ਤਾਜਾ ਖ਼ਬਰਾਂ


ਰਾਜੀਵ ਜੈਨ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸੈਕਟਰੀ ਬਣੇ
. . .  7 minutes ago
ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਰਾਜੀਵ ਜੈਨ ਨੂੰ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਸੈਕਟਰੀ ਬਣਾਇਆ ਗਿਆ ਹੈ। ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਦੱਸਿਆ ਕਿ...
ਚੀਫ਼ ਜਸਟਿਸ ਰੰਜਨ ਗੋਗੋਈ ਨੇ ਕਿਹਾ- ਜੇਕਰ ਲੋੜ ਪਈ ਤਾਂ ਮੈਂ ਖ਼ੁਦ ਜਾਵਾਂਗਾ ਜੰਮੂ-ਕਸ਼ਮੀਰ
. . .  18 minutes ago
ਨਵੀਂ ਦਿੱਲੀ, 16 ਸਤੰਬਰ- ਚੀਫ਼ ਜਸਟਿਸ ਰੰਜਨ ਗੋਗੋਈ ਨੇ ਜੰਮੂ-ਕਸ਼ਮੀਰ ਨੂੰ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕਿਹਾ ਕਿ ਜੇਕਰ ਲੋੜ ਪਈ ਤਾਂ ਮੈਂ ਖ਼ੁਦ ਸ੍ਰੀਨਗਰ ਜਾਵਾਂਗਾ। ਗੋਗੋਈ ਨੇ...
ਜੰਮੂ-ਕਸ਼ਮੀਰ ਜਾ ਸਕਦੇ ਹਨ ਗ਼ੁਲਾਮ ਨਬੀ ਆਜ਼ਾਦ, ਸੁਪਰੀਮ ਕੋਰਟ ਨੇ ਦਿੱਤੀ ਇਜਾਜ਼ਤ
. . .  31 minutes ago
ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਕਾਂਗਰਸ ਨੇਤਾ ਗ਼ੁਲਾਮ ਨਬੀ ਆਜ਼ਾਦ ਨੂੰ ਜੰਮੂ-ਕਸ਼ਮੀਰ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਆਜ਼ਾਦ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਆਪਣੇ...
ਏ. ਐੱਸ. ਆਈ. ਵਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
. . .  40 minutes ago
ਪਟਿਆਲਾ, 16 ਸਤੰਬਰ (ਅਮਨਦੀਪ ਸਿੰਘ)- ਪੰਜਾਬ ਪੁਲਿਸ ਦੇ ਸੀ. ਆਈ. ਡੀ. ਵਿੰਗ 'ਚ ਤਾਇਨਾਤ ਏ. ਐੱਸ. ਆਈ. ਹਰਮੇਲ ਸਿੰਘ ਨੇ ਆਪਣੇ ਹੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ...
ਧਾਰਾ 370 : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ ਕਿਹਾ
. . .  55 minutes ago
ਨਵੀਂ ਦਿੱਲੀ, 16 ਸਤੰਬਰ- ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਅਤੇ ਜੰਮੂ-ਕਸ਼ਮੀਰ ਸਰਕਾਰ ਨੂੰ ਹਲਫ਼ਨਾਮਾ ਦਾਖ਼ਲ ਕਰਨ ਲਈ...
ਕੇਂਦਰ ਸਰਕਾਰ ਨੇ ਸੁਪਰੀਮ ਕੋਰਟ 'ਚ ਕਿਹਾ- ਘਾਟੀ 'ਚ ਮੀਡੀਆ ਨੂੰ ਦਿੱਤੀਆਂ ਜਾ ਰਹੀਆਂ ਹਨ ਸਹੂਲਤਾਂ
. . .  about 1 hour ago
ਨਵੀਂ ਦਿੱਲੀ, 16 ਸਤੰਬਰ- ਧਾਰਾ 370 ਨੂੰ ਹਟਾਏ ਜਾਣ ਵਿਰੁੱਧ ਦਾਇਰ ਇੱਕ ਪਟੀਸ਼ਨ ਦੇ ਜਵਾਬ 'ਚ ਕੇਂਦਰ ਸਰਕਾਰ ਵਲੋਂ ਅਟਾਰਨੀ ਜਨਰਲ ਕੇ. ਕੇ. ਵੇਣੂਗੋਪਾਲ ਨੇ ਸੁਪਰੀਮ ਕੋਰਟ 'ਚ ਕਿਹਾ ਕਿ ਮੀਡੀਆ ਕਰਮਚਾਰੀਆਂ...
ਫ਼ਾਰੂਕ ਅਬਦੁੱਲਾ ਦੀ ਰਿਹਾਈ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  about 1 hour ago
ਨਵੀਂ ਦਿੱਲੀ, 16 ਸਤੰਬਰ- ਜੰਮੂ-ਕਸ਼ਮੀਰ ਮਸਲੇ 'ਤੇ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਸਭ ਤੋਂ ਐੱਮ. ਡੀ. ਐੱਮ. ਕੇ. ਦੇ ਮੁਖੀ ਵਾਈਕੋ ਦੀ ਪਟੀਸ਼ਨ 'ਤੇ ਸੁਣਵਾਈ ਹੋਈ। ਵਾਈਕੋ ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ...
ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਸਾਥੀਆਂ ਸਮੇਤ ਕਾਂਗਰਸ ਨੂੰ ਛੱਡ ਕੇ 'ਆਪ' 'ਚ ਹੋਈ ਸ਼ਾਮਲ
. . .  about 1 hour ago
ਸੰਗਰੂਰ, 16 ਸਤੰਬਰ (ਧੀਰਜ ਪਸ਼ੋਰੀਆ)- ਬਡਰੁੱਖਾਂ ਜ਼ੋਨ ਤੋਂ ਬਲਾਕ ਸੰਮਤੀ ਮੈਂਬਰ ਜਸਪਾਲ ਕੌਰ ਅੱਜ ਸਾਥੀਆਂ ਸਣੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਈ...
ਚੰਡੀਗੜ੍ਹ : ਨਗਰ ਨਿਗਮ ਦੇ ਦਫ਼ਤਰ ਸਾਹਮਣੇ ਧਰਨੇ 'ਤੇ ਬੈਠੀ ਕਾਂਗਰਸ
. . .  about 1 hour ago
ਚੰਡੀਗੜ੍ਹ, 16 ਸਤੰਬਰ (ਲਿਬਰੇਟ)- ਚੰਡੀਗੜ੍ਹ 'ਚ ਅੱਜ ਕਾਂਗਰਸ ਪਾਰਟੀ ਦੇ ਵਰਕਰ ਨਗਰ ਨਿਗਮ ਦੇ ਦਫ਼ਤਰ ਮੂਹਰੇ ਧਰਨੇ 'ਤੇ ਬੈਠ ਗਏ ਹਨ। ਕਾਂਗਰਸ ਵਲੋਂ...
ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਦਾ ਦੇਹਾਂਤ
. . .  about 1 hour ago
ਗੁਰੂਹਰਸਹਾਏ, 16 ਸਤੰਬਰ (ਹਰਚਰਨ ਸਿੰਘ ਸੰਧੂ)- ਬਲਾਕ ਸੰਮਤੀ ਗੁਰੂਹਰਸਹਾਏ ਦੇ ਸਾਬਕਾ ਚੇਅਰਮੈਨ ਅਤੇ ਅਕਾਲੀ ਆਗੂ ਇਕਬਾਲ ਸਿੰਘ ਵਾਸੀ ਪਿੰਡ...
ਜਵਾਹਰ ਕੇ ਮਾਈਨਰ 'ਚ ਪਿਆ 30 ਫੁੱਟ ਦਾ ਪਾੜ, ਡੁੱਬੀਆਂ ਕਿਸਾਨਾਂ ਦੀਆਂ ਫ਼ਸਲਾਂ
. . .  about 2 hours ago
ਮਾਨਸਾ, 16 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਮਾਨਸਾ ਨੇੜਲੇ ਜਵਾਹਰ ਕੇ ਮਾਈਨਰ 'ਚ 30 ਫੁੱਟ ਦੇ ਕਰੀਬ ਪਾੜ ਪੈ ਜਾਣ ਕਰਕੇ ਕਿਸਾਨਾਂ ਦੀਆਂ 50 ਏਕੜ ਫ਼ਸਲਾਂ ਦਾ ਨੁਕਸਾਨ ਹੋ...
ਮੀਂਹ ਅਤੇ ਹਨੇਰੀ-ਝੱਖੜ ਕਾਰਨ ਜ਼ਮੀਨ 'ਤੇ ਵਿਛੀ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਝੋਨੇ ਦੀ ਫ਼ਸਲ
. . .  about 2 hours ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੱਜ ਸਵੇਰ ਚੜ੍ਹਦਿਆਂ ਹੀ ਆਏ ਤੇਜ਼ ਹਨੇਰੀ-ਝੱਖੜ ਅਤੇ ਮੀਂਹ ਕਾਰਨ ਕਿਸਾਨਾਂ ਵਲੋਂ ਪੁੱਤਾਂ ਵਾਂਗੂੰ ਪਾਲੀ ਜਾ ਰਹੀ ਝੋਨੇ ਦੀ ਫ਼ਸਲ ਜ਼ਮੀਨ 'ਤੇ ਵਿਛ ਗਈ। ਅੰਮ੍ਰਿਤਸਰ ਦੇ ਸਰਹੱਦੀ...
ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਅਮਰੀਕਾ ਦੇ ਪਿਉ-ਪੁੱਤਰ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 16 ਸਤੰਬਰ - ਰਾਸ਼ਟਰਪਤੀ ਭਵਨ ਨੇੜੇ ਡਰੋਨ ਉਡਾਉਣ ਦੇ ਦੋਸ਼ 'ਚ ਪੁਲਿਸ ਨੇ ਪਿਉ-ਪੁੱਤਰ ਨੂੰ ਹਿਰਾਸਤ ਵਿਚ ਲਿਆ ਹੈ। ਦੋਵੇਂ ਅਮਰੀਕਾ ਦੇ ਰਹਿਣ ਵਾਲੇ...
ਤੇਜ ਹਨੇਰੀ ਤੇ ਹਲਕੇ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਦਿੱਤੀ ਰਾਹਤ
. . .  about 2 hours ago
ਸੁਲਤਾਨਪੁਰ ਲੋਧੀ, 16 ਸਤੰਬਰ (ਹੈਪੀ, ਲਾਡੀ, ਥਿੰਦ) - ਸੁਲਤਾਨਪੁਰ ਲੋਧੀ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ 'ਚ ਅੱਜ ਸਵੇਰੇ ਤੇਜ ਹਨੇਰੀ ਅਤੇ ਹਲਕੇ ਮੀਂਹ ਨਾਲ ਪਿਛਲੇ ਦਿਨਾਂ ਤੋਂ ਪੈ ਰਹੀ ਹੁੰਮਸ...
ਟਰੰਪ ਵੱਲੋਂ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ ਤੋਂ ਤੇਲ ਕੱਢਣ ਨੂੰ ਮਨਜ਼ੂਰੀ
. . .  about 3 hours ago
ਵਾਸ਼ਿੰਗਟਨ, 16 ਸਤੰਬਰ - ਸਾਉਦੀ ਅਰਬ ਦੀਆਂ ਤੇਲ ਫ਼ੈਕਟਰੀਆਂ 'ਤੇ ਡਰੋਨ ਹਮਲੇ ਤੋਂ ਬਾਅਦ ਕੱਚੇ ਤੇਲ ਦੀ ਕਮੀ ਨੂੰ ਦੇਖਦੇ ਹੋਏ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕਾ ਦੇ ਐਮਰਜੈਂਸੀ ਪੈਟਰੋਲੀਅਮ ਰਿਜ਼ਰਵ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਕਿਸ਼ਤੀ ਹਾਦਸਾ : ਹੁਣ ਤੱਕ 11 ਲਾਸ਼ਾਂ ਬਰਾਮਦ
. . .  about 3 hours ago
ਧਾਰਾ 370 ਹਟਾਏ ਜਾਣ ਖ਼ਿਲਾਫ਼ ਸੁਪਰੀਮ ਕੋਰਟ 'ਚ ਅੱਜ ਫਿਰ ਹੋਵੇਗੀ ਸੁਣਵਾਈ
. . .  about 3 hours ago
"Howdi, Modi!" ਈਵੈਂਟ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਸ਼ਾਮਲ ਹੋਣਗੇ ਟਰੰਪ
. . .  about 4 hours ago
ਮਹਿਲਾ ਦੇ ਢਿੱਡ 'ਚੋਂ ਨਿਕਲੀ 7 ਕਿੱਲੋ ਦੀ ਰਸੌਲ਼ੀ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਸੰਗਰੂਰ

ਦਰਗਾਹ ਹਜ਼ਰਤ ਸ਼ੇਖ਼ ਦੀ ਪੰਜਾਬ ਟੂਰਿਜ਼ਮ ਦੇ ਸੂਫੀ ਸਰਕਟ 'ਚ ਸ਼ਮੂਲੀਅਤ ਬਦਲ ਸਕਦੀ ਹੈ ਮਲੇਰਕੋਟਲਾ ਦੀ ਕਿਸਮਤ

 ਮਲੇਰਕੋਟਲਾ, 16 ਜੂਨ (ਕੁਠਾਲਾ) - ਅੱਜ ਈਦ-ਉਲ-ਫ਼ਿਤਰ ਮੌਕੇ ਮਲੇਰਕੋਟਲਾ ਪਹੁੰਚੇ ਪੰਜਾਬ ਦੇ ਲੋਕਲ ਬਾਡੀਜ਼ ਤੇ ਟੂਰਿਜ਼ਮ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵਲੋਂ ਮਲੇਰਕੋਟਲਾ ਨੂੰ ਪੰਜਾਬ ਸਰਕਾਰ ਦੀ ਨਵੀਂ ਟੂਰਿਜ਼ਮ ਨੀਤੀ ਦੇ ਮੁਗਲ ਤੇ ਸੂਫੀ ਸਰਕਟ ਵਿਚ ਸ਼ਾਮਿਲ ਕਰ ਕੇ ...

ਪੂਰੀ ਖ਼ਬਰ »

ਸਾਬਕਾ ਵਿੱਤ ਮੰਤਰੀ ਢੀਂਡਸਾ ਨੇ ਕਿਲ੍ਹਾ ਰਹਿਮਤਗੜ੍ਹ ਦੀ ਈਦਗਾਹ ਨੂੰ ਪੰਜ ਲੱਖ ਦੇਣ ਦਾ ਕੀਤਾ ਐਲਾਨ

 ਮਲੇਰਕੋਟਲਾ, 16 ਜੂਨ (ਹਨੀਫ਼ ਥਿੰਦ, ਕੁਠਾਲਾ)-ਈਦ-ਉਲ-ਫ਼ਿਤਰ ਦੀ ਨਮਾਜ਼ ਕਿਲ੍ਹਾ ਰਹਿਮਤਗੜ੍ਹ ਵਿਖੇ ਕਾਰੀ ਮੁਨੱਬਰ ਆਲਮ ਵੱਲੋਂ ਅਦਾ ਕਰਵਾਈ ਗਈ ਅਤੇ ਉਨ੍ਹਾਂ ਇਸ ਮੌਕੇ ਤੇ ਪੰਜਾਬ ਸਮੇਤ ਪੂਰੇ ਦੇਸ਼ ਦੀ ਤਰੱਕੀ, ਖ਼ੁਸ਼ਹਾਲੀ, ਅਮਨ ਸ਼ਾਂਤੀ ਲਈ ਦੁਆ ਕਰਵਾਈ। ਇਸ ਮੌਕੇ ਪੰਜਾਬ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ਲੈ ਕੇ ਹੋਈ ਲੜਾਈ 'ਚ ਚਾਰ ਜ਼ਖ਼ਮੀ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ) - ਪਿੰਡ ਗੋਬਿੰਦਪੁਰਾ ਜਵਾਹਰਵਾਲਾ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਲੜਾਈ ਵਿਚ ਇਕ ਔਰਤ ਸਮੇਤ 4 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਹੁਦੇਦਾਰਾਂ ਦੀ ਸੂਚੀ ਝੂੰਦਾਂ ਵਲੋਂ ਜਾਰੀ

ਸੰਗਰੂਰ, 16 ਜੂਨ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਸੰਗਰੂਰ ਇਕਾਈ ਦੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਜ਼ਿਲ੍ਹਾ ਪ੍ਰਧਾਨ ਸ. ਇਕਬਾਲ ਸਿੰਘ ਝੰੂਦਾਂ ਵਲੋਂ ਜਾਰੀ ਕੀਤੀ ਸੂਚੀ ਅਨੁਸਾਰ ਜਥੇਦਾਰ ਰਘਵੀਰ ਸਿੰਘ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ ਦੇ ਦੋਸ਼ 'ਚ ਪਤੀ-ਪਤਨੀ ਨਾਮਜ਼ਦ

ਸੰਗਰੂਰ, 16 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ ਤਹਿਤ ਪਤੀ-ਪਤਨੀ 'ਤੇ ਥਾਣਾ ਸਿਟੀ-1 'ਚ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ ਦੇ ਮੁੱਖ ਅਫ਼ਸਰ ਰਮਨਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗਰਮੀ ਕਾਰਨ ਬਜ਼ੁਰਗ ਦੀ ਮੌਤ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ)-ਸਬ-ਡਵੀਜ਼ਨ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਡਸਕਾ ਵਿਖੇ ਕੱਲ੍ਹ ਦੇਰ ਸ਼ਾਮ ਇਕ ਬਜ਼ੁਰਗ ਕਿਸਾਨ ਦੀ ਗਰਮੀ ਕਾਰਨ ਖੇਤ ਵਿਚ ਕੰਮ ਕਰਦੇ ਸਮੇਂ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਮਿਲੀ ਜਾਣਕਾਰੀ ਅਨੁਸਾਰ ਕਿਸਾਨ ਮਲਕੀਤ ਸਿੰਘ (55) ...

ਪੂਰੀ ਖ਼ਬਰ »

ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਸ਼ੇਰਪੁਰ, 16 ਜੂਨ (ਦਰਸ਼ਨ ਸਿੰਘ ਖੇੜੀ)-ਥਾਣਾ ਸ਼ੇਰਪੁਰ ਵਿਖੇ ਵਿਦੇਸ਼ ਭੇਜਣ ਦੇ ਮਾਮਲੇ ਵਿਚ ਠੱਗੀ ਮਾਰਨ ਵਾਲੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸ਼ੇਰਪੁਰ ਦੇ ਪੁਲਿਸ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਕਰਮਜੀਤ ਸਿੰਘ ਪੁੱਤਰ ਨਛੱਤਰ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਇਕ ਕਾਬੂ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ) - ਪੁਲਿਸ ਨੇ ਇਕ ਵਿਅਕਤੀ ਨੂੰ ਅਨਾਜ ਮੰਡੀ ਵਿਖੇ ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਿਟੀ ਥਾਣਾ ਦੇ ਇੰਚਾਰਜ ਧਰਮਵੀਰ ਸਿੰਘ ਚੌਧਰੀ ਨੇ ਦੱਸਿਆ ਹੈ ਕਿ ਹੌਲਦਾਰ ਸੀਤਾ ਰਾਮ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਟਰਾਂਸਫਾਰਮਰਾ 'ਚੋਂ ਤਾਂਬਾ ਚੋਰੀ

ਕੌਹਰੀਆਂ, 16 ਜੂਨ (ਮਾਲਵਿੰਦਰ ਸਿੰਘ ਸਿੱਧੂ)-ਬੀਤੀ ਰਾਤ ਪਿੰਡ ਕੌਹਰੀਆਂ ਵਿਚ ਚੋਰਾਂ ਵਲੋਂ ਦੋ ਟਰਾਸਫਾਰਮ ਨੂੰ ਨੁਕਸਾਨ ਪਹੁੰਚਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਪੁੱਤਰ ਚੇਤ ਸਿੰਘ ਪਿੰਡ ਕੌਹਰੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਮੋਟਰ ਤੋਂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦੌਰਾਨ ਸ਼ਖ਼ਸੀਅਤਾਂ ਸਨਮਾਨਿਤ

ਸੰਗਰੂਰ, 16 ਜੂਨ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਗੁਰਦੁਆਰਾ ਸ਼ਾਹੀ ਸਮਾਧਾਂ ਵਿਚ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੰੂ ਸਮਰਪਿਤ ਸਮਾਗਮ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਨੰੂ ਸਨਮਾਨਿਤ ਕੀਤਾ ਗਿਆ | ਇਸਤਰੀ ਸਤਿਸੰਗ ਸਭਾ ਵਲੋਂ ਕਰਵਾਏ ਇਸ ...

ਪੂਰੀ ਖ਼ਬਰ »

ਇਕੋ ਰਾਤ 'ਚ 5 ਦੁਕਾਨਾਂ ਦੇ ਜਿੰਦਰੇ ਤੋੜ ਕੇ ਨਕਦੀ ਲੈ ਉੱਡੇ ਚੋਰ

ਧੂਰੀ, 16 ਜੂਨ (ਸੰਜੇ ਲਹਿਰੀ, ਨਰਿੰਦਰ ਸੇਠ) - ਬੀਤੀ ਰਾਤ ਧੂਰੀ ਸ਼ਹਿਰ ਵਿਚ ਕੱਕੜਵਾਲ ਰੋਡ 'ਤੇ ਚੋਰਾਂ ਵਲੋਂ 5 ਦੁਕਾਨਾਂ ਦੇ ਜਿੰਦਰੇ ਅਤੇ ਸ਼ਟਰ ਤੋੜ ਕੇ ਕੀਤੀਆਂ ਗਈ ਚੋਰੀਆਂ ਕਾਰਨ ਸ਼ਹਿਰ ਦੇ ਵਪਾਰੀਆਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਕੈਮਿਸਟਾਂ ਨੇ ਦਿੱਤੀ ਚਿਤਾਵਨੀ

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ) - ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਪੰਜਾਬ ਦੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੰੂ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਦੇ ਕੈਮਿਸਟਾਂ ਨੰੂ ਤੰਗ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ | ਪੰਜਾਬ ਕੈਮਿਸਟ ਐਸੋਸੀਏਸਨ ਦੇ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਚੀਮਾ ਮੰਡੀ, 16 ਜੂਨ (ਜਸਵਿੰਦਰ ਸਿੰਘ ਸ਼ੇਰੋਂ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਡਰਨ ਕਾਲਜ ਬੀਰ ਕਲਾਂ ਦਾ ਬੀ. ਏ. ਭਾਗ ਪਹਿਲਾ ਅਤੇ ਬੀ. ਕਾਮ. ਦਾ ਨਤੀਜਾ ਵੀ ਹੋਰ ਨਤੀਜਿਆਂ ਦੀ ਤਰ੍ਹਾਂ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਕਾਲਜ ਦੇ ਪਿ੍ੰਸੀਪਲ ਰਾਜਿੰਦਰ ਗੁਪਤਾ ਨੇ ...

ਪੂਰੀ ਖ਼ਬਰ »

ਦੁਕਾਨ 'ਚੋਂ ਲੱਖਾਂ ਦਾ ਸਾਮਾਨ ਚੋਰੀ

ਚੀਮਾ ਮੰਡੀ, 16 ਜੂਨ (ਜਗਰਾਜ ਮਾਨ) - ਕਸਬੇ ਦੇ ਸੁਨਾਮ ਮਾਨਸਾ ਮੇਨ ਰੋਡ ਤੇ ਚੀਮਾ ਟਿਊਵਬੈਲ ਕੰਪਨੀ ਨਾਂਅ ਦੀ ਦੁਕਾਨ ਦੇ ਮਾਲਕ ਰੁਪਿੰਦਰ ਸਿੰਘ ਬਬਲੀ ਨੇ ਉਨ੍ਹਾਂ ਦੀ ਦੁਕਾਨ ਤੇ ਚੋਰੀ ਹੋਣ ਦੀ ਘਟਨਾ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ 14 ਜੂਨ ਨੂੰ ਤਕਰੀਬਨ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੇ ਫ਼ਰੰਟ ਦੀ ਮੀਟਿੰਗ

ਸ਼ੇਰਪੁਰ, 16 ਜੂਨ (ਦਰਸਨ ਸਿੰਘ ਖੇੜੀ) - ਸ਼ੇਰਪੁਰ ਵਿਖੇ ਸਾਬਕਾ ਫ਼ੌਜੀਆਂ ਦੀਆਂ ਮਾਲਵਾ ਖੇਤਰ ਦੀਆਂ ਲੰਮੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੀਆਂ ਦਰਜਨ ਦੇ ਕਰੀਬ ਜਥੇਬੰਦੀਆਂ ਦੀ ਮੀਟਿੰਗ, ਆਲ ਇੰਡੀਆ ਐਕਸ ਸਰਵਿਸਮੈਨ ਅਤੇ ਇੰਡੀਅਨ ਐਕਸ ਸਰਵਿਸਮੈਨ ਲੀਗ ਦੇ ...

ਪੂਰੀ ਖ਼ਬਰ »

ਵਿਅਕਤੀ ਨੇ ਪੱਖੇ ਨਾਲ ਲਟਕ ਕੇ ਲਿਆ ਫਾਹਾ, ਸੱਤ ਿਖ਼ਲਾਫ਼ ਮਾਮਲਾ ਦਰਜ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਪੁਲਿਸ ਥਾਣਾ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਲਹਿਲ ਕਲਾਂ ਵਿਖੇ ਇਕ ਵਿਅਕਤੀ ਨੇ ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ ਆਪਣੇ ਘਰ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ | ਮਿ੍ਤਕ ਦੀ ਪਹਿਚਾਣ ਗੁਲਜ਼ਾਰ ਸਿੰਘ ਉਰਫ਼ ਬੋਗਾ (40 ਸਾਲ) ਪੁੱਤਰ ਹਰਦੇਵ ਸਿੰਘ ਵਜੋਂ ਹੋਈ ਹੈ ਜੋ ਟੈਕਸੀ ਚਾਲਕ ਸੀ ਅਤੇ ਇਕ ਨਾਬਾਲਗ ਬੱਚੇ ਦਾ ਪਿਤਾ ਸੀ | ਮਿ੍ਤਕ ਦੀ ਜੇਬ ਵਿਚੋਂ ਮਿਲੇ ਖ਼ੁਦਕੁਸ਼ੀ ਨੋਟ ਦੇ ਆਧਾਰ 'ਤੇ ਪੁਲਿਸ ਨੇ ਤਿੰਨ ਔਰਤਾਂ ਸਮੇਤ ਸੱਤ ਜਣਿਆ ਿਖ਼ਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕਰ ਲਿਆ ਹੈ | ਥਾਣਾ ਮੁਖੀ ਜਸਵੀਰ ਸਿੰਘ ਤੂਰ ਨੇ ਦੱਸਿਆ ਹੈ ਕਿ ਮਿ੍ਤਕ ਗੁਲਜ਼ਾਰ ਸਿੰਘ ਕਾਰ ਚਲਾਉਂਦਾ ਸੀ ਅਤੇ ਉਸ ਨੂੰ ਪਿੰਡ ਦੇ ਕੁੱਝ ਵਿਅਕਤੀ ਤੰਗ ਪ੍ਰੇਸ਼ਾਨ ਅਤੇ ਜ਼ਲੀਲ ਕਰਦੇ ਸੀ | ਜਿਸ ਤੋਂ ਤੰਗ ਆ ਕੇ ਉਸ ਨੇ ਆਪਣੇ ਘਰ ਪੱਖੇ ਨਾਲ ਲਟਕ ਕੇ ਆਪਣੀ ਜਾਨ ਦੇ ਦਿੱਤੀ | ਪੁਲਿਸ ਨੇ ਮਿ੍ਤਕ ਦੇ ਪਿਤਾ ਹਰਦੇਵ ਸਿੰਘ ਦੇ ਬਿਆਨਾ ਤੇ ਬਰਖਾ ਸਿੰਘ ਪੁੱਤਰ ਗੁਰਨਾਮ ਸਿੰਘ, ਗੇਬਾ ਸਿੰਘ ਪੁੱਤਰ ਹਰਨਾਮ ਸਿੰਘ, ਹਰਜੀਤ ਕੌਰ ਪਤਨੀ ਗੇਬਾ ਸਿੰਘ, ਪ੍ਰਨੀਤ ਕੌਰ ਪੁੱਤਰੀ ਗੇਬਾ ਸਿੰਘ, ਗੋਦਾ ਸਿੰਘ ਪੁੱਤਰ ਅਮਰ ਸਿੰਘ, ਕੈਲੋ ਪਤਨੀ ਗੋਦਾ ਸਿੰਘ, ਗੁਡੂ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਲਹਿਲ ਕਲਾਂ ਿਖ਼ਲਾਫ਼ ਮੁਕੱਦਮਾ ਦਰਜ ਕਰ ਲਿਆ ਹੈ ਮੁਲਜ਼ਮਾਂ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ | ਸਹਾਇਕ ਥਾਣੇਦਾਰ ਪਰਸੋਤਮ ਸ਼ਰਮਾ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਕਰਵਾਉਣ ਮਗਰੋਂ ਵਾਰਸਾਂ ਹਵਾਲੇ ਕਰ ਦਿੱਤੀ ਹੈ |


ਖ਼ਬਰ ਸ਼ੇਅਰ ਕਰੋ

ਲੋਕ ਪੱਖੀ ਪ੍ਰਬੰਧ ਦੀ ਉਸਾਰੀ ਲਈ ਸੰਘਰਸ਼ਾਂ ਦੇ ਰਾਹ ਪੈਣ ਦਾ ਸੱਦਾ

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ)-ਇਨਕਲਾਬੀ ਲੋਕ ਮੋਰਚਾ ਪੰਜਾਬ ਦੀ ਸੰਗਰੂਰ ਇਲਾਕਾ ਕਮੇਟੀ ਵਲੋਂ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਵੱਖ-ਵੱਖ ਜਨਤਕ ਜਮਹੂਰੀ ਆਗੂਆਂ ਤੇ ਬੁੱਧੀਜੀਵੀਆਂ ਨੇ ਭਾਗ ਲਿਆ | ਮੀਟਿੰਗ ਨੰੂ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾ ਪ੍ਰਧਾਨ ਲਾਲ ...

ਪੂਰੀ ਖ਼ਬਰ »

ਫਾਰਮਾਸਿਸਟ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਦੀ ਮੀਟਿੰਗ

ਸੰਗਰੂਰ, 16 ਜੂਨ (ਬਿੱਟਾ, ਦਮਨ) - ਫਾਰਮਾਸਿਸਟ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਸੰਗਰੂਰ ਦੀ ਮੀਟਿੰਗ ਸਿਵਲ ਹਸਪਤਾਲ ਸੰਗਰੂਰ ਵਿਖੇ ਹੋਈ | ਇਸ ਮੀਟਿੰਗ ਵਿਚ 20 ਜੂਨ ਨੰੂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਫ਼ਤਰ ਅੱਗੇ ਚੰਡੀਗੜ੍ਹ ਵਿਖੇ ਦਿੱਤੇ ਜਾਣ ਵਾਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX