ਤਾਜਾ ਖ਼ਬਰਾਂ


ਸੰਸਦ ਦੇ ਸਰਦ ਸੈਸ਼ਨ 'ਚ ਪੇਸ਼ ਕੀਤਾ ਜਾਵੇਗਾ ਨਾਗਰਿਕਤਾ (ਸੋਧ) ਬਿੱਲ
. . .  2 minutes ago
ਕਰਨਾਟਕ ਵਿਧਾਨਸਭਾ ਉਪ ਚੋਣਾਂ : ਭਾਜਪਾ ਨੇ ਜਾਰੀ ਕੀਤੀ ਚੋਣ ਪ੍ਰਚਾਰਕਾਂ ਦੀ ਸੂਚੀ
. . .  44 minutes ago
ਬੈਂਗਲੁਰੂ, 17 ਨਵੰਬਰ- ਭਾਜਪਾ ਨੇ ਕਰਨਾਟਕ ਵਿਧਾਨਸਭਾ ਉਪ ਚੋਣਾਂ ਦੇ ਲਈ ਚੋਣ ਪ੍ਰਚਾਰਕਾਂ ਦੇ ਲਈ ਸੂਚੀ ਕਰ ਦਿੱਤੀ ਹੈ। ਇਸ ਸੂਚੀ 'ਚ 40 ਨੇਤਾਵਾਂ ਦੇ ਨਾਂਅ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਹੋਈ ਖ਼ਤਮ
. . .  55 minutes ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਕੇਂਦਰੀ ਪਾਰਲੀਮਾਨੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਵੱਲੋਂ ਬੁਲਾਈ ਗਈ ਸਰਬ ਪਾਰਟੀ ਬੈਠਕ ਖ਼ਤਮ ਹੋ ਗਈ ਹੈ। ਦੱਸ ਦੇਈਏ ਕਿ ਸੰਸਦ...
ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  about 1 hour ago
ਅੰਮ੍ਰਿਤਸਰ, 17 ਨਵੰਬਰ (ਜਸਵੰਤ ਸਿੰਘ ਜੱਸ)- ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ...
60 ਸਾਲਾ ਵਿਅਕਤੀ ਵੱਲੋਂ ਬੱਚੀ ਨਾਲ ਜਬਰ ਜਨਾਹ
. . .  about 1 hour ago
ਸਮਾਣਾ,17 ਨਵੰਬਰ (ਹਰਵਿੰਦਰ ਸਿੰਘ ਟੋਨੀ) -ਸ਼ਹਿਰ 'ਚ ਇੱਕ 60 ਸਾਲਾ ਵਿਅਕਤੀ ਵੱਲੋਂ 8 ਸਾਲਾ ਬੱਚੀ ਨਾਲ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ...
ਬੀਬੀ ਭੱਠਲ ਨੇ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਦਾ ਕੀਤਾ ਉਦਘਾਟਨ
. . .  about 1 hour ago
ਛਾਹੜ, 17 ਨਵੰਬਰ (ਜਸਵੀਰ ਸਿੰਘ ਔਜਲਾ)- ਨੇੜਲੇ ਪਿੰਡ ਭਾਈ ਕੀ ਪਸੋਰ ਵਿਖੇ ਸਰਪੰਚ ਡਾਕਟਰ ਪੁਸ਼ਪਿੰਦਰ ਜੋਸ਼ੀ ਵੱਲੋਂ ਕੀਤੇ ਕਾਰਜਕਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦੀ ਬਿਲਡਿੰਗ ਤੇ ਜਿਉਮੈਟਰੀਕਲ ਪਾਰਕ...
ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਸਬ ਸਟੇਸ਼ਨ ਦੇ ਬਾਹਰ ਪਏ ਸਮਾਨ ਨੂੰ ਲਾਈ ਅੱਗ
. . .  about 2 hours ago
ਲਖਨਊ, 17 ਨਵੰਬਰ- ਉਤੱਰਪ੍ਰਦੇਸ਼ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ ਦੇ ਟਰਾਂਸ ਗੰਗਾ ਸਿਟੀ ਪ੍ਰਾਜੈਕਟ ਦੇ ਲਈ ਐਕਵਾਇਰ ਕੀਤੀ ਜ਼ਮੀਨ ਦੇ ਸਹੀ ਮੁਆਵਜ਼ਾ ਨਾ ਮਿਲਣ ਤੋਂ ਨਾਰਾਜ਼ ਹਜ਼ਾਰਾਂ ਕਿਸਾਨਾਂ ਨੇ ਅੱਜ ਵੀ ਵਿਰੋਧ ਪ੍ਰਦਰਸ਼ਨ ਕੀਤਾ..
ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ ਬਰਾਮਦ ਕੀਤੀ ਨਜਾਇਜ਼ ਸ਼ਰਾਬ
. . .  about 2 hours ago
ਨਾਭਾ, 17 ਨਵੰਬਰ (ਕਰਮਜੀਤ ਸਿੰਘ) -ਐਕਸਾਈਜ਼ ਵਿਭਾਗ ਨਾਭਾ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ 40 ਨੰਬਰ ਫਾਟਕ ਦੇ ਨੇੜੇ ਸ਼ਰਾਬ ਦੇ ਠੇਕੇ ਦੇ ਸਾਹਮਣੇ ਇੱਕ ਕਿਰਾਏ ਦੀ ਦੁਕਾਨ...
ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ
. . .  about 2 hours ago
ਭੋਪਾਲ, 17 ਨਵੰਬਰ- ਮੱਧ ਪ੍ਰਦੇਸ਼ ਦੇ ਬਰਵਾਨੀ ਜ਼ਿਲ੍ਹੇ ਦੇ ਮੰਡਵਾੜਾ ਦੇ ਨੇੜੇ ਵਾਪਰੇ ਸੜਕ ਹਾਦਸੇ 'ਚ ਇਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ ਹੋ ਗਈ...
ਜੰਮੂ-ਕਸ਼ਮੀਰ : ਪਾਕਿਸਤਾਨ ਨੇ ਪੁਣਛ ਸੈਕਟਰ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  about 2 hours ago
ਸ੍ਰੀਨਗਰ, 17 ਨਵੰਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਸ਼ਾਹਪੁਰ 'ਚ ਅੱਜ ਪਾਕਿਸਤਾਨੀ ਫ਼ੌਜ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਹਿਮਾਚਲ ਪ੍ਰਦੇਸ਼ : ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਨ 3 ਮੌਤਾਂ, ਤਿੰਨ ਜ਼ਖਮੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਦੇ ਨੇੜੇ ਇਕ ਕਾਰ ਦੇ ਪਲਟਣ ਕਾਰਣ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 3 ਲੋਕ ਜ਼ਖਮੀ ਹੋਏ...
ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ
. . .  about 3 hours ago
ਨਵੀਂ ਦਿੱਲੀ, 17 ਨਵੰਬਰ- ਸੰਸਦ ਦੇ ਲਾਇਬ੍ਰੇਰੀ ਭਵਨ 'ਚ ਸਰਬ ਪਾਰਟੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਥਾਵਰਚੰਦ ਗਹਿਲੋਤ, ਅਰਜੁਨ...
ਅੱਜ ਬੰਦ ਹੋਣਗੇ ਬਦਰੀਨਾਥ ਮੰਦਰ ਦੇ ਕਪਾਟ
. . .  about 3 hours ago
ਦੇਹਰਾਦੂਨ, 17 ਨਵੰਬਰ- ਬਦਰੀਨਾਥ ਮੰਦਰ ਦੇ ਕਪਾਟ ਸਰਦੀਆਂ ਦੇ ਮੌਸਮ ਲਈ ਅੱਜ ਸ਼ਾਮੀਂ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ...
ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ 'ਚ ਹੋਈ ਤਾਜ਼ਾ ਬਰਫ਼ਬਾਰੀ
. . .  about 3 hours ago
ਸ਼ਿਮਲਾ, 17 ਨਵੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ 'ਚ ਅੱਜ ਸਵੇਰੇ ਤਾਜ਼ਾ ਬਰਫ਼ਬਾਰੀ ਹੋਈ। ਇਸ ਕਾਰਨ ਹਰ...
ਗੌਤਮ ਗੰਭੀਰ ਦੇ ਲੱਗੇ ਲਾਪਤਾ ਹੋਣ ਦੇ ਪੋਸਟਰ
. . .  about 4 hours ago
ਨਵੀਂ ਦਿੱਲੀ, 17 ਨਵੰਬਰ - ਦਿੱਲੀ 'ਚ ਭਾਜਪਾ ਦੇ ਸੰਸਦ ਮੈਂਬਰ ਤੇ ਸਾਬਕਾ ਕ੍ਰਿਕਟ ਖਿਡਾਰੀ ਗੌਤਮ ਗੰਭੀਰ ਦੇ ਲਾਪਤਾ ਹੋਣ ਦੇ ਆਈ.ਟੀ.ਓ. ਖੇਤਰ ਵਿਚ ਪੋਸਟਰ ਚਿਪਕਾ ਦਿੱਤੇ ਗਏ ਹਨ। 15 ਨਵੰਬਰ ਨੂੰ ਦਿੱਲੀ ਦੇ ਪ੍ਰਦੂਸ਼ਣ ਸਬੰਧੀ ਸ਼ਹਿਰੀ ਵਿਕਾਸ ਦੀ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਵੱਲੋਂ ਰੱਖੀ ਗਈ ਮੀਟਿੰਗ...
ਕਾਂਗਰਸ ਦੇ ਤੇਜ਼ ਤਰਾਰ ਬੁਲਾਰੇ ਗੌਰਵ ਵੱਲਭ ਮੁੱਖ ਮੰਤਰੀ ਖਿਲਾਫ ਲੜਨਗੇ ਚੋਣ
. . .  1 minute ago
ਅੱਜ ਦਾ ਵਿਚਾਰ
. . .  about 6 hours ago
ਝਾਰਖੰਡ ਚੋਣਾਂ : ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬਰਾਤ ਤੋਂ ਵਾਪਸ ਪਰਤੀ ਤੇਜ਼ ਰਫ਼ਤਾਰ ਗੱਡੀ ਦਰਖਤ 'ਚ ਵੱਜਣ ਕਾਰਨ 3 ਦੀ ਮੌਤ
. . .  1 day ago
ਦਲਿਤ ਨੌਜਵਾਨ ਜਗਮੇਲ ਦੀ ਮੌਤ 'ਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਲਗਾਇਆ ਧਰਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਫਰੀਦਕੋਟ / ਮੁਕਤਸਰ

ਕੇਂਦਰ ਦੀ ਮੋਦੀ ਸਰਕਾਰ ਮਹਿੰਗਾਈ ਰੋਕਣ 'ਚ ਬੁਰੀ ਤਰ੍ਹਾਂ ਫ਼ੇਲ੍ਹ- ਮੁਹੰਮਦ ਸਦੀਕ

ਜੈਤੋ, 16 ਜੂਨ (ਭੋਲਾ ਸ਼ਰਮਾ)-ਕਾਂਗਰਸ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਵਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਿਖ਼ਲਾਫ਼ ਪਿੰਡ ਪੱਧਰੀ ਜਨ ਜਾਗਰੂਕਤਾ ਮੁਹਿੰਮ ਤਹਿਤ ਨੇੜਲੇ ਪਿੰਡ ਬਿਸ਼ਨੰਦੀ ਵਿਖੇ ਕਾਂਗਰਸ ਪਾਰਟੀ ਵਿਧਾਨ ਸਭਾ ਹਲਕਾ ਜੈਤੋ ਦੇ ...

ਪੂਰੀ ਖ਼ਬਰ »

ਅਸਮਾਨੀ ਚੜ੍ਹੀ ਗਰਦ ਨੇ ਲੋਕਾਂ ਦਾ ਜਿਊਣਾ ਕੀਤਾ ਬੇਹਾਲ

ਫ਼ਰੀਦਕੋਟ, 16 ਜੂਨ (ਜਸਵੰਤ ਸਿੰਘ ਪੁਰਬਾ)-ਰਾਜਸਥਾਨ ਤੋਂ ਉੱਤਰੀ ਭਾਰਤ ਵਿਚ ਅਸਮਾਨੀ ਚੜ੍ਹੇ ਗਰਦ ਦੇ ਗ਼ੁਬਾਰੇ ਨੇ ਜਿੱਥੇ ਲੋਕਾਂ ਦਾ ਜਿਊਣਾ ਦੁੱਭਰ ਕਰ ਰੱਖਿਆ ਹੈ ਉੱਥੇ ਜਨਜੀਵਨ ਅਤੇ ਫ਼ਸਲਾਂ 'ਤੇ ਵੀ ਇਸ ਮਾੜਾ ਪ੍ਰਭਾਵ ਸਾਹਮਣੇ ਆਇਆ ਹੈ | ਮੌਸਮ ਮਾਹਿਰਾਂ ਅਨੁਸਾਰ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਡੀਜ਼ਲ ਅਤੇ ਪੈਟਰੋਲ ਦੀਆਂ ਵਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਮੋਦੀ ਸਰਕਾਰ ਿਖ਼ਲਾਫ਼ ਕੀਤਾ ਪ੍ਰਦਰਸ਼ਨ

ਜੈਤੋ, 16 ਜੂਨ (ਭੋਲਾ ਸ਼ਰਮਾ)-ਪਿੰਡ ਰਾਮੇਆਣਾ ਵਿਖੇ ਟਰੱਕ ਯੂਨੀਅਨ ਜੈਤੋ ਦੇ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਰਾਜਦੀਪ ਸਿੰਘ ਔਲਖ ਰਾਮੇਆਣਾ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਨੇ ਡੀਜ਼ਲ ਅਤੇ ਪੈਟਰੋਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਕੇਂਦਰ ਦੀ ਮੋਦੀ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਰਾਜਦੀਪ ਸਿੰਘ ਔਲਖ ਦੇ ਗ੍ਰਹਿ ਵਿਖੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਾਂਗਰਸੀ ਵਰਕਰਾਂ ਨੇ ਕੇਂਦਰ ਦੀ ਐਨ.ਡੀ.ਏ. ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਰਾਜਦੀਪ ਸਿੰਘ ਔਲਖ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਬੇ ਅਥਾਹ ਵਾਧਾ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਨੇ ਲੋਕ ਵਿਰੋਧੀ ਹੋਣ ਦਾ ਸਬੂਤ ਹੀ ਨਹੀਂ ਦਿੱਤਾ ਸਗੋਂ ਆਮ ਵਿਅਕਤੀ 'ਤੇ ਕਰੋੜਾਂ ਰੁਪਏ ਦਾ ਬੋਝ ਪਾ ਕੇ ਮਹਿੰਗਾਈ ਦੇ ਆਲਮ ਵਿਚ ਡੁੱਬੋ ਦਿੱਤਾ ਹੈ | ਇਸ ਮੌਕੇ ਬੂਟਾ ਸਿੰਘ ਔਲਖ, ਸਰਪੰਚ ਸੁਖਪ੍ਰੀਤ ਕੌਰ, ਰੁਲਦੂ ਸਿੰਘ, ਰਮਨ ਸਿੰਘ ਧਾਲੀਵਾਲ, ਛਿੰਦਰ ਸਿੰਘ ਮਿਸਤਰੀ, ਬੂਟਾ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਔਲਖ, ਅੰਗਰੇਜ਼ ਸਿੰਘ ਸੰਧੂ, ਨਿਸ਼ਾਨ ਸਿੰਘ ਸੰਧੂ, ਪੰਚ ਪਿ੍ਤਪਾਲ ਸਿੰਘ, ਪੰਚ ਰਾਜਾ ਸਿੰਘ, ਰੁਲਦੂ ਸਿੰਘ ਧਾਲੀਵਾਲ, ਬਲਕਰਨ ਸਿੰਘ ਸਿੱਧੂ, ਕਰਨੈਲ ਸਿੰਘ, ਜੱਗਾ ਸਿੰਘ ਸਿੱਧੂ, ਅਵਤਾਰ ਸਿੰਘ ਔਲਖ, ਰਣਜੀਤ ਸਿੰਘ ਸਿੱਧੂ, ਗੇਲਾ ਸਿੰਘ ਧਾਲੀਵਾਲ, ਕੌਰ ਸਿੰਘ ਔਲਖ, ਗੁਰਦੀਪ ਸਿੰਘ ਨੰਬਰਦਾਰ, ਰੂਲਦੂ ਸਿੰਘ ਵਾਂਦਰ, ਕੁਲਵਿੰਦਰ ਸਿੰਘ ਕਾਲੀ, ਭਿੰਦਾ ਸਿੰਘ ਸਿੱਧੂ, ਸਾਹਿਬ ਸਿੰਘ ਸੰਧੂ, ਸਤਨਿਹਾਲ ਸਿੰਘ, ਜਗਮੀਤ ਸਿੰਘ, ਜੱਸੂ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਅਸਮਾਨ ਤੋਂ ਡਿਗਦੀ ਧੂੜ ਨੇ ਸਬਜ਼ੀਆਂ ਤੇ ਹੋਰ ਫ਼ਸਲਾਂ ਨੂੰ ਨੁਕਸਾਨ ਪਹੁੰਚਾਇਆ

ਸਾਦਿਕ, 16 ਜੂਨ (ਚੌਹਾਨ)-ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਆਈਆਂ ਹਨੇ੍ਹਰੀਆਂ ਕਾਰਨ ਰਾਜਸਥਾਨ ਵਲੋਂ ਅਸਮਾਨੀ ਚੜ੍ਹੀ ਧੂੜ ਮਿੱਟੀ ਪੰਜਾਬ ਵਿਚ ਵੀ ਆਪਣਾ ਅਸਰ ਵਿਖਾ ਰਹੀ ਹੈ | ਜਿੱਥੇ ਕੁਝ ਦਿਨਾਂ ਤੋਂ ਇਸ ਧੂੜ ਨੇ ਸੂਰਜ ਦੀ ਤਪਸ਼ ਨੂੰ ਧਰਤੀ 'ਤੇ ਪੈਣ ਤੋਂ ਰੋਕਿਆ ਹੋਇਆ ...

ਪੂਰੀ ਖ਼ਬਰ »

ਮੁਹੰਮਦ ਸਦੀਕ ਨੇ ਮੋਦੀ ਸਰਕਾਰ ਨੂੰ ਭੰਡਦਿਆਂ ਕੈਪਟਨ ਸਰਕਾਰ ਦੇ ਸੋਹਲੇ ਗਾਏ

ਬਰਗਾੜੀ, 16 ਜੂਨ (ਲਖਵਿੰਦਰ ਸ਼ਰਮਾ)-ਵਿਧਾਨ ਸਭਾ ਹਲਕਾ ਜੈਤੋ ਤੋਂ ਕਾਂਗਰਸੀ ਮੁੱਖ ਸੇਵਾਦਾਰ ਮੁਹੰਮਦ ਸਦੀਕ ਨੇ ਪਿੰਡ ਸਰਾਂਵਾਂ ਵਿਖੇ ਕਾਂਗਰਸੀ ਵਰਕਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਭੰਡਿਆ ਅਤੇ ਕੈਪਟਨ ਸਰਕਾਰ ਦੇ ...

ਪੂਰੀ ਖ਼ਬਰ »

ਸੜਕ ਹਾਦਸਿਆਂ ਨੂੰ ਰੋਕਣ ਲਈ ਵਾਹਨਾਂ 'ਤੇ ਰਿਫ਼ਲੈਕਟਰ ਲਗਾਏ

ਜੈਤੋ, 16 ਜੂਨ (ਗਾਬੜੀਆ)-ਲੈਬਾਰਟਰੀ ਐਸੋਸੀਏਸ਼ਨ ਜੈਤੋ ਦੇ ਅਹੁਦੇਦਾਰਾਂ ਤੇ ਮੈਂਬਰਾਂ ਵਲੋਂ ਸੜਕ ਹਾਦਸਿਆਂ ਨੂੰ ਰੋਕਣ ਲਈ ਸਥਾਨਕ ਬਾਜਾਖਾਨਾ ਚੌਕ ਅਤੇ ਵੱਖ-ਵੱਖ ਸੜਕਾਂ (ਰਸਤਿਆਂ) 'ਤੇ ਵੱਖ-ਵੱਖ ਵਾਹਨਾਂ ਨੂੰ ਰੋਕ ਕੇ ਰਿਫ਼ਲੈਕਟਰ ਲਗਾਏ ਗਏ | ਟਰੈਫ਼ਿਕ ਪੁਲਿਸ ...

ਪੂਰੀ ਖ਼ਬਰ »

15 ਰੋਜ਼ਾ ਗਿਆਨ ਅੰਜਨ ਸਮਰ ਸਕੂਲ ਧਾਰਮਿਕ ਯਾਤਰਾ ਨਾਲ ਸਮਾਪਤ

ਜੈਤੋ, 16 ਜੂਨ (ਭੋਲਾ ਸ਼ਰਮਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਗੁਰਦੁਆਰਾ ਪਾਤਸ਼ਾਹੀ ਦਸਵੀਂ ਸ੍ਰੀ ਗੰਗਸਰ ਸਾਹਿਬ ਜੈਤੋ ਵਿਖੇ ਪਿਛਲੇ ਦਿਨਾਂ ਤੋਂ ਚੱਲ ਰਹੇ ਗਿਆਨ ਅੰਜਨ ਸਮਰ ਸਕੂਲ ਦੀ ਸਮਾਪਤੀ ਸ੍ਰੀ ਖਡੂਰ ਸਾਹਿਬ ਦੀ ਯਾਤਰਾ ਨਾਲ ਕੀਤੀ ਗਈ | ਸਕੂਲ ...

ਪੂਰੀ ਖ਼ਬਰ »

ਜੈਵਿਕ ਫਲ ਤੇ ਸਬਜ਼ੀਆਂ ਉਗਾਉਣ ਸਬੰਧੀ ਪ੍ਰੇਰਿਤ ਕਰਨ ਲਈ 2000 ਘਰੇਲੂ ਬਗੀਚੀਆਂ ਲਗਾਉਣ ਦਾ ਟੀਚਾ ਮਿਥਿਆ ਗਿਆ-ਡੀ. ਸੀ.

ਫ਼ਰੀਦਕੋਟ, 16 ਜੂਨ (ਜਸਵੰਤ ਸਿੰਘ ਪੁਰਬਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬਾਗ਼ਬਾਨੀ ਵਿਭਾਗ ਵਲੋਂ ਚੰਗੀ ਸਿਹਤ-ਚੰਗੀ ਸੋਚ ਨੂੰ ਮੁੱਖ ਰੱਖਦਿਆਂ ਜੈਵਿਕ ਫਲ ਤੇ ਸਬਜ਼ੀਆਂ ਆਪ ਉਗਾਉਣ ਨੂੰ ਪ੍ਰੇਰਿਤ ਕਰਨ ਵਾਸਤੇ ਸੀਜ਼ਨ ਅਨੁਸਾਰ 2000 ਘਰੇਲੂ ਬਗੀਚੀ ਲਗਾਉਣ ਦਾ ਟੀਚਾ ...

ਪੂਰੀ ਖ਼ਬਰ »

ਈਦ-ਉਲ-ਫ਼ਿਤਰ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ

ਜੈਤੋ, 16 ਜੂਨ, (ਗੁਰਚਰਨ ਸਿੰਘ ਗਾਬੜੀਆ)-ਨਿਊ ਮੁਸਲਿਮ ਕਮੇਟੀ ਜੈਤੋ ਵਲੋਂ ਸਥਾਨਕ ਕੋਟਕਪੂਰਾ ਰੋਡ 'ਤੇ ਸਥਿਤ ਈਦਗਾਹ ਵਿਖੇ ਈਦ-ਉਲ-ਫ਼ਿਤਰ ਦਾ ਪਵਿੱਤਰ ਤਿਉਹਾਰ ਇਲਾਕੇ ਦੇ ਸਮੁੱਚੇ ਮੁਸਲਿਮ ਭਾਈਚਾਰੇ ਦੇ ਸਹਿਯੋਗ ਨਾਲ ਮਨਾਇਆ ਗਿਆ | ਧਾਰਮਿਕ ਸਮਾਗਮ 'ਚ ਸਾਬਕਾ ...

ਪੂਰੀ ਖ਼ਬਰ »

ਜ਼ਿੰਦਗੀ 'ਚ ਆਉਂਦੇ ਦੁੱਖ-ਤਕਲੀਫਾਂ ਤੋਂ ਘਬਰਾਉਣਾ ਨਹੀਂ ਚਾਹੀਦਾ- ਪ੍ਰੋ: ਸਾਧੂ ਸਿੰਘ

ਜੈਤੋ, 16 ਜੂਨ (ਗੁਰਚਰਨ ਸਿੰਘ ਗਾਬੜੀਆ)-ਬ੍ਰਹਮ ਕੁਮਾਰੀ ਆਸ਼ਰਮ ਵਲੋਂ ਵਿਸ਼ਵ ਸ਼ਾਂਤੀ ਭਵਨ ਜੈਤੋ ਵਿਖੇ ਬੱਚਿਆਂ ਦਾ ਲਾਈਫ਼ ਸਕਿਲ ਐਜੂਕੇਸ਼ਨ ਕੈਂਪ ਲਗਾਇਆ ਗਿਆ ਹੈ | ਸੱਤ ਰੋਜ਼ਾ ਚੱਲਣ ਵਾਲੇ ਇਸ ਕੈਂਪ ਦੇ ਪੰਜਵੇਂ ਦਿਨ ਮੁੱਖ ਮਹਿਮਾਨ ਪ੍ਰੋ: ਸਾਧੂ ਸਿੰਘ ਮੈਂਬਰ ...

ਪੂਰੀ ਖ਼ਬਰ »

ਜ਼ਿਲ੍ਹਾ ਖੇਡ ਅਫ਼ਸਰ ਬਲਵੰਤ ਸਿੰਘ ਨੇ ਫ਼ਰੀਦਕੋਟ ਦਾ ਵਾਧੂ ਚਾਰਜ ਸੰਭਾਲਿਆ

ਫ਼ਰੀਦਕੋਟ, 16 ਜੂਨ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਖੇਡ ਅਫ਼ਸਰ ਬਲਵੰਤ ਸਿੰਘ ਨੇ ਬਤੌਰ ਜ਼ਿਲ੍ਹਾ ਖੇਡ ਅਫ਼ਸਰ ਫ਼ਰੀਦਕੋਟ ਦਾ ਵਾਧੂ ਚਾਰਜ ਸੰਭਾਲ ਲਿਆ ਹੈ | ਇਸ ਦੌਰਾਨ ਸਮੂਹ ਕੋਚ ਅਤੇ ਸਟਾਫ਼ ਮੈਂਬਰਾਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ ਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਰੀਦਕੋਟ, 16 ਜੂਨ (ਸਰਬਜੀਤ ਸਿੰਘ)-ਥਾਣਾ ਸਦਰ ਪੁਲਿਸ ਫ਼ਰੀਦਕੋਟ ਵਲੋਂ ਪਾਬੰਦੀ ਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਵਿਅਕਤੀ ਪਾਸੋਂ ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ | ਉਸ ...

ਪੂਰੀ ਖ਼ਬਰ »

-ਬਰਗਾੜੀ ਇਨਸਾਫ਼ ਮੋਰਚਾ 16ਵੇਂ ਦਿਨ ਵੀ ਜਾਰੀ- ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੇ ਆਪ ਦੇ ਵਿਧਾਇਕਾਂ ਸਮੇਤ ਲਵਾਈ ਮੋਰਚੇ 'ਤੇ ਹਾਜ਼ਰੀ

ਬਰਗਾੜੀ, 16 ਜੂਨ (ਗੋਂਦਾਰਾ, ਸ਼ਰਮਾ)-ਮੰਗਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਦੀ ਅਗਵਾਈ 'ਚ ਬਰਗਾੜੀ ਵਿਖੇ ਲਾਇਆ ਗਿਆ ਇਨਸਾਫ਼ ਮੋਰਚਾ ਅੱਜ 16ਵੇਂ ਦਿਨ ਵੀ ਜਾਰੀ ਹੈ | ਇਸ ਮੋਰਚੇ ਵਿਚ ਅੱਜ ਵੱਖ-ਵੱਖ ਪਿੰਡਾਂ ਸ਼ਹਿਰਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX