ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ
. . .  21 minutes ago
ਅਜਨਾਲਾ/ਫਗਵਾੜਾ, 19 ਨਵੰਬਰ (ਢਿੱਲੋਂ/ਕਿੰਨੜਾ) - ਪੰਜਾਬ ਸਰਕਾਰ ਵੱਲੋਂ ਪੰਜਾਬ ਸਰਕਾਰ ਵੱਲੋਂ 6 ਆਈ.ਏ.ਐੱਸ ਤੇ 2 ਪੀ.ਸੀ.ਐੱਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ...
ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  58 minutes ago
ਵੇਰਕਾ, 19 ਨਵੰਬਰ (ਪਰਮਜੀਤ ਸਿੰਘ ਬੱਗਾ) - ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਅੱਜ ਸ਼ਾਮੇ ਮੋਟਰਸਾਈਕਲ ਸਵਾਰ ਅਣਪਛਾਤ ਨੌਜਵਾਨਾਂ...
ਖਾਲੜਾ ਸੈਕਟਰ ਤੋਂ ਤਿੰਨ ਪਾਕਿਸਤਾਨੀ ਕਾਬੂ
. . .  about 1 hour ago
ਖਾਲੜਾ, 19 ਨਵੰਬਰ (ਜੱਜਪਾਲ ਸਿੰਘ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਂਕੀ ਡੱਲ ਅਧੀਨ ਆਉਂਦੇ ਏਰੀਏ ਵਿਚੋਂ ਤਿੰਨ ਪਾਕਿਸਤਾਨੀ ਵਿਅਕਤੀ ਜੋ ਕੰਡਿਆਲੀ ਤਾਰ ਪਾਰ ਕਰ ਕੇ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ...
ਯੂਥ ਕਾਂਗਰਸ ਵੱਲੋਂ ਕੱਲ੍ਹ ਕੀਤਾ ਜਾਵੇਗਾ ਸੰਸਦ ਦਾ ਘਿਰਾਓ
. . .  about 1 hour ago
ਨਵੀਂ ਦਿੱਲੀ, 19 ਨਵੰਬਰ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸੀ ਆਗੂ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਦੀ ਐੱਸ.ਪੀ.ਜੀ ਸੁਰੱਖਿਆ ਵਾਪਸ ਲਏ ਜਾਣ ਦੇ ਰੋਸ ਵਜੋਂ ਯੂਥ ਕਾਂਗਰਸ...
ਨਵਾਂਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ ਸੈਣੀ ਦੇ ਵਿਆਹ ਸਮਾਗਮ ਦੀਆ ਤਸਵੀਰਾਂ
. . .  about 2 hours ago
ਲੋਕ ਸਭਾ ਦੀ ਕਾਰਵਾਈ ਕੱਲ੍ਹ ਤੱਕ ਦੇ ਲਈ ਮੁਲਤਵੀ
. . .  about 3 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਦੀ ਕਾਰਵਾਈ ਬੁੱਧਵਾਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ...
ਹੈਰੋਇਨ ਸਮੇਤ ਪੁਲਿਸ ਕਾਂਸਟੇਬਲ ਕਾਬੂ
. . .  about 3 hours ago
ਲੁਧਿਆਣਾ, 19 ਨਵੰਬਰ (ਰੁਪੇਸ਼)- ਲੁਧਿਆਣਾ ਪੁਲਿਸ 'ਚ ਤਾਇਨਾਤ ਸੀਨੀਅਰ ਕਾਂਸਟੇਬਲ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਐੱਸ.ਟੀ.ਐਫ ਰੇਂਜ ਲੁਧਿਆਣਾ...
ਉੜੀਸਾ 'ਚ ਕਮਲ ਹਾਸਨ ਡਾਕਟਰੇਟ ਦੀ ਆਨਰੇਰੀ ਡਿਗਰੀ ਨਾਲ ਸਨਮਾਨਿਤ
. . .  about 3 hours ago
ਭੁਵਨੇਸ਼ਵਰ, 19 ਨਵੰਬਰ- ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਅੱਜ ਭੁਵਨੇਸ਼ਵਰ 'ਚ ਸਿਨੇਮਾ ਦੇ ਖੇਤਰ 'ਚ ਦਿੱਤੇ ਯੋਗਦਾਨ ਦੇ ਲਈ ਦੱਖਣੀ ਫ਼ਿਲਮ ਇੰਡਸਟਰੀ ਦੇ ਸੁਪਰਸਟਾਰ ਕਮਲ ਹਾਸਨ..
ਵਿਜੀਲੈਂਸ ਟੀਮ ਵੱਲੋਂ ਰਿਸ਼ਵਤ ਲੈਂਦੇ ਏ.ਐੱਸ.ਆਈ ਕਾਬੂ
. . .  about 3 hours ago
ਪਠਾਨਕੋਟ, 19 ਨਵੰਬਰ (ਆਰ. ਸਿੰਘ) - ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਥਾਣਾ ਮਾਮੂਨ 'ਚ ਤੈਨਾਤ ਇੱਕ ਸਹਾਇਕ ਸਬ ਇੰਸਪੈਕਟਰ ਨੂੰ ਚਾਰ ਹਜਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ...
ਚੰਗਾਲੀਵਾਲਾ ਮਾਮਲਾ : ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਜਗਮੇਲ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  about 4 hours ago
ਲਹਿਰਾਗਾਗਾ, 19 ਨਵੰਬਰ (ਸੂਰਜ ਭਾਨ ਗੋਇਲ) - ਪਿੰਡ ਚੰਗਾਲੀਵਾਲਾ ਵਿਖੇ ਜਗਮੇਲ ਸਿੰਘ ਦੀ ਲਾਸ਼ ਦਾ ਪੀ.ਜੀ.ਆਈ ਚੰਡੀਗੜ੍ਹ ਤੋਂ ਇੱਥੇ ਪਹੁੰਚਣ 'ਤੇ ਸਖ਼ਤ ਸੁਰੱਖਿਆ...
ਰਾਜਸਥਾਨ ਨਗਰ ਨਿਗਮ ਚੋਣਾਂ 'ਚ ਕਾਂਗਰਸ ਦੀ ਬੱਲੇ-ਬੱਲੇ
. . .  about 4 hours ago
ਜੈਪੁਰ, 19 ਨਵੰਬਰ- ਰਾਜਸਥਾਨ ਨਗਰ ਨਿਗਮ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਜਿਸ 'ਚ ਕਾਂਗਰਸ ਜੇਤੂ ਰਹੀ ਹੈ। ਉੱਥੇ ਹੀ ਇਨ੍ਹਾਂ ਚੋਣਾਂ 'ਚ ਭਾਜਪਾ ਦੂਸਰੇ ...
ਕੈਪਟਨ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਹਟਾਈ ਭਾਰਤ ਵਿਰੋਧੀ ਮੋਬਾਇਲ ਐਪ
. . .  about 4 hours ago
ਚੰਡੀਗੜ੍ਹ, 19 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੰਗ ਨੂੰ ਮੰਨਦਿਆਂ ਗੂਗਲ ਨੇ ਆਪਣੇ ਪਲੇ ਸਟੋਰ ਤੋਂ ਭਾਰਤ ਵਿਰੋਧੀ ਮੋਬਾਇਲ ਐਪਲੀਕੇਸ਼ਨ '2020 ਸਿੱਖ ਰੈਫਰੈਂਡਮ' ਨੂੰ ਤੁਰੰਤ...
ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਰਾਜ ਸਭਾ 'ਚ ਪਾਸ
. . .  about 4 hours ago
ਨਵੀਂ ਦਿੱਲੀ, 19 ਨਵੰਬਰ- ਲੋਕ ਸਭਾ ਤੋਂ ਬਾਅਦ ਜਲਿਆਂਵਾਲਾ ਬਾਗ ਨੈਸ਼ਨਲ ਮੈਮੋਰੀਅਲ (ਸੋਧ) ਬਿੱਲ ਅੱਜ ਰਾਜ...
ਵਿਜੀਲੈਂਸ ਪੁਲਿਸ ਮੋਗਾ ਵਲੋਂ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 19 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਵਿਜੀਲੈਂਸ ਪੁਲਿਸ ਮੋਗਾ ਵਲੋਂ ਇੱਕ ਥਾਣੇਦਾਰ ਨੂੰ 2500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਜਗਰਾਜ ਸਿੰਘ...
ਦਿੱਲੀ 'ਚ ਇੱਕ ਪੇਪਰ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 5 hours ago
ਨਵੀਂ ਦਿੱਲੀ, 19 ਨਵੰਬਰ- ਦਿੱਲੀ ਦੇ ਅਲੀਪੁਰ 'ਚ ਸਥਿਤ ਪੇਪਰ ਗੋਦਾਮ 'ਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦਿਆਂ ...
ਦਿੱਲੀ 'ਚ ਪ੍ਰਦੂਸ਼ਣ ਗੰਭੀਰ ਚਿੰਤਾ ਦਾ ਵਿਸ਼ਾ ਹੈ : ਮਨੀਸ਼ ਤਿਵਾੜੀ
. . .  about 5 hours ago
ਪ੍ਰਿਯੰਕਾ ਨੇ ਬਚਪਨ ਦੀ ਤਸਵੀਰ ਸਾਂਝੀ ਕਰਕੇ ਕੀਤਾ ਦਾਦੀ ਇੰਦਰਾ ਗਾਂਧੀ ਨੂੰ ਯਾਦ
. . .  about 6 hours ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਨੇ ਬੰਬੇ ਹਾਈਕੋਰਟ ਦੇ ਬਾਹਰ ਕੀਤਾ ਪ੍ਰਦਰਸ਼ਨ
. . .  about 6 hours ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਗੱਲਬਾਤ ਰਹੀ ਬੇਸਿੱਟਾ
. . .  about 6 hours ago
ਆਈ. ਪੀ. ਐੱਸ. ਅਧਿਕਾਰੀ ਖੱਟੜਾ ਬਣੇ ਪੀ. ਏ. ਪੀ. ਜਲੰਧਰ ਦੇ ਡੀ. ਆਈ. ਜੀ.
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਹਾੜ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਫ਼ਾਜ਼ਿਲਕਾ ਜ਼ਿਲ੍ਹੇ 'ਚ ਵਰ੍ਹ ਰਹੇ ਧੂੜ ਦੇ ਮੀਂਹ ਨੇ ਜ਼ਿੰਦਗੀ ਦੀ ਰਫ਼ਤਾਰ ਪਾਈ ਮੱਠੀ ਰੋਕ ਦੇ ਬਾਵਜੂਦ ਸ਼ਹਿਰ 'ਚ ਮਿੱਟੀ ਨਾਲ ਭਰੀਆਂ ਟਰਾਲੀਆਂ ਦੀ ਆਵਾਜਾਈ ਜਾਰੀ

• ਦਵਿੰਦਰ ਪਾਲ ਸਿੰਘ ਫ਼ਾਜ਼ਿਲਕਾ, 16 ਜੂਨ-ਸਮੁੱਚੇ ਉੱਤਰ ਭਾਰਤ 'ਚ ਪਿਛਲੇ ਕਈ ਦਿਨਾਂ ਤੋਂ ਆਸਮਾਨ 'ਚ ਚੜ੍ਹੀ ਧੂੜ ਤੇ ਚੱਲ ਰਹੀਆਂ ਹਵਾਵਾਂ ਨਾਲ ਜਨ ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕਿਆ ਹੈ, ਲੋਕ ਘਰਾਂ ਦੀ ਚਾਰਦੀਵਾਰੀ ਤੱਕ ਹੀ ਸੀਮਤ ਹੋ ਕੇ ਰਹਿ ਗਏ ਹਨ | ...

ਪੂਰੀ ਖ਼ਬਰ »

ਮੋਟਰਸਾਈਕਲ ਡਿਵਾਈਡਰ ਨਾਲ ਟਕਰਾਇਆ 1 ਦੀ ਮੌਤ, 2 ਜ਼ਖਮੀ

ਜਲਾਲਾਬਾਦ, 16 ਜੂਨ (ਕਰਨ ਚੁਚਰਾ) ਬੀਤੀ ਦੇਰ ਸ਼ਾਮ ਨੂੰ ਸਥਾਨਕ ਸਤਿਸੰਗ ਘਰ ਦੇ ਕੋਲ ਅਚਾਨਕ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਨਾਲ ਮੋਟਰਸਾਈਕਲ ਡਿਵਾਈਡਰਾਂ ਨਾਲ ਟਕਰਾਉਣ ਕਾਰਨ 1 ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ ਤੇ 2 ਵਿਅਕਤੀਆਂ ਦੇ ਜ਼ਖਮੀ ਹੋਣ ਦੀ ਖਬਰ ਮਿਲੀ ਹੈ | ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਕਾਰਵਾਈ ਸ਼ੁਰੂ ਕਰ ਦਿੱਤੀ | ਜਾਣਕਾਰੀ ਦੇ ਅਨੁਸਾਰ ਟਹਿਲ ਸਿੰਘ ਪੁੱਤਰ ਸੁਰੈਣ ਸਿੰਘ ਵਾਸੀ ਛੋਟਾ ਫਲੀਆਂ ਜੋ ਕਿ ਮਮਦੋਟ ਤੋਂ ਕਿਸੇ ਦਾ ਰਾਜ਼ੀਨਾਮਾ ਕਰਵਾ ਕੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਭਤੀਜੇ ਗੁਰਮੇਜ ਸਿੰਘ ਪੁੱਤਰ ਜਗੀਰ ਸਿੰਘ ਤੇ ਦੇਸਾ ਸਿੰਘ ਮੈਂਬਰ ਪੰਚਾਇਤ ਵਾਸੀਆਨ ਛੋਟਾ ਫਲੀਆਂ ਵਾਲਾ ਨਾਲ ਵਾਪਸ ਘਰ ਨੂੰ ਆ ਰਹੇ ਸਨ ਤਾਂ ਜਦੋਂ ਉਹ ਨਵੇਂ ਸਤਿਸੰਗ ਘਰ ਕੋਲ ਪੁੱਜ ੇਤਾਂ ਅਚਾਨਕ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਅਤੇ ਮੋਟਰਸਾਈਕਲ ਬੇਕਾਬੂ ਹੋ ਕੇ ਸੜਕ 'ਤੇ ਡਿਵਾਈਡਰਾਂ ਨਾਲ ਜਾ ਟਕਰਾਇਆ ਤੇ ਇਸ ਹਾਦਸੇ ਦੌਰਾਨ ਮੋਟਰਸਾਈਕਲ ਚਾਲਕ ਟਹਿਲ ਸਿੰਘ ਪੁੱਤਰ ਸੁਰੈਣ ਸਿੰਘ ਦੀ ਮੌਤ ਹੋ ਗਈ ਤੇ ਗੁਰਮੇਜ ਸਿੰਘ ਤੇ ਦੇਸਾ ਸਿੰਘ ਗੰਭੀਰ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ 'ਚ ਲਿਆਂਦਾ ਗਿਆ ਜਿੱਥੇ ਕਿ ਡਾਕਟਰਾਂ ਵੱਲੋਂ ਮੁੱਢਲੀ ਸਹਾਇਤਾ ਤੋਂ ਬਾਅਦ ਰੈਫ਼ਰ ਕਰ ਦਿੱਤਾ ਗਿਆ | ਥਾਣਾ ਸਿਟੀ ਜਲਾਲਾਬਾਦ ਦੇ ਤਫ਼ਤੀਸ਼ੀ ਅਧਿਕਾਰੀ ਮਹਿੰਦਰ ਸਿੰਘ ਨੇ ਕਿਹਾ ਕਿ 174 ਦੀ ਕਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |


ਖ਼ਬਰ ਸ਼ੇਅਰ ਕਰੋ

ਪੈਸੇ ਜਮ੍ਹਾਂ ਕਰਵਾਇਆਂ ਬੀਤ ਗਿਆ ਸਾਲ, ਪਰ ਕਿਸਾਨਾਂ ਨੂੰ ਨਸੀਬ ਨਹੀਂ ਹੋਇਆ ਸਾਮਾਨ

ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਨੇ ਕਰੀਬ ਇਕ ਸਾਲ ਪਹਿਲਾਂ ਛੋਟੇ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ | ਜਿਸ ਤਹਿਤ ਪੰਜਾਬ ਪਾਵਰ ਕਾਰਪੋਰੇਸ਼ਨ ਨੇ ਢਾਈ ਏਕੜ ਵਾਲੇ ਕਿਸਾਨਾਂ ਨੂੰ ਪਹਿਲ ਦੇ ਆਧਾਰ 'ਤੇ ...

ਪੂਰੀ ਖ਼ਬਰ »

ਪੈਸੇ ਜਮ੍ਹਾਂ ਕਰਵਾਇਆਂ ਬੀਤ ਗਿਆ ਸਾਲ, ਪਰ ਕਿਸਾਨਾਂ ਨੂੰ ਨਸੀਬ ਨਹੀਂ ਹੋਇਆ ਸਾਮਾਨ

ਫ਼ਾਜ਼ਿਲਕਾ, 16 ਜੂਨ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਨੇ ਕਰੀਬ ਇਕ ਸਾਲ ਪਹਿਲਾਂ ਛੋਟੇ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ | ਜਿਸ ਤਹਿਤ ਪੰਜਾਬ ਪਾਵਰ ਕਾਰਪੋਰੇਸ਼ਨ ਨੇ ਢਾਈ ਏਕੜ ਵਾਲੇ ਕਿਸਾਨਾਂ ਨੂੰ ਪਹਿਲ ਦੇ ਆਧਾਰ 'ਤੇ ...

ਪੂਰੀ ਖ਼ਬਰ »

ਨਹਿਰ 'ਚੋਂ ਲਾਸ਼ ਮਿਲੀ

ਅਬੋਹਰ, 16 ਜੂਨ (ਢਿੱਲੋਂ)-ਇੱਥੇ ਪਿੰਡ ਪੱਟੀ ਸਦੀਕ ਨੇੜਿਓਾ ਨਹਿਰ ਵਿਚੋਂ ਇੱਕ ਲਾਸ਼ ਮਿਲੀ ਹੈ ਜੋ ਬੁਰੀ ਤਰ੍ਹਾਂ ਖ਼ਰਾਬ ਹੋਈ ਪਈ ਸੀ | ਜਾਣਕਾਰੀ ਅਨੁਸਾਰ ਪੱਟੀ ਸਦੀਕ ਕੋਲ ਨਹਿਰ 'ਚ ਰਾਹਗੀਰਾਂ ਨੇ ਇੱਕ ਲਾਸ਼ ਤੈਰਦੀ ਹੋਈ ਵੇਖੀ, ਸੂਚਨਾ ਨਰ ਸੇਵਾ ਨਰਾਇਣ ਸੇਵਾ ਸੰਸਥਾ ...

ਪੂਰੀ ਖ਼ਬਰ »

ਨੌਜਵਾਨ ਵਲੋਂ ਨਾਬਾਲਗ ਨਾਲ ਜਬਰ-ਜਨਾਹ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਸਰਹੱਦੀ ਪਿੰਡ ਦੀ ਇਕ 16 ਸਾਲਾ ਨਾਬਾਲਗ ਲੜਕੀ ਨਾਲ ਪਿੰਡ ਟਿੱਬੀ ਕਲਾਂ ਦੇ ਤਰਸੇਮ ਸਿੰਘ ਪੁੱਤਰ ਵਿਰਸਾ ਸਿੰਘ ਨਾਂਅ ਦੇ ਇਕ ਨੌਜਵਾਨ ਵਲੋਂ ਜਬਰ-ਜਨਾਹ ਕੀਤੇ, ਜਾਣ ਦਾ ਸਮਾਚਾਰ ਹੈ | ਪੁਲਿਸ ਮੁਤਾਬਿਕ ਦੋਸ਼ੀਆਂ ਨੇ ਉਕਤ ਘਟਨਾ ਨੂੰ ...

ਪੂਰੀ ਖ਼ਬਰ »

ਲੁਟੇਰੇ ਪੈਟਰੋਲ ਪੰਪ ਤੋਂ 12 ਹਜ਼ਾਰ ਦੀ ਨਕਦੀ ਖੋਹ ਕੇ ਫ਼ਰਾਰ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਬੀਤੀ ਰਾਤ 9 ਵਜੇ ਕੁਝ ਲੁਟੇਰਿਆਂ ਨੇ ਬਾਬਾ ਖ਼ੁਸ਼ਦਿਲ ਕਿਸਾਨ ਸੇਵਾ ਕੇਂਦਰ ਨਾਂਅ ਦੇ ਪੈਟਰੋਲ ਪੰਪ 'ਤੇ ਪਿਸਤੌਲ ਨਾਲ ਫਾਇਰ ਕਰਕੇ ਸੇਲਜ਼ਮੈਨ ਜੋਗਿੰਦਰ ਨੂੰ ਜ਼ਖ਼ਮੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਜੋ ਉਸ ਤੋਂ ਨਕਦੀ ਖੋਹੀ ਜਾ ...

ਪੂਰੀ ਖ਼ਬਰ »

ਕਾਊਾਟਰ ਇੰਟੈਲੀਜੈਂਸ ਸੈੱਲ ਵਲੋਂ ਲੁੱਟ-ਖੋਹ ਕਰਨ ਵਾਲੇ ਗਰੋਹ ਦਾ ਪਰਦਾਫਾਸ਼

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਪੰਜਾਬ ਪੁਲਿਸ ਦੇ ਵਿਸ਼ੇਸ਼ ਕਾਊਾਟਰ ਇੰਟੈਲੀਜੈਂਸ ਸੈੱਲ ਵਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਗਿਆ | ਸੈੱਲ ਨੇ ਫ਼ਿਰੋਜ਼ਪੁਰ-ਜ਼ੀਰਾ ਮਾਰਗ 'ਤੇ ਸਥਿਤ ਪਹਾੜੀਆਂ ਵਿਚ ਲੁੱਕ ਕੇ ਬੈਠੇ ...

ਪੂਰੀ ਖ਼ਬਰ »

ਮਖੂ ਸ਼ਹਿਰ ਨਗੀਨਾ, ਮੀਂਹ ਇਕ ਦਿਨ, ਚਿੱਕੜ ਮਹੀਨਾ

ਮਖੂ, 16 ਜੂਨ (ਮੁਖਤਿਆਰ ਸਿੰਘ ਧੰਜੂ)- ਪੂਰੀ ਤਰ੍ਹਾਂ ਵਿਕਾਸ ਪੱਖੋਂ ਪਛੜ ਚੁੱਕੇ ਕਸਬੇ ਮਖੂ ਦੀ ਹਾਲਤ ਦਿਨ-ਬ-ਦਿਨ ਵਿਗੜਦੀ ਜਾ ਰਹੀ ਹੈ | ਜੇਕਰ ਮਖੂ ਦੇ ਵਿਕਾਸ ਦੀ ਗੱਲ ਕਰੀਏ ਤਾਂ ਜ਼ਿਆਦਾਤਰ ਸ਼ਹਿਰ ਵਾਸੀ ਰਾਜਨੀਤਕ ਆਗੂਆਂ ਨੂੰ ਹੀ ਕੋਸਦੇ ਨਜ਼ਰ ਆਉਂਦੇ ਹਨ | ਜੇਕਰ ...

ਪੂਰੀ ਖ਼ਬਰ »

ਏ. ਟੀ. ਐਮ. ਕਾਰਡ ਬਦਲ ਕੇ 38, 500 ਰੁਪਏ ਕਢਵਾਏ

ਜ਼ੀਰਾ, 16 ਜੂਨ (ਮਨਜੀਤ ਸਿੰਘ ਢਿੱਲੋਂ)- ਸ਼ਹਿਰ ਦੇ ਤਲਵੰਡੀ ਰੋਡ ਵਿਖੇ ਸਥਿਤ ਓ.ਬੀ.ਸੀ. ਬਰਾਂਚ ਨਾਲ ਲੱਗੇ ਏ. ਟੀ. ਐਮ. 'ਚੋਂ ਇਕ ਨੌਸਰਬਾਜ਼ ਠੱਗ ਵਲੋਂ ਕਿਸੇ ਵਿਅਕਤੀ ਦਾ ਏ.ਟੀ.ਐਮ. ਕਾਰਡ ਬਦਲ ਕੇ 38500 ਰੁਪਏ ਕਢਵਾ ਲੈਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪੰਚਾਇਤੀਕਰਨ ਿਖ਼ਲਾਫ਼ ਜਲ ਸਪਲਾਈ ਵਿਭਾਗ ਦੀਆਂ ਮੁਲਾਜ਼ਮ ਜਥੇਬੰਦੀਆਂ ਇਕੱਠੀਆਂ ਹੋਣੀਆਂ ਸ਼ੁਰੂ

ਮਮਦੋਟ, 16 ਜੂਨ (ਸੁਖਦੇਵ ਸਿੰਘ ਸੰਗਮ)-ਪੰਜਾਬ ਸਰਕਾਰ ਵਲੋਂ ਜਲ ਸਪਲਾਈ ਸਕੀਮਾਂ ਦੇ ਪੰਚਾਇਤੀਕਰਨ ਦੇ ਲੋਕ ਮਾਰੂ ਫ਼ੈਸਲਿਆਂ ਿਖ਼ਲਾਫ਼ ਵਿਭਾਗ 'ਚ ਕੰਮ ਕਰਦੀਆਂ ਪ੍ਰਮੁੱਖ ਜਥੇਬੰਦੀਆਂ, ਜਿਸ 'ਚ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ , ਪੀ.ਡਬਲਯੂ.ਡੀ. ...

ਪੂਰੀ ਖ਼ਬਰ »

ਆਦਰਸ਼ ਪਿਤਾ ਵਾਲੇ ਗੁਣਾਂ ਨਾਲ ਭਰਪੂਰ ਹਨ ਡਾ: ਰਾਮੇਸ਼ਵਰ ਸਿੰਘ

ਸਿਰਫ਼ ਆਪਣੇ ਬੱਚਿਆਂ ਲਈ ਹੀ ਨਹੀਂ, ਸਗੋਂ ਸਮਾਜ ਦੇ ਹਰ ਨੌਜਵਾਨ ਨੂੰ ਚੰਗੀ ਸੇਧ ਦੇ ਕੇ ਹੋਣਹਾਰ ਇਨਸਾਨ ਬਣਾਉਣ ਲਈ ਯਤਨਸ਼ੀਲ ਰਹਿੰਦੇ ਡਾ: ਰਾਮੇਸ਼ਵਰ ਸਿੰਘ ਅਰਥ ਸ਼ਾਸਤਰੀ ਦੀ ਕਿਸੇ ਅਦਾ ਕਾਰਨ ਹੀ ਜ਼ਿਲ੍ਹੇ ਦੀ ਕੋਈ ਵੀ ਸਰਕਾਰੀ ਜਾਂ ਪ੍ਰਾਈਵੇਟ ਸਟੇਜ ਅਜਿਹੀ ...

ਪੂਰੀ ਖ਼ਬਰ »

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪਬਲਿਕ ਕੋਆਰਡੀਨੇਸ਼ਨ ਸੈੱਲ ਦੀ ਮੀਟਿੰਗ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪਬਲਿਕ ਕੋਆਰਡੀਨੇਸ਼ਨ ਸੈੱਲ ਪੰਜਾਬ ਵਲੋਂ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਮੁੱਖ ਮਹਿਮਾਨ ਲਾਲ ਸਿੰਘ ਟੋਹੜਾ ਵਾਈਸ ਚੇਅਰਮੈਨ ਪੰਜਾਬ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਤਲਵੰਡੀ ਭਾਈ ਦੇ ਸਵਰਨਕਾਰਾਂ ਦਾ ਕਾਰੋਬਾਰ ਚਾਰ ਦਿਨ ਰਹੇਗਾ ਬੰਦ

ਤਲਵੰਡੀ ਭਾਈ, 16 ਜੂਨ (ਕੁਲਜਿੰਦਰ ਸਿੰਘ ਗਿੱਲ)- ਤਲਵੰਡੀ ਭਾਈ ਦੇ ਸਮੂਹ ਸਵਰਨਕਾਰਾਂ ਵਲੋਂ ਚਾਰ ਦਿਨ ਕਾਰੋਬਾਰ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਵਰਨਕਾਰ ਸੰਘ ਤਲਵੰਡੀ ਭਾਈ ਦੇ ਪ੍ਰਧਾਨ ਪਰਮਿੰਦਰ ਸਿੰਘ ਚੌਹਾਨ, ਜਨਰਲ ਸਕੱਤਰ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਵੀ ਧੂੜ ਭਰੀ ਹਨੇਰੀ ਦੀ ਲਪੇਟ 'ਚ ਆਇਆ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)-ਸਰਹੱਦੀ ਸ਼ਹਿਰ ਫ਼ਿਰੋਜ਼ਪੁਰ ਅਤੇ ਆਸ-ਪਾਸ ਇਲਾਕਿਆਂ 'ਚ ਪਿਛਲੇ ਤਿੰਨ ਦਿਨਾਂ ਤੋਂ ਆਸਮਾਨ ਵਿਚ ਸੰਘਣੀ ਗਰਦ ਛਾਈ ਹੋਈ ਹੈ | ਹਾਲਾਤ ਇਹ ਹਨ ਕਿ ਲੋਕਾਂ ਦੇ ਘਰਾਂ, ਵਾਹਨਾਂ ਤੇ ਹਰ ਥਾਂ ਗਰਦ ਹੀ ਗਰਦ ਦਿਖਾਈ ਦੇ ਰਹੀ ਹੈ | ਅੱਤ ਦੀ ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਤੇ ਸਫ਼ਾਈ ਦੀ ਸਮੱਸਿਆ ਨਾਲ ਜੂਝ ਰਹੇ ਹਨ ਸੱਦੂਸ਼ਾਹ ਵਾਸੀ

ਕੁੱਲਗੜ੍ਹੀ, 16 ਜੂਨ (ਸੁਖਜਿੰਦਰ ਸਿੰਘ ਸੰਧੂ)-ਬਲਾਕ ਘੱਲ ਖੁਰਦ ਦੇ ਅਧੀਨ ਪਿੰਡ ਸੱਦੂਸ਼ਾਹ ਵਾਲਾ ਦੇ ਵਾਸੀ ਪੀਣ ਵਾਲੇ ਸਾਫ਼ ਪਾਣੀ ਤੇ ਸਫ਼ਾਈ ਨਾ ਹੋਣ ਕਾਰਨ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ | ਪਿੰਡ ਵਾਸੀ ਸੁਖਦੇਵ ਸਿੰਘ ਸੁੱਖਾ ਬਾਬਾ ਵਲੋਂ ਪਿੰਡ ਦੀਆਂ ...

ਪੂਰੀ ਖ਼ਬਰ »

ਕਰੋੜਾਂ ਦੀ ਜ਼ਮੀਨ ਹੜੱਪਣ 'ਚ ਨਾਮਜ਼ਦ ਰਜਿਸਟਰੀ ਸ਼ਾਖਾ ਦੀ ਐਚ. ਆਰ. ਸੀ. ਨੂੰ 4 ਜੁਲਾਈ ਤੱਕ ਅੰਤਿ੍ਮ ਰਾਹਤ

ਫ਼ਿਰੋਜ਼ਪੁਰ, 16 ਜੂਨ (ਰਾਕੇਸ਼ ਚਾਵਲਾ)- ਦਿਮਾਗ਼ੀ ਤੌਰ 'ਤੇ ਪੇ੍ਰਸ਼ਾਨ ਘਰੋਂ ਲਾਪਤਾ ਵਿਅਕਤੀ ਦੀ ਕਰੋੜਾਂ ਰੁਪਏ ਦੀ ਸੰਪਤੀ ਸਿਆਸੀ ਸ਼ਹਿ ਅਧੀਨ ਭੂਮੀ ਮਾਫ਼ੀਏ 'ਤੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਹੜੱਪ ਕੀਤੇ ਜਾਣ ਦੇ ਮਾਮਲੇ 'ਚ ਨਾਮਜ਼ਦ ਰਜਿਸਟਰੀ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਡਾ: ਅੰਬੇਡਕਰ ਦੀ ਯਾਦ 'ਚ ਜਾਗਿ੍ਤੀ ਕੈਂਪ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਸਮਾਜ 'ਚ ਆਪਸੀ ਭਾਈਚਾਰਾ ਬਣਾਉਣ ਲਈ ਤੇ ਸਮਾਜ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ 'ਇੰਡੀਅਨ ਕ੍ਰਾਂਤੀਕਾਰੀ ਲਹਿਰ' ਵਲੋਂ ਡਾ: ਭੀਮ ਰਾਓ ਅੰਬੇਡਕਰ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਯਾਦ 'ਚ ਜਾਗਿ੍ਤੀ ਕੈਂਪ ਜਰਨੈਲ ਸਿੰਘ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਪਿੰਡ ਜੀਤ ਸਿੰਘ ਵਾਲਾ ਵਿਖੇ ਲਗਾਏ 24 ਕਿੱਲੇ ਝੋਨੇ 'ਚੋਂ ਅੱਧਾ ਕਿੱਲਾ ਮੌਕੇ 'ਤੇ ਵਾਹਿਆ

ਮੁੱਦਕੀ, 16 ਜੂਨ (ਭੁਪਿੰਦਰ ਸਿੰਘ)- ਇੱਥੋਂ ਨਜ਼ਦੀਕੀ ਪਿੰਡ ਜੀਤ ਸਿੰਘ ਵਾਲਾ ਦੇ ਇਕ ਕਿਸਾਨ ਵਲੋਂ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਦੇ ਹੋਏ 20 ਜੂਨ ਤੋਂ ਪਹਿਲਾਂ ਹੀ ਜ਼ਮੀਨ 'ਚ ਪਾਣੀ ਛੱਡ ਕੇ ਕੱਦੂ ਕਰਕੇ 24 ਕਿੱਲੇ ਅਗੇਤਾ ਝੋਨਾ ਲਾਉਣ ਦੀ ਖ਼ਬਰ ਮਿਲੀ ਹੈ | ਖੇਤੀਬਾੜੀ ...

ਪੂਰੀ ਖ਼ਬਰ »

ਵੇਅਰ ਹਾਊਸ ਦੇ ਗੋਦਾਮ 'ਚੋਂ 126 ਗੱਟੇ ਕਣਕ ਚੋਰੀ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਬੀਤੀ ਦਰਮਿਆਨੀ ਰਾਤ ਨੂੰ ਕੁਝ ਅਣਪਛਾਤੇ ਵਿਅਕਤੀ ਮਾਹਲਾ ਰੋਡ ਸਥਿਤ ਪੰਜਾਬ ਰਾਜ ਵੇਅਰ ਹਾਊਸ ਦੇ ਗੋਦਾਮ 'ਚੋਂ ਕਣਕ ਦੇ 126 ਗੱਟੇ ਚੋਰੀ ਕਰ ਲੈ ਗਏ | ਸਹਾਇਕ ਇੰਚਾਰਜ ਸਚਿਨ ਕੁਮਾਰ ਗੋਦਾਰਾ ਦੀ ਸ਼ਿਕਾਇਤ 'ਤੇ ਘੱਲ ਖੁਰਦ ਪੁਲਿਸ ਨੇ ...

ਪੂਰੀ ਖ਼ਬਰ »

ਸ਼ਰੀਂਹ ਵਾਲਾ ਵਿਖੇ ਦੂਸਰੇ ਦਿਨ ਦੇ ਕ੍ਰਿਕਟ ਟੂਰਨਾਮੈਂਟ 'ਚ ਗੁਰਦੀਪ ਢਿੱਲੋਂ ਨੇ ਕੀਤੀ ਸ਼ਮੂਲੀਅਤ

ਗੁਰੂਹਰਸਹਾਏ, 16 ਜੂਨ (ਹਰਚਰਨ ਸਿੰਘ ਸੰਧੂ)- ਪਿੰਡ ਸ਼ਰੀਂਹ ਵਾਲਾ ਬਰਾੜ ਵਿਖੇ ਸ਼ਹੀਦ ਭਗਤ ਸਿੰਘ ਯੂਥ ਕਲੱਬ ਵਲੋਂ ਕਰਵਾਏ ਜਾ ਰਹੇ ਤਿੰਨ ਦਿਨਾ ਕ੍ਰਿਕਟ ਟੂਰਨਾਮੈਂਟ ਦੇ ਦੂਸਰੇ ਦਿਨ ਗੁਰੂਹਰਸਹਾਏ ਦੇ ਕਾਂਗਰਸੀ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਕੈਬਨਿਟ ਖੇਡ ...

ਪੂਰੀ ਖ਼ਬਰ »

ਲਾਡੀ ਗਹਿਰੀ ਦੀ ਹਾਜ਼ਰੀ 'ਚ ਪਿੰਡ ਨੋਰੰਗ ਕੇ ਸਿਆਲ ਦੇ ਅਕਾਲੀ ਪਰਿਵਾਰ ਕਾਂਗਰਸ 'ਚ ਸ਼ਾਮਿਲ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਵਿਧਾਨ ਸਭਾ ਹਲਕਾ ਦਿਹਾਤੀ ਤਹਿਤ ਪੈਂਦੇ ਪਿੰਡ ਨੋਰੰਗ ਕੇ ਸਿਆਲ ਵਿਖੇ ਅਕਾਲੀ ਵਰਕਰ ਆਪਣੀ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਇਸ ਮੌਕੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਵਿਧਾਇਕ ਸਤਿਕਾਰ ...

ਪੂਰੀ ਖ਼ਬਰ »

ਨੌਜਵਾਨ ਨੂੰ ਬਦਨਾਮ ਕਰਨ ਦੀਆਂ ਧਮਕੀਆਂ ਦੇਣ ਦੇ ਦੋਸ਼ 'ਚ ਲੜਕੀ ਸਮੇਤ ਤਿੰਨ ਿਖ਼ਲਾਫ਼ ਮਾਮਲਾ ਦਰਜ

ਫ਼ਿਰੋਜ਼ਪੁਰ, 16 ਜੂਨ (ਤਪਿੰਦਰ ਸਿੰਘ)- ਪਿੰਡ ਚੂਚਕ ਵਾਸੀ ਮਨਜੀਤ ਸਿੰਘ ਦੀ 21 ਸਾਲਾ ਲੜਕੀ ਜੋ ਕਿ ਪਿੰਡ ਦੇ ਹੀ ਨਸੀਬ ਸਿੰਘ 'ਤੇ ਦਬਾਅ ਪਾ ਕੇ ਧੱਕੇ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ | ਪੁਲਿਸ ਮੁਤਾਬਿਕ ਉਕਤ ਲੜਕੀ ਦਾ ਕਹਿਣਾ ਸੀ ਜੇਕਰ ਉਸ ਨੇ ਮੇਰੇ ਨਾਲ ਵਿਆਹ ਨਾ ...

ਪੂਰੀ ਖ਼ਬਰ »

ਸਫ਼ਾਈ ਸੇਵਕ ਐਾਡ ਸੀਵਰਮੈਨ ਯੂਨੀਅਨ ਵਲੋਂ ਗੇਟ ਰੈਲੀ ਤੇ ਪੁਤਲਾ ਫ਼ੂਕ ਮੁਜ਼ਾਹਰਾ

ਜ਼ੀਰਾ, 16 ਜੂਨ (ਮਨਜੀਤ ਸਿੰਘ ਢਿੱਲੋਂ)- ਸਫ਼ਾਈ ਸੇਵਕ ਐਾਡ ਸੀਵਰਮੈਨ ਯੂਨੀਅਨ ਨਗਰ ਕੌਾਸਲ ਬਰਾਂਚ ਜ਼ੀਰਾ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਗੇਟ ਰੈਲੀ ਕੀਤੀ ਗਈ | ਉਪਰੰਤ ਯੂਨੀਅਨ ਆਗੂਆਂ ਤੇ ਮੈਂਬਰਾਂ ਨੇ ਸ਼ਹਿਰ ਅੰਦਰ ਰੋਸ ਰੈਲੀ ਕਰਦਿਆਂ ਪੰਜਾਬ ਸਰਕਾਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX