ਤਾਜਾ ਖ਼ਬਰਾਂ


ਆਜ਼ਾਦ ਦਾ ਸਰਕਾਰ ਨੂੰ ਸਵਾਲ- ਜੇਕਰ ਕਸ਼ਮੀਰ 'ਚ ਹਾਲਾਤ ਆਮ ਵਾਂਗ ਹਨ ਤਾਂ ਨੇਤਾ ਕਿਉਂ ਹਨ ਨਜ਼ਰਬੰਦ?
. . .  1 minute ago
ਨਵੀਂ ਦਿੱਲੀ, 24 ਅਗਸਤ- ਰਾਹੁਲ ਗਾਂਧੀ ਦੀ ਅਗਵਾਈ 'ਚ ਵਿਰੋਧੀ ਧਿਰਾਂ ਦਾ ਨੇਤਾਵਾਂ ਇੱਕ ਵਫ਼ਦ ਕਸ਼ਮੀਰ ਦੇ ਲੋਕਾਂ ਨੂੰ ਮਿਲੇਗਾ। ਇਸ ਦੌਰੇ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਗ਼ੁਲਾਮ ਨਬੀ ਆਜ਼ਾਦ ਦਾ ਕਹਿਣਾ ਹੈ ਕਿ...
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਪੰਜ ਮਾਓਵਾਦੀ ਢੇਰ
. . .  12 minutes ago
ਰਾਏਪੁਰ, 24 ਅਗਸਤ- ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਦੇ ਅਬੁਜਮਰਾਹ ਇਲਾਕੇ 'ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ 'ਚ ਪੰਜ ਮਾਓਵਾਦੀ ਮਾਰੇ ਗਏ ਹਨ। ਉੱਥੇ ਹੀ ਇਸ ਮੁਠਭੇੜ 'ਚ ਸੁਰੱਖਿਆ ਬਲਾਂ ਦੇ ਦੋ ਜਵਾਨ...
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ, ਦੋ ਜਵਾਨ ਜ਼ਖ਼ਮੀ
. . .  24 minutes ago
ਰਾਏਪੁਰ, 24 ਅਗਸਤ- ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ ਦੇ ਅਬੁਜਮਰਾਹ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਦੋਹੀਂ ਪਾਸੀ ਹੋ ਰਹੀ ਗੋਲੀਬਾਰੀ 'ਚ ਦੋ ਜਵਾਨਾਂ ਦੇ ਜ਼ਖ਼ਮੀ ਹੋਣ...
ਵਿਰੋਧੀ ਧਿਰਾਂ ਦੇ ਨੇਤਾਵਾਂ ਨਾਲ ਅੱਜ ਕਸ਼ਮੀਰ ਜਾਣਗੇ ਰਾਹੁਲ ਗਾਂਧੀ
. . .  38 minutes ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਹੋਰ ਕਈ ਵਿਰੋਧੀ ਦਲਾਂ ਦੇ ਸੀਨੀਅਰ ਨੇਤਾ ਅੱਜ ਕਸ਼ਮੀਰ ਦਾ ਦੌਰਾ ਕਰਨਗੇ ਅਤੇ ਧਾਰਾ 370 ਨੂੰ ਹਟਾਉਣ ਮਗਰੋਂ ਉੱਥੋਂ ਦੇ ਹਾਲਾਤ ਦਾ ਜਾਇਜ਼ਾ ਲੈਣਗੇ। ਦੱਸਿਆ ਜਾ ਰਿਹਾ ਹੈ ਕਿ ਕਾਂਗਰਸ ਦੇ...
ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਵਲੋਂ ਸੰਘਰਸ਼ ਦਾ ਐਲਾਨ
. . .  1 minute ago
ਸੰਗਰੂਰ, 24 ਅਗਸਤ (ਧੀਰਜ ਪਸ਼ੋਰੀਆ)- ਬਰਾਬਰ ਕੰਮ ਬਰਾਬਰ ਤਨਖ਼ਾਹ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਪਟਵਾਰੀਆਂ ਨੇ ਸੂਬੇ ਭਰ 'ਚ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। 'ਰੈਵੀਨਿਊ ਪਟਵਾਰ ਯੂਨੀਅਨ' ਦੇ ਆਗੂ ਦੀਦਾਰ ਸਿੰਘ ਛੋਕਰਾ ਨੇ ਦੱਸਿਆ ਕਿ 29...
ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਦਿੱਤੀਆਂ ਵਧਾਈਆਂ
. . .  about 1 hour ago
ਨਵੀਂ ਦਿੱਲੀ, 24 ਅਗਸਤ - ਅੱਜ ਦੇਸ਼ ਭਰ ਵਿਚ ਹਿੰਦੂ ਤਿਉਹਾਰ ਜਨਮ ਅਸ਼ਟਮੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ ਗਈਆਂ...
ਪ੍ਰਧਾਨ ਮੰਤਰੀ ਮੋਦੀ ਅੱਜ ਯੂ.ਏ.ਈ. 'ਚ ਸਰਬਉੱਚ ਨਾਗਰਿਕ ਸਨਮਾਨ ਨਾਲ ਹੋਣਗੇ ਸਨਮਾਨਿਤ
. . .  about 2 hours ago
ਨਵੀਂ ਦਿੱਲੀ, 24 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਰਾਤ ਨੂੰ ਫਰਾਂਸ ਤੋਂ ਅਬੁਧਾਬੀ ਪਹੁੰਚੇ। ਏਅਰਪੋਰਟ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਭਰਵਾਂ ਸਵਾਗਤ ਕੀਤਾ ਗਿਆ। ਸੰਯੁਕਤ ਅਰਬ ਅਮੀਰਾਤ (ਯੂ.ਏ.ਈ) ਦੇ ਆਪਣੇ ਦੌਰੇ ਦੌਰਾਨ ਅੱਜ ਪ੍ਰਧਾਨ ਮੰਤਰੀ ਮੋਦੀ ਅੱਬੂ ਧਾਬੀ ਦੇ ਕਰਾਊਨ ਪ੍ਰਿੰਸ...
ਭਿਵੰਡੀ ਵਿਚ ਰਾਹਤ ਤੇ ਬਚਾਅ ਕਾਰਜ ਜਾਰੀ
. . .  about 2 hours ago
ਮੁੰਬਈ, 24 ਅਗਸਤ - ਮਹਾਰਾਸ਼ਟਰ ਦੇ ਭਿਵੰਡੀ ਵਿਚ 4 ਮੰਜ਼ਲਾਂ ਇਮਾਰਤ ਡਿੱਗਣ ਕਾਰਨ 2 ਲੋਕਾਂ ਦੀ ਜਾਨ ਚਲੀ ਗਈ ਅਤੇ ਕਈ ਲੋਕ ਅਜੇ ਵੀ ਮਲਬੇ ਹੇਠਾਂ ਫਸੇ ਹੋਏ ਹਨ। ਘਟਨਾ ਸਥਾਨ 'ਤੇ ਰਾਹਤ ਤੇ ਬਚਾਅ ਕਾਰਜ ਚਲਾਏ ਜਾ ਰਹੇ...
ਅੱਜ ਦਾ ਵਿਚਾਰ
. . .  about 3 hours ago
ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਫਿਲੌਰ, 23 ਅਗਸਤ (ਇੰਦਰਜੀਤ ਚੰਦੜ੍ਹ) - ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿੰਜਾਈ ਅਤੇ ਡ੍ਰੇਨੇਜ਼ ਵਿਭਾਗ ਨੂੰ ਜਲੰਧਰ ਦੇ ਪਿੰਡ ਮਿਉਵਾਲ ਵਿਖੇ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ...
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਸੰਗਰੂਰ, 23 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਵਿਸ਼ਵਕਰਮਾ ਮੰਦਿਰ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਗਰਮਾ ਗਿਆ ਜਦ ਮੰਦਿਰ ਦੀ ਇਮਾਰਤ ਅੰਦਰ ਸਸ਼ੋਭਿਤ ...
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਅਟਾਰੀ ,23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- ਟੋਕੀਓ ਵਿਚ ਹੋਏ ਉਲੰਪਿਕ ਟੈੱਸਟ ਟੂਰਨਾਮੈਂਟ ਵਿਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਉਨ੍ਹਾਂ ਦੇ ਪਿੰਡ ਅਟਾਰੀ ਪਹੁੰਚਣ 'ਤੇ ਉਨ੍ਹਾਂ ਦੇ ਕੋਚ ਕਿਰਨਦੀਪ ...
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਸੰਗਰੂਰ

ਦਰਗਾਹ ਹਜ਼ਰਤ ਸ਼ੇਖ਼ ਦੀ ਪੰਜਾਬ ਟੂਰਿਜ਼ਮ ਦੇ ਸੂਫੀ ਸਰਕਟ 'ਚ ਸ਼ਮੂਲੀਅਤ ਬਦਲ ਸਕਦੀ ਹੈ ਮਲੇਰਕੋਟਲਾ ਦੀ ਕਿਸਮਤ

 ਮਲੇਰਕੋਟਲਾ, 16 ਜੂਨ (ਕੁਠਾਲਾ) - ਅੱਜ ਈਦ-ਉਲ-ਫ਼ਿਤਰ ਮੌਕੇ ਮਲੇਰਕੋਟਲਾ ਪਹੁੰਚੇ ਪੰਜਾਬ ਦੇ ਲੋਕਲ ਬਾਡੀਜ਼ ਤੇ ਟੂਰਿਜ਼ਮ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵਲੋਂ ਮਲੇਰਕੋਟਲਾ ਨੂੰ ਪੰਜਾਬ ਸਰਕਾਰ ਦੀ ਨਵੀਂ ਟੂਰਿਜ਼ਮ ਨੀਤੀ ਦੇ ਮੁਗਲ ਤੇ ਸੂਫੀ ਸਰਕਟ ਵਿਚ ਸ਼ਾਮਿਲ ਕਰ ਕੇ ...

ਪੂਰੀ ਖ਼ਬਰ »

ਸਾਬਕਾ ਵਿੱਤ ਮੰਤਰੀ ਢੀਂਡਸਾ ਨੇ ਕਿਲ੍ਹਾ ਰਹਿਮਤਗੜ੍ਹ ਦੀ ਈਦਗਾਹ ਨੂੰ ਪੰਜ ਲੱਖ ਦੇਣ ਦਾ ਕੀਤਾ ਐਲਾਨ

 ਮਲੇਰਕੋਟਲਾ, 16 ਜੂਨ (ਹਨੀਫ਼ ਥਿੰਦ, ਕੁਠਾਲਾ)-ਈਦ-ਉਲ-ਫ਼ਿਤਰ ਦੀ ਨਮਾਜ਼ ਕਿਲ੍ਹਾ ਰਹਿਮਤਗੜ੍ਹ ਵਿਖੇ ਕਾਰੀ ਮੁਨੱਬਰ ਆਲਮ ਵੱਲੋਂ ਅਦਾ ਕਰਵਾਈ ਗਈ ਅਤੇ ਉਨ੍ਹਾਂ ਇਸ ਮੌਕੇ ਤੇ ਪੰਜਾਬ ਸਮੇਤ ਪੂਰੇ ਦੇਸ਼ ਦੀ ਤਰੱਕੀ, ਖ਼ੁਸ਼ਹਾਲੀ, ਅਮਨ ਸ਼ਾਂਤੀ ਲਈ ਦੁਆ ਕਰਵਾਈ। ਇਸ ਮੌਕੇ ਪੰਜਾਬ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ਲੈ ਕੇ ਹੋਈ ਲੜਾਈ 'ਚ ਚਾਰ ਜ਼ਖ਼ਮੀ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ) - ਪਿੰਡ ਗੋਬਿੰਦਪੁਰਾ ਜਵਾਹਰਵਾਲਾ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਲੜਾਈ ਵਿਚ ਇਕ ਔਰਤ ਸਮੇਤ 4 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਹੁਦੇਦਾਰਾਂ ਦੀ ਸੂਚੀ ਝੂੰਦਾਂ ਵਲੋਂ ਜਾਰੀ

ਸੰਗਰੂਰ, 16 ਜੂਨ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਸੰਗਰੂਰ ਇਕਾਈ ਦੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਜ਼ਿਲ੍ਹਾ ਪ੍ਰਧਾਨ ਸ. ਇਕਬਾਲ ਸਿੰਘ ਝੰੂਦਾਂ ਵਲੋਂ ਜਾਰੀ ਕੀਤੀ ਸੂਚੀ ਅਨੁਸਾਰ ਜਥੇਦਾਰ ਰਘਵੀਰ ਸਿੰਘ ਜਖੇਪਲ ਅਤੇ ਜਥੇਦਾਰ ਮੇਘ ਸਿੰਘ ਗੁਆਰਾ ਨੰੂ ਸਰਪ੍ਰਸਤ ਨਿਯੁਕਤ ਕੀਤਾ ਗਿਆ ਹੈ | ਸੀਨੀਅਰ ਮੀਤ ਪ੍ਰਧਾਨਾਂ ਵਿਚ ਗੁਰਮੇਲ ਸਿੰਘ ਕੁਠਾਲਾ, ਜੋਗਾ ਸਿੰਘ ਫੱਗੂਵਾਲਾ, ਕ੍ਰਿਪਾਲ ਸਿੰਘ ਲਾਡਬੰਜਾਰਾ, ਕਸ਼ਮੀਰ ਸਿੰਘ ਕੜਿਆਲ, ਜਥੇਦਾਰ ਦਲਵੀਰ ਸਿੰਘ ਹਰਿਆਉ, ਡਾ. ਰੂਪ ਸਿੰਘ ਸ਼ੇਰੋਂ, ਅਮਰੀਕ ਸਿੰਘ ਜੰਡਾਲੀ, ਕੇਵਲ ਸਿੰਘ ਭੋਗੀਵਾਲ, ਅੱਛਰਾ ਸਿੰਘ ਰੁੜਕੀ ਕਲਾਂ, ਮਹਿੰਦਰ ਸਿੰਘ ਬਨਾਰਸੀ, ਜਥੇਦਾਰ ਰਾਮਦਿਆਲ ਸਿੰਘ ਚੋਟੀਆਂ, ਅਜਮੇਰ ਸਿੰਘ ਮਕਰੋੜ ਸਾਹਿਬ, ਹਾਕਮ ਸਿੰਘ ਮਹਿਲਾਂ, ਇੰਦਰਜੀਤ ਸਿੰਘ ਤੂਰ ਭਵਾਨੀਗੜ੍ਹ, ਸੁਰਜੀਤ ਸਿੰਘ ਮੂਲੋਵਾਲ, ਰਣਜੀਤ ਸਿੰਘ ਕਾਤਰੋਂ, ਜਸਵੰਤ ਸਿੰਘ ਸ਼ਾਹਪੁਰ ਅਤੇ ਬਲਦੇਵ ਸਿੰਘ ਤਕੀਪੁਰ ਸ਼ਾਮਲ ਹਨ | ਜਗਤਾਰ ਸਿੰਘ ਭੁਰਥਲਾ ਮੰਡੇਰ, ਰਣਦੀਪ ਸਿੰਘ ਮਿੰਟੂ ਬਡਰੁੱਖਾਂ, ਅਮਰਜੀਤ ਸਿੰਘ ਬਡਰੁੱਖਾਂ, ਗਮਦੂਰ ਸਿੰਘ ਭਸੌੜ, ਜਗਰੂਪ ਸਿੰਘ ਲੱਡਾ, ਰਘਵੀਰ ਸਿੰਘ ਗੁਲਾੜੀ, ਰਾਜਵਿੰਦਰ ਸਿੰਘ ਖੁਰਦ, ਤਰਸੇਮ ਸਿੰਘ ਸਰਪੰਚ ਭੂਦਨ, ਨਾਜਰ ਸਿੰਘ ਖ਼ਾਨਪੁਰ, ਭੁਪਿੰਦਰ ਸਿੰਘ ਮੌੜ, ਗਮਦੂਰ ਸਿੰਘ ਫੱਗੂਵਾਲਾ, ਮਲਕੀਤ ਸਿੰਘ ਬਟੜਿਆਣਾ, ਪਾਲ ਸਿੰਘ ਗਹਿਲਾਂ, ਟਹਿਲ ਸਿੰਘ ਮੰਡਵੀ, ਗਰੀਬ ਸਿੰਘ ਰਾਮ ਨਗਰ ਛੰਨਾ, ਲਾਭ ਸਿੰਘ ਜਿਤਵਾਲ ਕਲਾਂ, ਪ੍ਰਦੱਮਣ ਸਿੰਘ ਦਲੇਲਗੜ੍ਹ ਅਤੇ ਮਾਸਟਰ ਹਰਿੰਦਰ ਸਿੰਘ ਪਲਾਸੌਰ ਨੰੂ ਜਨਰਲ ਸਕੱਤਰ ਬਣਾਇਆ ਗਿਆ ਹੈ | ਬਣਾਏ ਗਏ ਮੀਤ ਪ੍ਰਧਾਨਾਂ ਵਿਚ ਹਰੀ ਨੰਦ ਸਿੰਘ ਛਾਜਲਾ, ਜੰਗ ਸਿੰਘ ਰਾਏਧਰਾਣਾ, ਪਰਮਿੰਦਰ ਸਿੰਘ ਗੰਢੂਆਂ, ਬਲਦੇਵ ਸਿੰਘ ਬੇਨੜਾ, ਪਿ੍ੰ. ਜੋਰਾ ਸਿੰਘ ਧੂਰੀ, ਸਤਵੰਤ ਸਿੰਘ ਲਖਮੀਰਵਾਲਾ, ਬਲਦੇਵ ਸਿੰਘ ਭਲਵਾਨ, ਕਰਮਜੀਤ ਸਿੰਘ ਕਮੋਮਾਜਰਾ ਕਲਾਂ, ਖਜਾਨ ਸਿੰਘ ਕਰੰਡਾ, ਸਤਪਾਲ ਸਿੰਘ ਅਨਦਾਣਾ, ਡਾ. ਮੁਹੰਮਦ ਜਮੀਲ ਬਿੰਜੋਕੀ ਖੁਰਦ, ਕੁਲਦੀਪ ਸਿੰਘ ਕੰਗਣਵਾਲ, ਜਸਵਿੰਦਰ ਸਿੰਘ ਬਨਭੌਰਾ, ਜਥੇ. ਜੋਰਾ ਸਿੰਘ ਬਾਗੜੀਆਂ, ਹਾਕਮ ਸਿੰਘ ਹਥਨ, ਸੁਖਵਿੰਦਰ ਸਿੰਘ ਕਸਬਾ ਭਰਾਲ, ਅਮਰਜੀਤ ਸਿੰਘ ਘਾਬਦਾਂ, ਬਲਦੇਵ ਸਿੰਘ ਨਾਗਰੀ ਅਤੇ ਮਾਸਟਰ ਮਨਜੀਤ ਸਿੰਘ ਭੁੱਲਰਾਂ ਸ਼ਾਮਲ ਹਨ | ਲਾਲ ਦੀਨ ਤੱਖਰ ਕਲਾਂ, ਦਰਵਾਰਾ ਸਿੰਘ ਗੱਜਣਮਾਜਰਾ, ਵੀਰ ਸਿੰਘ ਸਰਪੰਚ ਤੋਲੇਵਾਲ, ਸੁਰਜੀਤ ਸਿੰਘ ਖੇੜੀ ਜੱਟਾਂ, ਅਵਤਾਰ ਸਿੰਘ ਬਮਾਲ, ਦਰਸ਼ਨ ਸਿੰਘ ਸਰਪੰਚ ਬਿਸ਼ਨਪੁਰਾ, ਕੇਵਲ ਸਿੰਘ ਜਵੰਧਾ, ਨਿਹਾਲ ਸਿੰਘ ਨੰਦਗੜ੍ਹ, ਰਾਜਿੰਦਰ ਸਿੰਘ ਮੁਨਸੀਵਾਲਾ, ਕੁਲਵੰਤ ਸਿੰਘ ਜਵਾਹਰਵਾਲਾ ਅਤੇ ਗੁਰਜੰਟ ਸਿੰਘ ਫਤਹਿਗੜ੍ਹ ਪੰਜਗਾਰੀਆਂ ਨੰੂ ਸਕੱਤਰ ਬਣਾਇਆ ਗਿਆ ਹੈ ਜਦਕਿ ਹਰਜਿੰਦਰ ਸਿੰਘ ਢੰਡੋਲੀ, ਸਿਰਾਜ ਖ਼ਾਨ ਕੁਠਾਲਾ, ਸਤਨਾਮ ਸਿੰਘ ਭੂਮਸੀ, ਗੁਰਦੇਵ ਸਿੰਘ ਸਾਦਤਪੁਰ, ਹਰਿੰਦਰ ਸਿੰਘ ਨੰਬਰਦਾਰ, ਜਰਨੈਲ ਸਿੰਘ ਕੁੰਬੜਵਾਲ, ਅਮਰੀਕ ਸਿੰਘ ਭੋਜੋਵਾਲੀ, ਜਗਦੀਸ਼ ਸਿੰਘ ਬਲਿਆਲ ਅਤੇ ਛੱਜੂ ਸਿੰਘ ਸ਼ੇਖੋਂਵਾਸ ਨੰੂ ਜਥੇਬੰਦ ਸਕੱਤਰ ਨਿਯੁਕਤ ਕੀਤਾ ਗਿਆ ਹੈ | ਪ੍ਰਚਾਰ ਸਕੱਤਰਾਂ ਵਿਚ ਕਰਨੈਲ ਸਿੰਘ ਕਾਲਾਝਾੜ, ਰਾਮ ਨਾਥ ਸਰਪੰਚ ਭਗਵਾਨਪੁਰਾ, ਨਿਰਭੈ ਸਿੰਘ ਭੁੱਲਰਹੇੜੀ ਅਤੇ ਅਮਰੀਕ ਸਿੰਘ ਸੰਗਤਪੁਰਾ ਦੇ ਨਾਮ ਸ਼ਾਮਲ ਹਨ | ਸਤਵੀਰ ਸਿੰਘ ਸ਼ੇਰਗਿੱਲ, ਜਗਮੇਲ ਸਿੰਘ ਛਾਜਲਾ ਅਤੇ ਜਗਦੇਵ ਸਿੰਘ ਚੌਦਾਂ ਪਾਰਟੀ ਦਾ ਬੁਲਾਰਾ ਨਿਯੁਕਤ ਕੀਤਾ ਗਿਆ ਹੈ | ਸੁਰਜੀਤ ਸਿੰਘ ਗਰੇਵਾਲ ਐਡਵੋਕੇਟ, ਦਲਜੀਤ ਸਿੰਘ ਸੇਖੋਂ ਐਡਵੋਕੇਟ ਅਤੇ ਬਲਜੀਤ ਸਿੰਘ ਸਿੱਧੂ ਧੂਰੀ ਨੰੂ ਪਾਰਟੀ ਦਾ ਕਾਨੂੰਨੀ ਸਲਾਹਕਾਰ ਬਣਾਇਆ ਗਿਆ ਹੈ ਜਦਕਿ ਗੁਰਮੀਤ ਸਿੰਘ ਜੌਹਲ ਅਤੇ ਕੁਲਵੰਤ ਸਿੰਘ ਸਰਪੰਚ ਬੇਗੋਵਾਲ ਮੀਡੀਆ ਦਾ ਕੰਮ ਵੇਖਣਗੇ | ਸ਼ੇਰ ਸਿੰਘ ਬਾਲੇਵਾਲ ਅਤੇ ਅਮਰ ਸਿੰਘ ਚਹਿਲ ਨੰੂ ਦਫ਼ਤਰ ਇੰਚਾਰਜ ਦੀ ਜਿੰਮੇਵਾਰੀ ਸੌਾਪੀ ਗਈ ਹੈ | ਵਰਕਿੰਗ ਕਮੇਟੀ ਮੈਂਬਰਾਂ ਵਜੋਂ ਸੇਵਾ ਸਿੰਘ ਬਲਰਾ, ਤਰਲੋਕ ਸਿੰਘ ਹਾਂਡਾ, ਗੁਰਮੇਲ ਸਿੰਘ ਬਖੋਰਾ ਕਲਾਂ, ਮਦਨ ਸਿੰਘ ਕੁਲਾਰ ਰਾਏਧਰਾਨਾ, ਬਸਾਊ ਰਾਮ ਅਨਦਾਣਾ, ਸੁਰਜੀਤ ਸਿੰਘ ਲਹਿਲ ਖੁਰਦ, ਕੁਲਜਿੰਦਰ ਸਿੰਘ ਸਰਪੰਚ ਬੁੁੰਗਾਂ, ਮੇਹਰਦੀਣ ਰੋਡੀਵਾਲ, ਸਰਫਦੀਨ ਸੰਘੈਣ, ਦਿਲਬਾਗ ਸਿੰਘ ਖੇੜੀਸੋਢੀਆ, ਹਰਪਾਲ ਸਿੰਘ ਸਰਪੰਚ ਰਾਏਪੁਰ, ਰਮਜਾਨ ਖਾਂ ਦਹਿਲੀਜ ਕਲਾਂ, ਨਜੀਰ ਖਾਂ ਸਰਪੰਚ ਬਿੰਜੋਕੀ ਕਲਾਂ, ਗਮਦੂਰ ਸਿੰਘ ਸਰਪੰਚ ਸਲਾਰ, ਟਹਿਲ ਸਿੰਘ ਸਰਪੰਚ ਲਾਡੇਵਾਲ, ਹਰਚਰਨ ਸਿੰਘ ਉਭਾਵਾਲ, ਕੁਲਵੰਤ ਸਿੰਘ ਸੰਘਰੇੜੀ, ਬਹਾਦਰ ਸਿੰਘ ਸਰਪੰਚ ਤੁੰਗਾਂ, ਚਮਕੌਰ ਸਿੰਘ ਗੱਗੜਪੁਰ, ਮੱਖਨ ਸਿੰਘ ਚੋਵਾਸ, ਬਲਦੇਵ ਸਿੰਘ ਅਲੀਪੁਰ, ਰਣਜੀਤ ਸਿੰਘ ਐਹਨੋ, ਅਬਦੁਲ ਗਫੂਰ ਧਲੇਰ ਕਲਾਂ, ਸੁਖਵਿੰਦਰ ਸਿੰਘ ਰੂੜਗੜ, ਦਰਸ਼ਨ ਸਿੰਘ ਕਾਂਝਲਾ, ਦਰਸ਼ਨ ਸਿੰਘ ਜਾਤੀਮਾਜਰਾ, ਇੰਦਰਜੀਤ ਸਿੰਘ ਮੀਮਸਾ, ਅੰਮਿ੍ਤਪਾਲ ਸਿੰਘ ਰੰਗੀਆ, ਹਰੀ ਸਿੰਘ ਭਸੌੜ, ਅਮਰਜੀਤ ਸਿੰਘ ਕਹੇਰੂ, ਸ਼ੁਜਾਨ ਸਿੰਘ ਗਿਦੜਇਆਣੀ, ਰਾਮ ਸਿੰਘ ਮੈਦੇਵਾਸ, ਹਰੀ ਸਿੰਘ ਨਗਲਾ, ਝੰਡਾ ਸਿੰਘ ਖੇਤਲਾ, ਚਰਨਾ ਸਿੰਘ ਸਾਦੀਪੁਰ, ਲੱਖਾ ਸਿੰਘ ਮੰਗਵਾਲ, ਲਖਵਿੰਦਰ ਸਿੰਘ ਚੰਗਾਲ, ਚਮਕੌਰ ਸਿੰਘ ਲੱਡੀ, ਹਾਕਮ ਸਿੰਘ ਸੰਗਤਪੁਰਾ, ਹਰਿੰਦਰ ਸਿੰਘ ਸਕਰੌਦੀ, ਜਸੋਵੀਰ ਸਿੰਘ ਵਾ. ਚੇਅਰਮੈਨ ਹੇੜੀਕੇ, ਜਗਦੇਵ ਸਿੰਘ ਸਰਪੰਚ ਸਲੇਮਪੁਰ, ਰਣਜੀਤ ਸਿੰਘ ਸਰਪੰਚ ਖੇੜੀ ਖੁਰਦ ਅਤੇ ਸਤਨਾਮ ਸਿੰਘ ਝੱਲ ਨੰੂ ਜ਼ਿੰਮੇਵਾਰੀ ਸੌਾਪੀ ਗਈ ਹੈ |


ਖ਼ਬਰ ਸ਼ੇਅਰ ਕਰੋ

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ ਦੇ ਦੋਸ਼ 'ਚ ਪਤੀ-ਪਤਨੀ ਨਾਮਜ਼ਦ

ਸੰਗਰੂਰ, 16 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ ਤਹਿਤ ਪਤੀ-ਪਤਨੀ 'ਤੇ ਥਾਣਾ ਸਿਟੀ-1 'ਚ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ ਦੇ ਮੁੱਖ ਅਫ਼ਸਰ ਰਮਨਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗਰਮੀ ਕਾਰਨ ਬਜ਼ੁਰਗ ਦੀ ਮੌਤ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ)-ਸਬ-ਡਵੀਜ਼ਨ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਡਸਕਾ ਵਿਖੇ ਕੱਲ੍ਹ ਦੇਰ ਸ਼ਾਮ ਇਕ ਬਜ਼ੁਰਗ ਕਿਸਾਨ ਦੀ ਗਰਮੀ ਕਾਰਨ ਖੇਤ ਵਿਚ ਕੰਮ ਕਰਦੇ ਸਮੇਂ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਮਿਲੀ ਜਾਣਕਾਰੀ ਅਨੁਸਾਰ ਕਿਸਾਨ ਮਲਕੀਤ ਸਿੰਘ (55) ...

ਪੂਰੀ ਖ਼ਬਰ »

ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਸ਼ੇਰਪੁਰ, 16 ਜੂਨ (ਦਰਸ਼ਨ ਸਿੰਘ ਖੇੜੀ)-ਥਾਣਾ ਸ਼ੇਰਪੁਰ ਵਿਖੇ ਵਿਦੇਸ਼ ਭੇਜਣ ਦੇ ਮਾਮਲੇ ਵਿਚ ਠੱਗੀ ਮਾਰਨ ਵਾਲੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸ਼ੇਰਪੁਰ ਦੇ ਪੁਲਿਸ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਕਰਮਜੀਤ ਸਿੰਘ ਪੁੱਤਰ ਨਛੱਤਰ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਇਕ ਕਾਬੂ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ) - ਪੁਲਿਸ ਨੇ ਇਕ ਵਿਅਕਤੀ ਨੂੰ ਅਨਾਜ ਮੰਡੀ ਵਿਖੇ ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਿਟੀ ਥਾਣਾ ਦੇ ਇੰਚਾਰਜ ਧਰਮਵੀਰ ਸਿੰਘ ਚੌਧਰੀ ਨੇ ਦੱਸਿਆ ਹੈ ਕਿ ਹੌਲਦਾਰ ਸੀਤਾ ਰਾਮ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਟਰਾਂਸਫਾਰਮਰਾ 'ਚੋਂ ਤਾਂਬਾ ਚੋਰੀ

ਕੌਹਰੀਆਂ, 16 ਜੂਨ (ਮਾਲਵਿੰਦਰ ਸਿੰਘ ਸਿੱਧੂ)-ਬੀਤੀ ਰਾਤ ਪਿੰਡ ਕੌਹਰੀਆਂ ਵਿਚ ਚੋਰਾਂ ਵਲੋਂ ਦੋ ਟਰਾਸਫਾਰਮ ਨੂੰ ਨੁਕਸਾਨ ਪਹੁੰਚਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਪੁੱਤਰ ਚੇਤ ਸਿੰਘ ਪਿੰਡ ਕੌਹਰੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਮੋਟਰ ਤੋਂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦੌਰਾਨ ਸ਼ਖ਼ਸੀਅਤਾਂ ਸਨਮਾਨਿਤ

ਸੰਗਰੂਰ, 16 ਜੂਨ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਗੁਰਦੁਆਰਾ ਸ਼ਾਹੀ ਸਮਾਧਾਂ ਵਿਚ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੰੂ ਸਮਰਪਿਤ ਸਮਾਗਮ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਨੰੂ ਸਨਮਾਨਿਤ ਕੀਤਾ ਗਿਆ | ਇਸਤਰੀ ਸਤਿਸੰਗ ਸਭਾ ਵਲੋਂ ਕਰਵਾਏ ਇਸ ...

ਪੂਰੀ ਖ਼ਬਰ »

ਇਕੋ ਰਾਤ 'ਚ 5 ਦੁਕਾਨਾਂ ਦੇ ਜਿੰਦਰੇ ਤੋੜ ਕੇ ਨਕਦੀ ਲੈ ਉੱਡੇ ਚੋਰ

ਧੂਰੀ, 16 ਜੂਨ (ਸੰਜੇ ਲਹਿਰੀ, ਨਰਿੰਦਰ ਸੇਠ) - ਬੀਤੀ ਰਾਤ ਧੂਰੀ ਸ਼ਹਿਰ ਵਿਚ ਕੱਕੜਵਾਲ ਰੋਡ 'ਤੇ ਚੋਰਾਂ ਵਲੋਂ 5 ਦੁਕਾਨਾਂ ਦੇ ਜਿੰਦਰੇ ਅਤੇ ਸ਼ਟਰ ਤੋੜ ਕੇ ਕੀਤੀਆਂ ਗਈ ਚੋਰੀਆਂ ਕਾਰਨ ਸ਼ਹਿਰ ਦੇ ਵਪਾਰੀਆਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਕੈਮਿਸਟਾਂ ਨੇ ਦਿੱਤੀ ਚਿਤਾਵਨੀ

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ) - ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਪੰਜਾਬ ਦੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੰੂ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਦੇ ਕੈਮਿਸਟਾਂ ਨੰੂ ਤੰਗ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ | ਪੰਜਾਬ ਕੈਮਿਸਟ ਐਸੋਸੀਏਸਨ ਦੇ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਚੀਮਾ ਮੰਡੀ, 16 ਜੂਨ (ਜਸਵਿੰਦਰ ਸਿੰਘ ਸ਼ੇਰੋਂ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਡਰਨ ਕਾਲਜ ਬੀਰ ਕਲਾਂ ਦਾ ਬੀ. ਏ. ਭਾਗ ਪਹਿਲਾ ਅਤੇ ਬੀ. ਕਾਮ. ਦਾ ਨਤੀਜਾ ਵੀ ਹੋਰ ਨਤੀਜਿਆਂ ਦੀ ਤਰ੍ਹਾਂ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਕਾਲਜ ਦੇ ਪਿ੍ੰਸੀਪਲ ਰਾਜਿੰਦਰ ਗੁਪਤਾ ਨੇ ...

ਪੂਰੀ ਖ਼ਬਰ »

ਦੁਕਾਨ 'ਚੋਂ ਲੱਖਾਂ ਦਾ ਸਾਮਾਨ ਚੋਰੀ

ਚੀਮਾ ਮੰਡੀ, 16 ਜੂਨ (ਜਗਰਾਜ ਮਾਨ) - ਕਸਬੇ ਦੇ ਸੁਨਾਮ ਮਾਨਸਾ ਮੇਨ ਰੋਡ ਤੇ ਚੀਮਾ ਟਿਊਵਬੈਲ ਕੰਪਨੀ ਨਾਂਅ ਦੀ ਦੁਕਾਨ ਦੇ ਮਾਲਕ ਰੁਪਿੰਦਰ ਸਿੰਘ ਬਬਲੀ ਨੇ ਉਨ੍ਹਾਂ ਦੀ ਦੁਕਾਨ ਤੇ ਚੋਰੀ ਹੋਣ ਦੀ ਘਟਨਾ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ 14 ਜੂਨ ਨੂੰ ਤਕਰੀਬਨ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੇ ਫ਼ਰੰਟ ਦੀ ਮੀਟਿੰਗ

ਸ਼ੇਰਪੁਰ, 16 ਜੂਨ (ਦਰਸਨ ਸਿੰਘ ਖੇੜੀ) - ਸ਼ੇਰਪੁਰ ਵਿਖੇ ਸਾਬਕਾ ਫ਼ੌਜੀਆਂ ਦੀਆਂ ਮਾਲਵਾ ਖੇਤਰ ਦੀਆਂ ਲੰਮੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੀਆਂ ਦਰਜਨ ਦੇ ਕਰੀਬ ਜਥੇਬੰਦੀਆਂ ਦੀ ਮੀਟਿੰਗ, ਆਲ ਇੰਡੀਆ ਐਕਸ ਸਰਵਿਸਮੈਨ ਅਤੇ ਇੰਡੀਅਨ ਐਕਸ ਸਰਵਿਸਮੈਨ ਲੀਗ ਦੇ ...

ਪੂਰੀ ਖ਼ਬਰ »

ਵਿਅਕਤੀ ਨੇ ਪੱਖੇ ਨਾਲ ਲਟਕ ਕੇ ਲਿਆ ਫਾਹਾ, ਸੱਤ ਿਖ਼ਲਾਫ਼ ਮਾਮਲਾ ਦਰਜ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਪੁਲਿਸ ਥਾਣਾ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਲਹਿਲ ਕਲਾਂ ਵਿਖੇ ਇਕ ਵਿਅਕਤੀ ਨੇ ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ ਆਪਣੇ ਘਰ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ | ਮਿ੍ਤਕ ਦੀ ਪਹਿਚਾਣ ਗੁਲਜ਼ਾਰ ਸਿੰਘ ਉਰਫ਼ ਬੋਗਾ (40 ...

ਪੂਰੀ ਖ਼ਬਰ »

ਲੋਕ ਪੱਖੀ ਪ੍ਰਬੰਧ ਦੀ ਉਸਾਰੀ ਲਈ ਸੰਘਰਸ਼ਾਂ ਦੇ ਰਾਹ ਪੈਣ ਦਾ ਸੱਦਾ

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ)-ਇਨਕਲਾਬੀ ਲੋਕ ਮੋਰਚਾ ਪੰਜਾਬ ਦੀ ਸੰਗਰੂਰ ਇਲਾਕਾ ਕਮੇਟੀ ਵਲੋਂ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਵੱਖ-ਵੱਖ ਜਨਤਕ ਜਮਹੂਰੀ ਆਗੂਆਂ ਤੇ ਬੁੱਧੀਜੀਵੀਆਂ ਨੇ ਭਾਗ ਲਿਆ | ਮੀਟਿੰਗ ਨੰੂ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾ ਪ੍ਰਧਾਨ ਲਾਲ ...

ਪੂਰੀ ਖ਼ਬਰ »

ਫਾਰਮਾਸਿਸਟ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਦੀ ਮੀਟਿੰਗ

ਸੰਗਰੂਰ, 16 ਜੂਨ (ਬਿੱਟਾ, ਦਮਨ) - ਫਾਰਮਾਸਿਸਟ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਸੰਗਰੂਰ ਦੀ ਮੀਟਿੰਗ ਸਿਵਲ ਹਸਪਤਾਲ ਸੰਗਰੂਰ ਵਿਖੇ ਹੋਈ | ਇਸ ਮੀਟਿੰਗ ਵਿਚ 20 ਜੂਨ ਨੰੂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਫ਼ਤਰ ਅੱਗੇ ਚੰਡੀਗੜ੍ਹ ਵਿਖੇ ਦਿੱਤੇ ਜਾਣ ਵਾਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX