੜੀਆਂ, 16 ਜੂਨ (ਜੇ.ਐਸ. ਮਾਨ)-ਇੱਥੋਂ ਨਜ਼ਦੀਕੀ ਪਿੰਡ ਠੱਠਾ ਦੇ ਗੁਰਦੁਆਰਾ ਭਾਈ ਸੁੱਖਾ ਸਿੰਘ-ਭਾਈ ਮਹਿਤਾਬ ਸਿੰਘ ਜੀ ਦੇ ਮੁੱਖ ਸੇਵਾਦਾਰ ਬੀਬੀ ਮਨਜੀਤ ਕੌਰ ਖ਼ਾਲਸਾ (55) ਦਾ ਲੰਮੀ ਬਿਮਾਰੀ ਪਿੱਛੋਂ ਸਵਰਗਵਾਸ ਹੋ ਗਏ | ਇਹ ਖ਼ਬਰ ਸੁਣਦਿਆਂ ਹੀ ...

ਪੂਰੀ ਖ਼ਬਰ »

ਰੰਧਾਵਾ ਨੇ 269 ਲਾਭਪਾਤਰੀ ਪਰਿਵਾਰਾਂ ਨੂੰ 1.9 ਕਰੋੜ ਦੇ ਚੈੱਕ ਤਕਸੀਮ ਕੀਤੇ

ਡੇਰਾ ਬਾਬਾ ਨਾਨਕ, 16 ਜੂਨ (ਵਿਜੇ ਕੁਮਾਰ ਸ਼ਰਮਾ, ਹੀਰਾ ਸਿੰਘ ਮਾਂਗਟ)- ਅੱਜ ਨਗਰ ਕੌਾਸਲ ਦਫਤਰ ਵਿਖੇ ਪ੍ਰਧਾਨ ਐਡਵੋਕੇਟ ਪਰਮੀਤ ਸਿੰਘ ਬੇਦੀ ਦੀ ਅਗਵਾਈ 'ਚ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੰੁਚੇ ਸਹਿਕਾਰਤਾ ਤੇ ਜੇਲ੍ਹ ਮੰਤਰੀ ...

ਪੂਰੀ ਖ਼ਬਰ »

ਹਾਂਡਾ ਦੀ ਐਕਟਿਵਾ 5ਜੀ ਨੇ ਸੇਲ ਦੇ ਸਾਰੇ ਰਿਕਾਰਡ ਤੋੜੇ : ਬੱਲ

ਬਟਾਲਾ, 16 ਜੂਨ (ਕਾਹਲੋਂ)-ਦੁਨੀਆਂ ਵਿਚ ਸਭ ਤੋਂ ਵੱਧ ਸਕੂਟਰ ਵੇਚਣ ਵਾਲੀ ਕੰਪਨੀ ਹਾਂਡਾ ਸਕੂਟਰ ਅਤੇ ਮੋਟਰਸਾਈਕਲ ਇੰਡੀਆ ਪ੍ਰਾਈਵੇਟ ਲਿਮਟਿਡ ਵਲੋਂ ਨਵੇਂ ਲਾਂਚ ਕੀਤੇ ਸਕੂਟਰ ਐਕਟਿਵਾ 5ਜੀ ਸੇਲ ਦੇ ਸਾਰੇ ਰਿਕਾਰਡ ਤੋੜ ਦਿੱਤੇ | ਹਾਂਡਾ ਕੰਪਨੀ ਦ ਆਥੋਰਾਈਜ਼ਡ ਡੀਲਰ ...

ਪੂਰੀ ਖ਼ਬਰ »

ਕੌਾਸਲਰ ਸੰਜੀਵ ਬੰਟੂ ਦੇ ਭਤੀਜੇ ਨੰੂ ਹਿਰਾਸਤ ਵਿਚ ਲਏ ਜਾਣ ਤੋਂ ਖਫ਼ਾ ਪਰਿਵਾਰ ਨੇ ਲਗਾਇਆ ਧਰਨਾ

ਗੁਰਦਾਸਪੁਰ, 16 ਜੂਨ (ਆਲਮਬੀਰ ਸਿੰਘ)- ਬੀਤੀ 9 ਜੂਨ ਨੰੂ ਦੋ ਕੌਾਸਲਰਾਂ ਦੇ ਹੋਏ ਝਗੜੇ ਵਿਚ ਥਾਣਾ ਸਿਟੀ ਵਲੋਂ ਕੌਾਸਲਰ ਸੰਜੀਵ ਬੰਟੂ ਨੰੂ ਫੜਨ ਲਈ ਸ਼ਹਿਰ ਵਿਚ ਵੱਖ-ਵੱਖ ਥਾਵਾਂ 'ਤੇ ਰੇਡ ਕੀਤੀ ਜਾ ਰਹੀ ਸੀ ਪਰ ਅੱਜ ਸਵੇਰੇ 6 ਵਜੇ ਪੁਲਿਸ ਕਰਮਚਾਰੀਆਂ ਨੇ ਸੰਜੀਵ ਬੰਟੂ ...

ਪੂਰੀ ਖ਼ਬਰ »

ਕੈਨੇਡਾ ਸਰਕਾਰ ਵਲੋਂ ਸਟੱਡੀ ਵੀਜ਼ੇ ਸਬੰਧੀ ਨਿਯਮਾਂ 'ਚ ਵੱਡਾ ਫੇਰ ਬਦਲ

ਗੁਰਦਾਸਪੁਰ, 16 ਜੂਨ (ਆਰਿਫ਼)- ਕੈਨੇਡਾ ਸਰਕਾਰ ਨੇ ਸਟੱਡੀ ਵੀਜ਼ੇ ਦੇ ਨਿਯਮਾਂ ਵਿਚ ਵੱਡਾ ਫੇਰਬਦਲ ਕਰਦੇ ਹੋਏ ਐਸ.ਪੀ.ਪੀ. ਕੈਟਾਗਰੀ ਨੰੂ ਖ਼ਤਮ ਕਰਕੇ ਹੁਣ ਐਸ.ਡੀ.ਐਸ. ਕੈਟਾਗਰੀ ਨੰੂ ਸ਼ੁਰੂ ਕੀਤਾ ਹੈ ਜਿਸ ਤਹਿਤ ਹੁਣ ਵਿਦਿਆਰਥੀਆਂ ਨੰੂ ਆਈਲੈਟਸ ਦੇ ਚਾਰੋ ਮਡਿਊਲ ...

ਪੂਰੀ ਖ਼ਬਰ »

ਪਵਿੱਤਰ ਸਿੰਘ ਰੰਧਾਵਾ ਨਮਿੱਤ ਸਰਧਾਂਜਲੀ ਸਮਾਗਮ ਹੋਇਆ

ਬਟਾਲਾ, 16 ਜੂਨ (ਕਾਹਲੋਂ)- ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਸ: ਪਵਿੱਤਰ ਸਿੰਘ ਰੰਧਾਵਾ ਸੇਵਾ ਮੁਕਤ ਮੈਨੇਜਰ ਜ਼ਿਲ•ਾ ਉਦਯੋਗ ਕੇਂਦਰ ਨਮਿੱਤ ਸ਼ਰਧਾਂਜਲੀ ਸਮਾਗਮ ਪਿੰਡ ਕੋਟ ਕਰਮ ਚੰਦ ਵਿਖੇ ਹੋਇਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਸਵੰਤ ਸਿੰਘ ...

ਪੂਰੀ ਖ਼ਬਰ »

ਹਲਕੀ ਬਾਰਸ਼ ਨੇ ਛਾਏ ਹੋਏ ਗੁਬਾਰ ਤੋਂ ਦਿਵਾਈ ਰਾਹਤ

ਗੁਰਦਾਸਪੁਰ, 16 ਜੂਨ (ਆਰਿਫ਼)- ਪਿਛਲੇ ਕੁਝ ਦਿਨਾਂ ਤੋਂ ਰਾਜਸਥਾਨ ਅਤੇ ਪੰਜਾਬ ਵਿਚ ਅਸਮਾਨੀ ਚੜ੍ਹੇ ਗੁਬਾਰ ਕਾਰਨ ਲੋਕਾਂ ਅੰਦਰ ਚਿੰਤਾ ਪ੍ਰਗਟਾਈ ਜਾ ਰਹੀ ਸੀ | ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਇਹ ਧੁੰਦਨੁਮਾ ਧੂੜ ਕੁਝ ਹੋਰ ਦਿਨ ਵੀ ਇਦਾਂ ਰਹਿ ਸਕਦੀ ਹੈ ਜਿਸ ਤੋਂ ...

ਪੂਰੀ ਖ਼ਬਰ »

-ਮਾਮਲਾ ਪਿੰਡ ਕਾਂਗੜਾ 'ਚ ਕਿਸਾਨ ਵਲੋਂ ਅਗੇਤਾ ਝੋਨਾ ਲਗਾਉਣ ਦਾ- ਕਿਸਾਨਾਂ ਦੇ ਰੋਹ ਅੱਗੇ ਝੁਕਿਆ ਸਰਕਾਰੀਤੰਤਰ

ਸ੍ਰੀ ਹਰਿਗੋਬਿੰਦਪੁਰ, 16 ਜੂਨ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਕਾਂਗੜਾ ਦੇ ਕਿਸਾਨ ਵਲੋਂ ਸਰਕਾਰ ਵਲੋਂ 20 ਜੂਨ ਤੋਂ ਪਹਿਲਾਂ ਝੋਨਾ ਨਾ ਲਗਾਉਣ ਦੀ ਮਨਾਹੀ ਦੇ ਬਾਵਜੂਦ ਵੀ ਪੰਜ ਦਿਨ ਪਹਿਲਾਂ ਤਕਰੀਬਨ ਸੱਤ ਏਕੜ ਅਗੇਤਾ ਝੋਨਾ ਲਗਾ ਦਿੱਤਾ ...

ਪੂਰੀ ਖ਼ਬਰ »

ਦੀਨਾਨਗਰ ਤੋਂ ਹਰਿਦੁਆਰ ਲਈ ਸ਼ੁਰੂ ਹੋਈ ਬੱਸ ਨੂੰ ਟਰਾਂਸਪੋਰਟ ਮੰਤਰੀ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਦੀਨਾਨਗਰ 16 ਜੂਨ(ਸੰਧੂ/ਸੋਢੀ/ਸ਼ਰਮਾ)- ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਵਲੋਂ ਦੀਨਾਨਗਰ ਖੇਤਰ ਦੇ ਲੋਕਾਂ ਨੂੰ ਦੀਨਾਨਗਰ ਤੋਂ ਹਰਿਦੁਆਰ ਲਈ ਸਿੱਧੀ ਬੱਸ ਸੇਵਾ ਦਾ ਤੋਹਫ਼ਾ ਪ੍ਰਦਾਨ ਕੀਤਾ ਗਿਆ ਹੈ | ਅੱਜ ਟਰਾਂਸਪੋਰਟ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ...

ਪੂਰੀ ਖ਼ਬਰ »

ਚੋਰੀ ਦੀ ਕਣਕ ਸਮੇਤ ਦੋਸ਼ੀ ਕਾਬੂ

ਅਲੀਵਾਲ, 16 ਜੂਨ (ਹਰਪਿੰਦਰਪਾਲ ਸਿੰਘ ਸੰਧੂ)- ਥਾਣਾ ਘਣੀਏ-ਕੇ-ਬਾਂਗਰ ਦੇ ਪੁਲਿਸ ਨੇ ਘਣੀਏ-ਕੇ-ਬਾਂਗਰ ਵਿਖੇ ਆਟਾ ਚੱਕੀ ਤੋਂ ਚੋਰੀ ਹੋਈ ਕਣਕ ਦੀ ਘਟਨਾ ਤੋਂ ਕੁਝ ਹੀ ਘੰਟਿਆਂ ਵਿਚ ਕਾਰਵਾਈ ਕਰਦਿਆਂ ਦੋਸ਼ੀ ਨੂੰ ਚੋਰੀ ਕੀਤੀ ਕਣਕ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ...

ਪੂਰੀ ਖ਼ਬਰ »

ਨਗਰ ਕੌਾਸਲ ਕਰਮਚਾਰੀਆਂ ਕੀਤਾ ਮਟਕਾ ਭੰਨ ਮੁਜ਼ਾਹਰਾ

ਗੁਰਦਾਸਪੁਰ, 16 ਜੂਨ (ਸੁਖਵੀਰ ਸਿੰਘ ਸੈਣੀ)- ਅੱਜ ਨਗਰ ਕੌਾਸਲ ਦੇ ਕਰਮਚਾਰੀਆਂ ਵਲੋਂ ਮਟਕਾ ਭੰਨ ਕੇ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਸਫ਼ਾਈ ਸੇਵਕ ਜ਼ਿਲ੍ਹਾ ਪ੍ਰਧਾਨ ਬਿਕਰਮ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਫ਼ਾਈ ...

ਪੂਰੀ ਖ਼ਬਰ »

ਭਾਰੀ ਤੂਫਾਨ ਨੇ ਮਚਾਈ ਤਬਾਹੀ, ਮੇਨ ਬਾਜ਼ਾਰ 'ਚ ਮੋਬਾਈਲ ਟਾਵਰ ਡਿੱਗਿਆ

ਪਠਾਨਕੋਟ, 16 ਜੂਨ (ਚੌਹਾਨ)- ਬੀਤੇ ਦਿਨ ਰਾਤ ਨੰੂ ਆਏ ਭਾਰੀ ਤੂਫ਼ਾਨ ਨੇ ਪਠਾਨਕੋਟ ਸ਼ਹਿਰ ਅੰਦਰ ਭਾਰੀ ਤਬਾਹੀ ਕੀਤੀ | ਤੂਫ਼ਾਨ ਦੇ ਨਾਲ ਗਰਜ਼ ਨਾਲ ਪਏ ਛਿੱਟਿਆਂ ਨੇ ਭਾਰੀ ਗਰਮੀ ਤੋਂ ਕੁਝ ਰਾਹਤ ਦਿੱਤੀ ਪਰ ਤੂਫ਼ਾਨ ਨਾਲ ਡਲਹੌਜ਼ੀ ਰੋਡ, ਡਾਕਖ਼ਾਨਾ ਚੌਕ ਤੋਂ ਸਿਵਲ ...

ਪੂਰੀ ਖ਼ਬਰ »

-ਮਾਮਲਾ ਸਾਢੇ ਤਿੰਨ ਮਰਲੇ ਜ਼ਮੀਨ 'ਤੇ ਕਬਜ਼ਾ ਕਰਨ ਦਾ- ਪੁਲਿਸ ਨਹੀਂ ਕਰ ਰਹੀ ਕਾਰਵਾਈ, ਡਿਪਟੀ ਕਮਿਸ਼ਨਰ ਤੋਂ ਕੀਤੀ ਇਨਸਾਫ਼ ਦੀ ਮੰਗ-ਅਸ਼ਵਨੀ ਕੁਮਾਰ

ਪਠਾਨਕੋਟ, 16 ਜੂਨ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਸੁੰਦਰ ਨਗਰ ਵਾਸੀ ਅਸ਼ਵਨੀ ਕੁਮਾਰ ਨੇ ਆਪਣੀ ਹੱਡਬੀਤੀ ਸੁਣਾਉਂਦੇ ਦੱਸਿਆ ਕਿ ਮੇਰਾ ਸਾਢੇ ਤਿੰਨ ਮਰਲੇ ਦਾ ਇਕ ਪਲਾਟ ਜੋ ਕਿ ਮੇਰੀ ਪਤਨੀ ਨੀਲਮ ਕੁਮਾਰੀ ਦੇ ਨਾਮ 'ਤੇ ਸੁੰਦਰ ਨਗਰ ਵਿਖੇ ਹੈ, ਜਿਸ 'ਤੇ ਸਤਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਰੁੱਖ ਲਗਾ ਕੇ ਵਣ ਮਹਾਂ ਉਤਸਵ ਮਨਾਇਆ

ਤਾਰਾਗੜ੍ਹ, 16 ਜੂਨ (ਸੋਨੂੰ ਮਹਾਜਨ)- ਭੋਆ ਵਿਧਾਨ ਸਭਾ ਹਲਕੇ ਦੇ ਪਿੰਡ ਹੈਬਤ ਪਿੰਡੀ ਵਿਚ ਮੋਹਾਲੀ ਤੋਂ ਆਈ ਮਗਨਰੇਗਾ ਨਿਰੀਖਣ ਟੀਮ ਵਲੋਂ ਪਿੰਡ ਦੀ ਸਰਪੰਚ ਨਿਰਮਲਾ ਦੇਵੀ ਦੀ ਅਗਵਾਈ ਹੇਠ ਰੁੱਖ ਲਗਾ ਕੇ ਵਣ ਮਹਾਂ ਉਤਸਵ ਮਨਾਇਆ ਗਿਆ¢ ਇਸ ਮੌਕੇ ਮੈਡਮ ਪ੍ਰਵੀਨਾ ਨੇ ਆਪਣੀ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਮਹਿੰਗਾਈ ਦੇ ਵਿਰੋਧ 'ਚ ਮੋਦੀ ਸਰਕਾਰ ਦਾ ਫੂਕਿਆ ਪੁਤਲਾ

ਨਰੋਟ ਜੈਮਲ ਸਿੰਘ, 16 ਜੂਨ (ਗੁਰਮੀਤ ਸਿੰਘ)- ਪੈਟਰੋਲ-ਡੀਜ਼ਲ ਦੀ ਲਗਾਤਾਰ ਵੱਧ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਕਸਬਾ ਨਰੋਟ ਜੈਮਲ ਸਿੰਘ ਵਿਖੇ ਨਗਰ ਪੰਚਾਇਤ ਪ੍ਰਧਾਨ ਦੀਕਸ਼ਾ ਠਾਕੁਰ ਦੀ ਅਗਵਾਈ 'ਚ ਕਾਂਗਰਸੀ ਰੋਸ ਪ੍ਰਦਰਸ਼ਨ ਕਰਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਰਣਜੀਤ ਸਾਗਰ ਡੈਮ ਦਾ ਕੀਤਾ ਵਿਸ਼ੇਸ਼ ਦੌਰਾ

ਸ਼ਾਹਪੁਰ ਕੰਢੀ, 16 ਜੂਨ (ਰਣਜੀਤ ਸਿੰਘ)- ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਸੈਰ ਸਪਾਟਾ ਤੇ ਸਭਿਆਚਾਰਕ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਰਣਜੀਤ ਸਾਗਰ ਡੈਮ ਦਾ ਵਿਸ਼ੇਸ਼ ਦੌਰਾ ਕੀਤਾ | ਜਿਸ ਦਾ ਮੁੱਖ ਮੰਤਵ ਰਣਜੀਤ ਸਾਗਰ ਡੈਮ ਦੀ ਝੀਲ ਨਾਲ ਲੱਗਦੇ ਪਿੰਡ ਚਮਰੋਰ ਦੇ 11 ...

ਪੂਰੀ ਖ਼ਬਰ »

ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗੀ, ਜਾਨੀ ਨੁਕਸਾਨ ਹੋਣੋਂ ਬਚਿਆ

ਬਮਿਆਲ, 16 ਜੂਨ (ਰਾਕੇਸ਼ ਸ਼ਰਮਾ)- ਸਰਹੱਦੀ ਕਸਬੇ ਬਮਿਆਲ ਵਿਖੇ ਇਕ ਘਰ ਦੀ ਛੱਤ ਡਿੱਗਣ ਦੀ ਖ਼ਬਰ ਪ੍ਰਾਪਤ ਹੋਈ ਹੈ | ਹਾਲਾਂਕਿ ਇਸ ਹਾਦਸੇ 'ਚ ਕੋਈ ਵੀ ਜਾਨੀ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ | ਇਸ ਸਬੰਧੀ ਸਰਹੱਦੀ ਕਸਬਾ ਬਮਿਆਲ ਵਾਸੀ ਸ਼ਾਮ ਲਾਲ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਇੰਦੌਰਾ ਦੇ 4 ਸ਼ਰਾਬ ਦੇ ਠੇਕੇ ਸੀਲ

ਡਮਟਾਲ, 16 ਜੂਨ (ਰਾਕੇਸ਼ ਕੁਮਾਰ)- ਆਬਕਾਰੀ ਤੇ ਕਰ ਵਿਭਾਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਇੰਦੌਰਾ ਦੇ ਅਧੀਨ ਪੈਂਦੇ ਸ਼ਰਾਬ ਦੇ ਚਾਰ ਠੇਕੇ ਵਿਭਾਗ ਦੀਆਂ ਸ਼ਰਤਾਂ ਅਨੁਸਾਰ ਠੀਕ ਨਾ ਉਤਰਨ 'ਤੇ ਇਨ੍ਹਾਂ ਚਾਰ ਸ਼ਰਾਬ ਦੇ ਠੇਕਿਆਂ ਨੰੂ ਸੀਲ ਕਰ ਦਿੱਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਈਦ ਉਲ-ਫਿਤਰ ਧੂਮਧਾਮ ਨਾਲ ਮਨਾਈ

ਪਠਾਨਕੋਟ, 16 ਜੂਨ (ਚੌਹਾਨ)-ਈਦ-ਉਲ ਫਿਤਰ ਦਾ ਤਿਉਹਾਰ ਧੂਮਧਾਮ ਤੇ ਸ਼ਰਧਾ ਨਾਲ ਮਨਾਇਆ ਗਿਆ | ਜਾਮਾ ਮਸਜਿਦ ਉਪਰਲਾ ਮਨਵਾਲ ਵਿਖੇ ਜੁੜੇ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਈਦ ਦੀ ਨਮਾਜ਼ ਅਦਾ ਕੀਤੀ | ਮੁਸਲਮਾਨ ਭਾਈਚਾਰੇ ਦੇ ਲੋਕਾਂ ਨੇ ਇਕ ਦੂਸਰੇ ਨੰੂ ਗਲੇ ਮਿਲ ਕੇ ਈਦ ...

ਪੂਰੀ ਖ਼ਬਰ »

ਹਾਂਡਾ ਦੀ ਐਕਟਿਵਾ 5ਜੀ ਨੇ ਸੇਲ ਦੇ ਸਾਰੇ ਰਿਕਾਰਡ ਤੋੜੇ : ਬੱਲ

ਬਟਾਲਾ, 16 ਜੂਨ (ਕਾਹਲੋਂ)-ਦੁਨੀਆਂ ਵਿਚ ਸਭ ਤੋਂ ਵੱਧ ਸਕੂਟਰ ਵੇਚਣ ਵਾਲੀ ਕੰਪਨੀ ਹਾਂਡਾ ਸਕੂਟਰ ਅਤੇ ਮੋਟਰਸਾਈਕਲ ਇੰਡੀਆ ਪ੍ਰਾਈਵੇਟ ਲਿਮਟਿਡ ਵਲੋਂ ਨਵੇਂ ਲਾਂਚ ਕੀਤੇ ਸਕੂਟਰ ਐਕਟਿਵਾ 5ਜੀ ਸੇਲ ਦੇ ਸਾਰੇ ਰਿਕਾਰਡ ਤੋੜ ਦਿੱਤੇ | ਹਾਂਡਾ ਕੰਪਨੀ ਦ ਆਥੋਰਾਈਜ਼ਡ ਡੀਲਰ ...

ਪੂਰੀ ਖ਼ਬਰ »

ਸਾਨੂੰ ਆਪਣਾ ਕੱਲ੍ਹ ਸੁਰੱਖਿਅਤ ਕਰਨ ਲਈ ਅੱਜ ਜਾਗਰੂਕ ਹੋਣਾ ਪਵੇਗਾ-ਮਨਿੰਦਰ ਕੌਰ

ਪਠਾਨਕੋਟ, 16 ਜੂਨ (ਆਰ. ਸਿੰਘ)- ਦਿਨ ਪ੍ਰਤੀ ਦਿਨ ਹੇਠਾਂ ਜਾ ਰਿਹਾ ਪਾਣੀ ਦਾ ਪੱਧਰ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ ਅਤੇ ਸਾਨੂੰ ਚਾਹੀਦਾ ਹੈ ਕਿ ਅਸੀਂ ਪਾਣੀ ਦੀ ਬੱਚਤ ਕਰੀਏ ਅਤੇ ਹੇਠਾਂ ਜਾ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਜ਼ਿਆਦਾ ਤੋਂ ਜ਼ਿਆਦਾ ਪੌਦੇ ਲਗਾਈਏ ਤੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਗਰਮੀ ਤੇ ਧੂੜ ਭਰੇ ਗ਼ੁਬਾਰ ਦਾ ਮੰਡਰਾ ਰਿਹਾ ਪ੍ਰਕੋਪ

ਪਠਾਨਕੋਟ, 16 ਜੂਨ (ਆਰ. ਸਿੰਘ)- ਪਠਾਨਕੋਟ ਅੰਦਰ ਭਾਵੇਂ ਬੀਤੀ ਰਾਤ ਨੂੰ ਭਾਰੀ ਬਾਰਸ਼, ਅਸਮਾਨ ਤੋਂ ਡਿੱਗੇ ਗੜਿਆਂ ਅਤੇ ਆਏ ਤੂਫ਼ਾਨ ਕਾਰਨ ਭਾਵੇਂ ਲੋਕਾਂ ਨੂੰ ਭਾਰੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ ਪਰ ਅੱਜ ਸਵੇਰ ਤੋਂ ਫਿਰ ਅਸਮਾਨ ਵਿਚ ਧੂੜ ਭਰੇ ਗ਼ੁਬਾਰ ਤੇ ਗਹਿਰ ਚੜ ਜਾਣ ਕਾਰਨ ਜ਼ਿਲ੍ਹਾ ਪਠਾਨਕੋਟ ਇਸ ਦੇ ਘੇਰੇ ਵਿਚ ਆ ਗਿਆ ਹੈ ਜਿਸ ਧੂੜ ਭਰੇ ਗ਼ੁਬਾਰ ਕਾਰਨ ਜਿੱਥੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉੱਥੇ ਲੋਕਾਂ ਦਾ ਖੁੱਲੇ੍ਹ ਅਸਮਾਨ ਵਿਚ ਸਾਹ ਲੈਣਾ ਵੀ ਮੁਸ਼ਕਲ ਹੋਇਆ ਪਿਆ ਹੈ | ਸਵੇਰ ਤੋਂ ਚੜ੍ਹੀ ਇਸ ਧੂੜ ਭਰੀ ਹਵਾ ਵਿਚ ਆਮ ਜਨਜੀਵਨ ਵੀ ਅਸਤ ਵਿਅਸਤ ਹੋ ਗਿਆ ਕਿਉਂਕਿ ਇਸ ਧੂੜ ਭਰੀ ਹਵਾ ਕਾਰਨ ਵਾਹਨ ਚਾਲਕਾਂ ਨੂੰ ਦੂਰ ਤੱਕ ਕੁਝ ਨਹੀਂ ਨਜ਼ਰ ਆ ਰਿਹਾ ਸੀ | ਹਲਕੇ ਅੰਦਰ ਆਮ ਲੋਕ ਆਪਣੇ ਮੂੰਹ ਸਿਰ ਨੂੰ ਚੰਗੀ ਤਰ੍ਹਾਂ ਢੱਕ ਇਸ ਤੋਂ ਬਚਾਅ ਲਈ ਆਪਣੇ ਸਥਾਨਾਂ ਅਤੇ ਕੰਮਾਂ ਕਾਰਾਂ ਲਈ ਜਾਂਦੇ ਦੇਖੇ ਗਏ | ਇਸ ਗ਼ੁਬਾਰ ਕਾਰਨ ਹਲਕੇ ਅੰਦਰ ਬੱਚਿਆਂ ਅਤੇ ਬਜ਼ੁਰਗਾਂ ਦੇ ਸਾਹ ਘੁੱਟਣ ਅਤੇ ਖੰਘ ਆਦਿ ਨਾਲ ਬਿਮਾਰ ਹੋਣ ਦੀਆਂ ਸ਼ਿਕਾਇਤਾਂ ਵੀ ਮਿਲ ਰਹੀਆਂ ਹਨ | ਧੂੜ ਭਰੇ ਬੱਦਲਾਂ ਕਾਰਨ ਕਰੀਬ ਤਿੰਨ ਦਿਨਾਂ ਤੋਂ ਤਾਪਮਾਨ ਵਧਣ ਕਾਰਨ ਲੋਕਾਂ ਦਾ ਜੀਣਾ ਮੁਹਾਲ ਹੋਇਆ ਪਿਆ ਸੀ ਰਾਤ ਨੂੰ ਪਈ ਬਾਰਸ਼ ਨੇ ਬੇਸ਼ੱਕ ਥੋੜ੍ਹੀ ਰਾਹਤ ਦਿਲਵਾਈ ਪਰ ਗਰਮੀ ਦਾ ਪ੍ਰਕੋਪ ਅਤੇ ਧੂੜ ਭਰੇ ਗ਼ੁਬਾਰ ਦਾ ਪ੍ਰਕੋਪ ਅਜੇ ਵੀ ਪਠਾਨਕੋਟ ਤੇ ਮੰਡਰਾ ਰਿਹਾ ਹੈ | ਮੌਸਮ ਵਿਭਾਗ ਦੇ ਅਨੁਸਾਰ ਹਵਾ ਵਿਚ ਨਮੀ ਦੀ ਮਾਤਰਾ ਘੱਟ ਹੋਣ ਕਾਰਨ ਹਨੇ੍ਹਰੀ ਤੂਫ਼ਾਨ ਬਣ ਰਿਹਾ ਹੈ ਤੇ ਗਰਮ ਹਵਾ ਛੱਡ ਰਿਹਾ ਹੈ ਜਿਸ ਕਾਰਨ ਅਸਮਾਨ ਵਿਚ ਧੂੜ ਅਤੇ ਗ਼ੁਬਾਰ ਜ਼ਿਆਦਾ ਵੱਧ ਰਿਹਾ ਹੈ | ਬਾਰਸ਼ ਆਉਣ ਕਾਰਨ ਇਹ ਗ਼ੁਬਾਰ ਘੱਟ ਜਾਵੇਗਾ | ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਸਮੇਂ ਰਾਜਸਥਾਨ ਦੀ ਗਰਮ ਹਵਾ ਸੂਬੇ ਅੰਦਰ ਦਾਖਲ ਹੋ ਰਹੀ ਹੈ ਜਿਸ ਕਾਰਨ ਧੂੜ ਦੇ ਕਣ ਹਵਾ ਵਿਚ ਮਿਲ ਕੇ ਇੱਕ ਬੱਦਲ ਦੀ ਸ਼ਕਲ ਲੈ ਲਈ ਹੈ ਜਿਸ ਕਾਰਨ ਸਿੱਧੀ ਧੁੱਪ ਨਾ ਪੈਣ ਤੇ ਤਾਪਮਾਨ ਤਾਂ ਘੱਟ ਹੋਇਆ ਪਰ ਹੁੰਮਸ ਅਤੇ ਗ਼ੁਬਾਰ ਉਸੇ ਤਰ੍ਹਾਂ ਹੀ ਹੈ ਜਿਸ ਕਾਰਨ ਮਾਨਸੂਨ ਤੇ ਅਸਰ ਪੈ ਰਿਹਾ ਹੈ | ਮੌਸਮ ਵਿਭਾਗ ਦੇ ਮੁਤਾਬਿਕ ਜੂਨ ਦੇ ਅੰਤ ਤੱਕ ਪੰਜਾਬ ਵਿਚ ਮਾਨਸੂਨ ਪਹੁੰਚਣ ਦੀ ਉਮੀਦ ਹੈ | ਮਾਨਸੂਨ ਆਉਣ ਤੇ ਹੀ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ | ਇਸ ਸਬੰਧ ਵਿਚ ਸਿਵਲ ਹਸਪਤਾਲ ਪਠਾਨਕੋਟ ਦੇ ਮੈਡੀਕਲ ਅਫ਼ਸਰ ਡਾ: ਐਮ. ਐਲ. ਅੱਤਰੀ ਨੇ ਦੱਸਿਆ ਕਿ ਇਸ ਗ਼ੁਬਾਰ ਵਾਲੇ ਮੌਸਮ ਵਿਚ ਜਿੱਥੇ ਬਜ਼ੁਰਗਾਂ ਤੇ ਦਮੇ ਦੇ ਮਰੀਜ਼ਾਂ ਨੂੰ ਸਾਹ ਲੈਣ ਵਿਚ ਮੁਸ਼ਕਲ ਆਉਂਦੀ ਹੈ ਉੱਥੇ ਬੱਚਿਆਂ ਨੂੰ ਖਾਂਸੀ, ਜ਼ੁਕਾਮ ਅਤੇ ਸਾਹ ਦੀਆਂ ਬਿਮਾਰੀਆਂ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ | ਇਸ ਲਈ ਬੱਚਿਆਂ ਅਤੇ ਬਜ਼ੁਰਗਾਂ ਨੂੰ ਅਜਿਹੇ ਮੌਸਮ ਵਿਚ ਆਪਣੇ ਘਰਾਂ ਵਿਚੋਂ ਬਾਹਰ ਨਹੀਂ ਨਿਕਲਣਾ ਚਾਹੀਦਾ ਜੇਕਰ ਕਿਸੇ ਕਾਰਨ ਵੱਸ ਬਾਹਰ ਜਾਣਾ ਪਵੇ ਤਾਂ ਆਪਣੇ ਸਰੀਰ ਪੂਰੀ ਤਰ੍ਹਾਂ ਢੱਕ ਕੇ ਤੇ ਅੱਖਾਂ ਤੇ ਐਨਕ ਲਗਾ ਕੇ ਜਾਂ ਫਿਰ ਛੱਤਰੀ ਆਦਿ ਦਾ ਇਸਤੇਮਾਲ ਕਰਕੇ ਹੀ ਜਾਣਾ ਚਾਹੀਦਾ ਹੈ, ਵੱਧ ਤੋਂ ਵੱਧ ਪਾਣੀ, ਤਾਜ਼ਾ ਫਲ ਤੇ ਫਲਾਂ ਦਾ ਜੂਸ , ਸਲਾਦ ਅਤੇ ਪੌਸ਼ਟਿਕ ਆਹਾਰ ਖਾਣਾ ਚਾਹੀਦਾ ਹੈ | ਜੇਕਰ ਇਸ ਮੌਸਮ ਵਿਚ ਅੱਖਾਂ ਵਿਚ ਜਲਨ, ਸਾਹ ਲੈਣ ਵਿਚ ਮੁਸ਼ਕਿਲ ਅਤੇ ਖਾਂਸੀ ਆਦਿ ਦੀ ਸ਼ਿਕਾਇਤ ਹੋਵੇ ਤਾਂ ਤੁਰੰਤ ਮਾਹਿਰ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ |


ਖ਼ਬਰ ਸ਼ੇਅਰ ਕਰੋ

ਕੈਨੇਡਾ ਸਰਕਾਰ ਵਲੋਂ ਸਟੱਡੀ ਵੀਜ਼ੇ ਸਬੰਧੀ ਨਿਯਮਾਂ 'ਚ ਵੱਡਾ ਫੇਰ ਬਦਲ

ਗੁਰਦਾਸਪੁਰ, 16 ਜੂਨ (ਆਰਿਫ਼)- ਕੈਨੇਡਾ ਸਰਕਾਰ ਨੇ ਸਟੱਡੀ ਵੀਜ਼ੇ ਦੇ ਨਿਯਮਾਂ ਵਿਚ ਵੱਡਾ ਫੇਰਬਦਲ ਕਰਦੇ ਹੋਏ ਐਸ.ਪੀ.ਪੀ. ਕੈਟਾਗਰੀ ਨੰੂ ਖ਼ਤਮ ਕਰਕੇ ਹੁਣ ਐਸ.ਡੀ.ਐਸ. ਕੈਟਾਗਰੀ ਨੰੂ ਸ਼ੁਰੂ ਕੀਤਾ ਹੈ ਜਿਸ ਤਹਿਤ ਹੁਣ ਵਿਦਿਆਰਥੀਆਂ ਨੰੂ ਆਈਲੈਟਸ ਦੇ ਚਾਰੋ ਮਡਿਊਲ ...

ਪੂਰੀ ਖ਼ਬਰ »

ਨਗਰ ਕੌ ਾਸਲ ਕਰਮਚਾਰੀਆਂ ਕੀਤਾ ਮਟਕਾ ਭੰਨ ਮੁਜ਼ਾਹਰਾ

ਗੁਰਦਾਸਪੁਰ, 16 ਜੂਨ (ਸੁਖਵੀਰ ਸਿੰਘ ਸੈਣੀ)- ਅੱਜ ਨਗਰ ਕੌਾਸਲ ਦੇ ਕਰਮਚਾਰੀਆਂ ਵਲੋਂ ਮਟਕਾ ਭੰਨ ਕੇ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਸਫ਼ਾਈ ਸੇਵਕ ਜ਼ਿਲ੍ਹਾ ਪ੍ਰਧਾਨ ਬਿਕਰਮ ਗਿੱਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਫ਼ਾਈ ...

ਪੂਰੀ ਖ਼ਬਰ »

-ਮਾਮਲਾ ਪਿੰਡ ਕਾਂਗੜਾ 'ਚ ਕਿਸਾਨ ਵਲੋਂ ਅਗੇਤਾ ਝੋਨਾ ਲਗਾਉਣ ਦਾ- ਕਿਸਾਨਾਂ ਦੇ ਰੋਹ ਅੱਗੇ ਝੁਕਿਆ ਸਰਕਾਰੀ ਤੰਤਰ

ਸ੍ਰੀ ਹਰਿਗੋਬਿੰਦਪੁਰ, 16 ਜੂਨ (ਕੰਵਲਜੀਤ ਸਿੰਘ ਚੀਮਾ)- ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਕਾਂਗੜਾ ਦੇ ਕਿਸਾਨ ਵਲੋਂ ਸਰਕਾਰ ਵਲੋਂ 20 ਜੂਨ ਤੋਂ ਪਹਿਲਾਂ ਝੋਨਾ ਨਾ ਲਗਾਉਣ ਦੀ ਮਨਾਹੀ ਦੇ ਬਾਵਜੂਦ ਵੀ ਪੰਜ ਦਿਨ ਪਹਿਲਾਂ ਤਕਰੀਬਨ ਸੱਤ ਏਕੜ ਅਗੇਤਾ ਝੋਨਾ ਲਗਾ ਦਿੱਤਾ ...

ਪੂਰੀ ਖ਼ਬਰ »

ਚੋਰੀ ਦੀ ਕਣਕ ਸਮੇਤ ਦੋਸ਼ੀ ਕਾਬੂ

ਅਲੀਵਾਲ, 16 ਜੂਨ (ਹਰਪਿੰਦਰਪਾਲ ਸਿੰਘ ਸੰਧੂ)- ਥਾਣਾ ਘਣੀਏ-ਕੇ-ਬਾਂਗਰ ਦੇ ਪੁਲਿਸ ਨੇ ਘਣੀਏ-ਕੇ-ਬਾਂਗਰ ਵਿਖੇ ਆਟਾ ਚੱਕੀ ਤੋਂ ਚੋਰੀ ਹੋਈ ਕਣਕ ਦੀ ਘਟਨਾ ਤੋਂ ਕੁਝ ਹੀ ਘੰਟਿਆਂ ਵਿਚ ਕਾਰਵਾਈ ਕਰਦਿਆਂ ਦੋਸ਼ੀ ਨੂੰ ਚੋਰੀ ਕੀਤੀ ਕਣਕ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ...

ਪੂਰੀ ਖ਼ਬਰ »

'ਮੁਹਿੰਮ ਤੰਦਰੁਸਤ ਪੰਜਾਬ' ਲਈ ਖਪਤਕਾਰਾਂ ਨੂੰ ਸ਼ੁੱਧ ਭੋਜਨ ਮੁਹੱਈਆ ਕਰਵਾਉਣ ਲਈ ਸੰਤੁਲਿਤ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ-ਕੁਲਵੰਤ ਸਿੰਘ

ਪਠਾਨਕੋਟ, 16 ਜੂਨ ( ਆਰ. ਸਿੰਘ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਮੁਹਿੰਮ ਤੰਦਰੁਸਤ ਪੰਜਾਬ' ਅਧੀਨ ਜ਼ਮੀਨ ਹੇਠਲੇ ਪਾਣੀ ਦੇ ਡਿਗ ਰਹੇ ਪੱਧਰ ਅਤੇ ਭਵਿੱਖ ਦੀ ਖੇਤੀ ਦੇ ਉੱਜਵਲ ਭਵਿੱਖ ਨੂੰ ਮੁੱਖ ਰੱਖਦਿਆਂ ਕਿਸਾਨ 20 ਜੂਨ ਤੋਂ ਬਾਅਦ ਹੀ ਝੋਨੇ ਦੀ ਲਵਾਈ ਕਰਨ ਤਾਂ ਜੋ ...

ਪੂਰੀ ਖ਼ਬਰ »

ਸੜਕਾਂ 'ਤੇ ਦੌੜਦੀਆਂ ਓਵਰਲੋਡ ਗੱਡੀਆਂ, ਨਾਜਾਇਜ਼ ਕਬਜ਼ੇ ਤੇ ਆਵਾਰਾ ਫਿਰਦੇ ਪਸ਼ੂ ਬਣੇ ਰਾਹਗੀਰਾਾ ਦੀ ਮੌਤ ਦਾ ਕਾਰਨ

 ਮਾਧੋਪੁਰ, 16 (ਨਰੇਸ਼ ਮਹਿਰਾ)- ਜਿੱਥੇ ਰੋਜ਼ਾਨਾ ਹੀ ਦੇਖਣ ਵਿਚ ਆਉਂਦਾ ਹੈ ਕਿ ਰੋਜ਼ਾਨਾ ਸੜਕਾਂ 'ਤੇ ਹੋਣ ਵਾਲੇ ਹਾਦਸਿਆਂ ਦੇ ਪਿੱਛੇ ਇਕ ਹੀ ਵੱਡਾ ਕਾਰਨ ਹੈ ਕਿ ਰਾਜ ਦੀਆਂ ਸੜਕਾਂ ਦਾ ਤੰਗ ਹੋਣਾ ਅਤੇ ਗੱਡੀਆਂ ਦਾ ਓਵਰਲੋਡ ਹੋ ਕੇ ਸੜਕਾਂ 'ਤੇ ਬੇਖ਼ੌਫ਼ ਹੋ ਕੇ ਦੌੜਨਾ ਜਿਸ ਦੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX