ਤਾਜਾ ਖ਼ਬਰਾਂ


ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  13 minutes ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  27 minutes ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  7 minutes ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  47 minutes ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ ਹੈ। ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਜੇਤਲੀ ਦਾ...
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 1 hour ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਪਾਕਿਸਤਾਨ ਦੀ ਸਰਕਾਰ ਦੇ ਹੱਕ 'ਚ ਅਤੇ ...
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਏਮਜ਼ ਤੋਂ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦੀ ਗਈ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਅਰੁਣ ਜੇਤਲੀ ਦਾ...
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 2 hours ago
ਦੁਬਈ, 24 ਅਗਸਤ - ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 1 hour ago
ਸੁਲਤਾਨਪੁਰ ਲੋਧੀ, 24 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ...
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 2 hours ago
ਨਾਭਾ, 24 ਅਗਸਤ (ਅਮਨਦੀਪ ਸਿੰਘ ਲਵਲੀ)- ਇਤਿਹਾਸਕ ਨਗਰੀ ਨਾਭਾ ਦੇ ਨਜ਼ਦੀਕ ਪੈਂਦੇ ਰੋਹਟੀ ਪੁਲ ਵਿਖੇ ਨਸ਼ੇ ਦੀ ਵਿੱਕਰੀ ਨੂੰ ਲੈ ਰੋਹਟੀ ਛੰਨਾ ਪਿੰਡ ਦੇ ਵਸਨੀਕਾਂ ਵਲੋਂ ਧਰਨਾ ਲਗਾਇਆ ਗਿਆ ਹੈ। ਪਿੰਡ ਦੇ ਸਾਬਕਾ ਸਰਪੰਚ ਹਨਦੀਪ ਸਿੰਘ ਖੱਟੜਾ ਦੀ ਅਗਵਾਈ...
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ...
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 2 hours ago
ਹਰੀਕੇ ਪੱਤਣ, 24 ਅਗਸਤ (ਸੰਜੀਵ ਕੁੰਦਰਾ)- ਤਰਨਤਾਰਨ ਪੁਲਿਸ ਨੇ ਰੇਤ ਮਾਫ਼ੀਆ ਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਰੇਤ ਦੀ ਮਾਈਨਿੰਗ ਕਰਨ ਵਾਲੇ 13 ਵਿਅਕਤੀਆਂ ...
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 2 hours ago
ਸ੍ਰੀਨਗਰ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਧਾਰਾ 370 ਨੂੰ ਹਟਾਉਣ ਮਗਰੋਂ ਹਾਲਾਤ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਗਿਆ ਸੀ। ਹੁਣ ਇਹ ਖ਼ਬਰ ਸਾਹਮਣੇ ਆਈ ਹੈ ਕਿ ਇਸ ਵਫ਼ਦ...
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 2 hours ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਕਈ ਦਿਨ ਤਣਾਅਪੂਰਨ ਬਣੀ ਰਹੀ ਸਥਿਤੀ ਤੋਂ ਬਾਅਦ ਹੁਣ ਕੇਂਦਰ ਸਰਕਾਰ ...
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੀ ਅੰਤਰਿਮ ਪ੍ਰਧਾਨ ਪ੍ਰਧਾਨ ਸੋਨੀਆ ਗਾਂਧੀ ਨੇ ਭਾਜਪਾ ਨੇਤਾ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਜੇਤਲੀ ਨੇ ਇੱਕ ਜਨਤਕ ਵਿਅਕਤੀ, ਸੰਸਦ ਮੈਂਬਰ ਅਤੇ ਮੰਤਰੀ ਦੇ ਰੂਪ 'ਚ ਇੱਕ...
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 3 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 3 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 3 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੀਂਹ ਨੇ ਦਿਵਾਈ ਧੂੜ ਤੋਂ ਰਾਹਤ, ਤਾਪਮਾਨ 'ਚ ਆਈ ਗਿਰਾਵਟ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ੁੱਕਰਵਾਰ ਦੇਰ ਰਾਤ ਤੋਂ ਬਾਅਦ ਸ਼ਹਿਰ ਵਿਚ ਰੁੱਕ-ਰੁੱਕ ਕੇ ਪਏ ਮੀਂਹ ਨੇ ਲੋਕਾਂ ਨੂੰ ਧੂੜ ਭਰੇ ਮਾਹੌਲ ਤੋਂ ਰਾਹਤ ਦਵਾਈ ਹੈ | ਧੂੜ ਨਾਲ ਸ਼ਹਿਰ ਵਿਚ ਅਜਿਹਾ ਮਾਹੌਲ ਬਣਿਆ ਹੋਇਆ ਸੀ ਕਿ ਲੋਕਾਂ ਨੂੰ ਘਰ ਤੋਂ ਬਾਹਰ ...

ਪੂਰੀ ਖ਼ਬਰ »

ਈਦ-ਉਲ-ਫਿਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਚੰਡੀਗੜ੍ਹ, 16 ਜੂਨ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਵੱਖ-ਵੱਖ ਸਥਾਨਾਂ 'ਤੇ ਅਮਨ ਤੇ ਸ਼ਾਂਤੀ ਦਾ ਪੈਗ਼ਾਮ ਦੇਣ ਵਾਲਾ ਤਿਉਹਾਰ ਈਦ-ਉਲ-ਫਿਤਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੈਕਟਰ-20 ਦੀ ਜਾਮਾ ਮਸਜਿਦ ਵਿਚ ਮੁਸਲਿਮ ਭਾਈਚਾਰੇ ਦੇ ਹਜ਼ਾਰਾਂ ਲੋਕਾਂ ਨੇ ਅੱਲਾ ਦੇ ...

ਪੂਰੀ ਖ਼ਬਰ »

ਬਿਜਲੀ ਪੂਰਤੀ ਲਈ ਧਰਨਿਆਂ ਦੇ ਛੇਵੇਂ ਦਿਨ ਕਿਸਾਨਾਂ ਨੇ ਥਾਂ-ਥਾਂ ਕੈਪਟਨ ਸਰਕਾਰ ਦੀਆਂ ਅਰਥੀਆਂ ਫੂਕੀਆਂ

ਚੰਡੀਗੜ੍ਹ, 16 ਜੂਨ (ਅਜਾਇਬ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ 'ਤੇ ਝੋਨੇ ਲਈ ਬਿਜਲੀ ਪੂਰਤੀ ਦੀ ਮੰਗ ਖ਼ਾਤਰ ਪਾਵਰਕਾਮ ਦਫ਼ਤਰਾਂ ਸਾਹਮਣੇ ਛੇ ਦਿਨਾਂ ਤੋਂ ਲਗਾਤਾਰ ਧਰਨੇ ਮਾਰੀ ਬੈਠੇ ਰੋਹ 'ਚ ਆਏ ਕਿਸਾਨਾਂ ਨੇ ਥਾਂ-ਥਾਂ ਕੈਪਟਨ ਸਰਕਾਰ ...

ਪੂਰੀ ਖ਼ਬਰ »

ਚਰਸ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਇਕ ਵਿਅਕਤੀ ਨੂੰ ਚਰਸ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਪ੍ਰੇਮ ਸਿੰਘ ਵਜੋਂ ਹੋਈ ਹੈ ਜੋ ਸ਼ਿਮਲਾ ਦਾ ਰਹਿਣ ਵਾਲਾ ਹੈ | ...

ਪੂਰੀ ਖ਼ਬਰ »

ਦੋ ਔਰਤਾਂ ਨਾਲ ਛੇੜਛਾੜ ਕਰਨ ਦੇ ਮਾਮਲੇ ਦਰਜ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 19 ਵਿਚ ਇਕ ਹੀ ਮਕਾਨ 'ਚ ਰਹਿਣ ਵਾਲੀਆਂ ਦੋ ਔਰਤਾਂ ਨਾਲ ਛੇੜਛਾੜ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਕਾਨ ਦੇ ਗਰਾਉਂਡ ਫਲੌਰ ਤੇ ਪਹਿਲੀ ਮੰਜ਼ਿਲ 'ਤੇ ਰਹਿਣ ਵਾਲੇ ਪਰਿਵਾਰਾਂ ਦੀਆਂ ਔਰਤਾਂ ਨੇ ਇਕ ਦੂਜੇ ...

ਪੂਰੀ ਖ਼ਬਰ »

'ਹਿਮਾਲੀਅਨ ਇਕੋਲਾਜੀ' ਉ ੱਤੇ ਤੀਜਾ ਕੌਮੀ ਸੈਮੀਨਾਰ

ਚੰਡੀਗੜ੍ਹ, 16 ਜੂਨ (ਅਜਾਇਬ ਸਿੰਘ ਔਜਲਾ)-'ਹਿਮਾਲੀਅਨ ਇਕੋਲਾਜੀ' ਉਤੇ ਤੀਜੇ ਰਾਸ਼ਟਰੀ ਸੈਮੀਨਾਰ 'ਚ ਵੱਖ-ਵੱਖ ਖੇਤੀਬਾੜੀ ਅਰਥਸ਼ਾਸਤਰੀਆਂ, ਵਾਤਾਵਰਣ ਮਾਹਿਰਾਂ ਨੇ ਭਾਰਤੀ ਇਕੋਲਾਜੀ ਦੇ ਸਾਹਮਣੇ ਪੇਸ਼ ਆ ਰਹੀਆਂ ਚੁਣੌਤੀਆਂ ਦੇ ਹੱਲ ਲਈ ਪ੍ਰਭਾਵੀ ਅਤੇ ਕੁਸ਼ਲ ਹੱਲ ...

ਪੂਰੀ ਖ਼ਬਰ »

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਸਾਹਿਤਕ ਤੇ ਸਨਮਾਨ ਸਮਾਗਮ

ਚੰਡੀਗੜ੍ਹ, 16 ਜੂਨ (ਅਜਾਇਬ ਸਿੰਘ ਔਜਲਾ)- ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਸੈਣੀ ਭਵਨ ਚੰਡੀਗੜ੍ਹ ਵਿਖੇ ਇਕ ਸਾਹਿਤਕ ਅਤੇ ਸਨਮਾਨ ਸਮਾਗਮ ਕਰਵਾਇਆ ਗਿਆ | ਦੋ ਪੜਾਵਾਾ ਵਿਚ ਕੀਤੇ ਗਏ ਇਸ ਸਮਾਗਮ ਦੇ ਪਹਿਲੇ ਪੜਾਅ ਵਿਚ ਪ੍ਰਸਿੱਧ ਪੰਜਾਬੀ ਸਾਹਿਤ ਪ੍ਰੇਮੀ ਬੀ. ਐਸ. ...

ਪੂਰੀ ਖ਼ਬਰ »

ਹੁਣ ਮੁੰਡੇ ਤੇ ਕੁੜੀ ਵਾਲੇ ਲਾਈਵ ਵਿਆਹ ਦੇਖ ਸਕਣਗੇ

ਐੱਸ. ਏ. ਐੱਸ. ਨਗਰ, 16 ਜੂਨ (ਨਰਿੰਦਰ ਸਿੰਘ ਝਾਂਮਪੁਰ)- 'ਪਿਕਸ ਹੱਬ' ਮੁਹਾਲੀ ਫੇਜ਼ 7 ਨੇ ਇਕੱਲੇ ਮੁਹਾਲੀ ਹੀ ਨਹੀਂ ਬਲਕਿ ਪੰਜਾਬ ਤੋਂ ਇਲਾਵਾ ਆਸਪਾਸ ਦੇ ਰਾਜਾਂ 'ਚ ਕੁਆਲਟੀ ਅਤੇ ਕੰਮ ਦੀ ਧਾਕ ਜਮਾਈ ਹੈ | ਹੁਣ ਇਥੇ ਛੋਟੇ ਪੋ੍ਰਗਰਾਮਾਂ ਤੋਂ ਲੈ ਕੇ ਮੰਗਣੀ, ਵਿਆਹ, ਜਨਮ ਦਿਨ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਆਨ ਲਾਈਨ ਉਤਰ ਪੱਤਰ ਜਾਰੀ

ਚੰਡੀਗੜ੍ਹ, 16 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਪੀ. ਯੂ. ਬੀ.ਏ./ਬੀ.ਕਾਮ. ਐਲ. ਐਲ. ਬੀ. (ਆਨਰਜ) ਦੇ ਪੰਜ ਸਾਲਾ ਇਟੀਗਰੇਟਿਰ ਕੋਰਸ ਦੀ ਉੱਤਰ ਪੱਤਰੀ ਆਨ ਲਾਈਨ ਜਾਰੀ ਕਰ ਦਿੱਤੀ ਗਈ ਹੈ | ਇਹ ਪ੍ਰੀਖਿਆ 7 ਜੂਨ ਨੂੰ ਲਈ ਗਈ ਸੀ | ਪੰਜਾਬ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਪੈਸੇ ਜਮ੍ਹਾਂ ਕਰਵਾਉਣ ਜਾ ਰਹੇ ਵਿਅਕਤੀ ਨਾਲ ਠੱਗੀ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਲੋਕਾਂ ਨੂੰ ਲਾਲਚ ਦੇ ਕੇ ਧੋਖੇ ਨਾਲ ਪੈਸੇ ਠੱਗਣ ਵਾਲਾ ਗਰੋਹ ਸਰਗਰਮ ਹੈ | ਅਜਿਹਾ ਹੀ ਇਕ ਮਾਮਲਾ ਇੰਡਸਟਰੀਅਲ ਏਰੀਆ ਫ਼ੇਜ਼ ਦੋ ਵਿਚ ਸਾਹਮਣੇ ਆਇਆ ਹੈ | ਸਬੰਧਤ ਮਾਮਲੇ ਦੀ ਸ਼ਿਕਾਇਤ ਕਾਲੋਨੀ ਨੰਬਰ ਚਾਰ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਕਾਬੂ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਸੈਕਟਰ 20 ਵਿਚ ਚੋਰੀ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 45 ਦੇ ਰਹਿਣ ਵਾਲੇ ਰਾਜੇਸ਼ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਮੇਰੇ ਵਲੋਂ ਕੀਤੇ ਜਾ ਰਹੇ ਰੋਡ ਸ਼ੋਅ ਦਾ ਚੋਣਾਂ ਨਾਲ ਕੋਈ ਸਬੰਧ ਨਹੀਂ- ਖੱਟਰ

ਚੰਡੀਗੜ੍ਹ, 16 ਜੂਨ (ਐਨ. ਐਸ. ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਉਨ੍ਹਾਂ ਦੇ ਰੋਡ ਸ਼ੋਅ ਦਾ ਚੋਣਾਂ ਨਾਲ ਕੋਈ ਸਬੰਧ ਨਹੀਂ ਹੈ, ਇਹ ਇਕ ਜਨਸੰਪਰਕ ਹੈ ਤੇ ਇਸ ਦਾ ਮੁੱਖ ਮੰਤਵ ਜਨਤਾ ਨਾਲ ਸੰਪਰਕ ਸਾਧਨਾ ਹੈ | ਮੁੱਖ ਮੰਤਰੀ ਸੋਨੀਪਤ ਵਿਚ ...

ਪੂਰੀ ਖ਼ਬਰ »

ਖੱਟਰ ਵਲੋਂ ਅੰਗਹੀਣਾਂ ਲਈ ਹਸਪਤਾਲ ਬਣਾਉਣ ਦਾ ਐਲਾਨ

ਚੰਡੀਗੜ੍ਹ, 16 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੰਗਹੀਣਾਂ ਲਈ ਸੂਬੇ ਵਿਚ 5 ਏਕੜ ਖੇਤਰ ਵਿਚ ਇਕ ਹਸਪਤਾਲ ਸਥਾਪਿਤ ਕਰਨ ਦਾ ਐਲਾਨ ਕੀਤਾ | ਉਨ੍ਹਾਂ ਜ਼ਿਲ੍ਹਾ ਫ਼ਰੀਦਾਬਾਦ ਦੇ ਪਿੰਡ ਨਵਾਦਾ ਵਿਚ 20 ਕਰੋੜ ਰੁਪਏ ਲਾਗਤ ਨਾਲ ਬਣਨ ...

ਪੂਰੀ ਖ਼ਬਰ »

ਘੱਟ ਕੀਮਤ 'ਤੇ ਬਿਜਲੀ ਮੁਹੱਈਆ ਕਰਵਾ ਰਹੀ ਹੈ ਰੂਫ਼ ਟਾਪ ਸੋਲਰ ਪ੍ਰਣਾਲੀ

ਚੰਡੀਗੜ੍ਹ, 16 ਜੂਨ (ਅਜੀਤ ਬਿਊਰੋ)- ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਦੇ ਵਲੋਂ ਬਹੁਤ ਬਿਹਤਰੀਨ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਵਿਭਾਗ ਵਲੋਂ ਰੂਫ਼ ਟਾਪ ਨੈੱਟ ਮੀਟਰਿੰਗ ਸੋਲਰ ਪ੍ਰਣਾਲੀ ਚਲਾਈ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਵਿਭਾਗ ਨੇ ਕੋਚਿੰਗ ਸੈਂਟਰਾਂ ਤੋਂ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 16 ਜੂਨ (ਅਜੀਤ ਬਿਊਰੋ)- ਪੰਜਾਬ ਦੇ ਸਮਾਜਿਕ ਸੁਰੱਖਿਆ ਵਿਭਾਗ ਨੇ ਉਨ੍ਹਾਂ ਮਸ਼ਹੂਰ ਕੋਚਿੰਗ ਸੰਸਥਾਨਾਂ ਕੋਲੋਂ ਅਰਜ਼ੀਆਂ ਦੀ ਮੰਗ ਕੀਤੀ ਹੈ ਜੋ ਕਿ ਯੂ.ਪੀ.ਐਸ.ਸੀ./ ਐਸ.ਐਸ.ਸੀ., ਰੇਲਵੇ, ਬੈਂਕ, ਜਨਤਕ ਖੇਤਰ ਦੇ ਅਦਾਰਿਆਂ ਵਿਚ ਗਰੁੱਪ-ਏ ਅਤੇ ਗਰੁੱਪ-ਬੀ ਦੀਆਂ ...

ਪੂਰੀ ਖ਼ਬਰ »

ਝੱਜਰ 'ਚ ਹੋਵੇਗਾ ਯੋਗਾ ਦਾ ਰਾਜ ਪੱਧਰੀ ਸਮਾਗਮ

ਚੰਡੀਗੜ੍ਹ, 16 ਜੂਨ (ਵਿਸ਼ੇਸ਼ ਪ੍ਰਤੀਨਿਧ)- 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਦਾ ਰਾਜ ਪੱਧਰੀ ਸਮਾਗਮ ਝੱਜਰ ਦੇ ਜਹਾਂਆਰਾ ਬਾਗਾ ਸਟੇਡੀਅਮ ਵਿਚ ਕਰਵਾਇਆ ਜਾਵੇਗਾ | ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਯੋਗ ਦਿਵਸ ਪੋ੍ਰਗਰਾਮ ਤੇ ਸੈਮੀਨਾਰ ਵਿਚ ...

ਪੂਰੀ ਖ਼ਬਰ »

ਭਾਕਪਾ ਵਲੋਂ ਬੁਖਾਰੀ ਦੇ ਕਤਲ ਦੀ ਨਿਖੇਧੀ

ਚੰਡੀਗੜ੍ਹ, 16 ਜੂਨ (ਵਿਸ਼ੇਸ਼ ਪ੍ਰਤੀਨਿਧ)- ਸੀ.ਪੀ.ਆਈ. ਦੇ ਕੌਮੀ ਆਗੂ ਡਾ: ਜੋਗਿੰਦਰ ਦਿਆਲ ਅਤੇ ਸੂਬਾ ਸਕੱਤਰ ਬੰਤ ਸਿੰਘ ਬਰਾੜ ਨੇ ਜੰਮੂ ਕਸ਼ਮੀਰ ਵਿਚ ਨਾਮਵਰ ਪੱਤਰਕਾਰ ਸ਼ੁਜਾਤ ਬੁਖਾਰੀ ਦੇ ਦਹਿਸ਼ਤਗਰਦਾਂ ਵਲੋਂ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਕੇਂਦਰੀ ਅਤੇ ਰਾਜ ...

ਪੂਰੀ ਖ਼ਬਰ »

ਮੋਰਨੀ ਇਲਾਕੇ ਦੇ ਕਈ ਸਕੂਲ ਹਾਲੇ ਵੀ ਬਿਜਲੀ ਤੋਂ ਵਾਂਝੇ

ਪੰਚਕੂਲਾ, 16 ਜੂਨ (ਕਪਿਲ)- ਮੋਰਨੀ ਇਲਾਕੇ ਦੇ ਅੱਧੀ ਦਰਜਨ ਤੋਂ ਵੱਧ ਪ੍ਰਾਇਮਰੀ ਸਕੂਲਾਂ ਵਿਚ ਦੋ ਵਿਭਾਗਾਂ ਦੀ ਆਪਸੀ ਖਿੱਚੋਤਾਣ ਕਾਰਨ ਬਿਜਲੀ ਨਹੀਂ ਜਾ ਰਹੀ | ਜਾਣਕਾਰੀ ਅਨੁਸਾਰ ਬਿਜਲੀ ਵਿਭਾਗ ਨੇ ਸਿੱਖਿਆ ਵਿਭਾਗ ਨੂੰ ਪੱਤਰ ਲਿਖ ਕੇ ਸਪੱਸ਼ਟ ਕੀਤਾ ਹੈ ਕਿ ਬਿਜਲੀ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਸਬੰਧੀ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 16 ਜੂਨ (ਨਰਿੰਦਰ ਸਿੰਘ ਝਾਂਮਪੁਰ)- ਰਾਮਗੜ੍ਹੀਆ ਸਭਾ ਫੇਜ਼ 3ਬੀ1 ਮੁਹਾਲੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਸਮਾਗਮ ਰਾਮਗੜ੍ਹੀਆ ਭਵਨ ਫੇਜ਼ 3ਬੀ 1 ਮੁਹਾਲੀ ਵਿਖੇ 17 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਭੂਆ ਦਾ ਲੜਕਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਸੋਹਾਣਾ ਥਾਣੇ ਅਧੀਨ ਪੈਂਦੇ ਇਕ ਪਿੰਡ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੀ ਭੂਆ ਦੇ ਲੜਕੇ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਦੋਸ਼ੀ ਦੀ ਪਛਾਣ ਸੁਰਿੰਦਰ ਸਿੰਘ ਵਿੱਕੀ ਵਾਸੀ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਡੇਰਾਬੱਸੀ, 16 ਜੂਨ (ਗੁਰਮੀਤ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਵਿਰੁੱਧ ਪੰਜਾਬ ਕਾਂਗਰਸ ਵਲੋਂ ਸੂਬੇ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਪੂਰੇ ਪੰਜਾਬ ਅੰਦਰ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸੇ ਲੜੀ ਤਹਿਤ ਹਲਕਾ ਡੇਰਾਬੱਸੀ ਵਿਖੇ ਯੂਥ ...

ਪੂਰੀ ਖ਼ਬਰ »

ਘਰੇਲੂ ਨੌਕਰ ਵਲੋਂ ਫਾਹਾ ਲਗਾ ਕੇ ਜੀਵਨ ਲੀਲ੍ਹਾ ਸਮਾਪਤ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਇਥੋਂ ਦੇ ਫੇਜ਼ 3ਬੀ1 ਵਿਖੇ ਇਕ ਘਰੇਲੂ ਨੌਕਰ ਵਲੋਂ ਫਾਹਾ ਲਗਾ ਕੇ ਆਤਮ-ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ 23 ਸਾਲਾ ਨਿੱਕੂ ਯਾਦਵ ਵਜੋਂ ਹੋਈ ਹੈ, ਜੋ 2015 ਤੋਂ ਇਸ ਘਰ ਦੇ ਮਾਲਕ ਸਤਨਾਮ ਸਿੰਘ ਕੋਲ ਕੰਮ ਕਰ ਰਿਹਾ ਸੀ | ਇਸ ਘਟਨਾ ਦਾ ਸਤਨਾਮ ਸਿੰਘ ਨੂੰ ਉਦੋਂ ਪਤਾ ਲੱਗਿਆ, ਜਦੋਂ ਉਹ ਸਵੇਰੇ ਨਿੱਕੂ ਨੂੰ ਜਗਾਉਣ ਲਈ ਉਸ ਦੇ ਕਮਰੇ ਵਿਚ ਗਿਆ ਅਤੇ ਦੇਖਿਆ ਕਿ ਨਿੱਕੂ ਨੇ ਰੱਸੀ ਨਾਲ ਗਲ ਫਾਹਾ ਲਿਆ ਹੋਇਆ ਹੈ ਅਤੇ ਉਸ ਦੀ ਲਾਸ਼ ਲਟਕ ਰਹੀ ਹੈ | ਸਤਨਾਮ ਸਿੰਘ ਨੇ ਇਸ ਦੀ ਸੂਚਨਾ ਪੁਲਿਸ ਨੂੰ ਦੇਣ ਲਈ ਕਈ ਵਾਰ ਫੋਨ ਕੀਤਾ, ਪਰ ਫੋਨ ਨਾ ਚੁੱਕਣ ਤੋਂ ਬਾਅਦ ਉਹ ਖੁਦ ਮਟੌਰ ਥਾਣੇ ਗਿਆ ਤੇ ਡਿਊਟੀ ਅਧਿਕਾਰੀ ਹਰਵਿੰਦਰ ਸਿੰਘ ਨੂੰ ਇਸ ਸਬੰਧੀ ਸੂਚਨਾ ਦਿੱਤੀ | ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਪਾਰਟੀ ਨੇ ਨਿੱਕੂ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਲਾਸ਼ ਨੂੰ ਪੋਸਟਮਾਰਟਮ ਲਈ ਫੇਜ਼ 6 ਦੇ ਹਸਪਤਾਲ ਰਖਵਾ ਦਿੱਤਾ ਹੈ | ਏ. ਐੱਸ. ਆਈ. ਹਰਵਿੰਦਰ ਸਿੰਘ ਨੇ ਦੱਸਿਆ ਕਿ ਮੌਕੇ ਤੋਂ ਕੋਈ ਖੁਦਕੁਸ਼ੀ ਨੋਟ ਪ੍ਰਾਪਤ ਨਹੀਂ ਹੋਇਆ ਤੇ ਇਸ ਸਬੰਧੀ ਧਾਰਾ 174 ਤਹਿਤ ਮਾਮਲਾ ਦਰਜ ਕਰ ਲਿਆ ਹੈ | ਸਤਨਾਮ ਸਿੰਘ ਨੇ ਦੱਸਿਆ ਕਿ ਨਿੱਕੂ ਜਦੋਂ 8-9 ਸਾਲ ਦਾ ਸੀ ਤਾਂ ਉਸ ਸਮੇਂ ਤੋਂ ਹੀ ਉਸ ਦੇ ਦੋਸਤ ਅਰਪਿਤ ਕੋਲ ਰਹਿ ਰਿਹਾ ਸੀ ਅਤੇ ਉਸ ਨੇ ਇਸ ਦਾ ਪਾਲਣ-ਪੋਸ਼ਣ ਕੀਤਾ ਅਤੇ ਕੁਝ ਪੜ੍ਹਾਈ ਵੀ ਕਰਵਾਈ | ਸਤਨਾਮ ਸਿੰਘ ਨੇ ਦੱਸਿਆ ਕਿ 2015 ਵਿਜ ਉਸ ਦਾ ਦੋਸਤ ਕੈਨੇਡਾ ਚਲਾ ਗਿਆ ਤੇ ਉਹ ਨਿੱਕੂ ਨੂੰ ਉਸ ਕੋਲ ਛੱਡ ਗਿਆ ਸੀ ਤੇ ਉਸ ਸਮੇਂ ਤੋਂ ਹੀ ਉਹ ਉਸ ਕੋਲ ਕੰਮ ਕਰਦਾ ਸੀ | ਉਨ੍ਹਾਂ ਦੱਸਿਆ ਕਿ ਨਿੱਕੂ ਡਰਾਇੰਗ ਰੂਮ ਵਿਚ ਸੌਾਦਾ ਸੀ, ਪਰ ਸ਼ੁੱਕਰਵਾਰ ਨੂੰ ਉਹ ਇਹ ਕਹਿ ਕੇ ਉਪਰਲੀ ਮੰਜ਼ਿਲ 'ਤੇ ਚਲਾ ਗਿਆ ਕਿ ਉਸ ਨੂੰ ਇਥੇ ਗਰਮੀ ਲੱਗ ਰਹੀ ਹੈ | ਸਵੇਰੇ ਜਦੋਂ ਉਹ ਉੱਪਰ ਤੋਂ ਨਾ ਆਇਆ ਤਾਂ ਉਹ ਉਸ ਨੂੰ ਜਗਾਉਣ ਲਈ ਉੱਪਰ ਗਿਆ ਤਾਂ ਕਮਰੇ ਦਾ ਦਰਵਾਜਾ ਬੰਦ ਸੀ ਤੇ ਉਨ੍ਹਾਂ ਕੁਰਸੀ ਦੇ ਸਹਾਰੇ ਖਿੜਕੀ ਵਿਚੋਂ ਦੇਖਿਆ ਤਾਂ ਨਿੱਕੂ ਦੀ ਲਾਸ਼ ਲਟਕ ਰਹੀ ਸੀ |


ਖ਼ਬਰ ਸ਼ੇਅਰ ਕਰੋ

ਘਰ 'ਚੋਂ ਚੋਰ ਮੋਬਾਈਲ ਤੇ ਨਕਦੀ ਲੈ ਕੇ ਫ਼ਰਾਰ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਸਥਾਨਕ ਫੇਜ਼ 3ਬੀ2 ਦੇ ਇਕ ਘਰ ਵਿਚੋਂ ਅੱਜ ਦੇਰ ਸ਼ਾਮ ਤਿੰਨ ਅਣਪਛਾਤੇ ਵਿਅਕਤੀਆਂ ਵਲੋਂ ਘਰ ਵਿਚ ਵੜਕੇ 15 ਹਜ਼ਾਰ ਰੁਪਏ ਨਕਦੀ, ਇਕ ਮੋਬਾਈਲ ਤੇ ਕੁਝ ਜ਼ਰੂਰੀ ਕਾਗਜ਼ਾਤ ਲੈ ਕੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਸਾਰੀ ਘਟਨਾ ...

ਪੂਰੀ ਖ਼ਬਰ »

ਬਾਂਦਰਾਂ ਦੇ ਝੁੰਡ ਨੇ ਦੋ ਵਿਅਕਤੀ ਕੀਤੇ ਜ਼ਖ਼ਮੀ

ਪੰਚਕੂਲਾ, 16 ਜੂਨ (ਕਪਿਲ)- ਪੰਚਕੂਲਾ ਵਿਚ ਬਾਂਦਰਾਂ ਨੇ ਰਾਮਨਾਥ ਤੇ ਨਫ਼ੇ ਸਿੰਘ ਨਾਂਅ ਦੇ ਵਿਅਕਤੀਆਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ | ਇਹ ਵਿਅਕਤੀ ਆਪਣੇ ਮੋਟਰਸਾਈਕਲ ਰਾਹੀਂ ਖਾਣ ਦਾ ਸਾਮਾਨ ਲੱਦ ਕੇ ਜਾ ਰਹੇ ਸਨ, ਇਨ੍ਹਾਂ ਨੂੰ ਰਸਤੇ ਵਿਚ ਬਾਂਦਰਾਂ ਨੇ ਘੇਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX