ਤਾਜਾ ਖ਼ਬਰਾਂ


ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਬੋਹਰਾ ਭਾਈਚਾਰੇ ਨਾਲ ਮੁਲਾਕਾਤ
. . .  9 minutes ago
ਹਿਊਸਟਨ, 22 ਸਤੰਬਰ- 'ਹਾਓਡੀ ਮੋਦੀ' ਸਮਾਗਮ 'ਚ ਸ਼ਾਮਲ ਹੋਣ ਲਈ ਅਮਰੀਕਾ ਦੇ ਹਿਊਸਟਨ ਸ਼ਹਿਰ 'ਚ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੋਹਰਾ ਭਾਈਚਾਰੇ ਦੇ ਲੋਕਾਂ...
ਅੱਜ ਦਾ ਵਿਚਾਰ
. . .  39 minutes ago
ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਲੰਧਰ ਛਾਉਣੀ,21 ਸਤੰਬਰ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਸਥਿਤ ਵੀਵਾ ਕੋਲਾਜ਼ ਵਿਖੇ ਅੱਜ ਦੋ ਧਿਰਾਂ ਭਿੜਨ ਕਾਰਨ ਇਕ ਧਿਰ ਦੇ ਵਿਅਕਤੀ ਵੱਲੋਂ ਗੋਲੀ ਚਲਾ ਦਿੱਤੀ ਗਈ, ਜਿਸ ...
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਜਲੰਧਰ, 21 ਸਤੰਬਰ- ਕਪੂਰਥਲਾ ਰੋਡ 'ਤੇ ਪਿੰਡ ਵਰਿਆਣਾ ਦੇ ਰਹਿਣ ਵਾਲੇ ਇਕ ਵਪਾਰੀ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ...
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  1 day ago
ਕਾਬੁਲ, 21 ਸਤੰਬਰ- ਅਫ਼ਗ਼ਾਨਿਸਤਾਨ ਦੇ ਪਰਵਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ ਅਤੇ 11 ਲੋਕਾਂ ਦੇ ਜ਼ਖਮੀ ...
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  1 day ago
ਨਵੀਂ ਦਿੱਲੀ, 21 ਸਤੰਬਰ- ਵਿਕਰਮ ਲੈਂਡਰ ਨਾਲ ਸੰਪਰਕ ਦੀਆਂ ਉਮੀਦਾਂ ਲਗਭਗ ਖਤਮ ਹੋ ਚੁੱਕੀਆਂ ਹਨ। ਇਸ ਦੌਰਾਨ ਇਸਰੋ ਦੇ ਮੁਖੀ ਕੇ ਸਿਵਾਨ ਨੇ ਕਿਹਾ ਕਿ ਪੁਰਾਣੀ ਅਸਫਲਤਾ ਤੋਂ ਉਭਰਦੇ ਹੋਏ...
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  1 day ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ...
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  1 day ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ 'ਚ ਇਕ ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਜਦਕਿ ਕਈ ਲੋਕ ਜ਼ਖਮੀ ਹੋਏ ...
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  1 day ago
ਨੂਰ ਸੁਲਤਾਨ, 21 ਸਤੰਬਰ- ਭਾਰਤ ਦੇ ਨੌਜਵਾਨ ਪਹਿਲਵਾਨ ਦੀਪਕ ਪੂਨੀਆ ਨੇ ਕਜ਼ਾਕਿਸਤਾਨ ਦੇ ਨੂਰ ਸੁਲਤਾਨ 'ਚ ਜਾਰੀ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ 86 ਕਿਲੋਗ੍ਰਾਮ ਵਰਗ...
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਸ੍ਰੀਨਗਰ, 21 ਸਤੰਬਰ- ਜੰਮੂ-ਕਸ਼ਮੀਰ ਦੇ ਮੇਂਡਰ ਸੈਕਟਰ ਦੇ ਬਾਲਾਕੋਟਾ 'ਚ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ...
ਹੱਡਾ ਰੋੜੀ ਵਿਵਾਦ ਹੱਲ ਕਰਨ ਲਈ ਵਿਧਾਇਕ ਦਰਸ਼ਨ ਸਿੰਘ ਬਰਾੜ ਕੱਲ੍ਹ ਪੁੱਜਣਗੇ ਸੁਖਾਨੰਦ
. . .  1 day ago
ਸ਼ਿਮਲਾ 'ਚ ਮੀਂਹ ਦੇ ਨਾਲ ਹੋਈ ਭਾਰੀ ਗੜੇਮਾਰੀ
. . .  1 day ago
ਰੈੱਡੀ ਨੇ ਕੀਤਾ ਆਂਧਰਾ ਪ੍ਰਦੇਸ਼ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਸਾਬਕਾ ਕਮਿਸ਼ਨਰ ਰਾਜੀਵ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਜ਼ਿਮਨੀ ਚੋਣਾਂ 'ਚ ਲੋਕ ਕਾਂਗਰਸ ਨੂੰ ਹੀ ਚੁਣਨਗੇ- ਕੈਪਟਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਸੰਗਰੂਰ

ਦਰਗਾਹ ਹਜ਼ਰਤ ਸ਼ੇਖ਼ ਦੀ ਪੰਜਾਬ ਟੂਰਿਜ਼ਮ ਦੇ ਸੂਫੀ ਸਰਕਟ 'ਚ ਸ਼ਮੂਲੀਅਤ ਬਦਲ ਸਕਦੀ ਹੈ ਮਲੇਰਕੋਟਲਾ ਦੀ ਕਿਸਮਤ

 ਮਲੇਰਕੋਟਲਾ, 16 ਜੂਨ (ਕੁਠਾਲਾ) - ਅੱਜ ਈਦ-ਉਲ-ਫ਼ਿਤਰ ਮੌਕੇ ਮਲੇਰਕੋਟਲਾ ਪਹੁੰਚੇ ਪੰਜਾਬ ਦੇ ਲੋਕਲ ਬਾਡੀਜ਼ ਤੇ ਟੂਰਿਜ਼ਮ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵਲੋਂ ਮਲੇਰਕੋਟਲਾ ਨੂੰ ਪੰਜਾਬ ਸਰਕਾਰ ਦੀ ਨਵੀਂ ਟੂਰਿਜ਼ਮ ਨੀਤੀ ਦੇ ਮੁਗਲ ਤੇ ਸੂਫੀ ਸਰਕਟ ਵਿਚ ਸ਼ਾਮਿਲ ਕਰ ਕੇ ...

ਪੂਰੀ ਖ਼ਬਰ »

ਸਾਬਕਾ ਵਿੱਤ ਮੰਤਰੀ ਢੀਂਡਸਾ ਨੇ ਕਿਲ੍ਹਾ ਰਹਿਮਤਗੜ੍ਹ ਦੀ ਈਦਗਾਹ ਨੂੰ ਪੰਜ ਲੱਖ ਦੇਣ ਦਾ ਕੀਤਾ ਐਲਾਨ

 ਮਲੇਰਕੋਟਲਾ, 16 ਜੂਨ (ਹਨੀਫ਼ ਥਿੰਦ, ਕੁਠਾਲਾ)-ਈਦ-ਉਲ-ਫ਼ਿਤਰ ਦੀ ਨਮਾਜ਼ ਕਿਲ੍ਹਾ ਰਹਿਮਤਗੜ੍ਹ ਵਿਖੇ ਕਾਰੀ ਮੁਨੱਬਰ ਆਲਮ ਵੱਲੋਂ ਅਦਾ ਕਰਵਾਈ ਗਈ ਅਤੇ ਉਨ੍ਹਾਂ ਇਸ ਮੌਕੇ ਤੇ ਪੰਜਾਬ ਸਮੇਤ ਪੂਰੇ ਦੇਸ਼ ਦੀ ਤਰੱਕੀ, ਖ਼ੁਸ਼ਹਾਲੀ, ਅਮਨ ਸ਼ਾਂਤੀ ਲਈ ਦੁਆ ਕਰਵਾਈ। ਇਸ ਮੌਕੇ ਪੰਜਾਬ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ਲੈ ਕੇ ਹੋਈ ਲੜਾਈ 'ਚ ਚਾਰ ਜ਼ਖ਼ਮੀ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ) - ਪਿੰਡ ਗੋਬਿੰਦਪੁਰਾ ਜਵਾਹਰਵਾਲਾ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਲੜਾਈ ਵਿਚ ਇਕ ਔਰਤ ਸਮੇਤ 4 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਹੁਦੇਦਾਰਾਂ ਦੀ ਸੂਚੀ ਝੂੰਦਾਂ ਵਲੋਂ ਜਾਰੀ

ਸੰਗਰੂਰ, 16 ਜੂਨ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਸੰਗਰੂਰ ਇਕਾਈ ਦੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਜ਼ਿਲ੍ਹਾ ਪ੍ਰਧਾਨ ਸ. ਇਕਬਾਲ ਸਿੰਘ ਝੰੂਦਾਂ ਵਲੋਂ ਜਾਰੀ ਕੀਤੀ ਸੂਚੀ ਅਨੁਸਾਰ ਜਥੇਦਾਰ ਰਘਵੀਰ ਸਿੰਘ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ ਦੇ ਦੋਸ਼ 'ਚ ਪਤੀ-ਪਤਨੀ ਨਾਮਜ਼ਦ

ਸੰਗਰੂਰ, 16 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ ਤਹਿਤ ਪਤੀ-ਪਤਨੀ 'ਤੇ ਥਾਣਾ ਸਿਟੀ-1 'ਚ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ ਦੇ ਮੁੱਖ ਅਫ਼ਸਰ ਰਮਨਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗਰਮੀ ਕਾਰਨ ਬਜ਼ੁਰਗ ਦੀ ਮੌਤ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ)-ਸਬ-ਡਵੀਜ਼ਨ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਡਸਕਾ ਵਿਖੇ ਕੱਲ੍ਹ ਦੇਰ ਸ਼ਾਮ ਇਕ ਬਜ਼ੁਰਗ ਕਿਸਾਨ ਦੀ ਗਰਮੀ ਕਾਰਨ ਖੇਤ ਵਿਚ ਕੰਮ ਕਰਦੇ ਸਮੇਂ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਮਿਲੀ ਜਾਣਕਾਰੀ ਅਨੁਸਾਰ ਕਿਸਾਨ ਮਲਕੀਤ ਸਿੰਘ (55) ...

ਪੂਰੀ ਖ਼ਬਰ »

ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਸ਼ੇਰਪੁਰ, 16 ਜੂਨ (ਦਰਸ਼ਨ ਸਿੰਘ ਖੇੜੀ)-ਥਾਣਾ ਸ਼ੇਰਪੁਰ ਵਿਖੇ ਵਿਦੇਸ਼ ਭੇਜਣ ਦੇ ਮਾਮਲੇ ਵਿਚ ਠੱਗੀ ਮਾਰਨ ਵਾਲੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸ਼ੇਰਪੁਰ ਦੇ ਪੁਲਿਸ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਕਰਮਜੀਤ ਸਿੰਘ ਪੁੱਤਰ ਨਛੱਤਰ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਇਕ ਕਾਬੂ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ) - ਪੁਲਿਸ ਨੇ ਇਕ ਵਿਅਕਤੀ ਨੂੰ ਅਨਾਜ ਮੰਡੀ ਵਿਖੇ ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਿਟੀ ਥਾਣਾ ਦੇ ਇੰਚਾਰਜ ਧਰਮਵੀਰ ਸਿੰਘ ਚੌਧਰੀ ਨੇ ਦੱਸਿਆ ਹੈ ਕਿ ਹੌਲਦਾਰ ਸੀਤਾ ਰਾਮ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਟਰਾਂਸਫਾਰਮਰਾ 'ਚੋਂ ਤਾਂਬਾ ਚੋਰੀ

ਕੌਹਰੀਆਂ, 16 ਜੂਨ (ਮਾਲਵਿੰਦਰ ਸਿੰਘ ਸਿੱਧੂ)-ਬੀਤੀ ਰਾਤ ਪਿੰਡ ਕੌਹਰੀਆਂ ਵਿਚ ਚੋਰਾਂ ਵਲੋਂ ਦੋ ਟਰਾਸਫਾਰਮ ਨੂੰ ਨੁਕਸਾਨ ਪਹੁੰਚਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਪੁੱਤਰ ਚੇਤ ਸਿੰਘ ਪਿੰਡ ਕੌਹਰੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਮੋਟਰ ਤੋਂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦੌਰਾਨ ਸ਼ਖ਼ਸੀਅਤਾਂ ਸਨਮਾਨਿਤ

ਸੰਗਰੂਰ, 16 ਜੂਨ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਗੁਰਦੁਆਰਾ ਸ਼ਾਹੀ ਸਮਾਧਾਂ ਵਿਚ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੰੂ ਸਮਰਪਿਤ ਸਮਾਗਮ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਨੰੂ ਸਨਮਾਨਿਤ ਕੀਤਾ ਗਿਆ | ਇਸਤਰੀ ਸਤਿਸੰਗ ਸਭਾ ਵਲੋਂ ਕਰਵਾਏ ਇਸ ...

ਪੂਰੀ ਖ਼ਬਰ »

ਇਕੋ ਰਾਤ 'ਚ 5 ਦੁਕਾਨਾਂ ਦੇ ਜਿੰਦਰੇ ਤੋੜ ਕੇ ਨਕਦੀ ਲੈ ਉੱਡੇ ਚੋਰ

ਧੂਰੀ, 16 ਜੂਨ (ਸੰਜੇ ਲਹਿਰੀ, ਨਰਿੰਦਰ ਸੇਠ) - ਬੀਤੀ ਰਾਤ ਧੂਰੀ ਸ਼ਹਿਰ ਵਿਚ ਕੱਕੜਵਾਲ ਰੋਡ 'ਤੇ ਚੋਰਾਂ ਵਲੋਂ 5 ਦੁਕਾਨਾਂ ਦੇ ਜਿੰਦਰੇ ਅਤੇ ਸ਼ਟਰ ਤੋੜ ਕੇ ਕੀਤੀਆਂ ਗਈ ਚੋਰੀਆਂ ਕਾਰਨ ਸ਼ਹਿਰ ਦੇ ਵਪਾਰੀਆਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕੱਕੜਵਾਲ ਰੋਡ 'ਤੇ ਸਥਿਤ ਸ਼੍ਰੀ ਦਰਸ਼ਨ ਕੁਮਾਰ ਦਰਸ਼ੀ ਕੌਾਸਲਰ ਦੀ ਕਰਿਆਨੇ ਦੀ ਦੁਕਾਨ, ਸੰਜੇ ਕੁਮਾਰ ਦੀ ਕਰਿਆਨੇ ਦੀ ਦੁਕਾਨ, ਸ਼ਰਮਾ ਕਰਿਆਨਾ ਸਟੋਰ, ਗਰਗ ਪੈਸਟੀਸਾਈਡਜ਼ ਅਤੇ ਸ਼੍ਰੀ ਬਾਲਾਜੀ ਜਿਊਲਰਜ਼ ਸਮੇਤ ਚੋਰ 5 ਦੁਕਾਨਾਂ ਅੰਦਰ ਵੜ ਕੇ ਕੇਵਲ ਦੁਕਾਨਾਂ ਅੰਦਰ ਪਈ ਨਗਦੀ ਉੜਾ ਕੇ ਲੈ ਕੇ ਗਏ ਹਨ, ਇਸ ਤੋਂ ਇਲਾਵਾ ਚੋਰਾਂ ਵਲੋਂ ਦੁਕਾਨਾਂ ਅੰਦਰ ਪਿਆ ਹੋਰ ਸਮਾਨ ਘੱਟ ਛੇੜਿਆ ਗਿਆ ਹੈ | ਮੁਹੱਲਾ ਦਸ਼ਮੇਸ਼ ਨਗਰ ਦੇ ਕੌਾਸਲਰ ਦਰਸ਼ਨ ਕੁਮਾਰ ਦਰਸ਼ੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਦੀ ਦੁਕਾਨ ਤੋਂ ਕਰੀਬ 5-6 ਹਜ਼ਾਰ ਦੀ ਨਕਦੀ ਚੋਰੀ ਹੋਈ ਹੈ ਅਤੇ ਦੂਸਰੀਆਂ ਦੁਕਾਨਾਂ ਤੋਂ ਵੀ ਚੋਰਾਂ ਵਲੋਂ ਜ਼ਿਆਦਾਤਰ ਨਗਦੀ ਚੁਰਾਉਣ ਦੀ ਕੋਸ਼ਿਸ਼ ਕੀਤੀ ਗਈ ਹੈ | ਇਸ ਘਟਨਾ ਦੇ ਰੋਸ ਵਜੋਂ ਅੱਜ ਵਪਾਰ ਮੰਡਲ ਧੂਰੀ ਅਤੇ ਸਵਰਨਕਾਰ ਯੂਨੀਅਨ ਦੇ ਸੈਂਕੜੇ ਵਪਾਰੀਆਂ ਵਲੋਂ ਥਾਣਾ ਸਿਟੀ ਧੂਰੀ ਅੱਗੇ ਧਰਨਾ ਦੇਣ ਦਾ ਫ਼ੈਸਲਾ ਕੀਤਾ ਗਿਆ | ਧਰਨਾ ਦੇਣ ਪਹੁੰਚੇ ਵਪਾਰੀਆਂ ਨੂੰ ਸ਼ਾਂਤ ਕਰਦਿਆਂ ਥਾਣਾ ਮੁਖੀ ਸ਼੍ਰੀ ਰਾਜੇਸ਼ ਸਨੇਹੀ ਨੇ ਗੱਲਬਾਤ ਲਈ ਥਾਣੇ ਅੰਦਰ ਬੁਲਾ ਕੇ ਭਰੋਸਾ ਦਿੰਦਿਆਂ ਕਿਹਾ ਕਿ ਉਹ ਸ਼ਹਿਰ ਦੇ ਅਮਨ-ਕਾਨੂੰਨ ਨੂੰ ਬਣਾ ਕੇ ਰੱਖਣ ਵਿਚ ਪੂਰੀ ਤਨਦੇਹੀ ਨਾਲ ਲੱਗੇ ਹੋਏ ਹਨ | ਪ੍ਰੰਤੂ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਮੁਜ਼ਰਮਾਂ ਨੂੰ ਪੂਰੀ ਤਰ੍ਹਾਂ ਨੱਥ ਪਾ ਸਕਣਾ ਕਦੀ-ਕਦਾਈ ਸਾਡੀ ਪਹੁੰਚ ਤੋਂ ਵੀ ਬਾਹਰ ਹੋ ਜਾਂਦਾ ਹੈ | ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਸੀ.ਸੀ.ਟੀ.ਵੀ. ਕੈਮਰਿਆਂ ਦੀ ਮਦਦ ਨਾਲ ਅਤੇ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਉਹ ਚੋਰਾਂ ਨੂੰ ਜਲਦ ਗਿ੍ਫ਼ਤਾਰ ਕਰ ਲੈਣਗੇ ਅਤੇ ਭਵਿੱਖ ਵਿਚ ਪੁਲਿਸ ਦੀ ਗਸ਼ਤ ਹੋਰ ਤੇਜ਼ ਕਰ ਦਿੱਤੀ ਜਾਵੇਗੀ | ਇਸ ਮੌਕੇ ਹਾਜ਼ਰ ਵਪਾਰੀ ਆਗੂਆਂ ਵਿਕਾਸ ਜੈਨ, ਦਰਸ਼ਨ ਕੁਮਾਰ ਦਰਸ਼ੀ ਕੌਾਸਲਰ, ਹੰਸ ਰਾਜ ਬਜਾਜ, ਸੁਰੇਸ਼ ਬਾਂਸਲ, ਪਵਨ ਕੁਮਾਰ, ਕਿ੍ਸ਼ਨ ਕੁਮਾਰ, ਸ਼ੇਰੂ, ਰਾਮ ਨਾਥ ਸਾਰਸ, ਕੁਲਵੰਤ ਰਾਏ ਪੱਪੂ, ਦਰਸ਼ਨ ਸਦਿਓੜਾ ਅਤੇ ਨਵਤੇਜ ਸਿੰਘ ਮਿੰਟੂ ਆਦਿ ਨੇ ਥਾਣਾ ਮੁਖੀ ਨੂੰ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਚੋਰਾਂ ਦੀਆਂ ਕੈਦ ਹੋਈਆਂ ਤਸਵੀਰਾਂ ਦਾ ਹਵਾਲਾ ਦਿੰਦਿਆਂ ਚੋਰਾਂ ਨੂੰ ਜਲਦ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ |


ਖ਼ਬਰ ਸ਼ੇਅਰ ਕਰੋ

ਪੰਜਾਬ ਕੈਮਿਸਟਾਂ ਨੇ ਦਿੱਤੀ ਚਿਤਾਵਨੀ

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ) - ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਪੰਜਾਬ ਦੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੰੂ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਦੇ ਕੈਮਿਸਟਾਂ ਨੰੂ ਤੰਗ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ | ਪੰਜਾਬ ਕੈਮਿਸਟ ਐਸੋਸੀਏਸਨ ਦੇ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਚੀਮਾ ਮੰਡੀ, 16 ਜੂਨ (ਜਸਵਿੰਦਰ ਸਿੰਘ ਸ਼ੇਰੋਂ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਡਰਨ ਕਾਲਜ ਬੀਰ ਕਲਾਂ ਦਾ ਬੀ. ਏ. ਭਾਗ ਪਹਿਲਾ ਅਤੇ ਬੀ. ਕਾਮ. ਦਾ ਨਤੀਜਾ ਵੀ ਹੋਰ ਨਤੀਜਿਆਂ ਦੀ ਤਰ੍ਹਾਂ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਕਾਲਜ ਦੇ ਪਿ੍ੰਸੀਪਲ ਰਾਜਿੰਦਰ ਗੁਪਤਾ ਨੇ ...

ਪੂਰੀ ਖ਼ਬਰ »

ਦੁਕਾਨ 'ਚੋਂ ਲੱਖਾਂ ਦਾ ਸਾਮਾਨ ਚੋਰੀ

ਚੀਮਾ ਮੰਡੀ, 16 ਜੂਨ (ਜਗਰਾਜ ਮਾਨ) - ਕਸਬੇ ਦੇ ਸੁਨਾਮ ਮਾਨਸਾ ਮੇਨ ਰੋਡ ਤੇ ਚੀਮਾ ਟਿਊਵਬੈਲ ਕੰਪਨੀ ਨਾਂਅ ਦੀ ਦੁਕਾਨ ਦੇ ਮਾਲਕ ਰੁਪਿੰਦਰ ਸਿੰਘ ਬਬਲੀ ਨੇ ਉਨ੍ਹਾਂ ਦੀ ਦੁਕਾਨ ਤੇ ਚੋਰੀ ਹੋਣ ਦੀ ਘਟਨਾ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ 14 ਜੂਨ ਨੂੰ ਤਕਰੀਬਨ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੇ ਫ਼ਰੰਟ ਦੀ ਮੀਟਿੰਗ

ਸ਼ੇਰਪੁਰ, 16 ਜੂਨ (ਦਰਸਨ ਸਿੰਘ ਖੇੜੀ) - ਸ਼ੇਰਪੁਰ ਵਿਖੇ ਸਾਬਕਾ ਫ਼ੌਜੀਆਂ ਦੀਆਂ ਮਾਲਵਾ ਖੇਤਰ ਦੀਆਂ ਲੰਮੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੀਆਂ ਦਰਜਨ ਦੇ ਕਰੀਬ ਜਥੇਬੰਦੀਆਂ ਦੀ ਮੀਟਿੰਗ, ਆਲ ਇੰਡੀਆ ਐਕਸ ਸਰਵਿਸਮੈਨ ਅਤੇ ਇੰਡੀਅਨ ਐਕਸ ਸਰਵਿਸਮੈਨ ਲੀਗ ਦੇ ...

ਪੂਰੀ ਖ਼ਬਰ »

ਵਿਅਕਤੀ ਨੇ ਪੱਖੇ ਨਾਲ ਲਟਕ ਕੇ ਲਿਆ ਫਾਹਾ, ਸੱਤ ਿਖ਼ਲਾਫ਼ ਮਾਮਲਾ ਦਰਜ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਪੁਲਿਸ ਥਾਣਾ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਲਹਿਲ ਕਲਾਂ ਵਿਖੇ ਇਕ ਵਿਅਕਤੀ ਨੇ ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ ਆਪਣੇ ਘਰ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ | ਮਿ੍ਤਕ ਦੀ ਪਹਿਚਾਣ ਗੁਲਜ਼ਾਰ ਸਿੰਘ ਉਰਫ਼ ਬੋਗਾ (40 ...

ਪੂਰੀ ਖ਼ਬਰ »

ਲੋਕ ਪੱਖੀ ਪ੍ਰਬੰਧ ਦੀ ਉਸਾਰੀ ਲਈ ਸੰਘਰਸ਼ਾਂ ਦੇ ਰਾਹ ਪੈਣ ਦਾ ਸੱਦਾ

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ)-ਇਨਕਲਾਬੀ ਲੋਕ ਮੋਰਚਾ ਪੰਜਾਬ ਦੀ ਸੰਗਰੂਰ ਇਲਾਕਾ ਕਮੇਟੀ ਵਲੋਂ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਵੱਖ-ਵੱਖ ਜਨਤਕ ਜਮਹੂਰੀ ਆਗੂਆਂ ਤੇ ਬੁੱਧੀਜੀਵੀਆਂ ਨੇ ਭਾਗ ਲਿਆ | ਮੀਟਿੰਗ ਨੰੂ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾ ਪ੍ਰਧਾਨ ਲਾਲ ...

ਪੂਰੀ ਖ਼ਬਰ »

ਫਾਰਮਾਸਿਸਟ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਦੀ ਮੀਟਿੰਗ

ਸੰਗਰੂਰ, 16 ਜੂਨ (ਬਿੱਟਾ, ਦਮਨ) - ਫਾਰਮਾਸਿਸਟ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਸੰਗਰੂਰ ਦੀ ਮੀਟਿੰਗ ਸਿਵਲ ਹਸਪਤਾਲ ਸੰਗਰੂਰ ਵਿਖੇ ਹੋਈ | ਇਸ ਮੀਟਿੰਗ ਵਿਚ 20 ਜੂਨ ਨੰੂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਫ਼ਤਰ ਅੱਗੇ ਚੰਡੀਗੜ੍ਹ ਵਿਖੇ ਦਿੱਤੇ ਜਾਣ ਵਾਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX