ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਬਹਿਰੀਨ 'ਚ ਸ਼੍ਰੀਨਾਥਜੀ ਮੰਦਰ ਦੇ ਕੀਤੇ ਦਰਸ਼ਨ
. . .  1 minute ago
ਮਨਾਮਾ, 25 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬਹਿਰੀਨ 'ਚ ਸ਼੍ਰੀਨਾਥਜੀ ਮੰਦਰ ਦੇ ਦਰਸ਼ਨ ਕੀਤੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਿਹਾ ਕਿ ਸੀ ਕਿ ਉਹ ਸ਼੍ਰੀਨਾਥਜੀ ਮੰਦਰ 'ਚ ਜਾਣਗੇ ਅਤੇ ਦੇਸ਼ 'ਚ ਸ਼ਾਂਤੀ ਤੇ ਖ਼ੁਸ਼ਹਾਲੀ ਲਈ ਪ੍ਰਾਰਥਨਾ ਕਰਨਗੇ। ਉਨ੍ਹਾਂ ਕਿਹਾ ਕਿ...
ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  27 minutes ago
ਪਟਨਾ, 25 ਅਗਸਤ- ਬਿਹਾਰ ਦੇ ਜਹਾਨਾਬਾਦ ਨੇੜੇ ਪਟਨਾ-ਗਯਾ ਰੇਲਵੇ ਲਾਈਨ 'ਤੇ ਇੱਕ ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਦੌਰਾਨ ਇੱਕ ਬੱਚਾ ਬਚ ਗਿਆ ਅਤੇ ਉਸ ਨੂੰ ਸੱਟਾਂ ਲੱਗੀਆਂ ਹਨ। ਉੱਥੇ ਹੀ...
ਭਾਜਪਾ ਹੈੱਡਕੁਆਟਰ 'ਚ ਲਿਆਂਦੀ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  42 minutes ago
ਨਵੀਂ ਦਿੱਲੀ, 25 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਟਰ ਵਿਖੇ ਲਿਆਂਦੀ ਜਾ ਰਹੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਲੰਘੇ ਦਿਨ ਜੇਤਲੀ ਦਾ ਦੇਹਾਂਤ...
ਨਾਨਕੇ ਪਿੰਡ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
. . .  50 minutes ago
ਬੰਗਾ, 25 ਅਗਸਤ (ਗੁਰਜਿੰਦਰ ਸਿੰਘ ਗੁਰੂ)- ਪਿੰਡ ਫਰਾਲਾ ਤੋਂ ਫਗਵਾੜਾ ਨੂੰ ਜਾਂਦੀ ਸੜਕ 'ਤੇ ਪਿੰਡ ਮੁੰਨਾ ਕੋਲ ਮੋਟਰਸਾਈਕਲ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਚਾਲਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮ੍ਰਿੰਤਪ੍ਰੀਤ ਪੁੱਤਰ ਗੁਰਨਾਮ ਚੰਦ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਕਤਲ
. . .  about 1 hour ago
ਵਰਸੋਲਾ (ਗੁਰਦਾਸਪੁਰ), 25 ਅਗਸਤ (ਵਰਿੰਦਰ ਸਹੋਤਾ) - ਵਰਸੋਲਾ ਦੇ ਨਾਲ ਲੱਗਦੇ ਪਿੰਡ ਤੁੰਗ ਵਿਖੇ ਬੀਤੀ ਰਾਤ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਯੂਸਫ਼ ਮਸੀਹ ਪੁੱਤਰ ਕਮਲਜੀਤ...
ਬਹਿਰੀਨ 'ਚ ਪ੍ਰਧਾਨ ਮੰਤਰੀ ਮੋਦੀ 200 ਸਾਲ ਪੁਰਾਣੇ ਮੰਦਰ ਦੀ ਦੁਬਾਰਾ ਨਿਰਮਾਣ ਯੋਜਨਾ ਦੀ ਕਰਨਗੇ ਸ਼ੁਰੂਆਤ
. . .  about 1 hour ago
ਨਵੀਂ ਦਿੱਲੀ, 25 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਹਿਰੀਨ ਦੀ ਦੋ ਦਿਨਾਂ ਯਾਤਰਾ 'ਤੇ ਹਨ। ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਇਸ ਖਾੜੀ ਦੇਸ਼ ਦੀ ਰਾਜਧਾਨੀ ਮਨਾਮਾ ਵਿਚ ਸਥਿਤ 200 ਸਾਲ ਪੁਰਾਣੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਮੰਦਰ ਵਿਚ ਆਯੋਜਿਤ ਹੋਣ ਵਾਲੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਉਤਸਵ ਵਿਚ...
ਅਰੁਣ ਜੇਤਲੀ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 25 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੰਤਿਮ ਸਸਕਾਰ ਅੱਜ ਨਿਗਮ ਬੋਧ ਘਾਟ 'ਤੇ ਦੁਪਹਿਰ 2.30 ਵਜੇ ਕੀਤਾ ਜਾਵੇਗਾ। ਭਾਜਪਾ ਕਾਰਜਕਰਤਾ ਤੇ ਹੋਰ ਲੋਕ ਅਰੁਣ ਜੇਤਲੀ ਦੇ ਅੰਤਿਮ ਦਰਸ਼ਨ ਕਰ ਸਕਣ ਇਸ ਲਈ ਅੱਜ ਸਵੇਰੇ 10 ਵਜੇ ਉਨ੍ਹਾਂ ਦੀ ਮ੍ਰਿਤਕ ਦੇਹ ਪਾਰਟੀ ਹੈੱਡਕੁਆਟਰ...
ਅੱਜ ਦਾ ਵਿਚਾਰ
. . .  about 2 hours ago
ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 day ago
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 day ago
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੀਂਹ ਨੇ ਦਿਵਾਈ ਧੂੜ ਤੋਂ ਰਾਹਤ, ਤਾਪਮਾਨ 'ਚ ਆਈ ਗਿਰਾਵਟ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ੁੱਕਰਵਾਰ ਦੇਰ ਰਾਤ ਤੋਂ ਬਾਅਦ ਸ਼ਹਿਰ ਵਿਚ ਰੁੱਕ-ਰੁੱਕ ਕੇ ਪਏ ਮੀਂਹ ਨੇ ਲੋਕਾਂ ਨੂੰ ਧੂੜ ਭਰੇ ਮਾਹੌਲ ਤੋਂ ਰਾਹਤ ਦਵਾਈ ਹੈ | ਧੂੜ ਨਾਲ ਸ਼ਹਿਰ ਵਿਚ ਅਜਿਹਾ ਮਾਹੌਲ ਬਣਿਆ ਹੋਇਆ ਸੀ ਕਿ ਲੋਕਾਂ ਨੂੰ ਘਰ ਤੋਂ ਬਾਹਰ ...

ਪੂਰੀ ਖ਼ਬਰ »

ਈਦ-ਉਲ-ਫਿਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਚੰਡੀਗੜ੍ਹ, 16 ਜੂਨ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਵੱਖ-ਵੱਖ ਸਥਾਨਾਂ 'ਤੇ ਅਮਨ ਤੇ ਸ਼ਾਂਤੀ ਦਾ ਪੈਗ਼ਾਮ ਦੇਣ ਵਾਲਾ ਤਿਉਹਾਰ ਈਦ-ਉਲ-ਫਿਤਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੈਕਟਰ-20 ਦੀ ਜਾਮਾ ਮਸਜਿਦ ਵਿਚ ਮੁਸਲਿਮ ਭਾਈਚਾਰੇ ਦੇ ਹਜ਼ਾਰਾਂ ਲੋਕਾਂ ਨੇ ਅੱਲਾ ਦੇ ...

ਪੂਰੀ ਖ਼ਬਰ »

ਬਿਜਲੀ ਪੂਰਤੀ ਲਈ ਧਰਨਿਆਂ ਦੇ ਛੇਵੇਂ ਦਿਨ ਕਿਸਾਨਾਂ ਨੇ ਥਾਂ-ਥਾਂ ਕੈਪਟਨ ਸਰਕਾਰ ਦੀਆਂ ਅਰਥੀਆਂ ਫੂਕੀਆਂ

ਚੰਡੀਗੜ੍ਹ, 16 ਜੂਨ (ਅਜਾਇਬ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ 'ਤੇ ਝੋਨੇ ਲਈ ਬਿਜਲੀ ਪੂਰਤੀ ਦੀ ਮੰਗ ਖ਼ਾਤਰ ਪਾਵਰਕਾਮ ਦਫ਼ਤਰਾਂ ਸਾਹਮਣੇ ਛੇ ਦਿਨਾਂ ਤੋਂ ਲਗਾਤਾਰ ਧਰਨੇ ਮਾਰੀ ਬੈਠੇ ਰੋਹ 'ਚ ਆਏ ਕਿਸਾਨਾਂ ਨੇ ਥਾਂ-ਥਾਂ ਕੈਪਟਨ ਸਰਕਾਰ ...

ਪੂਰੀ ਖ਼ਬਰ »

ਚਰਸ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਇਕ ਵਿਅਕਤੀ ਨੂੰ ਚਰਸ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਪ੍ਰੇਮ ਸਿੰਘ ਵਜੋਂ ਹੋਈ ਹੈ ਜੋ ਸ਼ਿਮਲਾ ਦਾ ਰਹਿਣ ਵਾਲਾ ਹੈ | ...

ਪੂਰੀ ਖ਼ਬਰ »

ਦੋ ਔਰਤਾਂ ਨਾਲ ਛੇੜਛਾੜ ਕਰਨ ਦੇ ਮਾਮਲੇ ਦਰਜ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 19 ਵਿਚ ਇਕ ਹੀ ਮਕਾਨ 'ਚ ਰਹਿਣ ਵਾਲੀਆਂ ਦੋ ਔਰਤਾਂ ਨਾਲ ਛੇੜਛਾੜ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਕਾਨ ਦੇ ਗਰਾਉਂਡ ਫਲੌਰ ਤੇ ਪਹਿਲੀ ਮੰਜ਼ਿਲ 'ਤੇ ਰਹਿਣ ਵਾਲੇ ਪਰਿਵਾਰਾਂ ਦੀਆਂ ਔਰਤਾਂ ਨੇ ਇਕ ਦੂਜੇ ...

ਪੂਰੀ ਖ਼ਬਰ »

'ਹਿਮਾਲੀਅਨ ਇਕੋਲਾਜੀ' ਉ ੱਤੇ ਤੀਜਾ ਕੌਮੀ ਸੈਮੀਨਾਰ

ਚੰਡੀਗੜ੍ਹ, 16 ਜੂਨ (ਅਜਾਇਬ ਸਿੰਘ ਔਜਲਾ)-'ਹਿਮਾਲੀਅਨ ਇਕੋਲਾਜੀ' ਉਤੇ ਤੀਜੇ ਰਾਸ਼ਟਰੀ ਸੈਮੀਨਾਰ 'ਚ ਵੱਖ-ਵੱਖ ਖੇਤੀਬਾੜੀ ਅਰਥਸ਼ਾਸਤਰੀਆਂ, ਵਾਤਾਵਰਣ ਮਾਹਿਰਾਂ ਨੇ ਭਾਰਤੀ ਇਕੋਲਾਜੀ ਦੇ ਸਾਹਮਣੇ ਪੇਸ਼ ਆ ਰਹੀਆਂ ਚੁਣੌਤੀਆਂ ਦੇ ਹੱਲ ਲਈ ਪ੍ਰਭਾਵੀ ਅਤੇ ਕੁਸ਼ਲ ਹੱਲ ਪੇਸ਼ ਕੀਤੇ | ਸ਼ੂਲਿਨੀ ਯੂਨੀਵਰਸਿਟੀ, ਗੋਵਾ ਯੂਨੀਵਰਸਿਟੀ, ਕੇਰਲ ਖੇਤੀਬਾੜੀ ਯੂਨੀਵਰਸਿਟੀ, ਦਿੱਲੀ ਯੂਨੀਵਰਸਿਟੀ ਤੇ ਤਾਮਿਲਨਾਡੂ ਖੇਤੀਬਾੜੀ ਯੂਨੀਵਰਸਿਟੀ ਸਮੇਤ ਭਾਰਤ ਤੋਂ ਯੂਨੀਵਰਸਿਟੀਜ਼ ਤੇ ਸੰਸਥਾਵਾਂ ਦੇ ਮਾਹਿਰ ਇਸ ਸੈਮੀਨਾਰ ਵਿਚ ਸ਼ਾਮਿਲ ਹੋਏ ਤੇ ਉਨ੍ਹਾਂ ਨੇ 'ਫਿਕਸਿੰਗ ਦ ਬਰੋਕਨ ਫੂਡ ਸਿਸਟਮ' ਉਤੇ ਇਕ ਪੈਨਲ ਚਰਚਾ ਵਿਚ ਆਪਣੇ ਵਿਚਾਰ ਪੇਸ਼ ਕੀਤੇ | ਦੇਸ਼ ਵਿਚ ਮੌਜੂਦ ਟੁੱਟੀ ਹੋਈ ਫੂਡ ਪ੍ਰਣਾਲੀਆਂ ਦੀ ਵਿਸ਼ਾਲ ਰੇਂਜ ਨੂੰ ਧਿਆਨ ਵਿਚ ਰੱਖਦੇ ਹੋਏ ਐਮ. ਕੇ. ਵੇਣੂ ਨੇ ਸੈਸ਼ਨ ਦੀ ਪ੍ਰਧਾਨਗੀ ਕੀਤੀ ਜਿਸ ਵਿਚ ਭਾਰਤ ਵਿਚ ਖ਼ੁਰਾਕ ਪ੍ਰਣਾਲੀਆਂ ਦੀ ਹਾਲਤ ਵਿਚ ਸੁਧਾਰ ਲਈ ਸੰਕਲਪਾਂ ਨੂੰ ਇਕ ਮੰਚ ਪ੍ਰਦਾਨ ਕਰਨ ਉਤੇ ਚਰਚਾ ਕੀਤੀ ਗਈ | ਸ੍ਰੀ ਵੇਣੂ ਨੇ ਮਨੁੱਖ ਜਾਤੀ ਦੀ ਰੱਖਿਆ ਕਰਨ ਲਈ ਸਮੇਂ ਦੀ ਲੋੜ ਹੋਣ ਉਤੇ ਮਨੁੱਖ ਜਾਤੀ ਦੇ ਭੌਤਿਕਵਾਦ ਨੂੰ ਬਦਲਣ ਦੇ ਬਾਰੇ ਵਿਚ ਆਪਣੀ ਵਿਆਪਕ ਚਿੰਤਾ ਪ੍ਰਗਟਾਈ | ਡਾ: ਐਚ.ਕੇ. ਬਾਲੀ ਡਾਇਰੈਕਟਰ ਕਾਰਡੀਯੋਲਾਜੀ ਫੋਰਟਿਸ ਹਸਪਤਾਲ ਨੇ ਦੱਸਿਆ ਕਿ ਦਿਲ ਦਾ ਰੋਗ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਇਹ ਹੁਣ ਨੌਜਵਾਨ ਪੀੜ੍ਹੀ ਨੂੰ ਬੇਹੱਦ ਤੇਜ਼ੀ ਨਾਲ ਆਪਣੀ ਚਪੇਟ ਵਿਚ ਲੈ ਰਿਹਾ ਹੈ | ਸ੍ਰੀ ਸੁਜਾਏ ਮੇਹਦੂਦਿਆ ਨੇ ਕਿਹਾ ਕਿ ਨੀਤੀ ਨਿਰਮਾਤਾਵਾਂ ਨੂੰ ਜ਼ਮੀਨੀ ਹਾਲਾਤ ਨਾਲ ਸੰਪਰਕ ਪੂਰੀ ਤਰ੍ਹਾਂ ਤੋਂ ਟੁੱਟ ਚੁੱਕਿਆ ਹੈ ਤੇ ਉਨ੍ਹਾਂ ਨੂੰ ਨਹੀਂ ਪਤਾ ਕਿ ਪਿੰਡ ਪੱਧਰ ਉਤੇ ਚੀਜ਼ਾਂ ਕਿਵੇਂ ਬਦਲ ਚੁੱਕੀਆਂ ਹਨ | ਉਹ ਖੇਤੀਬਾੜੀ ਖੇਤਰ ਦੀ ਉਦਾਸੀਨਤਾ ਦੀ ਅਸਲੀਅਤ ਤੋਂ ਅਣਜਾਣ ਹੈ | ਪ੍ਰੋਥ ਕ੍ਰਿਸ਼ਣ ਕੁਮਾਰ ਨੇ ਕਿਹਾ ਕਿ ਵਿਕਾਸ ਲਈ ਨੀਤੀਆਂ ਦਾ ਇਕ ਬਹੁਤ ਭੰਡਾਰ ਹੈ, ਪਰ ਪਿੰਡਾਂ ਦੇ ਵਿਕਾਸ ਲਈ ਸੋਚ ਅਤੇ ਦਿ੍ਸ਼ਟੀਕੋਣ ਤੰਗ ਹੈ | ਡਾ: ਆਦੇਸ਼ ਕੁਮਾਰ ਸ਼ੂਲਿਨੀ ਯੂਨੀਵਰਸਿਟੀ ਸੋਲਨ ਨੇ ਕਿਹਾ ਕਿ ਇਤਿਹਾਸ ਇਸ ਸੱਚਾਈ ਨੂੰ ਪ੍ਰਮਾਣਿਤ ਕਰਦਾ ਹੈ ਕਿ ਕਿਸਾਨ ਖੇਤੀਬਾੜੀ ਖੇਤਰ ਤੋਂ ਵੱਖ-ਵੱਖ ਸਫ਼ੇਦ ਕਾਲਰ ਨੌਕਰੀਆਂ ਵਿਚ ਲੱਗ ਗਏ ਹਨ |


ਖ਼ਬਰ ਸ਼ੇਅਰ ਕਰੋ

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਸਾਹਿਤਕ ਤੇ ਸਨਮਾਨ ਸਮਾਗਮ

ਚੰਡੀਗੜ੍ਹ, 16 ਜੂਨ (ਅਜਾਇਬ ਸਿੰਘ ਔਜਲਾ)- ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਸੈਣੀ ਭਵਨ ਚੰਡੀਗੜ੍ਹ ਵਿਖੇ ਇਕ ਸਾਹਿਤਕ ਅਤੇ ਸਨਮਾਨ ਸਮਾਗਮ ਕਰਵਾਇਆ ਗਿਆ | ਦੋ ਪੜਾਵਾਾ ਵਿਚ ਕੀਤੇ ਗਏ ਇਸ ਸਮਾਗਮ ਦੇ ਪਹਿਲੇ ਪੜਾਅ ਵਿਚ ਪ੍ਰਸਿੱਧ ਪੰਜਾਬੀ ਸਾਹਿਤ ਪ੍ਰੇਮੀ ਬੀ. ਐਸ. ...

ਪੂਰੀ ਖ਼ਬਰ »

ਹੁਣ ਮੁੰਡੇ ਤੇ ਕੁੜੀ ਵਾਲੇ ਲਾਈਵ ਵਿਆਹ ਦੇਖ ਸਕਣਗੇ

ਐੱਸ. ਏ. ਐੱਸ. ਨਗਰ, 16 ਜੂਨ (ਨਰਿੰਦਰ ਸਿੰਘ ਝਾਂਮਪੁਰ)- 'ਪਿਕਸ ਹੱਬ' ਮੁਹਾਲੀ ਫੇਜ਼ 7 ਨੇ ਇਕੱਲੇ ਮੁਹਾਲੀ ਹੀ ਨਹੀਂ ਬਲਕਿ ਪੰਜਾਬ ਤੋਂ ਇਲਾਵਾ ਆਸਪਾਸ ਦੇ ਰਾਜਾਂ 'ਚ ਕੁਆਲਟੀ ਅਤੇ ਕੰਮ ਦੀ ਧਾਕ ਜਮਾਈ ਹੈ | ਹੁਣ ਇਥੇ ਛੋਟੇ ਪੋ੍ਰਗਰਾਮਾਂ ਤੋਂ ਲੈ ਕੇ ਮੰਗਣੀ, ਵਿਆਹ, ਜਨਮ ਦਿਨ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਆਨ ਲਾਈਨ ਉਤਰ ਪੱਤਰ ਜਾਰੀ

ਚੰਡੀਗੜ੍ਹ, 16 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਪੀ. ਯੂ. ਬੀ.ਏ./ਬੀ.ਕਾਮ. ਐਲ. ਐਲ. ਬੀ. (ਆਨਰਜ) ਦੇ ਪੰਜ ਸਾਲਾ ਇਟੀਗਰੇਟਿਰ ਕੋਰਸ ਦੀ ਉੱਤਰ ਪੱਤਰੀ ਆਨ ਲਾਈਨ ਜਾਰੀ ਕਰ ਦਿੱਤੀ ਗਈ ਹੈ | ਇਹ ਪ੍ਰੀਖਿਆ 7 ਜੂਨ ਨੂੰ ਲਈ ਗਈ ਸੀ | ਪੰਜਾਬ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਪੈਸੇ ਜਮ੍ਹਾਂ ਕਰਵਾਉਣ ਜਾ ਰਹੇ ਵਿਅਕਤੀ ਨਾਲ ਠੱਗੀ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਲੋਕਾਂ ਨੂੰ ਲਾਲਚ ਦੇ ਕੇ ਧੋਖੇ ਨਾਲ ਪੈਸੇ ਠੱਗਣ ਵਾਲਾ ਗਰੋਹ ਸਰਗਰਮ ਹੈ | ਅਜਿਹਾ ਹੀ ਇਕ ਮਾਮਲਾ ਇੰਡਸਟਰੀਅਲ ਏਰੀਆ ਫ਼ੇਜ਼ ਦੋ ਵਿਚ ਸਾਹਮਣੇ ਆਇਆ ਹੈ | ਸਬੰਧਤ ਮਾਮਲੇ ਦੀ ਸ਼ਿਕਾਇਤ ਕਾਲੋਨੀ ਨੰਬਰ ਚਾਰ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਕਾਬੂ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਸੈਕਟਰ 20 ਵਿਚ ਚੋਰੀ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 45 ਦੇ ਰਹਿਣ ਵਾਲੇ ਰਾਜੇਸ਼ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਮੇਰੇ ਵਲੋਂ ਕੀਤੇ ਜਾ ਰਹੇ ਰੋਡ ਸ਼ੋਅ ਦਾ ਚੋਣਾਂ ਨਾਲ ਕੋਈ ਸਬੰਧ ਨਹੀਂ- ਖੱਟਰ

ਚੰਡੀਗੜ੍ਹ, 16 ਜੂਨ (ਐਨ. ਐਸ. ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਉਨ੍ਹਾਂ ਦੇ ਰੋਡ ਸ਼ੋਅ ਦਾ ਚੋਣਾਂ ਨਾਲ ਕੋਈ ਸਬੰਧ ਨਹੀਂ ਹੈ, ਇਹ ਇਕ ਜਨਸੰਪਰਕ ਹੈ ਤੇ ਇਸ ਦਾ ਮੁੱਖ ਮੰਤਵ ਜਨਤਾ ਨਾਲ ਸੰਪਰਕ ਸਾਧਨਾ ਹੈ | ਮੁੱਖ ਮੰਤਰੀ ਸੋਨੀਪਤ ਵਿਚ ...

ਪੂਰੀ ਖ਼ਬਰ »

ਖੱਟਰ ਵਲੋਂ ਅੰਗਹੀਣਾਂ ਲਈ ਹਸਪਤਾਲ ਬਣਾਉਣ ਦਾ ਐਲਾਨ

ਚੰਡੀਗੜ੍ਹ, 16 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੰਗਹੀਣਾਂ ਲਈ ਸੂਬੇ ਵਿਚ 5 ਏਕੜ ਖੇਤਰ ਵਿਚ ਇਕ ਹਸਪਤਾਲ ਸਥਾਪਿਤ ਕਰਨ ਦਾ ਐਲਾਨ ਕੀਤਾ | ਉਨ੍ਹਾਂ ਜ਼ਿਲ੍ਹਾ ਫ਼ਰੀਦਾਬਾਦ ਦੇ ਪਿੰਡ ਨਵਾਦਾ ਵਿਚ 20 ਕਰੋੜ ਰੁਪਏ ਲਾਗਤ ਨਾਲ ਬਣਨ ...

ਪੂਰੀ ਖ਼ਬਰ »

ਘੱਟ ਕੀਮਤ 'ਤੇ ਬਿਜਲੀ ਮੁਹੱਈਆ ਕਰਵਾ ਰਹੀ ਹੈ ਰੂਫ਼ ਟਾਪ ਸੋਲਰ ਪ੍ਰਣਾਲੀ

ਚੰਡੀਗੜ੍ਹ, 16 ਜੂਨ (ਅਜੀਤ ਬਿਊਰੋ)- ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਦੇ ਵਲੋਂ ਬਹੁਤ ਬਿਹਤਰੀਨ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਵਿਭਾਗ ਵਲੋਂ ਰੂਫ਼ ਟਾਪ ਨੈੱਟ ਮੀਟਰਿੰਗ ਸੋਲਰ ਪ੍ਰਣਾਲੀ ਚਲਾਈ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਵਿਭਾਗ ਨੇ ਕੋਚਿੰਗ ਸੈਂਟਰਾਂ ਤੋਂ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 16 ਜੂਨ (ਅਜੀਤ ਬਿਊਰੋ)- ਪੰਜਾਬ ਦੇ ਸਮਾਜਿਕ ਸੁਰੱਖਿਆ ਵਿਭਾਗ ਨੇ ਉਨ੍ਹਾਂ ਮਸ਼ਹੂਰ ਕੋਚਿੰਗ ਸੰਸਥਾਨਾਂ ਕੋਲੋਂ ਅਰਜ਼ੀਆਂ ਦੀ ਮੰਗ ਕੀਤੀ ਹੈ ਜੋ ਕਿ ਯੂ.ਪੀ.ਐਸ.ਸੀ./ ਐਸ.ਐਸ.ਸੀ., ਰੇਲਵੇ, ਬੈਂਕ, ਜਨਤਕ ਖੇਤਰ ਦੇ ਅਦਾਰਿਆਂ ਵਿਚ ਗਰੁੱਪ-ਏ ਅਤੇ ਗਰੁੱਪ-ਬੀ ਦੀਆਂ ...

ਪੂਰੀ ਖ਼ਬਰ »

ਝੱਜਰ 'ਚ ਹੋਵੇਗਾ ਯੋਗਾ ਦਾ ਰਾਜ ਪੱਧਰੀ ਸਮਾਗਮ

ਚੰਡੀਗੜ੍ਹ, 16 ਜੂਨ (ਵਿਸ਼ੇਸ਼ ਪ੍ਰਤੀਨਿਧ)- 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਦਾ ਰਾਜ ਪੱਧਰੀ ਸਮਾਗਮ ਝੱਜਰ ਦੇ ਜਹਾਂਆਰਾ ਬਾਗਾ ਸਟੇਡੀਅਮ ਵਿਚ ਕਰਵਾਇਆ ਜਾਵੇਗਾ | ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਯੋਗ ਦਿਵਸ ਪੋ੍ਰਗਰਾਮ ਤੇ ਸੈਮੀਨਾਰ ਵਿਚ ...

ਪੂਰੀ ਖ਼ਬਰ »

ਭਾਕਪਾ ਵਲੋਂ ਬੁਖਾਰੀ ਦੇ ਕਤਲ ਦੀ ਨਿਖੇਧੀ

ਚੰਡੀਗੜ੍ਹ, 16 ਜੂਨ (ਵਿਸ਼ੇਸ਼ ਪ੍ਰਤੀਨਿਧ)- ਸੀ.ਪੀ.ਆਈ. ਦੇ ਕੌਮੀ ਆਗੂ ਡਾ: ਜੋਗਿੰਦਰ ਦਿਆਲ ਅਤੇ ਸੂਬਾ ਸਕੱਤਰ ਬੰਤ ਸਿੰਘ ਬਰਾੜ ਨੇ ਜੰਮੂ ਕਸ਼ਮੀਰ ਵਿਚ ਨਾਮਵਰ ਪੱਤਰਕਾਰ ਸ਼ੁਜਾਤ ਬੁਖਾਰੀ ਦੇ ਦਹਿਸ਼ਤਗਰਦਾਂ ਵਲੋਂ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਕੇਂਦਰੀ ਅਤੇ ਰਾਜ ...

ਪੂਰੀ ਖ਼ਬਰ »

ਮੋਰਨੀ ਇਲਾਕੇ ਦੇ ਕਈ ਸਕੂਲ ਹਾਲੇ ਵੀ ਬਿਜਲੀ ਤੋਂ ਵਾਂਝੇ

ਪੰਚਕੂਲਾ, 16 ਜੂਨ (ਕਪਿਲ)- ਮੋਰਨੀ ਇਲਾਕੇ ਦੇ ਅੱਧੀ ਦਰਜਨ ਤੋਂ ਵੱਧ ਪ੍ਰਾਇਮਰੀ ਸਕੂਲਾਂ ਵਿਚ ਦੋ ਵਿਭਾਗਾਂ ਦੀ ਆਪਸੀ ਖਿੱਚੋਤਾਣ ਕਾਰਨ ਬਿਜਲੀ ਨਹੀਂ ਜਾ ਰਹੀ | ਜਾਣਕਾਰੀ ਅਨੁਸਾਰ ਬਿਜਲੀ ਵਿਭਾਗ ਨੇ ਸਿੱਖਿਆ ਵਿਭਾਗ ਨੂੰ ਪੱਤਰ ਲਿਖ ਕੇ ਸਪੱਸ਼ਟ ਕੀਤਾ ਹੈ ਕਿ ਬਿਜਲੀ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਸਬੰਧੀ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 16 ਜੂਨ (ਨਰਿੰਦਰ ਸਿੰਘ ਝਾਂਮਪੁਰ)- ਰਾਮਗੜ੍ਹੀਆ ਸਭਾ ਫੇਜ਼ 3ਬੀ1 ਮੁਹਾਲੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਸਮਾਗਮ ਰਾਮਗੜ੍ਹੀਆ ਭਵਨ ਫੇਜ਼ 3ਬੀ 1 ਮੁਹਾਲੀ ਵਿਖੇ 17 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਭੂਆ ਦਾ ਲੜਕਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਸੋਹਾਣਾ ਥਾਣੇ ਅਧੀਨ ਪੈਂਦੇ ਇਕ ਪਿੰਡ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੀ ਭੂਆ ਦੇ ਲੜਕੇ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਦੋਸ਼ੀ ਦੀ ਪਛਾਣ ਸੁਰਿੰਦਰ ਸਿੰਘ ਵਿੱਕੀ ਵਾਸੀ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਡੇਰਾਬੱਸੀ, 16 ਜੂਨ (ਗੁਰਮੀਤ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਵਿਰੁੱਧ ਪੰਜਾਬ ਕਾਂਗਰਸ ਵਲੋਂ ਸੂਬੇ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਪੂਰੇ ਪੰਜਾਬ ਅੰਦਰ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸੇ ਲੜੀ ਤਹਿਤ ਹਲਕਾ ਡੇਰਾਬੱਸੀ ਵਿਖੇ ਯੂਥ ...

ਪੂਰੀ ਖ਼ਬਰ »

ਘਰੇਲੂ ਨੌਕਰ ਵਲੋਂ ਫਾਹਾ ਲਗਾ ਕੇ ਜੀਵਨ ਲੀਲ੍ਹਾ ਸਮਾਪਤ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਇਥੋਂ ਦੇ ਫੇਜ਼ 3ਬੀ1 ਵਿਖੇ ਇਕ ਘਰੇਲੂ ਨੌਕਰ ਵਲੋਂ ਫਾਹਾ ਲਗਾ ਕੇ ਆਤਮ-ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ 23 ਸਾਲਾ ਨਿੱਕੂ ਯਾਦਵ ਵਜੋਂ ਹੋਈ ਹੈ, ਜੋ 2015 ਤੋਂ ਇਸ ਘਰ ਦੇ ਮਾਲਕ ਸਤਨਾਮ ਸਿੰਘ ਕੋਲ ਕੰਮ ਕਰ ...

ਪੂਰੀ ਖ਼ਬਰ »

ਘਰ 'ਚੋਂ ਚੋਰ ਮੋਬਾਈਲ ਤੇ ਨਕਦੀ ਲੈ ਕੇ ਫ਼ਰਾਰ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਸਥਾਨਕ ਫੇਜ਼ 3ਬੀ2 ਦੇ ਇਕ ਘਰ ਵਿਚੋਂ ਅੱਜ ਦੇਰ ਸ਼ਾਮ ਤਿੰਨ ਅਣਪਛਾਤੇ ਵਿਅਕਤੀਆਂ ਵਲੋਂ ਘਰ ਵਿਚ ਵੜਕੇ 15 ਹਜ਼ਾਰ ਰੁਪਏ ਨਕਦੀ, ਇਕ ਮੋਬਾਈਲ ਤੇ ਕੁਝ ਜ਼ਰੂਰੀ ਕਾਗਜ਼ਾਤ ਲੈ ਕੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਸਾਰੀ ਘਟਨਾ ...

ਪੂਰੀ ਖ਼ਬਰ »

ਬਾਂਦਰਾਂ ਦੇ ਝੁੰਡ ਨੇ ਦੋ ਵਿਅਕਤੀ ਕੀਤੇ ਜ਼ਖ਼ਮੀ

ਪੰਚਕੂਲਾ, 16 ਜੂਨ (ਕਪਿਲ)- ਪੰਚਕੂਲਾ ਵਿਚ ਬਾਂਦਰਾਂ ਨੇ ਰਾਮਨਾਥ ਤੇ ਨਫ਼ੇ ਸਿੰਘ ਨਾਂਅ ਦੇ ਵਿਅਕਤੀਆਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ | ਇਹ ਵਿਅਕਤੀ ਆਪਣੇ ਮੋਟਰਸਾਈਕਲ ਰਾਹੀਂ ਖਾਣ ਦਾ ਸਾਮਾਨ ਲੱਦ ਕੇ ਜਾ ਰਹੇ ਸਨ, ਇਨ੍ਹਾਂ ਨੂੰ ਰਸਤੇ ਵਿਚ ਬਾਂਦਰਾਂ ਨੇ ਘੇਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX