ਤਾਜਾ ਖ਼ਬਰਾਂ


ਨਵੀਂ ਦਿੱਲੀ : ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਦੇ 12 ਠਿਕਾਣਿਆਂ 'ਤੇ ਈ ਡੀ ਦਾ ਛਾਪਾ
. . .  1 day ago
ਡੀ.ਸੀ ਅਤੇ ਏ.ਡੀ.ਸੀ ਵੱਲੋਂ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ਕੱਲ੍ਹ ਤੱਕ ਮੁਕੰਮਲ ਕਰਨ ਦੇ ਨਿਰਦੇਸ਼
. . .  1 day ago
ਫਿਲੌਰ, 23 ਅਗਸਤ (ਇੰਦਰਜੀਤ ਚੰਦੜ੍ਹ) - ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਿੰਜਾਈ ਅਤੇ ਡ੍ਰੇਨੇਜ਼ ਵਿਭਾਗ ਨੂੰ ਜਲੰਧਰ ਦੇ ਪਿੰਡ ਮਿਉਵਾਲ ਵਿਖੇ ਸਤਲੁਜ ਦੇ ਨਾਲ ਲਗਦੇ ਧੁੱਸੀ ਬੰਨ੍ਹ ਵਿਚ ਪਏ 350 ਫੁੱਟ ਚੌੜੇ ਪਾੜ ਨੂੰ ...
ਸੰਗਰੂਰ 'ਚ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਢਾਉਣ 'ਤੇ ਵਿਵਾਦ
. . .  1 day ago
ਸੰਗਰੂਰ, 23 ਅਗਸਤ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੰਗਰੂਰ ਦੇ ਵਿਸ਼ਵਕਰਮਾ ਮੰਦਿਰ ਦਾ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਗਰਮਾ ਗਿਆ ਜਦ ਮੰਦਿਰ ਦੀ ਇਮਾਰਤ ਅੰਦਰ ਸਸ਼ੋਭਿਤ ...
ਅਟਾਰੀ ਪਹੁੰਚਣ 'ਤੇ ਭਾਰਤੀ ਹਾਕੀ ਖਿਡਾਰੀ ਸ਼ਮਸ਼ੇਰ ਦਾ ਨਿੱਘਾ ਸਵਾਗਤ
. . .  1 day ago
ਅਟਾਰੀ ,23 ਅਗਸਤ (ਰੁਪਿੰਦਰਜੀਤ ਸਿੰਘ ਭਕਨਾ)- ਟੋਕੀਓ ਵਿਚ ਹੋਏ ਉਲੰਪਿਕ ਟੈੱਸਟ ਟੂਰਨਾਮੈਂਟ ਵਿਚ ਜੇਤੂ ਰਹੀ ਭਾਰਤੀ ਹਾਕੀ ਟੀਮ ਦੇ ਮੈਂਬਰ ਸ਼ਮਸ਼ੇਰ ਸਿੰਘ ਸ਼ੇਰਾ ਦਾ ਉਨ੍ਹਾਂ ਦੇ ਪਿੰਡ ਅਟਾਰੀ ਪਹੁੰਚਣ 'ਤੇ ਉਨ੍ਹਾਂ ਦੇ ਕੋਚ ਕਿਰਨਦੀਪ ...
ਪ੍ਰਸ਼ਾਸਨ ਅਤੇ ਆਰਮੀ ਵੱਲੋਂ ਪੂਰੇ ਤਾਲਮੇਲ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਕੀਤੀ ਜਾ ਰਹੀ ਹੈ ਸਹਾਇਤਾ
. . .  1 day ago
ਸ਼ਾਹਕੋਟ, 23 ਅਗਸਤ (ਸੁਖਦੀਪ ਸਿੰਘ)- ਲੋਹੀਆ ਇਲਾਕੇ 'ਚ ਆਏ ਹੜ੍ਹ ਦੌਰਾਨ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਰਮੀ ਵੱਲੋਂ ਇਕ ਦੂਜੇ ਦੇ ਤਾਲਮੇਲ ਨਾਲ ਲੋਕਾਂ ਦੀ ਸਹਾਇਤਾ...
ਕਰਜ਼ੇ ਦੇ ਭੁਗਤਾਨ ਤੋਂ ਬਾਅਦ ਗ੍ਰਾਹਕਾਂ ਨੂੰ 15 ਦਿਨਾਂ ਦੇ ਅੰਦਰ ਦਸਤਾਵੇਜ਼ ਵਾਪਸ ਦੇਣਗੇ ਬੈਂਕ- ਸੀਤਾਰਮਨ
. . .  1 day ago
ਨਵੀਂ ਦਿੱਲੀ, 23 ਅਗਸਤ- ਵਿੱਤ ਮੰਤਰੀ ਨਿਰਮਲਾ ਸੀਤਾ ਰਮਨ ਨੇ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਆਰਥਿਕ ਸੁਧਾਰ ਸਰਕਾਰ ਦੇ...
ਲੋਨ ਦੀਆਂ ਅਰਜ਼ੀਆਂ 'ਤੇ ਰਖੀ ਜਾਵੇਗੀ ਆਨਲਾਈਨ ਨਜ਼ਰ- ਸੀਤਾਰਮਨ
. . .  1 day ago
ਭਾਰਤ ਦੀ ਆਰਥਿਕਤਾ ਅਮਰੀਕਾ ਅਤੇ ਚੀਨ ਨਾਲੋਂ ਬਿਹਤਰ - ਸੀਤਾਰਮਨ
. . .  1 day ago
ਫਿੱਕੀ ਵੱਲੋਂ ਬਠਿੰਡਾ ਦੇ ਥਾਣਾ ਸਿਵਲ ਲਾਈਨ ਨੂੰ ਮਿਲਿਆ ਅਵਾਰਡ
. . .  1 day ago
ਬਠਿੰਡਾ, 23 ਅਗਸਤ (ਨਾਇਬ ਸਿੱਧੂ)- ਫੈਡਰੇਸ਼ਨ ਆਫ਼ ਇੰਡੀਆ ਚੈਂਬਰ ਆਫ਼ ਕਾਮਰਸ ਇੰਡਸਟਰੀ (ਫਿੱਕੀ) ਜੋ ਕਿ ਕੇਂਦਰ ਸਰਕਾਰ ਨੂੰ ..
ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਜ਼ਿਲ੍ਹਾ ਮਾਨਸਾ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ
. . .  1 day ago
ਬੁਢਲਾਡਾ, 23 ਅਗਸਤ (ਸਵਰਨ ਸਿੰਘ ਰਾਹੀ) - ਜ਼ਿਲ੍ਹਾ ਮਾਨਸਾ ਨੂੰ ਬਾਲ ਪੋਸ਼ਣ ਅਭਿਆਨ ਤਹਿਤ ਵਧੀਆਂ ਕਾਰਗੁਜ਼ਾਰੀ ਲਈ ਰਾਸ਼ਟਰੀ ਪੁਰਸਕਾਰ....
ਲੋਨ ਖ਼ਤਮ ਹੋਣ ਦੇ 15 ਦਿਨਾਂ ਅੰਦਰ ਕਾਗ਼ਜ਼ਾਤ ਦੇਣੇ ਹੋਣਗੇ- ਵਿੱਤ ਮੰਤਰੀ ਸੀਤਾਰਮਨ
. . .  1 day ago
ਵਿਆਜ ਦਰਾਂ ਘਟਣਗੀਆਂ ਤਾਂ ਈ. ਐੱਮ. ਆਈ. ਵੀ ਘੱਟ ਹੋਣਗੀਆਂ- ਸੀਤਾਰਮਨ
. . .  1 day ago
ਰੈਪੋ ਰੇਟ ਨੂੰ ਸਿੱਧਿਆਂ ਵਿਆਜ ਦਰਾਂ ਨਾਲ ਜੋੜਿਆ ਜਾਵੇਗਾ- ਵਿੱਤ ਮੰਤਰੀ
. . .  1 day ago
ਬੈਂਕਾਂ ਨੂੰ ਵਿਆਜ ਦਰ 'ਚ ਕਮੀ ਦਾ ਲਾਭ ਲੋਕਾਂ ਨੂੰ ਦੇਣਾ ਪਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਹਵਾਈ ਅੱਡੇ ਨੇੜੇ 100 ਮੀਟਰ ਦਾਇਰੇ 'ਚ ਬਣੀਆਂ ਇਮਾਰਤਾਂ 'ਤੇ ਹੋਵੇਗੀ ਕਾਰਵਾਈ
. . .  1 day ago
ਜ਼ੀਰਕਪੁਰ, 23 ਅਗਸਤ (ਹਰਦੀਪ ਹੈਪੀ ਪੰਡਵਾਲਾ) - ਅੰਤਰਰਾਸ਼ਟਰੀ ਹਵਾਈ ਅੱਡੇ ਨੇੜੇ ਜ਼ੀਰਕਪੁਰ ਵਾਲੇ ਪਾਸੇ 100 ਮੀਟਰ ਘੇਰੇ...
ਟੈਕਸ ਦੇ ਨਾਂ 'ਤੇ ਕਿਸੇ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ- ਸੀਤਾਰਮਨ
. . .  1 day ago
ਟੈਕਸ ਨੋਟਿਸ ਲਈ ਕੇਂਦਰੀ ਸਿਸਟਮ ਹੋਵੇਗਾ- ਵਿੱਤ ਮੰਤਰੀ ਸੀਤਾਰਮਨ
. . .  1 day ago
ਟੈਕਸ ਅਤੇ ਲੇਬਰ ਕਾਨੂੰਨ 'ਚ ਸੁਧਾਰ ਕਰ ਰਹੇ ਹਾਂ- ਵਿੱਤ ਮੰਤਰੀ
. . .  1 day ago
ਅਸੀਂ ਕਾਰੋਬਾਰ ਸੌਖ ਨੂੰ ਉਤਸ਼ਾਹਿਤ ਕੀਤਾ ਹੈ- ਵਿੱਤ ਮੰਤਰੀ ਸੀਤਾਰਮਨ
. . .  1 day ago
ਪੂਰੀ ਦੁਨੀਆ 'ਚ ਆਰਥਿਕ ਉਥਲ-ਪੁਥਲ ਮਚੀ ਹੋਈ ਹੈ- ਵਿੱਤ ਮੰਤਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਸੰਗਰੂਰ

ਦਰਗਾਹ ਹਜ਼ਰਤ ਸ਼ੇਖ਼ ਦੀ ਪੰਜਾਬ ਟੂਰਿਜ਼ਮ ਦੇ ਸੂਫੀ ਸਰਕਟ 'ਚ ਸ਼ਮੂਲੀਅਤ ਬਦਲ ਸਕਦੀ ਹੈ ਮਲੇਰਕੋਟਲਾ ਦੀ ਕਿਸਮਤ

 ਮਲੇਰਕੋਟਲਾ, 16 ਜੂਨ (ਕੁਠਾਲਾ) - ਅੱਜ ਈਦ-ਉਲ-ਫ਼ਿਤਰ ਮੌਕੇ ਮਲੇਰਕੋਟਲਾ ਪਹੁੰਚੇ ਪੰਜਾਬ ਦੇ ਲੋਕਲ ਬਾਡੀਜ਼ ਤੇ ਟੂਰਿਜ਼ਮ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵਲੋਂ ਮਲੇਰਕੋਟਲਾ ਨੂੰ ਪੰਜਾਬ ਸਰਕਾਰ ਦੀ ਨਵੀਂ ਟੂਰਿਜ਼ਮ ਨੀਤੀ ਦੇ ਮੁਗਲ ਤੇ ਸੂਫੀ ਸਰਕਟ ਵਿਚ ਸ਼ਾਮਿਲ ਕਰ ਕੇ ...

ਪੂਰੀ ਖ਼ਬਰ »

ਸਾਬਕਾ ਵਿੱਤ ਮੰਤਰੀ ਢੀਂਡਸਾ ਨੇ ਕਿਲ੍ਹਾ ਰਹਿਮਤਗੜ੍ਹ ਦੀ ਈਦਗਾਹ ਨੂੰ ਪੰਜ ਲੱਖ ਦੇਣ ਦਾ ਕੀਤਾ ਐਲਾਨ

 ਮਲੇਰਕੋਟਲਾ, 16 ਜੂਨ (ਹਨੀਫ਼ ਥਿੰਦ, ਕੁਠਾਲਾ)-ਈਦ-ਉਲ-ਫ਼ਿਤਰ ਦੀ ਨਮਾਜ਼ ਕਿਲ੍ਹਾ ਰਹਿਮਤਗੜ੍ਹ ਵਿਖੇ ਕਾਰੀ ਮੁਨੱਬਰ ਆਲਮ ਵੱਲੋਂ ਅਦਾ ਕਰਵਾਈ ਗਈ ਅਤੇ ਉਨ੍ਹਾਂ ਇਸ ਮੌਕੇ ਤੇ ਪੰਜਾਬ ਸਮੇਤ ਪੂਰੇ ਦੇਸ਼ ਦੀ ਤਰੱਕੀ, ਖ਼ੁਸ਼ਹਾਲੀ, ਅਮਨ ਸ਼ਾਂਤੀ ਲਈ ਦੁਆ ਕਰਵਾਈ। ਇਸ ਮੌਕੇ ਪੰਜਾਬ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਨੂੰ ਲੈ ਕੇ ਹੋਈ ਲੜਾਈ 'ਚ ਚਾਰ ਜ਼ਖ਼ਮੀ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ) - ਪਿੰਡ ਗੋਬਿੰਦਪੁਰਾ ਜਵਾਹਰਵਾਲਾ ਵਿਖੇ ਜ਼ਮੀਨ ਦੇ ਝਗੜੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਹੋਈ ਲੜਾਈ ਵਿਚ ਇਕ ਔਰਤ ਸਮੇਤ 4 ਵਿਅਕਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਮਿਲੀ ਹੈ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੰਗਰੂਰ ਵਿਖੇ ਦਾਖਲ ਕਰਵਾਇਆ ਗਿਆ ਹੈ | ਥਾਣਾ ਲਹਿਰਾਗਾਗਾ ਦੇ ਮੁਖੀ ਜਸਵੀਰ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਦਰਸ਼ਨ ਸਿੰਘ ਪੁੱਤਰ ਹਰਦਿਆਲ ਸਿੰਘ ਦੇ ਬਿਆਨਾਂ 'ਤੇ ਗੁਰਚਰਨ ਸਿੰਘ ਪੁੱਤਰ ਹਰੀ ਸਿੰਘ ਅਤੇ ਉਸ ਦੇ ਪੁੱਤਰ ਲਛਮਣ ਸਿੰਘ ਅਤੇ ਦੂਜੀ ਧਿਰ ਦੇ ਗੁਰਚਰਨ ਸਿੰਘ ਦੇ ਬਿਆਨਾਂ 'ਤੇ ਦਰਸ਼ਨ ਸਿੰਘ ਪੁੱਤਰ ਹਰਦਿਆਲ ਸਿੰਘ ਅਤੇ ਰਮਨਦੀਪ ਕੌਰ ਪਤਨੀ ਬਬਲੂ ਸਿੰਘ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਸਹਾਇਕ ਥਾਣੇਦਾਰ ਜਗਤਾਰ ਸਿੰਘ ਨੇ ਦੱਸਿਆ ਹੈ ਕਿ ਪਹਿਲੀ ਧਿਰ ਦੇ ਦਰਸ਼ਨ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਕੀਤੀ ਹੈ ਕਿ ਉਨ੍ਹਾਂ ਦਾ ਗੁਰਚਰਨ ਸਿੰਘ ਨਾਲ ਜ਼ਮੀਨ ਦਾ ਝਗੜਾ ਚੱਲਿਆ ਆ ਰਿਹਾ ਹੈ ਅਤੇ ਜਦੋਂ ਉਹ ਆਪਣੇ ਘਰੋਂ ਬਾਹਰ ਜਾ ਰਿਹਾ ਸੀ ਤਾਂ ਉਸ ਦੀ ਪਿੰਡ ਦੇ ਸਰਪੰਚ ਕੁਲਵੰਤ ਸਿੰਘ ਦੇ ਘਰ ਕੋਲ ਘੇਰ ਕੇ ਕੁੱਟਮਾਰ ਕੀਤੀ | ਪੁਲਿਸ ਗੰਭੀਰਤਾ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ |


ਖ਼ਬਰ ਸ਼ੇਅਰ ਕਰੋ

ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਅਹੁਦੇਦਾਰਾਂ ਦੀ ਸੂਚੀ ਝੂੰਦਾਂ ਵਲੋਂ ਜਾਰੀ

ਸੰਗਰੂਰ, 16 ਜੂਨ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਸੰਗਰੂਰ ਇਕਾਈ ਦੇ ਅਹੁਦੇਦਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਜ਼ਿਲ੍ਹਾ ਪ੍ਰਧਾਨ ਸ. ਇਕਬਾਲ ਸਿੰਘ ਝੰੂਦਾਂ ਵਲੋਂ ਜਾਰੀ ਕੀਤੀ ਸੂਚੀ ਅਨੁਸਾਰ ਜਥੇਦਾਰ ਰਘਵੀਰ ਸਿੰਘ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਮਾਰੀ ਠੱਗੀ ਦੇ ਦੋਸ਼ 'ਚ ਪਤੀ-ਪਤਨੀ ਨਾਮਜ਼ਦ

ਸੰਗਰੂਰ, 16 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਦੇ ਦੋਸ਼ ਤਹਿਤ ਪਤੀ-ਪਤਨੀ 'ਤੇ ਥਾਣਾ ਸਿਟੀ-1 'ਚ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ ਦੇ ਮੁੱਖ ਅਫ਼ਸਰ ਰਮਨਦੀਪ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗਰਮੀ ਕਾਰਨ ਬਜ਼ੁਰਗ ਦੀ ਮੌਤ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ)-ਸਬ-ਡਵੀਜ਼ਨ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਡਸਕਾ ਵਿਖੇ ਕੱਲ੍ਹ ਦੇਰ ਸ਼ਾਮ ਇਕ ਬਜ਼ੁਰਗ ਕਿਸਾਨ ਦੀ ਗਰਮੀ ਕਾਰਨ ਖੇਤ ਵਿਚ ਕੰਮ ਕਰਦੇ ਸਮੇਂ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਮਿਲੀ ਜਾਣਕਾਰੀ ਅਨੁਸਾਰ ਕਿਸਾਨ ਮਲਕੀਤ ਸਿੰਘ (55) ...

ਪੂਰੀ ਖ਼ਬਰ »

ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਸ਼ੇਰਪੁਰ, 16 ਜੂਨ (ਦਰਸ਼ਨ ਸਿੰਘ ਖੇੜੀ)-ਥਾਣਾ ਸ਼ੇਰਪੁਰ ਵਿਖੇ ਵਿਦੇਸ਼ ਭੇਜਣ ਦੇ ਮਾਮਲੇ ਵਿਚ ਠੱਗੀ ਮਾਰਨ ਵਾਲੇ 2 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸ਼ੇਰਪੁਰ ਦੇ ਪੁਲਿਸ ਮੁਖੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਕਰਮਜੀਤ ਸਿੰਘ ਪੁੱਤਰ ਨਛੱਤਰ ...

ਪੂਰੀ ਖ਼ਬਰ »

ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਇਕ ਕਾਬੂ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ) - ਪੁਲਿਸ ਨੇ ਇਕ ਵਿਅਕਤੀ ਨੂੰ ਅਨਾਜ ਮੰਡੀ ਵਿਖੇ ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਸਿਟੀ ਥਾਣਾ ਦੇ ਇੰਚਾਰਜ ਧਰਮਵੀਰ ਸਿੰਘ ਚੌਧਰੀ ਨੇ ਦੱਸਿਆ ਹੈ ਕਿ ਹੌਲਦਾਰ ਸੀਤਾ ਰਾਮ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਟਰਾਂਸਫਾਰਮਰਾ 'ਚੋਂ ਤਾਂਬਾ ਚੋਰੀ

ਕੌਹਰੀਆਂ, 16 ਜੂਨ (ਮਾਲਵਿੰਦਰ ਸਿੰਘ ਸਿੱਧੂ)-ਬੀਤੀ ਰਾਤ ਪਿੰਡ ਕੌਹਰੀਆਂ ਵਿਚ ਚੋਰਾਂ ਵਲੋਂ ਦੋ ਟਰਾਸਫਾਰਮ ਨੂੰ ਨੁਕਸਾਨ ਪਹੁੰਚਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਪੁੱਤਰ ਚੇਤ ਸਿੰਘ ਪਿੰਡ ਕੌਹਰੀਆਂ ਨੇ ਦੱਸਿਆ ਕਿ ਉਨ੍ਹਾਂ ਦੀ ਮੋਟਰ ਤੋਂ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦੌਰਾਨ ਸ਼ਖ਼ਸੀਅਤਾਂ ਸਨਮਾਨਿਤ

ਸੰਗਰੂਰ, 16 ਜੂਨ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਗੁਰਦੁਆਰਾ ਸ਼ਾਹੀ ਸਮਾਧਾਂ ਵਿਚ ਅੱਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੰੂ ਸਮਰਪਿਤ ਸਮਾਗਮ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਨੰੂ ਸਨਮਾਨਿਤ ਕੀਤਾ ਗਿਆ | ਇਸਤਰੀ ਸਤਿਸੰਗ ਸਭਾ ਵਲੋਂ ਕਰਵਾਏ ਇਸ ...

ਪੂਰੀ ਖ਼ਬਰ »

ਇਕੋ ਰਾਤ 'ਚ 5 ਦੁਕਾਨਾਂ ਦੇ ਜਿੰਦਰੇ ਤੋੜ ਕੇ ਨਕਦੀ ਲੈ ਉੱਡੇ ਚੋਰ

ਧੂਰੀ, 16 ਜੂਨ (ਸੰਜੇ ਲਹਿਰੀ, ਨਰਿੰਦਰ ਸੇਠ) - ਬੀਤੀ ਰਾਤ ਧੂਰੀ ਸ਼ਹਿਰ ਵਿਚ ਕੱਕੜਵਾਲ ਰੋਡ 'ਤੇ ਚੋਰਾਂ ਵਲੋਂ 5 ਦੁਕਾਨਾਂ ਦੇ ਜਿੰਦਰੇ ਅਤੇ ਸ਼ਟਰ ਤੋੜ ਕੇ ਕੀਤੀਆਂ ਗਈ ਚੋਰੀਆਂ ਕਾਰਨ ਸ਼ਹਿਰ ਦੇ ਵਪਾਰੀਆਂ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਕੈਮਿਸਟਾਂ ਨੇ ਦਿੱਤੀ ਚਿਤਾਵਨੀ

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ) - ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਪੰਜਾਬ ਦੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੰੂ ਇਕ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਪੰਜਾਬ ਦੇ ਕੈਮਿਸਟਾਂ ਨੰੂ ਤੰਗ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ | ਪੰਜਾਬ ਕੈਮਿਸਟ ਐਸੋਸੀਏਸਨ ਦੇ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਚੀਮਾ ਮੰਡੀ, 16 ਜੂਨ (ਜਸਵਿੰਦਰ ਸਿੰਘ ਸ਼ੇਰੋਂ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਡਰਨ ਕਾਲਜ ਬੀਰ ਕਲਾਂ ਦਾ ਬੀ. ਏ. ਭਾਗ ਪਹਿਲਾ ਅਤੇ ਬੀ. ਕਾਮ. ਦਾ ਨਤੀਜਾ ਵੀ ਹੋਰ ਨਤੀਜਿਆਂ ਦੀ ਤਰ੍ਹਾਂ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਕਾਲਜ ਦੇ ਪਿ੍ੰਸੀਪਲ ਰਾਜਿੰਦਰ ਗੁਪਤਾ ਨੇ ...

ਪੂਰੀ ਖ਼ਬਰ »

ਦੁਕਾਨ 'ਚੋਂ ਲੱਖਾਂ ਦਾ ਸਾਮਾਨ ਚੋਰੀ

ਚੀਮਾ ਮੰਡੀ, 16 ਜੂਨ (ਜਗਰਾਜ ਮਾਨ) - ਕਸਬੇ ਦੇ ਸੁਨਾਮ ਮਾਨਸਾ ਮੇਨ ਰੋਡ ਤੇ ਚੀਮਾ ਟਿਊਵਬੈਲ ਕੰਪਨੀ ਨਾਂਅ ਦੀ ਦੁਕਾਨ ਦੇ ਮਾਲਕ ਰੁਪਿੰਦਰ ਸਿੰਘ ਬਬਲੀ ਨੇ ਉਨ੍ਹਾਂ ਦੀ ਦੁਕਾਨ ਤੇ ਚੋਰੀ ਹੋਣ ਦੀ ਘਟਨਾ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ 14 ਜੂਨ ਨੂੰ ਤਕਰੀਬਨ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੇ ਫ਼ਰੰਟ ਦੀ ਮੀਟਿੰਗ

ਸ਼ੇਰਪੁਰ, 16 ਜੂਨ (ਦਰਸਨ ਸਿੰਘ ਖੇੜੀ) - ਸ਼ੇਰਪੁਰ ਵਿਖੇ ਸਾਬਕਾ ਫ਼ੌਜੀਆਂ ਦੀਆਂ ਮਾਲਵਾ ਖੇਤਰ ਦੀਆਂ ਲੰਮੇ ਸਮੇਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੀਆਂ ਦਰਜਨ ਦੇ ਕਰੀਬ ਜਥੇਬੰਦੀਆਂ ਦੀ ਮੀਟਿੰਗ, ਆਲ ਇੰਡੀਆ ਐਕਸ ਸਰਵਿਸਮੈਨ ਅਤੇ ਇੰਡੀਅਨ ਐਕਸ ਸਰਵਿਸਮੈਨ ਲੀਗ ਦੇ ...

ਪੂਰੀ ਖ਼ਬਰ »

ਵਿਅਕਤੀ ਨੇ ਪੱਖੇ ਨਾਲ ਲਟਕ ਕੇ ਲਿਆ ਫਾਹਾ, ਸੱਤ ਿਖ਼ਲਾਫ਼ ਮਾਮਲਾ ਦਰਜ

ਲਹਿਰਾਗਾਗਾ, 16 ਜੂਨ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਪੁਲਿਸ ਥਾਣਾ ਲਹਿਰਾਗਾਗਾ ਅਧੀਨ ਪੈਂਦੇ ਪਿੰਡ ਲਹਿਲ ਕਲਾਂ ਵਿਖੇ ਇਕ ਵਿਅਕਤੀ ਨੇ ਸ਼ੁੱਕਰਵਾਰ ਦੀ ਦੇਰ ਸ਼ਾਮ ਨੂੰ ਆਪਣੇ ਘਰ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ | ਮਿ੍ਤਕ ਦੀ ਪਹਿਚਾਣ ਗੁਲਜ਼ਾਰ ਸਿੰਘ ਉਰਫ਼ ਬੋਗਾ (40 ...

ਪੂਰੀ ਖ਼ਬਰ »

ਲੋਕ ਪੱਖੀ ਪ੍ਰਬੰਧ ਦੀ ਉਸਾਰੀ ਲਈ ਸੰਘਰਸ਼ਾਂ ਦੇ ਰਾਹ ਪੈਣ ਦਾ ਸੱਦਾ

ਸੰਗਰੂਰ, 16 ਜੂਨ (ਧੀਰਜ ਪਸ਼ੌਰੀਆ)-ਇਨਕਲਾਬੀ ਲੋਕ ਮੋਰਚਾ ਪੰਜਾਬ ਦੀ ਸੰਗਰੂਰ ਇਲਾਕਾ ਕਮੇਟੀ ਵਲੋਂ ਇਕ ਮੀਟਿੰਗ ਕੀਤੀ ਗਈ ਜਿਸ ਵਿਚ ਵੱਖ-ਵੱਖ ਜਨਤਕ ਜਮਹੂਰੀ ਆਗੂਆਂ ਤੇ ਬੁੱਧੀਜੀਵੀਆਂ ਨੇ ਭਾਗ ਲਿਆ | ਮੀਟਿੰਗ ਨੰੂ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾ ਪ੍ਰਧਾਨ ਲਾਲ ...

ਪੂਰੀ ਖ਼ਬਰ »

ਫਾਰਮਾਸਿਸਟ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਦੀ ਮੀਟਿੰਗ

ਸੰਗਰੂਰ, 16 ਜੂਨ (ਬਿੱਟਾ, ਦਮਨ) - ਫਾਰਮਾਸਿਸਟ ਐਸੋਸੀਏਸ਼ਨ ਜ਼ਿਲ੍ਹਾ ਇਕਾਈ ਸੰਗਰੂਰ ਦੀ ਮੀਟਿੰਗ ਸਿਵਲ ਹਸਪਤਾਲ ਸੰਗਰੂਰ ਵਿਖੇ ਹੋਈ | ਇਸ ਮੀਟਿੰਗ ਵਿਚ 20 ਜੂਨ ਨੰੂ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਦੇ ਦਫ਼ਤਰ ਅੱਗੇ ਚੰਡੀਗੜ੍ਹ ਵਿਖੇ ਦਿੱਤੇ ਜਾਣ ਵਾਲੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX