ਤਾਜਾ ਖ਼ਬਰਾਂ


ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 minute ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  40 minutes ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  39 minutes ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  about 1 hour ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  about 1 hour ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  about 1 hour ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  about 1 hour ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  about 1 hour ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  about 2 hours ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  about 2 hours ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  about 2 hours ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  about 2 hours ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  about 2 hours ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  about 2 hours ago
ਦੇਸ਼ 'ਚ ਲਗਾਤਾਰ ਆਰਥਿਕ ਸੁਧਾਰ ਦੇ ਕੰਮ ਹੋਏ ਹਨ- ਵਿੱਤ ਮੰਤਰੀ
. . .  about 2 hours ago
ਚੀਨ-ਅਮਰੀਕਾ 'ਟਰੇਡ ਵਾਰ' ਕਾਰਨ ਮੰਦੀ ਦਾ ਸੰਕਟ ਵਧਿਆ- ਨਿਰਮਲਾ ਸੀਤਾਰਮਨ
. . .  about 2 hours ago
ਬਾਕੀ ਦੇਸ਼ ਵੀ ਮੰਦੀ ਦਾ ਸਾਹਮਣਾ ਕਰ ਰਹੇ ਹਨ- ਨਿਰਮਲਾ ਸੀਤਾਰਮਨ
. . .  about 2 hours ago
ਭਾਰਤ ਦੀ ਅਰਥ ਵਿਵਸਥਾ ਬਿਹਤਰ ਹਾਲਾਤ 'ਚ- ਵਿੱਤ ਮੰਤਰੀ
. . .  about 2 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੀਂਹ ਨੇ ਦਿਵਾਈ ਧੂੜ ਤੋਂ ਰਾਹਤ, ਤਾਪਮਾਨ 'ਚ ਆਈ ਗਿਰਾਵਟ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ੁੱਕਰਵਾਰ ਦੇਰ ਰਾਤ ਤੋਂ ਬਾਅਦ ਸ਼ਹਿਰ ਵਿਚ ਰੁੱਕ-ਰੁੱਕ ਕੇ ਪਏ ਮੀਂਹ ਨੇ ਲੋਕਾਂ ਨੂੰ ਧੂੜ ਭਰੇ ਮਾਹੌਲ ਤੋਂ ਰਾਹਤ ਦਵਾਈ ਹੈ | ਧੂੜ ਨਾਲ ਸ਼ਹਿਰ ਵਿਚ ਅਜਿਹਾ ਮਾਹੌਲ ਬਣਿਆ ਹੋਇਆ ਸੀ ਕਿ ਲੋਕਾਂ ਨੂੰ ਘਰ ਤੋਂ ਬਾਹਰ ...

ਪੂਰੀ ਖ਼ਬਰ »

ਈਦ-ਉਲ-ਫਿਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਚੰਡੀਗੜ੍ਹ, 16 ਜੂਨ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਵੱਖ-ਵੱਖ ਸਥਾਨਾਂ 'ਤੇ ਅਮਨ ਤੇ ਸ਼ਾਂਤੀ ਦਾ ਪੈਗ਼ਾਮ ਦੇਣ ਵਾਲਾ ਤਿਉਹਾਰ ਈਦ-ਉਲ-ਫਿਤਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੈਕਟਰ-20 ਦੀ ਜਾਮਾ ਮਸਜਿਦ ਵਿਚ ਮੁਸਲਿਮ ਭਾਈਚਾਰੇ ਦੇ ਹਜ਼ਾਰਾਂ ਲੋਕਾਂ ਨੇ ਅੱਲਾ ਦੇ ...

ਪੂਰੀ ਖ਼ਬਰ »

ਬਿਜਲੀ ਪੂਰਤੀ ਲਈ ਧਰਨਿਆਂ ਦੇ ਛੇਵੇਂ ਦਿਨ ਕਿਸਾਨਾਂ ਨੇ ਥਾਂ-ਥਾਂ ਕੈਪਟਨ ਸਰਕਾਰ ਦੀਆਂ ਅਰਥੀਆਂ ਫੂਕੀਆਂ

ਚੰਡੀਗੜ੍ਹ, 16 ਜੂਨ (ਅਜਾਇਬ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ 'ਤੇ ਝੋਨੇ ਲਈ ਬਿਜਲੀ ਪੂਰਤੀ ਦੀ ਮੰਗ ਖ਼ਾਤਰ ਪਾਵਰਕਾਮ ਦਫ਼ਤਰਾਂ ਸਾਹਮਣੇ ਛੇ ਦਿਨਾਂ ਤੋਂ ਲਗਾਤਾਰ ਧਰਨੇ ਮਾਰੀ ਬੈਠੇ ਰੋਹ 'ਚ ਆਏ ਕਿਸਾਨਾਂ ਨੇ ਥਾਂ-ਥਾਂ ਕੈਪਟਨ ਸਰਕਾਰ ...

ਪੂਰੀ ਖ਼ਬਰ »

ਚਰਸ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਇਕ ਵਿਅਕਤੀ ਨੂੰ ਚਰਸ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਪ੍ਰੇਮ ਸਿੰਘ ਵਜੋਂ ਹੋਈ ਹੈ ਜੋ ਸ਼ਿਮਲਾ ਦਾ ਰਹਿਣ ਵਾਲਾ ਹੈ | ...

ਪੂਰੀ ਖ਼ਬਰ »

ਦੋ ਔਰਤਾਂ ਨਾਲ ਛੇੜਛਾੜ ਕਰਨ ਦੇ ਮਾਮਲੇ ਦਰਜ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 19 ਵਿਚ ਇਕ ਹੀ ਮਕਾਨ 'ਚ ਰਹਿਣ ਵਾਲੀਆਂ ਦੋ ਔਰਤਾਂ ਨਾਲ ਛੇੜਛਾੜ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਕਾਨ ਦੇ ਗਰਾਉਂਡ ਫਲੌਰ ਤੇ ਪਹਿਲੀ ਮੰਜ਼ਿਲ 'ਤੇ ਰਹਿਣ ਵਾਲੇ ਪਰਿਵਾਰਾਂ ਦੀਆਂ ਔਰਤਾਂ ਨੇ ਇਕ ਦੂਜੇ ...

ਪੂਰੀ ਖ਼ਬਰ »

'ਹਿਮਾਲੀਅਨ ਇਕੋਲਾਜੀ' ਉ ੱਤੇ ਤੀਜਾ ਕੌਮੀ ਸੈਮੀਨਾਰ

ਚੰਡੀਗੜ੍ਹ, 16 ਜੂਨ (ਅਜਾਇਬ ਸਿੰਘ ਔਜਲਾ)-'ਹਿਮਾਲੀਅਨ ਇਕੋਲਾਜੀ' ਉਤੇ ਤੀਜੇ ਰਾਸ਼ਟਰੀ ਸੈਮੀਨਾਰ 'ਚ ਵੱਖ-ਵੱਖ ਖੇਤੀਬਾੜੀ ਅਰਥਸ਼ਾਸਤਰੀਆਂ, ਵਾਤਾਵਰਣ ਮਾਹਿਰਾਂ ਨੇ ਭਾਰਤੀ ਇਕੋਲਾਜੀ ਦੇ ਸਾਹਮਣੇ ਪੇਸ਼ ਆ ਰਹੀਆਂ ਚੁਣੌਤੀਆਂ ਦੇ ਹੱਲ ਲਈ ਪ੍ਰਭਾਵੀ ਅਤੇ ਕੁਸ਼ਲ ਹੱਲ ...

ਪੂਰੀ ਖ਼ਬਰ »

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਸਾਹਿਤਕ ਤੇ ਸਨਮਾਨ ਸਮਾਗਮ

ਚੰਡੀਗੜ੍ਹ, 16 ਜੂਨ (ਅਜਾਇਬ ਸਿੰਘ ਔਜਲਾ)- ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਸੈਣੀ ਭਵਨ ਚੰਡੀਗੜ੍ਹ ਵਿਖੇ ਇਕ ਸਾਹਿਤਕ ਅਤੇ ਸਨਮਾਨ ਸਮਾਗਮ ਕਰਵਾਇਆ ਗਿਆ | ਦੋ ਪੜਾਵਾਾ ਵਿਚ ਕੀਤੇ ਗਏ ਇਸ ਸਮਾਗਮ ਦੇ ਪਹਿਲੇ ਪੜਾਅ ਵਿਚ ਪ੍ਰਸਿੱਧ ਪੰਜਾਬੀ ਸਾਹਿਤ ਪ੍ਰੇਮੀ ਬੀ. ਐਸ. ...

ਪੂਰੀ ਖ਼ਬਰ »

ਹੁਣ ਮੁੰਡੇ ਤੇ ਕੁੜੀ ਵਾਲੇ ਲਾਈਵ ਵਿਆਹ ਦੇਖ ਸਕਣਗੇ

ਐੱਸ. ਏ. ਐੱਸ. ਨਗਰ, 16 ਜੂਨ (ਨਰਿੰਦਰ ਸਿੰਘ ਝਾਂਮਪੁਰ)- 'ਪਿਕਸ ਹੱਬ' ਮੁਹਾਲੀ ਫੇਜ਼ 7 ਨੇ ਇਕੱਲੇ ਮੁਹਾਲੀ ਹੀ ਨਹੀਂ ਬਲਕਿ ਪੰਜਾਬ ਤੋਂ ਇਲਾਵਾ ਆਸਪਾਸ ਦੇ ਰਾਜਾਂ 'ਚ ਕੁਆਲਟੀ ਅਤੇ ਕੰਮ ਦੀ ਧਾਕ ਜਮਾਈ ਹੈ | ਹੁਣ ਇਥੇ ਛੋਟੇ ਪੋ੍ਰਗਰਾਮਾਂ ਤੋਂ ਲੈ ਕੇ ਮੰਗਣੀ, ਵਿਆਹ, ਜਨਮ ਦਿਨ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਆਨ ਲਾਈਨ ਉਤਰ ਪੱਤਰ ਜਾਰੀ

ਚੰਡੀਗੜ੍ਹ, 16 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਪੀ. ਯੂ. ਬੀ.ਏ./ਬੀ.ਕਾਮ. ਐਲ. ਐਲ. ਬੀ. (ਆਨਰਜ) ਦੇ ਪੰਜ ਸਾਲਾ ਇਟੀਗਰੇਟਿਰ ਕੋਰਸ ਦੀ ਉੱਤਰ ਪੱਤਰੀ ਆਨ ਲਾਈਨ ਜਾਰੀ ਕਰ ਦਿੱਤੀ ਗਈ ਹੈ | ਇਹ ਪ੍ਰੀਖਿਆ 7 ਜੂਨ ਨੂੰ ਲਈ ਗਈ ਸੀ | ਪੰਜਾਬ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਪੈਸੇ ਜਮ੍ਹਾਂ ਕਰਵਾਉਣ ਜਾ ਰਹੇ ਵਿਅਕਤੀ ਨਾਲ ਠੱਗੀ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਲੋਕਾਂ ਨੂੰ ਲਾਲਚ ਦੇ ਕੇ ਧੋਖੇ ਨਾਲ ਪੈਸੇ ਠੱਗਣ ਵਾਲਾ ਗਰੋਹ ਸਰਗਰਮ ਹੈ | ਅਜਿਹਾ ਹੀ ਇਕ ਮਾਮਲਾ ਇੰਡਸਟਰੀਅਲ ਏਰੀਆ ਫ਼ੇਜ਼ ਦੋ ਵਿਚ ਸਾਹਮਣੇ ਆਇਆ ਹੈ | ਸਬੰਧਤ ਮਾਮਲੇ ਦੀ ਸ਼ਿਕਾਇਤ ਕਾਲੋਨੀ ਨੰਬਰ ਚਾਰ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਕਾਬੂ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਸੈਕਟਰ 20 ਵਿਚ ਚੋਰੀ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 45 ਦੇ ਰਹਿਣ ਵਾਲੇ ਰਾਜੇਸ਼ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਮੇਰੇ ਵਲੋਂ ਕੀਤੇ ਜਾ ਰਹੇ ਰੋਡ ਸ਼ੋਅ ਦਾ ਚੋਣਾਂ ਨਾਲ ਕੋਈ ਸਬੰਧ ਨਹੀਂ- ਖੱਟਰ

ਚੰਡੀਗੜ੍ਹ, 16 ਜੂਨ (ਐਨ. ਐਸ. ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਉਨ੍ਹਾਂ ਦੇ ਰੋਡ ਸ਼ੋਅ ਦਾ ਚੋਣਾਂ ਨਾਲ ਕੋਈ ਸਬੰਧ ਨਹੀਂ ਹੈ, ਇਹ ਇਕ ਜਨਸੰਪਰਕ ਹੈ ਤੇ ਇਸ ਦਾ ਮੁੱਖ ਮੰਤਵ ਜਨਤਾ ਨਾਲ ਸੰਪਰਕ ਸਾਧਨਾ ਹੈ | ਮੁੱਖ ਮੰਤਰੀ ਸੋਨੀਪਤ ਵਿਚ ਮਿੰਨੀ ਸਕੱਤਰੇਤ ਵਿਚ ਨਵੇਂ ਬਣੇ ਸਰਲ ਕੇਂਦਰ ਦੇ ਉਦਘਾਟਨ ਮੌਕੇ ਬੋਲ ਰਹੇ ਸਨ | ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਵਿਚ ਜਾ ਰਹੇ ਪਾਣੀ ਦੇ ਸਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ ਦਾ ਉਨ੍ਹਾਂ ਨੂੰ ਪੱਤਰ ਮਿਲਿਆ ਹੈ ਜਿਸ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਵਿਹਾਰਤਾ ਰਿਪੋਰਟ ਨਹੀਂ ਮਿਲ ਰਹੀ ਪਰ ਮੈਨੂੰ ਲੱਗਦਾ ਹੈ ਕਿ ਇਹ ਗੱਲ ਠੀਕ ਨਹੀਂ ਹੈ ਹੁਣ ਅਸੀਂ ਕੇਂਦਰੀ ਜਲ ਕਮਿਸ਼ਨ ਕੋਲ ਦਖ਼ਲ ਦੇ ਮਾਮਲੇ ਨੂੰ ਚੁੱਕਾਂਗੇ ਤੇ ਇਸ ਮੁੱਦੇ 'ਤੇ ਕਮਿਸ਼ਨ ਨੇ ਪਹਿਲਾਂ ਤੋਂ ਹੀ ਫ਼ੈਸਲਾ ਕੀਤਾ ਹੋਇਆ ਹੈ ਕਿ ਇਸ ਪਾਣੀ ਨੂੰ ਰੋਕਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸੋਨੀਪਤ ਵਿਚ ਉਨ੍ਹਾਂ ਦਾ 9ਵਾਂ ਰੋਡ ਸ਼ੋਅ ਹੈ ਤੇ ਇਸ ਨਾਲ ਪਹਿਲੇ ਉਹ 8 ਥਾਵਾਂ 'ਤੇ ਰੋਡ ਸ਼ੋਅ ਕਰ ਚੁੱਕੇ ਹਨ | ਰੋਡ ਸ਼ੋਅ ਦੀ ਸ਼ੁਰੂਆਤ ਤੋਂ ਪਹਿਲਾਂ ਉਨ੍ਹਾਂ ਸੋਨੀਪਤ ਵਾਸੀਆਂ ਨੂੰ ਮਹੱਤਵਪੂਰਨ ਤੋਹਫ਼ੇ ਦਿੱਤੇ | ਉਨ੍ਹਾਂ ਨੇ 52.23 ਕਰੋੜ ਰੁਪਏ ਦੀ ਲਾਗਤ ਨਾਲ ਪੂਰੀ ਹੋ ਚੁੱਕੀ ਯੋਜਨਾਵਾਂ ਦਾ ਉਦਘਾਟਨ ਕੀਤਾ ਤੇ ਨਾਲ ਹੀ ਖੇਵੜਾ ਪਿੰਡ ਵਿਚ 14.24 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਨ ਦਾ ਨੀਂਹ ਪੱਥਰ ਵੀ ਰੱਖਿਆ | ਮੁੱਖ ਮੰਤਰੀ ਮਨੋਹਰ ਲਾਲ ਨੇ ਸੋਨੀਪਤ ਵਿਚ ਰੋਡ ਸ਼ੋਅ ਸ਼ੁਰੂ ਕਰਨ ਤੋਂ ਪਹਿਲਾਂ ਮਿੰਨੀ ਸਕੱਤਰੇਤ ਦਾ ਦੌਰਾ ਕੀਤਾ | ਇਥੇ ਉਨ੍ਹਾਂ ਨੇ ਲਗਪਗ 4.75 ਕਰੋੜ ਰੁਪਏ ਦੀ ਲਾਗਤ ਨਾਲ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਸਰਲ ਕੇਂਦਰ ਦਾ ਉਦਘਾਟਨ ਕੀਤਾ |


ਖ਼ਬਰ ਸ਼ੇਅਰ ਕਰੋ

ਖੱਟਰ ਵਲੋਂ ਅੰਗਹੀਣਾਂ ਲਈ ਹਸਪਤਾਲ ਬਣਾਉਣ ਦਾ ਐਲਾਨ

ਚੰਡੀਗੜ੍ਹ, 16 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੰਗਹੀਣਾਂ ਲਈ ਸੂਬੇ ਵਿਚ 5 ਏਕੜ ਖੇਤਰ ਵਿਚ ਇਕ ਹਸਪਤਾਲ ਸਥਾਪਿਤ ਕਰਨ ਦਾ ਐਲਾਨ ਕੀਤਾ | ਉਨ੍ਹਾਂ ਜ਼ਿਲ੍ਹਾ ਫ਼ਰੀਦਾਬਾਦ ਦੇ ਪਿੰਡ ਨਵਾਦਾ ਵਿਚ 20 ਕਰੋੜ ਰੁਪਏ ਲਾਗਤ ਨਾਲ ਬਣਨ ...

ਪੂਰੀ ਖ਼ਬਰ »

ਘੱਟ ਕੀਮਤ 'ਤੇ ਬਿਜਲੀ ਮੁਹੱਈਆ ਕਰਵਾ ਰਹੀ ਹੈ ਰੂਫ਼ ਟਾਪ ਸੋਲਰ ਪ੍ਰਣਾਲੀ

ਚੰਡੀਗੜ੍ਹ, 16 ਜੂਨ (ਅਜੀਤ ਬਿਊਰੋ)- ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਦੇ ਵਲੋਂ ਬਹੁਤ ਬਿਹਤਰੀਨ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਵਿਭਾਗ ਵਲੋਂ ਰੂਫ਼ ਟਾਪ ਨੈੱਟ ਮੀਟਰਿੰਗ ਸੋਲਰ ਪ੍ਰਣਾਲੀ ਚਲਾਈ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਵਿਭਾਗ ਨੇ ਕੋਚਿੰਗ ਸੈਂਟਰਾਂ ਤੋਂ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 16 ਜੂਨ (ਅਜੀਤ ਬਿਊਰੋ)- ਪੰਜਾਬ ਦੇ ਸਮਾਜਿਕ ਸੁਰੱਖਿਆ ਵਿਭਾਗ ਨੇ ਉਨ੍ਹਾਂ ਮਸ਼ਹੂਰ ਕੋਚਿੰਗ ਸੰਸਥਾਨਾਂ ਕੋਲੋਂ ਅਰਜ਼ੀਆਂ ਦੀ ਮੰਗ ਕੀਤੀ ਹੈ ਜੋ ਕਿ ਯੂ.ਪੀ.ਐਸ.ਸੀ./ ਐਸ.ਐਸ.ਸੀ., ਰੇਲਵੇ, ਬੈਂਕ, ਜਨਤਕ ਖੇਤਰ ਦੇ ਅਦਾਰਿਆਂ ਵਿਚ ਗਰੁੱਪ-ਏ ਅਤੇ ਗਰੁੱਪ-ਬੀ ਦੀਆਂ ...

ਪੂਰੀ ਖ਼ਬਰ »

ਝੱਜਰ 'ਚ ਹੋਵੇਗਾ ਯੋਗਾ ਦਾ ਰਾਜ ਪੱਧਰੀ ਸਮਾਗਮ

ਚੰਡੀਗੜ੍ਹ, 16 ਜੂਨ (ਵਿਸ਼ੇਸ਼ ਪ੍ਰਤੀਨਿਧ)- 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਦਾ ਰਾਜ ਪੱਧਰੀ ਸਮਾਗਮ ਝੱਜਰ ਦੇ ਜਹਾਂਆਰਾ ਬਾਗਾ ਸਟੇਡੀਅਮ ਵਿਚ ਕਰਵਾਇਆ ਜਾਵੇਗਾ | ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਯੋਗ ਦਿਵਸ ਪੋ੍ਰਗਰਾਮ ਤੇ ਸੈਮੀਨਾਰ ਵਿਚ ...

ਪੂਰੀ ਖ਼ਬਰ »

ਭਾਕਪਾ ਵਲੋਂ ਬੁਖਾਰੀ ਦੇ ਕਤਲ ਦੀ ਨਿਖੇਧੀ

ਚੰਡੀਗੜ੍ਹ, 16 ਜੂਨ (ਵਿਸ਼ੇਸ਼ ਪ੍ਰਤੀਨਿਧ)- ਸੀ.ਪੀ.ਆਈ. ਦੇ ਕੌਮੀ ਆਗੂ ਡਾ: ਜੋਗਿੰਦਰ ਦਿਆਲ ਅਤੇ ਸੂਬਾ ਸਕੱਤਰ ਬੰਤ ਸਿੰਘ ਬਰਾੜ ਨੇ ਜੰਮੂ ਕਸ਼ਮੀਰ ਵਿਚ ਨਾਮਵਰ ਪੱਤਰਕਾਰ ਸ਼ੁਜਾਤ ਬੁਖਾਰੀ ਦੇ ਦਹਿਸ਼ਤਗਰਦਾਂ ਵਲੋਂ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਕੇਂਦਰੀ ਅਤੇ ਰਾਜ ...

ਪੂਰੀ ਖ਼ਬਰ »

ਮੋਰਨੀ ਇਲਾਕੇ ਦੇ ਕਈ ਸਕੂਲ ਹਾਲੇ ਵੀ ਬਿਜਲੀ ਤੋਂ ਵਾਂਝੇ

ਪੰਚਕੂਲਾ, 16 ਜੂਨ (ਕਪਿਲ)- ਮੋਰਨੀ ਇਲਾਕੇ ਦੇ ਅੱਧੀ ਦਰਜਨ ਤੋਂ ਵੱਧ ਪ੍ਰਾਇਮਰੀ ਸਕੂਲਾਂ ਵਿਚ ਦੋ ਵਿਭਾਗਾਂ ਦੀ ਆਪਸੀ ਖਿੱਚੋਤਾਣ ਕਾਰਨ ਬਿਜਲੀ ਨਹੀਂ ਜਾ ਰਹੀ | ਜਾਣਕਾਰੀ ਅਨੁਸਾਰ ਬਿਜਲੀ ਵਿਭਾਗ ਨੇ ਸਿੱਖਿਆ ਵਿਭਾਗ ਨੂੰ ਪੱਤਰ ਲਿਖ ਕੇ ਸਪੱਸ਼ਟ ਕੀਤਾ ਹੈ ਕਿ ਬਿਜਲੀ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਸਬੰਧੀ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 16 ਜੂਨ (ਨਰਿੰਦਰ ਸਿੰਘ ਝਾਂਮਪੁਰ)- ਰਾਮਗੜ੍ਹੀਆ ਸਭਾ ਫੇਜ਼ 3ਬੀ1 ਮੁਹਾਲੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਸਮਾਗਮ ਰਾਮਗੜ੍ਹੀਆ ਭਵਨ ਫੇਜ਼ 3ਬੀ 1 ਮੁਹਾਲੀ ਵਿਖੇ 17 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਭੂਆ ਦਾ ਲੜਕਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਸੋਹਾਣਾ ਥਾਣੇ ਅਧੀਨ ਪੈਂਦੇ ਇਕ ਪਿੰਡ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੀ ਭੂਆ ਦੇ ਲੜਕੇ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਦੋਸ਼ੀ ਦੀ ਪਛਾਣ ਸੁਰਿੰਦਰ ਸਿੰਘ ਵਿੱਕੀ ਵਾਸੀ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਡੇਰਾਬੱਸੀ, 16 ਜੂਨ (ਗੁਰਮੀਤ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਵਿਰੁੱਧ ਪੰਜਾਬ ਕਾਂਗਰਸ ਵਲੋਂ ਸੂਬੇ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਪੂਰੇ ਪੰਜਾਬ ਅੰਦਰ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸੇ ਲੜੀ ਤਹਿਤ ਹਲਕਾ ਡੇਰਾਬੱਸੀ ਵਿਖੇ ਯੂਥ ...

ਪੂਰੀ ਖ਼ਬਰ »

ਘਰੇਲੂ ਨੌਕਰ ਵਲੋਂ ਫਾਹਾ ਲਗਾ ਕੇ ਜੀਵਨ ਲੀਲ੍ਹਾ ਸਮਾਪਤ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਇਥੋਂ ਦੇ ਫੇਜ਼ 3ਬੀ1 ਵਿਖੇ ਇਕ ਘਰੇਲੂ ਨੌਕਰ ਵਲੋਂ ਫਾਹਾ ਲਗਾ ਕੇ ਆਤਮ-ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ 23 ਸਾਲਾ ਨਿੱਕੂ ਯਾਦਵ ਵਜੋਂ ਹੋਈ ਹੈ, ਜੋ 2015 ਤੋਂ ਇਸ ਘਰ ਦੇ ਮਾਲਕ ਸਤਨਾਮ ਸਿੰਘ ਕੋਲ ਕੰਮ ਕਰ ...

ਪੂਰੀ ਖ਼ਬਰ »

ਘਰ 'ਚੋਂ ਚੋਰ ਮੋਬਾਈਲ ਤੇ ਨਕਦੀ ਲੈ ਕੇ ਫ਼ਰਾਰ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਸਥਾਨਕ ਫੇਜ਼ 3ਬੀ2 ਦੇ ਇਕ ਘਰ ਵਿਚੋਂ ਅੱਜ ਦੇਰ ਸ਼ਾਮ ਤਿੰਨ ਅਣਪਛਾਤੇ ਵਿਅਕਤੀਆਂ ਵਲੋਂ ਘਰ ਵਿਚ ਵੜਕੇ 15 ਹਜ਼ਾਰ ਰੁਪਏ ਨਕਦੀ, ਇਕ ਮੋਬਾਈਲ ਤੇ ਕੁਝ ਜ਼ਰੂਰੀ ਕਾਗਜ਼ਾਤ ਲੈ ਕੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਸਾਰੀ ਘਟਨਾ ...

ਪੂਰੀ ਖ਼ਬਰ »

ਬਾਂਦਰਾਂ ਦੇ ਝੁੰਡ ਨੇ ਦੋ ਵਿਅਕਤੀ ਕੀਤੇ ਜ਼ਖ਼ਮੀ

ਪੰਚਕੂਲਾ, 16 ਜੂਨ (ਕਪਿਲ)- ਪੰਚਕੂਲਾ ਵਿਚ ਬਾਂਦਰਾਂ ਨੇ ਰਾਮਨਾਥ ਤੇ ਨਫ਼ੇ ਸਿੰਘ ਨਾਂਅ ਦੇ ਵਿਅਕਤੀਆਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ | ਇਹ ਵਿਅਕਤੀ ਆਪਣੇ ਮੋਟਰਸਾਈਕਲ ਰਾਹੀਂ ਖਾਣ ਦਾ ਸਾਮਾਨ ਲੱਦ ਕੇ ਜਾ ਰਹੇ ਸਨ, ਇਨ੍ਹਾਂ ਨੂੰ ਰਸਤੇ ਵਿਚ ਬਾਂਦਰਾਂ ਨੇ ਘੇਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX