ਤਾਜਾ ਖ਼ਬਰਾਂ


ਨਾਕੇ 'ਤੇ ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ
. . .  1 day ago
ਸ਼ਾਹਕੋਟ, 23 ਅਪ੍ਰੈਲ (ਸੁਖਦੀਪ ਸਿੰਘ)- ਸ਼ਾਹਕੋਟ ਦੇ ਨਜ਼ਦੀਕ ਵਹਿੰਦੇ ਸਤਲੁਜ ਦਰਿਆ 'ਤੇ ਪੁਲ ਉੱਪਰ ਅੱਜ ਦੇਰ ਰਾਤ ਨਾਕੇ ਦੌਰਾਨ ਡਿਊਟੀ ਦੇ ਰਹੇ ਇੱਕ ਪੁਲਿਸ ਮੁਲਾਜ਼ਮ ਦੀ ਗੋਲੀ ਲੱਗਣ ਕਾਰਨ ...
ਆਈ.ਪੀ.ਐੱਲ 2019 : ਚੇਨਈ ਨੇ ਹੈਦਰਾਬਾਦ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
'ਟਵਿੱਟਰ 'ਤੇ ਸਾਂਪਲਾ ਨੇ ਆਪਣੇ ਨਾਂ ਅੱਗਿਓਂ 'ਚੌਕੀਦਾਰ' ਹਟਾਇਆ
. . .  1 day ago
ਹੁਸ਼ਿਆਰਪੁਰ ,23 ਅਪ੍ਰੈਲ - ਟਿਕਟ ਕੱਟੇ ਜਾਣ ਪਿੱਛੋਂ ਬੋਲੇ ਵਿਜੇ ਸਾਂਪਲਾ, 'ਬਹੁਤ ਦੁੱਖ ਹੋਇਆ ਭਾਜਪਾ ਨੇ ਗਊ ਹੱਤਿਆ ਕਰ ਦਿੱਤੀ। ਉਨ੍ਹਾਂ ਨੇ 'ਟਵਿੱਟਰ 'ਤੇ ਆਪਣੇ ਨਾਂ ਅੱਗਿਓਂ 'ਚੌਕੀਦਾਰ' ਵੀ ਹਟਾਇਆ...
ਆਈ.ਪੀ.ਐੱਲ 2019 : ਹੈਦਰਾਬਾਦ ਨੇ ਚੇਨਈ ਨੂੰ ਦਿੱਤਾ ਜਿੱਤਣ ਲਈ 176 ਦੌੜਾਂ ਦਾ ਟੀਚਾ
. . .  1 day ago
ਹੁਸ਼ਿਆਰਪੁਰ ਤੋਂ ਸੋਮ ਪ੍ਰਕਾਸ਼, ਗੁਰਦਾਸਪੁਰ ਤੋਂ ਸੰਨੀ ਦਿਉਲ ਅਤੇ ਚੰਡੀਗੜ੍ਹ ਤੋਂ ਕਿਰਨ ਖੇਰ ਹੋਣਗੇ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 23 ਅਪ੍ਰੈਲ - ਭਾਰਤੀ ਜਨਤਾ ਪਾਰਟੀ ਨੇ ਅੱਜ ਪੰਜਾਬ ਦੇ ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ...
ਆਈ.ਪੀ.ਐੱਲ 2019 : ਟਾਸ ਜਿੱਤ ਕੇ ਚੇਨਈ ਵੱਲੋਂ ਹੈਦਰਾਬਾਦ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਜੈਸ਼ ਨੇ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਦਿੱਤੀ ਧਮਕੀ
. . .  1 day ago
ਲਖਨਊ, 23 ਅਪ੍ਰੈਲ- ਪੱਛਮੀ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਰੇਲਵੇ ਸਟੇਸ਼ਨਾਂ ਸਮੇਤ ਕਈ ਵੱਡੇ ਸਟੇਸ਼ਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਵੱਲੋਂ ਇਕ ਚਿੱਠੀ ਦੇ ਜਰੀਏ ਦਿੱਤੀ ....
7.50 ਕਰੋੜ ਦੀ ਹੈਰੋਇਨ ਸਮੇਤ ਪੁਲਿਸ ਵੱਲੋਂ ਇਕ ਵਿਅਕਤੀ ਗ੍ਰਿਫ਼ਤਾਰ
. . .  1 day ago
ਮੋਗਾ, 23 ਅਪ੍ਰੈਲ- ਮੋਗਾ ਦੇ ਪਿੰਡ ਕੋਟ ਈਸੇ ਖਾਂ ਦੇ ਕੋਲ ਨਾਕਾਬੰਦੀ ਦੌਰਾਨ ਪੁਲਿਸ ਨੇ ਇਕ ਸ਼ੱਕੀ ਵਿਅਕਤੀ ਤੋਂ ਡੇਢ ਕਿੱਲੋ ਗਰਾਮ ਹੈਰੋਇਨ ਬਰਾਮਦ ਕੀਤੀ ਹੈ ਜੋ ਕਿ ਮੋਗਾ ਦੇ ਪਿੰਡ ਦੋਲੇ ਵਾਲਾ ਵਿਖੇ ਸਪਲਾਈ ਹੋਣੀ ਸੀ। ਪੁਲਿਸ ਵੱਲੋਂ ਇਸ ਵਿਅਕਤੀ ਨੂੰ ਗ੍ਰਿਫ਼ਤਾਰ ਕਰ .....
ਪਟਿਆਲਾ ਤੋਂ ਦੋ ਆਜ਼ਾਦ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
. . .  1 day ago
ਪਟਿਆਲਾ, 23 ਅਪ੍ਰੈਲ (ਅ.ਸ. ਆਹਲੂਵਾਲੀਆ)- ਲੋਕ ਸਭਾ ਹਲਕਾ ਪਟਿਆਲਾ ਤੋਂ ਦੋ ਆਜ਼ਾਦ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਇਨ੍ਹਾਂ ਉਮੀਦਵਾਰਾਂ ਦੇ ਨਾਂਅ ਗੁਰਨਾਮ ਸਿੰਘ ਅਤੇ ਜਸਵੀਰ ਸਿੰਘ ....
ਗੌਤਮ ਗੰਭੀਰ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਨਵੀਂ ਦਿੱਲੀ, 23 ਅਪ੍ਰੈਲ- ਭਾਜਪਾ ਉਮੀਦਵਾਰ ਗੌਤਮ ਗੰਭੀਰ ਨੇ ਪੂਰਬੀ ਦਿੱਲੀ ਲੋਕ ਸਭਾ ਹਲਕੇ ਤੋਂ ਆਪਣੀ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ....
ਬਿਹਾਰ 'ਚ ਸ਼ਾਮ 5 ਵਜੇ ਤੱਕ 54.91 ਫ਼ੀਸਦੀ ਹੋਈ ਵੋਟਿੰਗ
. . .  1 day ago
ਮਿਆਂਮਾਰ 'ਚ ਜੇਡ ਖਾਣ ਦੇ ਕੋਲ ਢਿਗਾਂ ਡਿੱਗਣ ਕਾਰਨ 90 ਲੋਕਾਂ ਦੀ ਮੌਤ
. . .  1 day ago
ਯਾਂਗੂਨ, 23 ਅਪ੍ਰੈਲ- ਮਿਆਂਮਾਰ ਦੇ ਉੱਤਰੀ ਸੂਬੇ ਕਚਿਨ 'ਚ ਜੇਡ (ਇੱਕ ਤਰ੍ਹਾਂ ਦਾ ਹਰਾ ਪੱਥਰ) ਦੀ ਇੱਕ ਖਾਣ ਦੇ ਕੋਲ ਕਚਰੇ ਦੇ ਵਿਸ਼ਾਲ ਢੇਰ ਦੇ ਖਿਸਕਣ ਕਾਰਨ ਘੱਟੋ-ਘੱਟ 90 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਲਾਪਤਾ ਹਨ। ਮਿਆਂਮਾਰ ਦੇ ਮੀਡੀਆ ਨੇ ਦੱਸਿਆ...
ਪੁਲਵਾਮਾ 'ਚ ਹੋਏ ਬੰਬ ਧਮਾਕੇ 'ਚ ਲੋੜੀਂਦਾ ਅੱਤਵਾਦੀ ਬਠਿੰਡੇ ਤੋਂ ਗ੍ਰਿਫ਼ਤਾਰ
. . .  1 day ago
ਬਠਿੰਡਾ, 23 ਅਪ੍ਰੈਲ (ਸੁਖਵਿੰਦਰ ਸਿੰਘ ਸੁੱਖਾ)- ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਹੋਏ ਇੱਕ ਬੰਬ ਧਮਾਕੇ 'ਚ ਲੋੜੀਂਦੇ ਇੱਕ ਕਥਿਤ ਅੱਤਵਾਦੀ ਨੂੰ ਜੰਮੂ ਅਤੇ ਕਸ਼ਮੀਰ ਪੁਲਿਸ ਵਲੋਂ ਬਠਿੰਡਾ ਦੀ ਸੈਂਟਰਲ ਯੂਨੀਵਰਸਿਟੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕਥਿਤ ਅੱਤਵਾਦੀ ਦੀ...
ਬਿਲਕਿਸ ਬਾਨੋ ਨੂੰ ਨੌਕਰੀ, ਰਿਹਾਇਸ਼ ਅਤੇ 50 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ- ਸੁਪਰੀਮ ਕੋਰਟ
. . .  1 day ago
ਨਵੀਂ ਦਿੱਲੀ, 23 ਅਪ੍ਰੈਲ- ਸਾਲ 2002 ਗੁਜਰਾਤ ਦੰਗਿਆਂ 'ਚ ਜਬਰ ਜਨਾਹ ਦੀ ਪੀੜਤਾ ਬਿਲਕਿਸ ਬਾਨੋ ਨੂੰ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ 50 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਜਾਰੀ ਕੀਤਾ ਹੈ। ਅਦਾਲਤ ਨੇ ਮੰਗਲਵਾਰ ਨੂੰ ਗੁਜਰਾਤ ਸਰਕਾਰ ਨੂੰ ਕਿਹਾ.....
ਲੋਕ ਸਭਾ ਚੋਣਾਂ ਦੌਰਾਨ ਪੱਛਮੀ ਬੰਗਾਲ 'ਚ ਚੱਲੇ ਬੰਬ, ਝੜਪ 'ਚ ਇੱਕ ਵੋਟਰ ਦੀ ਮੌਤ
. . .  1 day ago
ਕੋਲਕਾਤਾ, 23 ਅਪ੍ਰੈਲ- ਲੋਕ ਸਭਾ ਚੋਣਾਂ 2019 ਦੇ ਤਹਿਤ ਤੀਜੇ ਪੜਾਅ ਲਈ ਹੋਈ ਵੋਟਿੰਗ ਦੌਰਾਨ ਪੱਛਮੀ ਬੰਗਾਲ 'ਚ ਕਈ ਥਾਈਂ ਹਿੰਸਾ ਦੇਖਣ ਨੂੰ ਮਿਲੀ। ਇੱਥੋਂ ਦੇ ਮੁਰਸ਼ਿਦਾਬਾਦ ਜ਼ਿਲ੍ਹੇ ਦੇ ਬਾਲੀਗ੍ਰਾਮ 'ਚ ਕਾਂਗਰਸ ਅਤੇ ਤ੍ਰਿਣਮੂਲ ਕਾਂਗਰਸ ਦੇ ਸਮਰਥਕਾਂ ਵਿਚਾਲੇ...
ਪਿੰਡ ਧੂਰਕੋਟ ਅਤੇ ਕਾਹਨੇਕੇ ਦੇ ਕਿਸਾਨਾਂ ਦੀ ਕਣਕ ਸੜ ਕੇ ਹੋਈ ਸੁਆਹ
. . .  1 day ago
ਇਸਲਾਮਿਕ ਸਟੇਟ ਨੇ ਲਈ ਸ੍ਰੀਲੰਕਾ 'ਚ ਹੋਏ ਬੰਬ ਧਮਾਕਿਆਂ ਦੀ ਜ਼ਿੰਮੇਵਾਰੀ
. . .  1 day ago
ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀ ਕਾਬੂ
. . .  1 day ago
ਅਟਾਰੀ ਬਾਰਡਰ 'ਤੇ ਕੰਮ ਕਰਦੇ ਕੁਲੀ ਵਲੋਂ ਆਰਥਿਕ ਬੋਝ ਕਾਰਨ ਖ਼ੁਦਕੁਸ਼ੀ
. . .  1 day ago
ਡਾ. ਮਨਮੋਹਨ ਸਿੰਘ ਨੇ ਆਸਾਮ 'ਚ ਪਾਈ ਵੋਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550
ਵਿਚਾਰ ਪ੍ਰਵਾਹ: ਕਿਸੇ ਵੀ ਕਾਰਜ ਵਿਚ ਸਫ਼ਲ ਹੋਣ ਵਾਸਤੇ, ਚਾਹਵਾਨ ਮਨੁੁੱਖ ਨੂੰ ਪਹਿਲਾਂ ਆਪਣੇ-ਆਪ ਵਿਚ ਗੁਣ ਭਰਨੇ ਪੈਂਦੇ ਹਨ। -ਗੁਰੂ ਨਾਨਕ ਦੇਵ ਜੀ

ਪਟਿਆਲਾ

ਸ਼ਹੀਦੀ ਪੁਰਬ ਨੂੰ ਸਮਰਪਿਤ ਵੱਖ-ਵੱਖ ਥਾੲੀਂ ਨਗਰ ਕੀਰਤਨ ਸਜਾਏ

ਰਾਜਪੁਰਾ, 16 ਜੂਨ (ਜੀ.ਪੀ. ਸਿੰਘ)-ਸਥਾਨਕ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪੁਰਾਣੀ ਕਚਹਿਰੀ ਤੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਸੰਗਤ ਸ਼ਰਧਾ ...

ਪੂਰੀ ਖ਼ਬਰ »

ਈਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਪਟਿਆਲਾ, 16 ਜੂਨ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਅਤੇ ਇਸ ਦੇ ਆਸ ਪਾਸ ਈਦ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਪਟਿਆਲਾ ਦੀ ਮੁੱਖ ਈਦਗਾਹ 'ਚ ਸੈਂਕੜਿਆਂ ਦੀ ਗਿਣਤੀ ਵਿਚ ਮੌਜੂਦ ਮੁਸਲਿਮ ਭਾਈਚਾਰੇ ਦੇ ਬਜੁਰਗਾਂ, ਨੌਜਵਾਨਾਂ ਅਤੇ ਬੱਚਿਆਂ ਨੂੰ ਹਜ਼ਰਤ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਅਤੇ ਦੇਸੀ ਸ਼ਰਾਬ ਸਣੇ ਦੋ ਕਾਬੂ

ਰਾਜਪੁਰਾ, 16 ਜੂਨ (ਜੀ.ਪੀ.ਸਿੰਘ)-ਥਾਣਾ ਸ਼ਹਿਰੀ ਅਤੇ ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਸ਼ੀਲਾ ਪਾਊਡਰ ਅਤੇ ਨਜਾਇਜ਼ ਦੇਸੀ ਸ਼ਰਾਬ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਜ਼ਿਲ੍ਹਾ ਪਟਿਆਲਾ ਦੀ ਬੈਠਕ ਹੋਈ

ਪਟਿਆਲਾ, 16 ਜੂਨ (ਵਿ. ਪ੍ਰ.)-ਅੱਜ ਭਾਰਤੀ ਮਜ਼ਦੂਰ ਸੰਘ ਜ਼ਿਲ੍ਹਾ ਪਟਿਆਲਾ ਦੇ ਅਹੁਦੇਦਾਰਾਂ ਅਤੇ ਯੂਨੀਅਨਾਂ ਦੇ ਪ੍ਰਧਾਨ ਜਨਰਲ ਸਕੱਤਰ ਅਤੇ ਕੈਸ਼ੀਅਰ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਦੀ ਅਗਵਾਈ ਹੇਠ ਹੋਈ | ਇਸ ਬੈਠਕ ਵਿਚ ਪੰਜਾਬ ਦੇ ਵਿੱਤ ਮੰਤਰੀ ਸ੍ਰੀ ...

ਪੂਰੀ ਖ਼ਬਰ »

ਪੇਂਟਿੰਗ ਦੇ ਅੰਤਰਰਾਸ਼ਟਰੀ ਮੁਕਾਬਲਿਆਂ 'ਚ ਕਾਇਨਾ ਚੌਹਾਨ ਦੀ ਪੇਂਟਿੰਗ ਨੂੰ ਮਿਲਿਆ ਸਰਬਉਚ ਸਥਾਨ

ਪਟਿਆਲਾ, 16 ਜੂਨ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਮਿਲੀਨੀਅਮ ਸਕੂਲ ਦੀ ਛੇਵੀਂ ਕਲਾਸ ਦੀ ਵਿਦਿਆਰਥਣ ਕਾਇਨਾ ਚੌਹਾਨ ਦੀ ਬਣਾਈ ਗਈ ਪੇਂਟਿੰਗ ਅੰਤਰਰਾਸ਼ਟਰੀ ਪੱਧਰ 'ਤੇ ਚੁਣੀ ਗਈ | ਇਹ ਮੁਕਾਬਲੇ ਕਲਾ ਸੰਪਾਦਨ ਇੰਟਰਨੈਸ਼ਨਲ ਚਾਈਲਡ ਆਰਟ ਟੈਲੰਟ ਐਵਾਰਡ 2018 ਤਹਿਤ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫ਼ਰੰਟ ਪੰਜਾਬ ਵਲੋਂ ਪਟਿਆਲਾ ਵਿਖੇ ਸੂਬਾ ਕਨਵੈਨਸ਼ਨ ਕਰਵਾਈ

ਪਟਿਆਲਾ, 16 ਜੂਨ (ਧਰਮਿੰਦਰ ਸਿੰਘ ਸਿੱਧੂ)- ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫ਼ਰੰਟ ਪੰਜਾਬ ਵਲੋਂ ਅੱਜ ਇੱਥੇ ਤਰਕਸ਼ੀਲ ਭਵਨ ਵਿਖੇ ਸੂਬਾ ਕਨਵੈੱਨਸ਼ਨ ਕੀਤੀ ਗਈ | ਇਸ ਮੌਕੇ ਪੰਜਾਬ ਭਰ ਤੋਂ ਡੈਲੀਗੇਟਾਂ ਨੇ ਸ਼ਮੂਲੀਅਤ ਕੀਤੀ | ਪਹਿਲੇ ਸੈਸ਼ਨ ਅਧੀਨ ਹੋਈ ਚਰਚਾ ਨੂੰ ...

ਪੂਰੀ ਖ਼ਬਰ »

ਸੰਤੁਲਿਤ ਖ਼ੁਰਾਕ ਖੁਣੋਂ ਤਗਮੇ ਜਿੱਤਣ ਤੋਂ ਰਹਿ ਜਾਂਦੇ ਹਨ ਦੇਸ਼ ਦੇ ਖਿਡਾਰੀ-ਪਾਂਡੇ

ਸਮਾਣਾ, 16 ਜੂਨ (ਸਾਹਿਬ ਸਿੰਘ)-ਭਾਰਤੀ ਹੈਾਡਬਾਲ ਫੈਡਰੇਸ਼ਨ ਦੇ ਜਨਰਲ ਸਕੱਤਰ ਅੰਦੇਸ਼ਵਰ ਪਾਂਡੇ ਦਾ ਮੰਨਣਾ ਹੈ ਕਿ ਭਾਰਤ ਵਿਚ ਖਿਡਾਰੀਆਂ ਨੰੂ ਲੋੜੀਂਦੀ ਸੰਤੁਲਿਤ ਖ਼ੁਰਾਕ ਨਾ ਮਿਲਣ ਕਾਰਨ ਉਹ ਏਸ਼ੀਅਨ ਅਤੇ ਹੋਰ ਅੰਤਰਰਾਸ਼ਟਰੀ ਮੁਕਾਬਲਿਆਂ ਵਿਚ ਤਗਮੇ ਜਿੱਤਣ ਤੋਂ ...

ਪੂਰੀ ਖ਼ਬਰ »

ਰਿਹਾਇਸ਼ੀ ਇਲਾਕੇ 'ਚ ਬਣੀ ਬਰਫ਼ ਫ਼ੈਕਟਰੀ 'ਚੋਂ ਅਮੋਨੀਆ ਗੈਸ ਲੀਕ- ਜਾਨੀ ਨੁਕਸਾਨ ਹੋਣ ਤੋਂ ਬਚਿਆ

ਰਾਜਪੁਰਾ, 16 ਜੂਨ (ਜੀ.ਪੀ. ਸਿੰਘ)-ਅੱਜ ਸਵੇਰੇ ਧਮੋਲੀ ਫਾਟਕ ਨੇੜਲੇ ਸ਼ਹੀਦ ਊਧਮ ਸਿੰਘ ਨਗਰ 'ਚ ਬਣੀ ਬਰਫ਼ ਫ਼ੈਕਟਰੀ 'ਚ ਅਚਾਨਕ ਅਮੋਨੀਆ ਗੈਸ ਲੀਕ ਹੋਣ ਨਾਲ ਹਫ਼ੜਾ ਦਫ਼ੜੀ ਮੱਚ ਗਈ ਤੇ ਲੋਕ ਘਰ ਛੱਡ ਕੇ ਬਾਹਰ ਵੱਲ ਭੱਜਣ ਲੱਗੇ | ਜਾਣਕਾਰੀ ਅਨੁਸਾਰ ਸਥਾਨਕ ਧਮੋਲੀ ਰੇਲਵੇ ...

ਪੂਰੀ ਖ਼ਬਰ »

ਬਹਾਦਰਗੜ੍ਹ-ਘਨੌਰ-ਸ਼ੰਭੂ ਸੜਕ ਦੇ ਢਿੱਲੇ ਨਿਰਮਾਣ ਕਾਰਜ ਲੋਕਾਂ ਲਈ ਬਣੇ ਵੱਡੀ ਸਮੱਸਿਆ

• ਕੁਲਵੀਰ ਸਿੰਘ ਧਾਲੀਵਾਲ ਬਹਾਦਰਗੜ੍ਹ, 16 ਜੂਨ-ਕਸਬਾ ਬਹਾਦਰਗੜ੍ਹ ਜਿਥੇ ਆਵਾਜਾਈ ਦੀ ਸਮੱਸਿਆ ਅਤੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਾਲ ਜੂਝ ਰਿਹਾ ਹੈ ਹੁਣ ਬਹਾਦਰਗੜ੍ਹ ਤੋਂ ਸ਼ੰਭੂ ਵਾਇਆ ਘਨੌਰ ਸੜਕ ਦਾ ਢਿੱਲਾ ਨਿਰਮਾਣ ਕਾਰਜ ਵੀ ਬਹਾਦਰਗੜ੍ਹ ਦੇ ਲੋਕਾਂ ਲਈ ...

ਪੂਰੀ ਖ਼ਬਰ »

ਹਰਸ਼ਨਦੀਪ ਸਿੰਘ ਗਿੱਲ ਨੂੰ ਹਰ ਵਰਗ ਦੀਆਂ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਪਟਿਆਲਾ, 16 ਜੂਨ (ਜਸਪਾਲ ਸਿੰਘ ਢਿੱਲੋਂ)-ਸੇਵਾ ਮੁਕਤ ਪੁਲਿਸ ਕਪਤਾਨ ਜਗਜੀਤ ਸਿੰਘ ਗਿੱਲ ਦੇ ਸਪੁੱਤਰ ਅਤੇ ਏ.ਆਈ.ਜੀ. ਇੰਟੈਲੀਜੈਂਸ ਵਰਿੰਦਰਪਾਲ ਸਿੰਘ ਦੇ ਦਮਾਦ ਹਰਸ਼ਨਦੀਪ ਸਿੰਘ ਗਿੱਲ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਦਾ ਸ਼ਰਧਾਂਜਲੀ ਸਮਾਗਮ ਇਥੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ 'ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਪਿੰਡਾਂ 'ਚ ਬੈਠਕਾਂ

ਸ਼ੁਤਰਾਣਾ, 16 ਜੂਨ (ਬਲਦੇਵ ਸਿੰਘ ਮਹਿਰੋਕ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੀ ਖਾਦ ਪਦਾਰਥਾਂ 'ਤੇ ਵਾਤਾਵਰਣ ਪੱਖੋਂ ਵਿਗੜਦੀ ਜਾ ਰਹੀ ਹਾਲਤ ਨੂੰ ਸੁਧਾਰਨ ਲਈ ਸ਼ੁਰੂ ਕੀਤੀ 'ਤੰਦਰੁਸਤ ਪੰਜਾਬ' ਮੁਹਿੰਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ...

ਪੂਰੀ ਖ਼ਬਰ »

ਸਵ: ਚਰਨ ਸਿੰਘ ਨੰੂ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਡਕਾਲਾ, 16 ਜੂਨ (ਮਾਨ)-ਸੀਨੀਅਰ ਪੱਤਰਕਾਰ ਅਤੇ ਸਨੌਰ ਮੀਡੀਆ ਪੈੱ੍ਰਸ ਕਲੱਬ ਦੇ ਪ੍ਰਧਾਨ ਮੁਖ਼ਤਿਆਰ ਸਿੰਘ ਨੌਗਾਵਾਂ ਦੇ ਵੱਡੇ ਭਰਾ ਸਵ: ਚਰਨ ਸਿੰਘ ਜੋ ਕਿ ਬੀਤੇ ਦਿਨੀਂ ਅਚਾਨਕ ਸਵਰਗਵਾਸ ਹੋ ਗਏ ਸਨ, ਦੀ ਅੰਤਿਮ ਅਰਦਾਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ...

ਪੂਰੀ ਖ਼ਬਰ »

ਛੋਟੀ ਉਮਰੇ ਵੱਡੀਆਂ ਪੁਲਾਂਘਾਂ ਪੁੱਟ ਗਿਆ ਹਰਸ਼ਨਦੀਪ ਸਿੰਘ ਗਿੱਲ ਹਰਸ਼ਨਦੀਪ ਸਿੰਘ ਗਿੱਲ ਨੂੰ ਹਰ ਵਰਗ ਦੀਆਂ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਪਟਿਆਲਾ, 16 ਜੂਨ (ਜਸਪਾਲ ਸਿੰਘ ਢਿੱਲੋਂ)-ਸੇਵਾ ਮੁਕਤ ਪੁਲਿਸ ਕਪਤਾਨ ਜਗਜੀਤ ਸਿੰਘ ਗਿੱਲ ਦੇ ਸਪੁੱਤਰ ਅਤੇ ਏ.ਆਈ.ਜੀ. ਇੰਟੈਲੀਜੈਂਸ ਵਰਿੰਦਰਪਾਲ ਸਿੰਘ ਦੇ ਦਮਾਦ ਹਰਸ਼ਨਦੀਪ ਸਿੰਘ ਗਿੱਲ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਦਾ ਸ਼ਰਧਾਂਜਲੀ ਸਮਾਗਮ ਇਥੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ ਇਕੋ ਪਰਿਵਾਰ ਦੇ 4 ਮੈਂਬਰ ਨਾਮਜ਼ਦ

ਰਾਜਪੁਰਾ, 16 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਇਕ ਵਿਅਕਤੀ ਨੂੰ ਰਸਤੇ 'ਚ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਸਦਰ ਥਾਣੇ ਦੀ ਪੁਲਿਸ ਨੇ ਪਤੀ-ਪਤਨੀ ਅਤੇ ਉਨ੍ਹਾਂ ਦੇ ਦੋ ਪੁੱਤਰਾਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਰਜੇਸ਼ ਗੁਪਤਾ 'ਤੇ ਧੋਖਾਧੜੀ ਕਰ ਕੇ ਗ਼ਲਤ ਦਵਾਈਆਂ ਵੇਚਣ ਦਾ ਮਾਮਲਾ ਦਰਜ

ਨਾਭਾ, 16 ਜੂਨ (ਅਮਨਦੀਪ ਸਿੰਘ ਲਵਲੀ)-ਕਿਸਾਨਾਂ ਵਲੋਂ ਬਹੁ ਗਿਣਤੀ ਵਿਚ ਖੁਦਕੁਸ਼ੀਆਂ ਕਰ ਆਪਣੀ ਜੀਵਨ ਲੀਲਾ ਖ਼ਤਮ ਕੀਤੀ ਜਾ ਰਹੀ ਹੈ ਜਿਸ ਦਾ ਵੱਡਾ ਕਾਰਨ ਕਰਜ਼ੇ ਨੂੰ ਦੱਸਿਆਂ ਜਾ ਰਿਹੈ | ਕਿਸਾਨ ਵਲੋਂ ਮਹਿੰਗਾ ਤੇਲ, ਬੀਜ ਅਤੇ ਮਿਹਨਤ ਕਰ ਬਿਜਾਈ ਕੀਤੀ ਜਾਂਦੀ ਹੈ | ਪਰ ...

ਪੂਰੀ ਖ਼ਬਰ »

ਕੁੱਟਮਾਰ ਕਰ ਕੇ ਘਰ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼

ਪਟਿਆਲਾ, 16 ਜੂਨ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਰਸੂਲਪੁਰ ਜੋੜਾ ਵਿਖੇ ਸਥਿਤ ਘਰ 'ਚ ਦਾਖਲ ਹੋ ਕੇ ਕੁਝ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ | ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਰਨਾਮ ਸਿੰਘ, ਸਤਨਾਮ ਸਿੰਘ, ਕਿ੍ਸ਼ਨਾ ...

ਪੂਰੀ ਖ਼ਬਰ »

ਤਿੰਨ ਦਰਜਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੁੱਟਮਾਰ ਕਰ ਕੇ ਘਰ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼

ਪਟਿਆਲਾ, 16 ਜੂਨ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਰਸੂਲਪੁਰ ਜੋੜਾ ਵਿਖੇ ਸਥਿਤ ਘਰ 'ਚ ਦਾਖਲ ਹੋ ਕੇ ਕੁਝ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ | ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਰਨਾਮ ਸਿੰਘ, ਸਤਨਾਮ ਸਿੰਘ, ਕਿ੍ਸ਼ਨਾ ...

ਪੂਰੀ ਖ਼ਬਰ »

ਸਵ. ਪਿ੍ੰਸੀਪਲ ਜਸਵੰਤ ਸਿੰਘ ਸੰਧੂ ਦੀ ਯਾਦ 'ਚ ਕਿ੍ਕਟ ਟੂਰਨਾਮੈਂਟ ਸ਼ੁਰੂ

ਨਾਭਾ, 16 ਜੂਨ (ਅਮਨਦੀਪ ਸਿੰਘ ਲਵਲੀ)- ਪੰਜਾਬ ਅੰਦਰ ਨੌਜਵਾਨੀ ਨੂੰ ਨਸ਼ਿਆਂ ਅਤੇ ਬੁਰਾਈਆਂ ਤੋਂ ਬਚਾਉਣ ਲਈ ਖੇਡ ਮੇਲੇ ਕਰਵਾਉਣੇ ਅਤਿ ਜ਼ਰੂਰੀ ਹਨ ਤਾਂ ਜੋ ਨੌਜਵਾਨਾਂ ਦਾ ਧਿਆਨ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਸਕੇ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ...

ਪੂਰੀ ਖ਼ਬਰ »

ਡਾ. ਜਗਬੀਰ ਸਿੰਘ ਤੁਰਕੀ ਵਿਖੇ ਹੋ ਰਹੇ ਅੰਤਰਰਾਸ਼ਟਰੀ ਵਾਤਾਵਰਨ ਸਮਾਗਮ ਵਿਚ ਦੇਣਗੇ ਮੁੱਖ ਭਾਸ਼ਣ

ਪਟਿਆਲਾ, 16 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਜੋਆਲੋਜੀ ਅਤੇ ਵਾਤਾਵਰਣ ਵਿਭਾਗ ਦੇ ਪ੍ਰੋਫੈਸਰ ਡਾ. ਜਗਬੀਰ ਸਿੰਘ ਨੂੰ ਅੰਤਰ ਰਾਸ਼ਟਰੀ ਵਾਤਾਵਰਣ ਸਮਾਗਮ ਜੋ ਕਿ ਕਾਸ਼ਤਮਾਨੂ ਯੂਨੀਵਰਸਿਟੀ ਤੁਰਕੀ ਵਿਖੇ 19 ਤੋਂ 23 ਜੂਨ 2018 ਨੂੰ ਹੋ ਰਿਹਾ ਹੈ, ਵਿਚ ਮੁੱਖ ਬੁਲਾਰੇ ਵਜੋ ਚੁਣਿਆਂ ਗਿਆ ਹੈ | ਡਾ.ਜਗਬੀਰ ਸਿੰਘ ਇਸ ਸਮਾਗਮ ਦੇ ਉਦਘਾਟਨ ਤੇ ਮੁੱਖ ਭਾਸ਼ਣ ਦੇਣਗੇ | ਡਾ.ਜਗਬੀਰ ਸਿੰਘ ਇਸ ਭਾਸ਼ਣ ਦੌਰਾਨ ਵਾਤਾਵਰਣ ਵਿਗਾੜ ਅਤੇ ਮਨੁਖੀ ਸਿਹਤ ਨਾਲ ਜੁੜੇ ਗੰਭੀਰ ਮਸਲਿਆਂ ਤੇ ਵਿਚਾਰ ਸਾਝੇ ਕਰਨਗੇ | ਡਾ.ਜਗਬੀਰ ਸਿੰਘ ਆਪਣੀ ਕੀਟ ਵਿਗਿਆਨੀ ਦੀ ਮੁਹਾਰਤ ਅਨੁਸਾਰ ਮੱਛਰਾ ਰਾਹੀ ਦੁਨੀਆਂ ਭਰ ਵਿਚ ਫੈਲ ਰਹੀਆਂ ਬਿਮਾਰੀਆਂ ਜਿਵੇ ਕਿ ਡੇਗੂ,ਕਾਲਾ ਅਜਰ,ਮਲੇਰੀਆਂ ਆਦਿ ਬਾਰੇ ਦੱਸਣਗੇ | ਇਸ ਸਮਾਗਮ ਵਿਚ ਦੁਨੀਆਂ ਭਰ ਦੇ 450 ਵਾਤਾਵਰਣ ਮਾਹਿਰ ਹਿਸਾ ਲੈਣਗੇ | ਡਾ.ਜਗਬੀਰ ਸਿੰਘ ਦੀਆਂ ਹੁਣ ਤੱਕ 7 ਕਿਤਾਬਾ ਅਤੇ 250 ਰਿਸਰਚ ਪੇਪਰ ਛਪ ਚੁਕੇ ਹਨ ਅਤੇ ਦੋ ਅੰਤਰ ਰਾਸਟਰੀ ਵਿਗਿਆਨਕ ਸੰਸਥਾਵਾਂ ਵੱਲੋ ਡਾ.ਜਗਬੀਰ ਸਿੰਘ ਨੂੰ ਜੀਵਨ ਭਰ ਦੀਆਂ ਖੋਜ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ ਹੈ |


ਖ਼ਬਰ ਸ਼ੇਅਰ ਕਰੋ

ਕਈ ਦਿਨਾਂ ਤੋਂ ਧਰਨੇ 'ਤੇ ਬੈਠੇ ਕਿਸਾਨਾਂ ਦੇ ਸਬਰ ਦਾ ਬੰਨ੍ਹ ਟੁੱਟਾ-ਫੂਕਿਆ ਪੁਤਲਾ

ਪਾਤੜਾਂ, 16 ਜੂਨ (ਗੁਰਇਕਬਾਲ ਸਿੰਘ ਖ਼ਾਲਸਾ)-ਕਿਸਾਨਾਂ ਮੰਗਾਂ ਨੂੰ ਲੈ ਕੇ ਕਈ ਦਿਨਾਂ ਤੋਂ ਪਾਵਰਕਾਮ ਦੀ ਡਵੀਜ਼ਨ ਪਾਤੜਾਂ ਦੇ ਦਫ਼ਤਰ ਅੱਗੇ ਬੈਠ ਕੇ ਰੋਸ ਧਰਨਾ ਦੇ ਰਹੇ ਕਿਸਾਨਾਂ ਦਾ ਸਬਰ ਦਾ ਬੰਨ੍ਹ ਟੁੱਟ ਗਿਆ ਅਤੇ ਉਨ੍ਹਾਂ ਨੇ ਰੋਸ ਮਾਰਚ ਕਰਕੇ ਪਟਿਆਲਾ ਸੰਗਰੂਰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 5 ਲੱਖ ਠੱਗੇ

ਪਟਿਆਲਾ, 16 ਜੂਨ (ਆਤਿਸ਼ ਗੁਪਤਾ)-ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਪੁਨੀਤ ਵਰਮਾ ਪੁੱਤਰ ਹਰੀ ਵਰਮਾ, ਅਨੀਤਾ ਵਰਮਾ ਪੁੱਤਰੀ ਹੀਰ ਵਰਮਾ ਵਾਸੀਆਨ ਪ੍ਰਤਾਪ ਨਗਰ ਪਟਿਆਲਾ, ਰਾਹੁਲ ...

ਪੂਰੀ ਖ਼ਬਰ »

ਵਪਾਰ ਸੈੱਲ ਕਾਂਗਰਸ ਨੇ ਮੁਸਲਿਮ ਭਾਈਚਾਰੇ ਨੂੰ ਦਿੱਤੀਆਂ ਈਦ ਦੀਆਂ ਮੁਬਾਰਕਾਂ

ਨਾਭਾ, 16 ਜੂਨ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਵਿਖੇ ਵਪਾਰ ਸੈੱਲ ਕਾਂਗਰਸ ਸਮੇਤ ਹੋਰ ਆਗੂਆਂ ਵਲੋਂ ਮੁਸਲਿਮ ਭਾਈਚਾਰੇ ਨਾਲ ਰਲ ਈਦ ਮਨਾਈ ਮੁਸਲਿਮ ਵੈਲਫੇਅਰ ਐਸੋਸੀਏਸ਼ਨ ਅਤੇ ਵਪਾਰ ਸੈੱਲ ਦੇ ਮੀਤ ਪ੍ਰਧਾਨ ਮੁਸ਼ਤਾਕ ਅਲੀ ਕਿੰਗ ਨੇ ਸਭ ਨੂੰ ਜੀ ਆਇਆਂ ਕਹਿ ਈਦ ...

ਪੂਰੀ ਖ਼ਬਰ »

ਰਾਜਪੁਰਾ 'ਚ ਈਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਰਾਜਪੁਰਾ, 16 ਜੂਨ (ਜੀ.ਪੀ. ਸਿੰਘ)-ਸਥਾਨਕ ਪੁਰਾਣੀ ਕਚਹਿਰੀ ਨੇੜਲੀ ਜਾਮਾ ਮਸਜਿਦ ਭਠਿਆਰਾ ਵਿਖੇ ਪ੍ਰਬੰਧਕ ਕਮੇਟੀ ਪ੍ਰਧਾਨ ਨੂਰ ਮੁਹੰਮਦ ਦੀ ਦੇਖ-ਰੇਖ ਹੇਠ ਮੁਸਲਿਮ ਭਾਈਚਾਰੇ ਵਲੋਂ ਈਦ ਉਲ ਫ਼ਿਤਰ ਦਾ ਤਿਉਹਾਰ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਇਮਾਮ ਜਾਮਾ ...

ਪੂਰੀ ਖ਼ਬਰ »

ਕੇ.ਕੇ. ਸ਼ਰਮਾ ਨੇ ਪਟਿਆਲਵੀਆਂ ਨੂੰ ਦਿੱਤੀ ਈਦ ਦੀ ਵਧਾਈ

ਪਟਿਆਲਾ, 16 ਜੂਨ (ਧਰਮਿੰਦਰ ਸਿੰਘ ਸਿੱਧੂ)-ਈਕਰਾ ਚੈਰੀਟੇਬਲ ਟਰੱਸਟ ਵਲੋਂ ਈਦ ਦਾ ਤਿਉਹਾਰ ਬੜੇ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ ਨੇ ਸਮੁੱਚੇ ਦੇਸ਼ ਵਾਸੀਆਂ ਤੇ ਪਟਿਆਲਵੀਆਂ ਨੂੰ ਈਦ ...

ਪੂਰੀ ਖ਼ਬਰ »

ਨਾਭਾ 'ਚ ਈਦ ਧੂਮ-ਧਾਮ ਨਾਲ ਮਨਾਈ

ਨਾਭਾ, 16 ਜੂਨ (ਕਰਮਜੀਤ ਸਿੰਘ)-ਸਥਾਨਕ ਨਵੀਂ ਸਬਜ਼ੀ ਮੰਡੀ ਵਿਚ ਸਥਿਤ ਮਸਜਿਦ ਵਿਖੇ ਮੁਸਲਮਾਨ ਭਾਈਚਾਰੇ ਵਲੋਂ ਈਦ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁਸਲਿਮ ਭਾਈਚਾਰੇ ਵਲੋਂ ਨਮਾਜ਼ ਅਦਾ ਕੀਤੀ ਗਈ | ਇਸ ਮੌਕੇ ਹਿੰਦੂ ਅਤੇ ਸਿੱਖਾਂ ਨੇ ਮੁਸਲਮਾਨ ...

ਪੂਰੀ ਖ਼ਬਰ »

ਈਦ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ

ਸਮਾਣਾ, 16 ਜੂਨ (ਸਾਹਿਬ ਸਿੰਘ)-ਦੇਸ਼ ਅਤੇ ਸੂਬੇ ਦੇ ਹੋਰਨਾਂ ਹਿੱਸਿਆਂ ਦੀ ਤਰ੍ਹਾਂ ਇਤਿਹਾਸਕ ਸ਼ਹਿਰ ਸਮਾਣਾ ਵਿਚ ਮੁਸਲਿਮ ਭਾਈਚਾਰੇ ਨੇ ਈਦ ਦਾ ਤਿਉਹਾਰ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਅਤੇ ਭਾਈਚਾਰਕ ਸਾਂਝ ਲਈ ਦੁਆ ਕੀਤੀ | ਸ਼ਹਿਰ ਦੀ ਜਾਮਾ ਮਸਜਿਦ ਅਤੇ ਈਦ ਗਾਹ ...

ਪੂਰੀ ਖ਼ਬਰ »

ਸਤਵਿੰਦਰ ਸਿੰਘ ਟੌਹੜਾ ਨੇ ਮੁਸਲਿਮ ਭਾਈਚਾਰੇ ਨੂੰ ਦਿੱਤੀਆਂ ਈਦ ਦੀਆਂ ਮੁਬਾਰਕਾਂ

ਭਾਦਸੋਂ, 16 ਜੂਨ (ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਟੌਹੜਾ ਦੀ ਮਸੀਤ ਵਿਚ ਮੁਸਲਿਮ ਭਾਈਚਾਰੇ ਨੇ ਈਦ ਉਲ ਫ਼ਿਤਰ ਦਾ ਤਿਉਹਾਰ ਭਾਈਚਾਰਕ ਸਾਂਝ ਨਾਲ ਮਨਾਇਆ¢ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਸ਼ਾਮਿਲ ਹੋ ਕੇ ਈਦ ਦੇ ਤਿਉਹਾਰ ਦੀ ਵਧਾਈ ...

ਪੂਰੀ ਖ਼ਬਰ »

ਦਾਜ ਦਹੇਜ ਦੇ ਵੱਖ ਵੱਖ ਮਾਮਲਿਆਂ 'ਚ ਕੇਸ ਦਰਜ

ਪਟਿਆਲਾ, 16 ਜੂਨ (ਆਤਿਸ਼ ਗੁਪਤਾ)-ਦਾਜ ਦਹੇਜ ਦੀ ਮੰਗ ਕਰਨ ਦੇ ਵੱਖ-ਵੱਖ ਕੇਸਾਂ 'ਚ ਕਾਰਵਾਈ ਕਰਦੇ ਹੋਏ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਹ ਮਾਮਲਾ ਮਨਪ੍ਰੀਤ ਕੌਰ ਪੁੱਤਰੀ ਲਖਵੀਰ ਸਿੰਘ ਵਾਸੀ ਅਰਬਨ ਸਟੇਟ ਪਟਿਆਲਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX