ਤਾਜਾ ਖ਼ਬਰਾਂ


ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  11 minutes ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  19 minutes ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  34 minutes ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  42 minutes ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  about 1 hour ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 1 hour ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  about 2 hours ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  about 2 hours ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  about 2 hours ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  about 2 hours ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  about 3 hours ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  about 3 hours ago
ਅਜਨਾਲਾ/ਛੇਹਰਟਾ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਵਡਾਲੀ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪੰਜਾਬ ਸਰਕਾਰ ਨੇ ਜ਼ਿਲ੍ਹਾ ਅੰਮ੍ਰਿਤਸਰ...
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  about 3 hours ago
ਪਟਿਆਲਾ, 14 ਅਕਤੂਬਰ (ਅਮਨਦੀਪ ਸਿੰਘ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਨਮ ਅਸਥਾਨ ਗੁਰਦੁਆਰਾ ਨਨਕਾਣਾ ਸਾਹਿਬ ਤੋਂ ਆਰੰਭ...
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  about 3 hours ago
ਮੁੰਬਈ, 14 ਅਕਤੂਬਰ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਸਾਬਕਾ ਮੈਂਬਰ ਰਾਜੀਵ ਸ਼ੁਕਲਾ ਨੇ ਕਿਹਾ ਹੈ ਕਿ ਅਸੀਂ ਸੌਰਵ ਗਾਂਗੁਲੀ ਨੂੰ...
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  about 4 hours ago
ਜਲਾਲਾਬਾਦ, 14 ਅਕਤੂਬਰ (ਪ੍ਰਦੀਪ ਕੁਮਾਰ) - ਅਕਾਲੀ ਭਾਜਪਾ ਸਰਕਾਰ ਦੀ ਕੇਂਦਰੀ ਕੈਬਿਨਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਜਲਾਲਾਬਾਦ ਦੇ ਅਕਾਲੀ ਦਲ ਦੇ ਉਮੀਦਵਾਰ ਰਾਜ ਸਿੰਘ ਡਿੱਬੀਪੁਰਾ...
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  about 4 hours ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  about 4 hours ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  about 2 hours ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  about 5 hours ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਪਟਿਆਲਾ

ਸ਼ਹੀਦੀ ਪੁਰਬ ਨੂੰ ਸਮਰਪਿਤ ਵੱਖ-ਵੱਖ ਥਾੲੀਂ ਨਗਰ ਕੀਰਤਨ ਸਜਾਏ

ਰਾਜਪੁਰਾ, 16 ਜੂਨ (ਜੀ.ਪੀ. ਸਿੰਘ)-ਸਥਾਨਕ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪੁਰਾਣੀ ਕਚਹਿਰੀ ਤੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਸੰਗਤ ਸ਼ਰਧਾ ...

ਪੂਰੀ ਖ਼ਬਰ »

ਈਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਪਟਿਆਲਾ, 16 ਜੂਨ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਅਤੇ ਇਸ ਦੇ ਆਸ ਪਾਸ ਈਦ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਪਟਿਆਲਾ ਦੀ ਮੁੱਖ ਈਦਗਾਹ 'ਚ ਸੈਂਕੜਿਆਂ ਦੀ ਗਿਣਤੀ ਵਿਚ ਮੌਜੂਦ ਮੁਸਲਿਮ ਭਾਈਚਾਰੇ ਦੇ ਬਜੁਰਗਾਂ, ਨੌਜਵਾਨਾਂ ਅਤੇ ਬੱਚਿਆਂ ਨੂੰ ਹਜ਼ਰਤ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਅਤੇ ਦੇਸੀ ਸ਼ਰਾਬ ਸਣੇ ਦੋ ਕਾਬੂ

ਰਾਜਪੁਰਾ, 16 ਜੂਨ (ਜੀ.ਪੀ.ਸਿੰਘ)-ਥਾਣਾ ਸ਼ਹਿਰੀ ਅਤੇ ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਸ਼ੀਲਾ ਪਾਊਡਰ ਅਤੇ ਨਜਾਇਜ਼ ਦੇਸੀ ਸ਼ਰਾਬ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਜ਼ਿਲ੍ਹਾ ਪਟਿਆਲਾ ਦੀ ਬੈਠਕ ਹੋਈ

ਪਟਿਆਲਾ, 16 ਜੂਨ (ਵਿ. ਪ੍ਰ.)-ਅੱਜ ਭਾਰਤੀ ਮਜ਼ਦੂਰ ਸੰਘ ਜ਼ਿਲ੍ਹਾ ਪਟਿਆਲਾ ਦੇ ਅਹੁਦੇਦਾਰਾਂ ਅਤੇ ਯੂਨੀਅਨਾਂ ਦੇ ਪ੍ਰਧਾਨ ਜਨਰਲ ਸਕੱਤਰ ਅਤੇ ਕੈਸ਼ੀਅਰ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਦੀ ਅਗਵਾਈ ਹੇਠ ਹੋਈ | ਇਸ ਬੈਠਕ ਵਿਚ ਪੰਜਾਬ ਦੇ ਵਿੱਤ ਮੰਤਰੀ ਸ੍ਰੀ ...

ਪੂਰੀ ਖ਼ਬਰ »

ਪੇਂਟਿੰਗ ਦੇ ਅੰਤਰਰਾਸ਼ਟਰੀ ਮੁਕਾਬਲਿਆਂ 'ਚ ਕਾਇਨਾ ਚੌਹਾਨ ਦੀ ਪੇਂਟਿੰਗ ਨੂੰ ਮਿਲਿਆ ਸਰਬਉਚ ਸਥਾਨ

ਪਟਿਆਲਾ, 16 ਜੂਨ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਮਿਲੀਨੀਅਮ ਸਕੂਲ ਦੀ ਛੇਵੀਂ ਕਲਾਸ ਦੀ ਵਿਦਿਆਰਥਣ ਕਾਇਨਾ ਚੌਹਾਨ ਦੀ ਬਣਾਈ ਗਈ ਪੇਂਟਿੰਗ ਅੰਤਰਰਾਸ਼ਟਰੀ ਪੱਧਰ 'ਤੇ ਚੁਣੀ ਗਈ | ਇਹ ਮੁਕਾਬਲੇ ਕਲਾ ਸੰਪਾਦਨ ਇੰਟਰਨੈਸ਼ਨਲ ਚਾਈਲਡ ਆਰਟ ਟੈਲੰਟ ਐਵਾਰਡ 2018 ਤਹਿਤ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫ਼ਰੰਟ ਪੰਜਾਬ ਵਲੋਂ ਪਟਿਆਲਾ ਵਿਖੇ ਸੂਬਾ ਕਨਵੈਨਸ਼ਨ ਕਰਵਾਈ

ਪਟਿਆਲਾ, 16 ਜੂਨ (ਧਰਮਿੰਦਰ ਸਿੰਘ ਸਿੱਧੂ)- ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫ਼ਰੰਟ ਪੰਜਾਬ ਵਲੋਂ ਅੱਜ ਇੱਥੇ ਤਰਕਸ਼ੀਲ ਭਵਨ ਵਿਖੇ ਸੂਬਾ ਕਨਵੈੱਨਸ਼ਨ ਕੀਤੀ ਗਈ | ਇਸ ਮੌਕੇ ਪੰਜਾਬ ਭਰ ਤੋਂ ਡੈਲੀਗੇਟਾਂ ਨੇ ਸ਼ਮੂਲੀਅਤ ਕੀਤੀ | ਪਹਿਲੇ ਸੈਸ਼ਨ ਅਧੀਨ ਹੋਈ ਚਰਚਾ ਨੂੰ ...

ਪੂਰੀ ਖ਼ਬਰ »

ਸੰਤੁਲਿਤ ਖ਼ੁਰਾਕ ਖੁਣੋਂ ਤਗਮੇ ਜਿੱਤਣ ਤੋਂ ਰਹਿ ਜਾਂਦੇ ਹਨ ਦੇਸ਼ ਦੇ ਖਿਡਾਰੀ-ਪਾਂਡੇ

ਸਮਾਣਾ, 16 ਜੂਨ (ਸਾਹਿਬ ਸਿੰਘ)-ਭਾਰਤੀ ਹੈਾਡਬਾਲ ਫੈਡਰੇਸ਼ਨ ਦੇ ਜਨਰਲ ਸਕੱਤਰ ਅੰਦੇਸ਼ਵਰ ਪਾਂਡੇ ਦਾ ਮੰਨਣਾ ਹੈ ਕਿ ਭਾਰਤ ਵਿਚ ਖਿਡਾਰੀਆਂ ਨੰੂ ਲੋੜੀਂਦੀ ਸੰਤੁਲਿਤ ਖ਼ੁਰਾਕ ਨਾ ਮਿਲਣ ਕਾਰਨ ਉਹ ਏਸ਼ੀਅਨ ਅਤੇ ਹੋਰ ਅੰਤਰਰਾਸ਼ਟਰੀ ਮੁਕਾਬਲਿਆਂ ਵਿਚ ਤਗਮੇ ਜਿੱਤਣ ਤੋਂ ਵਾਂਝੇ ਰਹਿ ਜਾਂਦੇ ਹਨ | ਸ੍ਰੀ ਪਾਂਡੇ ਪਬਲਿਕ ਕਾਲਜ ਸਮਾਣਾ ਵਿਚ ਰਾਸ਼ਟਰੀ ਹੈਾਡ ਬਾਲ ਦੇ ਖਿਡਾਰੀਆਂ ਦੇ ਲੱਗਣ ਵਾਲੇ ਕੈਂਪ ਦੇ ਉਦਘਾਟਨ ਮੌਕੇ ਸੰਬੋਧਨ ਕਰ ਰਹੇ ਸਨ | ਇਸ ਕੈਂਪ ਦਾ ਉਦਘਾਟਨ ਕਰਨ ਪਹੁੰਚੇ ਸ੍ਰੀ ਪਾਂਡੇ ਦਾ ਪਬਲਿਕ ਕਾਲਜ ਸਮਾਣਾ ਦੇ ਪਿ੍ੰਸੀਪਲ ਡਾ. ਅਰਵਿੰਦ ਮੋਹਨ, ਸਕੱਤਰ ਇੰਦਰਜੀਤ ਸਿੰਘ ਵੜੈਚ, ਡੀ.ਏ.ਵੀ ਪਬਲਿਕ ਸਕੂਲ ਸਮਾਣਾ ਦੇ ਪਿ੍ੰਸੀਪਲ ਡਾ. ਮੋਹਨ ਲਾਲ ਸ਼ਰਮਾ, ਖੇਡ ਨਿਰਦੇਸ਼ਕ ਪ੍ਰੋ. ਜਤਿੰਦਰ ਦੇਵ ਅਤੇ ਪ੍ਰੋ. ਜਸਵਿੰਦਰਬੀਰ ਸਿੰਘ ਨੇ ਨਿੱਘਾ ਸਵਾਗਤ ਕੀਤਾ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਪਾਂਡੇ ਨੇ ਕਿਹਾ ਕਿ ਇਹ ਖ਼ੁਸ਼ੀ ਦੀ ਗੱਲ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ 'ਫਿੱਟ ਇੰਡੀਆ' ਦਾ ਨਾਅਰਾ ਦਿੱਤਾ ਹੈ ਅਤੇ ਖਿਡਾਰੀਆਂ ਦੀ ਖ਼ੁਰਾਕ ਵੱਲ ਧਿਆਨ ਦਿੱਤਾ ਹੈ | ਉਨ੍ਹਾਂ ਕਿਹਾ ਕਿ ਇਸ ਵਰ੍ਹੇ ਖਿਡਾਰੀਆਂ ਦੀ ਖ਼ੁਰਾਕ ਸੂਚੀ ਵਿਚ ਤਬਦੀਲੀ ਕੀਤੀ ਹੈ ਜਿਸ ਨਾਲ ਉਨ੍ਹਾਂ ਨੂੰ ਊਰਜਾ ਲਈ ਲੋੜੀਂਦੀ ਸੰਤੁਲਿਤ ਖ਼ੁਰਾਕ ਮਿਲੇਗੀ | ਭਾਰਤੀ ਹੈਾਡ ਬਾਲ ਫੈਡਰੇਸ਼ਨ ਵਲੋਂ ਪੰਜਾਬ ਦਾ ਕੈਂਪ ਪਬਲਿਕ ਕਾਲਜ ਸਮਾਣਾ ਨੂੰ ਦਿੱਤਾ ਹੈ ਜਿੱਥੇ ਹੈਾਡ ਬਾਲ ਦਾ ਵਿਸ਼ਾਲ ਅੰਦਰੂਨੀ ਸਟੇਡੀਅਮ ਹੈ | ਇਸ ਵਿਚ 50 ਤੋਂ ਵੱਧ ਹੈਾਡ ਬਾਲ ਦੇ ਰਾਸ਼ਟਰੀ ਖਿਡਾਰੀ ਹਿੱਸਾ ਲੈ ਰਹੇ ਹਨ | ਇਨ੍ਹਾਂ ਖਿਡਾਰੀਆਂ ਵਿਚੋਂ ਹੀ ਏਸ਼ੀਅਨ ਖੇਡਾਂ ਲਈ ਖਿਡਾਰੀਆਂ ਦੀ ਚੋਣ ਕੀਤੀ ਜਾਵੇਗੀ | ਇਸ ਮੌਕੇ ਮਹਿੰਦਰ ਪਾਲ ਰਾਸ਼ਟਰੀ ਕੋਚ, ਥਾਣੇਦਾਰ ਕੁਲਵਿੰਦਰ ਸਿੰਘ ਰਾਸ਼ਟਰੀ ਕੋਚ, ਓਾਕਾਰ ਸਿੰਘ, ਪਵਨ ਸ਼ਾਸਤਰੀ ਅਤੇ ਸਚਿਨ ਅੰਤਰਰਾਸ਼ਟਰੀ ਖਿਡਾਰੀ ਵੀ ਹਾਜ਼ਰ ਸਨ |
n ਪਬਲਿਕ ਕਾਲਜ ਸਮਾਣਾ ਵਿਚ ਭਾਰਤੀ ਹੈਾਡਬਾਲ ਫੈਡਰੇਸ਼ਨ ਵਲੋਂ ਲਗਾਏ ਕੈਂਪ ਵਿਚ ਭਾਗ ਲੈਣ ਵਾਲੇ ਹੈਾਡ ਬਾਲ ਦੇ ਖਿਡਾਰੀ ਭਾਰਤੀ ਹੈਾਡ ਬਾਲ ਫੈਡਰੇਸ਼ਨ ਦੇ ਜਨਰਲ ਸਕੱਤਰ ਅੰਦੇਸ਼ਵਰ ਪਾਂਡੇ, ਪਿ੍ੰਸੀਪਲ ਅਰਵਿੰਦ ਮੋਹਨ, ਇੰਦਰਜੀਤ ਸਿੰਘ ਵੜੈਚ ਅਤੇ ਮੋਹਨ ਲਾਲ ਸ਼ਰਮਾ ਨਾਲ | ਤਸਵੀਰ : ਪ੍ਰਸ਼ੋਤਮ ਕੌਸ਼ਿਕ



ਖ਼ਬਰ ਸ਼ੇਅਰ ਕਰੋ

ਰਿਹਾਇਸ਼ੀ ਇਲਾਕੇ 'ਚ ਬਣੀ ਬਰਫ਼ ਫ਼ੈਕਟਰੀ 'ਚੋਂ ਅਮੋਨੀਆ ਗੈਸ ਲੀਕ- ਜਾਨੀ ਨੁਕਸਾਨ ਹੋਣ ਤੋਂ ਬਚਿਆ

ਰਾਜਪੁਰਾ, 16 ਜੂਨ (ਜੀ.ਪੀ. ਸਿੰਘ)-ਅੱਜ ਸਵੇਰੇ ਧਮੋਲੀ ਫਾਟਕ ਨੇੜਲੇ ਸ਼ਹੀਦ ਊਧਮ ਸਿੰਘ ਨਗਰ 'ਚ ਬਣੀ ਬਰਫ਼ ਫ਼ੈਕਟਰੀ 'ਚ ਅਚਾਨਕ ਅਮੋਨੀਆ ਗੈਸ ਲੀਕ ਹੋਣ ਨਾਲ ਹਫ਼ੜਾ ਦਫ਼ੜੀ ਮੱਚ ਗਈ ਤੇ ਲੋਕ ਘਰ ਛੱਡ ਕੇ ਬਾਹਰ ਵੱਲ ਭੱਜਣ ਲੱਗੇ | ਜਾਣਕਾਰੀ ਅਨੁਸਾਰ ਸਥਾਨਕ ਧਮੋਲੀ ਰੇਲਵੇ ...

ਪੂਰੀ ਖ਼ਬਰ »

ਬਹਾਦਰਗੜ੍ਹ-ਘਨੌਰ-ਸ਼ੰਭੂ ਸੜਕ ਦੇ ਢਿੱਲੇ ਨਿਰਮਾਣ ਕਾਰਜ ਲੋਕਾਂ ਲਈ ਬਣੇ ਵੱਡੀ ਸਮੱਸਿਆ

• ਕੁਲਵੀਰ ਸਿੰਘ ਧਾਲੀਵਾਲ ਬਹਾਦਰਗੜ੍ਹ, 16 ਜੂਨ-ਕਸਬਾ ਬਹਾਦਰਗੜ੍ਹ ਜਿਥੇ ਆਵਾਜਾਈ ਦੀ ਸਮੱਸਿਆ ਅਤੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਾਲ ਜੂਝ ਰਿਹਾ ਹੈ ਹੁਣ ਬਹਾਦਰਗੜ੍ਹ ਤੋਂ ਸ਼ੰਭੂ ਵਾਇਆ ਘਨੌਰ ਸੜਕ ਦਾ ਢਿੱਲਾ ਨਿਰਮਾਣ ਕਾਰਜ ਵੀ ਬਹਾਦਰਗੜ੍ਹ ਦੇ ਲੋਕਾਂ ਲਈ ...

ਪੂਰੀ ਖ਼ਬਰ »

ਹਰਸ਼ਨਦੀਪ ਸਿੰਘ ਗਿੱਲ ਨੂੰ ਹਰ ਵਰਗ ਦੀਆਂ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਪਟਿਆਲਾ, 16 ਜੂਨ (ਜਸਪਾਲ ਸਿੰਘ ਢਿੱਲੋਂ)-ਸੇਵਾ ਮੁਕਤ ਪੁਲਿਸ ਕਪਤਾਨ ਜਗਜੀਤ ਸਿੰਘ ਗਿੱਲ ਦੇ ਸਪੁੱਤਰ ਅਤੇ ਏ.ਆਈ.ਜੀ. ਇੰਟੈਲੀਜੈਂਸ ਵਰਿੰਦਰਪਾਲ ਸਿੰਘ ਦੇ ਦਮਾਦ ਹਰਸ਼ਨਦੀਪ ਸਿੰਘ ਗਿੱਲ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਦਾ ਸ਼ਰਧਾਂਜਲੀ ਸਮਾਗਮ ਇਥੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ 'ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਪਿੰਡਾਂ 'ਚ ਬੈਠਕਾਂ

ਸ਼ੁਤਰਾਣਾ, 16 ਜੂਨ (ਬਲਦੇਵ ਸਿੰਘ ਮਹਿਰੋਕ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੀ ਖਾਦ ਪਦਾਰਥਾਂ 'ਤੇ ਵਾਤਾਵਰਣ ਪੱਖੋਂ ਵਿਗੜਦੀ ਜਾ ਰਹੀ ਹਾਲਤ ਨੂੰ ਸੁਧਾਰਨ ਲਈ ਸ਼ੁਰੂ ਕੀਤੀ 'ਤੰਦਰੁਸਤ ਪੰਜਾਬ' ਮੁਹਿੰਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ...

ਪੂਰੀ ਖ਼ਬਰ »

ਸਵ: ਚਰਨ ਸਿੰਘ ਨੰੂ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਡਕਾਲਾ, 16 ਜੂਨ (ਮਾਨ)-ਸੀਨੀਅਰ ਪੱਤਰਕਾਰ ਅਤੇ ਸਨੌਰ ਮੀਡੀਆ ਪੈੱ੍ਰਸ ਕਲੱਬ ਦੇ ਪ੍ਰਧਾਨ ਮੁਖ਼ਤਿਆਰ ਸਿੰਘ ਨੌਗਾਵਾਂ ਦੇ ਵੱਡੇ ਭਰਾ ਸਵ: ਚਰਨ ਸਿੰਘ ਜੋ ਕਿ ਬੀਤੇ ਦਿਨੀਂ ਅਚਾਨਕ ਸਵਰਗਵਾਸ ਹੋ ਗਏ ਸਨ, ਦੀ ਅੰਤਿਮ ਅਰਦਾਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ...

ਪੂਰੀ ਖ਼ਬਰ »

ਛੋਟੀ ਉਮਰੇ ਵੱਡੀਆਂ ਪੁਲਾਂਘਾਂ ਪੁੱਟ ਗਿਆ ਹਰਸ਼ਨਦੀਪ ਸਿੰਘ ਗਿੱਲ ਹਰਸ਼ਨਦੀਪ ਸਿੰਘ ਗਿੱਲ ਨੂੰ ਹਰ ਵਰਗ ਦੀਆਂ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਪਟਿਆਲਾ, 16 ਜੂਨ (ਜਸਪਾਲ ਸਿੰਘ ਢਿੱਲੋਂ)-ਸੇਵਾ ਮੁਕਤ ਪੁਲਿਸ ਕਪਤਾਨ ਜਗਜੀਤ ਸਿੰਘ ਗਿੱਲ ਦੇ ਸਪੁੱਤਰ ਅਤੇ ਏ.ਆਈ.ਜੀ. ਇੰਟੈਲੀਜੈਂਸ ਵਰਿੰਦਰਪਾਲ ਸਿੰਘ ਦੇ ਦਮਾਦ ਹਰਸ਼ਨਦੀਪ ਸਿੰਘ ਗਿੱਲ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਦਾ ਸ਼ਰਧਾਂਜਲੀ ਸਮਾਗਮ ਇਥੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ ਇਕੋ ਪਰਿਵਾਰ ਦੇ 4 ਮੈਂਬਰ ਨਾਮਜ਼ਦ

ਰਾਜਪੁਰਾ, 16 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਇਕ ਵਿਅਕਤੀ ਨੂੰ ਰਸਤੇ 'ਚ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਸਦਰ ਥਾਣੇ ਦੀ ਪੁਲਿਸ ਨੇ ਪਤੀ-ਪਤਨੀ ਅਤੇ ਉਨ੍ਹਾਂ ਦੇ ਦੋ ਪੁੱਤਰਾਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਰਜੇਸ਼ ਗੁਪਤਾ 'ਤੇ ਧੋਖਾਧੜੀ ਕਰ ਕੇ ਗ਼ਲਤ ਦਵਾਈਆਂ ਵੇਚਣ ਦਾ ਮਾਮਲਾ ਦਰਜ

ਨਾਭਾ, 16 ਜੂਨ (ਅਮਨਦੀਪ ਸਿੰਘ ਲਵਲੀ)-ਕਿਸਾਨਾਂ ਵਲੋਂ ਬਹੁ ਗਿਣਤੀ ਵਿਚ ਖੁਦਕੁਸ਼ੀਆਂ ਕਰ ਆਪਣੀ ਜੀਵਨ ਲੀਲਾ ਖ਼ਤਮ ਕੀਤੀ ਜਾ ਰਹੀ ਹੈ ਜਿਸ ਦਾ ਵੱਡਾ ਕਾਰਨ ਕਰਜ਼ੇ ਨੂੰ ਦੱਸਿਆਂ ਜਾ ਰਿਹੈ | ਕਿਸਾਨ ਵਲੋਂ ਮਹਿੰਗਾ ਤੇਲ, ਬੀਜ ਅਤੇ ਮਿਹਨਤ ਕਰ ਬਿਜਾਈ ਕੀਤੀ ਜਾਂਦੀ ਹੈ | ਪਰ ...

ਪੂਰੀ ਖ਼ਬਰ »

ਕੁੱਟਮਾਰ ਕਰ ਕੇ ਘਰ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼

ਪਟਿਆਲਾ, 16 ਜੂਨ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਰਸੂਲਪੁਰ ਜੋੜਾ ਵਿਖੇ ਸਥਿਤ ਘਰ 'ਚ ਦਾਖਲ ਹੋ ਕੇ ਕੁਝ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ | ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਰਨਾਮ ਸਿੰਘ, ਸਤਨਾਮ ਸਿੰਘ, ਕਿ੍ਸ਼ਨਾ ...

ਪੂਰੀ ਖ਼ਬਰ »

ਤਿੰਨ ਦਰਜਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੁੱਟਮਾਰ ਕਰ ਕੇ ਘਰ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼

ਪਟਿਆਲਾ, 16 ਜੂਨ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਰਸੂਲਪੁਰ ਜੋੜਾ ਵਿਖੇ ਸਥਿਤ ਘਰ 'ਚ ਦਾਖਲ ਹੋ ਕੇ ਕੁਝ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ | ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਰਨਾਮ ਸਿੰਘ, ਸਤਨਾਮ ਸਿੰਘ, ਕਿ੍ਸ਼ਨਾ ...

ਪੂਰੀ ਖ਼ਬਰ »

ਸਵ. ਪਿ੍ੰਸੀਪਲ ਜਸਵੰਤ ਸਿੰਘ ਸੰਧੂ ਦੀ ਯਾਦ 'ਚ ਕਿ੍ਕਟ ਟੂਰਨਾਮੈਂਟ ਸ਼ੁਰੂ

ਨਾਭਾ, 16 ਜੂਨ (ਅਮਨਦੀਪ ਸਿੰਘ ਲਵਲੀ)- ਪੰਜਾਬ ਅੰਦਰ ਨੌਜਵਾਨੀ ਨੂੰ ਨਸ਼ਿਆਂ ਅਤੇ ਬੁਰਾਈਆਂ ਤੋਂ ਬਚਾਉਣ ਲਈ ਖੇਡ ਮੇਲੇ ਕਰਵਾਉਣੇ ਅਤਿ ਜ਼ਰੂਰੀ ਹਨ ਤਾਂ ਜੋ ਨੌਜਵਾਨਾਂ ਦਾ ਧਿਆਨ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਸਕੇ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ...

ਪੂਰੀ ਖ਼ਬਰ »

ਡਾ. ਜਗਬੀਰ ਸਿੰਘ ਤੁਰਕੀ ਵਿਖੇ ਹੋ ਰਹੇ ਅੰਤਰਰਾਸ਼ਟਰੀ ਵਾਤਾਵਰਨ ਸਮਾਗਮ ਵਿਚ ਦੇਣਗੇ ਮੁੱਖ ਭਾਸ਼ਣ

ਪਟਿਆਲਾ, 16 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਜੋਆਲੋਜੀ ਅਤੇ ਵਾਤਾਵਰਣ ਵਿਭਾਗ ਦੇ ਪ੍ਰੋਫੈਸਰ ਡਾ. ਜਗਬੀਰ ਸਿੰਘ ਨੂੰ ਅੰਤਰ ਰਾਸ਼ਟਰੀ ਵਾਤਾਵਰਣ ਸਮਾਗਮ ਜੋ ਕਿ ਕਾਸ਼ਤਮਾਨੂ ਯੂਨੀਵਰਸਿਟੀ ਤੁਰਕੀ ਵਿਖੇ 19 ਤੋਂ 23 ਜੂਨ 2018 ਨੂੰ ਹੋ ...

ਪੂਰੀ ਖ਼ਬਰ »

ਕਈ ਦਿਨਾਂ ਤੋਂ ਧਰਨੇ 'ਤੇ ਬੈਠੇ ਕਿਸਾਨਾਂ ਦੇ ਸਬਰ ਦਾ ਬੰਨ੍ਹ ਟੁੱਟਾ-ਫੂਕਿਆ ਪੁਤਲਾ

ਪਾਤੜਾਂ, 16 ਜੂਨ (ਗੁਰਇਕਬਾਲ ਸਿੰਘ ਖ਼ਾਲਸਾ)-ਕਿਸਾਨਾਂ ਮੰਗਾਂ ਨੂੰ ਲੈ ਕੇ ਕਈ ਦਿਨਾਂ ਤੋਂ ਪਾਵਰਕਾਮ ਦੀ ਡਵੀਜ਼ਨ ਪਾਤੜਾਂ ਦੇ ਦਫ਼ਤਰ ਅੱਗੇ ਬੈਠ ਕੇ ਰੋਸ ਧਰਨਾ ਦੇ ਰਹੇ ਕਿਸਾਨਾਂ ਦਾ ਸਬਰ ਦਾ ਬੰਨ੍ਹ ਟੁੱਟ ਗਿਆ ਅਤੇ ਉਨ੍ਹਾਂ ਨੇ ਰੋਸ ਮਾਰਚ ਕਰਕੇ ਪਟਿਆਲਾ ਸੰਗਰੂਰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 5 ਲੱਖ ਠੱਗੇ

ਪਟਿਆਲਾ, 16 ਜੂਨ (ਆਤਿਸ਼ ਗੁਪਤਾ)-ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਪੁਨੀਤ ਵਰਮਾ ਪੁੱਤਰ ਹਰੀ ਵਰਮਾ, ਅਨੀਤਾ ਵਰਮਾ ਪੁੱਤਰੀ ਹੀਰ ਵਰਮਾ ਵਾਸੀਆਨ ਪ੍ਰਤਾਪ ਨਗਰ ਪਟਿਆਲਾ, ਰਾਹੁਲ ...

ਪੂਰੀ ਖ਼ਬਰ »

ਵਪਾਰ ਸੈੱਲ ਕਾਂਗਰਸ ਨੇ ਮੁਸਲਿਮ ਭਾਈਚਾਰੇ ਨੂੰ ਦਿੱਤੀਆਂ ਈਦ ਦੀਆਂ ਮੁਬਾਰਕਾਂ

ਨਾਭਾ, 16 ਜੂਨ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਵਿਖੇ ਵਪਾਰ ਸੈੱਲ ਕਾਂਗਰਸ ਸਮੇਤ ਹੋਰ ਆਗੂਆਂ ਵਲੋਂ ਮੁਸਲਿਮ ਭਾਈਚਾਰੇ ਨਾਲ ਰਲ ਈਦ ਮਨਾਈ ਮੁਸਲਿਮ ਵੈਲਫੇਅਰ ਐਸੋਸੀਏਸ਼ਨ ਅਤੇ ਵਪਾਰ ਸੈੱਲ ਦੇ ਮੀਤ ਪ੍ਰਧਾਨ ਮੁਸ਼ਤਾਕ ਅਲੀ ਕਿੰਗ ਨੇ ਸਭ ਨੂੰ ਜੀ ਆਇਆਂ ਕਹਿ ਈਦ ...

ਪੂਰੀ ਖ਼ਬਰ »

ਰਾਜਪੁਰਾ 'ਚ ਈਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਰਾਜਪੁਰਾ, 16 ਜੂਨ (ਜੀ.ਪੀ. ਸਿੰਘ)-ਸਥਾਨਕ ਪੁਰਾਣੀ ਕਚਹਿਰੀ ਨੇੜਲੀ ਜਾਮਾ ਮਸਜਿਦ ਭਠਿਆਰਾ ਵਿਖੇ ਪ੍ਰਬੰਧਕ ਕਮੇਟੀ ਪ੍ਰਧਾਨ ਨੂਰ ਮੁਹੰਮਦ ਦੀ ਦੇਖ-ਰੇਖ ਹੇਠ ਮੁਸਲਿਮ ਭਾਈਚਾਰੇ ਵਲੋਂ ਈਦ ਉਲ ਫ਼ਿਤਰ ਦਾ ਤਿਉਹਾਰ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਇਮਾਮ ਜਾਮਾ ...

ਪੂਰੀ ਖ਼ਬਰ »

ਕੇ.ਕੇ. ਸ਼ਰਮਾ ਨੇ ਪਟਿਆਲਵੀਆਂ ਨੂੰ ਦਿੱਤੀ ਈਦ ਦੀ ਵਧਾਈ

ਪਟਿਆਲਾ, 16 ਜੂਨ (ਧਰਮਿੰਦਰ ਸਿੰਘ ਸਿੱਧੂ)-ਈਕਰਾ ਚੈਰੀਟੇਬਲ ਟਰੱਸਟ ਵਲੋਂ ਈਦ ਦਾ ਤਿਉਹਾਰ ਬੜੇ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ ਨੇ ਸਮੁੱਚੇ ਦੇਸ਼ ਵਾਸੀਆਂ ਤੇ ਪਟਿਆਲਵੀਆਂ ਨੂੰ ਈਦ ...

ਪੂਰੀ ਖ਼ਬਰ »

ਨਾਭਾ 'ਚ ਈਦ ਧੂਮ-ਧਾਮ ਨਾਲ ਮਨਾਈ

ਨਾਭਾ, 16 ਜੂਨ (ਕਰਮਜੀਤ ਸਿੰਘ)-ਸਥਾਨਕ ਨਵੀਂ ਸਬਜ਼ੀ ਮੰਡੀ ਵਿਚ ਸਥਿਤ ਮਸਜਿਦ ਵਿਖੇ ਮੁਸਲਮਾਨ ਭਾਈਚਾਰੇ ਵਲੋਂ ਈਦ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁਸਲਿਮ ਭਾਈਚਾਰੇ ਵਲੋਂ ਨਮਾਜ਼ ਅਦਾ ਕੀਤੀ ਗਈ | ਇਸ ਮੌਕੇ ਹਿੰਦੂ ਅਤੇ ਸਿੱਖਾਂ ਨੇ ਮੁਸਲਮਾਨ ...

ਪੂਰੀ ਖ਼ਬਰ »

ਈਦ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ

ਸਮਾਣਾ, 16 ਜੂਨ (ਸਾਹਿਬ ਸਿੰਘ)-ਦੇਸ਼ ਅਤੇ ਸੂਬੇ ਦੇ ਹੋਰਨਾਂ ਹਿੱਸਿਆਂ ਦੀ ਤਰ੍ਹਾਂ ਇਤਿਹਾਸਕ ਸ਼ਹਿਰ ਸਮਾਣਾ ਵਿਚ ਮੁਸਲਿਮ ਭਾਈਚਾਰੇ ਨੇ ਈਦ ਦਾ ਤਿਉਹਾਰ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਅਤੇ ਭਾਈਚਾਰਕ ਸਾਂਝ ਲਈ ਦੁਆ ਕੀਤੀ | ਸ਼ਹਿਰ ਦੀ ਜਾਮਾ ਮਸਜਿਦ ਅਤੇ ਈਦ ਗਾਹ ...

ਪੂਰੀ ਖ਼ਬਰ »

ਸਤਵਿੰਦਰ ਸਿੰਘ ਟੌਹੜਾ ਨੇ ਮੁਸਲਿਮ ਭਾਈਚਾਰੇ ਨੂੰ ਦਿੱਤੀਆਂ ਈਦ ਦੀਆਂ ਮੁਬਾਰਕਾਂ

ਭਾਦਸੋਂ, 16 ਜੂਨ (ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਟੌਹੜਾ ਦੀ ਮਸੀਤ ਵਿਚ ਮੁਸਲਿਮ ਭਾਈਚਾਰੇ ਨੇ ਈਦ ਉਲ ਫ਼ਿਤਰ ਦਾ ਤਿਉਹਾਰ ਭਾਈਚਾਰਕ ਸਾਂਝ ਨਾਲ ਮਨਾਇਆ¢ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਸ਼ਾਮਿਲ ਹੋ ਕੇ ਈਦ ਦੇ ਤਿਉਹਾਰ ਦੀ ਵਧਾਈ ...

ਪੂਰੀ ਖ਼ਬਰ »

ਦਾਜ ਦਹੇਜ ਦੇ ਵੱਖ ਵੱਖ ਮਾਮਲਿਆਂ 'ਚ ਕੇਸ ਦਰਜ

ਪਟਿਆਲਾ, 16 ਜੂਨ (ਆਤਿਸ਼ ਗੁਪਤਾ)-ਦਾਜ ਦਹੇਜ ਦੀ ਮੰਗ ਕਰਨ ਦੇ ਵੱਖ-ਵੱਖ ਕੇਸਾਂ 'ਚ ਕਾਰਵਾਈ ਕਰਦੇ ਹੋਏ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਹ ਮਾਮਲਾ ਮਨਪ੍ਰੀਤ ਕੌਰ ਪੁੱਤਰੀ ਲਖਵੀਰ ਸਿੰਘ ਵਾਸੀ ਅਰਬਨ ਸਟੇਟ ਪਟਿਆਲਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX