ਤਾਜਾ ਖ਼ਬਰਾਂ


ਵਿਦੇਸ਼ ਮੰਤਰੀ ਦੇ ਤੌਰ 'ਤੇ ਜੈਸ਼ੰਕਰ ਦੇ 100 ਦਿਨ ਪੂਰੇ, ਕਿਹਾ- ਹੁਣ ਦੁਨੀਆ ਗੰਭੀਰਤਾ ਨਾਲ ਸੁਣਦੀ ਹੈ ਭਾਰਤ ਦੀ ਆਵਾਜ਼
. . .  13 minutes ago
ਨਵੀਂ ਦਿੱਲੀ, 17 ਸਤੰਬਰ- ਵਿਦੇਸ਼ ਮੰਤਰੀ ਦੇ ਤੌਰ 'ਤੇ ਐੱਸ. ਜੈਸ਼ੰਕਰ ਦੇ 100 ਦਿਨ ਪੂਰੇ ਹੋ ਗਏ ਹਨ। ਇਸ ਮੌਕੇ ਜੈਸ਼ੰਕਰ ਮੀਡੀਆ ਸਾਹਮਣੇ ਆਏ ਅਤੇ ਉਨ੍ਹਾਂ ਨੇ ਆਪਣੇ ਮੰਤਰਾਲੇ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਕਿਹਾ ਕਿ...
ਰਾਜੀਵ ਕੁਮਾਰ ਦਾ ਪਤਾ ਲਗਾਉਣ ਦੇ ਲਈ ਸੀ.ਬੀ.ਆਈ ਇੱਕ ਵਿਸ਼ੇਸ਼ ਟੀਮ ਦਾ ਕਰ ਰਹੀ ਹੈ ਗਠਨ
. . .  27 minutes ago
ਨਵੀਂ ਦਿੱਲੀ, 17 ਸਤੰਬਰ- ਕੇਂਦਰੀ ਜਾਂਚ ਬਿਉਰੋ ਕੋਲਕਾਤਾ ਨੇ ਸਾਬਕਾ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਦੇ ਸਥਾਨ ਅਤੇ ਠਿਕਾਣਿਆਂ ਦਾ ਪਤਾ ਲਗਾਉਣ ...
ਪੰਜਾਬ ਦੀਵਾਲੀ ਬੰਪਰ ਖ਼ੁਸ਼ੀਆਂ ਕਰੇਗਾ ਦੁੱਗਣੀਆਂ, 5 ਕਰੋੜ ਰੁਪਏ ਜਿੱਤਣ ਦਾ ਸੁਨਹਿਰੀ ਮੌਕਾ
. . .  45 minutes ago
ਚੰਡੀਗੜ੍ਹ, 17 ਸਤੰਬਰ- ਪੰਜਾਬ ਲਾਟਰੀਜ਼ ਵਿਭਾਗ ਵਲੋਂ ਮਾਂ ਲਕਸ਼ਮੀ ਦੀਵਾਲੀ ਪੂਜਾ ਬੰਪਰ 2019 ਜਾਰੀ ਕੀਤਾ ਗਿਆ ਹੈ, ਜਿਹੜਾ ਕਿ ਸਾਲ ਦਾ ਸਭ ਤੋਂ ਵੱਡਾ ਬੰਪਰ ਹੈ। ਇਸ ਬੰਪਰ ਦਾ ਪਹਿਲਾ ਇਨਾਮ ਕਰੋੜ ਦਾ ਰੁਪਏ...
ਪੰਜਾਬ ਦੇ ਸਰਕਾਰੀ ਸਕੂਲਾਂ ਦੇ ਕਰੀਬ 13.21 ਲੱਖ ਵਿਦਿਆਰਥੀਆਂ ਨੇ ਦਿੱਤੀ ਆਮ ਗਿਆਨ ਦੀ ਪ੍ਰੀਖਿਆ
. . .  51 minutes ago
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਪੰਜਾਬ ਦੇ ਸਰਕਾਰੀ ਸਕੂਲਾਂ 'ਚ ਚੱਲ ਰਹੇ ਆਮ ਗਿਆਨ ਦੇ ਪ੍ਰੋਜੈਕਟ ਉਡਾਣ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਲਈ ਅੱਜ...
ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਮਾਂ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ
. . .  about 1 hour ago
ਅਹਿਮਦਾਬਾਦ, 17 ਸਤੰਬਰ- ਅੱਜ ਆਪਣੇ 69ਵੇਂ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਗ੍ਰਹਿ ਸੂਬੇ ਗੁਜਰਾਤ ਦੇ ਦੌਰੇ 'ਤੇ ਹਨ। ਇਸ ਦੌਰਾਨ ਆਪਣੀ ਮਾਂ ਹੀਰਾਬੇਨ ਮੋਦੀ...
ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਧੜੰਮ ਕਰ ਕੇ ਡਿੱਗਿਆ ਸੈਂਸੈਕਸ
. . .  about 1 hour ago
ਨਵੀਂ ਦਿੱਲੀ, 17 ਸਤੰਬਰ- ਕੌਮਾਂਤਰੀ ਬਾਜ਼ਾਰ 'ਚ ਨਰਮੀ ਅਤੇ ਰੁਪਏ 'ਚ ਆਈ ਗਿਰਾਵਟ ਦੇ ਚੱਲਦਿਆਂ ਭਾਰਤੀ ਸ਼ੇਅਰ ਬਾਜ਼ਾਰ ਇੱਕ ਵਾਰ ਫਿਰ ਮੰਦੀ ਦੇ ਦੌਰ 'ਚੋਂ ਲੰਘ ਰਿਹਾ ਹੈ। ਦੁਪਹਿਰ 2 ਵਜੇ ਤੋਂ ਬਾਅਦ....
ਅਫ਼ਗ਼ਾਨਿਸਤਾਨ 'ਚ ਰਾਸ਼ਟਰਪਤੀ ਅਸ਼ਰਫ਼ ਗਨੀ ਦੀ ਰੈਲੀ ਅਤੇ ਅਮਰੀਕੀ ਅੰਬੈਸੀ ਨੇੜੇ ਹੋਏ ਧਮਾਕੇ, ਕਈ ਲੋਕਾਂ ਦੀ ਮੌਤ
. . .  about 1 hour ago
ਕਾਬੁਲ, 17 ਸਤੰਬਰ- ਅਫ਼ਗ਼ਾਨਿਸਤਾਨ 'ਚ ਲੜੀਵਾਰ ਬੰਬ ਧਮਾਕਿਆਂ ਦੀ ਖ਼ਬਰ ਸਾਹਮਣੇ ਆਈ ਹੈ। ਪਹਿਲਾ ਧਮਾਕਾ ਪਰਵਾਨ ਸੂਬੇ 'ਚ ਹੋਇਆ। ਧਮਾਕਾ ਉਸ ਸਮੇਂ ਹੋਇਆ, ਜਦੋਂ ਅਫ਼ਗ਼ਾਨਿਸਤਾਨ...
ਮਕਾਨ ਮਾਲਕ ਵੱਲੋਂ ਕਿਰਾਏ 'ਤੇ ਰਹਿੰਦੀ ਔਰਤ ਅਤੇ ਉਸ ਦੀ ਬੱਚੀ ਦੀ ਹੱਤਿਆ
. . .  about 2 hours ago
ਵੇਰਕਾ, 17 ( ਪਰਮਜੀਤ ਸਿੰਘ ਬੱਗਾ)- ਪੁਲਿਸ ਥਾਣਾ ਮੋਹਕਮਪੁਰਾ ਖੇਤਰ ਦੇ ਇਲਾਕੇ ਨਿਊ ਪ੍ਰੀਤ ਨਗਰ 'ਚ ਅੱਜ ਸਵੇਰੇ ਤੜਕੇ ਇੱਕ ਮਕਾਨ ਮਾਲਕ ਔਰਤ ਵੱਲੋਂ ਉਸੇ ਘਰ 'ਚ ਕਿਰਾਏ 'ਤੇ ਰਹਿੰਦੀ ਔਰਤ...
ਸੀ.ਬੀ.ਆਈ ਨੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਅਦਾਲਤ ਤੋਂ ਮੰਗੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਅਗਸਤਾ ਵੈਸਟਲੈਂਡ ਹੈਲੀਕਾਪਟਰ ਖ਼ਰੀਦ ਮਾਮਲੇ 'ਚ ਕਥਿਤ ਤੌਰ 'ਤੇ ਵਿਚੋਲੀਏ ਦੀ ਭੂਮਿਕਾ ਨਿਭਾਉਣ ਵਾਲੇ ਕ੍ਰਿਸਚੀਅਨ ਮਿਸ਼ੇਲ ਤੋਂ ਪੁੱਛਗਿੱਛ ਦੇ ਲਈ ਸੀ.ਬੀ.ਆਈ ਨੇ ਦਿੱਲੀ ਦੀ ਰਾਉਜ ...
ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਫੂਕੀਆਂ ਆਪਣੀਆਂ ਡਿਗਰੀਆਂ
. . .  about 3 hours ago
ਸੰਗਰੂਰ, 17 ਸਤੰਬਰ (ਧੀਰਜ ਪਸ਼ੋਰੀਆ)- ਆਪਣੀਆਂ ਮੰਗਾਂ ਦੀ ਪੂਰਤੀ ਲਈ ਪਿਛਲੇ 14 ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ 'ਚ ਸੰਘਰਸ਼ ਕਰ ਰਹੇ ਬੇਰੁਜ਼ਗਾਰ ਟੈੱਟ ਪਾਸ ਈ. ਟੀ. ਟੀ. ਅਧਿਆਪਕਾਂ...
ਸੜਕ ਹਾਦਸੇ ਦੌਰਾਨ ਵਿਦਿਆਰਥੀ ਦੀ ਮੌਤ
. . .  about 3 hours ago
ਭਿੰਡੀ ਸੈਦਾਂ , 17 ਸਤੰਬਰ (ਪ੍ਰਿਤਪਾਲ ਸਿੰਘ ਸੂਫ਼ੀ)-ਸਕੂਲ ਤੋਂ ਛੁੱਟੀ ਲੈ ਕੇ ਘਰ ਆ ਰਹੇ ਵਿਦਿਆਰਥੀ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ...
ਪ੍ਰਵਾਸੀ ਮਜ਼ਦੂਰ ਦੇ 10 ਸਾਲਾ ਬੱਚੇ ਦੀ ਹੱਤਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰੁਪਾਣਾ ਵਿਖੇ ਇੱਕ 10 ਸਾਲਾ ਬੱਚੇ ਦੀ ਹੱਤਿਆ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ...
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਰੰਧਾਵਾ ਵਿਚਾਲੇ ਹੋਈਆਂ ਵਿਚਾਰਾਂ
. . .  1 minute ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ)- ਅੱਜ ਇੱਥੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੰਜ ਮੈਂਬਰੀ ਤਾਲਮੇਲ ਕਮੇਟੀ ਦੀ ਬੈਠਕ ਹੋਈ। ਬੈਠਕ ਉਪਰੰਤ ਸਾਂਝੀ ਪ੍ਰੈੱਸ ਕਾਨਫ਼ਰੰਸ ਦੌਰਾਨ ਸ਼੍ਰੋਮਣੀ...
ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ
. . .  about 4 hours ago
ਡਮਟਾਲ, 17 ਸਤੰਬਰ (ਰਾਕੇਸ਼ ਕੁਮਾਰ)- ਤਹਿਤ-ਕਪਾੜੀ ਮੋੜ ਨੇੜੇ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ ਤਿੰਨ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਇੱਕ ਮਹਿੰਦਰਾ ਪਿਕਅਪ ਗੱਡੀ...
ਅਮਰੀਕਾ ਦੇ ਅਲਾਸਕਾ 'ਚ ਭੂਚਾਲ ਦੇ ਝਟਕੇ ਮਹਿਸੂਸ
. . .  about 4 hours ago
ਵਾਸ਼ਿੰਗਟਨ, 17 ਸਤੰਬਰ- ਅਮਰੀਕਾ ਦੇ ਅਲਾਸਕਾ 'ਚ ਮੰਗਲਵਾਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਅਮਰੀਕਾ ਦੇ ਭੂ-ਵਿਗਿਆਨ ਵਿਭਾਗ ਦੇ ਅਨੁਸਾਰ, ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.4 ਮਾਪੀ ਗਈ...
ਪੁਲਿਸ ਤੋ ਤੰਗ ਆ ਕੇ ਪਾਣੀ ਵਾਲੀ ਟੈਂਕੀ 'ਤੇ ਚੜ੍ਹਿਆ ਕਿਸਾਨ
. . .  about 4 hours ago
ਸੀ.ਬੀ.ਆਈ. ਦੇ ਸਾਹਮਣੇ ਪੇਸ਼ ਨਹੀਂ ਹੋਏ ਕੋਲਕਾਤਾ ਪੁਲਿਸ ਦੇ ਸਾਬਕਾ ਕਮਿਸ਼ਨਰ ਰਾਜੀਵ ਕੁਮਾਰ
. . .  about 5 hours ago
550ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ਼੍ਰੋਮਣੀ ਕਮੇਟੀ ਅਤੇ ਸੁਖਜਿੰਦਰ ਰੰਧਾਵਾ ਵਿਚਾਲੇ ਬੈਠਕ
. . .  about 5 hours ago
ਸਿੱਖਿਆ ਵਿਭਾਗ ਵੱਲੋਂ ਪੀ.ਈ.ਐਸ ਗਰੁੱਪ-ਏ ਕਾਡਰ ਦੇ ਅਧਿਕਾਰੀਆਂ ਦੀਆਂ ਬਦਲੀਆਂ ਅਤੇ ਤੈਨਾਤੀਆਂ
. . .  about 4 hours ago
ਪਾਕਿ 'ਚ ਡਾਕਟਰੀ ਦੀ ਪੜ੍ਹਾਈ ਕਰ ਰਹੀ ਹਿੰਦੂ ਵਿਦਿਆਰਥਣ ਦਾ ਕਤਲ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਸੰਗਰੂਰ

ਦਰਗਾਹ ਹਜ਼ਰਤ ਸ਼ੇਖ਼ ਦੀ ਪੰਜਾਬ ਟੂਰਿਜ਼ਮ ਦੇ ਸੂਫੀ ਸਰਕਟ 'ਚ ਸ਼ਮੂਲੀਅਤ ਬਦਲ ਸਕਦੀ ਹੈ ਮਲੇਰਕੋਟਲਾ ਦੀ ਕਿਸਮਤ

 ਮਲੇਰਕੋਟਲਾ, 16 ਜੂਨ (ਕੁਠਾਲਾ) - ਅੱਜ ਈਦ-ਉਲ-ਫ਼ਿਤਰ ਮੌਕੇ ਮਲੇਰਕੋਟਲਾ ਪਹੁੰਚੇ ਪੰਜਾਬ ਦੇ ਲੋਕਲ ਬਾਡੀਜ਼ ਤੇ ਟੂਰਿਜ਼ਮ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵਲੋਂ ਮਲੇਰਕੋਟਲਾ ਨੂੰ ਪੰਜਾਬ ਸਰਕਾਰ ਦੀ ਨਵੀਂ ਟੂਰਿਜ਼ਮ ਨੀਤੀ ਦੇ ਮੁਗਲ ਤੇ ਸੂਫੀ ਸਰਕਟ ਵਿਚ ਸ਼ਾਮਿਲ ਕਰ ਕੇ ...

ਪੂਰੀ ਖ਼ਬਰ »

ਸਾਬਕਾ ਵਿੱਤ ਮੰਤਰੀ ਢੀਂਡਸਾ ਨੇ ਕਿਲ੍ਹਾ ਰਹਿਮਤਗੜ੍ਹ ਦੀ ਈਦਗਾਹ ਨੂੰ ਪੰਜ ਲੱਖ ਦੇਣ ਦਾ ਕੀਤਾ ਐਲਾਨ

 ਮਲੇਰਕੋਟਲਾ, 16 ਜੂਨ (ਹਨੀਫ਼ ਥਿੰਦ, ਕੁਠਾਲਾ)-ਈਦ-ਉਲ-ਫ਼ਿਤਰ ਦੀ ਨਮਾਜ਼ ਕਿਲ੍ਹਾ ਰਹਿਮਤਗੜ੍ਹ ਵਿਖੇ ਕਾਰੀ ਮੁਨੱਬਰ ਆਲਮ ਵੱਲੋਂ ਅਦਾ ਕਰਵਾਈ ਗਈ ਅਤੇ ਉਨ੍ਹਾਂ ਇਸ ਮੌਕੇ ਤੇ ਪੰਜਾਬ ਸਮੇਤ ਪੂਰੇ ਦੇਸ਼ ਦੀ ਤਰੱਕੀ, ਖ਼ੁਸ਼ਹਾਲੀ, ਅਮਨ ਸ਼ਾਂਤੀ ਲਈ ਦੁਆ ਕਰਵਾਈ। ਇਸ ਮੌਕੇ ਪੰਜਾਬ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ਲੈ ਕੇ ਹੋਈ ਲੜਾਈ 'ਚ ਚਾਰ ਜ਼ਖ਼ਮੀ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ) - ਪਿੰਡ ਗੋਬਿੰਦਪੁਰਾ ਜਵਾਹਰਵਾਲਾ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਲੜਾਈ ਵਿਚ ਇਕ ਔਰਤ ਸਮੇਤ 4 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਹੁਦੇਦਾਰਾਂ ਦੀ ਸੂਚੀ ਝੂੰਦਾਂ ਵਲੋਂ ਜਾਰੀ

ਸੰਗਰੂਰ, 16 ਜੂਨ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਸੰਗਰੂਰ ਇਕਾਈ ਦੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਜ਼ਿਲ੍ਹਾ ਪ੍ਰਧਾਨ ਸ. ਇਕਬਾਲ ਸਿੰਘ ਝੰੂਦਾਂ ਵਲੋਂ ਜਾਰੀ ਕੀਤੀ ਸੂਚੀ ਅਨੁਸਾਰ ਜਥੇਦਾਰ ਰਘਵੀਰ ਸਿੰਘ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ ਦੇ ਦੋਸ਼ 'ਚ ਪਤੀ-ਪਤਨੀ ਨਾਮਜ਼ਦ

ਸੰਗਰੂਰ, 16 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ ਤਹਿਤ ਪਤੀ-ਪਤਨੀ 'ਤੇ ਥਾਣਾ ਸਿਟੀ-1 'ਚ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ ਦੇ ਮੁੱਖ ਅਫ਼ਸਰ ਰਮਨਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗਰਮੀ ਕਾਰਨ ਬਜ਼ੁਰਗ ਦੀ ਮੌਤ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ)-ਸਬ-ਡਵੀਜ਼ਨ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਡਸਕਾ ਵਿਖੇ ਕੱਲ੍ਹ ਦੇਰ ਸ਼ਾਮ ਇਕ ਬਜ਼ੁਰਗ ਕਿਸਾਨ ਦੀ ਗਰਮੀ ਕਾਰਨ ਖੇਤ ਵਿਚ ਕੰਮ ਕਰਦੇ ਸਮੇਂ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਮਿਲੀ ਜਾਣਕਾਰੀ ਅਨੁਸਾਰ ਕਿਸਾਨ ਮਲਕੀਤ ਸਿੰਘ (55) ...

ਪੂਰੀ ਖ਼ਬਰ »

ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਸ਼ੇਰਪੁਰ, 16 ਜੂਨ (ਦਰਸ਼ਨ ਸਿੰਘ ਖੇੜੀ)-ਥਾਣਾ ਸ਼ੇਰਪੁਰ ਵਿਖੇ ਵਿਦੇਸ਼ ਭੇਜਣ ਦੇ ਮਾਮਲੇ ਵਿਚ ਠੱਗੀ ਮਾਰਨ ਵਾਲੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸ਼ੇਰਪੁਰ ਦੇ ਪੁਲਿਸ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਕਰਮਜੀਤ ਸਿੰਘ ਪੁੱਤਰ ਨਛੱਤਰ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਇਕ ਕਾਬੂ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ) - ਪੁਲਿਸ ਨੇ ਇਕ ਵਿਅਕਤੀ ਨੂੰ ਅਨਾਜ ਮੰਡੀ ਵਿਖੇ ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਿਟੀ ਥਾਣਾ ਦੇ ਇੰਚਾਰਜ ਧਰਮਵੀਰ ਸਿੰਘ ਚੌਧਰੀ ਨੇ ਦੱਸਿਆ ਹੈ ਕਿ ਹੌਲਦਾਰ ਸੀਤਾ ਰਾਮ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਟਰਾਂਸਫਾਰਮਰਾ 'ਚੋਂ ਤਾਂਬਾ ਚੋਰੀ

ਕੌਹਰੀਆਂ, 16 ਜੂਨ (ਮਾਲਵਿੰਦਰ ਸਿੰਘ ਸਿੱਧੂ)-ਬੀਤੀ ਰਾਤ ਪਿੰਡ ਕੌਹਰੀਆਂ ਵਿਚ ਚੋਰਾਂ ਵਲੋਂ ਦੋ ਟਰਾਸਫਾਰਮ ਨੂੰ ਨੁਕਸਾਨ ਪਹੁੰਚਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਪੁੱਤਰ ਚੇਤ ਸਿੰਘ ਪਿੰਡ ਕੌਹਰੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਮੋਟਰ ਤੋਂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦੌਰਾਨ ਸ਼ਖ਼ਸੀਅਤਾਂ ਸਨਮਾਨਿਤ

ਸੰਗਰੂਰ, 16 ਜੂਨ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਗੁਰਦੁਆਰਾ ਸ਼ਾਹੀ ਸਮਾਧਾਂ ਵਿਚ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੰੂ ਸਮਰਪਿਤ ਸਮਾਗਮ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਨੰੂ ਸਨਮਾਨਿਤ ਕੀਤਾ ਗਿਆ | ਇਸਤਰੀ ਸਤਿਸੰਗ ਸਭਾ ਵਲੋਂ ਕਰਵਾਏ ਇਸ ...

ਪੂਰੀ ਖ਼ਬਰ »

ਇਕੋ ਰਾਤ 'ਚ 5 ਦੁਕਾਨਾਂ ਦੇ ਜਿੰਦਰੇ ਤੋੜ ਕੇ ਨਕਦੀ ਲੈ ਉੱਡੇ ਚੋਰ

ਧੂਰੀ, 16 ਜੂਨ (ਸੰਜੇ ਲਹਿਰੀ, ਨਰਿੰਦਰ ਸੇਠ) - ਬੀਤੀ ਰਾਤ ਧੂਰੀ ਸ਼ਹਿਰ ਵਿਚ ਕੱਕੜਵਾਲ ਰੋਡ 'ਤੇ ਚੋਰਾਂ ਵਲੋਂ 5 ਦੁਕਾਨਾਂ ਦੇ ਜਿੰਦਰੇ ਅਤੇ ਸ਼ਟਰ ਤੋੜ ਕੇ ਕੀਤੀਆਂ ਗਈ ਚੋਰੀਆਂ ਕਾਰਨ ਸ਼ਹਿਰ ਦੇ ਵਪਾਰੀਆਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਕੈਮਿਸਟਾਂ ਨੇ ਦਿੱਤੀ ਚਿਤਾਵਨੀ

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ) - ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਪੰਜਾਬ ਦੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੰੂ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਦੇ ਕੈਮਿਸਟਾਂ ਨੰੂ ਤੰਗ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ | ਪੰਜਾਬ ਕੈਮਿਸਟ ਐਸੋਸੀਏਸਨ ਦੇ ਜਨਰਲ ਸੈਕਟਰੀ ਅਤੇ ਆਲ ਇੰਡੀਆ ਕੈਮਿਸਟ ਐਸੋਸੀਏਸ਼ਨ ਦੇ ਉਪ ਪ੍ਰਧਾਨ ਸ੍ਰੀ ਸੁਰਿੰਦਰ ਦੁੱਗਲ ਅਤੇ ਸੀਨੀਅਰ ਆਗੂ ਸ੍ਰੀ ਰਾਜੀਵ ਜੈਨ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਖੇਤਰਾਂ ਤੋਂ ਮਿਲੀਆਂ ਰਿਪੋਰਟਾਂ ਮੁਤਾਬਿਕ ਵੱਖ-ਵੱਖ ਟੀਮਾਂ ਵਲੋਂ ਪੁਲਿਸ ਨੰੂ ਨਾਲ ਲੈ ਕੇ ਕੈਮਿਸਟਾਂ ਨੰੂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਕੈਮਿਸਟ ਐਸੋਸੀਏਸ਼ਨ ਪਹਿਲਾਂ ਹੀ ਰਾਜ ਦੇ ਕੈਮਿਸਟਾਂ ਨੰੂ ਪੱਤਰ ਜਾਰੀ ਕਰ ਚੁੱਕੀ ਹੈ ਕੋਈ ਵੀ ਹੈਬਿਟ ਫੋਰਮਿੰਗ ਦਵਾਈ ਡਾਕਟਰ ਦੀ ਪਰਚੀ ਤੋਂ ਬਗੈਰ ਨਾ ਵੇਚੀ ਜਾਵੇ | ਐਸੋਸੀਏਸ਼ਨ ਵਲੋਂ ਵੀ ਕਈ ਵਾਰ ਸਿਹਤ ਵਿਭਾਗ ਨੰੂ ਦੱਸਿਆ ਗਿਆ ਹੈ ਕਿ ਯੂਨੀਅਨ ਕਿਸੇ ਵੀ ਗਲਤ ਕੰਮ ਕਰਨ ਵਾਲੇ ਕੈਮਿਸਟ ਦਾ ਸਾਥ ਨਹੀਂ ਦੇਵੇਗੀ ਪਰ ਫਿਰ ਵੀ ਨਿਯਮਾਂ ਮੁਤਾਬਿਕ ਕੰਮ ਕਰਨ ਵਾਲੇ ਕੈਮਿਸਟਾਂ ਨੰੂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਸਿਹਤ ਮੰਤਰੀ ਨੰੂ ਲਿਖੇ ਪੱਤਰ ਵਿਚ ਪੀ.ਸੀ.ਏ. ਆਗੂ ਨੇ ਲਿਖਿਆ ਹੈ ਕਿ ਜੇਕਰ ਕੀਤੇ ਕੋਈ ਸ਼ੱਕ ਵੀ ਹੁੰਦਾ ਹੈ ਕਦੋਂ ਵੀ ਕੈਮਿਸਟ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੰੂ ਨਾਲ ਲੈ ਕੇ ਚੈੱਕ ਕੀਤਾ ਜਾ ਸਕਦਾ | ਪੁਲਿਸ ਨੰੂ ਨਾਲ ਲਿਜਾ ਕੇ, ਵੀਡੀਓਗਰਾਫ਼ੀ ਕਰ ਕੇ ਕੈਮਿਸਟਾਂ ਨੰੂ ਬਦਨਾਮ ਨਾ ਕੀਤਾ ਜਾਵੇ | ਐਸੋਸੀਏਸ਼ਨ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੈਮਿਸਟਾਂ ਨੰੂ ਬਗੈਰ ਕਿਸੇ ਕਾਰਨ ਤੰਗ ਪ੍ਰੇਸ਼ਾਨ ਕਰਨਾ ਬੰਦ ਨਾ ਕੀਤਾ ਗਿਆ ਤਾਂ ਰਾਜ ਦੇ 24000 ਕੈਮਿਸਟ ਅਣਮਿੱਥ ਸਮੇਂ ਦੀ ਹੜਤਾਲ 'ਤੇ ਜਾਣ ਲਈ ਮਜ਼ਬੂਰ ਹੋਣਗੇ |


ਖ਼ਬਰ ਸ਼ੇਅਰ ਕਰੋ

ਨਤੀਜਾ ਸ਼ਾਨਦਾਰ ਰਿਹਾ

ਚੀਮਾ ਮੰਡੀ, 16 ਜੂਨ (ਜਸਵਿੰਦਰ ਸਿੰਘ ਸ਼ੇਰੋਂ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਡਰਨ ਕਾਲਜ ਬੀਰ ਕਲਾਂ ਦਾ ਬੀ. ਏ. ਭਾਗ ਪਹਿਲਾ ਅਤੇ ਬੀ. ਕਾਮ. ਦਾ ਨਤੀਜਾ ਵੀ ਹੋਰ ਨਤੀਜਿਆਂ ਦੀ ਤਰ੍ਹਾਂ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਕਾਲਜ ਦੇ ਪਿ੍ੰਸੀਪਲ ਰਾਜਿੰਦਰ ਗੁਪਤਾ ਨੇ ...

ਪੂਰੀ ਖ਼ਬਰ »

ਦੁਕਾਨ 'ਚੋਂ ਲੱਖਾਂ ਦਾ ਸਾਮਾਨ ਚੋਰੀ

ਚੀਮਾ ਮੰਡੀ, 16 ਜੂਨ (ਜਗਰਾਜ ਮਾਨ) - ਕਸਬੇ ਦੇ ਸੁਨਾਮ ਮਾਨਸਾ ਮੇਨ ਰੋਡ ਤੇ ਚੀਮਾ ਟਿਊਵਬੈਲ ਕੰਪਨੀ ਨਾਂਅ ਦੀ ਦੁਕਾਨ ਦੇ ਮਾਲਕ ਰੁਪਿੰਦਰ ਸਿੰਘ ਬਬਲੀ ਨੇ ਉਨ੍ਹਾਂ ਦੀ ਦੁਕਾਨ ਤੇ ਚੋਰੀ ਹੋਣ ਦੀ ਘਟਨਾ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ 14 ਜੂਨ ਨੂੰ ਤਕਰੀਬਨ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੇ ਫ਼ਰੰਟ ਦੀ ਮੀਟਿੰਗ

ਸ਼ੇਰਪੁਰ, 16 ਜੂਨ (ਦਰਸਨ ਸਿੰਘ ਖੇੜੀ) - ਸ਼ੇਰਪੁਰ ਵਿਖੇ ਸਾਬਕਾ ਫ਼ੌਜੀਆਂ ਦੀਆਂ ਮਾਲਵਾ ਖੇਤਰ ਦੀਆਂ ਲੰਮੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੀਆਂ ਦਰਜਨ ਦੇ ਕਰੀਬ ਜਥੇਬੰਦੀਆਂ ਦੀ ਮੀਟਿੰਗ, ਆਲ ਇੰਡੀਆ ਐਕਸ ਸਰਵਿਸਮੈਨ ਅਤੇ ਇੰਡੀਅਨ ਐਕਸ ਸਰਵਿਸਮੈਨ ਲੀਗ ਦੇ ...

ਪੂਰੀ ਖ਼ਬਰ »

ਵਿਅਕਤੀ ਨੇ ਪੱਖੇ ਨਾਲ ਲਟਕ ਕੇ ਲਿਆ ਫਾਹਾ, ਸੱਤ ਿਖ਼ਲਾਫ਼ ਮਾਮਲਾ ਦਰਜ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਪੁਲਿਸ ਥਾਣਾ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਲਹਿਲ ਕਲਾਂ ਵਿਖੇ ਇਕ ਵਿਅਕਤੀ ਨੇ ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ ਆਪਣੇ ਘਰ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ | ਮਿ੍ਤਕ ਦੀ ਪਹਿਚਾਣ ਗੁਲਜ਼ਾਰ ਸਿੰਘ ਉਰਫ਼ ਬੋਗਾ (40 ...

ਪੂਰੀ ਖ਼ਬਰ »

ਲੋਕ ਪੱਖੀ ਪ੍ਰਬੰਧ ਦੀ ਉਸਾਰੀ ਲਈ ਸੰਘਰਸ਼ਾਂ ਦੇ ਰਾਹ ਪੈਣ ਦਾ ਸੱਦਾ

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ)-ਇਨਕਲਾਬੀ ਲੋਕ ਮੋਰਚਾ ਪੰਜਾਬ ਦੀ ਸੰਗਰੂਰ ਇਲਾਕਾ ਕਮੇਟੀ ਵਲੋਂ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਵੱਖ-ਵੱਖ ਜਨਤਕ ਜਮਹੂਰੀ ਆਗੂਆਂ ਤੇ ਬੁੱਧੀਜੀਵੀਆਂ ਨੇ ਭਾਗ ਲਿਆ | ਮੀਟਿੰਗ ਨੰੂ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾ ਪ੍ਰਧਾਨ ਲਾਲ ...

ਪੂਰੀ ਖ਼ਬਰ »

ਫਾਰਮਾਸਿਸਟ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਦੀ ਮੀਟਿੰਗ

ਸੰਗਰੂਰ, 16 ਜੂਨ (ਬਿੱਟਾ, ਦਮਨ) - ਫਾਰਮਾਸਿਸਟ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਸੰਗਰੂਰ ਦੀ ਮੀਟਿੰਗ ਸਿਵਲ ਹਸਪਤਾਲ ਸੰਗਰੂਰ ਵਿਖੇ ਹੋਈ | ਇਸ ਮੀਟਿੰਗ ਵਿਚ 20 ਜੂਨ ਨੰੂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਫ਼ਤਰ ਅੱਗੇ ਚੰਡੀਗੜ੍ਹ ਵਿਖੇ ਦਿੱਤੇ ਜਾਣ ਵਾਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX