ਤਾਜਾ ਖ਼ਬਰਾਂ


ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  33 minutes ago
ਨਵੀਂ ਦਿੱਲੀ ,22 ਅਗਸਤ {ਸੁਖਦੇਵ ਪਾਲ ਸਿੰਘ }- ਰਵਿਦਾਸ ਭਾਈਚਾਰੇ ਦੇ ਭੜਕੇ ਲੋਕਾਂ ਵੱਲੋਂ ਗੱਡੀਆਂ ਦੀ ਭੰਨ ਤੋੜ ਕੀਤੀ ਗਈ ਅਤੇ ਪੁਲਿਸ ਵੱਲੋਂ ਹਵਾਈ ਫਾਇਰ ਕੀਤੇ ਗਏ ।ਇਹ ਘਟਨਾ ਕਾਲਕਾ ਅਤੇ ਗੋਬਿੰਦ ਪੁਰੀ ਦੀ ਹੈ ।
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਜ਼ੀਰਕਪੁਰ, 21 ਅਗਸਤ, {ਹੈਪੀ ਪੰਡਵਾਲਾ}- ਛੱਤਬੀੜ ਚਿੜੀਆ ਘਰ 'ਚ ਗੁਜਰਾਤ ਤੋਂ ਨਵੇਂ ਸ਼ੇਰਾਂ ਦੀ ਆਮਦ ਨਾਲ ਸ਼ੇਰ ਸਫ਼ਰੀ 'ਚ ਮੁੜ ਤੋਂ ਦਹਾੜ ਸੁਣਨ ਨੂੰ ਮਿਲੇਗੀ। ਅੱਜ ਚਿੜੀਆ ...
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ ,21 ਅਗਸਤ - ਆਈ ਐਨ ਐਕਸ ਮੀਡੀਆ ਮਾਮਲੇ 'ਚ ਕਾਂਗਰਸ ਦੇ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਗ੍ਰਿਫ਼ਤਾਰ ਕੀਤਾ ਹੈ ।
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਭੜੀ, 21 ਅਗਸਤ (ਭਰਪੂਰ ਸਿੰਘ ਹਵਾਰਾ) - ਸਥਾਨਕ ਪਿੰਡ ਵਿਖੇ ਹੋਏ ਸੜਕ ਹਾਦਸੇ ਵਿਚ ਇੱਕ ਆਂਗਣਵਾੜੀ ਵਰਕਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਰਾਮ ਪਿਆਰੀ ਵਾਸੀ ਖਮਾਣੋਂ...
ਕੈਪਟਨ ਨੇ ਕੇਂਦਰ ਤੋਂ ਮੰਗਿਆ 1000 ਕਰੋੜ ਦਾ ਵਿਸ਼ੇਸ਼ ਪੈਕੇਜ
. . .  1 day ago
ਚੰਡੀਗੜ੍ਹ, 21 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ 1000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ...
ਚੇਅਰਮੈਨ ਜ਼ਮੀਨੀ ਬੰਦਰਗਾਹਾਂ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  1 day ago
ਡੇਰਾ ਬਾਬਾ ਨਾਨਕ, 21 ਅਗਸਤ (ਹੀਰਾ ਸਿੰਘ ਮਾਂਗਟ) - ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ...
ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਸ਼ੇਰਗਿੱਲ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਲੋਹੀਆਂ ਖ਼ਾਸ, 21 ਅਗਸਤ (ਦਿਲਬਾਗ ਸਿੰਘ) - ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ. ਜਨਰਲ (ਰਿਟਾ.) ਟੀ.ਐੱਸ.ਸ਼ੇਰਗਿੱਲ ਵੱਲੋਂ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ...
ਟਰੈਫ਼ਿਕ ਪੁਲਿਸ ਅਤੇ ਨਗਰ ਕੌਂਸਲ ਵਲੋਂ ਸਾਮਾਨ ਚੁੱਕਣ ਦੌਰਾਨ ਰੇਹੜੀ ਚਾਲਕ ਦੀ ਮੌਤ
. . .  1 day ago
ਸੰਗਰੂਰ, 21 ਅਗਸਤ (ਦਮਨਜੀਤ ਸਿੰਘ)- ਸ਼ਹਿਰ ਸੰਗਰੂਰ ਦੇ ਬਾਜ਼ਾਰ ਅੰਦਰ ਅੱਜ ਟ੍ਰੈਫਿਕ ਪੁਲਿਸ ਅਤੇ ਨਗਰ ਕੌਂਸਲ ਸੰਗਰੂਰ ਵਲੋਂ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸ਼ੁਰੂ ਕੀਤੀ ਸਾਮਾਨ...
ਹੜ੍ਹਾਂ ਕਾਰਨ ਜਲੰਧਰ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਅਜੇ ਵੀ ਰੱਦ
. . .  1 day ago
ਕਪੂਰਥਲਾ, 21 ਅਗਸਤ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਤੇ ਲੋਹੀਆਂ ਖੇਤਰ 'ਚ ਆਏ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਜਲੰਧਰ-ਕਪੂਰਥਲਾ ਤੋਂ ਫ਼ਿਰੋਜ਼ਪੁਰ ਨੂੰ ਜਾਣ ਵਾਲੀਆਂ ਸਾਰੀਆਂ ਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ, ਜਦਕਿ ਜੰਮੂ-ਅਹਿਮਦਾਬਾਦ ਗੱਡੀ ਦਾ...
ਭਰੇ ਬਾਜ਼ਾਰ 'ਚ ਦੁਕਾਨਦਾਰ ਨੂੰ ਚਾਕੂ ਮਾਰ ਕੇ ਫ਼ਰਾਰ ਹੋਇਆ ਨੌਜਵਾਨ
. . .  1 day ago
ਨਾਭਾ, 21 ਅਗਸਤ (ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ ਦੇ ਮੈਸ ਗੇਟ ਨੇੜੇ ਸਥਿਤ ਇੱਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ 'ਚ ਇੱਕ ਨੌਜਵਾਨ ਚਾਕੂ ਮਾਰ ਕੇ ਫ਼ਰਾਰ ਹੋ ਗਿਆ। ਜ਼ਖ਼ਮੀ ਦੁਕਾਨਦਾਰ ਦੀ ਪਹਿਚਾਣ ਬਰਜਿੰਦਰ ਪਾਲ ਦੇ ਰੂਪ 'ਚ ਹੋਈ ਹੈ। ਉੱਥੇ ਹੀ ਇਸ...
ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਵਚਨਬੱਧ ਹੈ ਪੰਜਾਬ ਸਰਕਾਰ- ਕਾਂਗੜ
. . .  1 day ago
ਸੁਲਤਾਨਪੁਰ ਲੋਧੀ, 21 (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ)- ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਅੱਜ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੜ੍ਹ ਪੀੜਤਾਂ ਨਾਲ ਗੱਲਬਾਤ ਵੀ ਕੀਤੀ। ਪਿੰਡ ਸ਼ੇਖਮਾਂਗਾ ਵਿਖੇ...
ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਹੋਵੇਗੀ ਚਿਦੰਬਰਮ ਮਾਮਲੇ 'ਤੇ ਸੁਣਵਾਈ
. . .  1 day ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ ਹੈ। ਦਿਨ ਭਰ ਦੀ ਭੱਜ-ਦੌੜ ਤੋਂ ਬਾਅਦ ਉਨ੍ਹਾਂ ਦੇ ਵਕੀਲਾਂ ਦੇ ਹੱਥ ਨਿਰਾਸ਼ਾ ਹੀ ਲੱਗੀ ਹੈ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਫਿਰ ਕੀਤੀ ਗਈ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਦੁਪਹਿਰ 3.45 ਵਜੇ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ ਕੀਤੀ। ਭਾਰਤੀ...
ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਗਤਾ ਭਾਈਕਾ, 21 ਅਗਸਤ (ਸੁਖਪਾਲ ਸੋਨੀ)- ਬੀਤੀ ਦੇਰ ਰਾਤ ਸਥਾਨਕ ਸੁਰਜੀਤ ਨਗਰ ਵਿਖੇ ਇੱਕ ਪਸ਼ੂ ਪਾਲਕ ਦੇ ਹਾਲ ਦਾ ਲੈਂਟਰ ਡਿੱਗਣ ਕਾਰਨ 13 ਪਸ਼ੂਆਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 10 ਦੇ ਕਰੀਬ ਪਸ਼ੂ ਜ਼ਖ਼ਮੀ ਵੀ ਹੋਏ ਹਨ। ਘਟਨਾ ਸਬੰਧੀ ਜਾਣਕਾਰੀ...
ਗੁਰੂ ਰਵਿਦਾਸ ਮੰਦਰ ਨੂੰ ਢਾਉਣ ਦੇ ਮਾਮਲੇ 'ਚ ਦਿੱਲੀ ਵਿਖੇ ਲੋਕਾਂ ਦਾ ਆਇਆ ਹੜ੍ਹ
. . .  1 day ago
ਸਤਲੁਜ ਦਰਿਆ ਦੀ ਮਾਰ ਹੁਣ ਰਾਸ਼ਟਰੀ ਮਾਰਗ 'ਤੇ ਵੀ ਪੈਣ ਲੱਗੀ
. . .  1 day ago
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਡੀ. ਐੱਸ. ਪੀ. ਦਫ਼ਤਰ ਘੇਰਿਆ
. . .  1 day ago
ਅਣਪਛਾਤੇ ਵਿਅਕਤੀਆਂ ਨੇ ਘਰ 'ਤੇ ਚਲਾਈਆਂ ਗੋਲੀਆਂ, ਮਾਂ-ਪੁੱਤ ਜ਼ਖ਼ਮੀ
. . .  1 day ago
ਰਿਸ਼ਵਤ ਲੈਂਦਿਆਂ ਰੇਲਵੇ ਵਿਭਾਗ ਦਾ ਸੀਨੀਅਰ ਸੈਕਸ਼ਨ ਇੰਜੀਨੀਅਰ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੀਂਹ ਨੇ ਦਿਵਾਈ ਧੂੜ ਤੋਂ ਰਾਹਤ, ਤਾਪਮਾਨ 'ਚ ਆਈ ਗਿਰਾਵਟ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ੁੱਕਰਵਾਰ ਦੇਰ ਰਾਤ ਤੋਂ ਬਾਅਦ ਸ਼ਹਿਰ ਵਿਚ ਰੁੱਕ-ਰੁੱਕ ਕੇ ਪਏ ਮੀਂਹ ਨੇ ਲੋਕਾਂ ਨੂੰ ਧੂੜ ਭਰੇ ਮਾਹੌਲ ਤੋਂ ਰਾਹਤ ਦਵਾਈ ਹੈ | ਧੂੜ ਨਾਲ ਸ਼ਹਿਰ ਵਿਚ ਅਜਿਹਾ ਮਾਹੌਲ ਬਣਿਆ ਹੋਇਆ ਸੀ ਕਿ ਲੋਕਾਂ ਨੂੰ ਘਰ ਤੋਂ ਬਾਹਰ ...

ਪੂਰੀ ਖ਼ਬਰ »

ਈਦ-ਉਲ-ਫਿਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਚੰਡੀਗੜ੍ਹ, 16 ਜੂਨ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਵੱਖ-ਵੱਖ ਸਥਾਨਾਂ 'ਤੇ ਅਮਨ ਤੇ ਸ਼ਾਂਤੀ ਦਾ ਪੈਗ਼ਾਮ ਦੇਣ ਵਾਲਾ ਤਿਉਹਾਰ ਈਦ-ਉਲ-ਫਿਤਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੈਕਟਰ-20 ਦੀ ਜਾਮਾ ਮਸਜਿਦ ਵਿਚ ਮੁਸਲਿਮ ਭਾਈਚਾਰੇ ਦੇ ਹਜ਼ਾਰਾਂ ਲੋਕਾਂ ਨੇ ਅੱਲਾ ਦੇ ...

ਪੂਰੀ ਖ਼ਬਰ »

ਬਿਜਲੀ ਪੂਰਤੀ ਲਈ ਧਰਨਿਆਂ ਦੇ ਛੇਵੇਂ ਦਿਨ ਕਿਸਾਨਾਂ ਨੇ ਥਾਂ-ਥਾਂ ਕੈਪਟਨ ਸਰਕਾਰ ਦੀਆਂ ਅਰਥੀਆਂ ਫੂਕੀਆਂ

ਚੰਡੀਗੜ੍ਹ, 16 ਜੂਨ (ਅਜਾਇਬ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ 'ਤੇ ਝੋਨੇ ਲਈ ਬਿਜਲੀ ਪੂਰਤੀ ਦੀ ਮੰਗ ਖ਼ਾਤਰ ਪਾਵਰਕਾਮ ਦਫ਼ਤਰਾਂ ਸਾਹਮਣੇ ਛੇ ਦਿਨਾਂ ਤੋਂ ਲਗਾਤਾਰ ਧਰਨੇ ਮਾਰੀ ਬੈਠੇ ਰੋਹ 'ਚ ਆਏ ਕਿਸਾਨਾਂ ਨੇ ਥਾਂ-ਥਾਂ ਕੈਪਟਨ ਸਰਕਾਰ ਦੀਆਂ ਅਰਥੀਆਂ ਫੂਕੀਆਂ | ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਂਕਰੀ ਕਲਾਂ ਵਲੋਂ ਦੱਸਿਆ ਗਿਆ ਹੈ ਕਿ ਕਈ ਥਾਵਾਂ 'ਤੇ ਭਾਰੀ ਗਿਣਤੀ 'ਚ ਸ਼ਾਮਿਲ ਹੋਈਆਂ ਔਰਤਾਂ ਨੇ ਸਰਕਾਰ ਦਾ ਪਿੱਟ ਸਿਆਪਾ ਕੀਤਾ | ਔਰਤਾਂ ਵਲੋਂ ਖ਼ੁਦ ਸਰਕਾਰ ਦੀਆਂ ਅਰਥੀਆਂ ਚੁੱਕ ਕੇ ਰੋਸ ਪ੍ਰਗਟਾਇਆ ਗਿਆ | ਕਿਸਾਨ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਕੋਕਰੀਕਲਾਂ ਨੇ ਇਹ ਵੀ ਦਾਅਵਾ ਕੀਤਾ ਕਿ ਲਾਇਆ ਹੋਇਆ ਝੋਨਾ ਜ਼ਬਰਦਸਤੀ ਪੁਲਿਸ ਨਾਲ ਲੈ ਕੇ ਵਾਹੁਣ ਆਏ ਖੇਤੀਬਾੜੀ ਅਧਿਕਾਰੀਆਂ ਨੂੰ ਬੇਰੰਗ ਮੋੜਨ 'ਚ ਕਿਸਾਨ ਪੂਰੀ ਤਰ੍ਹਾਂ ਕਾਮਯਾਬ ਰਹੇ ਹਨ | ਸਿਰਫ਼ ਜਥੇਬੰਦੀਆਂ ਤੋਂ ਵਾਂਝੇ ਕੁੱਝ ਕੁ ਪਿੰਡਾਂ ਵਿਚ ਹੀ ਕੱਲੇ ਕਹਿਰੇ ਕਿਸਾਨਾਂ ਨੂੰ ਡਰਾ ਧਮਕਾ ਕੇ ਝੋਨਾ ਵਹਾਉਣ 'ਚ ਅਧਿਕਾਰੀ ਸਫਲ ਹੋਏ ਹਨ | ਵੱਖ-ਵੱਖ ਥਾਂਈਾ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ 'ਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਮੀਤ ਪ੍ਰਧਾਨ ਮਹਿੰਦਰ ਸਿੰਘ ਰੋਮਾਣਾ, ਸੰਗਠਨ ਸਕੱਤਰ ਹਰਦੀਪ ਸਿੰਘ ਟੱਲੇਵਾਲ, ਸਕੱਤਰ ਸ਼ਿਗਾਰਾਂ ਸਿੰਘ ਮਾਨ, ਹਰਿੰਦਰ ਬਿੰਦੂ ਅਤੇ ਕੁਲਦੀਪ ਕੌਰ ਕੁੱਸਾ ਤੋਂ ਇਲਾਵਾ ਸਮੂਹ ਜ਼ਿਲ੍ਹਾ ਪ੍ਰਧਾਨ, ਜਨਰਲ ਸਕੱਤਰ ਤੇ ਹੋਰ ਸਥਾਨਕ ਆਗੂ ਸ਼ਾਮਿਲ ਸਨ | ਬੁਲਾਰਿਆਂ ਨੇ ਦੋਸ਼ ਲਾਇਆ ਕਿ ਪਾਣੀ ਦੀ ਬੱਚਤ ਤਾਂ ਬਹਾਨਾ ਹੈ, ਅਸਲ ਵਿਚ ਸਰਕਾਰ ਫ਼ਸਲਾਂ ਦੀ ਸਰਕਾਰੀ ਖ਼ਰੀਦ ਠੱਪ ਕਰਕੇ ਖੇਤੀ ਮੰਡੀ ਲੁਟੇਰੇ ਸਾਮਰਾਜੀ ਵਪਾਰਕ ਘਰਾਣਿਆਂ ਹਵਾਲੇ ਕਰਨਾ ਚਾਹੁੰਦੀ ਹੈ | ਬੁਲਾਰਿਆਂ ਨੇ ਐਲਾਨ ਕੀਤਾ ਕਿ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਸਮੂਹ ਕਿਸਾਨਾਂ ਨੂੰ ਇਨ੍ਹਾਂ ਧਰਨਿਆਂ 'ਚ ਵਧ ਚੜ੍ਹ ਕੇ ਪੁੱਜਣ ਦਾ ਸੱਦਾ ਵੀ ਦਿੱਤਾ ਗਿਆ ਹੈ |


ਖ਼ਬਰ ਸ਼ੇਅਰ ਕਰੋ

ਚਰਸ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਇਕ ਵਿਅਕਤੀ ਨੂੰ ਚਰਸ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਪ੍ਰੇਮ ਸਿੰਘ ਵਜੋਂ ਹੋਈ ਹੈ ਜੋ ਸ਼ਿਮਲਾ ਦਾ ਰਹਿਣ ਵਾਲਾ ਹੈ | ...

ਪੂਰੀ ਖ਼ਬਰ »

ਦੋ ਔਰਤਾਂ ਨਾਲ ਛੇੜਛਾੜ ਕਰਨ ਦੇ ਮਾਮਲੇ ਦਰਜ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 19 ਵਿਚ ਇਕ ਹੀ ਮਕਾਨ 'ਚ ਰਹਿਣ ਵਾਲੀਆਂ ਦੋ ਔਰਤਾਂ ਨਾਲ ਛੇੜਛਾੜ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਕਾਨ ਦੇ ਗਰਾਉਂਡ ਫਲੌਰ ਤੇ ਪਹਿਲੀ ਮੰਜ਼ਿਲ 'ਤੇ ਰਹਿਣ ਵਾਲੇ ਪਰਿਵਾਰਾਂ ਦੀਆਂ ਔਰਤਾਂ ਨੇ ਇਕ ਦੂਜੇ ...

ਪੂਰੀ ਖ਼ਬਰ »

'ਹਿਮਾਲੀਅਨ ਇਕੋਲਾਜੀ' ਉ ੱਤੇ ਤੀਜਾ ਕੌਮੀ ਸੈਮੀਨਾਰ

ਚੰਡੀਗੜ੍ਹ, 16 ਜੂਨ (ਅਜਾਇਬ ਸਿੰਘ ਔਜਲਾ)-'ਹਿਮਾਲੀਅਨ ਇਕੋਲਾਜੀ' ਉਤੇ ਤੀਜੇ ਰਾਸ਼ਟਰੀ ਸੈਮੀਨਾਰ 'ਚ ਵੱਖ-ਵੱਖ ਖੇਤੀਬਾੜੀ ਅਰਥਸ਼ਾਸਤਰੀਆਂ, ਵਾਤਾਵਰਣ ਮਾਹਿਰਾਂ ਨੇ ਭਾਰਤੀ ਇਕੋਲਾਜੀ ਦੇ ਸਾਹਮਣੇ ਪੇਸ਼ ਆ ਰਹੀਆਂ ਚੁਣੌਤੀਆਂ ਦੇ ਹੱਲ ਲਈ ਪ੍ਰਭਾਵੀ ਅਤੇ ਕੁਸ਼ਲ ਹੱਲ ...

ਪੂਰੀ ਖ਼ਬਰ »

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਸਾਹਿਤਕ ਤੇ ਸਨਮਾਨ ਸਮਾਗਮ

ਚੰਡੀਗੜ੍ਹ, 16 ਜੂਨ (ਅਜਾਇਬ ਸਿੰਘ ਔਜਲਾ)- ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਸੈਣੀ ਭਵਨ ਚੰਡੀਗੜ੍ਹ ਵਿਖੇ ਇਕ ਸਾਹਿਤਕ ਅਤੇ ਸਨਮਾਨ ਸਮਾਗਮ ਕਰਵਾਇਆ ਗਿਆ | ਦੋ ਪੜਾਵਾਾ ਵਿਚ ਕੀਤੇ ਗਏ ਇਸ ਸਮਾਗਮ ਦੇ ਪਹਿਲੇ ਪੜਾਅ ਵਿਚ ਪ੍ਰਸਿੱਧ ਪੰਜਾਬੀ ਸਾਹਿਤ ਪ੍ਰੇਮੀ ਬੀ. ਐਸ. ...

ਪੂਰੀ ਖ਼ਬਰ »

ਹੁਣ ਮੁੰਡੇ ਤੇ ਕੁੜੀ ਵਾਲੇ ਲਾਈਵ ਵਿਆਹ ਦੇਖ ਸਕਣਗੇ

ਐੱਸ. ਏ. ਐੱਸ. ਨਗਰ, 16 ਜੂਨ (ਨਰਿੰਦਰ ਸਿੰਘ ਝਾਂਮਪੁਰ)- 'ਪਿਕਸ ਹੱਬ' ਮੁਹਾਲੀ ਫੇਜ਼ 7 ਨੇ ਇਕੱਲੇ ਮੁਹਾਲੀ ਹੀ ਨਹੀਂ ਬਲਕਿ ਪੰਜਾਬ ਤੋਂ ਇਲਾਵਾ ਆਸਪਾਸ ਦੇ ਰਾਜਾਂ 'ਚ ਕੁਆਲਟੀ ਅਤੇ ਕੰਮ ਦੀ ਧਾਕ ਜਮਾਈ ਹੈ | ਹੁਣ ਇਥੇ ਛੋਟੇ ਪੋ੍ਰਗਰਾਮਾਂ ਤੋਂ ਲੈ ਕੇ ਮੰਗਣੀ, ਵਿਆਹ, ਜਨਮ ਦਿਨ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਆਨ ਲਾਈਨ ਉਤਰ ਪੱਤਰ ਜਾਰੀ

ਚੰਡੀਗੜ੍ਹ, 16 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਪੀ. ਯੂ. ਬੀ.ਏ./ਬੀ.ਕਾਮ. ਐਲ. ਐਲ. ਬੀ. (ਆਨਰਜ) ਦੇ ਪੰਜ ਸਾਲਾ ਇਟੀਗਰੇਟਿਰ ਕੋਰਸ ਦੀ ਉੱਤਰ ਪੱਤਰੀ ਆਨ ਲਾਈਨ ਜਾਰੀ ਕਰ ਦਿੱਤੀ ਗਈ ਹੈ | ਇਹ ਪ੍ਰੀਖਿਆ 7 ਜੂਨ ਨੂੰ ਲਈ ਗਈ ਸੀ | ਪੰਜਾਬ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਪੈਸੇ ਜਮ੍ਹਾਂ ਕਰਵਾਉਣ ਜਾ ਰਹੇ ਵਿਅਕਤੀ ਨਾਲ ਠੱਗੀ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਲੋਕਾਂ ਨੂੰ ਲਾਲਚ ਦੇ ਕੇ ਧੋਖੇ ਨਾਲ ਪੈਸੇ ਠੱਗਣ ਵਾਲਾ ਗਰੋਹ ਸਰਗਰਮ ਹੈ | ਅਜਿਹਾ ਹੀ ਇਕ ਮਾਮਲਾ ਇੰਡਸਟਰੀਅਲ ਏਰੀਆ ਫ਼ੇਜ਼ ਦੋ ਵਿਚ ਸਾਹਮਣੇ ਆਇਆ ਹੈ | ਸਬੰਧਤ ਮਾਮਲੇ ਦੀ ਸ਼ਿਕਾਇਤ ਕਾਲੋਨੀ ਨੰਬਰ ਚਾਰ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਕਾਬੂ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਸੈਕਟਰ 20 ਵਿਚ ਚੋਰੀ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 45 ਦੇ ਰਹਿਣ ਵਾਲੇ ਰਾਜੇਸ਼ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਮੇਰੇ ਵਲੋਂ ਕੀਤੇ ਜਾ ਰਹੇ ਰੋਡ ਸ਼ੋਅ ਦਾ ਚੋਣਾਂ ਨਾਲ ਕੋਈ ਸਬੰਧ ਨਹੀਂ- ਖੱਟਰ

ਚੰਡੀਗੜ੍ਹ, 16 ਜੂਨ (ਐਨ. ਐਸ. ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਉਨ੍ਹਾਂ ਦੇ ਰੋਡ ਸ਼ੋਅ ਦਾ ਚੋਣਾਂ ਨਾਲ ਕੋਈ ਸਬੰਧ ਨਹੀਂ ਹੈ, ਇਹ ਇਕ ਜਨਸੰਪਰਕ ਹੈ ਤੇ ਇਸ ਦਾ ਮੁੱਖ ਮੰਤਵ ਜਨਤਾ ਨਾਲ ਸੰਪਰਕ ਸਾਧਨਾ ਹੈ | ਮੁੱਖ ਮੰਤਰੀ ਸੋਨੀਪਤ ਵਿਚ ...

ਪੂਰੀ ਖ਼ਬਰ »

ਖੱਟਰ ਵਲੋਂ ਅੰਗਹੀਣਾਂ ਲਈ ਹਸਪਤਾਲ ਬਣਾਉਣ ਦਾ ਐਲਾਨ

ਚੰਡੀਗੜ੍ਹ, 16 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੰਗਹੀਣਾਂ ਲਈ ਸੂਬੇ ਵਿਚ 5 ਏਕੜ ਖੇਤਰ ਵਿਚ ਇਕ ਹਸਪਤਾਲ ਸਥਾਪਿਤ ਕਰਨ ਦਾ ਐਲਾਨ ਕੀਤਾ | ਉਨ੍ਹਾਂ ਜ਼ਿਲ੍ਹਾ ਫ਼ਰੀਦਾਬਾਦ ਦੇ ਪਿੰਡ ਨਵਾਦਾ ਵਿਚ 20 ਕਰੋੜ ਰੁਪਏ ਲਾਗਤ ਨਾਲ ਬਣਨ ...

ਪੂਰੀ ਖ਼ਬਰ »

ਘੱਟ ਕੀਮਤ 'ਤੇ ਬਿਜਲੀ ਮੁਹੱਈਆ ਕਰਵਾ ਰਹੀ ਹੈ ਰੂਫ਼ ਟਾਪ ਸੋਲਰ ਪ੍ਰਣਾਲੀ

ਚੰਡੀਗੜ੍ਹ, 16 ਜੂਨ (ਅਜੀਤ ਬਿਊਰੋ)- ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਦੇ ਵਲੋਂ ਬਹੁਤ ਬਿਹਤਰੀਨ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਵਿਭਾਗ ਵਲੋਂ ਰੂਫ਼ ਟਾਪ ਨੈੱਟ ਮੀਟਰਿੰਗ ਸੋਲਰ ਪ੍ਰਣਾਲੀ ਚਲਾਈ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਵਿਭਾਗ ਨੇ ਕੋਚਿੰਗ ਸੈਂਟਰਾਂ ਤੋਂ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 16 ਜੂਨ (ਅਜੀਤ ਬਿਊਰੋ)- ਪੰਜਾਬ ਦੇ ਸਮਾਜਿਕ ਸੁਰੱਖਿਆ ਵਿਭਾਗ ਨੇ ਉਨ੍ਹਾਂ ਮਸ਼ਹੂਰ ਕੋਚਿੰਗ ਸੰਸਥਾਨਾਂ ਕੋਲੋਂ ਅਰਜ਼ੀਆਂ ਦੀ ਮੰਗ ਕੀਤੀ ਹੈ ਜੋ ਕਿ ਯੂ.ਪੀ.ਐਸ.ਸੀ./ ਐਸ.ਐਸ.ਸੀ., ਰੇਲਵੇ, ਬੈਂਕ, ਜਨਤਕ ਖੇਤਰ ਦੇ ਅਦਾਰਿਆਂ ਵਿਚ ਗਰੁੱਪ-ਏ ਅਤੇ ਗਰੁੱਪ-ਬੀ ਦੀਆਂ ...

ਪੂਰੀ ਖ਼ਬਰ »

ਝੱਜਰ 'ਚ ਹੋਵੇਗਾ ਯੋਗਾ ਦਾ ਰਾਜ ਪੱਧਰੀ ਸਮਾਗਮ

ਚੰਡੀਗੜ੍ਹ, 16 ਜੂਨ (ਵਿਸ਼ੇਸ਼ ਪ੍ਰਤੀਨਿਧ)- 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਦਾ ਰਾਜ ਪੱਧਰੀ ਸਮਾਗਮ ਝੱਜਰ ਦੇ ਜਹਾਂਆਰਾ ਬਾਗਾ ਸਟੇਡੀਅਮ ਵਿਚ ਕਰਵਾਇਆ ਜਾਵੇਗਾ | ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਯੋਗ ਦਿਵਸ ਪੋ੍ਰਗਰਾਮ ਤੇ ਸੈਮੀਨਾਰ ਵਿਚ ...

ਪੂਰੀ ਖ਼ਬਰ »

ਭਾਕਪਾ ਵਲੋਂ ਬੁਖਾਰੀ ਦੇ ਕਤਲ ਦੀ ਨਿਖੇਧੀ

ਚੰਡੀਗੜ੍ਹ, 16 ਜੂਨ (ਵਿਸ਼ੇਸ਼ ਪ੍ਰਤੀਨਿਧ)- ਸੀ.ਪੀ.ਆਈ. ਦੇ ਕੌਮੀ ਆਗੂ ਡਾ: ਜੋਗਿੰਦਰ ਦਿਆਲ ਅਤੇ ਸੂਬਾ ਸਕੱਤਰ ਬੰਤ ਸਿੰਘ ਬਰਾੜ ਨੇ ਜੰਮੂ ਕਸ਼ਮੀਰ ਵਿਚ ਨਾਮਵਰ ਪੱਤਰਕਾਰ ਸ਼ੁਜਾਤ ਬੁਖਾਰੀ ਦੇ ਦਹਿਸ਼ਤਗਰਦਾਂ ਵਲੋਂ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਕੇਂਦਰੀ ਅਤੇ ਰਾਜ ...

ਪੂਰੀ ਖ਼ਬਰ »

ਮੋਰਨੀ ਇਲਾਕੇ ਦੇ ਕਈ ਸਕੂਲ ਹਾਲੇ ਵੀ ਬਿਜਲੀ ਤੋਂ ਵਾਂਝੇ

ਪੰਚਕੂਲਾ, 16 ਜੂਨ (ਕਪਿਲ)- ਮੋਰਨੀ ਇਲਾਕੇ ਦੇ ਅੱਧੀ ਦਰਜਨ ਤੋਂ ਵੱਧ ਪ੍ਰਾਇਮਰੀ ਸਕੂਲਾਂ ਵਿਚ ਦੋ ਵਿਭਾਗਾਂ ਦੀ ਆਪਸੀ ਖਿੱਚੋਤਾਣ ਕਾਰਨ ਬਿਜਲੀ ਨਹੀਂ ਜਾ ਰਹੀ | ਜਾਣਕਾਰੀ ਅਨੁਸਾਰ ਬਿਜਲੀ ਵਿਭਾਗ ਨੇ ਸਿੱਖਿਆ ਵਿਭਾਗ ਨੂੰ ਪੱਤਰ ਲਿਖ ਕੇ ਸਪੱਸ਼ਟ ਕੀਤਾ ਹੈ ਕਿ ਬਿਜਲੀ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਸਬੰਧੀ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 16 ਜੂਨ (ਨਰਿੰਦਰ ਸਿੰਘ ਝਾਂਮਪੁਰ)- ਰਾਮਗੜ੍ਹੀਆ ਸਭਾ ਫੇਜ਼ 3ਬੀ1 ਮੁਹਾਲੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਸਮਾਗਮ ਰਾਮਗੜ੍ਹੀਆ ਭਵਨ ਫੇਜ਼ 3ਬੀ 1 ਮੁਹਾਲੀ ਵਿਖੇ 17 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਭੂਆ ਦਾ ਲੜਕਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਸੋਹਾਣਾ ਥਾਣੇ ਅਧੀਨ ਪੈਂਦੇ ਇਕ ਪਿੰਡ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੀ ਭੂਆ ਦੇ ਲੜਕੇ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਦੋਸ਼ੀ ਦੀ ਪਛਾਣ ਸੁਰਿੰਦਰ ਸਿੰਘ ਵਿੱਕੀ ਵਾਸੀ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਡੇਰਾਬੱਸੀ, 16 ਜੂਨ (ਗੁਰਮੀਤ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਵਿਰੁੱਧ ਪੰਜਾਬ ਕਾਂਗਰਸ ਵਲੋਂ ਸੂਬੇ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਪੂਰੇ ਪੰਜਾਬ ਅੰਦਰ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸੇ ਲੜੀ ਤਹਿਤ ਹਲਕਾ ਡੇਰਾਬੱਸੀ ਵਿਖੇ ਯੂਥ ...

ਪੂਰੀ ਖ਼ਬਰ »

ਘਰੇਲੂ ਨੌਕਰ ਵਲੋਂ ਫਾਹਾ ਲਗਾ ਕੇ ਜੀਵਨ ਲੀਲ੍ਹਾ ਸਮਾਪਤ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਇਥੋਂ ਦੇ ਫੇਜ਼ 3ਬੀ1 ਵਿਖੇ ਇਕ ਘਰੇਲੂ ਨੌਕਰ ਵਲੋਂ ਫਾਹਾ ਲਗਾ ਕੇ ਆਤਮ-ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ 23 ਸਾਲਾ ਨਿੱਕੂ ਯਾਦਵ ਵਜੋਂ ਹੋਈ ਹੈ, ਜੋ 2015 ਤੋਂ ਇਸ ਘਰ ਦੇ ਮਾਲਕ ਸਤਨਾਮ ਸਿੰਘ ਕੋਲ ਕੰਮ ਕਰ ...

ਪੂਰੀ ਖ਼ਬਰ »

ਘਰ 'ਚੋਂ ਚੋਰ ਮੋਬਾਈਲ ਤੇ ਨਕਦੀ ਲੈ ਕੇ ਫ਼ਰਾਰ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਸਥਾਨਕ ਫੇਜ਼ 3ਬੀ2 ਦੇ ਇਕ ਘਰ ਵਿਚੋਂ ਅੱਜ ਦੇਰ ਸ਼ਾਮ ਤਿੰਨ ਅਣਪਛਾਤੇ ਵਿਅਕਤੀਆਂ ਵਲੋਂ ਘਰ ਵਿਚ ਵੜਕੇ 15 ਹਜ਼ਾਰ ਰੁਪਏ ਨਕਦੀ, ਇਕ ਮੋਬਾਈਲ ਤੇ ਕੁਝ ਜ਼ਰੂਰੀ ਕਾਗਜ਼ਾਤ ਲੈ ਕੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਸਾਰੀ ਘਟਨਾ ...

ਪੂਰੀ ਖ਼ਬਰ »

ਬਾਂਦਰਾਂ ਦੇ ਝੁੰਡ ਨੇ ਦੋ ਵਿਅਕਤੀ ਕੀਤੇ ਜ਼ਖ਼ਮੀ

ਪੰਚਕੂਲਾ, 16 ਜੂਨ (ਕਪਿਲ)- ਪੰਚਕੂਲਾ ਵਿਚ ਬਾਂਦਰਾਂ ਨੇ ਰਾਮਨਾਥ ਤੇ ਨਫ਼ੇ ਸਿੰਘ ਨਾਂਅ ਦੇ ਵਿਅਕਤੀਆਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ | ਇਹ ਵਿਅਕਤੀ ਆਪਣੇ ਮੋਟਰਸਾਈਕਲ ਰਾਹੀਂ ਖਾਣ ਦਾ ਸਾਮਾਨ ਲੱਦ ਕੇ ਜਾ ਰਹੇ ਸਨ, ਇਨ੍ਹਾਂ ਨੂੰ ਰਸਤੇ ਵਿਚ ਬਾਂਦਰਾਂ ਨੇ ਘੇਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX