ਤਾਜਾ ਖ਼ਬਰਾਂ


ਨਵੀਂ ਦਿੱਲੀ- ਬ੍ਰਾਜ਼ੀਲ ਵਿਚ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣ ਤੋਂ ਬਾਅਦ ਭਾਰਤ ਵਾਪਸ ਆਏ ਪ੍ਰਧਾਨ ਮੰਤਰੀ ਮੋਦੀ
. . .  1 day ago
ਹੋਟਲ ਦੇ ਕਮਰੇ 'ਚੋਂ ਔਰਤ ਦੀ ਲਾਸ਼ ਮਿਲੀ
. . .  1 day ago
ਜ਼ੀਰਕਪੁਰ,15 ਨਵੰਬਰ, {ਹੈਪੀ ਪੰਡਵਾਲਾ} - ਇੱਥੋਂ ਦੇ ਬਲਟਾਣਾ ਖੇਤਰ 'ਚ ਪੈਂਦੇ ਕਲਗ਼ੀਧਰ ਐਨਕਲੇਵ ਵਿਖੇ ਇੱਕ ਹੋਟਲ ਦੇ ਕਮਰੇ 'ਚੋਂ ਔਰਤ ਦੀ ਪੱਖੇ ਨਾਲ ਲਟਕਦੀ ਲਾਸ਼ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...
ਵਿਦੇਸ਼ੀ ਫੰਡਿੰਗ ਕੇਸ : ਐਮਨੇਸਟੀ ਇੰਟਰਨੈਸ਼ਨਲ ਦੇ ਦਫ਼ਤਰ 'ਤੇ ਸੀਬੀਆਈ ਦਾ ਛਾਪਾ
. . .  1 day ago
ਮਹਾਰਾਸ਼ਟਰ : ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ, 17 ਮਜ਼ਦੂਰ ਜ਼ਖ਼ਮੀ
. . .  1 day ago
ਮੁੰਬਈ, 15 ਨਵੰਬਰ - ਮਹਾਰਾਸ਼ਟਰ ਦੇ ਰਾਏਗੜ੍ਹ ਸ਼ਹਿਰ ਦੀ ਐਮਆਈਡੀਸੀ ਉਦਯੋਗਿਕ ਖੇਤਰ ਵਿਚ ਕ੍ਰਿਪਟੋ ਇੰਜੀਨੀਅਰਿੰਗ ਪ੍ਰਾਈਵੇਟ ਲਿਮਟਿਡ ਦੀ ਇਮਾਰਤ ਵਿਚ ਧਮਾਕਾ ਹੋਣ ਨਾਲ 17 ਮਜ਼ਦੂਰ ਜ਼ਖ਼ਮੀ ਹੋ
ਹਸਪਤਾਲ ਦੇ ਐਮਰਜੈਂਸੀ ਵਿਭਾਗ 'ਚ ਕਾਂਗਰਸੀ ਸਰਪੰਚ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ
. . .  1 day ago
ਰਾਜਪੁਰਾ ,15 ਨਵੰਬਰ (ਰਣਜੀਤ ਸਿੰਘ)੿ ਅੱਜ ਸਿਵਲ ਹਸਪਤਾਲ ਦੇ ਐਮਰਜੈਂਸੀ ਵਿਭਾਗ ਵਿਚ ਨੇੜਲੇ ਪਿੰਡ ਤਖਤੁ ਮਾਜਰਾ ਦੇ ਮੌਜੂਦਾ ਕਾਂਗਰਸੀ ਸਰਪੰਚ ਹਰ ਸੰਗਤ ਸਿੰਘ ਅਤੇ ਉਸ ਦੇ ਭਰਾ 'ਤੇ ਕਾਤਲਾਨਾ ਹਮਲਾ ਕਰਕੇ ਸਖ਼ਤ ...
ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ 16 ਨੂੰ
. . .  1 day ago
ਨਵੀਂ ਦਿੱਲੀ, 15 ਨਵੰਬਰ - ਜ਼ਰੂਰੀ ਸਿਆਸੀ ਮੁੱਦਿਆਂ ਉੱਪਰ ਚਰਚਾ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰਾਂ, ਸਕੱਤਰਾਂ, ਪੀ.ਸੀ.ਸੀ ਪ੍ਰਧਾਨਾਂ ਅਤੇ ਸੀ.ਐਲ.ਪੀ ਆਗੂਆਂ ਦੀ ਮੀਟਿੰਗ 16 ਨਵੰਬਰ...
ਮਹਿਬੂਬਾ ਮੁਫ਼ਤੀ ਨੂੰ ਸਰਕਾਰੀ ਕੁਆਟਰ 'ਚ ਕੀਤਾ ਗਿਆ ਸ਼ਿਫ਼ਟ
. . .  1 day ago
ਸ੍ਰੀਨਗਰ, 15 ਨਵੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ ਆਗੂ ਮਹਿਬੂਬਾ ਮੁਫ਼ਤੀ ਜਿਨ੍ਹਾਂ ਨੂੰ ਧਾਰਾ 370 ਹਟਾਏ ਜਾਣ ਤੋਂ ਬਾਅਦ ਸ੍ਰੀਨਗਰ ਦੇ ਚਸ਼ਮਾ ਸ਼ਾਹੀ ਹਟ ਵਿਚ ਨਜ਼ਰਬੰਦ ਕੀਤਾ ਗਿਆ ਸੀ ਨੂੰ ਸ੍ਰੀਨਗਰ...
ਟਰਾਈ ਵੱਲੋਂ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ
. . .  1 day ago
ਨਵੀਂ ਦਿੱਲੀ, 15 ਨਵੰਬਰ - ਟੈਲੀਕਾਮ ਰੈਗੂਲੇਟਰੀ ਅਥਾਰਿਟੀ ਆਫ਼ ਇੰਡੀਆ (ਟਰਾਈ) ਵੱਲੋਂ ਅੱਜ ਇੰਟਰਕੁਨੈਕਸ਼ਨ ਯੂਜੇਸ ਚਾਰਜਸ ਦੀ ਸਮੀਖਿਆ ਸਬੰਧੀ ਚਰਚਾ ਕੀਤੀ ਗਈ। ਟਰਾਈ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਨੇ ਹਾਸਲ ਕੀਤੀ 343 ਦੌੜਾਂ ਦੀ ਲੀਡ
. . .  1 day ago
ਇੰਦੌਰ, 15 ਨਵੰਬਰ - ਬੰਗਲਾਦੇਸ਼ ਖ਼ਿਲਾਫ਼ ਇੰਦੌਰ ਟੈਸਟ ਦੇ ਦੂਸਰੇ ਦਿਨ ਦੀ ਖੇਡ ਖ਼ਤਮ ਹੋਣ ਤੱਕ ਭਾਰਤ ਨੇ ਆਪਣੀ ਪਹਿਲੀ ਪਾਰੀ 'ਚ 6 ਵਿਕਟਾਂ ਦੇ ਨੁਕਸਾਨ 'ਤੇ 493 ਦੌੜਾਂ ਬਣਾ ਲਈਆਂ...
ਇੰਦੌਰ ਟੈੱਸਟ ਦੂਸਰਾ ਦਿਨ : ਦਿਨ ਦਾ ਖੇਡ ਖ਼ਤਮ ਹੋਣ 'ਤੇ ਭਾਰਤ 493/6
. . .  1 day ago
ਚੀਫ਼ ਜਸਟਿਸ ਰੰਜਨ ਗੋਗਈ ਨੂੰ ਦਿੱਤੀ ਜਾ ਰਹੀ ਹੈ ਨਿੱਘੀ ਵਿਦਾਇਗੀ
. . .  1 day ago
ਨਵੀਂ ਦਿੱਲੀ, 15 ਨਵੰਬਰ - ਚੀਫ਼ ਜਸਟਿਸ ਆਫ਼ ਇੰਡੀਆ ਰੰਜਨ ਗੋਗਈ ਨੂੰ ਸੁਪਰੀਮ ਕੋਰਟ ਦੇ ਗਲਿਆਰੇ 'ਚ ਨਿੱਘੀ ਵਿਦਾਇਗੀ ਦਿੱਤੀ ਜਾ ਰਹੀ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੇ ਰੂਪ...
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਮਯੰਕ ਅਗਰਵਾਲ 243 ਦੌੜਾਂ ਬਣਾ ਕੇ ਆਊਟ
ਭਾਜਪਾ ਵੱਲੋਂ ਕਾਂਗਰਸ ਹੈੱਡਕੁਆਟਰ ਦੇ ਬਾਹਰ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 15 ਨਵੰਬਰ - ਕਾਂਗਰਸੀ ਆਗੂ ਰਾਹੁਲ ਗਾਂਧੀ ਵੱਲੋਂ ਰਾਫੇਲ ਸਮਝੌਤੇ ਨੂੰ ਲੈ ਕੇ ਕੀਤੀ ਗਈ ਟਿੱਪਣੀ ਖ਼ਿਲਾਫ਼ ਭਾਜਪਾ ਵਰਕਰਾਂ ਨੇ ਦਿੱਲੀ ਵਿਖੇ ਕਾਂਗਰਸ ਹੈੱਡਕੁਆਟਰ ਦੇ ਬਾਹਰ...
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੇ ਮਯੰਕ ਅਗਰਵਾਲ ਨੇ ਠੋਕਿਆ ਦੋਹਰਾ ਸੈਂਕੜਾ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀ ਬੰਗਲਾਦੇਸ਼ 'ਤੇ ਲੀਡ 200 ਟੱਪੀ, ਸਕੋਰ 359/4
. . .  1 day ago
ਰਾਜਪਾਲ ਵੀ.ਪੀ. ਸਿੰਘ ਬਦਨੌਰ ਸਮੇਤ ਵੱਖ-ਵੱਖ ਸਖ਼ਸ਼ੀਅਤਾਂ ਵੱਲੋਂ ਖੰਨਾ ਦੀ ਮਾਤਾ ਨੂੰ ਸ਼ਰਧਾ ਦੇ ਫੁਲ ਭੇਟ
. . .  1 day ago
ਬਠਿੰਡਾ 'ਚ ਪੁਸਤਕ ਮੇਲਾ, ਨੌਜਵਾਨਾਂ 'ਚ ਉਤਸ਼ਾਹ
. . .  1 day ago
ਇੰਦੌਰ ਟੈੱਸਟ ਦੂਸਰਾ ਦਿਨ : ਭਾਰਤ ਦੀਆਂ 4 ਵਿਕਟਾਂ ਆਊਟ, ਸਕੋਰ 327 (177 ਦੌੜਾਂ ਦੀ ਬੜ੍ਹਤ)
. . .  1 day ago
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਉਪ ਮੰਡਲ ਟਾਂਗਰਾ ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ
. . .  1 day ago
ਭਾਰਤ 'ਚ ਆਮ ਲੋਕ ਹੋ ਰਹੇ ਹਨ ਗਰੀਬ - ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਸੰਗਰੂਰ

ਦਰਗਾਹ ਹਜ਼ਰਤ ਸ਼ੇਖ਼ ਦੀ ਪੰਜਾਬ ਟੂਰਿਜ਼ਮ ਦੇ ਸੂਫੀ ਸਰਕਟ 'ਚ ਸ਼ਮੂਲੀਅਤ ਬਦਲ ਸਕਦੀ ਹੈ ਮਲੇਰਕੋਟਲਾ ਦੀ ਕਿਸਮਤ

 ਮਲੇਰਕੋਟਲਾ, 16 ਜੂਨ (ਕੁਠਾਲਾ) - ਅੱਜ ਈਦ-ਉਲ-ਫ਼ਿਤਰ ਮੌਕੇ ਮਲੇਰਕੋਟਲਾ ਪਹੁੰਚੇ ਪੰਜਾਬ ਦੇ ਲੋਕਲ ਬਾਡੀਜ਼ ਤੇ ਟੂਰਿਜ਼ਮ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵਲੋਂ ਮਲੇਰਕੋਟਲਾ ਨੂੰ ਪੰਜਾਬ ਸਰਕਾਰ ਦੀ ਨਵੀਂ ਟੂਰਿਜ਼ਮ ਨੀਤੀ ਦੇ ਮੁਗਲ ਤੇ ਸੂਫੀ ਸਰਕਟ ਵਿਚ ਸ਼ਾਮਿਲ ਕਰ ਕੇ ...

ਪੂਰੀ ਖ਼ਬਰ »

ਸਾਬਕਾ ਵਿੱਤ ਮੰਤਰੀ ਢੀਂਡਸਾ ਨੇ ਕਿਲ੍ਹਾ ਰਹਿਮਤਗੜ੍ਹ ਦੀ ਈਦਗਾਹ ਨੂੰ ਪੰਜ ਲੱਖ ਦੇਣ ਦਾ ਕੀਤਾ ਐਲਾਨ

 ਮਲੇਰਕੋਟਲਾ, 16 ਜੂਨ (ਹਨੀਫ਼ ਥਿੰਦ, ਕੁਠਾਲਾ)-ਈਦ-ਉਲ-ਫ਼ਿਤਰ ਦੀ ਨਮਾਜ਼ ਕਿਲ੍ਹਾ ਰਹਿਮਤਗੜ੍ਹ ਵਿਖੇ ਕਾਰੀ ਮੁਨੱਬਰ ਆਲਮ ਵੱਲੋਂ ਅਦਾ ਕਰਵਾਈ ਗਈ ਅਤੇ ਉਨ੍ਹਾਂ ਇਸ ਮੌਕੇ ਤੇ ਪੰਜਾਬ ਸਮੇਤ ਪੂਰੇ ਦੇਸ਼ ਦੀ ਤਰੱਕੀ, ਖ਼ੁਸ਼ਹਾਲੀ, ਅਮਨ ਸ਼ਾਂਤੀ ਲਈ ਦੁਆ ਕਰਵਾਈ। ਇਸ ਮੌਕੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਮੁਸਲਮਾਨ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦੇਣ ਲਈ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਈਦ-ਉਲ-ਫਿਤਰ ਦਾ ਤਿਉਹਾਰ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਜਿਸ ਨੂੰ ਮਿਲ ਜੁੱਲ ਕੇ ਮਨਾਇਆ ਜਾਂਦਾ ਹੈ। ਇਸ ਮੌਕੇ ਉਨ੍ਹਾਂ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਦੇ ਕੋਟੋ ਵਿਚੋਂ ਈਦਗਾਹ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਈਦ ਦੀ ਨਮਾਜ਼ ਤੋਂ ਬਾਅਦ ਸ.ਪਰਮਿੰਦਰ ਸਿੰਘ ਢੀਂਡਸਾ ਵੱਲੋਂ ਅਕਾਲੀ ਵਰਕਰ ਮੁਹੰਮਦ ਅਸ਼ਰਫ ਕੁਰੈਸੀ ਦੀ ਰਿਹਾਇਸ਼ ਤੇ ਈਦ ਦੀ ਖ਼ੁਸ਼ੀਆਂ ਸਾਂਝੀਆਂ ਕੀਤੀਆਂ। ਜ਼ਿਕਰਯੋਗ ਹੈ ਕਿ ਪੰਜਾਬ ਵਕਫ਼ ਬੋਰਡ ਦੇ ਸਾਬਕਾ ਸੀ. ਈ. ਓ. ਜੁਲਫਕਾਰ ਅਲੀ ਮਲਿਕ ਦੇ ਪਿਤਾ ਮਾਸਟਰ ਫੈਜ ਮੁਹੰਮਦ ਦੇ ਪਿਛਲੇ ਦਿਨੀਂ ਹੋਏ ਦਿਹਾਂਤ ਤੇ ਮਲਿਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਹਥੋਈ ਵਿਖੇ ਘਰ ਵੀ ਗਏ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਕੈਬਨਿਟ ਮੰਤਰੀ ਨੁਸਰਤ ਇਕਰਾਮ ਖਾਂ ਬੱਗਾ, ਜਥੇਦਾਰ ਜੈਪਾਲ ਸਿੰਘ ਮੰਡੀਆਂ, ਹਾਜੀ ਤੁਫੈਲ ਮੁਹੰਮਦ ਮਲਿਕ, ਮੁਹੰਮਦ ਨਸੀਰ ਭੱਟੀ, ਸਤਵੀਰ ਸਿੰਘ ਸੀਰਾ ,ਗੁਰਜੀਵਨ ਸਿੰਘ ਸਰੋਦ, ਚੋਧਰੀ ਸਮਸ਼ੂਦੀਨ, ਸਾਬਰ ਅਲੀ ਢਿੱਲੋਂ , ਮੁਹੰਮਦ ਅਸਲਮ ਕਾਲਾ, ਡਾਕਟਰ ਮੁਸਤਾਕ ਚੀਨੀ, ਆਸਿਫ ਕੁਰੈਸੀ ਪ੍ਰਿੰਸ ਦੀਪਇੰਦਰ ਸਿੰਘ ਗਿੱਲ ਹਰਦੇਵ ਸਿੰਘ ਸੇਹਕੇ, ਹਰਦੇਵ ਸਿੰਘ ਰੁੜਕਾ, ਜੁਲਫਕਾਰ ਖਾਂ, ਦਰਸ਼ਨ ਸਿੰਘ ਦਰਦੀ, ਬੁਦੂੰ ਪ੍ਰਧਾਨ ਆਦਿ ਮੋਜੂਦ ਸਨ।


ਖ਼ਬਰ ਸ਼ੇਅਰ ਕਰੋ

ਜ਼ਮੀਨੀ ਝਗੜੇ ਨੂੰ ਲੈ ਕੇ ਹੋਈ ਲੜਾਈ 'ਚ ਚਾਰ ਜ਼ਖ਼ਮੀ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ) - ਪਿੰਡ ਗੋਬਿੰਦਪੁਰਾ ਜਵਾਹਰਵਾਲਾ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਲੜਾਈ ਵਿਚ ਇਕ ਔਰਤ ਸਮੇਤ 4 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਹੁਦੇਦਾਰਾਂ ਦੀ ਸੂਚੀ ਝੂੰਦਾਂ ਵਲੋਂ ਜਾਰੀ

ਸੰਗਰੂਰ, 16 ਜੂਨ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਸੰਗਰੂਰ ਇਕਾਈ ਦੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਜ਼ਿਲ੍ਹਾ ਪ੍ਰਧਾਨ ਸ. ਇਕਬਾਲ ਸਿੰਘ ਝੰੂਦਾਂ ਵਲੋਂ ਜਾਰੀ ਕੀਤੀ ਸੂਚੀ ਅਨੁਸਾਰ ਜਥੇਦਾਰ ਰਘਵੀਰ ਸਿੰਘ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ ਦੇ ਦੋਸ਼ 'ਚ ਪਤੀ-ਪਤਨੀ ਨਾਮਜ਼ਦ

ਸੰਗਰੂਰ, 16 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ ਤਹਿਤ ਪਤੀ-ਪਤਨੀ 'ਤੇ ਥਾਣਾ ਸਿਟੀ-1 'ਚ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ ਦੇ ਮੁੱਖ ਅਫ਼ਸਰ ਰਮਨਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗਰਮੀ ਕਾਰਨ ਬਜ਼ੁਰਗ ਦੀ ਮੌਤ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ)-ਸਬ-ਡਵੀਜ਼ਨ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਡਸਕਾ ਵਿਖੇ ਕੱਲ੍ਹ ਦੇਰ ਸ਼ਾਮ ਇਕ ਬਜ਼ੁਰਗ ਕਿਸਾਨ ਦੀ ਗਰਮੀ ਕਾਰਨ ਖੇਤ ਵਿਚ ਕੰਮ ਕਰਦੇ ਸਮੇਂ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਮਿਲੀ ਜਾਣਕਾਰੀ ਅਨੁਸਾਰ ਕਿਸਾਨ ਮਲਕੀਤ ਸਿੰਘ (55) ...

ਪੂਰੀ ਖ਼ਬਰ »

ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਸ਼ੇਰਪੁਰ, 16 ਜੂਨ (ਦਰਸ਼ਨ ਸਿੰਘ ਖੇੜੀ)-ਥਾਣਾ ਸ਼ੇਰਪੁਰ ਵਿਖੇ ਵਿਦੇਸ਼ ਭੇਜਣ ਦੇ ਮਾਮਲੇ ਵਿਚ ਠੱਗੀ ਮਾਰਨ ਵਾਲੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸ਼ੇਰਪੁਰ ਦੇ ਪੁਲਿਸ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਕਰਮਜੀਤ ਸਿੰਘ ਪੁੱਤਰ ਨਛੱਤਰ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਇਕ ਕਾਬੂ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ) - ਪੁਲਿਸ ਨੇ ਇਕ ਵਿਅਕਤੀ ਨੂੰ ਅਨਾਜ ਮੰਡੀ ਵਿਖੇ ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਿਟੀ ਥਾਣਾ ਦੇ ਇੰਚਾਰਜ ਧਰਮਵੀਰ ਸਿੰਘ ਚੌਧਰੀ ਨੇ ਦੱਸਿਆ ਹੈ ਕਿ ਹੌਲਦਾਰ ਸੀਤਾ ਰਾਮ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਟਰਾਂਸਫਾਰਮਰਾ 'ਚੋਂ ਤਾਂਬਾ ਚੋਰੀ

ਕੌਹਰੀਆਂ, 16 ਜੂਨ (ਮਾਲਵਿੰਦਰ ਸਿੰਘ ਸਿੱਧੂ)-ਬੀਤੀ ਰਾਤ ਪਿੰਡ ਕੌਹਰੀਆਂ ਵਿਚ ਚੋਰਾਂ ਵਲੋਂ ਦੋ ਟਰਾਸਫਾਰਮ ਨੂੰ ਨੁਕਸਾਨ ਪਹੁੰਚਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਪੁੱਤਰ ਚੇਤ ਸਿੰਘ ਪਿੰਡ ਕੌਹਰੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਮੋਟਰ ਤੋਂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦੌਰਾਨ ਸ਼ਖ਼ਸੀਅਤਾਂ ਸਨਮਾਨਿਤ

ਸੰਗਰੂਰ, 16 ਜੂਨ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਗੁਰਦੁਆਰਾ ਸ਼ਾਹੀ ਸਮਾਧਾਂ ਵਿਚ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੰੂ ਸਮਰਪਿਤ ਸਮਾਗਮ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਨੰੂ ਸਨਮਾਨਿਤ ਕੀਤਾ ਗਿਆ | ਇਸਤਰੀ ਸਤਿਸੰਗ ਸਭਾ ਵਲੋਂ ਕਰਵਾਏ ਇਸ ...

ਪੂਰੀ ਖ਼ਬਰ »

ਇਕੋ ਰਾਤ 'ਚ 5 ਦੁਕਾਨਾਂ ਦੇ ਜਿੰਦਰੇ ਤੋੜ ਕੇ ਨਕਦੀ ਲੈ ਉੱਡੇ ਚੋਰ

ਧੂਰੀ, 16 ਜੂਨ (ਸੰਜੇ ਲਹਿਰੀ, ਨਰਿੰਦਰ ਸੇਠ) - ਬੀਤੀ ਰਾਤ ਧੂਰੀ ਸ਼ਹਿਰ ਵਿਚ ਕੱਕੜਵਾਲ ਰੋਡ 'ਤੇ ਚੋਰਾਂ ਵਲੋਂ 5 ਦੁਕਾਨਾਂ ਦੇ ਜਿੰਦਰੇ ਅਤੇ ਸ਼ਟਰ ਤੋੜ ਕੇ ਕੀਤੀਆਂ ਗਈ ਚੋਰੀਆਂ ਕਾਰਨ ਸ਼ਹਿਰ ਦੇ ਵਪਾਰੀਆਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਕੈਮਿਸਟਾਂ ਨੇ ਦਿੱਤੀ ਚਿਤਾਵਨੀ

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ) - ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਪੰਜਾਬ ਦੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੰੂ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਦੇ ਕੈਮਿਸਟਾਂ ਨੰੂ ਤੰਗ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ | ਪੰਜਾਬ ਕੈਮਿਸਟ ਐਸੋਸੀਏਸਨ ਦੇ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਚੀਮਾ ਮੰਡੀ, 16 ਜੂਨ (ਜਸਵਿੰਦਰ ਸਿੰਘ ਸ਼ੇਰੋਂ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਡਰਨ ਕਾਲਜ ਬੀਰ ਕਲਾਂ ਦਾ ਬੀ. ਏ. ਭਾਗ ਪਹਿਲਾ ਅਤੇ ਬੀ. ਕਾਮ. ਦਾ ਨਤੀਜਾ ਵੀ ਹੋਰ ਨਤੀਜਿਆਂ ਦੀ ਤਰ੍ਹਾਂ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਕਾਲਜ ਦੇ ਪਿ੍ੰਸੀਪਲ ਰਾਜਿੰਦਰ ਗੁਪਤਾ ਨੇ ...

ਪੂਰੀ ਖ਼ਬਰ »

ਦੁਕਾਨ 'ਚੋਂ ਲੱਖਾਂ ਦਾ ਸਾਮਾਨ ਚੋਰੀ

ਚੀਮਾ ਮੰਡੀ, 16 ਜੂਨ (ਜਗਰਾਜ ਮਾਨ) - ਕਸਬੇ ਦੇ ਸੁਨਾਮ ਮਾਨਸਾ ਮੇਨ ਰੋਡ ਤੇ ਚੀਮਾ ਟਿਊਵਬੈਲ ਕੰਪਨੀ ਨਾਂਅ ਦੀ ਦੁਕਾਨ ਦੇ ਮਾਲਕ ਰੁਪਿੰਦਰ ਸਿੰਘ ਬਬਲੀ ਨੇ ਉਨ੍ਹਾਂ ਦੀ ਦੁਕਾਨ ਤੇ ਚੋਰੀ ਹੋਣ ਦੀ ਘਟਨਾ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ 14 ਜੂਨ ਨੂੰ ਤਕਰੀਬਨ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੇ ਫ਼ਰੰਟ ਦੀ ਮੀਟਿੰਗ

ਸ਼ੇਰਪੁਰ, 16 ਜੂਨ (ਦਰਸਨ ਸਿੰਘ ਖੇੜੀ) - ਸ਼ੇਰਪੁਰ ਵਿਖੇ ਸਾਬਕਾ ਫ਼ੌਜੀਆਂ ਦੀਆਂ ਮਾਲਵਾ ਖੇਤਰ ਦੀਆਂ ਲੰਮੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੀਆਂ ਦਰਜਨ ਦੇ ਕਰੀਬ ਜਥੇਬੰਦੀਆਂ ਦੀ ਮੀਟਿੰਗ, ਆਲ ਇੰਡੀਆ ਐਕਸ ਸਰਵਿਸਮੈਨ ਅਤੇ ਇੰਡੀਅਨ ਐਕਸ ਸਰਵਿਸਮੈਨ ਲੀਗ ਦੇ ...

ਪੂਰੀ ਖ਼ਬਰ »

ਵਿਅਕਤੀ ਨੇ ਪੱਖੇ ਨਾਲ ਲਟਕ ਕੇ ਲਿਆ ਫਾਹਾ, ਸੱਤ ਿਖ਼ਲਾਫ਼ ਮਾਮਲਾ ਦਰਜ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਪੁਲਿਸ ਥਾਣਾ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਲਹਿਲ ਕਲਾਂ ਵਿਖੇ ਇਕ ਵਿਅਕਤੀ ਨੇ ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ ਆਪਣੇ ਘਰ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ | ਮਿ੍ਤਕ ਦੀ ਪਹਿਚਾਣ ਗੁਲਜ਼ਾਰ ਸਿੰਘ ਉਰਫ਼ ਬੋਗਾ (40 ...

ਪੂਰੀ ਖ਼ਬਰ »

ਲੋਕ ਪੱਖੀ ਪ੍ਰਬੰਧ ਦੀ ਉਸਾਰੀ ਲਈ ਸੰਘਰਸ਼ਾਂ ਦੇ ਰਾਹ ਪੈਣ ਦਾ ਸੱਦਾ

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ)-ਇਨਕਲਾਬੀ ਲੋਕ ਮੋਰਚਾ ਪੰਜਾਬ ਦੀ ਸੰਗਰੂਰ ਇਲਾਕਾ ਕਮੇਟੀ ਵਲੋਂ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਵੱਖ-ਵੱਖ ਜਨਤਕ ਜਮਹੂਰੀ ਆਗੂਆਂ ਤੇ ਬੁੱਧੀਜੀਵੀਆਂ ਨੇ ਭਾਗ ਲਿਆ | ਮੀਟਿੰਗ ਨੰੂ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾ ਪ੍ਰਧਾਨ ਲਾਲ ...

ਪੂਰੀ ਖ਼ਬਰ »

ਫਾਰਮਾਸਿਸਟ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਦੀ ਮੀਟਿੰਗ

ਸੰਗਰੂਰ, 16 ਜੂਨ (ਬਿੱਟਾ, ਦਮਨ) - ਫਾਰਮਾਸਿਸਟ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਸੰਗਰੂਰ ਦੀ ਮੀਟਿੰਗ ਸਿਵਲ ਹਸਪਤਾਲ ਸੰਗਰੂਰ ਵਿਖੇ ਹੋਈ | ਇਸ ਮੀਟਿੰਗ ਵਿਚ 20 ਜੂਨ ਨੰੂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਫ਼ਤਰ ਅੱਗੇ ਚੰਡੀਗੜ੍ਹ ਵਿਖੇ ਦਿੱਤੇ ਜਾਣ ਵਾਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX