ਤਾਜਾ ਖ਼ਬਰਾਂ


ਪੰਜਾਬ 'ਚ 10 ਸਤੰਬਰ ਤੱਕ ਭਾਰੀ ਮੀਂਹ ਦੀ ਨਹੀਂ ਕੋਈ ਸੰਭਾਵਨਾ
. . .  5 minutes ago
ਚੰਡੀਗੜ੍ਹ, 21 ਅਗਸਤ (ਵਿਕਰਮਜੀਤ ਸਿੰਘ ਮਾਨ)- ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੌਸਮ ਵਿਭਾਗ ਅਤੇ ਬੀ. ਬੀ. ਐੱਮ. ਬੀ ਦੇ ਅਧਿਕਾਰੀਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ 10 ਸਤੰਬਰ ਤੱਕ ਪੰਜਾਬ 'ਚ ਭਾਰੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।...
ਅਬੋਹਰ ਦੀ ਅਨਾਜ ਮੰਡੀ 'ਚ ਚਿੱਟੇ ਸੋਨੇ ਦੀ ਖ਼ਰੀਦ ਸ਼ੁਰੂ
. . .  26 minutes ago
ਅਬੋਹਰ, 21 ਅਗਸਤ (ਕੁਲਦੀਪ ਸਿੰਘ ਸੰਧੂ)- ਉੱਤਰੀ ਭਾਰਤ ਦੀਆਂ ਪ੍ਰਮੁੱਖ ਕਾਟਨ ਮੰਡੀਆਂ 'ਚੋਂ ਇੱਕ ਅਬੋਹਰ ਵਿਖੇ ਨਰਮੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ। ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਕੁਮਾਰ ਜਾਖੜ ਨੇ ਅੱਜ ਸਥਾਨਕ ਅਨਾਜ ਮੰਡੀ 'ਚ ਨਰਮੇ...
ਅਗਲੇ ਦਿਨਾਂ ਦੌਰਾਨ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  36 minutes ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ)- ਸਤਲੁਜ ਦਰਿਆ 'ਚ ਬਣੀ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਸਬ-ਡਿਵੀਜ਼ਨ ਸ਼ਾਹਕੋਟ ਦੇ ਸਕੂਲ ਅਗਲੇ ਦਿਨਾਂ ਦੌਰਾਨ ਵੀ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। ਐੱਸ. ਡੀ. ਐੱਮ. ਸ਼ਾਹਕੋਟ ਡਾ. ਚਾਰੂਮਿਤਾ ਨੇ...
ਕਾਂਗੜ ਵਲੋਂ ਕੀਤਾ ਜਾਵੇਗਾ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  48 minutes ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ,ਨਰੇਸ਼, ਹੈਪੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਬਲਾਕ ਸੁਲਤਾਨਪੁਰ ਲੋਧੀ ਦੇ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦਾ ਕੁਝ ਦੇਰ ਬਾਅਦ ਦੌਰਾ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ...
ਸੁਲਤਾਨਪੁਰ ਲੋਧੀ : ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਪਿਆ ਪਾੜ
. . .  57 minutes ago
ਸੁਲਤਾਨਪੁਰ ਲੋਧੀ, 21 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ)- ਬਲਾਕ ਸੁਲਤਾਨਪੁਰ ਲੋਧੀ ਦੇ ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ 'ਚ ਅੱਜ ਤਿੰਨ ਥਾਵਾਂ 'ਤੇ ਪਾੜ ਪੈ ਗਿਆ। ਇਸ ਕਾਰਨ ਇੱਥੇ ਸੈਂਕੜੇ ਏਕੜ ਝੋਨੇ ਦੀ ਫ਼ਸਲ ਪਾਣੀ 'ਚ ਡੁੱਬ ਗਈ। ਪ੍ਰਸ਼ਾਸਨ...
ਉਤਰਾਖੰਡ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ
. . .  33 minutes ago
ਦੇਹਰਾਦੂਨ, 21 ਅਗਸਤ- ਉਤਰਾਖੰਡ ਦੇ ਉਤਰਕਾਸ਼ੀ ਜ਼ਿਲ੍ਹੇ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਸਮਗਰੀ ਲਿਜਾ ਰਿਹਾ ਇੱਕ ਹੈਲੀਕਾਪਟਰ ਅੱਜ ਹਾਦਸਾਗ੍ਰਸਤ ਹੋ ਗਿਆ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਹੈਲੀਕਾਪਟਰ ਮੋਰੀ ਤੋਂ ਮੋਲਦੀ ਇਲਾਕੇ ਵੱਲ...
ਫੌਜ ਨੇ ਹੈਲੀਕਾਪਟਰਾਂ ਦੀ ਮਦਦ ਨਾਲ ਸ਼ਾਹਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਪਹੁੰਚਾਇਆ ਰਸਦ-ਪਾਣੀ
. . .  about 1 hour ago
ਜਲੰਧਰ, 21 ਅਗਸਤ (ਚੰਦੀਪ)- ਸ਼ਾਹਕੋਟ ਸਬ ਡਿਵੀਜ਼ਨ ਦੇ ਹੜ੍ਹ ਪ੍ਰਭਾਵਿਤ 18 ਪਿੰਡਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਰਤੀ ਹਵਾਈ ਫੌਜ ਦੀ ਮਦਦ ਨਾਲ ਹੈਲੀਕਾਪਟਰਾਂ ਰਾਹੀਂ 36000 ਪਰੌਂਠੇ ਤੇ ਪਾਣੀ ਦੀਆਂ ਬੋਤਲਾਂ ਅਤੇ ਸੁੱਕੇ ਰਾਸ਼ਣ...
ਲੋਹੀਆਂ ਖ਼ਾਸ : ਹੜ੍ਹ ਪੀੜਤਾਂ ਦੇ ਬਚਾਅ ਕਾਰਜਾਂ 'ਚ ਤੇਜ਼ੀ
. . .  about 1 hour ago
ਲੋਹੀਆਂ ਖ਼ਾਸ, 21 ਅਗਸਤ (ਬਲਵਿੰਦਰ ਸਿੰਘ ਵਿੱਕੀ)- ਸਤਲੁਜ ਦਰਿਆ ਦੀ ਮਾਰ ਹੇਠ ਆਏ ਸਬ ਤਹਿਸੀਲ ਲੋਹੀਆਂ ਦੇ ਵੱਖ-ਵੱਖ ਪਿੰਡਾਂ ਅੰਦਰ ਪਾਣੀ ਦਾ ਪੱਧਰ ਭਾਵੇਂ ਪਹਿਲਾਂ ਨਾਲੋਂ ਕੁਝ ਘੱਟ ਹੋ ਰਿਹਾ ਹੈ ਪਰ ਅਜੇ ਵੀ ਦਰਿਆ ਦਾ ਪਾਣੀ ਬੰਨ੍ਹ ਟੁੱਟਣ ਕਾਰਨ ਯੂਸਫ਼ਪੁਰ...
ਈ. ਡੀ. ਨੇ ਚਿਦੰਬਰਮ ਵਿਰੁੱਧ ਜਾਰੀ ਕੀਤਾ ਲੁੱਕਆਊਟ ਨੋਟਿਸ
. . .  about 1 hour ago
ਨਵੀਂ ਦਿੱਲੀ, 21 ਅਗਸਤ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਵਿਰੁੱਧ ਲੁੱਕਆਊਟ ਨੋਟਿਸ ਜਾਰੀ...
ਯੋਗੀ ਮੰਤਰੀ ਮੰਡਲ ਦਾ ਪਹਿਲਾ ਵਿਸਥਾਰ, 23 ਮੰਤਰੀਆਂ ਨੇ ਚੁੱਕੀ ਸਹੁੰ
. . .  about 2 hours ago
ਲਖਨਊ, 21 ਅਗਸਤ- ਉੱਤਰ ਪ੍ਰਦੇਸ਼ ਸਰਕਾਰ 'ਚ 23 ਵਿਧਾਇਕਾਂ ਨੇ ਮੰਤਰੀ ਦੇ ਰੂਪ 'ਚ ਸਹੁੰ ਚੁੱਕੀ ਹੈ। ਸਾਲ 2017 'ਚ ਯੋਗੀ ਆਦਿਤਿਆਨਾਥ ਸਰਕਾਰ ਦੇ ਗਠਨ ਤੋਂ ਬਾਅਦ ਪਹਿਲੇ ਕੈਬਨਿਟ ਵਿਸਥਾਰ 'ਚ ਛੇ ਵਿਧਾਇਕਾਂ ਨੂੰ ਕੈਬਨਿਟ ਮੰਤਰੀ ਦੇ ਰੂਪ 'ਚ ਸਹੁੰ...
ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ ਦੀ ਮੌਤ
. . .  about 2 hours ago
ਤਲਵੰਡੀ ਸਾਬੋ, 21 ਅਗਸਤ (ਰਣਜੀਤ ਸਿੰਘ ਰਾਜੂ)- ਬੀਤੇ ਦਿਨ ਪਿੰਡ ਨੰਗਲਾ 'ਚ ਇੱਕ ਨੌਜਵਾਨ ਵਲੋਂ ਜਬਰ ਜਨਾਹ ਦਾ ਸ਼ਿਕਾਰ ਹੋਈ 65 ਸਾਲਾ ਮੰਦਬੁੱਧੀ ਔਰਤ, ਜਿਹੜੀ ਕਿ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਜੇਰੇ ਇਲਾਜ ਸੀ, ਦੀ ਅੱਜ ਮੌਤ ਹੋ ਗਈ...
ਚੀਫ਼ ਜਸਟਿਸ ਰੰਜਨ ਗੋਗੋਈ ਕਰਨਗੇ ਚਿਦੰਬਰਮ ਮਾਮਲੇ ਦੀ ਸੁਣਵਾਈ
. . .  about 2 hours ago
ਨਵੀਂ ਦਿੱਲੀ, 21 ਅਗਸਤ- ਆਈ. ਐੱਨ. ਐਕਸ ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੇ ਸੁਪਰੀਮ ਕੋਰਟ 'ਚ ਸਪੈਸ਼ਲ ਲੀਵ ਪਟੀਸ਼ਨ (ਐੱਸ. ਪੀ. ਐੱਲ.) ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਦਿੱਲੀ ਹਾਈਕੋਰਟ ਵਲੋਂ ਲੰਘੇ ਦਿਨ...
ਪੁਲਿਸ ਕਰਮਚਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  about 2 hours ago
ਅਜਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰੇ ਬੱਸ ਸਟੈਂਡ ਅਜਨਾਲਾ ਵਿਖੇ ਇੱਕ ਪੁਲਿਸ ਹੌਲਦਾਰ ਵਲੋਂ ਸਰਕਾਰੀ ਹਥਿਆਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਗਈ। ਉਕਤ ਹੌਲਦਾਰ ਦੀ ਪਹਿਚਾਣ ਹਰਜੀਤ ਸਿੰਘ ਦੇ ਰੂਪ 'ਚ ਹੋਈ ਹੈ। ਉਸ ਨੂੰ...
ਬਾਰਾਮੂਲਾ 'ਚ ਸੁਰੱਖਿਆ ਬਲਾਂ ਨੇ ਢੇਰ ਕੀਤਾ ਇੱਕ ਅੱਤਵਾਦੀ, ਮੁਠਭੇੜ 'ਚ ਇੱਕ ਐੱਸ. ਪੀ. ਓ. ਵੀ ਸ਼ਹੀਦ
. . .  about 3 hours ago
ਸ੍ਰੀਨਗਰ, 21 ਅਗਸਤ- ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਮੁਠਭੇੜ 'ਚ ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਖ਼ਬਰ ਹੈ। ਇਸ ਮੁਠਭੇੜ 'ਚ ਜੰਮੂ-ਕਸ਼ਮੀਰ ਪੁਲਿਸ ਦੇ ਐੱਸ. ਪੀ. ਓ. (ਸਪੈਸ਼ਲ ਪੁਲਿਸ ਅਫ਼ਸਰ) ਦੇ ਸ਼ਹੀਦ...
ਹੜ੍ਹ ਪੀੜਤਾਂ ਲਈ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ ਸੇਵਾਵਾਂ ਆਰੰਭ
. . .  about 3 hours ago
ਸ਼ਾਹਕੋਟ, 21 ਅਗਸਤ (ਸੁਖਦੀਪ ਸਿੰਘ) - ਸ਼ਾਹਕੋਟ ਤਹਿਸੀਲ ਦੇ ਲੋਹੀਆਂ ਖੇਤਰ ਵਿਚ ਸਤਲੁਜ ਦਰਿਆ ਦਾ ਪੱਧਰ ਵਧਣ ਨਾਲ ਆਏ ਹੜ੍ਹ ਕਾਰਨ ਹੜ੍ਹ ਦੇ ਪਾਣੀ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਪਹੁੰਚਾਉਣ ਤੇ ਉਨ੍ਹਾਂ ਤੱਕ ਖਾਣਾ ਤੇ ਪਾਣੀ ਪਹੁੰਚਾਉਣ ਲਈ ਭਾਰਤੀ ਹਵਾਈ ਸੈਨਾ ਦੇ 3 ਹੈਲੀਕਾਪਟਰਾਂ ਦੀਆਂ...
ਕੌਮੀ ਮਾਰਗ 'ਤੇ ਉਲਟੀ ਸਾਈਡ ਤੋਂ ਆ ਰਹੇ ਟਰੈਕਟਰ ਦੀ ਕਾਰ ਨਾਲ ਹੋਈ ਸਿੱਧੀ ਟੱਕਰ, ਇਕ ਮੌਤ
. . .  about 4 hours ago
ਪਿਸਤੌਲ ਦਿਖਾ ਕੇ ਠੇਕੇ ਤੋਂ ਨਕਦੀ ਲੁੱਟੀ
. . .  about 5 hours ago
ਅੰਮ੍ਰਿਤਸਰ ਖ਼ਾਲਸਾ ਕਾਲਜ ਸਾਹਮਣੇ ਨੌਜਵਾਨ ਤੇ ਲੜਕੀ ਦੀਆਂ ਸਿਰ ਕੱਟੀਆਂ ਲਾਸ਼ਾਂ ਮਿਲੀਆਂ
. . .  about 4 hours ago
ਅੱਜ ਦਾ ਵਿਚਾਰ
. . .  about 5 hours ago
ਕੈਬਨਿਟ ਮੰਤਰੀ ਆਸ਼ੂ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਕੈਫੇ ਖੋਲ੍ਹ ਨੌਜਵਾਨਾਂ ਨੂੰ ਕੀਤਾ ਸਮਰਪਿਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਸੰਗਰੂਰ

ਦਰਗਾਹ ਹਜ਼ਰਤ ਸ਼ੇਖ਼ ਦੀ ਪੰਜਾਬ ਟੂਰਿਜ਼ਮ ਦੇ ਸੂਫੀ ਸਰਕਟ 'ਚ ਸ਼ਮੂਲੀਅਤ ਬਦਲ ਸਕਦੀ ਹੈ ਮਲੇਰਕੋਟਲਾ ਦੀ ਕਿਸਮਤ

 ਮਲੇਰਕੋਟਲਾ, 16 ਜੂਨ (ਕੁਠਾਲਾ) - ਅੱਜ ਈਦ-ਉਲ-ਫ਼ਿਤਰ ਮੌਕੇ ਮਲੇਰਕੋਟਲਾ ਪਹੁੰਚੇ ਪੰਜਾਬ ਦੇ ਲੋਕਲ ਬਾਡੀਜ਼ ਤੇ ਟੂਰਿਜ਼ਮ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵਲੋਂ ਮਲੇਰਕੋਟਲਾ ਨੂੰ ਪੰਜਾਬ ਸਰਕਾਰ ਦੀ ਨਵੀਂ ਟੂਰਿਜ਼ਮ ਨੀਤੀ ਦੇ ਮੁਗਲ ਤੇ ਸੂਫੀ ਸਰਕਟ ਵਿਚ ਸ਼ਾਮਿਲ ਕਰ ਕੇ ...

ਪੂਰੀ ਖ਼ਬਰ »

ਸਾਬਕਾ ਵਿੱਤ ਮੰਤਰੀ ਢੀਂਡਸਾ ਨੇ ਕਿਲ੍ਹਾ ਰਹਿਮਤਗੜ੍ਹ ਦੀ ਈਦਗਾਹ ਨੂੰ ਪੰਜ ਲੱਖ ਦੇਣ ਦਾ ਕੀਤਾ ਐਲਾਨ

 ਮਲੇਰਕੋਟਲਾ, 16 ਜੂਨ (ਹਨੀਫ਼ ਥਿੰਦ, ਕੁਠਾਲਾ)-ਈਦ-ਉਲ-ਫ਼ਿਤਰ ਦੀ ਨਮਾਜ਼ ਕਿਲ੍ਹਾ ਰਹਿਮਤਗੜ੍ਹ ਵਿਖੇ ਕਾਰੀ ਮੁਨੱਬਰ ਆਲਮ ਵੱਲੋਂ ਅਦਾ ਕਰਵਾਈ ਗਈ ਅਤੇ ਉਨ੍ਹਾਂ ਇਸ ਮੌਕੇ ਤੇ ਪੰਜਾਬ ਸਮੇਤ ਪੂਰੇ ਦੇਸ਼ ਦੀ ਤਰੱਕੀ, ਖ਼ੁਸ਼ਹਾਲੀ, ਅਮਨ ਸ਼ਾਂਤੀ ਲਈ ਦੁਆ ਕਰਵਾਈ। ਇਸ ਮੌਕੇ ਪੰਜਾਬ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ਲੈ ਕੇ ਹੋਈ ਲੜਾਈ 'ਚ ਚਾਰ ਜ਼ਖ਼ਮੀ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ) - ਪਿੰਡ ਗੋਬਿੰਦਪੁਰਾ ਜਵਾਹਰਵਾਲਾ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਲੜਾਈ ਵਿਚ ਇਕ ਔਰਤ ਸਮੇਤ 4 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਹੁਦੇਦਾਰਾਂ ਦੀ ਸੂਚੀ ਝੂੰਦਾਂ ਵਲੋਂ ਜਾਰੀ

ਸੰਗਰੂਰ, 16 ਜੂਨ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਸੰਗਰੂਰ ਇਕਾਈ ਦੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਜ਼ਿਲ੍ਹਾ ਪ੍ਰਧਾਨ ਸ. ਇਕਬਾਲ ਸਿੰਘ ਝੰੂਦਾਂ ਵਲੋਂ ਜਾਰੀ ਕੀਤੀ ਸੂਚੀ ਅਨੁਸਾਰ ਜਥੇਦਾਰ ਰਘਵੀਰ ਸਿੰਘ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ ਦੇ ਦੋਸ਼ 'ਚ ਪਤੀ-ਪਤਨੀ ਨਾਮਜ਼ਦ

ਸੰਗਰੂਰ, 16 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ ਤਹਿਤ ਪਤੀ-ਪਤਨੀ 'ਤੇ ਥਾਣਾ ਸਿਟੀ-1 'ਚ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ ਦੇ ਮੁੱਖ ਅਫ਼ਸਰ ਰਮਨਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗਰਮੀ ਕਾਰਨ ਬਜ਼ੁਰਗ ਦੀ ਮੌਤ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ)-ਸਬ-ਡਵੀਜ਼ਨ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਡਸਕਾ ਵਿਖੇ ਕੱਲ੍ਹ ਦੇਰ ਸ਼ਾਮ ਇਕ ਬਜ਼ੁਰਗ ਕਿਸਾਨ ਦੀ ਗਰਮੀ ਕਾਰਨ ਖੇਤ ਵਿਚ ਕੰਮ ਕਰਦੇ ਸਮੇਂ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਮਿਲੀ ਜਾਣਕਾਰੀ ਅਨੁਸਾਰ ਕਿਸਾਨ ਮਲਕੀਤ ਸਿੰਘ (55) ...

ਪੂਰੀ ਖ਼ਬਰ »

ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਸ਼ੇਰਪੁਰ, 16 ਜੂਨ (ਦਰਸ਼ਨ ਸਿੰਘ ਖੇੜੀ)-ਥਾਣਾ ਸ਼ੇਰਪੁਰ ਵਿਖੇ ਵਿਦੇਸ਼ ਭੇਜਣ ਦੇ ਮਾਮਲੇ ਵਿਚ ਠੱਗੀ ਮਾਰਨ ਵਾਲੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸ਼ੇਰਪੁਰ ਦੇ ਪੁਲਿਸ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਕਰਮਜੀਤ ਸਿੰਘ ਪੁੱਤਰ ਨਛੱਤਰ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਇਕ ਕਾਬੂ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ) - ਪੁਲਿਸ ਨੇ ਇਕ ਵਿਅਕਤੀ ਨੂੰ ਅਨਾਜ ਮੰਡੀ ਵਿਖੇ ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਿਟੀ ਥਾਣਾ ਦੇ ਇੰਚਾਰਜ ਧਰਮਵੀਰ ਸਿੰਘ ਚੌਧਰੀ ਨੇ ਦੱਸਿਆ ਹੈ ਕਿ ਹੌਲਦਾਰ ਸੀਤਾ ਰਾਮ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਟਰਾਂਸਫਾਰਮਰਾ 'ਚੋਂ ਤਾਂਬਾ ਚੋਰੀ

ਕੌਹਰੀਆਂ, 16 ਜੂਨ (ਮਾਲਵਿੰਦਰ ਸਿੰਘ ਸਿੱਧੂ)-ਬੀਤੀ ਰਾਤ ਪਿੰਡ ਕੌਹਰੀਆਂ ਵਿਚ ਚੋਰਾਂ ਵਲੋਂ ਦੋ ਟਰਾਸਫਾਰਮ ਨੂੰ ਨੁਕਸਾਨ ਪਹੁੰਚਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਪੁੱਤਰ ਚੇਤ ਸਿੰਘ ਪਿੰਡ ਕੌਹਰੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਮੋਟਰ ਤੋਂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦੌਰਾਨ ਸ਼ਖ਼ਸੀਅਤਾਂ ਸਨਮਾਨਿਤ

ਸੰਗਰੂਰ, 16 ਜੂਨ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਗੁਰਦੁਆਰਾ ਸ਼ਾਹੀ ਸਮਾਧਾਂ ਵਿਚ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੰੂ ਸਮਰਪਿਤ ਸਮਾਗਮ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਨੰੂ ਸਨਮਾਨਿਤ ਕੀਤਾ ਗਿਆ | ਇਸਤਰੀ ਸਤਿਸੰਗ ਸਭਾ ਵਲੋਂ ਕਰਵਾਏ ਇਸ ...

ਪੂਰੀ ਖ਼ਬਰ »

ਇਕੋ ਰਾਤ 'ਚ 5 ਦੁਕਾਨਾਂ ਦੇ ਜਿੰਦਰੇ ਤੋੜ ਕੇ ਨਕਦੀ ਲੈ ਉੱਡੇ ਚੋਰ

ਧੂਰੀ, 16 ਜੂਨ (ਸੰਜੇ ਲਹਿਰੀ, ਨਰਿੰਦਰ ਸੇਠ) - ਬੀਤੀ ਰਾਤ ਧੂਰੀ ਸ਼ਹਿਰ ਵਿਚ ਕੱਕੜਵਾਲ ਰੋਡ 'ਤੇ ਚੋਰਾਂ ਵਲੋਂ 5 ਦੁਕਾਨਾਂ ਦੇ ਜਿੰਦਰੇ ਅਤੇ ਸ਼ਟਰ ਤੋੜ ਕੇ ਕੀਤੀਆਂ ਗਈ ਚੋਰੀਆਂ ਕਾਰਨ ਸ਼ਹਿਰ ਦੇ ਵਪਾਰੀਆਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਕੈਮਿਸਟਾਂ ਨੇ ਦਿੱਤੀ ਚਿਤਾਵਨੀ

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ) - ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਪੰਜਾਬ ਦੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੰੂ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਦੇ ਕੈਮਿਸਟਾਂ ਨੰੂ ਤੰਗ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ | ਪੰਜਾਬ ਕੈਮਿਸਟ ਐਸੋਸੀਏਸਨ ਦੇ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਚੀਮਾ ਮੰਡੀ, 16 ਜੂਨ (ਜਸਵਿੰਦਰ ਸਿੰਘ ਸ਼ੇਰੋਂ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਡਰਨ ਕਾਲਜ ਬੀਰ ਕਲਾਂ ਦਾ ਬੀ. ਏ. ਭਾਗ ਪਹਿਲਾ ਅਤੇ ਬੀ. ਕਾਮ. ਦਾ ਨਤੀਜਾ ਵੀ ਹੋਰ ਨਤੀਜਿਆਂ ਦੀ ਤਰ੍ਹਾਂ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਕਾਲਜ ਦੇ ਪਿ੍ੰਸੀਪਲ ਰਾਜਿੰਦਰ ਗੁਪਤਾ ਨੇ ...

ਪੂਰੀ ਖ਼ਬਰ »

ਦੁਕਾਨ 'ਚੋਂ ਲੱਖਾਂ ਦਾ ਸਾਮਾਨ ਚੋਰੀ

ਚੀਮਾ ਮੰਡੀ, 16 ਜੂਨ (ਜਗਰਾਜ ਮਾਨ) - ਕਸਬੇ ਦੇ ਸੁਨਾਮ ਮਾਨਸਾ ਮੇਨ ਰੋਡ ਤੇ ਚੀਮਾ ਟਿਊਵਬੈਲ ਕੰਪਨੀ ਨਾਂਅ ਦੀ ਦੁਕਾਨ ਦੇ ਮਾਲਕ ਰੁਪਿੰਦਰ ਸਿੰਘ ਬਬਲੀ ਨੇ ਉਨ੍ਹਾਂ ਦੀ ਦੁਕਾਨ ਤੇ ਚੋਰੀ ਹੋਣ ਦੀ ਘਟਨਾ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ 14 ਜੂਨ ਨੂੰ ਤਕਰੀਬਨ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੇ ਫ਼ਰੰਟ ਦੀ ਮੀਟਿੰਗ

ਸ਼ੇਰਪੁਰ, 16 ਜੂਨ (ਦਰਸਨ ਸਿੰਘ ਖੇੜੀ) - ਸ਼ੇਰਪੁਰ ਵਿਖੇ ਸਾਬਕਾ ਫ਼ੌਜੀਆਂ ਦੀਆਂ ਮਾਲਵਾ ਖੇਤਰ ਦੀਆਂ ਲੰਮੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੀਆਂ ਦਰਜਨ ਦੇ ਕਰੀਬ ਜਥੇਬੰਦੀਆਂ ਦੀ ਮੀਟਿੰਗ, ਆਲ ਇੰਡੀਆ ਐਕਸ ਸਰਵਿਸਮੈਨ ਅਤੇ ਇੰਡੀਅਨ ਐਕਸ ਸਰਵਿਸਮੈਨ ਲੀਗ ਦੇ ...

ਪੂਰੀ ਖ਼ਬਰ »

ਵਿਅਕਤੀ ਨੇ ਪੱਖੇ ਨਾਲ ਲਟਕ ਕੇ ਲਿਆ ਫਾਹਾ, ਸੱਤ ਿਖ਼ਲਾਫ਼ ਮਾਮਲਾ ਦਰਜ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਪੁਲਿਸ ਥਾਣਾ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਲਹਿਲ ਕਲਾਂ ਵਿਖੇ ਇਕ ਵਿਅਕਤੀ ਨੇ ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ ਆਪਣੇ ਘਰ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ | ਮਿ੍ਤਕ ਦੀ ਪਹਿਚਾਣ ਗੁਲਜ਼ਾਰ ਸਿੰਘ ਉਰਫ਼ ਬੋਗਾ (40 ...

ਪੂਰੀ ਖ਼ਬਰ »

ਲੋਕ ਪੱਖੀ ਪ੍ਰਬੰਧ ਦੀ ਉਸਾਰੀ ਲਈ ਸੰਘਰਸ਼ਾਂ ਦੇ ਰਾਹ ਪੈਣ ਦਾ ਸੱਦਾ

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ)-ਇਨਕਲਾਬੀ ਲੋਕ ਮੋਰਚਾ ਪੰਜਾਬ ਦੀ ਸੰਗਰੂਰ ਇਲਾਕਾ ਕਮੇਟੀ ਵਲੋਂ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਵੱਖ-ਵੱਖ ਜਨਤਕ ਜਮਹੂਰੀ ਆਗੂਆਂ ਤੇ ਬੁੱਧੀਜੀਵੀਆਂ ਨੇ ਭਾਗ ਲਿਆ | ਮੀਟਿੰਗ ਨੰੂ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾ ਪ੍ਰਧਾਨ ਲਾਲ ...

ਪੂਰੀ ਖ਼ਬਰ »

ਫਾਰਮਾਸਿਸਟ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਦੀ ਮੀਟਿੰਗ

ਸੰਗਰੂਰ, 16 ਜੂਨ (ਬਿੱਟਾ, ਦਮਨ) - ਫਾਰਮਾਸਿਸਟ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਸੰਗਰੂਰ ਦੀ ਮੀਟਿੰਗ ਸਿਵਲ ਹਸਪਤਾਲ ਸੰਗਰੂਰ ਵਿਖੇ ਹੋਈ | ਇਸ ਮੀਟਿੰਗ ਵਿਚ 20 ਜੂਨ ਨੰੂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਫ਼ਤਰ ਅੱਗੇ ਚੰਡੀਗੜ੍ਹ ਵਿਖੇ ਦਿੱਤੇ ਜਾਣ ਵਾਲੇ ਧਰਨੇ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਪ੍ਰਧਾਨ ਸ੍ਰੀ ਪ੍ਰੇਮ ਚੰਦ ਗੋਇਲ ਅਤੇ ਸਕੱਤਰ ਸ੍ਰੀ ਅਨਿਲ ਕੁਮਾਰ ਨੇ ਕਿਹਾ ਕਿ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਡਾ. ਜਸਪਾਲ ਕੌਰ ਵਲੋਂ ਫਾਰਮਾਸਿਸਟਾਂ ਦੀਆਂ ਮੰਗਾਂ ਜਿਵੇਂ ਦੂਸਰੇ ਮੁਲਾਜਮਾਂ ਵਾਂਗ ਨੌਕਰੀ 'ਚ ਵਾਧਾ ਦੇਣਾ, ਫਾਰਮਾਸਿਸਟਾਂ ਦੇ ਅਹੁਦੇ ਦਾ ਨਾ ਬਦਲਣਾ, ਫਾਰਮਾਸਿਸਟਾਂ ਦੀਆਂ ਨਵੀਆਂ ਪੋਸਟਾਂ ਦੀ ਰਚਨਾ ਕਰਨਾ | ਜੀ.ਪੀ.ਐਫ. ਖਾਤੇ ਆਨਲਾਈਨ ਕਰਨਾ ਨੰੂ ਲਾਗੂ ਨਹੀਂ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਡਾਇਰੈਕਟਰ ਸਿਹਤ ਸੇਵਾਵਾਂ ਡਾ. ਜਸਪਾਲ ਕੌਰ ਇਨ੍ਹਾਂ ਮੰਗਾਂ ਨੰੂ ਲਾਗੂ ਕਰਨ ਦੀ ਬਜਾਏ ਉਲਝਾ ਰਹੇ ਹਨ ਜਿਸ ਕਾਰਨ ਸਮੂਹ ਫਾਰਮਾਸਿਸਟ ਵਰਗ ਵਿਚ ਭਾਰੀ ਰੋਸ ਹੈ | ਉਨ੍ਹਾਂ ਕਿਹਾ ਕਿ ਜੇਕਰ 18 ਜੂਨ ਤੱਕ ਇਹ ਮੰਗਾਂ ਨਾ ਮੰਨੀਆਂ ਤਾਂ 20 ਜੂਨ ਨੰੂ ਪੰਜਾਬ ਰਾਜ ਫਾਰਮਾਸਿਸਟ ਐਸੋਸੀਏਸ਼ਨ ਦੀ ਜਨਰਲ ਕੌਾਸਲ ਵਲੋਂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਫ਼ਤਰ ਅੱਗੇ ਦਿੱਤੇ ਜਾਣ ਵਾਲੇ ਧਰਨੇ ਵਿਚ ਜ਼ਿਲ੍ਹਾ ਸੰਗਰੂਰ ਦੀ ਸਮੂਹ ਜਨਰਲ ਕੌਾਸਲ ਮੈਂਬਰ ਸ਼ਾਮਲ ਹੋਣਗੇ | ਇਸ ਮੀਟਿੰਗ ਵਿਚ ਸੀਨੀਅਰ ਆਗੂ ਸੁਖਵਿੰਦਰ ਬਬਲਾ, ਬਲਜੀਤ ਸਿੰਘ, ਅੰਮਿ੍ਤਪਾਲ ਬਾਂਸਲ, ਅਸਵਿੰਦਰ ਦੇਵ ਗੋਇਲ, ਰਣਬੀਰ ਸਿੰਘ, ਦਰਿੰਦਰਪਾਲ ਬਾਂਸਲ, ਕਰਨ ਕੁਮਾਰ, ਰਮੇਸ਼ ਕੁਮਾਰ, ਹਰੀਸ ਕੁਮਾਰ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX