ਤਾਜਾ ਖ਼ਬਰਾਂ


ਪੀ. ਚਿਦੰਬਰਮ ਨੂੰ ਸੀ.ਬੀ.ਆਈ. ਨੇ ਅਦਾਲਤ ਵਿਚ ਕੀਤਾ ਪੇਸ਼
. . .  2 minutes ago
ਪੀ.ਚਿਦੰਬਰਮ ਨੂੰ ਕੁੱਝ ਦੇਰ ਵਿਚ ਅਦਾਲਤ ਵਿਚ ਪੇਸ਼ ਕਰੇਗੀ ਸੀ.ਬੀ.ਆਈ
. . .  20 minutes ago
ਅਜੇ ਕੁਮਾਰ ਭੱਲਾ ਦੇਸ਼ ਦੇ ਹੋਣਗੇ ਅਗਲੇ ਗ੍ਰਹਿ ਸਕੱਤਰ
. . .  34 minutes ago
ਨਵੀਂ ਦਿੱਲੀ, 22 ਅਗਸਤ - ਦੇਸ਼ ਦੇ ਅਗਲੇ ਗ੍ਰਹਿ ਸਕੱਤਰ ਦੇ ਤੌਰ 'ਤੇ ਅਜੇ ਕੁਮਾਰ ਭੱਲਾ ਦੀ ਚੋਣ ਕੀਤੀ ਗਈ ਹੈ। ਬਤੌਰ ਗ੍ਰਹਿ ਸਕੱਤਰ ਅਜੇ ਕੁਮਾਰ ਭੱਲਾ ਦੀ ਨਿਯੁਕਤੀ ਨੂੰ ਲੈ ਕੇ ਕੇਂਦਰ ਸਰਕਾਰ ਦੀ ਕੈਬਨਿਟ ਨਿਯੁਕਤੀ ਕਮੇਟੀ ਨੇ ਆਪਣੀ ਮਨਜ਼ੂਰੀ ਦੇ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਆਤਮ ਹੱਤਿਆ
. . .  47 minutes ago
ਫ਼ਰੀਦਕੋਟ, 22 ਅਗਸਤ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਇੱਥੋਂ ਦੇ ਪਿੰਡ ਮਾਨੀ ਸਿੰਘ ਵਾਲਾ ਦੇ ਕਿਸਾਨ ਸਾਰਜ ਸਿੰਘ (51) ਪੁੱਤਰ ਗੁਰਚਰਨ ਸਿੰਘ ਵੱਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਤਮ ਹਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ...
ਅਦਾਲਤਾਂ ਵਿਚ ਭਲਕੇ ਸ਼ੁੱਕਰਵਾਰ ਨੂੰ ਹੋਵੇਗੀ ਛੁੱਟੀ
. . .  50 minutes ago
ਜਲੰਧਰ, 22 ਅਗਸਤ (ਚੰਦੀਪ) - ਜਨਮ ਅਸ਼ਟਮੀ ਨੂੰ ਮੁੱਖ ਰੱਖਦੇ ਹੋਏ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੀਆਂ ਅਦਾਲਤਾਂ ਵਿਚ ਭਲਕੇ ਸ਼ੁੱਕਰਵਾਰ ਤੇ ਸ਼ਨਿਚਰਵਾਰ ਨੂੰ ਛੁੱਟੀ ਦੇ ਦਿਨ ਰੱਖੇ ਗਏ...
ਸੀ.ਬੀ.ਆਈ. ਨੇ ਤਿੰਨ ਘੰਟੇ ਤੱਕ ਕੀਤੀ ਚਿਦੰਬਰਮ ਤੋਂ ਪੁੱਛਗਿੱਛ
. . .  about 1 hour ago
ਨਵੀਂ ਦਿੱਲੀ, 22 ਅਗਸਤ - ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕੇਂਦਰੀ ਮੰਤਰੀ ਪੀ.ਚਿਦੰਬਰਮ ਤੋਂ ਸੀ.ਬੀ.ਆਈ. ਨੇ ਤਿੰਨ ਘੰਟਿਆਂ ਤੱਕ ਪੁੱਛਗਿੱਛ ਕੀਤੀ ਹੈ ਤੇ ਥੋੜੀ ਦੇਰ ਤੱਕ ਉਨ੍ਹਾਂ ਨੂੰ ਕੋਰਟ ਵਿਚ ਪੇਸ਼ ਕੀਤਾ...
ਸੁਖਬੀਰ ਬਾਦਲ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 1 hour ago
ਸੁਲਤਾਨਪੁਰ ਲੋਧੀ, 22 ਅਗਸਤ (ਥਿੰਦ/ਹੈਪੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਦੁਪਹਿਰ 3 ਵਜੇ ਸੁਲਤਾਨਪੁਰ ਲੋਧੀ ਪਹੁੰਚ ਰਹੇ ਹਨ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ...
ਹੜ੍ਹਾਂ ਦੇ ਪੱਕੇ ਹੱਲ ਲਈ ਪੰਜਾਬ ਸਰਕਾਰ ਵਿਸ਼ਵ ਬੈਂਕ ਨੂੰ ਤਜਵੀਜ਼ ਭੇਜ ਰਹੀ ਹੈ - ਕੈਪਟਨ ਅਮਰਿੰਦਰ ਸਿੰਘ
. . .  about 1 hour ago
ਕਪੂਰਥਲਾ/ਸੁਲਤਾਨਪੁਰ ਲੋਧੀ, (ਅਮਰਜੀਤ ਸਿੰਘ ਸਡਾਨਾ/ਜਗਮੋਹਨ ਸਿੰਘ ਥਿੰਦ/ਨਰੇਸ਼ ਹੈਪੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਲਾਕ ਸੁਲਤਾਨ ਪੁਰ ਲੋਧੀ ਦੇ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਨਵਤੇਜ...
ਕਰਜ਼ੇ ਦੇ ਬੋਝ ਥੱਲੇ ਦੱਬੇ ਨੌਜਵਾਨ ਕਿਸਾਨ ਨੇ ਖ਼ੁਦਕੁਸ਼ੀ ਕਰ ਜੀਵਨ ਲੀਲਾ ਕੀਤੀ ਸਮਾਪਤ
. . .  about 2 hours ago
ਤਲਵੰਡੀ ਸਾਬੋ 22 ਅਗਸਤ (ਰਣਜੀਤ ਸਿੰਘ ਰਾਜੂ) - ਨੇੜਲੇ ਪਿੰਡ ਨੱਤ ਦੇ ਨੌਜਵਾਨ ਕਿਸਾਨ ਕੁਲਬੀਰ ਸਿੰਘ ਨੇ ਅੱਜ ਕਰਜ਼ੇ ਦੇ ਬੋਝ ਦੇ ਚੱਲਦਿਆਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਢਾਈ ਏਕੜ ਜ਼ਮੀਨ ਦੇ ਮਾਲਕ ਕਿਸਾਨ ਦਾ ਸਰਕਾਰ ਦੀ...
ਪ੍ਰਧਾਨ ਮੰਤਰੀ ਤਿੰਨ ਦੇਸ਼ਾਂ ਦੇ ਦੌਰੇ ਲਈ ਹੋਏ ਰਵਾਨਾ
. . .  about 2 hours ago
ਨਵੀਂ ਦਿੱਲੀ, 22 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਫਰਾਂਸ, ਯੂ.ਏ.ਈ ਤੇ ਬਹਿਰੀਨ ਦੇ ਦੌਰੇ ਲਈ ਰਵਾਨਾ ਹੋ ਗਏ...
ਹੜ੍ਹਾਂ 'ਚ 30 ਹਜ਼ਾਰ ਲੋਕ ਹੋਏ ਪ੍ਰਭਾਵਿਤ, 108 ਪਿੰਡ ਦੀਆਂ ਫ਼ਸਲਾਂ ਹੋਈਆਂ ਬਰਬਾਦ - ਕੈਪਟਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਹਵਾਈ ਸਰਵੇਖਣ
. . .  about 3 hours ago
ਜਲੰਧਰ, 22 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ਟਵੀਟਰ 'ਤੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਅੱਜ ਨਵਾਂਸ਼ਹਿਰ, ਲੁਧਿਆਣਾ, ਫਿਲੌਰ, ਸ਼ਾਹਕੋਟ ਤੇ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ...
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਮੀਟਿੰਗ ਬਾਹਰ ਵਿਦਿਆਰਥੀਆਂ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
. . .  about 3 hours ago
ਚੰਡੀਗੜ੍ਹ 22 ਅਗਸਤ (ਮਨਜੋਤ) - ਪੰਜਾਬ ਯੂਨੀਵਰਸਿਟੀ ਦੀ ਸੈਨੇਟ ਬਾਹਰ ਵਿਦਿਆਰਥੀ ਜਥੇਬੰਦੀ ਐਸ.ਐਫ.ਐਸ. ਅਤੇ ਐਨ.ਐਸ.ਯੂ.ਆਈ. ਵੱਲੋਂ ਵੱਖ ਵੱਖ ਮੰਗਾਂ ਨੂੰ ਲੈ ਕੇ ਸੈਨੇਟ ਮੀਟਿੰਗ ਬਾਹਰ ਰੋਸ ਪ੍ਰਦਰਸ਼ਨ ਕੀਤਾ...
ਬਾਘਾ ਪੁਰਾਣਾ ਹਲਕੇ ਦੇ ਪਿੰਡਾਂ ਤੋਂ ਹੜ੍ਹ ਪੀੜਤਾਂ ਲਈ ਲੰਗਰ ਲੈ ਕੇ ਪੁੱਜੀਆਂ ਸੰਗਤਾਂ
. . .  about 3 hours ago
ਠੱਠੀ ਭਾਈ, 22 ਅਗਸਤ (ਜਗਰੂਪ ਸਿੰਘ ਮਠਾੜੂ) - ਸਤਲੁਜ ਦਰਿਆ ਦੇ ਪਾਣੀ ਦੀ ਮਾਰ ਹੇਠ ਆਏ ਵੱਖ ਵੱਖ ਪਿੰਡਾਂ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਹਲਕਾ ਬਾਘਾ ਪੁਰਾਣਾ ਦੇ ਇੱਥੋਂ ਨੇੜਲੇ ਵੱਖ ਵੱਖ ਪਿੰਡਾਂ ਤੋਂ ਸੇਵਕ ਸੰਗਤਾਂ ਦਾ ਜੱਥਾ ਲੰਗਰ ਅਤੇ...
ਰਾਈਫ਼ਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ ਵਿਅਕਤੀ ਦੀ ਮੌਤ
. . .  about 3 hours ago
ਟੱਲੇਵਾਲ, 22 ਅਗਸਤ (ਸੋਨੀ ਚੀਮਾ)-ਪਿੰਡ ਭੋਤਨਾ ਵਿਖੇ ਰਾਈਫ਼ਲ ਸਾਫ਼ ਕਰਦੇ ਸਮੇਂ ਅਚਾਨਕ ਚੱਲੀ ਗੋਲੀ ਨਾਲ ਵਿਅਕਤੀ ਦੀ ਮੌਤ ਹੋ ਗਈ। ਜ਼ਿਲ੍ਹਾ ਬਰਨਾਲਾ ਦੇ ਪਿੰਡ ਭੋਤਨਾ ਵਿਖੇ ਅੱਜ ਸਵੇਰੇ 9 ਵਜੇ ਦੇ ਕਰੀਬ ਤਰਸੇਮ ਸਿੰਘ ਪੁੱਤਰ...
ਭਾਰਤ ਨੂੰ ਕਿਸੇ ਦਿਨ ਅਫ਼ਗ਼ਾਨਿਸਤਾਨ ਵਿਚ ਜ਼ਰੂਰ ਲੜਨਾ ਪਏਗਾ - ਟਰੰਪ
. . .  about 3 hours ago
ਵਾਸ਼ਿੰਗਟਨ, 22 ਅਗਸਤ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ, ਈਰਾਨ, ਰੂਸ ਤੇ ਤੁਰਕੀ ਵਰਗੇ ਦੇਸ਼ਾਂ ਨੂੰ ਕਦੀ ਨਾ ਕਦੀ ਅਫ਼ਗ਼ਾਨਿਸਤਾਨ ਵਿਚ ਅੱਤਵਾਦੀਆਂ ਨਾਲ ਲੜਨਾ ਹੀ ਪਏਗਾ। ਟਰੰਪ ਨੇ ਕਿਹਾ ਕਿ ਕੇਵਲ...
ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਮੀਓਵਾਲ, ਨਵਾਂ ਖਹਿਰਾ ਬੇਟ, ਸੰਗੋਵਾਲ ਦਾ ਹਵਾਈ ਦੌਰਾ
. . .  about 4 hours ago
ਡੁੱਬ ਰਹੀ ਅਰਥ ਵਿਵਸਥਾ ਤੋਂ ਧਿਆਨ ਭਟਕਾਉਣ ਲਈ ਹੋਈ ਚਿਦੰਬਰਮ ਦੀ ਗ੍ਰਿਫ਼ਤਾਰੀ - ਕਾਂਗਰਸ
. . .  about 4 hours ago
ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਮੁੱਖ ਮੰਤਰੀ ਰਵਾਨਾ
. . .  about 4 hours ago
ਤਿੰਨ ਦੇਸ਼ਾਂ ਦੇ ਦੌਰੇ 'ਤੇ ਰਵਾਨਾ ਹੋਣਗੇ ਮੋਦੀ
. . .  about 4 hours ago
ਪੀ.ਚਿਦੰਬਰਮ ਤੋਂ ਪੁੱਛਗਿੱਛ ਸ਼ੁਰੂ, ਅਦਾਲਤ ਵਿਚ ਕੀਤਾ ਜਾਵੇਗਾ ਪੇਸ਼
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਮੀਂਹ ਨੇ ਦਿਵਾਈ ਧੂੜ ਤੋਂ ਰਾਹਤ, ਤਾਪਮਾਨ 'ਚ ਆਈ ਗਿਰਾਵਟ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ੁੱਕਰਵਾਰ ਦੇਰ ਰਾਤ ਤੋਂ ਬਾਅਦ ਸ਼ਹਿਰ ਵਿਚ ਰੁੱਕ-ਰੁੱਕ ਕੇ ਪਏ ਮੀਂਹ ਨੇ ਲੋਕਾਂ ਨੂੰ ਧੂੜ ਭਰੇ ਮਾਹੌਲ ਤੋਂ ਰਾਹਤ ਦਵਾਈ ਹੈ | ਧੂੜ ਨਾਲ ਸ਼ਹਿਰ ਵਿਚ ਅਜਿਹਾ ਮਾਹੌਲ ਬਣਿਆ ਹੋਇਆ ਸੀ ਕਿ ਲੋਕਾਂ ਨੂੰ ਘਰ ਤੋਂ ਬਾਹਰ ...

ਪੂਰੀ ਖ਼ਬਰ »

ਈਦ-ਉਲ-ਫਿਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਚੰਡੀਗੜ੍ਹ, 16 ਜੂਨ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਵੱਖ-ਵੱਖ ਸਥਾਨਾਂ 'ਤੇ ਅਮਨ ਤੇ ਸ਼ਾਂਤੀ ਦਾ ਪੈਗ਼ਾਮ ਦੇਣ ਵਾਲਾ ਤਿਉਹਾਰ ਈਦ-ਉਲ-ਫਿਤਰ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸੈਕਟਰ-20 ਦੀ ਜਾਮਾ ਮਸਜਿਦ ਵਿਚ ਮੁਸਲਿਮ ਭਾਈਚਾਰੇ ਦੇ ਹਜ਼ਾਰਾਂ ਲੋਕਾਂ ਨੇ ਅੱਲਾ ਦੇ ...

ਪੂਰੀ ਖ਼ਬਰ »

ਬਿਜਲੀ ਪੂਰਤੀ ਲਈ ਧਰਨਿਆਂ ਦੇ ਛੇਵੇਂ ਦਿਨ ਕਿਸਾਨਾਂ ਨੇ ਥਾਂ-ਥਾਂ ਕੈਪਟਨ ਸਰਕਾਰ ਦੀਆਂ ਅਰਥੀਆਂ ਫੂਕੀਆਂ

ਚੰਡੀਗੜ੍ਹ, 16 ਜੂਨ (ਅਜਾਇਬ ਸਿੰਘ ਔਜਲਾ)- ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ 'ਤੇ ਝੋਨੇ ਲਈ ਬਿਜਲੀ ਪੂਰਤੀ ਦੀ ਮੰਗ ਖ਼ਾਤਰ ਪਾਵਰਕਾਮ ਦਫ਼ਤਰਾਂ ਸਾਹਮਣੇ ਛੇ ਦਿਨਾਂ ਤੋਂ ਲਗਾਤਾਰ ਧਰਨੇ ਮਾਰੀ ਬੈਠੇ ਰੋਹ 'ਚ ਆਏ ਕਿਸਾਨਾਂ ਨੇ ਥਾਂ-ਥਾਂ ਕੈਪਟਨ ਸਰਕਾਰ ...

ਪੂਰੀ ਖ਼ਬਰ »

ਚਰਸ ਸਮੇਤ ਇਕ ਗਿ੍ਫ਼ਤਾਰ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਇਕ ਵਿਅਕਤੀ ਨੂੰ ਚਰਸ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਪ੍ਰੇਮ ਸਿੰਘ ਵਜੋਂ ਹੋਈ ਹੈ ਜੋ ਸ਼ਿਮਲਾ ਦਾ ਰਹਿਣ ਵਾਲਾ ਹੈ | ...

ਪੂਰੀ ਖ਼ਬਰ »

ਦੋ ਔਰਤਾਂ ਨਾਲ ਛੇੜਛਾੜ ਕਰਨ ਦੇ ਮਾਮਲੇ ਦਰਜ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 19 ਵਿਚ ਇਕ ਹੀ ਮਕਾਨ 'ਚ ਰਹਿਣ ਵਾਲੀਆਂ ਦੋ ਔਰਤਾਂ ਨਾਲ ਛੇੜਛਾੜ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਕਾਨ ਦੇ ਗਰਾਉਂਡ ਫਲੌਰ ਤੇ ਪਹਿਲੀ ਮੰਜ਼ਿਲ 'ਤੇ ਰਹਿਣ ਵਾਲੇ ਪਰਿਵਾਰਾਂ ਦੀਆਂ ਔਰਤਾਂ ਨੇ ਇਕ ਦੂਜੇ ...

ਪੂਰੀ ਖ਼ਬਰ »

'ਹਿਮਾਲੀਅਨ ਇਕੋਲਾਜੀ' ਉ ੱਤੇ ਤੀਜਾ ਕੌਮੀ ਸੈਮੀਨਾਰ

ਚੰਡੀਗੜ੍ਹ, 16 ਜੂਨ (ਅਜਾਇਬ ਸਿੰਘ ਔਜਲਾ)-'ਹਿਮਾਲੀਅਨ ਇਕੋਲਾਜੀ' ਉਤੇ ਤੀਜੇ ਰਾਸ਼ਟਰੀ ਸੈਮੀਨਾਰ 'ਚ ਵੱਖ-ਵੱਖ ਖੇਤੀਬਾੜੀ ਅਰਥਸ਼ਾਸਤਰੀਆਂ, ਵਾਤਾਵਰਣ ਮਾਹਿਰਾਂ ਨੇ ਭਾਰਤੀ ਇਕੋਲਾਜੀ ਦੇ ਸਾਹਮਣੇ ਪੇਸ਼ ਆ ਰਹੀਆਂ ਚੁਣੌਤੀਆਂ ਦੇ ਹੱਲ ਲਈ ਪ੍ਰਭਾਵੀ ਅਤੇ ਕੁਸ਼ਲ ਹੱਲ ...

ਪੂਰੀ ਖ਼ਬਰ »

ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਸਾਹਿਤਕ ਤੇ ਸਨਮਾਨ ਸਮਾਗਮ

ਚੰਡੀਗੜ੍ਹ, 16 ਜੂਨ (ਅਜਾਇਬ ਸਿੰਘ ਔਜਲਾ)- ਵਿਸ਼ਵ ਪੰਜਾਬੀ ਪ੍ਰਚਾਰ ਸਭਾ ਵਲੋਂ ਸੈਣੀ ਭਵਨ ਚੰਡੀਗੜ੍ਹ ਵਿਖੇ ਇਕ ਸਾਹਿਤਕ ਅਤੇ ਸਨਮਾਨ ਸਮਾਗਮ ਕਰਵਾਇਆ ਗਿਆ | ਦੋ ਪੜਾਵਾਾ ਵਿਚ ਕੀਤੇ ਗਏ ਇਸ ਸਮਾਗਮ ਦੇ ਪਹਿਲੇ ਪੜਾਅ ਵਿਚ ਪ੍ਰਸਿੱਧ ਪੰਜਾਬੀ ਸਾਹਿਤ ਪ੍ਰੇਮੀ ਬੀ. ਐਸ. ...

ਪੂਰੀ ਖ਼ਬਰ »

ਹੁਣ ਮੁੰਡੇ ਤੇ ਕੁੜੀ ਵਾਲੇ ਲਾਈਵ ਵਿਆਹ ਦੇਖ ਸਕਣਗੇ

ਐੱਸ. ਏ. ਐੱਸ. ਨਗਰ, 16 ਜੂਨ (ਨਰਿੰਦਰ ਸਿੰਘ ਝਾਂਮਪੁਰ)- 'ਪਿਕਸ ਹੱਬ' ਮੁਹਾਲੀ ਫੇਜ਼ 7 ਨੇ ਇਕੱਲੇ ਮੁਹਾਲੀ ਹੀ ਨਹੀਂ ਬਲਕਿ ਪੰਜਾਬ ਤੋਂ ਇਲਾਵਾ ਆਸਪਾਸ ਦੇ ਰਾਜਾਂ 'ਚ ਕੁਆਲਟੀ ਅਤੇ ਕੰਮ ਦੀ ਧਾਕ ਜਮਾਈ ਹੈ | ਹੁਣ ਇਥੇ ਛੋਟੇ ਪੋ੍ਰਗਰਾਮਾਂ ਤੋਂ ਲੈ ਕੇ ਮੰਗਣੀ, ਵਿਆਹ, ਜਨਮ ਦਿਨ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਵਲੋਂ ਆਨ ਲਾਈਨ ਉਤਰ ਪੱਤਰ ਜਾਰੀ

ਚੰਡੀਗੜ੍ਹ, 16 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਪੀ. ਯੂ. ਬੀ.ਏ./ਬੀ.ਕਾਮ. ਐਲ. ਐਲ. ਬੀ. (ਆਨਰਜ) ਦੇ ਪੰਜ ਸਾਲਾ ਇਟੀਗਰੇਟਿਰ ਕੋਰਸ ਦੀ ਉੱਤਰ ਪੱਤਰੀ ਆਨ ਲਾਈਨ ਜਾਰੀ ਕਰ ਦਿੱਤੀ ਗਈ ਹੈ | ਇਹ ਪ੍ਰੀਖਿਆ 7 ਜੂਨ ਨੂੰ ਲਈ ਗਈ ਸੀ | ਪੰਜਾਬ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਪੈਸੇ ਜਮ੍ਹਾਂ ਕਰਵਾਉਣ ਜਾ ਰਹੇ ਵਿਅਕਤੀ ਨਾਲ ਠੱਗੀ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਲੋਕਾਂ ਨੂੰ ਲਾਲਚ ਦੇ ਕੇ ਧੋਖੇ ਨਾਲ ਪੈਸੇ ਠੱਗਣ ਵਾਲਾ ਗਰੋਹ ਸਰਗਰਮ ਹੈ | ਅਜਿਹਾ ਹੀ ਇਕ ਮਾਮਲਾ ਇੰਡਸਟਰੀਅਲ ਏਰੀਆ ਫ਼ੇਜ਼ ਦੋ ਵਿਚ ਸਾਹਮਣੇ ਆਇਆ ਹੈ | ਸਬੰਧਤ ਮਾਮਲੇ ਦੀ ਸ਼ਿਕਾਇਤ ਕਾਲੋਨੀ ਨੰਬਰ ਚਾਰ ...

ਪੂਰੀ ਖ਼ਬਰ »

ਚੋਰੀ ਦੇ ਮਾਮਲੇ 'ਚ ਕਾਬੂ

ਚੰਡੀਗੜ੍ਹ, 16 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਸੈਕਟਰ 20 ਵਿਚ ਚੋਰੀ ਕਰਨ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 45 ਦੇ ਰਹਿਣ ਵਾਲੇ ਰਾਜੇਸ਼ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਮੇਰੇ ਵਲੋਂ ਕੀਤੇ ਜਾ ਰਹੇ ਰੋਡ ਸ਼ੋਅ ਦਾ ਚੋਣਾਂ ਨਾਲ ਕੋਈ ਸਬੰਧ ਨਹੀਂ- ਖੱਟਰ

ਚੰਡੀਗੜ੍ਹ, 16 ਜੂਨ (ਐਨ. ਐਸ. ਪਰਵਾਨਾ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਉਨ੍ਹਾਂ ਦੇ ਰੋਡ ਸ਼ੋਅ ਦਾ ਚੋਣਾਂ ਨਾਲ ਕੋਈ ਸਬੰਧ ਨਹੀਂ ਹੈ, ਇਹ ਇਕ ਜਨਸੰਪਰਕ ਹੈ ਤੇ ਇਸ ਦਾ ਮੁੱਖ ਮੰਤਵ ਜਨਤਾ ਨਾਲ ਸੰਪਰਕ ਸਾਧਨਾ ਹੈ | ਮੁੱਖ ਮੰਤਰੀ ਸੋਨੀਪਤ ਵਿਚ ...

ਪੂਰੀ ਖ਼ਬਰ »

ਖੱਟਰ ਵਲੋਂ ਅੰਗਹੀਣਾਂ ਲਈ ਹਸਪਤਾਲ ਬਣਾਉਣ ਦਾ ਐਲਾਨ

ਚੰਡੀਗੜ੍ਹ, 16 ਜੂਨ (ਵਿਸ਼ੇਸ਼ ਪ੍ਰਤੀਨਿਧ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੰਗਹੀਣਾਂ ਲਈ ਸੂਬੇ ਵਿਚ 5 ਏਕੜ ਖੇਤਰ ਵਿਚ ਇਕ ਹਸਪਤਾਲ ਸਥਾਪਿਤ ਕਰਨ ਦਾ ਐਲਾਨ ਕੀਤਾ | ਉਨ੍ਹਾਂ ਜ਼ਿਲ੍ਹਾ ਫ਼ਰੀਦਾਬਾਦ ਦੇ ਪਿੰਡ ਨਵਾਦਾ ਵਿਚ 20 ਕਰੋੜ ਰੁਪਏ ਲਾਗਤ ਨਾਲ ਬਣਨ ...

ਪੂਰੀ ਖ਼ਬਰ »

ਘੱਟ ਕੀਮਤ 'ਤੇ ਬਿਜਲੀ ਮੁਹੱਈਆ ਕਰਵਾ ਰਹੀ ਹੈ ਰੂਫ਼ ਟਾਪ ਸੋਲਰ ਪ੍ਰਣਾਲੀ

ਚੰਡੀਗੜ੍ਹ, 16 ਜੂਨ (ਅਜੀਤ ਬਿਊਰੋ)- ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ ਦੇ ਵਲੋਂ ਬਹੁਤ ਬਿਹਤਰੀਨ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਵਿਭਾਗ ਵਲੋਂ ਰੂਫ਼ ਟਾਪ ਨੈੱਟ ਮੀਟਰਿੰਗ ਸੋਲਰ ਪ੍ਰਣਾਲੀ ਚਲਾਈ ...

ਪੂਰੀ ਖ਼ਬਰ »

ਸਮਾਜਿਕ ਸੁਰੱਖਿਆ ਵਿਭਾਗ ਨੇ ਕੋਚਿੰਗ ਸੈਂਟਰਾਂ ਤੋਂ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 16 ਜੂਨ (ਅਜੀਤ ਬਿਊਰੋ)- ਪੰਜਾਬ ਦੇ ਸਮਾਜਿਕ ਸੁਰੱਖਿਆ ਵਿਭਾਗ ਨੇ ਉਨ੍ਹਾਂ ਮਸ਼ਹੂਰ ਕੋਚਿੰਗ ਸੰਸਥਾਨਾਂ ਕੋਲੋਂ ਅਰਜ਼ੀਆਂ ਦੀ ਮੰਗ ਕੀਤੀ ਹੈ ਜੋ ਕਿ ਯੂ.ਪੀ.ਐਸ.ਸੀ./ ਐਸ.ਐਸ.ਸੀ., ਰੇਲਵੇ, ਬੈਂਕ, ਜਨਤਕ ਖੇਤਰ ਦੇ ਅਦਾਰਿਆਂ ਵਿਚ ਗਰੁੱਪ-ਏ ਅਤੇ ਗਰੁੱਪ-ਬੀ ਦੀਆਂ ...

ਪੂਰੀ ਖ਼ਬਰ »

ਝੱਜਰ 'ਚ ਹੋਵੇਗਾ ਯੋਗਾ ਦਾ ਰਾਜ ਪੱਧਰੀ ਸਮਾਗਮ

ਚੰਡੀਗੜ੍ਹ, 16 ਜੂਨ (ਵਿਸ਼ੇਸ਼ ਪ੍ਰਤੀਨਿਧ)- 21 ਜੂਨ ਨੂੰ ਕੌਮਾਂਤਰੀ ਯੋਗ ਦਿਵਸ ਦਾ ਰਾਜ ਪੱਧਰੀ ਸਮਾਗਮ ਝੱਜਰ ਦੇ ਜਹਾਂਆਰਾ ਬਾਗਾ ਸਟੇਡੀਅਮ ਵਿਚ ਕਰਵਾਇਆ ਜਾਵੇਗਾ | ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਯੋਗ ਦਿਵਸ ਪੋ੍ਰਗਰਾਮ ਤੇ ਸੈਮੀਨਾਰ ਵਿਚ ...

ਪੂਰੀ ਖ਼ਬਰ »

ਭਾਕਪਾ ਵਲੋਂ ਬੁਖਾਰੀ ਦੇ ਕਤਲ ਦੀ ਨਿਖੇਧੀ

ਚੰਡੀਗੜ੍ਹ, 16 ਜੂਨ (ਵਿਸ਼ੇਸ਼ ਪ੍ਰਤੀਨਿਧ)- ਸੀ.ਪੀ.ਆਈ. ਦੇ ਕੌਮੀ ਆਗੂ ਡਾ: ਜੋਗਿੰਦਰ ਦਿਆਲ ਅਤੇ ਸੂਬਾ ਸਕੱਤਰ ਬੰਤ ਸਿੰਘ ਬਰਾੜ ਨੇ ਜੰਮੂ ਕਸ਼ਮੀਰ ਵਿਚ ਨਾਮਵਰ ਪੱਤਰਕਾਰ ਸ਼ੁਜਾਤ ਬੁਖਾਰੀ ਦੇ ਦਹਿਸ਼ਤਗਰਦਾਂ ਵਲੋਂ ਕਤਲ ਦੀ ਸਖ਼ਤ ਨਿਖੇਧੀ ਕਰਦਿਆਂ ਕੇਂਦਰੀ ਅਤੇ ਰਾਜ ...

ਪੂਰੀ ਖ਼ਬਰ »

ਮੋਰਨੀ ਇਲਾਕੇ ਦੇ ਕਈ ਸਕੂਲ ਹਾਲੇ ਵੀ ਬਿਜਲੀ ਤੋਂ ਵਾਂਝੇ

ਪੰਚਕੂਲਾ, 16 ਜੂਨ (ਕਪਿਲ)- ਮੋਰਨੀ ਇਲਾਕੇ ਦੇ ਅੱਧੀ ਦਰਜਨ ਤੋਂ ਵੱਧ ਪ੍ਰਾਇਮਰੀ ਸਕੂਲਾਂ ਵਿਚ ਦੋ ਵਿਭਾਗਾਂ ਦੀ ਆਪਸੀ ਖਿੱਚੋਤਾਣ ਕਾਰਨ ਬਿਜਲੀ ਨਹੀਂ ਜਾ ਰਹੀ | ਜਾਣਕਾਰੀ ਅਨੁਸਾਰ ਬਿਜਲੀ ਵਿਭਾਗ ਨੇ ਸਿੱਖਿਆ ਵਿਭਾਗ ਨੂੰ ਪੱਤਰ ਲਿਖ ਕੇ ਸਪੱਸ਼ਟ ਕੀਤਾ ਹੈ ਕਿ ਬਿਜਲੀ ਦੇ ਖੰਭਿਆਂ ਤੇ ਹਜ਼ਾਰਾਂ ਰੁਪਏ ਦੀਆਂ ਤਾਰਾਂ ਦਾ ਖਰਚਾ ਉਹ ਨਹੀਂ ਦੇ ਸਕਦੇ, ਜਦਕਿ ਸਿੱਖਿਆ ਵਿਭਾਗ ਨੇ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਇਨ੍ਹਾਂ ਸਕੂਲਾਂ ਵਿਚ ਬਿਜਲੀ ਪਹੁੰਚਾਉਣ ਲਈ ਚਿੱਠੀ ਭੇਜੀ ਹੈ | ਹੁਣ ਸਿੱਖਿਆ ਵਿਭਾਗ ਨੇ ਹਜ਼ਾਰਾਂ ਰੁਪਏ ਦੀ ਰਾਸ਼ੀ ਬਿਜਲੀ ਨਿਗਮ ਕੋਲ ਜਮ੍ਹਾਂ ਕਰਨ ਤੋਂ ਅਸਮਰੱਥਾ ਪ੍ਰਗਟਾਈ ਹੈ ਕਿਉਂਕਿ ਸਿੱਖਿਆ ਵਿਭਾਗ ਦੇ ਪ੍ਰਾਇਮਰੀ ਵਿੰਗ ਕੋਲ ਐਨਾ ਪੈਸਾ ਨਹੀਂ ਕਿ ਉਹ ਖੰਭਿਆਂ ਤੇ ਤਾਰਾਂ ਦੇ ਪੈਸੇ ਜਮ੍ਹਾਂ ਕਰਾਉਣ | ਇਸ ਗੱਲ ਦਾ ਖਮਿਆਜ਼ਾ ਸਰਕਾਰੀ ਸਕੂਲ ਵਿਚ ਪੜ੍ਹਦੇ ਬੱਚਿਆਂ ਨੂੰ ਭੁਗਤਣਾ ਪੈ ਰਿਹਾ ਹੈ | ਮੋਰਨੀ ਪਿੰਡ ਦੇ ਕਾਂਗਰਘਾਟ, ਬਾਲਗ, ਲੇਟ ਬਰੋਟੀ ਅਤੇ ਹੋਰ ਕਈ ਆਸਪਾਸ ਦੇ ਪਿੰਡਾਂ ਦੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਇਸ ਦਾ ਖਮਿਆਜਾ ਭੁਗਤਣਾ ਪੈ ਰਿਹਾ ਹੈ | ਬਾਲਗ ਪਿੰਡ ਦੇ ਸਰਪੰਚ ਪਵਨ ਸ਼ਰਮਾ ਨੇ ਦੱਸਿਆ ਕਿ ਮੋਰਨੀ ਦੀ ਭੂਗੋਲਿਕ ਸਥਿਤੀ ਕਾਫੀ ਮੁਸ਼ਕਿਲ ਹੈ | ਬਿਜਲੀ ਵਿਭਾਗ ਨੂੰ ਸਿੱਖਿਆ ਵਿਭਾਗ ਵਿਚ ਬਿਜਲੀ ਦੇਣ ਲਈ ਪਹਿਲ ਕਰਨੀ ਚਾਹੀਦੀ ਹੈ | ਉਧਰ ਐਸ. ਡੀ. ਓ. ਬਿਜਲੀ ਵਿਭਾਗ ਬਲਾਕ ਰਾਇਪੁਰਰਾਨੀ ਰਵਿੰਦਰ ਢਾਕਲਾ ਨੇ ਕਿਹਾ ਕਿ ਕੁਝ ਮੀਟਰ ਦੀ ਦੂਰੀ ਤੱਕ ਤਾਰਾਂ ਪਾ ਕੇ ਤਾਂ ਬਿਜਲੀ ਵਿਭਾਗ ਨਵੇਂ ਖੰਭੇ ਲਾ ਕੇ ਬਿਜਲੀ ਪਹੁੰਚਾ ਦੇਵੇਗਾ, ਪ੍ਰੰਤੂ ਜਿਨ੍ਹਾਂ ਨੇ ਬਿਨੈ ਪੱਤਰ ਦਿੱਤੇ ਹੁੰਦੇ ਹਨ ਨੂੰ ਅੱਗੋਂ ਤੱਕ ਬਿਜਲੀ ਲਾਈਨ ਲਈ ਹੋਏ ਖਰਚੇ ਦਾ ਭੁਗਤਾਨ ਕਰਨਾ ਪਵੇਗਾ | ਬਲਾਕ ਸਿੱਖਿਆ ਅਧਿਕਾਰੀ ਮਹਾਸਿੰਘ ਅਨੁਸਾਰ ਸਿੱਖਿਆ ਵਿਭਾਗ ਉਪਰਾਲਾ ਕਰ ਰਿਹਾ ਹੈ ਕਿ ਇਨ੍ਹਾਂ ਸਕੂਲਾਂ ਨੂੰ ਬਿਜਲੀ ਜਲਦੀ ਤੋਂ ਜਲਦੀ ਮੁਹੱਈਆ ਕਰਵਾ ਦਿੱਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਸ਼ਹੀਦੀ ਪੁਰਬ ਸਬੰਧੀ ਸਮਾਗਮ ਅੱਜ

ਐੱਸ. ਏ. ਐੱਸ. ਨਗਰ, 16 ਜੂਨ (ਨਰਿੰਦਰ ਸਿੰਘ ਝਾਂਮਪੁਰ)- ਰਾਮਗੜ੍ਹੀਆ ਸਭਾ ਫੇਜ਼ 3ਬੀ1 ਮੁਹਾਲੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਸਮਾਗਮ ਰਾਮਗੜ੍ਹੀਆ ਭਵਨ ਫੇਜ਼ 3ਬੀ 1 ਮੁਹਾਲੀ ਵਿਖੇ 17 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲਾ ਭੂਆ ਦਾ ਲੜਕਾ ਗਿ੍ਫ਼ਤਾਰ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਸੋਹਾਣਾ ਥਾਣੇ ਅਧੀਨ ਪੈਂਦੇ ਇਕ ਪਿੰਡ ਦੀ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਉਸ ਦੀ ਭੂਆ ਦੇ ਲੜਕੇ ਨੂੰ ਗਿ੍ਫ਼ਤਾਰ ਕਰ ਲਿਆ ਹੈ | ਗਿ੍ਫ਼ਤਾਰ ਕੀਤੇ ਦੋਸ਼ੀ ਦੀ ਪਛਾਣ ਸੁਰਿੰਦਰ ਸਿੰਘ ਵਿੱਕੀ ਵਾਸੀ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਡੇਰਾਬੱਸੀ, 16 ਜੂਨ (ਗੁਰਮੀਤ ਸਿੰਘ)- ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਵਿਰੁੱਧ ਪੰਜਾਬ ਕਾਂਗਰਸ ਵਲੋਂ ਸੂਬੇ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਪੂਰੇ ਪੰਜਾਬ ਅੰਦਰ ਮੁਹਿੰਮ ਸ਼ੁਰੂ ਕੀਤੀ ਗਈ ਹੈ | ਇਸੇ ਲੜੀ ਤਹਿਤ ਹਲਕਾ ਡੇਰਾਬੱਸੀ ਵਿਖੇ ਯੂਥ ...

ਪੂਰੀ ਖ਼ਬਰ »

ਘਰੇਲੂ ਨੌਕਰ ਵਲੋਂ ਫਾਹਾ ਲਗਾ ਕੇ ਜੀਵਨ ਲੀਲ੍ਹਾ ਸਮਾਪਤ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਇਥੋਂ ਦੇ ਫੇਜ਼ 3ਬੀ1 ਵਿਖੇ ਇਕ ਘਰੇਲੂ ਨੌਕਰ ਵਲੋਂ ਫਾਹਾ ਲਗਾ ਕੇ ਆਤਮ-ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ 23 ਸਾਲਾ ਨਿੱਕੂ ਯਾਦਵ ਵਜੋਂ ਹੋਈ ਹੈ, ਜੋ 2015 ਤੋਂ ਇਸ ਘਰ ਦੇ ਮਾਲਕ ਸਤਨਾਮ ਸਿੰਘ ਕੋਲ ਕੰਮ ਕਰ ...

ਪੂਰੀ ਖ਼ਬਰ »

ਘਰ 'ਚੋਂ ਚੋਰ ਮੋਬਾਈਲ ਤੇ ਨਕਦੀ ਲੈ ਕੇ ਫ਼ਰਾਰ

ਐੱਸ. ਏ. ਐੱਸ. ਨਗਰ, 16 ਜੂਨ (ਕੇ. ਐੱਸ. ਰਾਣਾ)- ਸਥਾਨਕ ਫੇਜ਼ 3ਬੀ2 ਦੇ ਇਕ ਘਰ ਵਿਚੋਂ ਅੱਜ ਦੇਰ ਸ਼ਾਮ ਤਿੰਨ ਅਣਪਛਾਤੇ ਵਿਅਕਤੀਆਂ ਵਲੋਂ ਘਰ ਵਿਚ ਵੜਕੇ 15 ਹਜ਼ਾਰ ਰੁਪਏ ਨਕਦੀ, ਇਕ ਮੋਬਾਈਲ ਤੇ ਕੁਝ ਜ਼ਰੂਰੀ ਕਾਗਜ਼ਾਤ ਲੈ ਕੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਸਾਰੀ ਘਟਨਾ ...

ਪੂਰੀ ਖ਼ਬਰ »

ਬਾਂਦਰਾਂ ਦੇ ਝੁੰਡ ਨੇ ਦੋ ਵਿਅਕਤੀ ਕੀਤੇ ਜ਼ਖ਼ਮੀ

ਪੰਚਕੂਲਾ, 16 ਜੂਨ (ਕਪਿਲ)- ਪੰਚਕੂਲਾ ਵਿਚ ਬਾਂਦਰਾਂ ਨੇ ਰਾਮਨਾਥ ਤੇ ਨਫ਼ੇ ਸਿੰਘ ਨਾਂਅ ਦੇ ਵਿਅਕਤੀਆਂ ਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ | ਇਹ ਵਿਅਕਤੀ ਆਪਣੇ ਮੋਟਰਸਾਈਕਲ ਰਾਹੀਂ ਖਾਣ ਦਾ ਸਾਮਾਨ ਲੱਦ ਕੇ ਜਾ ਰਹੇ ਸਨ, ਇਨ੍ਹਾਂ ਨੂੰ ਰਸਤੇ ਵਿਚ ਬਾਂਦਰਾਂ ਨੇ ਘੇਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX