ਤਾਜਾ ਖ਼ਬਰਾਂ


ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  5 minutes ago
ਫਿਲੌਰ, 19 ਅਗਸਤ - (ਇੰਦਰਜੀਤ ਚੰਦੜ੍ਹ) - ਸਤਲੁਜ ਦਰਿਆ ਅੰਦਰ ਪਾਣੀ ਦਾ ਪੱਧਰ ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਇਹ ਜਾਣਕਾਰੀ ਐੱਸ.ਡੀ.ਓ ਡਰੇਨਜ਼ ਸੁਖਵਿੰਦਰ ਸਿੰਘ ਵੱਲੋਂ ਦਿੱਤੀ ਗਈ ...
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  41 minutes ago
ਕਟਾਰੀਆਂ, 19 ਅਗਸਤ (ਨਵਜੋਤ ਸਿੰਘ ਜੱਖੂ)- ਆਜ਼ਾਦੀ ਦੇ 72 ਵਰ੍ਹੇ ਬੀਤ ਜਾਣ ਦੇ ਬਾਅਦ ਵੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਪਿੰਡ ਚੇਤਾ ਵਿਕਾਸ ਦੇ ਪੱਖੋਂ ਅਜੇ ਵੀ ਪਛੜਿਆ...
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  45 minutes ago
ਉਸਮਾਨਪੁਰ, 19 ਅਗਸਤ (ਸੰਦੀਪ ਮਝੂਰ)- ਅੱਜ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਘਟਣ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਬੀਤੇ ਕੱਲ੍ਹ ਭਾਖੜਾ ਡੈਮ ਤੋਂ ਦਰਿਆ ...
ਪ੍ਰਸ਼ਾਸਨ ਨੇ ਜਲਾਲਾਬਾਦ ਤਹਿਸੀਲ ਦੇ ਪੰਜ ਪਿੰਡਾਂ ਨੂੰ ਖ਼ਾਲੀ ਕਰਨ ਦੇ ਦਿੱਤੇ ਹੁਕਮ
. . .  about 1 hour ago
ਜਲਾਲਾਬਾਦ,19 ਅਗਸਤ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਦੇ ਬਾਰਡਰ ਪੱਟੀ ਦੇ ਨਾਲ ਲੱਗਦੇ ਪਿੰਡਾਂ ਜਿੱਥੇ ਸਤਲੁਜ ਦਰਿਆ ਦੀਆਂ ਫਾਟਾਂ ਪੈਂਦੀਆਂ ਹਨ, ਦੇ ਵਾਸੀਆਂ ਨੂੰ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਮੱਦੇ...
ਲੋਹੀਆ ਦੇ ਪਿੰਡ ਗਿੱਦੜ ਪਿੰਡੀ ਅਤੇ ਮੰਡਾਲਾ ਸਾਹਮਣੇ ਸਤਲੁਜ ਦਾ ਐਡਵਾਂਸ ਬੰਨ੍ਹ ਹੋਇਆ ਤਹਿਸ ਨਹਿਸ
. . .  about 1 hour ago
ਲੋਹੀਆ ਖ਼ਾਸ, 19 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ)- ਸਤਲੁਜ ਦਰਿਆ 'ਚ ਆਏ ਬੇਤਹਾਸ਼ਾ ਪਾਣੀ ਜਿਸ ਨੇ ਭਿਆਨਕ ਹੜ੍ਹ ਦਾ ਰੂਪ ਧਾਰਨ ਕੀਤਾ ਹੋਇਆ ਹੈ ਨੇ ਸਤਲੁਜ ਦਰਿਆ ਦੇ ਦੋਵੇਂ...
ਡਿਪਟੀ ਕਮਿਸ਼ਨਰ ਵੱਲੋਂ ਲੁਧਿਆਣਾ ਦੀਆਂ ਡਾਇੰਗਾਂ ਬੰਦ ਕਰਨ ਦੇ ਹੁਕਮ
. . .  about 1 hour ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਡਿਪਟੀ ਕਮਿਸ਼ਨਰ ਲੁਧਿਆਣਾ ਕਮ ਜ਼ਿਲ੍ਹਾ ਫ਼ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਲੁਧਿਆਣਾ ਦੇ ਚੇਅਰਮੈਨ ਪ੍ਰਦੀਪ ਕੁਮਾਰ ਅਗਰਵਾਲ ਨੇ ਭਾਰੀ ਮੀਂਹ ਬਾਅਦ ਬਣੇ ਹੜ੍ਹ ਵਰਗੇ...
ਨਸ਼ਾ ਤਸਕਰਾਂ ਦੇ ਪਰਿਵਾਰ ਤੋ ਰਿਸ਼ਵਤ ਲੈਣ ਵਾਲੇ ਐੱਸ.ਐੱਚ.ਓ ਅਤੇ ਥਾਣੇਦਾਰ 'ਤੇ ਵੱਡੀ ਕਾਰਵਾਈ
. . .  about 1 hour ago
ਫ਼ਾਜ਼ਿਲਕਾ,19 ਅਗਸਤ (ਪ੍ਰਦੀਪ ਕੁਮਾਰ)- ਨਸ਼ਾ ਤਸਕਰੀ ਦੇ ਇਕ ਮਾਮਲੇ ਵਿਚ ਪਕੜੇ ਗਏ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਕੇਸ 'ਚ ਫਸਾਉਣ ਅਤੇ ਦੋਸ਼ੀਆਂ ਦੀ ਕੁੱਟਮਾਰ ...
ਕੈਬਨਿਟ ਮੰਤਰੀ ਧਰਮਸੋਤ ਵੱਲੋਂ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ ਪਿੰਡਾਂ ਦਾ ਦੌਰਾ
. . .  about 2 hours ago
ਨਾਭਾ, 19 ਅਗਸਤ (ਕਰਮਜੀਤ ਸਿੰਘ) ਪੰਜਾਬ ਦੇ ਜੰਗਲਾਤ, ਸਮਾਜਿਕ ਨਿਆਂ ਤੇ ਅਧਿਕਾਰਤ ਮਾਮਲਿਆਂ ਦੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਨਾਭਾ ਹਲਕੇ ਦੇ ਪਾਣੀ ਤੋਂ ਪ੍ਰਭਾਵਿਤ ਦਰਜਨਾਂ...
ਪੰਜਾਬ 'ਚ ਆਏ ਹੜ੍ਹਾਂ ਲਈ ਸੁਖਬੀਰ ਬਾਦਲ ਨੇ ਕੈਪਟਨ ਨੂੰ ਠਹਿਰਾਇਆ ਜ਼ਿੰਮੇਵਾਰ
. . .  about 2 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਕਈ ਖੇਤਰਾਂ ਆਏ ਹੜ੍ਹਾਂ ਲਈ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ ਕਿਉਂਕਿ ਕਈ ਮਹੀਨਿਆਂ...
ਹੁਣ ਡੈਲੀਗੇਟ ਕਰਿਆ ਕਰਨਗੇ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਚੋਣ-ਸੁਖਬੀਰ
. . .  about 2 hours ago
ਤਲਵੰਡੀ ਭਾਈ, 19 ਅਗਸਤ (ਕੁਲਜਿੰਦਰ ਸਿੰਘ ਗਿੱਲ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਅਤੇ ਸਰਕਲ ਦੇ ਅਹੁਦੇਦਾਰਾਂ ਦੀ ਚੋਣ...
ਕੱਲ੍ਹ ਵੀ ਬੰਦ ਰਹਿਣਗੇ ਸ਼ਾਹਕੋਟ ਦੇ ਸਕੂਲ
. . .  about 2 hours ago
ਸ਼ਾਹਕੋਟ, 19 ਅਗਸਤ (ਸੁਖਦੀਪ ਸਿੰਘ) - ਸਤਲੁਜ ਸਬ ਡਿਵੀਜ਼ਨ ਦੇ ਨਾਲ ਵਗਦੇ ਸਤਲੁਜ ਦਰਿਆ 'ਚ ਹੜ੍ਹਾਂ ਕਾਰਨ ਬਣੇ ਐਮਰਜੈਂਸੀ ਹਾਲਤਾਂ ਕਰ ਕੇ ਪ੍ਰਸ਼ਾਸਨ ਵੱਲੋਂ ਕੱਲ੍ਹ 20 ਅਗਸਤ ਨੂੰ ਸਾਰੇ ਸਰਕਾਰੀ ਤੇ ਨਿੱਜੀ....
ਸੰਸਦ ਮੈਂਬਰ ਮਨੀਸ਼ ਤਿਵਾੜੀ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕਰਨਗੇ ਦੌਰਾ
. . .  about 2 hours ago
ਬਲਾਚੌਰ, 19 ਅਗਸਤ (ਦੀਦਾਰ ਸਿੰਘ ਬਲਾਚੌਰੀਆ) - ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਅੱਜ ਸ਼ਾਮ ਬਲਾਚੌਰ ਹਲਕੇ ਦੇ ਮੰਡ ਇਲਾਕੇ 'ਚ...
ਰੇਲਿੰਗ ਨਾਲ ਟਕਰਾਈ ਤੂੜੀ ਨਾਲ ਭਰੀ ਟਰਾਲੀ, ਚਾਲਕ ਦੇ ਘੱਗਰ ਦਰਿਆ 'ਚ ਡਿੱਗਣ ਦਾ ਖ਼ਦਸ਼ਾ
. . .  about 2 hours ago
ਸਰਦੂਲਗੜ੍ਹ, 19 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦੇ ਪੁਲ਼ 'ਤੇ ਤੂੜੀ ਦੀ ਭਰੀ ਟਰਾਲੀ ਦਾ ਟਰੈਕਟਰ ਰੇਲਿੰਗ...
ਭਾਰੀ ਮੀਂਹ ਨਾਲ ਗਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ ਢੇਰੀ
. . .  about 2 hours ago
ਬੁੱਲ੍ਹੋਵਾਲ, 19 ਅਗਸਤ (ਰਵਿੰਦਰਪਾਲ ਸਿੰਘ ਲੁਗਾਣਾ)- ਅੱਜ ਸਵੇਰੇ ਪਏ ਭਾਰੀ ਮੀਂਹ ਕਾਰਨ ਬੁੱਲ੍ਹੋਵਾਲ ਦੇ ਇੱਕ ਗਰੀਬ ਪਰਿਵਾਰ ਦਾ ਮਕਾਨ ਢਹਿ-ਢੇਰੀ ਹੋ ਗਿਆ। ਇਸ ਸੰਬੰਧੀ ਪੀੜਤ ਪਰਿਵਾਰ ਨੇ ਦੱਸਿਆ ਕਿ ਇਸ ਹਾਦਸੇ 'ਚ ਉਨ੍ਹਾਂ ਦੇ ਘਰ ਅੰਦਰ ਪਿਆ ਸਾਰਾ...
ਮਾਲ ਮੰਤਰੀ ਸਰਕਾਰੀਆ ਵਲੋਂ ਸਤਲੁਜ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ
. . .  about 2 hours ago
ਲੁਧਿਆਣਾ, 19 ਅਗਸਤ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਮਾਲ ਮੰਤਰੀ ਸੁਖਬਿੰਦਰ ਸਿੰਘ ਸੁਖਸਰਕਾਰੀਆ ਵਲੋਂ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਲੋਕਾਂ ਨੂੰ ਸਰਕਾਰ ਵਲੋਂ ਹਰ ਸੰਭਵ ਸਹਾਇਤਾ ਪਹੁੰਚਾਉਣ ਦਾ ਭਰੋਸਾ...
ਕੈਪਟਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 100 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ
. . .  about 2 hours ago
ਬਲੇਡ ਮਾਰ ਕੇ ਲੜਕੀ ਕੋਲੋਂ 35 ਹਜ਼ਾਰ ਰੁਪਏ ਲੁੱਟੇ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ 'ਚ ਵਿਅਕਤੀ ਵਲੋਂ ਛਾਲ ਮਾਰ ਕੇ ਖ਼ੁਦਕੁਸ਼ੀ
. . .  about 3 hours ago
ਸ਼ਾਹਕੋਟ : ਚੱਕ ਵਡਾਲਾ-ਜਾਣੀਆ ਨੇੜੇ ਸਤਲੁਜ ਦਰਿਆ ਦਾ ਟੁੱਟਿਆ ਬੰਨ੍ਹ
. . .  about 3 hours ago
ਇਲਾਜ ਦੌਰਾਨ ਨੀਟੂ ਸ਼ਟਰਾਂ ਵਾਲੇ ਦੀ ਬੇਟੀ ਨੇ ਤੋੜਿਆ ਦਮ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਸੰਗਰੂਰ

ਦਰਗਾਹ ਹਜ਼ਰਤ ਸ਼ੇਖ਼ ਦੀ ਪੰਜਾਬ ਟੂਰਿਜ਼ਮ ਦੇ ਸੂਫੀ ਸਰਕਟ 'ਚ ਸ਼ਮੂਲੀਅਤ ਬਦਲ ਸਕਦੀ ਹੈ ਮਲੇਰਕੋਟਲਾ ਦੀ ਕਿਸਮਤ

 ਮਲੇਰਕੋਟਲਾ, 16 ਜੂਨ (ਕੁਠਾਲਾ) - ਅੱਜ ਈਦ-ਉਲ-ਫ਼ਿਤਰ ਮੌਕੇ ਮਲੇਰਕੋਟਲਾ ਪਹੁੰਚੇ ਪੰਜਾਬ ਦੇ ਲੋਕਲ ਬਾਡੀਜ਼ ਤੇ ਟੂਰਿਜ਼ਮ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵਲੋਂ ਮਲੇਰਕੋਟਲਾ ਨੂੰ ਪੰਜਾਬ ਸਰਕਾਰ ਦੀ ਨਵੀਂ ਟੂਰਿਜ਼ਮ ਨੀਤੀ ਦੇ ਮੁਗਲ ਤੇ ਸੂਫੀ ਸਰਕਟ ਵਿਚ ਸ਼ਾਮਿਲ ਕਰ ਕੇ ...

ਪੂਰੀ ਖ਼ਬਰ »

ਸਾਬਕਾ ਵਿੱਤ ਮੰਤਰੀ ਢੀਂਡਸਾ ਨੇ ਕਿਲ੍ਹਾ ਰਹਿਮਤਗੜ੍ਹ ਦੀ ਈਦਗਾਹ ਨੂੰ ਪੰਜ ਲੱਖ ਦੇਣ ਦਾ ਕੀਤਾ ਐਲਾਨ

 ਮਲੇਰਕੋਟਲਾ, 16 ਜੂਨ (ਹਨੀਫ਼ ਥਿੰਦ, ਕੁਠਾਲਾ)-ਈਦ-ਉਲ-ਫ਼ਿਤਰ ਦੀ ਨਮਾਜ਼ ਕਿਲ੍ਹਾ ਰਹਿਮਤਗੜ੍ਹ ਵਿਖੇ ਕਾਰੀ ਮੁਨੱਬਰ ਆਲਮ ਵੱਲੋਂ ਅਦਾ ਕਰਵਾਈ ਗਈ ਅਤੇ ਉਨ੍ਹਾਂ ਇਸ ਮੌਕੇ ਤੇ ਪੰਜਾਬ ਸਮੇਤ ਪੂਰੇ ਦੇਸ਼ ਦੀ ਤਰੱਕੀ, ਖ਼ੁਸ਼ਹਾਲੀ, ਅਮਨ ਸ਼ਾਂਤੀ ਲਈ ਦੁਆ ਕਰਵਾਈ। ਇਸ ਮੌਕੇ ਪੰਜਾਬ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ਲੈ ਕੇ ਹੋਈ ਲੜਾਈ 'ਚ ਚਾਰ ਜ਼ਖ਼ਮੀ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ) - ਪਿੰਡ ਗੋਬਿੰਦਪੁਰਾ ਜਵਾਹਰਵਾਲਾ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਲੜਾਈ ਵਿਚ ਇਕ ਔਰਤ ਸਮੇਤ 4 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਹੁਦੇਦਾਰਾਂ ਦੀ ਸੂਚੀ ਝੂੰਦਾਂ ਵਲੋਂ ਜਾਰੀ

ਸੰਗਰੂਰ, 16 ਜੂਨ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਸੰਗਰੂਰ ਇਕਾਈ ਦੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਜ਼ਿਲ੍ਹਾ ਪ੍ਰਧਾਨ ਸ. ਇਕਬਾਲ ਸਿੰਘ ਝੰੂਦਾਂ ਵਲੋਂ ਜਾਰੀ ਕੀਤੀ ਸੂਚੀ ਅਨੁਸਾਰ ਜਥੇਦਾਰ ਰਘਵੀਰ ਸਿੰਘ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ ਦੇ ਦੋਸ਼ 'ਚ ਪਤੀ-ਪਤਨੀ ਨਾਮਜ਼ਦ

ਸੰਗਰੂਰ, 16 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ ਤਹਿਤ ਪਤੀ-ਪਤਨੀ 'ਤੇ ਥਾਣਾ ਸਿਟੀ-1 'ਚ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ ਦੇ ਮੁੱਖ ਅਫ਼ਸਰ ਰਮਨਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗਰਮੀ ਕਾਰਨ ਬਜ਼ੁਰਗ ਦੀ ਮੌਤ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ)-ਸਬ-ਡਵੀਜ਼ਨ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਡਸਕਾ ਵਿਖੇ ਕੱਲ੍ਹ ਦੇਰ ਸ਼ਾਮ ਇਕ ਬਜ਼ੁਰਗ ਕਿਸਾਨ ਦੀ ਗਰਮੀ ਕਾਰਨ ਖੇਤ ਵਿਚ ਕੰਮ ਕਰਦੇ ਸਮੇਂ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਮਿਲੀ ਜਾਣਕਾਰੀ ਅਨੁਸਾਰ ਕਿਸਾਨ ਮਲਕੀਤ ਸਿੰਘ (55) ...

ਪੂਰੀ ਖ਼ਬਰ »

ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਸ਼ੇਰਪੁਰ, 16 ਜੂਨ (ਦਰਸ਼ਨ ਸਿੰਘ ਖੇੜੀ)-ਥਾਣਾ ਸ਼ੇਰਪੁਰ ਵਿਖੇ ਵਿਦੇਸ਼ ਭੇਜਣ ਦੇ ਮਾਮਲੇ ਵਿਚ ਠੱਗੀ ਮਾਰਨ ਵਾਲੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸ਼ੇਰਪੁਰ ਦੇ ਪੁਲਿਸ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਕਰਮਜੀਤ ਸਿੰਘ ਪੁੱਤਰ ਨਛੱਤਰ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਇਕ ਕਾਬੂ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ) - ਪੁਲਿਸ ਨੇ ਇਕ ਵਿਅਕਤੀ ਨੂੰ ਅਨਾਜ ਮੰਡੀ ਵਿਖੇ ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਿਟੀ ਥਾਣਾ ਦੇ ਇੰਚਾਰਜ ਧਰਮਵੀਰ ਸਿੰਘ ਚੌਧਰੀ ਨੇ ਦੱਸਿਆ ਹੈ ਕਿ ਹੌਲਦਾਰ ਸੀਤਾ ਰਾਮ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਟਰਾਂਸਫਾਰਮਰਾ 'ਚੋਂ ਤਾਂਬਾ ਚੋਰੀ

ਕੌਹਰੀਆਂ, 16 ਜੂਨ (ਮਾਲਵਿੰਦਰ ਸਿੰਘ ਸਿੱਧੂ)-ਬੀਤੀ ਰਾਤ ਪਿੰਡ ਕੌਹਰੀਆਂ ਵਿਚ ਚੋਰਾਂ ਵਲੋਂ ਦੋ ਟਰਾਸਫਾਰਮ ਨੂੰ ਨੁਕਸਾਨ ਪਹੁੰਚਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਪੁੱਤਰ ਚੇਤ ਸਿੰਘ ਪਿੰਡ ਕੌਹਰੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਮੋਟਰ ਤੋਂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦੌਰਾਨ ਸ਼ਖ਼ਸੀਅਤਾਂ ਸਨਮਾਨਿਤ

ਸੰਗਰੂਰ, 16 ਜੂਨ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਗੁਰਦੁਆਰਾ ਸ਼ਾਹੀ ਸਮਾਧਾਂ ਵਿਚ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੰੂ ਸਮਰਪਿਤ ਸਮਾਗਮ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਨੰੂ ਸਨਮਾਨਿਤ ਕੀਤਾ ਗਿਆ | ਇਸਤਰੀ ਸਤਿਸੰਗ ਸਭਾ ਵਲੋਂ ਕਰਵਾਏ ਇਸ ...

ਪੂਰੀ ਖ਼ਬਰ »

ਇਕੋ ਰਾਤ 'ਚ 5 ਦੁਕਾਨਾਂ ਦੇ ਜਿੰਦਰੇ ਤੋੜ ਕੇ ਨਕਦੀ ਲੈ ਉੱਡੇ ਚੋਰ

ਧੂਰੀ, 16 ਜੂਨ (ਸੰਜੇ ਲਹਿਰੀ, ਨਰਿੰਦਰ ਸੇਠ) - ਬੀਤੀ ਰਾਤ ਧੂਰੀ ਸ਼ਹਿਰ ਵਿਚ ਕੱਕੜਵਾਲ ਰੋਡ 'ਤੇ ਚੋਰਾਂ ਵਲੋਂ 5 ਦੁਕਾਨਾਂ ਦੇ ਜਿੰਦਰੇ ਅਤੇ ਸ਼ਟਰ ਤੋੜ ਕੇ ਕੀਤੀਆਂ ਗਈ ਚੋਰੀਆਂ ਕਾਰਨ ਸ਼ਹਿਰ ਦੇ ਵਪਾਰੀਆਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਕੈਮਿਸਟਾਂ ਨੇ ਦਿੱਤੀ ਚਿਤਾਵਨੀ

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ) - ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਪੰਜਾਬ ਦੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੰੂ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਦੇ ਕੈਮਿਸਟਾਂ ਨੰੂ ਤੰਗ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ | ਪੰਜਾਬ ਕੈਮਿਸਟ ਐਸੋਸੀਏਸਨ ਦੇ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਚੀਮਾ ਮੰਡੀ, 16 ਜੂਨ (ਜਸਵਿੰਦਰ ਸਿੰਘ ਸ਼ੇਰੋਂ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਡਰਨ ਕਾਲਜ ਬੀਰ ਕਲਾਂ ਦਾ ਬੀ. ਏ. ਭਾਗ ਪਹਿਲਾ ਅਤੇ ਬੀ. ਕਾਮ. ਦਾ ਨਤੀਜਾ ਵੀ ਹੋਰ ਨਤੀਜਿਆਂ ਦੀ ਤਰ੍ਹਾਂ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਕਾਲਜ ਦੇ ਪਿ੍ੰਸੀਪਲ ਰਾਜਿੰਦਰ ਗੁਪਤਾ ਨੇ ...

ਪੂਰੀ ਖ਼ਬਰ »

ਦੁਕਾਨ 'ਚੋਂ ਲੱਖਾਂ ਦਾ ਸਾਮਾਨ ਚੋਰੀ

ਚੀਮਾ ਮੰਡੀ, 16 ਜੂਨ (ਜਗਰਾਜ ਮਾਨ) - ਕਸਬੇ ਦੇ ਸੁਨਾਮ ਮਾਨਸਾ ਮੇਨ ਰੋਡ ਤੇ ਚੀਮਾ ਟਿਊਵਬੈਲ ਕੰਪਨੀ ਨਾਂਅ ਦੀ ਦੁਕਾਨ ਦੇ ਮਾਲਕ ਰੁਪਿੰਦਰ ਸਿੰਘ ਬਬਲੀ ਨੇ ਉਨ੍ਹਾਂ ਦੀ ਦੁਕਾਨ ਤੇ ਚੋਰੀ ਹੋਣ ਦੀ ਘਟਨਾ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ 14 ਜੂਨ ਨੂੰ ਤਕਰੀਬਨ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੇ ਫ਼ਰੰਟ ਦੀ ਮੀਟਿੰਗ

ਸ਼ੇਰਪੁਰ, 16 ਜੂਨ (ਦਰਸਨ ਸਿੰਘ ਖੇੜੀ) - ਸ਼ੇਰਪੁਰ ਵਿਖੇ ਸਾਬਕਾ ਫ਼ੌਜੀਆਂ ਦੀਆਂ ਮਾਲਵਾ ਖੇਤਰ ਦੀਆਂ ਲੰਮੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੀਆਂ ਦਰਜਨ ਦੇ ਕਰੀਬ ਜਥੇਬੰਦੀਆਂ ਦੀ ਮੀਟਿੰਗ, ਆਲ ਇੰਡੀਆ ਐਕਸ ਸਰਵਿਸਮੈਨ ਅਤੇ ਇੰਡੀਅਨ ਐਕਸ ਸਰਵਿਸਮੈਨ ਲੀਗ ਦੇ ਪ੍ਰਧਾਨ ਹੌਲਦਾਰ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਇਕ ਰੈਂਕ ਇਕ ਪੈਨਸ਼ਨ ਦਾ ਮੁੱਦਾ ਗੰਭੀਰਤਾ ਨਾਲ ਵਿਚਾਰਿਆਂ ਗਿਆ | ਇਸੇ ਤਰ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ ਬਾਰੇ ਉਨ੍ਹਾਂ ਕਿਹਾ ਕਿ ਸਾਬਕਾ ਫ਼ੌਜੀਆਂ ਦੇ ਸਮਰਥਨ ਨਾਲ ਮੁੱਖ ਮੰਤਰੀ ਬਣੇ ਕੈਪਟਨ ਸਾਹਿਬ ਹੁਣ ਤੱਕ ਸਾਬਕਾ ਫ਼ੌਜੀਆਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕਰ ਸਕੇ | ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਬਿ੍ਗੇਡੀਅਰ ਹਰਬੰਤ ਸਿੰਘ, ਸੇਵਾ ਪੰਜਾਬ ਦੇ ਸੂਬਾ ਪ੍ਰਧਾਨ ਕਰਨਲ ਕੁਲਦੀਪ ਸਿੰਘ ਗਰੇਵਾਲ ਪਟਿਆਲਾ , ਸਾਬਕਾ ਸੈਨਿਕ ਵੈੱਲਫੇਅਰ ਸੁਸਾਇਟੀ ਜਗਰਾਉਂ ਦੇ ਚੇਅਰਮੈਨ ਸੂਬੇਦਾਰ ਦੇਵੀ ਦਿਆਲ ਸ਼ਰਮਾ, ਪ੍ਰਧਾਨ ਸੂਬੇਦਾਰ ਬਲਦੇਵ ਸਿੰਘ ਗਾਲਬ ਕਲਾਂ, ਸਾਬਕਾ ਸੈਨਿਕ ਵੈੱਲਫੇਅਰ ਯੂਨੀਅਨ ਖੰਨਾ ਦੇ ਪ੍ਰਧਾਨ ਕੈਪਟਨ ਜਰਨੈਲ ਸਿੰਘ ਜਲਾਜਣ, ਪੇਂਡੂ ਸਾਬਕਾ ਸੈਨਿਕ ਯੂਨੀਅਨ ਮੌੜ ਮੰਡੀ ਦੇ ਪ੍ਰਧਾਨ ਹੌਲਦਾਰ ਭੋਲਾ ਸਿੰਘ, ਪੇਂਡੂ ਸਾਬਕਾ ਸੈਨਿਕ ਯੂਨੀਅਨ ਮਾਨਸਾ ਦੇ ਪ੍ਰਧਾਨ ਸੂਬੇਦਾਰ ਮੇਜਰ ਦਰਸ਼ਣ ਸਿੰਘ, ਤੋਂ ਇਲਾਵਾ ਫਤਿਹਗੜ੍ਹ ਸਾਹਿਬ, ਸਮਰਾਲਾ, ਰੋਪੜ੍ਹ, ਮੋਹਾਲੀ, ਬਠਿੰਡਾ, ਫਾਜ਼ਿਲਕਾ ਦੇ ਸਾਬਕਾ ਫੋਜੀਆਂ ਤੋਂ ਇਲਾਵਾ ਕੈਪਟਨ ਨੰਦ ਲਾਲ ਖੰਨਾ, ਹੌਲਦਾਰ ਗੁਰਸ਼ੰਗਤ ਸਿੰਘ ਚੀਮਾ ਵੀ ਮੌਜੂਦ ਸਨ |


ਖ਼ਬਰ ਸ਼ੇਅਰ ਕਰੋ

ਵਿਅਕਤੀ ਨੇ ਪੱਖੇ ਨਾਲ ਲਟਕ ਕੇ ਲਿਆ ਫਾਹਾ, ਸੱਤ ਿਖ਼ਲਾਫ਼ ਮਾਮਲਾ ਦਰਜ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਪੁਲਿਸ ਥਾਣਾ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਲਹਿਲ ਕਲਾਂ ਵਿਖੇ ਇਕ ਵਿਅਕਤੀ ਨੇ ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ ਆਪਣੇ ਘਰ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ | ਮਿ੍ਤਕ ਦੀ ਪਹਿਚਾਣ ਗੁਲਜ਼ਾਰ ਸਿੰਘ ਉਰਫ਼ ਬੋਗਾ (40 ...

ਪੂਰੀ ਖ਼ਬਰ »

ਲੋਕ ਪੱਖੀ ਪ੍ਰਬੰਧ ਦੀ ਉਸਾਰੀ ਲਈ ਸੰਘਰਸ਼ਾਂ ਦੇ ਰਾਹ ਪੈਣ ਦਾ ਸੱਦਾ

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ)-ਇਨਕਲਾਬੀ ਲੋਕ ਮੋਰਚਾ ਪੰਜਾਬ ਦੀ ਸੰਗਰੂਰ ਇਲਾਕਾ ਕਮੇਟੀ ਵਲੋਂ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਵੱਖ-ਵੱਖ ਜਨਤਕ ਜਮਹੂਰੀ ਆਗੂਆਂ ਤੇ ਬੁੱਧੀਜੀਵੀਆਂ ਨੇ ਭਾਗ ਲਿਆ | ਮੀਟਿੰਗ ਨੰੂ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾ ਪ੍ਰਧਾਨ ਲਾਲ ...

ਪੂਰੀ ਖ਼ਬਰ »

ਫਾਰਮਾਸਿਸਟ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਦੀ ਮੀਟਿੰਗ

ਸੰਗਰੂਰ, 16 ਜੂਨ (ਬਿੱਟਾ, ਦਮਨ) - ਫਾਰਮਾਸਿਸਟ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਸੰਗਰੂਰ ਦੀ ਮੀਟਿੰਗ ਸਿਵਲ ਹਸਪਤਾਲ ਸੰਗਰੂਰ ਵਿਖੇ ਹੋਈ | ਇਸ ਮੀਟਿੰਗ ਵਿਚ 20 ਜੂਨ ਨੰੂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਫ਼ਤਰ ਅੱਗੇ ਚੰਡੀਗੜ੍ਹ ਵਿਖੇ ਦਿੱਤੇ ਜਾਣ ਵਾਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX