ਤਾਜਾ ਖ਼ਬਰਾਂ


ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  6 minutes ago
ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ...
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  36 minutes ago
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ) - ਬਾਲੀਵੁੱਡ ਦੇ ਮਸ਼ਹੂਰ ਸਟਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਆਪਣੀ ਪਤਨੀ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੱਜ ਤੜਕੇ 4:30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  52 minutes ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਹੈ। ਪੂਰੀ ਦਿੱਲੀ 'ਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ (ਦ੍ਰਿਸ਼ਟਤਾ) ਸਿਰਫ਼ 400 ਮੀਟਰ ਰਹਿ ਗਈ ਹੈ। ਏਅਰ ਕੁਆਲਿਟੀ ਇੰਡੈਕਸ ਦਿੱਲੀ 'ਚ ਪੀ.ਐਮ 2.5 ਤੇ ਪੀ.ਐਮ 10 ਦਾ ਪੱਧਰ 500 ਤੱਕ ਪਹੁੰਚ...
ਅੱਜ ਦਾ ਵਿਚਾਰ
. . .  about 1 hour ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਫਰੀਦਕੋਟ / ਮੁਕਤਸਰ

ਕੇਂਦਰ ਦੀ ਮੋਦੀ ਸਰਕਾਰ ਮਹਿੰਗਾਈ ਰੋਕਣ 'ਚ ਬੁਰੀ ਤਰ੍ਹਾਂ ਫ਼ੇਲ੍ਹ- ਮੁਹੰਮਦ ਸਦੀਕ

ਜੈਤੋ, 16 ਜੂਨ (ਭੋਲਾ ਸ਼ਰਮਾ)-ਕਾਂਗਰਸ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਿਖ਼ਲਾਫ਼ ਪਿੰਡ ਪੱਧਰੀ ਜਨ ਜਾਗਰੂਕਤਾ ਮੁਹਿੰਮ ਤਹਿਤ ਨੇੜਲੇ ਪਿੰਡ ਬਿਸ਼ਨੰਦੀ ਵਿਖੇ ਕਾਂਗਰਸ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ...

ਪੂਰੀ ਖ਼ਬਰ »

ਅਸਮਾਨੀ ਚੜ੍ਹੀ ਗਰਦ ਨੇ ਲੋਕਾਂ ਦਾ ਜਿਊਣਾ ਕੀਤਾ ਬੇਹਾਲ

ਫ਼ਰੀਦਕੋਟ, 16 ਜੂਨ (ਜਸਵੰਤ ਸਿੰਘ ਪੁਰਬਾ)-ਰਾਜਸਥਾਨ ਤੋਂ ਉੱਤਰੀ ਭਾਰਤ ਵਿਚ ਅਸਮਾਨੀ ਚੜ੍ਹੇ ਗਰਦ ਦੇ ਗ਼ੁਬਾਰੇ ਨੇ ਜਿੱਥੇ ਲੋਕਾਂ ਦਾ ਜਿਊਣਾ ਦੁੱਭਰ ਕਰ ਰੱਖਿਆ ਹੈ ਉੱਥੇ ਜਨਜੀਵਨ ਅਤੇ ਫ਼ਸਲਾਂ 'ਤੇ ਵੀ ਇਸ ਮਾੜਾ ਪ੍ਰਭਾਵ ਸਾਹਮਣੇ ਆਇਆ ਹੈ | ਮੌਸਮ ਮਾਹਿਰਾਂ ਅਨੁਸਾਰ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਡੀਜ਼ਲ ਅਤੇ ਪੈਟਰੋਲ ਦੀਆਂ ਵਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਮੋਦੀ ਸਰਕਾਰ ਿਖ਼ਲਾਫ਼ ਕੀਤਾ ਪ੍ਰਦਰਸ਼ਨ

ਜੈਤੋ, 16 ਜੂਨ (ਭੋਲਾ ਸ਼ਰਮਾ)-ਪਿੰਡ ਰਾਮੇਆਣਾ ਵਿਖੇ ਟਰੱਕ ਯੂਨੀਅਨ ਜੈਤੋ ਦੇ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਰਾਜਦੀਪ ਸਿੰਘ ਔਲਖ ਰਾਮੇਆਣਾ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਨੇ ਡੀਜ਼ਲ ਅਤੇ ਪੈਟਰੋਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਕੇਂਦਰ ...

ਪੂਰੀ ਖ਼ਬਰ »

ਅਸਮਾਨ ਤੋਂ ਡਿਗਦੀ ਧੂੜ ਨੇ ਸਬਜ਼ੀਆਂ ਤੇ ਹੋਰ ਫ਼ਸਲਾਂ ਨੂੰ ਨੁਕਸਾਨ ਪਹੁੰਚਾਇਆ

ਸਾਦਿਕ, 16 ਜੂਨ (ਚੌਹਾਨ)-ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਆਈਆਂ ਹਨੇ੍ਹਰੀਆਂ ਕਾਰਨ ਰਾਜਸਥਾਨ ਵਲੋਂ ਅਸਮਾਨੀ ਚੜ੍ਹੀ ਧੂੜ ਮਿੱਟੀ ਪੰਜਾਬ ਵਿਚ ਵੀ ਆਪਣਾ ਅਸਰ ਵਿਖਾ ਰਹੀ ਹੈ | ਜਿੱਥੇ ਕੁਝ ਦਿਨਾਂ ਤੋਂ ਇਸ ਧੂੜ ਨੇ ਸੂਰਜ ਦੀ ਤਪਸ਼ ਨੂੰ ਧਰਤੀ 'ਤੇ ਪੈਣ ਤੋਂ ਰੋਕਿਆ ਹੋਇਆ ...

ਪੂਰੀ ਖ਼ਬਰ »

ਮੁਹੰਮਦ ਸਦੀਕ ਨੇ ਮੋਦੀ ਸਰਕਾਰ ਨੂੰ ਭੰਡਦਿਆਂ ਕੈਪਟਨ ਸਰਕਾਰ ਦੇ ਸੋਹਲੇ ਗਾਏ

ਬਰਗਾੜੀ, 16 ਜੂਨ (ਲਖਵਿੰਦਰ ਸ਼ਰਮਾ)-ਵਿਧਾਨ ਸਭਾ ਹਲਕਾ ਜੈਤੋ ਤੋਂ ਕਾਂਗਰਸੀ ਮੁੱਖ ਸੇਵਾਦਾਰ ਮੁਹੰਮਦ ਸਦੀਕ ਨੇ ਪਿੰਡ ਸਰਾਂਵਾਂ ਵਿਖੇ ਕਾਂਗਰਸੀ ਵਰਕਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਭੰਡਿਆ ਅਤੇ ਕੈਪਟਨ ਸਰਕਾਰ ਦੇ ...

ਪੂਰੀ ਖ਼ਬਰ »

ਸੜਕ ਹਾਦਸਿਆਂ ਨੂੰ ਰੋਕਣ ਲਈ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਜੈਤੋ, 16 ਜੂਨ (ਗਾਬੜੀਆ)-ਲੈਬਾਰਟਰੀ ਐਸੋਸੀਏਸ਼ਨ ਜੈਤੋ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਸੜਕ ਹਾਦਸਿਆਂ ਨੂੰ ਰੋਕਣ ਲਈ ਸਥਾਨਕ ਬਾਜਾਖਾਨਾ ਚੌਕ ਅਤੇ ਵੱਖ-ਵੱਖ ਸੜਕਾਂ (ਰਸਤਿਆਂ) 'ਤੇ ਵੱਖ-ਵੱਖ ਵਾਹਨਾਂ ਨੂੰ ਰੋਕ ਕੇ ਰਿਫ਼ਲੈਕਟਰ ਲਗਾਏ ਗਏ | ਟਰੈਫ਼ਿਕ ਪੁਲਿਸ ...

ਪੂਰੀ ਖ਼ਬਰ »

15 ਰੋਜ਼ਾ ਗਿਆਨ ਅੰਜਨ ਸਮਰ ਸਕੂਲ ਧਾਰਮਿਕ ਯਾਤਰਾ ਨਾਲ ਸਮਾਪਤ

ਜੈਤੋ, 16 ਜੂਨ (ਭੋਲਾ ਸ਼ਰਮਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਗੁਰਦੁਆਰਾ ਪਾਤਸ਼ਾਹੀ ਦਸਵੀਂ ਸ੍ਰੀ ਗੰਗਸਰ ਸਾਹਿਬ ਜੈਤੋ ਵਿਖੇ ਪਿਛਲੇ ਦਿਨਾਂ ਤੋਂ ਚੱਲ ਰਹੇ ਗਿਆਨ ਅੰਜਨ ਸਮਰ ਸਕੂਲ ਦੀ ਸਮਾਪਤੀ ਸ੍ਰੀ ਖਡੂਰ ਸਾਹਿਬ ਦੀ ਯਾਤਰਾ ਨਾਲ ਕੀਤੀ ਗਈ | ਸਕੂਲ ...

ਪੂਰੀ ਖ਼ਬਰ »

ਜੈਵਿਕ ਫਲ ਤੇ ਸਬਜ਼ੀਆਂ ਉਗਾਉਣ ਸਬੰਧੀ ਪ੍ਰੇਰਿਤ ਕਰਨ ਲਈ 2000 ਘਰੇਲੂ ਬਗੀਚੀਆਂ ਲਗਾਉਣ ਦਾ ਟੀਚਾ ਮਿਥਿਆ ਗਿਆ-ਡੀ. ਸੀ.

ਫ਼ਰੀਦਕੋਟ, 16 ਜੂਨ (ਜਸਵੰਤ ਸਿੰਘ ਪੁਰਬਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਾਗ਼ਬਾਨੀ ਵਿਭਾਗ ਵਲੋਂ ਚੰਗੀ ਸਿਹਤ-ਚੰਗੀ ਸੋਚ ਨੂੰ ਮੁੱਖ ਰੱਖਦਿਆਂ ਜੈਵਿਕ ਫਲ ਤੇ ਸਬਜ਼ੀਆਂ ਆਪ ਉਗਾਉਣ ਨੂੰ ਪ੍ਰੇਰਿਤ ਕਰਨ ਵਾਸਤੇ ਸੀਜ਼ਨ ਅਨੁਸਾਰ 2000 ਘਰੇਲੂ ਬਗੀਚੀ ਲਗਾਉਣ ਦਾ ਟੀਚਾ ...

ਪੂਰੀ ਖ਼ਬਰ »

ਈਦ-ਉਲ-ਫ਼ਿਤਰ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਜੈਤੋ, 16 ਜੂਨ, (ਗੁਰਚਰਨ ਸਿੰਘ ਗਾਬੜੀਆ)-ਨਿਊ ਮੁਸਲਿਮ ਕਮੇਟੀ ਜੈਤੋ ਵਲੋਂ ਸਥਾਨਕ ਕੋਟਕਪੂਰਾ ਰੋਡ 'ਤੇ ਸਥਿਤ ਈਦਗਾਹ ਵਿਖੇ ਈਦ-ਉਲ-ਫ਼ਿਤਰ ਦਾ ਪਵਿੱਤਰ ਤਿਉਹਾਰ ਇਲਾਕੇ ਦੇ ਸਮੁੱਚੇ ਮੁਸਲਿਮ ਭਾਈਚਾਰੇ ਦੇ ਸਹਿਯੋਗ ਨਾਲ ਮਨਾਇਆ ਗਿਆ | ਧਾਰਮਿਕ ਸਮਾਗਮ 'ਚ ਸਾਬਕਾ ...

ਪੂਰੀ ਖ਼ਬਰ »

ਜ਼ਿੰਦਗੀ 'ਚ ਆਉਂਦੇ ਦੁੱਖ-ਤਕਲੀਫਾਂ ਤੋਂ ਘਬਰਾਉਣਾ ਨਹੀਂ ਚਾਹੀਦਾ- ਪ੍ਰੋ: ਸਾਧੂ ਸਿੰਘ

ਜੈਤੋ, 16 ਜੂਨ (ਗੁਰਚਰਨ ਸਿੰਘ ਗਾਬੜੀਆ)-ਬ੍ਰਹਮ ਕੁਮਾਰੀ ਆਸ਼ਰਮ ਵਲੋਂ ਵਿਸ਼ਵ ਸ਼ਾਂਤੀ ਭਵਨ ਜੈਤੋ ਵਿਖੇ ਬੱਚਿਆਂ ਦਾ ਲਾਈਫ਼ ਸਕਿਲ ਐਜੂਕੇਸ਼ਨ ਕੈਂਪ ਲਗਾਇਆ ਗਿਆ ਹੈ | ਸੱਤ ਰੋਜ਼ਾ ਚੱਲਣ ਵਾਲੇ ਇਸ ਕੈਂਪ ਦੇ ਪੰਜਵੇਂ ਦਿਨ ਮੁੱਖ ਮਹਿਮਾਨ ਪ੍ਰੋ: ਸਾਧੂ ਸਿੰਘ ਮੈਂਬਰ ...

ਪੂਰੀ ਖ਼ਬਰ »

ਜ਼ਿਲ੍ਹਾ ਖੇਡ ਅਫ਼ਸਰ ਬਲਵੰਤ ਸਿੰਘ ਨੇ ਫ਼ਰੀਦਕੋਟ ਦਾ ਵਾਧੂ ਚਾਰਜ ਸੰਭਾਲਿਆ


ਫ਼ਰੀਦਕੋਟ, 16 ਜੂਨ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਖੇਡ ਅਫ਼ਸਰ ਬਲਵੰਤ ਸਿੰਘ ਨੇ ਬਤੌਰ ਜ਼ਿਲ੍ਹਾ ਖੇਡ ਅਫ਼ਸਰ ਫ਼ਰੀਦਕੋਟ ਦਾ ਵਾਧੂ ਚਾਰਜ ਸੰਭਾਲ ਲਿਆ ਹੈ | ਇਸ ਦੌਰਾਨ ਸਮੂਹ ਕੋਚ ਅਤੇ ਸਟਾਫ਼ ਮੈਂਬਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਦੇ ਚਾਰਜ ਸੰਭਾਲਣ 'ਤੇ ਵਧਾਈ ਦਿੱਤੀ ਗਈ | ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਨੇ ਸਮੂਹ ਕੋਚ ਸਾਹਿਬਾਨ ਨਾਲ ਮੀਟਿੰਗ ਕਰਦਿਆਂ ਮਿਹਨਤ ਅਤੇ ਲਗਨ ਨਾਲ ਆਪਣੇ ਕੋਚਿੰਗ ਸੈਂਟਰ ਵਿਖੇ ਖਿਡਾਰੀਆਂ ਨੂੰ ਪ੍ਰੈਕਟਿਸ ਕਰਵਾਉਣ ਦੇ ਸੁਝਾਅ ਅਤੇ ਆਪਣੇ ਤਜਰਬੇ ਸਾਂਝੇ ਕੀਤੇ | ਇਸ ਮੌਕੇ ਉਚੇਚੇ ਤੌਰ 'ਤੇ ਵੋਕੇਸ਼ਨਲ ਲੈਕਚਰਾਰ ਫ਼ਿਰੋਜ਼ਪੁਰ ਜਸਵਿੰਦਰ ਸਿੰਘ, ਜੇ.ਈ. ਮੰਡੀ ਬੋਰਡ ਫ਼ਰੀਦਕੋਟ ਰਵਿੰਦਰ ਸਿੰਘ ਵਾਲੀਆ, ਮਨਮੀਤ ਕੌਰ, ਸੁਰਿੰਦਰ ਪਾਲ ਕੌਰ, ਮਿਸ ਬਲਜੀਤ ਕੌਰ, ਦਰਸ਼ਨਪਾਲ ਹੈਂਡਬਾਲ ਕੋਚ ਫ਼ਰੀਦਕੋਟ, ਚਰਨਜੀਵ ਸਿੰਘ ਹੈਂਡਬਾਲ ਕੋਚ ਫ਼ਰੀਦਕੋਟ, ਬਲਜਿੰਦਰ ਸਿੰਘ ਹਾਕੀ ਕੋਚ ਫ਼ਰੀਦਕੋਟ, ਮਨਜੀਤ ਕੌਰ ਕਬੱਡੀ ਕੋਚ ਫ਼ਰੀਦਕੋਟ, ਗੁਰਸਿਮਰਨ ਸਿੰਘ ਐਥਲੈਟਿਕਸ ਕੋਚ ਅਤੇ ਕਿ੍ਸ਼ਨ ਪੁਰੀ ਬਾਸਕਟਬਾਲ ਕੋਚ ਫ਼ਰੀਦਕੋਟ, ਮਿਸ ਸੁਖਰਾਜ ਕੌਰ ਅਤੇ ਸਮੂਹ ਸਟਾਫ਼ ਦਫ਼ਤਰ ਜ਼ਿਲ੍ਹਾ ਖੇਡ ਅਫ਼ਸਰ ਫ਼ਰੀਦਕੋਟ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਰੀਦਕੋਟ, 16 ਜੂਨ (ਸਰਬਜੀਤ ਸਿੰਘ)-ਥਾਣਾ ਸਦਰ ਪੁਲਿਸ ਫ਼ਰੀਦਕੋਟ ਵਲੋਂ ਪਾਬੰਦੀ ਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਵਿਅਕਤੀ ਪਾਸੋਂ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ | ਉਸ ...

ਪੂਰੀ ਖ਼ਬਰ »

-ਬਰਗਾੜੀ ਇਨਸਾਫ਼ ਮੋਰਚਾ 16ਵੇਂ ਦਿਨ ਵੀ ਜਾਰੀ- ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੇ ਆਪ ਦੇ ਵਿਧਾਇਕਾਂ ਸਮੇਤ ਲਵਾਈ ਮੋਰਚੇ 'ਤੇ ਹਾਜ਼ਰੀ

ਬਰਗਾੜੀ, 16 ਜੂਨ (ਗੋਂਦਾਰਾ, ਸ਼ਰਮਾ)-ਮੰਗਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਬਰਗਾੜੀ ਵਿਖੇ ਲਾਇਆ ਗਿਆ ਇਨਸਾਫ਼ ਮੋਰਚਾ ਅੱਜ 16ਵੇਂ ਦਿਨ ਵੀ ਜਾਰੀ ਹੈ | ਇਸ ਮੋਰਚੇ ਵਿਚ ਅੱਜ ਵੱਖ-ਵੱਖ ਪਿੰਡਾਂ ਸ਼ਹਿਰਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX