ਤਾਜਾ ਖ਼ਬਰਾਂ


ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  8 minutes ago
ਲੀਮਾ, 20 ਅਪ੍ਰੈਲ- ਪੇਰੂ ਦੀ ਇੱਕ ਅਦਾਲਤ ਨੇ ਸਾਬਕਾ ਰਾਸ਼ਟਰਪਤੀ ਪੈਡਰੋ ਪਾਬਲੋ ਕੁਜਿੰਸਕੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਤਿੰਨ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। ਪੇਰੂ ਦੀ ਜੁਡੀਸ਼ੀਅਲ ਅਥਾਰਿਟੀ ਵਲੋਂ ਟਵਿੱਟਰ 'ਤੇ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਜ਼ਿਕਰਯੋਗ ਹੈ...
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  26 minutes ago
ਨਵੀਂ ਦਿੱਲੀ, 20 ਅਪ੍ਰੈਲ- ਭਾਰਤ ਦੇ ਮੁੱਖ ਜਸਟਿਸ (ਸੀ. ਜੇ. ਆਈ.) ਰੰਜਨ ਗੋਗੋਈ ਨੇ ਖ਼ੁਦ 'ਤੇ ਇੱਕ ਔਰਤ ਵਲੋਂ ਲਾਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਇਨਕਾਰ ਕਰ ਦਿੱਤਾ ਹੈ। ਆਨਲਾਈਨ ਮੀਡੀਆ 'ਚ ਇੱਕ ਔਰਤ ਵਲੋਂ ਕਥਿਤ ਤੌਰ 'ਤੇ ਇਨ੍ਹਾਂ ਦੋਸ਼ਾਂ ਨਾਲ ਜੁੜੀਆਂ ਖ਼ਬਰਾਂ ਤੋਂ...
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  55 minutes ago
ਨਵੀਂ ਦਿੱਲੀ, 20 ਅਪ੍ਰੈਲ- ਲੋਕ ਸਭਾ ਚੋਣਾਂ 2019 'ਚ ਭਾਜਪਾ ਉਮੀਦਵਾਰ ਜਯਾ ਪ੍ਰਦਾ ਵਿਰੁੱਧ ਇਤਰਾਜ਼ਯੋਗ ਬਿਆਨ ਦੇਣ 'ਤੇ ਚੋਣ ਕਮਿਸ਼ਨ ਵਲੋਂ ਲਾਈ ਪਾਬੰਦੀ ਖ਼ਤਮ ਹੋਣ ਤੋਂ ਬਾਅਦ ਸਮਾਜਵਾਦੀ ਪਾਰਟੀ (ਸਪਾ) ਦੇ ਨੇਤਾ ਆਜ਼ਮ ਖ਼ਾਨ ਲੰਘੇ ਦਿਨ ਇੱਕ ਚੋਣ ਰੈਲੀ...
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 1 hour ago
ਤਪਾ ਮੰਡੀ, 20 ਅਪ੍ਰੈਲ (ਵਿਜੇ ਸ਼ਰਮਾ)- ਕਾਂਗਰਸ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਅੱਜ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਲੇਬਰ ਯੂਨੀਅਨ ਦੇ 200 ਪਰਿਵਾਰ ਅਕਾਲੀ ਦਲ ਨੂੰ ਛੱਡ ਕੇ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਪਾਲ ਸਿੰਘ ਦੀ ਅਗਵਾਈ ਹੇਠ...
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 1 hour ago
ਪਟਨਾ, 20 ਅਪ੍ਰੈਲ- ਬਿਹਾਰ ਦੇ ਭਾਗਲਪੁਰ ਜ਼ਿਲ੍ਹੇ 'ਚ ਬੀਤੀ ਰਾਤ ਕੁਝ ਬਦਮਾਸ਼ਾਂ ਵਲੋਂ ਇੱਕ ਲੜਕੀ ਨਾਲ ਉਸ ਦੀ ਮਾਂ ਦੇ ਸਾਹਮਣੇ ਨਾ ਸਿਰਫ਼ ਛੇੜਛਾੜ ਕੀਤੀ ਗਈ, ਬਲਕਿ ਇਸ ਦਾ ਵਿਰੋਧ ਕਰਨ 'ਤੇ ਉਨ੍ਹਾਂ ਵਲੋਂ ਲੜਕੀ 'ਤੇ ਤੇਜ਼ਾਬ ਸੁੱਟਿਆ ਗਿਆ। ਘਟਨਾ ਜ਼ਿਲ੍ਹੇ ਦੇ...
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 20 ਅਪ੍ਰੈਲ- ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਅੱਜ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ ਕਰ ਰਹੀ ਹੈ। ਐੱਨ. ਆਈ. ਏ. ਦੇ ਸੂਤਰਾਂ ਦੇ ਹਵਾਲੇ ਨਾਲ ਪ੍ਰਾਪਤ ਜਾਣਕਾਰੀ ਮੁਤਾਬਕ ਏਜੰਸੀ ਵਲੋਂ ਹੈਦਰਾਬਾਦ 'ਚ ਤਿੰਨ ਥਾਵਾਂ 'ਤੇ ਅਤੇ ਮਹਾਰਾਸ਼ਟਰ ਦੇ...
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  about 2 hours ago
ਭੋਪਾਲ, 20 ਅਪ੍ਰੈਲ- ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕੇ ਭੋਪਾਲ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਦਿਗਵਿਜੇ ਸਿੰਘ ਅੱਜ ਆਪਣਾ ਨਾਮਜ਼ਦਗੀ ਪੱਤਰ ਭਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਵੇਰੇ ਟਵੀਟ ਕਰਦਿਆਂ ਭੋਪਾਲ ਵਾਸੀਆਂ ਕੋਲੋਂ ਸਮਰਥਨ...
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  about 2 hours ago
ਨਵੀਂ ਦਿੱਲੀ, 20 ਅਪ੍ਰੈਲ- ਉੱਤਰ ਪ੍ਰਦੇਸ਼ ਅਤੇ ਉਤਰਾਖੰਡ ਦੇ ਮੁੱਖ ਮੰਤਰੀ ਐੱਨ. ਡੀ. ਤਿਵਾੜੀ ਦੇ ਪੁੱਤਰ ਰੋਹਿਤ ਤਿਵਾੜੀ ਦੀ ਮੌਤ ਦੇ ਸਿਲਸਿਲੇ ਦੇ ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਰੋਹਿਤ ਦੀ ਪਤਨੀ ਕੋਲੋਂ ਪੁੱਛਗਿੱਛ ਕਰ ਰਹੀ ਹੈ। ਇਸ ਸਿਲਸਿਲੇ 'ਚ ਕ੍ਰਾਈਮ...
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 20 ਅਪ੍ਰੈਲ - ਜੰਮੂ ਕਸ਼ਮੀਰ ਦੇ ਸੋਪੋਰ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਸਨਿੱਚਰਵਾਰ ਤੜਕੇ ਮੁੱਠਭੇੜ ਹੋਈ। ਇਸ ਦੌਰਾਨ ਕਈ ਰਾਊਂਡ ਗੋਲੀਆਂ ਚਲੀਆਂ। ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਇਲਾਕੇ ਨੂੰ ਘੇਰ ਕੇ ਸਰਚ ਅਪਰੇਸ਼ਨ ਚਲਾਇਆ ਜਾ ਰਿਹਾ...
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  about 4 hours ago
ਕਾਨਪੁਰ, 20 ਅਪ੍ਰੈਲ - ਉਤਰ ਪ੍ਰਦੇਸ਼ ਦੇ ਕਾਨਪੁਰ 'ਚ ਬੀਤੀ ਲੰਘੀ ਰਾਤ ਰੇਲ ਹਾਦਸਾ ਹੋ ਗਿਆ। ਹਾਵੜਾ ਤੋਂ ਨਵੀਂ ਦਿੱਲੀ ਜਾ ਰਹੀ ਪੂਰਬੀ ਐਕਸਪੈੱ੍ਰਸ ਦੇ 12 ਡੱਬੇ ਲੀਹੋਂ ਲੱਥ ਗਏ, ਜਦਕਿ 4 ਡੱਬੇ ਪਲਟ ਗਏ। ਇਸ ਹਾਦਸੇ 'ਚ ਕਰੀਬ 20 ਲੋਕ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਟਰੇਨ...
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  about 4 hours ago
ਜਲੰਧਰ, 20 ਅਪ੍ਰੈਲ - ਹਿੰਦੀ ਤੇ ਪੰਜਾਬੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਤੇ ਮਾਡਲ ਸੁਰਵੀਨ ਚਾਵਲਾ ਤੇ ਅਕਸ਼ੈ ਠੱਕਰ ਦੇ ਘਰ ਬੱਚੀ ਨੇ ਜਨਮ ਲਿਆ ਹੈ। ਰਿਪੋਰਟਾਂ ਮੁਤਾਬਿਕ ਬੱਚੀ ਦਾ ਨਾਮ ਈਵਾ ਰੱਖਿਆ ਗਿਆ...
ਅੱਜ ਦਾ ਵਿਚਾਰ
. . .  about 4 hours ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  1 day ago
ਮਲੌਦ, 19 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਦਾ ਭਲਕੇ 20 ਅਪ੍ਰੈਲ ਨੂੰ ਹਲਕਾ ਪਾਇਲ ਦੇ ਵੱਖ ਪਿੰਡਾਂ ਅੰਦਰ ਚੋਣ...
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  1 day ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  1 day ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  1 day ago
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  1 day ago
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550
ਵਿਚਾਰ ਪ੍ਰਵਾਹ: ਕਿਸੇ ਵੀ ਕਾਰਜ ਵਿਚ ਸਫ਼ਲ ਹੋਣ ਵਾਸਤੇ, ਚਾਹਵਾਨ ਮਨੁੁੱਖ ਨੂੰ ਪਹਿਲਾਂ ਆਪਣੇ-ਆਪ ਵਿਚ ਗੁਣ ਭਰਨੇ ਪੈਂਦੇ ਹਨ। -ਗੁਰੂ ਨਾਨਕ ਦੇਵ ਜੀ

ਪਟਿਆਲਾ

ਸ਼ਹੀਦੀ ਪੁਰਬ ਨੂੰ ਸਮਰਪਿਤ ਵੱਖ-ਵੱਖ ਥਾੲੀਂ ਨਗਰ ਕੀਰਤਨ ਸਜਾਏ

ਰਾਜਪੁਰਾ, 16 ਜੂਨ (ਜੀ.ਪੀ. ਸਿੰਘ)-ਸਥਾਨਕ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪੁਰਾਣੀ ਕਚਹਿਰੀ ਤੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਸੰਗਤ ਸ਼ਰਧਾ ...

ਪੂਰੀ ਖ਼ਬਰ »

ਈਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਪਟਿਆਲਾ, 16 ਜੂਨ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਅਤੇ ਇਸ ਦੇ ਆਸ ਪਾਸ ਈਦ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਪਟਿਆਲਾ ਦੀ ਮੁੱਖ ਈਦਗਾਹ 'ਚ ਸੈਂਕੜਿਆਂ ਦੀ ਗਿਣਤੀ ਵਿਚ ਮੌਜੂਦ ਮੁਸਲਿਮ ਭਾਈਚਾਰੇ ਦੇ ਬਜੁਰਗਾਂ, ਨੌਜਵਾਨਾਂ ਅਤੇ ਬੱਚਿਆਂ ਨੂੰ ਹਜ਼ਰਤ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਅਤੇ ਦੇਸੀ ਸ਼ਰਾਬ ਸਣੇ ਦੋ ਕਾਬੂ

ਰਾਜਪੁਰਾ, 16 ਜੂਨ (ਜੀ.ਪੀ.ਸਿੰਘ)-ਥਾਣਾ ਸ਼ਹਿਰੀ ਅਤੇ ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਸ਼ੀਲਾ ਪਾਊਡਰ ਅਤੇ ਨਜਾਇਜ਼ ਦੇਸੀ ਸ਼ਰਾਬ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਜ਼ਿਲ੍ਹਾ ਪਟਿਆਲਾ ਦੀ ਬੈਠਕ ਹੋਈ

ਪਟਿਆਲਾ, 16 ਜੂਨ (ਵਿ. ਪ੍ਰ.)-ਅੱਜ ਭਾਰਤੀ ਮਜ਼ਦੂਰ ਸੰਘ ਜ਼ਿਲ੍ਹਾ ਪਟਿਆਲਾ ਦੇ ਅਹੁਦੇਦਾਰਾਂ ਅਤੇ ਯੂਨੀਅਨਾਂ ਦੇ ਪ੍ਰਧਾਨ ਜਨਰਲ ਸਕੱਤਰ ਅਤੇ ਕੈਸ਼ੀਅਰ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਦੀ ਅਗਵਾਈ ਹੇਠ ਹੋਈ | ਇਸ ਬੈਠਕ ਵਿਚ ਪੰਜਾਬ ਦੇ ਵਿੱਤ ਮੰਤਰੀ ਸ੍ਰੀ ...

ਪੂਰੀ ਖ਼ਬਰ »

ਪੇਂਟਿੰਗ ਦੇ ਅੰਤਰਰਾਸ਼ਟਰੀ ਮੁਕਾਬਲਿਆਂ 'ਚ ਕਾਇਨਾ ਚੌਹਾਨ ਦੀ ਪੇਂਟਿੰਗ ਨੂੰ ਮਿਲਿਆ ਸਰਬਉਚ ਸਥਾਨ

ਪਟਿਆਲਾ, 16 ਜੂਨ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਮਿਲੀਨੀਅਮ ਸਕੂਲ ਦੀ ਛੇਵੀਂ ਕਲਾਸ ਦੀ ਵਿਦਿਆਰਥਣ ਕਾਇਨਾ ਚੌਹਾਨ ਦੀ ਬਣਾਈ ਗਈ ਪੇਂਟਿੰਗ ਅੰਤਰਰਾਸ਼ਟਰੀ ਪੱਧਰ 'ਤੇ ਚੁਣੀ ਗਈ | ਇਹ ਮੁਕਾਬਲੇ ਕਲਾ ਸੰਪਾਦਨ ਇੰਟਰਨੈਸ਼ਨਲ ਚਾਈਲਡ ਆਰਟ ਟੈਲੰਟ ਐਵਾਰਡ 2018 ਤਹਿਤ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫ਼ਰੰਟ ਪੰਜਾਬ ਵਲੋਂ ਪਟਿਆਲਾ ਵਿਖੇ ਸੂਬਾ ਕਨਵੈਨਸ਼ਨ ਕਰਵਾਈ

ਪਟਿਆਲਾ, 16 ਜੂਨ (ਧਰਮਿੰਦਰ ਸਿੰਘ ਸਿੱਧੂ)- ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫ਼ਰੰਟ ਪੰਜਾਬ ਵਲੋਂ ਅੱਜ ਇੱਥੇ ਤਰਕਸ਼ੀਲ ਭਵਨ ਵਿਖੇ ਸੂਬਾ ਕਨਵੈੱਨਸ਼ਨ ਕੀਤੀ ਗਈ | ਇਸ ਮੌਕੇ ਪੰਜਾਬ ਭਰ ਤੋਂ ਡੈਲੀਗੇਟਾਂ ਨੇ ਸ਼ਮੂਲੀਅਤ ਕੀਤੀ | ਪਹਿਲੇ ਸੈਸ਼ਨ ਅਧੀਨ ਹੋਈ ਚਰਚਾ ਨੂੰ ...

ਪੂਰੀ ਖ਼ਬਰ »

ਸੰਤੁਲਿਤ ਖ਼ੁਰਾਕ ਖੁਣੋਂ ਤਗਮੇ ਜਿੱਤਣ ਤੋਂ ਰਹਿ ਜਾਂਦੇ ਹਨ ਦੇਸ਼ ਦੇ ਖਿਡਾਰੀ-ਪਾਂਡੇ

ਸਮਾਣਾ, 16 ਜੂਨ (ਸਾਹਿਬ ਸਿੰਘ)-ਭਾਰਤੀ ਹੈਾਡਬਾਲ ਫੈਡਰੇਸ਼ਨ ਦੇ ਜਨਰਲ ਸਕੱਤਰ ਅੰਦੇਸ਼ਵਰ ਪਾਂਡੇ ਦਾ ਮੰਨਣਾ ਹੈ ਕਿ ਭਾਰਤ ਵਿਚ ਖਿਡਾਰੀਆਂ ਨੰੂ ਲੋੜੀਂਦੀ ਸੰਤੁਲਿਤ ਖ਼ੁਰਾਕ ਨਾ ਮਿਲਣ ਕਾਰਨ ਉਹ ਏਸ਼ੀਅਨ ਅਤੇ ਹੋਰ ਅੰਤਰਰਾਸ਼ਟਰੀ ਮੁਕਾਬਲਿਆਂ ਵਿਚ ਤਗਮੇ ਜਿੱਤਣ ਤੋਂ ...

ਪੂਰੀ ਖ਼ਬਰ »

ਰਿਹਾਇਸ਼ੀ ਇਲਾਕੇ 'ਚ ਬਣੀ ਬਰਫ਼ ਫ਼ੈਕਟਰੀ 'ਚੋਂ ਅਮੋਨੀਆ ਗੈਸ ਲੀਕ- ਜਾਨੀ ਨੁਕਸਾਨ ਹੋਣ ਤੋਂ ਬਚਿਆ

ਰਾਜਪੁਰਾ, 16 ਜੂਨ (ਜੀ.ਪੀ. ਸਿੰਘ)-ਅੱਜ ਸਵੇਰੇ ਧਮੋਲੀ ਫਾਟਕ ਨੇੜਲੇ ਸ਼ਹੀਦ ਊਧਮ ਸਿੰਘ ਨਗਰ 'ਚ ਬਣੀ ਬਰਫ਼ ਫ਼ੈਕਟਰੀ 'ਚ ਅਚਾਨਕ ਅਮੋਨੀਆ ਗੈਸ ਲੀਕ ਹੋਣ ਨਾਲ ਹਫ਼ੜਾ ਦਫ਼ੜੀ ਮੱਚ ਗਈ ਤੇ ਲੋਕ ਘਰ ਛੱਡ ਕੇ ਬਾਹਰ ਵੱਲ ਭੱਜਣ ਲੱਗੇ | ਜਾਣਕਾਰੀ ਅਨੁਸਾਰ ਸਥਾਨਕ ਧਮੋਲੀ ਰੇਲਵੇ ...

ਪੂਰੀ ਖ਼ਬਰ »

ਬਹਾਦਰਗੜ੍ਹ-ਘਨੌਰ-ਸ਼ੰਭੂ ਸੜਕ ਦੇ ਢਿੱਲੇ ਨਿਰਮਾਣ ਕਾਰਜ ਲੋਕਾਂ ਲਈ ਬਣੇ ਵੱਡੀ ਸਮੱਸਿਆ

• ਕੁਲਵੀਰ ਸਿੰਘ ਧਾਲੀਵਾਲ ਬਹਾਦਰਗੜ੍ਹ, 16 ਜੂਨ-ਕਸਬਾ ਬਹਾਦਰਗੜ੍ਹ ਜਿਥੇ ਆਵਾਜਾਈ ਦੀ ਸਮੱਸਿਆ ਅਤੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਾਲ ਜੂਝ ਰਿਹਾ ਹੈ ਹੁਣ ਬਹਾਦਰਗੜ੍ਹ ਤੋਂ ਸ਼ੰਭੂ ਵਾਇਆ ਘਨੌਰ ਸੜਕ ਦਾ ਢਿੱਲਾ ਨਿਰਮਾਣ ਕਾਰਜ ਵੀ ਬਹਾਦਰਗੜ੍ਹ ਦੇ ਲੋਕਾਂ ਲਈ ...

ਪੂਰੀ ਖ਼ਬਰ »

ਹਰਸ਼ਨਦੀਪ ਸਿੰਘ ਗਿੱਲ ਨੂੰ ਹਰ ਵਰਗ ਦੀਆਂ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਪਟਿਆਲਾ, 16 ਜੂਨ (ਜਸਪਾਲ ਸਿੰਘ ਢਿੱਲੋਂ)-ਸੇਵਾ ਮੁਕਤ ਪੁਲਿਸ ਕਪਤਾਨ ਜਗਜੀਤ ਸਿੰਘ ਗਿੱਲ ਦੇ ਸਪੁੱਤਰ ਅਤੇ ਏ.ਆਈ.ਜੀ. ਇੰਟੈਲੀਜੈਂਸ ਵਰਿੰਦਰਪਾਲ ਸਿੰਘ ਦੇ ਦਮਾਦ ਹਰਸ਼ਨਦੀਪ ਸਿੰਘ ਗਿੱਲ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਦਾ ਸ਼ਰਧਾਂਜਲੀ ਸਮਾਗਮ ਇਥੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ 'ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਪਿੰਡਾਂ 'ਚ ਬੈਠਕਾਂ

ਸ਼ੁਤਰਾਣਾ, 16 ਜੂਨ (ਬਲਦੇਵ ਸਿੰਘ ਮਹਿਰੋਕ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੀ ਖਾਦ ਪਦਾਰਥਾਂ 'ਤੇ ਵਾਤਾਵਰਣ ਪੱਖੋਂ ਵਿਗੜਦੀ ਜਾ ਰਹੀ ਹਾਲਤ ਨੂੰ ਸੁਧਾਰਨ ਲਈ ਸ਼ੁਰੂ ਕੀਤੀ 'ਤੰਦਰੁਸਤ ਪੰਜਾਬ' ਮੁਹਿੰਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ...

ਪੂਰੀ ਖ਼ਬਰ »

ਸਵ: ਚਰਨ ਸਿੰਘ ਨੰੂ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਡਕਾਲਾ, 16 ਜੂਨ (ਮਾਨ)-ਸੀਨੀਅਰ ਪੱਤਰਕਾਰ ਅਤੇ ਸਨੌਰ ਮੀਡੀਆ ਪੈੱ੍ਰਸ ਕਲੱਬ ਦੇ ਪ੍ਰਧਾਨ ਮੁਖ਼ਤਿਆਰ ਸਿੰਘ ਨੌਗਾਵਾਂ ਦੇ ਵੱਡੇ ਭਰਾ ਸਵ: ਚਰਨ ਸਿੰਘ ਜੋ ਕਿ ਬੀਤੇ ਦਿਨੀਂ ਅਚਾਨਕ ਸਵਰਗਵਾਸ ਹੋ ਗਏ ਸਨ, ਦੀ ਅੰਤਿਮ ਅਰਦਾਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ...

ਪੂਰੀ ਖ਼ਬਰ »

ਛੋਟੀ ਉਮਰੇ ਵੱਡੀਆਂ ਪੁਲਾਂਘਾਂ ਪੁੱਟ ਗਿਆ ਹਰਸ਼ਨਦੀਪ ਸਿੰਘ ਗਿੱਲ ਹਰਸ਼ਨਦੀਪ ਸਿੰਘ ਗਿੱਲ ਨੂੰ ਹਰ ਵਰਗ ਦੀਆਂ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਪਟਿਆਲਾ, 16 ਜੂਨ (ਜਸਪਾਲ ਸਿੰਘ ਢਿੱਲੋਂ)-ਸੇਵਾ ਮੁਕਤ ਪੁਲਿਸ ਕਪਤਾਨ ਜਗਜੀਤ ਸਿੰਘ ਗਿੱਲ ਦੇ ਸਪੁੱਤਰ ਅਤੇ ਏ.ਆਈ.ਜੀ. ਇੰਟੈਲੀਜੈਂਸ ਵਰਿੰਦਰਪਾਲ ਸਿੰਘ ਦੇ ਦਮਾਦ ਹਰਸ਼ਨਦੀਪ ਸਿੰਘ ਗਿੱਲ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਦਾ ਸ਼ਰਧਾਂਜਲੀ ਸਮਾਗਮ ਇਥੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ ਇਕੋ ਪਰਿਵਾਰ ਦੇ 4 ਮੈਂਬਰ ਨਾਮਜ਼ਦ

ਰਾਜਪੁਰਾ, 16 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਇਕ ਵਿਅਕਤੀ ਨੂੰ ਰਸਤੇ 'ਚ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਸਦਰ ਥਾਣੇ ਦੀ ਪੁਲਿਸ ਨੇ ਪਤੀ-ਪਤਨੀ ਅਤੇ ਉਨ੍ਹਾਂ ਦੇ ਦੋ ਪੁੱਤਰਾਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਰਜੇਸ਼ ਗੁਪਤਾ 'ਤੇ ਧੋਖਾਧੜੀ ਕਰ ਕੇ ਗ਼ਲਤ ਦਵਾਈਆਂ ਵੇਚਣ ਦਾ ਮਾਮਲਾ ਦਰਜ

ਨਾਭਾ, 16 ਜੂਨ (ਅਮਨਦੀਪ ਸਿੰਘ ਲਵਲੀ)-ਕਿਸਾਨਾਂ ਵਲੋਂ ਬਹੁ ਗਿਣਤੀ ਵਿਚ ਖੁਦਕੁਸ਼ੀਆਂ ਕਰ ਆਪਣੀ ਜੀਵਨ ਲੀਲਾ ਖ਼ਤਮ ਕੀਤੀ ਜਾ ਰਹੀ ਹੈ ਜਿਸ ਦਾ ਵੱਡਾ ਕਾਰਨ ਕਰਜ਼ੇ ਨੂੰ ਦੱਸਿਆਂ ਜਾ ਰਿਹੈ | ਕਿਸਾਨ ਵਲੋਂ ਮਹਿੰਗਾ ਤੇਲ, ਬੀਜ ਅਤੇ ਮਿਹਨਤ ਕਰ ਬਿਜਾਈ ਕੀਤੀ ਜਾਂਦੀ ਹੈ | ਪਰ ...

ਪੂਰੀ ਖ਼ਬਰ »

ਕੁੱਟਮਾਰ ਕਰ ਕੇ ਘਰ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼

ਪਟਿਆਲਾ, 16 ਜੂਨ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਰਸੂਲਪੁਰ ਜੋੜਾ ਵਿਖੇ ਸਥਿਤ ਘਰ 'ਚ ਦਾਖਲ ਹੋ ਕੇ ਕੁਝ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ | ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਰਨਾਮ ਸਿੰਘ, ਸਤਨਾਮ ਸਿੰਘ, ਕਿ੍ਸ਼ਨਾ ...

ਪੂਰੀ ਖ਼ਬਰ »

ਤਿੰਨ ਦਰਜਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੁੱਟਮਾਰ ਕਰ ਕੇ ਘਰ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼

ਪਟਿਆਲਾ, 16 ਜੂਨ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਰਸੂਲਪੁਰ ਜੋੜਾ ਵਿਖੇ ਸਥਿਤ ਘਰ 'ਚ ਦਾਖਲ ਹੋ ਕੇ ਕੁਝ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ | ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਰਨਾਮ ਸਿੰਘ, ਸਤਨਾਮ ਸਿੰਘ, ਕਿ੍ਸ਼ਨਾ ...

ਪੂਰੀ ਖ਼ਬਰ »

ਸਵ. ਪਿ੍ੰਸੀਪਲ ਜਸਵੰਤ ਸਿੰਘ ਸੰਧੂ ਦੀ ਯਾਦ 'ਚ ਕਿ੍ਕਟ ਟੂਰਨਾਮੈਂਟ ਸ਼ੁਰੂ

ਨਾਭਾ, 16 ਜੂਨ (ਅਮਨਦੀਪ ਸਿੰਘ ਲਵਲੀ)- ਪੰਜਾਬ ਅੰਦਰ ਨੌਜਵਾਨੀ ਨੂੰ ਨਸ਼ਿਆਂ ਅਤੇ ਬੁਰਾਈਆਂ ਤੋਂ ਬਚਾਉਣ ਲਈ ਖੇਡ ਮੇਲੇ ਕਰਵਾਉਣੇ ਅਤਿ ਜ਼ਰੂਰੀ ਹਨ ਤਾਂ ਜੋ ਨੌਜਵਾਨਾਂ ਦਾ ਧਿਆਨ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਸਕੇ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ...

ਪੂਰੀ ਖ਼ਬਰ »

ਡਾ. ਜਗਬੀਰ ਸਿੰਘ ਤੁਰਕੀ ਵਿਖੇ ਹੋ ਰਹੇ ਅੰਤਰਰਾਸ਼ਟਰੀ ਵਾਤਾਵਰਨ ਸਮਾਗਮ ਵਿਚ ਦੇਣਗੇ ਮੁੱਖ ਭਾਸ਼ਣ

ਪਟਿਆਲਾ, 16 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਜੋਆਲੋਜੀ ਅਤੇ ਵਾਤਾਵਰਣ ਵਿਭਾਗ ਦੇ ਪ੍ਰੋਫੈਸਰ ਡਾ. ਜਗਬੀਰ ਸਿੰਘ ਨੂੰ ਅੰਤਰ ਰਾਸ਼ਟਰੀ ਵਾਤਾਵਰਣ ਸਮਾਗਮ ਜੋ ਕਿ ਕਾਸ਼ਤਮਾਨੂ ਯੂਨੀਵਰਸਿਟੀ ਤੁਰਕੀ ਵਿਖੇ 19 ਤੋਂ 23 ਜੂਨ 2018 ਨੂੰ ਹੋ ...

ਪੂਰੀ ਖ਼ਬਰ »

ਕਈ ਦਿਨਾਂ ਤੋਂ ਧਰਨੇ 'ਤੇ ਬੈਠੇ ਕਿਸਾਨਾਂ ਦੇ ਸਬਰ ਦਾ ਬੰਨ੍ਹ ਟੁੱਟਾ-ਫੂਕਿਆ ਪੁਤਲਾ

ਪਾਤੜਾਂ, 16 ਜੂਨ (ਗੁਰਇਕਬਾਲ ਸਿੰਘ ਖ਼ਾਲਸਾ)-ਕਿਸਾਨਾਂ ਮੰਗਾਂ ਨੂੰ ਲੈ ਕੇ ਕਈ ਦਿਨਾਂ ਤੋਂ ਪਾਵਰਕਾਮ ਦੀ ਡਵੀਜ਼ਨ ਪਾਤੜਾਂ ਦੇ ਦਫ਼ਤਰ ਅੱਗੇ ਬੈਠ ਕੇ ਰੋਸ ਧਰਨਾ ਦੇ ਰਹੇ ਕਿਸਾਨਾਂ ਦਾ ਸਬਰ ਦਾ ਬੰਨ੍ਹ ਟੁੱਟ ਗਿਆ ਅਤੇ ਉਨ੍ਹਾਂ ਨੇ ਰੋਸ ਮਾਰਚ ਕਰਕੇ ਪਟਿਆਲਾ ਸੰਗਰੂਰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 5 ਲੱਖ ਠੱਗੇ

ਪਟਿਆਲਾ, 16 ਜੂਨ (ਆਤਿਸ਼ ਗੁਪਤਾ)-ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਪੁਨੀਤ ਵਰਮਾ ਪੁੱਤਰ ਹਰੀ ਵਰਮਾ, ਅਨੀਤਾ ਵਰਮਾ ਪੁੱਤਰੀ ਹੀਰ ਵਰਮਾ ਵਾਸੀਆਨ ਪ੍ਰਤਾਪ ਨਗਰ ਪਟਿਆਲਾ, ਰਾਹੁਲ ...

ਪੂਰੀ ਖ਼ਬਰ »

ਵਪਾਰ ਸੈੱਲ ਕਾਂਗਰਸ ਨੇ ਮੁਸਲਿਮ ਭਾਈਚਾਰੇ ਨੂੰ ਦਿੱਤੀਆਂ ਈਦ ਦੀਆਂ ਮੁਬਾਰਕਾਂ

ਨਾਭਾ, 16 ਜੂਨ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਵਿਖੇ ਵਪਾਰ ਸੈੱਲ ਕਾਂਗਰਸ ਸਮੇਤ ਹੋਰ ਆਗੂਆਂ ਵਲੋਂ ਮੁਸਲਿਮ ਭਾਈਚਾਰੇ ਨਾਲ ਰਲ ਈਦ ਮਨਾਈ ਮੁਸਲਿਮ ਵੈਲਫੇਅਰ ਐਸੋਸੀਏਸ਼ਨ ਅਤੇ ਵਪਾਰ ਸੈੱਲ ਦੇ ਮੀਤ ਪ੍ਰਧਾਨ ਮੁਸ਼ਤਾਕ ਅਲੀ ਕਿੰਗ ਨੇ ਸਭ ਨੂੰ ਜੀ ਆਇਆਂ ਕਹਿ ਈਦ ...

ਪੂਰੀ ਖ਼ਬਰ »

ਰਾਜਪੁਰਾ 'ਚ ਈਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਰਾਜਪੁਰਾ, 16 ਜੂਨ (ਜੀ.ਪੀ. ਸਿੰਘ)-ਸਥਾਨਕ ਪੁਰਾਣੀ ਕਚਹਿਰੀ ਨੇੜਲੀ ਜਾਮਾ ਮਸਜਿਦ ਭਠਿਆਰਾ ਵਿਖੇ ਪ੍ਰਬੰਧਕ ਕਮੇਟੀ ਪ੍ਰਧਾਨ ਨੂਰ ਮੁਹੰਮਦ ਦੀ ਦੇਖ-ਰੇਖ ਹੇਠ ਮੁਸਲਿਮ ਭਾਈਚਾਰੇ ਵਲੋਂ ਈਦ ਉਲ ਫ਼ਿਤਰ ਦਾ ਤਿਉਹਾਰ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਇਮਾਮ ਜਾਮਾ ...

ਪੂਰੀ ਖ਼ਬਰ »

ਕੇ.ਕੇ. ਸ਼ਰਮਾ ਨੇ ਪਟਿਆਲਵੀਆਂ ਨੂੰ ਦਿੱਤੀ ਈਦ ਦੀ ਵਧਾਈ

ਪਟਿਆਲਾ, 16 ਜੂਨ (ਧਰਮਿੰਦਰ ਸਿੰਘ ਸਿੱਧੂ)-ਈਕਰਾ ਚੈਰੀਟੇਬਲ ਟਰੱਸਟ ਵਲੋਂ ਈਦ ਦਾ ਤਿਉਹਾਰ ਬੜੇ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ ਨੇ ਸਮੁੱਚੇ ਦੇਸ਼ ਵਾਸੀਆਂ ਤੇ ਪਟਿਆਲਵੀਆਂ ਨੂੰ ਈਦ ...

ਪੂਰੀ ਖ਼ਬਰ »

ਨਾਭਾ 'ਚ ਈਦ ਧੂਮ-ਧਾਮ ਨਾਲ ਮਨਾਈ

ਨਾਭਾ, 16 ਜੂਨ (ਕਰਮਜੀਤ ਸਿੰਘ)-ਸਥਾਨਕ ਨਵੀਂ ਸਬਜ਼ੀ ਮੰਡੀ ਵਿਚ ਸਥਿਤ ਮਸਜਿਦ ਵਿਖੇ ਮੁਸਲਮਾਨ ਭਾਈਚਾਰੇ ਵਲੋਂ ਈਦ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁਸਲਿਮ ਭਾਈਚਾਰੇ ਵਲੋਂ ਨਮਾਜ਼ ਅਦਾ ਕੀਤੀ ਗਈ | ਇਸ ਮੌਕੇ ਹਿੰਦੂ ਅਤੇ ਸਿੱਖਾਂ ਨੇ ਮੁਸਲਮਾਨ ...

ਪੂਰੀ ਖ਼ਬਰ »

ਈਦ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ

ਸਮਾਣਾ, 16 ਜੂਨ (ਸਾਹਿਬ ਸਿੰਘ)-ਦੇਸ਼ ਅਤੇ ਸੂਬੇ ਦੇ ਹੋਰਨਾਂ ਹਿੱਸਿਆਂ ਦੀ ਤਰ੍ਹਾਂ ਇਤਿਹਾਸਕ ਸ਼ਹਿਰ ਸਮਾਣਾ ਵਿਚ ਮੁਸਲਿਮ ਭਾਈਚਾਰੇ ਨੇ ਈਦ ਦਾ ਤਿਉਹਾਰ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਅਤੇ ਭਾਈਚਾਰਕ ਸਾਂਝ ਲਈ ਦੁਆ ਕੀਤੀ | ਸ਼ਹਿਰ ਦੀ ਜਾਮਾ ਮਸਜਿਦ ਅਤੇ ਈਦ ਗਾਹ ...

ਪੂਰੀ ਖ਼ਬਰ »

ਸਤਵਿੰਦਰ ਸਿੰਘ ਟੌਹੜਾ ਨੇ ਮੁਸਲਿਮ ਭਾਈਚਾਰੇ ਨੂੰ ਦਿੱਤੀਆਂ ਈਦ ਦੀਆਂ ਮੁਬਾਰਕਾਂ

ਭਾਦਸੋਂ, 16 ਜੂਨ (ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਟੌਹੜਾ ਦੀ ਮਸੀਤ ਵਿਚ ਮੁਸਲਿਮ ਭਾਈਚਾਰੇ ਨੇ ਈਦ ਉਲ ਫ਼ਿਤਰ ਦਾ ਤਿਉਹਾਰ ਭਾਈਚਾਰਕ ਸਾਂਝ ਨਾਲ ਮਨਾਇਆ¢ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਸ਼ਾਮਿਲ ਹੋ ਕੇ ਈਦ ਦੇ ਤਿਉਹਾਰ ਦੀ ਵਧਾਈ ...

ਪੂਰੀ ਖ਼ਬਰ »

ਦਾਜ ਦਹੇਜ ਦੇ ਵੱਖ ਵੱਖ ਮਾਮਲਿਆਂ 'ਚ ਕੇਸ ਦਰਜ

ਪਟਿਆਲਾ, 16 ਜੂਨ (ਆਤਿਸ਼ ਗੁਪਤਾ)-ਦਾਜ ਦਹੇਜ ਦੀ ਮੰਗ ਕਰਨ ਦੇ ਵੱਖ-ਵੱਖ ਕੇਸਾਂ 'ਚ ਕਾਰਵਾਈ ਕਰਦੇ ਹੋਏ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਹ ਮਾਮਲਾ ਮਨਪ੍ਰੀਤ ਕੌਰ ਪੁੱਤਰੀ ਲਖਵੀਰ ਸਿੰਘ ਵਾਸੀ ਅਰਬਨ ਸਟੇਟ ਪਟਿਆਲਾ ਦੀ ਸ਼ਿਕਾਇਤ ਦੇ ਆਧਾਰ 'ਤੇ ਅਜੀਤ ਸਿੰਘ ਪੁੱਤਰ ਲਖਵੀਰ ਸਿੰਘ, ਚਰਨਜੀਤ ਕੌਰ, ਸਿਮਰਨਜੀਤ ਕੌਰ, ਕੁਲਵਿੰਦਰ ਕੋਰ ਵਾਸੀਆਨ ਪਿੰਡ ਕਰਹੇੜੀ ਵਿੱਦਿਆ ਨਗਰ ਪਟਿਆਲਾ ਦੇ ਿਖ਼ਲਾਫ਼ ਦਰਜ ਕੀਤਾ ਹੈ | ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਉਸ ਦਾ ਵਿਆਹ ਅਜੀਤ ਸਿੰਘ ਦੇ ਨਾਲ ਹੋਇਆ ਸੀ ਤੇ ਵਿਆਹ ਤੋਂ ਬਾਅਦ ਕਥਿਤ ਦੋਸ਼ੀ ਉਸ ਨੂੰ ਦਾਜ ਦਹੇਜ ਲਈ ਤੰਗ ਪਰੇਸ਼ਾਨ ਕਰਨ ਲੱਗ ਪਏ ਹਨ | ਪੁਲਿਸ ਨੇ ਕਥਿਤ ਦੋਸ਼ੀਆਂ ਦੇ ਿਖ਼ਲਾਫ਼ ਧਾਰਾ 406, 498 ਏ ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ |
ਇਕ ਵੱਖਰੇ ਮਾਮਲੇ 'ਚ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਸੀਮਾ ਰਾਣੀ ਪੁੱਤਰੀ ਕਰਮ ਚੰਦ ਵਾਸੀ ਸਤਿਕਾਰ ਵਿਹਾਰ ਫੋਕਲ ਪੁਆਇੰਟ ਰਾਜਪੁਰਾ ਦੀ ਸ਼ਿਕਾਇਤ ਤੇ ਜਸਦੇਵ ਸਿੰਘ ਪੁੱਤਰ ਰਾਮ ਮੂਰਤੀ, ਰਾਮ ਮੂਰਤੀ, ਕਰਮਜੀਤ ਕੋਰ ਵਾਸੀਆਨ ਹਰਗੋਬਿੰਦ ਕਲੋਨੀ ਬਹਾਦਰਗੜ੍ਹ ਜ਼ਿਲ੍ਹਾ ਪਟਿਆਲਾ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਅਨੁਸਾਰ ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਸ ਦਾ ਵਿਆਹ ਕਥਿਤ ਦੋਸ਼ੀ ਜਸਦੇਵ ਸਿੰਘ ਦੇ ਨਾਲ ਹੋਇਆ ਸੀ ਤੇ ਵਿਆਹ ਤੋਂ ਬਾਅਦ ਹੀ ਕਥਿਤ ਦੋਸ਼ੀ ਉਸ ਤੋਂ ਦਾਜ ਦਹੇਜ ਦੀ ਮੰਗ ਕਰਦੇ ਹੋਏ ਤੰਗ ਪਰੇਸ਼ਾਨ ਕਰਨ ਲੱਗ ਪਏ ਹਨ | ਪੁਲਿਸ ਨੇ ਕਥਿਤ ਦੋਸ਼ੀਆਂ ਦੇ ਿਖ਼ਲਾਫ਼ ਧਾਰਾ 498 ਏ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਅੱਗ ਲੱਗਣ ਨਾਲ ਔਰਤ ਝੁਲਸੀ
ਪਟਿਆਲਾ, 16 ਜੂਨ (ਪ.ਪ.)-ਨਾਭਾ ਦੇ ਪਿੰਡ ਛੱਜੂਭੱਟ 'ਚ ਵਿਆਹੀ ਹੋਈ 22 ਸਾਲਾ ਰਜਨੀ ਦੇ ਅੱਗ ਨਾਲ ਝੁਲਸਣ ਕਰਕੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਸ ਦੀ ਹਾਲਤ ਗੰਭੀਰ ਹੁੰਦੀ ਵੇਖਦੇ ਹੋਏ ਡਾਕਟਰਾਂ ਵਲੋਂ ਪੀ.ਜੀ.ਆਈ. ਚੰਡੀਗੜ੍ਹ ਵਿਖੇ ਰੈਫ਼ਰ ਕਰ ਦਿੱਤਾ ਗਿਆ | ਰਜਨੀ ਪਟਿਆਲਾ ਦੇ ਮਹਿੰਦਰਾ ਕਲੋਨੀ ਦੀ ਰਹਿਣ ਵਾਲੀ ਹੈ ਜਿਸ ਦਾ ਵਿਆਹ ਛੱਜੂਭੱਟ ਦੇ ਨੌਜਵਾਨ ਦੇ ਨਾਲ ਹੋਇਆ ਸੀ | ਇਸ ਮੌਕੇ ਰਜਨੀ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੇ ਸਹੁਰਿਆਂ 'ਤੇ ਕਥਿਤ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਵਲੋਂ ਰਜਨੀ ਨੂੰ ਅੱਗ ਲਗਾਈ ਗਈ ਹੈ | ਉਨ੍ਹਾਂ ਦੱਸਿਆ ਕਿ ਵਿਆਹ ਤੋਂ ਬਾਅਦ ਸਹੁਰਿਆਂ ਵਲੋਂ ਰਜਨੀ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਤੇ ਉਹ ਆਪਣੇ ਪੇਕੇ ਘਰ ਆ ਗਈ ਸੀ | ਜਿਸ ਤੋਂ ਬਾਅਦ ਥਾਣਾ ਕੋਤਵਾਲੀ ਪਟਿਆਲਾ ਵਿਖੇ ਲਿਖਤੀ ਸਮਝੌਤਾ ਹੋਣ ਤੋਂ ਬਾਅਦ ਕੁਝ ਦਿਨ ਪਹਿਲਾਂ ਹੀ ਉਹ ਘਰ ਗਈ ਸੀ | ਇਸ ਸਬੰਧੀ ਥਾਣਾ ਸਦਰ ਨਾਭਾ ਦੇ ਮੁਖੀ ਬਿੱਕਰ ਸਿੰਘ ਦੇ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਵਲੋਂ ਮਾਮਲੇ 'ਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX