ਤਾਜਾ ਖ਼ਬਰਾਂ


ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਸੰਗਰੂਰ, 21 ਅਪ੍ਰੈਲ - (ਧੀਰਜ ਪਿਸ਼ੌਰੀਆ) ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕੱਲ੍ਹ 22 ਅਪ੍ਰੈਲ ਤੋਂ ਅਧਿਆਪਕ ਪੂਰੇ ਰਾਜ ਵਿਚ ਅਧਿਆਪਕ ਸੰਘਰਸ਼ ਕਮੇਟੀ ਦੀ...
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਖੇਮਕਰਨ, 21 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ) - ਸ੍ਰੀਲੰਕਾ ਵਿਖੇ ਸੀਰੀਅਲ ਬੰਬ ਧਮਾਕਿਆਂ ਤੋਂ ਬਾਅਦ ਖੇਮਕਰਨ ਵਿਖੇ ਇੱਕ ਮਸਜਿਦ ਦੇ ਮੌਲਵੀ ਉੱਪਰ ਇੱਕ ਵਿਅਕਤੀ ਨੇ ਤੇਜ਼ਧਾਰ...
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) - ਵੀਰਵਾਰ ਦੀ ਸ਼ਾਮ ਨੂੰ ਅਗਵਾ ਹੋਏ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਦੀ ਲਾਸ਼ ਫ਼ਾਜ਼ਿਲਕਾ ਅਤੇ ਅਬੋਹਰ...
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਲੁਧਿਆਣਾ, 21 ਅਪ੍ਰੈਲ ( ਪੁਨੀਤ ਬਾਵਾ)2019 ਦੀ ਵਿਧਾਨ ਸਭਾ ਚੋਣ ਦੌਰਾਨ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਆਜ਼ਾਦ ਵਿਧਾਨ ਸਭਾ ਹਲਕਾ ਉਤਰੀ ਤੋਂ ਚੋਣ ਲੜਨ ਵਾਲੇ ਚੌਧਰੀ ਮਦਨ ਲਾਲ ਬੱਗਾ...
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ) - ਬਾਲੀਵੁੱਡ ਅਭਿਨੇਤਰੀ ਅਤੇ ਕਪੂਰ ਖਾਨਦਾਨ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਹ...
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550
ਵਿਚਾਰ ਪ੍ਰਵਾਹ: ਕਿਸੇ ਵੀ ਕਾਰਜ ਵਿਚ ਸਫ਼ਲ ਹੋਣ ਵਾਸਤੇ, ਚਾਹਵਾਨ ਮਨੁੁੱਖ ਨੂੰ ਪਹਿਲਾਂ ਆਪਣੇ-ਆਪ ਵਿਚ ਗੁਣ ਭਰਨੇ ਪੈਂਦੇ ਹਨ। -ਗੁਰੂ ਨਾਨਕ ਦੇਵ ਜੀ

ਪਟਿਆਲਾ

ਸ਼ਹੀਦੀ ਪੁਰਬ ਨੂੰ ਸਮਰਪਿਤ ਵੱਖ-ਵੱਖ ਥਾੲੀਂ ਨਗਰ ਕੀਰਤਨ ਸਜਾਏ

ਰਾਜਪੁਰਾ, 16 ਜੂਨ (ਜੀ.ਪੀ. ਸਿੰਘ)-ਸਥਾਨਕ ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਪੁਰਾਣੀ ਕਚਹਿਰੀ ਤੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਸੰਗਤ ਸ਼ਰਧਾ ...

ਪੂਰੀ ਖ਼ਬਰ »

ਈਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਪਟਿਆਲਾ, 16 ਜੂਨ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਅਤੇ ਇਸ ਦੇ ਆਸ ਪਾਸ ਈਦ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਪਟਿਆਲਾ ਦੀ ਮੁੱਖ ਈਦਗਾਹ 'ਚ ਸੈਂਕੜਿਆਂ ਦੀ ਗਿਣਤੀ ਵਿਚ ਮੌਜੂਦ ਮੁਸਲਿਮ ਭਾਈਚਾਰੇ ਦੇ ਬਜੁਰਗਾਂ, ਨੌਜਵਾਨਾਂ ਅਤੇ ਬੱਚਿਆਂ ਨੂੰ ਹਜ਼ਰਤ ...

ਪੂਰੀ ਖ਼ਬਰ »

ਨਸ਼ੀਲਾ ਪਾਊਡਰ ਅਤੇ ਦੇਸੀ ਸ਼ਰਾਬ ਸਣੇ ਦੋ ਕਾਬੂ

ਰਾਜਪੁਰਾ, 16 ਜੂਨ (ਜੀ.ਪੀ.ਸਿੰਘ)-ਥਾਣਾ ਸ਼ਹਿਰੀ ਅਤੇ ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਸ਼ੀਲਾ ਪਾਊਡਰ ਅਤੇ ਨਜਾਇਜ਼ ਦੇਸੀ ਸ਼ਰਾਬ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਭਾਰਤੀ ਮਜ਼ਦੂਰ ਸੰਘ ਜ਼ਿਲ੍ਹਾ ਪਟਿਆਲਾ ਦੀ ਬੈਠਕ ਹੋਈ

ਪਟਿਆਲਾ, 16 ਜੂਨ (ਵਿ. ਪ੍ਰ.)-ਅੱਜ ਭਾਰਤੀ ਮਜ਼ਦੂਰ ਸੰਘ ਜ਼ਿਲ੍ਹਾ ਪਟਿਆਲਾ ਦੇ ਅਹੁਦੇਦਾਰਾਂ ਅਤੇ ਯੂਨੀਅਨਾਂ ਦੇ ਪ੍ਰਧਾਨ ਜਨਰਲ ਸਕੱਤਰ ਅਤੇ ਕੈਸ਼ੀਅਰ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਦੀ ਅਗਵਾਈ ਹੇਠ ਹੋਈ | ਇਸ ਬੈਠਕ ਵਿਚ ਪੰਜਾਬ ਦੇ ਵਿੱਤ ਮੰਤਰੀ ਸ੍ਰੀ ...

ਪੂਰੀ ਖ਼ਬਰ »

ਪੇਂਟਿੰਗ ਦੇ ਅੰਤਰਰਾਸ਼ਟਰੀ ਮੁਕਾਬਲਿਆਂ 'ਚ ਕਾਇਨਾ ਚੌਹਾਨ ਦੀ ਪੇਂਟਿੰਗ ਨੂੰ ਮਿਲਿਆ ਸਰਬਉਚ ਸਥਾਨ

ਪਟਿਆਲਾ, 16 ਜੂਨ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਮਿਲੀਨੀਅਮ ਸਕੂਲ ਦੀ ਛੇਵੀਂ ਕਲਾਸ ਦੀ ਵਿਦਿਆਰਥਣ ਕਾਇਨਾ ਚੌਹਾਨ ਦੀ ਬਣਾਈ ਗਈ ਪੇਂਟਿੰਗ ਅੰਤਰਰਾਸ਼ਟਰੀ ਪੱਧਰ 'ਤੇ ਚੁਣੀ ਗਈ | ਇਹ ਮੁਕਾਬਲੇ ਕਲਾ ਸੰਪਾਦਨ ਇੰਟਰਨੈਸ਼ਨਲ ਚਾਈਲਡ ਆਰਟ ਟੈਲੰਟ ਐਵਾਰਡ 2018 ਤਹਿਤ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫ਼ਰੰਟ ਪੰਜਾਬ ਵਲੋਂ ਪਟਿਆਲਾ ਵਿਖੇ ਸੂਬਾ ਕਨਵੈਨਸ਼ਨ ਕਰਵਾਈ

ਪਟਿਆਲਾ, 16 ਜੂਨ (ਧਰਮਿੰਦਰ ਸਿੰਘ ਸਿੱਧੂ)- ਡੈਮੋਕ੍ਰੇਟਿਕ ਮਿਡ-ਡੇ-ਮੀਲ ਕੁੱਕ ਫ਼ਰੰਟ ਪੰਜਾਬ ਵਲੋਂ ਅੱਜ ਇੱਥੇ ਤਰਕਸ਼ੀਲ ਭਵਨ ਵਿਖੇ ਸੂਬਾ ਕਨਵੈੱਨਸ਼ਨ ਕੀਤੀ ਗਈ | ਇਸ ਮੌਕੇ ਪੰਜਾਬ ਭਰ ਤੋਂ ਡੈਲੀਗੇਟਾਂ ਨੇ ਸ਼ਮੂਲੀਅਤ ਕੀਤੀ | ਪਹਿਲੇ ਸੈਸ਼ਨ ਅਧੀਨ ਹੋਈ ਚਰਚਾ ਨੂੰ ...

ਪੂਰੀ ਖ਼ਬਰ »

ਸੰਤੁਲਿਤ ਖ਼ੁਰਾਕ ਖੁਣੋਂ ਤਗਮੇ ਜਿੱਤਣ ਤੋਂ ਰਹਿ ਜਾਂਦੇ ਹਨ ਦੇਸ਼ ਦੇ ਖਿਡਾਰੀ-ਪਾਂਡੇ

ਸਮਾਣਾ, 16 ਜੂਨ (ਸਾਹਿਬ ਸਿੰਘ)-ਭਾਰਤੀ ਹੈਾਡਬਾਲ ਫੈਡਰੇਸ਼ਨ ਦੇ ਜਨਰਲ ਸਕੱਤਰ ਅੰਦੇਸ਼ਵਰ ਪਾਂਡੇ ਦਾ ਮੰਨਣਾ ਹੈ ਕਿ ਭਾਰਤ ਵਿਚ ਖਿਡਾਰੀਆਂ ਨੰੂ ਲੋੜੀਂਦੀ ਸੰਤੁਲਿਤ ਖ਼ੁਰਾਕ ਨਾ ਮਿਲਣ ਕਾਰਨ ਉਹ ਏਸ਼ੀਅਨ ਅਤੇ ਹੋਰ ਅੰਤਰਰਾਸ਼ਟਰੀ ਮੁਕਾਬਲਿਆਂ ਵਿਚ ਤਗਮੇ ਜਿੱਤਣ ਤੋਂ ...

ਪੂਰੀ ਖ਼ਬਰ »

ਰਿਹਾਇਸ਼ੀ ਇਲਾਕੇ 'ਚ ਬਣੀ ਬਰਫ਼ ਫ਼ੈਕਟਰੀ 'ਚੋਂ ਅਮੋਨੀਆ ਗੈਸ ਲੀਕ- ਜਾਨੀ ਨੁਕਸਾਨ ਹੋਣ ਤੋਂ ਬਚਿਆ

ਰਾਜਪੁਰਾ, 16 ਜੂਨ (ਜੀ.ਪੀ. ਸਿੰਘ)-ਅੱਜ ਸਵੇਰੇ ਧਮੋਲੀ ਫਾਟਕ ਨੇੜਲੇ ਸ਼ਹੀਦ ਊਧਮ ਸਿੰਘ ਨਗਰ 'ਚ ਬਣੀ ਬਰਫ਼ ਫ਼ੈਕਟਰੀ 'ਚ ਅਚਾਨਕ ਅਮੋਨੀਆ ਗੈਸ ਲੀਕ ਹੋਣ ਨਾਲ ਹਫ਼ੜਾ ਦਫ਼ੜੀ ਮੱਚ ਗਈ ਤੇ ਲੋਕ ਘਰ ਛੱਡ ਕੇ ਬਾਹਰ ਵੱਲ ਭੱਜਣ ਲੱਗੇ | ਜਾਣਕਾਰੀ ਅਨੁਸਾਰ ਸਥਾਨਕ ਧਮੋਲੀ ਰੇਲਵੇ ...

ਪੂਰੀ ਖ਼ਬਰ »

ਬਹਾਦਰਗੜ੍ਹ-ਘਨੌਰ-ਸ਼ੰਭੂ ਸੜਕ ਦੇ ਢਿੱਲੇ ਨਿਰਮਾਣ ਕਾਰਜ ਲੋਕਾਂ ਲਈ ਬਣੇ ਵੱਡੀ ਸਮੱਸਿਆ

• ਕੁਲਵੀਰ ਸਿੰਘ ਧਾਲੀਵਾਲ ਬਹਾਦਰਗੜ੍ਹ, 16 ਜੂਨ-ਕਸਬਾ ਬਹਾਦਰਗੜ੍ਹ ਜਿਥੇ ਆਵਾਜਾਈ ਦੀ ਸਮੱਸਿਆ ਅਤੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨਾਲ ਜੂਝ ਰਿਹਾ ਹੈ ਹੁਣ ਬਹਾਦਰਗੜ੍ਹ ਤੋਂ ਸ਼ੰਭੂ ਵਾਇਆ ਘਨੌਰ ਸੜਕ ਦਾ ਢਿੱਲਾ ਨਿਰਮਾਣ ਕਾਰਜ ਵੀ ਬਹਾਦਰਗੜ੍ਹ ਦੇ ਲੋਕਾਂ ਲਈ ...

ਪੂਰੀ ਖ਼ਬਰ »

ਹਰਸ਼ਨਦੀਪ ਸਿੰਘ ਗਿੱਲ ਨੂੰ ਹਰ ਵਰਗ ਦੀਆਂ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਪਟਿਆਲਾ, 16 ਜੂਨ (ਜਸਪਾਲ ਸਿੰਘ ਢਿੱਲੋਂ)-ਸੇਵਾ ਮੁਕਤ ਪੁਲਿਸ ਕਪਤਾਨ ਜਗਜੀਤ ਸਿੰਘ ਗਿੱਲ ਦੇ ਸਪੁੱਤਰ ਅਤੇ ਏ.ਆਈ.ਜੀ. ਇੰਟੈਲੀਜੈਂਸ ਵਰਿੰਦਰਪਾਲ ਸਿੰਘ ਦੇ ਦਮਾਦ ਹਰਸ਼ਨਦੀਪ ਸਿੰਘ ਗਿੱਲ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਦਾ ਸ਼ਰਧਾਂਜਲੀ ਸਮਾਗਮ ਇਥੇ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿਖੇ ਹੋਇਆ | ਇਸ ਮੌਕੇ ਇਲਾਹੀ ਬਾਣੀ ਦਾ ਕੀਰਤਨ ਭਾਈ ਲਖਵਿੰਦਰ ਸਿੰਘ ਮੋਹਾਲੀ ਅਤੇ ਭਾਈ ਬੋਹੜ ਸਿੰਘ ਦੇ ਜਥੇ ਨੇ ਕੀਤਾ | ਅਰਦਾਸ ਗਿਆਨੀ ਪ੍ਰਣਾਮ ਸਿੰਘ ਤੇ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਨੇ ਲਿਆ | ਇਸ ਮੌਕੇ ਪਰਿਵਾਰ ਵਲੋਂ ਧੰਨਵਾਦ ਕਰਦਿਆਂ ਦਵਿੰਦਰ ਸਿੰਘ ਟਿਵਾਣਾ ਨੇ ਹਰਸ਼ਨਦੀਪ ਸਿੰਘ ਗਿੱਲ ਦੀ ਜੀਵਨੀ 'ਤੇ ਚਾਨਣਾ ਪਾਇਆ | ਇਸ ਮੌਕੇ ਹਰ ਵਿਅਕਤੀ ਦੇ ਮੂੰਹ ਤੇ ਇਹੋ ਗੱਲ ਸੀ ਕਿ ਹਰਸ਼ਨਦੀਪ ਸਿੰਘ ਗਿੱਲ ਛੋਟੀ ਉਮਰੇ ਵੱਡੀਆਂ ਪੁਲਾਂਘਾਂ ਪੁੱਟ ਗਿਆ | ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਿਹਤ ਮੰਤਰੀ ਬ੍ਰਹਮ ਮਹਿੰਦਰਾ ਤੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ, ਬੀਰਦਵਿੰਦਰ ਸਿੰਘ, ਕੇ.ਕੇ. ਸ਼ਰਮਾ, ਵਿਧਾਇਕ ਮਦਨ ਨਾਲ ਜਲਾਲਪੁਰ, ਹਰਜੋਤ ਕੰਵਲ ਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਵਿਧਾਇਕ, ਕਿਰਨਬੀਰ ਸਿੰਘ ਕੰਗ, ਰਣਧੀਰ ਸਿੰਘ ਚੀਮਾ, ਹਰਿੰਦਰਪਾਲ ਸਿੰਘ ਹੈਰੀਮਾਨ, ਅਜੀਤਇੰਦਰ ਸਿੰਘ ਮੋਫਰ, ਜਗਦੀਪ ਸਿੰਘ ਚੀਮਾ, ਹਰਵਿੰਦਰ ਸਿੰਘ ਹਰਪਾਲਪੁਰ, ਨਿਰਮਲ ਸਿੰਘ ਭੱਟੀਆਂ,ਯੋਗਿੰਦਰ ਸਿੰਘ ਯੋਗੀ, ਸੰਤੋਖ ਸਿੰਘ, ਇੰਦਰਮੋਹਨ ਸਿੰਘ ਬਜਾਜ, ਵਿਸ਼ਨੂੰ ਸ਼ਰਮਾ, ਜਗਜੀਤ ਸਿੰਘ ਦੁਲੱਦੀ, ਸਾਬਕਾ ਪੰਜਾਬ ਪੁਲਿਸ ਮੁਖੀ ਰਾਜਦੀਪ ਸਿੰਘ ਗਿੱਲ ਤੇ ਪਰਮਦੀਪ ਸਿੰਘ ਗਿੱਲ, ਡੀ.ਜੀ.ਪੀ. ਇਕਬਾਲਪ੍ਰੀਤ ਸਿੰਘ ਸਹੋਤਾ, ਆਈ ਜੀ ਅਮਰ ਸਿੰਘ ਚਾਹਲ, ਅਮਰਦੀਪ ਸਿੰਘ ਰਾਏ ਤੇ ਬਲਕਾਰ ਸਿੰਘ ਸਿੱਧੂ , ਸਾਬਕਾ ਆਈ.ਜੀ. ਪਰਮਜੀਤ ਸਿੰਘ ਗਿੱਲ, ਸਾਬਕਾ ਡੀ.ਆਈ.ਜੀ. ਹਰਿੰਦਰ ਸਿੰਘ ਚਾਹਲ, ਹੋਰ ਸੀਨੀਅਰ 'ਚ ਪੁਲਿਸ ਅਧਿਕਾਰੀਆਂ ਰੇਸ਼ਮ ਸਿੰਘ, ਬਲਜੋਤ ਸਿੰਘ ਰਠੋਰ, ਗੁਰਪ੍ਰੀਤ ਸਿੰਘ ਭੁੱਲਰ, ਗੁਰਪ੍ਰੀਤ ਸਿੰਘ ਗਿੱਲ, ਕੌਸਤਵ ਸ਼ਰਮਾ, ਮੁਖਵਿੰਦਰ ਸਿੰਘ, ਭੁਪਿੰਦਰ ਸਿੰਘ ਖੱਟੜਾ ਪਿ੍ਤਪਾਲ ਸਿੰਘ ਥਿੰਦ, ਰਣਜੀਤ ਸਿੰਘ ਢਿੱਲੋਂ, ਰਾਜਬਚਨ ਸਿੰਘ ਸੰਧੂ, ਪ੍ਰੀਤਮ ਸਿੰਘ, ਸੁਸ਼ੀਲ ਕੁਮਾਰ ਜਸਟਿਸ ਫਤਹਿਦੀਪ, ਨਰਿੰਦਰ ਭਾਰਗਵ, ਜੈਪਾਲ ਸਿੰਘ, ਜਤਿੰਦਰ ਸਿੰਘ ਖਹਿਰਾ, ਬਲਬੀਰ ਸਿੰਘ ਖਹਿਰਾ, ਪ੍ਰੀਤਪਾਲ ਸਿੰਘ ਵਿਰਕ, ਵਰਿੰਦਰ ਸਿੰਘ ਬਰਾੜ, ਭੁਪਿੰਦਰਜੀਤ ਸਿੰਘ ਵਿਰਕ, ਗੁਰਪ੍ਰੀਤ ਸਿੰਘ ਤੂਰ, ਸੁਖਦੇਵ ਸਿੰਘ ਵਿਰਕ, ਗੂਰਸਰਨ ਸਿੰਘ ਬੇਦੀ, ਹਰਦਵਿੰਦਰ ਸਿੰਘ ਸੰਧੂ, ਹਰਪ੍ਰੀਤ ਸਿੰਘ ਸੰਧੂ, ਕੇਸਰ ਸਿੰਘ ਧਾਲੀਵਾਲ, ਦਵਿੰਦਰ ਸਿੰਘ ਧੂਰੀ, ਮਨਜੀਤ ਸਿੰਘ ਬਰਾੜ, ਜਸਕਰਨਜੀਤ ਸਿੰਘ ਤੇਜਾ, ਅਰਮਜੀਤ ਸਿੰਘ ਘੁੰਮਣ, ਰਾਕੇਸ਼ ਕੌਾਸਲ, ਹਰਪਾਲ ਸਿੰਘ , ਸੁਖਅੰਮਿ੍ਤ ਸਿੰਘ ਰੰਧਾਵਾ, ਸੁਖਮਿੰਦਰ ਸਿੰਘ ਚੌਹਾਨ , ਰਾਜਵਿੰਦਰ ਸਿੰਘ ਰਾਜੀ, ਚੰਦ ਸਿੰਘ, ਨਾਹਰ ਸਿੰਘ, ਤੇਜਿੰਦਰ ਸਿੰਘ ਤੇਜੀ, ਦਵਿੰਦਰ ਸਿੰਘ ਚੱਢਾ, ਗੁਰਸ਼ਰਨ ਸਿੰਘ ਬੇਦੀ, ਅਜੈਬ ਸਿੰਘ, ਰਛਪਾਲ ਸਿੰਘ ਹਾਰਾ, ਵਿਲੀਅਮ ਡੇਜ਼ੀ, ਰਾਜੇਸ਼ ਛਿੱਬੜ, ਜਸਵਿੰਦਰ ਸਿੰਘ ਟਿਵਾਣਾ, ਹਰਦੀਪ ਸਿੰਘ ਬਡੂੰਗਰ, ਜੇਪੀ ਸਿੰਘ, ਕੁਲਵੰਤ ਸਿੰਘ, ਹਰਜਿੰਦਰ ਸਿੰਘ ਢਿੱਲੋਂ, ਸਮਸ਼ੇਰ ਸਿੰਘ ਗੁੱਡੂ, ਦਵਿੰਦਰ ਸਿੰਘ ਮੱਲੀ, ਰਮੇਸ਼ ਕੁਮਾਰ ਕੁੱਕੂ, ਰਣਧੀਰ ਸਿੰਘ ਰੱਖੜਾ, ਚਰਨਜੀਤ ਗਰੋਵਰ, ਅਜੀਤਪਾਲ ਕੋਹਲੀ, ਪਰਿਵਾਰਕ ਮੈਂਬਰ ਸਤਪਾਲ ਸਿੰਘ ,ਰਣਧੀਰ ਸਿੰਘ ਨਲੀਨਾ,ਬੀਐਸ ਰਤਨ, ਜਸਵਿੰਦਰ ਰੰਧਾਵਾ, ਗੁਰਸ਼ਰਨ ਕੌਰ ਰੰਧਾਵਾ, ਕਰਨਵੀਰ ਛੀਨਾ, ਲਖਵੀਰ ਸਿੰਘ ਲੌਟ, ਹਰਵਿੰਦਰ ਸਿੰਘ ਖਨੌੜਾ, ਅਮਰਜੀਤ ਸਿੰਘ ਚੀਮਾ, ਗੁਰਬੰਸ ਸਿੰਘ ਪੂਨੀਆ ਮਨਜੀਤ ਸਿੰਘ ਸੰਧੂ, ਜੀਤ ਸਿੰਘ ਬੁੱਟਰ, ਜਾਨਪਾਲ ਸਿੰਘ, ਸੁਖਵਿੰਦਰਪਾਲ ਸਿੰਘ ਮਿੰਟਾ ਸਾਬਕਾ ਕੌ ਾਸਲਰ ਅਮਨਪਾਲ ਸਿੰਘ ਵਿਰਕ, ਸਤਨਾਮ ਸਿੰਘ ਸਤੀ ਸਮੇਤ ਬਹੁਤ ਸਾਰੀਆਂ ਸਖ਼ਸ਼ੀਅਤਾਂ ਨੇ ਸ਼ਮੂਲੀਅਤ ਕੀਤੀ |


ਖ਼ਬਰ ਸ਼ੇਅਰ ਕਰੋ

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ 'ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਪਿੰਡਾਂ 'ਚ ਬੈਠਕਾਂ

ਸ਼ੁਤਰਾਣਾ, 16 ਜੂਨ (ਬਲਦੇਵ ਸਿੰਘ ਮਹਿਰੋਕ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੀ ਖਾਦ ਪਦਾਰਥਾਂ 'ਤੇ ਵਾਤਾਵਰਣ ਪੱਖੋਂ ਵਿਗੜਦੀ ਜਾ ਰਹੀ ਹਾਲਤ ਨੂੰ ਸੁਧਾਰਨ ਲਈ ਸ਼ੁਰੂ ਕੀਤੀ 'ਤੰਦਰੁਸਤ ਪੰਜਾਬ' ਮੁਹਿੰਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ...

ਪੂਰੀ ਖ਼ਬਰ »

ਸਵ: ਚਰਨ ਸਿੰਘ ਨੰੂ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਡਕਾਲਾ, 16 ਜੂਨ (ਮਾਨ)-ਸੀਨੀਅਰ ਪੱਤਰਕਾਰ ਅਤੇ ਸਨੌਰ ਮੀਡੀਆ ਪੈੱ੍ਰਸ ਕਲੱਬ ਦੇ ਪ੍ਰਧਾਨ ਮੁਖ਼ਤਿਆਰ ਸਿੰਘ ਨੌਗਾਵਾਂ ਦੇ ਵੱਡੇ ਭਰਾ ਸਵ: ਚਰਨ ਸਿੰਘ ਜੋ ਕਿ ਬੀਤੇ ਦਿਨੀਂ ਅਚਾਨਕ ਸਵਰਗਵਾਸ ਹੋ ਗਏ ਸਨ, ਦੀ ਅੰਤਿਮ ਅਰਦਾਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ...

ਪੂਰੀ ਖ਼ਬਰ »

ਛੋਟੀ ਉਮਰੇ ਵੱਡੀਆਂ ਪੁਲਾਂਘਾਂ ਪੁੱਟ ਗਿਆ ਹਰਸ਼ਨਦੀਪ ਸਿੰਘ ਗਿੱਲ ਹਰਸ਼ਨਦੀਪ ਸਿੰਘ ਗਿੱਲ ਨੂੰ ਹਰ ਵਰਗ ਦੀਆਂ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ

ਪਟਿਆਲਾ, 16 ਜੂਨ (ਜਸਪਾਲ ਸਿੰਘ ਢਿੱਲੋਂ)-ਸੇਵਾ ਮੁਕਤ ਪੁਲਿਸ ਕਪਤਾਨ ਜਗਜੀਤ ਸਿੰਘ ਗਿੱਲ ਦੇ ਸਪੁੱਤਰ ਅਤੇ ਏ.ਆਈ.ਜੀ. ਇੰਟੈਲੀਜੈਂਸ ਵਰਿੰਦਰਪਾਲ ਸਿੰਘ ਦੇ ਦਮਾਦ ਹਰਸ਼ਨਦੀਪ ਸਿੰਘ ਗਿੱਲ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ ਦਾ ਸ਼ਰਧਾਂਜਲੀ ਸਮਾਗਮ ਇਥੇ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ ਹੇਠ ਇਕੋ ਪਰਿਵਾਰ ਦੇ 4 ਮੈਂਬਰ ਨਾਮਜ਼ਦ

ਰਾਜਪੁਰਾ, 16 ਜੂਨ (ਜੀ.ਪੀ. ਸਿੰਘ, ਰਣਜੀਤ ਸਿੰਘ)-ਇਕ ਵਿਅਕਤੀ ਨੂੰ ਰਸਤੇ 'ਚ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ ਸਦਰ ਥਾਣੇ ਦੀ ਪੁਲਿਸ ਨੇ ਪਤੀ-ਪਤਨੀ ਅਤੇ ਉਨ੍ਹਾਂ ਦੇ ਦੋ ਪੁੱਤਰਾਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਰਜੇਸ਼ ਗੁਪਤਾ 'ਤੇ ਧੋਖਾਧੜੀ ਕਰ ਕੇ ਗ਼ਲਤ ਦਵਾਈਆਂ ਵੇਚਣ ਦਾ ਮਾਮਲਾ ਦਰਜ

ਨਾਭਾ, 16 ਜੂਨ (ਅਮਨਦੀਪ ਸਿੰਘ ਲਵਲੀ)-ਕਿਸਾਨਾਂ ਵਲੋਂ ਬਹੁ ਗਿਣਤੀ ਵਿਚ ਖੁਦਕੁਸ਼ੀਆਂ ਕਰ ਆਪਣੀ ਜੀਵਨ ਲੀਲਾ ਖ਼ਤਮ ਕੀਤੀ ਜਾ ਰਹੀ ਹੈ ਜਿਸ ਦਾ ਵੱਡਾ ਕਾਰਨ ਕਰਜ਼ੇ ਨੂੰ ਦੱਸਿਆਂ ਜਾ ਰਿਹੈ | ਕਿਸਾਨ ਵਲੋਂ ਮਹਿੰਗਾ ਤੇਲ, ਬੀਜ ਅਤੇ ਮਿਹਨਤ ਕਰ ਬਿਜਾਈ ਕੀਤੀ ਜਾਂਦੀ ਹੈ | ਪਰ ...

ਪੂਰੀ ਖ਼ਬਰ »

ਕੁੱਟਮਾਰ ਕਰ ਕੇ ਘਰ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼

ਪਟਿਆਲਾ, 16 ਜੂਨ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਰਸੂਲਪੁਰ ਜੋੜਾ ਵਿਖੇ ਸਥਿਤ ਘਰ 'ਚ ਦਾਖਲ ਹੋ ਕੇ ਕੁਝ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ | ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਰਨਾਮ ਸਿੰਘ, ਸਤਨਾਮ ਸਿੰਘ, ਕਿ੍ਸ਼ਨਾ ...

ਪੂਰੀ ਖ਼ਬਰ »

ਤਿੰਨ ਦਰਜਨ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੁੱਟਮਾਰ ਕਰ ਕੇ ਘਰ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼

ਪਟਿਆਲਾ, 16 ਜੂਨ (ਆਤਿਸ਼ ਗੁਪਤਾ)-ਪਟਿਆਲਾ ਦੇ ਨਜ਼ਦੀਕੀ ਪਿੰਡ ਰਸੂਲਪੁਰ ਜੋੜਾ ਵਿਖੇ ਸਥਿਤ ਘਰ 'ਚ ਦਾਖਲ ਹੋ ਕੇ ਕੁਝ ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ | ਥਾਣਾ ਅਨਾਜ ਮੰਡੀ ਦੀ ਪੁਲਿਸ ਨੇ ਗੁਰਨਾਮ ਸਿੰਘ, ਸਤਨਾਮ ਸਿੰਘ, ਕਿ੍ਸ਼ਨਾ ...

ਪੂਰੀ ਖ਼ਬਰ »

ਸਵ. ਪਿ੍ੰਸੀਪਲ ਜਸਵੰਤ ਸਿੰਘ ਸੰਧੂ ਦੀ ਯਾਦ 'ਚ ਕਿ੍ਕਟ ਟੂਰਨਾਮੈਂਟ ਸ਼ੁਰੂ

ਨਾਭਾ, 16 ਜੂਨ (ਅਮਨਦੀਪ ਸਿੰਘ ਲਵਲੀ)- ਪੰਜਾਬ ਅੰਦਰ ਨੌਜਵਾਨੀ ਨੂੰ ਨਸ਼ਿਆਂ ਅਤੇ ਬੁਰਾਈਆਂ ਤੋਂ ਬਚਾਉਣ ਲਈ ਖੇਡ ਮੇਲੇ ਕਰਵਾਉਣੇ ਅਤਿ ਜ਼ਰੂਰੀ ਹਨ ਤਾਂ ਜੋ ਨੌਜਵਾਨਾਂ ਦਾ ਧਿਆਨ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾ ਸਕੇ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ...

ਪੂਰੀ ਖ਼ਬਰ »

ਡਾ. ਜਗਬੀਰ ਸਿੰਘ ਤੁਰਕੀ ਵਿਖੇ ਹੋ ਰਹੇ ਅੰਤਰਰਾਸ਼ਟਰੀ ਵਾਤਾਵਰਨ ਸਮਾਗਮ ਵਿਚ ਦੇਣਗੇ ਮੁੱਖ ਭਾਸ਼ਣ

ਪਟਿਆਲਾ, 16 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਜੋਆਲੋਜੀ ਅਤੇ ਵਾਤਾਵਰਣ ਵਿਭਾਗ ਦੇ ਪ੍ਰੋਫੈਸਰ ਡਾ. ਜਗਬੀਰ ਸਿੰਘ ਨੂੰ ਅੰਤਰ ਰਾਸ਼ਟਰੀ ਵਾਤਾਵਰਣ ਸਮਾਗਮ ਜੋ ਕਿ ਕਾਸ਼ਤਮਾਨੂ ਯੂਨੀਵਰਸਿਟੀ ਤੁਰਕੀ ਵਿਖੇ 19 ਤੋਂ 23 ਜੂਨ 2018 ਨੂੰ ਹੋ ...

ਪੂਰੀ ਖ਼ਬਰ »

ਕਈ ਦਿਨਾਂ ਤੋਂ ਧਰਨੇ 'ਤੇ ਬੈਠੇ ਕਿਸਾਨਾਂ ਦੇ ਸਬਰ ਦਾ ਬੰਨ੍ਹ ਟੁੱਟਾ-ਫੂਕਿਆ ਪੁਤਲਾ

ਪਾਤੜਾਂ, 16 ਜੂਨ (ਗੁਰਇਕਬਾਲ ਸਿੰਘ ਖ਼ਾਲਸਾ)-ਕਿਸਾਨਾਂ ਮੰਗਾਂ ਨੂੰ ਲੈ ਕੇ ਕਈ ਦਿਨਾਂ ਤੋਂ ਪਾਵਰਕਾਮ ਦੀ ਡਵੀਜ਼ਨ ਪਾਤੜਾਂ ਦੇ ਦਫ਼ਤਰ ਅੱਗੇ ਬੈਠ ਕੇ ਰੋਸ ਧਰਨਾ ਦੇ ਰਹੇ ਕਿਸਾਨਾਂ ਦਾ ਸਬਰ ਦਾ ਬੰਨ੍ਹ ਟੁੱਟ ਗਿਆ ਅਤੇ ਉਨ੍ਹਾਂ ਨੇ ਰੋਸ ਮਾਰਚ ਕਰਕੇ ਪਟਿਆਲਾ ਸੰਗਰੂਰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 5 ਲੱਖ ਠੱਗੇ

ਪਟਿਆਲਾ, 16 ਜੂਨ (ਆਤਿਸ਼ ਗੁਪਤਾ)-ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲਿਆਂ ਦੇ ਿਖ਼ਲਾਫ਼ ਕਾਰਵਾਈ ਕਰਦੇ ਹੋਏ ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਪੁਨੀਤ ਵਰਮਾ ਪੁੱਤਰ ਹਰੀ ਵਰਮਾ, ਅਨੀਤਾ ਵਰਮਾ ਪੁੱਤਰੀ ਹੀਰ ਵਰਮਾ ਵਾਸੀਆਨ ਪ੍ਰਤਾਪ ਨਗਰ ਪਟਿਆਲਾ, ਰਾਹੁਲ ...

ਪੂਰੀ ਖ਼ਬਰ »

ਵਪਾਰ ਸੈੱਲ ਕਾਂਗਰਸ ਨੇ ਮੁਸਲਿਮ ਭਾਈਚਾਰੇ ਨੂੰ ਦਿੱਤੀਆਂ ਈਦ ਦੀਆਂ ਮੁਬਾਰਕਾਂ

ਨਾਭਾ, 16 ਜੂਨ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਵਿਖੇ ਵਪਾਰ ਸੈੱਲ ਕਾਂਗਰਸ ਸਮੇਤ ਹੋਰ ਆਗੂਆਂ ਵਲੋਂ ਮੁਸਲਿਮ ਭਾਈਚਾਰੇ ਨਾਲ ਰਲ ਈਦ ਮਨਾਈ ਮੁਸਲਿਮ ਵੈਲਫੇਅਰ ਐਸੋਸੀਏਸ਼ਨ ਅਤੇ ਵਪਾਰ ਸੈੱਲ ਦੇ ਮੀਤ ਪ੍ਰਧਾਨ ਮੁਸ਼ਤਾਕ ਅਲੀ ਕਿੰਗ ਨੇ ਸਭ ਨੂੰ ਜੀ ਆਇਆਂ ਕਹਿ ਈਦ ...

ਪੂਰੀ ਖ਼ਬਰ »

ਰਾਜਪੁਰਾ 'ਚ ਈਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ

ਰਾਜਪੁਰਾ, 16 ਜੂਨ (ਜੀ.ਪੀ. ਸਿੰਘ)-ਸਥਾਨਕ ਪੁਰਾਣੀ ਕਚਹਿਰੀ ਨੇੜਲੀ ਜਾਮਾ ਮਸਜਿਦ ਭਠਿਆਰਾ ਵਿਖੇ ਪ੍ਰਬੰਧਕ ਕਮੇਟੀ ਪ੍ਰਧਾਨ ਨੂਰ ਮੁਹੰਮਦ ਦੀ ਦੇਖ-ਰੇਖ ਹੇਠ ਮੁਸਲਿਮ ਭਾਈਚਾਰੇ ਵਲੋਂ ਈਦ ਉਲ ਫ਼ਿਤਰ ਦਾ ਤਿਉਹਾਰ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਇਮਾਮ ਜਾਮਾ ...

ਪੂਰੀ ਖ਼ਬਰ »

ਕੇ.ਕੇ. ਸ਼ਰਮਾ ਨੇ ਪਟਿਆਲਵੀਆਂ ਨੂੰ ਦਿੱਤੀ ਈਦ ਦੀ ਵਧਾਈ

ਪਟਿਆਲਾ, 16 ਜੂਨ (ਧਰਮਿੰਦਰ ਸਿੰਘ ਸਿੱਧੂ)-ਈਕਰਾ ਚੈਰੀਟੇਬਲ ਟਰੱਸਟ ਵਲੋਂ ਈਦ ਦਾ ਤਿਉਹਾਰ ਬੜੇ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ ਨੇ ਸਮੁੱਚੇ ਦੇਸ਼ ਵਾਸੀਆਂ ਤੇ ਪਟਿਆਲਵੀਆਂ ਨੂੰ ਈਦ ...

ਪੂਰੀ ਖ਼ਬਰ »

ਨਾਭਾ 'ਚ ਈਦ ਧੂਮ-ਧਾਮ ਨਾਲ ਮਨਾਈ

ਨਾਭਾ, 16 ਜੂਨ (ਕਰਮਜੀਤ ਸਿੰਘ)-ਸਥਾਨਕ ਨਵੀਂ ਸਬਜ਼ੀ ਮੰਡੀ ਵਿਚ ਸਥਿਤ ਮਸਜਿਦ ਵਿਖੇ ਮੁਸਲਮਾਨ ਭਾਈਚਾਰੇ ਵਲੋਂ ਈਦ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੁਸਲਿਮ ਭਾਈਚਾਰੇ ਵਲੋਂ ਨਮਾਜ਼ ਅਦਾ ਕੀਤੀ ਗਈ | ਇਸ ਮੌਕੇ ਹਿੰਦੂ ਅਤੇ ਸਿੱਖਾਂ ਨੇ ਮੁਸਲਮਾਨ ...

ਪੂਰੀ ਖ਼ਬਰ »

ਈਦ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਗਿਆ

ਸਮਾਣਾ, 16 ਜੂਨ (ਸਾਹਿਬ ਸਿੰਘ)-ਦੇਸ਼ ਅਤੇ ਸੂਬੇ ਦੇ ਹੋਰਨਾਂ ਹਿੱਸਿਆਂ ਦੀ ਤਰ੍ਹਾਂ ਇਤਿਹਾਸਕ ਸ਼ਹਿਰ ਸਮਾਣਾ ਵਿਚ ਮੁਸਲਿਮ ਭਾਈਚਾਰੇ ਨੇ ਈਦ ਦਾ ਤਿਉਹਾਰ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਅਤੇ ਭਾਈਚਾਰਕ ਸਾਂਝ ਲਈ ਦੁਆ ਕੀਤੀ | ਸ਼ਹਿਰ ਦੀ ਜਾਮਾ ਮਸਜਿਦ ਅਤੇ ਈਦ ਗਾਹ ...

ਪੂਰੀ ਖ਼ਬਰ »

ਸਤਵਿੰਦਰ ਸਿੰਘ ਟੌਹੜਾ ਨੇ ਮੁਸਲਿਮ ਭਾਈਚਾਰੇ ਨੂੰ ਦਿੱਤੀਆਂ ਈਦ ਦੀਆਂ ਮੁਬਾਰਕਾਂ

ਭਾਦਸੋਂ, 16 ਜੂਨ (ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਟੌਹੜਾ ਦੀ ਮਸੀਤ ਵਿਚ ਮੁਸਲਿਮ ਭਾਈਚਾਰੇ ਨੇ ਈਦ ਉਲ ਫ਼ਿਤਰ ਦਾ ਤਿਉਹਾਰ ਭਾਈਚਾਰਕ ਸਾਂਝ ਨਾਲ ਮਨਾਇਆ¢ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਤਵਿੰਦਰ ਸਿੰਘ ਟੌਹੜਾ ਨੇ ਸ਼ਾਮਿਲ ਹੋ ਕੇ ਈਦ ਦੇ ਤਿਉਹਾਰ ਦੀ ਵਧਾਈ ...

ਪੂਰੀ ਖ਼ਬਰ »

ਦਾਜ ਦਹੇਜ ਦੇ ਵੱਖ ਵੱਖ ਮਾਮਲਿਆਂ 'ਚ ਕੇਸ ਦਰਜ

ਪਟਿਆਲਾ, 16 ਜੂਨ (ਆਤਿਸ਼ ਗੁਪਤਾ)-ਦਾਜ ਦਹੇਜ ਦੀ ਮੰਗ ਕਰਨ ਦੇ ਵੱਖ-ਵੱਖ ਕੇਸਾਂ 'ਚ ਕਾਰਵਾਈ ਕਰਦੇ ਹੋਏ ਥਾਣਾ ਇਸਤਰੀ ਵਿੰਗ ਦੀ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਹ ਮਾਮਲਾ ਮਨਪ੍ਰੀਤ ਕੌਰ ਪੁੱਤਰੀ ਲਖਵੀਰ ਸਿੰਘ ਵਾਸੀ ਅਰਬਨ ਸਟੇਟ ਪਟਿਆਲਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX