ਤਾਜਾ ਖ਼ਬਰਾਂ


ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  22 minutes ago
ਪਟਨਾ, 25 ਅਗਸਤ- ਬਿਹਾਰ ਦੇ ਜਹਾਨਾਬਾਦ ਨੇੜੇ ਪਟਨਾ-ਗਯਾ ਰੇਲਵੇ ਲਾਈਨ 'ਤੇ ਇੱਕ ਔਰਤ ਨੇ ਆਪਣੇ ਤਿੰਨ ਬੱਚਿਆਂ ਸਣੇ ਟਰੇਨ ਅੱਗੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਦੌਰਾਨ ਇੱਕ ਬੱਚਾ ਬਚ ਗਿਆ ਅਤੇ ਉਸ ਨੂੰ ਸੱਟਾਂ ਲੱਗੀਆਂ ਹਨ। ਉੱਥੇ ਹੀ...
ਭਾਜਪਾ ਹੈੱਡਕੁਆਟਰ 'ਚ ਲਿਆਂਦੀ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  37 minutes ago
ਨਵੀਂ ਦਿੱਲੀ, 25 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਉਨ੍ਹਾਂ ਦੀ ਰਿਹਾਇਸ਼ ਤੋਂ ਪਾਰਟੀ ਹੈੱਡਕੁਆਟਰ ਵਿਖੇ ਲਿਆਂਦੀ ਜਾ ਰਹੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਲੰਘੇ ਦਿਨ ਜੇਤਲੀ ਦਾ ਦੇਹਾਂਤ...
ਨਾਨਕੇ ਪਿੰਡ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
. . .  45 minutes ago
ਬੰਗਾ, 25 ਅਗਸਤ (ਗੁਰਜਿੰਦਰ ਸਿੰਘ ਗੁਰੂ)- ਪਿੰਡ ਫਰਾਲਾ ਤੋਂ ਫਗਵਾੜਾ ਨੂੰ ਜਾਂਦੀ ਸੜਕ 'ਤੇ ਪਿੰਡ ਮੁੰਨਾ ਕੋਲ ਮੋਟਰਸਾਈਕਲ ਦੇ ਦਰਖ਼ਤ ਨਾਲ ਟਕਰਾਉਣ ਕਾਰਨ ਚਾਲਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਅਮ੍ਰਿੰਤਪ੍ਰੀਤ ਪੁੱਤਰ ਗੁਰਨਾਮ ਚੰਦ...
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਕਤਲ
. . .  about 1 hour ago
ਵਰਸੋਲਾ (ਗੁਰਦਾਸਪੁਰ), 25 ਅਗਸਤ (ਵਰਿੰਦਰ ਸਹੋਤਾ) - ਵਰਸੋਲਾ ਦੇ ਨਾਲ ਲੱਗਦੇ ਪਿੰਡ ਤੁੰਗ ਵਿਖੇ ਬੀਤੀ ਰਾਤ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਲੜਕੀ ਦੇ ਮਾਪਿਆਂ ਵੱਲੋਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਯੂਸਫ਼ ਮਸੀਹ ਪੁੱਤਰ ਕਮਲਜੀਤ...
ਬਹਿਰੀਨ 'ਚ ਪ੍ਰਧਾਨ ਮੰਤਰੀ ਮੋਦੀ 200 ਸਾਲ ਪੁਰਾਣੇ ਮੰਦਰ ਦੀ ਦੁਬਾਰਾ ਨਿਰਮਾਣ ਯੋਜਨਾ ਦੀ ਕਰਨਗੇ ਸ਼ੁਰੂਆਤ
. . .  about 1 hour ago
ਨਵੀਂ ਦਿੱਲੀ, 25 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਹਿਰੀਨ ਦੀ ਦੋ ਦਿਨਾਂ ਯਾਤਰਾ 'ਤੇ ਹਨ। ਪ੍ਰਧਾਨ ਮੰਤਰੀ ਮੋਦੀ ਐਤਵਾਰ ਨੂੰ ਇਸ ਖਾੜੀ ਦੇਸ਼ ਦੀ ਰਾਜਧਾਨੀ ਮਨਾਮਾ ਵਿਚ ਸਥਿਤ 200 ਸਾਲ ਪੁਰਾਣੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਮੰਦਰ ਵਿਚ ਆਯੋਜਿਤ ਹੋਣ ਵਾਲੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਉਤਸਵ ਵਿਚ...
ਅਰੁਣ ਜੇਤਲੀ ਦਾ ਅੱਜ ਕੀਤਾ ਜਾਵੇਗਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 25 ਅਗਸਤ - ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਅੰਤਿਮ ਸਸਕਾਰ ਅੱਜ ਨਿਗਮ ਬੋਧ ਘਾਟ 'ਤੇ ਦੁਪਹਿਰ 2.30 ਵਜੇ ਕੀਤਾ ਜਾਵੇਗਾ। ਭਾਜਪਾ ਕਾਰਜਕਰਤਾ ਤੇ ਹੋਰ ਲੋਕ ਅਰੁਣ ਜੇਤਲੀ ਦੇ ਅੰਤਿਮ ਦਰਸ਼ਨ ਕਰ ਸਕਣ ਇਸ ਲਈ ਅੱਜ ਸਵੇਰੇ 10 ਵਜੇ ਉਨ੍ਹਾਂ ਦੀ ਮ੍ਰਿਤਕ ਦੇਹ ਪਾਰਟੀ ਹੈੱਡਕੁਆਟਰ...
ਅੱਜ ਦਾ ਵਿਚਾਰ
. . .  about 2 hours ago
ਨਵੀਂ ਦਿੱਲੀ : ਬਹਿਰੀਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਐਮਓਯੂ 'ਤੇ ਕੀਤੇ ਦਸਤਖ਼ਤ
. . .  1 day ago
ਭਾਰਤ -ਵੈਸਟ ਇੰਡੀਜ਼ ਪਹਿਲਾ ਟੈੱਸਟ ਮੈਚ : ਪਹਿਲੀ ਪਾਰੀ 'ਚ ਵੈਸਟ ਇੰਡੀਜ਼ ਦੀ ਪੂਰੀ ਟੀਮ 224 ਦੌੜਾਂ ਬਣਾ ਕੇ ਆਊਟ
. . .  1 day ago
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ ,24 ਅਗਸਤ (ਤਰਸੇਮ ਸਿੰਘ ਚੰਨਣਵਾਲ)- ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਕਲਾਲਾ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ...
ਰੌਕਸੀ ਚਾਵਲਾ ਦੀ ਲਾਸ਼ ਕੈਨੇਡਾ ਤੋਂ ਪੁੱਜੀ, ਕੋਟਕਪੂਰਾ 'ਚ ਹੋਇਆ ਅੰਤਿਮ ਸੰਸਕਾਰ
. . .  1 day ago
ਕੋਟਕਪੂਰਾ, 24 ਅਗਸਤ (ਮੋਹਰ ਸਿੰਘ ਗਿੱਲ)-ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ 23 ਸਾਲਾ ਨੌਜਵਾਨ ਰੌਕਸੀ ਚਾਵਲਾ ਦੀ ਮ੍ਰਿਤਕ ਦੇਹ ਅੱਜ ਜਿਉਂ ਹੀ ਉਸ ਦੇ ਘਰ ਪੁੱਜੀ ਤਾਂ ਘਰ 'ਚ ...
ਆਸ਼ੂ ਵਲੋਂ ਅਧਿਕਾਰੀਆਂ ਨੂੰ ਫਿਲੌਰ 'ਚ ਪਏ 8 ਪਾੜਾਂ ਨੂੰ ਜਲਦ ਪੂਰਨ ਦੀਆਂ ਹਦਾਇਤਾਂ
. . .  1 day ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਖ਼ੁਰਾਕ, ਸਿਵਲ ਤੇ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪੰਜਾਬ....
ਪਿੰਡ ਘੋਲੀਆ ਖ਼ੁਰਦ ਨੂੰ ਨਸ਼ਾ ਮੁਕਤ ਕਰਨ ਸਬੰਧੀ ਕੀਤੀ ਗਈ ਵਿਸ਼ਾਲ ਮੀਟਿੰਗ
. . .  1 day ago
ਸਮਾਧ ਭਾਈ, 24 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪਿੰਡ ਘੋਲੀਆ ਖ਼ੁਰਦ ਦੀ ਦਾਣਾ ਮੰਡੀ 'ਚ ਨਸ਼ਾ ਮੁਕਤ ਕਰਨ ...
ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਲਿਖਿਆ ਪੱਤਰ
. . .  1 day ago
ਨਵੀਂ ਦਿੱਲੀ, 24 ਅਗਸਤ- ਸ੍ਰੀਨਗਰ ਤੋਂ ਵਾਪਸ ਆਏ ਵਿਰੋਧੀ ਧਿਰ ਦੇ ਵਫ਼ਦ ਨੇ ਬਡਗਾਮ ਦੇ ਜ਼ਿਲ੍ਹਾ ਮੈਜਿਸਟਰੇਟ ਨੂੰ ਇਕ ਪੱਤਰ...
ਲਾਲ ਕ੍ਰਿਸ਼ਨ ਅਡਵਾਨੀ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਨਵੀਂ ਦਿੱਲੀ, 24 ਅਗਸਤ- ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ...
ਦਿੱਲੀ ਪਹੁੰਚਿਆ ਸ੍ਰੀਨਗਰ ਤੋਂ ਵਾਪਸ ਭੇਜਿਆ ਗਿਆ ਵਿਰੋਧੀ ਧਿਰ ਦਾ ਵਫ਼ਦ
. . .  1 day ago
ਕਸ਼ਮੀਰ ਘਾਟੀ ਦੇ 69 ਪੁਲਿਸ ਥਾਣਿਆਂ ਤੋਂ ਹਟਾ ਲਈ ਗਈ ਦਿਨ ਦੀ ਪਾਬੰਦੀ- ਰੋਹਿਤ ਕਾਂਸਲ
. . .  1 day ago
ਰਾਹੁਲ ਗਾਂਧੀ ਨੂੰ ਹੁਣ ਜੰਮੂ-ਕਸ਼ਮੀਰ 'ਚ ਆਉਣ ਲੋੜ ਨਹੀਂ- ਸਤਿਆਪਾਲ ਮਲਿਕ
. . .  1 day ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਸੋਗ ਵਜੋਂ ਮੈਚ ਦੌਰਾਨ ਕਾਲੀਆਂ ਪੱਟੀਆਂ ਬੰਨ੍ਹੇਗੀ ਭਾਰਤੀ ਟੀਮ
. . .  1 day ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਸੰਗਰੂਰ

ਦਰਗਾਹ ਹਜ਼ਰਤ ਸ਼ੇਖ਼ ਦੀ ਪੰਜਾਬ ਟੂਰਿਜ਼ਮ ਦੇ ਸੂਫੀ ਸਰਕਟ 'ਚ ਸ਼ਮੂਲੀਅਤ ਬਦਲ ਸਕਦੀ ਹੈ ਮਲੇਰਕੋਟਲਾ ਦੀ ਕਿਸਮਤ

 ਮਲੇਰਕੋਟਲਾ, 16 ਜੂਨ (ਕੁਠਾਲਾ) - ਅੱਜ ਈਦ-ਉਲ-ਫ਼ਿਤਰ ਮੌਕੇ ਮਲੇਰਕੋਟਲਾ ਪਹੁੰਚੇ ਪੰਜਾਬ ਦੇ ਲੋਕਲ ਬਾਡੀਜ਼ ਤੇ ਟੂਰਿਜ਼ਮ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵਲੋਂ ਮਲੇਰਕੋਟਲਾ ਨੂੰ ਪੰਜਾਬ ਸਰਕਾਰ ਦੀ ਨਵੀਂ ਟੂਰਿਜ਼ਮ ਨੀਤੀ ਦੇ ਮੁਗਲ ਤੇ ਸੂਫੀ ਸਰਕਟ ਵਿਚ ਸ਼ਾਮਿਲ ਕਰ ਕੇ ...

ਪੂਰੀ ਖ਼ਬਰ »

ਸਾਬਕਾ ਵਿੱਤ ਮੰਤਰੀ ਢੀਂਡਸਾ ਨੇ ਕਿਲ੍ਹਾ ਰਹਿਮਤਗੜ੍ਹ ਦੀ ਈਦਗਾਹ ਨੂੰ ਪੰਜ ਲੱਖ ਦੇਣ ਦਾ ਕੀਤਾ ਐਲਾਨ

 ਮਲੇਰਕੋਟਲਾ, 16 ਜੂਨ (ਹਨੀਫ਼ ਥਿੰਦ, ਕੁਠਾਲਾ)-ਈਦ-ਉਲ-ਫ਼ਿਤਰ ਦੀ ਨਮਾਜ਼ ਕਿਲ੍ਹਾ ਰਹਿਮਤਗੜ੍ਹ ਵਿਖੇ ਕਾਰੀ ਮੁਨੱਬਰ ਆਲਮ ਵੱਲੋਂ ਅਦਾ ਕਰਵਾਈ ਗਈ ਅਤੇ ਉਨ੍ਹਾਂ ਇਸ ਮੌਕੇ ਤੇ ਪੰਜਾਬ ਸਮੇਤ ਪੂਰੇ ਦੇਸ਼ ਦੀ ਤਰੱਕੀ, ਖ਼ੁਸ਼ਹਾਲੀ, ਅਮਨ ਸ਼ਾਂਤੀ ਲਈ ਦੁਆ ਕਰਵਾਈ। ਇਸ ਮੌਕੇ ਪੰਜਾਬ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ਲੈ ਕੇ ਹੋਈ ਲੜਾਈ 'ਚ ਚਾਰ ਜ਼ਖ਼ਮੀ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ) - ਪਿੰਡ ਗੋਬਿੰਦਪੁਰਾ ਜਵਾਹਰਵਾਲਾ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਲੜਾਈ ਵਿਚ ਇਕ ਔਰਤ ਸਮੇਤ 4 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਹੁਦੇਦਾਰਾਂ ਦੀ ਸੂਚੀ ਝੂੰਦਾਂ ਵਲੋਂ ਜਾਰੀ

ਸੰਗਰੂਰ, 16 ਜੂਨ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਸੰਗਰੂਰ ਇਕਾਈ ਦੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਜ਼ਿਲ੍ਹਾ ਪ੍ਰਧਾਨ ਸ. ਇਕਬਾਲ ਸਿੰਘ ਝੰੂਦਾਂ ਵਲੋਂ ਜਾਰੀ ਕੀਤੀ ਸੂਚੀ ਅਨੁਸਾਰ ਜਥੇਦਾਰ ਰਘਵੀਰ ਸਿੰਘ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ ਦੇ ਦੋਸ਼ 'ਚ ਪਤੀ-ਪਤਨੀ ਨਾਮਜ਼ਦ

ਸੰਗਰੂਰ, 16 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ ਤਹਿਤ ਪਤੀ-ਪਤਨੀ 'ਤੇ ਥਾਣਾ ਸਿਟੀ-1 'ਚ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ ਦੇ ਮੁੱਖ ਅਫ਼ਸਰ ਰਮਨਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗਰਮੀ ਕਾਰਨ ਬਜ਼ੁਰਗ ਦੀ ਮੌਤ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ)-ਸਬ-ਡਵੀਜ਼ਨ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਡਸਕਾ ਵਿਖੇ ਕੱਲ੍ਹ ਦੇਰ ਸ਼ਾਮ ਇਕ ਬਜ਼ੁਰਗ ਕਿਸਾਨ ਦੀ ਗਰਮੀ ਕਾਰਨ ਖੇਤ ਵਿਚ ਕੰਮ ਕਰਦੇ ਸਮੇਂ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਮਿਲੀ ਜਾਣਕਾਰੀ ਅਨੁਸਾਰ ਕਿਸਾਨ ਮਲਕੀਤ ਸਿੰਘ (55) ...

ਪੂਰੀ ਖ਼ਬਰ »

ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਸ਼ੇਰਪੁਰ, 16 ਜੂਨ (ਦਰਸ਼ਨ ਸਿੰਘ ਖੇੜੀ)-ਥਾਣਾ ਸ਼ੇਰਪੁਰ ਵਿਖੇ ਵਿਦੇਸ਼ ਭੇਜਣ ਦੇ ਮਾਮਲੇ ਵਿਚ ਠੱਗੀ ਮਾਰਨ ਵਾਲੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸ਼ੇਰਪੁਰ ਦੇ ਪੁਲਿਸ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਕਰਮਜੀਤ ਸਿੰਘ ਪੁੱਤਰ ਨਛੱਤਰ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਇਕ ਕਾਬੂ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ) - ਪੁਲਿਸ ਨੇ ਇਕ ਵਿਅਕਤੀ ਨੂੰ ਅਨਾਜ ਮੰਡੀ ਵਿਖੇ ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਿਟੀ ਥਾਣਾ ਦੇ ਇੰਚਾਰਜ ਧਰਮਵੀਰ ਸਿੰਘ ਚੌਧਰੀ ਨੇ ਦੱਸਿਆ ਹੈ ਕਿ ਹੌਲਦਾਰ ਸੀਤਾ ਰਾਮ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਟਰਾਂਸਫਾਰਮਰਾ 'ਚੋਂ ਤਾਂਬਾ ਚੋਰੀ

ਕੌਹਰੀਆਂ, 16 ਜੂਨ (ਮਾਲਵਿੰਦਰ ਸਿੰਘ ਸਿੱਧੂ)-ਬੀਤੀ ਰਾਤ ਪਿੰਡ ਕੌਹਰੀਆਂ ਵਿਚ ਚੋਰਾਂ ਵਲੋਂ ਦੋ ਟਰਾਸਫਾਰਮ ਨੂੰ ਨੁਕਸਾਨ ਪਹੁੰਚਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਪੁੱਤਰ ਚੇਤ ਸਿੰਘ ਪਿੰਡ ਕੌਹਰੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਮੋਟਰ ਤੋਂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦੌਰਾਨ ਸ਼ਖ਼ਸੀਅਤਾਂ ਸਨਮਾਨਿਤ

ਸੰਗਰੂਰ, 16 ਜੂਨ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਗੁਰਦੁਆਰਾ ਸ਼ਾਹੀ ਸਮਾਧਾਂ ਵਿਚ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੰੂ ਸਮਰਪਿਤ ਸਮਾਗਮ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਨੰੂ ਸਨਮਾਨਿਤ ਕੀਤਾ ਗਿਆ | ਇਸਤਰੀ ਸਤਿਸੰਗ ਸਭਾ ਵਲੋਂ ਕਰਵਾਏ ਇਸ ...

ਪੂਰੀ ਖ਼ਬਰ »

ਇਕੋ ਰਾਤ 'ਚ 5 ਦੁਕਾਨਾਂ ਦੇ ਜਿੰਦਰੇ ਤੋੜ ਕੇ ਨਕਦੀ ਲੈ ਉੱਡੇ ਚੋਰ

ਧੂਰੀ, 16 ਜੂਨ (ਸੰਜੇ ਲਹਿਰੀ, ਨਰਿੰਦਰ ਸੇਠ) - ਬੀਤੀ ਰਾਤ ਧੂਰੀ ਸ਼ਹਿਰ ਵਿਚ ਕੱਕੜਵਾਲ ਰੋਡ 'ਤੇ ਚੋਰਾਂ ਵਲੋਂ 5 ਦੁਕਾਨਾਂ ਦੇ ਜਿੰਦਰੇ ਅਤੇ ਸ਼ਟਰ ਤੋੜ ਕੇ ਕੀਤੀਆਂ ਗਈ ਚੋਰੀਆਂ ਕਾਰਨ ਸ਼ਹਿਰ ਦੇ ਵਪਾਰੀਆਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਕੈਮਿਸਟਾਂ ਨੇ ਦਿੱਤੀ ਚਿਤਾਵਨੀ

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ) - ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਪੰਜਾਬ ਦੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੰੂ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਦੇ ਕੈਮਿਸਟਾਂ ਨੰੂ ਤੰਗ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ | ਪੰਜਾਬ ਕੈਮਿਸਟ ਐਸੋਸੀਏਸਨ ਦੇ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਚੀਮਾ ਮੰਡੀ, 16 ਜੂਨ (ਜਸਵਿੰਦਰ ਸਿੰਘ ਸ਼ੇਰੋਂ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਡਰਨ ਕਾਲਜ ਬੀਰ ਕਲਾਂ ਦਾ ਬੀ. ਏ. ਭਾਗ ਪਹਿਲਾ ਅਤੇ ਬੀ. ਕਾਮ. ਦਾ ਨਤੀਜਾ ਵੀ ਹੋਰ ਨਤੀਜਿਆਂ ਦੀ ਤਰ੍ਹਾਂ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਕਾਲਜ ਦੇ ਪਿ੍ੰਸੀਪਲ ਰਾਜਿੰਦਰ ਗੁਪਤਾ ਨੇ ...

ਪੂਰੀ ਖ਼ਬਰ »

ਦੁਕਾਨ 'ਚੋਂ ਲੱਖਾਂ ਦਾ ਸਾਮਾਨ ਚੋਰੀ

ਚੀਮਾ ਮੰਡੀ, 16 ਜੂਨ (ਜਗਰਾਜ ਮਾਨ) - ਕਸਬੇ ਦੇ ਸੁਨਾਮ ਮਾਨਸਾ ਮੇਨ ਰੋਡ ਤੇ ਚੀਮਾ ਟਿਊਵਬੈਲ ਕੰਪਨੀ ਨਾਂਅ ਦੀ ਦੁਕਾਨ ਦੇ ਮਾਲਕ ਰੁਪਿੰਦਰ ਸਿੰਘ ਬਬਲੀ ਨੇ ਉਨ੍ਹਾਂ ਦੀ ਦੁਕਾਨ ਤੇ ਚੋਰੀ ਹੋਣ ਦੀ ਘਟਨਾ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ 14 ਜੂਨ ਨੂੰ ਤਕਰੀਬਨ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੇ ਫ਼ਰੰਟ ਦੀ ਮੀਟਿੰਗ

ਸ਼ੇਰਪੁਰ, 16 ਜੂਨ (ਦਰਸਨ ਸਿੰਘ ਖੇੜੀ) - ਸ਼ੇਰਪੁਰ ਵਿਖੇ ਸਾਬਕਾ ਫ਼ੌਜੀਆਂ ਦੀਆਂ ਮਾਲਵਾ ਖੇਤਰ ਦੀਆਂ ਲੰਮੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੀਆਂ ਦਰਜਨ ਦੇ ਕਰੀਬ ਜਥੇਬੰਦੀਆਂ ਦੀ ਮੀਟਿੰਗ, ਆਲ ਇੰਡੀਆ ਐਕਸ ਸਰਵਿਸਮੈਨ ਅਤੇ ਇੰਡੀਅਨ ਐਕਸ ਸਰਵਿਸਮੈਨ ਲੀਗ ਦੇ ...

ਪੂਰੀ ਖ਼ਬਰ »

ਵਿਅਕਤੀ ਨੇ ਪੱਖੇ ਨਾਲ ਲਟਕ ਕੇ ਲਿਆ ਫਾਹਾ, ਸੱਤ ਿਖ਼ਲਾਫ਼ ਮਾਮਲਾ ਦਰਜ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਪੁਲਿਸ ਥਾਣਾ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਲਹਿਲ ਕਲਾਂ ਵਿਖੇ ਇਕ ਵਿਅਕਤੀ ਨੇ ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ ਆਪਣੇ ਘਰ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ | ਮਿ੍ਤਕ ਦੀ ਪਹਿਚਾਣ ਗੁਲਜ਼ਾਰ ਸਿੰਘ ਉਰਫ਼ ਬੋਗਾ (40 ...

ਪੂਰੀ ਖ਼ਬਰ »

ਲੋਕ ਪੱਖੀ ਪ੍ਰਬੰਧ ਦੀ ਉਸਾਰੀ ਲਈ ਸੰਘਰਸ਼ਾਂ ਦੇ ਰਾਹ ਪੈਣ ਦਾ ਸੱਦਾ

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ)-ਇਨਕਲਾਬੀ ਲੋਕ ਮੋਰਚਾ ਪੰਜਾਬ ਦੀ ਸੰਗਰੂਰ ਇਲਾਕਾ ਕਮੇਟੀ ਵਲੋਂ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਵੱਖ-ਵੱਖ ਜਨਤਕ ਜਮਹੂਰੀ ਆਗੂਆਂ ਤੇ ਬੁੱਧੀਜੀਵੀਆਂ ਨੇ ਭਾਗ ਲਿਆ | ਮੀਟਿੰਗ ਨੰੂ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾ ਪ੍ਰਧਾਨ ਲਾਲ ਸਿੰਘ ਗੋਲੇਵਾਲਾ ਅਤੇ ਦੇਸ਼ ਦੇ ਮੌਜੂਦਾ ਆਰਥਿਤ ਸਮਾਜਿਕ ਅਤੇ ਰਾਜਨੀਤਿਕ ਢਾਂਚੇ 'ਤੇ ਖੁੱਲ੍ਹ ਕੇ ਚਰਚਾ ਕੀਤੀ ਅਤੇ ਇਸ ਲੋਕ ਵਿਰੋਧੀ ਢਾਂਚੇ ਦੇ ਬਦਲ 'ਚ ਲੋਕ ਪੱਖੀ ਪ੍ਰਬੰਧ ਦੀ ਉਸਾਰੀ ਲਈ ਜਮਾਤੀ ਸੰਘਰਸ਼ਾਂ ਦੇ ਰਾਹ ਪੈਣ ਦਾ ਸੱਦਾ ਦਿੱਤਾ | ਸੂਬਾ ਜਨਰਲ ਸਕੱਤਰ ਸਤਵੰਤ ਸਿੰਘ ਵਜ਼ੀਦਪੁਰ ਵਲੋਂ ਮੋਰਚੇ ਦੇ ਹੋਂਦ ਵਿਚ ਆਉਣ ਤੋਂ ਲੈ ਕੇ ਹੁਣ ਤੱਕ ਦੀਆਂ ਕੀਤੀਆਂ ਸਰਗਰਮੀਆਂ ਦਾ ਵਿਸਥਾਰ ਸਾਹਿਤ ਵੇਰਵਾ ਪੇਸ਼ ਕੀਤਾ | ਸੂਬਾ ਪ੍ਰੈੱਸ ਸਕੱਤਰ ਸਵਰਨਜੀਤ ਸਿੰਘ ਨੇ ਸਾਰਿਆਂ ਲਈ ਬਰਾਬਰ ਸਿਹਤ ਅਤੇ ਸਿੱਖਿਆ ਪ੍ਰਾਪਤ ਕਰਨ, ਪੂਜੀਪਤੀਆਂ ਦੇ ਲਾਭ ਲਈ ਖ਼ਾਰਬ ਕੀਤੇ ਵਾਤਾਵਰਨ ਨੰੂ ਸਾਫ਼ ਕਰਨ, ਹਰ ਇਕ ਲਈ ਰੁਜ਼ਗਾਰ ਦੀ ਗਰੰਟੀ ਲੈਣ ਅਤੇ ਚੰਗੇ ਸਭਿਆਚਾਰ ਦੀ ਸਿਰਜਨਾ ਲਈ ਲੋਕਾਂ ਨੰੂ ਸੰਘਰਸਾਂ ਦੇ ਰਾਹ ਪੈਣ ਦਾ ਸੱਦਾ ਦਿੱਤਾ | ਮੀਟਿੰਗ ਨੰੂ ਅਮਰੀਕ ਸਿੰਘ ਖੋਖਰ, ਚੰਦ ਸਿੰਘ ਧੂਰੀ, ਗੁਰਦੀਪ ਸਿੰਘ, ਮਨਜੀਤ ਸਿੰਘ ਉਪਲੀ, ਬਸ਼ੇਸਰ ਰਾਮ, ਅਮਰਜੀਤ ਬੇਨੜਾ, ਬੀਰਬਲ ਸਿੰਘ, ਬਲਵੀਰ ਚੰਦ ਅਤੇ ਗੁਰਪ੍ਰੀਤ ਕੌਰ ਨੇ ਵੀ ਸੰਬੋਧਨ ਕੀਤਾ | ਇਸ ਮੋਂ ਇਲਾਵਾ ਭਜਨ ਸਿੰਘ ਰੰਗੀਆਂ, ਸੁਰਜੀਤ ਸਿੰਘ ਭੱਠਲ, ਰਾਮ ਸਿੰਘ ਬੇਨੜਾਂ, ਵਿਸਾਖਾ ਸਿੰਘ ਮੌੜ, ਬਬਨਪਾਲ, ਗੋਬਿੰਦ ਸਿੰਘ, ਅਮਨਜੋਤ ਸਿੰਘ, ਹਰਦੀਪ ਸਿੰਘ, ਗੁਰਜੀਤ ਸਿੰਘ ਬੇਨੜਾ, ਲਖਵਿੰਦਰ ਸਿੰਘ, ਪਾਲ ਸਿੰਘ, ਭੋਲ ਸਿੰਘ ਸਮੇਤ ਕਾਫ਼ੀ ਗਿਣਤੀ ਵਿਚ ਮੈਂਬਰ ਸ਼ਾਮਲ ਹੋਏ | ਇਲਾਕਾ ਕਨਵੀਕਰ ਭਾਗ ਸਿੰਘ ਲੌਾਗੋਵਾਲ ਵਲੋਂ ਆਏ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ |


ਖ਼ਬਰ ਸ਼ੇਅਰ ਕਰੋ

ਫਾਰਮਾਸਿਸਟ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਦੀ ਮੀਟਿੰਗ

ਸੰਗਰੂਰ, 16 ਜੂਨ (ਬਿੱਟਾ, ਦਮਨ) - ਫਾਰਮਾਸਿਸਟ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਸੰਗਰੂਰ ਦੀ ਮੀਟਿੰਗ ਸਿਵਲ ਹਸਪਤਾਲ ਸੰਗਰੂਰ ਵਿਖੇ ਹੋਈ | ਇਸ ਮੀਟਿੰਗ ਵਿਚ 20 ਜੂਨ ਨੰੂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਫ਼ਤਰ ਅੱਗੇ ਚੰਡੀਗੜ੍ਹ ਵਿਖੇ ਦਿੱਤੇ ਜਾਣ ਵਾਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX