ਤਾਜਾ ਖ਼ਬਰਾਂ


ਦਿੱਲੀ ਦੀ ਇਕ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  12 minutes ago
ਨਵੀਂ ਦਿੱਲੀ, 22 ਮਾਰਚ- ਦਿੱਲੀ ਦੇ ਬਵਾਨਾ ਉਦਯੋਗਿਕ ਖੇਤਰ ਦੀ ਇਕ ਫ਼ੈਕਟਰੀ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ । ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅੱਗ ਬੁਝਾਊ ਦਸਤਿਆਂ ਦੀ 4 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਫਿਲਹਾਲ, ਅੱਗ ਬੁਝਾਉਣ .....
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  51 minutes ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸੋਪੋਰ ਸਥਿਤ ਵਾਰਪੋਰਾ 'ਚ ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿਚ ਐਸ.ਐਚ.ਓ. ਸਮੇਤ ਦੋ ਪੁਲਿਸ ਜਵਾਨ ਜ਼ਖਮੀ ਹੋਏ ਹਨ। ਜਵਾਨਾਂ ਵਲੋਂ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ...
ਚੀਨ 'ਚ ਚਾਲਕ ਨੇ ਭੀੜ 'ਤੇ ਚੜਾਈ ਕਾਰ, 7 ਮੌਤਾਂ
. . .  about 1 hour ago
ਬੀਜਿੰਗ, 22 ਮਾਰਚ - ਚੀਨ ਵਿਚ ਇਕ ਚਾਲਕ ਵੱਲੋਂ ਭੀੜ 'ਤੇ ਕਾਰ ਚੜਾ ਦਿੱਤੀ ਗਈ। ਜਿਸ ਵਿਚ 7 ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਚਾਲਕ ਨੂੰ ਗੋਲੀ ਮਾਰ ਦਿੱਤੀ...
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ 14 ਹੋਈ, ਕਈ ਅਜੇ ਵੀ ਲਾਪਤਾ
. . .  about 2 hours ago
ਬੈਂਗਲੁਰੂ, 22 ਮਾਰਚ - ਕਰਨਾਟਕਾ ਦੇ ਧਾਰਵਾੜ 'ਚ ਨਿਰਮਾਣਧੀਨ ਇਮਾਰਤ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ ਮੌਤਾਂ ਦੀ ਗਿਣਤੀ ਵੱਧ ਕੇ 14 ਹੋ ਗਈ ਹੈ। ਬਚਾਅ ਤੇ ਰਾਹਤ ਕਾਰਜ ਜਾਰੀ ਹਨ। ਅਜੇ ਵੀ ਮਲਬੇ ਹੇਠ ਫਸੇ ਹੋਏ ਲੋਕਾਂ ਦੀ ਤਲਾਸ਼ ਜਾਰੀ ਹੈ। 56 ਲੋਕਾਂ ਨੂੰ ਬਚਾਇਆ ਗਿਆ ਹੈ। 12 ਲੋਕ ਅਜੇ...
ਸ਼ੋਪੀਆਂ ਵਿਚ ਮੁੱਠਭੇੜ ਜਾਰੀ, ਬਾਂਦੀਪੋਰਾ 'ਚ ਦੋ ਵਿਅਕਤੀ ਅਗਵਾ, ਇਕ ਛੁਡਾਇਆ
. . .  about 2 hours ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ 'ਚ ਬਾਂਦੀਪੋਰਾ ਜ਼ਿਲ੍ਹੇ ਦੇ ਹਾਜਿਨ ਇਲਾਕੇ ਵਿਚ ਅੱਤਵਾਦੀਆਂ ਵਲੋਂ ਦੋ ਲੋਕਾਂ ਨੂੰ ਬੰਦੀ ਬਣਾ ਲਿਆ ਗਿਆ। ਪਰੰਤੂ ਸੁਰੱਖਿਆ ਬਲਾਂ ਨੇ ਸਥਾਨਿਕ ਲੋਕਾਂ ਦੀ ਮਦਦ ਨਾਲ ਇਕ ਵਿਅਕਤੀ ਨੂੰ ਛੁਡਾ ਲਿਆ ਅਤੇ ਦੂਸਰੇ ਨੂੰ ਛੁਡਾਉਣ ਦੀ ਕੋਸ਼ਿਸ਼ ਜਾਰੀ ਹੈ। ਉੱਥੇ ਹੀ ਸ਼ੋਪੀਆਂ 'ਚ ਸੁਰੱਖਿਆ...
ਅੱਜ ਦਾ ਵਿਚਾਰ
. . .  about 2 hours ago
ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਗੜ੍ਹਸ਼ੰਕਰ, 21 ਮਾਰਚ (ਧਾਲੀਵਾਲ)- ਪੁਲਿਸ ਹਿਰਾਸਤ ਵਿਚੋਂ ਭਗੌੜੇ ਇੱਥੋਂ ਦੇ ਪਿੰਡ ਬਸਤੀ ਸੈਂਸੀਆਂ (ਦੇਨੋਵਾਲ ਖ਼ੁਰਦ) ਦੇ ਮੇਜਰ ਨਾਮੀ ਵਿਅਕਤੀ ਵੱਲੋਂ ਅੱਜ ਦੇਰ ਸ਼ਾਮ 7.15 ਕੁ ਵਜੇ ਆਪਣੇ ਘਰ ਵਿਚ ਰਿਵਾਲਵਰ ...
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਕੋਹਿਮਾ, 21 - ਨਾਗਾਲੈਂਡ ਕਾਂਗਰਸ ਦੇ ਪ੍ਰਧਾਨ ਕੇ ਥੈਰੀ ਨੇ ਅੱਜ ਐਲਾਨ ਕੀਤਾ ਕਿ ਸਾਬਕਾ ਮੁੱਖ ਮੰਤਰੀ ਕੇ.ਐੱਲ ਚਿਸ਼ੀ ਨਾਗਾਲੈਂਡ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਹੋਣਗੇ।
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਸੁਲਤਾਨਵਿੰਡ, 21 ਮਾਰਚ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਦੀ ਅੱਪਰ ਦੁਆਬ ਨਹਿਰ ’ਚ ਘਰ ਪ੍ਰੇਸ਼ਾਨੀ ਤੇ ਚੱਲਦਿਆਂ ਇਕ ਸ਼ਾਦੀਸ਼ੁਦਾ ਨੋਜਵਾਨ ਵੱਲੋਂ ਨਹਿਰ ’ਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ।ਇਸ ਦੀ ...
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਮਾਰਚ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਸਿੱਖ ਪੰਥ ਦੇ ਨਿਆਰੇਪਣ ਦੇ ਪ੍ਰਤੀਕ ਕੌਮੀ ਤਿਉਹਾਰ ਹੋਲਾ ਮਹੱਲਾ ਦੀ ਸੰਪੂਰਨਤਾ 'ਤੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ...
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਨਵੀਂ ਦਿੱਲੀ, 21 ਮਾਰਚ - ਕੇਂਦਰੀ ਮੰਤਰੀ ਜੇ.ਪੀ ਨੱਢਾ ਨੇ ਅੱਜ ਪ੍ਰੈੱਸ ਵਾਰਤਾ ਦੌਰਾਨ ਲੋਕ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ ਦੇ 182 ਉਮੀਦਵਾਰਾਂ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
ਸ੍ਰੀਨਗਰ, 21 ਮਾਰਚ - ਜੰਮੂ ਕਸ਼ਮੀਰ ਦੇ ਬਾਂਦੀਪੋਰਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਨਵਾਂਸ਼ਹਿਰ, 21 ਮਾਰਚ - ਵਿਜੀਲੈਂਸ ਬਿਊਰੋ ਜਲੰਧਰ ਦੀ ਟੀਮ ਨੇ ਥਾਣਾ ਰਾਹੋਂ ਵਿਖੇ ਤਾਇਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ 15 ਹਾਜ਼ਰ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਚ...
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਚੰਡੀਗੜ੍ਹ, 21 ਮਾਰਚ - ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। 92 ਸਾਲਾਂ ਬਲਵੰਤ ਸਿੰਘ ਸੀ.ਪੀ.ਆਈ (ਐਮ) ਦੇ ਜਨਰਲ ਸਕੱਤਰ...
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਸ੍ਰੀਨਗਰ, 21 ਮਾਰਚ - - ਇੱਕ ਨਿੱਜੀ ਸਕੂਲ ਦੇ ਪ੍ਰਿੰਸੀਪਲ ਦੀ ਪੁਲਿਸ ਹਿਰਾਸਤ 'ਚ ਹੋਈ ਮੌਤ ਦੇ ਵਿਰੋਧ ਵਿਚ ਸ੍ਰੀਨਗਰ ਵਿਖੇ ਵਪਾਰੀਆਂ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼...
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਆਈ.ਐਨ.ਐੱਲ.ਡੀ ਵਿਧਾਇਕ ਰਣਬੀਰ ਗੰਗਵਾ ਭਾਜਪਾ 'ਚ ਸ਼ਾਮਲ
. . .  1 day ago
ਤੈਰਦੇ ਹੋਏ ਨਦੀ 'ਚ ਡੁੱਬੇ 5 ਲੋਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550
ਵਿਚਾਰ ਪ੍ਰਵਾਹ: ਕਿਸੇ ਵੀ ਕਾਰਜ ਵਿਚ ਸਫ਼ਲ ਹੋਣ ਵਾਸਤੇ, ਚਾਹਵਾਨ ਮਨੁੁੱਖ ਨੂੰ ਪਹਿਲਾਂ ਆਪਣੇ-ਆਪ ਵਿਚ ਗੁਣ ਭਰਨੇ ਪੈਂਦੇ ਹਨ। -ਗੁਰੂ ਨਾਨਕ ਦੇਵ ਜੀ

ਪਟਿਆਲਾ

ਸ਼ਹੀਦੀ ਪੁਰਬ ਨੂੰ ਸਮਰਪਿਤ ਵੱਖ-ਵੱਖ ਥਾੲੀਂ ਨਗਰ ਕੀਰਤਨ ਸਜਾਏ

ਰਾਜਪੁਰਾ, 16 ਜੂਨ (ਜੀ.ਪੀ. ਸਿੰਘ)-ਸਥਾਨਕ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪੁਰਾਣੀ ਕਚਹਿਰੀ ਤੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਸੰਗਤ ਸ਼ਰਧਾ ...

ਪੂਰੀ ਖ਼ਬਰ »

ਈਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਪਟਿਆਲਾ, 16 ਜੂਨ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਅਤੇ ਇਸ ਦੇ ਆਸ ਪਾਸ ਈਦ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਪਟਿਆਲਾ ਦੀ ਮੁੱਖ ਈਦਗਾਹ 'ਚ ਸੈਂਕੜਿਆਂ ਦੀ ਗਿਣਤੀ ਵਿਚ ਮੌਜੂਦ ਮੁਸਲਿਮ ਭਾਈਚਾਰੇ ਦੇ ਬਜੁਰਗਾਂ, ਨੌਜਵਾਨਾਂ ਅਤੇ ਬੱਚਿਆਂ ਨੂੰ ਹਜ਼ਰਤ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਅਤੇ ਦੇਸੀ ਸ਼ਰਾਬ ਸਣੇ ਦੋ ਕਾਬੂ

ਰਾਜਪੁਰਾ, 16 ਜੂਨ (ਜੀ.ਪੀ.ਸਿੰਘ)-ਥਾਣਾ ਸ਼ਹਿਰੀ ਅਤੇ ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਸ਼ੀਲਾ ਪਾਊਡਰ ਅਤੇ ਨਜਾਇਜ਼ ਦੇਸੀ ਸ਼ਰਾਬ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਜ਼ਿਲ੍ਹਾ ਪਟਿਆਲਾ ਦੀ ਬੈਠਕ ਹੋਈ

ਪਟਿਆਲਾ, 16 ਜੂਨ (ਵਿ. ਪ੍ਰ.)-ਅੱਜ ਭਾਰਤੀ ਮਜ਼ਦੂਰ ਸੰਘ ਜ਼ਿਲ੍ਹਾ ਪਟਿਆਲਾ ਦੇ ਅਹੁਦੇਦਾਰਾਂ ਅਤੇ ਯੂਨੀਅਨਾਂ ਦੇ ਪ੍ਰਧਾਨ ਜਨਰਲ ਸਕੱਤਰ ਅਤੇ ਕੈਸ਼ੀਅਰ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਦੀ ਅਗਵਾਈ ਹੇਠ ਹੋਈ | ਇਸ ਬੈਠਕ ਵਿਚ ਪੰਜਾਬ ਦੇ ਵਿੱਤ ਮੰਤਰੀ ਸ੍ਰੀ ...

ਪੂਰੀ ਖ਼ਬਰ »

ਪੇਂਟਿੰਗ ਦੇ ਅੰਤਰਰਾਸ਼ਟਰੀ ਮੁਕਾਬਲਿਆਂ 'ਚ ਕਾਇਨਾ ਚੌਹਾਨ ਦੀ ਪੇਂਟਿੰਗ ਨੂੰ ਮਿਲਿਆ ਸਰਬਉਚ ਸਥਾਨ

ਪਟਿਆਲਾ, 16 ਜੂਨ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਮਿਲੀਨੀਅਮ ਸਕੂਲ ਦੀ ਛੇਵੀਂ ਕਲਾਸ ਦੀ ਵਿਦਿਆਰਥਣ ਕਾਇਨਾ ਚੌਹਾਨ ਦੀ ਬਣਾਈ ਗਈ ਪੇਂਟਿੰਗ ਅੰਤਰਰਾਸ਼ਟਰੀ ਪੱਧਰ 'ਤੇ ਚੁਣੀ ਗਈ | ਇਹ ਮੁਕਾਬਲੇ ਕਲਾ ਸੰਪਾਦਨ ਇੰਟਰਨੈਸ਼ਨਲ ਚਾਈਲਡ ਆਰਟ ਟੈਲੰਟ ਐਵਾਰਡ 2018 ਤਹਿਤ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫ਼ਰੰਟ ਪੰਜਾਬ ਵਲੋਂ ਪਟਿਆਲਾ ਵਿਖੇ ਸੂਬਾ ਕਨਵੈਨਸ਼ਨ ਕਰਵਾਈ

ਪਟਿਆਲਾ, 16 ਜੂਨ (ਧਰਮਿੰਦਰ ਸਿੰਘ ਸਿੱਧੂ)- ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫ਼ਰੰਟ ਪੰਜਾਬ ਵਲੋਂ ਅੱਜ ਇੱਥੇ ਤਰਕਸ਼ੀਲ ਭਵਨ ਵਿਖੇ ਸੂਬਾ ਕਨਵੈੱਨਸ਼ਨ ਕੀਤੀ ਗਈ | ਇਸ ਮੌਕੇ ਪੰਜਾਬ ਭਰ ਤੋਂ ਡੈਲੀਗੇਟਾਂ ਨੇ ਸ਼ਮੂਲੀਅਤ ਕੀਤੀ | ਪਹਿਲੇ ਸੈਸ਼ਨ ਅਧੀਨ ਹੋਈ ਚਰਚਾ ਨੂੰ ...

ਪੂਰੀ ਖ਼ਬਰ »

ਸੰਤੁਲਿਤ ਖ਼ੁਰਾਕ ਖੁਣੋਂ ਤਗਮੇ ਜਿੱਤਣ ਤੋਂ ਰਹਿ ਜਾਂਦੇ ਹਨ ਦੇਸ਼ ਦੇ ਖਿਡਾਰੀ-ਪਾਂਡੇ

ਸਮਾਣਾ, 16 ਜੂਨ (ਸਾਹਿਬ ਸਿੰਘ)-ਭਾਰਤੀ ਹੈਾਡਬਾਲ ਫੈਡਰੇਸ਼ਨ ਦੇ ਜਨਰਲ ਸਕੱਤਰ ਅੰਦੇਸ਼ਵਰ ਪਾਂਡੇ ਦਾ ਮੰਨਣਾ ਹੈ ਕਿ ਭਾਰਤ ਵਿਚ ਖਿਡਾਰੀਆਂ ਨੰੂ ਲੋੜੀਂਦੀ ਸੰਤੁਲਿਤ ਖ਼ੁਰਾਕ ਨਾ ਮਿਲਣ ਕਾਰਨ ਉਹ ਏਸ਼ੀਅਨ ਅਤੇ ਹੋਰ ਅੰਤਰਰਾਸ਼ਟਰੀ ਮੁਕਾਬਲਿਆਂ ਵਿਚ ਤਗਮੇ ਜਿੱਤਣ ਤੋਂ ...

ਪੂਰੀ ਖ਼ਬਰ »

ਰਿਹਾਇਸ਼ੀ ਇਲਾਕੇ 'ਚ ਬਣੀ ਬਰਫ਼ ਫ਼ੈਕਟਰੀ 'ਚੋਂ ਅਮੋਨੀਆ ਗੈਸ ਲੀਕ- ਜਾਨੀ ਨੁਕਸਾਨ ਹੋਣ ਤੋਂ ਬਚਿਆ

ਰਾਜਪੁਰਾ, 16 ਜੂਨ (ਜੀ.ਪੀ. ਸਿੰਘ)-ਅੱਜ ਸਵੇਰੇ ਧਮੋਲੀ ਫਾਟਕ ਨੇੜਲੇ ਸ਼ਹੀਦ ਊਧਮ ਸਿੰਘ ਨਗਰ 'ਚ ਬਣੀ ਬਰਫ਼ ਫ਼ੈਕਟਰੀ 'ਚ ਅਚਾਨਕ ਅਮੋਨੀਆ ਗੈਸ ਲੀਕ ਹੋਣ ਨਾਲ ਹਫ਼ੜਾ ਦਫ਼ੜੀ ਮੱਚ ਗਈ ਤੇ ਲੋਕ ਘਰ ਛੱਡ ਕੇ ਬਾਹਰ ਵੱਲ ਭੱਜਣ ਲੱਗੇ | ਜਾਣਕਾਰੀ ਅਨੁਸਾਰ ਸਥਾਨਕ ਧਮੋਲੀ ਰੇਲਵੇ ...

ਪੂਰੀ ਖ਼ਬਰ »

ਬਹਾਦਰਗੜ੍ਹ-ਘਨੌਰ-ਸ਼ੰਭੂ ਸੜਕ ਦੇ ਢਿੱਲੇ ਨਿਰਮਾਣ ਕਾਰਜ ਲੋਕਾਂ ਲਈ ਬਣੇ ਵੱਡੀ ਸਮੱਸਿਆ

• ਕੁਲਵੀਰ ਸਿੰਘ ਧਾਲੀਵਾਲ ਬਹਾਦਰਗੜ੍ਹ, 16 ਜੂਨ-ਕਸਬਾ ਬਹਾਦਰਗੜ੍ਹ ਜਿਥੇ ਆਵਾਜਾਈ ਦੀ ਸਮੱਸਿਆ ਅਤੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਾਲ ਜੂਝ ਰਿਹਾ ਹੈ ਹੁਣ ਬਹਾਦਰਗੜ੍ਹ ਤੋਂ ਸ਼ੰਭੂ ਵਾਇਆ ਘਨੌਰ ਸੜਕ ਦਾ ਢਿੱਲਾ ਨਿਰਮਾਣ ਕਾਰਜ ਵੀ ਬਹਾਦਰਗੜ੍ਹ ਦੇ ਲੋਕਾਂ ਲਈ ...

ਪੂਰੀ ਖ਼ਬਰ »

ਹਰਸ਼ਨਦੀਪ ਸਿੰਘ ਗਿੱਲ ਨੂੰ ਹਰ ਵਰਗ ਦੀਆਂ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਪਟਿਆਲਾ, 16 ਜੂਨ (ਜਸਪਾਲ ਸਿੰਘ ਢਿੱਲੋਂ)-ਸੇਵਾ ਮੁਕਤ ਪੁਲਿਸ ਕਪਤਾਨ ਜਗਜੀਤ ਸਿੰਘ ਗਿੱਲ ਦੇ ਸਪੁੱਤਰ ਅਤੇ ਏ.ਆਈ.ਜੀ. ਇੰਟੈਲੀਜੈਂਸ ਵਰਿੰਦਰਪਾਲ ਸਿੰਘ ਦੇ ਦਮਾਦ ਹਰਸ਼ਨਦੀਪ ਸਿੰਘ ਗਿੱਲ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਦਾ ਸ਼ਰਧਾਂਜਲੀ ਸਮਾਗਮ ਇਥੇ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ 'ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਪਿੰਡਾਂ 'ਚ ਬੈਠਕਾਂ

ਸ਼ੁਤਰਾਣਾ, 16 ਜੂਨ (ਬਲਦੇਵ ਸਿੰਘ ਮਹਿਰੋਕ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੀ ਖਾਦ ਪਦਾਰਥਾਂ 'ਤੇ ਵਾਤਾਵਰਣ ਪੱਖੋਂ ਵਿਗੜਦੀ ਜਾ ਰਹੀ ਹਾਲਤ ਨੂੰ ਸੁਧਾਰਨ ਲਈ ਸ਼ੁਰੂ ਕੀਤੀ 'ਤੰਦਰੁਸਤ ਪੰਜਾਬ' ਮੁਹਿੰਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ...

ਪੂਰੀ ਖ਼ਬਰ »

ਸਵ: ਚਰਨ ਸਿੰਘ ਨੰੂ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਡਕਾਲਾ, 16 ਜੂਨ (ਮਾਨ)-ਸੀਨੀਅਰ ਪੱਤਰਕਾਰ ਅਤੇ ਸਨੌਰ ਮੀਡੀਆ ਪੈੱ੍ਰਸ ਕਲੱਬ ਦੇ ਪ੍ਰਧਾਨ ਮੁਖ਼ਤਿਆਰ ਸਿੰਘ ਨੌਗਾਵਾਂ ਦੇ ਵੱਡੇ ਭਰਾ ਸਵ: ਚਰਨ ਸਿੰਘ ਜੋ ਕਿ ਬੀਤੇ ਦਿਨੀਂ ਅਚਾਨਕ ਸਵਰਗਵਾਸ ਹੋ ਗਏ ਸਨ, ਦੀ ਅੰਤਿਮ ਅਰਦਾਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ...

ਪੂਰੀ ਖ਼ਬਰ »

ਛੋਟੀ ਉਮਰੇ ਵੱਡੀਆਂ ਪੁਲਾਂਘਾਂ ਪੁੱਟ ਗਿਆ ਹਰਸ਼ਨਦੀਪ ਸਿੰਘ ਗਿੱਲ ਹਰਸ਼ਨਦੀਪ ਸਿੰਘ ਗਿੱਲ ਨੂੰ ਹਰ ਵਰਗ ਦੀਆਂ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਪਟਿਆਲਾ, 16 ਜੂਨ (ਜਸਪਾਲ ਸਿੰਘ ਢਿੱਲੋਂ)-ਸੇਵਾ ਮੁਕਤ ਪੁਲਿਸ ਕਪਤਾਨ ਜਗਜੀਤ ਸਿੰਘ ਗਿੱਲ ਦੇ ਸਪੁੱਤਰ ਅਤੇ ਏ.ਆਈ.ਜੀ. ਇੰਟੈਲੀਜੈਂਸ ਵਰਿੰਦਰਪਾਲ ਸਿੰਘ ਦੇ ਦਮਾਦ ਹਰਸ਼ਨਦੀਪ ਸਿੰਘ ਗਿੱਲ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਦਾ ਸ਼ਰਧਾਂਜਲੀ ਸਮਾਗਮ ਇਥੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ ਇਕੋ ਪਰਿਵਾਰ ਦੇ 4 ਮੈਂਬਰ ਨਾਮਜ਼ਦ

ਰਾਜਪੁਰਾ, 16 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਇਕ ਵਿਅਕਤੀ ਨੂੰ ਰਸਤੇ 'ਚ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਸਦਰ ਥਾਣੇ ਦੀ ਪੁਲਿਸ ਨੇ ਪਤੀ-ਪਤਨੀ ਅਤੇ ਉਨ੍ਹਾਂ ਦੇ ਦੋ ਪੁੱਤਰਾਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਰਜੇਸ਼ ਗੁਪਤਾ 'ਤੇ ਧੋਖਾਧੜੀ ਕਰ ਕੇ ਗ਼ਲਤ ਦਵਾਈਆਂ ਵੇਚਣ ਦਾ ਮਾਮਲਾ ਦਰਜ

ਨਾਭਾ, 16 ਜੂਨ (ਅਮਨਦੀਪ ਸਿੰਘ ਲਵਲੀ)-ਕਿਸਾਨਾਂ ਵਲੋਂ ਬਹੁ ਗਿਣਤੀ ਵਿਚ ਖੁਦਕੁਸ਼ੀਆਂ ਕਰ ਆਪਣੀ ਜੀਵਨ ਲੀਲਾ ਖ਼ਤਮ ਕੀਤੀ ਜਾ ਰਹੀ ਹੈ ਜਿਸ ਦਾ ਵੱਡਾ ਕਾਰਨ ਕਰਜ਼ੇ ਨੂੰ ਦੱਸਿਆਂ ਜਾ ਰਿਹੈ | ਕਿਸਾਨ ਵਲੋਂ ਮਹਿੰਗਾ ਤੇਲ, ਬੀਜ ਅਤੇ ਮਿਹਨਤ ਕਰ ਬਿਜਾਈ ਕੀਤੀ ਜਾਂਦੀ ਹੈ | ਪਰ ਬੀਜ ਜਾ ਹੋਰ ਫ਼ਸਲ ਉਪਰ ਛਿੱੜਕਿਆ ਜਾਂ ਫਿਰ ਕਿਸੇ ਹੋਰ ਢੰਗ ਨਾਲ ਪਾਈਆਂ ਜਾਣ ਵਾਲੀਆਂ ਦਵਾਈਆਂ ਦੇ ਨਕਲੀ ਹੋਣ ਕਾਰਨ ਉਸ ਦੀ ਸਾਰੀ ਮਿਹਨਤ ਅਤੇ ਲੱਗਿਆ ਪੈਸਾ ਖ਼ਤਮ ਹੋ ਜਾਂਦਾ | ਅਜਿਹੇ ਕਾਰਨਾਂ ਕਾਰਨ ਵੀ ਕਿਸਾਨ ਨੂੰ ਕਰਜ਼ੇ ਦੀ ਮਾਰ ਝੱਲਣੀ ਪੈਂਦੀ ਹੈ | ਅਜਿਹਾ ਹੀ ਕਿਸਾਨਾਂ ਨਾਲ ਧੋਖਾਧੜੀ ਦਾ ਇਕ ਮਾਮਲਾ ਸ਼ਹਿਰ ਨਾਭਾ ਵਿਖੇ ਸਾਹਮਣੇ ਆਇਆ ਜਿਸ ਵਿਚ ਗੁਪਤਾ ਐਗਰੋ ਸਰਵਿਸ ਸੈਂਟਰ ਨੇੜੇ ਅਨਾਜ ਮੰਡੀ ਨਾਭਾ ਦੀ ਦੁਕਾਨ ਉੱਪਰ ਪਿਛਲੇ ਦਿਨੀਂ ਸੁਖਦੇਵ ਸਿੰਘ ਸਿੱਧੂ ਸੰਯੁਕਤ ਡਾਇਰੈਕਟਰ ਪੌਦ ਸੁਰੱਖਿਆ ਪੰਜਾਬ ਅਤੇ ਗੁਰਮੀਤ ਸਿੰਘ ਖੇਤੀਬਾੜੀ ਅਫ਼ਸਰ ਨਾਭਾ ਜੁਪਿੰਦਰ ਸਿੰਘ ਕਮ ਖੇਤੀਬਾੜੀ ਵਿਕਾਸ ਅਫ਼ਸਰ ਨਾਭਾ ਸਮੇਤ ਚੈਕਿੰਗ ਕੀਤੀ ਗਈ ਜਿਸ ਦੌਰਾਨ ਅਜਿਹੀਆਂ ਖੇਤੀਬਾੜੀ ਨਾਲ ਸਬੰਧਿਤ ਦਵਾਈਆਂ ਪ੍ਰਾਪਤ ਹੋਈਆਂ | ਜੋ ਕਿਸਾਨਾਂ ਨੂੰ ਆਰਗੈਨਿਕ ਕਹਿ ਕੇ ਵੇਚੀਆਂ ਜਾਂਦੀਆਂ ਸਨ | ਪਰ ਸਿੱਧੂ ਮੁਤਾਬਿਕ ਉਹ ਆਰਗੈਨਿਕ ਦੀ ਜਗਾ ਕੈਮੀਕਲ ਵਾਲੀਆਂ ਸਨ | ਸ. ਸਿੱਧੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੁਕਾਨਦਾਰ ਵੱਲੋਂ ਕੁਝ ਬਾਇੳ ਲੀਕੁਇਡ ਐਕਸਟਾਰਟ ਪੋਸਟ ਕੰਟਰੋਲ ਦੇ ਨਾਮ ਤੇ ਬਾਈੳ ਪ੍ਰੋਡਕਟਸ ਦੁਕਾਨ ਵਿੱਚ ਸਨ | ਇਨ੍ਹਾਂ ਪ੍ਰੋਡਕਟਸਾਂ ਨੂੰ ਚੈਕ ਕਰਨ ਤੇ ਸਾਹਮਣੇ ਆਇਆ ਕਿ ਇਹ 3 ਕੰਪਨੀਆਂ ਵੱਲੋਂ ਬਣਾਏ ਸਨ | ਜਿਸ ਦਾ ਸਟਾਕ ਲਗਪਗ 12 ਜਾ 13 ਲੱਖ ਰੁਪਏ ਦਾ ਸੀ | ਜਿਨ੍ਹਾ ਦੇ ਸੈਂਪਲ ਲਏ ਗਏ | ਪ੍ਰਯੋਗਸ਼ਾਲਾ ਵਿਚ ਟੈਸਟ ਦੀਆਂ ਰਿਪੋਰਟਾਂ ਉਪਰੰਤ ਕੈਮੀਕਲ ਜਹਿਰ ਪਾਈ ਗਈ | ਜਿਸ ਦੌਰਾਨ ਕਾਰਵਾਈ ਕਰਦਿਆਂ ਜੁਪਿੰਦਰ ਸਿੰਘ ਕਮ ਖੇਤੀਬਾੜੀ ਵਿਕਾਸ ਅਫ਼ਸਰ ਦੇ ਬਿਆਨਾਂ ਤੇ ਕੋਤਵਾਲੀ ਨਾਭਾ ਵਿਖੇ ਰਜੇਸ਼ ਗੁਪਤਾ ਪੁੱਤਰ ਪਵਨ ਕੁਮਾਰ ਮਾਲਕ ਮੈ.ਸ ਗੁਪਤਾ ਐਗਰੋ ਸਰਵਿਸ ਸੈਂਟਰ ਨਾਭਾ ਉਪਰ ਮੁਕੱਦਮਾ ਨੰ. 55 ਮਿਤੀ 15 ਜੂਨ 2018 ਨੂੰ ਧਾਰਾ 420 ਆਈ.ਪੀ.ਸੀ ਤਹਿਤ ਮਾਮਲਾ ਦਰਜ ਕੀਤਾ ਗਿਆ | ਰਜੇਸ਼ ਗੁਪਤਾ ਕੋਲ ਇਸ ਸਬੰਧੀ ਕੋਈ ਪਰਮਿਟ ਵੀ ਨਹੀਂ ਸੀ |


ਖ਼ਬਰ ਸ਼ੇਅਰ ਕਰੋ

ਕੁੱਟਮਾਰ ਕਰ ਕੇ ਘਰ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼

ਪਟਿਆਲਾ, 16 ਜੂਨ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਰਸੂਲਪੁਰ ਜੋੜਾ ਵਿਖੇ ਸਥਿਤ ਘਰ 'ਚ ਦਾਖਲ ਹੋ ਕੇ ਕੁਝ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ | ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਰਨਾਮ ਸਿੰਘ, ਸਤਨਾਮ ਸਿੰਘ, ਕਿ੍ਸ਼ਨਾ ...

ਪੂਰੀ ਖ਼ਬਰ »

ਤਿੰਨ ਦਰਜਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੁੱਟਮਾਰ ਕਰ ਕੇ ਘਰ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼

ਪਟਿਆਲਾ, 16 ਜੂਨ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਰਸੂਲਪੁਰ ਜੋੜਾ ਵਿਖੇ ਸਥਿਤ ਘਰ 'ਚ ਦਾਖਲ ਹੋ ਕੇ ਕੁਝ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ | ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਰਨਾਮ ਸਿੰਘ, ਸਤਨਾਮ ਸਿੰਘ, ਕਿ੍ਸ਼ਨਾ ...

ਪੂਰੀ ਖ਼ਬਰ »

ਸਵ. ਪਿ੍ੰਸੀਪਲ ਜਸਵੰਤ ਸਿੰਘ ਸੰਧੂ ਦੀ ਯਾਦ 'ਚ ਕਿ੍ਕਟ ਟੂਰਨਾਮੈਂਟ ਸ਼ੁਰੂ

ਨਾਭਾ, 16 ਜੂਨ (ਅਮਨਦੀਪ ਸਿੰਘ ਲਵਲੀ)- ਪੰਜਾਬ ਅੰਦਰ ਨੌਜਵਾਨੀ ਨੂੰ ਨਸ਼ਿਆਂ ਅਤੇ ਬੁਰਾਈਆਂ ਤੋਂ ਬਚਾਉਣ ਲਈ ਖੇਡ ਮੇਲੇ ਕਰਵਾਉਣੇ ਅਤਿ ਜ਼ਰੂਰੀ ਹਨ ਤਾਂ ਜੋ ਨੌਜਵਾਨਾਂ ਦਾ ਧਿਆਨ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਸਕੇ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ...

ਪੂਰੀ ਖ਼ਬਰ »

ਡਾ. ਜਗਬੀਰ ਸਿੰਘ ਤੁਰਕੀ ਵਿਖੇ ਹੋ ਰਹੇ ਅੰਤਰਰਾਸ਼ਟਰੀ ਵਾਤਾਵਰਨ ਸਮਾਗਮ ਵਿਚ ਦੇਣਗੇ ਮੁੱਖ ਭਾਸ਼ਣ

ਪਟਿਆਲਾ, 16 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਜੋਆਲੋਜੀ ਅਤੇ ਵਾਤਾਵਰਣ ਵਿਭਾਗ ਦੇ ਪ੍ਰੋਫੈਸਰ ਡਾ. ਜਗਬੀਰ ਸਿੰਘ ਨੂੰ ਅੰਤਰ ਰਾਸ਼ਟਰੀ ਵਾਤਾਵਰਣ ਸਮਾਗਮ ਜੋ ਕਿ ਕਾਸ਼ਤਮਾਨੂ ਯੂਨੀਵਰਸਿਟੀ ਤੁਰਕੀ ਵਿਖੇ 19 ਤੋਂ 23 ਜੂਨ 2018 ਨੂੰ ਹੋ ...

ਪੂਰੀ ਖ਼ਬਰ »

ਕਈ ਦਿਨਾਂ ਤੋਂ ਧਰਨੇ 'ਤੇ ਬੈਠੇ ਕਿਸਾਨਾਂ ਦੇ ਸਬਰ ਦਾ ਬੰਨ੍ਹ ਟੁੱਟਾ-ਫੂਕਿਆ ਪੁਤਲਾ

ਪਾਤੜਾਂ, 16 ਜੂਨ (ਗੁਰਇਕਬਾਲ ਸਿੰਘ ਖ਼ਾਲਸਾ)-ਕਿਸਾਨਾਂ ਮੰਗਾਂ ਨੂੰ ਲੈ ਕੇ ਕਈ ਦਿਨਾਂ ਤੋਂ ਪਾਵਰਕਾਮ ਦੀ ਡਵੀਜ਼ਨ ਪਾਤੜਾਂ ਦੇ ਦਫ਼ਤਰ ਅੱਗੇ ਬੈਠ ਕੇ ਰੋਸ ਧਰਨਾ ਦੇ ਰਹੇ ਕਿਸਾਨਾਂ ਦਾ ਸਬਰ ਦਾ ਬੰਨ੍ਹ ਟੁੱਟ ਗਿਆ ਅਤੇ ਉਨ੍ਹਾਂ ਨੇ ਰੋਸ ਮਾਰਚ ਕਰਕੇ ਪਟਿਆਲਾ ਸੰਗਰੂਰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 5 ਲੱਖ ਠੱਗੇ

ਪਟਿਆਲਾ, 16 ਜੂਨ (ਆਤਿਸ਼ ਗੁਪਤਾ)-ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਪੁਨੀਤ ਵਰਮਾ ਪੁੱਤਰ ਹਰੀ ਵਰਮਾ, ਅਨੀਤਾ ਵਰਮਾ ਪੁੱਤਰੀ ਹੀਰ ਵਰਮਾ ਵਾਸੀਆਨ ਪ੍ਰਤਾਪ ਨਗਰ ਪਟਿਆਲਾ, ਰਾਹੁਲ ...

ਪੂਰੀ ਖ਼ਬਰ »

ਵਪਾਰ ਸੈੱਲ ਕਾਂਗਰਸ ਨੇ ਮੁਸਲਿਮ ਭਾਈਚਾਰੇ ਨੂੰ ਦਿੱਤੀਆਂ ਈਦ ਦੀਆਂ ਮੁਬਾਰਕਾਂ

ਨਾਭਾ, 16 ਜੂਨ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਵਿਖੇ ਵਪਾਰ ਸੈੱਲ ਕਾਂਗਰਸ ਸਮੇਤ ਹੋਰ ਆਗੂਆਂ ਵਲੋਂ ਮੁਸਲਿਮ ਭਾਈਚਾਰੇ ਨਾਲ ਰਲ ਈਦ ਮਨਾਈ ਮੁਸਲਿਮ ਵੈਲਫੇਅਰ ਐਸੋਸੀਏਸ਼ਨ ਅਤੇ ਵਪਾਰ ਸੈੱਲ ਦੇ ਮੀਤ ਪ੍ਰਧਾਨ ਮੁਸ਼ਤਾਕ ਅਲੀ ਕਿੰਗ ਨੇ ਸਭ ਨੂੰ ਜੀ ਆਇਆਂ ਕਹਿ ਈਦ ...

ਪੂਰੀ ਖ਼ਬਰ »

ਰਾਜਪੁਰਾ 'ਚ ਈਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਰਾਜਪੁਰਾ, 16 ਜੂਨ (ਜੀ.ਪੀ. ਸਿੰਘ)-ਸਥਾਨਕ ਪੁਰਾਣੀ ਕਚਹਿਰੀ ਨੇੜਲੀ ਜਾਮਾ ਮਸਜਿਦ ਭਠਿਆਰਾ ਵਿਖੇ ਪ੍ਰਬੰਧਕ ਕਮੇਟੀ ਪ੍ਰਧਾਨ ਨੂਰ ਮੁਹੰਮਦ ਦੀ ਦੇਖ-ਰੇਖ ਹੇਠ ਮੁਸਲਿਮ ਭਾਈਚਾਰੇ ਵਲੋਂ ਈਦ ਉਲ ਫ਼ਿਤਰ ਦਾ ਤਿਉਹਾਰ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਇਮਾਮ ਜਾਮਾ ...

ਪੂਰੀ ਖ਼ਬਰ »

ਕੇ.ਕੇ. ਸ਼ਰਮਾ ਨੇ ਪਟਿਆਲਵੀਆਂ ਨੂੰ ਦਿੱਤੀ ਈਦ ਦੀ ਵਧਾਈ

ਪਟਿਆਲਾ, 16 ਜੂਨ (ਧਰਮਿੰਦਰ ਸਿੰਘ ਸਿੱਧੂ)-ਈਕਰਾ ਚੈਰੀਟੇਬਲ ਟਰੱਸਟ ਵਲੋਂ ਈਦ ਦਾ ਤਿਉਹਾਰ ਬੜੇ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ ਨੇ ਸਮੁੱਚੇ ਦੇਸ਼ ਵਾਸੀਆਂ ਤੇ ਪਟਿਆਲਵੀਆਂ ਨੂੰ ਈਦ ...

ਪੂਰੀ ਖ਼ਬਰ »

ਨਾਭਾ 'ਚ ਈਦ ਧੂਮ-ਧਾਮ ਨਾਲ ਮਨਾਈ

ਨਾਭਾ, 16 ਜੂਨ (ਕਰਮਜੀਤ ਸਿੰਘ)-ਸਥਾਨਕ ਨਵੀਂ ਸਬਜ਼ੀ ਮੰਡੀ ਵਿਚ ਸਥਿਤ ਮਸਜਿਦ ਵਿਖੇ ਮੁਸਲਮਾਨ ਭਾਈਚਾਰੇ ਵਲੋਂ ਈਦ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁਸਲਿਮ ਭਾਈਚਾਰੇ ਵਲੋਂ ਨਮਾਜ਼ ਅਦਾ ਕੀਤੀ ਗਈ | ਇਸ ਮੌਕੇ ਹਿੰਦੂ ਅਤੇ ਸਿੱਖਾਂ ਨੇ ਮੁਸਲਮਾਨ ...

ਪੂਰੀ ਖ਼ਬਰ »

ਈਦ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ

ਸਮਾਣਾ, 16 ਜੂਨ (ਸਾਹਿਬ ਸਿੰਘ)-ਦੇਸ਼ ਅਤੇ ਸੂਬੇ ਦੇ ਹੋਰਨਾਂ ਹਿੱਸਿਆਂ ਦੀ ਤਰ੍ਹਾਂ ਇਤਿਹਾਸਕ ਸ਼ਹਿਰ ਸਮਾਣਾ ਵਿਚ ਮੁਸਲਿਮ ਭਾਈਚਾਰੇ ਨੇ ਈਦ ਦਾ ਤਿਉਹਾਰ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਅਤੇ ਭਾਈਚਾਰਕ ਸਾਂਝ ਲਈ ਦੁਆ ਕੀਤੀ | ਸ਼ਹਿਰ ਦੀ ਜਾਮਾ ਮਸਜਿਦ ਅਤੇ ਈਦ ਗਾਹ ...

ਪੂਰੀ ਖ਼ਬਰ »

ਸਤਵਿੰਦਰ ਸਿੰਘ ਟੌਹੜਾ ਨੇ ਮੁਸਲਿਮ ਭਾਈਚਾਰੇ ਨੂੰ ਦਿੱਤੀਆਂ ਈਦ ਦੀਆਂ ਮੁਬਾਰਕਾਂ

ਭਾਦਸੋਂ, 16 ਜੂਨ (ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਟੌਹੜਾ ਦੀ ਮਸੀਤ ਵਿਚ ਮੁਸਲਿਮ ਭਾਈਚਾਰੇ ਨੇ ਈਦ ਉਲ ਫ਼ਿਤਰ ਦਾ ਤਿਉਹਾਰ ਭਾਈਚਾਰਕ ਸਾਂਝ ਨਾਲ ਮਨਾਇਆ¢ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਸ਼ਾਮਿਲ ਹੋ ਕੇ ਈਦ ਦੇ ਤਿਉਹਾਰ ਦੀ ਵਧਾਈ ...

ਪੂਰੀ ਖ਼ਬਰ »

ਦਾਜ ਦਹੇਜ ਦੇ ਵੱਖ ਵੱਖ ਮਾਮਲਿਆਂ 'ਚ ਕੇਸ ਦਰਜ

ਪਟਿਆਲਾ, 16 ਜੂਨ (ਆਤਿਸ਼ ਗੁਪਤਾ)-ਦਾਜ ਦਹੇਜ ਦੀ ਮੰਗ ਕਰਨ ਦੇ ਵੱਖ-ਵੱਖ ਕੇਸਾਂ 'ਚ ਕਾਰਵਾਈ ਕਰਦੇ ਹੋਏ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਹ ਮਾਮਲਾ ਮਨਪ੍ਰੀਤ ਕੌਰ ਪੁੱਤਰੀ ਲਖਵੀਰ ਸਿੰਘ ਵਾਸੀ ਅਰਬਨ ਸਟੇਟ ਪਟਿਆਲਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX