ਤਾਜਾ ਖ਼ਬਰਾਂ


ਝਾਰਖੰਡ ਦੇ ਲਾਤੇਹਾਰ ਵਿਚ ਵੱਡਾ ਨਕਸਲੀ ਹਮਲਾ, 4 ਜਵਾਨ ਸ਼ਹੀਦ
. . .  1 day ago
ਪਿੰਕ ਬਾਲ ਟੈੱਸਟ : ਪਹਿਲੇ ਦਿਨ ਦੀ ਖੇਡ ਖ਼ਤਮ , ਭਾਰਤ 3 ਵਿਕਟਾਂ 'ਤੇ 174 ਦੌੜਾਂ
. . .  1 day ago
ਭਿਆਨਕ ਸੜਕ ਹਾਦਸੇ 'ਚ ਕਾਰ ਸਵਾਰ ਸਾਬਕਾ ਫ਼ੌਜੀ ਦੀ ਮੌਤ, ਇੱਕ ਜ਼ਖਮੀ
. . .  1 day ago
ਕਲਾਨੌਰ, 22 ਨਵੰਬਰ (ਪੁਰੇਵਾਲ, ਕਾਹਲੋਂ)ਇੱਥੋਂ ਥੋੜੀ ਦੂਰ ਬਟਾਲਾ ਮਾਰਗ 'ਤੇ ਸਥਿਤ ਅੱਡਾ ਖੁਸ਼ੀਪੁਰ-ਭੰਗਵਾਂ ਨੇੜੇ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਤੇ ਦਰਦਨਾਕ ਸੜਕ ਹਾਦਸੇ 'ਚ ਕਾਰ ਚਕਨਾਚੂਰ ...
ਪਾਬੰਦੀ ਸ਼ੁਦਾ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਲੋਡ ਟਰੱਕ ਆਇਆ ਕਾਬੂ-ਚਾਲਕ ਫ਼ਰਾਰ
. . .  1 day ago
ਦੀਨਾਨਗਰ, 22 ਨਵੰਬਰ (ਸ਼ਰਮਾ/ਸੰਧੂ/ਸੋਢੀ)-ਦੀਨਾਨਗਰ ਵਿਖੇ ਅੱਜ ਪਾਬੰਦੀ ਸ਼ੁਦਾ ਇਕ ਪਲਾਸਟਿਕ ਦੇ ਲਿਫ਼ਾਫ਼ਿਆਂ ਦਾ ਇਕ ਟਰੱਕ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮੌਕੇ 'ਤੇ ਮਿਲੀ ਜਾਣਕਾਰੀ ...
ਐੱਫ ਸੀ ਆਈ ਇੰਸਪੈਕਟਰ 22000 ਰੁਪਏ ਦੀ ਰਿਸ਼ਵਤ ਸਣੇ ਕਾਬੂ
. . .  1 day ago
ਜਲੰਧਰ ,22 ਨਵੰਬਰ - ਕਰਤਾਰਪੁਰ ਵਿਖੇ ਤਾਇਨਾਤ ਐਫ ਸੀ ਆਈ ਇੰਸਪੈਕਟਰ ਰਾਜ ਸ਼ੇਖਰ ਚੌਹਾਨ ਨੂੰ ਵਿਜੀਲੈਂਸ ਬਿਊਰੋ ਨੇ 22000 ਰੁਪਏ ਦੀ ਰਿਸ਼ਵਤ ਸਣੇ ਗ੍ਰਿਫ਼ਤਾਰ ਕੀਤਾ ਹੈ । ਇੰਸਪੈਕਟਰ ਰਾਜ ...
ਸਰਕਾਰੀ ਸਕੂਲ 'ਚੋਂ ਗੁੰਮ 3 ਲੜਕੀਆਂ ਦਿੱਲੀ ਤੋਂ ਮਿਲੀਆਂ
. . .  1 day ago
ਬਠਿੰਡਾ ,22 ਨਵੰਬਰ ਨਾਇਬ ਸਿੰਘ -ਬਠਿੰਡਾ ਦੇ ਸਰਕਾਰੀ ਸਕੂਲ ਵਿਚੋਂ ਪਿਛਲੇ ਦਿਨੀਂ ਭੇਦ ਭਰੇ ਹਾਲਤਾਂ ਵਿਚ ਗੁੰਮ ਹੋਈਆਂ ਤਿੰਨ ਨਾਬਾਲਗ ਲੜਕੀਆਂ ਮਿਲ ਗਈਆਂਾਂ ਹਨ । ਉਨ੍ਹਾਂ ਨੂੰ ਦਿੱਲੀ ਤੋ ਲਿਆ ਕੇ ਉਨ੍ਹਾਂ ...
ਨਵੀਂ ਦਿੱਲੀ : ਉਧਵ ਠਾਕਰੇ ਮਹਾਰਾਸ਼ਟਰ ਨੇ ਅਗਲੇ ਹੋਣਗੇ ਸੀ ਐੱਮ , ਕੱਲ੍ਹ ਹੋਵੇਗੀ ਤਿੰਨੇ ਦਲਾਂ ਦੀ ਪ੍ਰੈੱਸ ਕਾਨਫ਼ਰੰਸ
. . .  1 day ago
ਕੰਧ ਥੱਲੇ ਆਉਣ ਕਰਕੇ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਸਮੇਤ ਇੱਕ ਮਜ਼ਦੂਰ ਦੀ ਮੌਤ
. . .  1 day ago
ਕਾਲਾ ਅਫ਼ਗ਼ਾਨਾਂ ,22 ਨਵੰਬਰ {ਅਵਤਾਰ ਸਿੰਘ ਰੰਧਾਵਾ} - ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਫ਼ਤਿਹਗੜ੍ਹ ਚੂੜੀਆਂ ਹਲਕੇ ਦੇ ਪਿੰਡ ਰੂਪੋ ਵਾਲੀ ਵਿਚ ਪੰਥਕ ਕਵੀਸ਼ਰ ਕੁਲਵਿੰਦਰ ਸਿੰਘ ਭਿੰਡਰ ਰੂਪੋ ਵਾਲੀ ਅਤੇ ਇੱਕ ...
ਇੰਫਾਲ 'ਚ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ
. . .  1 day ago
ਇੰਫਾਲ, 22 ਨਵੰਬਰ- ਮਨੀਪੁਰ ਦੀ ਰਾਜਧਾਨੀ ਇੰਫਾਲ 'ਚ ਅੱਜ ਹੋਏ ਧਮਾਕੇ 'ਚ ਸੀ.ਆਰ.ਪੀ.ਐਫ ਦੇ 2 ਜਵਾਨ ਜ਼ਖਮੀ ਹੋਏ ਹਨ। ਇਹ ਧਮਾਕਾ ਮਨੀਪੁਰ ਵਿਧਾਨਸਭਾ ਭਵਨ...
ਪੰਡੋਰੀ ਦੀ ਖੱਡ ਤੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  1 day ago
ਬੀਣੇਵਾਲ, 22 ਨਵੰਬਰ (ਬੈਜ ਚੌਧਰੀ) - ਅੱਜ ਬਾਅਦ ਦੁਪਹਿਰ ਕਰੀਬ ਤਿੰਨ ਵਜੇ ਪੁਲਿਸ ਚੌਕੀ ਬੀਣੇਵਾਲ ਦੇ ਇੰਚਾਰਜ ਵਾਸਦੇਵ ਚੇਚੀ ਦੀ ਅਗਵਾਈ 'ਚ ਪੰਡੋਰੀਇ-ਬੀਤ ਦੀ ਖੱਡ ਤੋਂ ਸੜਕ ਕੰਢੇ ਪਈ ...
ਵਿਸ਼ਵ ਕਬੱਡੀ ਕੱਪ ਸਬੰਧੀ ਡਾਇਰੈਕਟਰ ਸਪੋਰਟਸ ਪੰਜਾਬ ਵੱਲੋਂ ਤਿਆਰੀਆਂ ਦਾ ਲਿਆ ਗਿਆ ਜਾਇਜ਼ਾ
. . .  1 day ago
ਗੁਰੂ ਹਰ ਸਹਾਏ, 22 ਨਵੰਬਰ (ਕਪਿਲ ਕੰਧਾਰੀ) - ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਵ ਕਬੱਡੀ ਕੱਪ ਕਰਵਾਇਆ ਜਾ ਰਿਹਾ ਹੈ, ਜਿਸ ਦੇ ਦੋ ਮੈਚ 4 ਦਸੰਬਰ ਦਿਨ ਬੁੱਧਵਾਰ ਨੂੰ ਗੁਰੂ ਹਰ ਸਹਾਏ ਦੇ ਗੁਰੂ ਰਾਮ ਦਾਸ ਸਟੇਡੀਅਮ ਵਿਚ ਕਰਵਾਏ...
ਫ਼ੌਜ ਨੇ ਆਪਣੇ ਸਟਾਫ਼ ਨੂੰ ਵਟਸ ਐਪ ਸਬੰਧੀ ਕੀਤਾ ਸੁਚੇਤ
. . .  1 day ago
ਨਵੀਂ ਦਿੱਲੀ, 22 ਨਵੰਬਰ - ਵਟਸ ਐਪ ਦੇ ਇਸਤੇਮਾਲ 'ਤੇ ਚੱਲ ਰਹੀ ਬਹਿਸ ਵਿਚਕਾਰ ਫ਼ੌਜ ਨੇ ਆਪਣੇ ਅਧਿਕਾਰੀਆਂ ਨੂੰ ਅਲਰਟ ਜਾਰੀ ਕੀਤਾ ਹੈ। ਮੀਡੀਆ 'ਚ ਆਈਆਂ ਖ਼ਬਰਾਂ ਮੁਤਾਬਿਕ ਪਾਕਿਸਤਾਨੀ ਖੁਫੀਆ ਏਜੰਸੀਆਂ ਵਟਸ ਐਪ ਰਾਹੀਂ ਭਾਰਤੀ ਫ਼ੌਜ ਦੀ ਨਿੱਜੀ ਜਾਣਕਾਰੀ ਹਾਸਲ...
ਕੋਲਕਾਤਾ ਦਿਨ ਰਾਤ ਟੈੱਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ-26 ਦੇ ਸਕੋਰ 'ਤੇ ਮਅੰਕ ਅਗਰਵਾਲ 14 ਦੌੜਾਂ ਬਣਾ ਕੇ ਆਊਟ
. . .  1 day ago
ਮਹਾਰਾਸ਼ਟਰ ਵਿਚ ਸਰਕਾਰ ਬਣਾਉਣ ਲਈ ਕਾਂਗਰਸ, ਐਨ.ਸੀ.ਪੀ. ਤੇ ਸ਼ਿਵ ਸੈਨਾ ਵਿਚਾਲੇ ਬੈਠਕ ਜਾਰੀ
. . .  1 day ago
ਮੁੰਬਈ, 22 ਨਵੰਬਰ - ਮਹਾਰਾਸ਼ਟਰ ਵਿਚ ਨਵੀਂ ਸਰਕਾਰ ਦੇ ਗਠਨ ਨੂੰ ਲੈ ਕੇ ਬੈਠਕਾਂ ਦਾ ਦੌਰ ਜਾਰੀ ਹੈ। ਮੁੰਬਈ ਦੇ ਵਰਲੀ ਇਲਾਕੇ ਸਥਿਤ ਨਹਿਰੂ ਸੈਂਟਰ ਵਿਚ ਕਾਂਗਰਸ, ਸ਼ਿਵ ਸੈਨਾ ਤੇ ਐਨ.ਸੀ.ਪੀ. ਵਿਚਾਲੇ ਬੈਠਕ ਹੋ ਰਹੀ ਹੈ। ਇਸ ਬੈਠਕ 'ਚ ਤਿੰਨਾਂ ਪਾਰਟੀਆਂ ਦੇ ਵੱਡੇ ਵੱਡੇ ਨੇਤਾ...
ਕੋਲਕਾਤਾ ਪਹਿਲਾ ਦਿਨ ਰਾਤ ਟੈੱਸਟ ਮੈਚ : ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ
. . .  1 day ago
ਬੰਗਲਾਦੇਸ਼ ਦੀ ਪਹਿਲੀ ਪਾਰੀ ਸਿਰਫ਼ 106 ਦੌੜਾਂ 'ਤੇ ਸਿਮਟੀ, ਭਾਰਤੀ ਗੇਂਦਬਾਜ਼ਾਂ ਨੇ ਗੁਲਾਬੀ ਗੇਂਦ ਨਾਲ ਦਿਖਾਇਆ ਜਲਵਾ...
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀਆਂ 105 ਦੌੜਾਂ 'ਤੇ 9ਵੀਂ ਵਿਕਟ ਡਿੱਗੀ
. . .  1 day ago
ਪਿੰਕ ਬਾਲ ਟੈੱਸਟ : ਬੰਗਲਾਦੇਸ਼ ਦੀ ਪਾਰੀ ਲੜਖੜਾਈ, ਸਕੋਰ 98/8
. . .  1 day ago
ਭਾਰਤ ਸਰਕਾਰ ਕਰਤਾਰਪੁਰ ਸਾਹਿਬ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਏ : ਸਿੱਖ ਸਦਭਾਵਨਾ ਦਲ
. . .  1 day ago
ਅਸਲਾ ਬਰਾਮਦਗੀ ਦੇ ਮਾਮਲੇ ਵਿਚੋਂ ਭਾਈ ਜਗਤਾਰ ਸਿੰਘ ਹਵਾਰਾ ਬਰੀ
. . .  1 day ago
ਔਰਤ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਐਸ.ਐਸ.ਪੀ. ਨੇ ਸਹਾਇਕ ਥਾਣੇਦਾਰ ਤੇ ਸਿਪਾਹੀ ਨੂੰ ਕੀਤਾ ਬਰਖ਼ਾਸਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਪੰਜਾਬ / ਜਨਰਲ

ਜਥੇ: ਕੁਲਦੀਪ ਸਿੰਘ ਵਡਾਲਾ ਦਾ ਸਮੁੱਚਾ ਜੀਵਨ ਨੌਜਵਾਨ ਆਗੂਆਂ ਲਈ ਮਿਸਾਲ-ਸੁਖਬੀਰ

ਜਲੰਧਰ, 16 ਜੂਨ (ਜਸਪਾਲ ਸਿੰਘ)-ਟਕਸਾਲੀ ਅਕਾਲੀ ਆਗੂ ਜਥੇਦਾਰ ਕੁਲਦੀਪ ਸਿੰਘ ਵਡਾਲਾ ਨਮਿਤ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਪਿੰਡ ਵਡਾਲਾ ਵਿਖੇ ਕਰਵਾਇਆ ਗਿਆ, ਜਿਸ 'ਚ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ-ਮੁੱਖ ਮੰਤਰੀ ...

ਪੂਰੀ ਖ਼ਬਰ »

ਈਦ ਮੌਕੇ ਮਲੇਰਕੋਟਲਾ ਵਿਖੇ ਵੱਡੀ ਗਿਣਤੀ 'ਚ ਮੁਸਲਮਾਨਾਂ ਨੇ ਨਮਾਜ਼ ਅਦਾ ਕੀਤੀ

ਦਰਗਾਹ ਹਜ਼ਰਤ ਸ਼ੇਖ਼ ਦੇ ਆਲ਼ੇ-ਦੁਆਲੇ ਦੇ ਸੁੰਦਰੀਕਰਨ ਲਈ 15 ਕਰੋੜ ਦੀ ਗਰਾਂਟ ਦਿਆਂਗੇ-ਸਿੱਧੂ

ਮਲੇਰਕੋਟਲਾ, 16 ਜੂਨ (ਕੁਠਾਲਾ, ਪਾਰਸ, ਥਿੰਦ) -ਅੱਜ ਈਦ-ਉਲ-ਫਿਤਰ ਦੇ ਤਿਉਹਾਰ ਸਬੰਧੀ ਮੁੱਖ ਸਮਾਗਮ ਏਸ਼ੀਆ ਦੀ ਸਭ ਤੋਂ ਖ਼ੂਬਸੂਰਤ ਤੇ ਵੱਡੀ ਈਦਗਾਹ ਮਲੇਰਕੋਟਲਾ ਵਿਖੇ ਹੋਇਆ, ਜਿਥੇ ਲਗਭਗ 40 ਹਜ਼ਾਰ ਤੋਂ ਵੱਧ ਮੁਸਲਮਾਨਾਂ ਨੂੰ ਮੁਫ਼ਤੀ ਏ ਪੰਜਾਬ ਮੌਲਾਨਾ ਇਰਤਕਾ ਉਲ ਹਸ਼ਨ ਕਾਂਧਲਵੀ ਨੇ ਨਮਾਜ਼ ਅਦਾ ਕਰਵਾਈ | ਉਚੇਰੀ ਸਿੱਖਿਆ ਤੇ ਜਨ ਸਿਹਤ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਦੇ ਸੱਦੇ 'ਤੇ ਮੁਸਲਿਮ ਭਾਈਚਾਰੇ ਨੂੰ ਪੰਜਾਬ ਸਰਕਾਰ ਵਲੋਂ ਮੁਬਾਰਕਬਾਦ ਦੇਣ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਉਚੇਚੇ ਤੌਰ 'ਤੇ ਪਹੁੰਚੇ | ਮੁਸਲਿਮ ਭਾਈਚਾਰੇ ਨੂੰ ਈਦ-ਉਲ-ਫ਼ਿਤਰ ਦੀ ਨਿੱਘੀ ਮੁਬਾਰਕਬਾਦ ਦਿੰਦਿਆਂ ਸ. ਨਵਜੋਤ ਸਿੰਘ ਸਿੱਧੂ ਨੇ ਜਿਥੇ ਈਦਗਾਹ ਲਈ ਪਿਛਲੇ ਵਰ੍ਹੇ ਈਦ ਮੌਕੇ ਐਲਾਨੀ 50 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਦੀ ਹਾਜ਼ਰੀ 'ਚ ਪ੍ਰਬੰਧਕਾਂ ਨੂੰ ਸੌਾਪਿਆ ਉਥੇ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਲਾਨ ਕੀਤਾ ਕਿ ਈਦਗਾਹ ਲਈ 50 ਲੱਖ ਰੁਪਏ ਹੋਰ ਭੇਜੇ ਜਾਣਗੇ | ਈਦਗਾਹ ਦੀ ਫਸੀਲ ਤੋਂ ਅਹਿਮ ਐਲਾਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਲਈ ਉਲੀਕੀ ਟੂਰਿਜ਼ਮ ਨੀਤੀ ਦੇ ਮੁਗਲੀਆ ਤੇ ਸੂਫੀਆਨਾ ਸਰਕਟ ਤਹਿਤ ਮਲੇਰਕੋਟਲਾ ਵਿਖੇ ਦਰਗਾਹ ਹਜ਼ਰਤ ਸ਼ੇਖ਼ ਦੇ ਆਲ਼ੇ-ਦੁਆਲੇ ਦਾ ਸੁੰਦਰੀਕਰਨ ਕਰਨ ਲਈ 15 ਕਰੋੜ ਰੁਪਏ ਦਿੱਤੇ ਜਾਣਗੇ | ਮੁਸਲਿਮ ਭਾਈਚਾਰੇ ਨੂੰ ਦਸਤਾਰ ਦੇ ਲੜ ਨਾਲ ਤੁਲਨਾ ਕਰ ਕੇ ਵਡਿਆਉਂਦਿਆਂ ਕੈਬਨਿਟ ਮੰਤਰੀ ਸਿੱਧੂ ਨੇ ਕਿਹਾ ਕਿ ਮਲੇਰਕੋਟਲਾ ਦੀ ਇਸ ਪਵਿੱਤਰ ਧਰਤੀ ਨੇ ਆਪਸੀ ਭਾਈਚਾਰੇ ਤੇ ਮੁਹੱਬਤ ਦੀ ਵਿਲੱਖਣ ਇਬਾਰਤ ਲਿਖੀ ਹੈ ਤੇ ਦੇਸ਼ ਦੀ ਵੰਡ ਤੇ ਅੱਤਵਾਦ ਦੇ ਕਾਲੇ ਦੌਰ 'ਚ ਇਥੋਂ ਦੀ ਅਵਾਮ ਨੇ ਲਹੂ ਦਾ ਇਕ ਵੀ ਤੁਪਕਾ ਨਹੀਂ ਡੁੱਲ੍ਹਣ ਦਿੱਤਾ | ਉਨ੍ਹਾਂ ਸ੍ਰੀ ਦਰਬਾਰ ਸਾਹਿਬ ਦੀ ਨੀਂਹ ਰੱਖਣ ਵਾਲੇ ਸ਼ਾਈਾ ਮੀਆਂ ਮੀਰ ਨੂੰ ਯਾਦ ਕਰਦਿਆਂ ਕਿਹਾ ਕਿ ਮੁਸਲਿਮ ਭਾਈਚਾਰੇ ਦੀ ਹਿੰਦੂ ਸਿੱਖ ਭਾਈਚਾਰੇ ਨਾਲ ਇਤਿਹਾਸਕ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਹੀ ਪੰਜਾਬ ਸਰਕਾਰ ਦਾ ਏਜੰਡਾ ਹੈ |
ਇਸ ਤੋਂ ਪਹਿਲਾਂ ਬੀਬੀ ਰਜ਼ੀਆ ਸੁਲਤਾਨਾ ਨੇ ਨਵਜੋਤ ਸਿੰਘ ਸਿੱਧੂ ਦਾ ਸਵਾਗਤ ਕਰਦਿਆਂ ਦੱਸਿਆ ਕਿ ਪਿਛਲੇ ਵਰ੍ਹੇ ਈਦ ਦੇ ਪਵਿੱਤਰ ਦਿਹਾੜੇ ਮੌਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਐਲਾਨੇ 1 ਕਰੋੜ ਰੁਪਏ ਦਾ ਚੈੱਕ ਡਿਪਟੀ ਕਮਿਸ਼ਨਰ ਕੋਲ ਪਹੁੰਚ ਚੁੱਕਾ ਹੈ ਤੇ ਸ. ਸਿੱਧੂ ਅੱਜ ਪਿਛਲੇ ਵਰ੍ਹੇ ਐਲਾਨੀ 50 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਖ਼ੁਦ ਲੈ ਕੇ ਪਹੁੰਚੇ ਹਨ | ਇਸ ਮੌਕੇ ਡੀ.ਜੀ.ਪੀ. (ਮਨੁੱਖੀ ਅਧਿਕਾਰ) ਜਨਾਬ ਮੁਹੰਮਦ ਮੁਸਤਫਾ, ਡਿਪਟੀ ਕਮਿਸ਼ਨਰ ਘਣਸਿਆਮ ਥੋਰੀ, ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ, ਐਸ.ਡੀ.ਐਮ. ਡਾ. ਪ੍ਰੀਤੀ ਯਾਦਵ, ਐਸ.ਪੀ. ਰਾਜ ਕੁਮਾਰ, ਡੀ.ਐਸ.ਪੀ. ਯੋਗੀ ਰਾਜ, ਤਹਿਸੀਲਦਾਰ ਸਿਰਾਜ ਅਹਿਮਦ, ਨਗਰ ਕੌਾਸਲ ਪ੍ਰਧਾਨ ਮੁਹੰਮਦ ਇਕਬਾਲ ਫ਼ੌਜੀ ਆਦਿ ਹਾਜ਼ਰ ਸਨ | ਈਦਗਾਹ ਇੰਤਜ਼ਾਮੀਆਂ ਕਮੇਟੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਬੀਬੀ ਰਜ਼ੀਆ ਸੁਲਤਾਨਾ ਦੇ ਨਾਲ ਡੀ.ਜੀ.ਪੀ. (ਮਨੁੱਖੀ ਅਧਿਕਾਰ) ਪੰਜਾਬ ਜਨਾਬ ਮੁਹੰਮਦ ਮੁਸਤਫਾ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਸ਼ੇਰ-ਏ-ਪੰਜਾਬ ਦੀ ਬਰਸੀ ਮਨਾਉਣ ਲਈ 21 ਜੂਨ ਨੂੰ ਪਾਕਿ ਜਾਵੇਗਾ ਜਥਾ

ਅੰਮਿ੍ਤਸਰ, 16 ਜੂਨ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ 179ਵੀਂ ਬਰਸੀ ਮਨਾਉਣ ਲਈ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ | ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਡਿਪਟੀ ਸਕੱਤਰ ਸ਼ਰਾਈਨਸ ਇਮਰਾਨ ਗੌਾਦਲ ਨੇ ...

ਪੂਰੀ ਖ਼ਬਰ »

ਖਜ਼ਾਨਾ ਦਫ਼ਤਰਾਂ ਦੇ ਸਰਵਰ ਡਾਊਨ, ਮੁਲਾਜ਼ਮਾਂ ਦੀਆਂ ਅਦਾਇਗੀਆਂ 'ਤੇ ਰੋਕ

ਲੁਧਿਆਣਾ, 16 ਜੂਨ (ਸਲੇਮਪੁਰੀ)-ਪੰਜਾਬ ਸਰਕਾਰ ਦੇ ਮੁਲਾਜਮਾਂ ਨੂੰ ਕੀਤੀਆ ਜਾਣ ਵਾਲੀਆਂ ਅਦਾਇਗੀਆਂ 'ਤੇ ਰੋਕ ਲੱਗ ਗਈ ਹੈ ਕਿਉਂਕਿ ਲਗਭਗ ਇਕ ਹਫਤੇ ਤੋਂ ਪੰਜਾਬ ਦੇ ਖਜ਼ਾਨਾ ਦਫਤਰਾਂ ਦਾ ਸਰਵਰ ਕੰਮ ਨਹੀਂ ਕਰ ਰਿਹਾ ਹੈ | ਸਰਵਰ ਡਾਊਨ ਹੋਣ ਕਾਰਨ ਮੁਲਾਜਮਾਂ ਨੂੰ ਉਨ੍ਹਾਂ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਪਾਕਿ ਦੀਆਂ ਨਾਪਾਕ ਹਰਕਤਾਂ ਤੋਂ ਖ਼ਫ਼ਾ ਭਾਰਤ ਨੇ ਮਠਿਆਈ ਠੁਕਰਾਈ

ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਜੰਮੂ ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀਆਂ ਜਾ ਰਹੀਆਂ ਨਾਪਾਕ ਹਰਕਤਾਂ ਦੇ ਚੱਲਦਿਆਂ ਭਾਰਤ ਨੇ ਈਦ ਮੌਕੇ ਪਾਕਿਸਤਾਨ ਵਲੋਂ ਦਿੱਤੀ ਜਾਣ ਵਾਲੀ ਮਠਿਆਈ ਲੈਣ ਤੋਂ ਇਨਕਾਰ ਕਰ ਦਿੱਤਾ ਹੈ | ਫ਼ਾਜ਼ਿਲਕਾ ਸੈਕਟਰ ਦੀ ਭਾਰਤ-ਪਾਕਿ ...

ਪੂਰੀ ਖ਼ਬਰ »

ਡੇਰਾ ਪ੍ਰੇਮੀ 3 ਦਿਨਾਂ ਹੋਰ ਪੁਲਿਸ ਰਿਮਾਂਡ 'ਤੇ

ਦੋ ਹੋਰ ਡੇਰਾ ਪ੍ਰੇਮੀ ਕਾਬੂ ਕਰ ਕੇ ਅਦਾਲਤ 'ਚ ਪੇਸ਼

ਮੋਗਾ, 16 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਪੰਜ ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਭਾਰੀ ਪੁਲਿਸ ਸੁਰੱਖਿਆ ਪ੍ਰਬੰਧਾਂ ਹੇਠ ਡੇਰਾ ਪ੍ਰੇਮੀਆਂ ਨੂੰ ਡਿਪਟੀ ਮਜਿਸਟਰੇਟ ਗੁਰਪਿੰਦਰ ਸਿੰਘ ਜੌਹਲ ਦੀ ਅਦਾਲਤ 'ਚ ਪੇਸ਼ ਕੀਤਾ ਗਿਆ ਜਿਥੇ ਅਦਾਲਤ ਵਲੋਂ ...

ਪੂਰੀ ਖ਼ਬਰ »

ਬੇਅਦਬੀ ਕਾਂਡ-ਮਹਿੰਦਰਪਾਲ ਬਿੱਟੂ ਨੂੰ ਕੋਟਕਪੂਰੇ ਲੈ ਕੇ ਗਈ ਜਾਂਚ ਟੀਮ ਦੇ ਹੱਥ ਕੁੱਝ ਨਹੀਂ ਲੱਗਾ

ਕੋਟਕਪੂਰਾ/ਬਰਗਾੜੀ, 16 ਜੂਨ (ਜਸਵੰਤ ਸਿੰਘ ਪੁਰਬਾ, ਮੇਘਰਾਜ, ਮੋਹਰ ਗਿੱਲ, ਲਖਵਿੰਦਰ ਸ਼ਰਮਾ)-ਬੇਅਦਬੀ ਦੀਆਂ ਘਟਨਾਵਾਂ ਨੂੰ ਹੱਲ ਕਰਨ ਲਈ ਡੀ.ਆਈ.ਜੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ 'ਚ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਵਲੋਂ ਮੁੱਖ ਸਾਜ਼ਿਸ਼ਕਾਰ ਮਹਿੰਦਰਪਾਲ ਬਿੱਟੂ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ 2 ਕਿਸਾਨਾਂ ਵਲੋਂ ਖ਼ੁਦਕੁਸ਼ੀ

ਸਮਾਣਾ, 16 ਜੂਨ (ਸਾਹਿਬ ਸਿੰਘ)-ਸਥਾਨਕ ਨਵੀਂ ਸਰਾਂਪੱਤੀ ਦੇ ਰਹਿਣ ਵਾਲੇ ਇਕ ਕਿਸਾਨ ਨੇ ਕਰਜ਼ੇ ਕਾਰਨ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ ਹੈ | ਜਾਣਕਾਰੀ ਅਨੁਸਾਰ ਗੁਰਮੇਲ ਸਿੰਘ (58) ਪੁੱਤਰ ਜੋਗਿੰਦਰ ਸਿੰਘ ਦੀ ਆਪਣੀ ਜ਼ਮੀਨ ਨਹੀਂ ਹੈ | ਉਸ ਦਾ ਇਕ ਲੜਕਾ ਤੇ ...

ਪੂਰੀ ਖ਼ਬਰ »

ਦੱਖਣੀ ਅਫ਼ਰੀਕਾ 'ਚ ਪੰਜਾਬੀ ਮੂਲ ਦੇ ਨੌਜਵਾਨ ਦਾ ਪਤਨੀ ਵਲੋਂ ਕਤਲ

ਟਾਂਡਾ ਉੜਮੁੜ, 16 ਜੂਨ (ਦੀਪਕ ਬਹਿਲ)-ਦੱਖਣੀ ਅਫ਼ਰੀਕਾ ਦੇ ਲਨੇਸ਼ੀਆ ਸ਼ਹਿਰ 'ਚ ਰਹਿੰਦੇ ਪੰਜਾਬੀ ਮੂਲ ਦੇ ਇਕ ਨੌਜਵਾਨ ਰਾਣਾ ਸਿੰਘ ਦਾ ਪਤਨੀ ਵੱਲੋਂ ਚਾਕੂਆਂ ਨਾਲ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖਬਰ ਹੈ | ਰਾਣਾ ਸਿੰਘ, ਜੋ ਕਿ ਪਿਛਲੇ ਲੰਬੇ ਸਮੇਂ ਤੋਂ ਜੋਹਾਨਸਬਰਗ ...

ਪੂਰੀ ਖ਼ਬਰ »

ਅਸਮਾਨੀ ਚੜ੍ਹੇ ਗਰਦ-ਗੁਬਾਰ ਕਾਰਨ ਸਾਹ, ਅਲਰਜੀ ਤੇ ਦਮੇ ਦੇ ਮਰੀਜ਼ਾਂ ਦੀਆਂ ਮੁਸ਼ਕਿਲਾਂ ਵਧੀਆਂ

ਪੰਜਾਬ ਦੇ ਕਈ ਹਿੱਸਿਆਂ 'ਚ ਮੀਂਹ ਕਾਰਨ ਬਠਿੰਡਾ ਤੇ ਆਸ-ਪਾਸ ਦੇ ਇਲਾਕਿਆਂ 'ਚ ਗਰਦੋ-ਗੁਬਾਰ ਤੋਂ ਮਿਲੀ ਅੰਸ਼ਕ ਰਾਹਤ

ਬਠਿੰਡਾ, 16 ਜੂਨ (ਕੰਵਲਜੀਤ ਸਿੰਘ ਸਿੱਧੂ)-ਰਾਜਸਥਾਨ ਤੋਂ ਚੱਲੇ ਰੇਤਲੇ ਗਰਦ-ਗੁਬਾਰ ਵਾਲੇ ਤੁਫ਼ਾਨ ਕਾਰਨ ਪਿਛਲੇ 3 ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਾਂਗ ਬਠਿੰਡਾ 'ਚ ਵੀ ਸਾਹ ਲੈਣਾ ਮੁਸ਼ਕਿਲ ਹੋਇਆ ਪਿਆ ਹੈ | ਅੱਜ ਚੌਥੇ ਦਿਨ ਦੁਪਹਿਰ ਬਾਅਦ ਗਰਮੀ ਦਾ ...

ਪੂਰੀ ਖ਼ਬਰ »

ਫ਼ਸਲਾਂ ਤੇ ਹਰੇ ਚਾਰੇ 'ਤੇ ਵੀ ਅਸਰ ਪੈਣਾ ਸ਼ੁਰੂ

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਪਿਛਲੇ 4 ਦਿਨਾਂ ਤੋਂ ਅਸਮਾਨ ਤੋਂ ਹੋ ਰਹੀ 'ਰੇਤ ਦੀ ਵਰਖਾ' ਨੇ ਜਿਥੇ ਜਨਜੀਵਨ ਨੂੰ ਬੇਹੱਦ ਪ੍ਰਭਾਵਿਤ ਕੀਤਾ ਹੈ ਉਥੇ ਇਸ ਦਾ ਅਸਰ ਹੁਣ ਫ਼ਸਲਾਂ ਤੇ ਹਰੇ ਚਾਰੇ 'ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ | ਨਰਮੇ ਦੀ ਛੋਟੀ ਫ਼ਸਲ ਵੀ ਧੂੜ ...

ਪੂਰੀ ਖ਼ਬਰ »

ਕੇਂਦਰ ਵਲੋਂ ਆਰ. ਟੀ. ਆਈ. ਕਾਨੂੰਨ 'ਚ ਸੋਧ ਕਰਨ 'ਤੇ ਵਿਚਾਰ

ਨਵੀਂ ਦਿੱਲੀ, 16 ਜੂਨ (ਏਜੰਸੀ)-ਕੇਂਦਰ ਸਰਕਾਰ ਸੂਚਨਾ ਦਾ ਅਧਿਕਾਰ (ਆਰ.ਟੀ.ਆਈ.) ਕਾਨੂੰਨ 'ਚ ਸੋਧ ਕਰਨ 'ਤੇ ਵਿਚਾਰ ਕਰ ਰਹੀ ਹੈ | ਇਹ ਜਾਣਕਾਰੀ ਪਰਸੋਨਲ ਵਿਭਾਗ ਵਲੋਂ ਇਕ ਆਰ.ਟੀ.ਆਈ. ਦੇ ਜਵਾਬ 'ਚ ਦਿੱਤੀ ਗਈ ਹੈ, ਹਾਲਾਂਕਿ ਵਿਭਾਗ ਨੇ ਪ੍ਰਸਤਾਵਿਤ ਸੋਧ ਸਬੰਧੀ ਵਿਸਥਾਰ ਸਹਿਤ ...

ਪੂਰੀ ਖ਼ਬਰ »

ਸ਼ਹੀਦ ਔਰੰਗਜ਼ੇਬ ਸਪੁਰਦ-ਏ-ਖਾਕ, ਸਰਕਾਰੀ ਸਨਮਾਨਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਜੰਮੂ, 16 ਜੂਨ (ਏਜੰਸੀ)-ਭਾਰਤੀ ਫ਼ੌਜ ਦੇ ਸ਼ਹੀਦ ਜਵਾਨ ਔਰੰਗਜ਼ੇਬ ਨੂੰ ਉਨ੍ਹਾਂ ਦੇ ਪਿੰਡ ਸਲਾਨੀ 'ਚ ਸਪੁਰਦ-ਏ-ਖਾਕ ਕੀਤਾ ਗਿਆ | ਉਨ੍ਹਾਂ ਨੂੰ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ | ਸ਼ਹੀਦ ਜਵਾਨ ਦੀ ਮਿ੍ਤਕ ਦੇਹ ਨੂੰ ਦੁਪਹਿਰ ਕਰੀਬ 1 ਵਜੇ ਪੁਣਛ ...

ਪੂਰੀ ਖ਼ਬਰ »

ਕਸ਼ਮੀਰ 'ਚ ਰਮਜ਼ਾਨ ਮਹੀਨੇ ਐਲਾਨੀ ਜੰਗਬੰਦੀ ਦੌਰਾਨ 39 ਲੋਕ ਹਿੰਸਾ ਦੀ ਭੇਟ ਚੜੇ੍ਹ

• 60 ਦੇ ਲਗਪਗ ਅੱਤਵਾਦੀ ਘਟਨਾਵਾਂ ਵਾਪਰੀਆਂ • ਸ਼ਾਂਤੀ ਸਥਾਪਨਾ ਲਈ ਜ਼ਮੀਨੀ ਪੱਧਰ 'ਤੇ ਕੋਈ ਵੱਡਾ ਪ੍ਰਭਾਵ ਨਹੀਂ ਪਿਆ

ਸ੍ਰੀਨਗਰ, 16 ਜੂਨ (ਮਨਜੀਤ ਸਿੰਘ)-ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਸ਼ੁਰੂ ਹੋਣ ਦੇ ਨਾਲ ਹੀ ਕੇਂਦਰ ਵਲੋਂ ਐਲਾਨੀ ਇਕ ਪਾਸੜ ਜੰਗਬੰਦੀ ਕਸ਼ਮੀਰ 'ਚ ਅਮਨ ਸਥਾਪਿਤ ਕਰਨ ਲਈ ਸਾਰਥਕ ਸਾਬਤ ਨਾ ਹੋ ਸਕੀ | ਸੁਰੱਖਿਆ ਬਲਾਂ ਵਲੋਂ ਅੱਤਵਾਦੀਆਂ ਵਿਰੁੱਧ ਆਪੇ੍ਰਸ਼ਨ ਰੋਕਣ ਦੇ ...

ਪੂਰੀ ਖ਼ਬਰ »

ਅਸੀਂ ਚੇਅਰਮੈਨ ਬਣਨ ਦੇ ਇੱਛੁਕ ਨਹੀਂ-ਪਾਂਡੇ ਤੇ ਢਿੱਲੋਂ

ਚੰਡੀਗੜ੍ਹ, 16 ਜੂਨ (ਐਨ. ਐਸ. ਪਰਵਾਨਾ)- ਪੰਜਾਬ ਵਿਧਾਨ ਸਭਾ ਦੇ 2 ਸੀਨੀਅਰ ਕਾਂਗਰਸੀ ਮੈਂਬਰ ਰਾਕੇਸ਼ ਪਾਂਡੇ (ਲੁਧਿਆਣਾ) ਤੇ ਅਮਰੀਕ ਸਿੰਘ ਢਿੱਲੋਂ (ਸਮਰਾਲਾ) ਨੇ ਵਿਚਾਰ ਪ੍ਰਗਟ ਕੀਤਾ ਹੈ ਕਿ ਉਹ ਕਿਸੇ ਵੀ ਕਾਰਪੋਰੇਸ਼ਨ ਜਾਂ ਬੋਰਡ ਦੇ ਚੇਅਰਮੈਨ ਬਣਨ ਦੇ ਇੱਛੁਕ ਨਹੀਂ | ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਅੱਜ ਮਨਾਇਆ ਜਾਵੇਗਾ ਸ਼ਹੀਦੀ ਦਿਹਾੜਾ

ਅੰਮਿ੍ਤਸਰ, 16 ਜੂਨ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਗੁ: ਪ੍ਰ: ਕਮੇਟੀ ਵਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਭਲਕੇ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਜਾਵੇਗਾ | ਪ੍ਰਾਪਤ ਵੇਰਵਿਆਂ ਅਨੁਸਾਰ ਸ਼ੋ੍ਰਮਣੀ ਕਮੇਟੀ ਵਲੋਂ ਇਸ ਵਾਰ ਸ਼ਹੀਦੀ ਪੁਰਬ 17 ਜੂਨ ਭਾਵ ਐਤਵਾਰ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਖ਼ਾਲਸਾ ਦੀ ਜੀਵਨੀ 'ਤੇ ਟੈਲੀ ਫ਼ਿਲਮ 23 ਨੂੰ ਹੋਵੇਗੀ ਲੋਕ ਅਰਪਣ

ਫ਼ਰੀਦਕੋਟ, 16 ਜੂਨ (ਸਰਬਜੀਤ ਸਿੰਘ)-ਬਾਬਾ ਫ਼ਰੀਦ ਜੀ ਨਾਲ ਸਬੰਧਿਤ ਧਾਰਮਿਕ ਤੇ ਵਿੱਦਿਅਕ ਸੰਸਥਾਵਾਂ ਦੇ ਸੰਚਾਲਕ 'ਫ਼ਰੀਦਕੋਟ ਰਤਨ' ਇੰਦਰਜੀਤ ਸਿੰਘ ਖ਼ਾਲਸਾ ਦੇ ਜੀਵਨ 'ਤੇ ਆਧਾਰਿਤ ਟੈਲੀਫ਼ਿਲਮ 'ਸਚਾਈ ਤੇ ਸਵੈ-ਮਾਨ ਦਾ ਪਹਿਰੇਦਾਰ' 23 ਜੂਨ ਨੂੰ ਬਾਬਾ ਫ਼ਰੀਦ ਪਬਲਿਕ ...

ਪੂਰੀ ਖ਼ਬਰ »

ਖੇਤੀ ਉਤਪਾਦਨ ਤੇ ਪਦਾਰਥਾਂ ਦੇ ਨਿਰਯਾਤ ਨੂੰ ਪ੍ਰਭਾਵਿਤ ਕਰਨ ਲਈ ਸਵਾਰਥੀ ਅਨਸਰਾਂ ਵਲੋਂ ਕੀਤੇ ਜਾ ਰਹੇ ਪ੍ਰਾਪੇਗੰਡੇ ਨੂੰ ਨਕੇਲ ਪਾਈ ਜਾਏ-ਰਾਜੂ ਸ਼ਰੌਫ਼

ਪਟਿਆਲਾ, 16 ਜੂਨ (ਭਗਵਾਨ ਦਾਸ)- ਕਰਾਪ ਕੇਅਰ ਫੈਡਰੇਸ਼ਨ ਆਫ਼ ਇੰਡੀਆ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰਾਲਿਆ ਦੇ ਪੌਦ ਸੁਰੱਖਿਆ ਡਵੀਜ਼ਨ ਦੇ ਇੰਚਾਰਜ ਜੁਆਇੰਟ ਸਕੱਤਰ ਡਾ. ਬੀ ਰਾਜਿੰਦਰ ਆਈ ਏ ਐਸ ਨੇ ਐਗਰੋਕੈਮੀਕਲਜ਼ ਉਦਯੋਗ ਦੇ ...

ਪੂਰੀ ਖ਼ਬਰ »

ਸੈਲਫ ਪ੍ਰੀਖਿਆ ਕੇਂਦਰ ਨਾ ਬਣਾਏ ਜਾਣ ਕਾਰਨ ਸਾਲਾਨਾ ਪ੍ਰੀਖਿਆਵਾਂ 'ਚ ਨਕਲ 'ਤੇ ਨਕੇਲ ਕੱਸਣ 'ਚ ਸਿੱਖਿਆ ਬੋਰਡ ਸਫ਼ਲ

ਐੱਸ. ਏ. ਐੱਸ. ਨਗਰ, 16 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਤੇ 12ਵੀਂ ਸ਼ੇ੍ਰਣੀ ਦੀਆਂ ਮਾਰਚ 2018 ਦੀਆਂ ਸਾਲਾਨਾ ਪ੍ਰੀਖਿਆਵਾਂ ਦੌਰਾਨ ਸਕੂਲਾਂ ਦੇ ਸੈਲਫ ਪ੍ਰੀਖਿਆ ਕੇਂਦਰ ਨਾ ਬਣਾਉਣ ਦੇ ਫ਼ੈਸਲੇ ਕਾਰਨ ਸਿੱਖਿਆ ਬੋਰਡ ਨੂੰ ਨਕਲ 'ਤੇ ...

ਪੂਰੀ ਖ਼ਬਰ »

ਡੇਰਾ ਬਾਬਾ ਨਾਨਕ ਵਿਖੇ ਗੁਰਦੁਆਰਾ ਸਾਹਿਬ ਦੀ ਨਵ-ਉਸਾਰੀ ਦੀ ਕਾਰ ਸੇਵਾ ਆਰੰਭ

ਡੇਰਾ ਬਾਬਾ ਨਾਨਕ, 16 ਜੂਨ (ਵਿਜੇ ਕੁਮਾਰ ਸ਼ਰਮਾ, ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਵਿਖੇ ਗੁਰੂ ਨਾਨਕ ਦੇਵ ਜੀ ਦੀ ਯਾਦ 'ਚ ਸਥਾਪਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀ ਨਵ-ਉਸਾਰੀ ਦੀ ਕਾਰ ਸੇਵਾ ਅੱਜ ਸ਼ੋ੍ਰਮਣੀ ਕਮੇਟੀ ਵਲੋਂ ਸ਼ੁਰੂ ਕਰਵਾਈ ਗਈ | ਸ਼ੋ੍ਰਮਣੀ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ :

ਅਬੋਹਰ-ਭੁਪਿੰਦਰ ਸਿੰਘ ਦਾ ਜਨਮ 19 ਸਤੰਬਰ 1956 'ਚ ਬਾਘਾ ਪੁਰਾਣਾ ਜ਼ਿਲ੍ਹਾ ਮੋਗਾ ਵਿਖੇ ਪਿਤਾ ਭਜਨ ਸਿੰਘ ਦੇ ਘਰ ਮਾਤਾ ਬਸੰਤ ਕੌਰ ਦੀ ਕੁੱਖੋਂ ਹੋਇਆ | ਆਪ ਨੇ ਮੁੱਢਲੀ ਪੜ੍ਹਾਈ ਬਾਘਾ ਪੁਰਾਣਾ ਤੋਂ ਕੀਤੀ ਤੇ ਐਮ.ਏ. (ਇਕਨਾਮਿਕਸ) ਗੌਰਮਿੰਟ ਕਾਲਜ ਮੁਕਤਸਰ ਤੋਂ ਤੇ ਐਲ.ਐਲ.ਬੀ. ...

ਪੂਰੀ ਖ਼ਬਰ »

ਕੇਜਰੀਵਾਲ ਦੀ ਹਮਾਇਤ 'ਤੇ ਆਏ ਚਾਰ ਗ਼ੈਰ-ਭਾਜਪਾ ਮੁੱਖ ਮੰਤਰੀ

ਨਵੀਂ ਦਿੱਲੀ, 16 ਜੂਨ (ਏਜੰਸੀ)-ਅੱਜ ਚਾਰ ਗੈਰ-ਭਾਜਪਾ ਮੁੱਖ ਮੰਤਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦਾ ਦੌਰਾ ਕਰਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲੇ ਜੋ ਕਿ ਉਪ ਰਾਜਪਾਲ ਦੇ ਦਫ਼ਤਰ ਸਾਹਮਣੇ ਆਪਣੇ ਤਿੰਨ ਹੋਰ ਕੈਬਨਿਟ ...

ਪੂਰੀ ਖ਼ਬਰ »

ਕੈਪਟਨ ਨੀਤੀ ਕਮਿਸ਼ਨ ਅੱਗੇ ਰੱਖਣਗੇ ਪੰਜਾਬ ਦਾ ਪੱਖ

ਚੰਡੀਗੜ੍ਹ, 16 ਜੂਨ (ਵਿਕਰਮਜੀਤ ਸਿੰਘ ਮਾਨ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਨੀਤੀ ਕਮਿਸ਼ਨ ਅੱਗੇ ਸੂਬੇ ਦਾ ਪੱਖ ਰੱਖਣ ਜਾ ਰਹੇ ਹਨ | 19 ਜੂਨ ਨੂੰ ਦਿੱਲੀ 'ਚ ਹੋਣ ਜਾ ਰਹੀ ਸਾਰੇ ਰਾਜਾਂ ਦੀ ਇਸ ਅਹਿਮ ਮੀਟਿੰਗ 'ਚ ਕੈਪਟਨ ਤੇ ਰਾਜ ਦੇ ਵਿਤ ਮੰਤਰੀ ਸ਼ਾਮਿਲ ਹੋਣ ...

ਪੂਰੀ ਖ਼ਬਰ »

ਜੇਲ੍ਹ ਦੇ ਕੈਦੀਆਂ ਅਤੇ ਗੈਂਗਸਟਰਾਂ ਦਰਮਿਆਨ ਤਾਲਮੇਲ ਦਾ ਵੱਡਾ ਖ਼ੁਲਾਸਾ

ਬਠਿੰਡਾ ਛਾਉਣੀ, 16 ਜੂਨ (ਪਰਵਿੰਦਰ ਸਿੰਘ ਜੌੜਾ)-ਜੇਲ੍ਹ 'ਚ ਬੰਦ ਖ਼ਤਰਨਾਕ ਕੈਦੀਆਂ ਤੇ ਗੈਂਗਸਟਰਾਂ ਦਰਮਿਆਨ ਤਾਲਮੇਲ ਹੋਣ ਦਾ ਵੱਡਾ ਖ਼ੁਲਾਸਾ ਸਾਹਮਣੇ ਆਇਆ ਹੈ | ਫ਼ਰੀਦਕੋਟ ਜੇਲ੍ਹ 'ਚੋਂ ਕੈਦੀ ਵਲੋਂ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਸਰਹੱਦ 'ਤੇ ਭਾਰਤ-ਪਾਕਿ ਦਰਮਿਆਨ ਵਧਿਆ ਤਣਾਅ

ਨਵੀਂ ਦਿੱਲੀ, 16 ਜੂਨ (ਏਜੰਸੀ)-ਭਾਰਤ ਅਤੇ ਪਾਕਿਸਤਾਨ 'ਚ ਵਧਦੇ ਤਣਾਅ ਦਾ ਅਸਰ ਸਰਹੱਦ 'ਤੇ ਸਾਫ਼ ਦਿਖ ਰਿਹਾ ਹੈ | ਜਿਸ ਤਰ੍ਹਾਂ ਪਾਕਿਸਤਾਨ ਸਰਹੱਦ 'ਤੇ ਲਗਾਤਾਰ ਧੋਖਾ ਦੇ ਕੇ ਉਕਸਾਵੇ ਦੀ ਕਾਰਵਾਈ ਕਰ ਰਿਹਾ ਹੈ, ਉਸ ਨਾਲ ਦੋਹਾਂ ਦੇਸ਼ਾਂ ਵਿਚਕਾਰ ਚਿੰਤਾ ਵਧ ਗਈ ਹੈ | ਈਦ ...

ਪੂਰੀ ਖ਼ਬਰ »

ਕੈਪਟਨ ਤੇ ਸਪੀਕਰ ਵੱਲੋਂ ਗੁਰੂ ਅਰਜਨ ਦੇਵ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਚੰਡੀਗੜ੍ਹ, 16 ਜੂਨ (ਅਜੀਤ ਬਿਊਰੋ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਗੁਰੂ ਜੀ ਵੱਲੋਂ ਧਰਮਨਿਰਪਖਤਾ ਤੇ ਮਾਨਵਤਾਵਾਦ ਦੇ ਦਰਸਾਏ ਮਾਰਗ 'ਤੇ ਚੱਲਣ ...

ਪੂਰੀ ਖ਼ਬਰ »

ਪਵਿੱਤਰ ਨਗਰੀ ਤਰਨ ਤਾਰਨ ਸੁੰਦਰਤਾ ਪੱਖੋਂ ਬਣੇਗੀ ਨਮੂਨੇ ਦੀ ਨਗਰੀ-ਡਾ: ਅਗਨੀਹੋਤਰੀ

ਤਰਨ ਤਾਰਨ, 16 ਜੂਨ (ਲਾਲੀ ਕੈਰੋਂ)-ਸ੍ਰੀ ਗੁਰੂ ਅਰਜਨ ਦੇਵ ਜੀ ਦੀ ਵਲੋਂ ਵਸਾਈ ਪਵਿੱਤਰ ਨਗਰੀ ਤਰਨ ਤਾਰਨ ਨੂੰ ਜੂਨ 2006 'ਚ ਸ਼ਹੀਦੀ ਸ਼ਤਾਬਦੀ ਵੇਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜ਼ਿਲ੍ਹੇ ਦਾ ਦਰਜਾ ਦੇ ਕੇ ਇਸ ਇਤਿਹਾਸਕ ਨਗਰੀ ਦਾ ਮਾਣ ਵਧਾਇਆ ਗਿਆ ਸੀ ਤੇ ...

ਪੂਰੀ ਖ਼ਬਰ »

ਏ. ਐਾਡ ਏ. ਅਡਵਾਈਜ਼ਰਸ 'ਕੈਰੀ ਆਨ ਜੱਟਾ-2' ਤੋਂ ਬਾਅਦ ਲੈ ਕੇ ਆ ਰਹੇ ਨੇ 'ਵਧਾਈਆਂ ਜੀ ਵਧਾਈਆਂ'

ਲੁਧਿਆਣਾ, 16 ਜੂਨ (ਪੁਨੀਤ ਬਾਵਾ)-ਸੁਪਰਹਿੱਟ ਫ਼ਿਲਮ 'ਕੈਰੀ ਆਨ ਜੱਟਾ-2' ਦਾ ਨਿਰਮਾਣ ਕਰਨ ਵਾਲੇ ਏ. ਐਾਡ ਏ. ਐਡਵਾਈਜ਼ਰਸ ਦੇ ਨਿਰਮਾਤਾ ਅਤੁੱਲ ਭੱਲਾ ਤੇ ਅਮਿਤ ਭੱਲਾ ਨੌਟੀ ਮੈਨ ਪ੍ਰੋਡਕਸ਼ਨ ਦੇ ਨਿਰਮਾਤਾ ਬੀਨੂੰ ਢਿੱਲੋਂ ਨਾਲ ਮਿਲ ਕੇ 13 ਜੁਲਾਈ ਨੂੰ ਆਪਣੀ ਨਵੀਂ ਫ਼ਿਲਮ ...

ਪੂਰੀ ਖ਼ਬਰ »

ਅਫਗਾਨਿਸਤਾਨ 'ਚ ਜੰਗਬੰਦੀ ਦਾ ਵੱਖਰਾ ਨਜ਼ਾਰਾ

ਤਾਲਿਬਾਨ ਲੜਾਕਿਆਂ ਤੇ ਅਫਗਾਨ ਸੈਨਿਕਾਂ ਨੇ ਗਲੇ ਮਿਲ ਕੇ ਲਈਆਂ ਸੈਲਫੀਆਂ

ਬਾਟੀ ਕੋਟ (ਅਫਗਾਨਿਸਤਾਨ), 16 ਜੂਨ (ਏ. ਐਫ. ਪੀ.)-ਗ੍ਰਹਿ ਯੁੱਧ ਦੀ ਲਪੇਟ ਵਿਚ ਆਏ ਅਫਗਾਨਿਸਤਾਨ ਵਿਚ ਬੇਮਿਸਾਲ ਜੰਗਬੰਦੀ ਦੌਰਾਨ ਦੇਸ਼ ਦੇ ਗੜਬੜ ਗ੍ਰਸਤ ਪੂਰਬੀ ਸੂਬੇ ਨੰਗਰਹਾਰ ਵਿਚ ਅੱਜ ਇਕ ਵੱਖਰਾ ਨਜ਼ਾਰਾ ਦੇਖਣ ਨੂੰ ਮਿਲਿਆ ਜਿਥੇ ਤਾਲਿਬਾਨ ਲੜਾਕਿਆਂ ਅਤੇ ਅਫਗਾਨ ...

ਪੂਰੀ ਖ਼ਬਰ »

ਅਮਰੀਕਾ ਨੂੰ ਭਾਰਤ ਨੇ ਦਿੱਤਾ ਕਰਾਰਾ ਜਵਾਬ 30 ਉਤਪਾਦਾਂ 'ਤੇ ਵਧਾਇਆ ਦਰਾਮਦ ਟੈਕਸ

ਨਵੀਂ ਦਿੱਲੀ, 16 ਜੂਨ (ਏਜੰਸੀ)-ਭਾਰਤ ਨੇ ਅਮਰੀਕਾ ਵਲੋਂ ਕੁਝ ਵਸਤਾਂ 'ਤੇ ਵਾਧੂ ਟੈਕਸ ਲਾਉਣ ਦੇ ਵਿਰੋਧ 'ਚ 30 ਉਤਪਾਦਾਂ ਦੀ ਦਰਾਮਦ 'ਤੇ ਛੋਟ ਖ਼ਤਮ ਕਰ ਦਿੱਤੀ ਹੈ | ਇਸ ਸਬੰਧ 'ਚ ਭਾਰਤ ਵਲੋਂ ਵਿਸ਼ਵ ਵਪਾਰ ਸੰਗਠਨ ਨੂੰ ਵੀ ਜਾਣਕਾਰੀ ਦਿੱਤੀ ਹੈ | ਭਾਰਤ ਨੇ 14 ਜੂਨ ਨੂੰ ਵਿਸ਼ਵ ...

ਪੂਰੀ ਖ਼ਬਰ »

ਛੱਤੀਸਗੜ੍ਹ ਵਿਚ ਨਕਸਲੀਆਂ ਨਾਲ ਮੁਕਾਬਲੇ 'ਚ ਜਵਾਨ ਜ਼ਖ਼ਮੀ

ਰਾਏਪੁਰ (ਛੱਤੀਸਗੜ੍ਹ), 16 ਜੂਨ (ਏਜੰਸੀ)- ਨਕਸਲ ਪ੍ਰਭਾਵਿਤ ਨਾਰਾਇਣਪੁਰ ਜ਼ਿਲ੍ਹੇ ਦੇ ਇਕ ਜੰਗਲ 'ਚ ਨਕਸਲੀਆਂ ਨਾਲ ਹੋਏ ਮੁਕਾਬਲੇ 'ਚ ਸੀ. ਏ. ਐੱਫ. ਦਾ ਇਕ ਜਵਾਨ ਜ਼ਖ਼ਮੀ ਹੋ ਗਿਆ | ਨਾਰਾਇਣਪੁਰ ਦੇ ਪੁਲਿਸ ਕਮਿਸ਼ਨਰ ਜਿਤੇਂਦਰ ਸ਼ੁਕਲਾ ਨੇ ਦੱਸਿਆ ਕਿ ਇਹ ਮੁਕਾਬਲਾ ਅੋਰਛਾ ...

ਪੂਰੀ ਖ਼ਬਰ »

ਗੌਰੀ ਲੰਕੇਸ਼ ਹੱਤਿਆ ਮਾਮਲੇ 'ਚ ਐਸ. ਆਈ. ਟੀ. ਵਲੋਂ ਸ੍ਰੀ ਰਾਮ ਸੈਨਾ ਪ੍ਰਧਾਨ ਨੂੰ ਸੰਮਨ

ਬੈਂਗਲੁਰੂ, 16 ਜੂਨ (ਏਜੰਸੀ)-ਪੱਤਰਕਾਰ ਅਤੇ ਸਮਾਜਿਕ ਕਾਰਕੁੰਨ ਗੌਰੀ ਲੰਕੇਸ਼ ਦੀ ਹੱਤਿਆ ਦੀ ਜਾਂਚ ਕਰ ਰਹੇ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਸ੍ਰੀਰਾਮ ਸੈਨਾ ਦੇ ਵਿਜੇਪੁਰਾ ਪ੍ਰਧਾਨ ਰਾਕੇਸ਼ ਮੱਥ ਨੂੰ ਪੁੱਛਗਿੱਛ ਲਈ ਸੰਮਨ ਭੇਜਿਆ ਹੈ | ਪੁਲਿਸ ਦੇ ਇਕ ਉੱਚ ...

ਪੂਰੀ ਖ਼ਬਰ »

ਰਾਜੀਵ ਗਾਂਧੀ ਹੱਤਿਆ ਕਾਂਡ

ਦੋਸ਼ੀ ਦੀ ਮਾਂ ਵਲੋਂ ਪੁੱਤਰ ਲਈ 'ਇੱਛਾ ਮੌਤ' ਦੀ ਮੰਗ

ਚੇਨਈ, 16 ਜੂਨ (ਏਜੰਸੀ)-ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਹੱਤਿਆ 'ਚ ਦੋਸ਼ੀ 7 ਕੈਦੀਆਂ ਨੂੰ ਰਿਹਾਅ ਕਰਨ ਦੀ ਤਾਮਿਲਨਾਡੂ ਸਰਕਾਰ ਦੀ ਅਪੀਲ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਖ਼ਾਰਜ ਕੀਤੇ ਜਾਣ ਦੀ ਖ਼ਬਰ ਹੈ ਪਰ ਇਕ ਦੋਸ਼ੀ ਏ. ਜੀ. ਪੇਰਾਰੀਵਲਨ ਦੀ ਮਾਂ ਨੇ ...

ਪੂਰੀ ਖ਼ਬਰ »

ਸੁਸ਼ਮਾ ਸਵਰਾਜ ਅੱਜ ਤੋਂ 7 ਦਿਨਾਂ ਯੂਰਪੀ ਦੌਰੇ 'ਤੇ

ਨਵੀਂ ਦਿੱਲੀ, 16 ਜੂਨ (ਪੀ. ਟੀ. ਆਈ.)- ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕੱਲ੍ਹ ਤੋਂ ਆਪਣੇ 7 ਦਿਨਾ ਯੂਰਪੀ ਦੇਸ਼ਾਂ ਦੇ ਦੌਰੇ ਲਈ ਰਵਾਨਾ ਹੋਣਗੇ | ਸੁਸ਼ਮਾ ਸਵਰਾਜ ਇਟਲੀ, ਫਰਾਂਸ, ਲਗਜ਼ੈਂਬਰਗ ਅਤੇ ਬੈਲਜ਼ੀਅਮ ਦਾ ਦੌਰਾ ਕਰਨਗੇ | ਇਸ ਦੌਰੇ ਦਾ ਮਕਸਦ ਯੂਰਪੀ ਦੇਸ਼ਾਂ ਨਾਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX